ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  3 minutes ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  25 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਅੰਮ੍ਰਿਤਸਰ

ਚੋਣਾਂ ਤੋਂ ਵਿਹਲੇ ਹੋ ਕੇ ਉਮੀਦਵਾਰਾਂ ਨੇ ਪਰਿਵਾਰ ਅਤੇ ਸਮਰਥਕਾਂ ਨਾਲ ਬਿਤਾਏ ਫ਼ੁਰਸਤ ਦੇ ਪਲ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਲੋਕ ਸਭਾ ਵੋਟਾਂ ਪੈਣ ਦਾ ਕੰਮ ਨੇਪੜੇ ਚੜ ਗਿਆ ਹੈ ਅਤੇ ਇਨ੍ਹਾਂ ਚੋਣਾਂ ਦਾ ਨਤੀਜਾ ਆਉਣਾ ਬਾਕੀ ਰਹਿ ਗਿਆ | ਇਸ ਚੋਣ ਮੈਦਾਨ 'ਚ ਆਏ ਉਮੀਦਵਾਰਾਂ ਆਪਣੇ ਚੋਣ ਰੁਝੇਵਿਆਂ ਤੋਂ ਵਿਹਲੇ ਹੋ ਗਏ ਅਤੇ ਹੁਣ ਲੰਬੀ ਮਿਹਨਤ ਤੋਂ ਬਾਆਦ ਉਮੀਦਵਾਰਾਂ ਵਲੋਂ ਫ਼ੁਰਸਤ ਮਹਿਸੂਸ ਕੀਤੀ ਜਾ ਰਹੀ ਹੈ ਆਪਣੇ ਚੋਣਾਂ ਤੋਂ ਬਾਅਦ ਵਾਲੇ ਫ਼ੁਰਸਤ ਦੇ ਪਲਾਂ ਨੂੰ ਨਿੱਜੀ ਕਾਰਜਾਂ ਲਗਾਕੇ ਅਤੇ ਕੁਝ ਉਮੀਦਵਾਰਾਂ ਵਲੋਂ ਆਪਣੇ ਫ਼ੁਰਸਤ ਦੇ ਪੱਲ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਿਤਾਏ ਗਏ |
ਕਾਂਗਰਸੀ ਉਮੀਦਵਾਰ ਔਜਲਾ ਨੇ ਪਰਿਵਾਰ ਨਾਲ ਬਿਤਾਏ ਫ਼ੁਰਸਤ ਦੇ ਪਲ
ਅੰਮਿ੍ਤਸਰ ਲੋਕ ਸਭਾ ਚੋਣ 'ਚ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਸ: ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਵਿਹਲਿਆਂ ਹੋ ਕੇ ਆਪਣਾ ਅੱਜ ਦਾ ਸਾਰਾ ਦਿਨ ਆਪਣੇ ਪਰਿਵਾਰਕ ਮੈਂਬਰਾਂ ਅਤੇ ਯਾਰਾਂ ਦੋਸਤਾਂ ਨਾਲ ਬਤੀਤ ਕੀਤਾ | 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਸ: ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਹੀ ਉਨ੍ਹਾਂ ਦੇ ਰਝੇਵੇ ਬਹੁਤ ਵਧ ਗਏ ਸਨ ਅਤੇ ਉਨ੍ਹਾਂ ਨੇ ਉਸ ਵੇਲੇ ਤੋਂ ਹੀ ਮਿਹਨਤ ਸ਼ੁਰੂ ਕਰ ਦਿੱਤੀ ਸੀ | ਸ: ਔਜਲਾ ਨੇ ਕਿਹਾ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਮੁੜ ਅੰਮਿ੍ਤਸਰ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਸੀ ਅਤੇ ਵੋਟਾਂ ਪੈਣ ਤੋਂ ਬਾਅਦ ਅੱਜ ਉਨ੍ਹਾਂ ਆਪਣਾ ਪਹਿਲਾ ਦਿਨ ਆਪਣੇ ਪਰਿਵਾਰ ਅਤੇ ਆਪਣੇ ਮਿੱਤਰਾਂ ਨਾਲ ਬਿਤਾਉਣ ਦਾ ਮਨ ਬਣਾਇਆ ਹੈ ਅਤੇ ਉਹ ਸਾਰਾ ਦਿਨ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਬਤੀਤ ਕਰਨਗੇ | ਉਨ੍ਹਾਂ ਦੱਸਿਆ ਕਿ ਕਈ ਦਿਨਾਂ ਦੇ ਥਕੇਵੇ ਤੋਂ ਬਾਅਦ ਅੱਜ ਉਹ ਅਰਾਮ ਕਰ ਰਹੇ ਹਨ | ਸ: ਔਜਲਾ ਨੇ ਚੋਣਾਂ ਦੌਰਾਨ ਉਨ੍ਹਾਂ ਦਾ ਸਹਿਯੋਗ ਕਰਨ ਵਾਲੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ |
ਹਰਦੀਪ ਸਿੰਘ ਪੁਰੀ ਦਿੱਲੀ ਵਿਖੇ ਆਪਣੀਆ ਵਿਭਾਗੀ ਮੀਟਿੰਗਾਂ 'ਚ ਰੁੱਝੇ
ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸ: ਹਰਦੀਪ ਸਿੰਘ ਪੁਰੀ ਜੋ ਲਗਾਤਾਰ ਚੱਲਣ ਵਾਲੇ ਚੋਣ ਤੋਂ ਵਿਹਲੇ ਹੋ ਕੇ 19 ਮਈ ਵੋਟਾਂ ਪੈਣ ਤੋ ਬਾਅਦ ਅੱਜ ਸਵੇਰੇ ਅੰਮਿ੍ਤਸਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਸਨ ਅਤੇ ਹੁਣ ਦਿੱਲੀ ਪਹੁੰਚ ਗਏ ਹਨ | ਉਨ੍ਹਾਂ ਦੱਸਿਆ ਕਿ ਇਥੇ ਉਨ੍ਹਾਂ ਦੀਆਂ ਕੁਝ ਜ਼ਰੂਰੀ ਮੀਟਿੰਗਾਂ ਹਨ, ਜਿਨ੍ਹਾਂ ਵਿਚ ਕੈਬਨਿਟ ਦੀ ਮੀਟਿੰਗ ਅਤੇ ਉਨ੍ਹਾਂ ਦੇ ਮੰਤਰਾਲੇ ਨਾਲ ਸਬਧਿਤ ਕੁਝ ਜ਼ਰੂਰੀ ਮੀਟਿੰਗਾਂ ਹਨ | ਉਨ੍ਹਾਂ ਦੱਸਿਆ ਕਿ 23 ਮਈ ਨੂੰ ਆਉਣ ਵਾਲੇ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਉਹ 22 ਮਈ ਨੂੰ ਅੰਮਿ੍ਤਸਰ ਮੁੜ ਵਾਪਸ ਆ ਜਾਣਗੇ | ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਵਸਨੀਕਾਂ ਨੇ ਜੋ ਭਰੋਸਾ ਪ੍ਰਗਟ ਕਰਕੇ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ, ਉਸ ਦੇ ਲਈ ਉਹ ਵੋਟਰਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ ਅਤੇ ਗੁਰੂ ਨਗਰੀ ਦੇ ਵਿਕਾਸ ਲਈ ਹਰ ਤਰ੍ਹਾਂ ਸਹਿਯੋਗ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅੰਮਿ੍ਤਸਰ ਦੇ ਵੋਟਰਾਂ ਅਤੇ ਅਕਾਲੀ-ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਬਹੁਤ ਸਹਿਯੋਗ ਮਿਲਿਆ ਹੈ |
ਆਪ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਧੰਨਵਾਦ ਬੈਠਕ
ਅੰਮਿ੍ਤਸਰ ਤੋਂ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਕੁਲਦੀਪ ਸਿੰਘ ਧਾਲੀਵਾਲ ਨੇ ਚੋਣਾਂ ਤੋਂ ਵਿਹਲੇ ਹੋ ਕੇ ਆਪਣੇ ਫ਼ੁਰਸਤ ਦੇ ਪਲ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਬਿਤਾਏ | ਇਸ ਦੌਰਾਨ ਸ: ਧਾਲੀਵਾਲ ਨੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਬੈਠਕਾਂ ਕੀਤੀਆਂ | ਇਸ ਦੌਰਾਨ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਅੰਮਿ੍ਤਸਰ ਦੇ ਵੋਟਰਾਂ ਵਲੋਂ ਉਨ੍ਹਾਂ ਨੂੰ ਜੋ ਪਿਆਰ ਅਤੇ ਸਤਿਕਾਰ ਦਿੱਤਾ ਹੈ ਉਸ ਦੇ ਲਈ ਉਹ ਉਨ੍ਹਾਂ ਦਾ ਸਦਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਸੀਟ ਜਿੱਤ ਕੇ ਪਾਰਟੀ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਝੋਲੀ ਵਿਚ ਪਾਉਣਗੇ |
ਕਾਮਰੇਡ ਦਸਵਿੰਦਰ ਕੌਰ ਨੇ ਪਾਰਟੀ ਆਗੂਆਂ ਨਾਲ ਕੀਤੀ ਬੈਠਕ
ਅੰਮਿ੍ਤਸਰ ਲੋਕ ਸਭਾ ਚੋਣ ਵਿਚ ਪੀ. ਡੀ. ਏ. ਵਲੋਂ ਚੋਣ ਲੜਣ ਵਾਲੀ ਕਾਮਰੇਡ ਦਸਵਿੰਦਰ ਕੌਰ ਨੇ ਕਿਹਾ ਉਹ ਚੋਣ ਪ੍ਰਚਾਰ ਤੋਂ ਵਿਹਲੇ ਹੋ ਗਏ ਹਨ ਅਤੇ ਆਪਣੇ ਫ਼ੁਰਸਤ ਦੇ ਪਲ ਆਪਣੇ ਦਫ਼ਤਰ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਬਿਤਾ ਰਹੇ ਹਨ | ਉਨ੍ਹਾਂ ਕਿਹਾ ਲੋਕ ਮਸਲਿਆਂ ਸਬੰਧੀ ਕੱਝ ਜ਼ਰੂਰੀ ਮੀਟਿੰਗਾਂ ਹਨ, ਜਿਨ੍ਹਾਂ ਵਿਚ ਉਨ੍ਹਾਂ ਦਾ ਸ਼ਾਮਿਲ ਹੋਣਾ ਜ਼ਰੂਰੀ ਸੀ ਅਤੇ ਉਹ ਇਹ ਮੀਟਿੰਗਾਂ ਕਰ ਰਹੇ ਹਨ | ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਉਹ ਆਪਣਾ ਕੁਝ ਸਮਾਂ ਆਪਣੇ ਪਰਿਵਾਰ ਨਾਲ ਵੀ ਬਿਤਾਉਣਗੇ |
ਆਜ਼ਾਦ ਉਮੀਦਵਾਰ ਸ਼ਾਮ ਲਾਲ ਗਾਂਧੀਵਾਦੀ ਨੇ ਪਰਿਵਾਰ ਨੇ ਬਿਤਾਇਆ ਸਮਾਂ
ਅੰਮਿ੍ਤਸਰ ਲੋਕ ਸਭਾ ਸੀਟ ਤੋਂ ਆਜ਼ਾਦ ਤੌਰ 'ਤੇ ਚੋਣ ਲੜਣ ਵਾਲੇ ਸ਼ਾਮ ਲਾਲ ਗਾਂਧੀਵਾਦੀ ਨੇ ਵੋਟਾਂ ਤੋਂ ਬਾਅਦ ਆਪਣੇ ਚੋਣ ਪ੍ਰਚਾਰ ਤੋਂ ਵਿਹਲੇ ਹੋ ਕੇ ਆਪਣੇ ਫ਼ੁਰਸਤ ਦੇ ਪੱਲ ਆਪਣੇ ਪਰਿਵਾਰ ਨਾਲ ਬਤੀਤ ਕੀਤੇ | ਉਸ ਨੇ ਦਆਵਾ ਕੀਤਾ ਕਿ ਉਨ੍ਹਾਂ ਨੂੰ ਲੋਕਾਂ ਦਾ ਚੋਣਾਂ ਵਿਚ ਬਹੁਤ ਸਹਿਯੋਗ ਮਿਲਿਆ ਹੈ ਅਤੇ ਉਹ ਇਨ੍ਹਾਂ ਚੋਣਾਂ ਵਿਚ ਸਫ਼ਲ ਹੋਣਗੇ |

ਅੰਮਿ੍ਤਸਰ ਲੋਕ ਸਭਾ ਹਲਕੇ 'ਚ 9 ਗਿਣਤੀ ਕੇਂਦਰਾਂ 'ਤੇ 23 ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)¸ਬੀਤੇ ਦਿਨ ਹੋਈਆਂ ਲੋਕ ਸਭਾ ਦੀਆਂ ਚੋਣਾਂ ਉਪਰੰਤ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਜਿਸ ਦੇ ਲਈ ਅੰਮਿ੍ਤਸਰ 'ਚ 9 ਗਿਣਤੀ ਕੇਂਦਰ ਬਣਾਏ ਗਏ ਹਨ | ਇਸ ਜ਼ਿਲ੍ਹਾ ਚੋਣ ਅਧਿਕਾਰੀ ਸ: ਸ਼ਿਵਦੁਲਾਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਬਲਪੁਰ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 20 ਮਈ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਗਵਾਰੀ ਘਾਟ ਜਬਲਪੁਰ (ਮੱਧ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅੰਮਿ੍ਤਸਰ, 20 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ: ਸ਼ਿਵਦੁਲਾਰ ਸਿੰਘ ਢਿੱਲੋਂ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ...

ਪੂਰੀ ਖ਼ਬਰ »

ਪਿੰਡ ਸ਼ੂਹਰਾ ਦੇ ਪੋਲਿੰਗ ਬੂਥ 'ਤੇ ਭਲਕੇ ਦੁਬਾਰਾ ਪੈਣਗੀਆਂ ਵੋਟਾਂ

ਅੰਮਿ੍ਤਸਰ/ਬੱਚੀਵਿੰਡ, 20 ਮਈ (ਹਰਮਿੰਦਰ ਸਿੰਘ/ਬਲਦੇਵ ਸਿੰਘ ਕੰਬੋ)-ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਹੂਰਾ ਦੇ ਪੋਿਲੰਗ ਬੂਥ ਨੰ: 123 'ਤੇ 22 ਮਈ ਨੂੰ ਮੁੜ ਵੋਟਾਂ ਪਾਈਆਂ ਜਾਣਗੀਆਂ ਅਤੇ ਵੋਟਿੰਗ ਦਾ ਸਮਾਂ ਸਵੇਰੇ 7 ਵਜੋਂ ਤੋਂ ਸ਼ਾਮ 6 ਵਜੇ ਤੱਕ ਦਾ ਹੋਵੇਗਾ | ਇਸ ...

ਪੂਰੀ ਖ਼ਬਰ »

ਦਰਿਆ 'ਚ ਰੁੜ੍ਹਨ ਕਾਰਨ ਨੌਜਵਾਨ ਦੀ ਮੌਤ

ਬੁਤਾਲਾ, 20 ਮਈ (ਹਰਜੀਤ ਸਿੰਘ)-ਕਸਬਾ ਬੁਤਾਲਾ ਦੇ ਇਕ 18-19 ਸਾਲ ਦੇ ਨੌਜਵਾਨ ਦੀ ਦਰਿਆ ਵਿਚ ਰੁੜ ਜਾਣ ਕਾਰਨ ਮੌਤ ਹੋ ਗਈ | ਚੌਕੀ ਬੁਤਾਲਾ ਤੋਂ ਦੇ ਇੰਚਾਰਜ ਊਧਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਕ ਨੌਜਵਾਨ ਜਸ਼ਨਪ੍ਰੀਤ ਸਿੰਘ ਪੁੱਤਰ ਦਿਲਮੋਹਨ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਅੰਮਿ੍ਤਸਰ, 20 ਮਈ (ਗਗਨਦੀਪ ਸ਼ਰਮਾ)-ਅੱਜ ਇਕ ਵਿਆਹੁਤਾ ਵਲੋਂ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਗਈ ਜੋ ਪਿਛਲੇ ਕਰੀਬ ਇਕ ਮਹੀਨੇ ਤੋਂ ਆਪਣੇ ਪੇਕੇ ਘਰ 'ਚ ਰਹਿ ਰਹੀ ਸੀ | ਵਿਆਹੁਤਾ ਦੀ ਸ਼ਨਾਖ਼ਤ ਸੋਨੀਆ (25) ਪਤਨੀ ਚੇਤੂ ਨਿਵਾਸੀ ਯੂ. ਪੀ. ਵਜੋਂ ਹੋਈ ਹੈ ਅਤੇ ਉਹ ਦੋ ...

ਪੂਰੀ ਖ਼ਬਰ »

13 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦਾ ਹੁਕਮ ਨਹੀਂ ਮੰਨਾਂਗੇ-ਕਿਸਾਨ ਆਗੂ

ਬੰਡਾਲਾ, 20 ਮਈ (ਅਮਰਪਾਲ ਸਿੰਘ ਬੱਬੂ)-ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਹਾਲਤ ਵਿਚ 13 ਜੂਨ ਤੋਂ ਪਹਿਲਾ ਝੋਨਾ ਨਾ ਲਾਉਣ ਪਰ ਸਰਕਾਰ ਦੇ ਇਸ ਹੁਕਮ ਨਾਲ ਕਿਸਾਨ ...

ਪੂਰੀ ਖ਼ਬਰ »

11 ਸਾਲਾਂ ਦੇ ਮਾਸੂਮ ਨਾਲ ਬਦਫੈਲੀ

ਅੰਮਿ੍ਤਸਰ, 20 ਮਈ (ਗਗਨਦੀਪ ਸ਼ਰਮਾ)-ਰਣਜੀਤ ਐਵੀਨਿਊ ਖੇਤਰ 'ਚ ਇਕ 11 ਸਾਲਾਂ ਦੇ ਮਾਸੂਮ ਬੱਚੇ ਨਾਲ ਬਦਫੈਲੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਲ ਕਵਾਟਰਾਂ 'ਚ ਰਹਿਣ ਵਾਲੇ ਸੋਨੂੰ ਨਾਂਅ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਕਥਿਤ ਦੋਸ਼ੀ ਨੇ ...

ਪੂਰੀ ਖ਼ਬਰ »

ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਵਰਕਸ਼ਾਪ ਲਗਾਈ

ਅਜਨਾਲਾ, 20 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਵਜੋਂ ਜਾਣੇ ਜਾਂਦੇ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਪਿ੍ੰਸੀਪਲ ਜਗਵਿੰਦਰਪਾਲ ਕੌਰ ਪ੍ਰੀਤ ਮਾਹਲ ਦੀ ਅਗਵਾਈ 'ਚ ਮਾਈਾਡ ਕਰੌਪਰ ਮੁਹਾਲੀ ਵਲੋਂ ...

ਪੂਰੀ ਖ਼ਬਰ »

ਕੇਂਦਰ 'ਚ ਮੁੜ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣੇਗੀ-ਬੀਬੀ ਜਗੀਰ ਕੌਰ

ਜੰਡਿਆਲਾ ਗੁਰੂ, 20 ਮਈ (ਰਣਜੀਤ ਸਿੰਘ ਜੋਸਨ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਹਲਕਾ ਖ਼ਡੂਰ ਸਾਹਿਬ ਦੇ ਸਮੂਹ ਪਾਰਟੀ ਵਰਕਰਾਂ, ਵੋਟਰਾਂ ਅਤੇ ਸਪੋਰਟਰਾਂ ਦਾ ਚੋਣ ਪ੍ਰਕਿਰਿਆ ਨੂੰ ਅਮਨ ਸ਼ਾਂਤੀ ਨਾਲ ਨੇਪਰੇ ...

ਪੂਰੀ ਖ਼ਬਰ »

ਕੰਨ, ਗਲ ਅਤੇ ਹੱਡੀਆਂ ਦਾ ਫ੍ਰੀ ਮੈਡੀਕਲ ਚੈਕਅਪ ਕੈਂਪ ਲਗਾਇਆ

ਜੈਂਤੀਪੁਰ, 20 ਮਈ (ਬਲਵੰਤ ਸਿੰਘ ਭਗਤ)-ਅੰਮਿ੍ਤਸਰ-ਪਠਾਨਕੋਟ ਮੁੱਖ ਮਾਰਗ 'ਤੇ ਸਥਿਤ ਅੱਡਾ ਤਲਵੰਡੀ ਖੁੰਮਣ ਵਿਖੇ ਉਘੇ ਸਮਾਜ ਸੇਵੀ ਡਾ: ਰਛਪਾਲ ਸਿੰਘ ਸੋਢੀ ਅਤੇ ਮੈਂਬਰ ਬਲਾਕ ਸੰਮਤੀ ਡਾ: ਰਜਿੰਦਰ ਸਿੰਘ ਪਾਖਰਪੁਰਾ ਦੀ ਅਗਵਾਈ ਹੇਠ ਅਮਨਦੀਪ ਹਸਪਤਾਲ ਅਤੇ ਕਲੀਨਿਕਸ ...

ਪੂਰੀ ਖ਼ਬਰ »

ਸਮਾਂ ਆਉਣ 'ਤੇ ਮਾਤਾ-ਪਿਤਾ ਨਾਲ ਖੜ੍ਹਨਾ ਹਰੇਕ ਬੱਚੇ ਦਾ ਫਰਜ਼-ਅਦਾਕਾਰਾ ਸ਼ਹਿਨਾਜ਼ ਗਿੱਲ

ਬਿਆਸ, 20 ਮਈ (ਪਰਮਜੀਤ ਸਿੰਘ ਰੱਖੜਾ)-ਲੋਕ ਸਭਾ ਚੋਣਾਂ 'ਚ ਆਪਣੀ ਕੀਮਤੀ ਵੋਟ ਨਾਲ ਪਸੰਦੀਦਾ ਉਮੀਦਵਾਰ ਚੁਣਨ ਲਈ ਅੱਜ ਲੋਕਾਂ 'ਚ ਉਤਸ਼ਾਹ ਨਜ਼ਰ ਆਇਆ | ਇਸੇ ਦੇ ਚੱਲਦਿਆਂ ਅੱਜ ਪਾਲੀਵੁੱਡ ਮਾਡਲ ਤੇ ਅਦਾਕਾਰਾ ਸ਼ਹਿਨਾਜ ਗਿੱਲ ਨੇ ਹਲਕਾ ਖ਼ਡੂਰ ਸਾਹਿਬ ਤੋਂ ਹਿੰਦੋਸਤਾਨ ...

ਪੂਰੀ ਖ਼ਬਰ »

ਬਾਬਾ ਮਾਹਣਾ ਸ਼ਾਹ ਅਤੇ ਬਾਬਾ ਕਲਿਆਣਾ ਸ਼ਾਹ ਯਾਦਗਾਰੀ ਕਬੱਡੀ ਟੂਰਨਾਮੈਂਟ ਕਰਵਾਇਆ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਪਿੰਡ ਧਿਆਨਪੁਰ ਵਿਖੇ ਬਾਬਾ ਮਾਹਣਾ ਸ਼ਾਹ ਅਤੇ ਬਾਬਾ ਕਲਿਆਣਾ ਸ਼ਾਹ ਯਾਦਗਾਰੀ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਸਰਪੰਚ ਮੇਜਰ ਸਿੰਘ, ਲਵਜੀਤ ਸਿੰਘ ਮੰਗਾ ਮੈਂਬਰ, ਨਿਰਮਲ ਸਿੰਘ ਪੱਪੂ ਪਹਿਲਵਾਨ, ...

ਪੂਰੀ ਖ਼ਬਰ »

ਬੀਬੀ ਬਲਬੀਰ ਕੌਰ ਕਾਂਗਰਸ ਹਿਊਮਨ ਰਾਈਟਸ ਦੀ ਹਲਕਾ ਪੱਛਮੀ ਦੇ ਸੈਕਟਰੀ ਨਿਯੁਕਤ

ਛੇਹਰਟਾ, 20 ਮਈ (ਵਡਾਲੀ)- ਕਾਂਗਰਸ ਹਿਊਮਨ ਰਾਈਟਸ ਦੀ ਇੱਕ ਅਹਿਮ ਮੀਟਿੰਗ ਬੀਬੀ ਬਲਬੀਰ ਕੌਰ ਖਾਲਸਾ ਦੀ ਅਗਵਾਈ 'ਚ ਜੰਡਪੀਰ ਛੇਹਰਟਾ ਵਿਖੇ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਕਾਂਗਰਸ ਇੰਟਕ ਦੇ ਰਾਸ਼ਟਰੀ ਯੂਥ ਪ੍ਰਧਾਨ ਤੇ ਹਿਊਮਨ ਰਾਈਟਸ ਪ੍ਰੋਟਕਸ਼ਨ ਕੌਾਸਲ ਦੇ ...

ਪੂਰੀ ਖ਼ਬਰ »

ਸ਼ਹੀਦ ਫੇਰੂਮਾਨ ਸਕੂਲ ਨੇ ਸੂਫ਼ੀ ਗਾਇਕੀ ਵਿਚ ਤੀਜਾ ਸਥਾਨ ਹਾਸਿਲ ਕੀਤਾ

ਰਈਆ, 20 ਮਈ (ਸ਼ਰਨਬੀਰ ਸਿੰਘ ਕੰਗ)-ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ਵਲੋਂ 'ਸਾਡੀ ਮਾਂ ਬੋਲੀ' ਮੇਲਾ ਕਰਾਇਆ ਗਿਆ, ਜਿਸ ਵਿਚ ਸ਼ਬਦ ਗਾਇਨ, ਕਵਿਤਾ, ਭਾਸ਼ਣ, ਛੋਟੀ ਕਹਾਣੀ ਤੇ ਸੂਫੀ ਗਾਇਕੀ ਦੇ ਮੁਕਾਬਲੇ ਕਰਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸ਼ਹੀਦ ਦਰਸ਼ਨ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦਾ ਵਿਦਿਆਰਥੀ ਡਾ: ਅੰਬੇਡਕਰ ਨੈਸ਼ਨਲ ਮੈਰਿਟ ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 20 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡਾ: ਅੰਬੇਦਕਰ ਫਾਊਾਡੇਸ਼ਨ ਵਲੋਂ ਮੈਰੀਟੋਰੀਅਸ ਸਕੂਲ ਦੇ ਹੋਣਹਾਰ ਵਿਦਿਆਰਥੀ ਲਾਡੀ ਸਿੰਘ ਪੁੱਤਰ ਹੰਸਰਾਜ ਨੂੰ ਡਾ: ਅੰਬੇਦਕਰ ਨੈਸ਼ਨਲ ਮੈਰਿਟ ਐਵਾਰਡ ਸਕੀਮ ਨਾਲ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਦੁਨੀਆ 'ਚ ਹਰ ਲੜਕੀ ਨੂੰ ਉੱਤਮ ਸਨਮਾਨ ਮਿਲਣਾ ਚਾਹੀਦਾ ਹੈ-ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 20 ਮਈ (ਸਟਾਫ ਰਿਪੋਰਟਰ)-ਭਾਈ ਗੁਰਇਕਬਾਲ ਸਿੰਘ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੀ ਅਗਵਾਈ 'ਚ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2) ਨੇੜੇ ਗੁ: ਟਾਹਲਾ ਸਾਹਿਬ, ਤਰਨ ਤਾਰਨ ਰੋਡ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵਲੋਂ ਫੈਡਰੇਸ਼ਨ ਦੇ ਮੋਢੀ ਆਗੂ ਡਾ: ਸੰਤੋਖ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟ

ਅੰਮਿ੍ਤਸਰ, 20 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਢੀ ਤੇ ਵਿਸ਼ਵ ਪ੍ਰਸਿੱਧ ਸਿੱਖ ਸ਼ਖਸੀਅਤ ਡਾ: ਸੰਤੋਖ ਸਿੰਘ ਭੋਪਾਲ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਗਿਆ ਹੈ | ਸ਼੍ਰੋਮਣੀ ...

ਪੂਰੀ ਖ਼ਬਰ »

ਅੰਮਿ੍ਤਸਰ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅੰਮਿ੍ਤਸਰ, 20 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਡਾ: ਰਵੀ ਕਾਂਤ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਉਪਰੰਤ ...

ਪੂਰੀ ਖ਼ਬਰ »

ਸੜਕ ਦੇ ਟੋਏ ਪੂਰਨ ਵਾਲੇ ਹਰਨਾਮ ਸਿੰਘ ਦਾ ਸਨਮਾਨ

ਬੁਤਾਲਾ, 20 ਮਈ (ਹਰਜੀਤ ਸਿੰਘ)-ਦੇਰ ਗਏ ਏ. ਐਸ. ਆਈ. ਊਧਮ ਸਿੰਘ ਬੁਤਾਲਾ ਚੌਕੀ ਇੰਚਾਰਜ ਜਦ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਇਕ ਸਿੱਧਾ ਸਾਦਾ ਜਿਹਾ ਬਜ਼ੁਰਗ ਸੜਕ 'ਤੇ ਪਏ ਟੋਇਆਂ ਨੂੰ ਪੂਰ ਰਿਹਾ ਹੈ, ਉਨ੍ਹਾਂ ਜਦ ਆਪਣੀ ਜਿਪਸੀ ਰੋਕ ਉਸਨੂੰ ਕਾਰਨ ਪੁੱਛਿਆ ਤਾਂ ...

ਪੂਰੀ ਖ਼ਬਰ »

ਰਾਜਾਸਾਂਸੀ ਹਲਕੇ 'ਚ 66 ਫ਼ੀਸਦੀ ਵੋਟਾਂ ਪਈਆਂ

ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)¸ਲੋਕ ਸਭਾ ਚੋਣਾਂ ਦੇ ਸੱਤਵੇਂ ਗੇੜ ਤਹਿਤ ਕਸਬਾ ਰਾਜਾਸਾਂਸੀ ਅਤੇ ਆਸ ਪਾਸ ਦੇ ਖੇਤਰ ਵਿੱਚ ਅੱਜ ਹੋਈਆਂ ਚੋਣਾਂ ਅਮਨ ਅਮਾਨ ਨਾਲ ਚੜ ਨੇਪਰੇ ਚੜ ਗਈਆਂ ਹਨ | ਰਾਜਾਸਾਂਸੀ ਅਤੇ ਨੇੜਲੇ ਪਿੰਡਾਂ ਦੇ ਵੱਖ-ਵੱਖ ਬੂਥਾਂ 'ਤੇ ਸੱਤਾਧਾਰੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਟਾਹਲੀ ਸਾਹਿਬ ਵਿਖੇ ਸ਼ਹੀਦੀ ਸਮਾਗਮ

ਟਾਹਲੀ ਸਾਹਿਬ, 20 ਮਈ (ਪਲਵਿੰਦਰ ਸਿੰਘ ਸਰਹਾਲਾ)- ਜੂਨ 84 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਟਾਹਲੀ ਸਾਹਿਬ ਦੇ ...

ਪੂਰੀ ਖ਼ਬਰ »

'ਵਾਲਡ ਸਿਟੀ' 'ਚ ਅਣ ਅਧਿਕਾਰਤ ਉਸਾਰੀਆਂ ਕਰਨ ਵਾਲਿਆਂ 'ਤੇ ਚੋਣਾਂ ਤੋਂ ਬਾਅਦ ਹੋ ਸਕਦੀ ਹੈ ਕਾਰਵਾਈ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਵਾਲਡ ਸਿਟੀ (ਪੁਰਾਣੇ ਸ਼ਹਿਰ ਦੀ ਚਾਰ ਦੀਵਾਰੀ) ਅੰਦਰ ਅਣ ਅਧਿਕਾਰਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਵਲੋਂ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਲੋਕ ਸਭਾ ਚੋਣਾਂ ਤੋਂ ਬਾਅਦ ਕਿਸੇ ਵੀ ਸਮੇਂ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਲਈ ਠੇਕੇਦਾਰੀ ਪ੍ਰਣਾਲੀ 'ਚ ਪੀਸੇ ਮਜ਼ਦੂਰ

ਅੰਮਿ੍ਤਸਰ, 20 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਵੇਂਕਿ ਜ਼ਿਲੇ੍ਹ ਦੀ ਪ੍ਰਮੱਖ ਦਾਣਾਮੰਡੀ ਭਗਤਾਂਵਾਲਾ ਵਿਖੇ ਕਣਕ ਦੀ ਖ਼ਰੀਦ ਦਾ ਕੰਮ ਲਗਪਗ ਖ਼ਤਮ ਹੋ ਚੁੱਕਾ ਹੈ ਪਰ ਮਾੜੇ ਪ੍ਰਬੰਧਾਂ ਕਾਰਨ ਕਣਕ ਦੀ ਚੁਕਾਈ ਦਾ ਕੰਮ ਮੱਠੀ ਰਫ਼ਤਾਰ 'ਚ ਹੋ ਰਹੀ ਹੈ, ਜਿਸ ਦਾ ...

ਪੂਰੀ ਖ਼ਬਰ »

ਵਾਰ ਮੈਮੋਰੀਅਲ ਐਾਡ ਮਿਊਜ਼ੀਅਮ ਇੰਡੀਆ ਗੇਟ ਵਿਖੇ ਅੰਤਰਰਾਸ਼ਟਰੀ ਮਿਊਜ਼ੀਅਮ ਦਿਹਾੜਾ ਮਨਾਇਆ

ਛੇਹਰਟਾ, 20 ਮਈ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਸਥਿਤ ਵਾਰ ਮੈਮੋਰੀਅਲ ਐਾਡ ਮਿਊਜ਼ੀਅਮ ਅੰਮਿ੍ਤਸਰ ਵਿਖੇ ਜਨਰਲ ਮੈਨੇਜਰ ਕਰਨਲ ਐਚ. ਪੀ. ਸਿੰਘ ਦੀ ਯੋਗ ਅਗਵਾਈ ਹੇਠ ਅੰਤਰ ਰਾਸ਼ਟਰੀ ਮਿਊਜ਼ੀਅਮ ਦਿਹਾੜਾ ਮਨਾਇਆ ਗਿਆ ਅਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਛੱਤਰੀ ...

ਪੂਰੀ ਖ਼ਬਰ »

ਰਿਆੜ ਵਿਖੇ ਸਿਹਤ ਵਿਭਾਗ ਵਲੋਂ ਡੇਂਗੂ ਦਿਵਸ ਮਨਾਇਆ

ਅਜਨਾਲਾ, 20 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਿਵਲ ਸਰਜਨ ਅੰਮਿ੍ਤਸਰ ਡਾ: ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਓਮ ਪ੍ਰਕਾਸ਼ ਦੀ ਅਗਵਾਈ ਹੇਠ ਇਥੋਂ ਨੇੜਲੇ ਪਿੰਡ ਰਿਆੜ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਡੇਂਗੂ ਦਿਵਸ ਮਨਾਇਆ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਦੀ ਕਾਰਵਾਈ ਮਹਿਜ਼ ਖਾਨਾਪੂਰਤੀ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣਾ ਨਗਰ ਨਿਗਮ ਦੇ ਅਸਟੇਟ ਵਿਭਾਗ ਦਾ ਕੰਮ ਹੈ ਪਰ ਇਹ ਵਿਭਾਗ ਆਪਣੇ ਜ਼ਿੰਮੇਵਾਰੀ ਨਿਭਾਉਣ 'ਚ ਅਸਫ਼ਲ ਰਿਹਾ ਹੈ, ਜਿਸ ਕਰਕੇ ਸ਼ਹਿਰ ਦੇ ਸਾਰੇ ਹੀ ਬਜ਼ਾਰਾਂ, ਸੜਕਾਂ ਵਿਚ ਨਾਜਾਇਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਟੀਮ ਵਲੋਂ ਸਠਿਆਲਾ ਸਕੂਲ ਦਾ ਨਿਰੀਖਣ

ਸਠਿਆਲਾ, 20 ਮਈ (ਜਗੀਰ ਸਿੰਘ ਸਫਰੀ)- ਸਿੱਖਿਆ ਅਫਸਰ ਦੀ ਨਿਗਰਾਨੀ ਹੇਠ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਦਾ ਸਲਾਨਾ ਨਿਰੀਖਣ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ ਨੇ ਪ੍ਰੈਸ ਨੂੰ ਦੱਸਿਆ ਕਿ ਅੱਜ ਬਲਾਕ ...

ਪੂਰੀ ਖ਼ਬਰ »

ਸੀ. ਐਚ. ਸੀ. ਲੋਪੋਕੇ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਲੋੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਸਿਵਲ ਸਰਜਨ ਅੰਮਿ੍ਤਸਰ ਡਾ: ਹਰਦੀਪ ਸਿੰਘ ਘਈ ਅਤੇ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੀ. ਐਚ. ਸੀ. ਲੋਪੋਕੇ ਵਿਖੇ ਐੱਸ. ਐੱਮ. ਓ. ਡਾ: ਰੈਨੂ ਭਾਟੀਆ ਦੀ ਅਗਵਾਈ ਹੇਠ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਚੈਰੀਟੇਬਲ ਹਸਪਤਾਲ ਨੇ ਲਗਾਇਆ ਫ਼੍ਰੀ ਮੈਡੀਕਲ ਕੈਂਪ

ਛੇਹਰਟਾ, 20 ਮਈ (ਵਡਾਲੀ)-ਬਾਬਾ ਸ੍ਰੀ ਚੰਦ ਚੈਰੀਟੇਬਲ ਹਸਪਤਾਲ ਜਵਾਹਰ ਨਗਰ ਛੇਹਰਟਾ ਦੇ ਵੱਲੋਂ ਹਰੇਕ ਮਹੀਨੇ ਲਗਾਏ ਜਾਣ ਵਾਲੇ ਸਿਲਸਿਲੇਵਾਰ ਮਹੀਨਾਵਾਰੀ ਫ਼੍ਰੀ ਮੈਡੀਕਲ ਚੈੱਕਅੱਪ ਤਹਿਤ ਮਹੀਨੇ ਦੇ ਪਹਿਲੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ 131 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ ਅੰਮਿ੍ਤ ਸੰਚਾਰ ਲਹਿਰ ਦੌਰਾਨ ਪੂਰਨਮਾਸ਼ੀ ਦੇ ...

ਪੂਰੀ ਖ਼ਬਰ »

ਪ੍ਰਭਜੋਤ ਦੇ ਭਾਰਤੀ ਹਾਕੀ ਟੀਮ 'ਚ ਚੁਣੇ ਜਾਣ 'ਤੇ ਖੁਸ਼ੀ ਦੀ ਲਹਿਰ

ਬੁਤਾਲਾ, 20 ਮਈ (ਹਰਜੀਤ ਸਿੰਘ)-ਚਰਨ ਛੋਹ ਪ੍ਰਾਪਤ ਪਾਤਸ਼ਾਹੀ ਛੇਵੀਂ ਦੇ ਇਤਿਹਾਸਕ ਪਿੰਡ, ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਪਿੰਡ ਬੁਤਾਲਾ ਦੇ ਸਪੋਰਟਸ ਕਲੱਬ ਵਲੋਂ ਚਲਾਈ ਗਈ ਹਾਕੀ ਅਕੈਡਮੀ 'ਚੋਂ ਤਲੀਮ ਲੈ ਕੇ ਬੁਤਾਲਾ ਦੇ ਜੰਮਪਲ ਹਾਕੀ ਖਿਡਾਰੀ ਪ੍ਰਭਜੋਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਹਾਦਰ ਸਿੰਘ ਖਤਰਾਏ ਖੁਰਦ ਦੀ ਇਮਾਰਤ ਦਾ ਲੈਂਟਰ ਪਾਇਆ

ਜਗਦੇਵ ਕਲਾਂ, 20 ਮਈ (ਸ਼ਰਨਜੀਤ ਸਿੰਘ ਗਿੱਲ)-ਇਤਹਾਸਕ ਗੁਰਦੁਆਰਾ ਬਾਬਾ ਬਹਾਦਰ ਸਿੰਘ ਦੇ ਤਪ ਅਸਥਾਨ ਖਤਰਾਏ ਖੁਰਦ ਵਿਖੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਅਤੇ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਦੇ ਚਰਨ ਸੇਵਕ ਬਾਬਾ ਸੂਰਤਾ ਸਿੰਘ ਦੇ ਭਰਪੂਰ ਸਹਿਯੋਗ ਸਦਕਾ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ ਖੇਡਾਂ 'ਚ ਵੀ ਮੱਲਾਂ ਮਾਰ ਰਿਹਾ ਅਜੀਤ ਵਿਦਿਆਲਯ ਸਕੂਲ

ਅੰਮਿ੍ਤਸਰ, 20 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀ ਪੜ੍ਹਾਈ ਤੋਂ ਇਲਾਵਾ ਵਿਦਿਅਕ ਗਤੀਵਧੀਆਂ ਅਤੇ ਕੌਮੀ ਤੇ ਕੌਮਾਤਰੀ ਪੱਧਰ ਦੀਆਂ ਖੇਡਾਂ 'ਚ ਜਿਥੇ ਅਹਿਮ ਨਾਮਣਾ ਖੱਟ ਰਹੇ ਹਨ ਉਥੇ ਹੀ ਪੰਜਾਬ ਸਕੂਲ ...

ਪੂਰੀ ਖ਼ਬਰ »

ਸਰਪੰਚ ਸਤਪਾਲ ਸਿੰਘ ਗੁਰਦੁਆਰਾ ਸਿੰਘ ਸਭਾ ਸਾਰੰਗਦੇਵ ਦੇ ਬਣੇ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)-ਗੁਰਦੁਆਰਾ ਸਿੰਘ ਸਭਾ ਸਾਰੰਗਦੇਵ (ਅਜਨਾਲਾ) ਵਿਖੇ ਸੰਗਤਾਂ ਤੇ ਗੁਰਦੁਆਰਾ ਸੇਵਾਦਾਰਾਂ ਦੀ ਹੋਈ ਪ੍ਰਭਾਵਸ਼ਾਲੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਨਾਟ ਆਲੋਚਨਾ ਪੁਸਤਕ ਸਮਕਾਲ ਦਾ ਨਾਟਕਕਾਰ ਦਾ ਲੋਕ ਅਰਪਣ ਸਮਾਗਮ 25 ਨੂੰ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)-ਏਕਮ ਸਾਹਿਤ ਮੰਚ ਅੰਮਿ੍ਤਸਰ ਵਲੋਂ ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਅਜਨਾਲਾ ਦੀ ਲੈਕਚਰਾਰ ਅਤੇ ਸਾਹਿਤਕਾਰ ਡਾ: ਸਤਨਾਮ ਕੌਰ ਦੁਆਰਾ ਸੰਪਾਦਿਤ ਨਾਟ -ਅਲੋਚਨਾ ਪੁਸਤਕ ਸੰਕਾਲ ਦਾ ਨਾਟਕਕਾਰ ਡਾ: ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਨੇ ਕੀਤਾ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਹੱਕੀ ਮੰਗਾਂ ਨੂੰ ਲੈਕੇ ਸਰਕਾਰ ਿਖ਼ਲਾਫ਼ ਰੋਸ ਪ੍ਰਗਟਾਇਆ ਗਿਆ | ...

ਪੂਰੀ ਖ਼ਬਰ »

ਤਰਸਿੱਕਾ 'ਚ ਲੋੜਵੰਦ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ 25 ਨੂੰ

ਤਰਸਿੱਕਾ, 20 ਮਈ (ਅਤਰ ਸਿੰਘ ਤਰਸਿੱਕਾ)-ਬਾਬਾ ਆਲਾ ਸਿੰਘ ਦੀ ਚਲਾਈ ਹੋਈ ਸਮਾਜ ਸੇਵੀ ਮਰਿਯਾਦਾ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 25 ਮਈ ਨੂੰ ਕੀਤੇ ਜਾਣਗੇ | ਗੁ: ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਕਰਤਾਰ ਸਿੰਘ ਦੀ ਬਰਸੀ ਮਨਾਈ

ਓਠੀਆਂ, 20 ਮਈ (ਗੁਰਵਿੰਦਰ ਸਿੰਘ ਛੀਨਾ)-ਪਿੰਡ ਮੁਹਾਰ ਦੇ ਅੱਡਾ ਟਾਹਲੀ ਸਾਹਿਬ ਵਿਖੇ ਬਾਬਾ ਲੱਖਾ ਸਿੰਘ ਵਲੋਂ ਉਸਾਰੇ ਗਏ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਆਰ. ਐਮ. ਪੀ. ਡਾਕਟਰ ਵੈਲਫੇਅਰ ਸੁਸਾਇਟੀ (ਰਜਿ:) ਦੇ ਤਹਿਸੀਲ ਅਜਨਾਲਾ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਸਾਂਝੀ ਅਗਵਾਈ 'ਚ ਕਰਵਾਏ ਗਏ ਤਹਿਸੀਲ ਪੱਧਰੀ ਇਜਲਾਸ ...

ਪੂਰੀ ਖ਼ਬਰ »

ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕਾ ਵਿਚ ਗੁਰਮਤਿ ਸਿਖਲਾਈ ਕੈਂਪ ਸ਼ੁਰੂ

ਖਿਲਚੀਆਂ, 20 ਮਈ (ਅਮਰਜੀਤ ਸਿੰਘ ਬੁੱਟਰ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਿੱਖ ਧਰਮ ਦੇ ਪ੍ਰਚਾਰ ਗੁਰਬਾਣੀ ਦੀ ਵਿਚਾਰਧਾਰਾ ਅਤੇ ਸਿੱਖ ਇਤਿਹਾਸ ਦੀ ਜਾਣਕਾਰੀ ਦੇਣ ਅਤੇ ਸਿਖ ਬੱਚਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਅਰੰਭ ਕੀਤੀ ਗਈ ਹੈ | ਸਰਕਲ ਬਾਬਾ ...

ਪੂਰੀ ਖ਼ਬਰ »

ਪੁਲ ਤਾਰਾਂ ਵਾਲਾ ਦੀ ਅੱਪਰ ਦੁਆਬ ਨਹਿਰ 'ਚ ਪਾਣੀ ਨਾ ਹੋਣ ਕਾਰਨ ਫੈਲ ਰਹੀ ਹੈ ਬਦਬੂ

ਸੁਲਤਾਨਵਿੰਡ, 20 ਮਈ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਸਥਿਤ ਅੱਪਰ ਦੁਆਬ ਨਹਿਰ ਪੁਲ ਤਾਰਾਂ ਵਾਲਾ 'ਚ ਪਿਛਲੇ ਕਾਫੀ ਚਿਰ ਤੋਂ ਧਾਰਮਿਕ ਸਾਹਿਤ ਅਤੇ ਗੁਰੂਆਂ ਪੀਰਾਂ ਦੀਆ ਤਸਵੀਰਾਂ ਸੁੱਟਣ ਨਾਲ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦਾ ਬਾਬਾ ਬਕਾਲਾ ਸਾਹਿਬ ਮੋੜ 'ਤੇ ਭਰਵਾਂ ਸਵਾਗਤ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਸਾਧ ਸੰਗਤ ਦਾ ਇਕ ਜਥਾ, ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ 29ਵੀਂ ਪੈਦਲ ਯਾਤਰਾ, ਜਿਸਨੂੰ ਕਿ ਦਮਦਮੀ ਟਕਸਾਲ ...

ਪੂਰੀ ਖ਼ਬਰ »

ਪੀ. ਡੀ. ਏ. ਆਗੂਆਂ ਦੀ ਮੀਟਿੰਗ 'ਚ ਚੋਣ ਮੁਹਿੰਮ ਦਾ ਕੀਤਾ ਲੇਖਾ-ਜੋਖਾ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਆਰ. ਐਮ. ਪੀ. ਆਈ. ਦੇ ਦਫਤਰ ਵਿਖੇ ਪੀ. ਡੀ. ਏ. (ਪੰਜਾਬ ਜਮਹੂਰੀ ਗਠਜੋੜ) 'ਚ ਸ਼ਾਮਿਲ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਬੀਤੇ ਕੱਲ੍ਹ ਪਈਆਂ ਵੋਟਾਂ ਸਮੇਂ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਪੀ. ਡੀ. ਏ. ਉਮੀਦਵਾਰ ਬੀਬੀ ਦਸਵਿੰਦਰ ਕੌਰ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵੇ ਖੋਖਲੇ

ਖਾਲੜਾ, 20 ਮਈ (ਜੱਜਪਾਲ ਸਿੰਘ ਜੱਜ)- ਪੰਜਾਬ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਕਣਕ ਦੀ ਚੁਕਾਈ 72 ਘੰਟੇ ਦੇ ਅੰਦਰ ਕੀਤੇ ਜਾਣ ਦੇ ਦਾਅਵੇ ਉਸ ਵੇਲੇ ਖੋਖਲੇ ਸਾਬਤ ਹੁੰਦੇ ਦਿਖੇ ਜਦੋਂ ਦਾਣਾ ਮੰਡੀ 'ਚ ਖ਼ਰੀਦੀ ਕਣਕ ਦੀ 25 ਦਿਨ ਬੀਤਣ ਉਪਰੰਤ ਵੀ ਚੁਕਾਈ ਨਾ ਹੋਣ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਦਾਇਗੀ ਪਾਰਟੀ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ | ਕਾਲਜ ਪਿ੍ੰਸੀਪਲ ਡਾ: ਸੁਰਿੰਦਰਪਾਲ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਐਮ. ਐਡ, ਬੀ. ਐਡ ਅਤੇ ਪੀ. ਜੀ. ਡੀ. ਸੀ. ਏ. (ਟੀ. ਈ.) ਦੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਕਿਰਪਾਨ ਸਬੰਧੀ ਪਾਸ ਕੀਤੇ ਕਾਨੂੰਨ ਦੀ ਬਾਬਾ ਬਲਬੀਰ ਸਿੰਘ ਵਲੋਂ ਸ਼ਲਾਘਾ

ਅੰਮਿ੍ਤਸਰ, 20 ਮਈ (ਵਿ. ਪ੍ਰ.)- ਬਿ੍ਟੇਨ ਸਰਕਾਰ ਨੇ ਮਨੁੱਖ ਮਾਰੂ ਤੇਜਧਾਰ ਵਾਲੇ ਹਥਿਆਰਾਂ ਸਬੰਧੀ ਜੋ ਕਾਨੂੰਨ ਪਾਸ ਕੀਤਾ ਹੈ ਉਸ 'ਚ ਸਿੱਖਾਂ ਵਲੋਂ ਪਹਿਨੀ ਜਾਣ ਵਾਲੀ ਕ੍ਰਿਪਾਨ ਨੂੰ ਬਾਹਰ ਰੱਖਿਆ ਗਿਆ ਹੈ | ਇਸ ਫ਼ੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ...

ਪੂਰੀ ਖ਼ਬਰ »

ਸੈਣੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆ ਨੇ ਕਰਾਟੇ ਚੈਂਪੀਅਨਸ਼ਿਪ 'ਚ ਜਿੱਤੇ ਸੋਨੇ ਦੇ ਤਗਮੇ

ਅੰਮਿ੍ਤਸਰ, 20 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੈਣੀ ਇੰਟਰਨੈਸ਼ਨਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਦੇ ਵਿਦਿਆਰਥੀਆਂ ਨੇ ਪਹਿਲੀ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਅਤੇ ਅੰਤਰ ਸਕੂਲ ਕਰਾਟੇ ਚੈਂਪੀਅਨਸ਼ਿੱਪ ਦਿੱਲੀ ਵਿਖੇ ਹਿੱਸਾ ਲੈਂਦਿਆਂ ਸੋਨੇ, ਚਾਂਦੀ ਅਤੇ ...

ਪੂਰੀ ਖ਼ਬਰ »

ਪ੍ਰੈੱਸ ਵੈਲਫ਼ੇਅਰ ਕਲੱਬ ਰਜਿ: ਜੰਡਿਆਲਾ ਗੁਰੂ ਦੀ ਮੰਗਾਂ ਦੇ ਸਬੰਧ 'ਚ ਮੀਟਿੰਗ

ਜੰਡਿਆਲਾ ਗੁਰੂ, 20 ਮਈ (ਨਿੱਜੀ ਪੱਤਰ ਪ੍ਰੇਰਕ)¸ਪ੍ਰੈਸ ਵੈਲਫ਼ੇਅਰ ਕਲੱਬ (ਰਜ਼ਿ.) ਜੰਡਿਆਲਾ ਗੁਰੂ, ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜੰਡਿਆਲਾ ਗੁਰੂ ਵਿਖੇ ਕਲੱਬ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਜੋਸਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੱਤਰਕਾਰ ਭਾਈਚਾਰੇ ਨੂੰ ਖ਼ਾਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 2 ਰੋਜ਼ਾ ਵਰਕਸ਼ਾਪ ਲਗਾਈ

ਅੰਮਿ੍ਤਸਰ, 20 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਸਿੱਖਿਆ ਸਕੱਤਰ ਅਵਤਾਰ ਸਿੰਘ ਸੈਂਪਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਕੈਂਬਰਿਜ਼ ...

ਪੂਰੀ ਖ਼ਬਰ »

ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਦੀ ਯਾਦ 'ਚ ਸਾਲਾਨਾ ਸਮਾਗਮ 31 ਨੂੰ

ਝਬਾਲ, 20 ਮਈ (ਸਰਬਜੀਤ ਸਿੰਘ)-ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਵਾਲਿਆਂ ਦੀ ਸਲਾਨਾ ਯਾਦ 'ਚ ਗੁਰਦੁਆਰਾ ਸੰਤ ਨਿਵਾਸ, ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ 31 ਮਈ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਸਮਾਗਮ ਕਰਾਇਆ ਜਾਵੇਗਾ, ਜਿਸ ਦੀਆਂ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸੀਨੀ. ਸਟੱਡੀ ਸਕੂਲ ਫ਼ਤਹਿਪੁਰ 'ਚ ਸਮਾਗਮ

ਨਵਾਂ ਪਿੰਡ, 20 ਮਈ (ਜਸਪਾਲ ਸਿੰਘ)-ਸੇਂਟ ਸੋਲਜ਼ਰ ਸੀਨੀਅਰ ਸਟੱਡੀ ਸਕੂਲ ਫ਼ਤਿਹਪੁਰ ਰਾਜਪੂਤਾਂ 'ਚ ਪਿ੍ੰ: ਜਗਜੀਤ ਸਿੰਘ ਰੰਧਾਵਾ ਦੀ ਸੁਯੋਗ ਉਸਾਰੂ ਅਗਵਾਈ ਚ ਮਾਂ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਇਆ | ਇਸ ਮੌਕੇ ਰੰਗਾ-ਰੰਗ ਪ੍ਰੋਗਰਾਮ 'ਚ ਬੱਚਿਆਂ ਵਲੋਂ 'ਮਾਂ' ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX