ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551
ਿਵਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਤੋਂ ਭਾਜਪਾ, ਕਾਂਗਰਸ ਅਤੇ ਆਪ ਦੇ ਉਮੀਦਵਾਰਾਂ ਦਾ ਪੰਜਾਬ ਯੂਨੀਵਰਸਿਟੀ ਨਾਲ ਰਿਹੈ ਗਹਿਰਾ ਸਬੰਧ

ਚੰਡੀਗੜ੍ਹ, 18 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ, ਕਾਂਗਰਸ ਦੇ ਪਵਨ ਕੁਮਾਰ ਬਾਂਸਲ ਅਤੇ ਆਮ ਆਦਮੀ ਪਾਰਟੀ ਦੇ ਹਰਮੋਹਨ ਧਵਨ ਦਾ ਪੰਜਾਬ ਯੂਨੀਵਰਸਿਟੀ ਨਾਲ ਗਹਿਰਾ ਸਬੰਧ ਰਿਹਾ ਹੈ | ਇਹ ਤਿੰਨੋਂ ਉਮੀਦਵਾਰ ਪੰਜਾਬ ਯੂਨੀਵਰਸਿਟੀ ਅਤੇ ਐਫੀਲੇਟਡ ਕਾਲਜਾਂ ਦੇ ਵਿਦਿਆਰਥੀ ਰਹਿ ਚੁੱਕੇ ਹਨ | ਚੋਣ ਦੌਰਾਨ ਮੁੱਖ ਮੁਕਾਬਲਾ ਇਨ੍ਹਾਂ ਤਿੰਨਾਂ ਉਮੀਦਵਾਰਾਂ ਵਿਚ ਹੀ ਹੋਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ ਵਿਚ ਹੀ ਨਹੀਂ ਬਲਕਿ ਦੇਸ਼ ਦੀ ਰਾਜਨੀਤੀ ਵਿਚ ਅਹਿਮ ਸਥਾਨ ਰਿਹਾ ਹੈ | ਇੱਥੋਂ ਦੇ ਕਈ ਵਿਦਿਆਰਥੀ ਵਿਧਾਨ ਸਭਾ ਤੋਂ ਲੈ ਕੇ ਕੇਂਦਰ ਵਿਚ ਅਹਿਮ ਅਹੁਦਿਆਂ ਤੱਕ ਪੁੱਜੇ ਹਨ | ਇਹੀ ਕਾਰਨ ਹੈ ਹਰ ਸਾਲ ਪੰਜਾਬ ਯੂਨੀਵਰਸਿਟੀ ਦੀਆਂ ਹੁੰਦੀਆਂ ਵਿਦਿਆਰਥੀ ਕੌਾਸਲ ਚੋਣਾਂ 'ਤੇ ਵੱਖ- ਵੱਖ ਰਾਜਨੀਤਕ ਪਾਰਟੀਆਂ ਵਲੋਂ ਵਿਸ਼ੇਸ਼ ਤੌਰ 'ਤੇ ਦਿਲਚਸਪੀ ਦਿਖਾਈ ਜਾਂਦੀ ਹੈ |
ਕਿਰਨ ਖੇਰ ਥੀਏਟਰ ਵਿਭਾਗ ਤੋਂ ਹਾਸਲ ਕੀਤੀ ਡਿਗਰੀ
ਭਾਜਪਾ ਦੇ ਉਮੀਦਵਾਰ ਕਿਰਨ ਖੇਰ ਨੇ ਜੀ.ਸੀ.ਜੀ ਸੈਕਟਰ-11 ਤੋਂ ਗਰੈਜੂਏਸ਼ਨ ਕਰਨ ਤੋਂ ਬਾਅਦ ਸਾਲ 1972 ਵਿਚ ਪੰਜਾਬ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਚ ਐਮ.ਏ ਅਤੇ ਉਸ ਤੋਂ ਬਾਅਦ ਇੰਡੀਅਨ ਥੀਏਟਰ ਵਿਭਾਗ ਵਿਚ ਪੜ੍ਹਾਈ ਕੀਤੀ | ਹਾਲਾਂਕਿ ਵਿਦਿਆਰਥੀ ਜੀਵਨ ਦੌਰਾਨ ਕਿਰਨ ਖੇਰ ਦਾ ਰਾਜਨੀਤੀ ਵਿਚ ਕੋਈ ਖ਼ਾਸ ਝੁਕਾਅ ਨਹੀਂ ਰਿਹਾ | ਸਾਲ 2014 'ਚ ਚੰਡੀਗੜ੍ਹ ਲੋਕ ਸਭਾ ਚੋਣ ਵਿਚ ਜਿੱਤ ਹਾਸਲ ਕਰ ਕੇ ਪਹਿਲੀ ਵਾਰੀ ਸੰਸਦ ਮੈਂਬਰ ਬਣੀ ਕਿਰਨ ਖੇਰ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵੀ ਹਨ | ਕਿਰਨ ਖੇਰ ਦੂਜੀ ਵਾਰ ਚੰਡੀਗੜ੍ਹ ਤੋਂ ਭਾਜਪਾ ਦੇ ਉਮੀਦਵਾਰ ਹਨ |
ਹਰਮੋਹਨਧਵਨ ਨੇ ਐਮ.ਐਸ.ਸੀ. (ਆਨਰਜ਼) ਦੀ ਡਿਗਰੀ ਪੀ.ਯੂ ਤੋਂ ਹਾਸਲ ਕੀਤੀ
ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਨੇ ਪੰਜਾਬ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਤੋਂ ਐਮ.ਐਸ.ਸੀ (ਆਨਰਜ਼) ਦੀ ਡਿਗਰੀ ਹਾਸਲ ਕੀਤੀ | ਉਹ ਕਰੀਬ ਅੱਠ ਸਾਲ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਰਹਿ ਚੁੱਕੇ ਹਨ | ਚੰਡੀਗੜ੍ਹ ਵਿਚ ਸਰਕਾਰੀ ਹਸਪਤਾਲ ਸੈਕਟਰ-32 ਨੂੰ ਸਥਾਪਿਤ ਕਰਨ ਵਿਚ ਹਰਮੋਹਨ ਧਵਨ ਵਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ |
ਪਵਨ ਕੁਮਾਰ ਬਾਂਸਲ ਲਾਅ ਵਿਭਾਗ ਦੇ ਰਹਿ ਚੁੱਕੇ ਹਨ ਵਿਦਿਆਰਥੀ
ਕਾਂਗਰਸ ਦੇਉਮੀਦਵਾਰ ਪਵਨ ਕੁਮਾਰ ਬਾਂਸਲ ਨੇ ਸਰਕਾਰੀ ਕਾਲਜ ਸੈਕਟਰ-11 ਤੋਂ ਬੀ.ਐਸ.ਸੀ. ਕਰਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਲਾਅ ਵਿਭਾਗ ਤੋਂ ਡਿਗਰੀ ਹਾਸਲ ਕੀਤੀ | ਉਹ 1970-71 'ਚ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਸੈਕਟਰੀ ਚੁਣੇ ਗਏ | ਇਸ ਦੇ ਨਾਲ ਹੀ ਉਹ ਪੰਜਾਬ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਗਵਰਨਿੰਗ ਬਾਡੀ ਸੈਨੇਟ ਦੇ ਵੀ ਲੰਬੇ ਸਮੇਂ ਤੋਂ ਮੈਂਬਰ ਹਨ |

ਸੈਕਟਰ 22 ਵਿਚ ਜੀਪ ਤੇ ਟੈਕਸੀ 'ਚ ਭਿਆਨਕ ਟੱਕਰ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 ਕਿਰਨ ਸਿਨੇਮਾ ਚੌਕ ਨੇੜੇ ਸ਼ੁੱਕਰਵਾਰ ਦੇਰ ਰਾਤ ਇਕ ਥਾਰ ਜੀਪ ਅਤੇ ਟੈਕਸੀ ਦੀ ਭਿਆਨਕ ਟੱਕਰ ਹੋ ਗਈ | ਇਸ ਹਾਦਸੇ 'ਚ ਟੈਕਸੀ ਚਾਲਕ ਦੀ ਮੌਤ ਹੋ ਗਈ ਹੈ ਜਦਕਿ ਟੈਕਸੀ ਤੇ ਜੀਪ ਵਿਚ ਸਵਾਰ ਹੋਰ ਲੋਕ ਵੀ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਸੈਕਟਰ-56 ਵਿਚ ਹੋਈ ਲੁੱਟ ਦਾ ਮਾਮਲਾ ਨਿਕਲਿਆ ਝੂਠਾ ਮਹਿਲਾ ਦੋਸਤ ਨੂੰ ਮਿਲਣ ਗਏ ਨਾਲ ਹੋਈ ਸੀ ਕੁੱਟਮਾਰ, ਪੁਲਿਸ ਨੂੰ ਦਰਜ ਕਰਵਾਈ ਲੁੱਟ ਦੀ ਸ਼ਿਕਾਇਤ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸੈਕਟਰ 56 ਦੇ ਪੈਟਰੋਲ ਪੰਪ ਨੇੜੇ ਹੋਈ 15 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ ਝੂਠਾ ਨਿਕਲਿਆ | ਮਾਮਲੇ 'ਚ ਸ਼ਿਕਾਇਤ ਕਰਤਾ ਆਪਣੀ ਦੋਸਤ ਨੂੰ ਮਿਲਣ ਸਕੇਤੜੀ ਗਿਆ ਸੀ ਜਿੱਥੇ ਉਸ ਨਾਲ ਲੜਕੀ ਦੇ ਗੁਆਂਢ ਵਿਚ ਰਹਿੰਦੇ ਲੋਕਾਂ ਨੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ

ਚੰਡੀਗੜ੍ਹ, 18 ਮਈ (ਅ.ਬ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ: ਮਨਮੋਹਨ ਸਿੰਘ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਟੈਂਕਰਾਂ ਨਾਲ ਦੂਸ਼ਿਤ ਪਾਣੀ ਸੁੱਟ ਕੇ ਬਰਸਾਤੀ ਨਾਲਿਆਂ ਨੂੰ ਦੂਸ਼ਿਤ ਕਰਨ ਦਾ ਸਿਲਸਿਲਾ ਜਾਰੀ

ਡੇਰਾਬੱਸੀ, 18 ਮਈ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਨੂੰ ਪ੍ਰਦੂਸ਼ਿਤ ਕਰਨ ਦੇ ਦੋਸ਼ ਹੇਠ ਕੁਝ ਸਮਾਂ ਪਹਿਲਾਂ ਐੱਨ. ਜੀ. ਟੀ. ਨੇ ਵੱਡੀ ਕਾਰਵਾਈ ਕਰਦੇ ਹੋਏ ਕਰੀਬ 60 ਫ਼ੈਕਟਰੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ | ਉਸ ਤੋਂ ਬਾਅਦ ਪ੍ਰਦੂਸ਼ਣ ਫ਼ੈਲਾ ਕੇ ਵਾਤਾਵਰਨ ...

ਪੂਰੀ ਖ਼ਬਰ »

-ਮਾਮਲਾ ਢਿੱਲੋਂ ਵਲੋਂ ਅਕਾਲੀ ਦਲ 'ਚ ਹੋਣ ਸਮੇਂ ਪ੍ਰਨੀਤ ਕੌਰ ਨੂੰ ਵੋਟ ਨਾ ਪਾਉਣ ਦੇ ਵਾਇਰਲ ਵੀਡੀਓ ਦਾ- ਢਿੱਲੋਂ ਦੀ ਪੁਰਾਣੀ ਵੀਡੀਓ ਦਾ ਸਿਆਸੀ ਲਾਹਾ ਲੈ ਰਿਹਾ ਹੈ ਅਕਾਲੀ ਦਲ

ਜ਼ੀਰਕਪੁਰ, 18 ਮਈ (ਅਵਤਾਰ ਸਿੰਘ)-ਕਾਂਗਰਸ ਦੇ ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਢਿੱਲੋਂ ਵਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਲੋਂ ਚੋਣ ਲੜੀ ਗਈ ਹੋਣ ਕਾਰਨ ਇਸ ਵਾਰ ਅਕਾਲੀ ਦਲ ਉਸ ਸਮੇਂ ਉਨ੍ਹਾਂ ਲਈ ਕੀਤੇ ਚੋਣ ਪ੍ਰਚਾਰ ਦਾ ਪੂਰਾ ਲਾਹਾ ਲੈਣ ਦੇ ਮੂਡ ...

ਪੂਰੀ ਖ਼ਬਰ »

ਰਾੜਾ ਸਾਹਿਬ ਵਾਲਿਆਂ ਦੇ ਧਾਰਮਿਕ ਦੀਵਾਨ 22 ਤੋਂ

ਐੱਸ. ਏ. ਐੱਸ. ਨਗਰ, 18 ਮਈ (ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫ਼ੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੇ ਉਪਰਾਲੇ ਸਦਕਾ ਸੰਤ ਬਾਬਾ ਈਸ਼ਰ ਸਿੰਘ ਜੀ ਸੰਤ ਮੰਡਲ ਫਾਊਾਡੇਸ਼ਨ ਵਲੋਂ ਸੰਤ ...

ਪੂਰੀ ਖ਼ਬਰ »

ਅੱਜ ਦੀ ਚੋਣ ਨੂੰ ਲੈ ਕੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 'ਆਪ' ਦੇ ਵਰਕਰਾਂ ਦੇ ਹੌਾਸਲੇ ਬੁਲੰਦ

ਐੱਸ. ਏ. ਐੱਸ. ਨਗਰ, 18 ਮਈ (ਨਰਿੰਦਰ ਸਿੰਘ ਝਾਂਮਪੁਰ)- 19 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿੱਥੇ ਪੰਜਾਬ ਅੰਦਰ ਮਾਹੌਲ ਗਰਮਾਇਆ ਪਿਆ ਹੈ, ਉੱਥੇ ਸੂਝਵਾਨ ਵੋਟਰ ਆਪਣੀ ਕੀਮਤੀ ਵੋਟ ਬਿਨਾਂ ਕਿਸੇ ਲਾਲਚ ਦੇ ਉਸ ਉਮੀਦਵਾਰ ਨੂੰ ਦੇਣ ਲਈ ਉਤਾਵਲੇ ਹਨ, ਜਿਸ ਨੇ ਲੋਕਾਂ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਜਗਨੀਤ ਸਿੰਘ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਦੀ ਹਮਾਇਤ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 18 ਮਈ (ਰਾਣਾ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਜਗਨੀਤ ਸਿੰਘ ਨੇ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਚੋਣ ਮੈਦਾਨ 'ਚੋਂ ਹਟਣ ਅਤੇ ਚੰਦੂਮਾਜਰਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਇੱਥੇ ਜਾਰੀ ਇਕ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਵੋਟਾਂ ਪਾਉਣ ਦੀ ਅਪੀਲ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਪ੍ਰਸ਼ਾਸਨ ਨੇ ਚੋਣ ਸਮੱਗਰੀ ਦੇ ਕੇ ਚੋਣ ਅਮਲੇ ਨੂੰ ਕੀਤਾ ਰਵਾਨਾ

ਖਰੜ, 18 ਮਈ (ਜੰਡਪੁਰੀ)-ਅੱਜ ਲੋਕ ਸਭਾ ਚੋਣਾਂ ਲਈ ਹੋ ਰਹੀਆਂ ਵੋਟਾਂ ਲਈ ਸਥਾਨਕ ਹਲਕੇ ਅਧੀਨ ਆਉਣ ਵਾਲੇ ਪਿੰਡਾਂ ਵਿਚ ਬਣਾਏ ਪੋਿਲੰਗ ਬੂਥਾਂ ਲਈ ਵੋਟਾਂ ਦਾ ਭੁਗਤਾਨ ਕਰਾਉਣ ਲਈ ਚੋਣ ਅਮਲੇ ਨੂੰ ਚੋਣ ਸਮੱਗਰੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

2 ਮਾਡਲ ਬੂਥਾਂ ਨੂੰ ਵਿਆਹ ਵਰਗੇ ਪੰਡਾਲ ਵਾਂਗ ਸਜਾਇਆ

ਡੇਰਾਬੱਸੀ, 18 ਮਈ (ਗੁਰਮੀਤ ਸਿੰਘ)-ਬੀ.ਡੀ.ਪੀ.ਓ. ਦਫ਼ਤਰ ਡੇਰਾਬੱਸੀ ਵਿਖੇ ਬੂਥ ਨਬੰਰ 142 'ਚ ਵੋਟ ਪਾਉਣ ਆਉਣ ਵਾਲੇ ਵੋਟਰਾਂ ਨੂੰ ਚੋਣ ਅਮਲੇ ਸਮੇਤ ਸਾਰੀ ਸੁਰੱਖਿਆ ਕਰਮੀ ਔਰਤਾਂ ਹੀ ਮਿਲਣਗੀਆਂ | ਬੂਥ ਨੂੰ ਅੰਦਰੋਂ ਗੁਲਾਬੀ ਰੰਗ ਕਰਵਾ ਕੇ ਗੁਬਾਰਿਆ ਨਾਲ ਸਜਾਇਆ ਗਿਆ ਹੈ | ...

ਪੂਰੀ ਖ਼ਬਰ »

ਸ਼ਹਿਰ ਦੇ 17 ਵਾਰਡਾਂ ਲਈ 9 ਇਮਾਰਤਾਂ 'ਚ 28 ਪੋਿਲੰਗ ਬੂਥ ਬਣਾਏ

ਕੁਰਾਲੀ, 18 ਮਈ (ਹਰਪ੍ਰੀਤ ਸਿੰਘ)-ਅੱਜ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਨਕ ਸ਼ਹਿਰ ਵਿਚਲੇ ਪੋਿਲੰਗ ਬੂਥਾਂ 'ਤੇ ਜਿੱਥੇ ਪੋਿਲੰਗ ਪਾਰਟੀਆਂ ਆਪਣੀਆਂ ਡਿਊਟੀਆਂ 'ਤੇ ਪਹੁੰਚ ਗਈਆਂ, ਉੱਥੇ ਪੁਲਿਸ ਵਲੋਂ ਵੀ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ...

ਪੂਰੀ ਖ਼ਬਰ »

ਏਲਾਂਤੇ ਮਾਲ ਦੀ ਪਾਰਕਿੰਗ 'ਚ ਖੜ੍ਹੀ ਜੀਪ ਦੀ ਬੈਟਰੀ ਚੋਰੀ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਏਲਾਂਤੇ ਮਾਲ ਦੀ ਪਾਰਕਿੰਗ ਵਿਚ ਖੜ੍ਹੀ ਇਕ ਥਾਰ ਜੀਪ ਦੀ ਬੈਟਰੀ ਕਿਸੇ ਨੇ ਚੋਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 19 ਦੇ ਰਹਿਣ ਵਾਲੇ ਅਮਿਤ ਭਾਟੀਆ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਭਾਰਤ 'ਚ 20 ਕਰੋੜ ਤੋਂ ਵੱਧ ਬਲੱਡ ਪ੍ਰੈਸ਼ਰ ਦੇ ਰੋਗੀ, ਹਾਲਤ ਚਿੰਤਾਜਨਕ-

ਚੰਡੀਗੜ੍ਹ, 18 ਮਈ (ਐਨ.ਐਸ.ਪਰਵਾਨਾ)- ਪ੍ਰਸਿੱਧ ਡਾਕਟਰ ਸੰਜੀਵ ਮਿਗਲਾਨੀ ਨੇ ਪ੍ਰਗਟਾਵਾ ਕੀਤਾ ਹੈ ਕਿ ਜਿਸ ਤਰ੍ਹਾਂ ਭਾਰਤ 'ਚ ਦਿਨ ਪ੍ਰਤੀ ਦਿਨ ਸ਼ੂਗਰ ਦੀ ਬਿਮਾਰੀ ਵੱਧ ਰਹੀ ਹੈ, ਉਸੇ ਤਰ੍ਹਾਂ ਬਲੱਡ ਪ੍ਰੈਸ਼ਰ ਦੀ ਬਿਮਾਰੀ 'ਚ ਵੀ ਚਿੰਤਾਜਨਕ ਵਾਧਾ ਹੋ ਰਿਹਾ ਹੈ | ...

ਪੂਰੀ ਖ਼ਬਰ »

ਕਾਂਗਰਸ 5 ਸੀਟਾਂ ਜਿੱਤੇਗੀ, ਬਾਕੀ ਭਾਜਪਾ ਦੇ ਪੱਲੇ- ਹੁੱਡਾ

ਚੰਡੀਗੜ੍ਹ, 18 ਮਈ (ਐਨ.ਐਸ.ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਜੋ ਕੱਲ੍ਹ ਹਿਮਾਚਲ ਪ੍ਰਦੇਸ਼ ਦੇ ਚੋਣ ਦੌਰੇ 'ਤੇ ਗਏ ਹੋਏ ਸਨ, ਨੇ ਵਾਪਸੀ 'ਤੇ ਅੱਜ ਇੱਥੇ ਆਪਣੇ ਸਮਰਥਕਾਂ ਨਾਲ ਨਿੱਜੀ ਗੱਲਬਾਤ ਵਿਚ ਇਹ ਪ੍ਰਗਟਾਵਾ ਕੀਤਾ ਕਿ ਹਰਿਆਣਾ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸਥਾਨਕ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਨਸ਼ੇ ਸਮੇਤ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਸੈਕਟਰ 41/ਬੀ ਦੇ ਰਾਮ ਉਰਫ਼ ਰਾਮੂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਕੈਪਟਨ-ਬਾਦਲ ਦੀ ਗਿਟਮਿਟ ਬਾਰੇ 'ਆਪ' ਦੇ ਦੋਸ਼ਾਂ 'ਤੇ ਨਵਜੋਤ ਸਿੱਧੂ ਨੇ ਲਗਾਈ ਮੋਹਰ - ਭਗਵੰਤ ਮਾਨ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਬਠਿੰਡਾ 'ਚ ਚੋਣ ਰੈਲੀਆਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਦੀ ਮਾਰਸ਼ਲ ਆਰਟ ਦੀ ਪੇਸ਼ਕਾਰੀ ਖ਼ੂਬ ਰਹੀ

ਚੰਡੀਗੜ੍ਹ, 18 ਮਈ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਵਿਖੇ ਪਿ੍ੰਸੀਪਲ ਸ੍ਰੀਮਤੀ ਪ੍ਰੀਤਿੰਦਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਜੂਕੇਸ਼ਨਲ ...

ਪੂਰੀ ਖ਼ਬਰ »

ਵੋਟ ਦਿਵਸ ਦੀ ਤਿਆਰੀਆਂ ਨੂੰ ਲੈ ਕੇ ਭਾਜਪਾ ਵਲੋਂ ਬੈਠਕ

ਚੰਡੀਗੜ੍ਹ, 18 ਮਈ (ਮਨਜੋਤ ਸਿੰਘ ਜੋਤ)- ਵੋਟਾਂ ਵਾਲੇ ਦਿਨ ਪ੍ਰਬੰਧਾਂ ਆਦਿ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਚ ਬੈਠਕਾਂ ਦਾ ਦੌਰ ਜਾਰੀ ਰਿਹਾ | ਸਾਰੀਆਂ ਬੈਠਕਾਂ ਦੀ ਪ੍ਰਧਾਨਗੀ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੇ ਕੀਤੀ | ਬੈਠਕ ਸਬੰਧੀ ...

ਪੂਰੀ ਖ਼ਬਰ »

ਚੋਰੀ ਦੇ ਐਕਟਿਵਾ 'ਤੇ ਘੁੰਮਦਾ 1 ਕਾਬੂ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਾਹਨ ਚੋਰੀ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਤਰਨਜੀਤ ਸਿੰਘ ਵਜੋਂ ਹੋਈ ਹੈ ਜੋ ਸੈਕਟਰ 40 ਸੀ ਵਿਚ ਰਹਿੰਦਾ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ 4 ਸਾਲਾ ਬੱਚੇ ਦੀ ਮੌਤ

ਜ਼ੀਰਕਪੁਰ, 18 ਮਈ (ਹੈਪੀ ਪੰਡਵਾਲਾ)-ਪਿੰਡ ਭਬਾਤ ਲਾਗੇ ਪੈਂਦੇ ਭੱਠੇ 'ਤੇ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜਦੂਰ ਦੇ 4 ਸਾਲਾ ਬੱਚੇ ਦੀ ਕਿਸੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਝਰੀਆ ਜ਼ਿਲ੍ਹਾ ਝਾਰਖੰਡ ਦੇ ਸੁਦਾਮਾ ...

ਪੂਰੀ ਖ਼ਬਰ »

ਮੁਹਾਲੀ ਦੇ ਨੌਜਵਾਨ ਦੀ ਕੁਲੂ ਵਿਖੇ ਪੈਰਾ ਗਲਾਈਡਿੰਗ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਇੱਥੋਂ ਦੇ ਫ਼ੇਜ਼ 2 ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਕੁਲੂ ਵਿਖੇ ਪੈਰਾ ਗਲਾਈਡਿੰਗ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ ਹੋ ਗਈ | ਮਿ੍ਤਕ ਅਮਨਦੀਪ ਸਿੰਘ (24) ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਘੁੰਮਣ ਲਈ ਕੁਲੂ-ਮਨਾਲੀ ਗਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲੋਕ ਸਭਾ ਚੋਣਾਂ ਦੇ ਸਾਰੇ ਪ੍ਰਬੰਧ ਮੁਕੰਮਲ, ਚੋਣਾਂ ਅੱਜ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ 06­­ -ਸ੍ਰੀ ਅਨੰਦਪੁਰ ਸਾਹਿਬ ਅਤੇ 13-ਪਟਿਆਲਾ ਲਈ ਜ਼ਿਲ੍ਹੇ 'ਚ ਅੱਜ ਲੋਕ ਸਭਾ ਚੋਣਾਂ ਲਈ ਪੈਣ ਜਾ ਰਹੀਆਂ ਵੋਟਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੇ ਸਾਰੇ 749 ਪੋਲਿੰਗ ਬੂਥਾਂ 'ਤੇ ਪੋਲਿੰਗ ...

ਪੂਰੀ ਖ਼ਬਰ »

ਖਰੜ ਹਲਕੇ ਦੇ ਮਾਡਲ ਪੋਿਲੰਗ ਬੂਥਾਂ ਦਾ ਨੋਡਲ ਅਫ਼ਸਰ ਨੇ ਲਿਆ ਜਾਇਜ਼ਾ

ਖਰੜ, 18 ਮਈ (ਗੁਰਮੁੱਖ ਸਿੰਘ ਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤਹਿਤ ਪੈਂਦੇ ਵਿਧਾਨ ਸਭਾ ਹਲਕਾ ਖਰੜ-52 ਤਹਿਤ ਵੋਟਰਾਂ ਦੀ ਸਹੂਲਤ ਲਈ 256 ਪੋਿਲੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਸ ਹਲਕੇ ਵਿਚ 242530 ਵੋਟਰ ਹਨ ਜਿਨ੍ਹਾਂ ਵਿਚ 127816 ਪੁਰਸ਼ ਅਤੇ 114708 ਇਸਤਰੀ ਅਤੇ ਤੀਜਾ ...

ਪੂਰੀ ਖ਼ਬਰ »

ਬੀ. ਐਲ. ਓ. 'ਤੇ ਵੋਟ ਨਾ ਬਣਾਏ ਜਾਣ ਦਾ ਦੋਸ਼, ਨਵੇਂ ਵੋਟਰ ਨਿਰਾਸ਼

ਡੇਰਾਬੱਸੀ, 18 ਮਈ (ਗੁਰਮੀਤ ਸਿੰਘ)-ਇਕ ਪਾਸੇ ਜਿੱਥੇ ਚੋਣ ਕਮਿਸ਼ਨ ਨਵੇਂ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਪਹਿਲੀ ਵਾਰ ਵੋਟ ਪਾਉਣ 'ਤੇ ਹੌਸਲਾ ਵਧਾਉਂਦੇ ਗਿਫ਼ਟ ਦੇ ਕੇ ਸਨਮਾਨ ਕਰਨ ਦਾ ਐਲਾਨ ਕਰ ਰਿਹਾ ਹੈ, ਉੱਥੇ ਹੀ ਡੇਰਾਬੱਸੀ ...

ਪੂਰੀ ਖ਼ਬਰ »

ਬਸਪਾ ਨੇ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਅਸ਼ਲੀਲ ਅਖ਼ਬਾਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਮੁਜ਼ਾਹਰਾ

ਖਰੜ, 18 ਮਈ (ਗੁਰਮੁੱਖ ਸਿੰਘ ਮਾਨ)-ਬਹੁਜਨ ਸਮਾਜ ਪਾਰਟੀ ਵਲੋਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ ਦੀ ਅਗਵਾਈ ਵਿਚ ਬੱਸ ਅੱਡਾ ਖਰੜ ਚੌਕ ਵਿਚ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਜਲੰਧਰ ਦੇ ਅਸ਼ਲੀਲ ਅਖ਼ਬਾਰ ਦੀਆਂ ਕਾਪੀਆਂ ਸਾੜ ਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਵਲੋਂ ਮਨਾਇਆ ਨਰਸਿੰਗ ਹਫ਼ਤਾ ਸ਼ਾਨੋ ਸ਼ੌਕਤ ਨਾਲ ਸਮਾਪਤ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਨਰਸਿੰਗ ਹਫ਼ਤੇ ਦੇ ਸਮਾਪਤੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ | ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਮੋਟਰਸਾਈਕਲ ਮਾਰਚ ਦਾ 'ਪਵਿੱਤਰਾ ਜਵੈਲਰਜ਼' ਵਲੋਂ ਸਵਾਗਤ

ਐੱਸ. ਏ. ਐੱਸ. ਨਗਰ, 18 ਮਈ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਮੋਟਰਸਾਈਕਲ ਕਲੱਬ ਵਰਲਡ ਟੂਰ ਅਤੇ ਖ਼ਾਲਸਾ ਏਡ ਵਲੋਂ ਕੈਨੇਡਾ ਤੋਂ ਕੱਢੇ ਜਾ ਰਹੇ ਸਿੱਖ ਮੋਟਰਸਾਈਕਲ ਮਾਰਚ ਦਾ ਅੱਜ ਮੁਹਾਲੀ ਵਿਖੇ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਰੇਂਜ਼ ਖਰੜ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਚੁਣੇ

ਖਰੜ, 18 ਮਈ (ਮਾਨ)-ਜੰਗਲਾਤ ਵਰਕਰ ਯੂਨੀਅਨ ਰੇਂਜ਼ ਖਰੜ ਦੀ ਚੋਣ ਕੀਤੀ ਗਈ, ਜਿਸ 'ਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਮੰਢੋਲੀ, ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੇ ਆਗੂ ਸੁਲੱਖਣ ਸਿੰਘ ਚਤਾਮਲਾ, ਸਵਰਨ ਸਿੰਘ ਮੜੌਲੀ ਕਲਾਂ, ਬਲਬੀਰ ਸਿੰਘ ਬਡਾਲੀ ...

ਪੂਰੀ ਖ਼ਬਰ »

ਅਰਜਨ ਹਸਪਤਾਲ 'ਚ ਪੁਰਾਣੀ ਖ਼ੂਨੀ ਬਵਾਸੀਰ ਤੋਂ ਮਰੀਜ਼ਾਂ ਨੂੰ ਮਿਲ ਰਿਹੈ ਛੁਟਕਾਰਾ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਗੋਡਿਆਂ, ਸਰਵਾਈਕਲ, ਡਿਸਕ, ਸੈਟਿਕਾ ਪੈਨ, ਬਵਾਸੀਰ, ਦਮਾ ਤੇ ਨਸ਼ਾ ਛੱਡਣ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਅਰਜਨ ਆਯੂਰਵੈਦਿਕ ਹਸਪਤਾਲ ਰੋਪੜ, ਜੋ ਕਿ ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ. ਸਰਦਾਨਾ ਬੱਚਿਆਂ ਵਾਲੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਲੋਂ ਹਾਦਸੇ ਤੋਂ ਬਾਅਦ ਗੱਡੀ ਚਾਲਕ 'ਤੇ ਕੁੱਟਮਾਰ ਦੇ ਦੋਸ਼

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਇੱਥੋਂ ਦੇ ਵਾਈ. ਪੀ. ਐਸ. ਚੌਕ 'ਤੇ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਇਸ ਸਬੰਧੀ ਅਵਿਨਾਸ਼ ਰਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸੈਕਟਰ 68 ਤੋਂ ਚੰਡੀਗੜ੍ਹ ਵੱਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX