ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  6 minutes ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  28 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਧਰਮ ਤੇ ਵਿਰਸਾ

ਗੁ: ਲੱਖੀ ਜੰਗਲ ਸਾਹਿਬ (ਬਠਿੰਡਾ)

ਜ਼ਿਲ੍ਹਾ ਬਠਿੰਡਾ ਦੇ ਸਬ-ਤਹਿਸੀਲ ਗੋਨਿਆਣਾ ਦੇ 800 ਆਬਾਦੀ ਵਾਲੇ ਪਿੰਡ ਲੱਖੀ ਜੰਗਲ ਦੀ ਇਤਿਹਾਸਕ ਮਹੱਤਤਾ ਸਦਕਾ ਦੇਸ਼-ਵਿਦੇਸ਼ ਤੋਂ ਪਾਤਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਨਮਨ ਕਰਨ ਲਈ ਦਿਨ-ਤਿਉਹਾਰ ਮੌਕੇ ਨਤਮਸਤਕ ਹੋਣ ਲਈ ਸੰਗਤਾਂ ਆਉਂਦੀਆਂ ਹਨ। ਲੱਖੀ ਜੰਗਲ ਉਹ ਪਵਿੱਤਰ ਧਰਤੀ ਹੈ, ਜਿਸ ਨੂੰ ਚਾਰ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਹੈ ਪਰ ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ ਵੇਲੇ ਇਥੇ ਸਥਿਤ ਜੰਗਲ ਦੇ ਇਲਾਕੇ ਨੂੰ ਭਾਗ ਲਾਏ ਅਤੇ ਇਸ ਸਥਾਨ ਨੂੰ ਲੱਖੀ ਜੰਗਲ ਦਾ ਨਾਂਅ ਬਖਸ਼ਿਸ਼ ਕਰਦਿਆਂ ਸੰਗਤਾਂ ਨੂੰ ਵੱਡੀਆਂ ਬਖਸ਼ਿਸ਼ਾਂ ਕੀਤੀਆਂ। ਇਥੇ ਅੱਜ ਵਿਸ਼ਾਲ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਹਰ ਪੂਰਨਮਾਸ਼ੀ ਨੂੰ ਇਥੇ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਹਨ। 13 ਜਨਵਰੀ ਨੂੰ ਮਾਘੀ ਦਾ ਵੱਡਾ ਜੋੜ ਮੇਲਾ ਲਗਦਾ ਹੈ।
ਇਸ ਪਵਿੱਤਰ ਅਸਥਾਨ ਦੀ ਦੂਜੀ ਵੱਡੀ ਧਾਰਮਿਕ ਮਹੱਤਤਾ ਹੈ ਕਿ ਇਸੇ ਸਥਾਨ 'ਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਚੰਦੂ ਪਾਪੀ ਨੂੰ ਨੱਥ ਪਾ ਕੇ ਬੰਨ੍ਹਿਆ ਸੀ। ਫਿਰ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਨੇ ਭਾਈ ਸੋਮੇ ਨੂੰ ਦਾਤਾਂ ਬਖਸ਼ਿਸ਼ ਕੀਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਮਾਲਵੇ ਖੇਤਰ ਦੇ ਇਸ ਅਤਿ ਮਹੱਤਵਪੂਰਨ ਧਾਰਮਿਕ ਸਥਾਨ ਲੱਖੀ ਜੰਗਲ ਵਿਖੇ ਚਰਨ ਪਾਏ ਅਤੇ ਇਥੇ ਠਹਿਰਾਓ ਕਰਕੇ ਉਨ੍ਹਾਂ 101 ਕਵੀਆਂ ਦੇ ਦਰਬਾਰ ਲਾਏ। ਸਾਖੀ ਸਾਹਿਤ ਅਨੁਸਾਰ ਇਥੇ ਹੀ ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਾਤਣ ਨੂੰ ਗੱਡਿਆ ਗਿਆ ਸੀ, ਜਿਥੇ ਅੱਜ ਵਿਸ਼ਾਲ ਪੁਰਾਤਨ ਫਲਾਹੀ ਦਾ ਦਰੱਖਤ ਸੁਸ਼ੋਭਿਤ ਹੈ। ਲੱਖੀ ਜੰਗਲ ਤੋਂ ਦੱਖਣ ਵੱਲ 5 ਕਿਲੋਮੀਟਰ ਦੀ ਦੂਰੀ 'ਤੇ ਭਾਈ ਸੋਮੇ ਦੇ ਨਾਂਅ 'ਤੇ ਇਤਿਹਾਸਕ ਪਿੰਡ ਸਵਾਈ ਮਹਿਮਾ ਵਸਿਆ ਹੋਇਆ ਹੈ, ਜਿਥੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂਸਰ ਸੁਸ਼ੋਭਿਤ ਹੈ। ਇਥੇ ਦਸਵੇਂ ਪਾਤਸ਼ਾਹ ਨੇ ਬਾਬਾ ਦਾਨ ਸਿੰਘ ਨੂੰ ਅੰਮ੍ਰਿਤ ਦੀ ਦਾਤ ਬਖਸ਼ੀ ਸੀ। ਇਨ੍ਹਾਂ ਧਾਰਮਿਕ ਸਥਾਨਾਂ ਦੀ ਸੇਵਾ ਸੰਭਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ (ਪੰਜਾਬ) ਵਲੋਂ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ।
ਲੱਖੀ ਜੰਗਲ ਗੁਰਦੁਆਰਾ ਸਾਹਿਬ ਨੂੰ ਵਿਸ਼ਾਲ ਬਣਾਉਣ ਲਈ ਬੁੱਢਾ ਦਲ ਦੇ ਮੁਖੀ ਸੰਤ ਬਾਬਾ ਚੇਤ ਸਿੰਘ ਵਲੋਂ 1963 ਵਿਚ ਨੀਂਹ-ਪੱਥਰ ਰੱਖਿਆ ਗਿਆ ਅਤੇ ਸਮੁੱਚੀ ਸੇਵਾ ਬੁੱਢਾ ਦਲ ਨੇ ਹੀ ਮੁਕੰਮਲ ਕੀਤੀ। 10 ਸਾਲ ਕਾਰ ਸੇਵਾ ਸੰਤ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵਲੋਂ ਕਰਦਿਆਂ ਇਥੇ ਵਿਸ਼ਾਲ ਲੰਗਰ ਹਾਲ ਦਾ ਨਿਰਮਾਣ ਕੀਤਾ ਗਿਆ, ਜਿਥੇ 24 ਘੰਟੇ ਗੁਰੂ ਕਾ ਲੰਗਰ ਚਲਦਾ ਹੈ। ਗੁਰਦੁਆਰਾ ਸਾਹਿਬ ਦੀ ਪਰਿਕਰਮਾ ਨੂੰ ਹੋਰ ਸੁੰਦਰ ਬਣਾਉਂਦਿਆਂ ਇਥੇ ਸਥਿਤ ਸਰੋਵਰ ਸਾਹਿਬ ਦੇ ਚੁਫੇਰੇ ਵਰਾਂਡੇ ਤਿਆਰ ਕਰਵਾਏ ਗਏ। ਪਿੰਡ ਲੱਖੀ ਜੰਗਲ ਦੀ ਇਤਿਹਾਸਕ ਮਹੱਤਤਾ ਸਦਕਾ ਪਾਤਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਲੱਖੀ ਜੰਗਲ ਨੂੰ ਸਮਾਰਟ ਪਿੰਡਾਂ ਵਜੋਂ ਵਿਕਸਤ ਕਰਨ ਲਈ ਮੁੱਖ ਮੰਤਰੀ ਪੰਜਾਬ ਵਲੋਂ 10 ਕਰੋੜ ਦੀ ਵਿਸ਼ੇਸ਼ ਗ੍ਰਾਂਟ ਨਾਲ ਇਸ ਇਤਿਹਾਸਕ ਪਿੰਡ ਲੱਖੀ ਜੰਗਲ ਨੂੰ ਹੋਰ ਵਧੇਰੇ ਸੁੰਦਰ ਬਣਾਉਣ ਦਾ ਐਲਾਨ ਕੀਤਾ ਗਿਆ ਹੈ।


-ਕੰਵਲਜੀਤ ਸਿੰਘ ਸਿੱਧੂ, ਬਲਦੇਵ ਸਿੰਘ ਸੰਧੂ
ਬਠਿੰਡਾ।

550ਵੇਂ ਪ੍ਰਕਾਸ਼ ਪੁਰਬ ਦੇ ਸੰਦਰਭ ਵਿਚ

ਹਰ ਦਿਨ ਗੁਰੂ ਨਾਨਕ ਹਰ ਦਿਲ ਗੁਰੂ ਨਾਨਕ

ਕਰਤਾਰਪੁਰ ਲਾਂਘੇ ਦੀ ਮਨਜ਼ੂਰੀ ਤੋਂ ਬਾਅਦ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਉਤਸ਼ਾਹ ਵਧ ਗਿਆ ਹੈ। ਜਿਥੇ ਇਕ ਪਾਸੇ ਸਿੱਖ ਸੰਗਤ ਖੁਸ਼ ਹੈ ਕਿ ਉਨ੍ਹਾਂ ਦੀ ਅਰਦਾਸ ਕਬੂਲ ਹੋਈ, ਉਥੇ ਦੂਜੇ ਪਾਸੇ ਗ਼ੈਰ-ਸਿੱਖਾਂ ਦੇ ਮਨ ਵਿਚ ਵੀ ਚਾਅ ਪੈਦਾ ਹੋਇਆ ਹੈ, ...

ਪੂਰੀ ਖ਼ਬਰ »

ਆਸਾਮੀ ਸਿੱਖਾਂ ਦੀ ਵਿਥਿਆ...

ਜੂਨ, 1984 ਈ: 'ਚ ਵਾਪਰੇ ਦੁਖਦਾਈ ਤੀਸਰੇ ਘੱਲੂਘਾਰੇ ਤੋਂ ਪਹਿਲਾਂ ਸਿੱਖ ਸਟੂਡੈਂਟ ਫ਼ੈਡਰੇਸ਼ਨ ਹਰ ਸਾਲ ਸਾਲਾਨਾ ਗੁਰਮਤਿ ਟ੍ਰੇਨਿੰਗ ਕੈਂਪ ਕਿਸੇ ਨਾ ਕਿਸੇ ਸੂਬੇ ਵਿਚ ਲਗਾਇਆ ਕਰਦੀ ਸੀ, ਜਿਸ ਤੋਂ ਸਿੱਖਿਆ ਪ੍ਰਾਪਤ ਕਰਕੇ ਸਿੱਖ ਧਾਰਮਿਕ, ਸਮਾਜਿਕ, ਰਾਜਸੀ ਨੇਤਾ ਤਿਆਰ ...

ਪੂਰੀ ਖ਼ਬਰ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ

ਪੰਜਾ ਸਾਹਿਬ ਦੇ ਸ਼ਹੀਦ

ਸ਼ਹੀਦਾਂ ਦੇ ਮਹਾਨ ਕਾਰਨਾਮੇ ਅਤੇ ਉੱਚੇ ਆਦਰਸ਼ ਸਾਡੇ ਦਿਲਾਂ ਦੀਆਂ ਤਖ਼ਤੀਆਂ ਉੱਪਰ ਉੱਕਰੇ ਹੋਏ ਹਨ। ਇਸ਼ਕ ਦੀ ਦੁਨੀਆ ਦੇ ਵੱਖਰੇ ਹੀ ਰੰਗ ਹਨ। ਇਸ਼ਕ ਕਦੇ ਸੂਲੀਆਂ 'ਤੇ ਝੂਲਦਾ ਹੈ, ਕਦੇ ਦੇਗਾਂ ਵਿਚ ਉਬਲਦਾ ਹੈ, ਕਦੇ ਚਰਖੜੀਆਂ 'ਤੇ ਚੜ੍ਹਦਾ ਹੈ ਅਤੇ ਕਦੇ ਗੱਡੀਆਂ ਹੇਠ ਆ ਕੇ ...

ਪੂਰੀ ਖ਼ਬਰ »

ਨਲੂਆ ਸਰਦਾਰ ਦੇ ਦੋ ਅਣਗੌਲੇ ਵਾਰਸ : ਚਤੁਰ ਸਿੰਘ ਅਤੇ ਮਹਾਂ ਸਿੰਘ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਸਰਦਾਰ ਹਰੀ ਸਿੰਘ ਨਲੂਆ ਦੇ ਪਾਲਿਤ ਪੁੱਤਰ ਸ: ਮਹਾਂ ਸਿੰਘ ਮੀਰਪੁਰੀਆ ਦਾ ਜਨਮ ਪਾਕਿਸਤਾਨ ਦੇ ਮੌਜੂਦਾ ਸ਼ਹਿਰ ਮੀਰਪੁਰ (ਪਿਸ਼ਾਵਰ-ਲਾਹੌਰ ਜੀ.ਟੀ. ਰੋਡ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦਾ ਸ਼ਹਿਰ) ਵਿਚ ਭਾਈ ਦਾਤਾ ...

ਪੂਰੀ ਖ਼ਬਰ »

ਟਕਸਾਲਾਂ ਅਤੇ ਹੋਰ ਸੰਸਥਾਵਾਂ ਦੀ ਗੁਰਮਤਿ ਸੰਗੀਤ ਨੂੰ ਦੇਣ

ਗੁਰਮਤਿ ਸੰਗੀਤ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਕਈ ਟਕਸਾਲਾਂ ਅਤੇ ਸੰਪ੍ਰਦਾਵਾਂ ਹੋਂਦ ਵਿਚ ਆਈਆਂ, ਜਿਨ੍ਹਾਂ ਨੇ ਕੀਰਤਨ ਦੇ ਟਕਸਾਲੀ ਰੂਪ ਨੂੰ ਹੂ-ਬ-ਹੂ ਸਜੀਵ ਰੱਖਣ ਅਤੇ ਅੱਗੇ ਤੋਰਨ ਲਈ ਵਡਮੁੱਲਾ ਯੋਗਦਾਨ ਪਾਇਆ। ਅੱਜ ਇਨ੍ਹਾਂ ਟਕਸਾਲਾਂ, ਸੰਪ੍ਰਦਾਵਾਂ ਅਤੇ ...

ਪੂਰੀ ਖ਼ਬਰ »

ਸੁਰ ਦੇ ਧਨੀ ਕੀਰਤਨੀਏ-ਭਾਈ ਹਰਪ੍ਰੀਤ ਸਿੰਘ ਚਾਂਦਪੁਰੀ

ਸੁਰ-ਸੰਗੀਤ ਦੇ ਧਨੀ ਕੀਰਤਨੀਏ ਸਿੰਘ ਮੁੱਢ ਤੋਂ ਹੀ ਸਿੱਖ ਸੰਗਤਾਂ ਦਾ ਭਰਪੂਰ ਪਿਆਰ-ਸਤਿਕਾਰ ਖੱਟਦੇ ਆਏ ਹਨ। ਵਿਰਸੇ 'ਚੋਂ ਪ੍ਰਾਪਤ ਹੋਏ ਆਪਣੇ ਇਸ ਮਾਣਮੱਤੇ ਗੁਣ ਕਰਕੇ ਸੁਰ-ਤਾਲ ਦੇ ਪੂਰੇ-ਸੂਰੇ ਕੀਰਤਨੀਏ ਭਾਈ ਹਰਪ੍ਰੀਤ ਸਿੰਘ ਚਾਂਦਪੁਰੀ ਸਿੱਖ ਸੰਗਤਾਂ ਵਿਚ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਜੋਗੀ ਅੰਦਰਿ ਜੋਗੀਆ॥ ੴ ਸਤਿਗੁਰ ਪ੍ਰਸਾਦਿ॥

ਸਿਰੀਰਾਗੁ ਮਹਲਾ ੧ ਘਰੁ ੩॥ ਜੋਗੀ ਅੰਦਰਿ ਜੋਗੀਆ॥ ਤੂੰ ਭੋਗੀ ਅੰਦਰਿ ਭੋਗੀਆ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ॥ ੧॥ ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ॥ ੧॥ ਰਹਾਉ॥ ਤੁਧੁ ਸੰਸਾਰੁ ਉਪਾਇਆ॥ ਸਿਰੇ ਸਿਰਿ ਧੰਧੇ ਲਾਇਆ॥ ਵੇਖਹਿ ਕੀਤਾ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਵੇਦਾਂਤ ਦਾ ਆਦਰਸ਼ ਰੂਪ : 'ਸੱਚਾ ਕਰਮ' ਸ਼ਾਂਤੀ ਦਿੰਦਾ

ਸਵਾਮੀ ਵਿਵੇਕਾਨੰਦ ਸ਼ਖ਼ਸੀਅਤ ਨਿਰਮਾਣ ਸਬੰਧੀ ਲਿਖਦੇ ਹਨ ਕਿ ਕਾਰਜ ਕਰਨਾ ਹੈ ਤਾਂ ਕਰਮ ਲਈ ਕਰੋ। ਹਰ ਦੇਸ਼ ਵਿਚ ਕੁਝ ਨਾ ਕੁਝ ਲੋਕ ਅਜਿਹੇ ਜ਼ਰੂਰ ਹੁੰਦੇ ਹਨ, ਜਿਹੜੇ ਕੇਵਲ 'ਕਰਮ' ਲਈ ਹੀ ਕਾਰਜ ਕਰਦੇ ਹਨ। ਉਹ ਨਾਂਅ, ਯਸ਼ ਜਾਂ ਸਵਰਗ ਦੀ ਪ੍ਰਵਾਹ ਨਹੀਂ ਕਰਦੇ। ਉਹ ਕੇਵਲ ਇਸ ਲਈ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ 'ਤੇ ਵਿਸ਼ੇਸ਼

ਸ਼ਹੀਦੀ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਸਿੱਖ ਇਤਿਹਾਸ ਵਿਚ ਬਹੁਤ ਮਹੱਤਤਾ ਹੈ। ਭੰਗਾਣੀ ਦੇ ਯੁੱਧ ਤੋਂ ਬਾਅਦ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਉਂਟਾ ਸਾਹਿਬ ਤੋਂ ਵਾਪਸ ਅਨੰਦਪੁਰ ਸਾਹਿਬ ਨੂੰ ਗਏ ਤਾਂ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਸੱਚੀਆਂ ਸਾਖੀਆਂ ਜੀਵਨ ਬਾਬਾ ਬੰਦਾ ਸਿੰਘ ਬਹਾਦਰ ਲੇਖਕ : ਡਾ: ਹਰਬੰਸ ਸਿੰਘ ਚਾਵਲਾ ਪ੍ਰਕਾਸ਼ਕ : ਸ਼ਹੀਦ-ਏ-ਆਜ਼ਮ ਪਬਲੀਕੇਸ਼ਨ, ਪਟਿਆਲਾ। ਕੀਮਤ : 350 ਰੁਪਏ, ਸਫੇ : 138 ਸੰਪਰਕ : 088604-08797 ਹਥਲੀ ਪੁਸਤਕ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਦੀਆਂ ਪ੍ਰਮੁੱਖ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ-ਪ੍ਰਸਾਰ ਪ੍ਰਤੀ ਸਮਰਪਿਤ ਹੈ

ਬਾਬਾ ਬਿਧੀ ਚੰਦ ਗੁਰਮਤਿ ਸੰਗੀਤ ਵਿਦਿਆਲਿਆ

ਪੱਛਮੀ ਸੱਭਿਅਤਾ ਦੇ ਪ੍ਰਭਾਵ ਹੇਠ ਆ ਕੇ ਅਮੀਰ ਸਿੱਖ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਸਿੱਖ ਪੀੜ੍ਹੀ ਨੂੰ 'ਬਾਬਾ ਬਿਧੀ ਚੰਦ ਗੁਰਮਤਿ ਸੰਗੀਤ ਵਿਦਿਆਲਿਆ' ਗੁਰਮਤਿ ਪ੍ਰਚਾਰ-ਪ੍ਰਸਾਰ ਦੁਆਰਾ ਗੁਰੂ ਸਾਹਿਬਾਨ ਦੀ ਅਦੁੱਤੀ ਬਖ਼ਸ਼ਿਸ਼ ਬਾਣੀ-ਬਾਣੇ ਨਾਲ ਨਿਰੰਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX