ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  13 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਹੋਈ 60 ਫ਼ੀਸਦੀ ਪੋਿਲੰਗ-ਈਸ਼ਾ ਕਾਲੀਆ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਅੱਜ ਸ਼ਾਂਤੀਪੂਰਨ ਤਰੀਕੇ ਨਾਲ ਕਰੀਬ 60 ਫ਼ੀਸਦੀ ਪੋਿਲੰਗ ਹੋਈ | ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਵਿਚ ਵੋਟ ਪਾਉਣ ਲਈ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ | ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿਚ ਕਰੀਬ 63.80 ਫ਼ੀਸਦੀ, ਉੜਮੁੜ ਵਿਖੇ ਕਰੀਬ 60.74 ਫ਼ੀਸਦੀ, ਮੁਕੇਰੀਆਂ ਕਰੀਬ 62 ਫ਼ੀਸਦੀ, ਦਸੂਹਾ ਕਰੀਬ 59 ਫ਼ੀਸਦੀ, ਚੱਬੇਵਾਲ ਕਰੀਬ 64.54 ਫ਼ੀਸਦੀ, ਹੁਸ਼ਿਆਰਪੁਰ ਕਰੀਬ 63.80 ਫ਼ੀਸਦੀ, ਸ਼੍ਰੀ ਹਰਗੋਬਿੰਦਪੁਰ ਕਰੀਬ 55.80 ਫ਼ੀਸਦੀ, ਭੁਲੱਥ ਕਰੀਬ 55.32 ਫ਼ੀਸਦੀ ਅਤੇ ਫਗਵਾੜਾ ਵਿਧਾਨ ਸਭਾ ਹਲਕੇ ਵਿਚ ਕਰੀਬ 58.40 ਫ਼ੀਸਦੀ ਵੋਟਾਂ ਪੋਲ ਹੋਈਆਂ | ਹੁਣ ਜ਼ਿਲ੍ਹੇ ਦੇ 8 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਗਿਆ ਹੈ ਅਤੇ ਇਨ੍ਹਾਂ ਮਸ਼ੀਨਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਟਰੌਾਗ ਰੂਮਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਮ੍ਹਾਂ ਕਰਵਾ ਦਿੱਤਾ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਾਂ ਪੋਲ ਹੋਈਆਂ, ਜਿਸ ਲਈ ਜ਼ਿਲ੍ਹਾ ਵਾਸੀ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਤਨਦੇਹੀ ਨਾਲ ਨਿਭਾਈ ਡਿਊਟੀ ਕਾਰਨ ਹੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਵੋਟ ਪ੍ਰਕਿਰਿਆ ਪਾਰਦਰਸ਼ੀ ਅਤੇ ਸਫ਼ਲਤਾਪੂਰਵਕ ਸਿਰੇ ਚੜ੍ਹੀ ਹੈ | ਉਨ੍ਹਾਂ ਕਿਹਾ ਕਿ ਹੁਣ ਪੋਲ ਹੋਈਆਂ ਇਨ੍ਹਾਂ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ | ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਅਤੇ ਚੋਣ ਅਮਲੇ ਲਈ ਐਾਬੂਲੈਂਸ ਸਹੂਲਤ ਵੀ ਮੁਹੱਈਆ ਕਰਵਾਈ ਗਈ, ਤਾਂ ਜੋ ਐਮਰਜੈਂਸੀ ਹਾਲਾਤ ਵਿਚ ਦਿਵਿਆਂਗਜਨ ਜਾਂ ਹੋਰ ਵੋਟਰਾਂ ਅਤੇ ਚੋਣ ਅਮਲੇ ਨੂੰ ਫੌਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਉਨ੍ਹਾਂ ਕਿਹਾ ਕਿ ਐਾਬੂਲੈਂਸਾਂ ਵਿਚ ਡਾਕਟਰ, ਫਾਰਮਾਸਿਸਟ ਸਮੇਤ ਨਰਸਿੰਗ ਸਟਾਫ ਅਤੇ ਜ਼ਰੂਰੀ ਦਵਾਈਆਂ ਉਪਲਬੱਧ ਸਨ |


ਪਾਬੰਦੀ ਦੇ ਬਾਵਜੂਦ ਸ਼ਰਾਬ ਪਿਲਾਉਣ ਵਾਲਾ ਹੋਟਲ ਮਾਲਕ ਕਾਬੂ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਚੋਣ ਜਾਬਤੇ ਦੀ ਉਲੰਘਣਾ ਕਰ ਕੇ ਹੋਟਲ 'ਚ ਸ਼ਰਾਬ ਪਿਲਾਉਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਹੋਟਲ ਦੇ ਮਾਲਕ ਨੂੰ ਕਾਬੂ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ...

ਪੂਰੀ ਖ਼ਬਰ »

ਦਸੂਹਾ ਵਿਖੇ ਲੋਕ ਸਭਾ ਦੀਆਂ ਚੋਣਾਂ ਅਮਨ ਅਮਾਨ ਨਾਲ ਸਮਾਪਤ

ਦਸੂਹਾ, 19 ਮਈ (ਭੁੱਲਰ)-ਅੱਜ ਵਿਧਾਨ ਸਭਾ ਹਲਕਾ ਦਸੂਹਾ ਵਿਖੇ ਲੋਕ ਸਭਾ ਦੀਆਂ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋ ਗਿਆ | ਸਵੇਰੇ ਵੱਖ-ਵੱਖ 214 ਪੋਲਿੰਗ ਬੂਥਾਂ ਤੇ ਵੋਟਾਂ ਪਾਉਣ ਲਈ ਵੋਟਰਾਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਕਤਾਰਾਂ ਲੱਗ ਗਈਆਂ ਅਤੇ ਵੋਟਾਂ ਪਾਉਣ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਆਂਗਣਵਾੜੀ ਵਰਕਰਾਂ ਦੀ ਲਗਾਈ ਡਿਊਟੀ 'ਚ ਬਹੁਤੀਆਂ ਰਹੀਆਂ ਗ਼ੈਰ-ਹਾਜ਼ਰ

ਚੌਲਾਂਗ, 19 ਮਈ (ਸੁਖਦੇਵ ਸਿੰਘ)-ਚੋਣ ਕਮਿਸ਼ਨ ਵਲੋ ਇਸ ਵਾਰ ਜਿੱਥੇ ਵੋਟਰਾਂ ਦੇ ਘਰ-ਘਰ ਤੱਕ ਉਨ੍ਹਾਂ ਦੀ ਵੋਟ ਪਰਚੀ ਪਹੁੰਚਾਈ ਉੱਥੇ ਵੋਟਰਾਂ ਦੀ ਸਹੂਲਤ ਵਾਸਤੇ ਹਰ ਤਰਾਂ ਦੀ ਤਿਆਰੀ ਕੀਤੀ ਜਿਵੇਂ ਅਪਾਹਜ ਬਜ਼ੁਰਗ ਵੋਟਰਾਂ ਦੇ ਬੂਥ ਤੱਕ ਪਹੁੰਚਣ ਲਈ ਟਰਾਂਸਪੋਰਟ ...

ਪੂਰੀ ਖ਼ਬਰ »

ਪਿੰਡ ਟੋਡਰਪੁਰ ਵਿਖੇ 1 ਘੰਟਾ 20 ਮਿੰਟ ਦੇਰੀ ਨਾਲ ਸ਼ੁਰੂ ਹੋਈ ਪੋਲਿੰਗ

ਕੋਟਫਤੂਹੀ, 19 ਮਈ (ਅਮਰਜੀਤ ਸਿੰਘ ਰਾਜਾ)-ਪਿੰਡ ਟੋਡਰਪੁਰ ਦੇ ਬੂਥ ਨੰਬਰ 173 'ਚ ਈ. ਵੀ. ਐਮ. ਖ਼ਰਾਬ ਹੋਣ ਕਾਰਨ ਪੋਲਿੰਗ ਵੋਟ ਇਕ ਘੰਟਾ ਵੀਹ ਮਿੰਟ ਦੇਰੀ ਨਾਲ ਸ਼ੁਰੂ ਹੋਈ, ਜਿਸ ਕਾਰਨ ਵੋਟ ਪਾਉਣ ਆਏ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਲੰਬਾ ਇੰਤਜ਼ਾਰ ਕਰਨਾ ਪਿਆ | ਇਸ ਸਬੰਧੀ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰ ਕੇ ਵਰਦੀ ਪਾੜਨ ਦੇ ਦੋਸ਼ 'ਚ 2 ਭਰਾ ਨਾਮਜ਼ਦ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਸ਼ਿਕਾਇਤ ਦਾ ਨਿਪਟਾਰਾ ਕਰਨ ਆਏ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰ ਕੇ ਜ਼ਖਮੀ ਕਰਨ ਤੋਂ ਬਾਅਦ ਵਰਦੀ ਪਾੜਨ ਦੇ ਕਥਿਤ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਦੋ ਸਕੇ ਭਰਾਵਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ਾਮਚੁਰਾਸੀ ਇਲਾਕੇ 'ਚ ਅਮਨ-ਅਮਾਨ ਨਾਲ ਚੋਣਾਂ ਸਫ਼ਲਤਾ ਪੂਰਵਕ ਸਮਾਪਤ

ਸ਼ਾਮਚੁਰਾਸੀ, 19 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਸ਼ਾਮਚੁਰਾਸੀ ਇਲਾਕੇ ਵਿਚ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਸਫਲਤਾ ਪੂਰਬਕ ਸਮਾਪਤ ਹੋ ਗਿਆ | ਇਸ ਵਾਰ ਸ਼ੁਰਆਤੀ ਦੌਰ ਵਿਚ ਵੋਟਾਂ ਪਾਉਣ ਦੀ ਰਫਤਾਰ ਵਿਚ ਤੇਜ਼ੀ ...

ਪੂਰੀ ਖ਼ਬਰ »

ਪਿੰਡ ਗੁਰਦਾਸਪੁਰ ਵਿਖੇ ਗ਼ਰੀਬ ਪਰਿਵਾਰ ਦੇ ਕੱਚੇ ਮਕਾਨ ਦੀ ਡਿੱਗੀ ਛੱਤ

ਮੁਕੇਰੀਆਂ, 19 ਮਈ (ਰਾਮਗੜ੍ਹੀਆ)-ਇੱਥੋਂ ਦੇ ਪਿੰਡ ਗੁਰਦਾਸਪੁਰ ਵਿਖੇ ਬੀਤੇ ਦਿਨ ਬਾਰਸ਼ ਹੋਣ ਕਾਰਨ ਇਕ ਗ਼ਰੀਬ ਦੇ ਕੱਚੇ ਮਕਾਨ ਦੇ ਬਾਲੇ ਟੁੱਟ ਜਾਣ ਕਾਰਨ ਛੱਤ ਹੇਠਾਂ ਡਿਗ ਗਈ ਅਤੇ ਪਰਿਵਾਰਕ ਮੈਂਬਰਾਂ ਨੇ ਆਪਣੀ ਜਾਨ ਦੌੜ ਕੇ ਬਚਾਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਾ. ਨੰਦਾ ਨੇ ਪ੍ਰਸ਼ਾਸਨ ਤੇ ਵੋਟਰਾਂ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਹੁਸ਼ਿਆਰਪੁਰ 'ਚ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਮੁਕੰਮਲ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸਨ, ਚੋਣ ਪ੍ਰਕਿਰਿਆ 'ਚ ਲੱਗੇ ਅਮਲੇ ਅਤੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਡਾ: ਰਵਜੋਤ ਸਿੰਘ ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕੰਤਤਰ 'ਚ ਇਹ ਖਾਸ ਗੱਲ ਹੈ ਕਿ ਹਰੇਕ ਅਮੀਰ ਜਾਂ ਗਰੀਬ ਵਿਅਕਤੀ ਨੂੰ ਵੋਟ ਪਾ ਕੇ ਆਪਣੀ ...

ਪੂਰੀ ਖ਼ਬਰ »

ਬੀ.ਐਲ.ਓ. ਵਲੋਂ ਵੋਟਰ ਪਰਚੀਆਂ ਨਾ ਵੰਡਣ ਕਰ ਕੇ ਵੋਟਰ ਹੋਏ ਪ੍ਰੇਸ਼ਾਨ

ਮੁਕੇਰੀਆਂ, 19 ਮਈ (ਸਰਵਜੀਤ ਸਿੰਘ)-ਬੇਸ਼ੱਕ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਅਤੇ ਹਰ ਵੋਟਰ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਵਿੱਢੀ ਗਈ | ਇਸੇ ਤਰ੍ਹਾਂ ਹੀ ਵੋਟਰ ਨੂੰ ...

ਪੂਰੀ ਖ਼ਬਰ »

-ਮਾਮਲਾ ਔਰਤ ਵਲੋਂ ਦੋ ਬੱਚਿਆਂ ਸਮੇਤ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ-

ਮਾਸੂਮ ਬੱਚੀ ਦੀ ਲਾਸ਼ ਵੀ ਪਾਵਰ ਹਾਊਸ ਨੰਬਰ ਦੋ ਨਹਿਰ 'ਚੋਂ ਮਿਲੀ

ਹਾਜੀਪੁਰ, 19 ਮਈ (ਰਣਜੀਤ ਸਿੰਘ)-ਅੱਜ ਮੁਕੇਰੀਆਂ ਹਾਈਡਲ ਪ੍ਰਾਜੈਕਟ ਪਾਵਰ ਹਾਊਸ ਨੰਬਰ ਦੋ ਦੇ ਗੇਟ ਦੀ ਨਹਿਰ 'ਚੋਂ ਮਸੂਮ ਬੱਚੀ ਦੀ ਲਾਸ਼ ਵੀ ਮਿਲ ਗਈ | ਇਸ ਸਬੰਧੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇੰਦੂ ਪਠਾਨੀਆ ਵਾਸੀ ਬਹਿ ਦੂਲੋ ਨੇ ਆਪਣੇ ਦੋ ਮਾਸੂਮ ਬੱਚੇ ਲੜਕੇ (4) ਤੇ ...

ਪੂਰੀ ਖ਼ਬਰ »

ਆਪ ਵਿਧਾਇਕ ਜੈ ਕਿਸ਼ਨ ਰੌੜੀ ਦੇ ਕਾਂਗਰਸ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ

ਮਾਹਿਲਪੁਰ, 19 ਮਈ (ਦੀਪਕ ਅਗਨੀਹੋਤਰੀ)-ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਿੰਜੋਂ ਵਿਖ਼ੇ ਪੈ ਰਹੀਆਂ ਵੋਟਾਂ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੀਆਂ ਕਾਂਗਰਸੀ ਬੂਥ 'ਤੇ ਬੈਠੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ...

ਪੂਰੀ ਖ਼ਬਰ »

ਮਿਆਣੀ 'ਚ ਬਰਸੀ ਸਬੰਧੀ 13 ਪਾਠਾਂ ਦੇ ਭੋਗ ਪਾਏ

ਮਿਆਣੀ, 19 ਮਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੋਬਿੰਦ ਪ੍ਰਵੇਸ਼ ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ ਸਾਲਾਨਾ 69ਵੀਂ ਬਰਸੀ ਦੇ ਸਬੰਧ ਵਿਚ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ 13 ਪਾਠਾਂ ਦੇ ਭੋਗ ਪਾਏ ਗਏ | ਅੱਜ ਤਜਿੰਦਰ ...

ਪੂਰੀ ਖ਼ਬਰ »

ਸ਼ਾਂਤੀਪੂਰਨ ਮੱਤਦਾਨ ਲਈ ਡਾ: ਰਾਜ ਵਲੋਂ ਵੋਟਰਾਂ ਦਾ ਧੰਨਵਾਦ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕੇ 'ਚ ਵੋਟਾਂ ਦਾ ਕੰਮ ਜੋ ਸ਼ਾਂਤੀਪੂਰਨ ਢੰਗ ਨਾਲ ਨੇਪਰੇ ...

ਪੂਰੀ ਖ਼ਬਰ »

ਐਕਟਿਵਾ ਸਲਿਪ ਹੋਣ 'ਤੇ ਪਤੀ-ਪਤਨੀ ਗੰਭੀਰ ਜ਼ਖ਼ਮੀ

ਮਾਹਿਲਪੁਰ, 19 ਮਈ (ਰਜਿੰਦਰ ਸਿੰਘ)-ਪਿੰਡ ਟੂਟੋਮਜਾਰਾ ਵਿਖੇ ਐਕਟਿਵਾ ਸਲਿਪ ਹੋਣ ਕਾਰਨ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਉਂਕਾਰ ਸਿੰਘ ਪੁੱਤਰ ਰਾਮ ਸਿੰਘ ਆਪਣੀ ਐਕਟਿਵਾ 'ਤੇ ਆਪਣੀ ਪਤਨੀ ਸ਼ਰਨਜੀਤ ਕੌਰ ਨਾਲ ਗੜ੍ਹਸ਼ੰਕਰ ਤੋਂ ਆਪਣੇ ਪਿੰਡ ਬਸੀ ...

ਪੂਰੀ ਖ਼ਬਰ »

ਤਲਵਾੜਾ ਤੇ ਕੰਢੀ ਖੇਤਰ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ

ਤਲਵਾੜਾ, 19 ਮਈ (ਸੁਰੇਸ਼ ਕੁਮਾਰ)-ਲੋਕ ਸਭਾ ਚੋਣਾਂ 'ਚ ਲਈ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ¢ ਲੋਕਾਂ ਵਲੋਂ ਵੋਟਾਂ ਪਾਉਣ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੈ¢ ਵੱਖ ਵੱਖ ਬੂਥਾਂ 'ਤੇ ਜਾ ਕੇ ਪ੍ਰਾਪਤ ਜਾਣਕਾਰੀ ਅਨੁਸਾਰ ਤਲਵਾੜਾ ਅਤੇ ਨੇੜਲੇ ...

ਪੂਰੀ ਖ਼ਬਰ »

ਪੱਖੇ ਨਾਲ ਫਾਹਾ ਲੈ ਕੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ

ਦਸੂਹਾ, 19 ਮਈ (ਭੁੱਲਰ)-ਪਿੰਡ ਕੈਰੇ ਵਿਖੇ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਲਈ | ਏ ਐੱਸ ਆਈ ਰਘਬੀਰ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਰਵਿੰਦਰ ਸਿੰਘ ਨੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ | ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਦੇ ...

ਪੂਰੀ ਖ਼ਬਰ »

ਪਿੰਡ ਥੇਂਦਾ ਵਿਖੇ ਇਕ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਨੇ ਵੋਟ ਪਾਈ

ਦਸੂਹਾ, 19 ਮਈ (ਭੁੱਲਰ)-ਪਿੰਡ ਥੇਂਦਾ ਵਿਖੇ ਇੱਕ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਨੇ ਇਕੱਠਿਆਂ ਵੋਟ ਪਾਈ | ਇਸ ਮੌਕੇ ਪਰਿਵਾਰਕ ਮੁਖੀ ਬੀਬੀ ਰਣਜੀਤ ਕੌਰ ਸਮਰਾ ਨੇ ਦੱਸਿਆ ਕਿ ਉਸ ਨੂੰ ਪ੍ਰਮਾਤਮਾ ਨੇ ਇਹ ਮਾਣ ਦਿੱਤਾ ਹੈ ਕਿ ਉਸ ਨੇ ਆਪਣੀਆਂ ਨੂੰ ਹਾਂ ਗੁਰਦੇਵ ਕੌਰ ਸਮਰਾ ...

ਪੂਰੀ ਖ਼ਬਰ »

ਹੁਸ਼ਿਆਰਪੁਰ ਹਲਕੇ ਇਸ ਵਾਰ ਵੋਟਰਾਂ ਦਾ ਉਤਸ਼ਾਹ ਰਿਹਾ ਮੱਧਮ

ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਅੱਜ 57 ਫ਼ੀਸਦੀ ਵੋਟਰਾਂ ਨੇ ਵੋਟਾਂ ਪਾਈਆਂ | ਹਲਕੇ ਦੇ ਕੁੱਲ ਵੋਟਰਾਂ ਦੀ ਗਿਹਣਤੀ 15.79 ਲੱਖ ਹੈ | ਪਿਛਲੀਆਂ ਲੋਕ ਸਭਾ ਚੋਣਾਂ 'ਚ 64.70 ਫ਼ੀਸਦੀ ਵੋਟਾਂ ਪੋਲ ਹੋਈਆਂ ਸਨ ਜਿਸ ਤੋਂ ਸਪਸ਼ਟ ਹੈ ਕਿ ਇਸ ਵਾਰ ...

ਪੂਰੀ ਖ਼ਬਰ »

ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ

ਗੜ੍ਹਸ਼ੰਕਰ, 19 ਮਈ (ਧਾਲੀਵਾਲ)-ਵਿਧਾਨ ਸਭਾ ਹਲਕਾ ਗੜ੍ਹਸ਼ੰਕਰ 'ਚ ਬਣੇ 227 ਪੋਲਿੰਗ ਬੂਥਾਂ 'ਤੇ ਵੋਟ ਪਾਉਣ ਦਾ ਕੰਮ ਅਮਨ-ਅਮਾਨ ਨਾਲ ਸੰਪਨ ਹੋ ਗਿਆ | ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ 63.09 ਫੀਸਦੀ ਪੋਲਿੰਗ ਦਰਜ਼ ਕੀਤੀ ਗਈ ਹੈ | ...

ਪੂਰੀ ਖ਼ਬਰ »

ਕਸਬਾ ਹਰਿਆਣਾ 'ਚ ਕਰੀਬ 58.7 ਫੀਸਦੀ ਵੋਟਾਂ ਪੋਲ ਹੋਈਆਂ

ਹਰਿਆਣਾ, 19 ਮਈ (ਹਰਮੇਲ ਸਿੰਘ ਖੱਖ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਹੁਸ਼ਿਆਰਪੁਰ ਲਈ ਕਸਬਾ ਹਰਿਆਣਾ ਵਿਖੇ 9 ਬੂਥਾਂ 'ਤੇ ਕੁੱਲ 8666 ਵੋਟਾਂ 'ਚੋਂ 5087 ਵੋਟਾਂ ਪੋਲ ਹੋਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਹਰਿਆਣਾ ਵਿਖੇ ਬੂਥ ਨੰ: 73 ਦੀਆਂ ਕੁੱਲ ਵੋਟਾਂ 952 'ਚੋਂ 467, ...

ਪੂਰੀ ਖ਼ਬਰ »

ਭਰਾ ਦੇ ਵਿਦੇਸ਼ ਜਾਣ ਤੋਂ ਬਾਅਦ ਨਵ-ਵਿਆਹੀ ਭਰਜਾਈ ਨਾਲ ਮਾਨਸਿਕ ਅਤੇ ਸਰੀਰਕ ਸ਼ੋਸ਼ਣ, ਮਾਮਲਾ ਦਰਜ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਭਰਾ ਦੇ ਵਿਦੇਸ਼ ਜਾਣ ਤੋਂ ਬਾਅਦ ਨਵੀਂ ਵਿਆਹੀ ਭਾਬੀ ਨੂੰ ਨਸ਼ੀਲੀ ਦਵਾਈ ਦਾ ਸੇਵਨ ਕਰਵਾਉਣ ਤੋਂ ਬਾਅਦ ਉਸ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਅਤੇ ਬਲੈਕਮੇਲ ਕਰਨ ਤੋਂ ਬਾਅਦ ਗਰਭਪਾਤ ਕਰਵਾਉਣ ਦੇ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਸੈਲਫੀ ਪੁਆਇੰਟ ਅਤੇ ਪੀ.ਡਬਲਯੂ.ਡੀ. ਪੋਿਲੰਗ ਬੂਥ ਰਹੇ ਖਿੱਚ ਦਾ ਕੇਂਦਰ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਹਰੇਕ ਵਿਧਾਨ ਸਭਾ ਹਲਕੇ ਵਿਚ 5 ਮਾਡਲ ਪੋਿਲੰਗ ਬੂਥ ਬਣਾਏ ਗਏ, ਉਥੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਿੰਕ ਬੂਥ ਵੀ ਬਣਾਏ ਗਏ, ਜਿੱਥੇ ਸਾਰੇ ਚੋਣ ਅਮਲੇ ...

ਪੂਰੀ ਖ਼ਬਰ »

ਹੁਸ਼ਿਆਪੁਰ 'ਚ ਮਿਲਣਗੀਆਂ 50 ਪ੍ਰਤੀਸ਼ਤ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 19 ਮਈ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰ ਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਕੋਤਾਹੀ ਸਾਹਮਣੇ ਆਉਣ 'ਤੇ ਪ੍ਰੀਜ਼ਾਈਡਿੰਗ ਅਫ਼ਸਰ ਤੇ ਪੁਲਿਸ ਪਾਰਟੀ ਨੂੰ ਬਦਲਿਆ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਸਭਾ ਚੋਣਾਂ ਲਈ ਅੱਜ ਚੱਲ ਰਹੀ ਮੱਤਦਾਨ ਪ੍ਰਕ੍ਰਿਰਿਆ ਦੌਰਾਨ ਵੋਟ ਪਾਉਣ ਸਮੇਂ ਮੋਬਾਈਲ ਤੋਂ ਬਣਾਈ ਵੀਡੀਓ ਵਾਇਰਲ ਹੋਣ 'ਤੇ ਸਬੰਧਿਤ ਬੂਥ ਦੀ ਮੌਕੇ 'ਤੇ ਜਾ ਕੇ ਪੜਤਾਲ ਉਪਰੰਤ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX