ਤਾਜਾ ਖ਼ਬਰਾਂ


ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  22 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ...
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  38 minutes ago
ਕੈਲੇਫੋਰਨੀਆ, 27 ਜਨਵਰੀ- ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐੱਨ. ਬੀ. ਏ.) ਦੇ ਸਾਬਕਾ ਦਿੱਗਜ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਸਣੇ 9 ਲੋਕਾਂ ਦੀ ਅਮਰੀਕਾ ਦੇ ਕਾਲਬਸਸ ਇਲਾਕੇ 'ਚ ਵਾਪਰੇ ਹੈਲੀਕਾਪਟਰ...
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 1 hour ago
ਬੰਡਾਲਾ, 27 ਜਨਵਰੀ (ਅੰਗਰੇਜ਼ ਸਿੰਘ ਹੁੰਦਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬੰਡਾਲਾ 'ਚ ਸਥਿਤ ਕੋਆਪ੍ਰੇਟਿਵ ਬੈਂਕ 'ਚ ਬੀਤੀ ਰਾਤ ਚੋਰਾਂ ਨੇ ਕੰਧ ਪਾੜ ਕੇ ਚੋਰੀ ਕਰ ਲਈ। ਚੋਰਾਂ ਵਲੋਂ ਬੈਂਕ 'ਚੋਂ ਕਿੰਨੀ ਰਕਮ...
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 1 hour ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਪਰਾਲੀ ਨੂੰ ਅੱਗ ਲਗਾਏ ਜਾਣ ਦੇ ਸੰਬੰਧ 'ਚ ਵੱਡੀ ਗਿਣਤੀ....
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 2 hours ago
ਜੈਪੁਰ, 27 ਜਨਵਰੀ- ਕੋਰੋਨਾ ਵਾਇਰਸ ਕਾਰਣ ਹੁਣ ਤੱਕ ਚੀਨ 'ਚ ਅੱਧਾ ਦਰਜਨ ਤੋਂ ਵੱਧ ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 2 hours ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਸਾਰੇ ਸਰਕਾਰੀ ਸਕੂਲ ਅੱਜ ਆਮ ਵਾਂਗ ....
ਅੱਜ ਦਾ ਵਿਚਾਰ
. . .  about 3 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 9 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 1 hour ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551

ਫਰੀਦਕੋਟ / ਮੁਕਤਸਰ

ਵੋਟਰਾਂ ਲਈ ਠੰਢੇ ਮਿੱਠੇ ਜਲ ਦੀ ਸਾਂਝੀ ਛਬੀਲ ਲਾਈ

ਬਾਜਾਖਾਨਾ, 19 ਮਈ (ਜੀਵਨ ਗਰਗ)-ਆਪਣੀ ਪੁਰਾਣੀ ਰਵਾਇਤ ਨੂੰ ਕਾਇਮ ਰਖਦਿਆਂ ਸੁਖਮਨੀ ਨੇਤਰਦਾਨ ਕਲੱਬ ਨੇ ਆਪਣੇ ਪਿੰਡ ਡੋਡ ਦੇ ਵੋਟਰਾਂ ਲਈ ਠੰਡੇ ਮਿੱਠੇ ਜਲ ਦੀ ਸਾਂਝੀ ਛਬੀਲ ਲਾਈ ਗਈ | ਕਲੱਬ ਦੇ ਚੇਅਰਮੈਨ ਜੀਤ ਸਿੰਘ ਗਿੱਲ ਅਤੇ ਪ੍ਰਧਾਨ ਜਸਵੀਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੇ ਕਲੱਬ ਮੈਂਬਰਾਂ ਦਾ ਹਮੇਸ਼ਾ ਇਹ ਉੱਦਮ ਹੁੰਦਾ ਹੈ ਕਿ ਪਿੰਡ ਵਿਚ ਭਾਈਚਾਰਕ ਸਾਂਝ ਬਣੀ ਰਹੇ | ਮੀਤ ਪ੍ਰਧਾਨ ਸ਼ਾਮ ਪ੍ਰਤਾਪ ਸ਼ਰਮਾ ਅਤੇ ਸਕੱਤਰ ਡਾ: ਜਰਨੈਲ ਸਿੰਘ ਨੇ ਕਿਹਾ ਕਿ ਕਲੱਬ ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ | ਇਸ ਮੌਕੇ ਆਂਗਣਵਾੜੀ ਵਰਕਰਾਂ ਬਲਜੀਤ ਕੌਰ, ਸੀਤੋ ਕੌਰ, ਸੰਦੀਪ ਕੌਰ, ਦਰਸ਼ਨ ਕੌਰ, ਕੁਲਵਿੰਦਰ ਕੌਰ ਅਤੇ ਬਿੰਦਰ ਕੌਰ ਨੇ ਆਪਣੇ ਸਮੂਹ ਸਹਾਇਕਾਂ ਨਾਲ ਵੋਟ ਪਾਉਣ ਗਈਆਂ ਔਰਤਾਂ ਦੇ ਬੱਚਿਆਂ ਦੀ ਸੰਭਾਲ ਕੀਤੀ | ਖਜ਼ਾਨਚੀ ਗੁਰਬਚਨ ਸਿੰਘ ਸੰਧੂ ਅਤੇ ਸ਼ਮਿੰਦਰ ਟੇਲਰ ਨੇ ਦੱਸਿਆ ਨੇ ਦੱਸਿਆ ਕਿ ਕਲੱਬ ਮੈਂਬਰਾਂ ਨੇ ਵੋਟ ਪਾਉਣ ਆਏ ਸਮੂਹ ਲੋਕਾਂ ਨੂੰ ਰੁੱਖਾਂ ਅਤੇ ਕੁੱਖਾਂ ਦੀ ਸੰਭਾਲ ਦਾ ਵੀ ਹੋਕਾ ਦਿੱਤਾ | ਉਨ੍ਹਾਂ ਕਿਹਾ ਉਹ ਜੇਤੂ ਉਮੀਦਵਾਰ ਤੋਂ ਵਾਤਾਵਰਣ ਸੰਭਾਲ ਕਰਨ ਅਤੇ ਨਸ਼ਿਆਂ ਿਖ਼ਲਾਫ਼ ਚੱਲ ਰਹੀ ਮੁਹਿੰਮ 'ਚ ਸਹਿਯੋਗ ਦੇਣ ਲਈ ਅਪੀਲ ਕਰਨਗੇ | ਇਸ ਮੌਕੇ ਬਚਿੱਤਰ ਸਿੰਘ ਜੇ ਈ, ਦਿਲਬਾਗ ਸਿੰਘ ਬਰਾੜ, ਬਲਜਿੰਦਰ ਸਿੰਘ, ਡਾ: ਹਰਦੇਵ ਸਿੰਘ, ਡਾ: ਗੁਲਸ਼ਨ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ |

ਪੰਜਗਰਾੲੀਂ ਕਲਾਂ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ

ਪੰਜਗਰਾੲੀਂ ਕਲਾਂ, 19 ਮਈ (ਸੁਖਮੰਦਰ ਸਿੰਘ ਬਰਾੜ)-17ਵੀਂ ਲੋਕ ਸਭਾ ਲਈ ਹੋਈਆਂ ਚੋਣਾਂ ਦੇ ਆਖ਼ਰੀ ਗੇੜ ਦੀਆਂ ਵੋਟਾਂ ਪੈਣ ਦਾ ਕੰਮ ਪੰਜਗਰਾੲੀਂ ਕਲਾਂ ਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ | ਵੋਟਾਂ ਪੈਣ ਦਾ ਕੰਮ ਅੱਜ ਸਵੇਰੇ ਠੀਕ 7 ਵਜੇ ਸ਼ੁਰੂ ...

ਪੂਰੀ ਖ਼ਬਰ »

ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ-ਮੌਤ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੇ ਇੰਚਾਰਜ ਅਤੇ ਲੋਕ ਸਭਾ ਚੋਣਾਂ ਵਿਚ ਫ਼ਰੀਦਕੋਟ ਜਿਲ੍ਹੇ ਦੀ ਪੈਟਰੋਲਿੰਗ ਟੀਮ ਦੇ ਇੰਚਾਰਜ ਵਜੋਂ ਤਾਇਨਾਤ ਕੀਤੇ ਗਏ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਵਲੋਂ ਅੱਜ ਇੱਥੇ ...

ਪੂਰੀ ਖ਼ਬਰ »

ਸਾਦਿਕ ਇਲਾਕੇ 'ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਸਾਦਿਕ, 19 ਮਈ (ਆਰ.ਐਸ.ਧੁੰਨਾ)-ਲੋਕ ਸਭਾ ਚੋਣ ਲਈ ਇਸ ਵਾਰ ਵੋਟਰਾਂ 'ਚ ਕੋਈ ਖਾਸ ਉਤਸ਼ਾਹ ਵੇਖਣ ਨੂੰ ਨਹੀਂ ਮਿਲਿਆ | ਸਾਦਿਕ ਅਤੇ ਆਸ ਦੇ ਪਿੰਡਾ ਵਿਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿਆ ਤੇ ਵੋਟਰਾਂ ਨੇ ਧੀਮੀ ਗਤੀ ਨਾਲ ਆਪਣੀਆਂ ਵੋਟਾਂ ਪਾਈਆਂ ਜਿਸ ਕਰਕੇ ...

ਪੂਰੀ ਖ਼ਬਰ »

ਬਰਗਾੜੀ ਇਲਾਕੇ 'ਚ ਅਮਨ ਅਮਾਨ ਨਾਲ ਪਈਆਂ ਵੋਟਾਂ, 70 ਫ਼ੀਸਦੀ ਤੋਂ ਵਧੇਰੇ ਪੋਲਿੰਗ

ਬਰਗਾੜੀ, 19 ਮਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਇਲਾਕਾ ਬਰਗਾੜੀ ਦੇ ਸਾਰੇ ਪਿੰਡਾਂ ਵਿਚ ਵੋਟਾਂ ਅਮਨ ਅਮਾਨ ਨਾਲ ਪਈਆਂ ਅਤੇ ਲਗਪਗ 70 ਫੀਸਦੀ ਤੋਂ ਵਧੇਰੇ ਵੋਟਾਂ ਦਾ ਭੁਗਤਾਨ ਹੋਇਆ | ਸਮੂਹ ਵੋਟਰ ਚੋਣ ਕਮਿਸ਼ਨ ਵਲੋਂ ਕੀਤੇ ਪ੍ਰਬੰਧਾਂ ਤੋਂ ਸੰਤੁਸ਼ਟ ਨਜ਼ਰ ਆਏ | ...

ਪੂਰੀ ਖ਼ਬਰ »

ਮਾਈ ਗੋਦੜੀ ਸਾਹਿਬ 'ਚ ਤਕਰੀਬਨ 61 ਫ਼ੀਸਦੀ ਵੋਟ ਪੋਲ ਹੋਈ

ਫ਼ਰੀਦਕੋਟ, 19 ਮਈ (ਚਰਨਜੀਤ ਸਿੰਘ ਗੋਂਦਾਰਾ)-ਲੋਕ ਸਭਾ ਚੋਣਾ ਲਈ ਪਈਆਂ ਵੋਟਾਂ 'ਚ ਮਾਈ ਗੋਦੜੀ ਸਾਹਿਬ ਫ਼ਰੀਦਕੋਟ ਦਿਹਾਤੀ ਪੋਲਿੰਗ ਬੂਥ ਨੰਬਰ 97 ਅਤੇ 98 'ਚ ਸਵੇਰ ਦੇ ਸਮੇ ਵੋਟਰਾਂ ਦਾ ਉਤਸ਼ਾਹ ਮੱਠਾ ਹੀ ਦੇਖਣ ਨੂੰ ਮਿਲਿਆ | ਉਪਰੋਕਤ ਪੋਲਿੰਗ ਬੂਥਾਂ 'ਤੇ ਦੌਰਾ ਕਰਨ ਤੇ ...

ਪੂਰੀ ਖ਼ਬਰ »

ਜੈਤੋ ਹਲਕੇ 'ਚ 61.11 ਵੋਟ ਪੋਲਿੰਗ

ਜੈਤੋ, 19 ਮਈ (ਭੋਲਾ ਸ਼ਰਮਾ)-ਇਸ ਵਾਰ ਵੋਟਾਂ ਪਾਉਣ ਲਈ ਵੋਟਰਾਂ 'ਚ ਉਤਸ਼ਾਹ ਦੀ ਕਮੀ ਵੇਖਣ ਵਿਚ ਆਈ | ਸ਼ਹਿਰੀ ਪੋਲਿੰਗ ਬੂਥਾਂ 'ਤੇ ਸਵੇਰ ਸਾਰ ਕਤਾਰਾਂ ਜ਼ਰੂਰ ਲੱਗੀਆਂ ਪਰ ਕਰੀਬ ਗਿਆਰਾਂ ਵਜੇ ਤੱਕ ਇਕਾ-ਦੁੱਕਾ ਵੋਟਰ ਹੀ ਬੂਥਾਂ 'ਤੇ ਰਹਿ ਗਏ | ਦਿਹਾਤੀ ਖੇਤਰਾਂ 'ਚ ਪੋਲਿੰਗ ...

ਪੂਰੀ ਖ਼ਬਰ »

ਮੈਸੂਰ ਵਿਖੇ ਮਾਰੇ ਗਏ ਨੌਜਵਾਨ ਦੀ ਲਾਸ਼ ਕੋਟਕਪੂਰਾ ਵਿਖੇ ਪੁੱਜੀ

ਕੋਟਕਪੁਰਾ, 19 ਮਈ (ਮੋਹਰ ਗਿੱਲ, ਮੇਘਰਾਜ)-ਮੈਸੂਰ (ਕਰਨਾਟਕ) ਵਿਖੇ ਮਾਰੇ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਸੁਖਵਿੰਦਰ ਸਿੰਘ ਉਰਫ਼ ਸ਼ਾਨ ਬਰਾੜ (26) ਦੀ ਲਾਸ਼ ਜਿਉਂ ਹੀ ਕੋਟਕਪੁਰਾ ਵਿਖੇ ਪੁੱਜੀ ਤਾਂ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ...

ਪੂਰੀ ਖ਼ਬਰ »

ਫ਼ਰੀਦਕੋਟ ਲੋਕ ਸਭਾ ਹਲਕੇ ਵਿਚ 62.66 ਫੀਸਦੀ ਪੋਲਿੰਗ ਹੋਈ

ਫ਼ਰੀਦਕੋੋਟ, 19 ਮਈ (ਜਸਵੰਤ ਸਿੰਘ ਪੁਰਬਾ)-ਅੱਜ ਲੋੋਕ ਸਭਾ ਚੋੋਣਾਂ ਲਈ ਪਈਆਂ ਵੋੋਟਾਂ ਲਈ 09 ਫਰੀਦਕੋੋਟ ਹਲਕੇ ਲਈ ਵੋੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਚੋੋਣ ਅਮਲ ਪੂਰੇ ਅਮਨ ਅਮਾਨ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਜਾਰੀ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਾਦਿਕ ਇਲਾਕੇ 'ਚ ਚੋਣਾਂ ਪ੍ਰਤੀ ਲੋਕਾਂ 'ਚ ਮੱਠਾ ਰਿਹਾ ਉਤਸ਼ਾਹ

ਸਾਦਿਕ, 19 ਮਈ (ਗੁਰਭੇਜ ਸਿੰਘ ਚੌਹਾਨ)-ਲੋਕ ਸਭਾ ਲਈ ਵੋਟਿੰਗ ਪ੍ਰਤੀ ਸਾਦਿਕ ਇਲਾਕੇ ਵਿਚ ਲੋਕਾਂ ਵਿਚ ਉਤਸ਼ਾਹ ਮੱਠਾ ਰਿਹਾ | ਤਿੰਨ ਵਜੇ ਹੀ ਪੋਲਿੰਗ ਬੂਥਾਂ 'ਤੇ ਲਗਪਗ ਵਿਹਲ ਹੋ ਗਈ ਅਤੇ ਕੋਈ ਟਾਵਾਂ ਟਾਵਾਂ ਵੋਟਰ ਵੋਟ ਪਾਉਣ ਲਈ ਆਉਂਦਾ ਵੇਖਿਆ ਗਿਆ | ਲੋਕਾਂ ਵਿਚ ...

ਪੂਰੀ ਖ਼ਬਰ »

ਜੈਤੋ ਇਲਾਕੇ ਦੇ ਕੁਝ ਬੂਥਾਂ 'ਤੇ ਵੋਟਾਂ ਪਾਉਣ ਦਾ ਕੰਮ ਦੇਰੀ ਨਾਲ ਸ਼ੁਰੂ ਹੋਇਆ

ਜੈਤੋ, 19 ਮਈ (ਗੁਰਚਰਨ ਸਿੰਘ ਗਾਬੜੀਆ)-ਜੈਤੋ ਅਤੇ ਨੇੜਲੇ ਪਿੰਡਾਂ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਸ਼ੁਰੂ ਹੋਇਆ ਪਰ ਸ਼ਹਿਰ ਦੇ ਲਾਗਲੇ ਪਿੰਡਾਂ 'ਚ ਕਰੀਬ 8 ਬੂਥਾਂ 'ਤੇ ਵੋਟ ਪਾਉਣ ਦਾ ਕੰਮ ਕਰੀਬ ਅੱਧੇ ਘੰਟੇ ਬਾਅਦ ਸ਼ੁਰੂ ਹੋਣ ਦੀ ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ ਦਾ ਮਾਡਲ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਸੂਰਜ ਚੜ੍ਹਦਿਆਂ ਹੀ ਵੋਟਰਾਂ ਵਲੋਂ ਆਪਣੇ ਸਬੰਧਿਤ ਪੋਲਿੰਗ ਬੂਥਾਂ 'ਤੇ ਲੰਮੀਆਂ ਕਤਾਰਾਂ ਰਾਹੀਂ ਮਿਲੇ ਵੋਟ ਦੇ ਅਧਿਕਾਰ ਨੂੰ ਵਰਤਦਿਆਂ ਵੋਟਾਂ ਪਾਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ...

ਪੂਰੀ ਖ਼ਬਰ »

ਵੱਖ ਵੱਖ ਪਿੰਡਾਂ 'ਚ ਵੋਟਰਾਂ ਦਾ ਉਤਸ਼ਾਹ ਵੇਖਣ ਨੂੰ ਨਹੀਂ ਮਿਲਿਆ

ਗੋਲੇਵਾਲਾ, 19 ਮਈ (ਅਮਰਜੀਤ ਬਰਾੜ)-ਇਸ ਵਾਰ ਲੋਕ ਸਭਾ ਚੋਣਾਂ ਨੂੰ ਲੈ ਕੇ ਫ਼ਰੀਦਕੋਟ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਵੋਟਰਾਂ ਵਿਚ ਉਤਸ਼ਾਹ ਵੇਖਣ ਨੂੰ ਨਹੀਂ ਮਿਲਿਆ ਜਿਸ ਦੀ ਰਾਜਨੀਤਿਕ ਲੋਕ ਉਮੀਦ ਕਰਦੇ ਸਨ | ਵੱਖ ਵੱਖ ਪਿੰਡਾਂ ਦੇ ਪੋਲਿੰਗ ਡਿਊਟੀ 'ਤੇ ਤਾਇਨਾਤ ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ ਦਾ ਮਾਡਲ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਸੂਰਜ ਚੜ੍ਹਦਿਆਂ ਹੀ ਵੋਟਰਾਂ ਵਲੋਂ ਆਪਣੇ ਸਬੰਧਿਤ ਪੋਲਿੰਗ ਬੂਥਾਂ 'ਤੇ ਲੰਮੀਆਂ ਕਤਾਰਾਂ ਰਾਹੀਂ ਮਿਲੇ ਵੋਟ ਦੇ ਅਧਿਕਾਰ ਨੂੰ ਵਰਤਦਿਆਂ ਵੋਟਾਂ ਪਾਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ...

ਪੂਰੀ ਖ਼ਬਰ »

ਸਾਦਿਕ ਇਲਾਕੇ 'ਚ ਚੋਣਾਂ ਪ੍ਰਤੀ ਲੋਕਾਂ 'ਚ ਮੱਠਾ ਰਿਹਾ ਉਤਸ਼ਾਹ

ਸਾਦਿਕ, 19 ਮਈ (ਗੁਰਭੇਜ ਸਿੰਘ ਚੌਹਾਨ)-ਲੋਕ ਸਭਾ ਲਈ ਵੋਟਿੰਗ ਪ੍ਰਤੀ ਸਾਦਿਕ ਇਲਾਕੇ ਵਿਚ ਲੋਕਾਂ ਵਿਚ ਉਤਸ਼ਾਹ ਮੱਠਾ ਰਿਹਾ | ਤਿੰਨ ਵਜੇ ਹੀ ਪੋਲਿੰਗ ਬੂਥਾਂ 'ਤੇ ਲਗਪਗ ਵਿਹਲ ਹੋ ਗਈ ਅਤੇ ਕੋਈ ਟਾਵਾਂ ਟਾਵਾਂ ਵੋਟਰ ਵੋਟ ਪਾਉਣ ਲਈ ਆਉਂਦਾ ਵੇਖਿਆ ਗਿਆ | ਲੋਕਾਂ ਵਿਚ ...

ਪੂਰੀ ਖ਼ਬਰ »

ਕਮਿਸ਼ਨਰ ਫ਼ਰੀਦਕੋਟ ਵਲੋਂ ਲੋਕ ਫ਼ਰੀਦਕੋਟ ਦੇ ਬੂਥਾਂ ਦੀ ਚੈਕਿੰਗ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਹਰਜੀਤ ਸਿੰਘ ਕਮਿਸ਼ਨਰ, ਫ਼ਰੀਦਕੋਟ ਮੰਡਲ ਵਲੋਂ ਬਤੌਰ ਅਸੈਸੇਬਿਲਟੀ ਅਬਜ਼ਵਰ ਫ਼ਰੀਦਕੋਟ ਮੰਡਲ ਅਧੀਨ ਆਉਂਦੇ ਲੋਕ ਸਭਾ ਹਲਕਾ ਫ਼ਰੀਕੋਟ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਬੂਥ ਨੰ. 96 ਪਿੰਡ ਕਿਲਾਂ ਨੌ, ਵਿਧਾਨ ...

ਪੂਰੀ ਖ਼ਬਰ »

ਚੋਣਾਂ ਦੌਰਾਨ ਪਹਿਲੀ ਵਾਰ ਵਲੰਟੀਅਰ ਦੇ ਤੌਰ 'ਤੇ ਵਿਦਿਆਰਥੀਆਂ ਨੇ ਨਿਭਾਈਆਂ ਸੇਵਾਵਾਂ

ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕ ਸਭਾ ਚੋਣਾਂ ਵਿਚ ਵੋਟਰ ਦੀ ਸਹਾਇਤਾ ਲਈ ਬੂਥਾਂ 'ਤੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਅਰਾਥੀਆਂ ਨੂੰ ਵਲੰਟੀਅਰ ਵਜੋਂ ਤਾਇਨਾਤ ਕੀਤਾ ਗਿਆ | ਇਨ੍ਹਾਂ ਵਲੰਟੀਅਰਾਂ ਵਲੋਂ ਵੋਟਰਾਂ ਨੂੰ ਜਿੱਥੇ ਵਧੀਆ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ 'ਨੋਟਾ' ਦੇ ਪ੍ਰਚਾਰ ਲਈ ਲੱਗੇ ਬੂਥ ਰਹੇ ਖਿੱਚ ਦਾ ਕੇਂਦਰ

ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਲੋਕ ਸਭਾ ਚੋਣਾਂ ਵਿਚ ਸਾਰੀਆ ਸਿਆਸੀ ਧਿਰਾਂ ਨੂੰ ਰੱਦ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਬੂਥ ਲਾਏ ਗਏ | ਯੂਨੀਅਨ ਦੇ ਆਗੂ ਰਜਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਢਾਬ ਗੁਰੂ ਕੀ ਵਿਖੇ 2 ਧਿਰਾਂ ਦੀ ਲੜਾਈ 'ਚ 1 ਜ਼ਖ਼ਮੀ

ਕੋਟਕਪੂਰਾ, 19 ਮਈ (ਮੋਹਰ ਗਿੱਲ)-ਨੇੜਲੇ ਪਿੰਡ ਢਾਬ ਗੁਰੂ ਕੀ ਵਿਖੇ ਅੱਜ ਸਵੇਰੇ ਦੋ ਧਿਰਾਂ ਦਰਮਿਆਨ ਆਪਸੀ ਤਕਰਾਰ ਹੋਣ ਕਰਕੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਤੇਜ਼ ਸਿੰਘ ਢਿੱਲੋਂ ਨਿੱਜੀ ਕੰਮ ਲਈ ਜਾ ਰਹੇ ਹਨ ਤਾਂ ਉਨ੍ਹਾਂ ...

ਪੂਰੀ ਖ਼ਬਰ »

ਬਾਜਾਖਾਨਾ ਇਲਾਕੇ 'ਚ ਸ਼ਾਂਤੀ ਨਾਲ ਪਈਆਂ ਵੋਟਾਂ

ਬਾਜਾਖਾਨਾ, 19 ਮਈ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ | ਬਾਜਾਖਾਨਾ ਦੇ ਨੇੜਲੇ ਪਿੰਡਾਂ ਮੱਲਾ, ਡੋਡ, ਘਣੀਆਂ, ਰੋਮਾਣਾ ਅਜੀਤ ਸਿੰਘ, ...

ਪੂਰੀ ਖ਼ਬਰ »

ਕੋਟਕਪੂਰਾ ਅਤੇ ਨੇੜਲੇ ਪਿੰਡਾਂ 'ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਕੋਟਕਪੂਰਾ, 19 ਮਈ (ਮੇਘਰਾਜ, ਮੋਹਰ ਗਿੱਲ)-ਅੱਜ ਲੋਕ ਸਭਾ ਚੋਣਾਂ ਦੇ ਅੰਤਿਮ ਪੜਾਅ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਪਾਈਆਂ ਗਈਆਂ | ਲੋਕ ਸਭਾ ਹਲਕਾ ਫ਼ਰੀਦਕੋਟ ਦੇ ਅਧੀਨ ਕੋਟਕਪੂਰਾ ਅਤੇ ਨਜ਼ਦੀਕ ਦੇ ਕੁਝ ਪਿੰਡਾਂ ਦਾ 'ਅਜੀਤ' ਦੀ ਟੀਮ ਨੇ ਦੌਰਾ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX