ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  20 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 3 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 4 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 6 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  about 7 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  about 7 hours ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 7 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 7 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 7 hours ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 7 hours ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 8 hours ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 8 hours ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 8 hours ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 9 hours ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 9 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 9 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 9 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 10 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 10 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 11 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 11 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 11 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 11 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 12 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 12 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 12 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 1 hour ago
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਪੰਜਾਬ / ਜਨਰਲ

ਪਾਕਿ ਯਾਤਰੂਆਂ ਦੀ ਗਿਣਤੀ ਅਤੇ ਯਾਤਰਾ ਫ਼ੀਸ ਵਧਾਉਣ 'ਤੇ ਕਰ ਰਿਹੈ ਵਿਚਾਰ

ਸੁਰਿੰਦਰ ਕੋਛੜ
ਅੰਮਿ੍ਤਸਰ, 20 ਮਈ -ਪਾਕਿਸਤਾਨ ਵਲੋਂ ਸ੍ਰੀ ਕਰਤਾਰਪੁਰ ਲਾਂਘੇ ਦੇ ਮਾਰਫ਼ਤ ਭਾਰਤ ਵਲੋਂ ਜਾਣ ਵਾਲੇ ਯਾਤਰੂਆਂ ਦੀ ਗਿਣਤੀ ਸਾਧਾਰਨ ਦਿਨਾਂ 'ਚ 2500 ਤੈਅ ਕੀਤੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ | ਭਰੋਸੇਯੋਗ ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਆਸ-ਪਾਸ ਅਤੇ ਲਾਂਘੇ ਦੀ ਬਾਕੀ ਰਹਿੰਦੀ ਉਸਾਰੀ ਮੁਕੰਮਲ ਹੋਣ ਉਪਰੰਤ ਇਹ ਗਿਣਤੀ ਵਧਾ ਕੇ ਪੰਜ ਹਜ਼ਾਰ ਤੱਕ ਕੀਤੀ ਜਾ ਸਕਦੀ ਹੈ | ਜਦਕਿ ਗੁਰਪੁਰਬ ਅਤੇ ਹੋਰਨਾਂ ਵਿਸ਼ੇਸ਼ ਦਿਹਾੜਿਆਂ ਮੌਕੇ 15 ਤੋਂ 17 ਹਜ਼ਾਰ ਯਾਤਰੂ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ | ਇਸ ਤੋਂ ਪਹਿਲਾਂ ਪਾਕਿਸਤਾਨ ਨੇ ਪ੍ਰਤੀ ਦਿਨ ਸਿਰਫ਼ 700 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਮਨਜ਼ੂਰੀ ਦੇਣ ਬਾਰੇ ਹਾਮੀ ਭਰੀ ਸੀ | ਇਸ ਦੇ ਇਲਾਵਾ ਲਾਂਘੇ ਦੇ ਰੱਖ-ਰਖਾਓ ਅਤੇ ਉਸਾਰੀ ਲਈ ਪਾਕਿਸਤਾਨ ਵਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੂਆਂ ਤੋਂ ਫ਼ੀਸ ਦੇ ਰੂਪ 'ਚ ਇਕ ਵੱਡੀ ਰਕਮ ਲੈਣ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ | ਜਿਸ ਦੇ ਦੌਰਾਨ ਬੱਚਿਆਂ, ਬਜ਼ੁਰਗਾਂ, ਔਰਤਾਂ, ਅਪਾਹਜਾਂ, ਗਰੁੱਪ 'ਚ ਆਉਣ ਵਾਲੇ ਲੋਕਾਂ ਅਤੇ ਸਾਧਾਰਨ ਯਾਤਰੂਆਂ ਲਈ ਵੱਖੋ-ਵੱਖਰੀ ਫ਼ੀਸ ਤੈਅ ਕੀਤੇ ਜਾਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਜਦਕਿ ਭਾਰਤ ਪਹਿਲਾਂ ਹੀ ਪਾਕਿਸਤਾਨ ਦੀ ਯਾਤਰਾ ਫ਼ੀਸ ਲੈਣ ਦੀ ਸ਼ਰਤ ਨੂੰ ਨਕਾਰ ਚੁੱਕਿਆ ਹੈ | ਪਾਕਿਸਤਾਨ ਵਲੋਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਅਦ ਆਪਣਾ ਇਹ ਪ੍ਰਸਤਾਵ ਭੇਜੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਉੱਧਰ ਪਾਕਿਸਤਾਨ ਵਲੋਂ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀਆਂ ਕੁਝ ਤਾਜ਼ਾ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ, ਜਿਨ੍ਹਾਂ ਤੋਂ ਸਾਫ਼ ਹੋ ਜਾਂਦਾ ਹੈ ਕਿ 'ਡਿਵੈਲਪਮੈਂਟ ਆਫ਼ ਕਰਤਾਰਪੁਰ ਲਾਂਘੇ' ਪ੍ਰੋਜੈਕਟ ਅਧੀਨ 28 ਦਸੰਬਰ ਨੂੰ ਸਰਹੱਦ ਦੇ ਉਸ ਪਾਰ ਲਾਂਘੇ ਦੀ ਸ਼ੁਰੂ ਕੀਤੀ ਗਈ ਉਸਾਰੀ ਜੰਗੀ ਪੱਧਰ 'ਤੇ ਜਾਰੀ ਹੈ | ਤਸਵੀਰਾਂ 'ਚ ਇਹ ਵੀ ਸਾਫ਼ ਤੌਰ 'ਤੇ ਵਿਖਾਈ ਦੇ ਰਿਹਾ ਹੈ ਕਿ ਉਸਾਰੀ ਦੇ ਚੱਲਦਿਆਂ ਦਰਿਆ ਰਾਵੀ 'ਤੇ ਪੁਲ ਬਣਾਏ ਜਾਣ ਦਾ ਕੰਮ ਅਤੇ ਉਸਾਰੀ ਦੇ ਬਾਕੀ ਕੰਮ ਕਾਫੀ ਵਧੇਰੇ ਮੁਕੰਮਲ ਕਰ ਲਏ ਗਏ ਹਨ | ਗੁਰਦੁਆਰਾ ਸਾਹਿਬ ਤੋਂ ਭਾਰਤੀ ਸਰਹੱਦ ਤੱਕ ਸੜਕ ਅਤੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਟਰਮੀਨਲ, ਗੈਲਰੀ, ਸਰਾਂ ਆਦਿ ਦਾ ਕੰਮ ਵੀ ਕਾਫ਼ੀ ਵਧੇਰੇ ਮੁਕੰਮਲ ਹੋ ਚੁੱਕਿਆ ਹੈ |

ਛੁਰਾ ਮਾਰ ਕੇ ਪਤਨੀ ਦਾ ਕਤਲ

ਪਟਿਆਲਾ, 20 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਆਦਰਸ਼ ਕਾਲੋਨੀ 'ਚ ਪਤੀ ਵਲੋਂ ਛੁਰੇ ਮਾਰ ਕੇ ਪਤਨੀ ਦਾ ਕਤਲ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕਾਂ ਦੀ ਪਹਿਚਾਣ ਬੀਨਾ ਰਾਣੀ (50) ਵਾਸੀ ਆਦਰਸ਼ ਕਾਲੋਨੀ ਵਜੋਂ ਹੋਈ ਹੈ | ਇਸ ਘਟਨਾ ਦੀ ਤਫ਼ਤੀਸ਼ ਕਰ ਰਹੇ ਥਾਣਾ ਸਿਵਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਪੁੱਤ ਦੀ ਮੌਤ

ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਨੇੜੇ ਮਲੋਟ ਰੋਡ 'ਤੇ ਅੱਜ ਵਾਪਰੇ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ ਹੈ | ਇਹ ਵਿਅਕਤੀ ਆਪਣੀ ਮਾਂ ਨਾਲ 2 ਦਿਨ ਪਹਿਲਾ ਜਨਮੀ ਆਪਣੀ ਧੀ ਤੇ ਪਤਨੀ ਦਾ ਪਤਾ ਲੈਣ ਆਏ ਹੋਏ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਅਤੇ ਸਾਥੀਆਂ 'ਤੇ ਵੀ ਇਰਾਦਾ ਕਤਲ ਤਹਿਤ ਕੇਸ ਦਰਜ

ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ ਚੋਣਾਂ ਦੀ ਪੋਲਿੰਗ ਦੌਰਾਨ ਤਲਵੰਡੀ ਸਾਬੋ ਦੇ ਇਕ ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚਲਾਉਣ ਦੇ ਕਥਿਤ ਦੋਸ਼ਾਂ ਤਹਿਤ ਬੀਤੇ ਕੱਲ੍ਹ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਦਰਜਨ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਦਾ 15ਵਾਂ ਰੋਜ਼ਾ ਅੱਜ

ਮਾਲੇਰਕੋਟਲਾ, 20 ਮਈ (ਹਨੀਫ਼ ਥਿੰਦ)- ਰੋਜ਼ਾ ਰੱਖਣ ਦੀ ਸਮਾਂ ਸਾਰਣੀ ਇਸ ਪ੍ਰਕਾਰ ਹੈ | ਅੱਜ 21 ਮਈ ਦਿਨ ਮੰਗਲਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 15ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:19 ਵਜੇ ਹੋਵੇਗਾ ਅਤੇ ਕੱਲ੍ਹ 22 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 16ਵਾਂ ਰੋਜ਼ਾ ਸਵੇਰੇ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਦੇ ਬਾਵਜੂਦ 'ਡਿਫਾਲਟਰ ਕਿਸਾਨਾਂ' ਦੀ ਗਿਣਤੀ 'ਚ 21 ਫ਼ੀਸਦੀ ਵਾਧਾ

ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇ 2 ਸਾਲ ਬੀਤ ਚੁੱਕੇ ਹਨ ਅਤੇ ਆਪਣੇ ਚੋਣ ਵਾਅਦੇ ਅਨੁਸਾਰ ਸਰਕਾਰ ਵਲੋਂ ਸੂਬੇ ਦੇ ਕਰਜ਼ਾਈ ਕਿਸਾਨਾਂ ਦੇ ਲੋਨ ਮੁਆਫ਼ ਕਰਨ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ | ਪਰ ਇਹ ਗੱਲ ਸਾਹਮਣੇ ਆਈ ਹੈ ਕਿ ...

ਪੂਰੀ ਖ਼ਬਰ »

ਖਹਿਰਾ ਨੇ ਵਿਧਾਇਕੀ ਤੋਂ ਆਯੋਗ ਠਹਿਰਾਉਣ ਦੇ ਮਾਮਲੇ 'ਚ ਸਪੀਕਰ ਤੋਂ ਹੋਰ ਸਮਾਂ ਮੰਗਿਆ

ਚੰਡੀਗੜ੍ਹ, 20 ਮਈ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਤੋਂ ਬਾਗ਼ੀ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੋ ਪਿਛਲੇ ਲਗਪਗ 6 ਮਹੀਨਿਆਂ ਤੋਂ ਦਲ ਬਦਲੂ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਵਿਧਾਇਕੀ ਤੋਂ ਅਯੋਗ ਠਹਿਰਾਉਣ ਦੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੱੁਡੀ)-ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੱੁਤਰ ਦਰਸ਼ਨ ਸਿੰਘ (27) ਵਾਸੀ ਮਾਂਗੇਵਾਲ ਆਪਣੀ ਰਿਸ਼ਤੇਦਾਰੀ 'ਚ ਪਿੰਡ ਖੱੁਡੀ ਕਲਾਂ ਵਿਖੇ ਆਇਆ ਸੀ | ਜਿੱਥੇ ...

ਪੂਰੀ ਖ਼ਬਰ »

ਪਿੰਡ ਸਰਲੀ ਕਲਾਂ ਦੇ ਨੌਜਵਾਨ ਦੇ ਕਤਲ ਮਾਮਲੇ 'ਚ ਇਕ ਕਾਬੂ

ਖਡੂਰ ਸਾਹਿਬ, 20 ਮਈ (ਮਾਨ ਸਿੰਘ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਸਰਲੀ ਕਲਾਂ ਵਿਖੇ ਬੀਤੇ ਕੱਲ੍ਹ ਬੰਟੀ ਸਿੰਘ ਨਾਮਕ ਨੌਜਵਾਨ ਦੇ ਹੋਏ ਕਤਲ 'ਚ ਨਾਮਜ਼ਦ ਤਿੰਨ ਵਿਅਕਤੀਆਂ 'ਚੋਂ ਇਕ ਵਿਅਕਤੀ ਗੁਰਜਿੰਦਰ ਸਿੰਘ ਉਰਫ਼ ਗੋਰਾ ਨੂੰ ਥਾਣਾ ਵੈਰੋਵਾਲ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਆਪੇ ਸਬਸਿਡੀ ਖ਼ਤਮ ਕਰਨ ਸਰਕਾਰਾਂ, ਨਹੀਂ ਤਾਂ ਹੁਕਮ ਦੇਣਾ ਆਉਂਦੈ-ਹਾਈਕੋਰਟ

ਚੰਡੀਗੜ੍ਹ, 20 ਮਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਸਖ਼ਤ ਲਹਿਜ਼ੇ ਨਾਲ ਕਿਹਾ ਹੈ ਕਿ ਉਹ ਰਾਜ ਨੇਤਾਵਾਂ ਸਮੇਤ ਵੱਡੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨਾਂ ਦੀ ਬਿਜਲੀ 'ਤੇ ਸਬਸਿਡੀ ਬੰਦ ਕਰਨ ...

ਪੂਰੀ ਖ਼ਬਰ »

ਵੋਟ ਘੱਟ ਭੁਗਤਣ ਕਾਰਨ ਗਿਣਤੀਆਂ-ਮਿਣਤੀਆਂ ਹਿੱਲਣ ਦਾ ਖ਼ਦਸ਼ਾ

ਮੇਜਰ ਸਿੰਘ ਜਲੰਧਰ, 20 ਮਈ-ਪੰਜਾਬ ਵਿਚ ਪਿਛਲੀ ਚੋਣ ਨਾਲੋਂ ਕਰੀਬ 5 ਤੋਂ 7 ਫ਼ੀਸਦੀ ਘੱਟ ਵੋਟਾਂ ਭੁਗਤਣ ਨਾਲ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਚੋਣ ਵਿਸ਼ਲੇਸ਼ਕਾਂ ਵਲੋਂ ਲਗਾਏ ਜਾ ਰਹੇ ਅਨੁਮਾਨ ਹਿੱਲਣ ਦੇ ਹਾਲਾਤ ਪੈਦਾ ਹੋ ਗਏ ਹਨ | ਪੂਰੇ ਪੰਜਾਬ ਵਿਚ ਵੋਟਾਂ ਪੈਣ ਸਮੇਂ ...

ਪੂਰੀ ਖ਼ਬਰ »

ਆਈ.ਐਸ. ਤੋਂ ਸਿਖਲਾਈ ਲੈਣ ਵਾਲੀ ਵਿਦਿਆਰਥਣ ਨੂੰ ਯੂਨੀਵਰਸਿਟੀ ਨੇ ਕੀਤਾ ਬਾਹਰ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿੰਧ ਯੂਨੀਵਰਸਿਟੀ ਨੇ ਸੀਰੀਆ 'ਚ ਇਸਲਾਮੀ ਸਟੇਟ (ਆਈ.ਐਸ.) ਤੋਂ ਹਥਿਆਰਾਂ ਦੀ ਸਿਖਲਾਈ ਲੈ ਚੁੱਕੀ ਇਕ 22 ਵਰਿ੍ਹਆਂ ਦੀ ਵਿਦਿਆਰਥਣ ਦਾ ਦਾਖ਼ਲਾ ਰੱਦ ਕਰ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਸੂਬਾ ਸਿੰਧ 'ਚ ਲਿਆਕਤ ...

ਪੂਰੀ ਖ਼ਬਰ »

ਨਸ਼ਾ ਛੱਡਣ ਦੀ ਦਵਾਈ ਨਾ ਮਿਲਣ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਇਲਾਕੇ ਸੰਧੂ ਨਗਰ 'ਚ ਨਸ਼ਾ ਛੱਡਣ ਦੀ ਦਵਾਈ ਨਾ ਮਿਲਣ ਕਾਰਨ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਹਰਦੀਪ ਗੋਗਨਾ (34) ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਏਰੀਅਲ ਇੰਡੀਆ ਨੂੰ ਲਾਰਜੈਸਟ ਲਾਂਡ੍ਰੀ ਲੇਸਨ ਲਈ ਮਿਲਿਆ ਗਿਨੀਜ਼ ਵਰਲਡ ਰਿਕਾਰਡਜ਼ ਸਰਟੀਫ਼ਿਕੇਟ

ਨਵੀਂ ਦਿੱਲੀ- 20 ਮਈ (ਅ.ਬ.)— ਏਰੀਅਲ ਇੰਡੀਆ ਨੇ ਬੇਟੇਆਂ ਨੰੂ ਲਾਰਜੈਸਟ ਲਾਂਡ੍ਰੀਲ ਲੇਸਨ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗਿਨੀਜ਼ ਵਰਲਡ ਰਿਕਾਰਡ ਸਰਟੀਫ਼ਿਕੇਟ ਹਾਸਲ ਕੀਤਾ ਤਾਂ ਜੋ ਉਹ ਭਵਿੱਖ ਦੇ ਬਰਾਬਰ ਭਾਗੀਦਾਰ ਬਣ ਸਕਣ | ਇਸ ਮੁਹਿੰਮ 'ਚ ਪ੍ਰਸਿੱਧ ...

ਪੂਰੀ ਖ਼ਬਰ »

ਆਯੁਰਵੈਦ 'ਚ ਹੈ ਗਠੀਏ ਨੂੰ ਜੜੋ੍ਹ ਖ਼ਤਮ ਕਰਨ ਦੀ ਸਮਰੱਥਾ-ਡਾ. ਸ਼ਾਰਦਾ

ਜਲੰਧਰ, 20 ਮਈ (ਅ.ਬ.)- ਬਠਿੰਡਾ ਤਿਕੋਣੀ ਚੌਕ ਨਜ਼ਦੀਕ ਸਿਪਲ ਹੋਟਲ ਗੇਟ ਨੰਬਰ-1 ਤੇ ਨਜ਼ਦੀਕ ਨੀਟ ਕਰੋਕਰੀ ਮਾਡਲ ਟਾਊਨ ਲੁਧਿਆਣਾ ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡੇ, ਚੂਲਾ ਅਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਤੀਜੇ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਦੀ ਤਿਆਰੀ ਸਬੰਧੀ ਦਮਦਮੀ ਟਕਸਾਲ ਮਹਿਤਾ ਵਿਖੇ ਇਕੱਤਰਤਾ

ਚੌਕ ਮਹਿਤਾ, 20 ਮਈ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਚੌਕ ਮਹਿਤਾ ਵਿਖੇ ਪੂਰੀ ਸ਼ਰਧਾ, ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਛੜਾ' ਦਾ ਨਵਾਂ ਪੋਸਟਰ ਜਾਰੀ

ਵਿਸ਼ਵ ਭਰ 'ਚ ਅੱਜ ਰਿਲੀਜ਼ ਹੋਵੇਗਾ ਟਰੇਲਰ

ਲੁਧਿਆਣਾ, 20 ਮਈ (ਪੁਨੀਤ ਬਾਵਾ)- ਏ.ਐਾਡ ਏ. ਐਡਵਾਈਜਰਸ ਦੇ ਅਤੁੱਲ ਭੱਲਾ ਤੇ ਅਮਿਤ ਭੱਲਾ ਅਤੇ ਬ੍ਰੈਟ ਫ਼ਿਲਮਜ਼ ਦੇ ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਵਲੋਂ ਤਿਆਰ ਕੀਤੀ ਗਈ ਨਵੀਂ ਪੰਜਾਬੀ ਫ਼ਿਲਮ 'ਛੜਾ' ਦੇ ਅਦਾਕਾਰ ਦਿਲਜੀਤ ਦੁਸਾਂਝ ਦੇ ਪੋਸਟਰ ਨੂੰ ਜਿੱਥੇ ...

ਪੂਰੀ ਖ਼ਬਰ »

ਬਾਬੇ ਕੇ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਗੋਡਿਆਂ ਅਤੇ ਚੂਲਿਆਂ ਦਾ ਲਗਾਤਾਰ 14ਵਾਂ ਆਪ੍ਰੇਸ਼ਨ ਕੈਂਪ ਸ਼ੁਰੂ

ਲੁਧਿਆਣਾ, 20 ਮਈ (ਸਲੇਮਪੁਰੀ)- ਸੰਤ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਕਿਰਪਾ ਸਦਕਾ ਬਾਬੇ ਕੇ ਮਲਟੀ ਸਪੈਸ਼ਲਿਟੀ ਹਸਪਤਾਲ ਤਖਾਣਵੱਧ ਰੋਡ, ਪਿੰਡ ਦੌਧਰ ਜ਼ਿਲ੍ਹਾ ਮੋਗਾ (ਪੰਜਾਬ) ਵਿਖੇ ਗੋਡਿਆਂ ਅਤੇ ਚੂਲਿਆਂ ਦਾ ਲਗਾਤਾਰ 14ਵਾਂ ਅਪਰੇਸ਼ਨ ਕੈਂਪ ਚੱਲ ਰਿਹਾ ਹੈ¢ ...

ਪੂਰੀ ਖ਼ਬਰ »

21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਦੇ ਰੂਪ 'ਚ ਮਨਾਉਣ ਯੂਨੀਵਰਸਿਟੀਆਂ-ਯੂ.ਜੀ.ਸੀ.

ਨਵੀਂ ਦਿੱਲੀ, 20 ਮਈ (ਏਜੰਸੀ)- ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਤੋਂ ਦੂਰ ਰੱਖਣ ਲਈ 21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਵਜੋਂ ...

ਪੂਰੀ ਖ਼ਬਰ »

ਬਰਤਾਨੀਆ ਜਾਣ ਵਾਲੇ ਭਾਰਤੀਆਂ ਨੂੰ ਹੁਣ ਨਹੀਂ ਪਵੇਗੀ 'ਲੈਂਡਿੰਗ ਕਾਰਡ' ਦੀ ਲੋੜ

ਲੰਡਨ, 20 ਮਈ (ਏਜੰਸੀ)-ਬਰਤਾਨੀਆ ਸਰਕਾਰ ਨੇ ਭਾਰਤ ਵਰਗੇ ਦੇਸ਼ਾਂ ਤੋਂ ਬਰਤਾਨੀਆ ਆਉਣ ਵਾਲੇ ਯਾਤਰੀਆਂ ਲਈ 'ਲੈਂਡਿੰਗ ਕਾਰਡ' ਭਰਨ ਦੀ ਜ਼ਰੂਰਤ ਖ਼ਤਮ ਕਰ ਦਿੱਤੀ ਹੈ | ਇਸ ਕਦਮ ਦਾ ਮਕਸਦ ਬਰਤਾਨੀਆ ਵਿਚ ਦਾਖ਼ਲੇ ਨੂੰ ਸੁਖਾਲਾ ਬਣਾਉਣਾ ਹੈ | ਯੂਰਪੀ ਆਰਥਿਕ ਖੇਤਰ (ਈ.ਈ.ਏ.) ਤੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨ) ਵਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)- ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਅਹੁਦੇਦਾਰਾਂ ਵਲੋਂ ਭੁਪਿੰਦਰ ਸਿੰਘ ਮਾਨ ਸਾਬਕਾ ਐਮ.ਪੀ. ਅਤੇ ਰਾਸ਼ਟਰੀ ਪ੍ਰਧਾਨ ਬੀ.ਕੇ.ਯੂ. ਅਤੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਦੀ ...

ਪੂਰੀ ਖ਼ਬਰ »

ਈ.ਵੀ.ਐਮ. ਵਾਲੇ ਸਟਰਾਂਗ ਰੂਮ 'ਚ ਧੂੜ ਨੂੰ 'ਧੂੰਆਂ' ਸਮਝਣ ਨਾਲ ਮਚੀ ਹਫੜਾ-ਦਫੜੀ

ਸ਼ਿਮਲਾ, 20 ਮਈ (ਏਜੰਸੀ)- ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਦੇ ਰਿਕਾਂਗ ਪਿਓ ਸਥਿਤ ਈ.ਵੀ.ਐਮ. ਮਸ਼ੀਨਾਂ ਵਾਲੇ ਸਟਰਾਂਗ ਰੂਮ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਧੂੜ ਨੂੰ 'ਧੂੰਆਂ' ਸਮਝਣ ਕਾਰਨ ਚੋਣ ਅਧਿਕਾਰੀਆਂ 'ਚ ਹਫੜਾ-ਦਫੜੀ ਮਚ ਗਈ ਅਤੇ ਅੱਗ ਲੱਗਣ ਦੀ ਸ਼ੱਕ ਦੇ ...

ਪੂਰੀ ਖ਼ਬਰ »

ਭਦਰਵਾਹ ਕਸਬੇ 'ਚ ਕਰਫ਼ਿਊ 'ਚ 5 ਦਿਨਾਂ ਬਾਅਦ ਦਿੱਤੀ ਢਿੱਲ

ਸ੍ਰੀਨਗਰ, 20 ਮਈ (ਏਜੰਸੀ)- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਭਦਰਵਾਹ ਕਸਬੇ 'ਚ ਬੀਤੇ ਦਿਨੀਂ ਅਣਪਛਾਤੇ ਬੰਦੂਕਧਾਰੀਆਂ ਹੱਥੋਂ ਵਿਅਕਤੀ ਦੇ ਮਾਰੇ ਜਾਣ ਕਾਰਨ ਹਿੰਸਕ ਵਿਰੋਧ ਪ੍ਰਦਰਸਨ ਦੇ ਚੱਲਦਿਆਂ 5 ਦਿਨਾਂ ਤੋਂ ਲਗਾਤਾਰ ਜਾਰੀ ਕਰਫਿਊ 'ਚ ਅੱਜ ਪਹਿਲੀ ਵਾਰ ਢਿੱਲ ...

ਪੂਰੀ ਖ਼ਬਰ »

ਕੋਲਕਾਤਾ ਪੁਲਿਸ ਕਮਿਸ਼ਨਰ ਨੇ ਸੁਪਰੀਮ ਕੋਰਟ ਤੋਂ ਮੰਗੀ ਰਾਹਤ

ਨਵੀਂ ਦਿੱਲੀ, 20 ਮਈ (ਏਜੰਸੀਆਂ)-ਕੋਲਕਾਤਾ ਦੇ ਸਾਬਕਾ ਪੁਲਿਸ ਅਧਿਕਾਰੀ ਰਾਜੀਵ ਕੁਮਾਰ ਨੇ ਸ਼ਾਰਦਾ ਚਿੱਟ ਫ਼ੰਡ ਘੁਟਾਲਾ ਮਾਮਲੇ 'ਚ ਗਿ੍ਫ਼ਤਾਰੀ ਤੋਂ ਰਾਹਤ ਲਈ ਸੂਬਾਈ ਅਦਾਲਤ 'ਚ ਜਾਣ ਲਈ ਦਿੱਤੇ ਗਏ 7 ਦਿਨ ਦੇ ਸਮੇਂ ਨੂੰ ਵਧਾਉਣ ਲਈ ਸੁਪਰੀਮ ਕੋਰਟ 'ਚ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਕਾਬੁਲ 'ਚ ਅੱਤਵਾਦੀ ਹਮਲੇ 'ਚ 3 ਪੁਲਿਸ ਕਰਮੀਆਂ ਦੀ ਮੌਤ

ਕਾਬੁਲ, 20 ਮਈ (ਏਜੰਸੀਆਂ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੀ ਇਕ ਪੁਲਿਸ ਚੌਕੀ 'ਤੇ ਤਾਲਿਬਾਨ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ 'ਚ ਘੱਟ ਤੋਂ ਘੱਟ 3 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ | ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ...

ਪੂਰੀ ਖ਼ਬਰ »

ਟਰੰਪ ਵਲੋਂ ਈਰਾਨ ਨੂੰ ਚਿਤਾਵਨੀ ਕਿਹਾ-ਮੁੜ ਧਮਕੀ ਦਿੱਤੀ ਤਾਂ ਬਰਬਾਦ ਕਰ ਦੇਵਾਂਗੇ

ਵਾਸ਼ਿੰਗਟਨ, 20 ਮਈ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਮੁੜ ਧਮਕੀ ਨਾ ਦੇਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੇਹਰਾਨ ਯੁੱਧ ਕਰਨਾ ਚਾਹੁੰਦਾ ਹੈ ਤਾਂ ਉਸ ਦੇ ਸ਼ਾਸਨ ਦਾ ਅੰਤ ਹੋਵੇਗਾ | ਰਾਸ਼ਟਰਪਤੀ ਨੇ ਅਮਰੀਕਾ ਅਤੇ ਈਰਾਨ ਦਰਮਿਆਨ ...

ਪੂਰੀ ਖ਼ਬਰ »

ਰਾਮ ਬਾਗ਼ ਦੀ ਸ਼ਾਨ ਨੂੰ ਢਾਅ ਲਾ ਰਹੀ ਕਰੋੜਾਂ ਦੀ ਲਾਗਤ ਨਾਲ ਉਸਾਰੀ ਨਵੀਂ ਕੰਧ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਗਏ ਰਾਮ ਬਾਗ਼ (ਕੰਪਨੀ ਬਾਗ਼) ਦੀ ਸੁਰੱਖਿਆ ਦੀਵਾਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਇਆਂ ਦੀ ਲਾਗਤ ਨਾਲ ਉਸਾਰੀ ...

ਪੂਰੀ ਖ਼ਬਰ »

ਨੇਤਾ-ਨਿਊਜ਼ ਦੇ ਚੋਣ ਸਰਵੇਖਣ 'ਚ ਐਨ. ਡੀ. ਏ. ਨੂੰ ਬਹੁਮਤ ਮਿਲਣ ਦੇ ਆਸਾਰ

ਚੰਡੀਗੜ੍ਹ, 20 ਮਈ (ਏਜੰਸੀ)- ਨੇਤਾ-ਨਿਊਜ਼ ਏ. 1 ਐਸ. ਦੇ ਚੋਣ ਸਰਵੇਖਣ ਅਨੁਸਾਰ ਲੋਕ ਸਭਾ ਚੋਣਾਂ 'ਚ ਐਨ.ਡੀ.ਏ. ਨੂੰ 242 ਸੀਟਾਂ ਮਿਲਣ ਦੀ ਉਮੀਦ ਹੈ, ਜਿਸ 'ਚ ਭਾਜਪਾ ਨੂੰ 202 ਸੀਟਾਂ ਮਿਲ ਸਕਦੀਆਂ ਹਨ ਜਦਕਿ ਯੂ.ਪੀ.ਏ. ਨੂੰ 164 ਸੀਟਾਂ ਮਿਲਣ ਦੀ ਉਮੀਦ ਹੈ ਜਿਨ੍ਹਾਂ 'ਚੋਂ 107 ਸੀਟਾਂ ...

ਪੂਰੀ ਖ਼ਬਰ »

ਯੂ. ਪੀ. ਦੇ ਮੁੱਖ ਮੰਤਰੀ ਯੋਗੀ ਵਲੋਂ ਓ. ਪੀ. ਰਾਜਭਰ ਕੈਬਨਿਟ ਤੋਂ ਬਰਖ਼ਾਸਤ

ਲਖਨਊ, 20 ਮਈ (ਏਜੰਸੀਆਂ)-ਯੂ.ਪੀ. 'ਚ ਭਾਜਪਾ ਦੇ ਸਹਿਯੋਗੀ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਐਸ. ਬੀ.ਐਸ.ਪੀ.) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ | ਰਾਜਪਾਲ ਰਾਮ ਨਾਇਕ ਨੇ ਮੁੱਖ ਮੰਤਰੀ ਯੋਗੀ ...

ਪੂਰੀ ਖ਼ਬਰ »

ਪੀ. ਡੀ. ਪੀ. ਦੇ ਜ਼ਖ਼ਮੀ ਵਰਕਰ ਨੇ ਦਮ ਤੋੜਿਆ

ਸ੍ਰੀਨਗਰ, 20 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਪੀ.ਡੀ.ਪੀ. ਵਰਕਰ ਦੀ ਅੱਜ ਸ੍ਰੀਨਗਰ ਦੇ ਹਸਪਤਾਲ 'ਚ ਮੌਤ ਹੋ ਗਈ | ਪੁਲਿਸ ਨੇ ਦੱਸਿਆ ਕਿ ਕੁਲਗਾਮ ਦੇ ਜ਼ੁਗਲਪੋਰਾ ਪਿੰਡ 'ਚ ਬੀਤੀ ਰਾਤ ਇਫਤਾਰੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ 3 ਲੱਖ ਨੀਮ ਫ਼ੌਜੀ ਜਵਾਨ ਤੇ 20 ਲੱਖ ਪੁਲਿਸ ਮੁਲਾਜ਼ਮ ਸਨ ਤਾਇਨਾਤ

ਨਵੀਂ ਦਿੱਲੀ, 20 ਮਈ (ਏਜੰਸੀ)-ਦੇਸ਼ 'ਚ 7 ਪੜਾਵਾਂ ਦੀਆਂ ਲੋਕ ਸਭਾ ਚੋਣਾਂ ਲਈ 3 ਲੱਖ ਨੀਮ ਫ਼ੌਜੀ ਜਵਾਨ, 20 ਲੱਖ ਤੋਂ ਵੱਧ ਸੂਬਾ ਪੁਲਿਸ ਮੁਲਾਜ਼ਮ ਤੇ ਹੋਮ ਗਾਰਡ ਤੈਨਾਤ ਕੀਤੇ ਗਏ ਸਨ | ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਇੰਨੀ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਪੈਲੇਟ ਪੀੜਤਾਂ ਵਲੋਂ ਪੈਲਟ ਬੰਦੂਕਾਂ 'ਤੇ ਪਾਬੰਦੀ ਦੀ ਮੰਗ

ਸ੍ਰੀਨਗਰ, 20 ਮਈ (ਏਜੰਸੀ)- ਕਸ਼ਮੀਰ ਵਾਦੀ 'ਚ ਬੀਤੇ ਕੁਝ ਸਾਲਾਂ ਦੌਰਾਨ ਰੋਸ ਪ੍ਰਦਰਸ਼ਨਾਂ ਮੌਕੇ ਸੁਰੱਖਿਆ ਬਲਾਂ ਵਲੋਂ ਪੈਲੇਟ ਬੰਦੂਕਾਂ ਦੀ ਵਰਤੋਂ ਕਰਨ ਨਾਲ ਜ਼ਖ਼ਮੀ ਹੋਣ ਵਾਲੇ ਪੀੜਤਾਂ ਦੇ ਇਕ ਗਰੁੱਪ ਨੇ ਪੈਲੇਟ ਬੰਦੂਕਾਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਉਣ ਦੀ ...

ਪੂਰੀ ਖ਼ਬਰ »

ਐਮ.ਜੇ. ਅਕਬਰ ਨੇ ਅਦਾਲਤ 'ਚ ਸਰੀਰਕ ਸ਼ੋਸ਼ਣ ਦੇ ਦੋਸ਼ ਨਕਾਰੇ

ਨਵੀਂ ਦਿੱਲੀ, 20 ਮਈ (ਏਜੰਸੀਆਂ)-ਮੋਦੀ ਸਰਕਾਰ 'ਚ ਮੰਤਰੀ ਰਹੇ ਸੀਨੀਅਰ ਪੱਤਰਕਾਰ ਐਮ.ਜੇ. ਅਕਬਰ ਪੱਤਰਕਾਰ ਪਿ੍ਯਾ ਰਮਾਨੀ ਦੇ ਿਖ਼ਲਾਫ਼ ਦਾਇਰ ਮਾਣਹਾਨੀ ਦੇ ਇਕ ਮਾਮਲੇ 'ਚ ਅੱਜ ਅਦਾਲਤ 'ਚ ਪੇਸ਼ ਹੋਏ | ਅਕਬਰ ਨੇ ਰਾਊਜ ਐਵਨਿਊ ਅਦਾਲਤ 'ਚ ਬਹਿਸ ਦੌਰਾਨ ਪੱਤਰਕਾਰ ਪਿ੍ਯਾ ...

ਪੂਰੀ ਖ਼ਬਰ »

ਪਾਕਿ ਨੂੰ ਐਫ਼.ਏ.ਟੀ.ਐਫ਼. ਦੀ ਗ੍ਰੇਅ ਸੂਚੀ 'ਚ ਨਿਕਲਣ ਲਈ ਹਮਲਾਵਰ ਕੂਟਨੀਤੀ ਦੀ ਲੋੜ

ਇਸਲਾਮਾਬਾਦ, 20 ਮਈ (ਏਜੰਸੀ)-ਪਾਕਿਸਤਾਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਵਿੱਤੀ ਕਾਰਵਾਈ ਸਬੰਧੀ ਟਾਸਕ ਫੋਰਸ (ਐਫ਼.ਏ.ਟੀ.ਐਫ਼.) ਦੀ ਗ੍ਰੇਅ ਸੂਚੀ 'ਚੋਂ ਬਾਹਰ ਆਉਣ ਜਾਂ ਆਪਣੇ ਆਪ ਨੂੰ ਕਾਲੀ ਸੂਚੀ ਵਿਚ ਜਾਣ ਤੋਂ ਬਚਾਉਣ ਲਈ ਲੋੜੀਂਦਾ ਸਮਰਥਨ ...

ਪੂਰੀ ਖ਼ਬਰ »

ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਨੌਜਵਾਨ ਦੀ ਲਾਸ਼ ਰੇਲਵੇ ਲਾਈਨਾਂ 'ਤੇ ਸੁੱਟੀ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਗਰਾਉਂ ਪੁਲ ਨੇੜੇ ਜਾਂਦੀਆਂ ਰੇਲਵੇ ਲਾਈਨਾਂ ਤੇ ਨੌਜਵਾਨ ਨੂੰ ਕਤਲ ਕਰਨ ਉਪਰੰਤ ਉਸ ਦੀ ਲਾਸ਼ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਉਮਰ 26 ਤੋਂ 30 ਸਾਲ ਦੇ ਦਰਮਿਆਨ ਹੈ ਅਤੇ ਉਸ ਨੇ ਟੀ ...

ਪੂਰੀ ਖ਼ਬਰ »

ਇਫ਼ਤਾਰ ਮੌਕੇ ਮਰਿਯਮ ਨਵਾਜ਼ ਵਲੋਂ ਬਿਲਾਵਲ ਭੁੱਟੋ ਨਾਲ ਮੁਲਾਕਾਤ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ.) ਦੀ ਨੇਤਾ ਬੀਬੀ ਮਰਿਯਮ ਨਵਾਜ਼ ਨੇ ਇਕਜੁੱਟਤਾ ਵਿਖਾਉਂਦੇ ਹੋਏ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਚੇਅਰਮੈਨ ਬਿਲਾਵਲ ਭੁੱਟੋ ਵਲੋਂ ਬੀਤੀ ਰਾਤ ਇਫ਼ਤਾਰ ਮੌਕੇ ਕੀਤੇ ਖਾਣੇ ...

ਪੂਰੀ ਖ਼ਬਰ »

ਮੌਨਸੂਨ ਦੇ ਮੱਦੇਨਜ਼ਰ ਚੀਨ ਵਲੋਂ ਭਾਰਤ ਨਾਲ ਬ੍ਰਹਮਪੁੱਤਰ ਸਬੰਧੀ ਜਾਣਕਾਰੀ ਸਾਂਝੀ ਕਰਨਾ ਸ਼ੁਰੂ

ਨਵੀਂ ਦਿੱਲੀ, 20 ਮਈ (ਏਜੰਸੀ)-ਜਲ ਸ੍ਰੋਤ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਵਰ੍ਹੇ ਦੇ ਮੌਨਸੂਨ ਦੇ ਮੱਦੇਨਜ਼ਰ ਚੀਨ ਨੇ ਬ੍ਰਹਮਪੁੱਤਰ ਨਦੀ ਸਬੰਧੀ ਭਾਰਤ ਨਾਲ ਜਲ ਵਿਗਿਆਨ (ਹਾਈਡ੍ਰੋਲਾਜੀਕਲ) ਅੰਕੜੇ ਸਾਂਝੇ ਕਰਨੇ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਸਿੰਗਾਪੁਰ ਜਾਣ ਵਾਲੀ ਉਡਾਣ ਨੂੰ ਚੇਨਈ ਹਵਾਈ ਅੱਡੇ 'ਤੇ ਹੰਗਾਮੀ ਹਾਲਤ 'ਚ ਉਤਾਰਿਆ

ਚੇਨਈ, 20 ਮਈ (ਏਜੰਸੀ)- ਤਿਰੁਚਿਰਾਪੱਲੀ ਤੋਂ ਸਿੰਗਾਪੁਰ ਜਾ ਰਹੀ ਇਕ ਉਡਾਨ ਟੀ.ਆਈ.-567 ਨੂੰ ਚੇਨਈ ਹਵਾਈ ਅੱਡੇ 'ਤੇ ਸੋਮਵਾਰ ਨੂੰ ਐਾਮਰਜੈਂਸੀ ਹਾਲਤ 'ਚ ਉਤਾਰਿਆ ਗਿਆ | ਇਸ ਜਹਾਜ਼ 'ਚ ਸਵਾਰ 170 ਯਾਤਰੀ ਸੁਰੱਖਿਅਤ ਹਨ | ਇਸ ਜਹਾਜ਼ ਨੇ ਸੋਮਵਾਰ ਸਵੇਰੇ ਤਿਰੂਚਿਰਾਪੱਲੀ ਹਵਾਈ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਦਾ ਜੋੜ ਮੇਲਾ ਭਲਕੇ, ਸਾਰੇ ਪ੍ਰਬੰਧ ਮੁਕੰਮਲ-ਬਾਬਾ ਨਿਹਾਲ ਸਿੰਘ

ਚੱਬੇਵਾਲ, 20 ਮਈ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਸ਼ਹੀਦ ਹੋਏ ਗਿਆਰਾਂ ...

ਪੂਰੀ ਖ਼ਬਰ »

ਝਾਰਖੰਡ 'ਚ ਨਕਸਲੀ ਹਮਲਾ-3 ਪੁਲਿਸ ਕਰਮੀ ਜ਼ਖ਼ਮੀ

ਰਾਂਚੀ, 20 ਮਈ (ਆਈ.ਏ.ਐਨ.ਐਸ.)-ਝਾਰਖੰਡ ਦੇ ਸਰਾਏਕੋਲਾ ਜ਼ਿਲ੍ਹੇ 'ਚ ਅੱਜ ਇਕ ਨਕਸਲੀ ਹਮਲੇ 'ਚ 3 ਪੁਲਿਸ ਕਰਮੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਉਕਤ ਜਾਣਕਾਰੀ ਪੁਲਿਸ ਨੇ ਅੱਜ ਇਥੇ ਦਿੱਤੀ | ਪਾਬੰਦੀਸ਼ੁੱਦਾ ਕੱਟੜਪੰਥੀ ਨਕਸਲੀ ਦਲ ਦੇ ਮੈਂਬਰਾਂ ਨੇ ਹੁਡਾਂਗਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ 27 ਜੂਨ ਨੂੰ ਜਥਾ ਪਾਕਿ ਹੋਵੇਗਾ ਰਵਾਨਾ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਲਈ ਭਾਰਤੀ ਸਿੱਖ ਯਾਤਰੂਆਂ ਦਾ ਜਥਾ 27 ਜੂਨ ਨੂੰ ਰਵਾਨਾ ਹੋਵੇਗਾ | ਇਸ ਬਾਰੇ 'ਚ ਪਾਕਿਸਤਾਨ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ

ਚੋਣਾਂ ਖ਼ਤਮ ਹੁੰਦੇ ਹੀ ਵਿਸ਼ੇਸ਼ ਜਾਂਚ ਟੀਮ ਵਲੋਂ ਜਾਂਚ 'ਚ ਤੇਜ਼ੀ ਆਉਣ ਦੀ ਸੰਭਾਵਨਾ

ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਕੰਮ ਵਿਚ ਹੁਣ ਤੇਜ਼ੀ ਆਉਣ ਦੀ ਸੰਭਾਵਨਾ ਹੈ, ਕਿਉਂਕਿ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਮਈ ਦੇ ਆਖ਼ਰੀ ਹਫ਼ਤੇ ਹੋਵੇਗਾ ਬਿਜਲੀ ਦਰਾਂ 'ਤੇ ਫ਼ੈਸਲਾ

ਸ਼ਿਵ ਸ਼ਰਮਾ ਜਲੰਧਰ, 20 ਮਈ- 23 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਪੰਜਾਬ ਬਿਜਲੀ ਕਮਿਸ਼ਨ ਵਲੋਂ ਮਈ ਦੇ ਮਹੀਨੇ 'ਚ ਹੀ ਬਿਜਲੀ ਦਰਾਂ ਬਾਰੇ ਫ਼ੈਸਲਾ ਕਰ ਦਿੱਤੇ ਜਾਣ ਦੀ ਸੰਭਾਵਨਾ ਹੈ ਕਿਉਂਕਿ ਚੋਣਾਂ ਕਰਕੇ ਕਮਿਸ਼ਨ ਵਲੋਂ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਗਿਆ ਸੀ ...

ਪੂਰੀ ਖ਼ਬਰ »

ਲੱਤਾਂ 'ਚ ਖ਼ੂਨ ਦੀਆਂ ਨਾੜਾਂ ਫੁੱਲਣ ਦੇ ਲੇਜ਼ਰ ਤਕਨੀਕ ਨਾਲ ਆਪ੍ਰੇਸ਼ਨ ਦਾ ਰਿਆਇਤੀ ਕੈਂਪ 25 ਤੱਕ

ਜਲੰਧਰ, 20 ਮਈ (ਐੱਮ.ਐੱਸ. ਲੋਹੀਆ)- ਕਪੂਰਥਲਾ ਚੌਕ ਜਲੰਧਰ ਨੇੜੇ ਚੱਲ ਰਹੇ ਕਰਨ ਹਸਪਤਾਲ ਵਿਖੇ ਲੱਤਾਂ 'ਚ ਖ਼ੂਨ ਦੀਆਂ ਨਾੜਾਂ ਦੇ ਫੁੱਲਣ ਦਾ ਬਿਨਾਂ ਚੀਰ-ਫਾੜ ਲੇਜ਼ਰ ਕਿਰਨਾਂ ਨਾਲ ਆਪ੍ਰੇਸ਼ਨ ਦਾ ਰਿਆਇਤੀ ਜਾਂਚ ਕੈਂਪ 25 ਮਈ ਤੱਕ ਲਗਾਇਆ ਗਿਆ ਹੈ | ਇਸ ਸਬੰਧੀ ਲੇਜ਼ਰ ...

ਪੂਰੀ ਖ਼ਬਰ »

ਔਰਤਾਂ 'ਚ ਛਾਤੀ ਦੇ ਕੈਂਸਰ ਦੇ ਕੇਸਾਂ 'ਚ ਵਾਧਾ ਚਿੰਤਾਜਨਕ-ਡਾ: ਸੰਧੂ

ਸੰਗਰੂਰ, 20 ਮਈ (ਸੁਖਵਿੰਦਰ ਸਿੰਘ ਫੁੱਲ)- ਕੈਂਸਰ ਦੇ ਨਾਮਵਰ ਮਾਹਿਰ ਡਾ: ਦਵਿੰਦਰ ਸਿੰਘ ਸੰਧੂ ਦਾ ਕਹਿਣਾ ਹੈ ਕਿ ਔਰਤਾਂ 'ਚ ਛਾਤੀ ਦੇ ਕੈਂਸਰ ਦੇ ਕੇਸਾਂ 'ਚ ਹੋ ਰਿਹਾ ਤੇਜ਼ੀ ਨਾਲ ਵਾਧਾ ਚਿੰਤਾਜਨਕ ਹੈ | ਇੱਥੋਂ ਦੇ ਇਕ ਨਰਸਿੰਗ ਕਾਲਜ 'ਚ ਪਹੁੰਚੇ ਡਾ: ਸੰਧੂ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਪਾਕਿ ਫ਼ੌਜ ਸੀ.ਪੀ.ਈ.ਸੀ. ਪ੍ਰੋਜੈਕਟ ਅਤੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਲਈ ਬਣਾਵੇਗੀ ਵਿਸ਼ੇਸ਼ ਟੀਮਾਂ-ਗ਼ਫ਼ੂਰ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)¸ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ (ਸੀ.ਪੀ.ਈ.ਸੀ.) ਦੇ ਤਹਿਤ ਚੀਨੀ ਨਾਗਰਿਕਾਂ ਅਤੇ ਪ੍ਰੋਜੈਕਟ ਦੀ ਸੁਰੱਖਿਆ ਲਈ ਪਾਕਿਸਤਾਨੀ ਫ਼ੌਜ ਨੇ ਇਕ ਵਿਸ਼ੇਸ਼ ਟੀਮ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਦੇ ...

ਪੂਰੀ ਖ਼ਬਰ »

ਵੱਡੇ ਕਿਸਾਨਾਂ ਦੀ ਖੇਤੀ ਆਮਦਨ ਦੀ ਟੈਕਸ ਮੁਕਤੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਵਾਪਸ ਲਈ

ਚੰਡੀਗੜ੍ਹ, 20 ਮਈ (ਸੁਰਜੀਤ ਸਿੰਘ ਸੱਤੀ)- ਖੇਤੀ ਤੋਂ ਆਮਦਨ 'ਤੇ ਆਮਦਨ ਕਰ ਦੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਕੁਲਜੀਤ ਸਿੰਘ ਨਾਗਰਾ ਅਤੇ ਭੁਪਿੰਦਰ ਸਿੰਘ ਹੁੱਡਾ ਜਿਹੇ ਅਮੀਰ ਤੇ ਵੱਡੇ ਕਿਸਾਨਾਂ ਨੂੰ ਆਮਦਨ ...

ਪੂਰੀ ਖ਼ਬਰ »

ਮੁਇਨਲ ਹੱਕ ਭਾਰਤ 'ਚ ਹੋਣਗੇ ਪਾਕਿ ਦੇ ਨਵੇਂ ਹਾਈ ਕਮਿਸ਼ਨਰ

ਇਸਲਾਮਾਬਾਦ, 20 ਮਈ (ਏਜੰਸੀ)-ਪਾਕਿਸਤਾਨ ਨੇ ਸੋਮਵਾਰ ਨੂੰ ਕੈਰੀਅਰ ਕੂਟਨੀਤਕ ਮੁਇਨਲ ਹੱਕ ਨੂੰ ਭਾਰਤ ਵਿਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ | ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੋਮਵਾਰ ਨੂੰ ਵੱਖ-ਵੱਖ ਦੇਸ਼ਾਂ ਵਿਚ ਅਹਿਮ ਨਿਯੁਕਤੀਆਂ ਨੂੰ ਪ੍ਰਵਾਨਗੀਆਂ ...

ਪੂਰੀ ਖ਼ਬਰ »

ਚਾਰ ਵਾਰ ਰਿਫਿਊਜ਼ ਹੋਣ ਤੋਂ ਬਾਅਦ ਲੱਗਾ ਕੈਨੇਡਾ ਦਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਚਾਰ ਵਾਰ ਰਿਫਿਊਜ਼ ਹੋਣ 'ਤੇ ਵਿਦਿਆਰਥੀ ਦਾ ਸਟੱਡੀ ਵੀਜ਼ਾ ਲਗਵਾਇਆ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਹ ਆਪਣੀ ਫ਼ਾਈਲ ਹੋਰਾਂ ਏਜੰਟਾਂ ਕੋਲੋਂ ਚਾਰ ਵਾਰ ਰਿਫਿਊਜ਼ ਕਰਵਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX