ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  6 minutes ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  28 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਮੋਗਾ

ਧਾਰਮਿਕ ਪ੍ਰੀਖਿਆ 'ਚ ਮੋਹਰੀ ਰਹੇ ਵਿਦਿਆਰਥੀਆਂ ਦਾ ਸਨਮਾਨ

ਬੱਧਨੀ ਕਲਾਂ, 20 ਮਈ (ਸੰਜੀਵ ਕੋਛੜ)-ਸਤਿਨਾਮੁ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ਵਲੋਂ ਕਰਵਾਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਦਸਮੇਸ਼ ਪਬਲਿਕ ਸੀਨੀ.ਸੈੈਕੰਡਰੀ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ | ਇਸ ਪ੍ਰੀਖਿਆ ਵਿਚ 43 ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ 'ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਜ਼ਿਕਰਯੋਗ ਹੈ ਕਿ ਇਹ ਪ੍ਰੀਖਿਆ ਰਹਿਤ ਮਰਿਯਾਦਾ , ਗੁਰਬਾਣੀ ਤੇ ਦਸਾਂ ਗੁਰੂਆਂ ਦੇ ਇਤਿਹਾਸ ਨਾਲ ਸਬੰਧਿਤ ਹੈ | ਜੇਤੂ ਵਿਦਿਆਰਥੀਆ ਨੂੰ ਇਨਾਮਾਂ ਦੀ ਵੰਡ ਕਰਦਿਆਂ ਪਿੰ੍ਰਸੀਪਲ ਰਿਤੂ ਝਾਂਜੀ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆ ਨੂੰ ਵਧਾਈ ਦਿੱਤੀ ਤੇ ਅਜਿਹੀਆਂ ਪ੍ਰੀਖਿਆਵਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਮੈਨੇਜਿੰਗ ਡਾਇਰੈਕਟਰ ਕਵਿਤਾ ਝਾਂਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਸਾਨੂੰ ਨਸ਼ੇ ਵਰਗੀ ਲਾਹਨਤ ਤੋਂ ਕੋਹਾਂ ਦੂਰ ਰੱਖਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਜੇ ਕੁਮਾਰ ਨੇ ਭਵਿੱਖ ਵਿਚ ਵੀ ਅਜਿਹੀਆਂ ਪ੍ਰੀਖਿਆਵਾਂ ਕਰਵਾਉਂਦੇ ਰਹਿਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਸਫਲਤਾ ਦਾ ਸਿਹਰਾ ਮੈਡਮ ਮਨਪ੍ਰੀਤ ਕੌਰ ਨੂੰ ਦਿੱਤਾ | ਇਸ ਮੌਕੇ ਸਕੂਲ ਦੇ ਅੰਮਿ੍ਤਧਾਰੀ ਅਤੇ ਕੇਸਧਾਰੀ ਵਿਦਿਆਰਥੀਆਂ ਨੂੰ ਵੀ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸੈਕਟਰੀ ਦੀ ਭੂਮਿਕਾ ਲਵਪ੍ਰੀਤ ਸਿੰਘ ਨੇ ਬਾਖੂਬੀ ਨਿਭਾਈ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਤਿਨਾਮੁ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ਦੇ ਮੋਗਾ ਜ਼ਿਲ੍ਹਾ ਦੇ ਸੁਪਰਵਾਈਜ਼ਰ ਹਰਦੀਪ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਸੁਰਿੰਦਰ ਸਿੰਘ ਸੰਧੂ, ਕੁਆਰਡੀਨੇਟਰ ਪ੍ਰਵੀਨ ਮਲਹੋਤਰਾ, ਹਰਦੀਪ ਸਿੰਘ, ਹਰਵੀਰ ਕੌਰ, ਗੌਰਵ ਸ਼ਰਮਾ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਚੋਣ ਡਿਊਟੀ 'ਤੇ ਗਈ ਅਧਿਆਪਕਾ ਦੇ ਘਰੋਂ ਲੱਖਾਂ ਦੇ ਗਹਿਣੇ 'ਤੇ ਨਕਦੀ ਚੋਰੀ

ਮੋਗਾ, 20 ਮਈ (ਸ਼ਿੰਦਰ ਸਿੰਘ ਭੁਪਾਲ)-ਅਧਿਆਪਕਾ ਜੋਤਿੰਦਰ ਕੌਰ ਪਤਨੀ ਕਮਲਦੀਪ ਸਿੰਘ ਵਾਸੀ ਕੋਟਕਪੂਰਾ ਰੋਡ, ਸਾਹਮਣੇ ਮਹਾਰਾਜਾ ਪੈਲੇਸ ਮੋਗਾ ਦੀ ਚੋਣ ਡਿਊਟੀ ਪਿੰਡ ਨਿਧਾਂਵਾਲਾ ਵਿਖੇ ਲੱਗੀ ਹੋਈ ਸੀ ਅਤੇ ਉਹ ਬੀਤੀ ਰਾਤ ਆਪਣੇ ਘਰ ਨਾ ਪੁੱਜ ਸਕੀ | ਅੱਜ ਸਵੇਰੇ ਉਸ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਬੀਬੀ ਭਾਗੀਕੇ ਨੇ ਵੋਟਰਾਂ ਦਾ ਕੀਤਾ ਧੰਨਵਾਦ

ਸਮਾਧ ਭਾਈ, 20 ਮਈ (ਗੁਰਮੀਤ ਸਿੰਘ ਮਾਣੂੰਕੇ)-ਸਾਬਕਾ ਵਿਧਾਇਕਾ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੀ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਵੋਟਰਾਂ ਤੇ ਹਲਕੇ ਦੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾਂ ਲਈ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ ਵਜਾਇਆ ਸੰਘਰਸ਼ ਦਾ ਬਿਗਲ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਦਫ਼ਤਰ ਮੋਗਾ ਵਿਖੇ ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਨੂੰ ਮੋਗਾ ਦੇ ਸਟਰਾਂਗ ਰੂਮ ਵਿਚ ਸੀਲ ਕੀਤਾ ਗਿਆ-ਡੀ.ਸੀ. ਸੰਦੀਪ ਹੰਸ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਅਧੀਨ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਈ.ਵੀ.ਐਮ.-ਵੀ.ਵੀ.ਪੈਟ ਮਸ਼ੀਨਾਂ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਿਣਤੀ ਕੇਂਦਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਚ ਸੀਲ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਕਾਤਲਾਨਾ ਹਮਲੇ ਦੇ ਵਿਰੋਧ 'ਚ ਕੀਤੀ ਰੋਸ ਰੈਲੀ

ਕਿਸ਼ਨਪੁਰਾ ਕਲਾਂ, 20 ਮਈ (ਪਰਮਿੰਦਰ ਸਿੰਘ ਗਿੱਲ)-ਟੈਕਨੀਕਲ ਸਰਵਿਸ ਯੂਨੀਅਨ ਪੱਛਮੀ ਜ਼ੋਨ ਬਠਿੰਡਾ ਦੇ ਸਕੱਤਰ ਸਾਥੀ ਨਿਰਮਲ ਸਿੰਘ ਤੇ ਉਸ ਦੇ ਪਰਿਵਾਰ 'ਤੇ ਹੋਏ ਕਾਤਲਾਨਾ ਹਮਲੇ ਦੇ ਵਿਰੋਧ ਵਿਚ ਸਬ ਡਵੀਜਨ ਭਿੰਡਰ ਕਲਾਂ ਵਿਖੇ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਦੌਰਾਨ ...

ਪੂਰੀ ਖ਼ਬਰ »

ਕਚਰਾ ਭਰਨ ਅਤੇ ਘਾਹ ਉੱਗਣ ਨਾਲ ਡਰੇਨ ਨਾਲਾ ਮੁੜ ਹੋਇਆ ਜਾਮ

ਬਾਘਾ ਪੁਰਾਣਾ, 20 ਮਈ (ਬਲਰਾਜ ਸਿੰਗਲਾ)-ਕਰੋੜਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਸੀਵਰੇਜ ਮੁਕੰਮਲ ਨਾ ਹੋਣ ਕਰਕੇ ਸ਼ਹਿਰ ਦੇ ਗੰਦੇ ਪਾਣੀ ਦੇ ਨਿਕਾਸ ਦਾ ਇਕੋ-ਇਕ ਸਾਧਨ ਡਰੇਨ ਨਾਲਾ ਹੀ ਰਹਿ ਗਿਆ ਹੈ | ਇਹ ਡਰੇਨ ਨਾਲਾ ਜੋ ਕਿ ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ 'ਤੇ ਹੈ ਜਿਸ ...

ਪੂਰੀ ਖ਼ਬਰ »

ਕਣਕ ਦੇ ਵੱਢਾਂ, ਰਹਿੰਦ-ਖੰੂਹਦ ਨੂੰ ਅੱਗ ਲਾਉਣ ਨਾਲ ਵਾਤਾਵਰਨ ਅਤੇ ਜ਼ਮੀਨ ਨੂੰ ਭਾਰੀ ਨੁਕਸਾਨ-ਖੇਤੀ ਮਾਹਿਰ

ਕੋਟ ਈਸੇ ਖਾਂ, 20 ਮਈ (ਯਸ਼ਪਾਲ ਗੁਲਾਟੀ)-ਭਾਵੇਂ ਬੁੱਧੀਜੀਵੀਆਂ, ਪ੍ਰਸ਼ਾਸਨ, ਖੇਤੀ ਮਾਹਿਰਾਂ ਅਤੇ ਸਮਾਜ-ਸੇਵੀ ਜਥੇਬੰਦੀਆਂ ਵਲੋਂ ਕਿਸਾਨ ਵੀਰਾਂ ਨੂੰ ਕਣਕ ਦੀ ਫ਼ਸਲ ਵਾਲੀ ਰਹਿੰਦ-ਖੰੂਹਦ ਜਾਂ ਵੱਢ ਨੂੰ ਅੱਗ ਨਾ ਲਗਾਉਣ ਦੀਆਂ ਲੱਖ ਅਪੀਲਾਂ-ਦਲੀਲਾਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਸੰਨੀ ਉਬਰਾਏ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ ਕੱਲ੍ਹ

ਮੋਗਾ, 20 ਮਈ (ਬੱਬੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਬਣਾਈ ਅਤਿ ਆਧੁਨਿਕ ਸੰਨੀ ਉਬਰਾਏ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ ਸਮਾਜ ਸੇਵੀ ਡਾ. ਐਸ. ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ 22 ਮਈ ਦਿਨ ਬੁੱਧਵਾਰ ਨੂੰ ਸ਼ਾਮੀ 5 ਵਜੇ ...

ਪੂਰੀ ਖ਼ਬਰ »

ਟੀ. ਐਸ. ਯੂ. ਸਬ-ਡਿਵੀਜ਼ਨ ਵਲੋਂ ਰੋਸ ਰੈਲੀ

ਕੋਟ ਈਸੇ ਖਾਂ, 20 ਮਈ (ਨਿਰਮਲ ਸਿੰਘ ਕਾਲੜਾ)-ਪਾਵਰਕਾਮ ਦੀ ਸਬ-ਡਵੀਜ਼ਨ ਕੋਟ ਈਸੇ ਖਾਂ ਦੀ ਰੋਸ ਰੈਲੀ ਸਬ-ਡਵੀਜ਼ਨ ਦੇ ਪ੍ਰਧਾਨ ਕੇਸਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਡਵੀਜ਼ਨ ਸਿਟੀ ਮੋਗਾ ਅਤੇ ਸਰਕਲ ਦੇ ਸੱਦੇ 'ਤੇ ਕੀਤੀ ਗਈ ਇਸ ਰੈਲੀ ਵਿਚ ਵੱਖ-ਵੱਖ ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਸਾਹੋਕੇ ਨੇ ਕੀਤਾ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 20 ਮਈ (ਟਿਵਾਣਾ, ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਯਕੀਨੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਨਿਰਮਲ ਸਿੰਘ ਕਾਲੇਕੇ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ

ਬਾਘਾ ਪੁਰਾਣਾ, 20 ਮਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਨੇਕ ਅਤੇ ਇਮਾਨਦਾਰ ਵਰਕਰ ਨਿਰਮਲ ਸਿੰਘ ਕਾਲੇਕੇ ਨੂੰ ਜ਼ਿਲ੍ਹਾ ਮੋਗਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਬਲੂ ਬਰਡ ਦੇ ਵਿਦਿਆਰਥੀ ਨੇ ਕੀਤੇ 6.5 ਬੈਂਡ ਹਾਸਲ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਬਲੂ ਬਰਡ ਜੋ ਬੱਸ ਸਟੈਂਡ ਚੱਕੀ ਵਾਲੀ ਗਲੀ ਦੇ ਸਾਹਮਣੇ ਸਥਿਤ ਹੈ, ਦੇ ਵਿਦਿਆਰਥੀ ਸਤਨਾਮ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਮੋਗਾ ਨੇ ਆਈਲਟਸ ਦੇ ਆਏ ਨਤੀਜੇ ਵਿਚੋਂ ਓਵਰਆਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਮੋਗਾ, 20 ਮਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਮੰਦਰਜੀਤ ਸਿੰਘ ਮਨਾਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਅੱਤਰ ਸਿੰਘ ਸੋਨੂੰ ਨੇ ਚਲਾਈ | ਮੀਟਿੰਗ ਮੌਕੇ ਦਰਸ਼ਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੀਟਿੰਗ

ਬਾਘਾ ਪੁਰਾਣਾ, 20 ਮਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਮੁਗਲੂ ਪੱਤੀ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਾਘਾ ...

ਪੂਰੀ ਖ਼ਬਰ »

ਜੀਂਦੜਾ ਵਿਖੇ ਜੋੜ ਮੇਲੇ ਸਬੰਧੀ ਪੋਸਟਰ ਜਾਰੀ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਪਿੰਡ ਜੀਂਦੜਾ ਵਿਖੇ ਹਰ ਸਾਲ ਦੀ ਤਰ੍ਹਾਂ 22, 23 ਅਤੇ 24 ਮਈ ਨੂੰ ਤਿੰਨ ਰੋਜ਼ਾ ਸਾਲਾਨਾ ਮੇਲਾ ਬਾਬਾ ਇਕਬਾਲ ਸਿੰਘ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਗਿਆਨੀ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਅਤੇ ਆਏ ਦਿਨ ਆਈਲਟਸ ਦੇ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਰਹੀ ਹੈ, ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਮੋਗਾ, 20 ਮਈ (ਰਾਜੇਸ਼ ਕੋਛੜ)-ਸ਼ੂਗਰ ਚੇਤਨਾ ਸੁਸਾਇਟੀ ਵਜੋਂ ਰੇਲਵੇ ਸਟੇਸ਼ਨ ਦੇ ਬਾਹਰ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਤਕਰੀਬਨ 160 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਕੈਂਪ ਦਾ ਉਦਘਾਟਨ ਪ੍ਰਦੀਪ ਮੰਗਲਾ ਨੇ ਕੀਤਾ | ਕੈਂਪ ...

ਪੂਰੀ ਖ਼ਬਰ »

ਯੋਗਾ ਕਰਵਾ ਕੇ ਬੱਚਿਆਂ ਨੂੰ ਤਣਾਅ ਮੁਕਤ ਰੱਖਿਆ ਜਾਵੇਗਾ-ਸੁਨੀਲ ਗਰਗ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਇਸ ਵਾਰ ਗਰਮੀ ਦੀ ਛੁੱਟੀਆਂ ਵਿਚ ਬੱਚਿਆਂ ਨੂੰ ਤਣਾਅ ਮੁਕਤ ਰੱਖਿਆ ਜਾਵੇਗਾ | ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਇਨ੍ਹਾਂ ਦਿਨਾਂ ਬੱਚਿਆਂ ਨੂੰ ਯੋਗਾ ਦੀ ਕਿਰਿਆਵਾਂ ਨਾਲ ਮਾਹਿਰ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਜੂਨ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਕੀਤੀ ਰੋਹ ਭਰਪੂਰ ਰੈਲੀ

ਬੱਧਨੀ ਕਲਾਂ, 20 ਮਈ (ਸੰਜੀਵ ਕੋਛੜ)-ਜ਼ੋਨ ਕਮੇਟੀ ਬਠਿੰਡਾ ਦੇ ਸੱਦੇ 'ਤੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਕਾਮਿਆਂ ਵਲੋਂ ਰੋਹ ਭਰਪੂਰ ਰੈਲੀ ਕੀਤੀ ਗਈ ਜਿਸ ਵਿਚ ਜ਼ੋਨ ਬਠਿੰਡਾ ਟੀ.ਐਸ.ਯੂ. ਦੇ ਜਨਰਲ ਸਕੱਤਰ ਨਿਰਮਲ ਸਿੰਘ ਉੱਪਰ ਸਿਆਸੀ ਪਹੁੰਚ ਰੱਖਣ ਵਾਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਹੋਈ

ਕੋਟ ਈਸੇ ਖਾਂ, 20 ਮਈ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਇੱਥੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸਵਰਨ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਭਾਕਿਯੂ ਤੇ ਸਾਰਜ ...

ਪੂਰੀ ਖ਼ਬਰ »

ਮਾਨਵਤਾ ਦੀ ਭਲਾਈ ਹਿਤ ਲੋੜਵੰਦਾਂ ਦੀ ਸਿੱਧੀ ਸਹਾਇਤਾ ਕਰਨਾ ਸਾਡਾ ਮੁੱਖ ਆਦੇਸ਼-ਅੱਜੂ

ਬਾਘਾ ਪੁਰਾਣਾ, 20 ਮਈ (ਸਿੰਗਲਾ)-ਮਾਨਵਤਾ ਦੀ ਭਲਾਈ ਨੂੰ ਸਮਰਪਿਤ ਜੇ.ਪੀ. ਨਿੱਕ ਹੈਲਪਿੰਗ ਹੈਾਡਜ਼ ਗਰੁੱਪ ਬਾਘਾ ਪੁਰਾਣਾ ਵਲੋਂ ਲੋੜਵੰਦਾਂ, ਬੇਸਹਾਰਾ ਪਰਿਵਾਰਾਂ ਨੂੰ ਘਰ-ਘਰ ਜਾ ਕੇ ਇਕ-ਇਕ ਮਹੀਨੇ ਦੇ ਗੁਜ਼ਾਰੇ ਲਈ ਰਾਸ਼ਨ ਸਮੱਗਰੀ ਅਤੇ ਲੋੜੀਂਦੀ ਸਹਾਇਤਾ ਦੇਣ ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਲਗਾਇਆ ਪੋਸ਼ਣ ਮੇਲਾ

ਮੋਗਾ, 20 ਮਈ (ਅਮਰਜੀਤ ਸਿੰਘ ਸੰਧੂ)-ਅੱਜ ਸੀ. ਡੀ. ਪੀ. ਓ. ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਰੌਲੀ ਵਿਖੇ ਚੱਲ ਰਹੇ ਆਂਗਣਵਾੜੀ ਸੈਂਟਰ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਪੋਸ਼ਣ ਮੇਲਾ ਲਗਾਇਆ | ਇਸ ਮੇਲੇ 'ਚ ਪ੍ਰੀ-ਨਰਸਰੀ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਕੀਤਾ

ਸ੍ਰੀਗੰਗਾਨਗਰ, 20 ਮਈ (ਦਵਿੰਦਰਜੀਤ ਸਿੰਘ)-ਮੌਸਮ ਮਹਿਕਮਾ ਜੈਪੁਰ ਨੇ ਗੰਗਾਨਗਰ ਸਮੇਤ ਪੰਜ ਜ਼ਿਲਿ੍ਹਆਂ 'ਚ 21, 22 ਮਈ ਨੂੰ ਅਤੇ 23 ਮਈ ਨੂੰ 10 ਜ਼ਿਲਿ੍ਹਆਂ 'ਚ 30 ਤੋਂ 40 ਕਿੱਲੋਮੀਟਰ ਸਪੀਡ ਨਾਲ ਤੇਜ਼ ਹਵਾਵਾਂ ਨਾਲ ਹਨ੍ਹੇਰੀ ਚੱਲਣ ਦੀ ਸੰਭਾਵਨਾ ਦੀ ਚਿਤਾਵਨੀ ਜਾਰੀ ਕੀਤੀ ਹੈ ...

ਪੂਰੀ ਖ਼ਬਰ »

ਨਰਮਾ ਪੱਟੀ 'ਚ ਬਾਰਿਸ਼ ਨਾਲ ਹਜ਼ਾਰਾਂ ਕਿਸਾਨਾਂ ਦਾ ਅਰਬਾਂ ਦਾ ਮਾਲੀਆ ਮਿੱਟੀ ਵਿਚ ਰੁੜਿ੍ਹਆ

ਮੰਡੀ ਅਰਨੀਵਾਲਾ, 20 ਮਈ (ਨਿਸ਼ਾਨ ਸਿੰਘ ਸੰਧੂ)-ਇਸ ਹਫ਼ਤੇ ਹੋਈ ਬਾਰਿਸ਼ ਨੇ ਨਰਮਾ ਪੱਟੀ ਦੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਸ ਬਾਰਿਸ਼ ਨਾਲ ਨਰਮਾ ਪੱਟੀ ਦੇ ਹਜ਼ਾਰਾਂ ਕਿਸਾਨਾਂ ਦੀ ਫ਼ਸਲ ਨੁਕਸਾਨੀ ਗਈ ਹੈ ਅਤੇ ਕਿਸਾਨਾਂ ਨੂੰ ਅਰਬਾਂ ਰੁਪਏ ਦਾ ਨੁਕਸਾਨ ...

ਪੂਰੀ ਖ਼ਬਰ »

ਨਿਰਮਲਪ੍ਰੀਤ ਕੌਰ ਦਾ ਪਰਿਵਾਰ ਅੱਜ ਫ਼ਾਜ਼ਿਲਕਾ ਵਿਖੇ ਦੇਵੇਗਾ ਧਰਨਾ

ਮੰਡੀ ਅਰਨੀਵਾਲਾ, 20 ਮਈ (ਨਿਸ਼ਾਨ ਸਿੰਘ ਸੰਧੂ)-ਸਥਾਨਕ ਮੰਡੀ ਵਾਸੀ ਅਤੇ ਪੰਚਾਇਤੀ ਗੁਰਦੁਆਰਾ ਸਾਹਿਬ ਦੇ ਮੁੱਖ ਗੰ੍ਰਥੀ ਭਾਈ ਅੰਮਿ੍ਤ ਸਿੰਘ ਦੀ ਬੇਟੀ ਨਿਰਮਲਪ੍ਰੀਤ ਕੌਰ, ਦੀ ਮੌਤ ਲਈ ਉਸ ਦੇ ਸਹੁਰਾ ਪਰਿਵਾਰ ਖਿਲਾਫ ਪੁਲਿਸ ਵੱਲੋਂ ਮਾਮਲਾ ਵੀ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬੱਲੂਆਣਾ ਹਲਕੇ ਵਿਚ ਉਤਸ਼ਾਹ ਨਾਲ ਲੋਕਾਂ ਨੇ ਪਾਈਆਂ ਵੋਟਾਂ-72.44 ਫ਼ੀਸਦੀ ਵੋਟਿੰਗ ਹੋਈ

ਅਬੋਹਰ, 20 ਮਈ (ਢਿੱਲੋਂ)-ਹਲਕਾ ਬੱਲੂਆਣਾ ਵਿਚ ਬੀਤੇ ਕੱਲ੍ਹ ਲੋਕ ਸਭਾ ਚੋਣਾਂ ਲਈ ਪੂਰਾ ਉਤਸ਼ਾਹ ਨਾਲ ਵੋਟਰਾਂ ਨੇ ਵੋਟਾਂ ਪਾਈਆਂ | ਇੱਥੇ 72.28 ਫ਼ੀਸਦੀ ਪੋਿਲੰਗ ਹੋਈ ਹੈ | ਹਲਕੇ ਵਿਚ ਲੀਡ ਕਿਹੜੇ ਉਮੀਦਵਾਰ ਦੀ ਆਵੇਗੀ ਇਹ ਤਾਂ ਸਮਾਂ ਦੱਸੇਗਾ ਪਰ ਵੋਟਰਾਂ ਨੇ ਪੂਰਾ ਜ਼ੋਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਿਆਣੀ ਨੇ ਕੀਤਾ ਵੋਟਰਾਂ ਦਾ ਧੰਨਵਾਦ

ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਸ਼ਾਂਤੀ ਪੂਰਵਕ ਲੋਕ ਸਭਾ ਦੇ ਮਹਾਂ ਕੰੁਭ ਵਿਚ ਆਪਣਾ ਯੋਗਦਾਨ ਪਾਇਆ ਹੈ | ...

ਪੂਰੀ ਖ਼ਬਰ »

ਪੁਲਿਸ ਵਲੋਂ 600 ਲੀਟਰ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਖੂਈਆਂ ਸਰਵਰ, 20 ਮਈ (ਜਗਜੀਤ ਸਿੰਘ ਧਾਲੀਵਾਲ)-ਸਥਾਨਕ ਪੁਲਿਸ ਵਲੋਂ ਨਾਕੇ ਦੌਰਾਨ ਘਰ ਦੀ ਕੱਢੀ ਰੂੜੀ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੰਜਕੋਸੀ-ਕਿੱਲਿ੍ਹਆਂਵਾਲੀ ਕੋਲ ...

ਪੂਰੀ ਖ਼ਬਰ »

22 ਲੀਟਰ ਦੇਸੀ ਸ਼ਰਾਬ (ਮਾਰਕਾ ਰਾਜਸਥਾਨ) ਬਰਾਮਦ, ਦੋ ਵਿਅਕਤੀਆਂ 'ਤੇ ਪਰਚਾ ਦਰਜ

ਸੀਤੋ ਗੁੰਨੋ, 20 ਮਈ (ਜਸਮੇਲ ਸਿੰਘ ਢਿੱਲੋਂ)-ਨੇੜਲੇ ਪਿੰਡ ਬਜੀਦਪੁਰ ਭੋਮਾ ਦੇ ਚੌਕੀ ਇੰਚਾਰਜ ਸ: ਹਰਦੇਵ ਸਿੰਘ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਤੋਂ 22 ਲੀਟਰ ਦੇਸੀ ਸ਼ਰਾਬ (ਮਾਰਕਾ ਰਾਜਸਥਾਨ) ਬਰਾਮਦ ਕੀਤੀ ਅਤੇ ਪਰਚਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ...

ਪੂਰੀ ਖ਼ਬਰ »

ਜ਼ੋਨਲ ਕਮੇਟੀ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਕੀਤੀ ਰੈਲੀ

ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਜ਼ੋਨਲ ਕਮੇਟੀ ਟੈਕਨੀਕਲ ਸਰਵਿਸਿਜ਼ ਯੂਨੀਅਨ ਪੱਛਮ ਜ਼ੋਨ ਬਠਿੰਡਾ ਦੇ ਸੱਦੇ 'ਤੇ ਸਬ ਡਵੀਜ਼ਨ ਨੰਬਰ 1, 2 ਤੇ 3 ਅਬੋਹਰ ਦੀ ਸਾਂਝੀ ਰੈਲੀ ਅਸ਼ੋਕ ਕੁਮਾਰ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬੁਲਾਰਿਆਂ ਨੇ ...

ਪੂਰੀ ਖ਼ਬਰ »

ਸ੍ਰੀ ਰਾਮ ਕਿਰਪਾ ਸੇਵਾ ਸੰਘ ਸੁਸਾਇਟੀ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 116 ਯੂਨਿਟ ਖ਼ੂਨ ਹੋਇਆ ਦਾਨ

ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੰਘ ਵੈਲਫੇਅਰ ਸੁਸਾਇਟੀ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਫ਼ਾਜ਼ਿਲਕਾ ਵਲੋਂ ਖ਼ੂਨਦਾਨ ਕੈਂਪ ਸਵ. ਰਾਜ ਕੁਮਾਰ ਛਾਬੜਾ ਦੀ 13ਵੀਂ ਬਰਸੀ ਮੌਕੇ ਲਗਾਇਆ ਗਿਆ ਜਿਸ ਵਿਚ ਪ੍ਰਧਾਨ ਕੇਵਲ ਕਾਮਰਾ, ਸ਼ਾਮ ਲਾਲ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮਾੈਟ 'ਚ ਪਿੰਡ ਸੈਣੀਆ ਨੇ ਮਾਰੀ ਬਾਜ਼ੀ

ਮੰਡੀ ਲਾਧੂਕਾ, 20 ਮਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਠੇਠਰ ਕਲਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮਾੈਟ ਕਰਵਾਇਆ ਗਿਆ | ਟੂਰਨਾਮਾੈਟ ਵਿੱਚ ਕਾਫ਼ੀ ਟੀਮਾਂ ਨੇ ਭਾਗ ਲਿਆ | ਜਿਸ 'ਚ ਫਾਈਨਲ ਮੁਕਾਬਲਾ ਪਿੰਡ ਸੈਣੀਆ ਅਤੇ ਚੰਦਬਾਜਾ ਦੀਆਂ ਟੀਮਾਂ ...

ਪੂਰੀ ਖ਼ਬਰ »

ਸਿਮੀਗੋ ਸਕੂਲ ਨੇ ਲਵਲੀ ਯੂਨੀਵਰਸਿਟੀ 'ਚ ਮੁਕਾਬਲਾ ਜਿੱਤਿਆ

ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਇੰਟਰਨੈਸ਼ਨਲ ਸਕੂਲ ਨੂੰ ਲਵਲੀ ਯੂਨੀਵਰਸਿਟੀ ਵਿਚ ਹੋਏ ਸਮਾਰੋਹ ਦੌਰਾਨ ਟਰਾਂਸਫਾਰਮਿੰਗ ਐਜੂਕੇਸ਼ਨ ਅਵਾਰਡ ਮਿਲਿਆ ਹੈ | ਜਾਣਕਾਰੀ ਅਨੁਸਾਰ ਲਵਲੀ ਯੂਨੀਵਰਸਿਟੀ ਨੇ ਉਕਤ ਐਵਾਰਡ ਗਤੀਵਿਧੀ ਕਰਵਾਈ ਸੀ | ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਸ਼ਹੀਦ ਊਧਮ ਸਿੰਘ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚੋਂ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਚੱਕ ਡੱਬਵਾਲਾ ਦੇ ਵਿਦਿਆਰਥੀਆਂ ਨੇ ਸਫਲਤਾ ਹਾਸਿਲ ਕੀਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

28 ਮਈ ਤੋਂ ਡਾਇਰੀਆ ਕੰਟਰੋਲ ਪੰਦ੍ਹਰਵਾੜੇ ਦੀ ਸ਼ੁਰੂਆਤ

ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਵਿੰਦਰ ਭੁੱਕਲ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡਾਇਰੀਆ ਕੰਟਰੋਲ ਪੰਦ੍ਹਰਵਾੜਾ ਮਨਾਉਣ ਸਬੰਧੀ ਵਰਕਸ਼ਾਪ ਲਗਾਈ ਗਈ | ਉਨ੍ਹਾਂ ਦੱਸਿਆ ਕਿ ਡਾਇਰੀਆ ਕੰਟਰੋਲ ਪੰਦ੍ਹਰਵਾੜਾ ਦੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਮੋਗਾ ਇਕਾਈ ਦੀ ਹੋਈ ਚੋਣ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਇੱਥੇ ਪ੍ਰਧਾਨ ਬਚਿੱਤਰ ਸਿੰਘ ਧੋਥੜ ਦੀ ਪ੍ਰਧਾਨਗੀ ਹੇਠ ਮੋਗਾ ਵਿਚ ਹੋਈ ਜਿਸ ਵਿਚ ਜਥੇਬੰਦੀ ਦੇ ਜ. ਸਕੱਤਰ ਭੂਪਿੰਦਰ ਸਿੰਘ ਸੇਖੋਂ ਨੇ ਪਸਸਫ ਦੀ ਪਿਛਲੇ ਸਮੇਂ ਦੀ ਕਾਰਗੁਜ਼ਾਰੀ ਦੀ ਰਿਪੋਰਟਿੰਗ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗਰੁੱਪ ਆਫ਼ ਇੰਸਟੀਚਿਊਟ ਵਿਖੇ ਨਰਸਿੰਗ ਦਿਵਸ ਮਨਾਇਆ

ਬਰਨਾਲਾ, 20 ਮਈ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਵਿਖੇ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਸੌਦਾਗਰ ਸਿੰਘ ਚਹਿਲ, ਮੈਨੇਜਿੰਗ ਡਾਇਰੈਕਟਰ ਲਵਿੰਦਰ ਸਿੰਘ ਚਹਿਲ ਅਤੇ ਪਿ੍ੰਸੀਪਲ ਡਾ: ਰਾਜਵੀਰ ਕੌਰ ਧਾਲੀਵਾਲ ਨੇ ...

ਪੂਰੀ ਖ਼ਬਰ »

ਪ੍ਰਵਾਸੀ ਜੀਵਨ ਦੁਸ਼ਵਾਰੀਆਂ ਭਰਿਆ ਹੁੰਦਾ ਹੈ-ਬੀਰੋਕੇ

ਕੋਟ ਈਸੇ ਖਾਂ, 20 ਮਈ (ਨਿਰਮਲ ਸਿੰਘ ਕਾਲੜਾ)-ਪ੍ਰਵਾਸ ਵਾਲਾ ਜੀਵਨ ਬਹੁਤ ਹੀ ਦੁਸ਼ਵਾਰੀਆਂ ਭਰਿਆ ਹੁੰਦਾ ਹੈ, ਪਲ-ਪਲ ਬੇਗਾਨੀ ਧਰਤੀ 'ਤੇ ਆਪਣੇ ਲੋਕ ਅਤੇ ਆਪਣੀ ਮਿੱਟੀ ਯਾਦ ਆਉਂਦੀ ਹੈ | ਇਹ ਪ੍ਰਗਟਾਵਾ ਪ੍ਰਸਿੱਧ ਪ੍ਰਵਾਸੀ ਲੇਖਕ ਗੁਰਮੇਲ ਬੀਰੋਕੇ ਨੇ ਇਕ ਸਾਹਿਤਕ ਮਿਲਣੀ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ

ਬਰਨਾਲਾ, 20 ਮਈ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਉਪਰੰਤ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਪਾਰਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ 70 ਫ਼ੀਸਦੀ ਹੋਈ ਵੋਟਿੰਗ, 340402 ਵੋਟਰਾਂ ਨੇ ਪਾਈ ਵੋਟ

ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਤਿੰਨ ਹਲਕਿਆਂ ਬਰਨਾਲਾ, ਭਦੌੜ ਅਤੇ ਮਹਿਲ ...

ਪੂਰੀ ਖ਼ਬਰ »

2014 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਜ਼ਿਲ੍ਹੇ ਵਿਚ 6.71 ਫ਼ੀਸਦੀ ਘੱਟ ਹੋਈ ਵੋਟਿੰਗ

ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)-ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਵੋਟ ਪ੍ਰਤੀਸ਼ਤ ਵਧਾਉਣ ਲਈ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ ਉੱਥੇ ਇਸੇ ਵਾਰ ਵੋਟਰਾਂ ਵਿਚ ਵੋਟ ਪਾਉਣ ਸਬੰਧੀ ਉਤਸ਼ਾਹ ਪੈਦਾ ਕਰਨ ਲਈ ...

ਪੂਰੀ ਖ਼ਬਰ »

ਵੋਟ ਪਾਉਣ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਦੋਸ਼ ਵਿਚ ਮਾਮਲਾ ਦਰਜ

ਬਰਨਾਲਾ, 20 ਮਈ (ਰਾਜ ਪਨੇਸਰ)-ਸਥਾਨਕ ਸਿਟੀ-1 ਪੁਲਿਸ ਵਲੋਂ ਨਾਮਾਲੂਮ ਵਿਅਕਤੀ ਵਿਰੱੁਧ ਵੋਟ ਪਾਉਣ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੋਮਗਾਰਡਜ਼ ਦੇ 21 ਜਵਾਨ ਸੇਵਾ-ਮੁਕਤ

ਸੰਗਰੂਰ, 20 ਮਈ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਮੁੱਖ ਦਫ਼ਤਰ ਸੰਗਰੂਰ ਵਿਖੇ ਇਕ ਸਾਦੇ ਸਮਾਗਮ ਦੌਰਾਨ 21 ਜਵਾਨਾਂ ਨੂੰ ਸੇਵਾ ਮੁਕਤ ਹੋਣ ਉਪਰੰਤ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਸਨਮਾਨਿਤ ਕੀਤਾ ਗਿਆ | ਇਨ੍ਹਾਂ ਜਵਾਨਾਂ ਨੇ ਤਕਰੀਬਨ ਇਸ ਮਹਿਕਮੇ ਵਿੱਚ ...

ਪੂਰੀ ਖ਼ਬਰ »

ਅਮਨ ਸ਼ਾਂਤੀ ਨਾਲ ਵੋਟਾਂ ਦਾ ਭੁਗਤਾਨ ਕਰਨ ਬਦਲੇ ਝੂੰਦਾਂ ਨੇ ਕੀਤਾ ਵੋਟਰਾਂ ਦਾ ਧੰਨਵਾਦ

ਅਮਰਗੜ੍ਹ, 20 ਮਈ (ਸੁਖਜਿੰਦਰ ਸਿੰਘ ਝੱਲ)- ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਅਮਨ ਸ਼ਾਂਤੀ ਨਾਲ ਵੋਟਾਂ ਪਾਉਣ ਵਾਲੇ ਸਾਰੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਬਣਾਉਣ ਲਈ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਵਾਪਸੀ ਸਿੱਖ ਕੌਮ ਲਈ ਹੋ ਸਕਦੀ ਹੈ ਘਾਤਕ-ਮਾਨ

ਸੰਗਰੂਰ, 20 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰ ਸ: ਸਿਮਰਨਜੀਤ ਸਿੰਘ ਮਾਨ ਨੇ ਚੋਣ ਪ੍ਰਕਿਰਿਆ ਉੱਪਰ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਪੂਰੇ ਲੋਕ ...

ਪੂਰੀ ਖ਼ਬਰ »

ਵੋਟਾਂ ਪੈਣ ਦੇ ਕੰਮ ਪਿੱਛੋਂ ਉਮੀਦਵਾਰ ਵੋਟਾਂ ਦੇ ਗਣਿਤ ਵਿਚ ਰੁੱਝੇ 8ਫ਼ੁਰਸਤ ਮਿਲਣ ਪਿੱਛੋਂ ਨਿਕਲੇ ਆਪਣੇ ਹਲਕੇ ਵਿਚੋਂ ਬਾਹਰ

ਸੰਗਰੂਰ, ਬਰਨਾਲਾ, 20 ਮਈ (ਫੁੱਲ, ਲਾਡੀ, ਅਮਨ, ਦਮਨ) - ਲੋਕ ਸਭਾ ਹਲਕਾ ਸੰਗਰੂਰ ਲਈ ਵੋਟਾਂ ਪੈਣ ਦਾ ਕੰਮ ਕੱਲ੍ਹ ਸ਼ਾਮੀ ਸਮਾਪਤ ਹੋ ਜਾਣ ਪਿੱਛੋਂ ਉਮੀਦਵਾਰਾਂ ਨੇ ਆਰਾਮ ਕਰਨ ਦੀ ਥਾਂ ਕੁਝ ਸਮਾਂ ਆਪਣੇ ਸਾਥੀਆਂ ਨਾਲ ਗੁਜ਼ਾਰ ਕੇ ਵੋਟਾਂ ਦੇ ਗਣਿਤ ਉੱਤੇ ਚਰਚਾ ਕੀਤੀ | ਇਸ ...

ਪੂਰੀ ਖ਼ਬਰ »

ਮਯੰਕ ਸ਼ਰਮਾ ਮੈਮੋਰੀਅਲ ਅਕੈਡਮਿਕਸ ਐਕਸੀਲੈਂਸ ਐਵਾਰਡਜ਼ ਵੰਡ ਸਮਾਗਮ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਵੱਖ-ਵੱਖ ਸੰਸਥਾਵਾਂ ਨਾਲ ਸਬੰਧਿਤ ਹੋਣਹਾਰ ਵਿਦਿਆਰਥੀਆਂ ਨੂੰ ਜੀਵਨ 'ਚ ਹੋਰ ਮੱਲ੍ਹਾਂ ਮਾਰਨ ਲਈ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਤਹਿਤ ਫਾਊਾਡੇਸ਼ਨ ਵਲੋਂ ਦੂਸਰਾ 'ਮਯੰਕ ਸ਼ਰਮਾ ਮੈਮੋਰੀਅਲ ਅਕੈਡਮਿਕਸ ...

ਪੂਰੀ ਖ਼ਬਰ »

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਗੁਰੂ ਰਵੀਦਾਸ ਆਯੁਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਵਲੋਂ ਬੀ.ਏ.ਐਮ.ਐਸ ਪ੍ਰੀਖਿਆ ਦੇ ਐਲਾਣੇ ਗਏ ਨਤੀਜੇ 'ਚ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ...

ਪੂਰੀ ਖ਼ਬਰ »

ਸੇਖੋਂ ਦੇ ਗ੍ਰਹਿ ਵਿਖੇ ਲੱਗੀਆਂ ਰੌਣਕਾਂ-ਵੋਟਾਂ ਦੀ ਗਿਣਤੀ ਵਾਲੇ ਆਗੂਆਂ ਦੇ ਬਤੌਰ ਏਜੰਟ ਭਰੇ ਫਾਰਮ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਵੋਟਾਂ ਪੈਣ ਤੋਂ ਬਾਅਦ ਅੱਜ ਜਨਮੇਜਾ ਸਿੰਘ ਸੋਖੋਂ ਸਾਬਕਾ ਮੰਤਰੀ ਦੇ ਗ੍ਰਹਿ ਵਿਖੇ ਮੁੜ ਰੌਣਕਾਂ ਦੇਖਣ ਨੂੰ ਮਿਲੀਆਂ, ਜਿੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ...

ਪੂਰੀ ਖ਼ਬਰ »

ਐਸ.ਐਸ.ਜੇ. ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪੀ.ਟੀ.ਈ. ਵਿਚ ਹਾਸਲ ਕੀਤੇ 70 ਅੰਕ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਵਿਦੇਸ਼ੀ ਧਰਤੀ 'ਤੇ ਪਹੰੁਚ ਸਿੱਖਿਆ ਹਾਸਲ ਕਰਕੇ ਆਪਣਾ ਜੀਵਨ ਰੁਸ਼ਨਾਉਣ ਦੀ ਖੁਆਹਿਸ਼ ਪਾਲਣ ਵਾਲੇ ਦੇਸ਼ ਵਾਸੀਆਂ ਦੇ ਸੁਪਨੇ ਪੂਰੇ ਕਰਨ ਵਿਚ ਜ਼ੀਰਾ, ਧਰਮਕੋਟ ਅਤੇ ਫ਼ਿਰੋਜ਼ਪੁਰ ਵਿਖੇ ਆਪਣੇ ਕੇਂਦਰ ਖੋਲ੍ਹ ਐਸ.ਐਸ.ਜੇ. ...

ਪੂਰੀ ਖ਼ਬਰ »

ਵਿਸ਼ਵ ਡੇਂਗੂ ਦਿਵਸ ਮਨਾਇਆ

ਫ਼ਿਰੋਜ਼ਪੁਰ, 20 ਮਈ (ਸੰਧੂ, ਤਪਿੰਦਰ ਸਿੰਘ)- ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਨੀਤਾ ਭੁੱਲਰ ਫ਼ਿਰੋਜ਼ਸ਼ਾਹ ਦੀ ਅਗਵਾਈ ਵਿਚ ਸਬ-ਸੈਂਟਰ ਬੱਗੇ ਕੇ ਪਿੱਪਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ...

ਪੂਰੀ ਖ਼ਬਰ »

ਹਾਈਪਰਟੈਨਸ਼ਨ ਦਿਵਸ 'ਤੇ ਮਰੀਜ਼ਾਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ

ਮਮਦੋਟ, 20 ਮਈ (ਜਸਬੀਰ ਸਿੰਘ ਕੰਬੋਜ)- ਕੁਦਰਤ ਨਾਲ ਛੇੜ-ਛਾੜ ਅਤੇ ਮਨੁੱਖੀ ਗ਼ਲਤੀਆਂ ਕਰਕੇ ਨਿੱਤ ਦਿਹਾੜੇ ਗੰਧਲੇ ਹੋ ਰਹੇ ਵਾਤਾਵਰਣ ਅਤੇ ਭੱਜ-ਦੌੜ ਵਾਲੀ ਜ਼ਿੰਦਗੀ ਕਰਕੇ ਜਿੱਥੇ ਅਨੇਕਾਂ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ, ਉਥੇ ਇਸ ਭੱਜ-ਦੌੜ ਵਾਲੀ ਜ਼ਿੰਦਗੀ ਕਾਰਨ ...

ਪੂਰੀ ਖ਼ਬਰ »

ਘਰ ਜਾ ਕੇ ਸੱਟਾਂ ਮਾਰਦਿਆਂ ਸੋਨੇ ਦੀ ਚੇਨ ਅਤੇ ਨਕਦੀ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਅਲੀ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ਦਾਖ਼ਲ ਹੁੰਦਿਆਂ ਕੁੱਟਮਾਰ ਕਰਕੇ ਸੋਨੇ ਦੀ ਚੈਨ ਅਤੇ ਨਗਦੀ ਲੈ ਜਾਣ ਦੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਘਰਸ਼ ਤਿੱਖਾ ਕਰਨ ਦਾ ਐਲਾਨ, ਲਾਠੀਚਾਰਜ ਦੀ ਕੀਤੀ ਨਿੰਦਾ

ਜ਼ੀਰਾ, 20 ਮਈ (ਮਨਜੀਤ ਸਿੰਘ ਢਿੱਲੋਂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਪਿੰਡ ਠੱਠਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਕਾਨੰੂਨੀ ਸੇਵਾਵਾਂ ਦੇ ਪੀ.ਐਲ.ਵੀਜ਼ ਨੇ ਅਪਾਹਜਾਂ ਨੂੰ ਲਿਜਾ ਪਵਾਈਆਂ ਵੋਟਾਂਸੀ.ਜੇ.ਐਮ. ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 20 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੀ.ਐਲ.ਵੀਆਂ ਵਲੋਂ ਆਪਣੇ-ਆਪਣੇ ਖੇਤਰਾਂ 'ਚ ਅਪਾਹਜ, ਬਿਰਧ ਅਤੇ ਸਰੀਰਕ ਆਯੋਗ ਵਿਅਕਤੀਆਂ ਨੂੰ ਘਰੋਂ ਲਿਆ ਕੇ ਮਤਦਾਨ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX