ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਫ਼ਤਹਿਗੜ੍ਹ ਸਾਹਿਬ

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ 65.65 ਫ਼ੀਸਦੀ ਹੋਇਆ ਮੱਤਦਾਨ-ਡਾ. ਪ੍ਰਸ਼ਾਂਤ ਕੁਮਾਰ ਗੋਇਲ

ਫ਼ਤਹਿਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ | ਸਮੁੱਚੇ ਹਲਕੇ ਵਿਚ ਬਣਾਏ 1750 ਪੋਿਲੰਗ ਬੂਥਾਂ 'ਤੇ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਪੂਰੇ ਉਤਸ਼ਾਹ ਨਾਲ ਕੀਤਾ ਅਤੇ ਪਹਿਲੀ ਵਾਰ ਵੋਟ ਪਾਉਣ ਪੁੱਜੇ ਨੌਜਵਾਨਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਕਿਹਾ ਕਿ ਹਲਕੇ ਵਿਚ ਚੋਣਾਂ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਲਈ ਹਲਕੇ ਦੇ ਵੋਟਰ ਅਤੇ ਵੋਟਾਂ ਪਵਾਉਣ ਦੇ ਕੰਮ ਵਿਚ ਲੱਗਿਆ ਚੋਣ ਅਮਲਾ ਵਧਾਈ ਦਾ ਪਾਤਰ ਹੈ | ਡਾ. ਗੋਇਲ ਨੇ ਦੱਸਿਆ ਕਿ ਵੋਟਾਂ ਪੈਣ ਉਪਰੰਤ ਈ.ਵੀ.ਐਮ. ਤੇ ਵੀ.ਵੀ. ਪੈਟ ਮਸ਼ੀਨਾਂ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਅਤੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਵਿਚ ਰਖਵਾ ਦਿੱਤੀਆਂ ਗਈਆਂ ਹਨ | ਇਹ ਮਸ਼ੀਨਾਂ ਗਿਣਤੀ ਵਾਲੇ ਦਿਨ ਚੋਣ ਅਬਜ਼ਰਵਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਖੋਲ੍ਹੀਆਂ ਜਾਣਗੀਆਂ | ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਪਾਉਣ ਦਾ ਕੰਮ ਸਵੇਰੇ 7:00 ਵਜੇ ਤੋਂ ਸ਼ੁਰੂ ਹੋਇਆ ਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਸਵੇਰੇ 9:00 ਵਜੇ ਤੱਕ 10.55 ਫ਼ੀਸਦੀ, 11:00 ਵਜੇ ਤੱਕ 21.29 ਫ਼ੀਸਦੀ, 01:00 ਵਜੇ ਤੱਕ 36.89 ਫ਼ੀਸਦੀ, ਬਾਅਦ ਦੁਪਹਿਰ 3:00 ਵਜੇ ਤੱਕ 48.76 ਫ਼ੀਸਦੀ, 5:00 ਵਜੇ ਤੱਕ 58.21 ਫ਼ੀਸਦੀ ਅਤੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ 65.65 ਫ਼ੀਸਦੀ ਮਤਦਾਨ ਹੋਇਆ | ਵੋਟਾਂ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਨ 'ਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ ਜਿੱਥੇ ਹਲਕੇ ਦੇ ਵੋਟਰਾਂ ਅਤੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ, ਉੱਥੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੈਰਾ ਮਿਲਟਰੀ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਡਿਊਟੀ ਵਿਚ ਲੱਗੇ ਅਧਿਕਾਰੀਆਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਵੋਟਾਂ ਬਿਨਾਂ ਕਿਸੇ ਲੜਾਈ ਝਗੜੇ ਤੋਂ ਮੁਕੰਮਲ ਹੋਈਆਂ ਹਨ ਅਤੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ, ਜਿੱਥੇ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ, ਬਸੀ ਪਠਾਣਾਂ, ਅਮਲੋਹ ਅਤੇ ਅਮਰਗੜ੍ਹ ਦੀਆਂ ਈ.ਵੀ.ਐਮ. ਮਸ਼ੀਨਾਂ ਰੱਖੀਆਂ ਗਈਆਂ ਹਨ, ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ |

ਬਸੀ ਪਠਾਣਾਂ 'ਚ 65 ਫ਼ੀਸਦੀ ਪੁਰ ਅਮਨ ਪੋਲਿੰਗ ਹੋਈ

ਬਸੀ ਪਠਾਣਾਂ, 19 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਇਸ ਸਬ ਡਵੀਜ਼ਨ ਦੇ 178 ਪੋਲਿੰਗ ਸਟੇਸ਼ਨਾਂ ਉੱਤੇ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਪੋਲਿੰਗ ਸ਼ਾਮ 6 ਵਜੇ ਤੱਕ ਜਾਰੀ ਰਹੀ | ਕੁਝ ਇਕ ਥਾਵਾਂ ਤੇ ਮਾਮੂਲੀ ਤਕਨੀਕੀ ਕਾਰਨਾਂ ਨੂੰ ਛੱਡ ਕੇ ਸਭ ਪੋਲਿੰਗ ਬੂਥਾਂ ਤੇ ...

ਪੂਰੀ ਖ਼ਬਰ »

ਸੰਘੋਲ ਤੇ ਨਾਲ ਲਗਦੇ ਇਲਾਕੇ 'ਚ ਵੋਟਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ

ਸੰਘੋਲ, 19 ਮਈ (ਗੁਰਨਾਮ ਸਿੰਘ ਚੀਨਾ, ਹਰਜੀਤ ਸਿੰਘ ਮਾਵੀ)-ਸੰਘੋਲ ਅਤੇ ਆਸ-ਪਾਸ ਦੇ ਪਿੰਡਾਂ 'ਚ ਅੱਜ ਵੋਟਾਂ ਪੈਣ ਦਾ ਕੰਮ ਪੂਰਨ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ | ਇਸ ਦੌਰਾਨ ਇਲਾਕੇ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਂਵੀ ਘਟਨਾ ਦੀ ਕੋਈ ਖ਼ਬਰ ਨਹੀਂ ਹੈ ਤੇ ਨਾ ਹੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਅਮਨ ਪੂਰਵਕ ਰਿਹਾ ਮਾਹੌਲ

ਫ਼ਤਹਿਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਉਨ੍ਹਾਂ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਬੂਥ ਨੰਬਰ 39 ਸਰਹਿੰਦ ਵਿਖੇ ਆਪਣੀ ਵੋਟ ਦੀ ਵਰਤੋਂ ...

ਪੂਰੀ ਖ਼ਬਰ »

ਜ਼ਿਆਦਾਤਰ ਪਿੰਡਾਂ 'ਚ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਹੀ ਲੱਗੇ ਪੋਿਲੰਗ ਬੂਥ

ਅਮਲੋਹ/ਸਲਾਣਾ, 19 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ, ਗੁਰਚਰਨ ਸਿੰਘ ਜੰਜੂਆ)-ਲੋਕ ਸਭਾ ਚੋਣਾਂ ਦੌਰਾਨ ਫ਼ਤਹਿਗੜ੍ਹ ਸਾਹਿਬ ਹਲਕੇ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਵਿਚ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਪੂਰਾ ਹੋ ਗਿਆ | ਵੋਟਾਂ ਪਾਉਣ ਦੀ ਰਫ਼ਤਾਰ ਸਵੇਰ ਦੇ ਸਮੇਂ ...

ਪੂਰੀ ਖ਼ਬਰ »

ਦਰਬਾਰਾ ਗੁਰੂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ-ਰਾਜੂ ਖੰਨਾ

ਅਮਲੋਹ, 19 ਮਈ (ਸੂਦ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਅਮਲੋਹ ਵਿਖੇ ਵੋਟ ਪਾਉਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ...

ਪੂਰੀ ਖ਼ਬਰ »

ਖਮਾਣੋਂ ਇਲਾਕੇ ਵਿਚ ਵੋਟ ਪ੍ਰਕਿਰਿਆ ਅਮਨ ਅਮਾਨ ਨਾਲ ਨੇਪਰੇ ਚੜ੍ਹੀ

ਖਮਾਣੋਂ, 19 ਮਈ (ਜੋਗਿੰਦਰ ਪਾਲ)-ਲੋਕ ਸਭਾ ਦੀਆਂ ਚੋਣਾਂ ਅੱਜ ਬਲਾਕ ਖਮਾਣੋਂ ਵਿਖੇ ਅਮਨ ਅਮਾਨ ਨਾਲ ਸਮਾਪਤ ਹੋਈਆਂ ਅਤੇ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਤੋਂ ਬਚਾਅ ਰਿਹਾ | ਡੀ.ਐਸ.ਪੀ. ਖਮਾਣੋਂ ਧਰਮਪਾਲ ਨੇ ਦੱਸਿਆ ਕਿ ਬਲਾਕ ਖਮਾਣੋਂ ਵਿਚ ਚੋਣਾਂ ਬਿਲਕੁਲ ...

ਪੂਰੀ ਖ਼ਬਰ »

ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਵੋਟਰਾਂ ਤੇ ਹਮਾਇਤੀਆਂ ਦਾ ਧੰਨਵਾਦ

ਸੰਘੋਲ, 19 ਮਈ (ਹਰਜੀਤ ਸਿੰਘ ਮਾਵੀ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਚੋਣਾਂ ਦੌਰਾਨ ਪਾਰਟੀ ਦੀ ਮਦਦ ਕਰਨ ਵਾਲੇ ਹਮਾਇਤੀਆਂ ਅਤੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ ਪ੍ਰੈੱਸ ਨੂੰ ਜਾਰੀ ਕੀਤੇ ਇਕ ਬਿਆਨ ...

ਪੂਰੀ ਖ਼ਬਰ »

ਕਾਂਗਰਸ ਪੰਜਾਬ 'ਚੋਂ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰੇਗੀ-ਧਰਮਸੋਤ

ਅਮਲੋਹ, 19 ਮਈ (ਸੂਦ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਅੱਜ ਆਪਣੀ ਧਰਮ ਪਤਨੀ ਸ਼ੀਲਾ ਦੇਵੀ ਨਾਲ ਅਮਲੋਹ ਸ਼ਹਿਰ ਦੇ ਬੂਥ ਨੰਬਰ 111 ਉੱਪਰ ਲੋਕ ਸਭਾ ਚੋਣਾਂ ਦੀ ਵੋਟ ਪਾਈ ਗਈ | ਵੋਟ ਪਾਉਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਫਲੋਟਿੰਗ ਰੇਸਤਰਾਂ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਦੋ ਦੀ ਮੌਤ, 4 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਸ਼ੇਰਸਾਹ ਸੂਰੀ ਮਾਰਗ ਉੱਪਰ ਫਲੋਟਿੰਗ ਰੇਸਤਰਾਂ ਸਰਹਿੰਦ ਨਜ਼ਦੀਕ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ ਵਿਚ ਕਾਰ ਵਿਚ ਸਵਾਰ 6 ਵਿਅਕਤੀਆਂ ਵਿਚੋਂ ਦੋ ਦੀ ਮੌਤ ਹੋ ਗਈ ਜਦੋਂਕਿ 4 ਗੰਭੀਰ ਰੂਪ ਵਿਚ ਜ਼ਖ਼ਮੀ ਹੋ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ

ਮੰਡੀ ਗੋਬਿੰਦਗੜ੍ਹ, 19 ਮਈ (ਬਲਜਿੰਦਰ ਸਿੰਘ)-ਸੋਲ੍ਹਵੀਂ ਲੋਕ ਸਭਾ ਦੇ ਗਠਨ ਲਈ ਅੱਜ ਮੰਡੀ ਗੋਬਿੰਦਗੜ੍ਹ ਵਿਚ ਵੋਟਾਂ ਪਾਉਣ ਦਾ ਕੰਮ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੂਰੇ ਅਮਨ ਅਮਾਨ ਨਾਲ ਸਮਾਪਤ ਹੋ ਗਿਆ ਹੈ ਜਿਸ ਦੌਰਾਨ ਮੰਡੀ ਗੋਬਿੰਦਗੜ੍ਹ ਦੇ ਕਈ ...

ਪੂਰੀ ਖ਼ਬਰ »

ਬਸੀ ਪਠਾਣਾਂ ਬਲਾਕ ਦੇ ਪਿੰਡਾਂ 'ਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ

ਨੰਦਪੁਰ ਕਲੌੜ, 19 ਮਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਦੇ ਪਿੰਡਾਂ ਵਿਚ ਲੋਕ ਸਭਾ ਚੋਣਾਂ 2019 ਦਾ ਕੰਮ ਅਮਨ ਸ਼ਾਂਤੀ ਪੂਰਵਕ ਮੁਕੰਮਲ ਹੋ ਗਿਆ ਹੈ | ਇਸ ਪੱਤਰਕਾਰ ਨੇ ਪਿੰਡ ਧੁੰਦਾ, ਬਹਿਰਾਮਪੁਰ, ਮਾਰਵਾ, ਕੋਟਲਾ, ਗੋਪਾਲੋਂ, ਕਲੌੜ, ਨੰਦਪੁਰ, ਸ਼ੇਰਗੜ੍ਹ ਬਾੜਾ, ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ

ਖਮਾਣੋਂ, 19 ਮਈ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪਿੰਡ ਪਵਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਚੁੰਨ੍ਹੀ, 19 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਪਵਾਲਾ ਵਿਖੇ ਬਾਬਾ ਨਰੈਣ ਸਿੰਘ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਤ ਬਾਬਾ ਮਾਨ ਸਿੰਘ ਪਿਹੋਵੇ ਵਾਲਿਆਂ, ਸੰਤ ਰਣਜੀਤ ਸਿੰਘ ਮੁਹਾਲੀ ...

ਪੂਰੀ ਖ਼ਬਰ »

ਜੱਸੜਾਂ ਵਿਚ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ

ਮੰਡੀ ਗੋਬਿੰਦਗੜ੍ਹ, 19 ਮਈ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਜੱਸੜਾਂ ਵਿਚ ਲੱਖ ਦਾਤਾ ਲਾਲਾਂ ਵਾਲੇ ਪੀਰ ਦੇ ਗੱਦੀ ਨਸ਼ੀਨ ਬਾਬਾ ਸੋਹਣ ਖਾਂ ਅਤੇ ਪਿੰਡ ਵਾਸੀਆਂ ਵਲੋਂ ਅੱਜ ਸਾਲਾਨਾ ਕੁਸ਼ਤੀ ਦੰਗਲ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX