ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551
ਿਵਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਰੂਪਨਗਰ

ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ 26 ਉਮੀਦਵਾਰਾਂ ਦੀ ਕਿਸਮਤ ਦਾ ਇਮਤਿਹਾਨ ਅੱਜ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 26 ਉਮੀਦਵਾਰਾਂ ਦੀ ਕਿਸਮਤ ਦਾ ਇਮਤਿਹਾਨ 19 ਮਈ ਨੂੰ ਹੋ ਰਹੀਆਂ ਚੋਣਾਂ 'ਚ 16 ਲੱਖ 89 ਹਜ਼ਾਰ 933 ਵੋਟਰਾਂ ਦੇ ਹੱਥ ਹੋਵੇਗਾ। ਇਸ ਹਲਕੇ ਤੋਂ ਚੋਣ ਲੜ ਰਹੇ ਕੁੱਲ 26 ਉਮੀਦਵਾਰਾਂ 'ਚ ਅਕਾਲੀ-ਭਾਜਪਾ ਗੱਠਜੋੜ ਦੇ ਮੌਜੂਦਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ (ਤੱਕੜੀ), ਕਾਂਗਰਸ ਦੇ ਮੁਨੀਸ਼ ਤਿਵਾੜੀ (ਹੱਥ ਪੰਜਾ), ਆਮ ਆਦਮੀ ਪਾਰਟੀ ਦੇ ਨਰਿੰਦਰ ਸਿੰਘ ਸ਼ੇਰਗਿੱਲ (ਝਾੜੂ), ਪੰਜਾਬ ਜਮਹੂਰੀ ਗੱਠਜੋੜ (ਪੀ.ਡੀ.ਏ.) ਦੇ ਬਸਪਾ ਉਮੀਦਵਾਰ ਸੋਢੀ ਵਿਕਰਮ ਸਿੰਘ (ਹਾਥੀ), ਸੀ.ਪੀ.ਆਈ. (ਐਮ) ਦੇ ਰਘੂਨਾਥ ਸਿੰਘ (ਦਾਤੀ ਹਥੌੜਾ ਸਿਤਾਰਾ), ਟਕਸਾਲੀ ਅਕਾਲੀ ਦਲ ਦੇ ਬੀਰਦਵਿੰਦਰ ਸਿੰਘ ਚੋਣ ਨਿਸ਼ਾਨ (ਹਲ ਜੋਤਦਾ ਕਿਸਾਨ), ਹਿੰਦੁਸਤਾਨ ਸ਼ਕਤੀ ਸੈਨਾ ਦੇ ਅਸ਼ਵਨੀ ਕੁਮਾਰ ਚੋਣ ਨਿਸ਼ਾਨ (ਭੋਜਨ ਭਰੀ ਥਾਲ਼ੀ), ਜਨਰਲ ਸਮਾਜ ਪਾਰਟੀ ਦੀ ਡਾ. ਸੁਖਦੀਪ ਕੌਰ ਚੋਣ ਨਿਸ਼ਾਨ (ਹੈਲੀਕਾਪਟਰ), ਰਾਸ਼ਟਰੀਆ ਜਨ ਸ਼ਕਤੀ ਪਾਰਟੀ (ਸੈਕੂਲਰ) ਦੀ ਸੁਰਿੰਦਰ ਕੌਰ ਮਾਂਗਟ ਚੋਣ ਨਿਸ਼ਾਨ (ਟਰੈਕਟਰ ਚਲਾਉਂਦਾ ਕਿਸਾਨ), ਜੈ ਜਵਾਨ ਜੈ ਕਿਸਾਨ ਪਾਰਟੀ ਦੇ ਕੰਵਲਜੀਤ ਸਿੰਘ ਚੋਣ ਨਿਸ਼ਾਨ (ਚੱਕੀ), ਅੰਬੇਡਕਰਾਈਟ ਪਾਰਟੀ ਆਫ਼ ਇੰਡੀਆ ਦੀ ਕੁਲਵਿੰਦਰ ਕੌਰ ਚੋਣ ਨਿਸ਼ਾਨ (ਕੋਟ), ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੈਟਿਕ) ਦੇ ਗੁਰਬਿੰਦਰ ਸਿੰਘ ਸੋਨੂੰ (ਫਲਾਂ ਦੀ ਟੋਕਰੀ), ਭਾਰਤੀ ਲੋਕ ਸੇਵਾ ਦਲ ਦੇ ਜੋਧ ਸਿੰਘ ਥਾਂਦੀ (ਟੈਲੀਫ਼ੋਨ), ਸ਼ਿਵ ਸੈਨਾ ਦੇ ਫ਼ਕੀਰ ਚੰਦ ਚੋਣ ਨਿਸ਼ਾਨ (ਤੀਰ ਕਮਾਨ), ਪਿਰਾਮਿਡ ਪਾਰਟੀ ਆਫ਼ ਇੰਡੀਆ ਦੇ ਭਾਰਗਵ ਰੇਡੀ ਡੀ ਚੋਣ ਨਿਸ਼ਾਨ (ਬੰਸਰੀ) ਸਮੇਤ ਆਜ਼ਾਦ ਉਮੀਦਵਾਰਾਂ 'ਚ ਅਵਤਾਰ ਸਿੰਘ ਕਾਠਗੜ੍ਹ ਚੋਣ ਨਿਸ਼ਾਨ (ਫੁੱਟਬਾਲ), ਅਸ਼ੀਸ਼ ਗਰਗ ਮੁਹਾਲੀ ਚੋਣ ਨਿਸ਼ਾਨ (ਹੈਲਮੇਟ), ਸੁਨੈਨਾ ਪਿੰਡ ਪੜਸ਼ ਚੋਣ ਨਿਸ਼ਾਨ (ਬਾਲਟੀ), ਕਿਰਪਾਲ ਕੌਰ ਚੋਣ ਨਿਸ਼ਾਨ (ਬੈਂਚ), ਜਗਨੀਤ ਸਿੰਘ ਬਲਸੂਆਂ ਚੋਣ ਨਿਸ਼ਾਨ (ਕੈਮਰਾ), ਡਾ. ਪਰਮਜੀਤ ਸਿੰਘ ਰਾਣੂ ਖਰੜ ਚੋਣ ਨਿਸ਼ਾਨ (ਸਟੈਥੋਸਕੋਪ), ਮਨਮੋਹਨ ਸਿੰਘ ਚੋਣ ਨਿਸ਼ਾਨ (ਸੀ.ਸੀ.ਟੀ.ਵੀ. ਕੈਮਰਾ), ਰਕੇਸ਼ ਕੁਮਾਰ (ਅੰਗੂਠੀ) ਅਤੇ ਵਿਕਰਮ ਸਿੰਘ ਜਾਨ ਖ਼ਿਜ਼ਰਾਬਾਦ ਚੋਣ ਨਿਸ਼ਾਨ (ਉਪਹਾਰ) ਮੈਦਾਨ ਵਿਚ ਹਨ। ਸਾਰੇ ਉਮੀਦਵਾਰਾਂ ਨੇ ਆਪਣੇ-ਆਪਣੇ ਢੰਗਾਂ, ਸਾਧਨਾਂ ਅਤੇ ਸਮਰੱਥਾ ਅਨੁਸਾਰ ਚੋਣ ਪ੍ਰਚਾਰ ਕਰਨ ਤੋਂ ਬਾਅਦ ਅਖੀਰਲੇ ਦਿਨ ਘਰ-ਘਰ ਵੋਟਰਾਂ ਕੋਲ ਪਹੁੰਚ ਕੀਤੀ ਜਦੋਂ ਕਿ ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਟੈਲੀਫ਼ੋਨ ਅਤੇ ਵੀਡੀਓ ਸੁਨੇਹਿਆਂ ਜ਼ਰੀਏ ਵੋਟਾਂ ਦੀ ਅਪੀਲ ਵੀ ਕੀਤੀ।
ਹਲਕੇ 'ਚ ਵੋਟਾਂ ਦਾ ਵੇਰਵਾ
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ 'ਚ 9 ਵਿਧਾਨ ਸਭਾ ਹਲਕੇ ਹਲ। ਕੁੱਲ ਵੋਟਾਂ 16 ਲੱਖ 89 ਹਜ਼ਾਰ 933 ਹਨ ਜਿਨ੍ਹਾਂ 'ਚ 8 ਲੱਖ 80 ਹਜ਼ਾਰ 778 ਮਰਦ ਅਤੇ 8 ਲੱਖ 9 ਹਜ਼ਾਰ 113 ਮਹਿਲਾ ਵੋਟਰ ਹਨ ਜਦਕਿ 42 ਥਰਡ ਜੈਂਡਰ ਵੋਟਰ ਹਨ। ਵਿਧਾਨ ਸਭਾ ਅਨੁਸਾਰ ਹਲਕਾ ਗੜ੍ਹਸ਼ੰਕਰ 'ਚ 1 ਲੱਖ 72 ਹਜ਼ਾਰ 147 ਵੋਟਰ ਜਿਨ੍ਹਾਂ ਵਿਚ ਮਰਦ 89 ਹਜ਼ਾਰ 629 ਤੇ 82 ਹਜ਼ਾਰ 512 ਮਹਿਲਾ ਵੋਟਰ ਤੇ 6 ਥਰਡ ਜੈਂਡਰ ਹਨ, ਬੰਗਾ ਹਲਕੇ ਵਿਚ 1 ਲੱਖ 65 ਹਜ਼ਾਰ 163 ਵੋਟਰ ਜਿਨ੍ਹਾਂ 'ਚ ਮਰਦ 84 ਹਜ਼ਾਰ 787, ਮਹਿਲਾ ਵੋਟਰ 80 ਹਜ਼ਾਰ 372 ਅਤੇ 4 ਥਰਡ ਜੈਂਡਰ, ਨਵਾਂਸ਼ਹਿਰ ਹਲਕੇ 'ਚ 1 ਲੱਖ 73 ਹਜ਼ਾਰ 99 ਵੋਟਰ ਮਰਦ 88 ਹਜ਼ਾਰ 498, ਮਹਿਲਾ 84 ਹਜ਼ਾਰ 592 ਅਤੇ 9 ਥਰਡ ਜੈਂਡਰ, ਬਲਾਚੌਰ ਹਲਕੇ 'ਚ 1 ਲੱਖ 52 ਹਜ਼ਾਰ 301, ਜਿਨ੍ਹਾਂ ਵਿਚ ਮਰਦ 79 ਹਜ਼ਾਰ 303, ਮਹਿਲਾ 72 ਹਜ਼ਾਰ 993 ਅਤੇ 5 ਥਰਡ ਜੈਂਡਰ, ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ 1 ਲੱਖ 88 ਹਜ਼ਾਰ 603, ਮਰਦ 97 ਹਜ਼ਾਰ 526, ਮਹਿਲਾ 71 ਹਜ਼ਾਰ 73 ਅਤੇ 4 ਥਰਡ ਜੈਂਡਰ ਵੋਟਰ ਹਨ। ਰੂਪਨਗਰ ਹਲਕੇ 'ਚ 1 ਲੱਖ 76 ਹਜ਼ਾਰ 941 ਜਿਨ੍ਹਾਂ 'ਚ ਮਰਦ 92 ਹਜ਼ਾਰ 354, ਮਹਿਲਾ 84 ਹਜ਼ਾਰ 583 ਅਤੇ 4 ਥਰਡ ਜੈਂਡਰ, ਸ੍ਰੀ ਚਮਕੌਰ ਸਾਹਿਬ ਸਾਹਿਬ ਹਲਕੇ 'ਚ 1 ਲੱਖ 93 ਹਜ਼ਾਰ 819 ਜਿਨ੍ਹਾਂ ਵਿਚ 1 ਲੱਖ 2 ਹਜ਼ਾਰ 988 ਮਰਦ, 90 ਹਜ਼ਾਰ 828 ਮਹਿਲਾ ਤੇ 2 ਥਰਡ ਜੈਂਡਰ ਵੋਟਰ ਹਨ। ਹਲਕਾ ਖਰੜ 'ਚ ਸਭ ਤੋਂ ਵੱਧ 2 ਲੱਖ 42 ਹਜ਼ਾਰ 530 ਵੋਟਰ ਹਨ ਜਿਨ੍ਹਾਂ 'ਚ ਮਰਦ 1 ਲੱਖ 27 ਹਜ਼ਾਰ 816, ਮਹਿਲਾ 1 ਲੱਖ 14 ਹਜ਼ਾਰ 708 ਅਤੇ 6 ਥਰਡ ਜੈਂਡਰ ਵੋਟਾਂ ਹਨ ਜਦੋਂ ਕਿ ਮੁਹਾਲੀ ਹਲਕੇ ਵਿਚ ਕੁੱਲ 2 ਲੱਖ 25 ਹਜ਼ਾਰ 330 ਵੋਟਾਂ ਹਨ ਜਿਨ੍ਹਾਂ 'ਚ ਮਰਦ 1 ਲੱਖ 17 ਹਜ਼ਾਰ 877 ਅਤੇ ਮਹਿਲਾਵਾਂ 1 ਲੱਖ 7 ਹਜ਼ਾਰ 451 ਅਤੇ 2 ਥਰਡ ਜੈਂਡਰ ਵੋਟਰ ਹਨ।

ਬੜਾ ਪਿੰਡ 'ਚ ਦੋ ਦਿਨਾ ਪ੍ਰੋਗਰਾਮ 23 ਤੋਂ

ਭਰਤਗੜ੍ਹ, 18 ਮਈ (ਜਸਬੀਰ ਸਿੰਘ ਬਾਵਾ)-ਬੜਾ ਪਿੰਡ ਸਥਿਤ ਦਰਗਾਹ ਮੀਆਂ ਮੁਰਾਦ ਸ਼ਾਹ ਤੇ ਬਾਬਾ ਅਬਦੁਲ ਕਾਦਲ ਜਲਾਲ ਵਿਖੇ 23 ਤੇ 24 ਮਈ ਨੂੰ ਕੱਵਾਲੀ, ਨਾਟਕ, ਸੱਭਿਆਚਾਰਕ ਪ੍ਰੋਗਰਾਮ ਤੇ ਸੂਫ਼ਿਆਨਾ ਮਹਿਫ਼ਲ ਸਮੂਹ ਪ੍ਰਬੰਧਕਾਂ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ 1943 ਪੋਿਲੰਗ ਬੂਥਾਂ ਲਈ ਵੱਖ-ਵੱਖ ਥਾਵਾਂ ਤੋਂ ਈ. ਵੀ. ਐਮ. ਮਸ਼ੀਨਾਂ ਲੈ ਕੇ ਪਾਰਟੀਆਂ ਹੋਈਆਂ ਰਵਾਨਾ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ 9 ਵਿਧਾਨ ਸਭਾ ਹਲਕਿਆਂ 'ਚ ਬਣਾਏ ਗਏ 1943 ਪੋਿਲੰਗ ਬੂਥਾ ਲਈ ਅੱਜ ਪੋਿਲੰਗ ਪਾਰਟੀਆਂ ਜ਼ਿਲ੍ਹਾ ਸਦਰ ਮੁਕਾਮਾਂ ਤੋਂ ਈ. ਵੀ. ਐਮ. ਮਸ਼ੀਨਾਂ ਅਤੇ ਹੋਰ ਚੋਣ ਸਮਗਰੀ ਸਮੇਤ ਰਵਾਨਾ ਹੋ ਗਈਆਂ | ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ

ਚੰਡੀਗੜ੍ਹ, 18 ਮਈ (ਅ.ਬ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ: ਮਨਮੋਹਨ ਸਿੰਘ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ...

ਪੂਰੀ ਖ਼ਬਰ »

ਇਰਾਦਾ ਕਤਲ ਅਤੇ ਅਗਵਾ ਦਾ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਵਲੋਂ ਬੀਤੇ ਦਿਨ ਇਕ ਵਿਅਕਤੀ ਨੂੰ ਅੱਧੀ ਦਰਜਨ ਤੋਂ ਵੱਧ ਵਿਅਕਤੀ ਵਲੋਂ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ 5 ਬੂਥ ਸੰਵੇਦਨਸ਼ੀਲ ਐਲਾਨੇ ਚੋਣਾਂ ਦੇ ਪ੍ਰਬੰਧ ਮੁਕੰਮਲ

ਮੋਰਿੰਡਾ, 18 ਮਈ (ਕੰਗ)-ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਣ ਪ੍ਰਬੰਧ ਮੁਕੰਮਲ ਹੋ ਗਏ ਹਨ | ਇਸ ਇਲਾਕੇ ਵਿਚ 33 ਪੋਿਲੰਗ ਬੂਥ ਬਣਾਏ ਹਨ ਜਿਨ੍ਹਾਂ ਵਿਚੋਂ ਮੜੌਲੀ ਕਲਾਂ, ਮੜੌਲੀ ਖੁਰਦ, ਮਾਨਖੇੜੀ ਅਤੇ ਸ਼ਹਿਰ ਦੇ ਦੋ ਬੂਥ ਸੰਵੇਦਨਸ਼ੀਲ ਐਲਾਨੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਖੁਰਾਲਗੜ੍ਹ ਪ੍ਰਦੂਸ਼ਣ ਰਹਿਤ ਤੇ ਮਨ ਨੂੰ ਸਕੂਨ ਦੇਣ ਵਾਲੀ ਪਵਿੱਤਰ ਧਰਤੀ ਹੈ-ਜੱਜ ਸਾਹਿਬਾਨ

ਸੰਤੋਖ ਗੜ੍ਹ, 18 ਮਈ (ਮਲਕੀਅਤ ਸਿੰਘ)-ਬੀਤੇ ਦਿਨ ਪਿੰਡ ਬਾਖੜੀ (ਊਨਾ) ਤੋਂ ਕੁੱਝ ਦੂਰ ਪੰਜਾਬ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲਗਦੇ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਚਰਨ ਗੰਗਾ ਖੁਰਾਲਗੜ੍ਹ ਵਿਖੇ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਡਾ. ਐਮ. ਪੀ. ਸਿੰਘ ਓਬਰਾਏ ਦੀ ਸੁਯੋਗ ਤੇ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹਾਰਾਜ ਗੰਗਾ ਨੰਦ ਜੀ ਭੂਰੀ ਵਾਲੇ ਮਹਾਰਾਜ ਜੀ ਦੇ ਜਨਮ ਦਿਹਾੜੇ 'ਤੇ ਰੱਤੇਵਾਲ ਵਿਖੇ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਰੂਪਨਗਰ 'ਚ ਧਾਰਮਿਕ ਸਮਾਗਮ ਕਰਵਾਇਆ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ, ਕਟਲੀ, ਰੂਪਨਗਰ ਵਿਖੇ ਸਕੂਲ ਦੀ ਤਰੱਕੀ, ਚੜ੍ਹਦੀ ਕਲਾ ਅਤੇ ਸੀ. ਬੀ. ਐਸ. ਈ. ਬੋਰਡ ਦੇ 10ਵੀਂ ਅਤੇ 12ਵੀਂ ਦੇ ਸ਼ਾਨਦਾਰ ਨਤੀਜੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਸਕੂਲ ਦੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਕੌਾਸਲ ਨਵੀਂ ਦਿੱਲੀ ਦੇ ਚੇਅਰਮੈਨ ਅਨਿਲ ਡੀ ਸਹਾਸਰਾਬੁਧੇ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ, ਜੇ. ਐਸ. ਨਿੱਕਵਾਲ)-ਸਰਬ ਭਾਰਤੀ ਤਕਨੀਕੀ ਸਿੱਖਿਆ ਕੌਾਸਲ ਨਵੀਂ ਦਿੱਲੀ ਦੇ ਚੇਅਰਮੈਨ ਅਨਿਲ ਡੀ. ਸਹਾਸਰਾਬੁਧੇ ਅੱਜ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ•੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕਰਵਾਏ ਕਵਿਤਾ ਉਚਾਰਨ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਜਿਸ ਵਿਚ ਵਿਦਿਆਰਥੀਆਂ ਦੁਆਰਾ ਜਾਣਕਾਰੀ ਭਰਪੂਰ ਵਿਸ਼ੇ 'ਤੇ ਕਵਿਤਾਵਾਂ ਦਾ ...

ਪੂਰੀ ਖ਼ਬਰ »

ਮਧੂਵਨ ਵਾਟਿਕਾ ਸਕੂਲ ਵਿਖੇ ਸਾਹਿਤਕ ਹਫ਼ਤਾ ਮਨਾਇਆ

ਨੂਰਪੁਰ ਬੇਦੀ, 18 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ•, ਹਰਦੀਪ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਸਾਹਿਤਿਕ ਹਫ਼ਤਾ ਮਨਾਇਆ ਗਿਆ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਕਵਿਤਾ ਉਚਾਰਣ, ਬਹਿਸ, ਸਟੋਰੀ ਤੇ ਭਾਸ਼ਣ ਆਦਿ ਈਵੈਂਟ ਦੇ ਮੁਕਾਬਲੇ ...

ਪੂਰੀ ਖ਼ਬਰ »

ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪੋਿਲੰਗ ਬੂਥਾਂ ਲਈ 221 ਪਾਰਟੀਆਂ ਹੋਈਆਂ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਲੋਕ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ 221 ਪੋਲਿੰਗ ਬੂਥਾਂ 'ਤੇ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ 221 ...

ਪੂਰੀ ਖ਼ਬਰ »

ਕਰਾਟੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ ਦਾ ਸਨਮਾਨ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਕਰਾਟੇ ਦੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ ਦਾ ਬੰਗਾ ਵਿਖੇ ਇਕ ਸਮਾਗਮ ਦੌਰਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਹਲਕਾ ਸਨੌਰ ਨੇ ਸਨਮਾਨ ਕੀਤਾ | ਇਹ ਸਨਮਾਨ ਉਸ ਦੀਆਂ ਵੱਖ-ਵੱਖ ਕਰਾਟੇ ਮੁਕਾਬਲਿਆਂ 'ਚ ਪ੍ਰਾਪਤੀਆਂ ਕਰਨ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਸੰਸਥਾ ਨਵਾਂਸ਼ਹਿਰ ਦੀ ਮੀਟਿੰਗ ਕੱਲ੍ਹ

ਬਹਿਰਾਮ, 18 ਮਈ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਨਵਾਂਸ਼ਹਿਰ ਕੁਸ਼ਤੀ ਸੰਸਥਾ ਦੀ ਮੀਟਿੰਗ 20 ਮਈ ਦਿਨ ਸੋਮਵਾਰ ਨੂੰ ਚਿਲਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੱਸੋਮਜਾਰਾ ਵਿਖੇ ਪ੍ਰਧਾਨ ਜਰਨੈਲ ਸੋਂਧੀ ਦੀ ਅਗਵਾਈ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਪੋਜੇਵਾਲ ਸਰਾਂ, 18 ਮਈ (ਰਮਨ ਭਾਟੀਆ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਗਿਆਰ੍ਹਵੀਂ ਜਮਾਤ ਆਰਟਸ ਅਤੇ ਸਾਇੰਸ ਦੇ ਵਿਸ਼ਿਆਂ ਦੀਆ ਖ਼ਾਲੀ ਪਈਆਂ ਸੀਟਾਂ 'ਤੇ ਦਾਖ਼ਲੇ ਲਈ ਆਨ ਲਾਈਨ ਰਜਿਸਟ੍ਰੇਸ਼ਨ ਦੀ 13 ਮਈ ਤੋ ਆਰੰਭ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਔੜ/ਝਿੰਗੜਾਂ, 18 ਮਈ (ਕੁਲਦੀਪ ਸਿੰਘ ਝਿੰਗੜ)-ਇੱਥੋਂ ਨੇੜਲੇ ਪਿੰਡ ਲੜੋਆ ਦੇ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤੀਸਰੇ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਪਿੰਡ ਚੰਦਿਆਣੀ ਖ਼ੁਰਦ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਪੋਜੇਵਾਲ ਸਰਾਂ, 18 ਮਈ (ਰਮਨ ਭਾਟੀਆ)- ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖੁਰਦ ਵਿਖੇ ਸਾਲਾਨਾ ਮੇਲੇ ਸਬੰਧੀ ਨਗਰ ਦੀਆ ਸੰਗਤਾਂ ਵਲੋਂ ਪਿੰਡ ਵਿਖੇ ਆਉਣ ਜਾਣ ਵਾਲੀਆ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਦਰਗਾਹ ਤੋ ਚਾਦਰ ਦੀ ਪ੍ਰਕਰਮਾ ਕਰਵਾ ਰਹੀਆਂ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਆਸਟ੍ਰੇਲੀਆ ਸਟੱਡੀ ਵੀਜ਼ੇ ਸਬੰਧੀ ਸੈਮੀਨਾਰ 20 ਤੇ 24 ਨੂੰ - ਕੰਵਰ ਅਰੋੜਾ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਨਵਾਂਸ਼ਹਿਰ ਮੁੱਖ ਦਫ਼ਤਰ ਵਿਖੇ 20 ਤੇ 24 ਮਈ ਆਸਟ੍ਰੇਲੀਆ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਸਮਾਜ ਸੇਵੀ ਰਾਮੇਸ਼ ਬੱਬਾ ਨੂੰ ਅੰਤਿਮ ਵਿਦਾਇਗੀ

ਸੜੋਆ, 18 ਮਈ (ਪੱਤਰ ਪ੍ਰੇਰਕ)- ਸਮਾਜ ਸੇਵੀ ਅਤੇ ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦੇ ਸਲਾਹਕਾਰ ਰਾਮੇਸ਼ ਬੱਬਾ ਜਿਨ੍ਹਾਂ ਦੀ ਬੀਤੇ ਦਿਨ ਦਿਲ ਦੀ ਧੜਕਣ ਬੰਦ ਹੋਣ ਕਾਰਨ ਅਚਾਨਕ ਮੌਤ ਹੋ ਗਈ ਸੀ, ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੜੋਆ ਵਿਖੇ ਸੈਂਕੜੇ ਲੋਕਾਂ ...

ਪੂਰੀ ਖ਼ਬਰ »

ਬੱਚਿਆਂ ਦੀ ਬਹੁਪੱਖੀ ਪ੍ਰਤਿਭਾ ਨਿਖਾਰਨਾ ਅਤੀ ਜ਼ਰੂਰੀ - ਪਿ੍ੰ: ਅਮਰੀਕ ਸਿੰਘ

ਉੜਾਪੜ/ਲਸਾੜਾ, 18 ਮਈ (ਲਖਵੀਰ ਸਿੰਘ ਖੁਰਦ) - ਡਾਅਨ ਪਬਲਿਕ ਸਕੂਲ ਉੜਾਪੜ ਵਿਚ ਪੜ੍ਹਦੇ ਨਰਸਰੀ, ਐਲ. ਕੇ. ਜੀ ਅਤੇ ਯੂ. ਕੇ. ਜੀ ਕਲਾਸਾਂ ਦੇ ਛੋਟੇ ਬੱਚਿਆਂ ਵਿਚ ਆਪਸੀ ਪਿਆਰ ਅਤੇ ਮਿਲਵਰਤਨ ਦੀ ਭਾਵਨਾ ਵਧਾਉਣ ਹਿੱਤ ਉਨਾਂ ਦੇ ਜਨਮ ਦਿਨ ਸੰਯੁਕਤ ਰੂਪ ਵਿਚ ਮਨਾਉਣ ਦਾ ...

ਪੂਰੀ ਖ਼ਬਰ »

ਜੱਬੋਵਾਲ ਮੇਲੇ ਸਬੰਧੀ ਪੋਸਟਰ ਜਾਰੀ

ਮੱਲਪੁਰ ਅੜਕਾਂ, 18 ਮਈ (ਮਨਜੀਤ ਸਿੰਘ ਜੱਬੋਵਾਲ) - ਪਿੰਡ ਜੱਬੋਵਾਲ ਵਿਖੇ ਲੱਖ ਦਾਤਾ ਪੀਰ ਦੇ ਦਰਬਾਰ 'ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਸਮੂਹ ਪ੍ਰਬੰਧਕਾਂ ਨੇ ਪੋਸਟਰ ਜਾਰੀ ਕੀਤਾ ਤੇ ਮੇਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਕਲਾਂਗ ਸਹਾਇਤਾ ਅੰਗਦਾਨ ਕੈਂਪ

ਬਹਿਰਾਮ, 18 ਮਈ (ਨਛੱਤਰ ਸਿੰਘ ਬਹਿਰਾਮ)-ਕਿਸੇ ਜ਼ਰੂਰਤਮੰਦ ਇਨਸਾਨ ਨੂੰ ਬਨਾਉਟੀ ਅੰਗ ਲਗਵਾ ਕੇ ਦੇਣੇ ਸਭ ਤੋਂ ਵੱਡਾ ਪੁੰਨ ਹੈ | ਇਹ ਸ਼ਬਦ ਬਾਬਾ ਦਿਆਲ ਸਿੰਘ ਗੁਰੂ ਨਾਨਕ ਬਿਰਧ ਆਸ਼ਰਮ ਵਿਰਕਾਂ ਨੇ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ...

ਪੂਰੀ ਖ਼ਬਰ »

ਕਲੱਬ ਤੇ ਪੰਚਾਇਤ ਨੇ ਵੋਟਰਾਂ ਨੂੰ ਕੀਤਾ ਜਾਗਰੂਕ

ਔੜ, 18 ਮਈ (ਜਰਨੈਲ ਸਿੰਘ ਖ਼ੁਰਦ)- ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਰਿੰਦਰ ਸੈਣੀ ਦੀ ਅਗਵਾਈ ਹੇਠ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਅਤੇ ਸਮੂਹ ਗਰਾਮ ਪੰਚਾਇਤ ਗੜੀ ਭਾਰਟੀ ਵਲੋਂ ਰਲ ਮਿਲ ਕਿ ਪਿੰਡ ਵਿਚ ਘਰ-ਘਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 29 ਤੋਂ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 29 ਮਈ ਤੋਂ 8 ਜੂਨ ਤੱਕ ਰਾਤ 7 ਵਜੇ ਤੋਂ 9:30 ਵਜੇ ਤੱਕ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਟੀ.ਐਸ.ਯੂ. ਨੇ ਕੀਤੀ ਕਨਵੈਨਸ਼ਨ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)- ਪੀ.ਐਸ.ਈ.ਬੀ. ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਰਕਲ ਪ੍ਰਧਾਨ ਰਾਮ ਲੁਭਾਇਆ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਿਰ ਨਵਾਂਸ਼ਹਿਰ ਵਿਖੇ ਕਨਵੈੱਨਸ਼ਨ ਕਰਵਾਈ ਗਈ, ਜਿਸ ਵਿਚ ਪਾਵਰਕਾਮ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)- ਨਗਰ ਕੌਾਸਲ ਬੰਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਸਮਾਗਮਾਂ ਸਬੰਧੀ ਸਕੂਲ ਪੱਧਰ 'ਤੇ ਵਿਦਿਆਰਥੀਆਂ ਦੇ ਵੱਖ-ਵੱਖ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਕਾਰਜ ਸਾਧਕ ਅਫ਼ਸਰ ਰਾਜੀਵ ਓਬਰਾਏ ਨੇ ...

ਪੂਰੀ ਖ਼ਬਰ »

ਖਮਾਚੋਂ 'ਚ ਡੇਂਗੂ ਦਿਵਸ ਮਨਾਇਆ

ਬੰਗਾ, 18 ਮਈ (ਕਰਮ ਲਧਾਣਾ) - ਪਿੰਡ ਪੂੰਨੀਆ ਅਤੇ ਖਮਾਚੋਂ ਵਿਖੇ ਸਿਹਤ ਵਿਭਾਗ ਵਲੋਂ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ, ਜਿਸ ਦੌਰਾਨ ਗੁਰਮੇਲ ਕੌਰ, ਗੁਰਦੀਪ ਕੌਰ, ਸੋਮਾ ਦੇਵੀ ਅਤੇ ਮਨੀਸ਼ ਰਾਣੀ (ਸਾਰੇ ਏ. ਐਨ. ਐਮ) ਨੇ ਇਕੱਤਰ ਲੋਕਾਂ ਨੂੰ ਡੇਂਗੂ ਬੁਖਾਰ ਬਾਰੇ ਵਿਸਥਾਰ ...

ਪੂਰੀ ਖ਼ਬਰ »

ਡੇਂਗੂ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਮੁਕੰਦਪੁਰ, 18 ਮਈ (ਅਮਰੀਕ ਸਿੰਘ ਢੀਂਡਸਾ)- ਸੀ. ਐਚ. ਟੀ ਮੁਕੰਦਪੁਰ ਵਿਖੇ ਨੈਸ਼ਨਲ ਡੇਂਗੂ ਦਿਵਸ 'ਤੇ ਮਲੇਰੀਆ ਕਿਵੇਂ ਫੈਲਦਾ ਹੈ ਤੇ ਇਸ ਦੀ ਰੋਕਥਾਮ ਅਤੇ ਬਚਾਅ ਸਬੰਧੀ ਐਸ. ਐਮ. ਓ ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਹੇਠ ਇਕ ਸਮਾਗਮ ਦੌਰਾਨ ਇਸ ਸਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਡੇਂਗੂ ਦੇ ਬਚਾਅ ਸਬੰਧੀ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ

ਮਜਾਰੀ/ਸਾਹਿਬਾ, 18 ਮਈ (ਨਿਰਮਲਜੀਤ ਸਿੰਘ ਚਾਹਲ)- ਸਿਹਤ ਵਿਭਾਗ ਪੰਜਾਬ ਵਲੋਂ ਡਾ: ਨਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੜੋਆ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਜੈਨਪੁਰ ਵਿਖੇ ਗਰਮੀਆਂ ਦੇ ਮੌਸਮ ਵਿਚ ਫੈਲਣ ਵਾਲੀ ਬਿਮਾਰੀ ਡੇਂਗੂ ਦੇ ਬਚਾਅ ਸਬੰਧੀ ਕੈਂਪ ਲਗਾ ...

ਪੂਰੀ ਖ਼ਬਰ »

108 ਐਾਬੂਲੈਂਸ ਵਿਚ ਸੇਵਾਵਾਂ ਦੇ ਰਹੇ ਦੀਪਕ ਕੁਮਾਰ ਤੇ ਸੁਨੀਲ ਲਹਿਰੀ ਨੰੂ ਕੀਤਾ ਸਨਮਾਨਿਤ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)-ਪੰਜਾਬ ਵਿਚ ਜੈਡ.ਐਚ.ਐਲ. ਕੰਪਨੀ ਵਲੋਂ ਦਿੱਤੀ ਜਾ ਰਹੀ 108 ਅਾੈਬੂਲੈਂਸ ਸੇਵਾਵਾਂ ਤਹਿਤ ਨਵਾਂਸ਼ਹਿਰ ਵਿਖੇ ਪਿਛਲੇ 8 ਸਾਲਾਂ ਤੋਂ ਬਤੌਰ ਡਰਾਈਵਰ ਦੀਪਕ ਕੁਮਾਰ ਅਤੇ ਈ.ਐਮ.ਟੀ. ਸੁਨੀਲ ਲਹਿਰੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਪਾਸ ਬੱਚਿਆਂ ਨੂੰ ਸਰਟੀਫਿਕੇਟ ਵੰਡੇ

ਜਾਡਲਾ, 18 ਮਈ (ਬੱਲੀ)- ਬੱਚਿਆਂ ਅਤੇ ਸਮੂਹ ਪ੍ਰਾਣੀਆਂ ਨੂੰ ਆਪਣੇ ਜੀਵਨ ਨੂੰ ਉੱਚਾ ਅਤੇ ਸੁੱਚਾ ਰੱਖਣ ਲਈ ਗੁਰਬਾਣੀ ਦੇ ਸਿਧਾਂਤ ਅਨੁਸਾਰ ਢਾਲਣ ਦੀ ਲੋੜ ਹੈ | ਇਹ ਵਿਚਾਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਨਵਾਂਸ਼ਹਿਰ ਜ਼ੋਨ ਦੇ ਇੰਚਾਰਜ ਗੁਰਮੁਖ ਸਿੰਘ ਲੰਗੜੋਆ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਬੰਗਾ ਵਲੋਂ ਮੈਡੀਕਲ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਰੋਟਰੀ ਕਲੱਬ ਬੰਗਾ ਵਲੋਂ ਸਮਾਜ ਸੇਵਾ ਦੀ ਆਰੰਭੀ ਲੜੀ ਨੂੰ ਅੱਗੇ ਤੋਰਦੇ ਹੋਏ ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ ਦੀ ਅਗਵਾਈ ਹੇਠ ਟਰੱਕ ਯੂਨੀਅਨ ਬੰਗਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸੈਮੀਨਾਰ ਕਰਵਾਇਆ

ਰਾਹੋਂ, 18 ਮਈ (ਬਲਬੀਰ ਸਿੰਘ ਰੂਬੀ)- ਪੰਜਾਬ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਪ੍ਰਦਾਨ ਕੀਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਸੀ-ਪਾਈਟ ਕੈਂਪ ਅਤੇ ਇਕ ਸੈਮੀਨਾਰ ਨਵਾਂਸ਼ਹਿਰ ਰਾਹੋਂ ਰੋਡ 'ਤੇ ਸਥਿਤ ਨਹਿਰੀ ਵਿਸਰਾਮ ਘਰ ਵਿਖੇ ਕਰਵਾਇਆ ਗਿਆ | ਇਸ ਮੌਕੇ ਚੀਫ਼ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਪੱਟੀ ਵਿਖੇ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਕਰਵਾਇਆ

ਉਸਮਾਨਪੁਰ, 18 ਮਈ (ਮਝੂਰ)- ਪਿੰਡ ਸ਼ਾਹਪੁਰ ਪੱਟੀ ਵਿਖੇ ਦਰਬਾਰ ਗੋਂਸਪਾਕ ਗਿਆਰ੍ਹਵੀਂ ਵਾਲੀ ਸੱਚੀ ਸਰਕਾਰ ਪੰਜ ਪੀਰ ਵਿਖੇ 20ਵਾਂ ਸਾਲਾਨਾ ਜੋੜ ਮੇਲਾ ਸਮੂਹ ਸੰਗਤ, ਪ੍ਰਬੰਧਕ ਕਮੇਟੀ ਵਲੋਂ ਦਰਬਾਰ ਦੇ ਸੇਵਾਦਾਰ ਅਤੇ ਸੂਫ਼ੀ ਦਰਗਾਹ ਐਕਸ਼ਨ ਕਮੇਟੀ ਦੇ ਚੇਅਰਮੈਨ ਬਾਬਾ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ ਵਿਖੇ ਸੁਪਰੀਮ ਕੌ ਾਸਲ ਦੀ ਚੋਣ ਤੇ ਤਾਜਪੋਸ਼ੀ

ਰਾਹੋਂ, 18 ਮਈ (ਬਲਬੀਰ ਸਿੰਘ ਰੂਬੀ)- ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਕਿਰਪਾਲ ਸਾਗਰ ਅਕੈਡਮੀ ਵਿਖੇ ਸਾਲ 2019-20 ਦੀ ਸੁਪਰੀਮ ਕੌਾਸਲ ਦੀ ਚੋਣ ਤੇ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਡਾ: ਕਰਮਜੀਤ ਸਿੰਘ ਚੇਅਰਮੈਨ ਪਿ੍ੰਸੀਪਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿਵਲ ਹਸਪਤਾਲ 'ਚ ਜਣੇਪੇ ਸਮੇਂ ਨਵਜੰਮੇ ਬੱਚੇ ਦੀ ਮੌਤ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)- ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਨਾਂਅ 'ਤੇ ਕੀਤੇ ਜਾਂਦੇ ਖੋਖਲੇ ਦਾਅਵੇ ਜੱਗ-ਜ਼ਾਹਿਰ ਹੁੰਦੇ ਜਾ ਰਹੇ ਹਨ | ਵਿਭਾਗ ਵਲੋਂ ਸਰਕਾਰ ਦੀਆਂ ਹਦਾਇਤਾਂ 'ਤੇ ਜਣੇਪੇ ਦੇ ਕੇਸ ਸਰਕਾਰੀ ਹਸਪਤਾਲਾਂ 'ਚ ਕਰਵਾਉਣ ਲਈ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਪੁੱਜੇ ਬਾਰ ਰੂਮ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਐਡਵੋਕੇਟ ਮੁਨੀਸ਼ ਤਿਵਾੜੀ ਅੱਜ ਜ਼ਿਲ੍ਹਾ ਬਾਰ ਐਸੋ: ਰੂਪਨਗਰ ਦੇ ਪ੍ਰੋਗਰਾਮ 'ਚ ਬਾਰ ਰੂਮ 'ਚ ਪੁੱਜੇ ਜਿੱਥੇ ਐਸੋ: ਦੇ ਪ੍ਰਧਾਨ ਜੇ.ਪੀ. ਐਸ ਢੇਰ ਅਤੇ ...

ਪੂਰੀ ਖ਼ਬਰ »

ਭਗਵਤੀ ਜਾਗਰਣ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਨੂਰਪੁਰ ਬੇਦੀ, 18 ਮਈ (ਵਿੰਦਰਪਾਲ ਝਾਂਡੀਆ, ਹਰਦੀਪ ਢੀਂਡਸਾ)-ਪਿੰਡ ਜਟਵਾਹੜ ਵਿਖੇ ਸਥਿਤ ਮਾਤਾ ਨੈਣਾਂ ਦੇਵੀ ਮੰਦਰ 'ਚ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੰਦਪੁਰ ਕੇਸ਼ੋ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ 'ਚ ਕਰਵਾਏ ਪ੍ਰਤਿਭਾ ਖੋਜ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ 'ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸੰਸਥਾ ਦੇ ਨਿਰਦੇਸ਼ਕ ਕੁਲਦੀਪ ਸਿੰਘ ਕੰਗ ਨੇ ਸਨਮਾਨਿਤ ਕਰਨ ਦੀ ...

ਪੂਰੀ ਖ਼ਬਰ »

ਮੁਫ਼ਤ ਬੱਸ ਸੇਵਾ ਲਈ ਪਾਇਆ 5100 ਸੌ ਰੁਪਏ ਦਾ ਯੋਗਦਾਨ

ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਖੇਤਰ ਦੇ ਮਰੀਜ਼ਾਂ ਲਈ ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਵਲੋਂ ਪੀ. ਜੀ. ਆਈ. ਚੰਡੀਗੜ੍ਹ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਸਥਾਨਕ ਸਟੇਡੀਅਮ ਕਾਲੋਨੀ ਦੇ ਵਸਨੀਕ ਸਤਨਾਮ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ 3 ਰੋਜ਼ਾ ਮੁੱਢਲੀ ਡਾਕਟਰੀ ਸਹਾਇਤਾ ਸਿਖਲਾਈ ਕੈਂਪ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਰੋਟਰੀ ਭਵਨ ਵਿਖੇ ਤਿੰਨ ਰੋਜ਼ਾ ਮੁੱਢਲੀ ਚਿਕਿਤਸਾ ਕੈਂਪ ਲਗਾਇਆ ਗਿਆ | ਜਿਸ 'ਚ ਰੈੱਡ ਕਰਾਸ ਦੇ ਨਿਰਦੇਸ਼ਕ ਗੁਰਸੋਹਣ ਸਿੰਘ ਨੇ ਆਪਣੀ ਟੀਮ ਨਾਲ ਆਕੇ ਬੱਚਿਆ ਨੂੰ ਅਚਾਨਕ ਜ਼ਖਮੀ ਲੋਕਾਂ ਦੀ ਸਹਾਇਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX