ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551
ਿਵਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਫਰੀਦਕੋਟ / ਮੁਕਤਸਰ

ਜ਼ਿਲ੍ਹੇ ਦੇ 483 ਪੋੋਲਿੰਗ ਬੂਥਾਂ ਲਈ ਪੋੋਲਿੰਗ ਪਾਰਟੀਆਂ ਤੇ ਸੁਰੱਖਿਆ ਕਰਮਚਾਰੀ ਰਵਾਨਾ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਭਲਕੇ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਅੱਜ ਲੋਕ ਸਭਾ ਹਲਕਾ 09 ਫ਼ਰੀਦਕੋਟ ਲਈ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ 3 ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਲਈ ਪੋੋਲਿੰਗ ਪਾਰਟੀਆਂ, ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਦਿੱਤੀ | ਉਨ੍ਹਾਂ ਦੱਸਿਆ ਕਿ 09 ਲੋਕ ਸਭਾ ਹਲਕਾ ਅਧੀਨ ਕੁੱਲ 9 ਵਿਧਾਨ ਸਭਾ ਹਲਕੇ ਆਉਂਦੇ ਹਨ ਅਤੇ ਇਸ ਹਲਕੇ ਤੋਂ ਕੁੱਲ 20 ਉਮੀਦਵਾਰ ਚੋਣ ਲੜ ਰਹੇ ਹਨ | ਉਨ੍ਹਾਂ ਕਿਹਾ ਕਿ ਪੂਰੇ ਲੋਕ ਸਭਾ ਹਲਕੇ ਵਿਚ 15 ਲੱਖ 35 ਹਜ਼ਾਰ 716 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 19 ਮਈ ਨੂੰ ਕਰਨਗੇ | ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ ਫ਼ਰੀਦਕੋਟ ਲਈ ਕੁੱਲ 1613 ਪੋਲਿੰਗ ਸਟੇਸ਼ਨ ਬਣਾਏ ਗਏ ਹਨ | ਫ਼ਰੀਦਕੋਟ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਕੁੱਲ 483 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਜ਼ਿਲ੍ਹੇ ਦੇ 4 ਲੱਖ 64 ਹਜ਼ਾਰ 939 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 9 ਮਾਡਲ ਪੋਲਿੰਗ ਬੂਥਾਂ ਅਤੇ 3 ਸਖੀ ਪੋਲਿੰਗ ਬੂਥ (ਵੂਮੈਨ ਪੋਲਿੰਗ ਬੂਥ) ਬਣਾਏ ਗਏ ਹਨ | ਪੋਲਿੰਗ ਡਿਊਟੀ ਲਈ 2 ਹਜ਼ਾਰ ਦੇ ਕਰੀਬ ਅਧਿਕਾਰੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਜਦ ਕਿ ਸੁਰੱਖਿਆ ਲਈ 1500 ਤੋਂ ਵੱਧ ਪੰਜਾਬ ਪੁਲਿਸ, ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਅਤੇ ਅਧਿਕਾਰੀ ਸੁਰੱਖਿਆ ਦੇ ਪ੍ਰਬੰਧ ਦੇਖਣਗੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 19 ਮਈ ਨੂੰ ਸਵੇਰੇ 7 ਵਜੋਂ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨਾਂ 'ਤੇ ਜਾ ਕੇ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਵੱਧ ਚੜ੍ਹ ਕੇ ਮਤਦਾਨ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਹਿੱਸਾ ਪਾਉਣ | ਉਨ੍ਹਾਂ ਕਿਹਾ ਕਿ ਚੋਣ ਅਮਲ ਦੌਰਾਨ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਵੋਟਰ ਨੂੰ ਲਾਲਚ ਜਾਂ ਕਿਸੇ ਤਰ੍ਹਾਂ ਦੇ ਡਰਾਵੇ ਦਿੰਦਾ ਹੈ ਤਾਂ ਇਸ ਸਬੰਧੀ ਚੋਣ ਕਮਿਸ਼ਨ ਦੀ ਹੈਲਪ ਲਾਈਨ ਨੰਬਰ 1950 ਜਾਂ ਸੀ-ਵਿਜ਼ਿਲ ਐਪ 'ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਸਾਰੇ ਬੂਥਾਂ 'ਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਲਗਾਈਆਂ ਗਈਆਂ ਹਨ, ਜਿੱਥੇ ਵੋਟਰ ਵੋਟ ਪਾਉਣ ਲਈ ਮਸ਼ੀਨ ਦੇ ਬੈਲਟ ਯੂਨਿਟ 'ਤੇ ਆਪਣੀ ਪਸੰਦ ਦੇ ਉਮੀਦਵਾਰ ਦਾ ਬਟਨ ਦਵਾਏਗਾ ਤਾਂ ਉਸ ਨੂੰ ਨਾਲ ਰੱਖੀ ਵੀ.ਵੀ.ਪੀ.ਏ.ਟੀ. ਮਸ਼ੀਨ ਦੀ ਸਕਰੀਨ 'ਤੇ ਇਕ ਪਰਚੀ ਦਿਖਾਈ ਦੇਵੇਗੀ ਜਿਸ 'ਤੇ ਉਹ ਜਾਣ ਸਕੇਗਾ ਕਿ ਉਸ ਦੀ ਵੋਟ ਠੀਕ ਉਸ ਉਮੀਦਵਾਰ ਨੂੰ ਪੈ ਗਈ ਹੈ, ਜਿਸ ਦੇ ਨਾਂਅ ਦੇ ਸਾਹਮਣੇ ਵਾਲਾ ਬਟਨ ਉਸ ਨੇ ਦਬਾਇਆ ਹੈ | ਇਹ ਪਰਚੀ 7 ਸੈਕੰਡ ਤੱਕ ਦਿਖਾਈ ਦਿੰਦੀ ਰਹੇਗੀ ਅਤੇ ਫ਼ਿਰ ਕੱਟ ਕੇ ਮਸ਼ੀਨ ਦੇ ਅੰਦਰ ਹੀ ਬਣੇ ਬਕਸੇ ਵਿਚ ਸੁਰੱਖਿਅਤ ਹੋ ਜਾਵੇਗੀ | ਇਸ ਤੋਂ ਬਿਨਾਂ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਮੋਬਾਈਲ ਫੋਨ ਲੈ ਕੇ ਜਾਣ 'ਤੇ ਪਾਬੰਦੀ ਹੋਵੇਗੀ |

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਧਰਨਾ ਚੌਥੇ ਦਿਨ ਵੀ ਜਾਰੀ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਕੋਟਕਪੂਰਾ ਦੇ ਕਿਸਾਨ ਨਾਲ ਟਰੈਵਲ ਏਜੰਟ ਵਲੋਂ ਕੀਤੀ ਗਈ ਠੱਗੀ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪੁਲਿਸ ਮੁਖੀ ਦੇ ...

ਪੂਰੀ ਖ਼ਬਰ »

ਸਾਹਿਤਕ ਸਮਾਗਮ 19 ਦੀ ਥਾਂ 26 ਨੂੰ

ਜੈਤੋ, 18 ਮਈ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ 19 ਮਈ ਦੇ ਪ੍ਰਸਤਾਵਿਤ ਸਾਹਿਤਕ ਸਮਾਗਮ ਨੂੰ ਚੋਣਾਂ ਦੇ ਮੱਦੇਨਜ਼ਰ ਮੁਲਤਵੀ ਕੀਤਾ ਗਿਆ ਹੈ | ਮੰਚ ਦੇ ਪ੍ਰਧਾਨ ਗੁਰਦੀਪ ਸ਼ਰਮਾ ਚੈਨਾ ਅਨੁਸਾਰ ਹੁਣ ਇਹ ਸਮਾਗਮ 26 ਮਈ ਨੂੰ ਬਾਅਦ ਦੁਪਹਿਰ ਢਾਈ ਵਜੇ ਪੈਨਸ਼ਨਰਜ਼ ...

ਪੂਰੀ ਖ਼ਬਰ »

ਲੜਕੀ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਲੜਕੀ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਦੇ ਹੁਕਮਾਂ 'ਤੇ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸੰਤੂ ਕੁਮਾਰ ਵਾਸੀ ਹਰਦਿਆਲ ਨਗਰ ਜੈਤੋ ...

ਪੂਰੀ ਖ਼ਬਰ »

ਹੈਰੋਇਨ ਬਰਾਮਦਗੀ 'ਤੇ 3 ਗਿ੍ਫ਼ਤਾਰ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਫ਼ਰੀਦਕੋਟ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ...

ਪੂਰੀ ਖ਼ਬਰ »

ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ

ਕੋਟਕਪੂਰਾ, 18 ਮਈ (ਮੇਘਰਾਜ)-ਥਾਣਾ ਸਿਟੀ ਪੁਲਿਸ ਕੋਟਕਪੂਰਾ ਨੇ ਇਕ ਵਿਅਕਤੀ 'ਤੇ ਮਾਰ ਦੇਣ ਦੀ ਨੀਅਤ ਨਾਲ ਹੋਏ ਹਮਲੇ ਨੂੰ ਲੈ ਕੇ ਥਾਣਾ ਸਿਟੀ ਵਿਖੇ ਦਰਜ ਮਾਮਲੇ ਦੇ ਸਬੰਧ 'ਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ¢ ਇਸ ਸਬੰਧ ਵਿਚ ਏ.ਐਸ.ਆਈ ਹਰਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਨੇ 8.0 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਇਕ ਹੋਰ ਵਿਦਿਆਰਥਣ ਲਵਪ੍ਰੀਤ ਕੌਰ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.0 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਸੰਸਥਾ ਦੇ ਡਾਈਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ਰੋੜੀ 'ਚ ਸਮਾਗਮ

ਫ਼ਰੀਦਕੋਟ, 18 ਮਈ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਖੇਤਰ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ...

ਪੂਰੀ ਖ਼ਬਰ »

ਸਿਹਤ ਜਾਂਚ ਕੈਂਪ ਦੌਰਾਨ 175 ਕੈਦੀਆਂ ਤੇ ਹਵਾਲਾਤੀਆਂ ਦੀ ਜਾਂਚ ਕੀਤੀ

ਫ਼ਰੀਦਕੋਟ, 18 ਮਈ (ਸਤੀਸ਼ ਬਾਗ਼ੀ)-ਸਥਾਨਕ ਮਾਡਰਨ ਜੇਲ੍ਹ ਵਿਖੇ ਐਸ.ਐਮ.ਓ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ ਕੈਦੀਆਂ/ਹਵਾਲਾਤੀਆਂ ਦੀ ਸਹੂਲਤ ਲਈ ਚਮੜੀ ਅਤੇ ਹੱਡੀਆਂ ਦੇ ਰੋਗਾਂ ਦੀ ਜਾਂਚ ਕਰਨ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਹੱਡੀਆਂ ਦੇ ਮਾਹਿਰ ...

ਪੂਰੀ ਖ਼ਬਰ »

ਵਿਦਿਆਰਥਣਾਂ ਨਾਲ ਭਰੀ ਬੱਸ ਨੂੰ 4 ਅਵਾਰਾ ਲੜਕਿਆਂ ਨੇ ਰੋਕਿਆ

ਕੋਟਕਪੂਰਾ, 18 ਮਈ (ਮੇਘਰਾਜ)-ਅੱਜ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਆਵਾਰਾ ਲੜਕਿਆਂ ਨੇ ਛੁੱਟੀ ਸਮੇਂ ਇਕ ਨਿੱਜੀ ਸਕੂਲ ਦੀ ਲੜਕੀਆਂ ਨਾਲ ਭਰੀ ਬੱਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ | ਵਿਰੋਧ ਕਰਨ 'ਤੇ ਉਨ੍ਹਾਂ ਡਰਾਈਵਰ ਅਤੇ ਕੰਡਕਟਰ ਦਾ ਕੁਟਾਪਾ ਚਾੜ੍ਹ ਦਿੱਤਾ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਾਂਤੀਪੂਰਵਕ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਤਿੰਨ ਝੁੱਗੀਆਂ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਨਕਦੀ ਸੜੀ

ਫ਼ਾਜ਼ਿਲਕਾ, 18 ਮਈ (ਅਮਰਜੀਤ ਸ਼ਰਮਾ)-ਸਥਾਨਕ ਦਾਨਾ ਮੰਡੀ ਦੇ ਪਿਛਲੇ ਪਾਸੇ ਸਥਿਤ ਝੁੱਗੀ ਝੌਾਪੜੀਆਂ ਵਿਚ ਲੱਗੀ ਅੱਗ ਕਾਰਨ ਹਜ਼ਾਰਾਂ ਰੁਪਏ ਦੀ ਨਗਦੀ ਸਮੇਤ ਘਰੇਲੂ ਸਾਮਾਨ ਸੜ ਗਿਆ | ਜਾਣਕਾਰੀ ਅਨੁਸਾਰ ਦਾਨਾ ਮੰਡੀ ਦੇ ਪਿਛਲੇ ਪਾਸੇ ਅੱਜ ਦੁਪਹਿਰ ਲਗਪਗ 12 ਵਜੇ ਇਕ ...

ਪੂਰੀ ਖ਼ਬਰ »

ਪਹਿਲਾ ਕਾਸਕੋ ਟੂਰਨਾਮੈਂਟ 20

ਨੂੰ ਮਲੋਟ, 18 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਸ਼ੇਰਾਵਾਲਾ ਵਿਖੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਮਨਦੀਪ ਸਿੰਘ ਦੀਪ ਸਿੱਧੂ ਦੀ ਯਾਦ ਵਿਚ ਪਹਿਲਾ ਕਾਸਕੋ ਕ੍ਰਿਕੇਟ ਟੂਰਨਾਮੈਂਟ 20 ਮਈ ਤੋਂ ਕਰਵਾਇਆ ਜਾ ਰਿਹਾ ਹੈ | ਪਿੰਡ ਸ਼ੇਰਾਵਾਲਾ (ਕੁੱਤਿਆਂਵਾਲੀ) ਸਟੇਡੀਅਮ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਯਕੀਨੀ-ਕਾਉਣੀ

ਦੋਦਾ, 18 ਮਈ (ਰਵੀਪਾਲ)-ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸਾਬਤ ਕਰਦਾ ਕਿ ਉਨ੍ਹਾਂ ਦੀ ਜਿੱਤ ਯਕੀਨੀ ਹੈ | ਇਹ ਵਿਚਾਰ ਸਰਪੰਚ ਪਾਲ ਸਿੰਘ ਬਰਾੜ ਪਿੰਡ ਕਾਉਣੀ ਨੇ ਸਾਰੇ ਹਲਕੇ ਦਾ ...

ਪੂਰੀ ਖ਼ਬਰ »

ਦੋਦਾ 'ਚ 2 ਵਾਰਡਾਂ ਦੇ ਵਾਸੀਆਂ ਵਲੋਂ ਵੋਟਾਂ ਦੇ ਬਾਈਕਾਟ ਦਾ ਐਲਾਨ

ਦੋਦਾ, 18 ਮਈ (ਰਵੀਪਾਲ)-ਨਗਰ ਦੋਦਾ ਦੇ ਵਾਰਡ ਨੰਬਰ ਇਕ ਅਤੇ ਵਾਰਡ ਨੰਬਰ ਦੋ ਦੇ ਸਮੂਹ ਵਾਸੀਆਂ ਵਲੋਂ ਰੋਸ ਪ੍ਰਗਟ ਕਰਦੇ ਲੋਕ ਸਭਾ ਚੋਣ ਦੀਆਂ ਵੋਟਾਂ ਪਾਉਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ | ਪਿੰਡ ਦੋਦਾ ਦੇ ਦੋਵਾਂ ਵਾਰਡਾਂ ਦੇ ਮੁਹਤਬਰ ਅਮਰਜੀਤ ਸਿੰਘ ਪੰਚ, ਜੱਸੀ ...

ਪੂਰੀ ਖ਼ਬਰ »

'ਬੰਦੇ ਖਾਣੀ' ਨਹਿਰ 'ਚ ਬੁਜ਼ਰਗ ਨੇ ਕਾਰ ਸਮੇਤ ਨਹਿਰ 'ਚ ਛਾਲ ਮਾਰੀ

ਮੰਡੀ ਕਿੱਲਿਆਂਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-'ਬੰਦੇ ਖਾਣੀ' ਰਾਜਸਥਾਨ ਨਹਿਰ ਵਿੱਚ 59 ਸਾਲਾ ਬੁਜ਼ਰਗ ਨੇ ਪਿੰਡ ਥਰਾਜਵਾਲਾ ਨੇੇੜੇ ਆਪਣੀ ਕਾਰ ਸਮੇਤ ਖੁਦ ਨੂੰ ਨਹਿਰ 'ਚ ਸੁੱਟ ਦਿੱਤਾ | ਪੁਲਿਸ ਅਤੇ ਪਿੰਡ ਵਾਸੀਆਂ ਵੱਲੋਂ ਨਹਿਰ ਵਿਚੋਂ ਉਸਦੀ ਭਾਲ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਥਰਾਜਵਾਲਾ 'ਚ ਸ਼ਰਾਬ ਠੇਕਾ ਕੀਤਾ ਸੀਲ, ਕਾਰਨ ਦੱਸੋ ਨੋਟਿਸ ਜਾਰੀ

ਮੰਡੀ ਕਿੱਲਿਆਂਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-ਵੋਟਾਂ ਤੋਂ ਪਹਿਲੀ 'ਕਿਆਮਤ ਵਾਲੀ ਰਾਤ' ਨੂੰ ਆਦਰਸ਼ ਚੋਣ ਜ਼ਾਬਤੇ ਤਹਿਤ ਲੰਘਾਉਣ ਲਈ ਚੋਣ ਤੰਤਰ ਸਰਗਰਮੀ ਨਾਲ ਜੁਟਿਆ ਹੋਇਆ ਹੈ | ਚੋਣ ਪਾਬੰਦੀ ਦੌਰਾਨ ਪਿੰਡ ਥਰਾਜਵਾਲਾ 'ਚ ਸ਼ਰਾਬ ਠੇਕਾ ਖੁੱਲ੍ਹਾ ਹੋਣ ਦਾ ਮਾਮਲਾ ...

ਪੂਰੀ ਖ਼ਬਰ »

ਜ਼ਿਲ੍ਹਾ ਆਈਕਨ ਪੀ.ਡਬਲਯੂ.ਡੀ. ਹਰਪਿੰਦਰ ਰਾਣਾ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਸਵੀਪ ਨੂੰ ਦਿੱਤਾ ਹੁਲਾਰਾ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਨਛਿੰਦਰ ਕੌਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜ ਕੁਮਾਰ ਜ਼ਿਲ੍ਹਾ ਸਵੀਪ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ 'ਚ 'ਡੇਂਗੂ ਦਿਵਸ' ਮਨਾਇਆ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਗੁਰੂ ਮਿਸ਼ਨ ਸਕੂਲ ਵਿਚ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਗੁਰਮੇਲ ਸਿੰਘ, ਪਰਮਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਵਿਸ਼ੇਸ ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਕੰਟਰੋਲ ਸਬੰਧੀ ਵਰਕਸ਼ਾਪ

ਫ਼ਰੀਦਕੋਟ, 18 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਸਿਹਤ ਵਿਭਾਗ ਵਲੋਂ ਡੇਂਗੂ ਕੰਟਰੋਲ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ਸੈਕਟਰ ਦੇ ਫ਼ੀਲਡ ਸਟਾਫ਼, ਅਧਿਆਪਕ, ਵਿਦਿਆਰਥੀਆਂ ਅਤੇ ਆਸ਼ਾ ਨੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਪ੍ਰਸ਼ਨੋਤਰੀ ਮੁਕਾਬਲੇ

ਫ਼ਰੀਦਕੋਟ, 18 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਰਣੀਕੇ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਬਰਗਾੜੀ, 18 ਮਈ (ਸੁਖਰਾਜ ਸਿੰਘ ਗੋਂਦਾਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਪਿੰਡ ਰਣ ਸਿੰਘ ਵਾਲਾ ਵਿਖੇ ਅਕਾਲੀ ਆਗੂ ਵਿਸ਼ਵਿੰਦਰ ਸਿੰਘ ਬਰਾੜ, ਬੋਹੜ ਸਿੰਘ ਔਲਖ ਅਤੇ ਪ੍ਰਗਟ ...

ਪੂਰੀ ਖ਼ਬਰ »

ਪਾਣੀ ਦੇ ਉਛਾਲ ਤੋਂ ਬਚਾਅ ਲਈ ਨਾਲੀਆਂ ਦੀ ਸਫ਼ਾਈ ਕੀਤੀ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਵਿਚ ਨਾਲੀਆਂ ਦੇ ਗ਼ੰਦੇ ਪਾਣੀ ਦੇ ਉਛਾਲ ਤੋਂ ਬਚਾਅ ਲਈ ਨਗਰ ਕੌਾਸਲ ਕੋਟਕਪੁਰਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਸਫ਼ਾਈ ਮੁਹਿੰਮ ਸਾਰੇ ਸ਼ਹਿਰ ਅੰਦਰ ਵਿੱਢ ਦਿੱਤੀ ਗਈ ਹੈ | ਬੀਤੇ ਦਿਨੀਂ ਆਏ ਮੀਂਹ ਉਪਰੰਤ ਮੁਹੱਲਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦਾ ਬਲੱਡ ਗਰੁੱਪ ਚੈੱਕ ਕਰਵਾਇਆ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਆਰ.ਟੀ.ਆਈ. ਹਿਊਮਨ ਰਾਈਟਸ ਦੇ ਕੌਮੀ ਪ੍ਰਧਾਨ ਸੁਨੀਸ਼ ਨਾਰੰਗ, ਸੂਬਾਈ ਚੇਅਰਮੈਨ (ਯੂਥ) ਮਨਦੀਪ ਸਿੰਘ ਬਰਾੜ, ਮਹੰਤ ਨਰਾਇਨ ਗਿਰੀ ਵਾਈਸ ਚੇਅਰਮੈਨ, ਰਿਸ਼ੀ ਪਲਤਾ ਵਲੋਂ ਗੋਪਾਲ ਗਿਰੀ ਪਬਲਿਕ ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਬਲੱਡ ...

ਪੂਰੀ ਖ਼ਬਰ »

ਹਰਗੋਬਿੰਦ ਸਕੂਲ ਭਾਣਾ ਦੀਆਂ ਵਿਦਿਆਰਥਣਾਂ ਦਾ ਪੰਜਾਬ ਸਰਕਾਰ ਵਲੋਂ ਸਨਮਾਨ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੀਆਂ ਛੇ ਖਿਡਾਰਨਾਂ ਦਾ 10 ਹਜ਼ਾਰ ਰੁਪਏ ਪ੍ਰਤੀ ਵਿਦਿਆਰਥਣ ਨੂੰ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਗੁਰਬਾਣੀ ਇਤਿਹਾਸ ਮੁਕਾਬਲੇ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਸਰਹਿੰਦ ਨੂੰ ਫ਼ਤਿਹ ਕਰਕੇ ਖ਼ਾਲਸਾ ਰਾਜ ਕਾਇਮ ਕਰਨ ਦੇ ਇਤਿਹਾਸਿਕ ਦਿਹਾੜੇ ਨੂੰ ਸਮਾਜ ਸੇਵੀ ਸੰਸਥਾ ਖ਼ਾਲਸਾ ਸੇਵਾ ਦਲ ਅਤੇ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੁਰਗਾਪੁਰੀ ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਨੇ ਸਾਧ ਸੰਗਤ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ

ਜੈਤੋ, 18 ਮਈ (ਭੋਲਾ ਸ਼ਰਮਾ)-ਇੱਥੇ ਵਿਸ਼ਵਕਰਮਾ ਧਰਮਸ਼ਾਲਾ ਵਿਚ ਹੋਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ ਦੌਰਾਨ ਸੰਸਥਾ 'ਚ ਮੈਂਬਰਾਂ ਨੂੰ ਸਾਫ਼ ਸੁਥਰੀ ਪ੍ਰੈਕਟਿਸ ਦਾ ਪ੍ਰਣ ਲਿਆ | ਬਲਾਕ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਨੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਬੈਠਕ

ਸਾਦਿਕ, 18 ਮਈ (ਆਰ. ਐਸ. ਧੁੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ: ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਡਾ: ਗੁਰਤੇਜ ਮਚਾਕੀ ਨੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਦਫ਼ਤਰ ਇੰਚਾਰਜ ਨਾਲ ਮੀਟਿੰਗ

ਬਰਗਾੜੀ, 18 ਮਈ (ਲਖਵਿੰਦਰ ਸ਼ਰਮਾ)-ਪਿੰਡ ਸਰਾਂਵਾਂ ਅਤੇ ਆਸ ਪਾਸ ਦੇ ਅਨੇਕਾਂ ਕਾਂਗਰਸੀ ਵਰਕਰਾਂ ਨੇ ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਕੰਗ ਦੀ ਅਗਵਾਈ ਹੇਠ ਦਫ਼ਤਰ ਇੰਚਾਰਜ ਵਿਨੋਦ ਸ਼ਰਮਾ ਅਤੇ ਸੁਨੀਲ ਕੁਮਾਰ ਨਾਲ ਮੀਟਿੰਗ ਕਰਕੇ ਚੋਣ ਸਰਗਰਮੀਆਂ ਬਾਰੇ ਚਰਚਾ ...

ਪੂਰੀ ਖ਼ਬਰ »

ਸਦੀਕ ਭਾਰੀ ਵੋਟਾਂ ਨਾਲ ਜਿੱਤ ਦਰਜ ਕਰਨਗੇ-ਬਲਜੀਤ ਗੋਰਾ

ਫ਼ਰੀਦਕੋਟ, 18 ਮਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਬਲਜੀਤ ਸਿੰਘ ਗੋਰਾ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਲੋਕ ਸਭਾ ...

ਪੂਰੀ ਖ਼ਬਰ »

ਇੰਟਰਨੈਸ਼ਨਲ ਚਾਈਲਡ ਹੈਲਪ ਲਾਈਨ ਦਿਵਸ ਮਨਾਇਆ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਚਾਈਲਡ ਲਾਈਨ ਫ਼ਰੀਦਕੋਟ ਵਲੋਂ ਐਫ਼.ਸੀ.ਆਈ. ਗੋਦਾਮ ਕੋਟਕਪੂਰਾ ਨਜ਼ਦੀਕ ਸਥਿਤ ਸਲਮ ਬਸਤੀ ਵਿਖੇ ਇੰਟਰਨੈਸ਼ਨਲ ਚਾਈਲਡ ਹੈਲਪ ਲਾਈਨ ਦਿਵਸ ਮਨਾਇਆ ਗਿਆ | ਸੈਂਟਰ ਕੋਆਰਡੀਨੇਟਰ ਸੋਨੀਆ ਨੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਲੋਕ ਕਰ ਸਕਦੇ ਹਨ 'ਨੋਟਾ' ਦੀ ਵਰਤੋਂ

ਸਾਦਿਕ, 18 ਮਈ (ਗੁਰਭੇਜ ਸਿੰਘ ਚੌਹਾਨ)-ਲੋਕ ਸਭਾ ਚੋਣਾਂ ਦੀ ਵੋਟਿੰਗ ਦਾ ਸਮਾਂ ਸਿਰ 'ਤੇ ਆ ਚੁੱਕਾ ਹੈ | ਇਸ ਦੌਰਾਨ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੋਟਰਾਂ ਨੂੰ ਭਰਮਾਉਣ ਲਈ ਆਪੋ ਆਪਣੇ ਢੰਗ ਤਰੀਕੇ ਵਰਤ ਚੁੱਕੀਆਂ ਹਨ | ਹੁਣ ਲੋਕਾਂ ਦੀ ਵਾਰੀ ਹੈ ਕਿ ਉਨ੍ਹਾਂ ਨੇ ਕਿਸ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX