ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਜਗਰਾਓਂ

ਰਵਨੀਤ ਸਿੰਘ ਬਿੱਟੂ ਪੂਰਾ ਦਿਨ ਰਹੇ ਪਰਿਵਾਰ 'ਚ

ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਚੋਣ ਪ੍ਰਚਾਰ ਤੇ ਚੋਣਾਂ ਦੇ ਰੁਝੇਵਿਆਂ ਤੋਂ ਵਿਹਲੇ ਹੋ ਕੇ ਅੱਜ ਆਪਣੇ ਪਰਿਵਾਰ ਨਾਲ ਸਮਾਂ ਬਿਤਾਇਆ | ਪਿਛਲੇ ਕਾਫੀ ਸਮੇਂ ਤੋਂ ਚੋਣਾਂ ਦੇ ਰੁਝੇਵਿਆਂ ਕਾਰਨ ਰਵਨੀਤ ਸਿੰਘ ਬਿੱਟੂ ਆਪਣੇ ਪਰਿਵਾਰ ਨੂੰ ਪੂਰਾ ਸਮਾਂ ਨਹੀਂ ਦੇ ਸਕੇ | ਅੱਜ ਉਨ੍ਹਾਂ ਵਲੋਂ ਲਗਭਗ ਪੂਰਾ ਦਿਨ ਹੀ ਆਪਣੇ ਪਰਿਵਾਰ ਨਾਲ ਬਿਤਾਇਆ | ਗੱਲਬਾਤ ਦੌਰਾਨ ਸ. ਬਿੱਟੂ ਨੇ ਕਿਹਾ ਕਿ ਚੋਣ ਸਰਗਰਮੀਆਂ ਵਿਚ ਰੁਝੇ ਹੋਣ ਕਾਰਨ ਉਹ ਆਪਣੇ ਪਰਿਵਾਰ ਨੂੰ ਬਹੁਤਾ ਸਮਾਂ ਨਹੀਂ ਦੇ ਸਕੇ, ਅੱਜ ਪੂਰਾ ਦਿਨ ਹੀ ਉਹ ਆਪਣੇ ਪਰਿਵਾਰ ਨਾਲ ਹੀ ਰਹੇ | ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਤੇ ਦੇਸ਼ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੀ ਬਣੇਗੀ | ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਤੋਂ ਭਾਰੀ ਬਹੁਮਤ ਨਾਲ ਸ਼ਾਨਦਾਰ ਜਿੱਤ ਹਾਸਿਲ ਕਰਨਗੇ |

ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਤੋਂ ਵਿਹਲੇ ਹੋ ਕੇ ਅੱਜ ਆਪਣੇ ਲੋਕ ਸੇਵਾ ਦਫ਼ਤਰ ...

ਪੂਰੀ ਖ਼ਬਰ »

ਚੋਣਾਂ ਤੋਂ ਵਿਹਲੇ ਹੋਏ ਗਰੇਵਾਲ ਨੇ ਪਰਿਵਾਰ ਨਾਲ ਸਮਾਂ ਬਿਤਾਇਆ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਕਾਫੀ ਸਮੇਂ ਤੋਂ ਚੋਣ ਪ੍ਰਚਾਰ ਤੇ ਚੋਣਾਂ ਦੀ ਰਣਨੀਤੀ 'ਚ ਰੁੱਝੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਸਾਰਾ ਦਿਨ ਆਪਣੇ ਪਰਿਵਾਰ ਨਾਲ ਬਿਤਾਇਆ | ਪਿਛਲੇ ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ, ਕਤਲ ਦਾ ਸ਼ੱਕ

ਖੰਨਾ, 20 ਮਈ (ਦਵਿੰਦਰ ਸਿੰਘ ਗੋਗੀ)-ਸਥਾਨਕ ਬਸੰਤ ਨਗਰ ਗਲੀ ਨੰਬਰ 4 ਸਥਿਤ ਇਕ ਡੇਅਰੀ ਫਾਰਮ 'ਤੇ ਕੰਮ ਕਰਨ ਵਾਲੇ ਮਜ਼ਦੂਰ ਦੀ ਲਾਸ਼ ਸ਼ੱਕੀ ਹਾਲਾਤ ਵਿਚ ਪੱਖੇ ਨਾਲ ਲਟਕਦੀ ਮਿਲੀ | ਪਤਾ ਲੱਗਾ ਹੈ ਕਿ ਉਸ ਦੇ ਸਰੀਰ ਉੱਪਰ ਕਈ ਸੱਟਾਂ ਦੇ ਨਿਸ਼ਾਨ ਵੀ ਸਨ | ਪੁਲਿਸ ਨੇ ਲਾਸ਼ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ: ਤੇਜਪਾਲ ਨੇ ਵੀ ਪਰਿਵਾਰ ਨਾਲ ਬਿਤਾਇਆ ਸਮਾਂ

ਗੁਰੂਸਰ ਸੁਧਾਰ, 20 ਮਈ (ਜਸਵਿੰਦਰ ਸਿੰਘ ਗਰੇਵਾਲ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਂਦਵਾਰ ਪ੍ਰੋ: ਤੇਜਪਾਲ ਸਿੰਘ ਗਿੱਲ ਜੋ ਕਿ ਸਥਾਨਕ ਕਸਬਾ ਗੁਰੂਸਰ ਸੁਧਾਰ ਦੇ ਪਿੰਡ ਗਿੱਲ ਪੱਤੀ ਦੇ ਵਸਨੀਕ ਹਨ, ਨੇ ਅੱਜ ਡੇਢ ਮਹੀਨੇ ਦੇ ਰੁਝੇਵਿਆਂ ਤੋਂ ਬਾਅਦ ...

ਪੂਰੀ ਖ਼ਬਰ »

ਰਾਤ ਨੂੰ ਵਰਕਰਾਂ ਦੀ ਸ਼ਰਾਬ ਨਾਲ ਸੇਵਾ ਕਰਦੇ ਗਿੱਲ ਬੇਰ ਕਲਾਂ ਦੀ ਮਾਰਕੁਟਾਈ

ਮਲੌਦ, 20 ਮਈ (ਚਾਪੜਾ/ ਨਿਜ਼ਾਮਪੁਰ)- ਥਾਣਾ ਮਲੌਦ ਦੇ ਪਿੰਡ ਬੇਰ ਕਲਾਂ ਵਿਚ ਪਿਛਲੀ ਰਾਤ ਕਰੀਬ 10 ਵਜੇ ਕਾਂਗਰਸ ਦੇ ਕਿਸਾਨ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਵਲੋਂ ਪਾਰਟੀ ਵਰਕਰਾਂ ਦੀ ਸੇਵਾ ਕੀਤੀ ਜਾ ਰਹੀ ਸੀ ਜਿੱਥੇ ਉਸ ਦਾ ਇਕ ਹੋਰ ਸਾਥੀ ...

ਪੂਰੀ ਖ਼ਬਰ »

ਪੀ.ਏ.ਯੂ. ਵਿਖੇ ਬਣੇ 9 ਗਿਣਤੀ ਕੇਂਦਰਾਂ 'ਚ 23 ਨੂੰ ਵੋਟਾਂ ਗਿਣੀਆਂ ਜਾਣਗੀਆਂ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਦਫ਼ਤਰ ਵਲੋਂ 23 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਬਣੇ 9 ਗਿਣਤੀ ਕੇਂਦਰਾਂ 'ਚ 126 ਮੇਜ਼ ਲਗਾਏ ਗਏ ਹਨ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਚਿੱਟੇ ਦੇ ਕਾਲੇ ਕਾਰੋਬਾਰ ਨੇ ਇਕ ਵਾਰ ਫਿਰ ਜ਼ੋਰ ਫੜਿਆ

ਸਿੱਧਵਾਂ ਬੇਟ, 20 ਮਈ (ਜਸਵੰਤ ਸਿੰਘ ਸਲੇਮਪੁਰੀ)- ਜੇਕਰ ਵੇਖਿਆ ਜਾਵੇਂ ਤਾਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਕੁਝ ਸਮੇਂ ਲਈ ਭਾਰੀ ਸਫ਼ਲਤਾ ਮਿਲੀ ਸੀ ਅਤੇ ਚਿੱਟੇ ਦੇ ਕਾਲੇ ਕਾਰੋਬਾਰ ਨੂੰ ਕਿਸੇ ਹੱਦ ਤੱਕ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਵਿਦਿਆਰਥੀ ਕੌ ਾਸਲ ਦੀ ਸਥਾਪਨਾ

ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)- ਪੇਂਡੂ ਖੇਤਰ ਦੀ ਨਾਮਵਾਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ (ਬੱਸੀਆਂ) ਵਿਖੇ ਨਵੇਂ ਸ਼ੁਰੂ ਹੋਏ ਵਿੱਦਿਅਕ ਸੈਸ਼ਨ 2019-20 ਦੇ ਵਿਦਿਆਰਥੀ ਕੌਾਸਲ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਅੱਠਵੀਂ ਜਮਾਤ ਦੇ ...

ਪੂਰੀ ਖ਼ਬਰ »

ਜ਼ਮੀਨ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦੇ ਨਜ਼ਦੀਕੀਆਂ ਦਾ ਪੰਚਾਇਤ ਵਲੋਂ ਸਨਮਾਨ

ਸਿੱਧਵਾਂ ਬੇਟ, 20 ਮਈ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਸਲੇਮਪੁਰਾ ਦੀ ਪੰਚਾਇਤ ਨੇ ਬੀਬੀ ਗੁਰਮੀਤ ਕੌਰ ਸਿੱਧੂ (ਅਮਰੀਕਾ), ਹਰਵਿੰਦਰ ਸਿੰਘ ਮਿੱਠੂ (ਅਮਰੀਕਾ) ਅਤੇ ਮਰਹੂਮ ਜਸਵੰਤ ਸਿੰਘ ਬਿੱਲੂ ਦੇ ਪਰਿਵਾਰ ਵਲੋਂ ਕ੍ਰਮਵਾਰ ਤਿੰਨ ਕਨਾਲਾ, ਡੇਢ ਕਨਾਲ ਤੇ ਡੇਢ ...

ਪੂਰੀ ਖ਼ਬਰ »

ਨਿਰਮਲ ਸਿੰਘ 'ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਨਿੰਦਾ

ਗੁਰਦਾਸਪੁਰ, 20 ਮਈ (ਆਰਿਫ਼)-ਪੰਜਾਬ ਰਾਜ ਪਾਵਰਕਾਮ ਅੰਦਰ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਬਠਿੰਡਾ ਜ਼ੋਨ ਦੇ ਸਕੱਤਰ ਨਿਰਮਲ ਸਿੰਘ ਅਬੋਹਰ 'ਤੇ ਕੁਝ ਗੁੰਡਾ ਅਨਸਰਾਂ ਵਲੋਂ ਅੱਜ ਕਾਤਲਾਨਾ ਹਮਲਾ ਕੀਤਾ ਗਿਆ | ਜਿਸ ਨਾਲ ਸਾਥੀ ਨਿਰਮਲ ਸਿੰਘ ਦੇ ...

ਪੂਰੀ ਖ਼ਬਰ »

ਸੰਗਤ 'ਚ ਹੀ ਰੱਬ ਵਸਦਾ ਹੈ-ਸੰਤ ਨਾਨਕਸਰ

ਜਗਰਾਉਂ, 20 ਮਈ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸਭਾ ਹਲਕਾ ਲੁਧਿਆਣਾ ਦੇ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਮੱਥਾ ਟੇਕਿਆ | ਇੱਥੇ ਉਨ੍ਹਾਂ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਤੋਂ ਆਸ਼ੀਰਵਾਦ ਲਿਆ ...

ਪੂਰੀ ਖ਼ਬਰ »

'ਵੋਟ ਐਾਡ ਸਪੋਰਟ' ਨਾਲ ਫਿਰ ਚਰਚਾ 'ਚ ਸੁਖਵਿੰਦਰ ਸੁੱਖੀ

ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਲੋਕ ਗਾਇਕ ਸੁਖਵਿੰਦਰ ਸੁੱਖੀ ਨਵੇਂ ਸਿੰਗਲ ਟਰੈਕ 'ਵੋਟ ਐਾਡ ਸਪੋਰਟ' ਨਾਲ ਚਰਚਾ ਵਿਚ ਹੈ | ਗੀਤਕਾਰ ਜਰਨੈਲ ਮੱਲ੍ਹੀ ਵਲੋਂ ਕਲਮਬੰਦ ਇਹ ਗੀਤ ਜੱਸ ਰਿਕਾਰਡਜ਼ ਵਲੋਂ ਜਾਰੀ, ਜਸਵੀਰ ਪਾਲ ਸਿੰਘ ਦੀ ਪੇਸ਼ਕਾਰੀ ...

ਪੂਰੀ ਖ਼ਬਰ »

ਡਾ: ਗਰੇਵਾਲ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ

ਹੰਬੜਾਂ, 20 ਮਈ (ਜਗਦੀਸ਼ ਸਿੰਘ ਗਿੱਲ)- ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਡਾ. ਜਸਵੀਰ ਸਿੰਘ ਗਰੇਵਾਲ ਵਲੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਜਨਰਲ ...

ਪੂਰੀ ਖ਼ਬਰ »

ਈਸਟਵੁੱਡ ਸਕੂਲ ਮੁੱਲਾਂਪੁਰ, ਉੱਤਮਤਾ ਪ੍ਰਤੀ ਵਚਨਬੱਧਤਾ ਪੁਰਸਕਾਰ ਨਾਲ ਸਨਮਾਨਿਤ

ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)- ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਦੇ ਪ੍ਰਬੰਧਕੀ ਪ੍ਰਧਾਨ ਅਨੰਦ ਸਰੂਪ ਸਿੰਘ ਮੋਹੀ, ਪਿ੍ੰਸੀਪਲ ਡਾ: ਅਮਨਦੀਪ ਕੌਰ ਬਖ਼ਸ਼ੀ ਦੀ ਅਗਵਾਈ ਹੇਠ ਸਕੂਲ ਨਿੱਤ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ | ਈਸਟਵੁੱਡ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸਮਾਗਮ ਕਰਵਾਇਆ

ਚੌਾਕੀਮਾਨ, 20 ਮਈ (ਤੇਜਿੰਦਰ ਸਿੰਘ ਚੱਢਾ)- ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਸਵੇਰ ਦੀ ਸਭਾ ਵਿਚ ਪ੍ਰੋਗਰਾਮ ਕਰਵਾਇਆ ਗਿਆ | ਮੈਡਮ ਕੰਵਲਜੀਤ ਕੌਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਰੋਕਥਾਮ ਬਾਰੇ ...

ਪੂਰੀ ਖ਼ਬਰ »

ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਬੀਮਾ ਕੰਪਨੀ ਨੂੰ 1 ਲੱਖ 18 ਹਜ਼ਾਰ ਰੁਪਏ ਅਦਾ ਕਰਨ ਦੇ ਦਿੱਤੇ ਹੁਕਮ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਬੀਮਾ ਕੰਪਨੀ ਨੂੰ ਇਕ ਵਿਅਕਤੀ ਨੂੰ 1 ਲੱਖ 18 ਹਜ਼ਾਰ ਰੁਪਏ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਫੋਰਮ ਵਲੋਂ ਇਹ ਕਾਰਵਾਈ ਭਵਨਦੀਪ ਕੌੜਾ ਦੀ ਸ਼ਿਕਾਇਤ ਦਾ ਨਿਪਟਾਰਾ ...

ਪੂਰੀ ਖ਼ਬਰ »

ਦਾਣਾ ਮੰਡੀ ਪਾਇਲ 'ਚ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਲਾਇਆ ਧਰਨਾ

ਪਾਇਲ, 20 ਮਈ (ਰਜਿੰਦਰ ਸਿੰਘ/ਨਿਜ਼ਾਮਪੁਰ) - ਦਾਣਾ ਮੰਡੀ ਪਾਇਲ 'ਚ ਕਣਕ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਧਰਨਾ ਦਿੱਤਾ ਗਿਆ | ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਪੁਰੀ, ਏ.ਪੀ. ਜੱਲ੍ਹਾਂ ਨੇ ਦੱਸਿਆ ਕਿ ਦਾਣਾ ਮੰਡੀ 'ਚ ਪਿਛਲੇ ...

ਪੂਰੀ ਖ਼ਬਰ »

ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਦੋਸ਼ 'ਚ 8 ਿਖ਼ਲਾਫ਼ ਮਾਮਲਾ ਦਰਜ

ਖੰਨਾ, 20 ਮਈ (ਅਜੀਤ ਬਿਊਰੋ)- ਖੰਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਨਵਾ ਪਿੰਡ ਰਾਮਗੜ੍ਹ• 'ਚ ਨਿਹੰਗ ਸਿੰਘ ਦੇ ਕੇਸ ਅਤੇ ਦਾੜੀ ਪੁੱਟਣ ਤੇ ਪੰਜ ਕਕਾਰਾਂ ਨੂੰ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦੀ ਖ਼ਬਰ ਹੈ | ਇਸ ਮਾਮਲੇ ਵਿਚ ਖੰਨਾ ਸਦਰ ਪੁਲਿਸ ਨੇ 8 ਵਿਅਕਤੀਆਂ ਮੋਨਾ, ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਤੋਂ ਸੇਵਾ ਮੁਕਤ ਕਰਮਚਾਰੀ ਦਾ ਸਨਮਾਨ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਯੂਨਾਈਟਿਡ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਸੇਵਾਮੁਕਤ ਹੋਣ ਵਾਲੇ ਸਭ ਤੋਂ ਪੁਰਾਣੇ ਕਰਮਚਾਰੀ ਬਿਕਰਮ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ...

ਪੂਰੀ ਖ਼ਬਰ »

ਐਚ.ਐਮ.ਸੀ. ਹਸਪਤਾਲ ਦੀ ਟੀਮ ਨੇ ਜਿੱਤਿਆ ਕ੍ਰਿਕਟ ਟੂਰਨਾਮੈਂਟ

ਲੁਧਿਆਣਾ, 20 ਮਈ (ਸਲੇਮਪੁਰੀ)-ਪਿਛਲੇ ਦਿਨੀਂ ਵੱਖ-ਵੱਖ ਹਸਪਤਾਲਾਂ ਦੀਆਂ ਡਾਕਟਰੀ ਟੀਮਾਂ ਦਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਚਾਰ ਹਸਪਤਾਲਾਂ ਦੀਆਂ ਡਾਕਟਰੀ ਟੀਮਾਂ ਨੇ ਹਿੱਸਾ ਲਿਆ | ਐਚ.ਐਮ.ਸੀ ਹਸਪਤਾਲ ਦੀ ਟੀਮ ਨੇ ਟਾਸ ਜਿੱਤ ਕੇ ਬੈਟਿੰਗ ਕੀਤੀ ਤੇ 20 ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅਗਲੇ ਸੰਘਰਸ਼ ਦਾ ਐਲਾਨ

ਲੁਧਿਆਣਾ, 20 ਮਈ (ਸਲੇਮਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ ਕਰਨ ਲਈ ਵਿਉਂਤਬੰਦੀ ਉਲੀਕੀ ਗਈ ਹੈ¢ ਅੱਜ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਹੋਈ¢ ਮੀਟਿੰਗ ਦੌਰਾਨ ਮੋਰਚੇ ਦੇ ਸੂਬਾਈ ...

ਪੂਰੀ ਖ਼ਬਰ »

ਜਥੇਦਾਰ ਖ਼ਾਲਸਾ ਵਲੋਂ ਐਸ.ਸੀ.ਵਿੰਗ ਦੇ ਸਮੂਹ ਆਹੁਦੇਦਾਰਾਂ ਦਾ ਧੰਨਵਾਦ

ਡਾਬਾ/ਲੁਹਾਰਾ, 20 ਮਈ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਆਕਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਨੇ ਐਸ.ਸੀ.ਵਿੰਗ ਲੁਧਿਆਣਾ ਸ਼ਹਿਰੀ ਦੇ ਸਮੂਹ ਆਹੁਦੇਦਾਰਾਂ ਤੇ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ ਤੇ ਹਰਿਆ-ਭਰਿਆ ਕਰਨਾ ਜ਼ਰੂਰੀ-ਜਥੇ. ਆਸਾ ਸਿੰਘ

ਲੁਧਿਆਣਾ, 20 ਮਈ (ਜੁਗਿੰਦਰ ਸਿੰਘ ਅਰੋੜਾ)-ਮਾਡਲ ਟਾਊਨ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਨੂੰ ਸਾਫ ਤੇ ਹਰਾ ਭਰਾ ਕਰਨਾ ਅਤਿ ਹੀ ਜਰੂਰੀ ਹੈ ਤੇ ਇਸ ਸਬੰਧੀ ਸਾਡੇ ਸਾਰਿਆਂ ਦੀ ਜਿੰਮੇਵਾਰੀ ਵੀ ਬਣਦੀ ਹੈ | ...

ਪੂਰੀ ਖ਼ਬਰ »

ਭਾਵਾਧਸ ਦੇ ਸਥਾਪਨਾ ਦਿਵਸ ਸਬੰਧੀ ਸਤਿਸੰਗ 24 ਨੂੰ

ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ 56ਵੇਂ ਸਥਾਪਨਾ ਦਿਵਸ ਸਬੰਧੀ 24 ਮਈ ਨੂੰ ਅੰਮਿ੍ਤਸਰ ਵਿਖੇ ਭਗਵਾਨ ਵਾਲਮੀਕਿ ਤੀਰਥ 'ਤੇ ਵਿਸ਼ਾਲ ਸਤਿਸੰਗ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਜਾਣਕਾਰੀ ...

ਪੂਰੀ ਖ਼ਬਰ »

ਈ ਸਕੂਲ ਦੇ 5 ਵਿਦਿਆਰਥੀਆਂ ਨੇ 9 'ਚੋਂ 9 ਬੈਂਡ ਹਾਸਲ ਕੀਤੇ

ਲੁਧਿਆਣਾ, 20 ਮਈ (ਬੀ. ਐਸ. ਬਰਾੜ)-ਆਪਣੀ ਵਧੀਆ ਨੀਤੀਆਂ ਤੇ ਸਿੱਖਿਆ ਦੀ ਵਿਭਿੰਨ ਤਕਨੀਕਾਂ ਦੇ ਕਾਰਨ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਈ ਸਕੂਲ ਦੇ ਪੰਜ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨੇ ਈ ਸਕੂਲ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ | ਈ ਸਕੂਲ ਦੇ 5 ਵਿਦਿਆਰਥੀਆਂ ...

ਪੂਰੀ ਖ਼ਬਰ »

ਸ਼ਿਵਪੁਰੀ 'ਚ ਲਿੱਪ ਤੇ ਕਾਂਗਰਸੀਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ 'ਚ ਕਾਂਗਰਸੀਆਂ ਨੇ ਕੀਤੀ ਜਾਂਚ ਦੀ ਮੰਗ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਵਰਕਰ ਤੇ ਉਸ ਦੇ ਪੁਤਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਵਰਕਰਾਂ ਵਲੋਂ ਪੁਲਿਸ ਕਮਿਸ਼ਨਰ ਤੋਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਅੱਜ ...

ਪੂਰੀ ਖ਼ਬਰ »

ਮਨਤੇਜ ਸਿੰਘ ਪੱਤੋਂ ਜੰਗਲਾਤ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਚੋਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਬਲਬੀਰ ਸਿੰਘ ਮੰਡੋਲੀ ਸੀ. ਮੀ. ਪ੍ਰਧਾਨ ਪੰਜਾਬ, ਸੁਲੱਖਣ ਸਿੰਘ ਚਤਾਮਲਾ, ਸਵਰਨ ਸਿੰਘ ਮੜੌਲੀ ਕਲਾਂ ਅਤੇ ...

ਪੂਰੀ ਖ਼ਬਰ »

ਯੂ. ਪੀ. ਐੱਸ. ਈ. ਪ੍ਰੀਖਿਆ ਵਿਚ ਸਫ਼ਲਤਾ ਪ੍ਰਾਪਤ ਕਰਨ ਵਾਲੀ ਇਸ਼ਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਇੱਥੋਂ ਦੇ ਧਰਾਨਾ ਭਵਨ ਵਿਖੇ ਇਕ ਸਨਮਾਨ ਸਮਾਰੋਹ ਦੌਰਾਨ ਦੀ ਹਾਊਸ ਓਨਰਜ਼ ਵੈਲਫੇਅਰ ਸੁਸਾਇਟੀ ਫੇਜ਼ 5 ਮੁਹਾਲੀ ਨੇ ਯੂ. ਪੀ. ਐਸ. ਈ. ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕਰਨ ਵਾਲੀ ਫੇਜ਼ 5 ਦੀ ਹੀ ਵਸਨੀਕ ਲੜਕੀ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹੁੱਲ੍ਹੜਬਾਜ਼ੀ ਕਰਨ ਅਤੇ ਵੋਟਰਾਂ ਨੂੰ ਭਰਮਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਮਈ (ਜਸਬੀਰ ਸਿੰਘ ਜੱਸੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਪਈਆਂ ਵੋਟਾਂ ਦੌਰਾਨ ਥਾਣਾ ਸੋਹਾਣਾ ਦੀ ਪੁਲਿਸ ਨੇ ਪੋਿਲੰਗ ਬੂਥ ਦੇ ਬਾਹਰ ਹੁਲੜਬਾਜ਼ੀ ਕਰਨ ਅਤੇ ਵੋਟਰਾਂ ਨੂੰ ਭਰਮਾਉਣ ਵਾਲਿਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਇਕ ਨੂੰ ਉਮਰ ਕੈਦ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਕਤਲ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ 24 ਫਰਵਰੀ 2014 ਨੂੰ ਮੰਜਰ ਆਲਮ ਦੇ ਕਤਲ ਦੇ ਮਾਮਲੇ 'ਚ 3 ਵਿਅਕਤੀਆਂ ...

ਪੂਰੀ ਖ਼ਬਰ »

ਹਾਈਕੋਰਟ ਦੀ ਵਕੀਲ ਨੇ ਪਤੀ ਤੇ ਸੱਸ 'ਤੇ ਕੁੱਟਮਾਰ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 20 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪ੍ਰੈਕਟਿਸ ਕਰਦੀ ਐਡਵੋਕੇਟ ਮਹਿਲਾ ਨੇ ਆਪਣੇ ਪਤੀ ਅਤੇ ਸੱਸ ਿਖ਼ਲਾਫ਼ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਐਡਵੋਕੇਟ ਸ਼ੈਲੀ ਮਹਾਜਨ ਨੇ ਦੱਸਿਆ ਕਿ ਉਸ ਦੀ ਕੁੱਟਮਾਰ ਕਰਨ ਦੀ ਵਜ੍ਹਾ ਇਹ ...

ਪੂਰੀ ਖ਼ਬਰ »

ਪ੍ਰਭ ਆਸਰਾ ਸੰਸਥਾ 'ਚ 8 ਹੋਰ ਲਾਵਾਰਸ ਪ੍ਰਾਣੀਆਂ ਨੂੰ ਮਿਲੀ ਸ਼ਰਨ

ਕੁਰਾਲੀ, 20 ਮਈ (ਬਿੱਲਾ ਅਕਾਲਗੜ੍ਹੀਆ)-ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਵਿਖੇ 8 ਹੋਰ ਲਾਵਾਰਸ ਪ੍ਰਾਣੀਆਂ ਨੂੰ ਸ਼ਰਨ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਤੇ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਰਾਜੂ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕਾਲਜ ਵਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ

ਐਸ. ਏ. ਐਸ. ਨਗਰ, 20 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਨੇ ਜਿਥੇ ਆਪਣੀ ਸਥਾਪਨਾ ਤੋਂ ਬਾਅਦ ਛੇ ਸਾਲਾਂ ਵਿਚ ਪੜ੍ਹਾਈ, ਖੇਡਾਂ ਅਤੇ ਪਲੇਸਮੈਂਟ ਦੇ ਖੇਤਰ ਵਿਚ ਯੂਨੀਵਰਸਿਟੀ ਅਤੇ ਕੌਮੀ ਪੱਧਰ 'ਤੇ ਨਵੇਂ ਰਿਕਾਰਡ ਪੈਦਾ ਕੀਤੇ ਹਨ, ਉਥੇ ਹੀ ਹੁਣ ਇਕ ਹੋਰ ...

ਪੂਰੀ ਖ਼ਬਰ »

ਟੋਰੈਕਸ ਖਾਂਸੀ ਦੀ ਦਵਾਈ ਵਾਲੀ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖ ਕੇ' ਕੰਪਨੀ ਕਰ ਰਹੀ ਹੈ ਲੋਕਾਂ ਨੂੰ ਗੁੰਮਰਾਹ- ਡਾ: ਮੁਲਤਾਨੀ

ਐਸ. ਏ. ਐਸ. ਨਗਰ, 20 ਮਈ (ਕੇ. ਐਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਪਿੰਡ ਘੋਲੂਮਾਜਰਾ ਸਥਿਤ ਟੋਰੈਕਸ ਖਾਂਸੀ ਦੀ ਦਵਾਈ ਬਣਾਉਣ ਵਾਲੀ ਕੰਪਨੀ ਟੋਰਕ ਫਾਰਮਾਸਿਊਟੀਕਲ ਪਿਛਲੇ ਲੰਬੇ ਸਮੇਂ ਤੋਂ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖਵਾ ਕੇ' ਇਸ ਦੀ ਖੁੱਲੇ੍ਹ ਆਮ ਮਸ਼ਹੂਰੀ ਕਰ ਰਹੀ ...

ਪੂਰੀ ਖ਼ਬਰ »

ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦਾ ਮਾਮਲਾ ਬਚਾਅ ਪੱਖ ਨੇ ਮੰਗੇ ਬਾਕੀ ਦਸਤਾਵੇਜ਼

ਪੰਚਕੂਲਾ, 20 ਮਈ (ਕਪਿਲ)-ਹਰਿਆਣਾ ਅੰਦਰ ਰਾਖਵੇਂਕਰਨ ਨੂੰ ਲੈ ਕੇ ਹੋਏ ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਕੈਪਟਨ ਅਭਿਮਨਿਊ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ...

ਪੂਰੀ ਖ਼ਬਰ »

ਘੜੂੰਆਂ ਸਕੂਲ ਨੂੰ ਲੜਕੀਆਂ ਦੀ ਭਲਾਈ ਲਈ 1 ਲੱਖ ਦੀ ਰਾਸ਼ੀ ਭੇਟ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਨੂੰ ਪਿੰਡ ਫੱੁਲਪੁਰ ਗਰੇਵਾਲ ਦੇ ਵਸਨੀਕ ਸ਼ੇਰ ਸਿੰਘ ਗਿੱਲ (ਪੰਜਾਬੀ ਲੈਕਚਰਾਰ) ਵਲੋਂ ਆਪਣੇ ਨਾਨਾ ਅਮਰ ਸਿੰਘ ਨਿਹੰਗ ਦੀ ਯਾਦ ਵਿਚ ਵਿਸ਼ੇਸ਼ ਕਰਕੇ ਲੜਕੀਆਂ ਦੀ ਭਲਾਈ ਲਈ 1 ਲੱਖ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕੌਾਸਲ ਦਫ਼ਤਰ ਅੱਗੇ ਨਾਅਰੇਬਾਜ਼ੀ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਖਰੜ ਦੇ ਵਸਨੀਕਾਂ ਨੂੰ ਗਰਮੀਆਂ ਵਿਚ ਪਾਣੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਕਾਲੋਨੀ ਵਾਸੀਆਂ ਵਲੋਂ ਨਗਰ ਕੌਾਸਲ ਦੇ ਦਫ਼ਤਰ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਿਨੈ ਸ਼ਰਮਾ, ...

ਪੂਰੀ ਖ਼ਬਰ »

ਘੱਟੋ-ਘੱਟ ਉਜ਼ਰਤਾਂ 'ਚ ਸੋਧ ਲਈ ਪੰਜਾਬ ਰਾਜ ਕਿਰਤ ਸਲਾਹਕਾਰ ਬੋਰਡ ਦਾ ਤੁਰੰਤ ਪੁਨਰ-ਗਠਨ ਹੋਵੇ- ਰਘੁਨਾਥ ਸਿੰਘ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕਾਨੂੰਨ ਅਨੁਸਾਰ ਸਨਅਤੀ ਮਜ਼ਦੂਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਵਿਚ ਸੋਧ ਕਰਕੇ ਵਾਧਾ ਨਾ ਕਰਨ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਬੁਰਾਈਆਂ 'ਤੇ ਕਰਾਰੀ ਸੱਟ ਮਾਰਦੇ ਇਨ੍ਹਾਂ ਨੁੱਕੜ ਨਾਟਕਾਂ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ...

ਪੂਰੀ ਖ਼ਬਰ »

ਘਰ ਜਾ ਕੇ ਸੱਟਾਂ ਮਾਰਦਿਆਂ ਸੋਨੇ ਦੀ ਚੇਨ ਅਤੇ ਨਕਦੀ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਅਲੀ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ਦਾਖ਼ਲ ਹੁੰਦਿਆਂ ਕੁੱਟਮਾਰ ਕਰਕੇ ਸੋਨੇ ਦੀ ਚੈਨ ਅਤੇ ਨਗਦੀ ਲੈ ਜਾਣ ਦੀ ...

ਪੂਰੀ ਖ਼ਬਰ »

ਕੁਲਵਿੰਦਰ ਸ਼ੈਕੀ ਯੂਥ ਅਕਾਲੀ ਦਲ ਦੇ ਸਦਰ ਸਰਕਲ ਪ੍ਰਧਾਨ ਨਿਯੁਕਤ

ਆਲਮਗੀਰ, 20 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਸ਼ੈਕੀ ਜੱਸੋਵਾਲ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਸ਼ਿਵਾਲਿਕ, ਹਲਕਾ ਗਿੱਲ ਦੇ ...

ਪੂਰੀ ਖ਼ਬਰ »

ਫੁੱਟਬਾਲ ਕਲੱਬ ਕੋਹਲਾ ਪੁਰੀ ਸਿਟੀ ਨੇ ਸਾਈ ਐਸ. ਟੀ. ਸੀ. ਕਟਕ ਨੂੰ 2-0 ਨਾਲ ਹਰਾਇਆ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਨਾਨਕ ਸਟੇਡੀਅਮ ਵਿਖੇ ਆਲ ਇੰਡੀਆ ਫੁੱਟਬਾਲ ਫ਼ੈਡਰੇਸ਼ਨ ਵਲੋਂ ਕਰਵਾਈ ਜਾ ਰਹੀ ਹੀਰੋ ਇੰਡੀਆ ਵੂਮੈਨ ਫੁੱਟਬਾਲ ਲੀਗ ਦੇ ਲੀਗ ਮੈਚਾਂ ਦੀ ਲੜੀ ਤਹਿਤ ਅੱਜ ਫੁੱਟਬਾਲ ਕਲੱਬ ਕੋਹਲਾ ਪੁਰੀ ਸਿਟੀ ਨੇ ਸਾਈ ਐਸ.ਟੀ.ਸੀ. ਕਟਕ ਨੂੰ 2-0 ਨਾਲ ...

ਪੂਰੀ ਖ਼ਬਰ »

ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ

ਖੰਨਾ, 20 ਮਈ (ਅਜੀਤ ਬਿਊਰੋ)- ਖੰਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਨਵਾ ਪਿੰਡ ਰਾਮਗੜ੍ਹ• 'ਚ ਨਿਹੰਗ ਸਿੰਘ ਦੇ ਕੇਸ ਅਤੇ ਦਾੜੀ ਪੁੱਟਣ ਤੇ ਪੰਜ ਕਕਾਰਾਂ ਨੂੰ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦੀ ਖ਼ਬਰ ਹੈ | ਇਸ ਮਾਮਲੇ ਵਿਚ ਖੰਨਾ ਸਦਰ ਪੁਲਿਸ ਨੇ 8 ਵਿਅਕਤੀਆਂ ਮੋਨਾ, ...

ਪੂਰੀ ਖ਼ਬਰ »

ਮੰਦਰ ਅੱਗੇ ਲੱਗੇ ਕੂੜੇ ਦੇ ਢੇਰਾਂ ਤੋਂ ਸ਼ਰਧਾਲੂ ਤੇ ਰਾਹਗੀਰ ਪ੍ਰੇਸ਼ਾਨ

ਖੰਨਾ, 20 ਮਈ (ਅਜੀਤ ਬਿਊਰੋ)-ਸਥਾਨਕ ਪ੍ਰਾਚੀਨ ਸ਼ਿਵ ਦਿਵਾਲਾ ਮੰਦਰ ਅੱਗੇ ਲੱਗੇ ਕੂੜੇ ਦੇ ਢੇਰਾਂ ਕਾਰਨ ਇੱਥੋਂ ਲੰਘਣ ਵਾਲੇ ਰਾਹਗੀਰ ਅਤੇ ਮੰਦਰ ਵਿਚ ਆਉਣ ਜਾਣ ਵਾਲੇ ਸ਼ਰਧਾਲੂਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | ਮੰਦਰ ਦੇ ਮੁੱਖ ਸੇਵਾਦਾਰ ਮਹੰਤ ...

ਪੂਰੀ ਖ਼ਬਰ »

ਸੜਕ ਨਿਰਮਾਣ 'ਚ ਬੇਨਿਯਮੀਆਂ ਕੀਤੇ ਜਾਣ ਵਿਰੁੱਧ ਗਰਾਡਾ ਮੁੱਖ ਪ੍ਰਸ਼ਾਸਨ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਪ੍ਰਸ਼ਾਸਨ ਵਲੋਂ ਪਾਸੀ ਚੌਕ ਤੋਂ ਜੈਨ ਮੰਦਿਰ ਤੱਕ 57 ਲੱਖ ਦੀ ਲਾਗਤ ਨਾਲ ਸਰਵਿਸ ਲਾਈਨ ਬਣਾਉਣ ਦੇ ਅਲਾਟ ਕੀਤੇ ਕੰਮ ਕਰ ਰਹੇ ਠੇਕੇਦਾਰ ਵਲੋਂ ਕਥਿਤ ਘਟੀਆ ਸਮੱਗਰੀ ਵਰਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਡੇਂਗੂ ਮੱਛਰ ਤੋਂ ਬਚਾਅ ਤੇ ਰੋਕਥਾਮ ਬਾਰੇ ਜਾਗਰੂਕ ਕੀਤਾ

ਲੁਧਿਆਣਾ, 20 ਮਈ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬਸਰਾ)- ਵਿਸ਼ਵ ਡੇਂਗੂ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਤਾਜਪੁਰ ਬੇਟ, ਬਲਾਕ ਮਾਂਗਟ-2 ਲੁਧਿਆਣਾ ਵਿਖੇ ਜਰਮਨ ਦੀ ਕੰਪਨੀ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਤੋਂ ਬਚਾਓ ਕਰਨ ਤੇ ਇਸ ਮੱਛਰ ਦੇ ...

ਪੂਰੀ ਖ਼ਬਰ »

ਸਾੲੀਂ ਪਬਲਿਕ ਸਕੂਲ' ਚ ਮਨਾਇਆ 'ਮਾਂ ਦਿਵਸ'

ਲੁਧਿਆਣਾ, 20 ਮਈ (ਬੀ.ਐਸ.ਬਰਾੜ)-ਸਾਂਈ ਪਬਲਿਕ ਸੀਨੀ. ਸੈਕੰ ਸਕੂਲ ਵਿਖੇ 'ਵਿਸ਼ਵ ਮਾਂ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ 'ਕਾਰਡ ਮੇਕਿੰਗ ਮੁਕਾਬਲਾ' ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਮਾਤਾ ਦੀ ਸਹਾਇਤਾ ਨਾਲ ...

ਪੂਰੀ ਖ਼ਬਰ »

ਕੂੜੇ ਦੀ ਸੰਭਾਲ ਲਈ ਨਗਰ ਸੁਧਾਰ ਟਰੱਸਟ ਵਲੋਂ 9 ਸਟੈਟਿਕ ਕੰਪੈਕਟਰ ਲਗਾਏ ਜਾਣ ਦਾ ਕੰਮ ਸ਼ੁਰੂ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਕੂੜੇ ਦੀ ਸੰਭਾਲ ਲਈ ਲਗਾਏ ਜਾਣ ਵਾਲੇ ਸਟੈਟਿਕ ਕੰਪੈਕਟਰਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ | ਜ਼ੋਨ ਡੀ ਨਜ਼ਦੀਕ ਸਰਾਭਾ ਨਗਰ ਸਮੇਤ 9 ਸਥਾਨਾਂ 'ਤੇ ਕੰਪੈਕਟਰ ਲਗਾਉਣ ਲਈ ਨਗਰ ਸੁਧਾਰ ਟਰੱਸਟ ਵਲੋਂ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਸਕੂਲ ਨੇ ਆਪਣੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਲੁਧਿਆਣਾ, 20 ਮਈ (ਕਵਿਤਾ ਖੁਲੱਰ/ਭੁਪਿੰਦਰ ਸਿੰਘ ਬਸਰਾ)-ਸੀ.ਬੀ.ਐਸ.ਈ ਦੀਆਂ ਦਸਵੀਂ ਅਤੇ ਬਾਰਵ੍ਹੀ ਜਮਾਤ ਦੀ ਪ੍ਰੀਖਿਆ ਵਿ 80 ਫੀਸਦੀ ਤੋਂ ਵਧੇਰੇ ਅੰਕ ਲੈ ਕੇ ਪਾਸ ਹੋਣ ਵਾਲੇ ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ...

ਪੂਰੀ ਖ਼ਬਰ »

ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਲੁਧਿਆਣਾ, 20 ਮਈ (ਸਲੇਮਪਰੀ)-ਇੰਸਟੀਚਿਊਟ ਆਫ਼ ਨਰਸਿੰਗ ਐਜ਼ੂਕੇਸ਼ਨ/ਗੁਰੂ ਤੇਗ ਬਹਾਦਰ ਸਾਹਿਬ (ਚੈਰੀਟੇਬਲ) ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਨਰਸਿੰਗ ਦੀ ਸਰਵੋਤਮ ਤੇ ਸੁਪ੍ਰਸਿੱਧ ਸ਼ਖਸੀਅਤ ਫਲੋਰਾੈਸ ਨਾਈਟਿੰਗੇਲ ਦੇ ਜਨਮ ਦਿਵਸ ਦੇ ਸੰਬੰਧ 'ਚ ਕੌਮਾਂਤਰੀ ...

ਪੂਰੀ ਖ਼ਬਰ »

ਕਵਾਤਰਾ ਨੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡ ਕੇ ਮਨਾਇਆ ਜਨਮ ਦਿਨ

ਲੁਧਿਆਣਾ, 20 ਮਈ (ਸਲੇਮਪੁਰੀ)-ਸਮਾਜ ਸੇਵੀ ਅਨਮੋਲ ਕਵਾਤਰਾ ਨੇ ਆਪਣਾ 23ਵਾਂ ਜਨਮ ਦਿਨ ਸਿਵਲ ਹਸਪਤਾਲ 'ਚ ਮਰੀਜ਼ਾਂ ਦੀ ਸੇਵਾ ਕਰਕੇ ਮਨਾਇਆ ਹੈ¢ ਇਸ ਮੌਕੇ ਉਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੰਡਣ ਮੌਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਦਾ ...

ਪੂਰੀ ਖ਼ਬਰ »

ਨੈਸ਼ਨਲ ਸੇਫ਼ ਮਦਰ-ਹੁੱਡ ਦਿਵਸ ਮਨਾਇਆ

ਲੁਧਿਆਣਾ, 20 ਮਈ (ਸਲੇਮਪੁਰੀ)-ਦਿਆਨੰਦ ਹਸਪਤਾਲ ਵਿਚ ਨੈਸ਼ਨਲ ਸੇਫ਼ ਮਦਰ-ਹੁੱਡ ਦਿਵਸ ਮਨਾਉਣ ਲਈ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਉਦਘਾਟਨ ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਗਿਆਨ ਚੰਦ ਧਵਨ, ਸਕੱਤਰ ਪ੍ਰੇਮ ਗੁਪਤਾ ਤੇ ਸੁਨੀਲਾ ਗੁਪਤਾ ਨੇ ਸਾਂਝੇ ਤੌਰ ...

ਪੂਰੀ ਖ਼ਬਰ »

ਜੀ.ਏ.ਡੀ ਕਾਨਵੈਂਟ ਸਕੂਲ ਵਿਖੇ ਪੂਲ ਪਾਰਟੀ

ਡਾਬਾ/ਲੁਹਾਰਾ, 20 ਮਈ (ਕੁਲਵੰਤ ਸਿੰਘ ਸੱਪਲ)-ਜੀ.ਏ.ਡੀ ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਕੇ ਜੀ ਦੇ ਬੱਚਿਆਂ ਲਈ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਤੇ ਪਿ੍ੰਸੀਪਲ ਕੁਲਦੀਲ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਫਰੈਸ਼ਰ ਪਾਰਟੀ ਤੇ ਪੂਲ ਪਾਰਟੀ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX