ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਬਠਿੰਡਾ /ਮਾਨਸਾ

ਪੋਲਿੰਗ ਪਾਰਟੀਆਂ ਚੋਣ ਸਮਗਰੀ ਲੈ ਕੇ ਬੂਥਾਂ ਲਈ ਰਵਾਨਾ, ਚੋਣਾਂ ਅੱਜ

ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਚੋਣ ਅਮਲੇ ਨੂੰ ਚੋਣ ਸਮਗਰੀ ਦੀ ਵੰਡ ਕਰ ਦਿੱਤੀ ਗਈ ਹੈ | ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ 610 ਪੋਿਲੰਗ ਪਾਰਟੀਆਂ ਰਵਾਨਾ ਹੋ ਚੁੱਕੀਆਂ ਹਨ, ਜਿਨ੍ਹਾਂ 'ਚ 2930 (ਸਮੇਤ ਰਿਜ਼ਰਵ) ਸਟਾਫ਼ ਮੈਂਬਰਾਂ ਤੇ 145 ਮਾਈਕਰੋ ਅਬਜ਼ਰਵਰ ਅਤੇ 46 ਸੈਕਟਰ ਅਫ਼ਸਰ ਸ਼ਾਮਿਲ ਹਨ | ਇਨ੍ਹਾਂ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ 1488 ਦੇ ਕਰੀਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਸਵੇਰੇ 6:15 ਵਜੇ ਮੌਕ ਪੋਲ ਕਰਨ ਤੋਂ ਬਾਅਦ 7 ਵਜੇ ਵੋਟਿੰਗ ਸ਼ੁਰੂ ਹੋ ਜਾਵੇਗੀ ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਸ਼ਾਮ 6 ਵਜੇ ਤੋਂ ਬਾਅਦ ਸਿਰਫ਼ ਅੰਦਰ ਰਹਿ ਗਏ ਵੋਟਰਾਂ ਦੀ ਹੀ ਵੋਟਿੰਗ ਕਰਵਾਈ ਜਾਵੇਗੀ | 376 ਪੋਿਲੰਗ ਬੂਥਾਂ 'ਤੇ ਵੈੱਬ ਕਾਸਟਿੰਗ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ 823 ਵੀ. ਵੀ. ਪੈਟ. ਮਸ਼ੀਨਾਂ, 1466 ਬੈਲਟ ਯੂਨਿਟ, 771 ਕੰਟਰੋਲ ਯੂਨਿਟ ਮਸ਼ੀਨਾਂ ਲਗਾਈਆਂ ਗਈਆਂ ਹਨ ਤੇ ਮਾਡਲ ਪੋਿਲੰਗ ਸਟੇਸ਼ਨਾਂ 'ਤੇ ਸੈਲਫ਼ੀ ਪੁਆਇੰਟ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਪੋਿਲੰਗ ਪਾਰਟੀਆਂ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਮਾਡਲ ਪੋਿਲੰਗ ਬੂਥ ਤੇ 3 ਗੁਲਾਬੀ ਮਤਦਾਨ ਕੇਂਦਰ ਆਕਰਸ਼ਕ ਢੰਗ ਨਾਲ ਸਜਾਏ ਗਏ ਹਨ | ਉਨ੍ਹਾਂ ਦੱਸਿਆ ਕਿ ਕੇਵਲ ਮਹਿਲਾ ਸਟਾਫ਼ ਦੀ ਤਾਇਨਾਤੀ ਵਾਲੇ ਮਤਦਾਨ ਕੇਂਦਰਾਂ 'ਤੇ ਸ਼ਾਮਿਆਨੇ ਦਾ ਰੰਗ ਗੁਲਾਬੀ/ਜ਼ਾਮਨੀ ਹੋਣ ਨੂੰ ਤਰਜੀਹ ਦਿੱਤੀ ਜਾਵੇਗੀ ਜਦ ਕਿ ਬਾਕੀ ਪੋਲਿੰਗ ਸਟੇਸ਼ਨਾਂ ਵਿਖੇ ਕਿਸੇ ਵੀ ਰੰਗ ਦਾ ਸ਼ਾਮਿਆਨਾ ਲਗਾਇਆ ਜਾ ਸਕੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 29 ਅਪ੍ਰੈਲ ਤੱਕ ਰਜਿਸਟਰਡ ਹੋਏ ਜ਼ਿਲ੍ਹਾ ਮਾਨਸਾ ਦੇ ਕੁੱਲ 583765 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ | ਉਨ੍ਹਾਂ ਦੱਸਿਆ ਕਿ 18 ਸਾਲ ਦੀ ਉਮਰ ਦੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ | 19 ਮਈ ਨੂੰ ਤਾਇਨਾਤ ਪੋਿਲੰਗ ਸਟਾਫ਼ ਤੇ ਰਿਜ਼ਰਵ ਸਟਾਫ਼ ਨੂੰ 20 ਮਈ ਦੀ ਛੁੱਟੀ ਹੋਵੇਗੀ |

ਲੋਕ ਅਦਾਲਤ 'ਚ 326 ਕੇਸਾਂ 'ਚੋਂ 108 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਮਹੀਨਾਵਾਰ ਲੋਕ ਅਦਾਲਤ ਲਗਾਈ ਗਈ | ਜਿਸ 'ਚ ਲਗਾਏ 326 ਕੇਸਾਂ 'ਚੋਂ 108 ਕੇਸਾਂ ਦਾ ਨਿਪਟਾਰਾ ਮੌਕੇ 'ਤੇ ਕੀਤਾ ਗਿਆ | ਕਮਲਜੀਤ ਲਾਂਬਾ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਰੇਲ ਗੱਡੀ ਟਕਰਾਉਣ ਨਾਲ ਕਿਸਾਨ ਦੀ ਮੌਤ

ਬਠਿੰਡਾ, 18 ਮਈ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹੇ ਦੇ ਪਿੰਡ ਦੀਪਾ ਬੰਗੀ ਨੇੜੇ ਰੇਲ ਗੱਡੀ ਟਕਰਾਉਣ ਨਾਲ ਇਕ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਭਗਵਾਨ ਸਿੰਘ (61) ਪੁੱਤਰ ਨਿਰੰਜਨ ਸਿੰਘ ਵੈਰਾਗੀ ਵਜੋਂ ਹੋਈ ਹੈ | ਇਸ ਸਬੰਧੀ ਜੀ. ਆਰ. ਪੀ. ਦੇ ...

ਪੂਰੀ ਖ਼ਬਰ »

ਲੋਕ ਸਭਾ ਦੀਆਂ ਪੌੜੀਆਂ ਚੜ੍ਹਣ ਦੇ ਇੱਛੁਕ ਉਮੀਦਵਾਰਾਂ 'ਚ 24 ਘੰਟੇ ਪਹਿਲਾਂ ਬੇਚੈਨੀ ਸਿਖ਼ਰਾਂ 'ਤੇ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 18 ਮਈ-17ਵੀਂ ਲੋਕ ਸਭਾ ਚੋਣਾਂ ਦੇ ਆਖ਼ਰੀ ਪੜ੍ਹਾਅ ਤਹਿਤ 19 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦੇਸ਼ ਭਰ 'ਚ 59 ਸੀਟਾਂ 'ਤੇ ਪੈਣ ਜਾ ਰਹੀਆਂ ਵੋਟਾਂ ਤੋਂ ਇਕ ਦਿਨ ਪਹਿਲਾਂ ਉਮੀਦਵਾਰਾਂ ਦੇ ਖੇਮਿਆਂ 'ਚ ਭਾਵੇਂ ਪੂਰੀ ਗਹਿਮਾ-ਗਹਿਮੀ ...

ਪੂਰੀ ਖ਼ਬਰ »

ਟਰਾਲੇ ਹੇਠਾਂ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਾਅਦ ਦੁਪਹਿਰ ਬਠਿੰਡਾ-ਬਾਦਲ ਰੋਡ 'ਤੇ ਟਰਾਲੇ ਦੇ ਥੱਲੇ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦ ਕਿ ਦੂਜਾ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਚੁਕਵਾਉਣ ਲਈ ਧਰਨਾ ਜਾਰੀ

ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 'ਚ ਸ਼ਰਾਬ ਦਾ ਨਾਜਾਇਜ਼ ਠੇਕਾ ਚੁਕਵਾਉਣ ਲਈ ਔਰਤਾਂ ਵਲੋਂ ਲਗਾਇਆ ਧਰਨਾ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ | ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜ਼ਿਲ੍ਹਾ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਤੇ ...

ਪੂਰੀ ਖ਼ਬਰ »

ਚੋਣ ਅਮਲਾਂ ਬੂਥਾਂ ਵੱਲ ਰਵਾਨਾ, ਪ੍ਰਸ਼ਾਸਨ ਵਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲੈਣ ਦਾ ਦਾਅਵਾ

ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਹਲਕਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ 'ਚ ਵੋਟਿੰਗ ਲਈ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਕੇ ਪੋਲਿੰਗ ਪਾਰਟੀਆਂ ਨੂੰ ਆਪੋ ਆਪਣੇ ਬੂਥਾਂ ਵੱਲ ਰਵਾਨਾ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਬਠਿੰਡਾ ਲਈ ਪੋਿਲੰਗ ਪਾਰਟੀਆਂ ਤੇ ਸੁਰੱਖਿਆ ਦਸਤਾ ਹੈੱਡ-ਕੁਆਰਟਰ ਤੋਂ ਰਵਾਨਾ

ਬਠਿੰਡਾ, 18 ਮਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲੇ੍ਹ 'ਚ ਚੋਣਾਂ ਦਾ ਅਮਲ ਅਮਨ-ਅਮਾਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਹੈੱਡ ਕੁਆਰਟਰ ਬਠਿੰਡਾ ਤੋਂ ਪੋਿਲੰਗ ਪਾਰਟੀਆਂ ਨੂੰ ਅੱਜ ਦੁਪਹਿਰ ਪੂਰੇ ਸਾਜੋ-ਸਾਮਾਨ ਨਾਲ ਰਵਾਨਾ ਕਰ ਦਿੱਤਾ ਗਿਆ ਜੋ ਅੱਜ ਸ਼ਾਮ ਨੂੰ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ ਦੇ 483 ਪੋੋਲਿੰਗ ਬੂਥਾਂ ਲਈ ਪੋੋਲਿੰਗ ਪਾਰਟੀਆਂ ਤੇ ਸੁਰੱਖਿਆ ਕਰਮਚਾਰੀ ਰਵਾਨਾ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਭਲਕੇ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਅੱਜ ਲੋਕ ਸਭਾ ਹਲਕਾ 09 ਫ਼ਰੀਦਕੋਟ ਲਈ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ 3 ਵਿਧਾਨ ਸਭਾ ਹਲਕਿਆਂ ...

ਪੂਰੀ ਖ਼ਬਰ »

ਹਮਲੇ ਦਾ ਸ਼ਿਕਾਰ ਹੋਏ ਨਿਰਮਲ ਟੀਟੂ ਦਾ ਹਾਲ–ਚਾਲ ਪੁੱਛਣ ਲਈ ਹਰਸਿਮਰਤ ਪੁੱਜੇ ਹਸਪਤਾਲ

ਬਠਿੰਡਾ, 18 ਮਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਨੇੜਲੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਨਿਰਮਲ ਸਿੰਘ ਟੀਟੂ ਜਿਸ ਨੂੰ ਬਠਿੰਡਾ ਵਿਖੇ ਇਲਾਜ ਲਈ ਲਿਆਂਦਾ ਗਿਆ ਤਾਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਗੁਰੂਸਰ ਸੈਣੇਵਾਲਾ 'ਚ ਅਕਾਲੀ ਤੇ ਕਾਂਗਰਸੀ ਭਿੜੇ

ਸੰਗਤ ਮੰਡੀ, 18 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਗੁਰੂਸਰ ਸੈਣੇਵਾਲਾ 'ਚ ਦੇਰ ਸ਼ਾਮ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਵਰਕਰਾਂ 'ਚ ਹੋਏ ਆਪਸੀ ਟਕਰਾਅ ਕਾਰਨ ਇਕ ਅਕਾਲੀ ਵਰਕਰ ਦੇ ਜ਼ਖ਼ਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਗੁਰੂਸਰ ਸੈਣੇਵਾਲਾ ...

ਪੂਰੀ ਖ਼ਬਰ »

'ਆਪ' ਆਗੂ ਗੁਰਦਿੱਤ ਸਿੰਘ ਮਾਹਲ ਸਣੇ ਤੁੰਗਵਾਲੀ ਦੇ ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ

ਬਠਿੰਡਾ ਛਾਉਣੀ, 18 ਮਈ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਯੂਥ ਵਿੰਗ ਬਲਾਕ ਭੁੱਚੋ ਦੇ ਮੀਤ ਪ੍ਰਧਾਨ ਗੁਰਦਿੱਤ ਸਿੰਘ ਮਾਹਲ ਜਿਸ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਨੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ...

ਪੂਰੀ ਖ਼ਬਰ »

ਵੋਟਾਂ ਪੁਆਉਣ ਲਈ ਪੋਿਲੰਗ ਪਾਰਟੀ ਨੇ ਸਜਾਏ ਬੂਥ

ਬੋਹਾ, 18 ਮਈ (ਰਮੇਸ਼ ਤਾਂਗੜੀ)-ਲੋਕ ਸਭਾ ਚੋਣਾਂ ਦੀਆਂ ਵੋਟਾਂ ਪੁਆਉਣ ਲਈ ਪੋਿਲੰਗ ਪਾਰਟੀਆਂ ਖੇਤਰ ਦੇ ਸਾਰੇ ਪਿੰਡਾਂ 'ਚ ਆਪੋ ਆਪਣੇ ਬੂਥਾਂ 'ਤੇ ਪੁੱਜ ਗਈਆਂ ਹਨ | ਇਸ ਵਾਰ ਵੇਖਣ 'ਤੇ ਪਤਾ ਲੱਗਾ ਹੈ ਕਿ ਚੋਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੂਥਾਂ 'ਤੇ ਕੈਮਰੇ ਲਗਾਏ ਗਏ ...

ਪੂਰੀ ਖ਼ਬਰ »

ਹਲਕਾ ਬੁਢਲਾਡਾ 'ਚ 115 ਬੂਥ ਸੰਵੇਦਨਸ਼ੀਲ ਐਲਾਨੇ

ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)-ਲੋਕ ਸਭਾ ਚੋਣਾਂ ਲਈ ਹੋਣ ਵਾਲੀ ਵੋਟਿੰਗ ਦੌਰਾਨ ਵਿਧਾਨ ਸਭਾ ਹਲਕਾ ਬੁਢਲਾਡਾ (ਰਿਜ਼ਰਵ) ਅੰਦਰ ਸਥਾਪਿਤ ਕੀਤੇ ਗਏ 203 ਪੋਲਿੰਗ ਬੂਥਾਂ 'ਤੇ 1 ਲੱਖ 91 ਹਜ਼ਾਰ 844 ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ | ਜਾਣਕਾਰੀ ਦਿੰਦਿਆਂ ਸਹਾਇਕ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਭਰ 'ਚ ਪੋਸਟਰ/ਬੈਨਰ ਲਗਾਉਣ, ਸ਼ੋਰ-ਸ਼ਰਾਬਾ ਮਚਾਉਣ ਜਾਂ ਹੁੱਲੜਬਾਜ਼ੀ ਕਰਨ 'ਤੇ ਪਾਬੰਦੀ

ਬਠਿੰਡਾ, 18 ਮਈ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ...

ਪੂਰੀ ਖ਼ਬਰ »

ਵੋਟਾਂ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਝੁਨੀਰ, 18 ਮਈ (ਰਮਨਦੀਪ ਸਿੰਘ ਸੰਧੂ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਝੁਨੀਰ ਇਲਾਕੇ ਦੇ ਪਿੰਡਾਂ ਤੇ ਹਰਿਆਣਾ ਸਰਹੱਦ 'ਤੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ | ਥਾਣਾ ਝੁਨੀਰ ਦੇ ਮੁਖੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਚੋਣਾਂ ਅਮਨ ਸ਼ਾਂਤੀ ਨਾਲ ...

ਪੂਰੀ ਖ਼ਬਰ »

ਚੋਣ ਜ਼ਾਬਤੇ ਕਾਰਨ ਕਰੀਬ ਡੇਢ ਮਹੀਨਾ ਵਪਾਰ ਤੇ ਕਾਰੋਬਾਰ ਰਹੇ ਠੱਪ

ਬਠਿੰਡਾ ਛਾਉਣੀ, 18 ਮਈ (ਪਰਵਿੰਦਰ ਸਿੰਘ ਜੌੜਾ)-ਦੇਸ਼ ਦੀ 17ਵੀਂ ਲੋਕ ਸਭਾ ਲਈ ਆਖ਼ਰੀ ਗੇੜ ਦੀਆਂ 19 ਮਈ ਨੂੰ ਪੈਣ ਵਾਲੀਆਂ ਵੋਟਾਂ ਤੋਂ ਬਾਅਦ 23 ਮਈ ਨੂੰ ਨਤੀਜੇ ਆਉਣ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਸਮਾਪਤ ਹੋ ਜਾਵੇਗਾ, ਜਿਸ ਨਾਲ ਵਪਾਰੀਆਂ ਤੇ ਕਾਰੋਬਾਰੀਆਂ ਨੂੰ 'ਸੁੱਖ' ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਲੋਕਾਂ ਨੇ ਸਾਰੀਆਂ ਪਾਰਟੀਆਂ ਦੀਆਂ ਝੰਡੀਆਂ ਲਗਾ ਕੇ ਉਮੀਦਵਾਰਾਂ ਨੂੰ ਪਾਇਆ ਭੰਬਲਭੂਸੇ 'ਚ

ਰਾਮਾਂ ਮੰਡੀ, 18 ਮਈ (ਅਮਰਜੀਤ ਸਿੰਘ ਲਹਿਰੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਘਰਾਂ ਤੇ ਦੁਕਾਨਾਂ ਅੱਗੇ ਆਪੋ-ਆਪਣੀਆਂ ਪਾਰਟੀਆਂ ਦੀਆਂ ਝੰਡੀਆਂ ਲਗਾ ਕੇ ਚੋਣ ਪ੍ਰਚਾਰ ਗਿਆ, ਪਰ ਰਾਮਾਂ ਮੰਡੀ ਤੇ ਆਸ-ਪਾਸ ਦੇ ਪਿੰਡਾਂ 'ਚ ਵੋਟਰਾਂ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਖ਼ਾਤਮੇ ਉਪਰੰਤ ਅੰਮਿ੍ਤਾ ਵੜਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 18 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋਣ ਉਪਰੰਤ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ-ਪਤਨੀ ਅੰਮਿ੍ਤਾ ਵੜਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ | ਤਖ਼ਤ ਸਾਹਿਬ ਪੁੱਜਣ 'ਤੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨਾਲ ਭਰੀ ਬੱਸ ਨੂੰ 4 ਅਵਾਰਾ ਲੜਕਿਆਂ ਨੇ ਰੋਕਿਆ

ਕੋਟਕਪੂਰਾ, 18 ਮਈ (ਮੇਘਰਾਜ)-ਅੱਜ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਆਵਾਰਾ ਲੜਕਿਆਂ ਨੇ ਛੁੱਟੀ ਸਮੇਂ ਇਕ ਨਿੱਜੀ ਸਕੂਲ ਦੀ ਲੜਕੀਆਂ ਨਾਲ ਭਰੀ ਬੱਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ | ਵਿਰੋਧ ਕਰਨ 'ਤੇ ਉਨ੍ਹਾਂ ਡਰਾਈਵਰ ਅਤੇ ਕੰਡਕਟਰ ਦਾ ਕੁਟਾਪਾ ਚਾੜ੍ਹ ਦਿੱਤਾ ਅਤੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਪ੍ਰਸ਼ਨੋਤਰੀ ਮੁਕਾਬਲੇ

ਫ਼ਰੀਦਕੋਟ, 18 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਬਠਿੰਡਾ ਦੇ ਲੰਬੀ ਹਲਕੇ ਵਿਚ 1,60,542 ਵੋਟਰਾਂ ਲਈ 168 ਬੂਥਾਂ 'ਤੇ ਪੈਣਗੀਆਂ ਵੋਟਾਂ

ਮਲੋਟ, 18 ਮਈ (ਪਾਟਿਲ)-ਮਿਮਿਟ ਕਾਲਜ ਮਲੋਟ ਵਿਖੇ ਲੋਕ ਸਭਾ ਹਲਕਾ ਬਠਿੰਡਾ ਦੇ ਲੰਬੀ ਹਲਕੇ ਵਿਚ ਸ਼ਨਿਚਰਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਏ.ਡੀ.ਸੀ. ਕਮ ਏ.ਆਰ.ਓ. ਵਿਧਾਨ ਸਭਾ ਹਲਕਾ ਲੰਬੀ 083 ਡਾ: ਰਿਚਾ ਦੀ ਅਗਵਾਈ ਹੇਠ ਪੋਲਿੰਗ ਪ੍ਰਬੰਧ ਕੀਤੇ ਗਏ | ਏ.ਆਰ.ਓ. ਦੇ ...

ਪੂਰੀ ਖ਼ਬਰ »

ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ

ਕੋਟਕਪੂਰਾ, 18 ਮਈ (ਮੇਘਰਾਜ)-ਥਾਣਾ ਸਿਟੀ ਪੁਲਿਸ ਕੋਟਕਪੂਰਾ ਨੇ ਇਕ ਵਿਅਕਤੀ 'ਤੇ ਮਾਰ ਦੇਣ ਦੀ ਨੀਅਤ ਨਾਲ ਹੋਏ ਹਮਲੇ ਨੂੰ ਲੈ ਕੇ ਥਾਣਾ ਸਿਟੀ ਵਿਖੇ ਦਰਜ ਮਾਮਲੇ ਦੇ ਸਬੰਧ 'ਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ¢ ਇਸ ਸਬੰਧ ਵਿਚ ਏ.ਐਸ.ਆਈ ਹਰਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਗੁਰਬਾਣੀ ਇਤਿਹਾਸ ਮੁਕਾਬਲੇ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਸਰਹਿੰਦ ਨੂੰ ਫ਼ਤਿਹ ਕਰਕੇ ਖ਼ਾਲਸਾ ਰਾਜ ਕਾਇਮ ਕਰਨ ਦੇ ਇਤਿਹਾਸਿਕ ਦਿਹਾੜੇ ਨੂੰ ਸਮਾਜ ਸੇਵੀ ਸੰਸਥਾ ਖ਼ਾਲਸਾ ਸੇਵਾ ਦਲ ਅਤੇ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੁਰਗਾਪੁਰੀ ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਨੇ ਸਾਧ ਸੰਗਤ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਕੰਟਰੋਲ ਸਬੰਧੀ ਵਰਕਸ਼ਾਪ

ਫ਼ਰੀਦਕੋਟ, 18 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਸਿਹਤ ਵਿਭਾਗ ਵਲੋਂ ਡੇਂਗੂ ਕੰਟਰੋਲ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ਸੈਕਟਰ ਦੇ ਫ਼ੀਲਡ ਸਟਾਫ਼, ਅਧਿਆਪਕ, ਵਿਦਿਆਰਥੀਆਂ ਅਤੇ ਆਸ਼ਾ ਨੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਕੂਲ ਭਾਣਾ ਦੀਆਂ ਵਿਦਿਆਰਥਣਾਂ ਦਾ ਪੰਜਾਬ ਸਰਕਾਰ ਵਲੋਂ ਸਨਮਾਨ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੀਆਂ ਛੇ ਖਿਡਾਰਨਾਂ ਦਾ 10 ਹਜ਼ਾਰ ਰੁਪਏ ਪ੍ਰਤੀ ਵਿਦਿਆਰਥਣ ਨੂੰ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦਾ ਬਲੱਡ ਗਰੁੱਪ ਚੈੱਕ ਕਰਵਾਇਆ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਆਰ.ਟੀ.ਆਈ. ਹਿਊਮਨ ਰਾਈਟਸ ਦੇ ਕੌਮੀ ਪ੍ਰਧਾਨ ਸੁਨੀਸ਼ ਨਾਰੰਗ, ਸੂਬਾਈ ਚੇਅਰਮੈਨ (ਯੂਥ) ਮਨਦੀਪ ਸਿੰਘ ਬਰਾੜ, ਮਹੰਤ ਨਰਾਇਨ ਗਿਰੀ ਵਾਈਸ ਚੇਅਰਮੈਨ, ਰਿਸ਼ੀ ਪਲਤਾ ਵਲੋਂ ਗੋਪਾਲ ਗਿਰੀ ਪਬਲਿਕ ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਬਲੱਡ ...

ਪੂਰੀ ਖ਼ਬਰ »

'ਬੰਦੇ ਖਾਣੀ' ਨਹਿਰ ਕੰਢਿਓਾ ਲਾਵਾਰਸ ਮੋਟਰਸਾਈਕਲ ਬਰਾਮਦ

ਮੰਡੀ ਕਿੱਲਿਆਂਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਮਿੱਡੂਖੇੜਾ 'ਚ 'ਬੰਦੇ ਖਾਣੀ' ਰਾਜਸਥਾਨ ਨਹਿਰ ਦੀ ਪਟੜੀ 'ਤੇ ਲਾਵਾਰਸ ਹਾਲਤ 'ਚ ਕਾਲੇ ਰੰਗ ਦਾ ਮੋਟਰਸਾਇਕਲ ਮਿਲਿਆ ਹੈ | ਹੀਰੋ ਹਾਂਡਾ ਸੀ.ਡੀ. ਡੀਲਕਸ ਮੋਟਰ ਸਾਈਕਲ ਨੰਬਰ ਪੀ.ਬੀ. 22 ਜੀ. 4559 ਪਿਛਲੇ ਪੰਜ ਦਿਨਾਂ ਤੋਂ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੱਤਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਨਾਲ ਹੈਪੇਟਾਈਟਸ ਪੀੜਤ ਨੌਜਵਾਨ ਦੀ ਮੌਤ

ਮਲੋਟ, 18 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਸ਼ਾਮਖੇੜਾ ਵਿਖੇ ਨਸ਼ੇ ਦੇ ਟੀਕੇ ਲਗਾਉਣ ਵਾਲੇ ਇਕ ਹੈਪੇਟਾਈਟਸ ਦੀ ਬਿਮਾਰੀ ਤੋਂ ਪੀੜਤ 32 ਸਾਲਾਂ ਨੌਜਵਾਨ ਦੀ ਵੱਧ ਮਾਤਰਾ ਵਿਚ ਨਸ਼ਾ ਲੈਣ ਕਰਕੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਜਿੰਦੂ ਮਜ਼ਦੂਰੀ ਕਰਦਾ ਸੀ ਤੇ ਉਸ ਦੇ 2 ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ 'ਚ 'ਡੇਂਗੂ ਦਿਵਸ' ਮਨਾਇਆ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਗੁਰੂ ਮਿਸ਼ਨ ਸਕੂਲ ਵਿਚ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਗੁਰਮੇਲ ਸਿੰਘ, ਪਰਮਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਵਿਸ਼ੇਸ ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜ਼ਬਰਦਸਤੀ ਕਰਨ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਵਿਆਹੁਤਾ ਔਰਤ ਨਾਲ ਜ਼ਬਰਦਸਤੀ ਕਰਨ 'ਤੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ | ਸ੍ਰੀ ਮੁਕਤਸਰ ਸਾਹਿਬ ਦੇ ਗੋਬਿੰਦ ਨਗਰੀ ਦੀ ਮਹਿਲਾ ਨੇ ਥਾਣਾ ਸਿਟੀ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਸਬਮਰਸੀਬਲ ਪੰਪ ਖ਼ਰਾਬ ਹੋਣ ਕਾਰਨ ਨਰਕ ਬਣਿਆ ਪਖਾਨਾ

ਰਾਮਾਂ ਮੰਡੀ, 18 ਮਈ (ਤਰਸੇਮ ਸਿੰਗਲਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਨੂੰ ਪਖਾਨਾ ਮੁਕਤ ਕਰਨ ਦੇ ਦਾਅਵਿਆਂ ਦੀ ਉਸ ਸਮੇਂ ਫ਼ੂਕ ਨਿਕਲੀ ਗਈ ਜਦ ਕਰੀਬ 25000 ਦੀ ਆਬਾਦੀ ਵਾਲੇ ਸ਼ਹਿਰ ਰਾਮਾਂ ਮੰਡੀ 'ਚ ਦੋ ਹੀ ਪਖਾਨੇ ਬਣਾਏ ਗਏ ਜਿਨ੍ਹਾਂ 'ਚੋਂ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਹਾਜੀਰਤਨ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਅੰਮਿ੍ਤ ਸੰਚਾਰ

ਬਠਿੰਡਾ, 18 ਮਈ (ਭਰਪੂਰ ਸਿੰਘ)-ਗੁਰਦੁਆਰਾ ਹਾਜੀਰਤਨ ਪਾਤਸ਼ਾਹੀ ਦਸਵੀਂ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਨੇ ਹਰ ਮਹੀਨੇ ਦੀ ਤਰ੍ਹਾਂ ਅੰਮਿ੍ਤ ਸੰਚਾਰ ਕਰਵਾਇਆ | ਇਸ ਦੌਰਾਨ 14 ...

ਪੂਰੀ ਖ਼ਬਰ »

ਐੱਸ. ਐੱਮ. ਪਬਲਿਕ ਸਕੂਲ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 18 ਮਈ (ਰਵਜੋਤ ਸਿੰਘ ਰਾਹੀ)-ਐੱਸ. ਐੱਮ. ਪਬਲਿਕ ਹਾਈ ਸਕੂਲ ਭਾਗੀਵਾਂਦਰ ਵਿਖੇ ਲੋਕ ਸਭਾ ਚੋਣਾਂ 'ਚ ਵੋਟ ਦੀ ਮਹੱਤਤਾ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਜਸਪਾਲ ਗਿੱਲ ਵਲੋਂ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਦੇ ਸੋਗ 'ਚ ਬਾਜ਼ਾਰ ਬੰਦ

ਭਗਤਾ ਭਾਈਕਾ, 18 ਮਈ (ਸੁਖਪਾਲ ਸਿੰਘ ਸੋਨੀ)-ਬੀਤੀ ਰਾਤ ਪਟਿਆਲਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਸ਼ਹਿਰ ਦੇ ਨੌਜਵਾਨ ਦੀ ਮੌਤ ਦੇ ਸੋਗ 'ਚ ਭਗਤਾ ਭਾਈਕਾ ਦੇ ਬਾਜ਼ਾਰ ਬੰਦ ਰਹੇ | ਜਾਣਕਾਰੀ ਅਨੁਸਾਰ ਭਗਤਾ ਭਾਈਕਾ ਦੇ ਰਾਜੀਵ ਕੁਮਾਰ ਹੈਪੀ (34) ਪੁੱਤਰ ਸਵ: ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਉਸਾਰੀ ਲਈ ਪੁੱਟੀ ਗਈ ਸੜਕ 'ਤੇ ਜਮ੍ਹਾਂ ਪਾਣੀ ਰਾਹਗੀਰਾਂ ਤੇ ਦੁਕਾਨਦਾਰਾਂ ਲਈ ਬਣੀ ਪ੍ਰੇਸ਼ਾਨੀ ਦਾ ਸਬੱਬ

ਕਾਲਾਂਵਾਲੀ, 18 ਮਈ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਰੇਲਵੇ ਫਾਟਕ ਤੋਂ ਪੰਜਾਬ ਬੱਸ ਅੱਡੇ ਤੱਕ ਸੜਕ ਉਸਾਰੀ ਦਾ ਕੰਮ ਹੋਰ ਵਿਭਾਗਾਂ ਤੋਂ ਐਨ. ਓ. ਸੀ. ਨਾ ਮਿਲਣ ਕਾਰਨ ਵਿਚਾਲੇ ਲਟਕਿਆ ਹੋਇਆ ਹੈ | ਉਸਾਰੀ ਲਈ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਿਖੇ 'ਅਕੈਡਮਿਕ ਅਚੀਵਰਜ਼ ਐਵਾਰਡ-2019' ਸਮਾਗਮ 21 ਨੂੰ

ਬਠਿੰਡਾ, 18 ਮਈ (ਕੰਵਲਜੀਤ ਸਿੰਘ ਸਿੱਧੂ)-ਬੀ. ਐਫ. ਜੀ. ਆਈ. ਦੀ ਮੈਨੇਜਮੈਂਟ ਵਲੋਂ ਸੰਸਥਾ ਦੇ ਚੇਅਰਮੈਨ ਡਾ: ਗੁਰਮੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਮੈਟਿ੍ਕ ਤੇ 12ਵੀਂ ਦੇ ਨਤੀਜੇ 'ਚ 80 ਫ਼ੀਸਦੀ ਜਾਂ ਇਸ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਸਮੁੱਚੇ ਇਲਾਕੇ ਦੇ ਹੋਣਹਾਰ ...

ਪੂਰੀ ਖ਼ਬਰ »

ਲੋਕ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਨਸ਼ੇ ਵੰਡਣ ਵਾਲਿਆਂ ਨੂੰ ਵੋਟਾਂ ਨਾ ਦੇਣ-ਸਮਾਉਂ

ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਲੋਕ ਸਭਾ ਹਲਕਾ ਬਠਿੰਡਾ ਤੋਂ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਉਮੀਦਵਾਰ ਕਾ: ਭਗਵੰਤ ਸਿੰਘ ਸਮਾੳਾੁ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਸਹੀ ਪਾਰਟੀ ਦੀ ਪਹਿਚਾਣ ਕਰਨੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸ਼ਰਾਬ ਤੇ ਹੋਰ ਨਸ਼ੇ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ 'ਚ ਵਿਦਿਆਰਥੀ ਕੌਾਸਲ ਦੇ ਮੈਂਬਰਾਂ ਨੇ ਚੁੱਕੀ ਸਹੁੰ

ਰਾਮਪੁਰਾ ਫੂਲ, 18 ਮਈ (ਗੁਰਮੇਲ ਸਿੰਘ ਵਿਰਦੀ)-ਸਰਾਫ਼ ਐਡੂਬੇਕਨਸ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਵਿਖੇ ਨਿਵੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਕਮਲੇਸ਼ ਸਰਾਫ਼, ਵਾਇਸ ਚੇਅਰਮੈਨ ਅਮਿਤ ਸਰਾਫ਼ ਤੇ ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਬੈਜ ...

ਪੂਰੀ ਖ਼ਬਰ »

ਦਸਤਕ ਆਰਟ ਗਰੁੱਪ ਵਲੋਂ ਆਦਰਸ਼ ਸਕੂਲ ਬੋਹਾ 'ਚ ਨਾਟਕਾਂ ਦੀ ਪੇਸ਼ਕਾਰੀ

ਬੋਹਾ, 18 ਮਈ (ਰਮੇਸ਼ ਤਾਂਗੜੀ)-ਸਥਾਨਕ ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਵਿਖੇ ਸਵੇਰ ਦੀ ਸਭਾ ਦੌਰਾਨ ਦਸਤਕ ਆਰਟ ਗਰੁੱਪ ਪਟਿਆਲਾ ਵਲੋਂ ਸਮਾਜਿਕ ਕੁਰੀਤੀਆਂ ਿਖ਼ਲਾਫ਼ ਬੱਚਿਆਂ ਨੂੰ ਜਾਗਰੂਕ ਕਰਦੇ ਨਾਟਕ ਖੇਡੇ ਗਏ | ਐਡਵੋਕੇਟ ਅੰਮਿ੍ਤਪਾਲ ਸਿੰਘ ਦੀ ਨਿਰਦੇਸ਼ਨਾ ਹੇਠ ...

ਪੂਰੀ ਖ਼ਬਰ »

ਥਰਾਜਵਾਲਾ 'ਚ ਸ਼ਰਾਬ ਠੇਕਾ ਕੀਤਾ ਸੀਲ, ਕਾਰਨ ਦੱਸੋ ਨੋਟਿਸ ਜਾਰੀ

ਮੰਡੀ ਕਿੱਲਿਆਂਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-ਵੋਟਾਂ ਤੋਂ ਪਹਿਲੀ 'ਕਿਆਮਤ ਵਾਲੀ ਰਾਤ' ਨੂੰ ਆਦਰਸ਼ ਚੋਣ ਜ਼ਾਬਤੇ ਤਹਿਤ ਲੰਘਾਉਣ ਲਈ ਚੋਣ ਤੰਤਰ ਸਰਗਰਮੀ ਨਾਲ ਜੁਟਿਆ ਹੋਇਆ ਹੈ | ਚੋਣ ਪਾਬੰਦੀ ਦੌਰਾਨ ਪਿੰਡ ਥਰਾਜਵਾਲਾ 'ਚ ਸ਼ਰਾਬ ਠੇਕਾ ਖੁੱਲ੍ਹਾ ਹੋਣ ਦਾ ਮਾਮਲਾ ...

ਪੂਰੀ ਖ਼ਬਰ »

ਜ਼ਿਲ੍ਹਾ ਆਈਕਨ ਪੀ.ਡਬਲਿਯੂ.ਡੀ. ਹਰਪਿੰਦਰ ਰਾਣਾ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਸਵੀਪ ਨੂੰ ਦਿੱਤਾ ਹੁਲਾਰਾ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਨਛਿੰਦਰ ਕੌਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜ ਕੁਮਾਰ ਜ਼ਿਲ੍ਹਾ ਸਵੀਪ ...

ਪੂਰੀ ਖ਼ਬਰ »

'ਬੰਦੇ ਖਾਣੀ' ਨਹਿਰ 'ਚ ਬੁਜ਼ਰਗ ਨੇ ਕਾਰ ਸਮੇਤ 'ਚ ਛਾਲ ਮਾਰੀ

ਮੰਡੀ ਕਿੱਲਿਆਂਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-'ਬੰਦੇ ਖਾਣੀ' ਰਾਜਸਥਾਨ ਨਹਿਰ ਵਿੱਚ 59 ਸਾਲਾ ਬੁਜ਼ਰਗ ਨੇ ਪਿੰਡ ਥਰਾਜਵਾਲਾ ਨੇੇੜੇ ਆਪਣੀ ਕਾਰ ਸਮੇਤ ਖੁਦ ਨੂੰ ਨਹਿਰ 'ਚ ਸੁੱਟ ਦਿੱਤਾ | ਪੁਲਿਸ ਅਤੇ ਪਿੰਡ ਵਾਸੀਆਂ ਵੱਲੋਂ ਨਹਿਰ ਵਿਚੋਂ ਉਸਦੀ ਭਾਲ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਦੋਦਾ 'ਚ 2 ਵਾਰਡਾਂ ਦੇ ਵਾਸੀਆਂ ਵਲੋਂ ਵੋਟਾਂ ਦੇ ਬਾਈਕਾਟ ਦਾ ਐਲਾਨ

ਦੋਦਾ, 18 ਮਈ (ਰਵੀਪਾਲ)-ਨਗਰ ਦੋਦਾ ਦੇ ਵਾਰਡ ਨੰਬਰ ਇਕ ਅਤੇ ਵਾਰਡ ਨੰਬਰ ਦੋ ਦੇ ਸਮੂਹ ਵਾਸੀਆਂ ਵਲੋਂ ਰੋਸ ਪ੍ਰਗਟ ਕਰਦੇ ਲੋਕ ਸਭਾ ਚੋਣ ਦੀਆਂ ਵੋਟਾਂ ਪਾਉਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ | ਪਿੰਡ ਦੋਦਾ ਦੇ ਦੋਵਾਂ ਵਾਰਡਾਂ ਦੇ ਮੁਹਤਬਰ ਅਮਰਜੀਤ ਸਿੰਘ ਪੰਚ, ਜੱਸੀ ...

ਪੂਰੀ ਖ਼ਬਰ »

ਪਹਿਲਾ ਕਾਸਕੋ ਟੂਰਨਾਮੈਂਟ ਕੱਲ੍ਹ

ਮਲੋਟ, 18 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਸ਼ੇਰਾਵਾਲਾ ਵਿਖੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਮਨਦੀਪ ਸਿੰਘ ਦੀਪ ਸਿੱਧੂ ਦੀ ਯਾਦ ਵਿਚ ਪਹਿਲਾ ਕਾਸਕੋ ਕ੍ਰਿਕੇਟ ਟੂਰਨਾਮੈਂਟ 20 ਮਈ ਤੋਂ ਕਰਵਾਇਆ ਜਾ ਰਿਹਾ ਹੈ | ਪਿੰਡ ਸ਼ੇਰਾਵਾਲਾ (ਕੁੱਤਿਆਂਵਾਲੀ) ਸਟੇਡੀਅਮ ਵਿਖੇ 20 ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਲਾਪਤਾ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਸਥਾਨਕ ਬਾਗਵਾਲੀ ਗਲੀ ਨਿਵਾਸੀ ਸਤਪਾਲ ਗਰਗ ਉਰਫ਼ ਰਾਮ ਜੀ ਦਾਸ (67) ਭੇਦਭਰੀ ਹਾਲਤ 'ਚ ਲਾਪਤਾ ਹੋ ਗਿਆ | ਸਤਪਾਲ ਗਰਗ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ | ਉਸਦੇ ਦੇ ਬੇਟੇ ਰਾਜੇਸ਼ ਗਰਗ ਨੇ ਦੱਸਿਆ ਕਿ ਉਨ੍ਹਾਂ ਕਾਫ਼ੀ ਭਾਲ ...

ਪੂਰੀ ਖ਼ਬਰ »

ਤਿੰਨ ਝੁੱਗੀਆਂ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਨਕਦੀ ਸੜੀ

ਫ਼ਾਜ਼ਿਲਕਾ, 18 ਮਈ (ਅਮਰਜੀਤ ਸ਼ਰਮਾ)-ਸਥਾਨਕ ਦਾਨਾ ਮੰਡੀ ਦੇ ਪਿਛਲੇ ਪਾਸੇ ਸਥਿਤ ਝੁੱਗੀ ਝੌਾਪੜੀਆਂ ਵਿਚ ਲੱਗੀ ਅੱਗ ਕਾਰਨ ਹਜ਼ਾਰਾਂ ਰੁਪਏ ਦੀ ਨਗਦੀ ਸਮੇਤ ਘਰੇਲੂ ਸਾਮਾਨ ਸੜ ਗਿਆ | ਜਾਣਕਾਰੀ ਅਨੁਸਾਰ ਦਾਨਾ ਮੰਡੀ ਦੇ ਪਿਛਲੇ ਪਾਸੇ ਅੱਜ ਦੁਪਹਿਰ ਲਗਪਗ 12 ਵਜੇ ਇਕ ...

ਪੂਰੀ ਖ਼ਬਰ »

ਹੈਰੋਇਨ ਬਰਾਮਦਗੀ 'ਤੇ 3 ਗਿ੍ਫ਼ਤਾਰ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਫ਼ਰੀਦਕੋਟ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ...

ਪੂਰੀ ਖ਼ਬਰ »

ਲੜਕੀ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਲੜਕੀ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਦੇ ਹੁਕਮਾਂ 'ਤੇ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸੰਤੂ ਕੁਮਾਰ ਵਾਸੀ ਹਰਦਿਆਲ ਨਗਰ ਜੈਤੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX