ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551

ਬਰਨਾਲਾ

ਜ਼ਿਲ੍ਹਾ ਬਰਨਾਲਾ 'ਚ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ-

ਵਿਧਾਨ ਸਭਾ ਹਲਕਾ ਭਦੌੜ 'ਚ 71 ਫ਼ੀਸਦੀ, ਬਰਨਾਲਾ 'ਚ 68.30 ਫ਼ੀਸਦੀ ਤੇ ਮਹਿਲ ਕਲਾਂ 'ਚ 69.92 ਫ਼ੀਸਦੀ ਪੋਿਲੰਗ

ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ ਅੱਜ ਰਹੇਗੀ ਛੁੱਟੀ

ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਅੱਜ ਹੋਈਆਂ ਲੋਕ ਸਭਾ ਚੋਣਾਂ 'ਚ ਬਰਨਾਲਾ ਜ਼ਿਲ੍ਹੇ ਦੇ ਵੋਟਰਾਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਲੋਕਤੰਤਰ ਦੇ ਮਹਾਂਤਿਉਹਾਰ ਨੂੰ ਪੁਖ਼ਤਾ ਪ੍ਰਬੰਧਾਂ ਦੇ ਚਲਦਿਆਂ ਸ਼ਾਂਤੀਪੂਰਵਕ ਤੇ ਪੂਰੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹ ਲਿਆ ਗਿਆ ਹੈ ਅਤੇ ਕਿਸੇ ਪਾਸਿਉਂ ਹਿੰਸਾ ਜਾਂ ਕਿਸੇ ਹੋਰ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਆਈ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭਦੌੜ 'ਚ 71 ਫ਼ੀਸਦੀ, ਵਿਧਾਨ ਸਭਾ ਹਲਕਾ ਬਰਨਾਲਾ 'ਚ 68.30 ਫ਼ੀਸਦੀ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ 'ਚ 69.92 ਫ਼ੀਸਦੀ ਪੋਿਲੰਗ ਰਿਕਾਰਡ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ 'ਚ 494 ਪੋਿਲੰਗ ਸਟੇਸ਼ਨਾਂ 'ਚੋਂ 43 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਸੀ, ਜਿਨ੍ਹਾਂ 'ਚੋਂ 18 ਭਦੌੜ, 3 ਬਰਨਾਲਾ ਅਤੇ 22 ਮਹਿਲ ਕਲਾਂ ਹਲਕੇ 'ਚ ਸਥਿਤ ਹਨ ਪਰ ਸਾਰੇ ਹੀ ਪੋਿਲੰਗ ਸਟੇਸ਼ਨਾਂ 'ਤੇ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹ ਲਿਆ ਗਿਆ ਹੈ | ਜ਼ਿਲ੍ਹੇ 'ਚ ਵਿਸ਼ੇਸ਼ ਤੌਰ 'ਤੇ ਬਣਾਏ ਗਏ 8 ਮਾਡਲ ਪੋਿਲੰਗ ਸਟੇਸ਼ਨਾਂ, 3 ਪਿੰਕ ਪੋਿਲੰਗ ਸਟੇਸ਼ਨਾਂ ਤੇ 1 ਪੀ.ਡਬਲਿਯੂ.ਡੀ. ਪੋਿਲੰਗ ਸਟੇਸ਼ਨ ਵੋਟਰਾਂ ਲਈ ਖਿੱਚ ਦਾ ਕੇਂਦਰ ਬਣੇ ਨਜ਼ਰ ਆਏ | ਉਨ੍ਹਾਂ ਕਿਹਾ ਕਿ ਇਨ੍ਹਾਂ ਪੋਿਲੰਗ ਸਟੇਸ਼ਨਾਂ 'ਤੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ ਆਏ ਵੋਟਰਾਂ ਨੇ ਇੱਥੇ ਬਣਾਏ ਗਏ ਸੈਲਫੀ ਸਟੈਂਡਾਂ 'ਤੇ ਵੋਟ ਪਾਉਣ ਤੋਂ ਬਾਅਦ ਤਸਵੀਰਾਂ ਵੀ ਕਰਵਾਈਆਂ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ ਚੋਣਾਂ ਤੋਂ ਅਗਲੇ ਦਿਨ ਭਾਵ 20 ਮਈ ਦਿਨ ਸੋਮਵਾਰ ਨੂੰ ਛੁੱਟੀ ਰਹੇਗੀ |
ਵੋਟ ਪਾਉਣ ਸਮੇਂ ਦੀ ਫ਼ੋਟੋ ਜਾਂ ਵੀਡੀਓ ਜਾਰੀ ਕਰਨ 'ਤੇ ਪਾਬੰਦੀ
ਡਿਪਟੀ ਕਮਿਸ਼ਨਰ ਸ. ਫੂਲਕਾ ਨੇ ਦੱਸਿਆ ਕਿ ਵੋਟਰਾਂ ਦੀ ਨਿੱਜਤਾ ਯਕੀਨੀ ਬਣਾਉਣ ਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਪੋਿਲੰਗ ਸਟੇਸ਼ਨਾਂ 'ਚ ਕਿਸੇ ਵੀ ਵੋਟਰ ਜਾਂ ਵਿਅਕਤੀ ਨੂੰ ਨਿੱਜਤਾ ਬਕਸੇ ਦੇ ਅੰਦਰ ਦੀ ਜਾਂ ਈ.ਵੀ.ਐਮ. ਦਾ ਬਟਨ ਦੱਬਦਿਆਂ ਦੀ ਜਾਂ ਵੀ.ਵੀ.ਪੈਟ. ਮਸ਼ੀਨ 'ਤੇ ਆਈ ਵੋਟਰ ਪਰਚੀ ਦੀ ਤਸਵੀਰ ਲੈਣਾ ਜਾਂ ਵੀਡੀਓ ਬਣਾਉਣਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨੇ ਅਜਿਹੀ ਤਸਵੀਰ ਖਿੱਚ ਕੇ ਜਾਂ ਵੀਡੀਓ ਬਣਾ ਕੇ ਕਿਸੇ ਵੀ ਤਰ੍ਹਾਂ ਜਨਤਕ ਕੀਤੀ ਜਾਂ ਮੀਡੀਆ-ਸੋਸ਼ਲ ਮੀਡੀਆ 'ਤੇ ਅੱਪਲੋਡ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਹਲਕਾ ਮਹਿਲ ਕਲਾਂ ਦੇ ਕਈ ਪਿੰਡਾਂ 'ਚ 'ਆਪ' ਦੇ ਪੋਿਲੰਗ ਬੂਥ ਨਾ ਲੱਗੇ

ਟੱਲੇਵਾਲ, 19 ਮਈ (ਸੋਨੀ ਚੀਮਾ)-ਭਾਵੇਂ ਕਿ ਪਿਛਲੀਆਂ ਲੋਕ ਸਭਾ ਚੋਣਾਂ ਤੇ ਵਿਧਾਨ ਸਭਾ ਚੋਣਾਂ ਵਿਚ ਹਲਕਾ ਮਹਿਲ ਕਲਾਂ ਦੇ ਵੋਟਰਾਂ ਨੇ 'ਆਪ' ਦੇ ਹੱਕ ਵਿਚ ਭੁਗਤ ਕੇ ਇਤਿਹਾਸ ਬਣਾਇਆ ਸੀ, ਪਰ ਇਸ ਵਾਰ ਲੋਕ ਸਭਾ ਚੋਣਾਂ 'ਚ ਉਨ੍ਹਾਂ ਪਿੰਡਾਂ ਵਿਚ ਪੋਿਲੰਗ ਬੂਥ ਵੀ ਨਾ ਲੱਗੇ ...

ਪੂਰੀ ਖ਼ਬਰ »

ਵੋਟਾਂ ਦਾ ਕਾਰਜ ਅਮਨ-ਅਮਾਨ ਨਾਲ ਸਮਾਪਤ

ਧਨੌਲਾ, 19 ਮਈ (ਜਤਿੰਦਰ ਸਿੰਘ ਧਨੌਲਾ)-ਇਲਾਕਾ ਧਨੌਲਾ ਦੇ ਸਮੱੁਚੇ ਪਿੰਡਾਂ ਅੰਦਰ ਚੋਣ ਪ੍ਰਕਿਰਿਆ ਬਹੁਤ ਹੀ ਸ਼ਾਂਤਮਈ ਢੰਗ ਅਤੇ ਅਮਨ ਨਾਲ ਸਮਾਪਤ ਹੋ ਗਈ | ਖ਼ਬਰ ਲਿਖੇ ਜਾਣ ਤੱਕ ਕੋਈ ਅਣਸੁਖਾਵੀ ਘਟਨਾ ਨਹੀਂ ਵਾਪਰੀ | ਪ੍ਰੰਤੂ ਵੋਟਰਾਂ 'ਚ ਵੋਟਾਂ ਪਾਉਣ ਦਾ ਰੁਝਾਨ ...

ਪੂਰੀ ਖ਼ਬਰ »

ਹਲਕੇ 'ਚ ਪੰਜਾਬੀ ਏਕਤਾ ਪਾਰਟੀ ਦਾ ਕਿਧਰੇ ਵੀ ਦਿਖਾਈ ਨਹੀਂ ਦਿੱਤਾ ਨਾਮੋ-ਨਿਸ਼ਾਨ

ਭਦੌੜ, 19 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਲੋਕ ਸਭਾ ਹਲਕਾ ਸੰਗਰੂਰ ਤੋਂ 26 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਸਨ ਪਰ ਪੋਿਲੰਗ ਬੂਥ ਸਿਰਫ਼ ਅਕਾਲੀ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਅ) ਦੇ ਹੀ ਦਿਖਾਈ ਦਿੱਤੇ | ਸੁਖਪਾਲ ਸਿੰਘ ਖਹਿਰਾ ਦੀ ਪੰਜਾਬੀ ਏਕਤਾ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਕਿਸਾਨ ਦਾ ਟਰਾਂਸਫ਼ਾਰਮਰ ਚੋਰੀ

ਟੱਲੇਵਾਲ, 19 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਵਿਖੇ ਇਕ ਕਿਸਾਨ ਦਾ ਖੇਤ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਦਰਸ਼ਨ ਸਿੰਘ ਪੱੁਤਰ ਚੰਦ ਸਿੰਘ ਵਾਸੀ ਗਹਿਲ ਨੇ ਦੱਸਿਆ ਕਿ ਉਸ ਦਾ ਖੇਤ ...

ਪੂਰੀ ਖ਼ਬਰ »

ਮਹਿਲ ਕਲਾਂ ਇਲਾਕੇ 'ਚ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ

ਮਹਿਲ ਕਲਾਾ, 19 ਮਈ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਇਲਾਕੇ ਅੰਦਰ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ | ਸਵੇਰ ਸਮੇਂ ਵੋਟਰਾਂ 'ਚ ਵੋਟ ਪਾਉਣ ਲਈ ਕੋਈ ਖ਼ਾਸ ਦਿਲਚਸਪੀ ਦਿਖਾਈ ਨਹੀਂ ਦਿੱਤੀ, ਜਦਕਿ ਬਾਅਦ ਦੁਪਹਿਰ ਸਮੇਂ ਲੋਕ ਵੋਟਾਂ ਪਾਉਣ ਲਈ ਘਰਾਂ ...

ਪੂਰੀ ਖ਼ਬਰ »

ਈ. ਵੀ. ਐਮ. ਮਸ਼ੀਨਾਂ ਨੇ ਕੀਤੇ ਵੋਟਰ ਖੱਜਲ-ਖ਼ੁਆਰ

ਬਰਨਾਲਾ, 19 ਮਈ (ਪੱਤਰ ਪ੍ਰੇਰਕਾਂ ਰਾਹੀਂ)-ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਥਾਵਾਂ 'ਤੇ ਈ.ਵੀ.ਐਮ. ਮਸ਼ੀਨਾਂ ਦੀ ਖ਼ਰਾਬੀ ਕਾਰਨ ਵੋਟਰਾਂ ਨੂੰ ਖ਼ੱਜਲ਼-ਖ਼ੁਆਰ ਹੋਣਾ ਪਿਆ | ਜਿਵੇਂ ਕਿ ਪਿੰਡ ਮੋੜ ਪਟਿਆਲਾ ਦੇ ਪੋਿਲੰਗ ਬੂਥ ਨੰਬਰ 67 'ਤੇ ਵੋਟਿੰਗ ਮਸ਼ੀਨ ਨਾ ਚੱਲਣ ਕਾਰਨ ...

ਪੂਰੀ ਖ਼ਬਰ »

ਵੋਟਾਂ ਦੇ ਭੁਗਤਾਨ ਦੌਰਾਨ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਮਾਹੌਲ ਸਿਰਜ ਕੇ ਰੱਖਿਆ

ਧਨੌਲਾ, 19 ਮਈ (ਚੰਗਾਲ)-ਧਨੌਲਾ ਇਲਾਕੇ ਅੰਦਰ ਲੋਕ ਸਭਾ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ, ਕਿਸੇ ਵੀ ਪਿੰਡ ਜਾਂ ਬੂਥ ਲੈਵਲ ਉੱਪਰ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਪਿੰਡਾਂ 'ਚ ਲੋਕਾਂ ਵਲੋਂ ਆਪਸੀ ਭਾਈਚਾਰੇ ਨੂੰ ਮਜ਼ਬੂਤ ਰੱਖਣ ਦਾ ਸੰਦੇਸ਼ ਦਿੱਤਾ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਨੂੰ ਨਹੀਂ ਪਾਉਣ ਦਿੱਤੀ ਗਈ ਵੋਟ

ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੰਬਾ ਸਮਾਂ ਪਿੰਡ ਦੇ ਸਰਪੰਚ ਰਹੇ ਗੁਰਸ਼ਰਨਜੀਤ ਸਿੰਘ ਪੱਪੂ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੰਡਲ ਪ੍ਰਧਾਨ ਸੁਰਜੀਤ ਸਿੰਘ ਜ਼ਿਲ੍ਹੇਦਾਰ ਨੂੰ ਅੱਜ ਵੋਟ ਭੁਗਤਾਉਣ ਦੇ ਹੱਕ ਤੋਂ ਉਸ ਸਮੇਂ ਰੋਕ ਦਿੱਤਾ ਗਿਆ ਜਦ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵੋਟਾਂ ਨੂੰ ਲੈ ਕੇ ਹੋਈ ਝੜਪ

ਹੰਡਿਆਇਆ, 19 ਮਈ (ਗੁਰਜੀਤ ਸਿੰਘ ਖੱੁਡੀ)-ਅੱਜ ਸਵੇਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੱੁਖ ਗੇਟ ਅੱਗੇ ਅਕਾਲੀ ਦਲ ਦੇ ਸਾਬਕਾ ਕੌਾਸਲਰ ਤੇ ਕਾਂਗਰਸ ਵਿਚਾਲੇ ਝੜਪ ਹੋ ਗਈ | ਇਸ ਸਬੰਧੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਰੂਪੀ ਕੌਰ ਹੰਡਿਆਇਆ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX