ਤਾਜਾ ਖ਼ਬਰਾਂ


ਤੁਲੀ ਲੈਬ ਦੇ ਮੁੱਦੇ 'ਤੇ ਜਾਂਚ ਲਈ ਕਮਿਸ਼ਨਰ ਪੁਲਿਸ ਦੀ ਅਗਵਾਈ ਹੇਠ ਸਿੱਟ ਕਾਇਮ - ਕੈਪਟਨ
. . .  5 minutes ago
ਅਜਨਾਲਾ, 12 ਜੁਲਾਈ (ਗੁਰਪ੍ਰੀਤ ਸੰਘ ਢਿੱਲੋਂ) ਤੁਲੀ ਲੈਬ ਵੱਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮੁੱਦੇ ਉੱਤੇ ਉੱਚ ਪੱਧਰੀ ਜਾਂਚ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਿਸ਼ਨਰ ਪੁਲਿਸ ਅੰਮਿ੍ਰਤਸਰ ਡਾ. ਸੁਖਚੈਨ ਸਿੰਘ ਗਿੱਲ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਹੈ, ਜੋ ਕਿ ਇਸ ਕੇਸ ਦੀ ਜਾਂਚ ਕਰ...
ਕਰਨਾਲ 'ਚ ਅਜ 21 ਨਵੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ
. . .  11 minutes ago
ਕਰਨਾਲ, 12 ਜੁਲਾਈ (ਗੁਰਮੀਤ ਸਿੰਘ ਸੱਗੂ ) ਅੱਜ ਇੱਥੇ 21 ਨਵੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚੋਂ 20 ਕਰਨਾਲ ਜ਼ਿਲੇ੍ਹ ਨਾਲ ਸਬੰਧਿਤ ਹਨ ਜਦਕਿ ਇਕ ਮਾਮਲਾ ਹੋਰ ਜ਼ਿਲੇ੍ਹ ਤੋ ਸਬੰਧਿਤ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਦਸਿਆ ਕਿ ਹੁਣ ਤਕ 348 ਪੀੜਤ ਠੀਕ ਹੋ ਕੇ ਆਪਣੇ...
ਸੁਨਾਮ ਦੇ 59 ਸਾਲ ਦੇ ਇਕ ਹੋਰ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  18 minutes ago
ਸੁਨਾਮ ਊਧਮ ਸਿੰਘ ਵਾਲਾ 12 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਸੁਨਾਮ ’ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਸ਼ਹਿਰ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਖ਼ੌਫ਼ ਦਾ ਮਾਹੌਲ ਹੈ।ਅੱਜ ਸੁਨਾਮ ਸ਼ਹਿਰ ਦੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ...
13 ਸਾਲਾ ਬੱਚੀ ਨਾਲ ਜਬਰ ਜਨਾਹ
. . .  23 minutes ago
ਦਸੂਹਾ, 12 ਜੁਲਾਈ (ਕੌਸ਼ਲ) - ਥਾਣਾ ਦਸੂਹਾ ਅਧੀਨ ਪੈਂਦੇ ਪਿੰਡ ਕੌਲਪੁਰ ਦੀ ਇਕ ਬੱਚੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸੂਹਾ ਥਾਣਾ ਦੀ ਪਿੰਡ ਕੌਲਪੁਰ ਦੀ 13 ਸਾਲਾ ਬੱਚੀ ਜੋ ਕਿ ਪੰਜਵੀਂ ਵਿਚ ਸਰਕਾਰੀ ਸਕੂਲ ਪੜ੍ਹਦੀ ਹੈ, ਉਸ ਨਾਲ ਇਹ ਘਿਨੌਣਾ ਕੰਮ ਪਿੰਡ ਕੌਲਪੁਰ ਦੇ ਹੀ ਇੱਕ ਮਾੜੇ ਅਨਸਰ ਨੇ ਕੀਤਾ...
ਸੀ.ਐਮ.ਸਿਟੀ ਕਰਨਾਲ ਵਿਖੇ ਸੋਸ਼ਲ ਮੀਡੀਆ 'ਤੇ ਲਗਾਈ ਗਈ 15 ਦਿਨ ਲਈ ਪਾਬੰਦੀ
. . .  about 1 hour ago
ਕਰਨਾਲ, 12 ਜੁਲਾਈ (ਗੁਰਮੀਤ ਸਿੰਘ ਸੱਗੂ ) - ਕੋਵਿਡ 19 ਦੌਰਾਨ ਸੋਸ਼ਲ ਮੀਡੀਆ ਵੱਲੋਂ ਨਿਭਾਈ ਗਈ ਜ਼ਿੰਮੇਦਾਰਾਨਾ ਕਵਰੇਜ ਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸਨ ਨੇ ਸੀ.ਐਮ.ਸਿਟੀ ਵਿਖੇ ਅਗਲੇ 15 ਦਿਨਾਂ ਤਕ ਸੋਸ਼ਲ ਮੀਡੀਆ 'ਤੇ ਖ਼ਬਰਾਂ ਨਸ਼ਰ ਕੀਤੇ ਜਾਣ 'ਤੇ ਪੂਰਨ ਤੋਰ 'ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਦਾ ਵਿਰੋਧ ਮੀਡੀਆ ਨਾਲ ਜੁੜੇ ਲੋਕਾਂ ਵੱਲੋਂ...
ਪਠਾਨਕੋਟ ਵਿਖੇ 8 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਪਠਾਨਕੋਟ 12 ਜੁਲਾਈ (ਆਸ਼ੀਸ਼ ਸ਼ਰਮਾ/ਸੰਧੂ/ਚੌਹਾਨ) - ਪਠਾਨਕੋਟ ਵਿਖੇ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੂੰ 182 ਕੋਰੋਨਾ ਜਾਂਚ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 174 ਵਿਅਕਤੀਆਂ...
ਨਾਭਾ 'ਚ 2 ਹੋਰ ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਨਾਭਾ, 12 ਜੁਲਾਈ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਕੋਰੋਨਾ ਦੇ 2 ਮਰੀਜ਼ ਮੁੜ ਪਾਜ਼ੀਟਿਵ ਆਏ ਹਨ। ਨਾਭਾ ਦੀ ਕਮਲਾ ਕਾਲੋਨੀ ਦੀ 58 ਸਾਲਾ ਔਰਤ ਅਤੇ 7 ਸਾਲਾ ਬੱਚਾ ਕੋਰੋਨਾ ਪਾਜ਼ੀਟਿਵ ਆਉਣ...
ਰਾਜਪੁਰਾ 'ਚ ਇਕ ਹੋਰ ਕੇਸ ਆਇਆ ਕੋਰੋਨਾ ਪਾਜ਼ੀਟਿਵ
. . .  about 2 hours ago
ਰਾਜਪੁਰਾ, 12 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਇਕ ਹੋਰ ਕੇਸ ਕੋਰੋਨਾ ਪਾਜ਼ੀਟਿਵ ਆਇਆ ਹੈ ।ਸ਼ਹਿਰ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ।ਇਹ...
ਸੀਨੀਅਰ ਡਿਪਟੀ ਮੇਅਰ ਸਮੇਤ ਪਟਿਆਲਾ 'ਚ ਕੋਰੋਨਾ ਦੇ 22 ਕੇਸ ਪਾਜ਼ੀਟਿਵ
. . .  about 2 hours ago
ਪਟਿਆਲਾ, 12 ਜੁਲਾਈ (ਪਰਗਟ ਸਿੰਘ ਬਲਬੇੜ੍ਹਾ) - ਸਿਹਤ ਵਿਭਾਗ ਪਟਿਆਲਾ ਵੱਲੋਂ ਕੋਵਿਡ ਜਾਂਚ ਲਈ ਲਏ ਗਏ ਸੈਂਪਲਾਂ ਦੀ ਅੱਜ ਪ੍ਰਾਪਤ ਹੋਈਆ ਰਿਪੋਰਟਾਂ ਵਿਚ ਨਗਰ ਨਿਗਮ ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਸਮੇਤ ਜ਼ਿਲੇ੍ਹ ਭਰ ਵਿਚੋਂ 22 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਦੀ ਪੁਸ਼ਟੀ ਸਿਵਲ...
ਜ਼ਿਲ੍ਹਾ ਕਪੂਰਥਲਾ ਚ ਕੋਰੋਨਾ ਨਾਲ ਸਬੰਧਿਤ ਇਕ ਹੋਰ ਕੇਸ ਆਇਆ ਸਾਹਮਣੇ
. . .  about 2 hours ago
ਕਪੂਰਥਲਾ, 12 ਜੁਲਾਈ (ਸਡਾਨਾ) - ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਸਬੰਧੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸਿਹਤ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਪੂਰਥਲਾ ਦੇ ਪੀਰ ਚੌਧਰੀ ਨੇੜੇ ਦੇ ਵਸਨੀਕ 24 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਦਾ ਕਿ ਜਲੰਧਰ...
ਮਾਡਲ ਤੇ ਅਦਾਕਾਰਾ ਦਿਵਿਆ ਚੌਕਸੀ ਦਾ ਦੇਹਾਂਤ
. . .  about 2 hours ago
ਫਗਵਾੜਾ, 12 ਜੁਲਾਈ (ਕਿੰਨੜਾ) - ਮਿਸ ਇੰਡੀਆ ਯੂਨੀਵਰਸ ਦੀ ਕੰਟੈਸਟਡ ਰਹੀ ਮਾਡਲ ਤੇ ਅਦਾਕਾਰਾ ਦਿਵਿਆ ਚੌਕਸੀ ਦਾ ਅੱਜ ਕੈਂਸਰ ਦੇ ਚੱਲਦਿਆਂ ਦੇਹਾਂਤ ਹੋ ਗਿਆ। ਭੋਪਾਲ ਦੀ ਰਹਿਣ ਵਾਲੀ ਤੇ ਮਾਇਆ ਨਗਰੀ 'ਚ ਵਿਲੱਖਣ ਪਹਿਚਾਣ ਕਾਇਮ ਕਰਨ ਵਾਲੀ ਦਿਵਿਆ ਚੌਕਸੀ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ 'ਹੈ ਅਪਨਾ...
ਐਤਵਾਰ ਨੂੰ ਤਾਲਾਬੰਦੀ ਰਹੇਗੀ ਲਾਗੂ - ਕੈਪਟਨ
. . .  about 3 hours ago
ਸ਼ਨੀਵਾਰ ਨੂੰ ਲਾਗੂ ਨਹੀਂ ਕਰ ਰਹੇ ਤਾਲਾਬੰਦੀ - ਕੈਪਟਨ
. . .  about 3 hours ago
ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਪੰਜਾਬ ਦੇ ਚਾਰ ਜ਼ਿਲ੍ਹੇ ਹਾਈ ਅਲਰਟ 'ਤੇ
. . .  about 3 hours ago
ਕੌਹਰੀਆਂ, 12 ਜੁਲਾਈ (ਮਾਲਵਿੰਦਰ ਸਿੰਘ ਸਿੱਧੂ) - ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੁੱਝ ਜ਼ਿਲ੍ਹਿਆਂ ਵਿਚ ਟਿੱਡੀ ਦਲ ਦਾ ਹਮਲਾ ਹੋਇਆ ਹੈ।ਜਿਸ ਕਾਰਨ ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਬਠਿੰਡਾ,ਮਾਨਸਾ,ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਨੂੰ ਹਾਈ ਅਲਰਟ 'ਤੇ ਰੱਖਿਆ...
ਸਿੱਖਿਆ ਬੋਰਡ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਅਕਾਦਮਿਕ ਸਾਲ 2020-21 ਲਈ 9ਵੀਂ ਤੋਂ 12ਵੀਂ ਸ਼੍ਰੇਣੀ ਦੇ ਸਿਲੇਬਸ 'ਚ ਕਟੌਤੀ
. . .  about 3 hours ago
ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਸਕੂਲ ਬੰਦ ਰਹਿਣ ਦੇ ਚੱਲਦਿਆਂ ਸੀ. ਬੀ. ਐੱਸ. ਈ. ਦੀ ਤਰਜ਼ 'ਤੇ ਅਕਾਦਮਿਕ ਸਾਲ 2020-21 ਲਈ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਵਿਚ ਕਟੌਤੀ ਕਰ ਕੇ ਸੋਧਿਆ ਹੋਇਆ ਸਿਲੇਬਸ...
ਸਕੂਲ ਫ਼ੀਸ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ 'ਤੇ ਪੁਨਰ ਵਿਚਾਰ ਅਪੀਲ ਦਾਇਰ ਕਰੇਗੀ ਸਰਕਾਰ - ਕੈਪਟਨ
. . .  about 3 hours ago
ਡੀ.ਸੀ ਰਾਹੀਂ ਲੋਕ ਪ੍ਰਾਪਤ ਕਰ ਸਕਦੇ ਨੇ ਮਾਸਕ - ਕੈਪਟਨ
. . .  about 3 hours ago
ਗ਼ਰੀਬਾਂ ਨੂੰ ਸਰਕਾਰ ਮੁਫ਼ਤ ਮੁਹੱਈਆ ਕਰਵਾਏਗੀ ਮਾਸਕ - ਕੈਪਟਨ
. . .  about 3 hours ago
ਟੈਸਟਿੰਗ ਵਧਣ ਕਾਰਨ ਕੋਰੋਨਾ ਦੇ ਮਾਮਲਿਆਂ 'ਚ ਹੋ ਰਿਹੈ ਵਾਧਾ - ਕੈਪਟਨ
. . .  about 3 hours ago
ਕੋਰੋਨਾ ਨੂੰ ਲੈ ਕੇ ਕੈਪਟਨ ਹੋਏ ਲਾਈਵ, ਲੋਕਾਂ ਦੇ ਸਵਾਲਾਂ ਦੇ ਰਹੇ ਨੇ ਜਵਾਬ
. . .  about 3 hours ago
ਸੀਵਰੇਜ ਪੁੱਟ ਰਹੇ ਦੋ ਮਜ਼ਦੂਰਾਂ ਦੀ ਮਿੱਟੀ ਹੇਠਾਂ ਦੱਬਣ ਕਾਰਨ ਹੋਈ ਮੌਤ
. . .  about 3 hours ago
ਨਸ਼ੇ ਕਾਰਨ ਝੁਨੀਰ ਵਿਖੇ ਨੌਜਵਾਨ ਦੀ ਮੌਤ
. . .  about 3 hours ago
ਝੁਨੀਰ, 12 ਜੁਲਾਈ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ 'ਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਹੋ ਗਈ ...
'ਕਸੌਟੀ ਜ਼ਿੰਦਗੀ ਕੀ' ਦੇ ਅਨੁਰਾਗ ਉਰਫ ਪਾਰਥ ਨੂੰ ਹੋਇਆ ਕੋਰੋਨਾ
. . .  about 4 hours ago
ਮੁੰਬਈ, 12 ਜੁਲਾਈ (ਇੰਦਰਮੋਹਨ ਪਨੂੰ)- ਮਸ਼ਹੂਰ ਟੈਲੀਵਿਜ਼ਨ ਅਦਾਕਾਰ ਪਾਰਥ ਸਮਥਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਬੋਹਾ, 12 ਜੁਲਾਈ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਰਾਮਨਗਰ ਭੱਠਲ ਦੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ...
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ 'ਚ ਰੋਸ
. . .  about 4 hours ago
ਸੂਲਰ ਘਰਾਟ, 12 ਜੁਲਾਈ (ਜਸਵੀਰ ਸਿੰਘ ਔਜਲਾ) - ਕਸਬਾ ਸੂਲਰ ਘਰਾਟ ਦੇ ਹੋ ਰਹੇ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551

ਖੰਨਾ / ਸਮਰਾਲਾ

ਚੋਣ ਤੋਂ ਬਾਅਦ ਕਾਂਗਰਸੀਆਂ ਦੀ ਆਪਸੀ ਲੜਾਈ, ਸਾਬਕਾ ਬਾਰ ਪ੍ਰਧਾਨ ਤੇ ਇਕ ਹੋਰ ਜ਼ਖ਼ਮੀ

ਖੰਨਾ, 20 ਮਈ (ਹਰਜਿੰਦਰ ਸਿੰਘ ਲਾਲ)- ਕਾਂਗਰਸੀ ਨੇਤਾਵਾਂ ਦੇ ਆਪਸੀ ਝਗੜੇ ਵਿਚ ਬਾਰ ਕੌਾਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਮੁਨੀਸ਼ ਖੰਨਾ ਅਤੇ ਕਾਂਗਰਸੀ ਨੇਤਾ ਲਾਡੀ ਮਾਨ ਜ਼ਖਮੀ ਹੋ ਗਏ | ਨਿੱਜੀ ਹਸਪਤਾਲ ਵਿਚ ਦਾਖ਼ਲ ਐਡਵੋਕੇਟ ਮੁਨੀਸ਼ ਖੰਨਾ ਨੇ ਨਗਰ ਕੌਾਸਲ ਪ੍ਰਧਾਨ, ਕਾਂਗਰਸੀ ਆਗੂ ਅਤੇ ਸਾਥੀਆਂ ਉੱਪਰ ਜਾਨਲੇਵਾ ਹਮਲੇ ਦੇ ਦੋਸ਼ ਲਾਏ | ਇਸ ਹਮਲੇ ਦੇ ਵਿਰੋਧ ਵਿਚ ਖੰਨਾ ਬਾਰ ਕੌਾਸਲ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਧਮਕੀ ਦਿੱਤੀ ਹੈ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਪੰਜਾਬ ਭਰ ਵਿਚ ਬਾਰ ਕੌਾਸਲਾਂ ਹੜਤਾਲ ਕਰ ਦੇਣਗੀਆਂ |
ਮੁਨੀਸ਼ ਖੰਨਾ ਨੇ ਕਿਹਾ ਕਿ ਬੀਤੀ ਦੇਰ ਰਾਤ ਮੈਨੂੰ ਲਾਡੀ ਮਾਨ ਦੀ ਪਤਨੀ ਦਾ ਫ਼ੋਨ ਆਇਆ ਸੀ ਕਿ ਮੇਰਾ ਪਤੀ ਜੀ. ਟੀ. ਬੀ. ਮਾਰਕੀਟ ਵਿਚ ਹੈ, ਉਸ ਨੂੰ ਘਰ ਲੈ ਕੇ ਆਓ, ਜਦੋਂ ਮੈਂ ਉਸ ਨੂੰ ਲੈਣ ਗਿਆ ਤਾਂ ਇਸ ਦੌਰਾਨ ਵਿਕਾਸ ਮਹਿਤਾ, ਅਮਿਤ ਤਿਵਾੜੀ ਆਪਣੇ ਸਾਥੀਆਂ ਸਮੇਤ ਉੱਥੇ 2 ਗੱਡੀਆਂ ਵਿਚ ਆਏ | ਇਕ ਗੱਡੀ ਵਿਚੋਂ ਵਿਕਾਸ ਮਹਿਤਾ ਅਤੇ ਨਗਰ ਕੌਾਸਲ ਕਰਮਚਾਰੀ ਯੂਨੀਅਨ ਪ੍ਰਧਾਨ ਦੇ ਦੋ ਲੜਕੇ ਅਤੇ ਹੋਰ ਵਿਅਕਤੀ ਲਲਕਾਰੇ ਮਾਰਦੇ ਉਤਰੇ, ਵਿਕਾਸ ਮਹਿਤਾ ਮੈਨੂੰ ਧੱਕਾ ਦੇ ਕੇ ਅੱਗੇ ਲੰਘ ਗਿਆ, ਜਦੋਂ ਕਿ ਬਾਕੀਆਂ ਨੇ ਮੇਰੇ ਤੇ ਤਿੱਖੇ ਹਥਿਆਰਾਂ ਅਤੇ ਬੈਟਾਂ ਨਾਲ ਹਮਲਾ ਕਰ ਦਿੱਤਾ | ਦੂਜੀ ਗੱਡੀ ਵਿਚ ਆਏ ਕਾਂਗਰਸੀ ਨੇਤਾ ਅਤੇ ਠੇਕੇਦਾਰ ਅਮਿਤ ਤਿਵਾੜੀ ਉਸ ਦੇ ਸਾਥੀਆਂ ਨੇ ਲਾਡੀ ਮਾਨ 'ਤੇ ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਦੋਵਾਂ ਨੂੰ ਸਿਵਲ ਹਸਪਤਾਲ ਪਹੰੁਚਾਇਆ ਗਿਆ ਜਿੱਥੋਂ ਲਾਡੀ ਮਾਨ ਨੂੰ ਲੁਧਿਆਣਾ ਦੇ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਜਦੋਂ ਕਿ ਮੁਨੀਸ਼ ਖੰਨਾ ਨੂੰ ਖੰਨਾ ਦੇ ਨਿੱਜੀ ਹਸਪਤਾਲ ਵਿਚ ਭੇਜ ਦਿੱਤਾ ਗਿਆ |
ਖੰਨਾ ਦੇ ਐੱਸ .ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦਾ ਕਹਿਣਾ ਸੀ ਕਿ ਵਿਕਾਸ ਮਹਿਤਾ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਉਨ•ਾਂ ਨੂੰ ਧਮਕੀਆਂ ਮਿਲ ਰਹੀਆਂ ਹਨ | ਜਦੋਂ ਤੱਕ ਐਸ. ਐਚ. ਓ. ਪੁਲਿਸ ਫੋਰਸ ਸਮੇਤ ਉੱਥੇ ਪਹੁੰਚੇ ਤਾਂ ਉੱਥੇ ਝਗੜਾ ਹੋ ਚੁੱਕਾ ਸੀ | ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜ਼ਖ਼ਮੀਆਂ ਦੇ ਬਿਆਨ ਲੈ ਲਏ ਗਏ ਹਨ | ਜੋ ਵੀ ਦੋਸ਼ੀ ਹੋਵੇਗਾ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਦਰਮਿਆਨ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਤੇ ਅਮਿਤ ਤਿਵਾੜੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੰਪਰਕ ਨਹੀਂ ਹੋ ਸਕਿਆ |

ਦਾਣਾ ਮੰਡੀ ਪਾਇਲ 'ਚ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਲਾਇਆ ਧਰਨਾ

ਪਾਇਲ, 20 ਮਈ (ਰਜਿੰਦਰ ਸਿੰਘ/ਨਿਜ਼ਾਮਪੁਰ) - ਦਾਣਾ ਮੰਡੀ ਪਾਇਲ 'ਚ ਕਣਕ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਧਰਨਾ ਦਿੱਤਾ ਗਿਆ | ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਪੁਰੀ, ਏ.ਪੀ. ਜੱਲ੍ਹਾਂ ਨੇ ਦੱਸਿਆ ਕਿ ਦਾਣਾ ਮੰਡੀ 'ਚ ਪਿਛਲੇ ...

ਪੂਰੀ ਖ਼ਬਰ »

ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ ਵਤਨ ਪਰਤੇ

ਬੀਜਾ, 20 ਮਈ (ਰਣਧੀਰ ਸਿੰਘ ਧੀਰਾ) - ਕਸਬਾ ਬੀਜਾ ਵਿਖੇ ਸਮਰਾਲਾ ਰੋਡ 'ਤੇ ਰਹਿੰਦੇ ਅੰਤਰਰਾਸ਼ਟਰੀ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ ਕੈਨੇਡਾ ਵਿਚ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਕੇ ਆਪਣੇ ਸਾਥੀਆਂ ਸਮੇਤ ਵਤਨ ਪਰਤ ਆਏ ਹਨ¢ ਭਾਈ ਕਰਤਾਰਪੁਰ ਕੈਨੇਡਾ ਦੇ ...

ਪੂਰੀ ਖ਼ਬਰ »

ਬਾਬਾ ਬੇਰੀ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਦੋਰਾਹਾ, 20 ਮਈ (ਮਨਜੀਤ ਸਿੰਘ ਗਿੱਲ) - ਹਰ ਸਾਲ ਦੀ ਤਰ•੍ਹਾਂ ਇਸ ਵਾਰ ਵੀ ਦੋਰਾਹਾ ਵਿਖੇ ਬਾਬਾ ਬੇਰੀ ਸਾਹਿਬ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲੇ 'ਚ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਏ | ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਰੂਬਲ ਕੌਾਸਲਰ ਦੋਰਾਹਾ ਦੀ ਅਗਵਾਈ ...

ਪੂਰੀ ਖ਼ਬਰ »

ਜਬਰ ਤੇ ਜ਼ੁਲਮ ਦੇ ਵਿਰੁੱਧ ਡਟੇ ਰਹਿਣ ਲਈ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਚਲਦਾ ਰਹਾਂਗਾ-ਇੰਜੀ: ਗਿਆਸਪੁਰਾ

ਮਲੌਦ, 20 ਮਈ (ਪੱਤਰ ਪ੍ਰੇਰਕ) - ਮੈਂ ਲੰਮੇ ਸਮੇਂ ਤੋਂ ਜ਼ੁਲਮ ਦੇ ਵਿਰੁੱਧ ਡਟੇ ਰਹਿਣ ਦਾ ਆਪਣਾ ਫ਼ਰਜ਼ ਅਦਾ ਕਰਦਿਆਂ ਅੱਗੇ ਤੋਂ ਵੀ ਧੱਕੇਸ਼ਾਹੀ ਅਤੇ ਜਬਰ ਦਾ ਟਾਕਰਾ ਕਰਨ ਲਈ ਇਨਸਾਫ਼ ਪਸੰਦ ਲੋਕਾਂ ਦੀ ਆਵਾਜ਼ ਬਣ ਕੇ ਆਪਣੇ ਰਸਤੇ ਚਲਦਾ ਰਹਾਂਗਾ ਭਾਵੇਂ ਉਨ•ਾਂ ਨੂੰ ਕੋਈ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਦਾ ਪਹਿਲਾਂ ਦਿਨ ਗਿਆਸਪੁਰਾ ਨੇ ਪਾਰਟੀ ਸਾਥੀਆਂ ਨਾਲ ਹੀ ਬਿਤਾਇਆ

ਮਾਛੀਵਾੜਾ ਸਾਹਿਬ, 20 ਮਈ (ਮਨੋਜ ਕੁਮਾਰ) - ਲੋਕ ਸਭਾ ਹਲਕਾ ਫ਼ਤਹਿਗੜ੍ਹ ਤੋਂ ਪੀ. ਡੀ. ਏ. ਦੇ ਉਮੀਦਵਾਰ ਮਨਵਿੰਦਰ ਸਿੰਘ ਨੇ ਵੋਟਾਂ ਤੋਂ ਬਾਅਦ ਦਾ ਅਗਲਾ ਦਿਨ ਆਪਣੇ ਕੁਝ ਨੇੜਲੇ ਪਾਰਟੀ ਸਾਥੀਆਂ ਨਾਲ ਹੀ ਬਿਤਾਇਆ | ਗਿਆਸਪੁਰਾ ਨੇ ਦੱਸਿਆ ਕਿ ਸਵੇਰ ਵੇਲੇ ਉਨ੍ਹਾਂ ਪਹਿਲਾ ...

ਪੂਰੀ ਖ਼ਬਰ »

ਐਫ਼. ਸੀ. ਆਈ. ਦਰਜਾ ਚਾਰ ਕਰਮਚਾਰੀ ਸੰਘ ਦੇ ਕੌਮੀ ਪ੍ਰਧਾਨ ਬਾਲੀ ਨੇ ਸਿਕਿਉਰਿਟੀ ਗਾਰਡਾਂ ਦੀ ਦੁਬਾਰਾ ਭਰਤੀ ਦੀ ਕੀਤੀ ਮੰਗ

ਖੰਨਾ, 20 ਮਈ (ਹਰਜਿੰਦਰ ਸੰਘ ਲਾਲ) - ਅੱਜ ਇੱਥੇ ਪ੍ਰੇਮ ਭੰਡਾਰੀ ਪਾਰਕ ਵਿਚ ਐਫ. ਸੀ. ਆਈ. ਦਰਜਾ ਚਾਰ ਕਰਮਚਾਰੀ ਸੰਘ ਦੇ ਕੌਮੀ ਪ੍ਰਧਾਨ ਮੰਗਲ ਨਾਥ ਬਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ 1999 ਵਿਚ ਐਫ. ਸੀ. ਆਈ. ਵਿਚੋਂ ਕੱਢੇ ਗਏ ਸਕਿਉਰਿਟੀ ਗਾਰਡਾਂ ਨੂੰ ਦੁਬਾਰਾ ਐਫ. ...

ਪੂਰੀ ਖ਼ਬਰ »

ਰਾਤ ਨੂੰ ਵਰਕਰਾਂ ਦੀ ਸ਼ਰਾਬ ਨਾਲ ਸੇਵਾ ਕਰਦੇ ਗਿੱਲ ਬੇਰ ਕਲਾਂ ਦੀ ਮਾਰਕੁਟਾਈ

ਮਲੌਦ, 20 ਮਈ (ਚਾਪੜਾ/ ਨਿਜ਼ਾਮਪੁਰ)- ਥਾਣਾ ਮਲੌਦ ਦੇ ਪਿੰਡ ਬੇਰ ਕਲਾਂ ਵਿਚ ਪਿਛਲੀ ਰਾਤ ਕਰੀਬ 10 ਵਜੇ ਕਾਂਗਰਸ ਦੇ ਕਿਸਾਨ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਵਲੋਂ ਪਾਰਟੀ ਵਰਕਰਾਂ ਦੀ ਸੇਵਾ ਕੀਤੀ ਜਾ ਰਹੀ ਸੀ ਜਿੱਥੇ ਉਸ ਦਾ ਇਕ ਹੋਰ ਸਾਥੀ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਚੇਅਰਮੈਨ ਨੂੰ ਕਿਸਾਨੀ ਮੰਗਾਂ ਤੋਂ ਕਰਾਵਾਂਗੇ ਜਾਣੂ : ਕਿਸਾਨ ਆਗੂ

ਮਾਛੀਵਾੜਾ ਸਾਹਿਬ, 20 ਮਈ (ਸੁਖਵੰਤ ਸਿੰਘ ਗਿੱਲ) : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੀ ਬਲਾਕ ਪੱਧਰੀ ਮੀਟਿੰਗ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ਵਿਚ ਕੀਤੀ | ਕੁਲਦੀਪ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ, ਕਤਲ ਦਾ ਸ਼ੱਕ

ਖੰਨਾ, 20 ਮਈ (ਦਵਿੰਦਰ ਸਿੰਘ ਗੋਗੀ)-ਸਥਾਨਕ ਬਸੰਤ ਨਗਰ ਗਲੀ ਨੰਬਰ 4 ਸਥਿਤ ਇਕ ਡੇਅਰੀ ਫਾਰਮ 'ਤੇ ਕੰਮ ਕਰਨ ਵਾਲੇ ਮਜ਼ਦੂਰ ਦੀ ਲਾਸ਼ ਸ਼ੱਕੀ ਹਾਲਾਤ ਵਿਚ ਪੱਖੇ ਨਾਲ ਲਟਕਦੀ ਮਿਲੀ | ਪਤਾ ਲੱਗਾ ਹੈ ਕਿ ਉਸ ਦੇ ਸਰੀਰ ਉੱਪਰ ਕਈ ਸੱਟਾਂ ਦੇ ਨਿਸ਼ਾਨ ਵੀ ਸਨ | ਪੁਲਿਸ ਨੇ ਲਾਸ਼ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦਾ ਕਹਿਰ ਜਾਰੀ

ਖੰਨਾ, 20 ਮਈ (ਹਰਜਿੰਦਰ ਸਿੰਘ ਲਾਲ)-ਆਵਾਰਾ ਪਸ਼ੂਆਂ ਦਾ ਕਹਿਰ ਖੰਨਾ ਵਿਚ ਜਾਰੀ ਹੈ | ਜਗਤ ਕਾਲੋਨੀ ਗਲੀ ਨੰਬਰ 5 ਵਿਚ ਪਿਛਲੇ ਕਈ ਦਿਨਾਂ ਤੋਂ ਸਾਨ੍ਹਾ ਦੇ ਇਕ ਝੰੁਡ ਨੇ ਦਹਿਸ਼ਤ ਮਚਾਈ ਹੋਈ ਹੈ | ਕਈ ਬਜ਼ੁਰਗਾਂ ਨੂੰ ਸਾਨ੍ਹਾਂ ਨੇ ਆਪਣੇ ਸਿੰਙਾਂ 'ਤੇ ਚੁੱਕ ਕੇ ਦੂਰ ਸੁੱਟਿਆ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸਮਾਗਮ ਕਰਵਾਇਆ

ਚੌਾਕੀਮਾਨ, 20 ਮਈ (ਤੇਜਿੰਦਰ ਸਿੰਘ ਚੱਢਾ)- ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਸਵੇਰ ਦੀ ਸਭਾ ਵਿਚ ਪ੍ਰੋਗਰਾਮ ਕਰਵਾਇਆ ਗਿਆ | ਮੈਡਮ ਕੰਵਲਜੀਤ ਕੌਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਰੋਕਥਾਮ ਬਾਰੇ ...

ਪੂਰੀ ਖ਼ਬਰ »

ਈਸਟਵੁੱਡ ਸਕੂਲ ਮੁੱਲਾਂਪੁਰ, ਉੱਤਮਤਾ ਪ੍ਰਤੀ ਵਚਨਬੱਧਤਾ ਪੁਰਸਕਾਰ ਨਾਲ ਸਨਮਾਨਿਤ

ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)- ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਦੇ ਪ੍ਰਬੰਧਕੀ ਪ੍ਰਧਾਨ ਅਨੰਦ ਸਰੂਪ ਸਿੰਘ ਮੋਹੀ, ਪਿ੍ੰਸੀਪਲ ਡਾ: ਅਮਨਦੀਪ ਕੌਰ ਬਖ਼ਸ਼ੀ ਦੀ ਅਗਵਾਈ ਹੇਠ ਸਕੂਲ ਨਿੱਤ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ | ਈਸਟਵੁੱਡ ...

ਪੂਰੀ ਖ਼ਬਰ »

'ਵੋਟ ਐਾਡ ਸਪੋਰਟ' ਨਾਲ ਫਿਰ ਚਰਚਾ 'ਚ ਸੁਖਵਿੰਦਰ ਸੁੱਖੀ

ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਲੋਕ ਗਾਇਕ ਸੁਖਵਿੰਦਰ ਸੁੱਖੀ ਨਵੇਂ ਸਿੰਗਲ ਟਰੈਕ 'ਵੋਟ ਐਾਡ ਸਪੋਰਟ' ਨਾਲ ਚਰਚਾ ਵਿਚ ਹੈ | ਗੀਤਕਾਰ ਜਰਨੈਲ ਮੱਲ੍ਹੀ ਵਲੋਂ ਕਲਮਬੰਦ ਇਹ ਗੀਤ ਜੱਸ ਰਿਕਾਰਡਜ਼ ਵਲੋਂ ਜਾਰੀ, ਜਸਵੀਰ ਪਾਲ ਸਿੰਘ ਦੀ ਪੇਸ਼ਕਾਰੀ ...

ਪੂਰੀ ਖ਼ਬਰ »

ਡਾ: ਗਰੇਵਾਲ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ

ਹੰਬੜਾਂ, 20 ਮਈ (ਜਗਦੀਸ਼ ਸਿੰਘ ਗਿੱਲ)- ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਡਾ. ਜਸਵੀਰ ਸਿੰਘ ਗਰੇਵਾਲ ਵਲੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਜਨਰਲ ...

ਪੂਰੀ ਖ਼ਬਰ »

ਸੰਗਤ 'ਚ ਹੀ ਰੱਬ ਵਸਦਾ ਹੈ-ਸੰਤ ਨਾਨਕਸਰ

ਜਗਰਾਉਂ, 20 ਮਈ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸਭਾ ਹਲਕਾ ਲੁਧਿਆਣਾ ਦੇ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਮੱਥਾ ਟੇਕਿਆ | ਇੱਥੇ ਉਨ੍ਹਾਂ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਤੋਂ ਆਸ਼ੀਰਵਾਦ ਲਿਆ ...

ਪੂਰੀ ਖ਼ਬਰ »

ਨਿਰਮਲ ਸਿੰਘ 'ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਨਿੰਦਾ

ਗੁਰਦਾਸਪੁਰ, 20 ਮਈ (ਆਰਿਫ਼)-ਪੰਜਾਬ ਰਾਜ ਪਾਵਰਕਾਮ ਅੰਦਰ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਬਠਿੰਡਾ ਜ਼ੋਨ ਦੇ ਸਕੱਤਰ ਨਿਰਮਲ ਸਿੰਘ ਅਬੋਹਰ 'ਤੇ ਕੁਝ ਗੁੰਡਾ ਅਨਸਰਾਂ ਵਲੋਂ ਅੱਜ ਕਾਤਲਾਨਾ ਹਮਲਾ ਕੀਤਾ ਗਿਆ | ਜਿਸ ਨਾਲ ਸਾਥੀ ਨਿਰਮਲ ਸਿੰਘ ਦੇ ...

ਪੂਰੀ ਖ਼ਬਰ »

ਜ਼ਮੀਨ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦੇ ਨਜ਼ਦੀਕੀਆਂ ਦਾ ਪੰਚਾਇਤ ਵਲੋਂ ਸਨਮਾਨ

ਸਿੱਧਵਾਂ ਬੇਟ, 20 ਮਈ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਸਲੇਮਪੁਰਾ ਦੀ ਪੰਚਾਇਤ ਨੇ ਬੀਬੀ ਗੁਰਮੀਤ ਕੌਰ ਸਿੱਧੂ (ਅਮਰੀਕਾ), ਹਰਵਿੰਦਰ ਸਿੰਘ ਮਿੱਠੂ (ਅਮਰੀਕਾ) ਅਤੇ ਮਰਹੂਮ ਜਸਵੰਤ ਸਿੰਘ ਬਿੱਲੂ ਦੇ ਪਰਿਵਾਰ ਵਲੋਂ ਕ੍ਰਮਵਾਰ ਤਿੰਨ ਕਨਾਲਾ, ਡੇਢ ਕਨਾਲ ਤੇ ਡੇਢ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਵਿਦਿਆਰਥੀ ਕੌ ਾਸਲ ਦੀ ਸਥਾਪਨਾ

ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)- ਪੇਂਡੂ ਖੇਤਰ ਦੀ ਨਾਮਵਾਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ (ਬੱਸੀਆਂ) ਵਿਖੇ ਨਵੇਂ ਸ਼ੁਰੂ ਹੋਏ ਵਿੱਦਿਅਕ ਸੈਸ਼ਨ 2019-20 ਦੇ ਵਿਦਿਆਰਥੀ ਕੌਾਸਲ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਅੱਠਵੀਂ ਜਮਾਤ ਦੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਪੋਸਟਰ ਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਐਸ. ਏ. ਐਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਅੱਜ 'ਸਵੱਛ ਭਾਰਤ ਅਭਿਆਨ' ਤਹਿਤ 6ਵੀਂ ਸ਼੍ਰੇਣੀ ਤੋਂ ਲੈ ਕੇ 10ਵੀਂ ਸ਼ੇ੍ਰਣੀ ਤੱਕ ਦੇ ਵਿਦਿਆਰਥੀਆਂ ਦੇ ਇੰਟਰ ਹਾਊਸ ਪੋਸਟਰ ਤੇ ਮਾਡਲ ਬਣਾਉਣ ਦੇ ਮੁਕਾਬਲੇ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਬੁਰਾਈਆਂ 'ਤੇ ਕਰਾਰੀ ਸੱਟ ਮਾਰਦੇ ਇਨ੍ਹਾਂ ਨੁੱਕੜ ਨਾਟਕਾਂ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ...

ਪੂਰੀ ਖ਼ਬਰ »

ਘੱਟੋ-ਘੱਟ ਉਜ਼ਰਤਾਂ 'ਚ ਸੋਧ ਲਈ ਪੰਜਾਬ ਰਾਜ ਕਿਰਤ ਸਲਾਹਕਾਰ ਬੋਰਡ ਦਾ ਤੁਰੰਤ ਪੁਨਰ-ਗਠਨ ਹੋਵੇ- ਰਘੁਨਾਥ ਸਿੰਘ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕਾਨੂੰਨ ਅਨੁਸਾਰ ਸਨਅਤੀ ਮਜ਼ਦੂਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਵਿਚ ਸੋਧ ਕਰਕੇ ਵਾਧਾ ਨਾ ਕਰਨ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕੌਾਸਲ ਦਫ਼ਤਰ ਅੱਗੇ ਨਾਅਰੇਬਾਜ਼ੀ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਖਰੜ ਦੇ ਵਸਨੀਕਾਂ ਨੂੰ ਗਰਮੀਆਂ ਵਿਚ ਪਾਣੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਕਾਲੋਨੀ ਵਾਸੀਆਂ ਵਲੋਂ ਨਗਰ ਕੌਾਸਲ ਦੇ ਦਫ਼ਤਰ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਿਨੈ ਸ਼ਰਮਾ, ...

ਪੂਰੀ ਖ਼ਬਰ »

ਘੜੂੰਆਂ ਸਕੂਲ ਨੂੰ ਲੜਕੀਆਂ ਦੀ ਭਲਾਈ ਲਈ 1 ਲੱਖ ਦੀ ਰਾਸ਼ੀ ਭੇਟ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਨੂੰ ਪਿੰਡ ਫੱੁਲਪੁਰ ਗਰੇਵਾਲ ਦੇ ਵਸਨੀਕ ਸ਼ੇਰ ਸਿੰਘ ਗਿੱਲ (ਪੰਜਾਬੀ ਲੈਕਚਰਾਰ) ਵਲੋਂ ਆਪਣੇ ਨਾਨਾ ਅਮਰ ਸਿੰਘ ਨਿਹੰਗ ਦੀ ਯਾਦ ਵਿਚ ਵਿਸ਼ੇਸ਼ ਕਰਕੇ ਲੜਕੀਆਂ ਦੀ ਭਲਾਈ ਲਈ 1 ਲੱਖ ...

ਪੂਰੀ ਖ਼ਬਰ »

ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦਾ ਮਾਮਲਾ ਬਚਾਅ ਪੱਖ ਨੇ ਮੰਗੇ ਬਾਕੀ ਦਸਤਾਵੇਜ਼

ਪੰਚਕੂਲਾ, 20 ਮਈ (ਕਪਿਲ)-ਹਰਿਆਣਾ ਅੰਦਰ ਰਾਖਵੇਂਕਰਨ ਨੂੰ ਲੈ ਕੇ ਹੋਏ ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਕੈਪਟਨ ਅਭਿਮਨਿਊ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ...

ਪੂਰੀ ਖ਼ਬਰ »

ਟੋਰੈਕਸ ਖਾਂਸੀ ਦੀ ਦਵਾਈ ਵਾਲੀ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖ ਕੇ' ਕੰਪਨੀ ਕਰ ਰਹੀ ਹੈ ਲੋਕਾਂ ਨੂੰ ਗੁੰਮਰਾਹ- ਡਾ: ਮੁਲਤਾਨੀ

ਐਸ. ਏ. ਐਸ. ਨਗਰ, 20 ਮਈ (ਕੇ. ਐਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਪਿੰਡ ਘੋਲੂਮਾਜਰਾ ਸਥਿਤ ਟੋਰੈਕਸ ਖਾਂਸੀ ਦੀ ਦਵਾਈ ਬਣਾਉਣ ਵਾਲੀ ਕੰਪਨੀ ਟੋਰਕ ਫਾਰਮਾਸਿਊਟੀਕਲ ਪਿਛਲੇ ਲੰਬੇ ਸਮੇਂ ਤੋਂ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖਵਾ ਕੇ' ਇਸ ਦੀ ਖੁੱਲੇ੍ਹ ਆਮ ਮਸ਼ਹੂਰੀ ਕਰ ਰਹੀ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕਾਲਜ ਵਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ

ਐਸ. ਏ. ਐਸ. ਨਗਰ, 20 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਨੇ ਜਿਥੇ ਆਪਣੀ ਸਥਾਪਨਾ ਤੋਂ ਬਾਅਦ ਛੇ ਸਾਲਾਂ ਵਿਚ ਪੜ੍ਹਾਈ, ਖੇਡਾਂ ਅਤੇ ਪਲੇਸਮੈਂਟ ਦੇ ਖੇਤਰ ਵਿਚ ਯੂਨੀਵਰਸਿਟੀ ਅਤੇ ਕੌਮੀ ਪੱਧਰ 'ਤੇ ਨਵੇਂ ਰਿਕਾਰਡ ਪੈਦਾ ਕੀਤੇ ਹਨ, ਉਥੇ ਹੀ ਹੁਣ ਇਕ ਹੋਰ ...

ਪੂਰੀ ਖ਼ਬਰ »

ਪ੍ਰਭ ਆਸਰਾ ਸੰਸਥਾ 'ਚ 8 ਹੋਰ ਲਾਵਾਰਸ ਪ੍ਰਾਣੀਆਂ ਨੂੰ ਮਿਲੀ ਸ਼ਰਨ

ਕੁਰਾਲੀ, 20 ਮਈ (ਬਿੱਲਾ ਅਕਾਲਗੜ੍ਹੀਆ)-ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਵਿਖੇ 8 ਹੋਰ ਲਾਵਾਰਸ ਪ੍ਰਾਣੀਆਂ ਨੂੰ ਸ਼ਰਨ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਤੇ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਰਾਜੂ ...

ਪੂਰੀ ਖ਼ਬਰ »

ਹਾਈਕੋਰਟ ਦੀ ਵਕੀਲ ਨੇ ਪਤੀ ਤੇ ਸੱਸ 'ਤੇ ਕੁੱਟਮਾਰ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 20 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪ੍ਰੈਕਟਿਸ ਕਰਦੀ ਐਡਵੋਕੇਟ ਮਹਿਲਾ ਨੇ ਆਪਣੇ ਪਤੀ ਅਤੇ ਸੱਸ ਿਖ਼ਲਾਫ਼ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਐਡਵੋਕੇਟ ਸ਼ੈਲੀ ਮਹਾਜਨ ਨੇ ਦੱਸਿਆ ਕਿ ਉਸ ਦੀ ਕੁੱਟਮਾਰ ਕਰਨ ਦੀ ਵਜ੍ਹਾ ਇਹ ...

ਪੂਰੀ ਖ਼ਬਰ »

ਲੜਾਈ-ਝਗੜੇ ਸਬੰਧੀ 3 ਿਖ਼ਲਾਫ਼ ਮਾਮਲਾ ਦਰਜ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਖੱਟੀਆਂ ਗੁਲਾਬ ਜ਼ਾਮਣਾਂ ਨੂੰ ਲੈ ਕੇ ਹੋਏ ਲੜਾਈ ਝਗੜੇ ਸਬੰਧੀ ਥਾਣਾ ਸਦਰ ਪੁਲਿਸ ਖਰੜ ਵਲੋਂ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪਿੰਡ ਚੂਹੜਮਾਜਰਾ ਦੇ ਨਿਵਾਸੀ ਹਰਜੀਤ ਸਿੰਘ ਨੇ ਪੁਲਿਸ ਪਾਸ ਬਿਆਨ ਦਰਜ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਇਕ ਨੂੰ ਉਮਰ ਕੈਦ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਕਤਲ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ 24 ਫਰਵਰੀ 2014 ਨੂੰ ਮੰਜਰ ਆਲਮ ਦੇ ਕਤਲ ਦੇ ਮਾਮਲੇ 'ਚ 3 ਵਿਅਕਤੀਆਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹੁੱਲ੍ਹੜਬਾਜ਼ੀ ਕਰਨ ਅਤੇ ਵੋਟਰਾਂ ਨੂੰ ਭਰਮਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਮਈ (ਜਸਬੀਰ ਸਿੰਘ ਜੱਸੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਪਈਆਂ ਵੋਟਾਂ ਦੌਰਾਨ ਥਾਣਾ ਸੋਹਾਣਾ ਦੀ ਪੁਲਿਸ ਨੇ ਪੋਿਲੰਗ ਬੂਥ ਦੇ ਬਾਹਰ ਹੁਲੜਬਾਜ਼ੀ ਕਰਨ ਅਤੇ ਵੋਟਰਾਂ ਨੂੰ ਭਰਮਾਉਣ ਵਾਲਿਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਯੂ. ਪੀ. ਐੱਸ. ਈ. ਪ੍ਰੀਖਿਆ ਵਿਚ ਸਫ਼ਲਤਾ ਪ੍ਰਾਪਤ ਕਰਨ ਵਾਲੀ ਇਸ਼ਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਇੱਥੋਂ ਦੇ ਧਰਾਨਾ ਭਵਨ ਵਿਖੇ ਇਕ ਸਨਮਾਨ ਸਮਾਰੋਹ ਦੌਰਾਨ ਦੀ ਹਾਊਸ ਓਨਰਜ਼ ਵੈਲਫੇਅਰ ਸੁਸਾਇਟੀ ਫੇਜ਼ 5 ਮੁਹਾਲੀ ਨੇ ਯੂ. ਪੀ. ਐਸ. ਈ. ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕਰਨ ਵਾਲੀ ਫੇਜ਼ 5 ਦੀ ਹੀ ਵਸਨੀਕ ਲੜਕੀ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਮਨਤੇਜ ਸਿੰਘ ਪੱਤੋਂ ਜੰਗਲਾਤ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਚੋਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਬਲਬੀਰ ਸਿੰਘ ਮੰਡੋਲੀ ਸੀ. ਮੀ. ਪ੍ਰਧਾਨ ਪੰਜਾਬ, ਸੁਲੱਖਣ ਸਿੰਘ ਚਤਾਮਲਾ, ਸਵਰਨ ਸਿੰਘ ਮੜੌਲੀ ਕਲਾਂ ਅਤੇ ...

ਪੂਰੀ ਖ਼ਬਰ »

ਈ ਸਕੂਲ ਦੇ 5 ਵਿਦਿਆਰਥੀਆਂ ਨੇ 9 'ਚੋਂ 9 ਬੈਂਡ ਹਾਸਲ ਕੀਤੇ

ਲੁਧਿਆਣਾ, 20 ਮਈ (ਬੀ. ਐਸ. ਬਰਾੜ)-ਆਪਣੀ ਵਧੀਆ ਨੀਤੀਆਂ ਤੇ ਸਿੱਖਿਆ ਦੀ ਵਿਭਿੰਨ ਤਕਨੀਕਾਂ ਦੇ ਕਾਰਨ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਈ ਸਕੂਲ ਦੇ ਪੰਜ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨੇ ਈ ਸਕੂਲ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ | ਈ ਸਕੂਲ ਦੇ 5 ਵਿਦਿਆਰਥੀਆਂ ...

ਪੂਰੀ ਖ਼ਬਰ »

ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਬੀਮਾ ਕੰਪਨੀ ਨੂੰ 1 ਲੱਖ 18 ਹਜ਼ਾਰ ਰੁਪਏ ਅਦਾ ਕਰਨ ਦੇ ਦਿੱਤੇ ਹੁਕਮ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਬੀਮਾ ਕੰਪਨੀ ਨੂੰ ਇਕ ਵਿਅਕਤੀ ਨੂੰ 1 ਲੱਖ 18 ਹਜ਼ਾਰ ਰੁਪਏ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਫੋਰਮ ਵਲੋਂ ਇਹ ਕਾਰਵਾਈ ਭਵਨਦੀਪ ਕੌੜਾ ਦੀ ਸ਼ਿਕਾਇਤ ਦਾ ਨਿਪਟਾਰਾ ...

ਪੂਰੀ ਖ਼ਬਰ »

ਭਾਵਾਧਸ ਦੇ ਸਥਾਪਨਾ ਦਿਵਸ ਸਬੰਧੀ ਸਤਿਸੰਗ 24 ਨੂੰ

ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ 56ਵੇਂ ਸਥਾਪਨਾ ਦਿਵਸ ਸਬੰਧੀ 24 ਮਈ ਨੂੰ ਅੰਮਿ੍ਤਸਰ ਵਿਖੇ ਭਗਵਾਨ ਵਾਲਮੀਕਿ ਤੀਰਥ 'ਤੇ ਵਿਸ਼ਾਲ ਸਤਿਸੰਗ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਜਾਣਕਾਰੀ ...

ਪੂਰੀ ਖ਼ਬਰ »

ਡਾ.ਗਿੱਲ ਵਲੋਂ ਪਰਿਵਾਰ ਨਾਲ ਕੁਝ ਸਮਾਂ ਬਿਤਾਉਣ ਤੋਂ ਬਾਅਦ ਹਲਕਾ ਇੰਚਾਰਜਾਂ ਨਾਲ ਮੀਟਿੰਗ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਤੇਜਪਾਲ ਸਿੰਘ ਗਿੱਲ ਨੇ ਅੱਜ ਦੁਪਹਿਰ ਤੱਕ ਆਪਣੇ ਘਰ ਸੁਧਾਰ ਵਿਖੇ ਆਪਣੇ ਪਰਿਵਾਰ ਦੇ ਨਾਲ ਸਮਾਂ ਬਤੀਤ ਕੀਤਾ ਤੇ ਉਨ੍ਹਾਂ ਨੇ ਆਪਣੇ ਭਤੀਜੇ ਹਰਨਿਵਾਜ ਸਿੰਘ ਨਾਲ ਕੁੱਝ ...

ਪੂਰੀ ਖ਼ਬਰ »

ਜਥੇਦਾਰ ਖ਼ਾਲਸਾ ਵਲੋਂ ਐਸ.ਸੀ.ਵਿੰਗ ਦੇ ਸਮੂਹ ਆਹੁਦੇਦਾਰਾਂ ਦਾ ਧੰਨਵਾਦ

ਡਾਬਾ/ਲੁਹਾਰਾ, 20 ਮਈ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਆਕਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਨੇ ਐਸ.ਸੀ.ਵਿੰਗ ਲੁਧਿਆਣਾ ਸ਼ਹਿਰੀ ਦੇ ਸਮੂਹ ਆਹੁਦੇਦਾਰਾਂ ਤੇ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼ ਤੇ ਹਰਿਆ-ਭਰਿਆ ਕਰਨਾ ਜ਼ਰੂਰੀ-ਜ਼ਥੇ. ਆਸਾ ਸਿੰਘ

ਲੁਧਿਆਣਾ, 20 ਮਈ (ਜੁਗਿੰਦਰ ਸਿੰਘ ਅਰੋੜਾ)-ਮਾਡਲ ਟਾਊਨ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਨੂੰ ਸਾਫ ਤੇ ਹਰਾ ਭਰਾ ਕਰਨਾ ਅਤਿ ਹੀ ਜਰੂਰੀ ਹੈ ਤੇ ਇਸ ਸਬੰਧੀ ਸਾਡੇ ਸਾਰਿਆਂ ਦੀ ਜਿੰਮੇਵਾਰੀ ਵੀ ਬਣਦੀ ਹੈ | ...

ਪੂਰੀ ਖ਼ਬਰ »

ਅਨੇਕਾਂ ਡੀਪੂ ਬੰਦ ਰਹਿਣ ਕਾਰਨ ਲੋਕ ਹੁੰਦੇ ਪ੍ਰੇਸ਼ਾਨ

ਲੁਧਿਆਣਾ, 20 ਮਈ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਲੁਧਿਆਣਾ 'ਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡੀਪੂ ਚੱਲ ਰਹੇ ਹਨ ਤੇ ਸ਼ਹਿਰ ਵਿਚ ਰਾਸ਼ਨ ਡੀਪੂਆਂ ਦੀ ਗਿਣਤੀ ਇਕ ਹਜ਼ਾਰ ਦੇ ਕਰੀਬ ਹੈ | ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਰਾਸ਼ਨ ਡੀਪੂ ਖੋਲ੍ਹਣ ਤੇ ਬੰਦ ...

ਪੂਰੀ ਖ਼ਬਰ »

ਐਚ.ਐਮ.ਸੀ. ਹਸਪਤਾਲ ਦੀ ਟੀਮ ਨੇ ਜਿੱਤਿਆ ਕ੍ਰਿਕਟ ਟੂਰਨਾਮੈਂਟ

ਲੁਧਿਆਣਾ, 20 ਮਈ (ਸਲੇਮਪੁਰੀ)-ਪਿਛਲੇ ਦਿਨੀਂ ਵੱਖ-ਵੱਖ ਹਸਪਤਾਲਾਂ ਦੀਆਂ ਡਾਕਟਰੀ ਟੀਮਾਂ ਦਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਚਾਰ ਹਸਪਤਾਲਾਂ ਦੀਆਂ ਡਾਕਟਰੀ ਟੀਮਾਂ ਨੇ ਹਿੱਸਾ ਲਿਆ | ਐਚ.ਐਮ.ਸੀ ਹਸਪਤਾਲ ਦੀ ਟੀਮ ਨੇ ਟਾਸ ਜਿੱਤ ਕੇ ਬੈਟਿੰਗ ਕੀਤੀ ਤੇ 20 ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅਗਲੇ ਸੰਘਰਸ਼ ਦਾ ਐਲਾਨ

ਲੁਧਿਆਣਾ, 20 ਮਈ (ਸਲੇਮਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ ਕਰਨ ਲਈ ਵਿਉਂਤਬੰਦੀ ਉਲੀਕੀ ਗਈ ਹੈ¢ ਅੱਜ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਹੋਈ¢ ਮੀਟਿੰਗ ਦੌਰਾਨ ਮੋਰਚੇ ਦੇ ਸੂਬਾਈ ...

ਪੂਰੀ ਖ਼ਬਰ »

ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਦੋਸ਼ 'ਚ 8 ਿਖ਼ਲਾਫ਼ ਮਾਮਲਾ ਦਰਜ

ਖੰਨਾ, 20 ਮਈ (ਅਜੀਤ ਬਿਊਰੋ)- ਖੰਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਨਵਾ ਪਿੰਡ ਰਾਮਗੜ੍ਹ• 'ਚ ਨਿਹੰਗ ਸਿੰਘ ਦੇ ਕੇਸ ਅਤੇ ਦਾੜੀ ਪੁੱਟਣ ਤੇ ਪੰਜ ਕਕਾਰਾਂ ਨੂੰ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦੀ ਖ਼ਬਰ ਹੈ | ਇਸ ਮਾਮਲੇ ਵਿਚ ਖੰਨਾ ਸਦਰ ਪੁਲਿਸ ਨੇ 8 ਵਿਅਕਤੀਆਂ ਮੋਨਾ, ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਤੋਂ ਸੇਵਾ ਮੁਕਤ ਕਰਮਚਾਰੀ ਦਾ ਸਨਮਾਨ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਯੂਨਾਈਟਿਡ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਸੇਵਾਮੁਕਤ ਹੋਣ ਵਾਲੇ ਸਭ ਤੋਂ ਪੁਰਾਣੇ ਕਰਮਚਾਰੀ ਬਿਕਰਮ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ...

ਪੂਰੀ ਖ਼ਬਰ »

ਐਵਰੈਸਟ ਪਬਲਿਕ ਸਕੂਲ ਵਿਖੇ ਮੈਂਗੋ ਪਾਰਟੀ ਕਰਵਾਈ

ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਸਥਾਨਕ ਐਵਰੈਸਟ ਪਬਲਿਕ ਸਕੂਲ ਮੋਤੀ ਨਗਰ ਵਿਖੇ ਕੇ. ਜੀ. ਵਿੰਗ ਦੇ ਵਿਦਿਆਰਥੀਆਂ ਲਈ ਮੈਂਗੋ ਪਾਰਟੀ ਕਰਵਾਈ ਗਈ | ਇਸ ਮੌਕੇ ਐਵਰੈਸਟ ਸਕੂਲਾਂ ਦੀ ਕਮੇਟੀ ਦੇ ਨਿਰਦੇਸ਼ਕ ਰਜਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਠਿਆਈ ਵੰਡੀ | ...

ਪੂਰੀ ਖ਼ਬਰ »

ਸੀ.ਐਨ.ਜੀ. ਗੈਸ ਵਾਲੇ ਚੱਲਦੇ ਆਟੋ ਰਿਕਸ਼ਾ ਨੂੰ ਲੱਗੀ ਅੱਗ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਸੋਮਵਾਰ ਦੁਪਹਿਰ ਨੂੰ ਸਥਾਨਕ ਭਾਰਤ ਨਗਰ ਚੌਕ 'ਚ ਸੀ.ਐਨ.ਜੀ. ਗੈਸ ਵਾਲੇ ਆਟੋ ਰਿਕਸ਼ਾ ਨੂੰ ਅੱਗ ਲੱਗ ਜਾਣ ਕਾਰਨ ਦਹਿਸ਼ਤ ਫੈਲ ਗਈ | ਇਸ ਮੌਕੇ ਕਿਸੇ ਸਵਾਰੀ ਨੂੰ ਨੁਕਸਾਨ ਨਹੀਂ ਪੁੱਜਿਆ ਪਰ ਆਟੋ ਰਿਕਸ਼ਾ ਪੂਰੀ ਤਰ੍ਹਾਂ ਸੜ ਗਿਆ | ...

ਪੂਰੀ ਖ਼ਬਰ »

ਨੈਸ਼ਨਲ ਸੇਫ਼ ਮਦਰ-ਹੁੱਡ ਦਿਵਸ ਮਨਾਇਆ

ਲੁਧਿਆਣਾ, 20 ਮਈ (ਸਲੇਮਪੁਰੀ)-ਦਿਆਨੰਦ ਹਸਪਤਾਲ ਵਿਚ ਨੈਸ਼ਨਲ ਸੇਫ਼ ਮਦਰ-ਹੁੱਡ ਦਿਵਸ ਮਨਾਉਣ ਲਈ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਉਦਘਾਟਨ ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਗਿਆਨ ਚੰਦ ਧਵਨ, ਸਕੱਤਰ ਪ੍ਰੇਮ ਗੁਪਤਾ ਤੇ ਸੁਨੀਲਾ ਗੁਪਤਾ ਨੇ ਸਾਂਝੇ ਤੌਰ ...

ਪੂਰੀ ਖ਼ਬਰ »

ਜੀ.ਏ.ਡੀ ਕਾਨਵੈਂਟ ਸਕੂਲ ਵਿਖੇ ਪੂਲ ਪਾਰਟੀ

ਡਾਬਾ/ਲੁਹਾਰਾ, 20 ਮਈ (ਕੁਲਵੰਤ ਸਿੰਘ ਸੱਪਲ)-ਜੀ.ਏ.ਡੀ ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਕੇ ਜੀ ਦੇ ਬੱਚਿਆਂ ਲਈ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਤੇ ਪਿ੍ੰਸੀਪਲ ਕੁਲਦੀਲ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਫਰੈਸ਼ਰ ਪਾਰਟੀ ਤੇ ਪੂਲ ਪਾਰਟੀ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਫੁੱਟਬਾਲ ਕਲੱਬ ਕੋਹਲਾ ਪੁਰੀ ਸਿਟੀ ਨੇ ਸਾਈ ਐਸ. ਟੀ. ਸੀ. ਕਟਕ ਨੂੰ 2-0 ਨਾਲ ਹਰਾਇਆ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਨਾਨਕ ਸਟੇਡੀਅਮ ਵਿਖੇ ਆਲ ਇੰਡੀਆ ਫੁੱਟਬਾਲ ਫ਼ੈਡਰੇਸ਼ਨ ਵਲੋਂ ਕਰਵਾਈ ਜਾ ਰਹੀ ਹੀਰੋ ਇੰਡੀਆ ਵੂਮੈਨ ਫੁੱਟਬਾਲ ਲੀਗ ਦੇ ਲੀਗ ਮੈਚਾਂ ਦੀ ਲੜੀ ਤਹਿਤ ਅੱਜ ਫੁੱਟਬਾਲ ਕਲੱਬ ਕੋਹਲਾ ਪੁਰੀ ਸਿਟੀ ਨੇ ਸਾਈ ਐਸ.ਟੀ.ਸੀ. ਕਟਕ ਨੂੰ 2-0 ਨਾਲ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਇਯਾਲੀ/ਥਰੀਕੇ, 20 ਮਈ (ਰਾਜ ਜੋਸ਼ੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੌਜੂਦਾ ਲੋਕ ਸਭਾ ਚੋਣਾਂ ਦੌਰਾਨ ਸਿਰੇ ਦਾ ਭੜਕਾਊ ਤੇ ਦੇਸ਼ ਵਿਰੋਧੀ ਤੇ ਲੋਕ ਵਿਰੋਧੀ ...

ਪੂਰੀ ਖ਼ਬਰ »

ਕਵਾਤਰਾ ਨੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡ ਕੇ ਮਨਾਇਆ ਜਨਮ ਦਿਨ

ਲੁਧਿਆਣਾ, 20 ਮਈ (ਸਲੇਮਪੁਰੀ)-ਸਮਾਜ ਸੇਵੀ ਅਨਮੋਲ ਕਵਾਤਰਾ ਨੇ ਆਪਣਾ 23ਵਾਂ ਜਨਮ ਦਿਨ ਸਿਵਲ ਹਸਪਤਾਲ 'ਚ ਮਰੀਜ਼ਾਂ ਦੀ ਸੇਵਾ ਕਰਕੇ ਮਨਾਇਆ ਹੈ¢ ਇਸ ਮੌਕੇ ਉਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੰਡਣ ਮੌਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਦਾ ...

ਪੂਰੀ ਖ਼ਬਰ »

ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਲੁਧਿਆਣਾ, 20 ਮਈ (ਸਲੇਮਪਰੀ)-ਇੰਸਟੀਚਿਊਟ ਆਫ਼ ਨਰਸਿੰਗ ਐਜ਼ੂਕੇਸ਼ਨ/ਗੁਰੂ ਤੇਗ ਬਹਾਦਰ ਸਾਹਿਬ (ਚੈਰੀਟੇਬਲ) ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਨਰਸਿੰਗ ਦੀ ਸਰਵੋਤਮ ਤੇ ਸੁਪ੍ਰਸਿੱਧ ਸ਼ਖਸੀਅਤ ਫਲੋਰਾੈਸ ਨਾਈਟਿੰਗੇਲ ਦੇ ਜਨਮ ਦਿਵਸ ਦੇ ਸੰਬੰਧ 'ਚ ਕੌਮਾਂਤਰੀ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਸਕੂਲ ਨੇ ਆਪਣੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਲੁਧਿਆਣਾ, 20 ਮਈ (ਕਵਿਤਾ ਖੁਲੱਰ/ਭੁਪਿੰਦਰ ਸਿੰਘ ਬਸਰਾ)-ਸੀ.ਬੀ.ਐਸ.ਈ ਦੀਆਂ ਦਸਵੀਂ ਅਤੇ ਬਾਰਵ੍ਹੀ ਜਮਾਤ ਦੀ ਪ੍ਰੀਖਿਆ ਵਿ 80 ਫੀਸਦੀ ਤੋਂ ਵਧੇਰੇ ਅੰਕ ਲੈ ਕੇ ਪਾਸ ਹੋਣ ਵਾਲੇ ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ...

ਪੂਰੀ ਖ਼ਬਰ »

ਕੂੜੇ ਦੀ ਸੰਭਾਲ ਲਈ ਨਗਰ ਸੁਧਾਰ ਟਰੱਸਟ ਵਲੋਂ 9 ਸਟੈਟਿਕ ਕੰਪੈਕਟਰ ਲਗਾਏ ਜਾਣ ਦਾ ਕੰਮ ਸ਼ੁਰੂ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਕੂੜੇ ਦੀ ਸੰਭਾਲ ਲਈ ਲਗਾਏ ਜਾਣ ਵਾਲੇ ਸਟੈਟਿਕ ਕੰਪੈਕਟਰਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ | ਜ਼ੋਨ ਡੀ ਨਜ਼ਦੀਕ ਸਰਾਭਾ ਨਗਰ ਸਮੇਤ 9 ਸਥਾਨਾਂ 'ਤੇ ਕੰਪੈਕਟਰ ਲਗਾਉਣ ਲਈ ਨਗਰ ਸੁਧਾਰ ਟਰੱਸਟ ਵਲੋਂ ...

ਪੂਰੀ ਖ਼ਬਰ »

ਸਾੲੀਂ ਪਬਲਿਕ ਸਕੂਲ' ਚ ਮਨਾਇਆ 'ਮਾਂ ਦਿਵਸ'

ਲੁਧਿਆਣਾ, 20 ਮਈ (ਬੀ.ਐਸ.ਬਰਾੜ)-ਸਾਂਈ ਪਬਲਿਕ ਸੀਨੀ. ਸੈਕੰ ਸਕੂਲ ਵਿਖੇ 'ਵਿਸ਼ਵ ਮਾਂ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ 'ਕਾਰਡ ਮੇਕਿੰਗ ਮੁਕਾਬਲਾ' ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਮਾਤਾ ਦੀ ਸਹਾਇਤਾ ਨਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਡੇਂਗੂ ਮੱਛਰ ਤੋਂ ਬਚਾਅ ਤੇ ਰੋਕਥਾਮ ਬਾਰੇ ਜਾਗਰੂਕ ਕੀਤਾ

ਲੁਧਿਆਣਾ, 20 ਮਈ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬਸਰਾ)- ਵਿਸ਼ਵ ਡੇਂਗੂ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਤਾਜਪੁਰ ਬੇਟ, ਬਲਾਕ ਮਾਂਗਟ-2 ਲੁਧਿਆਣਾ ਵਿਖੇ ਜਰਮਨ ਦੀ ਕੰਪਨੀ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਤੋਂ ਬਚਾਓ ਕਰਨ ਤੇ ਇਸ ਮੱਛਰ ਦੇ ...

ਪੂਰੀ ਖ਼ਬਰ »

ਸੜਕ ਨਿਰਮਾਣ 'ਚ ਬੇਨਿਯਮੀਆਂ ਕੀਤੇ ਜਾਣ ਵਿਰੁੱਧ ਗਰਾਡਾ ਮੁੱਖ ਪ੍ਰਸ਼ਾਸਨ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 20 ਮਈ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਪ੍ਰਸ਼ਾਸਨ ਵਲੋਂ ਪਾਸੀ ਚੌਕ ਤੋਂ ਜੈਨ ਮੰਦਿਰ ਤੱਕ 57 ਲੱਖ ਦੀ ਲਾਗਤ ਨਾਲ ਸਰਵਿਸ ਲਾਈਨ ਬਣਾਉਣ ਦੇ ਅਲਾਟ ਕੀਤੇ ਕੰਮ ਕਰ ਰਹੇ ਠੇਕੇਦਾਰ ਵਲੋਂ ਕਥਿਤ ਘਟੀਆ ਸਮੱਗਰੀ ਵਰਤੇ ...

ਪੂਰੀ ਖ਼ਬਰ »

ਮੰਦਰ ਅੱਗੇ ਲੱਗੇ ਕੂੜੇ ਦੇ ਢੇਰਾਂ ਤੋਂ ਸ਼ਰਧਾਲੂ ਤੇ ਰਾਹਗੀਰ ਪ੍ਰੇਸ਼ਾਨ

ਖੰਨਾ, 20 ਮਈ (ਅਜੀਤ ਬਿਊਰੋ)-ਸਥਾਨਕ ਪ੍ਰਾਚੀਨ ਸ਼ਿਵ ਦਿਵਾਲਾ ਮੰਦਰ ਅੱਗੇ ਲੱਗੇ ਕੂੜੇ ਦੇ ਢੇਰਾਂ ਕਾਰਨ ਇੱਥੋਂ ਲੰਘਣ ਵਾਲੇ ਰਾਹਗੀਰ ਅਤੇ ਮੰਦਰ ਵਿਚ ਆਉਣ ਜਾਣ ਵਾਲੇ ਸ਼ਰਧਾਲੂਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | ਮੰਦਰ ਦੇ ਮੁੱਖ ਸੇਵਾਦਾਰ ਮਹੰਤ ...

ਪੂਰੀ ਖ਼ਬਰ »

ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਦੋਸ਼ 'ਚ 8 ਿਖ਼ਲਾਫ਼ ਮਾਮਲਾ ਦਰਜ

ਖੰਨਾ, 20 ਮਈ (ਅਜੀਤ ਬਿਊਰੋ)- ਖੰਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਨਵਾ ਪਿੰਡ ਰਾਮਗੜ੍ਹ• 'ਚ ਨਿਹੰਗ ਸਿੰਘ ਦੇ ਕੇਸ ਅਤੇ ਦਾੜੀ ਪੁੱਟਣ ਤੇ ਪੰਜ ਕਕਾਰਾਂ ਨੂੰ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦੀ ਖ਼ਬਰ ਹੈ | ਇਸ ਮਾਮਲੇ ਵਿਚ ਖੰਨਾ ਸਦਰ ਪੁਲਿਸ ਨੇ 8 ਵਿਅਕਤੀਆਂ ਮੋਨਾ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX