ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  5 minutes ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  27 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਤਾਜ਼ਾ ਖ਼ਬਰਾਂ

ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ ਸਮੇਤ ਆ ਕੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਤ ਵਿਚ ਆਰ.ਐਮ.ਪੀ. ਡਾਕਟਰ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ

ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ

ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਦੁਲਾਰ ...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ

ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ ਮੌਤ ਹੋ ...

ਪੂਰੀ ਖ਼ਬਰ »

ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ਸਾਂਝੀ ਕੀਤੀ। ਇਸ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ

ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਫੌਜ ਨੇ ਫਰਾਹ ਸੂਬੇ ਦੇ ਬਾਲਾ ...

ਪੂਰੀ ਖ਼ਬਰ »

ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ

ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ ਕੋਲਕਾਤਾ ਪਹੁੰਚੇ ...

ਪੂਰੀ ਖ਼ਬਰ »

ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ

ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ 'ਤੇ ਵੀ ਦੰਦੀਆਂ ...

ਪੂਰੀ ਖ਼ਬਰ »

ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ

ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਪਿਕਅਪ ਨੇ ਮੋਟਰਸਾਈਕਲ 'ਤੇ ਜਾ ਰਹੇ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ

ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ ਸੱਤਾ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ

ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਹੀਨੇ ਦੀ ਸ਼ੁਰੂਆਤ 'ਚ ...

ਪੂਰੀ ਖ਼ਬਰ »

ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ

ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65 ਸਾਲਾ ਵਰਕਰ ਮੁਹੰਮਦ ...

ਪੂਰੀ ਖ਼ਬਰ »

ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ

ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ ਇਲਾਜ ਅਮਰੀਕਾ 'ਚ ਚੱਲ ਰਿਹਾ ...

ਪੂਰੀ ਖ਼ਬਰ »

ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ

ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ ਕਾਰਨ ਕੋਈ ਵੀ ਵੱਡੀ ਘਟਨਾ ਵਾਪਰ ...

ਪੂਰੀ ਖ਼ਬਰ »

ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵਿਦਾਈ ਮੁਲਾਕਾਤ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ

ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ 'ਚ ਕਾਮਯਾਬ ...

ਪੂਰੀ ਖ਼ਬਰ »

ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ ਮਾਮਲੇ 'ਚ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ

ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ ਲੋਕ ...

ਪੂਰੀ ਖ਼ਬਰ »

ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ

ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ ਸਮੇਤ ਕਈ ਅਹਿਮ ਮੁੱਦਿਆਂ 'ਤੇ ...

ਪੂਰੀ ਖ਼ਬਰ »

ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ

ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ 'ਤੇ ਜੋਧਪੁਰ ਹਾਈਕੋਰਟ ...

ਪੂਰੀ ਖ਼ਬਰ »

ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ

ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ ਸਾਡੇ ਏਅਰਕ੍ਰਾਫਟ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼ ਕੁਮਾਰ ਦੇ ਰੂਪ 'ਚ ਹੋਈ ਹੈ ਅਤੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ

ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ...

ਪੂਰੀ ਖ਼ਬਰ »

ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ

ਲਖਨਊ, 20 ਮਈ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੂੰ ਮਿਲਣ ਲਈ ਲਖਨਊ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...

ਪੂਰੀ ਖ਼ਬਰ »

ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ

ਨਵੀਂ ਦਿੱਲੀ, 20 ਮਈ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਕੈਬਨਿਟ ਦੀ ਬੈਠਕ ਕੱਲ੍ਹ ਭਾਵ ਮੰਗਲਵਾਰ ਨੂੰ ਹੋਣ ਦੀ ਸੰਭਾਵਨਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਕੱਲ੍ਹ ਹੀ ਦਿੱਲੀ 'ਚ ਐੱਨ. ਡੀ. ਏ. ਦੇ ਨੇਤਾਵਾਂ ਲਈ ਡਿਨਰ ...

ਪੂਰੀ ਖ਼ਬਰ »

ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼

ਲਖਨਊ, 20 ਮਈ- ਉੱਤਰ ਪ੍ਰਦੇਸ਼ 'ਚ ਭਾਜਪਾ ਦੀ ਸਹਿਯੋਗੀ ਸੁਲੇਹਦੇਵ ਭਾਰਤੀ ਸਮਾਜ ਪਾਰਟੀ (ਐੱਸ. ਵੀ. ਐੱਸ. ਪੀ.) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਓਮਪ੍ਰਕਾਸ਼ ਰਾਜਭਰ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਰਾਜਪਾਲ ਰਾਮ ਨਾਈਕ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ

ਸੰਗਰੂਰ, 20 ਮਈ (ਧੀਰਜ ਪਸ਼ੋਰੀਆ)- ਅੱਜ ਸਵੇਰੇ 11 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਸੰਗਰੂਰ ਦੇ ਨੇੜੇ ਸ਼ਤਾਬਦੀ ਐਕਸਪ੍ਰੈੱਸ ਹੇਠਾਂ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ ਅਤੇ ਪੁਲਿਸ ਵਲੋਂ ਇਸ ਸੰਬੰਧੀ ਜਾਂਚ ਕੀਤੀ ਜਾ ...

ਪੂਰੀ ਖ਼ਬਰ »

ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ

ਚੇਨਈ, 20 ਮਈ- ਤਾਮਿਲਨਾਡੂ ਦੇ ਤ੍ਰਿਚੀ ਤੋਂ ਸਿੰਗਾਪੁਰ ਜਾ ਰਹੀ ਸਕੂਟ ਏਅਰਵੇਜ਼ ਦੀ ਉਡਾਣ ਟੀ. ਆਰ. 567 ਦੀ ਅੱਜ ਤੜਕੇ ਕਰੀਬ 3.40 ਵਜੇ ਚੇਨਈ ਦੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰ ਲਿਆ ...

ਪੂਰੀ ਖ਼ਬਰ »

ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ

ਰੀਓ ਡੀ ਜੇਨੇਰੀਓ, 20 ਮਈ- ਬ੍ਰਾਜ਼ੀਲ ਦੇ ਬੇਲਮ ਸ਼ਹਿਰ 'ਚ ਐਤਵਾਰ ਨੂੰ ਇੱਕ ਬਾਰ 'ਚ ਬੰਦੂਕਧਾਰੀਆਂ ਦੀ ਗੋਲੀਬਾਰੀ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ

ਮੁੰਬਈ, 20 ਮਈ- ਮਹਾਰਾਸ਼ਟਰ ਦੇ ਰਾਏਗੜ੍ਹ ਸੂਬੇ ਦੇ ਖਾਲਾਪੁਰ 'ਚ ਮੁੰਬਈ-ਪੁਣੇ ਹਾਈਵੇਅ 'ਤੇ ਅੱਜ ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 2 ਦੋ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਇੱਥੇ ਰਾਹਤ ਅਤੇ ਬਚਾਅ ਮੁਹਿੰਮ ਚਲਾਈ ਜਾ ...

ਪੂਰੀ ਖ਼ਬਰ »

ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ

ਮੁੰਬਈ, 20 ਮਈ - ਐਗਜ਼ਿਟ ਪੋਲ ਅਨੁਸਾਰ ਦੇਸ਼ ਵਿਚ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ। ਜਿਸ ਦੇ ਚੱਲਦਿਆਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਪਾਈ ਜਾ ਰਹੀ ਹੈ। ਸੈਂਸੈਕਸ 888 ਅਤੇ ਨਿਫਟੀ 'ਚ 284 ਅੰਕਾਂ ਦੀ ਤੇਜ਼ੀ ਨਾਲ ਖੁੱਲਿਆ ...

ਪੂਰੀ ਖ਼ਬਰ »

ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ

ਨਵੀਂ ਦਿੱਲੀ, 20 ਮਈ - ਐਗਜ਼ਿਟ ਪੋਲ ਮੁਤਾਬਿਕ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ, ਪਰੰਤੂ ਵਿਰੋਧੀ ਧਿਰ ਨੇ ਅਜੇ ਵੀ ਆਸ ਨਹੀਂ ਛੱਡੀ ਹੈ। ਇਕ ਪਾਸੇ ਟੀ.ਡੀ.ਪੀ. ਪ੍ਰਮੁੱਖ ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਲਗਾਤਾਰ ਵਿਰੋਧੀ ਧਿਰ ਦੇ ਨੇਤਾਵਾਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ

ਡੇਰਾਬੱਸੀ, 20 ਮਈ ( ਸ਼ਾਮ ਸਿੰਘ ਸੰਧੂ )-ਡੇਰਾਬੱਸੀ ਬਰਵਾਲਾ ਰੋਡ 'ਤੇ ਸਥਿਤ ਚੰਡੀਗੜ੍ਹ ਅਪਾਰਟਮੈਂਟਸ ਵਿਖੇ ਬੀਤੀ ਦੇਰ ਰਾਤ ਕਰੀਬ ਸਾਢੇ ਗਿਆਰਾਂ ਵਜੇ ਕੁਝ ਨੌਜਵਾਨਾਂ ਵੱਲੋਂ ਤੇਜ਼ ਧਾਰਦਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਚਾਰ ਵਿਅਕਤੀਆਂ ਨੂੰ ਗੰਭੀਰ ਵਿੱਚ ...

ਪੂਰੀ ਖ਼ਬਰ »

ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ

ਤਪਾ ਦੇ ਪਿੰਡ ਘੁੰਨਸਾਂ ਨਜ਼ਦੀਕ ਵਾਪਰਿਆ ਹਾਦਸਾ ਤਪਾ ਮੰਡੀ,20 ਮਈ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਪਿੰਡ ਘੁੰਨਸਾਂ ਨਜ਼ਦੀਕ ਰਾਤ ਦੇ ਕਰੀਬ 2:30 ਕੁ ਵਜੇ ਸਪਾਰਕਿੰਗ ਕਾਰਨ ਇਕ ਚੱਲਦੀ ਏ.ਸੀ ਬੱਸ ਨੂੰ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਜਾਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX