ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551
ਿਵਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਨੌਜਵਾਨ ਨੂੰ ਜ਼ਿਆਦਾ ਸ਼ਰਾਬ ਪਿਲਾ ਕੇ ਮਾਰਨ ਦੇ ਦੋਸ਼ 'ਚ ਕਤਲ ਕੇਸ ਦਰਜ

ਖੰਨਾ, 18 ਮਈ (ਮਨਜੀਤ ਸਿੰਘ ਧੀਮਾਨ)-ਜਸਪਾਲੋਂ ਪਿੰਡ ਵਿਚ ਕਥਿਤ ਰੂਪ ਵਿਚ ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਬਲਰਾਜ ਸਿੰਘ ਦੀ ਮੌਤ ਦੇ ਮਾਮਲੇ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦ ਪਰਿਵਾਰ ਵਾਲਿਆਂ ਵਲੋਂ ਉਸ ਦੇ ਦੋਸਤ 'ਤੇ ਜਾਣਬੁੱਝ ਕੇ ਜ਼ਿਆਦਾ ਸ਼ਰਾਬ ਪਿਲਾ ਕੇ ਲੜਕੇ ਨੂੰ ਮਾਰਨ ਦੇ ਦੋਸ਼ ਲਾਏ ਗਏ | ਬਲਰਾਜ ਦੇ ਦੋਸਤ ਗੁਰਪ੍ਰੀਤ ਸਿੰਘ ਿਖ਼ਲਾਫ਼ ਕਤਲ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਥਾਣਾ ਸਦਰ ਦੇ ਐੱਸ.ਐੱਚ.ਓ. ਨਾਲ ਮੁਲਾਕਾਤ ਕੀਤੀ ਅਤੇ ਐੱਸ.ਐੱਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਤੋਂ ਇਸ ਕਤਲ ਦੀ ਜਾਂਚ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ | ਐੱਸ.ਐੱਸ.ਪੀ. ਦੇ ਹੁਕਮਾਂ 'ਤੇ ਮਿ੍ਤਕ ਬਲਰਾਜ ਦੀ ਮਾਤਾ ਮਨਜੀਤ ਕੌਰ ਦੀ ਸ਼ਿਕਾਇਤ 'ਤੇ ਗੁਰਪ੍ਰੀਤ ਸਿੰਘ ਿਖ਼ਲਾਫ਼ ਕਤਲ ਕੇਸ ਦਰਜ ਕੀਤਾ ਗਿਆ ਹੈ | ਮਨਜੀਤ ਕੌਰ ਅਨੁਸਾਰ ਗੁਰਪ੍ਰੀਤ ਸਿੰਘ ਉਸ ਦੇ ਬੇਟੇ ਬਲਰਾਜ ਨੂੰ ਸ਼ਰਾਬ ਪਿਲਾਉਂਦਾ ਰਹਿੰਦਾ ਸੀ | ਵੀਰਵਾਰ ਦੀ ਰਾਤ ਨੂੰ ਗੁਰਪ੍ਰੀਤ ਸਿੰਘ ਨੇ ਜਾਣਬੁੱਝ ਕੇ ਜ਼ਿਆਦਾ ਸ਼ਰਾਬ ਪਿਲਾ ਦਿੱਤੀ ਅਤੇ ਫਿਰ ਬਲਰਾਜ ਨੂੰ ਆਪਣੇ ਘਰ ਵਿਚ ਹੀ ਰੱਖ ਲਿਆ | ਉੱਥੋਂ ਨਾ ਜਾਣੇ ਉਸ ਦੇ ਬੇਟੇ ਦੇ ਨਾਲ ਕੀ-ਕੀ ਕੀਤਾ ਹੋਵੇਗਾ | ਉਨ੍ਹਾਂ ਨੇ ਸਵੇਰੇ ਦੱਸਿਆ ਕਿ ਬਲਰਾਜ ਦੀ ਮੌਤ ਹੋ ਗਈ ਹੈ | ਐੱਸ.ਐੱਚ.ਓ. ਅਨਵਰ ਅਲੀ ਨੇ ਕਿਹਾ ਕਿ ਫਿਲਹਾਲ ਕਤਲ ਕੇਸ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ |

ਗੁਰਮਿਲਾਪ ਸਿੰਘ ਡੱਲਾ ਦੀ ਦੋਰਾਹਾ ਬਰਾਂਚ ਦੇ ਵਿਦਿਆਰਥੀਆਂ ਨੇ ਲਏ ਸ਼ਾਨਦਾਰ ਬੈਂਡ

ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਦੀ ਦੋਰਾਹਾ ਬਰਾਂਚ ਦੇ ਲਗਾਤਾਰ ਆ ਰਹੇ ਵਧੀਆਂ ਨਤੀਜਿਆਂ ਕਰ ਕੇ ਇਹ ਸੰਸਥਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਇਹ ਪ੍ਰਗਟਾਵਾ ਕਰਦੇ ਹੋਏ ਮੈਕਰੋ ਗਲੋਬਲ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ 'ਚ ਦੋ ਜ਼ਖ਼ਮੀ

ਖੰਨਾ, 18 ਮਈ (ਦਵਿੰਦਰ ਸਿੰਘ ਗੋਗੀ)-ਅੱਜ ਇਕ ਮੋਟਰਸਾਈਕਲ ਤੇ ਐਕਟਿਵਾ ਦੀ ਹੋਈ ਆਪਸੀ ਟੱਕਰ ਵਿਚ ਲੜਕੀ ਸਮੇਤ 2 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਰਾਜਿੰਦਰ ਸਿੰਘ ਵਾਸੀ ਖੰਨਾ ਨੇ ਦੱਸਿਆ ਕਿ ਜਦੋਂ ਉਹ ਆਪਣੇ ਕੰਮ ਤੇ ਖੰਨਾ ਆ ...

ਪੂਰੀ ਖ਼ਬਰ »

ਬਿੱਟੂ ਵਲੋਂ ਕਾਂਗਰਸ ਦੇ ਹੱਕ 'ਚ ਵੋਟਾਂ ਦੀ ਅਪੀਲ

ਡੇਹਲੋਂ, 18 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਹਲਕੇ ਦੇ ਸਮੂਹ ਵੋਟਰਾਂ ਨੰੂ ਅਪੀਲ ਕਰਦਿਆਂ ਕਿਹਾ ਕਿ ਦੇਸ਼ ਨੰੂ ਆਰਥਿਕ ਲੀਹਾਂ 'ਤੇ ਮੁੜ ਲਿਆਉਣ ਲਈ ਕਾਂਗਰਸ ਦੇ ਹੱਕ ਵਿਚ ਵੋਟ ਦਿੱਤੀ ...

ਪੂਰੀ ਖ਼ਬਰ »

ਖੰਨਾ 'ਚ 228 ਬੀ.ਐਲ.ਓ. ਟੀਮਾਂ, 350 ਪੁਲਿਸ ਮੁਲਾਜ਼ਮ ਤੇ 100 ਪੈਰਾ ਮਿਲਟਰੀ ਟੀਮਾਂ ਤਾਇਨਾਤ

ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਪ੍ਰਸ਼ਾਸਨ ਵਲੋਂ ਹਲਕੇ ਵਿਚ ਸੁਰੱਖਿਆ ਦੇ ਕਰੜੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਖੰਨਾ ਦੇ ਐੱਸ.ਡੀ.ਐਮ. ਕਮ ਚੋਣ ਅਫ਼ਸਰ ਸੰਦੀਪ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਰਛਪਾਲ ਸਿੰਘ ਪਾਲਾ ਵਲੋਂ ਡਾ. ਅਮਰ ਸਿੰਘ ਦੇ ਹੱਕ 'ਚ ਪ੍ਰਚਾਰ

ਮਲੌਦ, 18 ਮਈ (ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਦੇ ਵਾਰਡ ਨੰ. 11 ਦੇ ਕੌਾਸਲਰ ਰਛਪਾਲ ਸਿੰਘ ਪਾਲਾ ਵਲੋਂ ਆਪਣੇ ਸਾਥੀਆਂ ਸਮੇਤ ਵਾਰਡ ਵਿਚ ਡੋਰ ਟੂ ਡੋਰ ਪ੍ਰਚਾਰ ਕਰਕੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੂੰ ਵੋਟ ਦੇਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ ਦੇਸ਼ ਦੇ ਲੋਕ-ਡਾ. ਲਾਲ

ਫ਼ਤਹਿਗੜ੍ਹ ਸਾਹਿਬ, 18 ਮਈ (ਭੂਸ਼ਨ ਸੂਦ)-ਇਸ ਜ਼ਿਲ੍ਹੇ ਦੇ ਪਿੰਡ ਖੇੜਾ ਹੰਸਾਲੀ ਸਾਹਿਬ ਵਿਖੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਮੈਂ ਕਾਂਗਰਸ ਪਾਰਟੀ ਦਾ ਵਫ਼ਾਦਾਰ ਸਿਪਾਹੀ-ਦੀਵਾਨਾ

ਬਸੀ ਪਠਾਣਾਂ, 18 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਲਕੇ ਦੇ ਸੀਨੀਅਰ ਆਗੂ ਐਡਵੋਕੇਟ ਹਰਨੇਕ ਸਿੰਘ ਦੀਵਾਨਾ ਨੇ ਉਨ੍ਹਾਂ ਬਾਰੇ ਵਿਰੋਧੀਆਂ ਵਲੋਂ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਫ਼ਵਾਹਾਂ ਦਾ ਜ਼ੋਰਦਾਰ ਅਤੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਦਾ ਪੰਜਾਬ 'ਚ ਮੁਕੰਮਲ ਸਫ਼ਾਇਆ ਹੋ ਜਾਵੇਗਾ-ਰਣਦੀਪ, ਢਿੱਲੋਂ

ਅਮਲੋਹ, 18 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਲੋਕ ਸਭਾ ਚੋਣਾ 'ਚ ਪੰਜਾਬ ਵਿਚ ਅਕਾਲੀ-ਭਾਜਪਾ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ ਅਤੇ ਕੇਂਦਰ ਵਿਚ ਰਾਹੁਲ ਗਾਂਧੀ ਦੀ ਕਾਂਗਰਸ ਸਰਕਾਰ ਬਣੇਗੀ | ਇਸ ਪ੍ਰਗਟਾਵਾ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਅਤੇ ਸਮਰਾਲਾ ...

ਪੂਰੀ ਖ਼ਬਰ »

ਜ਼ਿਲ੍ਹਾ ਜਥੇਦਾਰ ਚਨਾਰਥਲ ਨੇ 'ਗੁਰੂ' ਦੇ ਹੱਕ 'ਚ ਕੀਤਾ ਪ੍ਰਚਾਰ

ਫ਼ਤਹਿਗੜ੍ਹ ਸਾਹਿਬ, 18 ਮਈ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਵਲੋਂ ਅਕਾਲੀ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਪਿੰਡ ਪੋਲਾ ਵਿਚ ਚੋਣ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 2019 ਖੰਨਾ 'ਚ 228 ਬੀ.ਐਲ.ਓ. ਟੀਮਾਂ, 350 ਪੁਲਿਸ ਮੁਲਾਜ਼ਮ ਤੇ 100 ਪੈਰਾ ਮਿਲਟਰੀ ਟੀਮਾਂ ਤਾਇਨਾਤ

ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਪ੍ਰਸ਼ਾਸਨ ਵਲੋਂ ਹਲਕੇ ਵਿਚ ਸੁਰੱਖਿਆ ਦੇ ਕਰੜੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਖੰਨਾ ਦੇ ਐੱਸ.ਡੀ.ਐਮ. ਕਮ ਚੋਣ ਅਫ਼ਸਰ ਸੰਦੀਪ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਲੋਕ ਬਿਨਾਂ ਕਿਸੇ ਡਰ ਦੇ ਵੋਟ ਦੀ ਵਰਤੋਂ ਕਰਨ-ਵਿਧਾਇਕ ਲੱਖਾ ਪਾਇਲ

ਮਲੌਦ, 18 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ) - 19 ਮਈ ਨੂੰ ਹੋ ਰਹੀਆਂ17ਵੀਂਆਂ ਲੋਕ ਸਭਾ ਚੋਣਾਂ ਸਬੰਧੀ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਹਲਕਾ ਪਾਇਲ ਦੇ ਸੂਝਵਾਨ ਵੋਟਰ ਬਿਨਾਂ ਕਿਸੇ ਡਰ ਦੇ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਵਿਚ ਆਪਣਾ ਬਣਦਾ ...

ਪੂਰੀ ਖ਼ਬਰ »

ਕਾਂਗਰਸ 13 ਸੀਟਾਂ 'ਤੇ ਬਹੁਮਤ ਪ੍ਰਾਪਤ ਕਰੇਗੀ-ਲੱਖਾ ਰੌਣੀ

ਜੌੜੇਪੁਲ ਜਰਗ, 18 ਮਈ (ਪਾਲਾ ਰਾਜੇਵਾਲੀਆ)-ਪਿੰਡ ਰੌਣੀ ਵਿਖੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਅਤੇ ਪੀ.ਪੀ.ਸੀ.ਸੀ. ਸਕੱਤਰ ਰਾਜਿੰਦਰ ਸਿੰਘ ਲੱਖਾ ਰੌਣੀ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਦੇ ਹੱਕ ਵਿਚ ਘਰ-ਘਰ ਪ੍ਰਚਾਰ ...

ਪੂਰੀ ਖ਼ਬਰ »

ਵੋਟਰ ਬਿਨ੍ਹਾਂ ਕਿਸੇ ਡਰ ਦੇ ਵੋਟ ਪਾਉਣ-ਐਸ.ਡੀ.ਐਮ.

ਰਾਏਕੋਟ, 18 ਮਈ (ਸੁਸ਼ੀਲ)-19 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਰਿਜ਼ਰਵ ਹਲਕਾ ਫ਼ਤਹਿਗੜ੍ਹ ਸਾਹਿਬ ਤਹਿਤ ਪੈਂਦੇ ਹਲਕਾ ਰਾਏਕੋਟ-69 ਦੇ ਵੱਖ-ਵੱਖ ਬੂਥਾਂ ਲਈ ਚੋਣ ਅਮਲੇ ਦੀਆਂ ਟੀਮਾਂ ਨੂੰ ਅੱਜ ਚੋਣਕਾਰ ਕਮ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਦੀ ਦੇਖਰੇਖ ਹੇਠ ਚੋਣ ਸਮੱਗਰੀ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਘਰ-ਘਰ ਚੋਣ ਪ੍ਰਚਾਰ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਚੋਣ ਪ੍ਰਚਾਰ ਦੀ ਸਮਾਪਤੀ ਤੋਂ ਪਹਿਲਾਂ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿਚ ਘਰ-ਘਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਪਾਰਟੀ ਕਾਰਕੰੁਨ ਇਕ-ਇਕ ਕਰਕੇ ਲੋਕਾਂ ਨੂੰ ਮਿਲੇ ਤੇ ਬੂਥਾਂ ਨੂੰ ਸਾਂਭਣ ਦੀ ...

ਪੂਰੀ ਖ਼ਬਰ »

ਬਿੱਟੂ ਹਲਕਾ ਦਾਖਾ 'ਚੋਂ 20 ਹਜ਼ਾਰ ਦੀ ਲੀਡ ਹਾਸਲ ਕਰੇਗਾ-ਭੈਣੀ

ਸਿੱਧਵਾਂ ਬੇਟ, 18 ਮਈ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਆਪਣੇ ਗ੍ਰਹਿ ਵਿਖੇ ਇਲਾਕੇ ਦੇ ਸਰਗਰਮ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਆਖਿਆ ਕਿ ਲੋਕਾਂ ਨੇ ਮੋਦੀ ਸਰਕਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਡਾ: ਗਰੇਵਾਲ ਨੇ ਘਰ-ਘਰ ਵੋਟਾਂ ਮੰਗੀਆਂ

ਰਾਏਕੋਟ, 18 ਮਈ (ਬਲਵਿੰਦਰ ਸਿੰਘ ਲਿੱਤਰ)-ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਹਮਾਇਤ ਵਿਚ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅੰਦਰ ਘਰ-ਘਰ ਵੋਟਾਂ ਮੰਗੀਆਂ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕਰ ਰਹੇ ਹਨ | ਸੰਸਥਾ 'ਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਕਲਰਕ ਬਲਜਿੰਦਰ ਸਿੰਘ ਚੌਕੀਮਾਨ ਸੇਵਾ-ਮੁਕਤ ਹੋਏ

ਚੌਾਕੀਮਾਨ, 18 ਮਈ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਤੋਂ ਕਲਰਕ ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ ਬਲਜਿੰਦਰ ਸਿੰਘ ਚੌਾਕੀਮਾਨ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਪ੍ਰਧਾਨ ਪਵਨਜੀਤ ਸਿੰਘ, ਭਰਪੂਰ ਸਿੰਘ ...

ਪੂਰੀ ਖ਼ਬਰ »

ਇੰਜੀ: ਅਮਨਦੀਪ ਸਿੰਘ ਅਮਨੀ ਬਗ਼ਲੀ ਨੂੰ ਸ਼ਰਧਾਂਜਲੀਆਂ

ਬੀਜਾ, 18 ਮਈ (ਪ.ਪ.)-ਨਸ਼ਿਆਂ ਵਿਰੁੱਧ ਹੋਕਾ ਦੇਣ ਵਾਲਾ, ਛੋਟੇ ਛੋਟੇ ਬੱਚਿਆਂ ਨੂੰ ਖੇਡਾਂ, ਨਗਰ ਵਿਚ ਸਮਾਜ ਭਲਾਈ, ਧਾਰਮਿਕ ਸਮਾਗਮ ਵਿਚ ਅੱਗੇ ਹੋ ਕੇ ਸੇਵਾ ਨਿਭਾਉਣ ਵਾਲਾ ਇੰਜੀ: ਅਮਨਦੀਪ ਸਿੰਘ ਅਮਨ ਬਗ਼ਲੀ ਨਮਿਤ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਬਗ਼ਲੀ ...

ਪੂਰੀ ਖ਼ਬਰ »

ਪਿੰਡ ਸ਼ੇਖੂਪੁਰਾ ਵਿਖੇ ਆਲ ਇੰਡੀਆ ਕ੍ਰਾਈਮ ਪ੍ਰਵੈ: ਸੁਸਾਇਟੀ ਦੀ ਮੀਟਿੰਗ

ਚੌਾਕੀਮਾਨ, 18 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਵਿਖੇ ਆਲ ਇੰਡੀਆ ਕਰਾਇਮ ਪ੍ਰਵੈ: ਸੁਸਾਇਟੀ ਦੀ ਮੀਟਿੰਗ ਸੁਖਵਿੰਦਰ ਸਿੰਘ ਢੱਟ ਜ਼ਿਲ੍ਹਾ ਗਵਰਨਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਸੁਖਵਿੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਾਸੀਆਂ ਬੇਟ 'ਚ ਇਨਾਮ ਵੰਡ ਸਮਾਗਮ

ਚੌਾਕੀਮਾਨ, 18 ਮਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਬਾਸੀਆਂ ਬੇਟ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ, ਸਰਪੰਚ ਹਰਭਜਨ ਸਿੰਘ ਬਾਸੀਆਂ ਬੇਟ, ਸਾਬਕਾ ਸਰਪੰਚ ਚੂਹੜ ਸਿੰਘ, ਕੁਲਦੀਪ ਸਿੰਘ ਤੇ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ ਤੇ ਪੇਂਟਿੰਗ ਮੁਕਾਬਲੇ ਕਰਵਾਏ

ਭੂੰਦੜੀ, 18 ਮਈ (ਕੁਲਦੀਪ ਸਿੰਘ ਮਾਨ)-ਸਰਕਾਰੀ ਸੀਨੀਅਰ ਸੰਕੈਡਰੀ ਕੰਨਿਆ ਸਕੂਲ ਸਵੱਦੀ ਕਲਾਂ ਵਿਖੇ ਵਿਸ਼ਵ ਡੇਂਗੂ ਵਿਰੋਧੀ ਦਿਵਸਨ ਮੌਕੇ ਸਰਕਾਰੀ ਹਸਪਤਾਲ ਸਿੱਧਵਾਂ ਬੇਟ ਵਲੋਂ ਸਿਵਲ ਸਰਜਨ ਡਾ: ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸਾਂ ਹੇਠ ਡੇਂਗੂੂ ਦੀ ...

ਪੂਰੀ ਖ਼ਬਰ »

ਮੱਲ੍ਹੀ ਪਰਿਵਾਰ ਨਾਲ ਹਠੂਰ ਦੇ ਆਗੂਆਂ ਨੇ ਹਮਦਰਦੀ ਪ੍ਰਗਟਾਈ

ਹਠੂਰ, 18 ਮਈ (ਜਸਵਿੰਦਰ ਸਿੰਘ ਛਿੰਦਾ)-ਸਿੱਖ ਬੁੱਧੀਜੀਵੀ, ਪ੍ਰਵਾਸੀ ਪੰਜਾਬੀ ਤੇ ਜੀ.ਐਚ.ਜੀ. ਅਕੈਡਮੀ ਜਗਰਾਉਂ ਦੇ ਸੰਚਾਲਕ ਭਾਈ ਗੁਰਮੇਲ ਸਿੰਘ ਮੱਲ੍ਹੀ ਦੇ ਪਿਤਾ ਦਲਬਾਰਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਿ੍ੰ: ਗੁਰਮੁਖ ਸਿੰਘ ਸੰਧੂ, ਮਾਰਕੀਟ ...

ਪੂਰੀ ਖ਼ਬਰ »

ਚਕਰ ਵਿਖੇ ਬਿੱਟੂ ਵਲੋਂ ਘਰ-ਘਰ ਚੋਣ ਪ੍ਰਚਾਰ

ਹਠੂਰ, 18 ਮਈ (ਜਸਵਿੰਦਰ ਸਿੰਘ ਛਿੰਦਾ)- ਪਿੰਡ ਚਕਰ ਵਿਖੇ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਿਸ਼ੇਸ਼ ਤੌਰ 'ਤੇ ਪੁੱਜੇ ਤੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ | ਉਨ੍ਹਾਂ ਨਾਲ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਡਾ: ਹਰਜੋਤ ਸਿੰਘ ਕਮਲ ਵਿਧਾਇਕ ...

ਪੂਰੀ ਖ਼ਬਰ »

ਏਸ਼ੀਅਨ ਚੈਂਪੀਅਨ ਐਥਲੀਟ ਮਾ: ਕਰਨੈਲ ਸਿੰਘ ਧਾਲੀਵਾਲ ਨਹੀਂ ਰਹੇ

ਹਲਵਾਰਾ, 18 ਮਈ (ਭਗਵਾਨ ਢਿੱਲੋਂ)-ਖੇਡ ਜਗਤ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਸੁਣੀ ਜਾਏਗੀ ਕਿ ਦੋ ਵਾਰ ਏਸ਼ੀਅਨ ਚੈਂਪੀਅਨ ਰਹੇ ਐਥਲੀਟ ਅਤੇ ਸੈਂਕੜੇ ਐਥਲੀਟ ਨੂੰ ਕੋਚਿੰਗ ਦੇਣ ਵਾਲੇ ਪਿੰਡ ਹਲਵਾਰਾ ਦੇ ਮਾਸਟਰ ਕਰਨੈਲ ਸਿੰਘ ਪੁੱਤਰ ਸਵ: ਸ. ਸ਼ੇਰ ਸਿੰਘ ਸੰਖੇਪ ...

ਪੂਰੀ ਖ਼ਬਰ »

ਬੈਂਸ ਤੇ ਸਹਿਯੋਗੀ ਪਾਰਟੀਆਂ ਦੇ ਆਗੁੂਆਂ ਨੇ ਰੁੱਸਿਆਂ ਨੂੰ ਮਨਾਉਣ ਲਈ ਸਾਰਾ ਦਿਨ ਲਾਇਆ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ.ਡੀ.ਏ. ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਜਿੱਥੇ ਅੱਜ ਸਾਰਾ ਦਿਨ ਕਿਸੇ ਗੱਲੋਂ ਰੁੱਸੇ ਜਾਂ ਨਿਰਾਸ਼ ਚਲੇ ਆ ਰਹੇ ਆਪਣੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਮਨਾ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਪੈਂਦੇ 3 ਹਲਕਿਆਂ 'ਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ

ਜਗਰਾਉਂ, 18 ਮਈ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਪੈਂਦੇ ਤਿੰਨਾਂ ਵਿਧਾਨ ਸਭਾ ਹਲਕਿਆਂ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਲੋਹਟਬੱਦੀ ਕਾਂਗਰਸ ਇਕਾਈ ਨੇ ਡਾ: ਬੋਪਾਰਾਏ ਲਈ ਵੋਟਾਂ ਮੰਗੀਆਂ

ਲੋਹਟਬੱਦੀ, 18 ਮਈ (ਕੁਲਵਿੰਦਰ ਸਿੰਘ ਡਾਂਗੋਂ)-ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਦੀ ਜਿੱਤ ਦਰਜ ਕਰਵਾਉਣ ਲਈ ਕਾਂਗਰਸ ਇਕਾਈ ਲੋਹਟਬੱਦੀ ਨਾਲ ਸਬੰਧਿਤ ਸਰਪੰਚ ਲਖਵੀਰ ਸਿੰਘ ਚੌਧਰੀ, ਸਾਬਕਾ ਸਰਪੰਚ ਸੁਰਜੀਤ ਸਿੰਘ, ...

ਪੂਰੀ ਖ਼ਬਰ »

ਹਲਕਾ ਪਾਇਲ 'ਚ 10 ਮਾਡਲ ਤੇ ਇਕ ਸਖੀ ਪੋਲਿੰਗ ਬੂਥ ਬਣਾਏ-ਐੱਸ.ਡੀ.ਐਮ.

ਦੋਰਾਹਾ, 18 ਮਈ (ਜਸਵੀਰ ਝੱਜ)-ਆਮ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਪਾਇਲ 'ਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਏ.ਆਰ.ਓ. (ਅਸਿਸਟੈਂਟ ਰਿਟਰਨਿੰਗ ਅਫ਼ਸਰ) ਐੱਸ.ਡੀ.ਐਮ. ਪਾਇਲ ਮੈਡਮ ਸਿਵਾਤੀ ਟਿਵਾਣਾ ਨੇ ਦੱਸਿਆ ਕਿ ਹਲਕਾ ਪਾਇਲ ਵਿਚ 197 ਪੋਲਿੰਗ ਬੂਥ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ 'ਚ ਸਮਾਗਮ ਸਮਾਪਤ

ਬੀਜਾ, 18 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਨਰਸਿੰਗ ਹਫ਼ਤੇ ਸਬੰਧੀ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਏ¢ਅੱਜ ਨਰਸਿੰਗ ਹਫ਼ਤੇ ਦੀ ਸਮਾਪਤੀ ਸਮਾਗਮ ਮੌਕੇ ਰੰਗੋਲੀ ...

ਪੂਰੀ ਖ਼ਬਰ »

ਗੁ: ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜਾਏ

ਸਾਹਨੇਵਾਲ, 18 ਮਈ (ਹਰਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਮਨਾਏ ਗਏ ਪੁੰਨਿਆਂ ਦੇ ਪਵਿੱਤਰ ਦਿਹਾੜੇ 'ਤੇ ਦੀਵਾਨ ...

ਪੂਰੀ ਖ਼ਬਰ »

ਗਰੇਵਾਲ ਤੇ ਗੁਰੂ ਦੀ ਕਾਮਯਾਬੀ ਲਈ ਅਕਾਲੀ ਆਗੂਆਂ ਨੇ ਘਰ-ਘਰ ਵੋਟਾਂ ਮੰਗੀਆਂ

ਲੋਹਟਬੱਦੀ, 18 ਮਈ (ਕੁਲਵਿੰਦਰ ਸਿੰਘ ਡਾਂਗੋਂ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਕਾਮਯਾਬੀ ...

ਪੂਰੀ ਖ਼ਬਰ »

ਐੱਸ.ਐਮ.ਓ. ਮਾਨੂੰੂਪੁਰ ਦੀ ਅਗਵਾਈ 'ਚ ਦਸਤ ਰੋਕੂ ਪੰਦਰ੍ਹਵਾੜਾ 28 ਤੋਂ

ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਡਾ: ਅਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਮਾਨੂੰਪੁਰ ਦੀ ਅਗਵਾਈ ਵਿਚ 28 ਮਈ ਤੋਂ 8 ਜੂਨ ਤਕ ਤੀਬਰ ਦਸਤ ਰੋਕੂ ਪੰਦਰ੍ਹਵਾੜਾ ਮਨਾਇਆ ਜਾਵੇਗਾ | ਡਾ. ਅਜੀਤ ਸਿੰਘ ਨੇ ਕਿਹਾ ਕੇ ਜੇ ਬੱਚਾ ਦਿਨ ਵਿਚ 3 ਤੋਂ ਜ਼ਿਆਦਾ ਵਾਰ ...

ਪੂਰੀ ਖ਼ਬਰ »

ਨਿਹੰਗ ਸਿੰਘ ਵਲੋਂ ਕੇਸਾਂ ਦੀ ਬੇਅਦਬੀ ਦੇ ਦੋਸ਼

ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਰਾਮਗੜ੍ਹ ਦੇ ਨਿਹੰਗ ਸਿੰਘ ਵਲੋਂ ਕੇਸਾਂ ਅਤੇ ਪੰਜ ਕਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ ਗਏ | ਨਵਾਂ ਪਿੰਡ ਰਾਮਗੜ੍ਹ ਦੇ ਨਿਹੰਗ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਕ ਰਾਜਸੀ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਸਕੂਲ 'ਚ ਹਾਸ ਦਿਵਸ ਮਨਾਇਆ

ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀ: ਸੈਕ: ਸਕੂਲ ਖੰਨਾ ਵਿਚ ਮਹਾਤਮਾ ਹੰਸ ਰਾਜ ਹਾਊਸ ਵਲੋਂ ਹਾਸ ਦਿਵਸ ਮਨਾਇਆ ਗਿਆ | ਹਾਸ ਦਿਵਸ ਦੀ ਸ਼ੁਰੂਆਤ ਬੱਚਿਆਂ ਨੇ ਭਾਸ਼ਣ ਨਾਲ ਕੀਤੀ, ਜਿਸ ਵਿਚ ਉਨ੍ਹਾਂ ਨੇ ਹਾਸੇ ਦਿਵਸ ਦੇ ਮਹੱਤਵ ਬਾਰੇ ਵਿਚ ...

ਪੂਰੀ ਖ਼ਬਰ »

ਰਿਸ਼ਤੇਦਾਰਾਂ ਦੀ ਆਪਸੀ ਲੜਾਈ 'ਚ 3 ਜ਼ਖ਼ਮੀ

ਖੰਨਾ, 18 ਮਈ (ਦਵਿੰਦਰ ਸਿੰਘ ਗੋਗੀ)-ਸਥਾਨਕ ਗਊਸ਼ਾਲਾ ਰੋਡ ਕੋਲ ਇਕ ਝਗੜੇ ਵਿਚ ਇੱਕੋ ਪਰਿਵਾਰ ਦੇ 3 ਜੀਅ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮਨਦੀਪ ਕੌਰ ਪਤਨੀ ਸੰਤੋਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਆਪਸ ਵਿਚ ਜਗ੍ਹਾ ਦਾ ਝਗੜਾ ਹੈ ਅਤੇ ਉਸੇ ਝਗੜੇ ਨੂੰ ...

ਪੂਰੀ ਖ਼ਬਰ »

ਹਮਲੇ 'ਚ ਨੌਜਵਾਨ ਗੰਭੀਰ ਫੱਟੜ

ਪਾਇਲ, 18 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਅੱਜ ਰਾਤ ਕਰੀਬ ਪੌਣੇ 8 ਵਜੇ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਦੇ ਨੇੜੇ ਇਕ ਨੌਜਵਾਨ 'ਤੇ ਹਮਲਾ ਕਰਨ ਦੀ ਸੂਚਨਾ ਹੈ, ਜੋ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ | ਥਾਣਾ ਪਾਇਲ ਵਿਚ ਸ਼ਿਕਾਇਤਕਰਤਾ ਰਵਿੰਦਰ ਸਿੰਘ ਉਰਫ਼ ਲਾਡੀ ...

ਪੂਰੀ ਖ਼ਬਰ »

ਅਜਿੰਦਰ ਸਿੰਘ ਏ ਡੀ.ਸੀ.ਪੀ. 4 ਨਿਯੱੁਕਤ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਏ.ਡੀ.ਸੀ.ਪੀ ਪਿ੍ਥੀਪਾਲ ਸਿੰਘ ਦੀ ਮੁਲਤਵੀ ਤੋਂ ਬਾਅਦ ਜਾਰੀ ਕੀਤੇ ਗਏ ਹੁਕਮ ਪੰਜਾਬ ਸਰਕਾਰ ਵਲੋਂ ਚੋਣ ਕਮਿਸ਼ਨਰ ਦੇ ਹੁਕਮਾਂ ਤਹਿਤ ਸੀਨੀਅਰ ਪੀ.ਪੀ.ਐਸ ਅਧਿਕਾਰੀ ਅਜਿੰਦਰ ਸਿੰਘ ਨੂੰ ਏ.ਡੀ.ਸੀ.ਪੀ 4 ਨਿਯੱੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬੈਂਸ ਦੇ ਦੋਸ਼ ਝੂਠ ਦਾ ਪੁਲੰਦਾ, ਮਾਣਹਾਨੀ ਰਿਟ ਦਾਇਰ ਕਰਾਂਗਾ-ਮੇਅਰ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਪੀ.ਡੀ.ਏ. ਦੇ ਲੁਧਿਆਣਾ ਤੋਂ ਉਮੀਦਵਾਰ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਮੇਰੇ (ਮੇਅਰ) 'ਤੇ ...

ਪੂਰੀ ਖ਼ਬਰ »

ਨੂਰਜੋਤ ਸਿੰਘ ਮੱਕੜ ਨੂੰ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਨਿਯੁੱਕਤ

ਲੁਧਿਆਣਾ, 18 ਮਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਜਨਰਲ ਅਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਵਲੋਂ ਲੁਧਿਆਣਾ ਦੇ ਸੀਨੀਅਰ ਯੂਥ ਆਗੂ ਨੂਰਜੋਤ ਸਿੰਘ ਮੱਕੜ ਨੂੰ ਯੂਥ ਵਿੰਗ ਕੋਰ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ | ਸ. ਮੱਕੜ ਨੇ ਕੋਰ ...

ਪੂਰੀ ਖ਼ਬਰ »

ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ

ਢੰਡਾਰੀ ਕਲਾਂ, 18 ਮਈ (ਪਰਮਜੀਤ ਸਿੰਘ ਮਠਾੜੂ)-ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ¢ ਬਹੁਤ ਜੱਦੋ ਜਹਿਦ ਤੋਂ ਬਾਅਦ ਦੇਸ਼ ਨੂੰ ਆਜ਼ਾਦੀ ਮਿਲੀ ਅਤੇ ਸਾਡੇ ਸੰਵਿਧਾਨ ਅਨੁਸਾਰ ਜੋ ਵੀ ਵਿਅਕਤੀ 18 ਸਾਲ ਦੀ ਉਮਰ ਦਾ ਹੋ ਜਾਂਦਾ ਹੈ, ਉਸ ਨੂੰ ਵੋਟ ਪਾਉਣ ਦਾ ਪੂਰਾ ...

ਪੂਰੀ ਖ਼ਬਰ »

ਅਦਾਕਾਰ ਐਮੀ ਵਿਰਕੀ ਵੱਲੋਂ ਲੁਧਿਆਣਾ 'ਚ ਆਪਣੀ ਨਵੀਂ ਫ਼ਿਲਮ 'ਮੁਕਲਾਵਾ' ਦਾ ਪ੍ਰਚਾਰ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਪੰਜਾਬੀ ਫ਼ਿਲਮ ਸਨਅਤ ਨੂੰ ਕੈਰੀ ਆਨ ਜੱਟਾ-2, ਜੱਟ ਐਾਡ ਜੂਲੀਅਨ, ਜੱਟ ਐਾਡ ਜੂਲੀਅਟ-2, ਸਰਦਾਰ ਜੀ, ਸਰਦਾਰ ਜੀ-2, ਪੰਜਾਬ 1984 ਵਰਗਰੀਆਂ ਸੁਪਰਹਿੱਦ ਫ਼ਿਲਮਾਂ ਦੇਣ ਵਾਲੇ ਨਿਰਮਾਤਾ ਵਾਈਟ ਹਿੱਲ ਸਟੂਡੀਓ ਦੇ ਗੁਣਬੀਰ ਸਿੰਘ ਸਿੱਧੂ ਤੇ ਮਨਮੋੜ ...

ਪੂਰੀ ਖ਼ਬਰ »

ਪੰਜਾਬ 'ਚ ਇਕ ਲੱਖ ਪਿੱਛੇ 6 ਲੋਕ ਪੀੜਤ ਹਨ ਪੇਟ ਦੀ ਬਿਮਾਰੀ ਆਈ.ਬੀ.ਡੀ. ਤੋਂ-ਡਾ: ਸਿੱਧੂ

ਲੁਧਿਆਣਾ,18 ਮਈ (ਸਲੇਮਪੁਰੀ)-ਪੇਟ ਨਾਲ ਜੁੜੀ 'ਇਨਫਲਾਮੈਂਟਰੀ ਬਾਲ ਡਿਜੀਜ਼' (ਆਈ.ਬੀ.ਡੀ.) ਨਾਂਅ ਦੀ ਬੀਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ 19 ਮਈ ਨੂੰ ਸੰਸਾਰ ਵਿਚ ਆਈ.ਬੀ.ਡੀ. ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ | ਇਸ ਦਿਵਸ ਦੇ ਸਬੰਧ 'ਚ ਪੇਟ ਰੋਗਾਂ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ ਜਿਸ ਤਹਿਤ ਪੁਲਿਸ ਮੁਲਾਜ਼ਮਾਂ ਅਤੇ ਨੀਮ ਫੌਜੀ ਬਲਾਂ ਦੇ ਦਸਤਿਆਂ ਵਲੋਂ ਅੱਜ ਦੁਪਹਿਰ ਬਾਅਦ ਸ਼ਹਿਰ ਵਿਚ ਥਾਂ-ਥਾਂ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX