ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  12 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਤਰਨਤਾਰਨ

ਲੋਕ ਸਭਾ ਹਲਕਾ ਖਡੂਰ ਸਾਹਿਬ 'ਚ ਵੋਟਾਂ ਦੌਰਾਨ ਹੋਇਆ 64.17 ਫੀਸਦੀ ਮਤਦਾਨ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)- ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਪਗ 64.17 ਫੀਸਦੀ ਮਤਦਾਨ ਹੋਇਆ | ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ਘਟਨਾਵਾਂ ਨੂੰ ਛੱਡ ਕੇ ਵੋਟਾਂ ਪੂਰੇ ਅਮਨ ਅਮਾਨ ਨਾਲ ਨੇਪਰੇ ਚੜ੍ਹੀਆਂ | ਸਾਰਾ ਦਿਨ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਬਾਹਰੋਂ ਆਏ ਚੋਣ ਰਿਟਰਨਿੰਗ ਅਫ਼ਸਰ ਅਤੇ ਪੁਲਿਸ ਦੇ ਅਧਿਕਾਰੀ ਵੱਖ-ਵੱਖ ਹਲਕਿਆਂ ਵਿਚ ਜਾ ਕੇ ਚੋਣ ਬੂਥਾਂ 'ਤੇ ਲੋਕਾਂ ਨਾਲ ਗੱਲਬਾਤ ਕਰਦੇ ਦਿਖਾਈ ਦਿੱਤੇ | ਅੱਜ ਹੋਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਮਤਦਾਨ ਦੌਰਾਨ ਵਿਧਾਨ ਸਭਾ ਹਲਕਾ-14 ਜੰਡਿਆਲਾ ਲਈ 62.57 ਫੀਸਦੀ, ਵਿਧਾਨ ਸਭਾ ਹਲਕਾ-21 ਤਰਨ ਤਾਰਨ ਲਈ 58.54 ਫੀਸਦੀ, ਵਿਧਾਨ ਸਭਾ ਹਲਕਾ-22 ਖੇਮਕਰਨ ਲਈ 65.69 ਫੀਸਦੀ, ਵਿਧਾਨ ਸਭਾ ਹਲਕਾ-23 ਪੱਟੀ ਲਈ 65.33 ਫੀਸਦੀ, ਵਿਧਾਨ ਸਭਾ ਹਲਕਾ-24 ਖਡੂਰ ਸਾਹਿਬ ਲਈ 63.08 ਫੀਸਦੀ, ਵਿਧਾਨ ਸਭਾ ਹਲਕਾ-25 ਬਾਬਾ ਬਕਾਲਾ ਲਈ 60.50 ਫੀਸਦੀ, ਵਿਧਾਨ ਸਭਾ ਹਲਕਾ-27 ਕਪੂਰਥਲਾ ਲਈ 60.75 ਫੀਸਦੀ, ਵਿਧਾਨ ਸਭਾ ਹਲਕਾ-28 ਸੁਲਤਾਨਪੁਰ ਲੋਧੀ ਲਈ 66.67 ਫੀਸਦੀ ਅਤੇ ਵਿਧਾਨ ਸਭਾ ਹਲਕਾ-75 ਜ਼ੀਰਾ ਲਈ 74.41 ਫੀਸਦੀ ਵੋਟਰਾਂ ਨੇ ਮਤਦਾਨ ਕੀਤਾ | ਸਵੇਰ ਦੇ ਸਮੇਂ ਤੋਂ ਹੀ ਵੋਟਰਾਂ ਵਲੋਂ ਵੋਟਾਂ ਪਾਉਣ ਵਿਚ ਕਾਫ਼ੀ ਰੁਚੀ ਦਿਖਾਈ ਦਿੱਤੀ | ਦੁਪਹਿਰ ਤੋਂ ਬਾਅਦ ਭਾਵੇਂ ਗਰਮੀ ਨੇ ਜੋਰ ਫੜਨਾ ਸ਼ੁਰੂ ਕਰ ਦਿੱਤਾ, ਪਰ ਇਸ ਦੇ ਬਾਵਜੂਦ ਵੀ ਲੋਕ ਵੋਟ ਦਾ ਇਸਤੇਮਾਲ ਕਰਨ ਲਈ ਪੋਿਲੰਗ ਬੂਥਾਂ 'ਤੇ ਪਹੁੰਚੇ | ਇਸ ਵਾਰ ਪੋਿਲੰਗ ਬੂਥਾਂ 'ਤੇ ਆਉਣ ਵਾਲੇ ਵੋਟਰਾਂ ਲਈ ਪ੍ਰਸ਼ਾਸਨ ਵਲੋਂ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਸਨ | ਹਰ ਬੂਥ 'ਤੇ ਪੀਣ ਵਾਲੇ ਪਾਣੀ ਤੋਂ ਇਲਾਵਾ ਵੋਟਰਾਂ ਲਈ ਸਵਾਗਤੀ ਗੇਟ ਬਣਾਏ ਗਏ ਸਨ | ਇਥੋਂ ਤੱਕ ਕਿ ਚੋਣ ਡਿਊਟੀ ਵਾਲੇ ਅਮਲੇ ਨੂੰ ਰਾਤ ਦੀ ਰੋਟੀ ਤੋਂ ਇਲਾਵਾ ਸਵੇਰੇ ਪਰੌਾਠੇ, ਦੁਪਹਿਰ ਦੀ ਰੋਟੀ ਤੇ ਹੋਰ ਸਾਮਾਨ ਨਿਰਵਿਘਨ ਮਿਲ ਰਿਹਾ ਸੀ | ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਹਲਕੇ ਵਿਚ ਵੋਟਾਂ ਪਾਉਣ ਦਾ ਕੰਮ ਨਿਰਵਿਘਨ ਤਰੀਕੇ ਨਾਲ ਮੁਕੰਮਲ ਹੋਣ 'ਤੇ ਚੋਣ ਡਿਊਟੀ ਵਿਚ ਲੱਗੇ ਸਮੂਹ ਸੁਰੱਖਿਆ ਕਰਮਚਾਰੀਆਂ ਤੇ ਪੋਲਿੰਗ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਵੋਟਰਾਂ ਵਿਚ ਵੋਟਾਂ ਪਾਉਣ ਲਈ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ | ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੌਰਾਨ ਚੋਣ ਸਟਾਫ਼ ਵਿਚ ਤਾਇਨਾਤ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰਾਂ ਨੂੰ 20 ਮਈ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ |

ਸਾਬਕਾ ਵਿਧਾਇਕ ਸੰਧੂ ਵਲੋਂ ਹਲਕਾ ਤਰਨ ਤਾਰਨ ਦੇ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਚੋਣਾਂ ਸਬੰਧੀ ਤਰਨ ਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਨਾਲ ਸਬੰਧਤ ਵੋਟਰਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਪੁਰ ਅਮਨ ਅਮਾਨ ਨਾਲ ਵੋਟਾਂ ਨੂੰ ਨੇਪਰੇ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਮੋਟਰਸਾਈਕਲ ਚਾਲਕ ਵਲੋਂ ਸਾਇਕਲ 'ਤੇ ਸਵਾਰ ਹੋ ਕੇ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ 'ਤੇ ਮੋਟਰਸਾਈਕਲ ਸਵਾਰ 'ਤੇ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਟਰੱਕ ਚੋਰੀ ਕਰਨ 'ਤੇ ਅਣਪਛਾਤਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 19 ਮਈ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ

ਤਰਨ ਤਾਰਨ, 19 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ...

ਪੂਰੀ ਖ਼ਬਰ »

ਪੱਟੀ 'ਚ ਸਤਿਸੰਗ ਕਰਵਾਇਆ

ਪੱਟੀ, 19 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਮਾਤਾ ਦੇਵਾ ਜੀ ਪੱਟੀ ਵਾਲਿਆਂ ਦੀ ਛਤਰ-ਛਾਇਆ ਵਿਚ ਮੰਦਰ ਚੌਾਕ ਕਾਜੀਆਂ ਵਾਲਾ ਪੱਟੀ ਵਿਚ ਪੁੰਨਿਆ ਦੇ ਦਿਹਾੜੇ ਮੌਕੇ ਸਤਿਸੰਗ ਹੋਇਆ | ਇਸ ਮੌਕੇ ਭਗਤ ਮੰਡਲੀ ਵਲੋਂ ਮਾਤਾ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ | ਇਸ ਮੌਕੇ ਦੇਵਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਦੇ ਕਈ ਥਾੲੀਂ ਨਹੀਂ ਲੱਗੇ ਬੂਥ

ਖਡੂਰ ਸਾਹਿਬ, 19 ਮਈ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਲੋਕ ਸਭਾ ਚੋਣਾਂ ਮੌਕੇ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਬੂਥ ਨਾ ਲੱਗਣੇ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ¢ਇਸ ਕਸਬੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਤੋਂ ...

ਪੂਰੀ ਖ਼ਬਰ »

ਬੂਥਾਂ 'ਤੇ ਵੋਟ ਪਾਉਣ ਆਏ......

...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ 'ਚ 57 ਫੀਸਦੀ ਵੋਟ ਪੋਲ

ਜੰਡਿਆਲਾ ਗੁਰੂ, 19 ਮਈ (ਰਣਜੀਤ ਸਿੰਘ ਜੋਸਨ/ਪ੍ਰਮਿੰਦਰ ਸਿੰਘ ਜੋਸਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ 'ਚ ਚੋਣਾਂ ਦੌਰਾਨ ਵੋਟਾਂ ਪਾਉਣ ਦਾ ਕੰਮ ਅੱਜ ...

ਪੂਰੀ ਖ਼ਬਰ »

ਸਬ-ਡਵੀਜ਼ਨ ਚੋਗਾਵਾਂ ਤੇ ਆਸ-ਪਾਸ ਦੇ ਪਿੰਡਾਂ 'ਚ ਇਕ 2 ਘਟਨਾਵਾਂ ਨੂੰ ਛੱਡ ਵੋਟਾਂ ਅਮਨ-ਸ਼ਾਂਤੀ ਨਾਲ ਪਈਆਂ

ਚੋਗਾਵਾਂ, 19 ਮਈ (ਗੁਰਬਿੰਦਰ ਸਿੰਘ ਬਾਗੀ)-ਸਬ ਡਵੀਜ਼ਨ ਚੋਗਾਵਾਂ-ਲੋਪੋਕੇ ਅਧੀਨ 100 ਤੋਂ ਉਪਰ ਪਿੰਡਾਂ 'ਚ ਅੱਜ ਲੋਕ ਸਭਾ ਦੀਆਂ ਚੋਣਾਂ ਇਕ ਦੋ ਨਿੱਕੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਪੂਰਨ ਅਮਨ-ਅਮਾਨ ਨਾਲ ਹੋ ਗਈਆਂ | ਚੋਣ ਕਮਿਸ਼ਨਰ ਤੇ ਜ਼ਿਲ੍ਹੇ ਦੇ ਡੀ.ਸੀ. ਵਲੋਂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਮਨਾਇਆ

ਝਬਾਲ, 19 ਮਈ (ਸਰਬਜੀਤ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਗੱਗੋਬੂਹਾ ਵਿਖੇ ਸਲਾਨਾ ਜੋੜ ਮੇਲਾ ਲੋਕਲ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਸੰਗਤਾਂ, ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ 14 ਸ੍ਰੀ ਅਖੰਡ ...

ਪੂਰੀ ਖ਼ਬਰ »

ਮਸ਼ੀਨ ਖਰਾਬ ਹੋਣ ਨਾਲ ਬੰਦ ਰਹੀ ਵੋਟਿੰਗ, ਲੱਗੀਆਂ ਲੰਮੀਆਂ ਲਾਈਨਾਂ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਪਿੰਡ ਕੋਟ ਬੁੱਢਾ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਬਣੇ ਬੂਥ ਨੰ:-198 ਵਿਖੇ ਚੋਣ ਕਮਿਸ਼ਨ ਵਲੋਂ ਕੀਤੇ ਗਏ ਚੋਣ ਪ੍ਰਬੰਧਾਂ ਦੀ ਪੋਲ ਉਸ ਸਮੇਂ ਖੁੱਲ੍ਹ ਗਈ, ਜਦੋਂ ਵੀ.ਵੀ.ਪੈਟ. ਮਸ਼ੀਨ ਖਰਾਬ ਹੋਣ ਕਾਰਨ ਵੋਟਰਾਂ ਨੂੰ 2 ਘੰਟੇ ਤੋਂ ਵੱਧ ...

ਪੂਰੀ ਖ਼ਬਰ »

ਪਿੰਡ ਢੰਡ ਵਿਖੇ ਈ. ਵੀ. ਐੱਮ. ਖ਼ਰਾਬ ਹੋਣ ਕਾਰਨ ਤਿੰਨ ਘੰਟੇ ਵੋਟਾਂ ਦਾ ਕੰਮ ਰਿਹਾ ਬੰਦ

ਸਰਾਏ ਅਮਾਨਤ ਖਾਂ, 19 ਮਈ (ਨਰਿੰਦਰ ਸਿੰਘ ਦੋਦੇ)- ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਢੰਡ ਵਿਖੇ ਵੋਟਾਂ ਪਾਉਣ ਵਾਲੀ ਮਸ਼ੀਨ ਖਰਾਬ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਬਾਰੇ ਇਕੱਤਰ ਕੀਤੀ ਗਈ ਜਾਣਕਾਰੀ ਮੁਤਾਬਕ ਜਦੋਂ ...

ਪੂਰੀ ਖ਼ਬਰ »

ਪਿੰਡ ਸਰਾਂ ਤਲਵੰਡੀ ਵਿਖੇ ਈ. ਵੀ. ਐੱਮ. ਇਕ ਘੰਟਾ ਬੰਦ ਰਹੀ

ਮੀਆਂਵਿੰਡ, 19 ਮਈ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਸਰਾਂ ਤਲਵੰਡੀ ਵਿਖੇ ਬੂਥ ਨੰਬਰ 200 'ਤੇ ਈ.ਵੀ.ਐੱਮ. ਮਸ਼ੀਨ ਵਿਚ ਆਈ ਤਕਨੀਕੀ ਖਰਾਬੀ ਕਾਰਨ ਮਸ਼ੀਨ ਇਕ ਘੰਟਾ ਬੰਦ ਰਹੀ ਹੋਰ ਜਾਣਕਾਰੀ ਦਿੰਦਿਆਂ ਪ੍ਰਜ਼ਾਈਡਿੰਗ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੇ ਸਰਹੱਦੀ ਪਿੰਡਾਂ ਦੇ ਬੂਥਾਂ ਦਾ ਲਿਆ ਜਾਇਜ਼ਾ

ਸਰਾਏ ਅਮਾਨਤ ਖਾਂ, 19 ਮਈ (ਨਰਿੰਦਰ ਸਿੰਘ ਦੋਦੇ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਸਰਹੱਦੀ ਪਿੰਡਾਂ ਦੇ ਬੂਥਾਂ ਦਾ ਜ਼ਾਇਜ਼ਾ ਲਿਆ ਤੇ ਪਾਰਟੀ ਦੇ ਹੱਕ ਵਿਚ ਭੁਗਤ ਰਹੀਆਂ ਵੋਟਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੌਾਸਲਰ ਮਠਾੜੂ ਨੇ ਕਾਂਗਰਸੀ ਆਗੂ 'ਤੇ ਲਾਇਆ ਪਗੜੀ ਲਾਹੁਣ ਦਾ ਦੋਸ਼

ਤਰਨ ਤਾਰਨ, 19 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੀ ਵਾਰਡ ਨੰਬਰ-6 ਵਿਚ ਪੋਿਲੰਗ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਵਾਰਡ ਦੇ ਮੌਜੂਦਾ ਕੌਾਸਲਰ ਐਡਵੋਕੇਟ ਸਤਨਾਮ ਸਿੰਘ ਮਠਾੜੂ ਤੇ ਕਾਂਗਰਸੀ ਆਗੂ ਮੰਗਲ ਦਾਸ ਮੁਨੀਮ ਵਿਚਕਾਰ ਬਹਿਸ ਹੋਣ ਤੋਂ ਬਾਅਦ ਕੌਾਸਲਰ ਮਠਾੜੂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਮੌਕੇ ਰਿਜ਼ਰਵ ਸਟਾਫ਼ ਰਿਹਾ ਭੁੱਖਾ

ਪੱਟੀ, 19 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਮੌਕੇ ਇਸ ਵਾਰ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਬੂਥਾਂ ਉੱਪਰ ਵੋਟਰਾਂ ਨੂੰ ਹਰੇਕ ਸਹੂਲਤ ਦੇਣ ਦੇ ਨਾਲ-ਨਾਲ ਚੋਣਾਂ ਮੌਕੇ ਤਾਇਨਾਤ ਸਟਾਫ਼ ਲਈ ਵੀ ਖਾਣੇ ਦਾ ਪ੍ਰਬੰਧ ਸਰਕਾਰੀ ...

ਪੂਰੀ ਖ਼ਬਰ »

ਪ੍ਰਜ਼ਾਈਡਿੰਗ ਅਫ਼ਸਰ ਵਲੋਂ ਕਾਂਗਰਸੀ ਆਗੂ ਨਾਲ ਦੁਰਵਿਹਾਰ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਲੋਕ ਸਭਾ ਚੋਣਾਂ ਦੌਰਾਨ ਪੱਟੀ ਦੀ ਵਾਰਡ ਨੰ:-1 ਵਿਖੇ ਵਸਤੀ ਰਲਾ ਸਿੰਘ ਸਕੂਲ ਸਿੰਗਲ ਵਸਤੀ ਦੇ ਬੂਥ ਨੰ:-62 ਵਿਖੇ ਤੈਨਾਤ ਪ੍ਰਜਾਈਡਿੰਗ ਅਫ਼ਸਰ ਵਲੋਂ ਵੋਟ ਦੇ ਮਾਮਲੇ ਨੂੰ ਲੈ ਕੇ ਸੱਤਾਧਾਰੀ ਪਾਰਟੀ ਦੇ ਆਗੂ ਨਾਲ ਦੁਰਵਿਹਾਰ ਕਰਨ ਦਾ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਹੋਣ ਦੇ ਬਾਵਜੂਦ ਪੱਟੀ 'ਚ ਸ਼ਾਂਤਮਈ ਵੋਟਾਂ ਪਈਆਂ

ਪੱਟੀ 19 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਪੱਟੀ ਹਲਕੇ ਵਿਚ ਛੋਟੀਆਂ ਮੋਟੀਆਂ ਤਕਰਾਰਾਂ ਨੂੰ ਲੈ ਕੇ ਵੋਟਾਂ ਅਮਨ ਅਮਾਨ ਨਾਲ ਪਈਆਂ | ਇਸ ਮੌਕੇ ਪੱਟੀ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਤੜਕਸਾਰ ਤੋਂ ਹੀ ਲੋਕ ਵੋਟ ਪਾਉਣ ਲਈ ਬੂਥਾਂ ...

ਪੂਰੀ ਖ਼ਬਰ »

ਵੋਟਾਂ ਪਾਉਣ ਨੂੰ ਲੈ ਕੇ ਅਕਾਲੀ ਤੇ ਕਾਂਗਰਸੀਆਂ 'ਚ ਤਕਰਾਰ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬਰਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਬੂਥ ਨੰ:-191 ਵਿਖੇ ਬਜ਼ੁਰਗ ਵਿਅਕਤੀ ਦੇ ਵੋਟ ਪਾਉਣ ਨੂੰ ਲੈ ਕੇ ਅਕਾਲੀ ਤੇ ਕਾਂਗਰਸੀ ਆਗੂਆਂ ਵਿਚਕਾਰ ਤਕਰਾਰ ਹੋ ਗਿਆ, ਜਿਸ ਨਾਲ ਅੱਧਾ ਘੰਟਾ ਪੋਲਿੰਗ ਬੰਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX