ਤਾਜਾ ਖ਼ਬਰਾਂ

ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਸੰਗਰੂਰ

ਸਪਾਰਕਿੰਗ ਕਾਰਨ ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ, ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਜਾਨੀ ਨੁਕਸਾਨ ਤੋਂ ਬਚਾਅ, ਤਪਾ ਦੇ ਪਿੰਡ ਘੰੁਨਸ ਨਜ਼ਦੀਕ ਵਾਪਰਿਆ ਹਾਦਸਾ

ਤਪਾ ਮੰਡੀ, 20 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਘੰੁਨਸ ਨਜ਼ਦੀਕ ਰਾਤ ਦੇ ਕਰੀਬ 2:30 ਕੁ ਵਜੇ ਸਪਾਰਕਿੰਗ ਕਾਰਨ ਇਕ ਚੱਲਦੀ ਏ.ਸੀ. ਬੱਸ ਨੂੰ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਵਿਚ ਸਵਾਰ ਨੌਜਵਾਨ ਇੰਦਰਜੀਤ ਸਿੰਘ ਪੁੱਤਰ ਸੰਤੋਖ ਸਿੰਘ ਨੇ ਦੱਸਿਆ ਇਹ ਬੱਸ ਘੜਸ਼ਾਣਾ (ਗੰਗਾਨਗਰ) ਤੋਂ ਵਾਇਆ ਲੁਧਿਆਣਾ ਹੋ ਕੇ ਚੰਡੀਗੜ੍ਹ ਜਾਂਦੀ ਹੈ, ਬੱਸ ਵਿਚ 40 ਤੋਂ 45 ਦੇ ਕਰੀਬ ਸਵਾਰੀਆਂ ਸਨ ¢ ਉਸ ਨੇ ਦੱਸਿਆ ਕਿ ਉਹ ਬੱਸ ਦੇ ਬਿਲਕੁਲ ਪਿਛਲੀ ਸੀਟ 'ਤੇ ਸੁੱਤਾ ਪਿਆ ਸੀ, ਕਿ ਅਚਾਨਕ ਉਸ ਨੂੰ ਬੱਸ ਦੇ ਪਿਛਲੇ ਪਾਸਿਉਂ ਕੁਝ ਜਲਨ ਦੀ ਸੁਗੰਧ ਆਉਣ ਲੱਗੀ ਤਾਂ ਉਸ ਨੇ ਤੁਰੰਤ ਉੱਠ ਕੇ ਬੱਸ ਦੇ ਡਰਾਈਵਰ ਨੂੰ ਇਸ ਸਬੰਧੀ ਸੂਚਿਤ ਕੀਤਾ ¢ ਬੱਸ ਡਰਾਈਵਰ ਨੇ ਤੁਰੰਤ ਚੱਲਦੀ ਬੱਸ ਦੀ ਤਾਕੀ ਖੋਲ੍ਹ ਦਿੱਤੀ ਅਤੇ ਸਾਰੀਆਂ ਸਵਾਰੀਆਂ ਨੂੰ ਜਲਦੀ ਤੋਂ ਜਲਦੀ ਬੱਸ ਨੂੰ ਖਾਲੀ ਕਰਨ ਲਈ ਕਿਹਾ, ਦੇਖਦੇ ਹੀ ਦੇਖਦੇ ਬੱਸ ਦੇ ਪਿਛਲੇ ਪਾਸੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਸਵਾਰੀਆਂ ਨੇ ਬੱਸ ਵਿਚੋਂ ਬੜੀ ਮੁਸਤੈਦੀ ਨਾਲ ਉਤਰ ਕੇ ਆਪਣੀ ਜਾਨ ਬਚਾਈ ਅਤੇ ਮਿੰਟਾਂ ਸਕਿੰਟਾਂ ਵਿਚ ਸਾਰੀ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ¢ ਇਹ ਘਟਨਾ ਮੁੱਖ ਮਾਰਗ 'ਤੇ ਪਿੰਡ ਘੰੁਨਸ ਦੇ ਬਿਲਕੁਲ ਨਜ਼ਦੀਕ ਵਾਪਰੀ ¢ ਮੌਕੇ 'ਤੇ ਹਾਜ਼ਰ ਬੱਸ 'ਚ ਮੌਜੂਦ ਵਿਦਿਆਰਥੀਆਂ ਦੇਸ਼ ਕੋਹਲੀ, ਜਤਿਨ ਭਾਰਦਵਾਜ, ਅਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦਾ ਚੰਡੀਗੜ੍ਹ ਵਿਖੇ ਆਰ.ਡੀ.ਬੀ.ਐਮ.ਐਸ ਦਾ ਪ੍ਰੈਕਟੀਕਲ ਸੀ ¢ ਉਮੇਸ਼ ਚੌਹਾਨ ਨੇ ਦੱਸਿਆ ਕਿ ਉਹ ਆਪਣੀ ਪਤਨੀ ਕਸਤੂਰੀ ਦੇਵੀ ਸਮੇਤ ਆਪਣੇ 10 ਮਹੀਨਿਆਂ ਦੇ ਲੜਕੇ ਨਵਿਆ ਚੌਹਾਨ ਨੂੰ ਚੰਡੀਗੜ੍ਹ ਵਿਖੇ ਚੈੱਕਅਪ ਕਰਵਾਉਣ ਲਈ ਜਾ ਰਹੇ ਸਨ ਤੇ ਬੱਸ 'ਚ ਪਈ, ਉਨ੍ਹਾਂ ਦੇ ਬੱਚੇ ਦੀ ਐਮ.ਆਰ.ਆਈ. ਰਿਪੋਰਟ ਸੜ ਕੇ ਸੁਆਹ ਹੋ ਗਈ ¢
ਇਸ ਤੋਂ ਇਲਾਵਾ ਬੱਸ ਵਿਚ ਸਵਾਰ ਹੋਰ ਸਵਾਰੀਆਂ ਮਨਜੀਤ ਕੌਰ, ਕੁਲਵਿੰਦਰ ਕੌਰ, ਸੁਖਦੀਪ ਸਿੰਘ, ਅਵਤਾਰ ਸਿੰਘ, ਰਵਿੰਦਰ ਸਿੰਘ, ਹਰਦੇਵ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਰੌਬਿਨ ਕੁਮਾਰ, ਜੋਤ ਰਾਮ ਆਦਿ ਨੇ ਦੱਸਿਆ ਕਿ ਇਸ ਘਟਨਾ ਵਿਚ ਕੁਝ ਸਵਾਰੀਆਂ ਦੇ ਮੋਬਾਈਲ, ਲੈਪਟਾਪ ਅਤੇ ਹੋਰ ਕਈ ਚੀਜ਼ਾਂ ਸੜ ਕੇ ਸੁਆਹ ਹੋ ਗਈਆਂ ¢
ਘਟਨਾ ਦਾ ਪਤਾ ਲੱਗਦੇ ਹੀ ਥਾਣਾ ਮੁਖੀ ਤਪਾ, ਥਾਣਾ ਮੁਖੀ ਰੂੜੇਕੇ ਗਮਦੂਰ ਸਿੰਘ, ਮਿੰਨੀ ਸਹਾਰਾ ਕਲੱਬ ਦੀਆਂ ਐਾਬੂਲੈਂਸਾਂ ਤੋਂ ਇਲਾਵਾ ਪਿੰਡ ਘੁੰਨਸ ਤੋਂ ਇਕ ਸਮਾਜ ਸੇਵੀ ਕਲੱਬ ਦੀ ਬਣਾਈ ਹੋਈ ਫਾਇਰ ਬਿ੍ਗੇਡ ਅਤੇ ਬਰਨਾਲਾ ਤੋਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪੁੱਜ ਗਈਆਂ ਸਨ ਪ੍ਰੰਤੂ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਚੁੱਕੀ ਸੀ ¢ ਫਿਲਹਾਲ ਸਵਾਰੀਆਂ ਅਨੁਸਾਰ ਬੱਸ ਦੇ ਕੰਡਕਟਰ ਅਤੇ ਡਰਾਈਵਰ ਮੌਕੇ ਤੋਂ ਫ਼ਰਾਰ ਦੱਸੇ ਜਾ ਰਹੇ ਹਨ ਤੇ ਬੱਸ ਵਿਚ ਅੱਗ ਲੱਗਣ ਦਾ ਕਾਰਨ ਉਨ੍ਹਾਂ ਸਪਾਰਕਿੰਗ ਦਾ ਹੋਣਾ ਦੱਸਿਆ ¢ ਪੁਲਸ ਵਲੋਂ ਇਸ ਘਟਨਾ ਦੀ ਤਫ਼ਤੀਸ਼ ਜਾਰੀ ਹੈ ¢

ਸਵੇਰੇ 11 ਵਜੇ ਹੀ ਬੈਂਕ ਨੂੰ ਵੱਜਿਆ ਜਿੰਦਰਾ, ਖਾਤਾਧਾਰਕ ਹੋਏ ਪ੍ਰੇਸ਼ਾਨ ਹਫ਼ਤੇ ਭਰ ਤੋਂ ਏ. ਟੀ. ਐਮ. ਵਿਚ ਨਹੀਂ ਹੈ ਨਕਦੀ

ਅਮਰਗੜ੍ਹ, 20 ਮਈ (ਸੁਖਜਿੰਦਰ ਸਿੰਘ ਝੱਲ)- ਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਹਰ ਖਾਤਾ ਧਾਰਕ ਸੋਚਦਾ ਹੈ ਕਿ ਉਹ ਬੈਂਕ ਦਾ ਲੈਣ-ਦੇਣ ਕਰ ਲਵੇ ਜਾਂ ਕੋਈ ਹੋਰ ਬੈਂਕ ਨਾਲ ਸਬੰਧਿਤ ਕੰਮ ਨਿਪਟਾ ਲਵੇ ਪਰ ਜਦੋਂ ਸਵੇਰ ਦੇ 11 ਵਜੇ ਹੀ ਬੈਂਕ ਬੰਦ ਪਿਆ ਹੋਵੇ ਤਾਂ ਉਸ ਦੇ ਦਿਲ 'ਤੇ ...

ਪੂਰੀ ਖ਼ਬਰ »

ਝਗੜੇ ਦੇ ਮਾਮਲੇ ਵਿਚ 6 ਵਿਅਕਤੀਆਂ ਨੂੰ ਕੀਤਾ ਨਾਮਜ਼ਦ

ਮਹਿਲ ਕਲਾਂ, 20 ਮਈ (ਤਰਸੇਮ ਸਿੰਘ ਚੰਨਣਵਾਲ)-ਬੀਤੇ ਦਿਨੀਂ ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਦੋ ਧਿਰਾਂ ਦਰਮਿਆਨ ਹੋਏ ਆਪਸੀ ਝਗੜੇ ਵਿਚ ਪੁਲਿਸ ਥਾਣਾ ਮਹਿਲ ਕਲਾਂ ਵਲੋਂ ਇਕ ਧਿਰ ਦੇ ਬਿਆਨਾਂ ਅਨੁਸਾਰ ਦੂਸਰੀ ਧਿਰ ਦੇ 9 ਵਿਅਕਤੀਆਂ ਿਖ਼ਲਾਫ਼ ਦਰਜ਼ ਹੋਏ ਮਾਮਲੇ ਤੋਂ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ, ਦੋ ਗੰਭੀਰ ਜ਼ਖ਼ਮੀ

ਬਰਨਾਲਾ, 20 ਮਈ (ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ 'ਤੇ ਕਾਰ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ | ਜਿਸ ਵਿਚ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਿਟੀ ਥਾਣਾ-2 ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚਲਦਿਆਂ 46 ਸਾਲਾਂ ਔਰਤ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਸੰਗਰੂਰ, 20 ਮਈ (ਧੀਰਜ ਪਸ਼ੌਰੀਆ)- ਅੱਜ ਰੇਲਵੇ ਸਟੇਸ਼ਨ ਸੰਗਰੂਰ ਨੇੜੇ ਇਕ 46 ਸਾਲਾ ਔਰਤ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਰੇਲਵੇ ਪੁਲਿਸ ਥਾਣਾ ਸੰਗਰੂਰ ਦੇ ਇੰਚਾਰਜ ਇੰਸਪੈਕਟਰ ਕਮਲੇਸ਼ ਕੁਮਾਰ ਨੇ ਦੱਸਿਆ ਕਿ ਸੰਗਰੂਰ ਦੇ ਮੈਗਜ਼ੀਨ ਮੁਹੱਲਾ ਦੀ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ 'ਚੋਂ ਵਧ ਵੋਟਾਂ ਭੁਗਤਾਉਣ ਦੇ ਮਾਮਲੇ ਵਿਚ ਸੁਨਾਮ ਪਹਿਲੇ, ਦਿੜ੍ਹਬਾ ਦੂਸਰੇ ਅਤੇ ਸੰਗਰੂਰ ਤੀਸਰੇ ਸਥਾਨ 'ਤੇ

ਸੰਗਰੂਰ, 20 ਮਈ (ਸੁਖਵਿੰਦਰ ਸਿੰਘ ਫੁੱਲ)- ਲੋਕ ਸਭਾ ਹਲਕਾ ਸੰਗਰੂਰ ਵਿਚ ਇਸ ਵਾਰ ਸਭ ਤੋਂ ਵੱਧ ਵਿਧਾਨ ਸਭਾ ਹਲਕਾ ਸੁਨਾਮ ਵਿਚ ਵੋਟਾਂ ਦਾ ਰੁਝਾਨ ਵੇਖਣ ਨੰੂ ਮਿਲਿਆ | ਇਸ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਵਿਚ 11 ਲੱਖ 2 ਹਜ਼ਾਰ 357 ਵੋਟਾਂ ਪਈਆਂ ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਥਾਣਾ ਸਦਰ ਦੇ ਬਿਲਕੁਲ ਸਾਹਮਣੇ ਬਣੀ ਫੀਡ ਫ਼ੈਕਟਰੀ 'ਚ ਚੋਰੀ

ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਸਥਾਨਕ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਸਥਿਤ ਥਾਣਾ ਸਦਰ ਦੇ ਬਿਲਕੁਲ ਸਾਹਮਣੇ ਬਣੀ ਇਕ ਫੀਡ ਫ਼ੈਕਟਰੀ ਵਿਚੋਂ ਰਾਤ ਸਮੇਂ ਕੁਝ ਨਾਮਾਲੂਮ ਚੋਰਾਂ ਵਲੋਂ ਕੁਝ ਨਗਦੀ, ਕਣਕ ਦੇ ਗੱਟੇ ਅਤੇ ਹੋਰ ਸਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਈ.ਵੀ.ਐਮ. ਮਸ਼ੀਨਾਂ ਦੀ ਨਿਗਰਾਨੀ ਲਈ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ- ਐਸ.ਡੀ.ਐਮ

ਧੂਰੀ, 20 ਮਈ (ਸੰਜੇ ਲਹਿਰੀ, ਦੀਪਕ)- ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਧੂਰੀ ਸ਼੍ਰੀ ਸਤਵੰਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀਆਂ 19 ਮਈ ਨੂੰ ਹੋਈਆਂ ਚੋਣਾਂ ਨਾਲ ਸਬੰਧਤ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚੋਂ ਪਤੀ-ਪਤਨੀ ਸਮੇਤ ਤਿੰਨ ਬਰੀ

ਸੰਗਰੂਰ, 20 ਮਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ.ਸੰਧੂ ਦੀ ਅਦਾਲਤ ਨੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚੋਂ ਤਿੰਨ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਮਲੇਰਕੋਟਲਾ ਸਿਟੀ 2 ਵਿਖੇ 24 ਸਤੰਬਰ 2016 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਨਾਲ ਚਚੇਰੇ ਭਰਾ ਜ਼ਖ਼ਮੀ

ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਘੁੰਨਸ ਨਜ਼ਦੀਕ ਮੋਟਰਸਾਈਕਲ ਸਵਾਰ ਦੋ ਚਚੇਰੇ ਭਰਾਵਾਂ ਦੇ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਨੇ ਕੀਤੀਆਂ ਨਿਯੁਕਤੀਆਂ

ਸੰਗਰੂਰ, 20 ਮਈ (ਧੀਰਜ ਪਸ਼ੌਰੀਆ)- ਲੋਕ ਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਜ਼ਿਲ੍ਹਾ ਭਾਜਪਾ ਨੇ ਸੰਗਰੂਰ ਸੀਟ ਅਕਾਲੀ-ਭਾਜਪਾ ਗੱਠਜੋੜ ਦੀ ਝੋਲੀ ਵਿਚ ਪੈਣ ਦਾ ਦਾਅਵਾ ਕਰਦਿਆਂ ਕਈ ਅਹੁਦੇਦਾਰ ਬਦਲਣ ਦੇ ਨਾਲ-ਨਾਲ ਕਈ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਜ਼ਿਲ੍ਹਾ ਭਾਜਪਾ ...

ਪੂਰੀ ਖ਼ਬਰ »

ਬਾਬਾ ਹੈਦਰ ਸ਼ੇਖ ਦੇ ਰੌਸ਼ਨੀ ਦਿਹਾੜੇ ਮੌਕੇ ਬੱਸ ਰਵਾਨਾ

ਲਹਿਰਾਗਾਗਾ, 20 ਮਈ (ਸੂਰਜ ਭਾਨ ਗੋਇਲ)- ਬਾਬਾ ਹੈਦਰ ਸ਼ੇਖ ਮਲੇਰਕੋਟਲਾ ਦੇ ਰੌਸ਼ਨੀ ਦਿਹਾੜੇ ਮੌਕੇ ਜੈ ਸ਼੍ਰੀ ਬਾਬਾ ਹੈਦਰ ਸ਼ੇਖ ਸੇਵਾ ਕਲੱਬ ਵਲੋਂ ਲਹਿਰਾਗਾਗਾ ਤੋਂ ਮਲੇਰਕੋਟਲਾ ਲਈ ਫੁੱਲਾਂ ਦੀ ਸਜੀ ਬੱਸ ਲਿਜਾਈ ਗਈ | ਬੱਸ ਨੂੰ ਅਗਰਵਾਲ ਸਭਾ ਯੂਥ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਲਾ ਪੱਖੋਂ ਅਵਲ ਵਿਦਿਆਰਥੀ ਸਨਮਾਨਿਤ

ਭਵਾਨੀਗੜ੍ਹ, 20 ਮਈ (ਰਣਧੀਰ ਸਿੰਘ ਫੱਗੂਵਾਲਾ)- ਸੇਂਟ ਸੋਲਜਰ ਸਕੂਲ ਵਿਖੇ ਡਰਾਇੰਗ, ਕਵਿਤਾ ਮੁਕਾਬਲੇ ਕਰਾਉਣ ਸਬੰਧੀ ਸਮਾਗਮ ਕਰਾਇਆ ਗਿਆ ਜਿਸ ਵਿੱਚ ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੋਲਿੰਗ ਬੂਥਾਂ ਦੇ ਹੈਲਪ ਡੈਸਕਾਂ 'ਤੇ ਵਿਦਿਆਰਥੀ ਵਲੰਟੀਅਰਾਂ ਨੇ ਵੀ ਖ਼ੂਬ ਨਿਭਾਈ ਜ਼ਿੰਮੇਵਾਰੀ

ਸੁਨਾਮ ਊਧਮ ਸਿੰਘ ਵਾਲਾ, 20 ਮਈ (ਭੁੱਲਰ, ਧਾਲੀਵਾਲ)- ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਬਖ਼ਸ਼ੀਵਾਲਾ ਅਤੇ ਨੀਲੋਵਾਲ ਦੇ ਸਰਕਾਰੀ ਸਕੂਲਾਂ ਵਿੱਚ ਬਣੇ ਪੋਲਿੰਗ ਬੂਥਾਂ ਦੇ ਹੈਲਪ ਡੈਸਕਾਂ ਤੇ ਕੁਝ ਅਜਿਹੇ ਵਲੰਟੀਅਰ ਬੱਚੇ ਨਜ਼ਰ ਆਏ ਜਿਨ੍ਹਾਂ ਦੀ ਉਮਰ ਤਾਂ ਵੋਟ ਪਾਉਣ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਹੋਈ ਮੀਟਿੰਗ

ਲਹਿਰਾਗਾਗਾ, 20 ਮਈ (ਸੂਰਜ ਭਾਨ ਗੋਇਲ)- ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜ਼ਨ ਲਹਿਰਾਗਾਗਾ ਦੀ ਇੱਕ ਮੀਟਿੰਗ ਮੰਡੀ ਵਾਲੇ ਗੁਰਦੁਆਰਾ ਸਾਹਿਬ ਵਿਖੇ ਡਵੀਜ਼ਨ ਪ੍ਰਧਾਨ ਹਰਦੀਪ ਸਿੰਘ ਚੰਗਾਲੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਪ੍ਰੈੱਸ ਸਕੱਤਰ ਹਰਦੀਪ ...

ਪੂਰੀ ਖ਼ਬਰ »

ਵਿੱਦਿਅਕ ਟੂਰ ਗਿਆ

ਕੁੱਪ ਕਲਾਂ, 20 ਮਈ (ਰਵਿੰਦਰ ਸਿੰਘ ਬਿੰਦਰਾ)- ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਦੇ ਵਿਦਿਆਰਥੀਆਂ ਨੂੰ ਇਕ ਰੋਜ਼ਾ ਵਿੱਦਿਅਕ ਟੂਰ 'ਤੇ ਪਟਿਆਲਾ ਵਿਖੇ ਲਿਜਾਇਆ ਗਿਆ | ਵਿਦਿਆਰਥੀਆਂ ਨੇ ਸਭ ਤੋ ਪਹਿਲਾ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਮੱਥਾ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਪ੍ਰਾਪਤ

ਚੀਮਾ ਮੰਡੀ, 20 ਮਈ (ਜਗਰਾਜ ਮਾਨ)- ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ, ਲੁਧਿਆਣਾ ਵੱਲੋਂ ਚੱਲ ਰਹੇ ਗੁਰਮਤਿ ਪੜ੍ਹਾਈ ਦੇ ਉਪਰਾਲੇ ਲਈ ਸ੍ਰ: ਜਸਵਿੰਦਰ ਸਿੰਘ ਖ਼ਾਲਸਾ ਯੂ.ਕੇ., ਜਸਪ੍ਰੀਤ ਕੌਰ, ਸੁਖਵੀਰ ਕੌਰ, ਰੰਟੂ ਸਿੰਘ ਯੂਥ ਕੌਾਸਲਰ ਅਤੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਅੱਗੇ ਧਰਨਾ 27 ਨੂੰ

ਲੌਾਗੋਵਾਲ,­ 20 ਮਈ (ਵਿਨੋਦ)- ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮੋਰਚਾ ਸੰਗਰੂਰ ਵੱਲੋਂ 27 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸੰਬੰਧੀ ਪਿੰਡ ਕੰੁਨਰਾਂ ਵਿਖੇ ਚੇਤਨਾ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਮੋਰਚਾ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦਾ ਇਜਲਾਸ ਹੋਇਆ

ਸੰਗਰੂਰ, 20 ਮਈ (ਧੀਰਜ ਪਸ਼ੌਰੀਆ)- ਸੰਗਰੂਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਜ਼ੋਨ ਬਰਨਾਲਾ ਸੰਗਰੂਰ ਦੇ ਇੱਥੇ ਹੋਏ ਇਜਲਾਸ ਵਿਚ ਸੂਬਾ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਸਿੰਘ ਭਦੋੜ, ਵਿੱਤ ਮੁਖੀ ਹੇਮਰਾਜ, ਐਡਵੋਕੇਟ ਹਰਿੰਦਰ ਲਾਲੀ, ਬਲਬੀਰ ਚੰਦ ਲੌਾਗੋਵਾਲ ਨੇ ...

ਪੂਰੀ ਖ਼ਬਰ »

ਆਵਾਜਾਈ ਦੇ ਸਾਧਨ ਅਤੇ ਕੰਮ ਧੰਦੇ ਲੋਕ ਅਰਪਣ 26 ਨੂੰ

ਸੰਗਰੂਰ, 20 ਮਈ (ਚੌਧਰੀ ਨੰਦ ਲਾਲ ਗਾਂਧੀ)- ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 26 ਮਈ ਨੂੰ ਸਵੇਰੇ ਧਰਮਸ਼ਾਲਾ ਬਾਬਾ ਹਿੰਮਤ ਸਿੰਘ ਸਾਹਮਣੇ ਬੱਸ ਸਟੈਂਡ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਸਿੱਧ ਸਾਹਿਤਕਾਰ ਰਣਜੀਤ ਆਜ਼ਾਦ ਕਾਂਝਲਾ ਦੀ ...

ਪੂਰੀ ਖ਼ਬਰ »

ਆਈ.ਡੀ.ਪੀ. ਵਲੋਂ ਇੰਸਪਾਇਰ ਆਈਲਟਸ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 20 ਮਈ (ਭੁੱਲਰ, ਧਾਲੀਵਾਲ)- ਆਈਲੈਟਸ ਸੰਸਥਾ 'ਇੰਸਪਾਇਰ ਆਈਲਟਸ' ਸੁਨਾਮ ਦੇ ਡਾਇਰੈਕਟਰ ਭਗਵਤੀ ਚਰਨ ਧਰਨੀ, ਗੁਰਕੀਰਤ ਸਿੰਘ ਸਰਾਓ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ 'ਚ ਆਈਲੈਟਸ ਦੇ ਨਾਲ-ਨਾਲ ਪੀ.ਟੀ.ਈ. ਅਤੇ ਗਰੈਮਰ ਦੀਆਂ ਕਲਾਸਾਂ ਵੀ ...

ਪੂਰੀ ਖ਼ਬਰ »

ਬਠਿੰਡਾ 'ਚ ਗੁਰਮਤਿ ਗਿਆਨ ਸਿਖਲਾਈ ਕੈਂਪ 4 ਤੋਂ

ਬਠਿੰਡਾ, 20 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਬੱਚਿਆਂ ਨੂੰ ਗੁਰ ਇਤਿਹਾਸ ਨਾਲ ਜੋੜਣ ਦੇ ਉਪਰਾਲੇ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ ਸ਼ਹਿਰਾਂ ਅਤੇ ...

ਪੂਰੀ ਖ਼ਬਰ »

ਟੀ.ਐਸ.ਯੂ. ਆਗੂ ਨਿਰਮਲ ਸਿੰਘ 'ਤੇ ਹਮਲਾ ਕਰਨ ਵਾਲੇ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਜ਼ੀਰਾ, 20 ਮਈ (ਮਨਜੀਤ ਸਿੰਘ ਢਿੱਲੋਂ)- ਰਵੀਨਾ ਕਤਲ ਕਾਂਡ ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਟੀ.ਐਸ.ਯੂ. ਆਗੂ ਨਿਰਮਲ ਸਿੰਘ ਉੱਪਰ ਬੀਤੀ ਕੱਲ੍ਹ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ ਗੁੰਡਾ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਚੋਣ ਹਿੰਸਾ ਅਕਾਲੀ ਦਲ 'ਚ ਮੁੜ ਸ਼ਾਮਿਲ ਹੋਏ ਵਿੱਤ ਮੰਤਰੀ ਦੇ ਸਾਬਕਾ ਮੀਡੀਆ ਸਲਾਹਕਾਰ ਸਣੇ 2 ਦਰਜਨ ਅਕਾਲੀ ਵਰਕਰਾਂ 'ਤੇ ਪਰਚਾ ਦਰਜ, 3 ਗਿ੍ਫ਼ਤਾਰ

ਬਠਿੰਡਾ, 20 ਮਈ (ਸੁਖਵਿੰਦਰ ਸਿੰਘ ਸੁੱਖਾ)-ਬੀਤੇ ਦਿਨ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਦੇ ਲਾਲ ਸਿੰਘ ਨਗਰ 'ਚ ਅਕਾਲੀ-ਕਾਂਗਰਸੀਆਂ ਦੌਰਾਨ ਹੋਈ ਝੜਪ 'ਚ ਚੱਲੀ ਗੋਲੀ ਦੇ ਮਾਮਲੇ 'ਚ ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਵੋਟਾਂ ਤੋਂ ਕੁਝ ਦਿਨ ਪਹਿਲਾ ਕਾਂਗਰਸ ...

ਪੂਰੀ ਖ਼ਬਰ »

ਅਕਾਲੀ ਦਲ 'ਚ ਮੁੜ ਸ਼ਾਮਿਲ ਹੋਏ ਵਿੱਤ ਮੰਤਰੀ ਦੇ ਸਾਬਕਾ ਮੀਡੀਆ ਸਲਾਹਕਾਰ ਸਣੇ 2 ਦਰਜਨ ਅਕਾਲੀ ਵਰਕਰਾਂ 'ਤੇ ਪਰਚਾ ਦਰਜ, 3 ਗਿ੍ਫ਼ਤਾਰ

ਬਠਿੰਡਾ, 20 ਮਈ (ਸੁਖਵਿੰਦਰ ਸਿੰਘ ਸੁੱਖਾ)-ਬੀਤੇ ਦਿਨ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਦੇ ਲਾਲ ਸਿੰਘ ਨਗਰ 'ਚ ਅਕਾਲੀ-ਕਾਂਗਰਸੀਆਂ ਦੌਰਾਨ ਹੋਈ ਝੜਪ 'ਚ ਚੱਲੀ ਗੋਲੀ ਦੇ ਮਾਮਲੇ 'ਚ ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਵੋਟਾਂ ਤੋਂ ਕੁਝ ਦਿਨ ਪਹਿਲਾ ਕਾਂਗਰਸ ...

ਪੂਰੀ ਖ਼ਬਰ »

ਹਾਰ ਦੇ ਡਰੋਂ ਬੁਖ਼ਲਾਹਟ 'ਚ ਆਏ ਸਾਬਕਾ ਅਕਾਲੀ ਵਿਧਾਇਕ ਨੇ ਸਾਡੇ 'ਤੇ ਝੂਠਾ ਪਰਚਾ ਦਰਜ ਕਰਵਾਇਆ-ਦਿਲਪ੍ਰੀਤ ਸਿੰਘ ਜਗ੍ਹਾ, ਦਰਸ਼ਨ ਸੰਧੂ

ਭਾਗੀਵਾਂਦਰ, 20 ਮਈ (ਮਹਿੰਦਰ ਸਿੰਘ ਰੂਪ)-ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਜਗ੍ਹਾ ਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸੰਧੂ ਮਾਨਵਾਲਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਲਕਾ ਤਲਵੰਡੀ ਸਾਬੋ 'ਚ ਬਠਿੰਡਾ ਤੋਂ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਘਰ ਜਾ ਕੇ ਸੱਟਾਂ ਮਾਰਦਿਆਂ ਸੋਨੇ ਦੀ ਚੇਨ ਅਤੇ ਨਕਦੀ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਅਲੀ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ਦਾਖ਼ਲ ਹੁੰਦਿਆਂ ਕੁੱਟਮਾਰ ਕਰਕੇ ਸੋਨੇ ਦੀ ਚੈਨ ਅਤੇ ਨਗਦੀ ਲੈ ਜਾਣ ਦੀ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੇ ਮੇਨ ਬਾਜ਼ਾਰ ਅੰਦਰ ਇਕ ਵਿਅਕਤੀ ਦੀ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਲਈ ਕੋਚਿੰਗ ਕਲਾਸਾਂ 18 ਜੂਨ ਤੋਂ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਯੁਵਕ ਜੋ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ, ਨੂੰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਮੁਫ਼ਤ ਟਰੇਨਿੰਗ ਦਿੱਤੀ ਜਾ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਨੇਵੀ ਸਬੰਧੀ ਜਾਣਕਾਰੀ ਦਿੱਤੀ

ਭਦੌੜ, 20 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ “ਮਰਚੈਂਟ ਨੇਵੀ”ਵਲੋਂ ਵਿਦਿਆਰਥੀਆਂ ਦੀ ਕੈਰੀਅਰ ਕਾੳਾੂਸਲਿੰਗ ਕੀਤੀ ਗਈ ਜਿਸ ਵਿਚ ਤਜਿੰਦਰ ਸਿੰਘ ਬਰਨਾਲਾ ਨੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਨੇਵੀ ...

ਪੂਰੀ ਖ਼ਬਰ »

ਪਿੰਡ ਭੋਤਨਾ ਦੇ ਇਕ ਕਿਸਾਨ ਦਾ ਟਰਾਂਸਫ਼ਾਰਮਰ ਚੋਰੀ

ਟੱਲੇਵਾਲ, 20 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਇਕ ਕਿਸਾਨ ਦਾ ਖੇਤ ਵਿਚੋਂ ਬੀਤੀ ਰਾਤ ਚੋਰਾਂ ਨੇ ਟਰਾਂਸਫ਼ਾਰਮਰ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਿੰਦਰ ਸਿੰਘ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ 1 ਜੂਨ ਤੋਂ ਝੋਨਾ ਲਗਾਉਣ ਦੀ ਇਜਾਜ਼ਤ ਦੇਣ ਦੀ ਮੰਗ

ਸ਼ੇਰਪੁਰ, 20 ਮਈ (ਦਰਸ਼ਨ ਸਿੰਘ ਖੇੜੀ)- ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਨੰਬਰਦਾਰ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨਾਂ 1 ਜੂਨ ਤੋਂ ਲਗਾਉਣ ਦੀ ਇਜਾਜ਼ਤ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬਰਾਂਚ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ

ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)-ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀਆਂ ਵਲੋਂ ਜਿੱਥੇ ਆਈਲੈਟਸ ਵਿਚ ਵਧੀਆ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਥੇ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਵੀਜ਼ੇ ਦੀਆਂ ਸਹੂਲਤਾਂ ਵੀ ਪ੍ਰਦਾਨ ...

ਪੂਰੀ ਖ਼ਬਰ »

ਬੀ.ਜੀ.ਐਸ ਸਕੂਲ 'ਚ ਬੱਚਿਆਂ ਨੂੰ ਨੈਤਿਕ ਸਿੱਖਿਆ ਬਾਰੇ ਜਾਣਕਾਰੀ ਦਿੱਤੀ

ਮਹਿਲ ਕਲਾਂ, 20 ਮਈ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸਕੂਲ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਬਾਰੇ ਦੱਸਿਆ ਗਿਆ | ਇਸ ਸਮੇਂ ਸਹਿਜ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਕੈਂਪ ਦੌਰਾਨ ਬੱਚਿਆਂ ਦੇ ਦੰਦਾਂ ਦੀ ਜਾਂਚ

ਮਹਿਲ ਕਲਾਂ, 20 ਮਈ (ਤਰਸੇਮ ਸਿੰਘ ਚੰਨਣਵਾਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿੰ੍ਰਸੀਪਲ ਘਣਸਿਆਮ ਦਾਸ ਨਾਇਕ ਅਗਵਾਈ ਵਿਚ ਪਹਿਲੀ ਕਲਾਸ ਤੋਂ ਲੈ ਕੇ ਤੀਸਰੀ ਕਲਾਸ ਤਕ ਦੇ ਬੱਚਿਆਂ ਦੇ ਦੰਦਾਂ ਜਾਚ ਕੀਤੀ ਗਈ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਕੀਤਾ

ਸ੍ਰੀਗੰਗਾਨਗਰ, 20 ਮਈ (ਦਵਿੰਦਰਜੀਤ ਸਿੰਘ)-ਮੌਸਮ ਮਹਿਕਮਾ ਜੈਪੁਰ ਨੇ ਗੰਗਾਨਗਰ ਸਮੇਤ ਪੰਜ ਜ਼ਿਲਿ੍ਹਆਂ 'ਚ 21, 22 ਮਈ ਨੂੰ ਅਤੇ 23 ਮਈ ਨੂੰ 10 ਜ਼ਿਲਿ੍ਹਆਂ 'ਚ 30 ਤੋਂ 40 ਕਿੱਲੋਮੀਟਰ ਸਪੀਡ ਨਾਲ ਤੇਜ਼ ਹਵਾਵਾਂ ਨਾਲ ਹਨ੍ਹੇਰੀ ਚੱਲਣ ਦੀ ਸੰਭਾਵਨਾ ਦੀ ਚਿਤਾਵਨੀ ਜਾਰੀ ਕੀਤੀ ਹੈ ...

ਪੂਰੀ ਖ਼ਬਰ »

ਬਾਸਮਤੀ 1121 ਸਟੀਮ ਤੇ ਸੇਲਾ ਚਾਵਲ 'ਚ 500/600 ਰੁਪਏ ਦੀ ਤੇਜ਼ੀ

ਮੰਡੀ ਲਾਧੂਕਾ, 20 ਮਈ (ਰਾਕੇਸ਼ ਛਾਬੜਾ)-ਬਾਸਮਤੀ 1121 ਝੋਨੇ ਦੀ ਭਾਰੀ ਕਮੀ ਦੇ ਚੱਲਦੇ ਇਸ ਕਿਸਮ ਦੇ ਸਟੀਮ ਤੇ ਸੇਲਾ ਚਾਵਲ ਵਿਚ 500/600 ਰੁਪਏ ਪ੍ਰਤੀ ਕੁਇੰਟਲ ਦੀ ਤੇਜ਼ੀ ਦਰਜ਼ ਕੀਤੀ ਗਈ ਹੈ | ਇਸ ਕਿਸਮ ਦਾ ਸਟੀਮ ਚਾਵਲ 9200 ਰੁਪਏ ਤੇ ਸੇਲਾ ਚਾਵਲ ਵਿਚ 7900 ਰੁਪਏ ਪ੍ਰਤੀ ਕੁਇੰਟਲ ...

ਪੂਰੀ ਖ਼ਬਰ »

ਨਰਮਾ ਪੱਟੀ 'ਚ ਬਾਰਿਸ਼ ਨਾਲ ਹਜ਼ਾਰਾਂ ਕਿਸਾਨਾਂ ਦਾ ਅਰਬਾਂ ਦਾ ਮਾਲੀਆ ਮਿੱਟੀ ਵਿਚ ਰੁੜਿ੍ਹਆ

ਮੰਡੀ ਅਰਨੀਵਾਲਾ, 20 ਮਈ (ਨਿਸ਼ਾਨ ਸਿੰਘ ਸੰਧੂ)-ਇਸ ਹਫ਼ਤੇ ਹੋਈ ਬਾਰਿਸ਼ ਨੇ ਨਰਮਾ ਪੱਟੀ ਦੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਸ ਬਾਰਿਸ਼ ਨਾਲ ਨਰਮਾ ਪੱਟੀ ਦੇ ਹਜ਼ਾਰਾਂ ਕਿਸਾਨਾਂ ਦੀ ਫ਼ਸਲ ਨੁਕਸਾਨੀ ਗਈ ਹੈ ਅਤੇ ਕਿਸਾਨਾਂ ਨੂੰ ਅਰਬਾਂ ਰੁਪਏ ਦਾ ਨੁਕਸਾਨ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਨਿਗਲ ਕੇ ਕਿਸਾਨ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ

ਰਾਮਪੁਰਾ ਫੂਲ, 20 ਮਈ (ਗੁਰਮੇਲ ਸਿੰਘ ਵਿਰਦੀ)-ਬੀਤੀ ਰਾਤ ਨੇੜਲੇ ਪਿੰਡ ਜੈਦ ਦੇ ਇਕ ਕਿਸਾਨ ਨੇ ਆਪਣੇ ਖੇਤ 'ਚ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਤੋਂ ਮਿਲੀ ਸੂਚਨਾ ਮੁਤਾਬਿਕ ਬੇਅੰਤ ਸਿੰਘ (40) ਪੁੱਤਰ ਪਾਲਾ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਭੁੱਚੋ ਮੰਡੀ, 20 ਮਈ (ਬਿੱਕਰ ਸਿੰਘ ਸਿੱਧੂ)-ਬੀਤੀ ਰਾਤ 10 ਵਜੇ ਦੇ ਕਰੀਬ ਆਦੇਸ਼ ਹਸਪਤਾਲ ਭੁੱਚੋ ਕਲਾਂ ਦੇ ਸਾਹਮਣੇ ਓਮ ਪ੍ਰਕਾਸ਼ ਵਾਸੀ ਬਠਿੰਡਾ ਦੀ ਇਕ ਤੇਜ਼ ਰਫ਼ਤਾਰ ਅਣਪਛਾਤੀ ਕਾਰ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਮਿ੍ਤਕ ਦਾ ਬੇਟਾ ਅਤੁਲ ...

ਪੂਰੀ ਖ਼ਬਰ »

ਚੋਣਾਂ 'ਚ ਜਿੱਤ ਹਾਰ ਨੂੰ ਲੈ ਕੇ ਸ਼ਰਤਾਂ ਦਾ ਬਾਜ਼ਾਰ ਗਰਮ

ਸੀਂਗੋ ਮੰਡੀ, 20 ਮਈ (ਲੱਕਵਿੰਦਰ ਸ਼ਰਮਾ)-ਬੇਸੱਕ ਲੋਕ ਸਭਾ ਦੀਆਂ ਚੋਣਾਂ ਹੋ ਚੁੱਕੀਆਂ ਹਨ ਤੇ ਉਮੀਦਵਾਰਾਂ ਦੀਆਂ ਕਿਸਮਤਾਂ ਈ. ਵੀ. ਐਮ. ਮਸ਼ੀਨਾਂ 'ਚ ਬੰਦ ਹੋ ਚੁੱਕੀਆਂ ਹਨ ਤੇ ਨਤੀਜੇ 23 ਮਈ ਨੂੰ ਆਉਣੇ ਹਨ ਪਰ ਖੇਤਰ ਵਿਚ ਵੱਖ-ਵੱਖ ਪਾਰਟੀਆਂ ਦੇ ਸਪੋਟਰਾਂ ਵਿਚ ਆਪਣੇ-ਆਪਣੇ ...

ਪੂਰੀ ਖ਼ਬਰ »

ਲੋਕ ਸਭਾ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼

ਕੋਟਫੱਤਾ, 20 ਮਈ (ਰਣਜੀਤ ਸਿੰਘ ਬੁੱਟਰ)-19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਮੂਹ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ | ਜਿੱਤ ਹਾਰ ਨੂੰ ਲੈ ਕੇ ਉਮੀਦਵਾਰਾਂ ਦੇ ਨਾਲ-ਨਾਲ ਉਨ੍ਹਾਂ ਦੇ ਸਮਰਥਕਾਂ 'ਚ ਵੀ 23 ਮਈ ਨੂੰ ਆਉਣ ਵਾਲੇ ਨਤੀਜਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਹਾਈ ਸਕੂਲ ਬੱਲੂਆਣਾ ਦੇ ਬੱਚਿਆਂ ਦਾ ਸਨਮਾਨ

ਬੱਲੂਆਣਾ, 20 ਮਈ (ਗੁਰਨੈਬ ਸਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਲੂਆਣਾ 'ਚ ਦਸਵੀਂ ਕਲਾਸ ਦੇ 90 ਫੀਸਦੀ ਤੋਂ ਉਪਰ ਨੰਬਰ ਲੈਣ ਵਾਲੇ ਨੂੰ ਸਨਮਾਨਿਤ ਕੀਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਨੂੰ 10-10 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ | ...

ਪੂਰੀ ਖ਼ਬਰ »

ਫ਼ਤਹਿ ਕਾਲਜ ਵਲੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਰਾਮਪੁਰਾ ਫੂਲ, 20 ਮਈ (ਗੁਰਮੇਲ ਸਿੰਘ ਵਿਰਦੀ)-ਫ਼ਤਹਿ ਕਾਲਜ ਆਫ਼ ਐਜ਼ੂਕੇਸ਼ਨ ਦੇ ਬੀ. ਐੱਡ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਚੇਅਰਮੈਨ ਐਸ. ਐਸ. ਚੱਠਾ ਨੇ ਬੀ. ਐੱਡ. ਕਲਾਸਾਂ ਦੇ ਨਤੀਜਿਆਂ 'ਤੇ ਤਸੱਲੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਸੂਬੇ ਦੇ ...

ਪੂਰੀ ਖ਼ਬਰ »

ਬਿਮਾਰ ਹੋਣ ਕਾਰਨ ਘਰ ਜਾਂ ਡਾਕਟਰ ਪਾਸ ਰਿਹਾ-ਬੰਨੀ ਦੂਲੋ

ਆਮ ਆਦਮੀ ਪਾਰਟੀ ਦੇ ਉਮੀਦਵਾਰ ਬਨਦੀਪ ਸਿੰਘ ਬਨੀ ਦੂਲੋ ਨੇ ਦੱਸਿਆ ਕਿ ਉਸ ਦੇ ਕੱਲ੍ਹ 40 ਹਜ਼ਾਰ ਸੈੱਲ ਰਹਿਣ ਕਾਰਨ ਉਸ ਨੰੂ ਹਸਪਤਾਲ ਦਾਖਲ ਹੋਣਾ ਪਿਆ ਅਤੇ ਅੱਜ ਵੱਧ ਕੇ ਇਹ 80 ਹਜ਼ਾਰ ਤੇ ਪਹੁੰਚ ਗਏ ਜਿਸ ਕਾਰਨ ਅੱਜ ਵੀ ਉਸ ਦਾ ਜ਼ਿਆਦਾ ਸਮਾਂ ਘਰ ਜਾਂ ਡਾਕਟਰ ਪਾਸ ਰਿਹਾ | ...

ਪੂਰੀ ਖ਼ਬਰ »

ਅੱਜ ਦਾ ਦਿਨ ਵੀ ਲੋਕਾਂ ਨੂੰ ਸਮਰਪਿਤ ਰਿਹਾ-ਗਿਆਸਪੁਰਾ

ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਉਮੀਦਵਾਰ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਅੱਜ ਵੀ ਆਰਾਮ ਨਹੀਂ ਕਰ ਸਕੇ | ਉਨ੍ਹਾਂ ਕਿਹਾ ਕਿ ਕੱਲ੍ਹ ਰਾਤ ਦੇਰ ਤੱਕ ਵੋਟਾਂ ਦੀਆਂ ਮਸ਼ੀਨਾਂ ਨੂੰ ਵਰਕਰਾਂ ਦੀ ਹਾਜ਼ਰੀ ਵਿਚ ਅਮਲੇ ਵਲੋਂ ...

ਪੂਰੀ ਖ਼ਬਰ »

ਸਾਰਾ ਦਿਨ ਪਰਿਵਾਰ ਨੂੰ ਸਮਰਪਿਤ ਕੀਤਾ-ਦਰਬਾਰਾ ਸਿੰਘ ਗੁਰੂ

ਅਕਾਲੀ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਸੇਵਾ ਮੁਕਤ ਆਈ.ਏ.ਐਸ. ਨੇ ਕਿਹਾ ਕਿ ਕਰੀਬ ਦੋ ਮਹੀਨੇ ਦੇ ਸਮੇਂ ਦੌਰਾਨ ਉਸ ਨੇ 2 ਤੋਂ 4 ਘੰਟੇ ਹੀ ਮੁਸ਼ਕਿਲ ਨਾਲ ਆਰਾਮ ਕੀਤਾ ਕਿਉਂਕਿ ਰਾਤ ਨੂੰ 12-1 ਵਜੇ ਤੱਕ ਚੋਣ ਪ੍ਰਚਾਰ ਤੋਂ ਬਾਅਦ ਉਹ ਘਰ ਪਹੁੰਚਦੇ ਸਨ ਅਤੇ ਔਸਤਨ 3 ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਅੱਜ ਆਪਣੇ ਨਿਵਾਸ 'ਤੇ ਰਹੇ

ਕਾਂਗਰਸ ਪਾਰਟੀ ਦੇ ਉਮੀਦਵਾਰ ਸੇਵਾ ਮੁਕਤ ਆਈ.ਏ.ਐਸ. ਡਾ. ਅਮਰ ਸਿੰਘ ਨੇ ਦੱਸਿਆ ਕਿ ਉਸ ਨੇ ਚੋਣਾਂ ਦੌਰਾਨ ਦਿਨ ਰਾਤ ਸਖ਼ਤ ਮਿਹਨਤ ਕੀਤੀ ਅੱਜ ਉਹ ਬਾਕੀ ਚੋਣਾਂ ਦੇ ਦਿਨਾਂ ਦੇ ਮੁਕਾਬਲੇ ਦੇਰੀ ਨਾਲ ਉੱਠੇ ਅਤੇ ਚਾਹ ਪਾਣੀ ਪੀਣ ਉਪਰੰਤ ਕੁਝ ਸਮਾਂ ਅਖ਼ਬਾਰ ਪੜ੍ਹਨ ਨੂੰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਹੋਣ ਤੋਂ ਬਾਅਦ ਉਮੀਦਵਾਰਾਂ ਨੇ ਅੱਜ ਜ਼ਿਆਦਾ ਸਮਾਂ ਪਰਿਵਾਰਾਂ ਨੂੰ ਦਿੱਤਾ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਲੋਕ ਸਭਾ ਚੋਣਾਂ ਦਾ ਕਾਰਜ ਕੱਲ੍ਹ ਸਮਾਪਤ ਹੋ ਗਿਆ ਅਤੇ ਫ਼ਤਹਿਗੜ੍ਹ ਸਾਹਿਬ (ਰਿਜ਼ਰਵ) ਲੋਕ ਸਭਾ ਹਲਕੇ ਤੋਂ ਵੱਖ-ਵੱਖ ਮੁੱਖ ਸਿਆਸੀ ਪਾਰਟੀਆਂ ਦੇ ਕਾਰਕੁੰਨਾਂ ਨੇ ਅੱਜ ਆਪਣਾ ਜ਼ਿਆਦਾ ਸਮਾਂ ਆਪਣੇ ਘਰਾਂ ਵਿਚ ਪਰਿਵਾਰਕ ...

ਪੂਰੀ ਖ਼ਬਰ »

ਮਾਮਲਾ ਤਲਵੰਡੀ ਸਾਬੋ 'ਚ ਚੱਲੀਆਂ ਗੋਲੀਆਂ ਦਾ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਪੁੱਜੇ ਕਿਰਨਜੀਤ ਗਹਿਰੀ

ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)-ਬੀਤੇ ਕੱਲ੍ਹ ਲੋਕ ਸਭਾ ਚੋਣਾਂ ਦੀ ਪੋਲਿੰਗ ਦੌਰਾਨ ਸਥਾਨਕ ਨਗਰ ਦੇ ਦਲਿਤ ਵਿਹੜੇ 'ਚ ਸਥਿਤ ਇਕ ਪੋਲਿੰਗ ਬੂਥ ਦੇ ਬਾਹਰ ਚੱਲੀਆਂ ਗੋਲੀਆਂ 'ਚ ਜ਼ਖ਼ਮੀ ਹੋਏ ਲੋਕਾਂ ਦਾ ਪਤਾ ਲੈਣ ਲਈ ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ...

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX