ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 1 hour ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  about 1 hour ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551

ਲੁਧਿਆਣਾ

ਲੋਕ ਸਭਾ ਹਲਕਾ ਲੁਧਿਆਣਾ 'ਚ 62.15 ਫ਼ੀਸਦੀ ਵੋਟਾਂ ਪਈਆਂ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਦੇ 1721 ਪੋਿਲੰਗ ਬੂਥਾਂ 'ਚ ਅੱਜ ਸਵੇਰੇ 7 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ | ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਸਮੇਂ 2014 ਦੀਆਂ ਲੋਕ ਸਭਾ ਚੋਣਾਂ ਵਿਚ 70.05 ਫ਼ੀਸਦੀ ਦੇ ਮੁਕਾਬਲੇ 2019 ਦੀਆਂ ਲੋਕ ਸਭਾ ਚੋਣਾਂ 'ਚ 7.9 ਫ਼ੀਸਦੀ ਘੱਟ 62.15 ਫ਼ੀਸਦੀ ਵੋਟਾਂ ਪਈਆਂ | 2014 ਦੀ ਚੋਣ 'ਚ 15 ਲੱਖ 61 ਹਜ਼ਾਰ 201 ਵੋਟਰਾਂ ਦੇ ਮੁਕਾਬਲੇ 2019 ਦੀ ਚੋਣ 'ਚ ਹਲਕੇ ਅੰਦਰ ਕੁੱਲ 16 ਲੱਖ 80 ਹਜ਼ਾਰ 953 ਵੋਟਰ ਹਨ, ਜਿੰਨ੍ਹਾਂ ਵਿਚੋਂ 9 ਲੱਖ 1 ਹਜ਼ਾਰ 313 ਮਰਦ, 7 ਲੱਖ 79 ਹਜ਼ਾਰ 569 ਔਰਤ ਤੇ 71 ਤੀਸਰੇ ਿਲੰਗ ਨਾਲ ਸਬੰਧਤ ਵੋਟਰ ਹਨ | ਲੋਕ ਸਭਾ ਹਲਕਾ ਲੁਧਿਆਣਾ ਦੇ 9 ਹਲਕਿਆਂ 'ਚ ਅੱਜ 10 ਲੱਖ 44 ਹਜ਼ਾਰ 747 ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਿੰਨ੍ਹਾਂ ਵਿਚੋਂ 5 ਲੱਖ 80 ਹਜ਼ਾਰ 801 ਮਰਦਾਂ, 4 ਲੱਖ 63 ਹਜ਼ਾਰ 934 ਔਰਤਾਂ ਤੇ 12 ਤੀਸਰੇ ਿਲੰਗ ਨਾਲ ਸਬੰਧਤ ਵੋਟਰ ਸਨ | ਲੁਧਿਆਣਾ ਪੂਰਬੀ 'ਚ 70 ਹਜ਼ਾਰ 834 ਮਰਦਾਂ, 55 ਹਜ਼ਾਰ 18 ਔਰਤਾਂ ਤੇ 3 ਤੀਸਰੇ ਿਲੰਗ ਨੇ, ਲੁਧਿਆਣਾ ਦੱਖਣੀ 'ਚ 54 ਹਜ਼ਾਰ 644 ਮਰਦ, 38 ਹਜ਼ਾਰ 809 ਔਰਤਾਂ ਨੇ, ਆਤਮ ਨਗਰ 'ਚ 52 ਹਜ਼ਾਰ 765 ਮਰਦਾਂ, 43 ਹਜ਼ਾਰ 172 ਔਰਤਾਂ ਤੇ 1 ਤੀਸਰੇ ਿਲੰਗ ਨੇ, ਲੁਧਿਆਣਾ ਕੇਂਦਰੀ 'ਚ 53 ਹਜ਼ਾਰ 403 ਮਰਦਾਂ, 41 ਹਜ਼ਾਰ 635 ਔਰਤਾਂ ਤੇ 1 ਤੀਸਰੇ ਿਲੰਗ ਨੇ, ਲੁਧਿਆਣਾ ਪੱਛਮੀ 'ਚ 61 ਹਜ਼ਾਰ 360 ਮਰਦਾਂ, 52 ਹਜ਼ਾਰ 822 ਔਰਤਾਂ ਤੇ 1 ਤੀਸਰੇ ਿਲੰਗ ਨੇ, ਲੁਧਿਆਣਾ ਉੱਤਰੀ 'ਚ 64 ਹਜ਼ਾਰ 449 ਮਰਦਾਂ, 51 ਹਜ਼ਾਰ 937 ਔਰਤਾਂ ਤੇ 4 ਤੀਸਰੇ ਿਲੰਗ ਨੇ, ਗਿੱਲ 'ਚ 90 ਹਜ਼ਾਰ 855 ਮਰਦਾਂ, 75 ਹਜ਼ਾਰ 202 ਔਰਤਾਂ ਤੇ 2 ਤੀਸਰੇ ਿਲੰਗ ਨੇ, ਲੁਧਿਆਣਾ ਦਾਖਾ 'ਚ 67 ਹਜ਼ਾਰ 33 ਮਰਦਾਂ, 57 ਹਜ਼ਾਰ 451 ਔਰਤਾਂ ਨੇ, ਜਗਰਾਉਂ 'ਚ 65 ਹਜ਼ਾਰ 458 ਮਰਦਾਂ, 47 ਹਜ਼ਾਰ 888 ਔਰਤਾਂ ਨੇ ਵੋਟਾਂ ਪਾਈਆਂ | ਹਲਕਾ ਲੁਧਿਆਣਾ ਪੂਰਬੀ ਦੇ 200 ਪੋਿਲੰਗ ਬੂਥਾਂ 'ਚ 9 ਵਜੇ ਤੱਕ 10.12 ਫ਼ੀਸਦੀ, 11 ਵਜੇ ਤੱਕ 26.55 ਫ਼ੀਸਦੀ, 1 ਵਜੇ ਤੱਕ 37.42 ਫ਼ੀਸਦੀ, 3 ਵਜੇ ਤੱਕ 48.38 ਫ਼ੀਸਦੀ, 5 ਵਜੇ ਤੱਕ 58.30 ਫ਼ੀਸਦੀ, ਹਲਕਾ ਲੁਧਿਆਣਾ ਦੱਖਣੀ ਦੇ 145 ਪੋਿਲੰਗ ਬੂਥਾਂ 'ਚ 9 ਵਜੇ ਤੱਕ 9.47 ਫ਼ੀਸਦੀ, 11 ਵਜੇ ਤੱਕ 21.12 ਫ਼ੀਸਦੀ, 1 ਵਜੇ ਤੱਕ 33.32 ਫ਼ੀਸਦੀ, 3 ਵਜੇ ਤੱਕ 42.88 ਫ਼ੀਸਦੀ, 5 ਵਜੇ ਤੱਕ 51.86 ਫ਼ੀਸਦੀ, ਹਲਕਾ ਆਤਮ ਨਗਰ ਦੇ 156 ਪੋਿਲੰਗ ਬੂਥਾਂ 'ਚ 9 ਵਜੇ ਤੱਕ 3.29 ਫ਼ੀਸਦੀ, 11 ਵਜੇ ਤੱਕ 12.56 ਫ਼ੀਸਦ, 1 ਵਜੇ ਤੱਕ 31.03 ਫ਼ੀਸਦੀ, 3 ਵਜੇ ਤੱਕ 46.76 ਫ਼ੀਸਦੀ, 5 ਵਜੇ ਤੱਕ 57.97 ਫ਼ੀਸਦੀ, ਹਲਕਾ ਲੁਧਿਆਣਾ ਕੇਂਦਰੀ ਦੇ 146 ਪੋਿਲੰਗ ਬੂਥਾਂ 'ਚ 9 ਵਜੇ ਤੱਕ 6.56 ਫ਼ੀਸਦੀ, 11 ਵਜੇ ਤੱਕ 17.73 ਫ਼ੀਸਦ, 1 ਵਜੇ ਤੱਕ 28.01 ਫ਼ੀਸਦੀ, 3 ਵਜੇ ਤੱਕ 44.28 ਫ਼ੀਸਦੀ, 5 ਵਜੇ ਤੱਕ 56.15 ਫ਼ੀਸਦੀ, ਹਲਕਾ ਲੁਧਿਆਣਾ ਪੱਛਮੀ ਦੇ 188 ਪੋਿਲੰਗ ਬੂਥਾਂ 'ਚ 9 ਵਜੇ ਤੱਕ 8.49 ਫ਼ੀਸਦੀ, 11 ਵਜੇ ਤੱਕ 20.21 ਫ਼ੀਸਦ, 1 ਵਜੇ ਤੱਕ 34.59 ਫ਼ੀਸਦੀ, 3 ਵਜੇ ਤੱਕ 46.49 ਫ਼ੀਸਦੀ, 5 ਵਜੇ ਤੱਕ 58.15 ਫ਼ੀਸਦੀ, ਹਲਕਾ ਲੁਧਿਆਣਾ ਉੱਤਰੀ ਦੇ 180 ਪੋਿਲੰਗ ਬੂਥਾਂ 'ਚ 9 ਵਜੇ ਤੱਕ 9.48 ਫ਼ੀਸਦੀ, 11 ਵਜੇ ਤੱਕ 20.78 ਫ਼ੀਸਦ, 1 ਵਜੇ ਤੱਕ 35.08 ਫ਼ੀਸਦੀ, 3 ਵਜੇ ਤੱਕ 46.72 ਫ਼ੀਸਦੀ, 5 ਵਜੇ ਤੱਕ 56.54 ਫ਼ੀਸਦੀ, ਹਲਕਾ ਗਿੱਲ ਦੇ 296 ਪੋਿਲੰਗ ਬੂਥਾਂ 'ਚ 9 ਵਜੇ ਤੱਕ 10.00 ਫ਼ੀਸਦੀ, 11 ਵਜੇ ਤੱਕ 22.00 ਫ਼ੀਸਦ, 1 ਵਜੇ ਤੱਕ 36.00 ਫ਼ੀਸਦੀ, 3 ਵਜੇ ਤੱਕ 40.91 ਫ਼ੀਸਦੀ, 5 ਵਜੇ ਤੱਕ 56.08 ਫ਼ੀਸਦੀ, ਹਲਕਾ ਲੁਧਿਆਣਾ ਦਾਖਾ ਦੇ 220 ਪੋਿਲੰਗ ਬੂਥਾਂ 'ਚ 9 ਵਜੇ ਤੱਕ 10.50 ਫ਼ੀਸਦੀ, 11 ਵਜੇ ਤੱਕ 27.54 ਫ਼ੀਸਦ, 1 ਵਜੇ ਤੱਕ 41.34 ਫ਼ੀਸਦੀ, 3 ਵਜੇ ਤੱਕ 51.35 ਫ਼ੀਸਦੀ, 5 ਵਜੇ ਤੱਕ 61.68 ਫ਼ੀਸਦੀ, ਹਲਕਾ ਲੁਧਿਆਣਾ ਜਗਰਾਉਂ ਦੇ 190 ਪੋਿਲੰਗ ਬੂਥਾਂ 'ਚ 9 ਵਜੇ ਤੱਕ 12.26 ਫ਼ੀਸਦੀ, 11 ਵਜੇ ਤੱਕ 19.49 ਫ਼ੀਸਦ, 1 ਵਜੇ ਤੱਕ 41.89 ਫ਼ੀਸਦੀ, 3 ਵਜੇ ਤੱਕ 44.88 ਫ਼ੀਸਦੀ, 5 ਵਜੇ ਤੱਕ 56.50 ਫ਼ੀਸਦੀ ਪੋਿਲੰਗ ਹੋਈ |
ਵੋਟ ਪਾਉਣ ਵਾਲਿਆਂ ਨੂੰ ਮੁਫ਼ਤ 'ਚ ਖਾਣ ਪੀਣ ਦਾ ਸਮਾਨ ਮਿਲਿਆ
ਲੋਕ ਸਭਾ ਚੋਣਾਂ 'ਚ ਵੋਟਾਂ ਪਾਉਣ ਵਾਲੇ ਵੋਟਰਾਂ ਨੂੰ ਮਹਾਂਨਗਰ ਦੇ ਕਈ ਰੈਸਟੋਰੈਂਟ ਤੇ ਹੋਟਲਾਂ ਵਿਚ ਜਾਣ ਸਮੇਂ ਖਾਣ ਪੀਣ ਦਾ ਸਮਾਨ ਮੁਫ਼ਤ ਵਿਚ ਦਿੱਤਾ ਗਿਆ | ਕੇਕਸ ਐਾਡ ਕੌਫ਼ੀ ਤੇ ਬੈਨਫ਼ਰਾਂਸ ਵਿਖੇ ਗਾਹਕਾਂ ਨੂੰ ਕੱਪ ਕੇਕ ਮੁਫ਼ਤ ਵਿਚ ਦਿੱਤਾ ਗਿਆ |
ਮਹਾਂਨਗਰ ਦੇ ਕਾਰਖਾਨੇ ਤੇ ਦੁਕਾਨਾਂ ਬੰਦ ਰਹੀਆਂ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਪੰਜਾਬ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਤਹਿਤ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਲਗਭਗ ਸਾਰੇ ਕਾਰਖਾਨੇ ਤੇ ਦੁਕਾਨਾਂ ਬੰਦ ਰਹੀਆਂ | ਮਹਾਂਨਗਰ ਵਿਚ ਪੋਿਲੰਗ ਬੂਥਾਂ ਦੇ ਨੇੜਲੇ ਇਲਾਕਿਆਂ ਨੂੰ ਛੱਡ ਕੇ ਬਾਕੀ ਭੀੜ ਵਾਲੀਆਂ ਥਾਵਾਂ 'ਤੇ ਵੀ ਅੱਜ ਸੁੰਨਸਾਨ ਦੇਖਣ ਨੂੰ ਮਿਲੀ | ਮਹਾਂਨਗਰ ਦੀਆਂ ਜਿਹੜੀਆਂ ਸੜਕਾਂ 'ਤੇ ਵਾਹਨਾਂ ਦੀ ਭਾਰੀ ਭੀੜ ਹੋਣ ਕਰਕੇ ਜਾਮ ਲੱਗਦੇ ਸਨ, ਉਨ੍ਹਾਂ ਸੜਕਾਂ 'ਤੇ ਵੀ ਅੱਜ ਵਾਹਨਾਂ ਦੀ ਗਿਣਤੀ ਆਮ ਦਿਨਾਂ ਨਾਲੋਂ ਸਿਰਫ਼ 20 ਫ਼ੀਸਦੀ ਹੀ ਦਿਸੀ |
ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਨੇ ਨਹੀਂ ਪਾਈ ਵੋਟ
ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਦੀ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 44 ਵਿਚਲੇ ਦੁੱਗਰੀ ਫੇਜ਼-1 ਵਿਚ ਰਿਹਾਇਸ਼ ਹੈ, ਜਿੱਥੇ ਉਨ੍ਹਾਂ ਦੀ ਮਾਂ ਰਹਿੰਦੀ ਹੈ | ਪਰ ਅੱਜ ਲੋਕਤੰਤਰ ਦਾ ਸਭ ਤੋਂ ਵੱਡ ਤਿਉਹਾਰ ਵੋਟਾਂ ਹੋਣ ਦੇ ਬਾਵਜੂਦ ਦਿਲਜੀਤ ਦੁਸਾਂਝ ਨੇ ਲੁਧਿਆਣਾ ਵਿਖੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਜ਼ਰੂਰੀ ਨਹੀਂ ਸਮਝੀ | ਪਤਾ ਲੱਗਿਆ ਹੈ ਕਿ ਦਿਲਜੀਤ ਰਾਈਜ਼ਿੰਗ ਸਟਾਰ ਸ਼ੋਅ ਵਿਚ ਰੁੱਝੇ ਹੋਣ ਕਰਕੇ ਵੋਟ ਪਾਉਣ ਲਈ ਨਹੀਂ ਪੁੱਜੇ |

ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਵੋਟਾਂ ਦਾ ਕੰਮ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚੜਿ੍ਹਆ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿਚ ਅੱਜ ਵੋਟਾਂ ਦੌਰਾਨ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਵੋਟਾਂ ਦਾ ਕੰਮ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚੜਿ੍ਹਆ | ਜਦਕਿ ਕੁਝ ਥਾਵਾਂ 'ਤੇ ਰਾਜਸੀ ਪਾਰਟੀਆਂ ਦੇ ਵਰਕਰਾਂ ...

ਪੂਰੀ ਖ਼ਬਰ »

94 ਮਾਡਲ ਤੇ 9 ਸਖੀ ਬੂਥਾਂ 'ਤੇ ਵੋਟਰਾਂ ਦਾ ਰੈਡ ਕਾਰਪੇਟ 'ਤੇ ਸ਼ਾਨਦਾਰ ਸਵਾਗਤ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਲੋਕ ਲੋਕ ਸਭਾ ਹਲਕਾ ਲੁਧਿਆਣਾ ਅੰਦਰ ਪੈਂਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ, ਆਤਮ ਨਗਰ, ਲੁਧਿਆਣਾ ਕੇਂਦਰੀ, ਲੁਧਿਆਣਾ ਉੱਤਰੀ, ਲੁਧਿਆਣਾ ਪੱਛਮੀ, ਗਿੱਲ, ਦਾਖਾ ਤੇ ਜਗਰਾਉਂ ਵਿਖੇ 1-1 ਔਰਤਾਂ ਲਈ ਸਖੀ ਬੂਥ ਬਣਾਇਆ ...

ਪੂਰੀ ਖ਼ਬਰ »

ਰਸਤੇ 'ਚ ਰੋਕ ਕੇ ਸਕੂਲ ਬੱਸ ਡਰਾਈਵਰ 'ਤੇ ਕੁੱਟਮਾਰ ਕਰਨ ਦਾ ਦੋਸ਼

ਆਲਮਗੀਰ, 19 ਮਈ (ਜਰਨੈਲ ਸਿੰਘ ਪੱਟੀ)-ਸੁਰਿੰਦਰ ਸਿੰਘ ਪੁੱਤਰ ਦਿਲਬਾਰਾ ਸਿੰਘ ਵਾਸੀ ਪਿੰਡ ਜੱਸੋਵਾਲ ਨੇ ਸਕੂਲ ਬੱਸ ਡਰਾਈਵਰ ਹਨੀ ਵਾਸੀ ਪਿੰਡ ਆਸੀ ਕਲਾਂ ਿਖ਼ਲਾਫ ਰਸਤੇ 'ਚ ਰੋਕ ਕੇ ਕੁੱਟਮਾਰ ਕਰਨ ਸਬੰਧੀ ਪੁਲਿਸ ਥਾਣਾ ਸਦਰ ਵਿਖੇ ਲਿਖਤ ਸ਼ਿਕਾਇਤ ਕੀਤੀ ਹੈ¢ ਜਾਣਕਾਰੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਚਹੇਤੇ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਿਹਾ ਨੌਜਵਾਨ ਕਾਬੂ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ 'ਤੇ ਉਮੀਦਵਾਰ ਦਾ ਚੋਣ ਪ੍ਰਚਾਰ ਕਰ ਰਹੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰ ਲਿਆ | ਜਦਕਿ ਪੁਲਿਸ ਵਲੋਂ ਅਜਿਹੇ ਕੁਝ ਹੋਰ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਨੌਜਵਾਨ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਦਫ਼ਤਰ ਵਲੋਂ ਈ.ਵੀ.ਐਮ. ਮਸ਼ੀਨਾਂ ਰੱਖਣ ਤੇ ਵੋਟਾਂ ਦੀ ਗਿਣਤੀ ਲਈ ਥਾਂ ਨਿਰਧਾਰਿਤ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਹਲਕਾ ਲੁਧਿਆਣਾ (ਪੂਰਬੀ) ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਲਾਇਬ੍ਰੇਰੀ ਹਾਲ ਵਿਖੇ, ਹਲਕਾ ਲੁਧਿਆਣਾ (ਦੱਖਣੀ) ਦੀ ਗਿਣਤੀ ਪ੍ਰੀਖਿਆ ਕੇਂਦਰ ਕਮ ਲੈਕਚਰ ਥੀਏਟਰ ਕੰਪਲੈਕਸ ਦੀ ਦੂਜੀ ਮੰਜਿਲ ਵਿਖੇ, ਹਲਕਾ ਆਤਮ ਨਗਰ ...

ਪੂਰੀ ਖ਼ਬਰ »

ਪੋਲਿੰਗ ਬੂਥ ਦੀ ਵੀਡੀਓਗ੍ਰਾਫੀ ਕਰਦਾ ਕਾਂਗਰਸੀ ਉਮੀਦਵਾਰ ਬਿੱਟੂ ਦਾ ਏਜੰਟ ਕਾਬੂ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੇ ਪੋਲਿੰਗ ਬੂਥ ਨੰਬਰ 3 'ਚ ਬੂਥ ਦੀ ਵੀਡੀਓਗ੍ਰਾਫੀ ਕਰਦੇ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਪੋਲਿੰਗ ਏਜੰਟ ਮਨਪ੍ਰੀਤ ਸਿੰਘ ਨੂੰ ਅਧਿਕਾਰੀਆਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ...

ਪੂਰੀ ਖ਼ਬਰ »

ਵੋਟਿੰਗ ਤੋਂ ਪਹਿਲਾਂ ਸਵੇਰੇ 5 ਵਜੇ ਪੋਿਲੰਗ ਏਜੰਟਾਂ ਦੀ ਹਾਜ਼ਰੀ 'ਚ ਹੋਈ ਮੌਕ ਪੋਲ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਦੇ 1721 ਪੋਿਲੰਗ ਬੂਥਾਂ 'ਤੇ ਭਾਵੇਂ 7 ਵਜੇ ਪੋਿਲੰਗ ਸ਼ੁਰੂ ਹੋਈ, ਪਰ ਸਵੇਰੇ 5 ਵਜੇ ਪੋਿਲੰਗ ਸਟਾਫ਼ ਤੇ ਪੋਿਲੰਗ ਏਜੰਟਾਂ ਦੀ ਹਾਜ਼ਰੀ 'ਚ ਮੌਕ ਪੋਲ ਕੀਤੀ ਗਈ, ਜਿਸ ਦੌਰਾਨ ਹਰੇਕ ਈ.ਵੀ.ਐਮ. ਮਸ਼ੀਨ 'ਤੇ 100-100 ਵੋਟਾਂ ...

ਪੂਰੀ ਖ਼ਬਰ »

ਕੈਂਸਰ ਪੀੜਤ ਨੇ ਹਸਪਤਾਲ ਤੋਂ 2 ਘੰਟੇ ਦੀ ਛੁੱਟੀ ਲੈ ਕੇ ਵੋਟ ਪਾਈ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਸਹੀ ਤੇ ਜ਼ਰੂਰੀ ਵਰਤੋਂ ਕਰਨੀ ਹਰ ਨਾਗਰਿਕ ਲਈ ਜ਼ਰੂਰੀ ਹੈ | ਜਿਸ ਜਿੰਮੇਵਾਰੀ ਨੂੰ ਸਮਝਦਿਆਂ ਛਾਤੀ ਦੇ ਕੈਂਸਰ ਨਾਲ ਪੀੜਤ ਮਨਰਾਜ ਕੌਰ ਨੇ ਹਸਪਤਾਲ ਤੋਂ 2 ਘੰਟੇ ਦੀ ਛੁੱਟੀ ਲੈ ਕੇ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਲੜ ਰਹੇ 22 ਉਮੀਦਵਾਰਾਂ ਦੀ ਕਿਸਮਤ ਈ. ਵੀ. ਐਮ. 'ਚ ਕੈਦ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਲੜ ਰਹੇ 22 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ਮਸ਼ੀਨਾਂ ਵਿਚ ਬੰਦ ਹੋ ਗਈ ਹੈ | ਵੋਟਾਂ ਦੀ ਗਿਣਤੀ 23 ਮਈ ਨੂੰ ਕੀਤੀ ਜਾਵੇਗੀ | ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ, ...

ਪੂਰੀ ਖ਼ਬਰ »

ਈ.ਵੀ.ਐਮ. ਮਸ਼ੀਨ 'ਚ ਖ਼ਰਾਬੀ ਹੋਣ ਕਰਕੇ ਬੈਂਸ ਨੂੰ ਵੋਟ ਪਾਉਣ ਲਈ ਅੱਧਾ ਘੰਟਾ ਉਡੀਕ ਕਰਨੀ ਪਈ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅੱਜ ਸਵੇਰੇ 7 ਵਜੇ ਆਪਣੇ ਵੱਡੇ ਭਰਾ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਮਾਂ, ਪਤਨੀ ਤੇ ...

ਪੂਰੀ ਖ਼ਬਰ »

ਪੋਿਲੰਗ ਸਟਾਫ਼ ਨੇ 9 ਥਾਵਾਂ 'ਤੇ ਬਣੇ ਕੁਲੈਕਸ਼ਨ ਸੈਂਟਰਾਂ ਵਿਖੇ ਈ.ਵੀ.ਐਮ. ਮਸ਼ੀਨਾਂ ਜਮ੍ਹਾਂ ਕਰਵਾਈਆਂ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਦੇ ਵੱਖ-ਵੱਖ ਹਲਕਿਆਂ 'ਚ ਤਾਇਨਾਤ ਪੋਿਲੰਗ ਸਟਾਫ਼ ਨੇ ਹਲਕਾ ਲੁਧਿਆਣਾ (ਪੂਰਬੀ) ਦੀਆਂ ਈ.ਵੀ.ਐਮ. ਮਸ਼ੀਨਾਂ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੜਕਿਆਂ ਲੁਧਿਆਣਾ, ਹਲਕਾ ਲੁਧਿਆਣਾ (ਦੱਖਣੀ) ਦੀਆਂ ਆਰਿਆ ਕਾਲਜ ...

ਪੂਰੀ ਖ਼ਬਰ »

ਬਾੜੇਵਾਲ ਪੋਲਿੰਗ ਬੂਥ 'ਤੇ ਕੈਬਨਿਟ ਮੰਤਰੀ ਆਸ਼ੂ ਨੇ ਪਾਈ ਫੇਰੀ

ਇਯਾਲੀ/ਥਰੀਕੇ, 19 ਮਈ (ਰਾਜ ਜੋਸ਼ੀ)-ਸਰਕਾਰੀ ਹਾਈ ਸਮਾਰਟ ਸਕੂਲ ਬਾੜੇਵਾਲ ਵਿਖੇ ਇਲਾਕੇ ਦੇ ਪੰਜ ਬੂਥਾਂ ਦੀਆਂ ਪਈਆਂ ਵੋਟਾਂ ਲਈ ਕਾਂਗਰਸ ਪਾਰਟੀ ਦੇ ਲੱਗੇ ਸਟਾਲ 'ਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਆ ਕੇ ਵਰਕਰਾਂ ਦੀ ਹੌਾਸਲਾ ਅਫਜ਼ਾਈ ਕੀਤੀ¢ ਦਸ ਹਜ਼ਾਰ ਦੇ ...

ਪੂਰੀ ਖ਼ਬਰ »

ਪੁੰਨਿਆਂ ਦੇ ਦਿਹਾੜੇ 'ਤੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਇਯਾਲੀ/ਥਰੀਕੇ, 19 ਮਈ (ਰਾਜ ਜੋਸ਼ੀ)-ਪੁੰਨਿਆਂ ਦੇ ਦਿਹਾੜੇ 'ਤੇ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ¢ ਇਸ ਮੌਕੇ ਸੰਗਤਾਂ ਸੰਤ ਰਾਮਪਾਲ ਸਿੰਘ ਵਲੋਂ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਬਜ਼ੁਰਗ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਾਮ ਲਾਲ ਵਾਸੀ ਡਾ ਅੰਬੇਦਕਰ ਨਗਰ ਦੀ ਸ਼ਿਕਾਇਤ 'ਤੇ ਰਾਮ ਲਾਲ ਵਾਸੀ ਅੰਬੇਦਕਰ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ 'ਤੇ ...

ਪੂਰੀ ਖ਼ਬਰ »

ਕਸਬਾ ਹੰਬੜਾਂ ਤੇ ਆਸ-ਪਾਸ ਦੇ ਪਿੰਡਾਂ 'ਚ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ

ਹੰਬੜਾਂ, 19 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਚੋਣਾਂ 2019 ਦਾ ਕੰਮ ਕਸਬਾ ਹੰਬੜਾਂ ਤੇ ਆਸ ਪਾਸ ਦੇ ਪਿੰਡਾਂ 'ਚ ਪੂਰੇ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ | ਪਿੰਡਾਂ 'ਚ ਸਵੇਰੇ 7 ਵਜੇ ਤੋਂ ਹੀ ਪੋਲਿੰਗ ਬੂਥਾਂ 'ਤੇ ਵੋਟਰਾਂ ਵਲੋਂ ਵੋਟ ਪਾਉਣ ਲਈ ਪੂਰਾ ਉਤਸ਼ਾਹ ਦੇਖਿਆ ਗਿਆ ਤੇ ...

ਪੂਰੀ ਖ਼ਬਰ »

ਐਡਵੋਕੇਟ ਗਿੱਲ ਵਲੋਂ ਕਾਂਗਰਸ ਪਾਰਟੀ 'ਤੇ ਚੋਣਾਂ 'ਚ ਧਾਂਦਲੀਆਂ ਕਰਨ ਦਾ ਦੋਸ਼

ਹੰਬੜਾਂ, 19 ਮਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਨਿਰਪੱਖ ਚੋਣਾਂ ਕਰਵਾਉਣ ਦੇ ਦਾਅਵੇ ਕਰਨ ਵਾਲੀ ਚੋਣ ਪ੍ਰਕਿ੍ਆ 'ਚ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਗਈਆਂ ਤੇ ਪੰਜਾਬ ਦੀ ਸਤ੍ਹਾਧਾਰੀ ਪਾਰਟੀ ਵਲੋਂ ਸ਼ਰੇਆਮ ਨਸ਼ੇ ਵੰਡੇ ਗਏ ਤੇ ਸਾਰੇ ਕਾਇਦੇ ਕਾਨੂੰਨ ਛਿੱਕੇ ...

ਪੂਰੀ ਖ਼ਬਰ »

ਗੈਸ ਕੰਪਨੀਆਂ ਵਲੋਂ ਜਾਗਰੂਕਤਾ ਕੈਂਪ ਲਗਾਏ ਜਾ ਰਹੇ

ਲੁਧਿਆਣਾ, 19 ਮਈ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਨੂੰ ਰਸੋਈ ਗੈਸ ਦੀ ਸੁਰੱਖਿਅਤ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣ ਦੇ ਨਾਲ-ਨਾਲ ਰਸੋਈ ਗੈਸ ਦੀ ਸੁਰੱਖਿਅਤ ਜਾਣਕਾਰੀ ਦੇਣ ਲਈ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੈਸ ਕੰਪਨੀਆਂ ਵਲੋਂ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਸੋਮਵਾਰ ਅਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਟੈਸਟ ਲਈ ਮੁਫ਼ਤ ਕੈਂਪ

ਲੁਧਿਆਣਾ, 19 ਮਈ (ਅ. ਬ.)-ਮੈਡੀਲਾਈਫ਼ ਆਯੁਰਵੈਦਿਕ ਹਸਪਤਾਲ ਨੇੜੇ ਬੱਸ ਸਟੈਂਡ, ਨੀਡਸ ਕਰੋਕਰੀ ਸਟੋਰ ਦੇ ਨਾਲ ਮਾਡਲ ਟਾਊਨ, ਲੁਧਿਆਣਾ ਵਿਖੇ ਸੋਮਵਾਰ ਅਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਮੁਫ਼ਤ ਟੈਸਟਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

5 ਕਿੱਲੋ ਵਾਲੇ ਛੋਟੇ ਸਿਲੰਡਰ ਦੀ ਖ਼ਰੀਦ ਪ੍ਰਤੀ ਲੋਕਾਂ 'ਚ ਨਹੀਂ ਦਿਲਚਸਪੀ

ਲੁਧਿਆਣਾ, 19 ਮਈ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਪੰਜ ਕਿੱਲੋ ਵਾਲਾ ਛੋਟਾ ਸਲੰਡਰ ਮਾਰਕੀਟ 'ਚ ਉਤਾਰਿਆ ਗਿਆ ਤਾਂ ਜੋ ਰਸੋਈ ਗੈਸ ਅਸਾਨੀ ਨਾਲ ਹਰ ਵਿਅਕਤੀ ਦੀ ਪਹੁੰਚ ਵਿਚ ਆ ਸਕੇ | ਗੈਸ ਕੰਪਨੀਆਂ ਵਲੋਂ ਵੱਖ-ਵੱਖ ਗੈਸ ਏਜੰਸੀਆਂ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਵਿਅਕਤੀ ਦੀ ਮੌਤ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ 'ਤੇ ਇੱਕ ਘਰ ਵਿਚ ਲੱਗੀ ਅੱਗ ਕਾਰਨ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੁਰੇਸ਼ ਜੈਨ ਵਜੋਂ ਕੀਤੀ ਗਈ ਹੈ | ਉਸ ਦੀ ਉਮਰ ਪੰਜਾਹ ਸਾਲ ਦੇ ਕਰੀਬ ਸੀ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬਿੱਟੂ ਤੇ ਆਪ ਉਮੀਦਵਾਰ ਗਿੱਲ ਲੋਕ ਸਭਾ ਹਲਕਾ ਲੁਧਿਆਣਾ ਵਿਖੇ ਨਹੀਂ ਪਾ ਸਕੇ ਵੋਟ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਰਵਨੀਤ ਸਿੰਘ ਬਿੱਟੂ ਤੇ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਰਹੇ ਉਮੀਦਵਾਰ ਡਾ.ਤੇਜਪਾਲ ਸਿੰਘ ਗਿੱਲ ਲੋਕ ਸਭਾ ਹਲਕਾ ਲੁਧਿਆਣਾ ਵਿਖੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ...

ਪੂਰੀ ਖ਼ਬਰ »

ਬਿੱਟੂ ਵਲੋਂ ਵੋਟਰਾਂ ਦਾ ਧੰਨਵਾਦ

ਲੁਧਿਆਣਾ, 19 ਮਈ (ਬੀ.ਐਸ.ਬਰਾੜ)-ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਹਲਕੇ 'ਚ 200 ਤੋਂ ਵੱਧ ਪੋਲਿੰਗ ਕੇਂਦਰਾਂ ਦਾ ਦੌਰਾ ਕਰਕੇ ਵੋਟਿੰਗ ਦੀ ਪ੍ਰੀਕਿਆ ਦਾ ਜਾਇਜ਼ਾ ਲਿਆ ਤੇ ਪੋਲਿੰਗ ਕੇਂਦਰਾਂ ਦੇ ਅੰਦਰ ਤੇ ਬਾਹਰ ਤਾਇਨਾਤ ਪਾਰਟੀ ਵਰਕਰਾਂ ਦੀ ਸ਼ਲਾਘਾ ਕੀਤੀ ¢ ਰਵਨੀਤ ਸਿੰਘ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਵਲੋਂ ਖੁਦਕੁਸ਼ੀ

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾਂ ਵਿਚ ਅੱਜ ਸਵੇਰੇ ਵਿਆਹੁਤਾ ਵਲੋਂ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਮਿ੍ਤਕ ...

ਪੂਰੀ ਖ਼ਬਰ »

ਨਗਰ ਨਿਗਮ ਮੁੱਖ ਦਫ਼ਤਰ ਦੇ ਬਾਹਰ ਨਾਜਾਇਜ਼ ਕਬਜ਼ੇ ਤਹਿਬਜ਼ਾਰੀ ਸ਼ਾਖਾ ਦੀ ਕਾਰਗੁਜ਼ਾਰੀ ਪ੍ਰਤੀ ਖੜੇ੍ਹ ਕਰ ਰਹੇੇ ਹਨ ਸਵਾਲ

ਲੁਧਿਆਣਾ, 19 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਤਹਿਬਜਾਰੀ ਸ਼ਾਖਾ ਦੀ ਕਾਰਗੁਜਾਰੀ ਅਤਿ ਮਾੜੀ ਹੁੰਦੀ ਜਾ ਰਹੀ ਹੈ ਤੇ ਸਟਾਫ਼ ਨਿੱਜੀ ਮੁਫਾਦ ਖਾਤਰ ਡਿਊਟੀ ਇਮਾਨਦਾਰੀ ਨਾਲ ਨਹੀਂ ਨਿਭਾਅ ਰਿਹਾ ਜਿਸ ਦੀ ਮਿਸਾਲ ਨਗਰ ਨਿਗਮ ਮੁੱਖ ਦਫ਼ਤਰ ਦੇ ਬਾਹਰ ਹੋਏ ਨਾਜਾਇਜ ...

ਪੂਰੀ ਖ਼ਬਰ »

ਸੀ. ਐਮ. ਸੀ/ਹਸਪਤਾਲ 'ਚ ਸੈਮੀਨਾਰ

ਲੁਧਿਆਣਾ, 19 ਮਈ (ਸਲੇਮਪੁਰੀ)-ਨਰਸਿੰਗ ਕਾਲਜ ਆਫ਼ ਸੀ.ਐਮ.ਸੀ/ ਹਸਪਤਾਲ ਵਿਚ ਨਰਸਿੰਗ ਕਿੱਤੇ 'ਚ ਨੈਤਿਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੈਮੀਨਾਰ ਦਾ ਉਦਘਾਟਨ ਕਾਲਜ ਦੀ ਪਿ੍ੰਸੀਪਲ ਡਾ: ਰੀਨਾ ਜੈਰਸ ਨੇ ਕਰਦਿਆਂ ਕਿਹਾ ਕਿ ਨਰਸਿੰਗ ਕਿੱਤਾ ਇਕ ਪਵਿਤੱਰ ...

ਪੂਰੀ ਖ਼ਬਰ »

ਆਸ ਪਾਸ ਦੇ ਪਿੰਡਾਂ 'ਚ ਸ਼ਾਂਤਮਈ ਢੰਗ ਨਾਲ ਪਈਆਂ ਵੋਟਾਂ

ਇਯਾਲੀ/ਥਰੀਕੇ, 19 ਮਈ (ਰਾਜ ਜੋਸ਼ੀ)-ਮਹਾਂਨਗਰ ਲੁਧਿਆਣਾ ਦੇ ਕੰਨੀਂ ਤੇ ਫਿਰੋਜ਼ਪੁਰ ਰੋਡ ਤੇ ਹੰਬੜਾਂ ਰੋਡ 'ਤੇ ਪੈਂਦੇ ਪਿੰਡਾਂ 'ਚ ਲੁਧਿਆਣਾ ਲੋਕ ਸਭਾ ਚੋਣਾਂ ਲਈ ਸ਼ਾਂਤਮਈ ਢੰਗ ਨਾਲ ਪੋਲਿੰਗ ਹੋਈ ਜਿਥੇ ਵੱਖ-ਵੱਖ ਪਾਰਟੀਆਂ ਦੇ ਵੋਟਰਾਂ ਦੀਆਂ ਸਹੂਲਤਾਂ ਲਈ ਕੁਝ ...

ਪੂਰੀ ਖ਼ਬਰ »

ਆਦਰਸ਼ ਚੋਣ ਜ਼ਾਬਤੇ ਦੀਆਂ ਕਈ ਥਾਈਾ ਉੱਡੀਆਂ ਧੱਜੀਆਂ

ਲੁਧਿਆਣਾ, 19 ਮਈ (ਪੁਨੀਤ ਬਾਵਾ)-ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਜੋ ਆਦਰਸ਼ ਚੋਣ ਜਾਬਤਾ ਲਾਗੂ ਕੀਤਾ ਗਿਆ ਸੀ, ਉਸ ਦੀਆਂ ਅੱਜ ਕਈ ਥਾੲੀਂ ਧੱਜੀਆਂ ਉਡਦੀਆਂ ਨਜਰ ਆਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਵੱਖ-ਵੱਖ ਉਮੀਦਵਾਰਾਂ ਦੇ ...

ਪੂਰੀ ਖ਼ਬਰ »

ਢੰਡਾਰੀ ਕਲਾਂ ਵਿਖੇ ਵੋਟ ਪਾਉਣ ਦਾ ਕੰਮ ਸੁੱਖੀ ਸਾਂਦੀ ਨੇਪਰੇ ਚੜਿ੍ਹਆ

ਢੰਡਾਰੀ ਕਲਾਂ, 19 ਮਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਵਿਚ ਵੋਟ ਪਾਉਣ ਦਾ ਕੰਮ ਬਿਨ੍ਹਾਂ ਕਿਸੇ ਰੋਕ ਟੋਕ ਦੇ ਨਪੇਰੇ ਚੜ੍ਹ ਗਿਆ¢ ਸਵੇਰੇ ਸੱਤ ਵਜੇ ਤੋਂ ਹੀ ਇਲਾਕਾ ਨਿਵਾਸੀਆਂ ਨੇ ਲੰਬੀਆਂ ਲਾਈਨਾਂ 'ਚ ਖੜ੍ਹੇ ਹੋ ਕੇ ਆਪਣੇ ਵੋਟ ਪਾਉਣ ਦੇ ਹੱਕ ਦਾ ...

ਪੂਰੀ ਖ਼ਬਰ »

ਨੌਜਵਾਨਾਂ ਦੇ ਨਾਲ ਨਾਲ ਬਜ਼ੁਰਗਾਾ ਨੇ ਵੀ ਉਤਸ਼ਾਹ ਨਾਲ ਪਾਈਆਂ ਵੋਟਾਂ

ਫੁੱਲਾਂਵਾਲ, 19 ਮਈ (ਮਨਜੀਤ ਸਿੰਘ ਦੁੱਗਰੀ)-ਅੱਜ ਸਵੇਰ 7 ਵਜੇਂ ਤੋਂ ਪੈ ਰਹੀਆਂ 17ਵੀਂ ਲੋਕ ਸਭਾ ਦੀਆਂ ਚੋਣਾਂ 'ਚ ਪੈ ਰਹੀ ਅੱਤ ਦੀ ਗਰਮੀ ਦੇ ਬਾਵਜੂਦ ਨੌਜਵਾਨਾਂ ਦੇ ਨਾਲ ਨਾਲ ਬਜ਼ੁਰਗਾਂ ਨੇ ਵੀ ਉਤਸ਼ਾਹ ਨਾਲ ਵੋਟਾਂ ਪਾਈਆਂ¢ ਜਿੱਥੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX