ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੋਕਾਂ ਉਤਸ਼ਾਹ ਨਾਲ ਪਾਈਆਂ ਵੋਟਾਂ

ਫ਼ਿਰੋਜ਼ਪੁਰ, 19 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅੰਦਰ ਦੇਸ਼ ਦੀ ਮਹਾਂ-ਪੰਚਾਇਤ ਲੋਕ ਸਭਾ ਲਈ ਆਖ਼ਰੀ ਸੱਤਵੇਂ ਗੇੜ 'ਚ ਪੈ ਰਹੀਆਂ ਵੋਟਾਂ ਵਿਚ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਇੱਕਾ-ਦੁੱਕਾ ਘਟਨਾਵਾਂ ਵਾਪਰਨ ਉਪਰੰਤ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹ ਗਈ | ਸਵੇਰ ਤੋਂ ਹੀ ਪਿੰਡਾਂ ਅੰਦਰ ਖ਼ਾਸ ਕਰ ਸਰਹੱਦੀ ਖੇਤਰ 'ਚ ਵੋਟਰਾਂ ਦੀਆਂ ਵੋਟ ਪਾਉਣ ਦੇ ਇੰਤਜ਼ਾਰ ਲਈ ਲੰਬੀਆਂ ਲਾਈਨਾਂ ਲੱਗੀਆਂ ਦਿਖਾਈ ਦਿੱਤੀਆਂ | ਜਦਕਿ ਸ਼ਹਿਰਾਂ ਅੰਦਰ ਵੋਟਰਾਂ ਦੀ ਆਮਦ ਪੋਿਲੰਗ ਬੂਥਾਂ 'ਤੇ ਘੱਟ ਹੀ ਨਜ਼ਰ ਆਈ | ਹਾਲਾਤ ਨੂੰ ਸੁਖਾਵੇਂ ਰੱਖਣ ਲਈ ਅਤੇ ਅਮਨ ਸ਼ਾਂਤੀ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਜਿੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਚੰਦਰ ਗੈਂਦ ਪੋਿਲੰਗ ਬੂਥਾਂ 'ਤੇ ਪਹੰੁਚ ਜਾਇਜ਼ਾ ਲੈਂਦੇ ਰਹੇ ਹਨ, ਉਥੇ ਉਨ੍ਹਾਂ ਨੇ ਆਰ.ਐੱਸ.ਡੀ ਕਾਲਜ ਅੰਦਰ ਬਣੇ ਪਿੰਕ ਬੂਥ 'ਤੇ ਵੋਟ ਪਾਉਣ ਆਏ ਨਵੇਂ ਵੋਟਰਾਂ ਅਤੇ ਅੰਗਹੀਣ ਵੋਟਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਓਧਰ ਹਾਲਾਤਾਂ ਨੂੰ ਕਾਬੂ 'ਚ ਰੱਖਣ ਲਈ ਜਿੱਥੇ ਸਮੁੱਚੇ ਲੋਕ ਸਭਾ ਹਲਕੇ ਅੰਦਰ ਪੁਲਿਸ ਫ਼ਿਰੋਜ਼ਪੁਰ ਰੇਂਜ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਜਿੱਥੇ ਸੇਵਾਵਾਂ ਨਿਭਾਉਂਦੇ ਰਹੇ, ਉਥੇ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਵਲੋਂ ਜ਼ਿਲ੍ਹੇ ਭਰ 'ਚ ਬਾਜ਼ ਵਾਲੀ ਅੱਖ ਰੱਖ ਐੱਸ.ਪੀ. ਪੱਧਰ ਦੇ ਅਧਿਕਾਰੀ ਹਰ ਹਲਕੇ 'ਚ ਤਾਇਨਾਤ ਕਰ ਪਲ-ਪਲ ਦੀ ਖ਼ਬਰ ਰੱਖੀ ਜਾ ਰਹੀ ਸੀ ਅਤੇ ਖ਼ੁਦ ਵੀ ਇਲਾਕੇ ਦਾ ਦੌਰਾ ਕਰਕੇ ਹਾਲਾਤਾਂ ਨੂੰ ਸ਼ਾਂਤਮਈ ਬਣਾਈ ਰੱਖਣ ਲਈ ਕਦਮ ਚੁੱਕੇ ਗਏ | ਵੱਖ-ਵੱਖ ਥਾਵਾਂ 'ਤੇ ਲੋਕਾਂ ਵਲੋਂ ਖ਼ੁਦ ਵੀ ਚਾਹ, ਪਾਣੀ ਅਤੇ ਦਾਲ-ਫੁਲਕੇ ਦੇ ਲੰਗਰ ਲਗਾ ਵੋਟਰਾਂ ਦੀ ਸੇਵਾ ਕੀਤੀ ਗਈ |
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਾਈ ਵੋਟ
ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਪਣੀ ਪਤਨੀ ਇੰਦਰਜੀਤ ਕੌਰ ਖੋਸਾ ਅਤੇ ਆਪਣੀਆਂ ਧੀਆਂ ਸਮੇਤ ਡੀ.ਸੀ.ਐਮ. ਜੈਨ ਸਕੂਲ ਅੰਦਰ ਬਣੇ ਪੋਿਲੰਗ ਬੂਥ 'ਤੇ ਆਪਣੀ ਵੋਟ ਦਾ ਇਸਤੇਮਾਲ ਕਰਦਿਆਂ ਕਿਹਾ ਕਿ ਵੋਟਰ ਚੋਣਾਂ 'ਚ ਕਾਂਗਰਸ ਨੂੰ ਜਿੱਤ ਦਿਵਾਉਣ ਦਾ ਮਨ ਬਣਾ ਚੁੱਕੇ ਹਨ |
ਕਮਲ ਸ਼ਰਮਾ ਨੇ ਪਰਿਵਾਰਕ ਮੈਂਬਰਾਂ ਸਮੇਤ ਪਾਈ ਵੋਟ
ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਨੇ ਐੱਚ.ਐਮ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਬਣੇ ਬੂਥ 'ਤੇ ਪਰਿਵਾਰ ਸਮੇਤ ਪਹੁੰਚ ਕੇ ਵੋਟ ਪਾਈ | ਕਮਲ ਸ਼ਰਮਾ ਨੇ ਕਿਹਾ ਕਿ ਲੋਕ ਸਭਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਪੋਿਲੰਗ ਬੂਥਾਂ 'ਤੇ ਵੋਟਰਾਂ ਦੀ ਭੀੜ ਦਰਸਾਉਂਦੀ ਹੈ ਕਿ ਬਾਦਲ ਦੀ ਜਿੱਤ ਵੱਡੇ ਅੰਕੜੇ ਨਾਲ ਹੋਵੇਗੀ |
ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਜਸਮੇਲ ਸਿੰਘ ਲਾਡੀ ਗਹਿਰੀ ਨੇ ਪਾਈ ਵੋਟ
ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਵਲੋਂ ਪਿੰਡ ਸ਼ਕੂਰ ਅੰਦਰ ਪੋਿਲੰਗ ਬੂਥ 'ਤੇ ਪਹੰੁਚ ਆਪਣੀ ਵੋਟ ਦਾ ਇਸਤੇਮਾਲ ਕਰਨ ਉਪਰੰਤ ਉਂਗਲ 'ਤੇ ਲੱਗੀ ਛਿਆਈ ਦਿਖਾਉਂਦਿਆਂ ਕਿਹਾ ਕਿ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਭ ਤੋਂ ਵੱਧ ਲੀਡ ਹਾਸਿਲ ਕਰਕੇ ਜਿੱਤ ਪ੍ਰਾਪਤ ਕਰਨਗੇ |

ਸਰਹੱਦੀ ਵੋਟਰਾਂ ਨੇ ਦਿਖਾਇਆ ਉਤਸ਼ਾਹ, ਸ਼ਹਿਰੀ ਖੇਤਰਾਂ 'ਚ ਮੱਠਾ ਰਿਹਾ ਹੁੰਗਾਰਾ

ਮਮਦੋਟ, 19 ਮਈ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਅੱਜ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਨਾਲ ਸਬੰਧਿਤ ਸਰਹੱਦੀ ਖੇਤਰ ਦੇ ਪਿੰਡਾਂ ਦੇ ਵੋਟਰਾਂ ਵਿਚ ਵੋਟਿੰਗ ਨੂੰ ਲੈ ਕੇ ਖ਼ਾਸਾ ਉਤਸ਼ਾਹ ਦਿਖਿਆ, ਜਦਕਿ ਇਸ ਦੇ ...

ਪੂਰੀ ਖ਼ਬਰ »

ਮੱਲਾਂਵਾਲਾ ਤੇ ਆਸ-ਪਾਸ ਦੇ ਪਿੰਡਾਂ 'ਚ 68 ਫ਼ੀਸਦੀ ਪੋਲ ਹੋਈਆਂ ਵੋਟਾਂ

ਮੱਲਾਂਵਾਲਾ, 19 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਲੋਕ ਸਭਾ ਦੌਰਾਨ ਲੋਕਾਂ ਵਿਚ ਅੱਜ ਸਵੇਰ ਤੋਂ ਹੀ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਸੀ | ਮੱਲਾਂਵਾਲਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਅਮਨ-ਸ਼ਾਂਤੀ ਨਾਲ ਵੋਟਾਂ ਪਈਆਂ | ਮੱਲਾਂਵਾਲਾ ਖ਼ਾਸ ਦੇ ਬੂਥ ...

ਪੂਰੀ ਖ਼ਬਰ »

ਵੋਟਾਂ ਬਹੁਤ ਹੀ ਸ਼ਾਂਤਮਈ ਢੰਗ ਨਾਲ ਪਈਆਂ

ਮਖੂ, 19 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਲੋਕ ਸਭਾ ਚੋਣਾਂ ਲਈ ਆਖ਼ਰੀ ਪੜਾਅ ਲਈ ਪੰਜਾਬ 'ਚ ਪਈਆਂ ਵੋਟਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਬਲਾਕ ਮਖੂ ਵਿਚ ਵੋਟਰਾਂ 'ਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਵੋਟਰ ...

ਪੂਰੀ ਖ਼ਬਰ »

ਰਵੀਨਾ ਕਤਲ ਕਾਂਡ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ 'ਤੇ ਜਾਨਲੇਵਾ ਹਮਲਾ

ਅਬੋਹਰ, 19 ਮਈ (ਕੁਲਦੀਪ ਸਿੰਘ ਸੰਧੂ)-ਰਵੀਨਾ ਕਤਲ ਕਾਂਡ ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਟੀ.ਐੱਸ.ਯੂ. ਆਗੂ ਨਿਰਮਲ ਸਿੰਘ ਉੱਪਰ ਅੱਜ ਤੜਕਸਾਰ ਸੈਰ ਕਰਦੇ ਸਮੇਂ ਕੁੱਝ ਗੁੰਡਾ ਅਨਸਰਾਂ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਭਾਜਪਾ ਕੌਮੀ ਕਾਰਜਕਾਰੀ ਮੈਂਬਰ ਕਮਲ ਸ਼ਰਮਾ ਨੇ ਪਰਿਵਾਰ ਸਮੇਤ ਪਾਈ ਵੋਟ

ਫ਼ਿਰੋਜ਼ਪੁਰ, 19 ਮਈ (ਜਸਵਿੰਦਰ ਸਿੰਘ ਸੰਧੂ)- ਚੰਡੀਗੜ੍ਹ ਸਮੇਤ ਪੰਜਾਬ ਦੀਆਂ 14 ਦੀਆਂ 14 ਸੀਟਾਂ 'ਤੇ ਅਕਾਲੀ-ਭਾਜਪਾ ਵਲੋਂ ਜਿੱਤ ਦਰਜ ਕਰਨ ਦਾ ਦਾਅਵਾ ਕਰਦਿਆਂ ਵੱਖ-ਵੱਖ ਬੂਥਾਂ 'ਤੇ ਪਹੰੁਚਣ ਉਪਰੰਤ ਭਾਜਪਾ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਲਾੜੀ ਵਾਂਗ ਸਜਾਏ ਗਏ ਫ਼ਾਜ਼ਿਲਕਾ ਜ਼ਿਲੇ੍ਹ ਦੇ 4 ਦਿਵਿਆਂਗ, 4 ਪਿੰਕ ਤੇ 7 ਆਦਰਸ਼ ਪੋਿਲੰਗ ਬੂਥ, ਲੋਕਾਂ ਲਈ ਬਣੇ ਖਿੱਚ ਦਾ ਕੇਂਦਰ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਲਈ ਆਪਣੀ ਵੋਟ ਦਾ ਭੁਗਤਾਨ ਕਰਨ ਆਉਣ ਵਾਲੇ ਲੋਕਾਂ ਨੂੰ ਵੱਖਰਾ ਅਨੁਭਵ ਕਰਾਉਣ ਦੇ ਮਨਸ਼ੇ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਬਣਾਏ ਗਏ 4 ਪਿੰਕ (ਮਹਿਲਾ ਚੋਣ ਸਟਾਫ਼ ਵਾਲੇ ਬੂਥ), 4 ਦਿਵਿਆਂਗ ਸਟਾਫ਼ ਵਾਲੇ ਬੂਥ ...

ਪੂਰੀ ਖ਼ਬਰ »

ਪਿੰਡ ਘੁਰਕਾਂ, ਗੁੱਦੜ ਭੈਣੀ ਤੇ ਜਮਾਲ ਕੇ 'ਚ ਰਿਕਾਰਡ ਮਤਦਾਨ ਹੋਇਆ

ਮੰਡੀ ਲਾਧੂਕਾ, 19 ਮਈ (ਰਾਕੇਸ਼ ਛਾਬੜਾ)-ਹਿੰਦ-ਪਾਕ ਸਰਹੱਦ ਤੇ ਰਾਏ ਸਿੱਖ ਬਿਰਾਦਰੀ ਦੀ ਵਧੇਰੇ ਵਸੋਂ ਵਾਲੇ ਪਿੰਡ ਘੁਰਕਾਂ, ਗੁੱਦੜ ਭੈਣੀ ਤੇ ਪਿੰਡ ਜਮਾਲ ਕੇ ਵਿੱਚ ਰਿਕਾਰਡ ਮਤਦਾਨ ਹੋਣ ਦੀ ਸੂਚਨਾ ਹੈ | ਪਿੰਡ ਗੁੱਦੜ ਭੈਣੀ ਵਿੱਚ ਕੁੱਲ 534 ਵੋਟਾਂ ਵਿਚੋਂ 495 ਵੋਟਾਂ ਪੋਲ ...

ਪੂਰੀ ਖ਼ਬਰ »

ਬੂਥ ਨੰ: 190 'ਤੇ ਦੋ ਵਾਰ ਵੀ.ਵੀ. ਪੈਟ ਮਸ਼ੀਨਾਂ ਹੋਈਆਂ ਖ਼ਰਾਬ

ਗੁਰੂਹਰਸਹਾਏ, 19 ਮਈ (ਪਿ੍ਥਵੀ ਰਾਜ ਕੰਬੋਜ)- ਬਲਾਕ ਗੁਰੂਹਰਸਹਾਏ ਦੇ ਪੋਿਲੰਗ ਬੂਥ ਨੰਬਰ 190 'ਤੇ 2 ਵਾਰ ਵੀ.ਵੀ.ਪੈਟ ਮਸ਼ੀਨਾਂ ਖ਼ਰਾਬ ਹੋ ਗਈਆਂ | ਇਸ ਸਬੰਧੀ ਮਨਜੀਤ ਸਿੰਘ ਪ੍ਰੈਜਾਇਡਿੰਗ ਅਫ਼ਸਰ ਨੇ ਜਾਣਕਾਰੀ ਦਿੱਤੀ ਕਿ 2 ਵਾਰ ਵੀ.ਵੀ.ਪੈਟ ਮਸ਼ੀਨਾਂ ਖ਼ਰਾਬ ਹੋ ਗਈਆਂ, ਜਿਸ ...

ਪੂਰੀ ਖ਼ਬਰ »

ਮੁਰਾਦਵਾਲਾ ਮਾਈਨਰ ਦੇ ਮੋਘੇ ਦੀ ਭੰਨਤੋੜ ਕਰਨ ਦਾ ਲਾਇਆ ਦੋਸ਼

ਮੰਡੀ ਅਰਨੀਵਾਲਾ, 19 ਮਈ (ਨਿਸ਼ਾਨ ਸਿੰਘ ਸੰਧੂ) ਪਿੰਡ ਮੁਰਾਦ ਵਾਲਾ ਦਲ ਸਿੰਘ ਦੇ ਕਿਸਾਨਾਂ ਨੇ ਉਨ੍ਹਾਂ ਦੇ ਮਾਈਨਰ ਦੇ ਮੋਘਾ ਨੰਬਰ ਐਲ 10015 ਦੀ ਭੰਨਤੋੜ ਕਰਨ ਦਾ ਪਿੰਡ ਘੁੜਿਆਣਾ ਦੇ ਕਿਸਾਨਾਂ 'ਤੇ ਦੋਸ਼ ਲਾਇਆ ਹੈ | ਕਿਸਾਨ ਮਹਿਮਾ ਸਿੰਘ, ਨੈਬ ਸਿੰਘ ਢਿੱਲੋਂ, ਹਰਪ੍ਰੀਤ ...

ਪੂਰੀ ਖ਼ਬਰ »

ਤਲਵੰਡੀ ਭਾਈ ਖੇਤਰ 'ਚ ਰਿਹਾ ਅਮਨ-ਅਮਾਨ

ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਲੋਕ ਸਭਾ ਚੋਣਾਂ ਦੌਰਾਨ ਅੱਜ ਹੋਏ ਮਤਦਾਨ ਦੌਰਾਨ ਤਲਵੰਡੀ ਭਾਈ ਖੇਤਰ 'ਚ ਪੂਰੀ ਤਰ੍ਹਾਂ ਅਮਨ ਅਮਾਨ ਰਿਹਾ | ਇਸ ਦੌਰਾਨ ਤਲਵੰਡੀ ਭਾਈ ਅਤੇ ਆਸ-ਪਾਸ ਖੇਤਰ ਪਿੰਡਾਂ 'ਚੋਂ ਕਿਸੇ ਤਰ੍ਹਾਂ ਦਾ ਲੜਾਈ-ਝਗੜਾ ...

ਪੂਰੀ ਖ਼ਬਰ »

ਤਲਵੰਡੀ ਭਾਈ ਤੇ ਆਸ-ਪਾਸ ਦੇ ਇਲਾਕੇ ਦੇ ਪਿੰਡਾਂ ਵਿਚ ਔਸਤ ਪੋਿਲੰਗ 60 ਤੋਂ 65 ਫ਼ੀਸਦੀ ਵੋਟਰਾਂ ਦਾ ਉਤਸ਼ਾਹ ਰਿਹਾ ਮੱਧਮ

ਤਲਵੰਡੀ ਭਾਈ, 19 ਮਈ (ਰਵਿੰਦਰ ਸਿੰਘ ਬਜਾਜ)- ਲੋਕ ਸਭਾ ਚੋਣਾਂ ਲਈ ਹੋਈ ਅੱਜ ਪੋਲਿੰਗ ਵਿਚ 65 ਫ਼ੀਸਦੀ ਵੋਟਿੰਗ ਹੀ ਪੋਲ ਹੋਈ ਅਤੇ ਵੋਟਰਾਂ ਦਾ ਉਤਸ਼ਾਹ ਵੀ ਮੱਠਾ ਹੀ ਵੇਖਣ ਨੂੰ ਮਿਲਿਆ | ਤਲਵੰਡੀ ਭਾਈ ਦੇ ਕੱੁਲ 14 ਬੂਥਾਂ ਵਿਚ 153 ਨੰਬਰ ਵਿਚੋਂ 700 ਵਿਚੋਂ 455 ਵੋਟਾਂ ਪੋਲ ...

ਪੂਰੀ ਖ਼ਬਰ »

ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਨਾਮਜ਼ਦ ਚਾਰ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 19 ਮਈ (ਰਾਕੇਸ਼ ਚਾਵਲਾ)- ਗੁਰਸਿੱਖ ਦੀ ਦਾੜ੍ਹੀ ਪੁੱਟਣ, ਦਸਤਾਰ ਢਾਹੁਣ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ 'ਚ ਨਾਮਜ਼ਦ ਚਾਰ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਖਾਰਿਜ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਚਾਰ ਬੂਥਾਂ 'ਤੇ ਨਹੀਂ ਪਈ ਇਕ ਵੀ ਵੋਟ

ਖਾਲੀ ਮਸ਼ੀਨਾਂ ਲੈ ਕੇ ਪਰਤਿਆ ਸਟਾਫ਼ ਫ਼ਿਰੋਜ਼ਪੁਰ, 19 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅੰਦਰ ਚਾਰ ਪੋਲਿੰਗ ਬੂਥਾਂ 'ਤੇ ਇਕ ਵੀ ਵੋਟ ਨਹੀਂ ਪਈ | ਸਾਰਾ ਦਿਨ ਤਾਇਨਾਤ ਸਟਾਫ਼ ਵੋਟਰਾਂ ਨੂੰ ਉਡੀਕਦਾ ਰਿਹਾ | ਪ੍ਰਾਪਤ ਸੂਚਨਾ ਅਨੁਸਾਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਜ਼ੀਰਾ 'ਚ ਸ਼ਾਂਤੀਪੂਰਵਕ ਵੋਟਾਂ ਦਾ ਕੰਮ ਨੇਪਰੇ ਚੜਿ੍ਹਆ, 70 ਫ਼ੀਸਦੀ ਤੋਂ ਵੱਧ ਪੋਿਲੰਗ

ਜ਼ੀਰਾ, 19 ਮਈ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਜ਼ੀਰਾ ਅੰਦਰ ਦੇਰ ਸ਼ਾਮ ਤੱਕ 6 ਵਜੇ ਤੱਕ 70 ਫ਼ੀਸਦੀ ਤੋਂ ਪੋਿਲੰਗ ਨਾਲ ਵੋਟਾਂ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜਿ੍ਹਆ, ਜਦ ਕਿ ਇਕ-ਦੋ ਜਗ੍ਹਾ 'ਤੇ ਤਲਖ਼-ਕਲਾਮੀ ...

ਪੂਰੀ ਖ਼ਬਰ »

ਮੁੱਦਕੀ 'ਚ 60 ਫ਼ੀਸਦੀ ਤੇ ਪਿੰਡ ਗਿੱਲ 'ਚ 74 ਫ਼ੀਸਦੀ ਪੋਿਲੰਗ ਹੋਈ

ਮੁੱਦਕੀ, 19 ਮਈ (ਭੁਪਿੰਦਰ ਸਿੰਘ, ਭਾਰਤ ਭੂਸ਼ਨ ਅਗਰਵਾਲ)- ਅੱਜ ਸਥਾਨਕ ਕਸਬਾ ਮੁੱਦਕੀ ਵਿਚ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵਿਚ ਵੋਟਾਂ ਪਾਉਣ ਦਾ ਕਾਫ਼ੀ ਉਤਸ਼ਾਹ ਨਜ਼ਰ ਆਇਆ | ਕੁਝ ਪੋਿਲੰਗ ਬੂਥਾਂ 'ਤੇ ਕਾਫ਼ੀ ਵੱਡੀਆਂ ਕਤਾਰਾਂ ਨਜ਼ਰ ਆਈਆਂ, ਪੰ੍ਰਤੂ ਕੁਝ ਬੂਥਾਂ 'ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਮਾਰ ਕੇ ਕੀਤਾ ਜ਼ਖ਼ਮੀ, ਇਕ ਦੀ ਮੌਤ

ਫ਼ਿਰੋਜ਼ਪੁਰ, 19 ਮਈ (ਜਸਵਿੰਦਰ ਸਿੰਘ ਸੰਧੂ)- ਪਿੰਡ ਕਰੀ ਕਲਾਂ ਵਿਖੇ ਸੜਕ ਕਿਨਾਰੇ ਗੱਲਾਂ ਕਰ ਰਹੇ ਤਿੰਨ ਵਿਅਕਤੀਆਂ ਵਿਚ ਇਕ ਵਿਅਕਤੀ ਵਲੋਂ ਮੋਟਰਸਾਈਕਲ ਮਾਰਨ ਦੀ ਖ਼ਬਰ ਹੈ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਜੋਗਿੰਦਰ ਸਿੰਘ ਪੁੱਤਰ ਮੇਜਰ ...

ਪੂਰੀ ਖ਼ਬਰ »

ਇਲਾਕੇ 'ਚ ਅਮਨ-ਅਮਾਨ ਨਾਲ ਪਈਆਂ ਵੋਟਾਂ

ਕੁੱਲਗੜ੍ਹੀ, 19 ਮਈ (ਸੁਖਜਿੰਦਰ ਸਿੰਘ ਸੰਧੂ)- ਇਲਾਕੇ 'ਚ ਵੱਖ-ਵੱਖ ਪਿੰਡਾਂ 'ਚ ਕੱੁਲ ਪੋਲ ਹੋਈਆਂ ਵੋਟਾਂ ਇਸ ਪ੍ਰਕਾਰ ਹਨ | ਕੁੱਲਗੜ੍ਹੀ 77 ਫ਼ੀਸਦੀ ਪੋਲਿੰਗ, ਸੁਰਸਿੰਘ ਵਾਲਾ 71.58 ਫ਼ੀਸਦੀ, ਲੋਹਗੜ੍ਹ 70 ਫ਼ੀਸਦੀ ਵੋਟਾਂ ਪੋਲ ਹੋਈਆਂ, ਸ਼ੇਰਖਾਂ 81 ਫ਼ੀਸਦੀ, ਪੋਲਿੰਗ ਰੱਤਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਸਮੇਤ 22 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ਮਸ਼ੀਨਾਂ 'ਚ ਬੰਦ

ਫ਼ਿਰੋਜ਼ਪੁਰ, 19 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅੰਦਰ ਇੱਕਾ-ਦੁੱਕਾ ਘਟਨਾਵਾਂ ਵਾਪਰਨ ਉਪਰੰਤ ਦੇਰ ਸ਼ਾਮ ਚੋਣ ਪ੍ਰਕਿਰਿਆ ਨੇਪਰੇ ਚੜ੍ਹਨ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ, ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਕਾਮਰੇਡ ਹੰਸਰਾਜ ਗੋਲਡਨ ਨੇ ਪਈ ਵੋਟ

ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਲਈ ਅੱਜ ਜਿੱਥੇ ਸਵੇਰ ਤੋਂ ਆਮ ਲੋਕ ਕਤਾਰਾਂ 'ਚ ਲੱਗ ਕੇ ਵੋਟ ਪਾ ਰਹੇ ਹਨ,ਉਥੇ ਹੀ ਭਾਰਤੀ ਕਮਿਊਨਿਸਟ ਪਾਰਟੀ ਦੀ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਕਾਮਰੇਡ ਹੰਸਰਾਜ ਗੋਲਡਨ ਨੇ ਅੱਜ ਆਪਣੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX