ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551

ਲੁਧਿਆਣਾ

ਪੀ. ਏ. ਯੂ. ਵਿਖੇ ਬਣੇ 9 ਗਿਣਤੀ ਕੇਂਦਰਾਂ 'ਚ 23 ਨੂੰ ਵੋਟਾਂ ਗਿਣੀਆਂ ਜਾਣਗੀਆਂ 22 ਉਮੀਦਵਾਰ ਹੋਣ ਕਰਕੇ ਦੋ ਗੇੜਾਂ 'ਚ ਵੋਟਾਂ ਦੀ ਗਿਣਤੀ ਹੋਵੇਗੀ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਦਫ਼ਤਰ ਵਲੋਂ 23 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਬਣੇ 9 ਗਿਣਤੀ ਕੇਂਦਰਾਂ 'ਚ 126 ਮੇਜ਼ ਲਗਾਏ ਗਏ ਹਨ ਤੇ ਹਰੇਕ ਹਲਕੇ ਵਿਚ 14-14 ਮੇਜ਼ ਲਗਾ ਕੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ |
ਪ੍ਰਾਪਤ ਜਾਣਕਾਰੀ ਅਨੁਸਾਰ ਹਰੇਕ ਗਿਣਤੀ ਸੈਂਟਰ 'ਚ 14 ਮੇਜ਼ ਲਗਾਏ ਗਏ ਹਨ, ਜਿਸ 'ਤੇ ਇਕ ਮਾਈਕ੍ਰੋ ਨਿਗਰਾਨ, ਇਕ ਸੁਪਰਵਾਈਜ਼ਰ ਤੇ ਇਕ ਗਿਣਤੀ ਸਹਾਇਕ ਤਾਇਨਾਤ ਕੀਤਾ ਜਾਵੇਗਾ | ਉਸ ਤੋਂ ਇਲਾਵਾ ਹਰੇਕ ਮੇਜ਼ 'ਤੇ 22 ਉਮੀਦਵਾਰਾਂ ਦਾ ਇਕ-ਇਕ ਗਿਣਤੀ ਏਜੰਟ ਬੈਠ ਸਕਦਾ ਹੈ | ਵੋਟਾਂ ਦੀ ਗਿਣਤੀ ਕਰਨ ਲਈ 555 ਮੁਲਾਜ਼ਮ ਨਿਯੁਕਤ ਕੀਤੇ ਗਏ ਹਨ ਤੇ 10 ਫ਼ੀਸਦੀ ਵਾਧੂ ਸਟਾਫ਼ ਵੀ ਰੱਖਿਆ ਗਿਆ ਹੈ | ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋਵੇਗੀ ਤੇ ਮੁੱਢਲੇ ਰੁਝਾਨ 9 ਤੋਂ ਸਾਢੇ 9 ਵਜੇ ਦਰਮਿਆਨ ਆਉਣੇ ਸ਼ੁਰੂ ਹੋ ਜਾਣਗੇ | ਵੋਟਾਂ ਦੀ ਗਿਣਤੀ ਦਾ ਜੋ ਆਖਰੀ ਤੋਂ ਪਹਿਲਾਂ ਵਾਲੇ ਗੇੜ ਹੋਵੇਗਾ, ਉਸ ਵਿਚ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾਵੇਗੀ | ਲੋਕ ਸਭਾ ਹਲਕਾ ਲੁਧਿਆਣਾ ਵਿਚ 22 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ 23ਵਾਂ ਨੋਟਾ ਦਾ ਬਟਨ ਹੈ | ਜਿਸ ਕਰਕੇ ਹਰੇਕ ਗੇੜ ਵਿਚ 14 ਮਸ਼ੀਨਾਂ ਦੀ ਬਜਾਏ 28 ਮਸ਼ੀਨਾਂ ਦੀ ਗਿਣਤੀ ਕਰਨੀ ਪਵੇਗਾ | ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚ 200 ਪੋਿਲੰਗ ਬੂਥਾਂ ਦੀ ਗਿਣਤੀ 15 ਗੇੜਾਂ, ਹਲਕਾ ਲੁਧਿਆਣਾ ਦੱਖਣੀ 'ਚ 145 ਪੋਲਿੰਗ ਬੂਥ ਦੀ ਗਿਣਤੀ 11 ਗੇੜਾਂ, ਹਲਕਾ ਆਤਮ ਨਗਰ 'ਚ 156 ਪੋਿਲੰਗ ਬੂਥਾਂ ਦੀ ਗਿਣਤੀ 12 ਗੇੜਾਂ, ਹਲਕਾ ਲੁਧਿਆਣਾ ਕੇਂਦਰੀ 'ਚ 146 ਪੋਿਲੰਗ ਬੂਥਾਂ ਦੀ ਗਿਣਤੀ 11 ਗੇੜਾਂ, ਹਲਕਾ ਲੁਧਿਆਣਾ ਪੱਛਮੀ 'ਚ 188 ਪੋਿਲੰਗ ਬੂਥਾਂ ਦੀ ਗਿਣਤੀ 14 ਗੇੜਾਂ, ਹਲਕਾ ਲੁਧਿਆਣਾ ਉੱਤਰੀ 'ਚ 180 ਪੋਿਲੰਗ ਬੂਥਾਂ ਦੀ ਗਿਣਤੀ 13 ਗੇੜਾਂ, ਹਲਕਾ ਲੁਧਿਆਣਾ ਗਿੱਲ 'ਚ 296 ਪੋਿਲੰਗ ਬੂਥਾਂ ਦੀ ਗਿਣਤੀ 22 ਗੇੜਾਂ, ਹਲਕਾ ਦਾਖਾ 'ਚ 220 ਪੋਿਲੰਗ ਬੂਥਾਂ ਦੀ ਗਿਣਤੀ 16 ਗੇੜਾਂ ਤੇ ਹਲਕਾ ਜਗਰਾਉਂ 'ਚ 190 ਪੋਿਲੰਗ ਬੂਥਾਂ ਦੀ ਗਿਣਤੀ 14 ਗੇੜਾਂ ਵਿਚ ਹੋਵੇਗੀ | ਪਰ ਹਰੇਕ ਗੇੜ ਵਿਚ ਦੋ ਵਾਰ ਮਸ਼ੀਨਾਂ ਦੀ ਗਿਣਤੀ ਕਰਨੀ ਪਵੇਗੀ | ਜਿਸ ਦੇ ਹਿਸਾਬ ਨਾਲ ਇਕ ਗੇੜ ਦੇ ਵਿਚ ਹੀ ਦੋ ਗੇੜ ਹੋਵੇਗੇ | ਲੋਕ ਸਭਾ ਹਲਕਾ ਲੁਧਿਆਣਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ ਗਿਣਤੀ ਲਈ ਸਭ ਤੋਂ ਵੱਧ ਸਮਾਂ 296 ਪੋਲਿੰਗ ਸਟੇਸ਼ਨਾਂ ਵਾਲੇ ਵਿਧਾਨ ਸਭਾ ਹਲਕਾ ਗਿੱਲ ਤੇ ਸਭ ਤੋਂ ਘੱਟ ਸਮਾਂ 145 ਬੁੂਥਾਂ ਵਾਲੇ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਵਿਚ ਲੱਗੇਗਾ | ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਾਂ ਦੀ ਗਿਣਤੀ ਵਾਲੇ ਹਾਲ ਵਿਚ ਚੋਣ ਨਿਗਰਾਨ, ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ, ਉਮੀਦਵਾਰ, ਪੋਿਲੰਗ ਏਜੰਟ ਤੇ ਮੀਡੀਆ ਕਰਮੀ ਜਾ ਸਕਣਗੇ | ਪਰ ਇਨ੍ਹਾਂ ਵਿਚੋਂ ਕੋਈ ਵੀ ਮੋਬਾਇਲ ਫ਼ੋਨ ਲੈ ਕੇ ਗਿਣਤੀ ਕੇਂਦਰ ਵਿਚ ਨਹੀਂ ਜਾ ਸਕੇਗਾ | ਮੀਡੀਆ ਕਰਮੀ ਆਪਣੇ ਕੈਮਰਾ ਗਿਣਤੀ ਕੇਂਦਰ ਵਿਚ ਲਿਜਾ ਸਕਦੇ ਹਨ |
ਉਮੀਦਵਾਰਾਂ ਦੇ ਸਮਰਥਕਾਂ ਨੇ ਗਿਣਤੀ ਕੇਂਦਰਾਂ ਬਾਹਰ ਡੇਰਾ ਲਗਾਇਆ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਬਣੇ ਵੱਖ-ਵੱਖ ਗਿਣਤੀ ਕੇਂਦਰਾਂ ਦੇ ਬਾਹਰ ਉਮੀਦਵਾਰਾਂ ਦੇ ਸਮਰਥਕਾਂ ਨੇ ਪੱਕਾ ਡੇਰਾ ਲਗਾ ਲਿਆ ਹੈ। ਉਮੀਦਵਾਰਾਂ ਨੇ ਆਪਣੇ ਸਮਰਥਕਾਂ ਦੀਆਂ ਡਿਊਟੀਆਂ ਲਗਾ ਕੇ ਦਿਨ ਰਾਤ ਗਿਣਤੀ ਕੇਂਦਰ 'ਤੇ ਬਾਜ਼ ਅੱਖ ਰੱਖਣ ਲਈ ਆਖਿਆ ਗਿਆ ਹੈ। ਗਿਣਤੀ ਕੇਂਦਰਾਂ ਵਿਚ ਚੋਣ ਕਮਿਸ਼ਨ ਵਲੋਂ ਵੀ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।
ਗਿਣਤੀ ਕੇਂਦਰਾਂ 'ਚ ਪੰਜਾਬ ਪੁਲਿਸ ਤੇ ਨੀਮ ਫੌਜੀ ਦਸਤੇ ਤਾਇਨਾਤ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਬਣਾਏ ਗਏ 9 ਗਿਣਤੀ ਕੇਂਦਰਾਂ ਦੇ ਬਾਹਰ ਪੰਜਾਬ ਪੁਲਿਸ, ਸਟਰੌਂਗ ਰੂਮ ਦੇ ਮੁੱਖ ਗੇਟ ਦੇ ਬਾਹਰ ਨੀਮ ਫੌਜੀ ਤੇ ਕੇਂਦਰੀ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ। ਗਿਣਤੀ ਕੇਂਦਰਾਂ ਦੀ ਨਿਗਰਾਨੀ ਲਈ ਹਰੇਕ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਵੀ ਗਿਣਤੀ ਕੇਂਦਰ ਦੀ ਨਿਗਰਾਨੀ ਕਰਨ ਲਈ ਆਖਿਆ ਗਿਆ ਹੈ।
ਰਿਟਰਨਿੰਗ ਅਫ਼ਸਰ ਵਲੋਂ ਪੀ.ਏ.ਯੂ. ਵਿਖੇ ਬਣੇ ਗਿਣਤੀ ਕੇਂਦਰਾਂ ਦਾ ਦੌਰਾ
ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਅੱਜ ਸਵੇਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਬਣੇ 9 ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਨੇ ਸਟਰੌਂਗ ਰੂਮਾਂ ਦਾ ਵੀ ਨਿਰੀਖਣ ਕੀਤਾ। ਸ੍ਰੀ ਅਗਰਵਾਲ ਨੇ ਸਮੁੱਚੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਗਿਣਤੀ ਕੇਂਦਰਾਂ ਦਾ ਦੌਰਾ ਕਰਨ ਤੋਂ ਬਾਅਦ ਸ੍ਰੀ ਅਗਰਵਾਲ ਨੇ ਆਪਣੇ ਕੈਂਪ ਦਫ਼ਤਰ ਵਿਖੇ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਚੋਣ ਅਮਲ ਵਿਚ ਲੱਗੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਗਿਣਤੀ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ ਤੇ ਉਨ੍ਹਾਂ ਨੂੰ ਗਿਣਤੀ ਸਬੰਧੀ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਮੁੱਖ ਚੋਣ ਕਮਿਸ਼ਨਰ ਰਾਜੂ ਵਲੋਂ ਰਿਟਰਨਿੰਗ ਅਫ਼ਸਰ ਨਾਲ ਗੱਲਬਾਤ
ਮੁੱਖ ਚੋਣ ਕਮਿਸ਼ਨਰ ਪੰਜਾਬ ਐਸ. ਕਰੁਣਾ ਰਾਜੂ ਨੇ ਅੱਜ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨਾਲ ਟੈਲੀਫ਼ੋਨ 'ਤੇ ਗੱਲਬਾਤ ਕਰਕੇ ਬਣਾਏ ਗਏ ਸਟਰੌਂਗ ਰੂਮਾਂ ਤੇ ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸ੍ਰੀ ਰਾਜੂ ਨੇ ਗਿਣਤੀ ਤੋਂ ਪਹਿਲਾਂ ਤੇ ਗਿਣਤੀ ਸਮੇਂ ਸਾਰੇ ਪ੍ਰਕਿਰਿਆ ਨੂੰ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ।

ਰੇਲ ਗੱਡੀਆਂ 'ਚ ਚੋਰੀਆਂ ਤੇ ਲੁੱਟਾਂ ਖੋਹਾਂ ਕਰਨ ਵਾਲੇ ਖ਼ਤਰਨਾਕ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਰੇਲਵੇ ਦੀ ਪੁਲਿਸ ਨੇ ਰੇਲ ਗੱਡੀਆਂ 'ਚ ਲੁੱਟਾਂ ਖੋਹਾਂ ਤੇ ਚੋਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ 'ਚ ਛਾਈ ਰਹੀ ਸੁੰਨਸਾਨ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਲੋਕ ਸਭਾ ਚੋਣਾਂ ਲਈ 19 ਮਈ ਨੂੰ ਪਈਆਂ ਵੋਟਾਂ ਦਾ ਕੰਮ ਸਿਰੇ ਚੜ੍ਹਾਉਣ 'ਚ ਡਿਊਟੀ ਦੇਣ ਵਾਲੇ ਨਗਰ ਨਿਗਮ ਅਧਿਕਾਰੀਆਂ/ਕਰਮਚਾਰੀਆਂ ਨੂੰ ਸੋਮਵਾਰ ਨੂੰ ਛੁੱਟੀ ਦਿੱਤੇ ਜਾਣ ਕਾਰਨ ਦਫ਼ਤਰਾਂ 'ਚ ਸੁੰਨਸਾਨ ਛਾਈ ਰਹੀ ਤੇ ਕੰਮ ਕਰਾਉਣ ...

ਪੂਰੀ ਖ਼ਬਰ »

ਬੀਮਾਰੀ ਤੋਂ ਤੰਗ ਆ ਕੇ ਔਰਤ ਵਲੋਂ ਖੁਦਕੁਸ਼ੀ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਬੀਮਾਰੀ ਤੋਂ ਤੰਗ ਆ ਕੇ ਇੱਕ ਔਰਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਰੇਖਾ 47 ਵਾਸੀ ਇਕਬਾਲ ਨਗਰ ਵਜੋਂ ਕੀਤੀ ਗਈ ਹੈ | ਮਿ੍ਤਕ ਦੇ ਲੜਕੇ ਮੁਨੀਸ਼ ਨੇ ਦੱਸਿਆ ...

ਪੂਰੀ ਖ਼ਬਰ »

ਸੀ.ਐਨ.ਜੀ. ਗੈਸ ਵਾਲੇ ਚੱਲਦੇ ਆਟੋ ਰਿਕਸ਼ਾ ਨੂੰ ਲੱਗੀ ਅੱਗ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਸੋਮਵਾਰ ਦੁਪਹਿਰ ਨੂੰ ਸਥਾਨਕ ਭਾਰਤ ਨਗਰ ਚੌਕ 'ਚ ਸੀ.ਐਨ.ਜੀ. ਗੈਸ ਵਾਲੇ ਆਟੋ ਰਿਕਸ਼ਾ ਨੂੰ ਅੱਗ ਲੱਗ ਜਾਣ ਕਾਰਨ ਦਹਿਸ਼ਤ ਫੈਲ ਗਈ | ਇਸ ਮੌਕੇ ਕਿਸੇ ਸਵਾਰੀ ਨੂੰ ਨੁਕਸਾਨ ਨਹੀਂ ਪੁੱਜਿਆ ਪਰ ਆਟੋ ਰਿਕਸ਼ਾ ਪੂਰੀ ਤਰ੍ਹਾਂ ਸੜ ਗਿਆ | ...

ਪੂਰੀ ਖ਼ਬਰ »

ਈ.ਵੀ.ਐਮ. ਮਸ਼ੀਨਾਂ ਰੱਖਣ ਦੇ ਮਾੜੇ ਪ੍ਰਬੰਧਾਂ ਸਬੰਧੀ ਬੈਂਸ ਵਲੋਂ ਡੀ.ਸੀ. ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਈ.ਵੀ.ਐਮ. ਮਸ਼ੀਨਾਂ ਰੱਖਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਕੀਤੇ ਮਾੜੇ ਪ੍ਰਬੰਧਾਂ ਤੋਂ ਨਿਰਾਸ਼ ਪੀ.ਡੀ.ਏ. ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਲੁਧਿਆਣਾ ...

ਪੂਰੀ ਖ਼ਬਰ »

ਬੈਂਸ ਨੇ ਚੋਣ ਸਰਗਰਮੀਆਂ ਤੋਂ ਵਿਹਲੇ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਤੋਂ ਵਿਹਲੇ ਹੋ ਕੇ ਅੱਜ ਆਪਣੇ ਲੋਕ ਸੇਵਾ ਦਫ਼ਤਰ ...

ਪੂਰੀ ਖ਼ਬਰ »

ਰਵਨੀਤ ਸਿੰਘ ਬਿੱਟੂ ਨੇ ਆਪਣੇ ਪਰਿਵਾਰ ਨਾਲ ਬਿਤਾਇਆ ਸਮਾਂ

ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਚੋਣ ਪ੍ਰਚਾਰ ਤੇ ਚੋਣਾਂ ਦੇ ਰੁਝੇਵਿਆਂ ਤੋਂ ਵਿਹਲੇ ਹੋ ਕੇ ਅੱਜ ਆਪਣੇ ਪਰਿਵਾਰ ਨਾਲ ਸਮਾਂ ਬਿਤਾਇਆ | ਪਿਛਲੇ ਕਾਫੀ ਸਮੇਂ ਤੋਂ ਚੋਣਾਂ ਦੇ ...

ਪੂਰੀ ਖ਼ਬਰ »

ਚੋਣਾਂ ਤੋਂ ਵਿਹਲੇ ਹੋਏ ਗਰੇਵਾਲ ਨੇ ਪਰਿਵਾਰ ਨਾਲ ਸਮਾਂ ਬਿਤਾਇਆ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਕਾਫੀ ਸਮੇਂ ਤੋਂ ਚੋਣ ਪ੍ਰਚਾਰ ਤੇ ਚੋਣਾਂ ਦੀ ਰਣਨੀਤੀ 'ਚ ਰੁੱਝੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਸਾਰਾ ਦਿਨ ਆਪਣੇ ਪਰਿਵਾਰ ਨਾਲ ਬਿਤਾਇਆ | ਪਿਛਲੇ ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਮਿੱਲ 'ਚ ਕੰਮ ਕਰਦੀ ਲੜਕੀ ਦੀ ਮੌਤ ਨੂੰ ਲੈ ਕੇ ਵਰਕਰਾਂ ਵਲੋਂ ਹੰਗਾਮਾ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਸਥਿਤ ਇਕ ਮਿੱਲ 'ਚ ਕੰਮ ਕਰਦੀ ਲੜਕੀ ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ਵਰਕਰਾਂ ਵਲੋਂ ਮਿੱਲ ਦੇ ਬਾਹਰ ਜ਼ੋਰਦਾਰ ਹੰਗਾਮਾ ਕੀਤਾ ਗਿਆ, ਜਿਸ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਵੈਦ ਤੇ ਹੰਬੜਾਂ ਵਲੋਂ ਹਲਕਾ ਗਿੱਲ ਦੇ ਵੋਟਰਾਂ ਦਾ ਧੰਨਵਾਦ

ਹੰਬੜਾਂ 20 ਮਈ (ਜਗਦੀਸ਼ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਆਲ ਇੰਡੀਆਂ ਸ਼ੂਗਰਫੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਨੇ ਲੋਕ ਸਭਾ ਦੀਆਂ ਹੋਈਆਂ ਸ਼ਾਂਤੀ ਪੂਰਵਿਕ ਚੋਣਾਂ ਲਈ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਿਤ ਸਮਾਗਮ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਗਲਵਾੜੇ ਦੇ ਬਾਨੀ ਭਗਤ ਪੂਰਨ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ...

ਪੂਰੀ ਖ਼ਬਰ »

ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ

ਲੁਧਿਆਣਾ, 20 ਮਈ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਦੀ ਹੋਈ ਬੈਠਕ 'ਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਖਪਤਕਾਰ ਸਭਾ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਪ੍ਰਤਾਪ ਬਜਾਰ ਵਿਖੇ ਹੋਈ ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ਖਪਤਕਾਰ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਦਾ ਸੇਵਾਦਾਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਮਾਤਾ ਰਾਣੀ ਚੌਕ ਨੇੜਿਓਾ ਗਿ੍ਫ਼ਤਾਰ ਕੀਤਾ ਹੈ | ਉਸ ਦੀ ਪਹਿਚਾਣ ਰਾਜੂ ਕੁਮਾਰ ਪੁੱਤਰ ਰਾਮ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ 'ਚ ਭਾਈ ...

ਪੂਰੀ ਖ਼ਬਰ »

ਲਾਡੋਵਾਲ ਪੀ. ਐਚ. ਸੀ. ਵਿਖੇ ਲਿੱਪਡ ਪ੍ਰੋਫਾਈਲ ਟੈਸਟ ਕੀਤਾ ਮੁਫ਼ਤ

ਲਾਡੋਵਾਲ, 20 ਮਈ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੀ ਪੀ.ਐਚ.ਸੀ. ਲਾਡੋਵਾਲ ਵਿਖੇ ਡਾ.ਆਰ.ਐਸ. ਗਿੱਲ ਦੇ ਸਹਿਯੋਗ ਨਾਲ ਸਮੇਂ-ਸਮੇਂ ਸਿਰ ਬੀਮਾਰੀਆਂ ਦੇ ਟੈਸਟ ਤੇ ਮੈਡੀਕਲ ਚੈਕਅਪ ਲਈ ਕੈਂਪ ਲਗਾਏ ਜਾਂਦੇ ਹਨ ਜਿਸ ਵਿਚ ਗਰੀਬ ਪਰਿਵਾਰਾਂ ਨਾਲ ਸਬੰਧਿਤ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ

ਫੁੱਲਾਂਵਾਲ 20 ਮਈ (ਮਨਜੀਤ ਸਿੰਘ ਦੁੱਗਰੀ)-ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਵਿਖੇ ਸ਼੍ਰੀਮਤੀ ਸਵਰਨਜੀਤ ਕੌਰ ਮੁੱਖ ਅਧਿਆਪਕਾ ਸਵਰਨਜੀਤ ਕੌਰ ਦੇ ਸੇਵਾ ਮੁਕਤੀ ਹੋਣ ਉਪਰੰਤ ਸਕੂਲ ਵਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਸਟਾਫ਼ ਮੈਂਬਰ ਅਤੇ ...

ਪੂਰੀ ਖ਼ਬਰ »

ਐਮ. ਜੀ. ਐਮ. ਪਬਲਿਕ ਸਕੂਲ 'ਚ ਵਿਦਿਆਰਥੀਆਂ ਦੀ ਚੋਣ

ਲੁਧਿਆਣਾ, 20 ਮਈ (ਬੀ.ਐਸ.ਬਰਾੜ)-ਐਮ. ਜੀ. ਐਮ. ਪਬਲਿਕ ਸਕੂਲ ਦੁੱਗਰੀ ਵਿਖੇ ਮੈਂਬਰ ਆਫ਼ ਕੌਾਸਲ ਦੀ ਚੋਣ ਸਬੰਧੀ 'ਇਨਵੈਸਟੀਚਰ ਸੈਰੇਮਨੀ' ਸਮਾਗਮ ਕਰਵਾਇਆ ਗਿਆ, ਜਿਸ ਸਬੰਧੀ ਸਕੂਲ ਦੇ ਮੁੱਖ ਲੜਕੀ, ਮੁੱਖ ਲੜਕਾ ਤੇ ਸਕੂਲ ਦੇ ਚਾਰ ਹਾਊਸ ਅਜਮੇਰ, ਹੇਮਕੁੰਟ, ਜਗਨਨਾਥ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਕਲਾਂ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੀ ਮੰਗ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 47 ਅਧੀਨ ਪੈਂਦੇ ਮਨਜੀਤ ਨਗਰ 'ਚ ਬੁਨਿਆਦੀ ਸਹੂਲਤਾਂ ਦੀ ਕਮੀ ਤੋਂ ਪ੍ਰੇਸ਼ਾਨ ਲੋਕਾਂ ਨੇ ਮੰਗ ਕੀਤੀ ਹੈ ਕਿ ਸੀਵਰੇਜ ਜਾਮ ਦੀ ਪਿਛਲੇ ਕਈ ਸਾਲ ਤੋਂ ਚੱਲ ਰਹੀ ਸਮੱਸਿਆ ਤੋਂ ਜਲਦ ਨਿਜਾਤ ਦਿਵਾਈ ਜਾਵੇ | ਇਲਾਕਾ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਪੋਸਟਰ ਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਐਸ. ਏ. ਐਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਅੱਜ 'ਸਵੱਛ ਭਾਰਤ ਅਭਿਆਨ' ਤਹਿਤ 6ਵੀਂ ਸ਼੍ਰੇਣੀ ਤੋਂ ਲੈ ਕੇ 10ਵੀਂ ਸ਼ੇ੍ਰਣੀ ਤੱਕ ਦੇ ਵਿਦਿਆਰਥੀਆਂ ਦੇ ਇੰਟਰ ਹਾਊਸ ਪੋਸਟਰ ਤੇ ਮਾਡਲ ਬਣਾਉਣ ਦੇ ਮੁਕਾਬਲੇ ...

ਪੂਰੀ ਖ਼ਬਰ »

ਘੱਟੋ-ਘੱਟ ਉਜ਼ਰਤਾਂ 'ਚ ਸੋਧ ਲਈ ਪੰਜਾਬ ਰਾਜ ਕਿਰਤ ਸਲਾਹਕਾਰ ਬੋਰਡ ਦਾ ਤੁਰੰਤ ਪੁਨਰ-ਗਠਨ ਹੋਵੇ- ਰਘੁਨਾਥ ਸਿੰਘ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕਾਨੂੰਨ ਅਨੁਸਾਰ ਸਨਅਤੀ ਮਜ਼ਦੂਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਵਿਚ ਸੋਧ ਕਰਕੇ ਵਾਧਾ ਨਾ ਕਰਨ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਬੁਰਾਈਆਂ 'ਤੇ ਕਰਾਰੀ ਸੱਟ ਮਾਰਦੇ ਇਨ੍ਹਾਂ ਨੁੱਕੜ ਨਾਟਕਾਂ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕੌਾਸਲ ਦਫ਼ਤਰ ਅੱਗੇ ਨਾਅਰੇਬਾਜ਼ੀ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਖਰੜ ਦੇ ਵਸਨੀਕਾਂ ਨੂੰ ਗਰਮੀਆਂ ਵਿਚ ਪਾਣੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਕਾਲੋਨੀ ਵਾਸੀਆਂ ਵਲੋਂ ਨਗਰ ਕੌਾਸਲ ਦੇ ਦਫ਼ਤਰ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਿਨੈ ਸ਼ਰਮਾ, ...

ਪੂਰੀ ਖ਼ਬਰ »

ਘੜੂੰਆਂ ਸਕੂਲ ਨੂੰ ਲੜਕੀਆਂ ਦੀ ਭਲਾਈ ਲਈ 1 ਲੱਖ ਦੀ ਰਾਸ਼ੀ ਭੇਟ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਨੂੰ ਪਿੰਡ ਫੱੁਲਪੁਰ ਗਰੇਵਾਲ ਦੇ ਵਸਨੀਕ ਸ਼ੇਰ ਸਿੰਘ ਗਿੱਲ (ਪੰਜਾਬੀ ਲੈਕਚਰਾਰ) ਵਲੋਂ ਆਪਣੇ ਨਾਨਾ ਅਮਰ ਸਿੰਘ ਨਿਹੰਗ ਦੀ ਯਾਦ ਵਿਚ ਵਿਸ਼ੇਸ਼ ਕਰਕੇ ਲੜਕੀਆਂ ਦੀ ਭਲਾਈ ਲਈ 1 ਲੱਖ ...

ਪੂਰੀ ਖ਼ਬਰ »

ਟੋਰੈਕਸ ਖਾਂਸੀ ਦੀ ਦਵਾਈ ਵਾਲੀ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖ ਕੇ' ਕੰਪਨੀ ਕਰ ਰਹੀ ਹੈ ਲੋਕਾਂ ਨੂੰ ਗੁੰਮਰਾਹ- ਡਾ: ਮੁਲਤਾਨੀ

ਐਸ. ਏ. ਐਸ. ਨਗਰ, 20 ਮਈ (ਕੇ. ਐਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਪਿੰਡ ਘੋਲੂਮਾਜਰਾ ਸਥਿਤ ਟੋਰੈਕਸ ਖਾਂਸੀ ਦੀ ਦਵਾਈ ਬਣਾਉਣ ਵਾਲੀ ਕੰਪਨੀ ਟੋਰਕ ਫਾਰਮਾਸਿਊਟੀਕਲ ਪਿਛਲੇ ਲੰਬੇ ਸਮੇਂ ਤੋਂ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖਵਾ ਕੇ' ਇਸ ਦੀ ਖੁੱਲੇ੍ਹ ਆਮ ਮਸ਼ਹੂਰੀ ਕਰ ਰਹੀ ...

ਪੂਰੀ ਖ਼ਬਰ »

ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦਾ ਮਾਮਲਾ ਬਚਾਅ ਪੱਖ ਨੇ ਮੰਗੇ ਬਾਕੀ ਦਸਤਾਵੇਜ਼

ਪੰਚਕੂਲਾ, 20 ਮਈ (ਕਪਿਲ)-ਹਰਿਆਣਾ ਅੰਦਰ ਰਾਖਵੇਂਕਰਨ ਨੂੰ ਲੈ ਕੇ ਹੋਏ ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਕੈਪਟਨ ਅਭਿਮਨਿਊ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕਾਲਜ ਵਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ

ਐਸ. ਏ. ਐਸ. ਨਗਰ, 20 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਨੇ ਜਿਥੇ ਆਪਣੀ ਸਥਾਪਨਾ ਤੋਂ ਬਾਅਦ ਛੇ ਸਾਲਾਂ ਵਿਚ ਪੜ੍ਹਾਈ, ਖੇਡਾਂ ਅਤੇ ਪਲੇਸਮੈਂਟ ਦੇ ਖੇਤਰ ਵਿਚ ਯੂਨੀਵਰਸਿਟੀ ਅਤੇ ਕੌਮੀ ਪੱਧਰ 'ਤੇ ਨਵੇਂ ਰਿਕਾਰਡ ਪੈਦਾ ਕੀਤੇ ਹਨ, ਉਥੇ ਹੀ ਹੁਣ ਇਕ ਹੋਰ ...

ਪੂਰੀ ਖ਼ਬਰ »

ਪ੍ਰਭ ਆਸਰਾ ਸੰਸਥਾ 'ਚ 8 ਹੋਰ ਲਾਵਾਰਸ ਪ੍ਰਾਣੀਆਂ ਨੂੰ ਮਿਲੀ ਸ਼ਰਨ

ਕੁਰਾਲੀ, 20 ਮਈ (ਬਿੱਲਾ ਅਕਾਲਗੜ੍ਹੀਆ)-ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਵਿਖੇ 8 ਹੋਰ ਲਾਵਾਰਸ ਪ੍ਰਾਣੀਆਂ ਨੂੰ ਸ਼ਰਨ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਤੇ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਰਾਜੂ ...

ਪੂਰੀ ਖ਼ਬਰ »

ਹਾਈਕੋਰਟ ਦੀ ਵਕੀਲ ਨੇ ਪਤੀ ਤੇ ਸੱਸ 'ਤੇ ਕੁੱਟਮਾਰ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 20 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪ੍ਰੈਕਟਿਸ ਕਰਦੀ ਐਡਵੋਕੇਟ ਮਹਿਲਾ ਨੇ ਆਪਣੇ ਪਤੀ ਅਤੇ ਸੱਸ ਿਖ਼ਲਾਫ਼ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਐਡਵੋਕੇਟ ਸ਼ੈਲੀ ਮਹਾਜਨ ਨੇ ਦੱਸਿਆ ਕਿ ਉਸ ਦੀ ਕੁੱਟਮਾਰ ਕਰਨ ਦੀ ਵਜ੍ਹਾ ਇਹ ...

ਪੂਰੀ ਖ਼ਬਰ »

ਲੜਾਈ-ਝਗੜੇ ਸਬੰਧੀ 3 ਿਖ਼ਲਾਫ਼ ਮਾਮਲਾ ਦਰਜ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਖੱਟੀਆਂ ਗੁਲਾਬ ਜ਼ਾਮਣਾਂ ਨੂੰ ਲੈ ਕੇ ਹੋਏ ਲੜਾਈ ਝਗੜੇ ਸਬੰਧੀ ਥਾਣਾ ਸਦਰ ਪੁਲਿਸ ਖਰੜ ਵਲੋਂ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪਿੰਡ ਚੂਹੜਮਾਜਰਾ ਦੇ ਨਿਵਾਸੀ ਹਰਜੀਤ ਸਿੰਘ ਨੇ ਪੁਲਿਸ ਪਾਸ ਬਿਆਨ ਦਰਜ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਇਕ ਨੂੰ ਉਮਰ ਕੈਦ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਕਤਲ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ 24 ਫਰਵਰੀ 2014 ਨੂੰ ਮੰਜਰ ਆਲਮ ਦੇ ਕਤਲ ਦੇ ਮਾਮਲੇ 'ਚ 3 ਵਿਅਕਤੀਆਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹੁੱਲ੍ਹੜਬਾਜ਼ੀ ਕਰਨ ਅਤੇ ਵੋਟਰਾਂ ਨੂੰ ਭਰਮਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਮਈ (ਜਸਬੀਰ ਸਿੰਘ ਜੱਸੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਪਈਆਂ ਵੋਟਾਂ ਦੌਰਾਨ ਥਾਣਾ ਸੋਹਾਣਾ ਦੀ ਪੁਲਿਸ ਨੇ ਪੋਿਲੰਗ ਬੂਥ ਦੇ ਬਾਹਰ ਹੁਲੜਬਾਜ਼ੀ ਕਰਨ ਅਤੇ ਵੋਟਰਾਂ ਨੂੰ ਭਰਮਾਉਣ ਵਾਲਿਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਮਨਤੇਜ ਸਿੰਘ ਪੱਤੋਂ ਜੰਗਲਾਤ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਚੋਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਬਲਬੀਰ ਸਿੰਘ ਮੰਡੋਲੀ ਸੀ. ਮੀ. ਪ੍ਰਧਾਨ ਪੰਜਾਬ, ਸੁਲੱਖਣ ਸਿੰਘ ਚਤਾਮਲਾ, ਸਵਰਨ ਸਿੰਘ ਮੜੌਲੀ ਕਲਾਂ ਅਤੇ ...

ਪੂਰੀ ਖ਼ਬਰ »

ਯੂ. ਪੀ. ਐੱਸ. ਈ. ਪ੍ਰੀਖਿਆ ਵਿਚ ਸਫ਼ਲਤਾ ਪ੍ਰਾਪਤ ਕਰਨ ਵਾਲੀ ਇਸ਼ਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਇੱਥੋਂ ਦੇ ਧਰਾਨਾ ਭਵਨ ਵਿਖੇ ਇਕ ਸਨਮਾਨ ਸਮਾਰੋਹ ਦੌਰਾਨ ਦੀ ਹਾਊਸ ਓਨਰਜ਼ ਵੈਲਫੇਅਰ ਸੁਸਾਇਟੀ ਫੇਜ਼ 5 ਮੁਹਾਲੀ ਨੇ ਯੂ. ਪੀ. ਐਸ. ਈ. ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕਰਨ ਵਾਲੀ ਫੇਜ਼ 5 ਦੀ ਹੀ ਵਸਨੀਕ ਲੜਕੀ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸ਼ਿਵਪੁਰੀ 'ਚ ਲਿੱਪ ਤੇ ਕਾਂਗਰਸੀਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ 'ਚ ਕਾਂਗਰਸੀਆਂ ਨੇ ਕੀਤੀ ਜਾਂਚ ਦੀ ਮੰਗ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਵਰਕਰ ਤੇ ਉਸ ਦੇ ਪੁਤਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਵਰਕਰਾਂ ਵਲੋਂ ਪੁਲਿਸ ਕਮਿਸ਼ਨਰ ਤੋਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਅੱਜ ...

ਪੂਰੀ ਖ਼ਬਰ »

ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਬੀਮਾ ਕੰਪਨੀ ਨੂੰ 1 ਲੱਖ 18 ਹਜ਼ਾਰ ਰੁਪਏ ਅਦਾ ਕਰਨ ਦੇ ਦਿੱਤੇ ਹੁਕਮ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਬੀਮਾ ਕੰਪਨੀ ਨੂੰ ਇਕ ਵਿਅਕਤੀ ਨੂੰ 1 ਲੱਖ 18 ਹਜ਼ਾਰ ਰੁਪਏ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਫੋਰਮ ਵਲੋਂ ਇਹ ਕਾਰਵਾਈ ਭਵਨਦੀਪ ਕੌੜਾ ਦੀ ਸ਼ਿਕਾਇਤ ਦਾ ਨਿਪਟਾਰਾ ...

ਪੂਰੀ ਖ਼ਬਰ »

ਡਾ. ਗਰੇਵਾਲ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ

ਹੰਬੜਾਂ, 20 ਮਈ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਡਾ. ਜਸਵੀਰ ਸਿੰਘ ਗਰੇਵਾਲ ਵਲੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਜਨਰਲ ...

ਪੂਰੀ ਖ਼ਬਰ »

ਈ ਸਕੂਲ ਦੇ 5 ਵਿਦਿਆਰਥੀਆਂ ਨੇ 9 'ਚੋਂ 9 ਬੈਂਡ ਹਾਸਿਲ ਕੀਤੇ

ਲੁਧਿਆਣਾ, 20 ਮਈ (ਬੀ. ਐਸ. ਬਰਾੜ)-ਆਪਣੀ ਵਧੀਆ ਨੀਤੀਆਂ ਤੇ ਸਿੱਖਿਆ ਦੀ ਵਿਭਿੰਨ ਤਕਨੀਕਾਂ ਦੇ ਕਾਰਨ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਈ ਸਕੂਲ ਦੇ ਪੰਜ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨੇ ਈ ਸਕੂਲ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ | ਈ ਸਕੂਲ ਦੇ 5 ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਵਾਧਸ ਦੇ ਸਥਾਪਨਾ ਦਿਵਸ ਸਬੰਧੀ ਸਤਿਸੰਗ 24 ਨੂੰ

ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ 56ਵੇਂ ਸਥਾਪਨਾ ਦਿਵਸ ਸਬੰਧੀ 24 ਮਈ ਨੂੰ ਅੰਮਿ੍ਤਸਰ ਵਿਖੇ ਭਗਵਾਨ ਵਾਲਮੀਕਿ ਤੀਰਥ 'ਤੇ ਵਿਸ਼ਾਲ ਸਤਿਸੰਗ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ ਤੇ ਹਰਿਆ ਭਰਿਆ ਕਰਨਾ ਜਰੂਰੀ-ਜਥੇ. ਆਸਾ ਸਿੰਘ

ਲੁਧਿਆਣਾ, 20 ਮਈ (ਜੁਗਿੰਦਰ ਸਿੰਘ ਅਰੋੜਾ)-ਮਾਡਲ ਟਾਊਨ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਨੂੰ ਸਾਫ ਤੇ ਹਰਾ ਭਰਾ ਕਰਨਾ ਅਤਿ ਹੀ ਜਰੂਰੀ ਹੈ ਤੇ ਇਸ ਸਬੰਧੀ ਸਾਡੇ ਸਾਰਿਆਂ ਦੀ ਜਿੰਮੇਵਾਰੀ ਵੀ ਬਣਦੀ ਹੈ | ...

ਪੂਰੀ ਖ਼ਬਰ »

ਡਾ.ਗਿੱਲ ਵਲੋਂ ਪਰਿਵਾਰ ਨਾਲ ਕੁਝ ਸਮਾਂ ਬਿਤਾਉਣ ਤੋਂ ਬਾਅਦ ਹਲਕਾ ਇੰਚਾਰਜਾਂ ਨਾਲ ਮੀਟਿੰਗ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਤੇਜਪਾਲ ਸਿੰਘ ਗਿੱਲ ਨੇ ਅੱਜ ਦੁਪਹਿਰ ਤੱਕ ਆਪਣੇ ਘਰ ਸੁਧਾਰ ਵਿਖੇ ਆਪਣੇ ਪਰਿਵਾਰ ਦੇ ਨਾਲ ਸਮਾਂ ਬਤੀਤ ਕੀਤਾ ਤੇ ਉਨ੍ਹਾਂ ਨੇ ਆਪਣੇ ਭਤੀਜੇ ਹਰਨਿਵਾਜ ਸਿੰਘ ਨਾਲ ਕੁੱਝ ...

ਪੂਰੀ ਖ਼ਬਰ »

ਜਥੇਦਾਰ ਖ਼ਾਲਸਾ ਵਲੋਂ ਐਸ.ਸੀ.ਵਿੰਗ ਦੇ ਸਮੂਹ ਆਹੁਦੇਦਾਰਾਂ ਦਾ ਧੰਨਵਾਦ

ਡਾਬਾ/ਲੁਹਾਰਾ, 20 ਮਈ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਆਕਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਨੇ ਐਸ.ਸੀ.ਵਿੰਗ ਲੁਧਿਆਣਾ ਸ਼ਹਿਰੀ ਦੇ ਸਮੂਹ ਆਹੁਦੇਦਾਰਾਂ ਤੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅਗਲੇ ਸੰਘਰਸ਼ ਦਾ ਐਲਾਨ

ਲੁਧਿਆਣਾ, 20 ਮਈ (ਸਲੇਮਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ ਕਰਨ ਲਈ ਵਿਉਂਤਬੰਦੀ ਉਲੀਕੀ ਗਈ ਹੈ¢ ਅੱਜ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਹੋਈ¢ ਮੀਟਿੰਗ ਦੌਰਾਨ ਮੋਰਚੇ ਦੇ ਸੂਬਾਈ ...

ਪੂਰੀ ਖ਼ਬਰ »

ਐਚ.ਐਮ.ਸੀ. ਹਸਪਤਾਲ ਦੀ ਟੀਮ ਨੇ ਜਿੱਤਿਆ ਕ੍ਰਿਕਟ ਟੂਰਨਾਮੈਂਟ

ਲੁਧਿਆਣਾ, 20 ਮਈ (ਸਲੇਮਪੁਰੀ)-ਪਿਛਲੇ ਦਿਨੀਂ ਵੱਖ-ਵੱਖ ਹਸਪਤਾਲਾਂ ਦੀਆਂ ਡਾਕਟਰੀ ਟੀਮਾਂ ਦਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਚਾਰ ਹਸਪਤਾਲਾਂ ਦੀਆਂ ਡਾਕਟਰੀ ਟੀਮਾਂ ਨੇ ਹਿੱਸਾ ਲਿਆ | ਐਚ.ਐਮ.ਸੀ ਹਸਪਤਾਲ ਦੀ ਟੀਮ ਨੇ ਟਾਸ ਜਿੱਤ ਕੇ ਬੈਟਿੰਗ ਕੀਤੀ ਤੇ 20 ...

ਪੂਰੀ ਖ਼ਬਰ »

ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਦੋਸ਼ 'ਚ 8 ਿਖ਼ਲਾਫ਼ ਮਾਮਲਾ ਦਰਜ

ਖੰਨਾ, 20 ਮਈ (ਅਜੀਤ ਬਿਊਰੋ)- ਖੰਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਨਵਾ ਪਿੰਡ ਰਾਮਗੜ੍ਹ• 'ਚ ਨਿਹੰਗ ਸਿੰਘ ਦੇ ਕੇਸ ਅਤੇ ਦਾੜੀ ਪੁੱਟਣ ਤੇ ਪੰਜ ਕਕਾਰਾਂ ਨੂੰ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦੀ ਖ਼ਬਰ ਹੈ | ਇਸ ਮਾਮਲੇ ਵਿਚ ਖੰਨਾ ਸਦਰ ਪੁਲਿਸ ਨੇ 8 ਵਿਅਕਤੀਆਂ ਮੋਨਾ, ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਤੋਂ ਸੇਵਾ ਮੁਕਤ ਕਰਮਚਾਰੀ ਦਾ ਸਨਮਾਨ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਯੂਨਾਈਟਿਡ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਸੇਵਾਮੁਕਤ ਹੋਣ ਵਾਲੇ ਸਭ ਤੋਂ ਪੁਰਾਣੇ ਕਰਮਚਾਰੀ ਬਿਕਰਮ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ...

ਪੂਰੀ ਖ਼ਬਰ »

ਐਵਰੈਸਟ ਪਬਲਿਕ ਸਕੂਲ ਵਿਖੇ ਮੈਂਗੋ ਪਾਰਟੀ ਕਰਵਾਈ

ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਸਥਾਨਕ ਐਵਰੈਸਟ ਪਬਲਿਕ ਸਕੂਲ ਮੋਤੀ ਨਗਰ ਵਿਖੇ ਕੇ. ਜੀ. ਵਿੰਗ ਦੇ ਵਿਦਿਆਰਥੀਆਂ ਲਈ ਮੈਂਗੋ ਪਾਰਟੀ ਕਰਵਾਈ ਗਈ | ਇਸ ਮੌਕੇ ਐਵਰੈਸਟ ਸਕੂਲਾਂ ਦੀ ਕਮੇਟੀ ਦੇ ਨਿਰਦੇਸ਼ਕ ਰਜਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਠਿਆਈ ਵੰਡੀ | ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਇਯਾਲੀ/ਥਰੀਕੇ, 20 ਮਈ (ਰਾਜ ਜੋਸ਼ੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੌਜੂਦਾ ਲੋਕ ਸਭਾ ਚੋਣਾਂ ਦੌਰਾਨ ਸਿਰੇ ਦਾ ਭੜਕਾਊ ਤੇ ਦੇਸ਼ ਵਿਰੋਧੀ ਤੇ ਲੋਕ ਵਿਰੋਧੀ ...

ਪੂਰੀ ਖ਼ਬਰ »

ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਲੁਧਿਆਣਾ, 20 ਮਈ (ਸਲੇਮਪਰੀ)-ਇੰਸਟੀਚਿਊਟ ਆਫ਼ ਨਰਸਿੰਗ ਐਜ਼ੂਕੇਸ਼ਨ/ਗੁਰੂ ਤੇਗ ਬਹਾਦਰ ਸਾਹਿਬ (ਚੈਰੀਟੇਬਲ) ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਨਰਸਿੰਗ ਦੀ ਸਰਵੋਤਮ ਤੇ ਸੁਪ੍ਰਸਿੱਧ ਸ਼ਖਸੀਅਤ ਫਲੋਰਾੈਸ ਨਾਈਟਿੰਗੇਲ ਦੇ ਜਨਮ ਦਿਵਸ ਦੇ ਸੰਬੰਧ 'ਚ ਕੌਮਾਂਤਰੀ ...

ਪੂਰੀ ਖ਼ਬਰ »

ਇੰਡੀਅਨ ਵੂਮੈਨ ਫੁੱਟਬਾਲ ਲੀਗ ਫੁੱਟਬਾਲ ਕਲੱਬ ਕੋਹਲਾ ਪੁਰੀ ਸਿਟੀ ਨੇ ਸਾਈ ਐਸ. ਟੀ. ਸੀ. ਕਟਕ ਨੂੰ 2-0 ਨਾਲ ਹਰਾਇਆ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਨਾਨਕ ਸਟੇਡੀਅਮ ਵਿਖੇ ਆਲ ਇੰਡੀਆ ਫੁੱਟਬਾਲ ਫ਼ੈਡਰੇਸ਼ਨ ਵਲੋਂ ਕਰਵਾਈ ਜਾ ਰਹੀ ਹੀਰੋ ਇੰਡੀਆ ਵੂਮੈਨ ਫੁੱਟਬਾਲ ਲੀਗ ਦੇ ਲੀਗ ਮੈਚਾਂ ਦੀ ਲੜੀ ਤਹਿਤ ਅੱਜ ਫੁੱਟਬਾਲ ਕਲੱਬ ਕੋਹਲਾ ਪੁਰੀ ਸਿਟੀ ਨੇ ਸਾਈ ਐਸ.ਟੀ.ਸੀ. ਕਟਕ ਨੂੰ 2-0 ਨਾਲ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਸਕੂਲ ਨੇ ਆਪਣੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਲੁਧਿਆਣਾ, 20 ਮਈ (ਕਵਿਤਾ ਖੁਲੱਰ/ਭੁਪਿੰਦਰ ਸਿੰਘ ਬਸਰਾ)-ਸੀ.ਬੀ.ਐਸ.ਈ ਦੀਆਂ ਦਸਵੀਂ ਅਤੇ ਬਾਰਵ੍ਹੀ ਜਮਾਤ ਦੀ ਪ੍ਰੀਖਿਆ ਵਿ 80 ਫੀਸਦੀ ਤੋਂ ਵਧੇਰੇ ਅੰਕ ਲੈ ਕੇ ਪਾਸ ਹੋਣ ਵਾਲੇ ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ...

ਪੂਰੀ ਖ਼ਬਰ »

ਕੂੜੇ ਦੀ ਸੰਭਾਲ ਲਈ ਨਗਰ ਸੁਧਾਰ ਟਰੱਸਟ ਵਲੋਂ 9 ਸਟੈਟਿਕ ਕੰਪੈਕਟਰ ਲਗਾਏ ਜਾਣ ਦਾ ਕੰਮ ਸ਼ੁਰੂ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਕੂੜੇ ਦੀ ਸੰਭਾਲ ਲਈ ਲਗਾਏ ਜਾਣ ਵਾਲੇ ਸਟੈਟਿਕ ਕੰਪੈਕਟਰਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ | ਜ਼ੋਨ ਡੀ ਨਜ਼ਦੀਕ ਸਰਾਭਾ ਨਗਰ ਸਮੇਤ 9 ਸਥਾਨਾਂ 'ਤੇ ਕੰਪੈਕਟਰ ਲਗਾਉਣ ਲਈ ਨਗਰ ਸੁਧਾਰ ਟਰੱਸਟ ਵਲੋਂ ...

ਪੂਰੀ ਖ਼ਬਰ »

ਕੁਲਵਿੰਦਰ ਸ਼ੈਕੀ ਯੂਥ ਅਕਾਲੀ ਦਲ ਦੇ ਸਦਰ ਸਰਕਲ ਪ੍ਰਧਾਨ ਨਿਯੁਕਤ

ਆਲਮਗੀਰ, 20 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਸ਼ੈਕੀ ਜੱਸੋਵਾਲ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਸ਼ਿਵਾਲਿਕ, ਹਲਕਾ ਗਿੱਲ ਦੇ ...

ਪੂਰੀ ਖ਼ਬਰ »

ਸੜਕ ਨਿਰਮਾਣ 'ਚ ਬੇਨਿਯਮੀਆਂ ਕੀਤੇ ਜਾਣ ਵਿਰੁੱਧ ਗਰਾਡਾ ਮੁੱਖ ਪ੍ਰਸ਼ਾਸਨ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਪ੍ਰਸ਼ਾਸਨ ਵਲੋਂ ਪਾਸੀ ਚੌਕ ਤੋਂ ਜੈਨ ਮੰਦਿਰ ਤੱਕ 57 ਲੱਖ ਦੀ ਲਾਗਤ ਨਾਲ ਸਰਵਿਸ ਲਾਈਨ ਬਣਾਉਣ ਦੇ ਅਲਾਟ ਕੀਤੇ ਕੰਮ ਕਰ ਰਹੇ ਠੇਕੇਦਾਰ ਵਲੋਂ ਕਥਿਤ ਘਟੀਆ ਸਮੱਗਰੀ ਵਰਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਡੇਂਗੂ ਮੱਛਰ ਤੋਂ ਬਚਾਅ ਤੇ ਰੋਕਥਾਮ ਬਾਰੇ ਜਾਗਰੂਕ ਕੀਤਾ

ਲੁਧਿਆਣਾ, 20 ਮਈ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬਸਰਾ)- ਵਿਸ਼ਵ ਡੇਂਗੂ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਤਾਜਪੁਰ ਬੇਟ, ਬਲਾਕ ਮਾਂਗਟ-2 ਲੁਧਿਆਣਾ ਵਿਖੇ ਜਰਮਨ ਦੀ ਕੰਪਨੀ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਤੋਂ ਬਚਾਓ ਕਰਨ ਤੇ ਇਸ ਮੱਛਰ ਦੇ ...

ਪੂਰੀ ਖ਼ਬਰ »

ਸਾੲੀਂ ਪਬਲਿਕ ਸਕੂਲ 'ਚ 'ਮਾਂ ਦਿਵਸ' ਮਨਾਇਆ

ਲੁਧਿਆਣਾ, 20 ਮਈ (ਬੀ.ਐਸ.ਬਰਾੜ)-ਸਾਂਈ ਪਬਲਿਕ ਸੀਨੀ. ਸੈਕੰ ਸਕੂਲ ਵਿਖੇ 'ਵਿਸ਼ਵ ਮਾਂ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ 'ਕਾਰਡ ਮੇਕਿੰਗ ਮੁਕਾਬਲਾ' ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਮਾਤਾ ਦੀ ਸਹਾਇਤਾ ਨਾਲ ...

ਪੂਰੀ ਖ਼ਬਰ »

ਸੀਸੂ ਵਿਖੇ 'ਪੌਕਾ ਯੌਕੇ' ਸਿਖ਼ਲਾਈ ਪ੍ਰੋਗਰਾਮ ਤੇ ਮੁਕਾਬਲਾ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸੀਸੂ ਵਿਖੇ 'ਪੌਕਾ ਯੌਕੇ' ਸਿਖ਼ਲਾਈ ਪੋ੍ਰਗਰਾਮ ਤੇ ਮੁਕਾਬਲਾ 28 ਮਈ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਰਾਤ ਨੂੰ ਵਰਕਰਾਂ ਦੀ ਸ਼ਰਾਬ ਨਾਲ ਸੇਵਾ ਕਰਦੇ ਗਿੱਲ ਬੇਰ ਕਲਾਂ ਦੀ ਮਾਰਕੁਟਾਈ

ਮਲੌਦ, 20 ਮਈ (ਚਾਪੜਾ/ ਨਿਜ਼ਾਮਪੁਰ)- ਥਾਣਾ ਮਲੌਦ ਦੇ ਪਿੰਡ ਬੇਰ ਕਲਾਂ ਵਿਚ ਪਿਛਲੀ ਰਾਤ ਕਰੀਬ 10 ਵਜੇ ਕਾਂਗਰਸ ਦੇ ਕਿਸਾਨ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਵਲੋਂ ਪਾਰਟੀ ਵਰਕਰਾਂ ਦੀ ਸੇਵਾ ਕੀਤੀ ਜਾ ਰਹੀ ਸੀ ਜਿੱਥੇ ਉਸ ਦਾ ਇਕ ਹੋਰ ਸਾਥੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX