ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551

ਜਲੰਧਰ

ਛਾਉਣੀ ਤੇ ਕੇਂਦਰੀ ਹਲਕੇ 'ਚ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਰ ਰਹੇ ਪ੍ਰੇਸ਼ਾਨ

ਜਲੰਧਰ ਛਾਉਣੀ, 19 ਮਈ (ਪਵਨ ਖਰਬੰਦਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਹੋਈਆਂ ਵੋਟਾਂ ਤਹਿਤ ਜਿੱਥੇ ਸਵੇਰੇ 7 ਵਜੇ ਤੋਂ ਵੋਟਾਂ ਪਾਉਣ ਦਾ ਕੰਮ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਰੰਭ ਕਰ ਦਿੱਤਾ ਗਿਆ ਸੀ, ਉੱਥੇ ਹੀ ਕਈ ਥਾਵਾਂ 'ਤੇ ਵੋਟਿੰਗ ਮਸ਼ੀਨਾਂ ਖ਼ਰਾਬ ਹੋਣ ਕਾਰਨ ਜਾ ਕਈ ਥਾਵਾਂ 'ਤੇ ਵੋਟਿੰਗ ਸਮੇਂ ਸਿਰ ਸ਼ੁਰੂ ਨਾਂ ਹੋਣ ਕਾਰਨ ਵੋਟਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪਿਆ ਤੇ ਵੱਧ ਰਹੀ ਗਰਮੀ ਕਾਰਨ ਕਈ-ਕਈ ਘੰਟੇ ਧੁੱਪ 'ਚ ਹੀ ਖੜ੍ਹੇ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਥਾਂ ਮਸ਼ੀਨਾਂ ਠੀਕ ਹੋਣ ਤੇ ਵੋਟਿੰਗ ਸ਼ੁਰੂ ਹੋਣ ਦਾ ਇੰਤਜ਼ਾਰ ਕਰ ਰਹੇ ਵੋਟਰਾਂ ਲਈ ਕੋਈ ਵੀ ਠੋਸ ਇੰਤਜ਼ਾਮ ਨਹੀਂ ਕੀਤੇ ਗਏ |
ਨੰਗਲ ਫ਼ਤਹਿ ਖਾਂ 'ਚ 40 ਮਿੰਟ ਖ਼ਰਾਬ ਰਹੀ ਮਸ਼ੀਨ
ਹਲਕਾ ਆਦਮਪੁਰ ਦੇ ਅਧੀਨ ਆਉਂਦੇ ਨੰਗਲ ਫਤਿਹ ਖਾਂ ਵਿਖੇ ਸਥਿਤ ਸਰਕਾਰੀ ਸਕੂਲ 'ਚ ਚੱਲ ਰਹੀ ਵੋਟਿੰਗ ਦੌਰਾਨ ਇਕ ਮਸ਼ੀਨ 'ਚ ਖ਼ਰਾਬੀ ਆਉਣ ਕਾਰਨ ਇੱਥੇ ਵੋਟਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂੁ ਅਰੁਣ ਸ਼ਰਮਾ ਨੇ ਦੱਸਿਆ ਕਿ ਇਸ ਥਾਂ 'ਤੇ ਚੱਲ ਰਹੀ ਵੋਟਿੰਗ ਕਾਰਨ ਸਵੇਰ ਸਮੇਂ ਹੀ ਇਕ ਮਸ਼ੀਨ ਖ਼ਰਾਬ ਹੋ ਗਈ, ਜਿਸ ਕਾਰਨ ਵੋਟਰਾਂ ਨੂੰ ਕਰੀਬ 40 ਮਿੰਟ ਇੰਤਜ਼ਾਰ ਕਰਨਾ ਪਿਆ |
ਬੜਿੰਗ 'ਚ ਹੋਈ ਮਸ਼ੀਨ ਖ਼ਰਾਬ
ਇਸੇ ਤਰ੍ਹਾਂ ਹੀ ਕੇਂਦਰੀ ਹਲਕੇ ਦੇ ਅਧੀਨ ਆਉਂਦੇ ਬੜਿੰਗ ਵਿਖੇ ਸਥਿਤ ਇਕ ਸਰਕਾਰੀ ਸਕੂਲ 'ਚ ਬੂਥ ਨੰਬਰ 157 'ਚ ਚੱਲ ਰਹੀ ਵੋਟਿੰਗ ਦੌਰਾਨ ਮਸ਼ੀਨ ਖ਼ਰਾਬ ਹੋਣ ਕਾਰਨ ਵੋਟਰਾਂ ਨੂੰ ਕੜਕਦੀ ਧੁੱਪ 'ਚ ਉਸ ਪ੍ਰੇਸ਼ਾਨ ਹੋਣਾ ਪਿਆ ਤੇ ਉਨ੍ਹਾਂ ਨੂੰ ਕਰੀਬ ਇਕ ਤੋਂ ਡੇਢ ਘੰਟੇ ਤੱਕ ਨਹੀਂ ਮਸ਼ੀਨ ਆਉਣ ਦਾ ਇੰਤਜ਼ਾਰ ਕਰਨਾ ਪਿਆ | ਹਾਲਾਂਕਿ ਇਸ ਦੌਰਾਨ ਬੈਠੇ ਹੋਏ ਅਧਿਕਾਰੀ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਇਹ ਮਸ਼ੀਨ ਦੁਪਿਹਰ ਢਾਈ ਤੋਂ ਸਾਢੇ ਤਿੰਨ ਵਜੇ ਤੱਕ ਖ਼ਰਾਬ ਰਹੀ ਸੀ |

ਡੀ.ਸੀ. ਨੇ ਆਪਣੀ ਪਤਨੀ ਅਤੇ ਮੁੱਖ ਪ੍ਰਸ਼ਾਸਕ ਜੇ.ਡੀ.ਏ. ਨਾਲ ਪਾਈ ਵੋਟ

ਜਲੰਧਰ 19 ਮਈ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਉਨਾਂ ਦੀ ਧਰਮਪਤਨੀ ਸ੍ਰੀਮਤੀ ਪ੍ਰਵੀਨ ਸ਼ਰਮਾ ਵਲੋਂ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਜਤਿੰਦਰ ਜ਼ੋਰਵਾਲ ਵਲੋਂ ਬੂਥ ਨੰਬਰ 63 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਵੋਟਰਾਂ ਲਈ ਵਿਆਹ ਸਮਾਰੋਹ ਦੀ ਤਰ੍ਹਾਂ ਸਜਾਏ ਗਏ ਬੂਥ

ਆਦਮਪੁਰ, 19 ਮਈ (ਰਮਨ ਦਵੇਸਰ) - ਆਦਮਪੁਰ ਹਲਕੇ ਦੇ ਵੱਖ- ਵੱਖ ਬੂਥਾਂ 'ਚ ਲੋਕ ਸਭਾ ਚੋਣਾਂ 'ਚ ਵੋਟਾਂ ਪਾਉਣ ਲਈ ਆਏ ਲੋਕਾਂ ਨੂੰ ਕਈ ਨਵੇਂ ਇੰਤਜਾਮ ਅਤੇ ਸਹੂਲਤਾਂ ਵੇਖਣ ਨੂੰ ਮਿਲੀਆਂ ਜਿਥੇ ਆਮ ਤੌਰ ਤੇ ਚੋਣਾਂ 'ਚ ਧੁੱਪ 'ਚ ਲੰਮੀਆਂ ਕਤਾਰਾਂ , ਪਾਣੀ ਦਾ ਨਾ ਪ੍ਰਬੰਧ ਹੋਣਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ 'ਚ ਵੈੱਬ ਕਾਸਟਿੰਗ ਦੀ ਰਹੀ ਅਹਿਮ ਭੂਮਿਕਾ

ਜਲੰਧਰ 19 ਮਈ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇੇ ਵਿੱਚ ਲੋਕ ਸਭਾ ਚੋਣਾਂ ਨੂੰ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਈ 957 ਪੋਿਲੰਗ ਬੂਥਾਂ 'ਤੇ ਵੈਬਕਾਸਟਿੰਗ ਕਰਵਾਉਣ ਦਾ ਫੈਂਸਲਾ ਬਹੁਤ ਮਦਦਗਾਰ ਸਾਬਿਤ ਹੋਇਆ | ਭਾਰਤੀ ਚੋਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਵੋਟਰਾਂ ਅਤੇ ਚੋਣ ਅਮਲੇ ਦਾ ਲੋਕ ਸਭਾ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਧੰਨਵਾਦ

ਜਲੰਧਰ 19 ਮਈ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਵੋਟਰਾਂ, ਚੋਣ ਅਮਲੇ, ਉਮੀਦਵਾਰਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਜਲੰਧਰ ਲੋਕ ਸਭਾ ਸੀਟ ...

ਪੂਰੀ ਖ਼ਬਰ »

ਸੈਲਫ਼ੀ ਪੁਆਇੰਟ ਬਣੇ ਰਹੇ ਵੋਟਰਾਂ 'ਚ ਖਿੱਚ ਦਾ ਕੇਂਦਰ

ਜਲੰਧਰ, 19 ਮਈ (ਚੰਦੀਪ ਭੱਲਾ)-ਜਲੰਧਰ ਹਲਕੇ 'ਚ ਲੋਕ ਸਭਾ ਚੋਣਾਂ ਲਈ ਜਿੱਥੇ ਇਕ ਪਾਸੇ ਹਰ ਵਰਗ ਦੇ ਵੋਟਰਾਂ 'ਚ ਵੋਟ ਪਾਉਣ ਨੂੰ ਲੈ ਕੇ ਉਤਸ਼ਾਹ ਨਜ਼ਰ ਆਇਆ ਉੱਥੇ ਨਾਲ ਹੀ ਕੁੱਝ ਪੋਲਿੰਗ ਬੂਥਾਂ 'ਤੇ ਬਣਾਏ ਗਏ ਸੇਲਫੀ ਪੁਆਇੰਟ ਵੀ ਵੋਟਰਾਂ 'ਚ ਖਿੱਚ ਦੇ ਕੇਂਦਰ ਬਣੇ ਰਹੇ | ਖਾਸ ...

ਪੂਰੀ ਖ਼ਬਰ »

161 ਨੰਬਰ ਬੂਥ ਦੀ ਈ.ਵੀ.ਐਮ. 'ਚ ਪਿਆ ਨੁਕਸ

ਜਲੰਧਰ, 19 ਮਈ (ਸ਼ਿਵ)- ਜਲੰਧਰ ਲੋਕ-ਸਭਾ ਹਲਕੇ ਵਿਚ ਕਈ ਜਗਾ ਬੂਥਾਂ ਵਿਚ ਲੱਗੀਆਂ ਈ. ਵੀ. ਐਮ. ਵਿਚ ਨੁਕਸ ਪਿਆ ਪਰ ਉਨਾਂ ਦੀ ਸਮੇਂ ਸਿਰ ਖ਼ਰਾਬੀ ਦੂਰ ਕਰ ਲੈਣ ਕਰਕੇ ਵੋਟਿੰਗ ਦਾ ਕੰਮ ਜ਼ਿਆਦਾ ਪ੍ਰਭਾਵਿਤ ਨਹੀਂ ਹੋਇਆ | ਪ੍ਰਤਾਪ ਬਾਗ਼ ਸਥਿਤ ਬਾਬਾ ਲਾਲ ਦਿਆਲ ਮੰਦਿਰ ਵਿਚ ...

ਪੂਰੀ ਖ਼ਬਰ »

ਪ੍ਰਸੰਸਾ ਪ੍ਰਮਾਣ ਪੱਤਰ ਨਾ ਮਿਲਣ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ

ਜਲੰਧਰ, 19 ਮਈ (ਸ਼ਿਵ ਸ਼ਰਮਾ)- ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ, ਜਦਕਿ ਪਹਿਲੀ ਵਾਰ ਵੋਟ ਪਾਉਣ 'ਤੇ ਸ਼ਲਾਘਾਯੋਗ ਪ੍ਰਮਾਣ ਪੱਤਰ ਨਾ ਮਿਲਣ ਤੋਂ ਨਾਰਾਜ਼ ਇਸ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਦਿੱਤੀ ਹੈ | ਇਸ ਬਾਰੇ ਤਾਂ ਚੋਣ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਘੱਟ ਪਈਆਂ ਵੋਟਾਂ-ਮੰਨਣ

ਚੁਗਿੱਟੀ/ਜੰਡੂਸਿੰਘਾ, 19 ਮਈ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰ ਦੇ ਪ੍ਰਧਾਨ ਜਥੇ: ਕੁਲਵੰਤ ਸਿੰਘ ਮੰਨਣ ਨੇ ਅੱਜ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਕਿ ਸੂਬਾ ਸਰਕਾਰ ਦਾ ਪ੍ਰਬੰਧ ਏਨਾ ਮਾੜਾ ਸੀ ਕਿ ਵੋਟਰ ਮਤਦਾਨ ਕਰਨ ਲਈ ਭਟਕਦੇ ਵੇਖੇ ਗਏ | ...

ਪੂਰੀ ਖ਼ਬਰ »

ਜਮਸ਼ੇਰ 'ਚ 51.78 ਫ਼ੀਸਦੀ ਪਈਆਂ ਵੋਟਾਂ

ਜਮਸ਼ੇਰ ਖਾਸ, 19 ਮਈ (ਰਾਜ ਕਪੂਰ/ਜਸਬੀਰ ਸਿੰਘ ਸੰਧੂ)-ਲੋਕ ਸਭਾ ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡਾਂ ਵਿਚ ਪੋਲਿੰਗ ਅਮਨ-ਅਮਾਨ ਤੇ ਸ਼ਾਂਤੀਪੂਰਵਕ ਨੇਪਰੇ ਚੜ੍ਹੀ | ਵੋਟਰਾਂ ਵਲੋਂ ਜਮਸ਼ੇਰ ਖਾਸ ਦੇ 5 ਬੂਥਾਂ 'ਚ 51.78 ਫ਼ੀਸਦੀ ਦੀਵਾਲੀ 59.96 ਫ਼ੀਸਦੀ, ਜੰਡਿਆਲੀ 69.15 ...

ਪੂਰੀ ਖ਼ਬਰ »

ਚੁਗਿੱਟੀ ਤੇ ਨਾਲ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਸ਼ਾਂਤੀ ਭਰਪੂਰ ਮਾਹੌਲ 'ਚ ਪਈਆਂ ਵੋਟਾਂ

ਚੁਗਿੱਟੀ/ਜੰਡੂਸਿੰਘਾ, 19 ਮਈ (ਨਰਿੰਦਰ ਲਾਗੂ)-ਲੋਕ ਸਭਾ ਹਲਕਾ ਜਲੰਧਰ ਤੋਂ ਚੋਣ ਪ੍ਰਚਾਰ ਕਰਨ ਵਾਲੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕਾਂ 'ਚ ਵੋਟਰਾਂ ਵਲੋਂ ਐਤਵਾਰ ਨੂੰ ਸ਼ਾਂਤੀ ਭਰਪੂਰ ਮਾਹੌਲ 'ਚ ਮੱਤਦਾਨ ਕੀਤਾ ਗਿਆ | ਇਸ ਦੌਰਾਨ ਜਿਥੇ ਆਪੋ-ਆਪਣੇ ...

ਪੂਰੀ ਖ਼ਬਰ »

ਅਟਵਾਲ ਵਲੋਂ ਜਲੰਧਰ ਹਲਕੇ ਦੇ ਵੋਟਰਾਂ ਦਾ ਧੰਨਵਾਦ

ਜਲੰਧਰ, 19 ਮਈ (ਮੇਜਰ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ. ਚਰਨਜੀਤ ਸਿੰਘ ਅਟਵਾਲ ਨੇ ਵੋਟਰਾਂ ਵਲੋਂ ਮਿਲੇ ਹੁੰਗਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੋਣਾਂ ਦੌਰਾਨ ਹਲਕੇ ਦੇ ਵੋਟਰਾਂ ਤੇ ਹਮਾਇਤੀਆਂ ਵਲੋਂ ਮਿਲੇ ਪਿਆਰ, ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਜਲੰਧਰ, 19 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਲੋਨੀ-ਦਸ਼ਮੇਸ਼ ਨਗਰ ਵਿਖੇ ਸਮੂਹ ਸੰਗਤਾਂ, ਧਾਰਮਿਕ ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਇਸਤਰੀ ਸਤਿਸੰਗ ਸਭਾਵਾਂ ਵਲੋਂ ...

ਪੂਰੀ ਖ਼ਬਰ »

ਥਾਣਾ ਮਕਸੂਦਾਂ, 1 ਤੋਂ 8 ਦੇ ਖੇਤਰਾਂ 'ਚ ਸ਼ਾਂਤੀਪੂਰਵਕ ਪਈਆਂ ਵੋਟਾਂ

ਮਕਸੂਦਾਂ, 19 ਮਈ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਪਿੰਡਾਂ ਅਤੇ ਥਾਣਾ 1 ਤੇ 8 ਦੇ ਅਧੀਨ ਆਉਂਦੇ ਸ਼ਹਿਰੀ ਖੇਤਰਾਂ 'ਚ ਮਤਦਾਨ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਿ੍ਹਆ | ਤਿੰਨਾਂ ਥਾਣਿਆਂ ਦੇ ਮੁਖੀਆਂ ਨੇ ਦੱਸਿਆ ਕਿ ਕਿਸੇ ਵੀ ਖੇਤਰ 'ਚ ਕਿਸੇ ਤਰ੍ਹਾਂ ਦੀ ਅਸ਼ਾਂਤੀ ...

ਪੂਰੀ ਖ਼ਬਰ »

ਜਲੰਧਰ ਸੰਸਦੀ ਸੀਟ 'ਤੇ 62.92 ਫ਼ੀਸਦੀ ਲੋਕਾਂ ਨੇ ਪਾਈ ਵੋਟ

ਜਲੰਧਰ, 19 ਮਈ (ਚੰਦੀਪ ਭੱਲਾ)-ਅੱਜ ਸੰਪੰਨ ਹੋਇਆਂ ਲੋਕ ਸਭਾ ਚੋਣਾਂ ਦੇ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੇ ਬੇਮਿਸਾਲ ਪ੍ਰਬੰਧਾਂ ਦੇ ਦਰਮਿਆਨ ਜਲੰਧਰ ਸੰਸਦੀ ਖੇਤਰ ਦੇ 62.36 ਫੀਸਦੀ ਲੋਕਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਕੇ ਲੋਕਤੰਤਰ ਨੂੰ ਮਜ਼ਬੂਤ ਕੀਤਾ | ...

ਪੂਰੀ ਖ਼ਬਰ »

ਵੋਟਰਾਂ ਲਈ ਵਿਆਹ ਸਮਾਰੋਹ ਦੀ ਤਰ੍ਹਾਂ ਸਜਾਏ ਗਏ ਬੂਥ

ਆਦਮਪੁਰ , 22 ਮਈ (ਰਮਨ ਦਵੇਸਰ) - ਆਦਮਪੁਰ ਹਲਕੇ ਦੇ ਵੱਖ- ਵੱਖ ਬੂਥਾਂ 'ਚ ਲੋਕ ਸਭਾ ਚੋਣਾਂ 'ਚ ਵੋਟਾਂ ਪਾਉਣ ਲਈ ਆਏ ਲੋਕਾਂ ਨੂੰ ਕਈ ਨਵੇਂ ਇੰਤਜਾਮ ਅਤੇ ਸਹੂਲਤਾਂ ਵੇਖਣ ਨੂੰ ਮਿਲੀਆਂ ਜਿਥੇ ਆਮ ਤੌਰ ਤੇ ਚੋਣਾਂ 'ਚ ਧੁੱਪ 'ਚ ਲੰਮੀਆਂ ਕਤਾਰਾਂ , ਪਾਣੀ ਦਾ ਨਾ ਪ੍ਰਬੰਧ ਹੋਣਾ ...

ਪੂਰੀ ਖ਼ਬਰ »

ਰੁੁੜਕਾ ਕਲਾਂ ਖੇਤਰ ਵਿੱਚ ਚੋਣਾਂ ਅਮਨ ਅਮਾਨ ਨਾਲ ਸਮਾਪਤ

ਰੁੜਕਾ ਕਲਾਂ, 19 ਮਈ (ਦਵਿੰਦਰ ਸਿੰਘ ਖ਼ਾਲਸਾ)- ਲੋਕ ਸਭਾ ਚੋਣਾਂ ਵਿੱਚ ਹਲਕਾ ਜਲੰਧਰ ਦੇ ਪਿੰਡ ਰੁੜਕਾ ਕਲਾਂ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਚੋਣਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸੰਪੰਨ ਹੋ ਗਿਆ | ਲੋਕਾਂ ਨੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੇ ...

ਪੂਰੀ ਖ਼ਬਰ »

ਹਲਕਾ ਸ਼ਾਹਕੋਟ 'ਚ ਲੋਕ ਸਭਾ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ

ਸ਼ਾਹਕੋਟ, 19 ਮਈ (ਦਲਜੀਤ ਸਿੰਘ ਸਚਦੇਵਾ, ਬਾਂਸਲ)- ਹਲਕਾ ਸ਼ਾਹਕੋਟ 'ਚ ਲੋਕ ਸਭਾ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ ਹੈ | ਚੋਣਾਂ ਸਬੰਧੀ ਹਲਕੇ 'ਚ 244 ਪੋਲਿੰਗ ਬੂਥ ਬਣਾਏ ਗਏ ਸਨ ਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਨਾਲ ਪੋਲਿੰਗ ਬੂਥਾਂ 'ਤੇ ...

ਪੂਰੀ ਖ਼ਬਰ »

ਸ਼ਾਹਕੋਟ ਦੇ ਵਿਧਾਇਕ ਸ਼ੇਰੋਵਾਲੀਆ ਨੇ ਪਰਿਵਾਰ ਤੇ ਸਮਰਥਕਾਂ ਸਮੇਤ ਪਾਈਆਂ ਵੋਟਾਂ

ਮਲਸੀਆਂ, 19 ਮਈ (ਸੁਖਦੀਪ ਸਿੰਘ) ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਅੱਜ ਸਵੇਰੇ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ ਸਰਕਾਰੀ ਐਲੀਮੈਂਟਰੀ ਸਕੂਲ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਆਪਣੀ ਪਤਨੀ ਮਨਜਿੰਦਰ ਕੌਰ ਖਹਿਰਾ, ਤਾਈ ...

ਪੂਰੀ ਖ਼ਬਰ »

ਨਕੋਦਰ-ਮਲਸੀਆਂ ਹਾਈਵੇ 'ਤੇ ਰੱਦੀ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਰੱਦੀ ਸੜ ਕੇ ਸੁਆਹ-ਫਾਇਰ ਬਿ੍ਗੇਡ ਨੇ ਪਹੁੰਚ ਕੇ ਬੁਝਾਈ ਅੱਗ

ਨਕੋਦਰ, 19 ਮਈ (ਗੁਰਵਿੰਦਰ ਸਿੰਘ)-ਨਕੋਦਰ-ਮਲਸੀਆਂ ਹਾਈਵੇ 'ਤੇ ਕਪੂਰਥਲਾ ਪੁਲੀ ਨੇੜੇ ਇਕ ਰੱਦੀ ਕਾਫ਼ੀ ਮਾਤਰਾ 'ਚ ਸੜ ਗਈ ਤੇ ਟਰੱਕ ਦੇ ਇੰਜਣ ਨੂੰ ਵੀ ਕਾਫ਼ੀ ਨੁਕਸਾਨ ਪਹੰੁਚਿਆ | ਇਹ ਟਰੱਕ ਜਲੰਧਰ ਤੋਂ ਨਕੋਦਰ ਵੱਲ ਆ ਰਿਹਾ ਸੀ ਕਿ ਅਚਾਨਕ ਟਰੱਕ ਦੀਆਂ ਤਾਰਾਂ ਸ਼ਾਰਟ ਹੋਣ ...

ਪੂਰੀ ਖ਼ਬਰ »

ਸ਼ਾਹਕੋਟ ਦੇ 13 ਵਾਰਡਾਂ 'ਚ 11076 'ਚੋਂ 6526 ਵੋਟਾਂ ਪੋਲ ਹੋਈਆਂ

ਸ਼ਾਹਕੋਟ, 19 ਮਈ (ਦਲਜੀਤ ਸਿੰਘ ਸਚਦੇਵਾ, ਬਾਂਸਲ)- ਵਿਧਾਨ ਸਭਾ ਹਲਕਾ ਸ਼ਾਹਕੋਟ 'ਚ ਲੋਕ ਸਭਾ ਚੋਣਾਂ ਮਾਮੂਲੀ ਝਗੜਿਆਂ ਨੂੰ ਛੱਡ ਕੇ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ ਹਨ | ਲੋਕ ਸਭਾ ਚੋਣਾਂ ਸਬੰਧੀ ਸ਼ਾਹਕੋਟ ਦੇ 13 ਵਾਰਡਾਂ 'ਚ 13 ਪੋਲਿੰਗ ਬੂਥ ਬਣਾਏ ਗਏ ਸਨ | ਸ਼ਾਹਕੋਟ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ 'ਵਿਮੈਨ ਪੋਲਿੰਗ ਸਟੇਸ਼ਨ' 'ਤੇ ਸ਼ੁਰੂ ਕਰਵਾਈ ਚੋਣ ਪ੍ਰਕਿਰਿਆ

ਸ਼ਾਹਕੋਟ/ਮਲਸੀਆਂ, 19 ਮਈ (ਸੁਖਦੀਪ ਸਿੰਘ)-ਲੋਕ ਸਭਾ ਚੋਣਾਂ ਸਬੰਧੀ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ 'ਚ ਡਾ. ਚਾਰੂਮਿਤਾ ਐੱਸ.ਡੀ.ਐੱਮ-ਕਮ-ਸਹਾਇਕ ਚੋਣ ਰਿਟਰਨਿੰਗ ਅਫ਼ਸਰ ਸ਼ਾਹਕੋਟ ਦੀ ਦੇਖ-ਰੇਖ 'ਚ ਵੋਟਾਂ ਪਾਉਣ ਦਾ ਕੰਮ ਠੀਕ ਸਮੇਂ ਸਵੇਰੇ 7 ਵਜੇ ਸ਼ੁਰੂ ਹੋ ਗਿਆ | ...

ਪੂਰੀ ਖ਼ਬਰ »

'ਆਪ' ਦੇ ਇੱਕਲੌਤੇ ਖਾਲੀ ਬੂਥ ਅਤੇ 'ਅਕਾਲੀ-ਬਸਪਾ' ਗੱਠਜੋੜ ਦੇ ਬੂਥ ਦੀ ਰਹੀ ਚਰਚਾ

ਲੋਹੀਆਂ ਖਾਸ, 19 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਇਸ ਚੋਣ ਅਮਲ ਦੌਰਾਨ ਲੋਹੀਆਂ ਬਲਾਕ ਦੇ ਪਿੰਡਾਂ 'ਚ ਗਈ ਪੱਤਰਕਾਰਾਂ ਦੀ ਟੀਮ ਨੂੰ ਦੋ ਵੱਖਰੇ ਦਿ੍ਸ਼ ਦੇਖਣ ਨੂੰ ਮਿਲੇ | ਇਕ ਤਾਂ ਪਿੱਛਲੀ ਲੋਕ ਸਭਾ ਚੋਣਾਂ ਵਾਂਗ ਆਮ ਆਦਮੀ ਪਾਰਟੀ ਦੇ ਕਿਧਰੇ ਵੀ ਚੋਣ ਬੂਥ ਨਜ਼ਰ ਨਹੀਂ ...

ਪੂਰੀ ਖ਼ਬਰ »

ਅੱਪਰਾ ਅਤੇ ਆਸ-ਪਾਸ ਦੇ ਪਿੰਡਾਂ 'ਚ ਵੋਟਾਂ ਅਮਨ-ਅਮਾਨ ਨਾਲ ਪਈਆਂ

ਅੱਪਰਾ, 19 ਮਈ (ਮਨਜਿੰਦਰ ਅਰੋੜਾ)-ਲੋਕ ਸਭਾ ਹਲਕਾ ਜਲੰਧਰ ਦੀ ਸੀਟ ਲਈ ਅੱਜ ਪਈਆਂ ਵੋਟਾਂ ਦੌਰਾਨ ਕਸਬਾ ਅੱਪਰਾ ਵਿਚ ਪੂਰਨ ਸ਼ਾਂਤੀਪੂਰਨ ਅਤੇ ਅਮਨ-ਅਮਾਨ ਨਾਲ ਵੋਟਾਂ ਭੁਗਤੀਆਂ ਜਿੱਥੇ ਲੋਕਾਂ ਵਿਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਸੀ ਉੱਥੇ ਚੋਣ ਕਮਿਸ਼ਨ ਤੋਂ ਮਿਲੀਆਂ ...

ਪੂਰੀ ਖ਼ਬਰ »

ਗੁਰਾਇਆ ਅਤੇ ਆਸਪਾਸ ਦੇ ਇਲਾਕੇ ਵਿਚ 64 ਫ਼ੀਸਦੀ ਵੋਟਾਂ ਪਈਆਂ

ਗੁਰਾਇਆ,19 ਮਈ (ਬਲਵਿੰਦਰ ਸਿੰਘ)-ਇੱਥੇ ਅਤੇ ਆਸਪਾਸ ਦੇ ਇਲਾਕੇ ਵਿਚ ਲਗਭਗ 64 ਫ਼ੀਸਦੀ ਵੋਟਾਂ ਪਈਆਂ, ਸਵੇਰੇ ਵੇਲੇ ਵੋਟਾਂ ਪੈਣ ਦੀ ਰਫ਼ਤਾਰ ਮੱਠੀ ਰਹੀ ਦੁਪਹਿਰ ਬਾਅਦ ਵੋਟਾਂ ਪੈਣ ਦੀ ਰਫ਼ਤਾਰ ਤੇਜ਼ ਹੋਈ | ਗਰਮੀ ਦੇ ਬਾਵਜੂਦ ਲੋਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ | ...

ਪੂਰੀ ਖ਼ਬਰ »

ਥਾਣਾ ਬਿਲਗਾ ਅਧੀਨ ਪਿੰਡਾਂ 'ਚ ਵੋਟਾਂ ਪੈਣ ਦਾ ਕੰਮ ਸ਼ਾਂਤੀ ਪੂਰਵਕ ਹੋਇਆ

ਬਿਲਗਾ, 19 ਮਈ (ਰਾਜਿੰਦਰ ਸਿੰਘ ਬਿਲਗਾ)-ਥਾਣਾ ਬਿਲਗਾ ਅਧੀਨ ਪਿੰਡਾਂ ਵਿਚ ਅੱਜ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਵੋਟਾਂ ਸ਼ਾਂਤੀ ਪੂਰਵਕ ਪੈਣ ਤੇ ਐਸ ਐਚ ਓ ਇੰਸਪੈਕਟਰ ਕੇਵਲ ਸਿੰਘ ਨੇ ਵੋਟਰਾਂ ਦਾ ਧੰਨਵਾਦ ਕੀਤਾ | ਨਗਰ ਬਿਲਗਾ ਵਿੱਚ 65.60 ਪ੍ਰਤੀਸ਼ਤ, ਪਿੰਡ ਤਲਵਣ ਵਿਚ ...

ਪੂਰੀ ਖ਼ਬਰ »

ਬਲਾਕ ਲੈਵਲ ਅਫਸਰ ਦੀ ਆਪਣੀ ਵੋਟ ਕੱਟੀ ਗਈ

ਸ਼ਾਹਕੋਟ, 19 ਮਈ (ਬਾਾਸਲ, ਸਚਦੇਵਾ) ਨਗਰ ਪੰਚਾਇਤ ਸ਼ਾਹਕੋਟ ਦੇ ਮੁਲਾਜ਼ਮ ਰਜਿੰਦਰ ਕੁਮਾਰ ਪੁੱਤਰ ਲਛਮਣ ਦਾਸ ਵਾਸੀ ਮੁਹੱਲਾ ਆਦਰਸ਼ ਨਗਰ, ਸ਼ਾਹਕੋਟ ਜੋ ਸ਼ਾਹਕੋਟ ਦੇ ਬੂਥ ਨੰਬਰ 144 ਦੇ ਬੀ. ਐਲ.ਓ. ਵੀ ਹਨ, ਨੇ ਕਿਹਾ ਕਿ ਉਹ ਅੱਜ ਜਦੋਂ ਆਪਣੀ ਵੋਟ ਪਾਉਣ ਲਈ ਬੂਥ ਨੰਬਰ 143 ਤੇ ...

ਪੂਰੀ ਖ਼ਬਰ »

ਲੋਹੀਆਂ ਬਲਾਕ 'ਚ ਪੂਰਨ ਅਮਨ ਅਮਾਨ ਨਾਲ ਪਈਆਂ ਵੋਟਾਂ

ਲੋਹੀਆਂ ਖਾਸ, 19 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਲੋਕ ਸਭਾ ਚੋਣਾ ਦੌਰਾਨ ਲੋਹੀਆਂ ਬਲਾਕ 'ਚ ਸ਼ਾਂਤੀਪੂਰਵਕ ਵੋਟਾਂ ਪੈਣ ਦਾ ਕੰਮ ਨੇਪਰੇ ਚੜਿਆ ਹੈ | ਪੱਤਰਕਾਰਾਂ ਦੀ ਟੀਮ ਵੱਲੋਂ ਅੱਜ ਸਵੇਰ ਤੋਂ ਹੀ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਲੋਹੀਆਂ ਸ਼ਹਿਰ ...

ਪੂਰੀ ਖ਼ਬਰ »

ਨੂਰਮਹਿਲ ਬਲਾਕ ਵਿਚ ਵੋਟਾਂ ਸ਼ਾਂਤਮਈ ਤਰੀਕੇ ਨਾਲ ਪਈਆਂ

ਨੂਰਮਹਿਲ, 19 ਮਈ (ਜਸਵਿੰਦਰ ਸਿੰਘ ਲਾਂਬਾ)-ਅੱਜ ਲੋਕ ਸਭਾ ਦੀਆਂ ਚੋਣਾਂ ਅਮਨ-ਅਮਾਨ ਨਾਲ ਨੇਪੜੇ ਚੜ੍ਹ ਗਈਆਂ | ਨਕੋਦਰ ਦੇ ਐੱਸ.ਡੀ.ਐੱਮ. ਅੰਮਿ੍ਤ ਕੁਮਾਰ ਪੰਚਾਲ ਨੇ ਦੱਸਿਆ ਕਿ ਹਲਕਾ ਨਕੋਦਰ ਵਿਚ ਸ਼ਾਮ 5 ਵਜੇ ਤੱਕ 57.5 ਫ਼ੀਸਦੀ ਵੋਟਾਂ ਪਈਆਂ | ਲੋਕਾਂ ਵਲੋਂ ਸ਼ਾਂਤਮਈ ਤਰੀਕੇ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਹੈਪੀ ਮਾਹੀ ਦੀ ਕਾਰ ਦੀ ਕੀਤੀ ਭੰਨਤੋੜ

ਗੁਰਾਇਆ,19 ਮਈ (ਬਲਵਿੰਦਰ ਸਿੰਘ)-ਇਥੇ ਗੁਰੂ ਰਵਿਦਾਸ ਨਗਰ ਵਿਖੇ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀ ਘਰ ਦੇ ਬਾਹਰ ਖੜੀ ਕਾਰ ਦੀ ਭੰਨਤੋੜ ਕਰਕੇ ਫ਼ਰਾਰ ਹੋ ਗਏ | ਉੱਘੇ ਖ਼ੂਨਦਾਨੀ ਹੈਪੀ ਮਾਹੀ ਨੇ ਦੱਸਿਆ ਕਿ ਉਹ ਰਾਤ 12 ਵਜੇ ਘਰ ਆਏ ਸਨ,ਰਾਤ ਇੱਕ ਵਜੇ ਦੇ ਕਰੀਬ ਅਣਪਛਾਤੇ ...

ਪੂਰੀ ਖ਼ਬਰ »

ਔਰਤ ਉਮੀਦਵਾਰ ਕੋਈ ਨਹੀਂ, ਪ੍ਰੰਤੂ ਮਰਦਾਂ ਮੁਕਾਬਲੇ ਔਰਤ ਵੋਟਰਾਂ ਨੇ ਦਿਖਾਇਆ ਉਤਸ਼ਾਹ

ਜੰਡਿਆਲਾ ਮੰਜਕੀ, 19 ਮਈ (ਸੁਰਜੀਤ ਸਿੰਘ ਜੰਡਿਆਲਾ) ਇਲਾਕੇ ਦੇ ਕਈ ਪਿੰਡਾਂ ਵਿਚ ਮਰਦਾਂ ਮੁਕਾਬਲੇ ਔਰਤ ਵੋਟਰਾਂ ਵਲੋਂ ਦਿਖਾਏ ਉਤਸ਼ਾਹ ਤੋਂ ਰਾਜਨੀਤਕ ਹਲਕੇ ਹੈਰਾਨ ਹਨ ਭਾਵੇਂ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਕੋਈ ਵੀ ਔਰਤ ਉਮੀਦਵਾਰ ਨਹੀਂ ਸੀ, ਪ੍ਰੰਤੂ ਔਰਤਾਂ ਵਲੋਂ ...

ਪੂਰੀ ਖ਼ਬਰ »

ਡਾ. ਚਰਨਜੀਤ ਸਿੰਘ ਅਟਵਾਲ ਵਲੋਂ ਸ਼ਾਹਕੋਟ ਦੇ ਪੋਲਿੰਗ ਬੂਥਾਂ ਦਾ ਦੌਰਾ

ਸ਼ਾਹਕੋਟ, 19 ਮਈ (ਦਲਜੀਤ ਸਿੰਘ ਸਚਦੇਵਾ)- ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਵਲੋਂ ਸ਼ਾਹਕੋਟ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸ. ਅਟਵਾਲ ਨੇ ਸਰਕਾਰੀ ਮਿਡਲ ਸਕੂਲ ਸ਼ਾਹਕੋਟ, ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਕਰਤਾਰਪੁਰ ਹਲਕੇ ਵਿਚ ਅਮਨ-ਪੂਰਵਕ ਢੰਗ ਨਾਲ ਹੋਈ 62 ਫ਼ੀਸਦੀ ਪੋਲਿੰਗ

ਕਰਤਾਰਪੁਰ, 19 ਮਈ (ਭਜਨ ਸਿੰਘ ਧੀਰਪੁਰ, ਵਰਮਾ)-ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਵੋਟਿੰਗ ਅਮਨ ਪੂਰਵਕ ਢੰਗ ਨਾਲ ਕਰਤਾਰਪੁਰ ਹਲਕੇ ਵਿਚ ਸ਼ਾਮ 6 ਵਜੇ ਸਮਾਪਤ ਹੋ ਗਈ | ਸਵੇਰ ਸਮੇਂ ਬੂਥ ਨੰਬਰ 149 ਲਿੱਦੜਾਂ ਵਿਖੇ 1 ਘੰਟਾ 30 ਮਿੰਟ, ਬੂਥ ਨੰਬਰ 51 ਰਾਮਗੜ੍ਹੀਆ ਸਕੂਲ 1 ਘੰਟਾ 10 ...

ਪੂਰੀ ਖ਼ਬਰ »

ਔਰਤ ਉਮੀਦਵਾਰ ਕੋਈ ਨਹੀਂ, ਪ੍ਰੰਤੂ ਮਰਦਾਂ ਮੁਕਾਬਲੇ ਔਰਤ ਵੋਟਰਾਂ ਨੇ ਦਿਖਾਇਆ ਉਤਸ਼ਾਹ

ਜੰਡਿਆਲਾ ਮੰਜਕੀ 19 ਮਈ (ਸੁਰਜੀਤ ਸਿੰਘ ਜੰਡਿਆਲਾ)-ਇਲਾਕੇ ਦੇ ਕਈ ਪਿੰਡਾਂ ਵਿੱਚ ਮਰਦਾਂ ਮੁਕਾਬਲੇ ਔਰਤ ਵੋਟਰਾਂ ਵੱਲੋਂ ਦਿਖਾਏ ਉਤਸ਼ਾਹ ਤੋਂ ਰਾਜਨੀਤਕ ਹਲਕੇ ਹੈਰਾਨ ਹਨ | ਭਾਵੇਂ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਕੋਈ ਵੀ ਔਰਤ ਉਮੀਦਵਾਰ ਨਹੀਂ ਸੀ, ਪ੍ਰੰਤੂ ਔਰਤਾਂ ...

ਪੂਰੀ ਖ਼ਬਰ »

ਪਿੰਡ ਬਾਹਮਣੀਆਂ ਦੇ ਪੋਲਿੰਗ ਬੂਥਾਂ 'ਤੇ ਲੱਗੇ ਕੈਮਰਿਆਂ ਦਾ ਪਾਸਵਰਡ ਹੋਇਆ ਲੀਕ

ਸ਼ਾਹਕੋਟ, 19 ਮਈ (ਸਚਦੇਵਾ, ਬਾਂਸਲ)- ਪਿੰਡ ਬਾਹਮਣੀਆਂ (ਸ਼ਾਹਕੋਟ) ਦੇ ਪੋਲਿੰਗ ਬੂਥ ਸੰਵੇਦਨਸ਼ੀਲ ਹੋਣ ਕਾਰਨ ਇਨ੍ਹਾਂ ਬੂਥਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਸਨ ਤੇ ਇਨ੍ਹਾਂ ਲਗਾਏ ਗਏ ਕੈਮਰਿਆਂ ਦਾ ਪਾਸਵਰਡ ਲੀਕ ਹੋਣ ਕਾਰਨ ਬੂਥਾਂ ਦੇ ਅੰਦਰ ਚੱਲ ਰਹੀ ਵੋਟਿੰਗ ...

ਪੂਰੀ ਖ਼ਬਰ »

ਕਰਤਾਰਪੁਰ ਦੇ ਪੋਲਿੰਗ ਬੂਥ ਨੰਬਰ 51 'ਤੇ ਇਕ ਘੰਟਾ ਲੇਟ ਸ਼ੁਰੂ ਹੋਈ ਵੋਟਿੰਗ

ਕਰਤਾਰਪੁਰ, 19 ਮਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੇ ਰਾਮਗੜ੍ਹੀਆ ਕੋਐਜੂਕੇਸ਼ਨ ਹਾਈ ਸਕੂਲ ਵਿਖੇ ਬੂਥ ਨੰਬਰ 51 'ਤੇ ਵੋਟਿੰਗ ਇਕ ਘੰਟਾ ਲੇਟ ਸ਼ੁਰੂ ਹੋਈ | ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਸ਼ੀਨ 'ਚ ਖ਼ਰਾਬੀ ਆ ਗਈ ਤਾਂ ਐਕਸਪਰਟ ਨੂੰ ਬੁਲਾ ਕੇ ਮਸ਼ੀਨ ਠੀਕ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਚੌਧਰੀ ਨੂੰ ਪਿੰਡ ਮੁਠੱਡਾ ਕਲਾਂ 'ਚ ਦਿਖਾਈਆਂ ਕਾਲੀਆਂ ਝੰਡੀਆਂ

ਫਿਲੌਰ, 19 ਮਈ (ਸੁਰਜੀਤ ਸਿੰਘ ਬਰਨਾਲਾ, ਬੀ. ਐਸ. ਕੈਨੇਡੀ)-ਫਿਲੌਰ ਦੇ ਨੇੜਲੇ ਪਿੰਡ ਮੁਠੱਡਾ ਕਲਾਂ 'ਚ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਸਪੁੱਤਰ ਵਿਕਰਮਜੀਤ ਸਿੰਘ ਚੌਧਰੀ ਆਪਣੀ ਕਾਲੇ ਰੰਗ ਦੀ ਇਨਡੈਵਰ ਗੱਡੀ ਪੀ. ਬੀ. 37 ਐਚ. 0001 'ਚ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX