ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਰੂਪਨਗਰ

ਸਹਿਯੋਗੀਆਂ ਨਾਲ ਗਿਣਤੀਆਂ-ਮਿਣਤੀਆਂ ਲਾ ਕੇ ਪ੍ਰੋ: ਚੰਦੂਮਾਜਰਾ ਨੇ ਨੀਂਦ ਰੱਜ ਕੇ ਲਈ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ)-ਵੋਟਾਂ ਪੈਣ ਮਗਰੋਂ ਕਰੀਬ ਡੇਢ ਮਹੀਨਾ ਚੋਣ ਪ੍ਰਚਾਰ ਦੀ ਦੌੜ ਭੱਜ ਤੋਂ ਵਿਹਲੇ ਹੋਏ ਉਮੀਦਵਾਰਾਂ ਨੇ ਥਕਾਵਟ ਲਾਹੁਣ ਲਈ ਆਪੋ-ਆਪਣੇ ਢੰਗਾਂ ਦਾ ਸਹਾਰਾ ਲਿਆ ਹੈ | ਕੁਝ ਫੱਕਰਾਂ ਵਾਂਗ ਫ਼ੋਨ ਬੰਦ ਕਰਕੇ ਆਰਾਮ ਫੁਰਮਾਉਣ ਲੱਗ ਪਏ ਕੁਝ ਘੁੰਮਣ ਫਿਰਨ ਚਲੇ ਗਏ ਤੇ ਕਈਆਂ ਨੇ ਸਹਿਯੋਗੀਆਂ ਨਾਲ ਉਵੇਂ ਜਿੱਤ ਹਾਰ ਦੀਆਂ ਗਿਣਤੀਆਂ ਮਿਣਤੀਆਂ ਲਾਈਆਂ ਜਿਵੇਂ ਪ੍ਰੀਖਿਆ ਦੇ ਕੇ ਵਿਦਿਆਰਥੀ ਨੰਬਰ ਜੋੜ ਲੈਂਦੇ ਹਨ | ਅਕਾਲੀ-ਭਾਜਪਾ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਆਪਣੇ ਮੁਹਾਲੀ ਸਥਿਤ ਘਰ ਸਵੇਰ ਤੋਂ ਹੀ ਸਹਿਯੋਗੀਆਂ ਨਾਲ ਜਿੱਤ ਹਾਰ ਦੀਆਂ ਗਿਣਤੀਆਂ ਲਾਈਆਂ ਅਤੇ ਦੁਪਹਿਰ ਬਾਅਦ ਰੱਜ ਕੇ ਨੀਂਦ ਕੱਢੀ | ਸੌਣ ਤੋਂ ਪਹਿਲਾਂ ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿੱਤ ਦੀ ਪੂਰੀ ਆਸ ਹੈ ਕਿਉਂਕਿ ਵੋਟਾਂ ਵਾਲੇ ਦਿਨ ਮਿਲੀਆਂ ਸੂਚਨਾਵਾਂ ਅਨੁਸਾਰ ਵੋਟਰਾਂ ਖ਼ਾਸਕਰ ਸ਼ਹਿਰੀ ਵੋਟਰਾਂ 'ਚ ਮੋਦੀ ਫੈਕਟਰ ਨੇ ਪੂਰਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਰੋਪੜ ਹਲਕੇ 'ਚ ਪਹਿਲਾਂ ਉਨ੍ਹਾਂ ਨੂੰ ਸ਼ੱਕ ਸੀ ਪਰ ਅਖ਼ੀਰ 'ਚ 'ਆਪ' ਵਿਧਾਇਕ ਸੰਦੋਆ ਦੀ ਕਾਂਗਰਸ 'ਚ ਸ਼ਮੂਲੀਅਤ ਨੇ ਉਨ੍ਹਾਂ ਨੂੰ ਵੱਡਾ ਹੁਲਾਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬੱਸ ਅੱਜ ਫੁੱਲ ਨੀਂਦ ਪੂਰੀ ਕਰਕੇ ਉਹ ਸਮਾਜਿਕ ਜ਼ਿੰਮੇਵਾਰੀਆਂ ਆਰੰਭ ਦੇਣਗੇ | ਉਨ੍ਹਾਂ ਜਮਹੂਰੀਅਤ ਦੇ ਇਸ ਮਹਾਂਉਤਸਵ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਆਪਣੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ | ਪ੍ਰੋ: ਚੰਦੂਮਾਜਰਾ ਨੇ ਆਪਣੇ ਹਲਕੇ ਦੀਆਂ ਸਿਆਸੀ ਪਾਰਟੀਆਂ ਦੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੋਿਲੰਗ ਮੌਕੇ ਆਪਸੀ ਪਿਆਰ, ਅਮਨ ਅਤੇ ਸਦਭਾਵਨਾ ਦਾ ਸਬੂਤ ਦੇ ਕੇ ਚੋਣ ਪ੍ਰੀਕਿਰਿਆ ਨੂੰ ਨੇਪਰੇ ਚਾੜ੍ਹਨ ਵਿਚ ਆਪਣਾ ਯੋਗਦਾਨ ਪਾਇਆ | ਪ੍ਰੋ: ਚੰਦੂਮਾਜਰਾ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵਲੋਂ ਪੂਰੀ ਤਨਦੇਹੀ ਨਾਲ ਕੀਤੇ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਾਰੇ ਹੀ ਉਨ੍ਹਾਂ ਲੋਕਾਂ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਇਸ ਲੰਬੀ ਚੋਣ ਪ੍ਰੀਕਿਰਿਆ ਵਿਚ ਉਨ੍ਹਾਂ ਨੂੰ ਪੂਰਾ ਸਹਿਯੋਗ ਅਤੇ ਸਹਾਇਤਾ ਕੀਤੀ |

ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਰੂਪਨਗਰ, 20 ਮਈ (ਗੁਰਪ੍ਰੀਤ ਸਿੰਘ ਹੁੰਦਲ)-ਬੀਤੇ ਦਿਨੀਂ ਸਰਹਿੰਦ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਵਾਲੇ ਸੁਰਮੁਖ ਸਿੰਘ ਵਾਸੀ ਪਿੰਡ ਮਛਲੀ ਕਲਾਂ ਦੀ ਲਾਸ਼ ਸ੍ਰੀ ਚਮਕੌਰ ਸਾਹਿਬ ਨਜ਼ਦੀਕ ਬਰਾਮਦ ਹੋਈ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਵਲੋਂ ਅਜੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਜਨਤਾ ਦੀ ਜਲ ਸੇਵਾ ਹਿਤ ਵਾਟਰ ਕੂਲਰ ਲਗਾਇਆ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਭਾਰਤ ਵਿਕਾਸ ਪ੍ਰੀਸ਼ਦ ਰੋਪੜ ਵਲੋਂ ਪ੍ਰਤਾਪ ਬਾਜ਼ਾਰ ਰੋਪੜ ਅਤੇ ਪੰਜਾਬ ਐਾਡ ਸਿੰਧ ਬੈਂਕ ਰੋਡ ਸਥਿਤ ਆਮ ਜਨਤਾ ਦੀ ਜਲ ਸੇਵਾ ਹਿਤ ਇੱਕ ਵਾਟਰ ਕੂਲਰ ਲਗਾਇਆ ਗਿਆ | ਗਿਆਨੀ ਟੈਂਟ ਹਾਊਸ ਦੇ ਮਾਲਕ ਵਲੋਂ ...

ਪੂਰੀ ਖ਼ਬਰ »

ਮਾਜਰੀ ਘਾੜ ਦੇ ਵੋਟਰਾਂ ਨੇ 10 ਕਿੱਲੋਮੀਟਰ ਦੂਰ ਪੋਲਿੰਗ ਸਟੇਸ਼ਨ 'ਤੇ ਪਾਈਆਂ ਵੋਟਾਂ

ਪੁਰਖਾਲੀ, 20 ਮਈ (ਅੰਮਿ੍ਤਪਾਲ ਸਿੰਘ ਬੰਟੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਬੇਸ਼ੱਕ ਲੱਖਾਂ ਦਾਅਵੇ ਕੀਤੇ ਜਾਂਦੇ ਸਨ ਕਿ ਚੋਣਾਂ ਸਮੇਂ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ¢ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਪੋਲਿੰਗ ...

ਪੂਰੀ ਖ਼ਬਰ »

ਬੀਬੀ ਸਤਵੰਤ ਕੌਰ ਸੰਧੂ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਵੋਟਰਾਂ ਤੇ ਵਰਕਰਾਂ ਦਾ ਧੰਨਵਾਦ

ਮੋਰਿੰਡਾ, 20 ਮਈ (ਕੰਗ)-ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਅਤੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਵੋਟਰਾਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਬੀਬੀ ...

ਪੂਰੀ ਖ਼ਬਰ »

ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪੀ.ਡੀ.ਏ. ਉਮੀਦਵਾਰ ਸੋਢੀ ਬਿਕਰਮ ਸਿੰਘ ਨੇ ਚੋਣ ਤੋਂ ਬਾਅਦ ਗੁਰਬਾਣੀ ਨਿਤਨੇਮ ਨਾਲ ਕੀਤੀ ਦਿਨ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 20 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਲੋਕ ਸਭਾ ਚੋਣਾਂ ਦੇ ਰੁਝੇਵਿਆਂ ਦੀ ਸਮਾਪਤੀ ਤੋਂ ਬਾਅਦ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪੀਡੀਏ ਵਲੋਂ ਬਸਪਾ ਦੇ ਉਮੀਦਵਾਰ ਸੋਢੀ ਬਿਕਰਮ ਸਿੰਘ ਨੇ ਅੱਜ ਦੇ ਦਿਨ ਦੀ ਸ਼ੁਰੂਆਤ ਗੁਰਬਾਣੀ ਨਿਤਨੇਮ ...

ਪੂਰੀ ਖ਼ਬਰ »

ਮਗਨਰੇਗਾ ਵਿਕਾਸ ਭਵਨ ਮੁਹਾਲੀ ਵਲੋਂ ਅਚਨਚੇਤ ਢੰਗਰਾਲੀ ਦੇ ਮਗਨਰੇਗਾ ਰਿਕਾਰਡ ਦੀ ਜਾਂਚ

ਮੋਰਿੰਡਾ, 20 ਮਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਅੱਜ ਜੁਆਇੰਟ ਡਾਇਰੈਕਟਰ ਕਮਿਸ਼ਨਰ ਮਗਨਰੇਗਾ ਵਿਕਾਸ ਭਵਨ ਮੁਹਾਲੀ ਦੀ ਟੀਮ ਵਲੋਂ ਅਚਨਚੇਤ ਛਾਪਾ ਮਾਰ ਮਗਨਰੇਗਾ ਰਿਕਾਰਡ ਦੀ ਚੈਕਿੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਪ੍ਰੀਤ ...

ਪੂਰੀ ਖ਼ਬਰ »

ਦੋ ਮਹੀਨੇ ਬਾਜ਼ਾਰ 'ਚ ਨਹੀਂ ਆਵੇਗੀ ਭਾਖੜਾ ਡੈਮ ਦੀ ਮੱਛੀ

ਨੰਗਲ, 20 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੀ 65 ਵਰਗ ਮੀਲ ਖੇਤਰ 'ਚ ਫੈਲੀ ਗੋਬਿੰਦ ਸਾਗਰ ਝੀਲ 'ਚ ਮਿਤੀ 1 ਜੂਨ ਤੋਂ 31 ਜੁਲਾਈ ਤੱਕ ਮੱਛੀ ਉਤਪਾਦਨ ਠੱਪ ਰਹੇਗਾ | ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਪ੍ਰਜਨਣ ਸੀਜ਼ਨ ਹੋਣ ਕਾਰਨ ਦੋ ਮਹੀਨੇ ਮੱਛੀ ਫੜਨ 'ਤੇ ਪਾਬੰਦੀ ...

ਪੂਰੀ ਖ਼ਬਰ »

ਵੋਟਿੰਗ ਮਸ਼ੀਨਾਂ ਸੁਰੱਖਿਆ ਪ੍ਰਬੰਧਾਂ ਹੇਠ ਸਟਰਾਂਗ ਰੂਮਾਂ 'ਚ ਸੀਲ

ਰੂਪਨਗਰ, 20 ਮਈ (ਗੁਰਪ੍ਰੀਤ ਸਿੰਘ ਹੁੰਦਲ)-ਵੋਟਿੰਗ ਮਸ਼ੀਨਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਟਰਾਂਗ ਰੂਮਾਂ 'ਚ ਸੀਲ ਕਰਨ ਉਪਰੰਤ ਸਰਕਾਰੀ ਕਾਲਜ ਰੂਪਨਗਰ ਸਥਿਤ ਕਾਊਾਟਿੰਗ ਸੈਂਟਰ ਵਿਚ ਰੱਖੀਆਂ ਗਈਆਂ ਹਨ | ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸੁਮੀਤ ਜਾਰੰਗਲ ਨੇ ...

ਪੂਰੀ ਖ਼ਬਰ »

ਦਬਖੇੜਾ ਰੇਲਵੇ ਅੰਡਰਬਿ੍ਜ 'ਤੇ ਲੋਕ ਭਾਰੀ ਪ੍ਰੇਸ਼ਾਨ

ਢੇਰ, 20 ਮਈ (ਸ਼ਿਵ ਕੁਮਾਰ ਕਾਲੀਆ)-ਰੇਲਵੇ ਵਿਭਾਗ ਵਲੋਂ ਪਿੰਡ ਦਬਖੇੜਾ ਵਿਖੇ ਬਣਾਇਆ ਗਿਆ ਰੇਲਵੇ ਬਿ੍ਜ ਲੋਕਾਂ ਲਈ ਭਾਰੀ ਸਿਰਦਰਦੀ ਬਣਿਆ ਹੋਇਆ ਹੈ | ਕਿਉਂਕਿ ਰੇਲਵੇ ਅੰਡਰ ਬਿ੍ਜ 'ਚ ਥੋੜ੍ਹੇ ਸਮੇਂ ਬਾਅਦ ਹੀ ਪਾਣੀ ਨਾਲ ਭਰ ਜਾਂਦਾ ਹੈ, ਜਿਸ ਨਾਲ ਪਿੰਡ ਦੇ ਲੋਕਾਂ ਦਾ ...

ਪੂਰੀ ਖ਼ਬਰ »

ਲਾਈਨਜ਼ ਆਈ ਕੇਅਰ ਸੁਸਾਇਟੀ ਵਲੋਂ ਲਗਾਇਆ ਅੱਖਾਂ ਤੇ ਦੰਦਾਂ ਦਾ 65ਵਾਂ ਮੁਫ਼ਤ ਜਾਂਚ ਕੈਂਪ

ਸ੍ਰੀ ਚਮਕੌਰ ਸਾਹਿਬ, 20 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਲਾਇਨਜ਼ ਆਈ ਕੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ ਦੇ ਸਹਿਯੋਗ ਨਾਲ ਲਾਇਨਜ਼ ਆਈ ਚੈਰੀਟੇਬਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ 65ਵਾਂ ਅੱਖਾਂ ਅਤੇ ਦੰਦਾਂ ...

ਪੂਰੀ ਖ਼ਬਰ »

ਸਾਊਪੁਰ ਬੜੀਵਾਲ ਵਿਖੇ ਬਾਬਾ ਜਵਾਹਰ ਸਿੰਘ ਅਸਥਾਨ 'ਤੇ ਧਾਰਮਿਕ ਸਮਾਗਮ

ਨੂਰਪੁਰ ਬੇਦੀ, 20 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿੰਡ ਬੜੀਵਾਲ (ਸਾਊਪੁਰ) ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਜਵਾਹਰ ਸਿੰਘ ਜੀ ਦੇ ਪਵਿੱਤਰ ਅਸਥਾਨ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ ਜੋ ਬਾਬਾ ਜਵਾਹਰ ਸਿੰਘ ਜੀ ਦਾ ਗਰਾਗੜੇ ਦਾ ਪ੍ਰਸ਼ਾਦ ਸਿੱਖ ...

ਪੂਰੀ ਖ਼ਬਰ »

ਚਲੋ ਸਾਈਕਲਾਂ ਦੀ ਕਿਸਮਤ ਵੀ ਖੁੱਲ੍ਹੀ!

ਨੰਗਲ, 20 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਦਰਸ਼ ਚੋਣ ਜ਼ਾਬਤਾ ਲੱਗਣ ਕਾਰਨ ਨਾ ਸਿਰਫ਼ ਰੁਟੀਨ ਦੇ ਸਰਕਾਰੀ ਕਾਰਜ ਪ੍ਰਭਾਵਿਤ ਹੋ ਰਹੇ ਸਨ ਸਗੋਂ ਲੋਕ ਹਿਤ ਦੇ ਪ੍ਰੋਗਰਾਮਾਂ ਨੂੰ ਵੀ ਗ੍ਰਹਿਣ ਲੱਗ ਗਿਆ ਸੀ | ਵੋਟਾਂ ਦੀ ਗਿਣਤੀ ਮਗਰੋਂ ਸਰਕਾਰੀ ਸਕੂਲਾਂ 'ਚ ਵਿਦਿਆਰਥਣਾਂ ...

ਪੂਰੀ ਖ਼ਬਰ »

ਜੰਗਲਾਤ ਲੇਬਰ ਯੂਨੀਅਨ ਵਲੋਂ 30 ਮਈ ਨੂੰ ਮੁਹਾਲੀ ਵਿਖੇ ਦਿੱਤਾ ਜਾਵੇਗਾ ਰੋਸ ਧਰਨਾ

ਸ੍ਰੀ ਅਨੰਦਪੁਰ ਸਾਹਿਬ, 20 ਮਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਜੰਗਲਾਤ ਲੇਬਰ ਯੂਨੀਅਨ ਪੰਜਾਬ ਵਲੋਂ 30 ਮਈ ਨੂੰ ਮੁਹਾਲੀ ਦੇ ਜੰਗਲਾਤ ਭਵਨ ਵਿਖੇ ਜ਼ੋਰਦਾਰ ਰੋਸ ਧਰਨਾ ਦੇ ਕੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਜੰਗਲਾਤ ਲੇਬਰ ...

ਪੂਰੀ ਖ਼ਬਰ »

ਗੁ: ਭੱਠਾ ਸਾਹਿਬ ਵਿਖੇ ਗੁਰਮਤਿ ਸਮਾਗਮ 25 ਨੂੰ

ਰੂਪਨਗਰ, 20 ਮਈ (ਮਨਜਿੰਦਰ ਸਿੰਘ ਚੱਕਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾ: 10ਵੀਂ ਕੋਟਲਾ ਨਿਹੰਗ ਰੂਪਨਗਰ ਵਿਖੇ 25 ਮਈ ਨੂੰ ਕਰਵਾਏ ਜਾ ਰਹੇ 'ਗੁਰਮਤਿ ਸਮਾਗਮ' ਸਬੰਧੀ ਗੁਰਮਤਿ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਅਫ਼ਸਰਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

ਰੂਪਨਗਰ, 20 ਮਈ (ਐਮ. ਐਸ. ਚੱਕਲ)-ਅੱਜ ਮਿਤੀ 20-05-2019 ਨੂੰ ਸਿਵਲ ਸਰਜਨ ਰੂਪਨਗਰ ਡਾ. ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਤੰਦਰੁਸਤ ਪੰਜਾਬ ਸਹਿਤ ਕੇਂਦਰਾਂ 'ਚ ਤਾਇਨਾਤ ਕਮਿਉਨਟੀ ਹੈਲਥ ਅਫ਼ਸਰਾਂ ਦੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ¢ ਇਸ 'ਚ ਡਾ. ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਜਟਵਾਹੜ ਮੰਦਰ 'ਚ 18ਵਾਂ ਭਗਵਤੀ ਜਾਗਰਣ ਤੇ ਭੰਡਾਰਾ ਕਰਵਾਇਆ

ਨੂਰਪੁਰ ਬੇਦੀ, 20 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿੰਡ ਜਟਵਾਹੜ ਵਿਖੇ ਸਥਿਤ ਮਾਂ ਨੈਣਾਂ ਮੰਦਰ 'ਚ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੰਦਪੁਰ ਕੇਸ਼ੋ ਵਾਲਿਆਂ ਦੀ ਸਰਪ੍ਰਸਤੀ ਹੇਠ 18ਵਾਂ ਭਗਵਤੀ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਆਰੰਭ ...

ਪੂਰੀ ਖ਼ਬਰ »

ਚਰਚਿਤ ਕਾਂਗਰਸ ਆਗੂ ਪਰਮਜੀਤ ਸਿੰਘ ਪੰਮਾ ਦੀ ਕੈਪਟਨ ਅਮਰਿੰਦਰ ਸਿੰਘ ਰਾਹੀਂ ਕਾਂਗਰਸ 'ਚ ਵਾਪਸੀ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਬਾਰ ਐਸੋ: ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕੌਾਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ ਦੀ ਕਾਂਗਰਸ ਪਾਰਟੀ 'ਚ ਮੁੜ ਘਰ ਵਾਪਸੀ ਹੋ ਗਈ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿ: ਦੇ 132 ਕੇ.ਵੀ. ਸਬ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਕਾਰੀਆਂ ਵਲੋਂ ਦੌਰਾ

ਸ੍ਰੀ ਅਨੰਦਪੁਰ ਸਾਹਿਬ, 20 ਮਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਰਾਜ ਟਰਾਂਸਮਿਸ਼ਨ ਲਿ: ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ 132 ਕੇ. ਵੀ. ਸਬ ਸਟੇਸ਼ਨ ਦਾ ਵਿਭਾਗੀ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ | ਇਨ੍ਹਾਂ ਅਧਿਕਾਰੀਆਂ ਨੇ ਸਬ ਸਟੇਸ਼ਨ ਦੇ ਸੰਚਾਲਨ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ ਦੀਆਂ ਮੁਫ਼ਤ ਵਿਸ਼ੇਸ਼ ਕਲਾਸਾਂ ਸ਼ੁਰੂ

ਸ੍ਰੀ ਚਮਕੌਰ ਸਾਹਿਬ, 20 ਮਈ (ਜਗਮੋਹਣ ਸਿੰਘ ਨਾਰੰਗ)-ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ, ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ, ਨਜ਼ਦੀਕੀ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕੈਰੀਅਰ ਕੋਰਸਿਜ਼, ਬੱਸੀ ਗੁੱਜਰਾਂ ਵਿਖੇ, ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਬੱਚਿਆਂ ਨੂੰ ਵਿੱਦਿਅਕ ਸਮਗਰੀ ਭੇਟ

ਨੂਰਪੁਰ ਬੇਦੀ, 20 ਮਈ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਸੇਵਾ ਵੈੱਲਫੇਅਰ ਸੁਸਾਇਟੀ ਬਲਾਕ ਨੂਰਪੁਰ ਬੇਦੀ ਵਲੋਂ ਆਰੰਭੀ ਸਮਾਜ ਸੇਵੀ ਕਾਰਜਾਂ ਦੀ ਕੜੀ ਦੇ ਤਹਿਤ ਖੇਤਰ ਦੇ ਪਿੰਡ ਬਰਾਰੀ ਦੇ ਸਰਕਾਰੀ ਐਲੀ. ਸਕੂਲ 'ਚ ਉਕਤ ਸੰਸਥਾ ਦੇ ਮੈਂਬਰਾਂ ਨੇ ਬੱਚਿਆ ਨੂੰ ਪੜ੍ਹਾਈ ...

ਪੂਰੀ ਖ਼ਬਰ »

ਦੰਦਾਂ ਤੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ ਲਗਾਇਆ

ਪੁਰਖਾਲੀ, 20 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਬਰਦਾਰ ਵਿਖੇ ਦੰਦਾਂ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ¢ ਇਸ ਸਬੰਧੀ ਬੀ.ਈ.ਈ. ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਡਾ. ...

ਪੂਰੀ ਖ਼ਬਰ »

ਸਮਾਗਮਾਂ 'ਤੇ ਪਟਾਕੇ ਚਲਾਉਣ ਦੀ ਮਨਾਹੀ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਆਹ ਸਮਾਗਮਾਂ ਅਤੇ ਹੋਰ ਕਿਸੇ ਵੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਸਮੂਹ ਹਲਕਾ ਨਿਵਾਸੀਆਂ ਅਤੇ ਵਰਕਰਾਂ ਦਾ ਧੰਨਵਾਦ

ਮੋਰਿੰਡਾ, 20 ਮਈ (ਕੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਵੋਟਰਾਂ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਨਿਵਾਸੀਆਂ 'ਤੇ ਪੂਰਾ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 20 ਮਈ (ਕੰਗ)-ਪ੍ਰੈੱਸ ਕਲੱਬ ਮੋਰਿੰਡਾ (ਰਜਿ:) ਦੀ ਇੱਕਤਰਤਾ ਚੇਅਰਮੈਨ ਅਮਰਜੀਤ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲੋਕ ਸਭਾ ਚੋਣਾ ਦੌਰਾਨ ਮੋਰਿੰਡਾ ਤੋਂ ਕੁਝ ਪੱਤਰਕਾਰਾਂ ਦੇ ਗਰੁੱਪ ਵਲੋਂ ਉਮੀਦਵਾਰਾਂ ਜਾਂ ਉਨ੍ਹਾਂ ਦੇ ਸਹਿਯੋਗੀਆਂ ਤੋਂ ...

ਪੂਰੀ ਖ਼ਬਰ »

ਜਤੌਲੀ ਵਿਖੇ ਭੂਰੀ ਵਾਲਿਆਂ ਦੀ ਕੁਟੀਆ 'ਚ ਤਿੰਨ ਰੋਜ਼ਾ ਸੰਤ ਸਮਾਗਮ ਸਮਾਪਤ

ਨੂਰਪੁਰ ਬੇਦੀ, 20 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਬਲਾਕ ਦੇ ਪਿੰਡ ਜਤੌਲੀ ਵਿਖੇ ਸਥਿਤ ਮਹਾਰਾਜ ਭੂਰੀ ਵਾਲਿਆਂ ਦੀ ਕੁਟੀਆ 'ਚ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਕਰਵਾਏ ਗਏ ਤਿੰਨ ਰੋਜ਼ਾ ਸੰਤ ਸਮਾਗਮ ਸ਼ਰਧਾ ਭਾਵਨਾ ਨਾਲ ਸਮਾਪਤ ਹੋ ਗਏ | ...

ਪੂਰੀ ਖ਼ਬਰ »

ਜਤੌਲੀ ਵਿਖੇ ਭੂਰੀ ਵਾਲਿਆਂ ਦੀ ਕੁਟੀਆ 'ਚ ਤਿੰਨ ਰੋਜ਼ਾ ਸੰਤ ਸਮਾਗਮ ਸਮਾਪਤ

ਨੂਰਪੁਰ ਬੇਦੀ, 20 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਬਲਾਕ ਦੇ ਪਿੰਡ ਜਤੌਲੀ ਵਿਖੇ ਸਥਿਤ ਮਹਾਰਾਜ ਭੂਰੀ ਵਾਲਿਆਂ ਦੀ ਕੁਟੀਆ 'ਚ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਕਰਵਾਏ ਗਏ ਤਿੰਨ ਰੋਜ਼ਾ ਸੰਤ ਸਮਾਗਮ ਸ਼ਰਧਾ ਭਾਵਨਾ ਨਾਲ ਸਮਾਪਤ ਹੋ ਗਏ | ...

ਪੂਰੀ ਖ਼ਬਰ »

ਇਨੇਕਾ ਤਿਵਾੜੀ ਵਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਵੋਟਰਾਂ ਦਾ ਧੰਨਵਾਦ

ਮੋਰਿੰਡਾ, 20 ਮਈ (ਕੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਬੇਟੀ ਇਨੇਕਾ ਤਿਵਾੜੀ, ਮਨੀਸ਼ ਤਿਵਾੜੀ ਦੇ ਭਰਜਾਈ ਮੈਡਮ ਪਰਵਿੰਦਰ ਕੌਰ ਜਨਰਲ ਸਕੱਤਰ ਆਲ ਇੰਡੀਆ ਮਹਿਲਾ ਕਾਂਗਰਸ, ਸੁਸ਼ਮਾ ਰਾਣੀ ਮੋਨਾ ਜਨਰਲ ...

ਪੂਰੀ ਖ਼ਬਰ »

ਬਲਾਚੌਰ ਵਿਧਾਨ ਸਭਾ ਹਲਕੇ 'ਚ 51,675 ਔਰਤਾਂ ਤੇ 51,466 ਮਰਦ ਵੋਟਰਾਂ ਨੇ ਪਾਈਆਂ ਵੋਟਾਂ

ਬਲਾਚੌਰ, 20 ਮਈ (ਗੁਰਦੇਵ ਸਿੰਘ ਗਹੂੰਣ)-ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਬਲਾਚੌਰ ਵਿਧਾਨ ਸਭਾ ਹਲਕੇ ਵਿਚ ਬੇਸ਼ੱਕ ਮਰਦ ਵੋਟਰ ਔਰਤ ਵੋਟਰਾਂ ਨਾਲੋਂ ਵੱਧ ਗਿਣਤੀ ਵਿਚ ਹਨ, ਪ੍ਰੰਤੂ ਔਰਤ ਵੋਟਰਾਂ ਨੇ ਵੋਟਾਂ ਪਾਉਣ ਵਿਚ ਮਰਦ ਵੋਟਰਾਂ ਨੂੰ ਪਛਾੜ ਦਿੱਤਾ | ਚੋਣ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 20 ਮਈ (ਹਰਵਿੰਦਰ ਸਿੰਘ)-ਸ੍ਰੀ ਗੁਰੂ ਅਮਰਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਹਰਜਿੰਦਰ ਸਿੰਘ ਜਲੰਧਰ ਵਾਲਿਆਂ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਮੁਫ਼ਤ ਹੈਲਥ, ਫਿਟਨੈੱਸ ਤੇ ਪਰਸਨੈਲਟੀ ਡਿਵੈੱਲਪਮੈਂਟ ਕੈਂਪ 1 ਤੋਂ

ਬੰਗਾ, 20 ਮਈ (ਲਾਲੀ ਬੰਗਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਗਰਮੀਆਂ ਦੀਆਂ ਹੋਣ ਵਾਲੀਆਂ ਛੁੱਟੀਆਂ ਦੌਰਾਨ 20 ਦਿਨਾਂ ਦਾ ਮੁਫ਼ਤ ਹੈਲਥ, ਫਿਟਨੈਸ ਅਤੇ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਂਹਦੇ ਰੰਗੇ ਹੱਥੀਂ ਕਾਬੂ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਖੇਤਾਂ ਵਿਚ ਕੰਮ ਕਰਨ ਜਾ ਰਹੇ ਪ੍ਰਵਾਸੀ ਮਜ਼ਦੂਰ ਪਾਸੋਂ ਮੋਬਾਈਲ ਫ਼ੋਨ ਖੋਹ ਕੇ ਭੱਜਣ ਦੀ ਤਾਕ 'ਚ ਲੁਟੇਰਿਆਂ ਨੂੰ ਲੋਕਾਂ ਵਲੋਂ ਘਟਨਾ ਸਥਾਨ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਇਸ ਮਾਮਲੇ ਨੂੰ ਲੈ ਕੇ ਮਾਮਲੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿਵਲ ਹਸਪਤਾਲ 'ਚ ਜਨਮ ਤੋਂ ਪਹਿਲਾਂ ਇਕ ਹੋਰ ਬੱਚੇ ਦੀ ਮੌਤ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਹਸਪਤਾਲਾਂ 'ਚ ਜੱਚਾ ਤੇ ਬੱਚਾ ਨੂੰ ਸੁਰੱਖਿਅਤ ਰੱਖਣ ਵਾਲੇ ਸਰਕਾਰ ਦੇ ਦਾਅਵੇ ਖੋਖਲੇ ਹੀ ਸਾਬਤ ਹੁੰਦੇ ਨਜ਼ਰ ਆ ਰਹੇ ਹਨ | ਦੋ ਦਿਨ ਪਹਿਲਾ ਇਸੇ ਸਿਵਲ ਹਸਪਤਾਲ 'ਚ ਜਨਮ ਤੋਂ ਪਹਿਲੇ ਹੋਈ ਬੱਚੇ ਦੀ ਮੌਤ ਦਾ ਮਾਮਲੇ ਹਾਲੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਇਲਾਕੇ ਦੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ

ਨਵਾਂਸ਼ਹਿਰ, 20 ਮਈ (ਹਰਮਿੰਦਰ ਸਿੰਘ ਪਿੰਟੂ)-ਅਕਾਲੀ ਦਲ ਬਾਦਲ ਨਵਾਂਸ਼ਹਿਰ ਦੇ ਯੂਥ ਆਗੂ ਪਰਵਿੰਦਰ ਸਿੰਘ ਰਾਠੌਰ ਐਨ.ਆਰ.ਆਈ. ਜਨਰਲ ਸਕੱਤਰ ਯੂ.ਐਸ.ਏ. ਅਤੇ ਸੁਖਵਿੰਦਰ ਸਿੰਘ ਮਿੰਟੂ ਜਾਡਲਾ, ਅਪਰ ਅਪਾਰ ਸਿੰਘ ਨੰਬਰਦਾਰ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋ ਲੋਕ ਸਭਾ ਲਈ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ 'ਚ ਪੈਂਦੇ ਚਾਰ ਹਲਕਿਆਂ ਦੀਆਂ ਈ.ਵੀ.ਐਮਜ਼ ਦੋਆਬਾ ਕਾਲਜ ਛੋਕਰਾਂ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ 'ਚ ਰੱਖੀਆਂ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਚੋਣਾਂ ਲਈ ਬੀਤੇ ਕੱਲ੍ਹ ਹੋਏ ਮਤਦਾਨ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ 'ਚ ਸ਼ਾਮਿਲ ਚਾਰ ਵਿਧਾਨ ਸਭਾ ਹਲਕਿਆਂ ਗੜ੍ਹਸ਼ੰਕਰ, ਬੰਗਾ, ਨਵਾਂਸ਼ਹਿਰ ਤੇ ਬਲਾਚੌਰ ਦੀਆਂ ਈ.ਵੀ.ਐਮਜ਼ ਤੇ ਵੀ.ਵੀ.ਪੀ.ਏ.ਟੀ. ...

ਪੂਰੀ ਖ਼ਬਰ »

ਔਰਤਾਂ ਨੇ ਪੁਰਸ਼ਾਂ ਤੋਂ ਵੱਧ ਪਾਈਆਂ ਵੋਟਾਂ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਇਸ ਵਾਰ ਫਿਰ ਮਹਿਲਾ ਵੋਟਰਾਂ ਨੇ ਮਤਦਾਨ ਵਿਚ ਵਧੇਰੇ ਭਾਗੀਦਾਰੀ ਦਿਖਾ ਕੇ ਪੁਰਸ਼ਾਂ ਤੋਂ ਬਾਜ਼ੀ ਮਾਰ ਲਈ ਹੈ | ਜ਼ਿਲ੍ਹੇ ਵਿਚ ਮਹਿਲਾ ਵੋਟਰਾਂ ਦੀ ਮਤਦਾਨ ਪ੍ਰਤੀਸ਼ਤਤਾ ਪੁਰਸ਼ ...

ਪੂਰੀ ਖ਼ਬਰ »

ਸੜਕ ਕਿਨਾਰੇ 10 ਦਿਨ ਤੋਂ ਲਾਵਾਰਸ ਖੜ੍ਹਾ ਜਨਰੇਟਰ

ਮਜਾਰੀ/ਸਾਹਿਬਾ, 20 ਮਈ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਅਤੇ ਦਿਆਲਾ ਦੇ ਵਿਚਕਾਰ ਸੜਕ ਦੇ ਕੰਢੇ ਇਕ ਵੱਡਾ ਜਨਰੇਟਰ ਪਿਛਲੇ 12 ਦਿਨਾਂ ਤੋਂ ਲਾਵਾਰਸ ਖੜ੍ਹਾ ਹੈ | ਜਿਸ ਦਾ ਇਕ ਸਾਈਡ ਦਾ ਟਾਇਰ ਹੈ ਨਹੀਂ ਅਤੇ ਰਿੰਮ ਵੀ ਟੁੱਟਾ ਹੋਇਆ ਹੈ ਜਿਸ ਦੇ ਮਾਲਕ ਦਾ ਅਜੇ ਤੱਕ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਪੱਲੀ ਝਿੱਕੀ, 20 ਮਈ (ਕੁਲਦੀਪ ਸਿੰਘ ਪਾਬਲਾ)-ਬਾਬਾ ਸ਼ਾਹ ਕਮਾਲ, ਬਾਬਾ ਚਾਉ, ਬਾਬਾ ਜਤੀ ਅਤੇ ਬਾਬਾ ਕਾਬਲੀ ਝਿੜੀ ਵਾਲਿਆਂ ਦੇ ਧਾਰਮਿਕ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀ ਪੱਲੀ ਝਿੱਕੀ, ਸਮੂਹ ਕੋਟ ਪੱਤੀ ਨਗਰ ਵਾਸੀ ਅਤੇ ਸਮੂਹ ...

ਪੂਰੀ ਖ਼ਬਰ »

ਜਤਿੰਦਰ ਸਿੰਘ ਬੰਟੀ ਪਿੰਡ ਧੌਲ ਨੇ ਇਮਾਨਦਾਰੀ ਦੀ ਕੀਤੀ ਮਿਸਾਲ ਕਾਇਮ

ਭੱਦੀ, 20 ਮਈ (ਨਰੇਸ਼ ਧੌਲ)-ਅਜੋਕੇ ਸਮੇਂ ਅੰਦਰ ਜਿੱਥੇ ਲਾਲਚ ਵੱਸ ਪਿਆ ਇਨਸਾਨ ਰਿਸ਼ਤੇ ਨਾਤੇ ਤਾਰ-ਤਾਰ ਕਰਦਿਆਂ ਸਾਰੀਆਂ ਹੱਦਾਂ ਬੰਨੇ ਟੱਪ ਰਿਹਾ ਹੈ, ਉੱਥੇ ਕੁਝ ਵਿਅਕਤੀ ਹਾਲੇ ਵੀ ਨੇਕ ਕਾਰਜ ਕਰਦਿਆਂ ਆਪਣੇ ਆਪ ਵਿਚ ਮਿਸਾਲ ਕਾਇਮ ਕਰਦੇ ਹਨ | ਪਿੰਡ ਧੌਲ ਵਾਸੀ ਜਤਿੰਦਰ ...

ਪੂਰੀ ਖ਼ਬਰ »

ਵਿਦਿਆਰਥੀ ਆਸਟੇ੍ਰਲੀਆ ਜਾ ਕੇ ਆਪਣਾ ਭਵਿੱਖ ਸਵਾਰਨ-ਮਿਸ ਸੁਸਨ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਅੱਜ ਵਿਜ਼ਨ ਵੇਅ ਆਈਲੈਟਸ ਅਤੇ ਇੰਮੀਗੇ੍ਰਸ਼ਨ ਨਵਾਂਸ਼ਹਿਰ ਵਿਖੇ ਆਸਟੇ੍ਰਲੀਆ ਦੇ ਆਜ਼ਫੋਰਡ ਕਾਲਜ ਮੈਲਬਾਰਨ ਤੋਂ ਆਈ ਮਿਸ ਸੁਸਨ ਨੇ ਵਿਦਿਆਰਥੀਆਂ ਨੂੰ ਆਸਟੇ੍ਰਲੀਆ ਜਾ ਕੇ ਆਪਣਾ ਭਵਿੱਖ ਸਵਾਰਨ ਲਈ ਪ੍ਰੇਰਿਤ ਕੀਤਾ | ਇਸ ...

ਪੂਰੀ ਖ਼ਬਰ »

ਯੂ. ਪੀ. ਐੱਸ. ਈ. ਪ੍ਰੀਖਿਆ ਵਿਚ ਸਫ਼ਲਤਾ ਪ੍ਰਾਪਤ ਕਰਨ ਵਾਲੀ ਇਸ਼ਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਇੱਥੋਂ ਦੇ ਧਰਾਨਾ ਭਵਨ ਵਿਖੇ ਇਕ ਸਨਮਾਨ ਸਮਾਰੋਹ ਦੌਰਾਨ ਦੀ ਹਾਊਸ ਓਨਰਜ਼ ਵੈਲਫੇਅਰ ਸੁਸਾਇਟੀ ਫੇਜ਼ 5 ਮੁਹਾਲੀ ਨੇ ਯੂ. ਪੀ. ਐਸ. ਈ. ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕਰਨ ਵਾਲੀ ਫੇਜ਼ 5 ਦੀ ਹੀ ਵਸਨੀਕ ਲੜਕੀ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਪ੍ਰਭ ਆਸਰਾ ਸੰਸਥਾ 'ਚ 8 ਹੋਰ ਲਾਵਾਰਸ ਪ੍ਰਾਣੀਆਂ ਨੂੰ ਮਿਲੀ ਸ਼ਰਨ

ਕੁਰਾਲੀ, 20 ਮਈ (ਬਿੱਲਾ ਅਕਾਲਗੜ੍ਹੀਆ)-ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਵਿਖੇ 8 ਹੋਰ ਲਾਵਾਰਸ ਪ੍ਰਾਣੀਆਂ ਨੂੰ ਸ਼ਰਨ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਤੇ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਰਾਜੂ ...

ਪੂਰੀ ਖ਼ਬਰ »

ਟੋਰੈਕਸ ਖਾਂਸੀ ਦੀ ਦਵਾਈ ਵਾਲੀ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖ ਕੇ' ਕੰਪਨੀ ਕਰ ਰਹੀ ਹੈ ਲੋਕਾਂ ਨੂੰ ਗੁੰਮਰਾਹ- ਡਾ: ਮੁਲਤਾਨੀ

ਐਸ. ਏ. ਐਸ. ਨਗਰ, 20 ਮਈ (ਕੇ. ਐਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਪਿੰਡ ਘੋਲੂਮਾਜਰਾ ਸਥਿਤ ਟੋਰੈਕਸ ਖਾਂਸੀ ਦੀ ਦਵਾਈ ਬਣਾਉਣ ਵਾਲੀ ਕੰਪਨੀ ਟੋਰਕ ਫਾਰਮਾਸਿਊਟੀਕਲ ਪਿਛਲੇ ਲੰਬੇ ਸਮੇਂ ਤੋਂ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖਵਾ ਕੇ' ਇਸ ਦੀ ਖੁੱਲੇ੍ਹ ਆਮ ਮਸ਼ਹੂਰੀ ਕਰ ਰਹੀ ...

ਪੂਰੀ ਖ਼ਬਰ »

ਘੜੂੰਆਂ ਸਕੂਲ ਨੂੰ ਲੜਕੀਆਂ ਦੀ ਭਲਾਈ ਲਈ 1 ਲੱਖ ਦੀ ਰਾਸ਼ੀ ਭੇਟ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਨੂੰ ਪਿੰਡ ਫੱੁਲਪੁਰ ਗਰੇਵਾਲ ਦੇ ਵਸਨੀਕ ਸ਼ੇਰ ਸਿੰਘ ਗਿੱਲ (ਪੰਜਾਬੀ ਲੈਕਚਰਾਰ) ਵਲੋਂ ਆਪਣੇ ਨਾਨਾ ਅਮਰ ਸਿੰਘ ਨਿਹੰਗ ਦੀ ਯਾਦ ਵਿਚ ਵਿਸ਼ੇਸ਼ ਕਰਕੇ ਲੜਕੀਆਂ ਦੀ ਭਲਾਈ ਲਈ 1 ਲੱਖ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕੌਾਸਲ ਦਫ਼ਤਰ ਅੱਗੇ ਨਾਅਰੇਬਾਜ਼ੀ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਖਰੜ ਦੇ ਵਸਨੀਕਾਂ ਨੂੰ ਗਰਮੀਆਂ ਵਿਚ ਪਾਣੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਕਾਲੋਨੀ ਵਾਸੀਆਂ ਵਲੋਂ ਨਗਰ ਕੌਾਸਲ ਦੇ ਦਫ਼ਤਰ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਿਨੈ ਸ਼ਰਮਾ, ...

ਪੂਰੀ ਖ਼ਬਰ »

ਘੱਟੋ ਘੱਟ ਉਜ਼ਰਤਾਂ 'ਚ ਸੋਧ ਲਈ ਪੰਜਾਬ ਰਾਜ ਕਿਰਤ ਸਲਾਹਕਾਰ ਬੋਰਡ ਦਾ ਤੁਰੰਤ ਪੁਨਰ-ਗਠਨ ਹੋਵੇ- ਰਘੁਨਾਥ ਸਿੰਘ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕਾਨੂੰਨ ਅਨੁਸਾਰ ਸਨਅਤੀ ਮਜ਼ਦੂਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਵਿਚ ਸੋਧ ਕਰਕੇ ਵਾਧਾ ਨਾ ਕਰਨ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਚੋਣਾਂ ਖ਼ਤਮ ਹੋਣ ਤੋਂ ਬਾਅਦ ਨਰਿੰਦਰ ਸਿੰਘ ਸ਼ੇਰਗਿੱਲ ਨੇ ਪਰਿਵਾਰ ਤੇ ਵਰਕਰਾਂ ਨਾਲ ਬਿਤਾਇਆ ਦਿਨ

ਐੱਸ. ਏ. ਐੱਸ. ਨਗਰ, 20 ਮਈ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਚੋਣਾਂ ਤੋਂ ਬਾਅਦ ਅੱਜ ਆਪਣੇ ਹਲਕੇ ਦੇ ਵਲੰਟੀਅਰਾਂ ਨਾਲ ਦੁਪਹਿਰ ਦਾ ਖਾਣਾ ਸਾਂਝਾ ਕੀਤਾ ਚੋਣਾਂ ਸਬੰਧੀ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਬੁਰਾਈਆਂ 'ਤੇ ਕਰਾਰੀ ਸੱਟ ਮਾਰਦੇ ਇਨ੍ਹਾਂ ਨੁੱਕੜ ਨਾਟਕਾਂ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ...

ਪੂਰੀ ਖ਼ਬਰ »

ਡਾ. ਰਾਣੂ ਨੇ ਆਪਣੇ ਮਿੱਤਰਾਂ, ਪਰਿਵਾਰਕ ਮੈਂਬਰਾਂ ਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਚੋਣਾਂ ਦਾ ਥਕੇਵਾਂ ਲਾਹਿਆ

ਐਸ. ਏ. ਐਸ. ਨਗਰ, 20 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਡਾ. ਪਰਮਜੀਤ ਸਿੰਘ ਰਾਣੂ ਨਾਲ ਚੋਣਾਂ ਤੋਂ ਬਾਅਦ ਪਹਿਲੇ ਦਿਨ ਕੀਤੀ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਉਨ੍ਹਾਂ ਨਸ਼ਿਆਂ, ਭਿ੍ਸ਼ਟਾਚਾਰ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX