ਤਾਜਾ ਖ਼ਬਰਾਂ


ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  26 minutes ago
ਪਟਨਾ, 11 ਨਵੰਬਰ- ਬਿਹਾਰ ਦੇ ਬੇਤੀਆ ਜ਼ਿਲ੍ਹੇ 'ਚ ਬੀਤੇ ਦਿਨ ਕਥਿਤ ਤੌਰ 'ਤੇ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  43 minutes ago
ਨਵੀਂ ਦਿੱਲੀ, 11 ਦਸੰਬਰ- ਸੰਸਦ ਦੀ ਲਾਇਬ੍ਰੇਰੀ 'ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ...
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 1 hour ago
ਵਾਸ਼ਿੰਗਟਨ, 11 ਦਸੰਬਰ - ਅਮਰੀਕਾ ਦੇ ਨਿਊਜਰਸੀ ਵਿਖੇ ਵਿਖੇ ਬੀਤੇ ਦਿਨ 2 ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਸਣੇ 6 ਲੋਕਾਂ ਦੀ ਮੌਤ ਹੋ...
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 1 hour ago
ਨਵੀਂ ਦਿੱਲੀ, 11 ਦਸੰਬਰ - ਰਾਜ ਸਭਾ ਵਿਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ। ਦੁਪਹਿਰ 12 ਵਜੇ ਤੋਂ ਨਾਗਰਿਕਤਾ ਸੋਧ ਬਿਲ 'ਤੇ ਬਹਿਸ ਸ਼ੁਰੂ...
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਮੁੰਬਈ, 11 ਦਸੰਬਰ - ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁੰਬਈ ਵਿਖੇ ਜਿੱਥੇ ਕਿ ਪੁਲਿਸ...
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  56 minutes ago
ਬੰਗਾ, 11 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸਬ ਡਿਵੀਜ਼ਨ ਦੇ ਪਿੰਡ ਭੌਰਾ ਵਿਖੇ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਪੁੱਤਰਾਂ ਅਮਰੀਕ ਸਿੰਘ ਅਤੇ ਬਲਵਿੰਦਰ ਸਿੰਘ ਨਾਲ ਮਿਲ ਕੇ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  1 minute ago
ਨਵੀਂ ਦਿੱਲੀ, 11 ਦਸੰਬਰ - ਭਾਜਪਾ ਸੰਸਦੀ ਦਲ ਦੀ ਸੈਸ਼ਨ ਦੀ ਆਖ਼ਰੀ ਮੀਟਿੰਗ ਅੱਜ ਸਵੇਰੇ 9.30 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਵਿਚ ਸ਼ਾਮਲ...
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਸੰਯੁਕਤ ਕਮਿਸ਼ਨ ਮੀਟਿੰਗ ਨੂੰ ਸੰਬੋਧਨ ਕਰਨ ਲਈ ਭਾਰਤ ਪਹੁੰਚ ਗਏ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 2 hours ago
ਮੁੰਬਈ, 11 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ...
ਅੱਜ ਦਾ ਵਿਚਾਰ
. . .  about 2 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 minute ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 day ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  1 day ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 day ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 day ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  1 day ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  1 day ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  1 day ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 day ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ

ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ)- 17ਵੀਂ ਲੋਕ ਸਭਾ ਦੀਆਂ 7ਵੇਂ ਗੇੜ ਦੀਆਂ ਚੋਣਾਂ ਵਿਚ ਪੰਜਾਬ ਵਿਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਪੰਜਾਬ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਵਲੋਂ ਚੋਣ ਪ੍ਰਬੰਧਾਂ ਦੀ ਖ਼ੁਦ ਨਿਗਰਾਨੀ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਸੁਰੱਖਿਆ ਪ੍ਰਬੰਧਾਂ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ | ਫ਼ਿਰੋਜ਼ਪੁਰ ਸ਼ਹਿਰੀ 76 ਵਿਧਾਨ ਸਭਾ ਹਲਕੇ ਲਈ ਸਥਾਨਕ ਮਨੋਹਰ ਲਾਲ ਮੈਮੋਰੀਅਲ ਸਕੂਲ ਤੋਂ ਪੋਲਿੰਗ ਸਟਾਫ਼ ਨੂੰ ਚੋਣਾਂ ਨਾਲ ਸਬੰਧਿਤ ਲੋੜੀਂਦੀ ਸਮਗਰੀ, ਈ.ਵੀ.ਐਮ. ਮਸ਼ੀਨਾਂ, ਵੀ.ਵੀ. ਪੈਟ ਅਤੇ ਜ਼ਰੂਰੀ ਕਾਗ਼ਜ਼ਾਤ ਦੇਣ ਲਈ ਵੱਖ-ਵੱਖ ਕਾਊਾਟਰ ਲਗਾ ਕੇ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਈਡਿੰਗ ਅਫ਼ਸਰ ਅਤੇ 02-02 ਪੋਿਲੰਗ ਅਫ਼ਸਰ ਲਗਾ ਕੇ ਬੱਸਾਂ ਰਾਹੀਂ ਸਮੁੱਚੇ ਸਟਾਫ਼ ਨੂੰ ਪੋਿਲੰਗ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ ਹੈ | ਫ਼ਿਰੋਜ਼ਪੁਰ ਸ਼ਹਿਰੀ ਦੇ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਅਮਿਤ ਗੁਪਤਾ ਐਸ.ਡੀ.ਐਮ. ਵਲੋਂ ਸਮੱਗਰੀ ਵੰਡਣ ਦੇ ਕੰਮਾਂ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਾਊਾਟਰ ਲਗਾਏ ਗਏ | ਇਸ ਮੌਕੇ ਕੁਝ ਅਸਰ ਰਸੂਖ਼ ਰੱਖ ਦੇ ਕਰਮਚਾਰੀ ਡਿਊਟੀ ਕਟਵਾਉਣ ਲਈ ਜੁਗਾੜ ਲਗਾਉਂਦੇ ਵੀ ਨਜ਼ਰ ਆਏ ਤੇ ਮਹਿਲਾ ਕਰਮਚਾਰੀਆਂ ਦੇ ਚਿਹਰੇ 'ਤੇ ਪ੍ਰੇਸ਼ਾਨੀ ਸਾਫ਼ ਝਲਕ ਰਹੀ ਸੀ | ਅਜਿਹੇ ਹੀ ਪ੍ਰਬੰਧ ਵਿਧਾਨ ਸਭਾ ਹਲਕੇ ਦਿਹਾਤੀ ਫ਼ਿਰੋਜ਼ਪੁਰ 77 ਲਈ ਸਹਾਇਕ ਰਿਟਰਨਿੰਗ ਅਫ਼ਸਰ ਹਰਜਿੰਦਰ ਸਿੰਘ ਡੀ.ਡੀ.ਪੀ.ਓ. ਵਲੋਂ ਸ਼ਹੀਦ ਭਗਤ ਸਿੰਘ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਵਿਖੇ ਕੀਤੇ ਗਏ ਹਨ, ਜਿੱਥੋਂ ਪੋਿਲੰਗ ਸਟਾਫ਼ ਨੂੰ ਚੋਣ ਸਮੱਗਰੀ ਦੇਣ ਉਪਰੰਤ ਪੋਿਲੰਗ ਸਟੇਸ਼ਨਾਂ ਲਈ ਰਵਾਨਾ ਕੀਤਾ ਜਾ ਰਿਹਾ ਸੀ | ਜ਼ਿਲ੍ਹਾ ਚੋਣ ਅਫ਼ਸਰ ਚੰਦਰ ਗੈਂਦ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬਿਨਾਂ ਕਿਸੇ ਲਾਲਚ, ਡਰ-ਭੈਅ ਜਾਂ ਦਬਾਅ ਦੇ ਨਿਰਪੱਖ ਅਤੇ ਸ਼ਾਂਤੀ ਪੂਰਵਕ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਲੋਕ ਸਭਾ ਹਲਕੇ 'ਚ 15 ਲੱਖ 87 ਹਜਾਰ 296 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ |

ਡਿਪਟੀ ਕਮਿਸ਼ਨਰ ਵਲੋਂ ਪੋਿਲੰਗ ਸਟੇਸ਼ਨਾਂ ਦੇ 200 ਮੀਟਰ ਘੇਰੇ ਅੰਦਰ ਉਮੀਦਵਾਰਾਂ ਦੇ ਆਰਜ਼ੀ ਬੂਥ ਲਾਉਣ 'ਤੇ ਪਾਬੰਦੀ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਛਤਵਾਲ ਨੇ ਅੱਜ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਪੋਿਲੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਆਰਜ਼ੀ ਬੂਥ ਨਹੀਂ ਲਗਾਏਗੀ ਅਤੇ ...

ਪੂਰੀ ਖ਼ਬਰ »

ਨੌਜਵਾਨ ਦਾ ਕਤਲ ਹੋਣ ਦੇ ਸਬੰਧ 'ਚ ਪਰਚਾ ਦਰਜ

ਜਲਾਲਾਬਾਦ, 18 ਮਈ (ਹਰਪ੍ਰੀਤ ਸਿੰਘ ਪਰੂਥੀ) - ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਬੀਤੇ ਦਿਨ ਇਕ ਨੌਜਵਾਨ ਵਿਅਕਤੀ ਦਾ ਕਤਲ ਹੋਣ ਦੇ ਸਬੰਧ ਵਿਚ ਕਰਮਜੀਤ ਸਿੰਘ ਸਮੇਤ 5 ਅਣਪਛਾਤੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ਸਬ ਇੰਸਪੈਕਟਰ ਕਰਨੈਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਲੋਂ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)- ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਦੀਆਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਦਿਆਂ ਪ੍ਰਸ਼ਾਸਨ ਵਲੋਂ ਜ਼ੀਰਾ ਹਲਕੇ ਵਿਚ ਪੋਿਲੰਗ ਟੀਮਾਂ ਨੂੰ ਦਿੱਤੀ ਜਾ ਰਹੀ ਟਰੇਨਿੰਗ ਦਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਮੂਹਰੇ ਰੋਸ ਧਰਨਾ

ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ)- ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਵਲੋਂ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਫ਼ਤਰ ਮੂਹਰੇ ਰੋਸ ਧਰਨਾ ਮਾਰਿਆ ਗਿਆ, ਜਿਸ ਵਿਚ ਪੰਜਾਬ ਦੇ ਜਰਨਲ ਸੈਕਟਰੀ ਤਰਸੇਮ ਯੋਧਾ ਸਾਬਕਾ ਐਮ.ਐਲ.ਏ. ...

ਪੂਰੀ ਖ਼ਬਰ »

ਚੋਣ ਡਿਊਟੀਆਂ ਹੋਣ ਕਾਰਨ ਅੱਜ ਬੈਂਕਾਂ 'ਚ ਰਹੀ ਲਗਪਗ ਛੁੱਟੀ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਐਤਕੀਂ ਚੋਣਾਂ ਵਿਚ ਬੈਂਕਾਂ ਦੇ ਕਰਮਚਾਰੀ ਤੇ ਅਧਿਕਾਰੀ ਵੀ ਚੋਣ ਡਿਊਟੀ ਦੇਣਗੇ | ਅੱਜ ਚੋਣ ਡਿਊਟੀ ਹੋਣ ਕਾਰਨ ਇਲਾਕੇ ਭਰ ਦੇ ਬੈਂਕਾਂ ਵਿਚ ਲਗਪਗ ਛੁੱਟੀ ਹੀ ਰਹੀ | ਬੈਂਕਾਂ 'ਚ 1-2 ਕਰਮਚਾਰੀ ਹੀ ਆਏ ਸਨ ਜਿਨ੍ਹਾਂ ਵਲੋਂ ਥੋੜ੍ਹਾ ...

ਪੂਰੀ ਖ਼ਬਰ »

ਤਿੰਨ ਝੁੱਗੀਆਂ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਨਕਦੀ ਸੜੀ

ਫ਼ਾਜ਼ਿਲਕਾ, 18 ਮਈ (ਅਮਰਜੀਤ ਸ਼ਰਮਾ)-ਸਥਾਨਕ ਦਾਨਾ ਮੰਡੀ ਦੇ ਪਿਛਲੇ ਪਾਸੇ ਸਥਿਤ ਝੁੱਗੀ ਝੌਾਪੜੀਆਂ ਵਿਚ ਲੱਗੀ ਅੱਗ ਕਾਰਨ ਹਜ਼ਾਰਾਂ ਰੁਪਏ ਦੀ ਨਗਦੀ ਸਮੇਤ ਘਰੇਲੂ ਸਾਮਾਨ ਸੜ ਗਿਆ | ਜਾਣਕਾਰੀ ਅਨੁਸਾਰ ਦਾਨਾ ਮੰਡੀ ਦੇ ਪਿਛਲੇ ਪਾਸੇ ਅੱਜ ਦੁਪਹਿਰ ਲਗਪਗ 12 ਵਜੇ ਇਕ ...

ਪੂਰੀ ਖ਼ਬਰ »

ਕਾਰ 'ਚੋਂ ਡੇਢ ਕਿੱਲੋ ਅਫ਼ੀਮ ਬਰਾਮਦ, ਇਕ ਕਾਬੂ

ਤਲਵੰਡੀ ਭਾਈ, 18 ਮਈ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਕਾਰ 'ਤੇ ਸਵਾਰ ਇਕ ਵਿਅਕਤੀ ਤੋਂ ਡੇਢ ਕਿੱਲੋ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਤਲਵੰਡੀ ਭਾਈ ਦੇ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਚੱਕ ਘੁਬਾਈ ਉਰਫ਼ ਟਾਂਗਣ ਵਿਖੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਕਾਰਜਕਾਰੀ ਇੰਜ: ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ 2 ਵਿਅਕਤੀ ਨਾਮਜ਼ਦ

ਜਲਾਲਾਬਾਦ, 18 ਮਈ (ਹਰਪ੍ਰੀਤ ਸਿੰਘ ਪਰੂਥੀ)-ਇਕ ਔਰਤ ਨਾਲ 2 ਵਿਅਕਤੀਆਂ ਦੁਆਰਾ ਜਬਰ ਜਨਾਹ ਕਰਨ ਦੇ ਆਰੋਪ ਵਿਚ ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐਸ.ਆਈ. ਰਜਨੀ ਬਾਲਾ ਨੇ ਦੱਸਿਆ ਕਿ ਉਰਮਿਲਾ ਰਾਣੀ (ਕਾਲਪਨਿਕ ਨਾਮ) ਦੁਆਰਾ ਪੁਲਿਸ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੀ ਮੱਛੀ ਮਾਰਕੀਟ ਅੰਦਰ ਪੁਰਾਣੇ ਝਗੜੇ ਦੇ ਚੱਲਦਿਆਂ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਇਲਾਜ ਅਧੀਨ ...

ਪੂਰੀ ਖ਼ਬਰ »

ਅਬੋਹਰ ਹਲਕੇ ਦੇ 168508 ਵੋਟਰ ਤੇ ਬੱਲੂਆਣਾ ਹਲਕੇ ਦੇ 1 ਲੱਖ 76 ਹਜ਼ਾਰ ਵੋਟਰ ਕਰਨਗੇ ਉਮੀਦਵਾਰਾਂ ਦੇ ਭਵਿੱਖ ਮਸ਼ੀਨਾਂ 'ਚ ਬੰਦ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਲੋਕ ਸਭਾ ਚੋਣ ਲਈ ਵੋਟਾਂ ਪੈਣੀਆਂ ਹਨ | ਚੋਣ ਕਮਿਸ਼ਨਰ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ | ਅੱਜ ਡੀ.ਏ.ਵੀ. ਕਾਲਜ ਵਿਚ ਚੋਣ ਅਮਲੇ ਦੀ ਆਖ਼ਰੀ ਰਿਹਰਸਲ ਹੋਈ ਤੇ ਇੱਥੋਂ ਹੀ ਪੋਿਲੰਗ ਪਾਰਟੀਆਂ ਬਣਾ ਕੇ ਬੂਥਾਂ 'ਤੇ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ-ਪਹਿਲੀ ਵਾਰ ਬੱਸਾਂ ਨੂੰ ਜੋੜਿਆ ਜੀ.ਪੀ.ਐਸ. ਨਾਲ

ਨਿਹਾਲ ਸਿੰਘ ਵਾਲਾ, 18 ਮਈ (ਪਲਵਿੰਦਰ ਸਿੰਘ ਟਿਵਾਣਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਸ.ਡੀ.ਐਮ. ਕਮਲ ਰਿਟਰਨਿੰਗ ਅਫ਼ਸਰ ਡਾ. ਮਨਦੀਪ ਕੌਰ ਤੇ ਸਹਾਇਕ ਆਰ.ਓ. ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਲੋਂ ਵੋਟਰ ਜਾਗਰੂਕਤਾ ਰੈਲੀ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਕੱਢੀ ਗਈ, ਨੂੰ ਸ੍ਰੀ ਗੁਪਤਾ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਨੰਨਿ੍ਹਆਂ ਨੇ ਕੀਤਾ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਬਚਪਨ ਪਲੇ ਵੇ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਸਥਾਨਕ ਘੰਟਾਘਰ ਚੌਾਕ, ...

ਪੂਰੀ ਖ਼ਬਰ »

ਜ਼ਿਲ੍ਹੇ ਦੇ 4 ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਚੋਣ ਸਮੱਗਰੀ ਦੀ ਵੰਡ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਨਪ੍ਰੀਤ ਸਿੰਘ ਛਤਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 19 ਮਈ ਨੂੰ ਵੱਧ ਚੜ੍ਹ ਕੇ ਵੋਟਿੰਗ ਕਰਨ ਅਤੇ ਮਤਦਾਨ ਦੌਰਾਨ ਅਮਨ, ਕਾਨੂੰਨ ਤੇ ਸਦਭਾਵਨਾ ਪੂਰਨ ਮਾਹੌਲ ਬਣਾਈ ...

ਪੂਰੀ ਖ਼ਬਰ »

ਪਿੰਡ ਨਿਓਲਾਂ ਵਿਖੇ ਦਰਜਨਾਂ ਪਰਿਵਾਰਾਂ ਵਲੋਂ ਜਿਆਣੀ ਦੀ ਹਾਜ਼ਰੀ 'ਚ ਸੁਖਬੀਰ ਦੇ ਸਮਰਥਨ ਦਾ ਐਲਾਨ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਫ਼ਿਰੋਜਪੁਰ ਲੋਕ-ਸਭਾ ਹਲਕੇ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪਿੰਡ ਨਿਓਲਾਂ ਵਿਚ ਵੋਟਰਾਂ ਨੂੰ ਮਿਲ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ...

ਪੂਰੀ ਖ਼ਬਰ »

ਪਿੰਡ ਖੁੰਡ ਵਾਲਾ ਸੈਣੀਆ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)-ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪਿੰਡ ਖੁੰਡ ਵਾਲਾ ਸੈਣੀਆ 'ਚ ਜਲਾਲਾਬਾਦ ਦਿਹਾਤੀ ਸਰਕਲ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਵਲੋਂ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਨੇ ਸੁਖਬੀਰ ਲਈ ਡੋਰ ਟੂ ਡੋਰ ਵੋਟਾਂ ਮੰਗੀਆਂ

ਮੰਡੀ ਰੋੜਾਂਵਾਲੀ, 18 ਮਈ (ਮਨਜੀਤ ਸਿੰਘ ਬਰਾੜ)- ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ ਵਲੋਂ ਅੱਜ ਵਰਕਰਾਂ ਨਾਲ ਮਿਲ ਕੇ ਅਕਾਲੀ ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਹਲਕੇ ਦੇ ਪਿੰਡ ਖੁੜੰਜ, ਕਾਨਿਆਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪਹਿਲੀ ਵਾਰ 12 ਹਜ਼ਾਰ ਨਵੇਂ ਵੋਟਰ ਵੋਟ ਦਾ ਕਰਨਗੇ ਇਸਤੇਮਾਲ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲੇ੍ਹ ਦੇ 12 ਹਜ਼ਾਰ 87 ਨਵੇਂ ਵੋਟਰ 17ਵੀਆਂ ਲੋਕ-ਸਭਾ ਚੋਣਾ ਵਿਚ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 29 ਅਪ੍ਰੈਲ 2019 ਤੱਕ ਨਵੀਆਂ ਵੋਟਾਂ ਬਣਾਉਣ ਦਾ ਕੰਮ ਮੁਕੰਮਲ ਕੀਤਾ ...

ਪੂਰੀ ਖ਼ਬਰ »

ਵੋਟ ਦੀ ਸਹੀ ਵਰਤੋਂ ਕਰਨ ਦੀ ਕੀਤੀ ਅਪੀਲ

ਮੋਗਾ, 18 ਮਈ (ਰਾਜੇਸ਼ ਕੋਛੜ)-ਫਿਜੀਸ਼ਨ ਫਰੈਂਡਜ਼ ਕਲੱਬ ਮੋਗਾ ਦੇ ਅਹੁਦੇਦਾਰਾਂ ਡਾ. ਸੰਜੀਵ ਮਿੱਤਲ, ਡਾ. ਹਰਮੰਦਰ ਸਿੰਘ ਬੀਰ, ਡਾ. ਕੁਨਾਲ ਕੋਛੜ, ਡਾ. ਹਰੀਸ਼ ਚੌਧਰੀ, ਡਾ. ਅਮਨਦੀਪ ਸਿੰਗਲਾ, ਡਾ. ਸੁਰੇਸ਼ ਵਰਮਾ, ਡਾ. ਕੁਸ਼ ਅਰੋੜਾ, ਡਾ. ਬਲਜੀਤ ਸਿੰਘ ਨੇ 19 ਮਈ ਅੱਜ ਪੈ ਰਹੀਆਂ ...

ਪੂਰੀ ਖ਼ਬਰ »

ਚੋਣ ਕਮਿਸ਼ਨ ਪੰਜਾਬ ਨੇ ਫ਼ਿਰੋਜ਼ਪੁਰ ਪਾਰਲੀਮੈਂਟ ਹਲਕੇ ਨੂੰ ਸੰਵੇਦਨਸ਼ੀਲ ਐਲਾਨਿਆ

ਫ਼ਿਰੋਜ਼ਪੁਰ 18 ਮਈ ( ਜਸਵਿੰਦਰ ਸਿੰਘ ਸੰਧੂ) ਚੋਣ ਕਮਿਸ਼ਨਰ ਨੇ ਫਿਰੋਜ਼ਪੁਰ ਪਾਰਲੀਮੈਂਟ ਹਲਕੇ ਨੂੰ ਸੰਵੇਦਨਸ਼ੀਲ ਐਲਾਨਣ ਸਮੇ ਪੁਲਿਸ ਸੁਰੱਖਿਆ ਪ੍ਰਬੰਧਾਾ ਚ ਦਖਲ ਅੰਦਾਜੀ ਕਰਦਿਆ ਪੁਲਿਸ ਨਿਯੁਕਤੀਆ ਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ...

ਪੂਰੀ ਖ਼ਬਰ »

'ਬੰਦੇ ਖਾਣੀ' ਨਹਿਰ ਕੰਢਿਓਾ ਲਾਵਾਰਸ ਮੋਟਰਸਾਇਕਲ ਬਰਾਮਦ

ਮੰਡੀ ਕਿੱਲਿਆਂਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਮਿੱਡੂਖੇੜਾ 'ਚ 'ਬੰਦੇ ਖਾਣੀ' ਰਾਜਸਥਾਨ ਨਹਿਰ ਦੀ ਪਟੜੀ 'ਤੇ ਲਾਵਾਰਸ ਹਾਲਤ 'ਚ ਕਾਲੇ ਰੰਗ ਦਾ ਮੋਟਰਸਾਇਕਲ ਮਿਲਿਆ ਹੈ | ਹੀਰੋ ਹਾਂਡਾ ਸੀ.ਡੀ. ਡੀਲਕਸ ਮੋਟਰ ਸਾਈਕਲ ਨੰਬਰ ਪੀ.ਬੀ. 22 ਜੀ. 4559 ਪਿਛਲੇ ਪੰਜ ਦਿਨਾਂ ਤੋਂ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜ਼ਬਰਦਸਤੀ ਕਰਨ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਵਿਆਹੁਤਾ ਔਰਤ ਨਾਲ ਜ਼ਬਰਦਸਤੀ ਕਰਨ 'ਤੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ | ਸ੍ਰੀ ਮੁਕਤਸਰ ਸਾਹਿਬ ਦੇ ਗੋਬਿੰਦ ਨਗਰੀ ਦੀ ਮਹਿਲਾ ਨੇ ਥਾਣਾ ਸਿਟੀ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੱਤਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸਿਵਲ ਸਰਜਨ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਸਿਹਤ ਵਿਭਾਗ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾ: ਸੁਖਪਾਲ ਸਿੰਘ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਵਿਭਾਗ ਵਲੋਂ 19 ਮਈ 2019 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਮੂਹ ਪ੍ਰੋਗਰਾਮ ਅਫ਼ਸਰ ਦਫ਼ਤਰ ਸਿਵਲ ਅਤੇ ਐਸ.ਐਮ.ਓ. ਇੰਚਾਰਜ ...

ਪੂਰੀ ਖ਼ਬਰ »

ਰੇਲਵੇ ਪੁਲ ਦੀ ਉਸਾਰੀ ਦਾ ਕੰਮ ਜੂਨ ਤੋਂ ਹੋਵੇਗਾ ਸ਼ੁਰੂ-ਗੋਇਲ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਬਣਨ ਵਾਲੇ ਰੇਲਵੇ ਪੁਲ ਦਾ ਨਿਰਮਾਣ ਰੁਕਣ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਕੰਜ਼ਿਊਮਰ ਅਵੈਅਰਨੈਸ ਗਰੁੱਪ ਦੇ ਪ੍ਰਧਾਨ ਸ਼ਾਮ ਲਾਲ ਗੋਇਲ ਨੇ ਦੱਸਿਆ ਕਿ ਪੁਲ ਦਾ ਨਿਰਮਾਣ ਕੁਝ ਤਕਨੀਕੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਨਾਲ ਹੈਪੇਟਾਈਟਸ ਪੀੜਤ ਨੌਜਵਾਨ ਦੀ ਮੌਤ

ਮਲੋਟ, 18 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਸ਼ਾਮਖੇੜਾ ਵਿਖੇ ਨਸ਼ੇ ਦੇ ਟੀਕੇ ਲਗਾਉਣ ਵਾਲੇ ਇਕ ਹੈਪੇਟਾਈਟਸ ਦੀ ਬਿਮਾਰੀ ਤੋਂ ਪੀੜਤ 32 ਸਾਲਾਂ ਨੌਜਵਾਨ ਦੀ ਵੱਧ ਮਾਤਰਾ ਵਿਚ ਨਸ਼ਾ ਲੈਣ ਕਰਕੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਜਿੰਦੂ ਮਜ਼ਦੂਰੀ ਕਰਦਾ ਸੀ ਤੇ ਉਸ ਦੇ 2 ...

ਪੂਰੀ ਖ਼ਬਰ »

ਮੌਲਾਨਾ ਆਜ਼ਾਦ ਐਜੂਕੇਸ਼ਨ ਐਾਡ ਫਾਊਾਡੇਸ਼ਨ ਕੋਟਭਾਈ ਵਲੋਂ ਵੋਟਰ ਜਾਗਰੂਕਤਾ ਰੈਲੀ

ਗਿੱਦੜਬਾਹਾ, 18 ਮਈ (ਬਲਦੇਵ ਸਿੰਘ ਘੱਟੋਂ)-ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਮੌਲਾਨਾ ਆਜ਼ਾਦ ਐਜੂਕੇਸ਼ਨ ਐਾਡ ਫਾਊਾਡੇਸ਼ਨ ਸੰਸਥਾ ਪਿੰਡ ਕੋਟਭਾਈ ਦੇ ਇੰਚਾਰਜ ਮੁਹੰਮਦ ਇਰਸ਼ਾਦ ਦੀ ਅਗਵਾਈ ਵਿਚ ਪਿੰਡ 'ਚ ਵੋਟਰ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਵੋਟਾਂ ਪਾਉਣ ...

ਪੂਰੀ ਖ਼ਬਰ »

ਦੁਲਹਨ ਵਾਂਗ ਸਜਾਇਆ ਗਿਆ ਹੈ ਮਾਡਲ ਪੋਿਲੰਗ ਬੂਥਾਂ ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ ਅਤੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਤੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਨਾਲ ਬਣਾਏ ਗਏ ਵੱਖ-ਵੱਖ ਮਾਡਲ ਪੋਿਲੰਗ ਬੂਥਾਂ ਨੂੰ ਸਜ ...

ਪੂਰੀ ਖ਼ਬਰ »

ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਕ੍ਰਿਪਾਲਕੇ ਵਿਖੇ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਐੱਸ. ਐੱਮ. ਓ. ਚੱਕ ਸ਼ੇਰੇਵਾਲਾ ਡਾ: ਕਿਰਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਕ੍ਰਿਪਾਲਕੇ ਦੇ ਸਰਕਾਰੀ ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਇਸ ਦੌਰਾਨ ਸਿਹਤ ...

ਪੂਰੀ ਖ਼ਬਰ »

ਦੁਲਹਨ ਵਾਂਗ ਸਜਾਇਆ ਗਿਆ ਹੈ ਮਾਡਲ ਪੋਿਲੰਗ ਬੂਥਾਂ ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ ਅਤੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਤੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਨਾਲ ਬਣਾਏ ਗਏ ਵੱਖ-ਵੱਖ ਮਾਡਲ ਪੋਿਲੰਗ ਬੂਥਾਂ ਨੂੰ ਸਜ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੂੰ ਕਾਲੀਆਂ ਝੰਡੀਆਂ ਵਿਖਾਉਣ ਵਾਲੇ ਕਾਂਗਰਸੀਆਂ ਨੂੰ ਕਿਉਂ ਨਹੀਂ ਵਿਖਾਉਂਦੇ-ਸੂਰੇਵਾਲਾ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)- ਕੁਝ ਵਿਅਕਤੀ ਅਕਾਲੀ ਆਗੂਆਂ ਨੂੰ ਚੋਣ ਮੁਹਿੰਮ ਦੌਰਾਨ ਕਾਲੀਆਂ ਝੰਡੀਆਂ ਵਿਖਾ ਰਹੇ ਹਨ, ਪ੍ਰੰਤੂ ਉਹ ਕਾਂਗਰਸੀ ਆਗੂਆਂ ਨੂੰ ਕਾਲੀਆਂ ਝੰਡੀਆਂ ਕਿਉਂ ਨਹੀਂ ਵਿਖਾਉਂਦੇ | ਇਹ ਪ੍ਰਗਟਾਵਾ ਅਕਾਲੀ ਆਗੂ ਸਵਰਨ ਸਿੰਘ ...

ਪੂਰੀ ਖ਼ਬਰ »

ਆਖ਼ਰੀ ਦਿਨ ਵੱਖ-ਵੱਖ ਪਾਰਟੀ ਦੇ ਵਰਕਰਾਂ ਵਲੋਂ ਸੋਸ਼ਲ ਮੀਡੀਆ ਦੀ ਖੂਬ ਵਰਤੋਂ

ਮੰਡੀ ਲੱਖੇਵਾਲੀ, 18 ਮਈ (ਮਿਲਖ ਰਾਜ)-ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਲਗਪਗ ਸਾਰੀਆਂ ਪਾਰਟੀਆਂ ਦੇ ਉੱਚ ਆਗੂਆਂ ਤੋਂ ਲੈ ਕੇ ਵਰਕਰਾਂ ਤੱਕ ਨੇ ਆਖ਼ਰੀ ਹਥਿਆਰ ਵਜੋਂ ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਲਈ ਸੋਸ਼ਲ ਮੀਡੀਆ ਦੀ ਰੱਜ ਕੇ ਵਰਤੋਂ ਕੀਤੀ | ਸਾਰਾ ਦਿਨ ...

ਪੂਰੀ ਖ਼ਬਰ »

ਆਗੂਆਂ ਵਲੋਂ ਵੋਟਰਾਂ ਦੇ ਘਰ-ਘਰ ਤੱਕ ਪਹੁੰਚ

ਮੰਡੀ ਬਰੀਵਾਲਾ, 18 ਮਈ (ਨਿਰਭੋਲ ਸਿੰਘ)-ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਪਿੰਡਾਂ ਵਿਚ ਘਰ-ਘਰ ਪਹੁੰਚ ਕਰ ਰਹੇ ਸਨ ਅਤੇ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ | ਸਾਰੇ ਰਾਜਸੀ ਆਗੂ ਆਪਣੇ ਆਪਣੇ ...

ਪੂਰੀ ਖ਼ਬਰ »

ਅਗਰਵਾਲ ਵੁਮੈਨ ਸੈਲ ਕਮੇਟੀ ਦਾ ਗਠਨ

ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਅਗਰਵਾਲ ਵੁਮੈਨ ਸੈਲ ਕਮੇਟੀ ਮੋਗਾ ਦੇ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ, ਸ਼ੀਨਮ ਬਾਂਸਲ ਸ਼ਹਿਰੀ ਪ੍ਰਧਾਨ, ਲਵਲੀ ਸਿੰਗਲਾ ਜ਼ਿਲ੍ਹਾ ਉਪ ਪ੍ਰਧਾਨ, ਨੇਹਾ ਗੋਇਲ ਜ਼ਿਲ੍ਹਾ ਜਨਰਲ ਸਕੱਤਰ, ਰਚਿਤਾ ਬਾਂਸਲ ਸੰਯੁਕਤ ਸਕੱਤਰ, ਮੁਸਕਾਨ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਪਰਚਾ ਦਰਜ

ਜਲਾਲਾਬਾਦ, 18 ਮਈ (ਹਰਪ੍ਰੀਤ ਸਿੰਘ ਪਰੂਥੀ) - ਮੋਟਰ ਸਾਈਕਲ ਚਾਲਕ ਦੁਆਰਾ ਸਾਹਮਣੇ ਤੋਂ ਆ ਰਹੇ ਮੋਟਰ ਸਾਈਕਲ ਵਿਚ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਹਰਮੀਤ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਦੀਪ ...

ਪੂਰੀ ਖ਼ਬਰ »

ਤੀਜੀ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਟੀਮ ਦੀ ਚੋਣ 21 ਨੂੰ -ਬਰਾੜ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਪ੍ਰਧਾਨ ਜਗਜੀਤ ਸਿੰਘ ਬਰਾੜ ਨੇ ਦੱਸਿਆ ਕਿ ਤੀਜੀ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਲੜਕੇ ਲੜਕੀਆਂ ਜੋ ਕਿ ਸੁਨਾਮ (ਸੰਗਰੂਰ) ਵਿਖੇ ਹੋਣ ਜਾ ਰਹੀ ਹੈ | ਇਸ ਲਈ ...

ਪੂਰੀ ਖ਼ਬਰ »

ਸਰਵ ਹਿਤਕਾਰੀ ਦੇ ਬੱਚਿਆਂ ਨੇ ਸ਼ਹੀਦੀ ਸਮਾਰਕ 'ਤੇ ਟੇਕਿਆ ਮੱਥਾ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਵਿਦਿਆ ਮੰਦਰ ਦੇ ਤੀਜੀ ਜਮਾਤ ਦੇ ਬੱਚਿਆਂ ਨੂੰ ਸ਼ਹੀਦਾਂ ਦੀ ਸਮਾਧ ਆਸਫ਼ਵਾਲਾ ਵਿਖੇ ਲਿਜਾ ਕੇ ਮੱਥਾ ਟਿਕਾਇਆ ਗਿਆ | ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਦੱਸਿਆ ਬੱਚਿਆਂ ਨੂੰ ਇਸ ਸਥਾਨ ਦੀ ਮਹੱਤਤਾ ਤੋਂ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੇ ਬੱਚਿਆਂ ਨੇ ਖੇਡ-ਖੇਡ 'ਚ ਸਿੱਖੀ ਪੜ੍ਹਾਈ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਆਲਮ ਸ਼ਾਹ ਰੋਡ 'ਤੇ ਸਥਿਤ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ, ਯੂ.ਕੇ.ਜੀ ਅਤੇ ਐਲ.ਕੇ.ਜੀ. ਦੇ ਬੱਚਿਆਂ ਨੂੰ ਖੇਡ ਖੇਡ ਵਿਚ ਪੜ੍ਹਾਈ ਸਿਖਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮੈਡਮ ਊਸ਼ਾ ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਵੋਟਰ ਜਾਗਰੂਕਤਾ ਰੈਲੀ ਤੇ ਚਾਰਟ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਵੋਟਰ ਜਾਗਰੂਕਤਾ ਅਭਿਆਨ ਦੇ ਤਹਿਤ ਵਿਗਿਆਨ ਵਿਭਾਗ ਦੇ ਮੁਖੀ ਰੱਜਤ ਆਨੰਦ ਦੇ ਸਹਿਯੋਗ ਨਾਲ ਬੱਚਿਆਂ ਵਿਚਾਲੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਆਪਣੇ ਚਾਰਟ ...

ਪੂਰੀ ਖ਼ਬਰ »

ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀਗੰਗਾਨਗਰ, 18 ਮਈ (ਦਵਿੰਦਰਜੀਤ ਸਿੰਘ)-ਸ੍ਰੀ ਗੁਰੂ ਨਾਨਕ ਖ਼ਾਲਸਾ ਲਾਅ ਪੀ.ਜੀ. ਕਾਲਜ ਦਾ ਸਾਲ 2018-19 ਦਾ ਨਤੀਜਾ ਵਧੀਆ ਰਿਹਾ | ਕਾਲਜ ਦੀ ਪਿ੍ੰਸੀਪਲ ਡਾਕਟਰ ਸ਼ਸ਼ੀ ਕਲਾ ਆਚਾਰਿਆ ਨੇ ਦੱਸਿਆ ਕਿ ਕਾਲਜ ਦੀ ਐਲ.ਐਲ.ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਅੰਕਿਤਾ ਗੁਪਤਾ ਨੇ 63.44 ...

ਪੂਰੀ ਖ਼ਬਰ »

ਘਰਾਂ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਫ਼ਤਾਰ

ਮੰਡੀ ਲਾਧੂਕਾ, 18 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਘਰਾਂ ਤੇ ਬਾਜ਼ਾਰਾਂ ਵਿਚੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ ਚੋਰ ਨੂੰ ਮੰਡੀ ਦੀ ਪੁਲਿਸ ਨੇ ਚੋਰੀ ਦੇ ਚਾਰ ਮੋਟਰ ਸਾਈਕਲਾਂ ਸਮੇਤ ਪਕੜਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਚੌਕੀ ਮੁਖੀ ਏ.ਐਸ.ਆਈ ਜੁਗਰਾਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਗਜੀਤ ਸਿੰਘ ਰੋਮੀ ਨੇ ਸੁਖਬੀਰ ਲਈ ਵੋਟਾਂ ਮੰਗੀਆਂ

ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)-ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਮੰਡੀ ਲਾਧੂਕਾ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਰੋਮੀ ਨੇ ਸਾਥੀਆਂ ਨਾਲ ਮੰਡੀ ਲਾਧੂਕਾ 'ਚ ਡੋਰ ਟੂ ਡੋਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਪੁਰਾ ਵਿਖੇ ਅੱਜ ਮਲੇਰੀਆ ਅਤੇ ਡੇਂਗੂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਸਿਹਤ ਵਿਭਾਗ ਦੀ ਟੀਮ ਨੇ ਬੱਚਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਅਦਾਲਤਾਂ 'ਚ ਲੱਗੀ ਲੋਕ ਅਦਾਲਤ ਦੌਰਾਨ ਕਈ ਮਾਮਲੇ ਨਿਪਟਾਏ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਇੱਥੋਂ ਦੀਆਂ ਅਦਾਲਤਾਂ ਵਿਚ ਲੋਕ ਅਦਾਲਤ ਲਾਈ ਗਈ | ਸੀਨੀਅਰ ਜੱਜ ਹਰਪ੍ਰੀਤ ਸਿੰਘ ਦੀ ਅਦਾਲਤ ਵਿਚ 150 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ ਕਾਫ਼ੀ ਕੇਸਾਂ ਦਾ ਨਿਪਟਾਰਾ ਹੋਇਆ | ਸੁਮਿਤ ਸਭਰਵਾਲ ਦੀ ਅਦਾਲਤ ਵਿਚ 100 ਮਾਮਲੇ ਰੱਖੇ ...

ਪੂਰੀ ਖ਼ਬਰ »

ਸਰਦਾਰ ਭਾਗ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੇ ਵੋਟਰਾਂ ਨੂੰ ਪ੍ਰੇਰਿਤ ਕੀਤਾ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਦਾਰ ਭਾਗ ਸਿੰਘ ਪਬਲਿਕ ਸਕੂਲ ਕਾਲਾ ਟਿੱਬਾ ਵਿਚ ਬੱਚਿਆਂ ਦੇ ਚੋਣਾਂ ਸਬੰਧੀ ਇਕ ਗਤੀਵਿਧੀ ਕਰਵਾਈ ਗਈ | ਇਸ ਮੌਕੇ 'ਤੇ ਬੱਚਿਆਂ ਨੇ ਹੱਥ ਵਿਚ ਸਲੋਗਨ ਫੜ੍ਹ ਕੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਦੇ ਅਧਿਕਾਰ ਦੀ ਵਰਤੋਂ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਮਤਦਾਨ ਜਾਗਰੂਕਤਾ ਮੁਹਿੰਮ ਤਹਿਤ ਕੀਤਾ ਜਾਗਰੂਕ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇ ਬੋਰਡਿੰਗ ਸਕੂਲ ਵਲੋਂ ਮਤਦਾਨ ਜਾਗਰੂਕਤਾ ਮੁਹਿੰਮ ਦੇ ਤਹਿਤ ਵਿਦਿਆਰਥੀਆਂ ਦੁਆਰਾ ਚਾਰਟ, ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਲਾਕੇ ਦੇ ਨਾਗਰਿਕਾਂ ਨੂੰ ਮਤਦਾਨ ਕਰਨ ਲਈ ਅਪੀਲ ਕੀਤੀ ਗਈ | ਪਿ੍ੰਸੀਪਲ ਰਿਤੂ ...

ਪੂਰੀ ਖ਼ਬਰ »

ਐਸ.ਐਸ.ਐਮ. ਸਕੂਲ ਕੱਸੋਆਣਾ ਵਿਖੇ ਨੈਸ਼ਨਲ ਸਾਫ਼ਟਬਾਲ ਗੇਮਾਂ ਦਾ ਪ੍ਰੀ-ਕੋਚਿੰਗ ਕੈਂਪ ਸਮਾਪਤ

ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)- ਤੇਲੰਗਾਨਾ ਸਟੇਟ ਵਿਖੇ ਹੋ ਰਹੀ ਸਬ-ਜੂਨੀਅਰ ਸਾਫਟਬਾਲ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣੇ ਗਏ ਪੰਜਾਬ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦਾ ਕੋਚਿੰਗ ਕੈਂਪ ਐਸ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ, ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਜਥੇਬੰਦੀ ਦੀ ਚੋਣ 'ਚ ਨਿਰਮਲ ਸਿੰਘ ਬਾਹਰਵਾਲੀ ਪ੍ਰਧਾਨ ਬਣੇ

ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)- ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਫੀਮੇਲ ਦੀ ਵਿਸ਼ੇਸ਼ ਮੀਟਿੰਗ ਪੀ.ਐੱਚ.ਸੀ. ਕੱਸੋਆਣਾ ਵਿਖੇ ਰੱਖੀ ਗਈ, ਜਿਸ ਵਿਚ ਰਮਨ ਕੁਮਾਰ ਜ਼ਿਲ੍ਹਾ ਸਕੱਤਰ ਫ਼ਿਰੋਜ਼ਪੁਰ ਅਤੇ ਸੀਨੀਅਰ ਮੀਤ ਪ੍ਰਧਾਨ ਪੁਨੀਤ ਮਹਿਤਾ ਜ਼ਿਲ੍ਹਾ ...

ਪੂਰੀ ਖ਼ਬਰ »

550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ 22 ਦੇਸ਼ਾਂ ਦੀ ਮੋਟਰਸਾਈਕਲ ਯਾਤਰਾ ਕਰ ਕੇ ਦਿੱਤਾ ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ ਦਾ ਸੁਨੇਹਾ

ਫ਼ਿਰੋਜ਼ਪੁਰ, 18 ਮਈ (ਜਸਵਿੰਦਰ ਸਿੰਘ ਸੰਧੂ)- ਸਿੱਖ ਮੋਟਰਸਾਈਕਲ ਕਲੱਬ ਬੀ.ਸੀ. ਕੈਨੇਡਾ ਤੋਂ ਸੜਕੀ ਰਸਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਮੋਟਰਸਾਈਕਲ ਯਾਤਰਾ ਰਾਹੀਂ 22 ਦੇਸ਼ਾਂ ਦਾ ਸਫ਼ਰ ਤਹਿ ਕਰਕੇ ਪਿਛਲੇ ਦਿਨੀਂ ਪੰਜਾਬ ਪਹੁੰਚੇ 6 ਵੰਨ ...

ਪੂਰੀ ਖ਼ਬਰ »

ਐਾਮਬਰੋਜ਼ਿਅਲ ਸਕੂਲ ਦੇ ਬੱਚਿਆਂ ਦੇ ਵਾਤਾਵਰਨ ਸਬੰਧੀ ਮੁਕਾਬਲੇ

ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)-ਐਾਮਬਰੋਜ਼ਿਅਲ ਪਬਲਿਕ ਸਕੂਲ ਅਵਾਣ ਰੋਡ ਜ਼ੀਰਾ ਵਿਖੇ ਜੂਨੀਅਰ ਵਿੰਗ ਦੇ ਕੋਆਰਡੀਨੇਟਰ ਰੀਨਾ ਠਾਕੁਰ ਦੀ ਅਗਵਾਈ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਸ਼ਰਾਬ ਸਮੇਤ 1 ਦੋਸ਼ੀ ਕਾਬੂ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੁਈਖੇੜਾ ਪੁਲਿਸ ਨੇ ਵੱਡੀ ਗਿਣਤੀ ਵਿਚ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦੋਂ ਕਿ ਦੂਜਾ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਡੀ.ਐਸ.ਪੀ. ...

ਪੂਰੀ ਖ਼ਬਰ »

ਕੇ.ਪੀ.ਐਸ. ਸਕੂਲ ਨੇ ਛੋਟੇ ਬੱਚਿਆਂ ਲਈ ਕੀਤੀ ਇਕ ਨਵੀਂ ਪਰੰਪਰਾ ਦੀ ਸ਼ੁਰੂਆਤ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਛੋਟੇ ਬੱਚਿਆਂ ਲਈ ਦਾਦਾ-ਦਾਦੀ, ਨਾਨਾ-ਨਾਨੀ ਵਲੋਂ ਕੌਾਸਲਰ ਦੇ ਤੌਰ 'ਤੇ ਬੱਚਿਆਂ ਨੂੰ ਕਹਾਣੀਆਂ ਸੁਣਾ ਕੇ ਉਨ੍ਹਾਂ ਨੂੰ ਆਪਣੇ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ ਹੋਈ

ਬਾਘਾ ਪੁਰਾਣਾ, 18 ਮਈ (ਸਿੰਗਲਾ)-ਸਾਹਿਤ ਸਭਾ ਬਾਘਾ ਪੁਰਾਣਾ ਦੀ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਯਸ਼ ਚਟਾਨੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਹਿਤ ਸਭਾ ਦੇ ਸੀਨੀਅਰ ਅਤੇ ਸਰਪ੍ਰਸਤ ਮੈਂਬਰ ਸੁਰਜੀਤ ਸਿੰਘ ਕਾਲੇਕੇ ਦੀ ਗਵਰਨਰ ਹਾਊਸ ਲਾਹੌਰ ...

ਪੂਰੀ ਖ਼ਬਰ »

ਤੀਸਰੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ 'ਤੇ ਸਮਾਗਮ ਕਰਵਾਇਆ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਸ਼ਹੀਦਾਂ ਦਾ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਤੀਸਰੀ ਪਾਤਸ਼ਾਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX