ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551
ਿਵਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਅੱਜ

ਕਪੂਰਥਲਾ, 18 ਮਈ (ਅਮਰਜੀਤ ਕੋਮਲ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਤੇ ਫਗਵਾੜਾ ਵਿਚ ਬਣਾਏ ਗਏ 768 ਪੋਿਲੰਗ ਬੂਥਾਂ 'ਤੇ ਵੋਟਾਂ ਪਵਾਉਣ ਲਈ ਅੱਜ ਸ਼ਾਮ ਚੋਣ ਅਮਲਾ ਪੁੱਜ ਗਿਆ | ਇਸ ਤੋਂ ਪਹਿਲਾਂ ਚੋਣ ਅਮਲੇ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਆਖਰੀ ਰਿਹਰਸਲ ਉਪਰੰਤ ਉਨ੍ਹਾਂ ਨੂੰ ਈ.ਵੀ.ਐਮ. ਤੋਂ ਇਲਾਵਾ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਣ ਲਈ ਸਾਰਾ ਸਮਾਨ ਦਿੱਤਾ ਗਿਆ | ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਆਰੰਭ ਹੋਵੇਗਾ ਤੇ ਸ਼ਾਮ 6 ਵਜੇ ਤੱਕ ਵੋਟਰ ਵੱਖ-ਵੱਖ ਸ਼ਨਾਖ਼ਤੀ ਪੱਤਰ ਦਿਖਾ ਕੇ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ | ਦੱਸਿਆ ਜਾਂਦਾ ਹੈ ਕਿ ਵੋਟਾਂ ਲਈ ਬਣਾਏ ਗਏ ਪੋਿਲੰਗ ਬੂਥਾਂ ਵਿਚੋਂ 389 ਪੋਿਲੰਗ ਬੂਥਾਂ 'ਤੇ ਵੈੱਬ ਕਾਸਟਿੰਗ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਚੋਣ ਪ੍ਰਕਿਰਿਆ 'ਤੇ ਨਜ਼ਰ ਰੱਖੀ ਜਾ ਸਕੇ | ਇਸੇ ਤਰ੍ਹਾਂ ਸੰਵੇਦਨਸ਼ੀਲ, ਅਤਿ ਸੰਵੇਦਨਸ਼ੀਲ ਪੋਿਲੰਗ ਬੂਥਾਂ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਚੋਣ ਅਮਲੇ ਨੂੰ ਰਵਾਨਾ ਕਰਨ ਤੋਂ ਪਹਿਲਾਂ ਵਿਰਸਾ ਵਿਹਾਰ ਵਿਚ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ ਨੇ ਚੋਣ ਅਮਲੇ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇ |
ਵੋਟਰ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦੀ ਵਰਤੋਂ ਕਰਨ-ਇੰਜ: ਖਰਬੰਦਾ
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲੋਕ ਸਭਾ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਬਣਾਏ ਗਏ ਪੋਿਲੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਗਈਆਂ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਲੋਕ ਸਭਾ ਚੋਣਾਂ ਵਿਚ ਜ਼ਿਲ੍ਹੇ ਦੇ 6 ਲੱਖ 10294 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ | ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਬੂਥਾਂ 'ਤੇ 265 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ | ਇੰਜ: ਖਰਬੰਦਾ ਨੇ ਦੱਸਿਆ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ, ਸੁਤੰਤਰ, ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ |
ਜ਼ਿਲ੍ਹੇ ਵਿਚ ਔਰਤਾਂ ਤੇ ਅੰਗਹੀਣਾਂ ਲਈ ਚਾਰ-ਚਾਰ ਪੋਿਲੰਗ ਬੂਥ ਬਣਾਏ ਗਏ
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਵਿਚ ਔਰਤਾਂ ਲਈ ਚਾਰ, ਅੰਗਹੀਣਾਂ ਲਈ ਚਾਰ ਤੇ ਇੰਨੇ ਹੀ ਮਾਡਲ ਬੂਥ ਬਣਾਏ ਗਏ ਹਨ | ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਵਿਚ ਔਰਤਾਂ ਲਈ ਬਣਾਏ ਗਏ ਵਿਸ਼ੇਸ਼ ਬੂਥ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਔਰਤ ਸਟਾਫ਼ ਹੀ ਨਿਯੁਕਤ ਕੀਤਾ ਗਿਆ ਹੈ ਤੇ ਜਿਸ ਕਮਰੇ ਵਿਚ ਬੂਥ ਬਣਾਇਆ ਗਿਆ ਹੈ, ਉਸ ਕਮਰੇ ਨੂੰ ਬਾਹਰੋਂ ਤੇ ਅੰਦਰੋਂ ਵਧੀਆ ਢੰਗ ਨਾਲ ਸਜਾਇਆ ਗਿਆ ਹੈ ਤੇ ਇਸ ਬੂਥ 'ਤੇ ਮੈਟ ਦੀ ਵਿਵਸਥਾ ਵੀ ਕੀਤੀ ਗਈ ਹੈ | ਇਸੇ ਤਰ੍ਹਾਂ ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਵਿਚ ਮਾਡਲ ਬੂਥ ਬਣਾਇਆ ਗਿਆ ਹੈ | ਜਿੱਥੇ ਵੋਟਰਾਂ ਲਈ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਬੂਥ ਨੂੰ ਵੀ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ | ਇਸ ਤੋਂ ਇਲਾਵਾ ਐਮ.ਡੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਚ ਅੰਗਹੀਣ ਵੋਟਰਾਂ ਲਈ ਬਣਾਏ ਗਏ ਬੂਥ ਵਿਚ ਅੰਗਹੀਣ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ |

ਜੱਸਲ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਭਲਕੇ

ਫਗਵਾੜਾ, 18 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋ ਥੋੜ੍ਹੀ ਦੂਰੀ ਤੇ ਪਿੰਡ ਮਾਧੋਪੁਰ ਵਿਖੇ ਜੱਸਲ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 20 ਮਈ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਲੇਖ ਮੁਕਾਬਲੇ ਕਰਵਾਏ

ਭੁਲੱਥ, 18 ਮਈ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਪਿ੍ੰਸੀਪਲ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਬਲਾਕ ਭੁਲੱਥ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਲੇਖ ...

ਪੂਰੀ ਖ਼ਬਰ »

ਬੀਬੀ ਖਾਲੜਾ ਨੂੰ ਇੰਗਲੈਂਡ ਦੀਆਂ ਸੰਗਤਾਂ ਵਲੋਂ ਵੀ ਭਾਰੀ ਸਮਰਥਨ-ਥਿੰਦ, ਨੰਦੜਾ, ਸਹੋਤਾ, ਭੱਟੀ

ਸੁਲਤਾਨਪੁਰ ਲੋਧੀ, 18 ਮਈ (ਪ.ਪ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਮਰੂਹੀ ਜਠਜੋੜ ਪੰਜਾਬ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਇੰਗਲੈਂਡ ਵਿਚ ਵਸਦੇ ਪੰਜਾਬੀਆਂ ਵਲੋਂ ਵੀ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਯੂ. ਕੇ ਦੇ ...

ਪੂਰੀ ਖ਼ਬਰ »

ਨੌਜਵਾਨ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਕੇ ਕੰਮ ਕਰਨ-ਜਥੇ. ਖੋਜੇਵਾਲ

ਕਪੂਰਥਲਾ, 18 ਮਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਯੂਥ ਅਕਾਲੀ ਦਲ ਦਿਹਾਤੀ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਧੋਪੁਰ ਜੱਲੋਵਾਲ ਦੇ 10 ਨੌਜਵਾਨਾਂ ਨੂੰ ਯੂਥ ਅਕਾਲੀ ਦਲ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸਟਰੀਟ ਲਾਇਟਾਂ ਚਲਾਉਣ ਨੂੰ ਲੈ ਕੇ ਹੋਏ ਖ਼ੂਨੀ ਤਕਰਾਰ 'ਚ ਸਾਬਕਾ ਸਰਪੰਚ ਸਮੇਤ 5 ਗੰਭੀਰ ਜ਼ਖ਼ਮੀ

ਬੇਗੋਵਾਲ, 18 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨ ਇੱਥੋਂ ਨੇੜਲੇ ਪਿੰਡ ਰਾਵਾਂ ਵਿਚ ਐਨ.ਆਰ.ਆਈ. ਵੈੱਲਫੇਅਰ ਸੁਸਾਇਟੀ ਰਾਵਾਂ ਵਲੋਂ ਪਿੰਡਾਂ ਵਿਚ ਲਗਾਈਆਂ ਸਟਰੀਟ ਲਾਇਟਾਂ ਨੂੰ ਬੰਦ ਕਰਨ 'ਤੇ ਹੋਏ ਖੂਨੀ ਤਕਰਾਰ ਦੌਰਾਨ ਇਕ ਧਿਰ 'ਤੇ ਹੋਏ ਹਮਲੇ ਵਿਚ ਮੌਜੂਦਾ ਮਹਿਲਾ ...

ਪੂਰੀ ਖ਼ਬਰ »

ਪੀਰ ਬਾਬਾ ਮੁਲੱਖ ਸ਼ਾਹ ਦੀ ਦਰਗਾਹ 'ਤੇ ਕਰਵਾਇਆ ਸਾਲਾਨਾ ਮੇਲਾ

ਭੁਲੱਥ, 18 ਮਈ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਖੱਸਣ ਵਿਖੇ ਪੀਰ ਬਾਬਾ ਮੁਲੱਖ ਸ਼ਾਹ ਜੀ ਦੀ ਦਰਗਾਹ ਤੇ ਪ੍ਰਬੰਧਕ ਕਮੇਟੀ ਵਲੋਂ 29ਵਾਂ ਸਾਲਾਨਾ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੇਲੇ ਦਾ ਉਦਘਾਟਨ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ...

ਪੂਰੀ ਖ਼ਬਰ »

ਰਾਤ ਸ਼ਰਾਬੀ ਨੌਜਵਾਨਾਂ ਨੇ ਨਡਾਲਾ ਚੌਕ 'ਚ ਮਚਾਇਆ ਹੁੜਦੰਗ

ਨਡਾਲਾ, 18 ਮਈ (ਮਾਨ)-ਲੰਘੀ ਰਾਤ ਨਡਾਲਾ ਚੌਾਕ ਨੇੜੇ ਕਰੀਬ 9 ਵਜੇ 4 ਕਾਰ ਸਵਾਰ ਸ਼ਰਾਬੀ ਨੌਜਵਾਨਾਂ ਨੇ ਲਾਪਰਵਾਹੀ ਨਾਲ ਇਕ ਢਿਲਵਾਂ ਵਲੋਂ ਆ ਰਹੀ ਕਾਰ ਭੰਨ ਦਿੱਤੀ ਤੇ ਪੂਰਾ ਹੁੜਦੰਗ ਮਚਾਇਆ | ਪੱਤਰਕਾਰ, ਐਮ.ਸੀ., ਜੋ ਵੀ ਉਨ੍ਹਾਂ ਨੂੰ ਸਮਝਾਉਣ ਆਇਆ ਉਸਦੀ ਰੱਜ ਕੇ ...

ਪੂਰੀ ਖ਼ਬਰ »

ਡਾ. ਰਾਜਕੁਮਾਰ ਚੱਬੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ-ਭਿੰਦਾ ਮਲਕਪੁਰ

ਢਿਲਵਾਂ, 18 ਮਈ (ਸੁਖੀਜਾ, ਪਲਵਿੰਦਰ)-'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੌਰਾਨ ਪਿੰਡਾਂ/ਸ਼ਹਿਰਾਂ ਵਿਚ ਕਰਵਾਏ ਅਨੇਕਾਂ ਵਿਕਾਸ ਕਾਰਜਾਂ ਕਰਵਾ ਕੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ ਹੈ | ਇਹ ਪ੍ਰਗਟਾਵਾ ਅੱਜ ਸੀਨੀਅਰ ...

ਪੂਰੀ ਖ਼ਬਰ »

ਬਾਬਾ ਹੁੰਦਾਲ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਭੁਲੱਥ, 18 ਮਈ (ਮਨਜੀਤ ਸਿੰਘ ਰਤਨ)-ਗੁਰਦੁਆਰਾ ਬਾਬਾ ਹੁੰਦਾਲ ਜੀ ਪਿੰਡ ਬੋਪਾਰਾਏ ਵਿਖੇ ਬਾਬਾ ਹੁੰਦਾਲ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਦਰਬਾਰ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਦਾ ਸਾਲਾਨਾ ਇਤਿਹਾਸਕ ਮੇਲਾ 29 ਤੇ 30 ਮਈ ਨੂੰ

ਕਪੂਰਥਲਾ, 18 ਮਈ (ਵਿ.ਪ੍ਰ.)-ਮਾਤਾ ਭੱਦਰਕਾਲੀ ਜੀ ਦਾ 72ਵਾਂ ਸਾਲਾਨਾ ਇਤਿਹਾਸਕ ਮੇਲਾ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਚ 29 ਤੇ 30 ਮਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਭੱਦਰਕਾਲੀ ਮੰਦਿਰ ਕਮੇਟੀ ਦੇ ਪ੍ਰਧਾਨ ਮੁਕੇਸ਼ ਆਨੰਦ, ਜਨਰਲ ...

ਪੂਰੀ ਖ਼ਬਰ »

ਜੀ.ਬੀ. ਪਬਲਿਕ-ਸਕੂਲ ਵਿਚ ਹੈੱਡ ਬੁਆਏ, ਹੈੱਡ ਗਰਲ ਤੇ ਵੱਖ-ਵੱਖ ਹਾਊਸਾਂ ਦੇ ਕੈਪਟਨਾਂ ਦੀ ਚੋਣ

ਬੇਗੋਵਾਲ, 18 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨ ਸਥਾਨਕ ਕਸਬੇ ਦੇ ਨਡਾਲੀ ਰੋਡ 'ਤੇ ਸਥਿਤ ਜੀ.ਬੀ. ਸਕੂਲ ਵਿਚ ਪਿ੍ੰਸੀਪਲ ਗੁਰਪ੍ਰੀਤ ਕੌਰ ਨਰੂਲਾ ਦੀ ਅਗਵਾਈ ਹੇਠ ਇਨਵੈਸਟਰ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਵੱਖ-ਵੱਖ ਹਾਊਸ ਕੈਪਟਨ ਬਣਾਉਣ ਦੇ ਨਾਲ-ਨਾਲ ਹੈੱਡ ...

ਪੂਰੀ ਖ਼ਬਰ »

ਵੋਟਰਾਂ ਨੂੰ ਡਿੰਪਾ ਦੇ ਹੱਕ ਵਿਚ ਭੁਗਤਣ ਲਈ ਕੀਤੀ ਅਪੀਲ

ਤਲਵੰਡੀ ਚੌਧਰੀਆਂ, 18 ਮਈ (ਪਰਸਨ ਲਾਲ ਭੋਲਾ)-ਆਖਰੀ ਦੌਰ ਵਿਚ ਪੁੱਜੀ ਚੋਣ ਨੂੰ ਜਸਬੀਰ ਸਿੰਘ ਡਿੰਪਾ ਕਾਂਗਰਸ ਉਮੀਦਵਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਨੂੰ ਹੁਲਾਰਾ ਦੇਣ ਲਈ ਅੱਜ ਰਕੇਸ਼ ਕੁਮਾਰ ਰੌਕੀ ਬਲਾਕ ਸੰਮਤੀ ਮੈਂਬਰ, ਸਰਪੰਚ ਬਖ਼ਸ਼ੀਸ਼ ਸਿੰਘ ਜਨਰਲ ਸਕੱਤਰ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਚੱਬੇਵਾਲ ਭੁਲੱਥ ਹਲਕੇ ਤੋਂ ਵੱਡੀ ਲੀਡ ਨਾਲ ਜਿੱਤਣਗੇ-ਹਲਕਾ ਇੰਚਾਰਜ ਰਣਜੀਤ ਰਾਣਾ

ਬੇਗੋਵਾਲ, 18 ਮਈ (ਸੁਖਜਿੰਦਰ ਸਿੰਘ)-ਲੋਕ ਸਭਾ ਚੋਣਾਂ ਲਈ ਹਲਕਾ ਭੁਲੱਥ ਦੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਉਹ ਲੋਕ ਸਭਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਫਤਵਾ ਦੇ ਕੇ ਉਨ੍ਹਾਂ ਨੂੰ ਵੱਡੀ ਲੀਡ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ 'ਚ ਕਾਂਗਰਸ 13 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ-ਬਲਜਿੰਦਰ ਸਿੰਘ

ਸੁਲਤਾਨਪੁਰ ਲੋਧੀ, 18 ਮਈ (ਪ.ਪ.)-ਦੇਸ਼ ਅੰਦਰ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਦੇਸ਼ ਵਾਸੀਆਂ ਵਲੋਂ ਕਾਂਗਰਸ ਪਾਰਟੀ ਨੂੰ ਦਿੱਤੇ ਜਾ ਰਹੇ ਭਰਵੇਂ ਹੰੁਗਾਰੇ ਨੇ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਹੋਣਗੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਖੁਸਰੋਪੁਰ ਵਲੋਂ ਬੀਬੀ ਖਾਲੜਾ ਦੀ ਪੂਰਨ ਹਮਾਇਤ

ਕਾਲਾ ਸੰਘਿਆਂ, 18 ਮਈ (ਬਲਜੀਤ ਸਿੰਘ ਸੰਘਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਅਤੇ ਪਿੰਡ ਖੁਸਰੋਪੁਰ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਖੁਸਰੋਪੁਰ (ਫਰਾਂਸ) ਨੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੀ ...

ਪੂਰੀ ਖ਼ਬਰ »

ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇਣ-ਸਿੱਕੀ, ਔਜਲਾ

ਨਡਾਲਾ, 18 ਮਈ (ਮਾਨ)-ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਨਿੰਦਰਜੀਤ ਸਿੰਘ ਮਨੀ ਔਜਲਾ ਨੇ ਕਿਹਾ ਕਿ ਅੱਜ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇ ਕੇ ਕੇਂਦਰ ਵਿਚ ਕਾਂਗਰਸ ਦੀ ਸਰਕਾਰ ...

ਪੂਰੀ ਖ਼ਬਰ »

ਡਾ. ਰਾਜਕੁਮਾਰ ਚੱਬੇਵਾਲ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਮਾਨ

ਫਗਵਾੜਾ, 18 ਮਈ (ਤਰਨਜੀਤ ਸਿੰਘ ਕਿੰਨੜਾ)-ਲੋਕ ਸਭਾ ਹੁਸ਼ਿਆਰਪੁਰ ਪਾਰਟੀ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਹ ਗੱਲ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜੁਗਿੰਦਰ ਸਿੰਘ ਮਾਨ ਨੇ ਕਹੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੋਿਲੰਗ ਚੋਣ ਅਮਲਾ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵੇ-ਡੀ.ਸੀ.

ਸੁਲਤਾਨਪੁਰ ਲੋਧੀ, 18 ਮਈ (ਨਰੇਸ਼ ਹੈਪੀ)-ਲੋਕ ਸਭਾ ਚੋਣਾਂ ਦੀਆਂ ਅੱਜ 19 ਮਈ ਨੂੰ ਪੈ ਰਹੀਆਂ ਵੋਟਾਂ ਦੇ ਸਬੰਧ ਵਿਚ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੋਂ ਚੋਣ ਅਧਿਕਾਰੀ ਕਮ ਐਸ.ਡੀ.ਐਮ ਨਵਨੀਤ ਕੌਰ ਬੱਲ ਦੀ ਅਗਵਾਈ ਹੇਠ ਪੋਿਲੰਗ ਟੀਮਾਂ ਪੋਿਲੰਗ ਬੂਥਾਂ ਨੂੰ ਰਵਾਨਾ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਸਾਰੇ ਚੋਣਾਂ ਦੇ ਸਾਰੇ ਪ੍ਰਬੰਧ ਮੁਕੰਮਲ

ਨਡਾਲਾ, 18 ਮਈ (ਮਾਨ)-ਲੋਕ ਸਭਾ ਚੋਣਾਂ ਲਈ ਹਲਕਾ ਭੁਲੱਥ 'ਚ ਪੋਲਿੰਗ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧ ਨਡਾਲਾ ਕਾਲਜ 'ਚ ਬਣੇ ਸਟਰਾਂਗ ਰੂਮ ਤੋਂ ਪੋਲਿੰਗ ਪਾਰਟੀਆਂ ਨੂੰ ਸਮਾਨ ਦੇ ਕੇ ਰਵਾਨਾ ਕਰ ਦਿੱਤਾ ਗਿਆ | ਇਸ ਸਬੰਧੀ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਫਗਵਾੜਾ ਦੇ 220 ਬੂਥਾਂ 'ਤੇ ਚੋਣਾਂ ਸਬੰਧੀ ਸਟਾਫ਼ ਅਤੇ ਸਮਗਰੀ ਭੇਜੀ-ਐਸ.ਡੀ.ਐਮ.

ਫਗਵਾੜਾ, 18 ਮਈ (ਅਸ਼ੋਕ ਕੁਮਾਰ ਵਾਲੀਆ)-ਸਥਾਨਕ ਐਸ.ਡੀ.ਐਮ. ਡਾ: ਜੈ ਇੰਦਰ ਸਿੰਘ ਜੋ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਚ ਪੈਂਦਾ ਵਿਧਾਨ ਸਭਾ ਹਲਕਾ ਫਗਵਾੜਾ ਦੇ ਰਿਟਰਨਿੰਗ ਅਫ਼ਸਰ ਵੀ ਨਿਯੁਕਤ ਹਨ ਦੀ ਨਿਗਰਾਨੀ ਹੇਠ ਲੋਕ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਦੇ ...

ਪੂਰੀ ਖ਼ਬਰ »

ਨਵੀਆਂ ਨਾਜਾਇਜ਼ ਉਸਾਰੀਆਂ 'ਤੇ ਲੱਗੇਗੀ ਰੋਕ

ਜਲੰਧਰ, 18 ਮਈ (ਸ਼ਿਵ) - ਨਾਜਾਇਜ਼ ਇਮਾਰਤਾਂ ਦੇ ਮਾਮਲੇ ਵਿਚ ਕਾਰਵਾਈ ਕਰਕੇ ਚਾਰ ਹਫ਼ਤੇ ਵਿਚ ਹਾਈਕੋਰਟ ਵਲੋਂ ਰਿਪੋਰਟ ਮੰਗਣ ਕਰਕੇ ਨਿਗਮ ਪ੍ਰਸ਼ਾਸਨ ਇਸ ਵੇਲੇ ਕਸੂਤੀ ਸਥਿਤੀ ਵਿਚ ਫਸ ਗਿਆ ਹੈ ਤੇ ਇਸ ਤਰ੍ਹਾਂ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿ 23 ਮਈ ਨੂੰ ...

ਪੂਰੀ ਖ਼ਬਰ »

ਆਈਡੇਅਟ ਫ਼ਾਰ ਇੰਡੀਆ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)- ਸ਼ਿਵ ਜਯੋਤੀ ਪਬਲਿਕ ਸਕੂਲ ਦੀ ਵਿਦਿਆਰਥਣ ਹਿਤੈਸ਼ੀ ਜੈਨ ਨੇ ਦਿੱਲੀ ਵਿਖੇ ਆਈਡੇਅਟ ਫ਼ਾਰ ਇੰਡੀਆ ਮੁਕਾਬਲੇ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ 'ਚ ਦੇਸ਼ ਭਰ 'ਚੋਂ ...

ਪੂਰੀ ਖ਼ਬਰ »

ਜਲੰਧਰ ਦੇ 9 ਪੋਲਿੰਗ ਕੇਂਦਰਾਂ ਨੂੰ ਮਹਿਲਾਵਾਂ ਵਲੋਂ ਚਲਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਜਲੰਧਰ, 18 ਮਈ (ਚੰਦੀਪ ਭੱਲਾ)- ਮਹਿਲਾਵਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਲੋਕ ਸਭਾ ਚੋਣਾਂ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ 9 ਪੋਲਿੰਗ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਠੇਕਿਆਂ 'ਤੇ ਲੱਗੀਆਂ ਸੀਲਾਂ ਦੀ ਜਾਂਚ

ਜਲੰਧਰ, 18 ਮਈ (ਸ਼ਿਵ)- ਠੇਕਿਆਂ ਨੂੰ ਸੀਲ ਕਰਨ ਤੋਂ ਬਾਅਦ ਹੁਣ ਐਕਸਾਈਜ਼ ਵਿਭਾਗ ਅਜੇ ਜੀ. ਐਸ. ਟੀ. ਵਿਭਾਗ ਦੀਆਂ ਟੀਮਾਂ ਹੁਣ ਨਾਜਾਇਜ ਸ਼ਰਾਬ ਦੀ ਆਮਦ 'ਤੇ ਨਜ਼ਰ ਰੱਖਣ ਲਈ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੇ ਸਨਿਚਰਵਾਰ ਸ਼ਾਮ ਨੂੰ ਸਾਰੇ ਠੇਕਿਆਂ ਨੂੰ ...

ਪੂਰੀ ਖ਼ਬਰ »

ਮਲੂਕ ਚੰਦ ਕਲੇਰ ਦਾ ਪੰਜਾਬੀ ਨਾਵਲ 'ਤਲਾਸ਼ ਜਾਰੀ ਹੈ' ਰਿਲੀਜ਼

ਜਲੰਧਰ, 18 ਮਈ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਸਹਿਤ ਸਭਾ ਜਲੰਧਰ ਛਾਉਣੀ ਵਲੋਂ ਸੰਸਥਾ ਦੇ ਪ੍ਰਧਾਨ ਹਰਮੀਤ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਏ ਗਏ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੇਵਾ ਮੁਕਤ ਪਿੰੰਸੀਪਲ ਮਲੂਕ ਚੰਦ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਵਲੋਂ ਹੋਣਹਾਰ ਵਿਦਿਆਰਥਣਾਂ ਲਈ ਵਜ਼ੀਫ਼ੇ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)- ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਜਲੰਧਰ ਦੇ ਵਿਦਿਆਰਥੀਆਂ ਨੂੰ ਇਸ ਵਾਰ ਫਿਰ ਕਾਲਜ ਗਵਰਨਿੰਗ ਕੌਾਸਲ ਵਲੋਂ ਸਰਦਾਰ ਬਲਬੀਰ ਸਿੰਘ ਮੈਮੋਰੀਅਲ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਵਿਚ 70 ਫ਼ੀਸਦੀ ਤੋਂ ਵਧੇਰੇ ਅੰਕਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਅਮਰਜੀਤ ਸਿੰਘ ਬਰਮੀ ਦਾ ਸਨਮਾਨ

ਜਲੰਧਰ, 18 ਮਈ (ਜਸਪਾਲ ਸਿੰਘ)- ਸਮਾਜ ਸੇਵੀ ਸੰਸਥਾ ਜਜ਼ਬਾ ਦੇ ਪ੍ਰਧਾਨ ਤੇ ਯੂਥ ਅਕਾਲੀ ਆਗੂ ਗਗਨਦੀਪ ਸਿੰਘ ਨਾਗੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸਲਾਹਕਾਰ ਅਮਰਜੀਤ ਸਿੰਘ ਬਰਮੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬਿਲਡਿੰਗ ਮੈਟੀਰੀਅਲ ਮਿਕਸਚਰ ਟਰੱਕ

ਮਕਸੂਦਾਂ, 18 ਮਈ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਗੁਲਮਰਗ ਕਾਲੋਨੀ 'ਚ ਅੱਜ ਦੇਰ ਰਾਤ ਇਕ ਬਿਲਡਿੰਗ ਮੈਟੀਰੀਅਲ ਮਿਕਸਚਰ ਟਰੱਕ 11 ਹਜ਼ਾਰ ਹਾਈ ਵੋਲਟੇਜ ਦੀਆਂ ਤਾਰਾਂ ਦੀ ਲਪੇਟ 'ਚ ਆ ਗਿਆ ਜਿਸ ਕਾਰਨ ਟਰੱਕ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਮੁਹੱਲਾਵਾਸੀ ...

ਪੂਰੀ ਖ਼ਬਰ »

ਮਨਜੀਤ ਲਾਲ ਖ਼ੁਦਕੁਸ਼ੀ ਮਾਮਲੇ 'ਚ ਪਰਿਵਾਰਕ ਮੈਂਬਰ ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਸੰਸਕਾਰ ਨਾ ਕਰਨ 'ਤੇ ਅੜ

ਮਕਸੂਦਾਂ, 18 ਮਈ (ਲਖਵਿੰਦਰ ਪਾਠਕ)- ਬੀਤੇ ਦਿਨੀਂ ਆਪਣੇ ਉੱਪਰ ਹੋਏ ਹਮਲਾਵਰਾਂ ਦੇ ਿਖ਼ਲਾਫ਼ ਪੁਲਿਸ ਵਲੋਂ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਤੋਂ ਮਾਯੂਸ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਸੰਤੋਖਪੁਰਾ ਵਾਸੀ ਮਨਜੀਤ ਲਾਲ ਦਾ ਪਰਿਵਾਰ ਮੈਂਬਰਾਂ ਵਲੋਂ ਪੋਸਟਮਾਰਟਮ ...

ਪੂਰੀ ਖ਼ਬਰ »

ਚੋਣਾਂ 'ਚ ਵੰਡਣੀ ਸੀ ਸ਼ਰਾਬ, ਟਰੱਕ 'ਚੋਂ 400 ਪੇਟੀਆਂ ਬਰਾਮਦ

ਜਲੰਧਰ, 18 ਮਈ (ਐੱਮ. ਐੱਸ. ਲੋਹੀਆ) - ਚੋਣਾਂ 'ਚ ਵੋਟਰਾਂ ਨੂੰ ਭਰਮਾਉਣ ਲਈ ਵੰਡੀ ਜਾਣ ਵਾਲੀ ਸ਼ਰਾਬ ਦੀਆਂ 400 ਦੇ ਕਰੀਬ ਪੇਟੀਆਂ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਜੋੜਾ ਨੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਅੰਦਰੇਟਾ ਵਿਖੇ ਕੀਤਾ ਵਿੱਦਿਅਕ ਦੌਰਾ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਪੰਜਾਬੀ ਵਲੋਂ ਵਿਦਿਆਰਥਣਾਂ ਲਈ ਅੰਦਰੇਟਾ ਹਿਮਾਚਲ ਪ੍ਰਦੇਸ਼ ਵਿਖੇ ਤਿੰਨ ਰੋਜ਼ਾ ਵਿੱਦਿਅਕ ਫੇਰੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਮਹੀਨਾਵਾਰੀ ਸਾਹਿਤਕ ਸਮਾਗਮ

ਜਲੰਧਰ, 18 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ ਕਰਵਾਏ ਗਏ ਮਹੀਨਾਵਾਰੀ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਗ਼ਜ਼ਲਗੋ ਅਮਰਜੀਤ ਸਿੰਘ ਸੰਧੂ ਮੁਹਾਲੀ ਨੇ ਕੀਤੀ | ਉਘੀ ਸਮਾਜ ਸੇਵਿਕਾ ਅਤੇ ਲਿਖਾਰੀ ਬੀਬੀ ਪਰਵੀਨ ਅਬਰੋਲ ਦੀ ਪੁਸਤਕ 'ਆਦਰਸ਼ ...

ਪੂਰੀ ਖ਼ਬਰ »

ਗਦਰੀ ਬਾਬਾ ਹਰਨਾਮ ਸਿੰਘ ਦੀ ਯਾਦ 'ਚ ਸਮਾਗਮ

ਕਾਲਾ ਸੰਘਿਆਂ, 18 ਮਈ (ਬਲਜੀਤ ਸਿੰਘ ਸੰਘਾ)-ਆਜ਼ਾਦੀ ਦੀ ਲੜਾਈ ਲਈ ਸਾਢੇ 23 ਸਾਲ ਤੋਂ ਵੱਧ ਸਮਾਂ ਜੇਲ੍ਹ ਕੱਟਣ ਵਾਲੇ ਸੂਰਬੀਰ ਗਦਰੀ ਯੋਧੇ ਗਦਰੀ ਬਾਬਾ ਹਰਨਾਮ ਸਿੰਘ ਦੀ ਬਰਸੀ ਮੌਕੇ ਸਾਦਾ ਯਾਦਗਾਰੀ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਉਨ੍ਹਾਂ ਦੇ ਪੋਤਰੇ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਮੇਪਲ ਸਕੂਲ 'ਚ ਬੱਚਿਆਂ ਨੂੰ ਬੈਜ ਪ੍ਰਦਾਨ ਕੀਤੇ

ਫਗਵਾੜਾ, 18 ਮਈ (ਵਾਲੀਆ)-ਮੈਪਲ ਇੰਟਰਨੈਸ਼ਨਲ ਪਬਲਿਕ ਸਕੂਲ ਅਠੌਲੀ ਵਿਖੇ ਇਨਵੈਸਟੀਚਿਊਰ ਰਸਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਬੱਚਿਆਂ ਨੂੰ ਕਲਾਸ ਮਨੀਟਰ, ਕੈਪਟਨ ਹਾਊਸ, ਹਾਊਸ ਵਾਈਸ ਕੈਪਟਨ ਅਤੇ ਸਕੂਲ ਹੈੱਡ ਦੇ ਬੈਜ ਪਿੰਨ ਕੀਤੇ ਗਏ | ਬੱਚਿਆਂ ਦੀ ਚੋਣ ...

ਪੂਰੀ ਖ਼ਬਰ »

ਮਾਂਗੇਵਾਲ ਦਾ ਸਾਲਾਨਾ ਮੇਲਾ 29 ਨੂੰ

ਢਿਲਵਾਂ, 18 ਮਈ (ਸੁਖੀਜਾ, ਪਲਵਿੰਦਰ)-ਬਾਬਾ ਮਾਮਦੀਨ ਮੇਲਾ ਪ੍ਰਬੰਧਕ ਕਮੇਟੀ ਮਾਂਗੇਵਾਲ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 29 ਮਈ ਦਿਨ ਬੁੱਧਵਾਰ ਨੂੰ ਬਾਬਾ ਮਾਮਦੀਨ ਜੀ ਦੇ ਪਵਿੱਤਰ ਅਸਥਾਨ ਤੇ ਸ਼ਰਧਾਪੂਰਵਕ ...

ਪੂਰੀ ਖ਼ਬਰ »

ਗੰਭੀਰ ਹੋ ਚੁੱਕੇ ਮਸਲਿਆਂ ਦੇ ਹੱਲ ਲਈ ਕੇਂਦਰ 'ਚ ਕਾਂਗਰਸ ਸਰਕਾਰ ਦਾ ਆਉਣਾ ਜ਼ਰੂਰੀ-ਸ਼ੇਰੋਵਾਲੀਆ

ਮਲਸੀਆਂ, 18 ਮਈ (ਸੁਖਦੀਪ ਸਿੰਘ)- ਮੋਦੀ ਸਰਕਾਰ ਨੇ ਆਰਥਿਕ ਪੱਖ ਤੋਂ ਦੇਸ਼ ਦਾ ਜੋ ਹਾਲ ਕੀਤਾ, ਕਿਸੇ ਵੀ ਸਰਕਾਰ ਸਮੇਂ ਅੱਜ ਤੱਕ ਨਹੀਂ ਹੋਇਆ | ਦੇਸ਼ ਦਾ ਵਿਕਾਸ ਕਰਨ ਦੀ ਬਿਜਾਏ ਲੋਕਾਂ ਨੂੰ ਜੀ.ਐਸ.ਟੀ. ਜਾਂ ਨੋਟਬੰਦੀ ਦੇ ਮੱਦਿਆਂ 'ਚ ਉਲਝਾ ਕੇ ਮੋਦੀ ਸਰਕਾਰ ਨੇ ਇੰਨਾਂ ...

ਪੂਰੀ ਖ਼ਬਰ »

ਵਿਹੜੇ 'ਚ ਤੇਜ਼ਾਬ ਸੁੱਟਣ ਦੀ ਪੰਜਾਬ ਚੋਣ ਕਮਿਸ਼ਨਰ ਨੂੰ ਸ਼ਿਕਾਇਤ

ਨੂਰਮਹਿਲ, 18 ਮਈ (ਗੁਰਦੀਪ ਸਿੰਘ ਲਾਲੀ)- ਸਾਬਕਾ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਅਤੇ ਸਾਬਕਾ ਪੰਜਾਬ ਸਟੇਟ ਸਲਾਹਕਾਰ ਕਮੇਟੀ ਫੂਡ ਕਾਰਪੋਰੇਸ਼ਨ ਆਫ ਇੰਡੀਆ ਦਵਿੰਦਰ ਕੁਮਾਰ ਸੰਧੂ ਪੱੁਤਰ ਤੀਰਥ ਰਾਮ ਸੰਧੂ ਵਾਸੀ ਨੂਰਮਹਿਲ ਨੇ ਆਪਣੇ ਘਰ ਦੇ ਵਿਹੜੇ 'ਚ ਕਿਸੇ ਵਲੋਂ ...

ਪੂਰੀ ਖ਼ਬਰ »

ਲੋਕ ਮੋਦੀ ਸਰਕਾਰ ਨੂੰ ਮੁੜ ਸੱਤਾ 'ਚ ਲਿਆਉਣ ਲਈ ਉਤਾਵਲੇ-ਜਥੇ: ਵਡਾਲਾ

ਮਲਸੀਆਂ, 18 ਮਈ (ਸੁਖਦੀਪ ਸਿੰਘ)- ਦੇਸ਼ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ ਅਤੇ ਦੇਸ਼ ਦੇ ਲੋਕ ਮੋਦੀ ਸਰਕਾਰ ਨੂੰ ਮੁੜ ਸਤ੍ਹਾ ਵਿਚ ਲਿਆਉਣ ਲਈ ਉਤਾਵਲੇ ਹਨ | ਇਹ ਪ੍ਰਗਟਾਵਾ ਹਲਕਾ ਨਕੋਦਰ ਦੇ ਵਿਧਾਇਕ ਜਥੇ: ਗੁਰਪ੍ਰਤਾਪ ਸਿੰਘ ਵਡਾਲਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 'ਗੁਰਮਤਿ ਸਮਾਗਮ'

ਸ਼ਾਹਕੋਟ, 18 ਮਈ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ 'ਗੁਰਮਤਿ ਸਮਾਗਮ' ਕਰਵਾਇਆ ਗਿਆ | ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਿੱਖ ਸੰਗਤ ਨਿਊਜ਼ੀਲੈਂਡ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ | ਬਾਬਾ ਗੁਰਿੰਦਰਪਾਲ ...

ਪੂਰੀ ਖ਼ਬਰ »

ਸ਼ਾਹਕੋਟ 'ਚ 244 ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਵੱਲ ਕੀਤਾ ਰਵਾਨਾ

ਸ਼ਾਹਕੋਟ, 18 ਮਈ (ਦਲਜੀਤ ਸਿੰਘ ਸਚਦੇਵਾ, ਬਾਂਸਲ, ਸੁਖਦੀਪ ਸਿੰਘ)- ਲੋਕ ਸਭਾ ਚੋਣਾਂ ਸਬੰਧੀ ਹਲਕਾ ਸ਼ਾਹਕੋਟ ਦੇ ਚੋਣ ਅਮਲੇ ਨੂੰ ਪ੍ਰਸ਼ਾਸਨ ਵਲੋਂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਤੋਂ ਚੋਣ ਸਮੱਗਰੀ ਮੁਹੱਈਆ ਕਰਵਾ ਕੇ ਸਹਾਇਕ ਰਿਟਰਨਿੰਗ ...

ਪੂਰੀ ਖ਼ਬਰ »

ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਨੌਸਰਬਾਜ਼ ਨੇ ਧੋਖੇ ਨਾਲ 50 ਹਜ਼ਾਰ ਰੁਪਈਆ ਕਢਵਾਇਆ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)- ਇਕ ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਇਕ ਨੌਸਰਬਾਜ਼ ਵਲੋਂ ਧੋਖੇ ਨਾਲ 50 ਹਜ਼ਾਰ ਰੁਪਏ ਕਢਵਾ ਲਏ | ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਿਖ਼ਲਾਫ਼ ਧੋਖਾਧੜੀ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਸਾਬਕਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੁਲਤਾਨਵਿੰਡ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸੁਲਤਾਨਵਿੰਡ, 18 ਮਈ (ਗੁਰਨਾਮ ਸਿੰਘ ਬੁੱਟਰ)¸ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪਿ੍ੰਸੀਪਲ ਗੁਰਪ੍ਰੀਤ ਕੌਰ ਸੇਠੀ ਦੀ ਅਗਵਾਈ ਹੇਠ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਾਮ ...

ਪੂਰੀ ਖ਼ਬਰ »

ਬਾਬਾ ਹੰਦਾਲ ਸਾਹਿਬ ਦਾ ਜਨਮ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 18 ਮਈ-(ਰਣਜੀਤ ਸਿੰਘ ਜੋਸਨ)-ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਬਾਬਾ ਹੰਦਾਲ ਸਾਹਿਬ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਖੰਡਵਾਲਾ ਵਿਕਾਸ ਨਗਰ ਵਿਖੇ ਘਰੇਲੂ ਝਗੜਾ ਪੁੱਜਾ ਥਾਣੇ

ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਬਾਹਰੋ ਵਿਅਕਤੀ ਬੁਲਾ ਕੇ ਮਾਰਕੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ | ਝਗੜੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਆਸ਼ਾ ਸ਼ਰਮਾ (63) ...

ਪੂਰੀ ਖ਼ਬਰ »

ਰਾਜਸਥਾਨ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ 'ਚ ਭੇਟ ਕੀਤੀ 101 ਕੁਇੰਟਲ ਕਣਕ

ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਰਾਜਸਥਾਨ ਤੋਂ ਆਏ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ 101 ਕੁਇੰਟਲ ਕਣਕ ਭੇਟਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਹ ਸ਼ਰਧਾਲੂ ਰਾਜਸਥਾਨ ਦੇ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਮੂਹ ਵਕੀਲਾਂ ਨਾਲ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਪਲਵਿੰਦਰ ਜੀਤ ਕੌਰ ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਵਿਖੇ ਸਵੀਪ ਪ੍ਰੋਗਰਾਮ

ਫਤਿਆਬਾਦ, 18 ਮਈ (ਹਰਵਿੰਦਰ ਸਿੰਘ ਧੂੰਦਾ)-ਡੀ.ਸੀ. ਤਰ ਨਤਾਰਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਜਾਮਾਰਾਏ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 19 ਮਈ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਅਕਾਲ ਅਕੈਡਮੀ ਢੋਟੀਆਂ ਵਿਖੇ ਲੋਕ ਸਭਾ ਚੋਣਾਂ ਲਈ ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਜਾਗਰੂਕ ਕੀਤਾ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-19 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਕਾਲ ਅਕੈਡਮੀ ਢੋਟੀਆਂ ਵਿਖੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੱਬੇ ਡੋਗਰਾ ਵਿਖੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਮਿਡਲ ਤੇ ਐਲੀਮੈਂਟਰੀ ਸਕੂਲ ਖੱਬੇ ਡੋਗਰਾ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਭਦਿਆਲ ਸਿੰਘ ਤੇ ਏ.ਐੱਸ.ਆਈ. ਮੰਗਲ ਸਿੰਘ ਦੀ ...

ਪੂਰੀ ਖ਼ਬਰ »

ਦੇਸ਼ ਦੇ ਸਰਬੋਤਮ ਸਕੂਲਾਂ ਤੇ ਅਧਿਆਪਕਾਂ ਨੂੰ ਐਲ.ਪੀ.ਯੂ. ਦੇ ਟਰਾਂਸਫਾਰਮਿੰਗ ਐਜੂਕੇਸ਼ਨ ਪੁਰਸਕਾਰਾਂ ਦੀ ਵੰਡ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ 'ਚ ਦੂਸਰਾ ਸਾਲਾਨਾ ਟਰਾਂਸਫਾਰਮਿੰਗ ਐਜੂਕੇਸ਼ਨ ਪੁਰਸਕਾਰਜ਼ ਕਰਵਾਇਆ ਗਿਆ | ਸਮਾਗਮ 'ਚ ਨੈਸ਼ਨਲ ਕੌਾਸਲ ਆਫ਼ ਐਜੂਕੇਸ਼ਨਲ ਰਿਸਰਚ ਐਾਡ ਟਰੇਨਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX