ਤਾਜਾ ਖ਼ਬਰਾਂ


ਆਈ ਪੀ ਐੱਲ 202 : ਚੇਨਈ ਸੁਪਰ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ ਦਿੱਤਾ 126 ਦੌੜਾਂ ਦਾ ਟੀਚਾ
. . .  13 minutes ago
72 ਘੰਟਿਆਂ 'ਚ ਕਾਤਲ ਗ੍ਰਿਫ਼ਤਾਰ ,ਪਤਨੀ ਦੀ ਲਾਸ਼ ਬਾਥਰੂਮ 'ਚ ਬੰਦ ਕਰਕੇ ਹੋਇਆ ਸੀ ਫ਼ਰਾਰ
. . .  1 minute ago
ਜ਼ੀਰਕਪੁਰ {ਮੁਹਾਲੀ}, 19 ਅਕਤੂਬਰ { ਹੈਪੀ ਪੰਡਵਾਲਾ}- ਥਾਣਾ ਢਕੋਲੀ ਪੁਲਿਸ ਵੱਲੋਂ ਲੰਘੇ ਦਿਨੀਂ ਇੱਥੋਂ ਦੀ ਬਸੰਤ ਵਿਹਾਰ ਸੁਸਾਇਟੀ ਵਿਖੇ ਆਪਣੀ ਪਤਨੀ ਦਾ ਕਤਲ ਕਰਕੇ ਫ਼ਰਾਰ ਹੋਏ ਕਾਤਲ ਪਤੀ ...
ਆਈ ਪੀ ਐੱਲ 202 : ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ , ਰਾਜਸਥਾਨ ਰਾਇਲਜ਼ ਕਰੇਗਾ ਪਹਿਲਾਂ ਗੇਂਦਬਾਜ਼ੀ
. . .  about 2 hours ago
ਡੂੰਘੀ ਖੱਡ 'ਚ ਡਿੱਗੀ ਕਰ , 4 ਦੀ ਮੌਤ
. . .  about 3 hours ago
ਡਮਟਾਲ , 19 ਅਕਤੂਬਰ { ਰਾਕੇਸ਼ ਕੁਮਾਰ }- ਹਿਮਾਚਲ ਪ੍ਰਦੇਸ਼ 'ਚ ਸੜਕ ਦਰਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ । ਚੰਬਾ ਜ਼ਿਲ੍ਹੇ ਦੇ ਤੀਸ 'ਚ ਇਕ ਕਾਰ ਖੱਡ 'ਚ ਡਿੱਗਣ ਨਾਲ 4 ਦੀ ਮੌਤ ਹੋ ਗਈ। ਮਰਨ ਵਾਲਿਆਂ'ਚ ਮਾਂ ਬੇਟਾ ਵੀ ਸਨ ।
ਜੰਮੂ ਕਸ਼ਮੀਰ - ਸ਼ੋਪੀਆ 'ਚ ਸੁਰੱਖਿਆ ਬਲਾਂ ਤੇ ਅਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ , ਇਕ ਅੱਤਵਾਦੀ ਢੇਰ
. . .  about 3 hours ago
ਕੋਰੋਨਾ ਪੀੜਤ ਪੁਲਿਸ ਕਰਮਚਾਰੀਆਂ ਨੂੰ ਇਲਾਜ ਕਰਵਾਉਣ ਲਈ ਹੁਣ ਮਿਲੇਗਾ ਕਰਜ਼ਾ
. . .  about 3 hours ago
ਚੰਡੀਗੜ੍ਹ , 19 ਅਕਤੂਬਰ - ਕੋਰੋਨਾ ਪੀੜਤ ਪੁਲਿਸ ਕਰਮਚਾਰੀਆਂ ਨੂੰ ਇਲਾਜ ਕਰਵਾਉਣ ਲਈ ' ਸ਼ਹੀਦ ਅਜੀਤ ਸਿੰਘ ਪੁਲਿਸ ਵੈਲਫੇਅਰ ਫ਼ੰਡ ' 'ਚੋਂ ਵਿਆਜ ਰਹਿਤ ਕਰਜ਼ਾ ਦਿੱਤਾ ਜਾਵੇਗਾ ।
ਫ਼ਾਜ਼ਿਲਕਾ ਅਨਾਜ ਮੰਡੀ 'ਚ ਝੋਨੇ ਦੀ ਲਿਫ਼ਟਿੰਗ ਨਾ ਹੋਣ 'ਤੇ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਹਾਈਵੇ ਜਾਮ
. . .  about 3 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ 'ਚ ਝੋਨੇ ਦੀ ਲਿਫ਼ਟਿੰਗ ਨਾ ਹੋਣ 'ਤੇ ਮੰਡੀਆਂ 'ਚ ਬੋਰੀਆਂ ਦੇ ਅੰਬਾਰ ਲਗ ਗਏ ਅਤੇ ਇਸ ਨੂੰ ਲੈ ਕੇ ਫ਼ਾਜ਼ਿਲਕਾ ਆੜ੍ਹਤੀ ਐਸੋਸੀਏਸ਼ਨ...
ਸੰਗਰੂਰ 'ਚ ਕੋਰੋਨਾ ਦੇ 15 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸੰਗਰੂਰ, 19 ਅਕਤੂਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 15 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਅੰਮ੍ਰਿਤਸਰ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 27 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 11465 ਹੋ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ, 41 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਲੁਧਿਆਣਾ, 19 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ ਇਕ ਹੋਰ ਮਰੀਜ਼ ਦੀ ਮੌਤ ਹੋ ਗਈ, ਜੋ ਜ਼ਿਲ੍ਹਾ ਲੁਧਿਆਣਾ ਨਾਲ...
ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ 'ਚ ਨਾਰਕੋਟਿਕ ਸੈੱਲ 'ਚ ਤਾਇਨਾਤ ਪੰਜਾਬ ਪੁਲਿਸ ਦਾ ਸੀਨੀਅਰ ਸਿਪਾਹੀ ਗ੍ਰਿਫ਼ਤਾਰ
. . .  about 4 hours ago
ਖਮਾਣੋਂ, 19 ਅਕਤੂਬਰ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਖਮਾਣੋਂ ਪੁਲਿਸ ਦੇ ਸਬ ਇੰਸਪੈਕਟਰ ਜਸਵੰਤ ਸਿੰਘ ਵਲੋਂ ਬੀਤੇ ਦਿਨ ਇਕ ਕਿਲੋ ਅਫ਼ੀਮ ਅਤੇ ਸੱਤ ਕਿਲੋ ਡੋਡੇ ਪੋਸਤ ਸਮੇਤ ਗ੍ਰਿਫ਼ਤਾਰ ਕਰਕੇ...
ਸੁਣਵਾਈ ਨਾ ਹੋਣ ਕਾਰਨ ਜਲੰਧਰ ਪੁਲਿਸ ਕਮਿਸ਼ਨਰ ਦਫ਼ਤਰ 'ਚ ਵਿਅਕਤੀ ਨੇ ਖਾਧੀ ਦਵਾਈ
. . .  about 4 hours ago
ਜਲੰਧਰ, 19 ਅਕਤੂਬਰ- ਜਲੰਧਰ ਪੁਲਿਸ ਕਮਿਸ਼ਨਰ ਦਫ਼ਤਰ 'ਚ ਅੱਜ ਇਕ ਵਿਅਕਤੀ ਨੇ ਦਵਾਈ ਦਾ ਸੇਵਨ ਕਰ ਲਿਆ, ਜਿਸ ਤੋਂ ਬਾਅਦ ਉਸ ਦੀ ਹਾਲਤ ਖ਼ਰਾਬ ਹੋ ਗਈ। ਉਕਤ ਵਿਅਕਤੀ ਨੂੰ ਇਲਾਜ ਲਈ...
'ਆਪ' ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਤਿੰਨ ਦਿਨ ਪਹਿਲਾਂ ਮਿਲੇ ਜ਼ਿਲ੍ਹਾ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਸੰਗਰੂਰ, 19 ਅਕਤੂਬਰ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਵਲੋਂ ਤਿੰਨ ਦਿਨ ਪਹਿਲਾਂ ਪੰਜਾਬ 'ਚ ਕੀਤੀਆਂ ਨਿਯੁਕਤੀਆਂ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ 'ਚ ਵੱਡਾ ਧਮਾਕਾ ਹੋ ਗਿਆ। ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ ਗਏ...
ਨਰਮੇ ਦੀ ਬੋਲੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਨੇ ਭੀਖੀ-ਬੁਢਲਾਡਾ ਮੁੱਖ ਮਾਰਗ ਕੀਤਾ ਜਾਮ
. . .  about 5 hours ago
ਬੁਢਲਾਡਾ, 19 ਅਕਤੂਬਰ (ਮਨਚੰਦਾ)- ਸਥਾਨਕ ਜੀਰੀ ਯਾਰਡ ਵਿਖੇ ਸੀ. ਸੀ. ਆਈ. ਵਲੋਂ ਨਰਮੇ ਦੀ ਬੋਲੀ ਨਾ ਕਰਨ ਦੇ ਰੋਸ ਵਜੋਂ ਅੱਜ ਸੈਂਕੜੇ ਕਿਸਾਨਾਂ ਵਲੋਂ ਭੀਖੀ-ਬੁਢਲਾਡਾ ਮੁੱਖ ਮਾਰਗ ਜਾਮ...
ਪਠਾਨਕੋਟ 'ਚ ਕੋਰੋਨਾ ਦੇ 15 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 19 ਅਕਤੂਬਰ (ਆਰ. ਸਿੰਘ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 15 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ...
ਦਰੱਖਤਾਂ ਦੀ ਬੋਲੀ ਰੱਦ ਹੋਣ 'ਤੇ ਭੜਕੇ ਠੇਕੇਦਾਰ, ਡਿਪਟੀ ਡਾਇਰੈਕਟਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 5 hours ago
ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿਖੇ ਅੱਜ ਰੱਖੀ ਗਈ 690 ਸਫ਼ੈਦੇ ਦੇ ਦਰੱਖਤਾਂ ਦੀ ਬੋਲੀ ਦੇਣ ਆਏ 100 ਦੇ ਕਰੀਬ ਠੇਕੇਦਾਰਾਂ ਵਲੋਂ ਬਿਨਾਂ ਕਿਸੇ ਕਾਰਨ ਬੋਲੀ ਰੱਦ...
ਵਜ਼ੀਫ਼ਾ ਘੋਟਾਲੇ ਦੇ ਵਿਰੋਧ 'ਚ ਬਸਪਾ ਵਲੋਂ ਪ੍ਰਦਰਸ਼ਨ
. . .  about 5 hours ago
ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਬਸਪਾ ਵਲੋਂ ਪੰਜਾਬ 'ਚ ਹੋਏ ਕਥਿਤ ਵਜ਼ੀਫ਼ਾ ਘੁਟਾਲੇ ਨੂੰ ਲੈ ਕੇ ਅੱਜ ਖਰੜ 'ਚ...
ਜਲੰਧਰ 'ਚ ਪੁਲਿਸ ਨੇ ਬਰਾਮਦ ਕੀਤੀ ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਦੀ ਖੇਪ
. . .  about 5 hours ago
ਜਲੰਧਰ, 19 ਅਕਤੂਬਰ- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ ਅਤੇ ਪੁਲਿਸ ਨੇ ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ...
ਅੰਮ੍ਰਿਤਸਰ 'ਚ ਬਹੁਤੇ ਨਿੱਜੀ ਸਕੂਲ ਰਹੇ ਬੰਦ
. . .  about 6 hours ago
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਮਗਰੋਂ ਭਾਵੇਂ ਕਿ ਅੱਜ ਸਰਕਾਰੀ ਸਕੂਲ ਖੁੱਲ੍ਹ ਗਏ ਹਨ ਅਤੇ ਉਨ੍ਹਾਂ 'ਚ ਵਿਦਿਆਰਥੀਆਂ ਦੀ ਗਿਣਤੀ ਕਾਫੀ ਘੱਟ ਰਹੀ ਹੈ ਪਰ...
ਸਕੂਲ ਖੁੱਲ੍ਹਣ ਤੋਂ ਬਾਅਦ ਬਹਾਨੇਬਾਜ਼ ਹੋਏ ਮਾਯੂਸ ਅਤੇ ਫੁੱਲਾਂ ਵਾਂਗ ਖਿੜੇ ਮੰਜ਼ਿਲ ਸਰ ਕਰਨ ਦੇ ਸੁਪਨੇ ਦੇਖਣ ਵਾਲੇ ਬੱਚੇ
. . .  about 6 hours ago
ਠੱਠੀ ਭਾਈ (ਮੋਗਾ), 19 ਅਕਤੂਬਰ (ਜਗਰੂਪ ਸਿੰਘ ਮਠਾੜੂ)- ਪੰਜਾਬ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ 'ਕਹੀਂ ਖ਼ੁਸ਼ੀ, ਕਹੀਂ ਗਮ' ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਸਕੂਲ ਖੁੱਲ੍ਹਣ ਦੇ ਫ਼ੈਸਲੇ ਨਾਲ ਜਿੱਥੇ ਪੜ੍ਹਾਈ ਕਰਨ...
ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਲੀਗਲ ਕਮੇਟੀ ਦਾ ਕੀਤਾ ਐਲਾਨ
. . .  about 6 hours ago
ਚੰਡੀਗੜ੍ਹ, 19 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੀ ਲੀਗਲ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ 'ਚ ਕਾਨੂੰਨ ਖੇਤਰਾਂ ਨਾਲ...
ਲਦਾਖ਼ 'ਚ ਸੁਰੱਖਿਆ ਬਲਾਂ ਨੇ ਫੜਿਆ ਇਕ ਚੀਨੀ ਸੈਨਿਕ
. . .  about 6 hours ago
ਨਵੀਂ ਦਿੱਲੀ, 19 ਅਕਤੂਬਰ- ਲਦਾਖ਼ 'ਚ ਭਾਰਤ ਅਤੇ ਚੀਨ ਵਿਚਾਲੇ ਜਾਰੀ ਸਰਹੱਦੀ ਤਣਾਅ ਦਰਮਿਆਨ ਅੱਜ ਇੱਥੇ ਸਰਹੱਦ ਨੇੜੇ ਸੁਰੱਖਿਆ ਬਲਾਂ ਨੇ ਇਕ ਚੀਨੀ ਸੈਨਿਕ ਫੜਿਆ ਗਿਆ ਹੈ। ਜਾਣਕਾਰੀ ਮੁਤਾਬਕ...
ਖੇਤੀ ਕਾਨੂੰਨਾਂ ਵਿਰੁੱਧ ਲਿਆਂਦੇ ਜਾਣ ਵਾਲੇ ਖਰੜੇ ਦੇ ਨੁਕਤਿਆਂ ਸਬੰਧੀ ਕਿਸਾਨਾਂ ਨੂੰ ਦਿੱਤੀ ਜਾਣਕਾਰੀ- ਸੁਖਜਿੰਦਰ ਰੰਧਾਵਾ
. . .  about 7 hours ago
ਚੰਡੀਗੜ੍ਹ, 19 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨਾਲ ਸਾਰੇ ਨੁਕਤੇ ਸਾਂਝੇ ਕਰ ਲਏ ਗਏ...
ਆਦਮਪੁਰ ਵਿਖੇ ਬੈਂਕ ਲੁੱਟਣ ਅਤੇ ਗੰਨਮੈਨ ਦੇ ਕਤਲ ਦੇ ਮਾਮਲੇ 'ਚ ਇਕ ਗ੍ਰਿਫ਼ਤਾਰ
. . .  about 7 hours ago
ਜਲੰਧਰ, 19 ਅਕਤੂਬਰ- ਬੀਤੇ ਦਿਨੀਂ ਜ਼ਿਲ੍ਹਾ ਜਲੰਧਰ ਦੇ ਹਲਕਾ ਆਦਮਪੁਰ ਅਧੀਨ ਪੈਂਦੇ ਪਿੰਡ ਕਾਲਰਾ ਵਿਖੇ ਯੂਕੋ ਬੈਂਕ 'ਚ ਹੋਈ ਲੁੱਟ ਅਤੇ ਗੰਨਮੈਨ ਦੇ ਕਤਲ ਦੇ ਮਾਮਲੇ ਨੂੰ ਦਿਹਾਤ ਪੁਲਿਸ ਨੇ ਹੱਲ ਕਰ ਲਿਆ ਹੈ। ਪੁਲਿਸ ਨੇ ਲੁੱਟ ਅਤੇ...
ਕਿਸਾਨਾਂ ਦੇ ਭਖਦੇ ਮੁੱਦੇ 'ਤੇ ਸਾਰਾ ਪੰਜਾਬ ਪਾਏਗਾ ਆਪਣਾ ਯੋਗਦਾਨ- ਸਿੱਧੂ
. . .  about 7 hours ago
ਚੰਡੀਗੜ੍ਹ, 19 ਅਕਤੂਬਰ- ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸਾਬਕਾ ਕਾਂਗਰਸ ਮੰਤਰੀ ਅਤੇ ਮੌਜੂਦਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਲਾਈਵ ਹੋ ਕੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਕਿਸਾਨਾਂ ਦੇ ਭਖਦੇ ਮੁੱਦੇ 'ਤੇ ਸਾਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551

ਵਪਾਰਕ ਤੇ ਹੋਰ :



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX