ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਲੁਧਿਆਣਾ

ਅਕਾਲੀ-ਭਾਜਪਾ ਗੱਠਜੋੜ ਆਗੂਆਂ ਨੇ ਨਿਰਣਾਇਕ ਵਾਧੇ ਦਾ ਦਾਅਵਾ ਕੀਤਾ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਅਕਾਲੀ-ਭਾਜਪਾ ਗਠਜੋੜ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਗਠਜੋੜ ਲੁਧਿਆਣਾ 'ਚ ਹੋਰਨਾਂ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਤੋਂ ਨਿਰਣਾਇਕ ਵਾਧਾ ਹਾਸਲ ਕਰੇਗਾ ਅਤੇ ਉਨ੍ਹਾਂ ਦਾ ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰੇਗਾ¢ ਗੱਠਜੋੜ ਦੇ ਆਗੂਆਂ ਨੇ ਸਤਾਧਾਰੀ ਕਾਂਗਰਸ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਜਾਂ ਕਿਸੇ ਵੀ ਤਰ੍ਹਾਂ ਦੇ ਗੁੰਡਾਗਰਦੀ ਦੇ ਿਖ਼ਲਾਫ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਹਲਾਤ 'ਤੇ ਨਜ਼ਰ ਰੱਖੇ ਹੋਏ ਹਨ ਅਤੇ ਹਰੇਕ ਬੂਥ 'ਤੇ ਸਖ਼ਤੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ¢ ਲੁਧਿਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਭਾਜਪਾ ਦੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਨੇ ਦਾਅਵਾ ਕੀਤਾ ਕਿ ਗੱਠਜੋੜ ਨਿਸ਼ਚਿਤ ਤੌਰ 'ਤੇ ਇਥੋਂ 2 ਲੱਖ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਜਿੱਤ ਦਰਜ ਕਰੇਗਾ ¢ ਗੱਠਜੋੜ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਦੇਸ਼ ਭਰ ਅੰਦਰ ਪੰਜਾਬ ਤੇ ਖਾਸ ਕਰਕੇ ਲੁਧਿਆਣਾ 'ਚ ਮੋਦੀ ਦੇ ਹੱਕ 'ਚ ਲਹਿਰ ਚੱਲ ਰਹੀ ਹੈ ¢ ਉਨ੍ਹਾਂ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਦੇ ਸਾਰੇ ਆਗੂ ਤੇ ਵਰਕਰ ਕੱਲ੍ਹ ਹੋਣ ਵਾਲੀਆਂ ਚੋਣਾਂ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਹਰ ਕੋਈ ਮੰਨ ਚੁੱਕਿਆ ਹੈ ਕਿ ਨਰਿੰਦਰ ਮੋਦੀ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਜਾਣ ਵਾਲੇ ਹਨ, ਅਜਿਹੇ 'ਚ ਲੁਧਿਆਣਾ ਲਈ ਚੰਗਾ ਹੋਵੇਗਾ ਕਿ ਪਾਰਲੀਮੈਂਟ 'ਚ ਸਤਾਧਾਰੀ ਗੱਠਜੋੜ ਦਾ ਐਮ.ਪੀ. ਉਨ੍ਹਾਂ ਦੀ ਨੁਮਾਇੰਦਗੀ ਕਰੇ¢ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਇਕ ਵਾਰ ਫਿਰ ਤੋਂ ਦੁਹਰਾਈ ਦਾ ਅੰਕੜਾ ਪਾਰ ਨਹੀਂ ਕਰ ਸਕੇਗੀ |

ਅੱਜ ਵੋਟਾਂ ਪੈਣ ਕਰਕੇ ਮਹਾਂਨਗਰ ਦੇ ਕਾਰਖਾਨੇ ਤੇ ਕਾਰੋਬਾਰੀ ਅਦਾਰੇ ਬੰਦ ਰਹਿਣਗੇ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਵੋਟਰਾਂ ਦੀ ਸਮੂਹਲੀਅਤ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ 19 ਮਈ ਨੂੰ ਲੋਕ ਸਭਾਂ ਚੋਣਾਂ ਤਹਿਤ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਣ ...

ਪੂਰੀ ਖ਼ਬਰ »

ਘਰੋਂ ਲਾਪਤਾ ਹੋਏ ਵਿਅਕਤੀ ਨੂੰ ਨਾਮਲੂਮ ਵਲੋਂ ਅਗਵਾ ਕਰਨ ਦੇ ਸ਼ੱਕ ਹੇਠ ਮੁਕੱਦਮਾ ਦਰਜ

ਫੁੱਲਾਂਵਾਲ, 18 ਮਈ (ਮਨਜੀਤ ਸਿੰਘ ਦੁੱਗਰੀ)-ਸੰਜੀਵ ਕੁਮਾਰ ਉਮਰ 43 ਸਾਲ ਵਾਸੀ ਮੱਕੜ ਕਾਲੋਨੀ ਸਤਜੋਤ ਨਗਰ ਧਾਾਦਰਾ ਰੋਡ ਜੋ 9 ਮਈ ਵੀਰਵਾਰ ਤੋਂ ਆਪਣੇ ਘਰੋਂ ਲਾਪਤਾ ਸੀ, ਦੀ ਪਤਨੀ ਸੰਯੋਗਿਤਾ ਸ਼ਰਮਾ ਦੀ ਸ਼ਿਕਾਇਤ 'ਤੇ ਥਾਣਾ ਸਦਰ ਵਲੋਂ ਉਸ ਨੂੰ ਅਗਵਾ ਕਰਨ ਦੇ ਸ਼ੱਕ ਹੇਠ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੇਹਰ ਸਿੰਘ ਨਗਰ ਹੈਬੋਵਾਲ ਰਹਿੰਦੇ ਇਕ ਨੌਜਵਾਨ ਦੀ ਸ਼ਿਕਾਇਤ 'ਤੇ ਰਵੀ ਵਾਸੀ ਕੇਅਰ ਸਿੰਘ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਤਿੰਨ ਲੜਕੀਆਂ ਨਾਲ ਜਬਰ ਜਨਾਹ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਤਿੰਨ ਲੜਕੀਆਂ ਨਾਲ ਜਬਰ ਜਨਾਹ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਪੁਲਿਸ ਵਲੋਂ ਇਨ੍ਹਾਂ ਮਾਮਲਿਆਂ ਵਿਚ ਦੋਸ਼ੀਆਂ ਿਖ਼ਲਾਫ ਕੇਸ ਦਰਜ ਕਰ ਲਏ ਗਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਲੁ ਧਿਆਣਾ 'ਚ ਮਤਦਾਨ ਅੱਜ, 16 ਲੱਖ 80 ਹਜ਼ਾਰ 953 ਵੋਟਰ ਵੋਟ ਪਾਉਣਗੇ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਲੋਕ ਸਭਾ ਚੋਣਾਂ-2019 ਤਹਿਤ ਲੋਕ ਸਭਾ ਹਲਕਾ ਲੁਧਿਆਣਾ ਵਿਚ 19 ਮਈ ਨੂੰ ਮਤਦਾਨ ਹੋਵੇਗਾ | ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਹਲਕੇ ਦੇ 16 ਲੱਖ 80 ਹਜ਼ਾਰ 953 ਵੋਟਰ 9 ਵਿਧਾਨ ਸਭਾ ਹਲਕਿਆਂ ਵਿਚ ...

ਪੂਰੀ ਖ਼ਬਰ »

ਵੋਟ ਪ੍ਰਤੀਸ਼ਤ ਵਧਾਉਣ ਲਈ ਰੈਸਟੋਰੈਂਟਾਂ ਤੇ ਹੋਟਲ ਮਾਲਕਾਂ ਨੇ ਕਈ ਸਕੀਮਾਂ ਕੀਤੀਆਂ ਸ਼ੁਰੂ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਲੋਕ ਸਭਾ ਚੋਣ ਵਿਚ ਵੋਟ ਪ੍ਰਤੀਸ਼ਤ ਵਧਾਉਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਮੁਹਿੰਮ ਤਹਿਤ ਕਈ ਪ੍ਰਕਾਰ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਪਰ ਮਹਾਂਨਗਰ ਦੇ ਕਈ ਰੈਸਟੋਰੈਂਟਾਂ ਤੇ ਹੋਟਲਾਂ ਦੇ ਮਾਲਕਾਂ ਨੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਸ਼ਾਨਦਾਰ ਜਿੱਤ ਹਾਸਲ ਕਰਨਗੇ-ਮੱਕੜ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਰਵਨੀਤ ਸਿੰਘ ਬਿੱਟੂ ਸ਼ਾਨਦਾਰ ਵੋਟਾਂ ਦੇ ਨਾਲ ਜਿੱਤ ਹਾਸਿਲ ਕਰਨਗੇ | ਇਹ ਵਿਚਾਰ ਸੁਰਿੰਦਰ ਸਿੰਘ ਮੱਕੜ ਪ੍ਰਧਾਨ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ, ਮਾਡਲ ਟਾਊਨ ...

ਪੂਰੀ ਖ਼ਬਰ »

ਰੌਬੀ ਗਰਚਾ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਲੋਂ ਨੌਜਵਾਨ ਆਗੂ ਅਮਰਿੰਦਰ ਸਿੰਘ ਰੌਬੀ ਗਰਚਾ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਹੈ | ਸ. ਰੌਬੀ ਨੇ ਇਸ ਲਈ ਪਾਰਟੀ ਹਾਈਕਮਾਂਨ ਦਾ ਧੰਨਵਾਦ ...

ਪੂਰੀ ਖ਼ਬਰ »

ਰਵਨੀਤ ਬਿੱਟੂ ਨੂੰ ਵੋਟ ਪਾਉਣਾ ਸ਼ਾਂਤੀ, ਵਿਕਾਸ ਅਤੇ ਖੁਸ਼ਹਾਲੀ 'ਤੇ ਮੋਹਰ ਲਗਾਉਣਾ ਹੈ- ਬਾਵਾ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਲੋਕ ਸਭਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਵੋਟ ਪਾਉਣਾ, ਸ਼ਾਂਤੀ, ਵਿਕਾਸ ਅਤੇ ਖੁਸ਼ਹਾਲੀ 'ਤੇ ਮੋਹਰ ਲਗਾਉਣਾ ਹੈ | ਇਹ ਸ਼ਬਦ ਅੱਜ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵੋਟਰ ਪੀ.ਡੀ.ਏ. ਉਮੀਦਵਾਰ ਬੈਂਸ ਦੇ ਹੱਕ ਵਿਚ ਭੁਗਤਣਗੇ-ਸਿਵੀਆ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ ਜਿਸ ਤਰੀਕੇ ਨਾਲ ਚੋਣ ਪ੍ਰਚਾਰ ਦੌਰਾਨ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਵੱਲੋਂ ਭਰਵਾਂ ...

ਪੂਰੀ ਖ਼ਬਰ »

ਚੰਗੇ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਨਾਲ ਲੋਕਤੰਤਰ ਮਜ਼ਬੂਤ ਹੋਵੇਗਾ-ਹੌਬੀ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਦੇ ਯੂਥ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਚੰਗੇ ਕਿਰਦਾਰ ਵਾਲਾ ਉਮੀਦਵਾਰਾਂ ਨੂੰ ਵੋਟ ਪਾਉਣ ਨਾਲ ਹੀ ...

ਪੂਰੀ ਖ਼ਬਰ »

ਕੋਹਲਾ ਪੁਰ ਸਿਟੀ, ਬੈਂਗਲੁਰੂ ਯੂਨਾਈਟਿਡ, ਐਸ.ਐਸ.ਬੀ., ਰਾਈਜ਼ਿੰਗ ਸਟੂਡੈਂਟ, ਐਸ ਮਦੁਰਾਈ ਤੇ ਮਣੀਪੁਰ ਸਪੋਰਟਸ ਕਲੱਬ ਵਲੋਂ ਜਿੱਤਾਂ ਦਰਜ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਗੁਰੂ ਨਾਨਕ ਸਟੇਡੀਅਮ ਵਿਖੇ ਆਲ ਇੰਡੀਆ ਫੁੱਟਬਾਲ ਫ਼ੈਡਰੇਸ਼ਨ ਵੱਲੋਂ ਕਰਵਾਈ ਜਾ ਰਹੀ ਹੀਰੋ ਇੰਡੀਆ ਵੂਮੈਨ ਫੁੱਟਬਾਲ ਲੀਗ ਦੇ ਲੀਗ ਮੈਚਾਂ ਦੀ ਲੜੀ ਤਹਿਤ ਅੱਜ ਫੁੱਟਬਾਲ ਕਲੱਬ ਕੋਹਲਾ ਪੁਰੀ ਸਿਟੀ ਨੇ ਸਾਈ ਐਸ.ਟੀ.ਸੀ. ਕਟਕ ਨੂੰ 2-0 ਨਾਲ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਲਿਤ ਵਿਕਾਸ ਮੋਰਚਾ ਅਕਾਲੀ ਦਲ-ਭਾਜਪਾ ਦੇ ਹੱਕ 'ਚ ਚੱਲੇਗਾ-ਸੰਜੀਵ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਡਾ. ਅੰਬੇਡਕਰ ਦਲਿਤ ਵਿਕਾਸ ਮੋਰਚਾ ਦੇ ਪ੍ਰਧਾਨ ਸੰਜੀਵ ਐਕਲਵਿਆ ਨੇ ਕਿਹਾ ਹੈ ਕਿ ਵਾਲਮੀਕਿ ਸਮਾਜ ਅਕਾਲੀ ਦਲ- ਭਾਜਪਾ ਗੱਠਗੋੜ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਵਾਹ ਲਗਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ...

ਪੂਰੀ ਖ਼ਬਰ »

ਪੱਛਮੀ ਬੰਗਾਲ ਤੋਂ ਦੀਦੀ ਨੇ ਲੁਧਿਆਣਾ 'ਚ ਬੈਠੇ ਬੰਗਾਲੀ ਭਾਈਚਾਰੇ ਦੇ ਆਗੂਆਂ ਨੂੰ ਫ਼ੋਨ ਕਰਕੇ ਬੈਂਸ ਦੇ ਹੱਕ 'ਚ ਤੋਰਿਆ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਬੀਤੇ ਦਿਨ ਆਲ ਇੰਡੀਆ ਤਿ੍ਣਮੂਲ ਕਾਂਗਰਸ ਵੱਲੋਂ ਆਪਣੀ ਹਮਾਇਤ ਦਿੱਤੀ ਗਈ ਹੈ | ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਲੁਧਿਆਣਾ ਦੇ ਵੋਟਰ ਬੇਅਦਬੀ ਕਰਨ ਵਾਲਿਆਂ ਤੇ 5 ਸਾਲ ਡੱਕਾ ਵੀ ਨਾ ਤੋੜਨ ਵਾਲੇ ਨੂੰ ਵੋਟ ਨਹੀਂ ਪਾਉਣਗੇ-ਬੈਂਸ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ.ਡੀ.ਏ. ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਬੈਂਸ ਬਨਾਮ ਬਿੱਟੂ ਨਹੀਂ ਬਲਕਿ ਬੈਂਸ ਬਨਾਮ ਬਿੱਟੂ-ਬਾਦਲ ਪਰਿਵਾਰ ਦਾ ਗੱਠਜੋੜ ਬਣ ...

ਪੂਰੀ ਖ਼ਬਰ »

ਸਿੰਘਪੁਰਾ ਦਾ ਕਾਂਗਰਸ 'ਚ ਆਉਣ 'ਤੇ ਘਮਣੇਵਾਲ 'ਚ ਸਨਮਾਨ

ਹੰਬੜਾਂ, 18 ਮਈ (ਜਗਦੀਸ਼ ਸਿੰਘ ਗਿੱਲ)-ਸਾਬਕਾ ਸਰਪੰਚ ਅਤੇ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਦੇ ਅਹੁਦੇ 'ਤੇ ਰਹਿ ਚੁੱਕੇ ਕਤਿੰਦਰਪਾਲ ਸਿੰਘ ਸਿੰਘਪੁਰਾ ਜੋ ਕਿ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਕੇ 2017 'ਚ ਹਲਕਾ ਗਿੱਲ ਤੋਂ ਵਿਧਾਨ ਸਭਾ ਦੀ ਚੋਣ ਆਜ਼ਾਦ ਉਮੀਦਵਾਰ ਵਜੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਸੁਖ਼ਮਨੀ ਸਾਹਿਬ ਅਰਬਨ ਅਸਟੇਟ ਦੁਗਰੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ...

ਪੂਰੀ ਖ਼ਬਰ »

ਵਾਰਡ 74 ਦੇ ਮੌਜੂਦਾ ਕੌ ਾਸਲਰ ਵਲੋਂ ਵਿਕਾਸ ਦੇ ਦਾਅਵੇ ਖੋਖਲੇ-ਬੀਬੀ ਸ਼ਿਵਾਲਿਕ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਸਾਬਕਾ ਕੌਾਸਲਰ ਸ੍ਰੀਮਤੀ ਪਰਮਜੀਤ ਕੌਰ ਸ਼ਿਵਾਲਿਕ ਨੇ ਕਿਹਾ ਹੈ ਕਿ ਵਾਰਡ 74 ਦੇ ਕੌਾਸਲਰ ਵਲੋਂ ਵਿਕਾਸ ਦੇ ਜੋ ਦਾਅਵੇ ਕੀਤੇ ਜਾ ਰਹੇ ਹਨ ਉਹ ਝੂਠ ਦੇ ਪੁਲੰਦੇ ਸਾਬਤ ਹੋ ਰਹੇ ਹਨ | ਸ੍ਰੀਮਤੀ ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਬੈਂਸ ਤੇ ਸਹਿਯੋਗੀ ਪਾਰਟੀਆਂ ਦੇ ਆਗੁੂਆਂ ਨੇ ਰੁੱਸਿਆਂ ਨੂੰ ਮਨਾਉਣ ਲਈ ਸਾਰਾ ਦਿਨ ਲਗਾਇਆ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ.ਡੀ.ਏ. ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਜਿੱਥੇ ਅੱਜ ਸਾਰਾ ਦਿਨ ਕਿਸੇ ਗੱਲੋਂ ਰੁੱਸੇ ਜਾਂ ਨਿਰਾਸ਼ ਚਲੇ ਆ ਰਹੇ ਆਪਣੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਮਨਾ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਘਰ-ਘਰ ਚੋਣ ਪ੍ਰਚਾਰ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਚੋਣ ਪ੍ਰਚਾਰ ਦੀ ਸਮਾਪਤੀ ਤੋਂ ਪਹਿਲਾਂ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿਚ ਘਰ-ਘਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਪਾਰਟੀ ਕਾਰਕੰੁਨ ਇਕ-ਇਕ ਕਰਕੇ ਲੋਕਾਂ ਨੂੰ ਮਿਲੇ ਤੇ ਬੂਥਾਂ ਨੂੰ ਸਾਂਭਣ ਦੀ ...

ਪੂਰੀ ਖ਼ਬਰ »

-ਮਾਮਲਾ ਸ਼ਹਿਰ ਵਿਚੋਂ ਨਿਕਲਦੇ ਕੂੜੇ ਦੀ ਸੰਭਾਲ ਦਾ- ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ 50 ਲੱਖ ਦੀ ਬੈਂਕ ਗ੍ਰੰਟੀ ਦੇਣ ਦੀ ਕੀਤੀ ਹਦਾਇਤ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚੋਂ ਰੋਜ਼ਾਨਾ ਨਿਕਲਦੇ 1150 ਟਨ ਕੂੜੇ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਨਾ ਹੋਣ ਅਤੇ ਸੜਕਾਂ, ਬੁੱਢੇ ਨਾਲੇ ਵਿਚ ਫੈਲੀ ਗੰਦਗੀ ਦੂਰ ਨਾ ਕਰਨ 'ਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ 50 ਲੱਖ ...

ਪੂਰੀ ਖ਼ਬਰ »

ਦੇਸੀ ਮਾੜੀ ਸ਼ਰਾਬ ਲੈਣ ਤੋਂ ਲੋਕ ਮੁਨਕਰ, ਇਸ ਵਾਰ ਨੋਟਾ ਦੇ ਬਟਨ ਦੀ ਵਰਤੋਂ ਵੱਧ ਹੋਣ ਦਾ ਖ਼ਦਸ਼ਾ

ਫੁੱਲਾਂਵਾਲ, 18 ਮਈ (ਮਨਜੀਤ ਸਿੰਘ ਦੁੱਗਰੀ)-ਕੱਲ੍ਹ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਭਾਂਵਾੇ ਬੀਤੀ ਕੱਲ੍ਹ ਬੰਦ ਹੋ ਗਿਆ ਸੀ¢ ਚੋਣਾਂ ਸ਼ਾਂਤੀ ਪੂਰਵਕ ਸਿਰੇ ਚੜ੍ਹਾਉਣ ਲਈ ਚੋਣ ਕਮਿਸ਼ਨਰ ਵਲੋਂ ਉਮੀਦਵਾਰਾਂ ਦੀਆਂ ਗਤੀਵਿਧੀਆਂ 'ਤੇ ਬਾਜ਼ ਅੱਖ਼ ਰੱਖੀ ...

ਪੂਰੀ ਖ਼ਬਰ »

ਬਾਲੀਵੁੱਡ ਸਟਾਰ ਦਿਲਜੀਤ ਦੁਸਾਂਝ ਦੀ ਨਵੀਂ ਪੰਜਾਬੀ ਫ਼ਿਲਮ 'ਛੜਾ' ਦਾ ਪੋਸਟਰ ਜਾਰੀ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਪੰਜਾਬੀ ਫ਼ਿਲਮ ਜਗਤ ਵਿਚ 'ਜੱਟ ਐਾਡ ਜੂਲੀਅਟ' ਰਾਹੀਂ ਤਹਿਲਕਾ ਮਚਾਉਣ ਵਾਲੇ ਸੁਪਰਹਿੱਟ ਜੋੜੀ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ 4 ਸਾਲ ਬਾਅਦ ਇਕੱਠੇ ਫ਼ਿਲਮ 'ਛੜਾ' ਵਿਚ ਨਜ਼ਰ ਆਉਣਗੇ | ਇਸ ਫ਼ਿਲਮ ਦਾ ਅੱਜ ਪੋਸਟਰ ਜਾਰੀ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀਆ ਇੰਮੀਗ੍ਰੇਸ਼ਨ ਸੇਵਾਵਾ-ਲੈ ਕੇ ਮਨਜੀਤ ਸਿੰਘ ਨੇ ਕਨੇਡਾ ਵੀਜ਼ਾ ਲਿਆ

ਮੁੱਲਾਪੁਰ-ਦਾਖਾ 18 ਮਈ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਸਲ ਪਲਾਜ਼ਾ ਬਾਚ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸ਼ੈਕਸ਼ਨ ਦੁਆਰਾ ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਸਬੰਧੀ ਅਪਲਾਈ ਫਾਈਲਾ ਦੇ ਚੰਗੇ ਨਤੀਜੇ ਮਿਲ ...

ਪੂਰੀ ਖ਼ਬਰ »

ਤਨਖ਼ਾਹ ਨੂੰ ਲੈ ਕੇ ਨਰਸਾਂ ਨੇ ਟੈਬ 'ਤੇ ਕੰਮ ਕਰਨ ਦਾ ਕੀਤਾ ਬਾਈਕਾਟ

ਲੁਧਿਆਣਾ, 18 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤੈਨਾਤ ਨਰਸਾਂ ਨੇ ਮੰਗਾਂ ਨੂੰ ਲੈ ਕੇ ਬਾਈਕਾਨ ਕਰਨ ਦਾ ਫੈਸਲਾ ਕੀਤਾ ਹੈ | ਪੰਜਾਬ ਦੇ ਸਿਹਤ ਵਿਭਾਗ ਵਿਚ ਐਨ.ਐਚ.ਐਮ. ਅਧੀਨ ਤੈਨਾਤ ਏ.ਐੱਨ.ਐੱਮਜ਼ ਅਤੇ ਨਰਸਾਂ ਦੀ ਹੋਈ ਪੰਜਾਬ ਪੱਧਰੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸੜਕ ਦਾ ਕੰਮ ਮੁਕੰਮਲ ਹੋਣ ਤੋਂ ਪਹਿਲਾਂ ਹੀ ਟੁੱਟੀ, ਪਏ ਖੱਡੇ

ਫੁੱਲਾਂਵਾਲ, 18 ਮਈ (ਮਨਜੀਤ ਸਿੰਘ ਦੁੱਗਰੀ)-ਫੁੱਲਾਂਵਾਲ ਚੌਕ ਤੋਂ ਜੈਨ ਮੰਦਿਰ ਤੱਕ ਬਾਈਪਾਸ ਦੇ ਨਾਲ ਲੱਗਦੀ ਸਰਵਿਸ ਲਾਈਨ ਜਿਸ ਦਾ ਕੰਮ ਅੱਜ ਕੱਲ੍ਹ ਜ਼ੋਰਾਂ 'ਤੇ ਚੱਲ ਰਿਹਾ ਹੈ, ਵਿਚ ਘਟੀਆ ਕਿਸਮ ਦਾ ਮਟੀਰੀਅਲ ਵਰਤਣ ਕਾਰਨ ਸੜਕ ਦਾ ਕੰਮ ਮੁਕੰਮਲ ਹੋਣ ਤੋਂ ਪਹਿਲਾਂ ਹੀ ...

ਪੂਰੀ ਖ਼ਬਰ »

ਇੰਜੀ: ਅਮਨਦੀਪ ਸਿੰਘ ਅਮਨੀ ਬਗ਼ਲੀ ਨੂੰ ਸ਼ਰਧਾਂਜਲੀਆਂ

ਬੀਜਾ, 18 ਮਈ (ਪ.ਪ.)-ਨਸ਼ਿਆਂ ਵਿਰੁੱਧ ਹੋਕਾ ਦੇਣ ਵਾਲਾ, ਛੋਟੇ ਛੋਟੇ ਬੱਚਿਆਂ ਨੂੰ ਖੇਡਾਂ, ਨਗਰ ਵਿਚ ਸਮਾਜ ਭਲਾਈ, ਧਾਰਮਿਕ ਸਮਾਗਮ ਵਿਚ ਅੱਗੇ ਹੋ ਕੇ ਸੇਵਾ ਨਿਭਾਉਣ ਵਾਲਾ ਇੰਜੀ: ਅਮਨਦੀਪ ਸਿੰਘ ਅਮਨ ਬਗ਼ਲੀ ਨਮਿਤ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਬਗ਼ਲੀ ...

ਪੂਰੀ ਖ਼ਬਰ »

ਵਿਧਾਇਕ ਬੈਂਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ-ਕਾਲਾ, ਸਤਨਾਮ, ਪ੍ਰਮਜੀਤ

ਡਾਬਾ/ਲੁਹਾਰਾ, 18 ਮਈ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ਼ ਪਾਰਟੀ ਦੇ ਕੌਾਸਲਰ ਸੁਖਵੀਰ ਸਿੰਘ ਕਾਲਾ, ਪ੍ਰਧਾਨ ਸਤਨਾਮ ਸਿੰਘ ਢਿੱਲੋਂ ਤੇ ਸੀਨੀਅਰ ਆਗੂ ਪ੍ਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਭਾਰੀ ...

ਪੂਰੀ ਖ਼ਬਰ »

ਪੀ.ਏ.ਯੂ. ਮਾਹਿਰਾਂ ਨੇ ਦੱਸੇ ਝੋਨੇ ਦੀ ਸਿੱਧੀ ਬਿਜਾਈ ਦੇ ਗੁਰ

ਲੁਧਿਆਣਾ, 18 ਮਈ (ਬੀ.ਐਸ.ਬਰਾੜ)-ਪੀ.ਏ.ਯੂ ਦੇ ਫ਼ਸਲ ਵਿਗਿਆਨ ਮਾਹਿਰਾਂ ਨੇ ਗੁਰਦਾਸਪੁਰ ਵਿਖੇ ਫਾਰਮ ਸਲਾਹਕਾਰ ਸੇਵਾ ਕੇਂਦਰ ਵਿਖੇ ਹੋਏ ਸੈਮੀਨਾਰ 'ਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨਾਲ ਜਾਣੂੰ ਕਰਵਾਇਆ | ਸੀਨੀਅਰ ਫ਼ਸਲ ਵਿਗਿਆਨੀ ਡਾ. ਮੱਖਣ ਸਿੰਘ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਚੋਣਾਂ 'ਚ ਰੁੱਝੇ ਹੋਣ ਦਾ ਭਰਪੂਰ ਫ਼ਾਇਦਾ ਲੈ ਰਹੇ ਹਨ ਲੋਕ

ਢੰਡਾਰੀ ਕਲਾਂ, 18 ਮਈ (ਪਰਮਜੀਤ ਸਿੰਘ ਮਠਾੜੂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੇ ਸਮੂਹ ਅਫਸਰ ਤੇ ਅਧਿਕਾਰੀ ਚੋਣਾਂ ਡਿਊਟੀਆਂ 'ਤੇ ਲੱਗੇ ਹੋਏ ਹਨ¢ ਇਸੇ ਗੱਲ ਦਾ ਫਾਇਦਾ ਉਠਾ ਕੇ ਇਲਾਕੇ ਦੇ ਲੋਕਾਂ ਵਲੋਂ ਆਪਣੇ ਕਾਰਖ਼ਾਨਿਆਂ ਵਿਚ ਸਬਮਰਸੀਬਲ ਪੰਪ ਧੜਾ-ਧੜ ਲਗਾਏ ...

ਪੂਰੀ ਖ਼ਬਰ »

ਪੀ.ਏ.ਯੂ ਮਾਹਿਰਾਂ ਨੇ ਦਿੱਤੀ ਆਂਵਲੇ ਦੀ ਪ੍ਰੋਸੈਸਿੰਗ ਸਬੰਧੀ ਸਿਖਲਾਈ

ਲੁਧਿਆਣਾ, 18 ਮਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਭੋਜਨ ਵਿਗਿਆਨ ਤੇ ਤਕਨਾਲੋਜੀ ਵਿਭਾਗ ਨੇ ਪੱਟੀ ਜ਼ਿਲ੍ਹਾ ਤਰਨਤਾਰਨ ਪੰਜਾਬ ਦੇ ਕਿਸਾਨ ਵਿਰਸਾ ਸਿੰਘ ਨੂੰ ਆਂਵਲੇ ਦੀ ਪ੍ਰੋਸੈਸਿੰਗ ਸਬੰਧੀ ਸਿਖਲਾਈ ਤੇ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਸਰਕਾਰ '84 'ਚ ਸਿੱਖ ਕਤਲੇਆਮ 'ਚ ਸ਼ਹੀਦ ਹੋਏ ਸਿੱਖਾਂ ਦੀ ਯਾਦਗਾਰ ਬਣਾਵੇ-ਰੇਵਾਲ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਬਰਗਾੜੀ ਮੋਰਚੇ ਦੌਰਾਨ ਸ਼ਹੀਦ ਹੋਏ ਨੌਜਵਾਨ ਦੀ ਯਾਦਗਾਰ ਬਣਾਉਣ ਦੇ ਨਾਲ 1984 ਵਿਚ ਹੋਏ ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਜੈਨ ਬਣੇ ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਪ੍ਰਮੁੱਖ

ਲੁਧਿਆਣਾ, 18 ਮਈ (ਭੁਪਿੰਦਰ ਸਿੰਘ ਬਸਰਾ)-ਪੰਜਾਬ ਨੈਸ਼ਨਲ ਬੈਂਕ ਦੇ ਲੁਧਿਆਣਾ ਮੰਡਲ ਪ੍ਰਮੁੱਖ ਵਜੋ ਰਾਕੇਸ਼ ਕੁਮਾਰ ਜੈਨ ਨੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾ ਇਸ ਅਹੁਦੇ 'ਤੇ ਸ੍ਰੀ ਮਹਿਤਾ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਗੱਲਬਾਤ ਕਰਦਿਆ ਸ੍ਰੀ ਜੈਨ ਨੇ ਕਿਹਾ ...

ਪੂਰੀ ਖ਼ਬਰ »

ਸੀ.ਐਮ.ਸੀ ਹਸਪਤਾਲ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

ਲੁਧਿਆਣਾ, 18 ਮਈ (ਭੁਪਿੰਦਰ ਸਿੰਘ ਬਸਰਾ)-ਸੀ.ਐਮ.ਸੀ ਹਸਪਤਾਲ ਦੇ ਨਰਸਿੰਗ ਕਾਲਜ ਵਲੋਂ ਅੱਜ ਸਥਾਨਕ ਪ੍ਰੇਮ ਨਗਰ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ, ਜਿਸ ਦਾ ਥੀਮ ਆਪਣਾ ਨੰਬਰ ਪਤਾ ਕਰੋ ਸੀ | ਹਸਪਤਾਲ ਦੇ ਡਾ. ਰੀਨਾ ਜੈਰਸ, ਪਿ੍ੰਸੀਪਲ ਗਲੋਰੀ ਸੈਮੂਅਲ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ ਜਿਸ ਤਹਿਤ ਪੁਲਿਸ ਮੁਲਾਜ਼ਮਾਂ ਅਤੇ ਨੀਮ ਫੌਜੀ ਬਲਾਂ ਦੇ ਦਸਤਿਆਂ ਵਲੋਂ ਅੱਜ ਦੁਪਹਿਰ ਬਾਅਦ ਸ਼ਹਿਰ ਵਿਚ ਥਾਂ-ਥਾਂ 'ਤੇ ...

ਪੂਰੀ ਖ਼ਬਰ »

ਪੰਜਾਬ 'ਚ ਇਕ ਲੱਖ ਪਿੱਛੇ 6 ਲੋਕ ਪੀੜਤ ਹਨ ਪੇਟ ਦੀ ਬਿਮਾਰੀ ਆਈ.ਬੀ.ਡੀ. ਤੋਂ-ਡਾ: ਸਿੱਧੂ

ਲੁਧਿਆਣਾ,18 ਮਈ (ਸਲੇਮਪੁਰੀ)-ਪੇਟ ਨਾਲ ਜੁੜੀ 'ਇਨਫਲਾਮੈਂਟਰੀ ਬਾਲ ਡਿਜੀਜ਼' (ਆਈ.ਬੀ.ਡੀ.) ਨਾਂਅ ਦੀ ਬੀਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ 19 ਮਈ ਨੂੰ ਸੰਸਾਰ ਵਿਚ ਆਈ.ਬੀ.ਡੀ. ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ | ਇਸ ਦਿਵਸ ਦੇ ਸਬੰਧ 'ਚ ਪੇਟ ਰੋਗਾਂ ਦੇ ...

ਪੂਰੀ ਖ਼ਬਰ »

ਅਦਾਕਾਰ ਐਮੀ ਵਿਰਕ ਵਲੋਂ ਲੁਧਿਆਣਾ 'ਚ ਆਪਣੀ ਨਵੀਂ ਫ਼ਿਲਮ 'ਮੁਕਲਾਵਾ' ਦਾ ਪ੍ਰਚਾਰ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਪੰਜਾਬੀ ਫ਼ਿਲਮ ਸਨਅਤ ਨੂੰ ਕੈਰੀ ਆਨ ਜੱਟਾ-2, ਜੱਟ ਐਾਡ ਜੂਲੀਅਨ, ਜੱਟ ਐਾਡ ਜੂਲੀਅਟ-2, ਸਰਦਾਰ ਜੀ, ਸਰਦਾਰ ਜੀ-2, ਪੰਜਾਬ 1984 ਵਰਗਰੀਆਂ ਸੁਪਰਹਿੱਦ ਫ਼ਿਲਮਾਂ ਦੇਣ ਵਾਲੇ ਨਿਰਮਾਤਾ ਵਾਈਟ ਹਿੱਲ ਸਟੂਡੀਓ ਦੇ ਗੁਣਬੀਰ ਸਿੰਘ ਸਿੱਧੂ ਤੇ ਮਨਮੋੜ ...

ਪੂਰੀ ਖ਼ਬਰ »

ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ

ਢੰਡਾਰੀ ਕਲਾਂ, 18 ਮਈ (ਪਰਮਜੀਤ ਸਿੰਘ ਮਠਾੜੂ)-ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ¢ ਬਹੁਤ ਜੱਦੋ ਜਹਿਦ ਤੋਂ ਬਾਅਦ ਦੇਸ਼ ਨੂੰ ਆਜ਼ਾਦੀ ਮਿਲੀ ਅਤੇ ਸਾਡੇ ਸੰਵਿਧਾਨ ਅਨੁਸਾਰ ਜੋ ਵੀ ਵਿਅਕਤੀ 18 ਸਾਲ ਦੀ ਉਮਰ ਦਾ ਹੋ ਜਾਂਦਾ ਹੈ, ਉਸ ਨੂੰ ਵੋਟ ਪਾਉਣ ਦਾ ਪੂਰਾ ...

ਪੂਰੀ ਖ਼ਬਰ »

ਨੂਰਜੋਤ ਸਿੰਘ ਮੱਕੜ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਨਿਯੁੱਕਤ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਜਨਰਲ ਅਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਵਲੋਂ ਲੁਧਿਆਣਾ ਦੇ ਸੀਨੀਅਰ ਯੂਥ ਆਗੂ ਨੂਰਜੋਤ ਸਿੰਘ ਮੱਕੜ ਨੂੰ ਯੂਥ ਵਿੰਗ ਕੋਰ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ | ਸ. ਮੱਕੜ ਨੇ ਕੋਰ ...

ਪੂਰੀ ਖ਼ਬਰ »

ਸਿੱਖ ਤਾਲਮੇਲ ਮਿਸ਼ਨ ਦੀ ਮੀਟਿੰਗ ਹੋਈ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਸਿੱਖ ਤਾਲਮੇਲ ਮਿਸ਼ਨ ਦੀ ਲੁਧਿਆਣਾ ਵਿਖੇ ਮੀਗਿ 'ਚ ਕ੍ਰਿਸਚਨ ਭਾਈਚਾਰੇ ਅਤੇ ਵਾਲਮੀਕਿ ਸਮਾਜ ਸਮੇਤ ਦੇ ਹੋਰ ਵਰਗਾਂ ਨੇ ਸ਼ਮੂਲੀਅਤ ਕੀਤੀ | ਸਿੱਖ ਤਾਲਮੇਰ ਮਿਸ਼ਨ ਦੇ ਮੁਖੀ ਮਾਸਟਰ ਸੰਤੋਖ ਸਿੰਘ ਨੇ ਦੱਸਿਆ ਕਿ ਮੁਸਲਿਮ ...

ਪੂਰੀ ਖ਼ਬਰ »

ਬੈਂਸ ਦੇ ਦੋਸ਼ ਝੂਠ ਦਾ ਪੁਲੰਦਾ, ਮਾਣਹਾਨੀ ਰਿਟ ਦਾਇਰ ਕਰਾਂਗਾ-ਮੇਅਰ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਪੀ.ਡੀ.ਏ. ਦੇ ਲੁਧਿਆਣਾ ਤੋਂ ਉਮੀਦਵਾਰ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਮੇਰੇ (ਮੇਅਰ) 'ਤੇ ...

ਪੂਰੀ ਖ਼ਬਰ »

ਅਜਿੰਦਰ ਸਿੰਘ ਏ ਡੀ.ਸੀ.ਪੀ. 4 ਨਿਯੱੁਕਤ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਏ.ਡੀ.ਸੀ.ਪੀ ਪਿ੍ਥੀਪਾਲ ਸਿੰਘ ਦੀ ਮੁਲਤਵੀ ਤੋਂ ਬਾਅਦ ਜਾਰੀ ਕੀਤੇ ਗਏ ਹੁਕਮ ਪੰਜਾਬ ਸਰਕਾਰ ਵਲੋਂ ਚੋਣ ਕਮਿਸ਼ਨਰ ਦੇ ਹੁਕਮਾਂ ਤਹਿਤ ਸੀਨੀਅਰ ਪੀ.ਪੀ.ਐਸ ਅਧਿਕਾਰੀ ਅਜਿੰਦਰ ਸਿੰਘ ਨੂੰ ਏ.ਡੀ.ਸੀ.ਪੀ 4 ਨਿਯੱੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX