ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਮੁਕਤਸਰ ਸਾਹਿਬ

ਲੋਕ ਸਭਾ ਚੋਣਾਂ ਦੌਰਾਨ ਅਮਨ-ਅਮਾਨ ਨਾਲ ਪਈਆਂ ਵੋਟਾਂ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੌਰਾਨ ਸਵੇਰੇ 7 ਵਜੇ ਤੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ | ਵੱਖ-ਵੱਖ ਪੋਿਲੰਗ ਬੂਥਾਂ 'ਤੇ ਸਵੇਰੇ ਵੋਟ ਪਾਉਣ ਲਈ ਵੋਟਰਾਂ ਦੀਆਂ ਕਤਾਰਾਂ ਲੱਗੀਆਂ, ਪਰ ਦੁਪਹਿਰ ਸਮੇਂ ਜ਼ਿਆਦਾਤਰ ਬੂਥ ਸੁੰਨਸਾਨ ਦਿਖਾਈ ਦਿੱਤੇ | ਪੰਚਾਇਤੀ ਚੋਣਾਂ ਦੇ ਮੁਕਾਬਲੇ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਵਿਚ ਘੱਟ ਉਤਸ਼ਾਹ ਦਿਖਾਈ ਦਿੱਤਾ | ਕਈ ਥਾਵਾਂ 'ਤੇ ਬਜ਼ੁਰਗ ਤੇ ਅਪਾਹਜ ਵਿਅਕਤੀਆਂ ਨੇ ਵੀ ਵੋਟ ਪਾ ਕੇ ਆਪਣੇ ਹੱਕ ਦਾ ਇਸਤੇਮਾਲ ਕੀਤਾ | ਪਿੰਡ ਥਾਂਦੇਵਾਲਾ ਦੇ 91 ਨੰਬਰ ਬੂਥ 'ਤੇ ਬਾਅਦ ਦੁਪਹਿਰ 1:10 ਵਜੇ ਤੱਕ 1102 ਵੋਟਾਂ ਵਿਚੋਂ 313 ਅਤੇ ਬੂਥ ਨੰ: 92 ਵਿਖੇ ਕੁਲ 1139 ਵੋਟਾਂ ਵਿਚੋਂ 391 ਵੋਟਾਂ ਪੋਲ ਹੋਈਆਂ ਸਨ | ਇਸ ਤਰ੍ਹਾਂ ਪਿੰਡ ਭੁੱਟੀਵਾਲਾ ਦੇ ਬੂਥ ਨੰ: 4 ਵਿਖੇ 1:45 ਵਜੇ ਤੱਕ ਕੁਲ 1014 ਵੋਟਾਂ ਵਿਚੋਂ 479 ਵੋਟਾਂ ਪੋਲ ਹੋਈਆਂ ਸਨ ਤੇ ਬੂਥ ਨੰ: 5 ਵਿਖੇ ਕੁਲ 1027 ਵੋਟਾਂ ਵਿਚੋਂ 427 ਵੋਟਾਂ ਪੋਲ ਹੋਈਆਂ ਸਨ | ਦੁਪਹਿਰ ਸਮੇਂ ਪਿੰਡ ਥਾਂਦੇਵਾਲਾ ਦੇ ਪੋਿਲੰਗ ਬੂਥ ਸੁੰਨਸਾਨ ਨਜ਼ਰ ਆਏ | ਪਿੰਡ ਸੰਗੂਧੌਣ ਵਿਖੇ ਵੀ ਸਵੇਰ ਸਮੇਂ ਕਤਾਰਾਂ ਲੱਗੀਆਂ ਹੋਈਆਂ ਸਨ ਅਤੇ ਅਪਾਹਜ ਵਿਅਕਤੀਆਂ ਨੂੰ ਵਰਕਰ ਸਹਾਇਤਾ ਨਾਲ ਪੋਿਲੰਗ ਬੂਥਾਂ ਤੱਕ ਲਿਜਾ ਰਹੇ ਸਨ | ਪਿੰਡ ਸੰਗੂਧੌਣ ਦੇ ਬੂਥ ਨੰ: 100 ਤੇ 101 ਵਿਖੇ ਕੁਲ 2184 ਵਿਚੋਂ 1459 ਵੋਟਾਂ ਪੋਲ ਹੋਈਆਂ | ਸ਼ਾਮ 5 ਵਜੇ ਤੱਕ ਪੂਰੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ 63.71 ਫੀਸਦੀ ਮਤਦਾਨ ਹੋਇਆ, ਜਿਨ੍ਹਾਂ ਵਿਚ ਹਲਕਾ ਵਾਈਜ਼ ਲੰਬੀ ਵਿਚ 62.16, ਗਿੱਦੜਬਾਹਾ ਵਿਚ 66.35, ਮਲੋਟ ਵਿਚ 64.04 ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਹਲਕੇ ਵਿਚ 62.29 ਫੀਸਦੀ ਮਤਦਾਨ ਹੋਇਆ | ਸ਼ਾਮ ਤੱਕ ਪੋਿਲੰਗ ਅਮਨ-ਅਮਾਨ ਚੱਲ ਰਿਹਾ ਸੀ ਤੇ ਕਿਸੇ ਪਾਸਿਓਾ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ |
ਅਕਾਲੀ-ਭਾਜਪਾ ਗੱਠਜੋੜ ਦੇ ਸਫ਼ਲ ਹੋਣ ਦਾ ਕੀਤਾ ਦਾਅਵਾ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ, ਉਨ੍ਹਾਂ ਦੀ ਪਤਨੀ ਅਮਰਪ੍ਰੀਤ ਕੌਰ, ਭਰਜਾਈ ਰਮਨਪ੍ਰੀਤ ਕੌਰ, ਬੇਟੇ ਅਕਾਲ ਅਰਪਨ ਸਿੰਘ ਬਰਾੜ ਅਤੇ ਬੇਟੀ ਅਤੀਤਮਨੀ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਲਾਗਲੇ ਪਿੰਡ ਚੜ੍ਹੇਵਣ ਦੇ ਬੂਥ ਨੰਬਰ 96 ਵਿਖੇ ਆਪਣੀ ਵੋਟ ਪਾਈ | ਇਸ ਮੌਕੇ ਪੋਿਲੰਗ ਬੂਥ ਦੇ ਬਾਹਰ ਵੋਟ ਪਾਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਹਨ ਅਤੇ ਸੂਬੇ ਦੀਆਂ 13 ਸੀਟਾਂ 'ਤੇ ਹੀ ਅਕਾਲੀ-ਭਾਜਪਾ ਗੱਠਜੋੜ ਸਫ਼ਲ ਹੋਵੇਗਾ ਅਤੇ ਨਰਿੰਦਰ ਮੋਦੀ ਦੁਬਾਰਾ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਜਥੇ: ਹੀਰਾ ਸਿੰਘ ਚੜ੍ਹੇਵਣ, ਪੀ.ਏ. ਹੈਪੀ ਖੇੜਾ, ਬਲਜੀਤ ਸਿੰਘ ਭੁੱਟੀਵਾਲਾ ਆਦਿ ਹਾਜ਼ਰ ਸਨ |

ਦੋਦਾ ਦੇ 28 ਨੰਬਰ ਬੂਥ 'ਚ ਸਭ ਤੋਂ ਘੱਟ 18.5 ਫ਼ੀਸਦੀ ਪਈਆਂ ਵੋਟਾਂ

ਦੋਦਾ, 19 ਮਈ (ਰਵੀਪਾਲ)-ਨਗਰ ਦੋਦਾ ਦੇ ਵਾਰਡ ਨੰਬਰ ਇਕ ਅਤੇ ਵਾਰਡ ਨੰਬਰ 2 ਦੇ ਦਲਿਤ ਵਰਗ ਦੇ ਵਾਸੀਆਂ ਵਲੋਂ ਲੋਕ ਸਭਾ ਚੋਣ ਦੀਆਂ ਵੋਟਾਂ ਪਾਉਣ ਦਾ ਮੁਕੰਮਲ ਬਾਈਕਾਟ ਕਰਦੇ ਰੋਸ ਧਰਨਾ ਦਿੱਤਾ ਗਿਆ | ਪਿੰਡ ਦੋਦਾ ਦੇ ਦੋਵਾਂ ਵਾਰਡਾਂ ਦੇ ਮੁਹਤਬਰਾਂ ਨੇ ਦੱਸਿਆ ਕਿ ਬਾਈਕਾਟ ...

ਪੂਰੀ ਖ਼ਬਰ »

ਝੰਡਿਆਂ ਨਾਲ ਵੋਟ ਪਾਉਣ ਪੁੱਜਿਆਂ ਨੂੰ ਸੁਰੱਖਿਆ ਅਮਲੇ ਨੇ ਨਿਯਮਾਂ ਦਾ ਪਾਠ ਪੜ੍ਹਾਇਆ

ਮੰਡੀ ਕਿੱਲਿਆਂਵਾਲੀ, 19 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਬਾਦਲ ਵਿਖੇ ਕਈ ਅਕਾਲੀ ਵਰਕਰ ਝੰਡਿਆਂ ਨਾਲ ਕਾਫ਼ਲੇ 'ਚ ਵੋਟ ਪਾਉਣ ਪੁੱਜ ਗਏ | ਜਿਨ੍ਹਾਂ ਨੂੰ ਸੁਰੱਖਿਆ ਅਮਲੇ ਨੇ ਨਿਯਮਾਂ ਦਾ ਪਾਠ ਪੜ੍ਹਾਇਆ | ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਣ ਬੂਥ ਨੰਬਰ 118 ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਜ਼ਿਲੇ੍ਹ ਅੰਦਰ ਚੋਣਾਂ ਦਾ ਸਾਰਾ ਕੰਮ ਅਮਨ-ਅਮਾਨ ਨਾਲ ਸਿਰੇ ਚੜਿ੍ਹਆ-ਐਸ.ਐਸ.ਪੀ.

ਲੰਬੀ, 19 ਮਈ (ਮੇਵਾ ਸਿੰਘ)-ਹਲਕਾ ਲੰਬੀ ਅੰਦਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਈਆਂ ਲੋਕ ਸਭਾ ਚੋਣਾਂ ਵਿਚ ਬੜੇ ਹੀ ਸ਼ਾਂਤੀਪੂਰਵਕ ਮਾਹੌਲ ਵਿਚ ਵੋਟਰਾਂ ਨੇ ਵੋਟਾਂ ਪਾਈਆਂ ਤੇ ਕਿਸੇ ਪਾਸਿਓਾ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਚਨਾ ਨਹੀਂ ਹੈ | ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਸ੍ਰੀ ਮੁਕਤਸਰ ਸਾਹਿਬ ਦੇ ਬੀੜ ਸਰਕਾਰ ਪੋਿਲੰਗ ਬੂਥ ਵਿਖੇ ਆਪਣੀ ਵੋਟ ਪਾਈ | ਰਾਜਾ ...

ਪੂਰੀ ਖ਼ਬਰ »

ਬਠਿੰਡਾ ਜ਼ੋਨ ਦੇ ਆਈ.ਜੀ. ਪੁਲਿਸ ਐਮ.ਕੇ. ਫ਼ਰੂਕੀ ਵਲੋਂ ਪੋਿਲੰਗ ਬੂਥਾਂ ਦੀ ਚੈਕਿੰਗ

ਲੰਬੀ, 19 ਮਈ (ਮੇਵਾ ਸਿੰਘ)-ਬਠਿੰਡਾ ਦੇ ਆਈ.ਜੀ. ਪੁਲਿਸ ਐਮ.ਐਫ. ਫਰੂਕੀ ਨੇ ਲੋਕ ਸਭਾ ਹਲਕਾ ਬਠਿੰਡਾ ਦੇ ਪੋਿਲੰਗ ਬੂਥਾਂ ਦੀ ਚੈਕਿੰਗ ਕੀਤੀ | ਪਿੰਡ ਬਾਦਲ ਦੇ 118 ਨੰ: ਬੂਥ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਵੋਟਰਾਂ ਨੂੰ ਬਗੈਰ ਕਿਸੇ ਡਰ, ਲਾਲਚ ...

ਪੂਰੀ ਖ਼ਬਰ »

23 ਨੂੰ ਵੜਿੰਗ ਦੀ ਜਿੱਤ ਤੋਂ ਬਾਅਦ ਅਕਾਲੀ ਦਲ ਦਾ ਬਠਿੰਡਾ ਕਿਲ੍ਹਾ ਵੀ ਢਹਿ ਜਾਵੇਗਾ-ਮਨਪ੍ਰੀਤ ਸਿੰਘ ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 19 ਮਈ (ਰਣਜੀਤ ਸਿੰਘ ਢਿੱਲੋਂ, ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੰਬੀ ਹਲਕੇ ਦੇ ਪਿੰਡ ਬਾਦਲ ਦੇ 118 ਨੰਬਰ ਬੂਥ ਵਿਚ ਆਪਣ ਵੋਟ ਪਾਈ | ਉਹ ਵੋਟ ਪਾਉਣ ਲਈ ਸਵੇਰੇ 8:30 ਵਜੇ ਸਰਕਾਰੀ ...

ਪੂਰੀ ਖ਼ਬਰ »

ਵੋਟਿੰਗ ਮਸ਼ੀਨ ਖ਼ਰਾਬ ਹੋਣ ਕਾਰਨ ਪੋਿਲੰਗ ਰੁਕੀ

ਮਲੋਟ, 19 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਮੰਡੀ ਹਰਜ਼ੀ ਰਾਮ ਵਿਖੇ ਬਣੇ ਆਦਰਸ਼ ਬੂਥ ਨੰ. 141 'ਤੇ ਵੋਟਿੰਗ ਮਸ਼ੀਨ ਖ਼ਰਾਬ ਹੋਣ ਕਾਰਨ ਪੋਿਲੰਗ ਰੁਕ ਗਈ ਅਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਵੋਟਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ...

ਪੂਰੀ ਖ਼ਬਰ »

ਹਨੀ ਫੱਤਣਵਾਲਾ ਨੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਵਿਖੇ ਵੋਟ ਪਾਈ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਲੋਕ ਸਭਾ ਚੋਣਾਂ ਦੇ ਚਲਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਫੱਤਣਵਾਲਾ ਵਾਲੇ ਵਿਖੇ ਵੋਟ ਪਾਈ | ਇਸ ਮੌਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਹਲਕਾ ਗਿੱਦੜਬਾਹਾ ਵਿਚ ਲੋਕ ਸਭਾ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ

ਗਿੱਦੜਬਾਹਾ, 19 ਮਈ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਚੋਣਾਂ ਦਾ ਕੰਮ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਚ ਪੂਰੇ ਅਮਨ ਅਮਾਨ ਨਾਲ ਸਿਰੇ ਚੜ੍ਹ ਗਿਆ ਹੈ ਅਤੇ ਕਿਸੇ ਪਾਸਿਓਾ ਵੀ ਕੋਈ ਲੜਾਈ-ਝਗੜੇ ਦੀ ਖ਼ਬਰ ਨਹੀਂ ਹੈ | ਇਸ ਵਾਰ ਦੀਆਂ ਲੋਕ ਸਭਾ ਚੋਣਾਂ 'ਚ ਹਲਕਾ ...

ਪੂਰੀ ਖ਼ਬਰ »

ਮੰਡੀ ਹਰਜੀ ਰਾਮ ਦੇ ਸਕੂਲ ਦਾ ਪੋਿਲੰਗ ਬੂਥ ਸਜਾਇਆ

ਮਲੋਟ, 19 ਮਈ (ਗੁਰਮੀਤ ਸਿੰਘ ਮੱਕੜ)-ਲੋਕ ਸਭਾ ਚੋਣਾਂ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀ ਨਿਵੇਕਲੀ ਪਹਿਲਕਦਮੀ ਅਤੇ ਪ੍ਰਸ਼ਾਸਨ ਦੇ ਉਪਰਾਲੇ ਨਾਲ ਸਥਾਨਕ ਮੰਡੀ ਹਰਜ਼ੀ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਡਲ ਪੋਿਲੰਗ ਬੂਥ ਬਣਾਇਆ ਗਿਆ, ਜੋ ਸਜ ...

ਪੂਰੀ ਖ਼ਬਰ »

ਚਾਰ ਪੀੜ੍ਹੀਆਂ ਨੇ ਇਕੱਠੀ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਆਪਣੀ 98 ਸਾਲ ਉਮਰ ਦੀ ਦਾਦੀ ਵਿਦਿਆ ਵੰਤੀ ਪਠੇਲਾ ਨਾਲ ਪੋਿਲੰਗ ਬੂਥ ਨੰਬਰ 131 ਸਰਕਾਰੀ ਪ੍ਰਾਇਮਰੀ ਸਕੂਲ ਬਾਗਵਾਲਾ ਵਾਰਡ ਨੰਬਰ 26 ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਨੇ ਪਿੰਡ ਬਰਕੰਦੀ ਵਿਖੇ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਿੰਡ ਬਰਕੰਦੀ ਵਿਖੇ ਆਪਣੀ ਮਾਤਾ ਲਖਵਿੰਦਰ ਕੌਰ ਅਤੇ ਪਤਨੀ ਖ਼ੁਸ਼ਪ੍ਰੀਤ ਕੌਰ ਨਾਲ ਪੋਿਲੰਗ ਬੂਥ 'ਤੇ ਜਾ ...

ਪੂਰੀ ਖ਼ਬਰ »

ਅਮਨ ਅਮਾਨ ਨਾਲ ਪਈਆਂ ਲੋਕ ਸਭਾ ਲਈ ਵੋਟਾਂ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਐਤਵਾਰ ਨੂੰ ਵੋਟਰਾਂ ਨੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿਚ ਭਾਗ ਲਿਆ ਅਤੇ ਵੱਧ ਚੜ੍ਹ ਕੇ ਮਤਦਾਨ ਕੀਤਾ ਹੈ | ਜ਼ਿਲ੍ਹਾ ਚੋਣ ਅਫ਼ਸਰ ਐਮ.ਕੇ. ਅਰਾਵਿੰਦ ਕੁਮਾਰ ਨੇ ਸ਼ਾਂਤਮਈ ...

ਪੂਰੀ ਖ਼ਬਰ »

ਵੱਖ ਵੱਖ ਪਾਰਟੀਆਂ ਵਲੋਂ ਆਪਣੀ ਜਿੱਤ ਦੇ ਦਾਅਵੇ

ਮਲੋਟ, 19 ਮਈ (ਗੁਰਮੀਤ ਸਿੰਘ ਮੱਕੜ)-ਲੋਕ ਸਭਾ ਚੋਣਾਂ ਵਿਚ ਆਪਣੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਮਲੋਟ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ਅਤੇ ਦੋਵਾਂ ਪਾਰਟੀਆਂ ਦੇ ਆਗੂ ਆਪਣੀ ਜਿੱਤ ਦੀ ...

ਪੂਰੀ ਖ਼ਬਰ »

ਪਿੰਡ ਬਾਦਲ 'ਚ ਅੱਜ ਰਹੀਆਂ ਵੋਟਾਂ ਦੀਆਂ ਰੌਣਕਾਂ

ਲੰਬੀ, 19 ਮਈ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਸਿਆਸਤ ਵਿਚ ਚਰਚਿਤ ਪਿੰਡ ਬਾਦਲ ਅੱਜ 'ਚ ਅੱਜ ਵੋਟਾਂ ਦੀਆਂ ਰੌਣਕਾਂ ਰਹੀਆਂ | ਅਖ਼ਬਾਰਾਂ ਅਤੇ ਚੈਨਲਾਂ ਦੇ ਪੱਤਰਕਾਰ ਦਿਨ ਚੜ੍ਹਦਿਆਂ ਹੀ ਪਿੰਡ ਬਾਦਲ ਵਿਖੇ ਡੇਰੇ ਲਾਏ ਹੋਏ ਸਨ | ਲੋਕ ਸਭਾ ਦੀਆਂ ਹੋ ਰਹੀਆਂ ਚੋਣਾਂ ਵਿਚ ...

ਪੂਰੀ ਖ਼ਬਰ »

ਪਹਿਲੀ ਵਾਰ ਮਤਦਾਨ ਮੌਕੇ ਵਿਦਿਆਰਥਣ ਵਲੋਂ ਵਾਤਾਵਰਨ ਬਚਾਉਣ ਦਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ 178 ਨੰਬਰ ਬੂਥ 'ਤੇ ਪਹਿਲੀ ਵਾਰ ਵੋਟ ਪਾਉਣ ਪਹੁੰਚੀ ਵਿਦਿਆਰਥਣ ਹਰਮਨਦੀਪ ਕੌਰ ਢਿੱਲੋਂ ਨੇ ਪੰਜਾਬ ਦੇ ਭਵਿੱਖ 'ਤੇ ਚਿੰਤਾ ਪ੍ਰਗਟ ਕਰਦਿਆਂ ਵਾਤਾਵਰਨ ਅਤੇ ਪਾਣੀ ਨੂੰ ...

ਪੂਰੀ ਖ਼ਬਰ »

ਮਲੋਟ ਇਲਾਕੇ ਵਿਚ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਚੜਿ੍ਹਆ ਨੇਪਰੇ

ਮਲੋਟ, 19 ਮਈ (ਗੁਰਮੀਤ ਸਿੰਘ ਮੱਕੜ):-ਮਲੋਟ ਹਲਕੇ ਦੇ ਵੱਖ ਵੱਖ ਬੂਥਾਂ ਤੇ ਚੋਣਾਂ ਅਮਨ ਅਮਾਨ ਨਾਲ ਪੈ ਰਹੀਆਂ ਹਨ | ਜਿੱਥੇ ਚੋਣ ਕਮਿਸ਼ਨ ਵਲੋਂ ਅਪਾਹਜ ਨੂੰ ਪੋਿਲੰਗ ਬੂਥ ਤੱਕ ਲਿਆਉਣ ਤੇ ਹੋਰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਉਥੇ ਆਮ ਲੋਕਾਂ ਵਲੋਂ ਵੀ ਪੂਰਾ ਸਹਿਯੋਗ ...

ਪੂਰੀ ਖ਼ਬਰ »

ਪੋਲਿੰਗ ਬੂਥਾਂ 'ਤੇ ਅਪਾਹਜ ਵਿਅਕਤੀਆਂ ਦੀ ਵਲੰਟੀਅਰਾਂ ਵਲੋਂ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲੇ੍ਹ ਦੇ ਸਾਰੇ ਬੂਥਾਂ 'ਤੇ ਪੀ.ਡਬਲਊ.ਡੀ. ਵੋਟਰਾਂ ਨੂੰ ਵੋਟ ਪਾਉਣ ਵਿਚ ਦਿੱਕਤਾਂ ਨਾ ਆਉਣ ਦੇਣ ਲਈ ਬੂਥਾਂ 'ਤੇ ਤਾਇਨਾਤ ਕੀਤੇ ਐਨ.ਜੀ.ਓ. ਵਲੰਟੀਅਰਾਂ ਨੇ ਆਪਣੀਆਂ ਸੇਵਾਵਾਂ ਬਹੁਤ ਚੰਗੇ ਤਰੀਕੇ ਨਾਲ ਨਿਭਾਈਆਂ | ...

ਪੂਰੀ ਖ਼ਬਰ »

ਮੰਡੀ ਬਰੀਵਾਲਾ 'ਚ ਮੱਠੀ ਰਫ਼ਤਾਰ ਨਾਲ ਪਈਆਂ ਵੋਟਾਂ

ਮੰਡੀ ਬਰੀਵਾਲਾ, 19 ਮਈ (ਨਿਰਭੋਲ ਸਿੰਘ)-ਬਰੀਵਾਲਾ ਦੇ ਪਿੰਡਾਂ ਵਿਚ ਵੋਟਾਂ ਪੈਣ ਦੀ ਰਫ਼ਤਾਰ ਮੱਧਮ ਦਿਖਾਈ ਦਿੱਤੀ | ਭਾਵੇਂ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਪਰ ਪੋਲਿੰਗ ਬੂਥਾਂ ਤੇ ਪਹਿਲਾ ਵਾਲੀ ਚਹਿਲ ਪਹਿਲ ਦਿਖਾਈ ਨਹੀਂ ਦੇ ਰਹੀ ਸੀ | ਪੋਿਲੰਗ ...

ਪੂਰੀ ਖ਼ਬਰ »

ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੰਡੇ ਪ੍ਰਸੰਸਾ ਪੱਤਰ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-18 ਸਾਲ ਤੋਂ ਵੱਧ ਉਮਰ ਦੇ ਨੌਜਵਾਨ, ਜਿਹੜੇ ਆਪਣੀ ਵੋਟ ਦਾ ਪਹਿਲੀ ਵਾਰ ਇਸਤੇਮਾਲ ਕਰ ਰਹੇ ਹਨ, ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਸੰਸਾ ਪੱਤਰ ਦੇਣ ਦੀ ਰਸਮ ...

ਪੂਰੀ ਖ਼ਬਰ »

ਮੰਡੀ ਲੱਖੇਵਾਲੀ ਖੇਤਰ 'ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਮੰਡੀ ਲੱਖੇਵਾਲੀ, 19 ਮਈ (ਰੁਪਿੰਦਰ ਸਿੰਘ ਸੇਖੋਂ)-ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਮੌਕੇ ਅੱਜ ਇਸ ਇਲਾਕੇ 'ਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੱਲਦਾ ਰਿਹਾ | ਪੇਂਡੂ ਖੇਤਰ ਹੋਣ ਕਰਕੇ ਕੰਮ ਧੰਦੇ ਵਾਲੇ ਵੋਟਰਾਂ ਸਵੇਰੇ-ਸਵੇਰੇ ਲੰਬੀਆਂ ਕਤਾਰਾਂ ਲਗਾ ਕੇ ਵੋਟ ਹੱਕ ਦਾ ...

ਪੂਰੀ ਖ਼ਬਰ »

ਪਿੰਡ ਦਲ ਸਿੰਘ ਵਾਲਾ ਵਿਖੇ ਵੋਟਾਂ ਦੌਰਾਨ ਵਿਆਹ ਵਰਗਾ ਮਾਹੌਲ ਸਿਰਜਿਆ

ਬਾਜਾਖਾਨਾ, 19 ਮਈ (ਜਗਦੀਪ ਸਿੰਘ ਗਿੱਲ)- ਨਜਦੀਕੀ ਪਿੰਡ ਦਲ ਸਿੰਘ ਵਾਲਾ ਵਿਖੇ ਬੀ.ਐਲ.ਓ. ਧਰਮਜੀਤ ਸਿੰਘ ਸੈਕਟਰੀ ਪੰਚਾਇਤ ਵਿਭਾਗ ਅਤੇ ਦਰਸ਼ਨ ਸਿੰਘ ਅਧਿਆਪਕ ਬੀ.ਐਲ.ਓ. ਵਲੋਂ ਦਲ ਸਿੰਘ ਵਾਲਾ ਵਿਖੇ ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਗਈ ਨਿਵੇਕਲੀ ਪਹਿਲ ਕਦਮੀ ਸਦਕਾ ...

ਪੂਰੀ ਖ਼ਬਰ »

25 ਸਬ-ਸੈਂਟਰਾਂ ਅਧੀਨ ਮਨਾਇਆ ਟੀਕਾਕਰਨ ਦਿਵਸ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ, ਫਰੀਦਕੋਟ ਡਾ: ਅਮਰੀਕ ਸਿੰਘ ਸੰਧੂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਸੰਜੀਵ ਸੇਠੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ: ਰਜਿੰਦਰ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਡਾ: ਪ੍ਰਭਦੀਪ ...

ਪੂਰੀ ਖ਼ਬਰ »

ਨੋਟ ਵੰਡਣ ਦੇ ਸ਼ੱਕੀ ਵਿਵਾਦ 'ਚ ਕਾਰ ਲਾਵਾਰਸ ਹਾਲਤ ਖੜ੍ਹੀ ਮਿਲੀ

ਮੰਡੀ ਕਿੱਲਿਆਂਵਾਲੀ, 19 ਮਈ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਕਰੀਬ ਪੰਜ ਵਜੇ ਬਠਿੰਡਾ ਜ਼ਿਲ੍ਹੇ ਦੇ ਸਰਹੱਦੀ ਨਰਸਿੰਘ ਕਾਲੋਨੀ ਵਿਖੇ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਨੋਟ ਵੰਡਣ ਦਾ ਰੌਲਾ ਪੈ ਗਿਆ | ਜਿਸ ਮਗਰੋਂ ਵਿਰੋਧ ਹੋਣ 'ਤੇ ਮਾਮਲਾ ਭਖ ਗਿਆ | ਵਿਵਾਦ ਤਹਿਤ ...

ਪੂਰੀ ਖ਼ਬਰ »

ਪਿੰਡ ਦੋਦਾ ਜੈਲ 'ਚ ਅਮਨ-ਅਮਾਨ ਨਾਲ ਮਤਦਾਨ ਹੋਇਆ ਸਮਾਪਤ

ਦੋਦਾ, 19 ਮਈ (ਰਵੀਪਾਲ)- ਲੋਕ ਸਭਾ ਲਈ ਪਈਆਂ ਵੋਟਾਂ ਦੌਰਾਨ ਦੋਦਾ ਅਤੇ ਪਿੰਡਾਂ 'ਚ ਪੋਿਲੰਗ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ | ਲੋਕ ਸਭਾ ਚੋਣਾਂ ਪ੍ਰਤੀ ਪਿੰਡ ਦੋਦਾ ਤੇ ਆਸ-ਪਾਸ ਦੇ ਪਿੰਡਾਂ ਦੇ ਵੋਟਰਾਂ 'ਚ ਪਹਿਲਾ ਨਾਲੋਂ ਘੱਟ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਰੁਪਾਣਾ ਇਲਾਕੇ 'ਚ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ

ਰੁਪਾਣਾ, 19 ਮਈ (ਜਗਜੀਤ ਸਿੰਘ)-ਮਲੋਟ ਹਲਕੇ ਅਧੀਨ ਪੈਂਦੇ ਪਿੰਡਾਂ 'ਚ ਲੋਕ ਸਭਾ ਦੀਆਂ ਚੋਣਾਂ 'ਚ ਅਮਨ-ਸ਼ਾਂਤੀ ਨਾਲ ਸਮਾਪਤ ਹੋ ਗਈਆਂ | ਜਾਣਕਾਰੀ ਅਨੁਸਾਰ ਮਲੋਟ ਹਲਕੇ ਦੇ ਪਿੰਡਾਂ 'ਚ ਸਵੇਰੇ 7 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ 6 ਵਜੇ ਤੱਕ 60 ਫੀਸਦੀ ਵੋਟ ਪੋਲਿੰਗ ...

ਪੂਰੀ ਖ਼ਬਰ »

ਮਲੋਟ ਹਲਕੇ ਵਿਚ ਅਮਨ ਅਮਾਨ ਨਾਲ 69.47 ਫ਼ੀਸਦੀ ਮਤਦਾਨ ਹੋਇਆ

ਮਲੋਟ, 19 ਮਈ (ਪਾਟਿਲ)-ਲੋਕ ਸਭਾ ਹਲਕਾ ਫ਼ਿਰੋਜਪੁਰ ਦੇ 085 ਮਲੋਟ ਵਿਧਾਨ ਸਭਾ ਹਲਕੇ ਵਿਚ 69.47 ਫ਼ੀਸਦੀ ਮਤਦਾਨ ਪੂਰੇ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ | ਹਲਕੇ ਵਿਚ 91,299 ਪੁਰਸ਼ ਅਤੇ 80,458 ਔਰਤ ਵੋਟਰਾਂ ਸਮੇਤ ਕੁੱਲ 1,71,761 ਵੋਟਰਾਂ ਲਈ 178 ਬੂਥ ਬਣਾਏ ਗਏ ਸਨ¢ 11 ਘੰਟੇ ਤੱਕ ਚੱਲੀ ...

ਪੂਰੀ ਖ਼ਬਰ »

ਵੋਟ ਅਮਲ ਸ਼ਾਂਤੀ ਨਾਲ ਨੇਪਰੇ ਚੜ੍ਹਨ ਨਾਲ ਲੋਕ ਖੁਸ਼

ਮੰਡੀ ਲੱਖੇਵਾਲੀ, 19 ਮਈ (ਰੁਪਿੰਦਰ ਸਿੰਘ ਸੇਖੋਂ)-ਅੱਜ 19 ਮਈ ਨੂੰ ਲੋਕ ਸਭਾ ਦੀਆਂ ਵੋਟਾਂ ਪੈਣ ਨਾਲ ਦੇਸ਼ ਦੇ ਆਖ਼ਰੀ ਲੋਕਤੰਤਰੀ ਪੜ੍ਹਾਅ ਦੇ ਖਤਮ ਹੋਣ ਮੌਕੇ ਪਿੰਡਾਂ 'ਚ ਪੋਿਲੰਗ ਬੂਥਾਂ 'ਤੇ ਜੁੜੇ ਵੋਟਰਾਂ 'ਚ ਬਹੁਤਿਆਂ ਨੇ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹਨ 'ਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਕਈ ਥਾਵਾਂ 'ਤੇ ਲਾਈ ਕਣਕ ਦੇ ਨਾੜ ਨੂੰ ਅੱਗ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਇਕ ਪਾਸੇ ਲੋਕ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਸੀ ਅਤੇ ਸਾਰਾ ਪ੍ਰਸ਼ਾਸਨ ਚੋਣ ਅਮਲ ਵਿਚ ਰੁਝਿਆ ਹੋਇਆ ਸੀ, ਦੂਜੇ ਪਾਸੇ ਕਈ ਪਿੰਡਾਂ ਵਿਚ ਕਣਕ ਦੇ ਨਾੜ ਨੂੰ ਕਿਸਾਨਾਂ ਵਲੋਂ ਅੱਗ ਲਾਈ ਗਈ, ਜਿਸ ਦੇ ਧੂੰਏਾ ਕਾਰਨ ...

ਪੂਰੀ ਖ਼ਬਰ »

ਜਥੇ: ਖੁੱਡੀਆਂ ਵਲੋਂ ਚੋਣ ਅਮਲ ਨੂੰ ਸਫਲਤਾ ਨਾਲ ਸਿਰੇ ਚੜ੍ਹਾਉਣ 'ਚ ਸਹਿਯੋਗ ਦੇਣ 'ਤੇ ਵੋਟਰਾਂ ਦਾ ਧੰਨਵਾਦ

ਲੰਬੀ, 19 (ਮੇਵਾ ਸਿੰਘ)-ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਖ਼ਾਸਕਰ ਹਲਕਾ ਲੰਬੀ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਜ਼ਿਲੇ੍ਹ ਅੰਦਰ ਚੋਣਾਂ ਦਾ ਅਮਲ ...

ਪੂਰੀ ਖ਼ਬਰ »

ਮਲੋਟ ਹਲਕੇ ਵਿਚ ਅਮਨ ਅਮਾਨ ਨਾਲ 69.47 ਫ਼ੀਸਦੀ ਮਤਦਾਨ ਹੋਇਆ

ਮਲੋਟ, 19 ਮਈ (ਪਾਟਿਲ)-ਲੋਕ ਸਭਾ ਹਲਕਾ ਫ਼ਿਰੋਜਪੁਰ ਦੇ 085 ਮਲੋਟ ਵਿਧਾਨ ਸਭਾ ਹਲਕੇ ਵਿਚ 69.47 ਫ਼ੀਸਦੀ ਮਤਦਾਨ ਪੂਰੇ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ | ਹਲਕੇ ਵਿਚ 91,299 ਪੁਰਸ਼ ਅਤੇ 80,458 ਔਰਤ ਵੋਟਰਾਂ ਸਮੇਤ ਕੁੱਲ 1,71,761 ਵੋਟਰਾਂ ਲਈ 178 ਬੂਥ ਬਣਾਏ ਗਏ ਸਨ¢ 11 ਘੰਟੇ ਤੱਕ ਚੱਲੀ ...

ਪੂਰੀ ਖ਼ਬਰ »

ਰਾਣੀਵਾਲਾ ਵਿਖੇ ਪੋਿਲੰਗ ਪਾਰਟੀ ਦੀ ਬੱਸ ਨੂੰ ਘੇਰਿਆ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਪੋਿਲੰਗ ਸਮਾਪਤ ਹੋਈ ਤਾਂ ਪੋਿਲੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ. ਕਬਰਵਾਲਾ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ...

ਪੂਰੀ ਖ਼ਬਰ »

ਅਮਨ-ਅਮਾਨ ਨਾਲ ਸਿਰੇ ਚੜਿ੍ਹਆ ਲੋਕ ਸਭਾ ਚੋਣਾਂ ਦਾ ਅਮਲ

ਮੰਡੀ ਲੱਖੇਵਾਲੀ, 19 ਮਈ (ਮਿਲਖ ਰਾਜ)-ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡਾਂ ਵਿਚ ਲੋਕ ਸਭਾ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਸਿਰੇ ਚੜ੍ਹ ਗਿਆ | ਕਿਸੇ ਵੀ ਪਿੰਡ ਵਿਚੋਂ ਕਿਸੇ ਵੀ ਤਰ੍ਹਾਂ ਦੀ ਮਾੜੀ ਖ਼ਬਰ ਦੀ ਕੋਈ ਵੀ ਜਾਣਕਾਰੀ ਨਹੀਂ ਮਿਲੀ | ਸਵੇਰ ਵੇਲੇ ਤੋਂ ਕੁੱਝ ...

ਪੂਰੀ ਖ਼ਬਰ »

ਝੁੱਗੀਆਂ ਝੌਾਪੜੀਆਂ ਵਾਲਿਆਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਮਿਲਿਆ

ਰੁਪਾਣਾ, 19 ਮਈ (ਜਗਜੀਤ ਸਿੰਘ)-ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਤੇ ਨਵੀਂ ਵੋਟ ਬਣਾਉਣ, ਵੋਟ ਦੇ ਨਾਂਅ ਦੀ ਦਰੁਸਤੀ ਆਦਿ ਲਈ ਵੱਖ-ਵੱਖ ਬੂਥਾਂ 'ਤੇ ਬੀ.ਐਲ.ਓ. ਦੀ ਨਿਯੁਕਤੀ ਕਰਕੇ ਵੋਟਾਂ ਬਣਾਉਣ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ, ਜਿਸ ਵਿਚ ਰਿਹਾਇਸ਼ ਅਤੇ ਉਮਰ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX