ਤਾਜਾ ਖ਼ਬਰਾਂ


ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  0 minutes ago
ਫਗਵਾੜਾ : 10ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  4 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  2 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  6 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  10 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  15 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  16 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  20 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  20 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  26 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  29 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  31 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  32 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  34 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  34 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  35 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  36 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  39 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  39 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  43 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  44 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  43 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  45 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  50 minutes ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  55 minutes ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  55 minutes ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  59 minutes ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  58 minutes ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  about 1 hour ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  about 1 hour ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  about 1 hour ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 1 hour ago
ਫਗਵਾੜਾ : ਤੀਸਰੇ ਰਾਊਂਡ ਮਗਰੋਂ ਕਾਂਗਰਸ 2364, ਭਾਜਪਾ 1451, ਬਸਪਾ 887 ਤੇ ਆਪ 63 'ਤੇ ਚੱਲ ਰਹੇ ਹਨ
. . .  1 minute ago
ਮਹਾਰਾਸ਼ਟਰ ਚੋਣਾਂ : ਵਰਲੀ ਵਿਧਾਨ ਸਭਾ ਹਲਕੇ ਤੋਂ ਸ਼ਿਵ ਸੈਨਾ ਦੇ ਅਦਿੱਤਿਆ ਠਾਕਰੇ ਅੱਗੇ
. . .  about 2 hours ago
ਹਰਿਆਣਾ 'ਚ ਕਾਂਗਰਸ ਨੂੰ ਬਹੁਮਤ ਮਿਲੇਗਾ- ਭੁਪਿੰਦਰ ਸਿੰਘ ਹੁੱਡਾ
. . .  about 2 hours ago
ਦਾਖਾ ਤੋਂ 8316 ਅਕਾਲੀ ਦਲ, 7551 ਕਾਂਗਰਸ 'ਤੇ ਚੱਲ ਰਹੇ ਹਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551

ਖੇਡ ਸੰਸਾਰ

ਕਿ੍ਕਟ ਵਿਸ਼ਵ ਕੱਪ 2019

ਭਾਰਤ, ਇੰਗਲੈਂਡ ਤੇ ਆਸਟ੍ਰੇਲੀਆ ਮੁੱਖ ਦਾਅਵੇਦਾਰਾਂ 'ਚ

ਨਵੀਂ ਦਿੱਲੀ, 20 ਮਈ (ਏਜੰਸੀ)- ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਦੇ ਇੰਗਲੈਂਡ 'ਚ ਸ਼ੁਰੂ ਹੋਣ 'ਚ ਹੁਣ ਕੁਝ ਦਿਨ ਹੀ ਬਾਕੀ ਹਨ | ਟੀਮਾਂ ਇੰਗਲੈਂਡ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ | ਇਸ ਵਾਰ ਵਿਸ਼ਵ ਕੱਪ ਜੇਤੂ ਬਣਨ ਦੀ ਦਾਅਵੇਦਾਰ ਮੰਨੀ ਜਾ ਰਹੀ ਭਾਰਤੀ ਟੀਮ ਵੀ ਉੱਥੇ ਪਹੁੰਚ ਗਈ ਹੈ | ਟੂਰਨਾਮੈਂਟ ਦੀ ਅਸਲੀ ਸ਼ੁਰੂਆਤ 30 ਮਈ ਨੂੰ ਸ਼ੁਰੂ ਹੋਵੇਗੀ, ਜਦਕਿ ਫਾਈਨਲ ਮੁਕਾਬਲਾ 14 ਜੁਲਾਈ ਨੂੰ ਖੇਡਿਆ ਜਾਵੇਗਾ | ਭਾਰਤੀ ਟੀਮ ਤੋਂ ਇਲਾਵਾ ਮੇਜ਼ਬਾਨ ਇੰਗਲੈਂਡ ਤੇ ਆਸਟ੍ਰੇਲੀਆ ਟੀਮਾਂ ਮਾਹਿਰਾਂ ਦੀ ਸੂਚੀ 'ਚ ਚੋਟੀ 'ਤੇ ਹਨ |
ਆਸਟ੍ਰੇਲੀਆ ਨੇ ਜਿੱਤਿਆ ਹੈ 5 ਵਾਰ ਿਖ਼ਤਾਬ
ਵਿਸ਼ਵ ਕੱਪ ਜੇਤੂ ਦੀ ਸੂਚੀ 'ਤੇ ਨਜ਼ਰ ਮਾਰੀਏ ਤਾਂ ਕ੍ਰਿਕਟ ਇਤਿਹਾਸ 'ਚ ਸਭ ਤੋਂ ਸਫਲ ਇਕ ਦਿਨਾ ਟੀਮ ਆਸਟ੍ਰੇਲੀਆ ਨੇ ਰਿਕਾਰਡ ਪੰਜ ਵਾਰ ਟਰਾਫ਼ੀ ਆਪਣੇ ਨਾਂਅ ਕੀਤੀ ਹੈ, ਜਿਸ 'ਚ 1999 ਤੋਂ 2007 ਤੱਕ ਲਗਾਤਾਰ ਤਿੰਨ ਜਿੱਤਾਂ ਸ਼ਾਮਿਲ ਹਨ | ਭਾਰਤੀ ਟੀਮ ਤੇ ਵੈਸਟ ਇੰਡੀਜ਼ ਨੇ ਇਸ ਿਖ਼ਤਾਬ ਨੂੰ ਦੋ-ਦੋ ਵਾਰ ਆਪਣੇ ਨਾਂਅ ਕੀਤਾ ਹੈ, ਜਦਕਿ ਪਾਕਿਸਤਾਨ ਤੇ ਸ੍ਰੀਲੰਕਾ ਨੇ ਇਕ-ਇਕ ਵਾਰ ਵਿਸ਼ਵ ਜੇਤੂ ਬਣਨ ਦਾ ਮਾਣ ਹਾਸਿਲ ਕੀਤਾ ਹੈ |
ਵਿੰਡੀਜ਼ ਟੀਮ ਨੇ ਜਿੱਤਿਆ ਸੀ ਪਹਿਲਾ ਿਖ਼ਤਾਬ
ਇਕ ਦਿਨਾ ਵਿਸ਼ਵ ਕੱਪ ਪਹਿਲੀ ਵਾਰ 1975 'ਚ ਖੇਡਿਆ ਗਿਆ ਸੀ, ਤਦ ਵੈਸਟ ਇੰਡੀਜ਼ ਨੇ ਫਾਈਨਲ 'ਚ ਆਸਟ੍ਰੇਲੀਆ ਨੂੰ ਹਰਾ ਕੇ ਿਖ਼ਤਾਬੀ ਜਿੱਤ ਦਰਜ ਕੀਤੀ ਸੀ | ਉਸੇ ਨੇ 1979 'ਚ ਦੂਜੀ ਵਾਰ ਿਖ਼ਤਾਬ 'ਤੇ ਕਬਜ਼ਾ ਕੀਤਾ ਸੀ | ਇਸ ਵਾਰ ਉਪ ਜੇਤੂ ਟੀਮ ਇੰਗਲੈਂਡ ਸੀ | ਤੀਜੀ ਵਾਰ ਵਿਸ਼ਵ ਕੱਪ ਖੇਡਿਆ ਗਿਆ ਤਾਂ ਕਪਿਲ ਦੇਵ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਿਖ਼ਤਾਬ ਪਹਿਲੀ ਵਾਰ ਆਪਣੇ ਨਾਂਅ ਕੀਤਾ | ਭਾਰਤੀ ਟੀਮ ਨੇ 2011 'ਚ ਇਹ ਿਖ਼ਤਾਬ ਐਮ ਐਸ ਧੋਨੀ ਦੀ ਕਪਤਾਨੀ 'ਚ ਇਕ ਵਾਰ ਫਿਰ ਜਿੱਤਿਆ ਸੀ |
ਇੰਗਲੈਂਡ ਦੀ ਝੋਲੀ ਅਜੇ ਵੀ ਖ਼ਾਲੀ
ਪਾਕਿਸਤਾਨ ਨੇ 1992 ਦਾ ਵਿਸ਼ਵ ਕੱਪ ਜਿੱਤਿਆ ਸੀ, ਜਦਕਿ ਸ੍ਰੀਲੰਕਾ ਦੀ ਟੀਮ 1996 'ਚ ਵਿਸ਼ਵ ਜੇਤੂ ਬਣੀ ਸੀ | ਦੱਸਣਯੋਗ ਹੈ ਕਿ ਅਜੇ ਤੱਕ ਕੁਲ 11 ਵਾਰ ਇਕ ਦਿਨਾ ਵਿਸ਼ਵ ਕੱਪ ਖੇਡਿਆ ਗਿਆ ਹੈ | ਇੰਗਲੈਂਡ ਦੀ ਮੇਜ਼ਬਾਨੀ ਵਾਲਾ ਟੂਰਨਾਮੈਂਟ 12ਵਾਂ ਵਿਸ਼ਵ ਕੱਪ ਹੈ | ਰੋਚਕ ਗੱਲ ਇਹ ਹੈ ਕਿ ਮੇਜ਼ਬਾਨ ਇੰਗਲੈਂਡ ਨੇ ਹੁਣ ਤੱਕ ਇਕ ਵਾਰ ਵੀ ਇਹ ਿਖ਼ਤਾਬ ਆਪਣੇ ਨਾਂਅ ਨਹੀਂ ਕੀਤਾ ਹੈ | ਉਸ ਤੋਂ ਇਲਾਵਾ ਦੱਖਣੀ ਅਫ਼ਰੀਕਾ ਤੇ ਨਿਊਜ਼ੀਲੈਂਡ ਨੂੰ ਵੀ ਆਪਣੇ ਪਹਿਲੇ ਿਖ਼ਤਾਬ ਦਾ ਇੰਤਜ਼ਾਰ ਹੈ |

ਏ.ਟੀ.ਪੀ. ਰੈਂਕਿੰਗ

ਜੋਕੋਵਿਚ ਇਟਾਲੀਅਨ ਓਪਨ ਹਾਰ ਕੇ ਵੀ ਚੋਟੀ 'ਤੇ

ਰੋਮ, 20 ਮਈ (ਏਜੰਸੀ)- ਸਰਬੀਆ ਦੇ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਇਟਾਲੀਅਨ ਓਪਨ ਦੇ ਫਾਈਨਲ 'ਚ ਹਾਰਨ ਦੇ ਬਾਵਜੂਦ ਏ ਟੀ ਪੀ ਦੀ ਤਾਜ਼ਾ ਰੈਂਕਿੰਗ 'ਚ ਚੋਟੀ 'ਤੇ ਬਣੇ ਹੋਏ ਹਨ | ਜੋਕੋਵਿਚ 12,355 ਅੰਕਾਂ ਨਾਲ ਪੁਰਸ਼ਾਂ ਦੀ ਸਿੰਗਲਜ਼ ਰੈਂਕਿੰਗ 'ਚ ਪਹਿਲੇ ਸਥਾਨ 'ਤੇ ਮੌਜੂਦ ਹਨ | ...

ਪੂਰੀ ਖ਼ਬਰ »

ਭਾਰਤੀ ਮੁਟਿਆਰਾਂ ਨੇ ਹਾਕੀ ਲੜੀ 'ਚ ਕੀਤੀ ਜੇਤੂ ਸ਼ੁਰੂਆਤ

ਪਟਿਆਲਾ, 20 ਮਈ (ਚਹਿਲ)-ਭਾਰਤੀ ਔਰਤਾਂ ਦੀ ਹਾਕੀ ਟੀਮ ਨੇ ਕੋਰੀਆ ਨੂੰ 2-1 ਗੋਲਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 'ਚ ਅਜੇਤੂ ਸ਼ੁਰੂਆਤ ਕੀਤੀ ਹੈ | ਕੋਰੀਆ ਦੇ ਸ਼ਹਿਰ ਜਿਨਚੇਨ ਵਿਖੇ ਖੇਡੇ ਗਏ ਉਕਤ ਮੈਚ 'ਚ ਭਾਰਤੀ ਟੀਮ ਨੇ ਸਵੈ-ਵਿਸ਼ਵਾਸ ਭਰੀ ਜਿੱਤ ਦਰਜ ਕੀਤੀ | ਇਸ ਮੈਚ ...

ਪੂਰੀ ਖ਼ਬਰ »

ਪੰਜਾਬ ਸੀਨੀਅਰ ਕਿ੍ਕਟ ਚੈਂਪੀਅਨਸ਼ਿਪ ਅੱਜ ਤੋਂ

ਪਟਿਆਲਾ, 20 ਮਈ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਸੀਨੀਅਰ ਕਿ੍ਕਟ ਚੈਂਪੀਅਨਸ਼ਿਪ ਭਲਕੇ 21 ਮਈ ਤੋਂ ਰਾਜ ਦੇ ਵੱਖ-ਵੱਖ ਸ਼ਹਿਰਾਂ 'ਚ ਕਰਵਾਈ ਜਾ ਰਹੀ ਹੈ | ਜਿਸ ਵਿਚ ਰਾਜ ਦੇ 21 ਜ਼ਿਲਿ੍ਹਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ | ...

ਪੂਰੀ ਖ਼ਬਰ »

ਨਵੀਂ ਦਿੱਲੀ ਵਿਖੇ ਆਈ. ਸੀ. ਸੀ. ਕ੍ਰਿਕਟ ਵਿਸ਼ਵ ਕੱਪ ਲਈ 8 ਘੰਟੇ ਬਿਨਾਂ ਰੁਕੇ ਲਾਈਵ ਵੈੱਬ ਟੀ. ਵੀ. ਪ੍ਰੋਗਰਾਮਿੰਗ ਦਾ ਐਲਾਨ...

...

ਪੂਰੀ ਖ਼ਬਰ »

ਇੰਡੀਅਨ ਵੁਮੈਨ ਫੁੱਟਬਾਲ ਲੀਗ

ਮਨੀਪੁਰ ਪੁਲਿਸ ਨੇ ਗੋਕੂਲਮ ਕੇਰਲਾ ਐਫ਼.ਸੀ. ਤੇ ਸੇਥੂ ਮਦੁਰਾਈ ਨੇ ਐਸ.ਐਸ.ਬੀ. ਵੁਮੈਨ ਕਲੱਬ ਨੂੰ ਹਰਾਇਆ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਨਾਨਕ ਸਟੇਡੀਅਮ ਵਿਖੇ ਆਲ ਇੰਡੀਆ ਫੁੱਟਬਾਲ ਫ਼ੈਡਰੇਸ਼ਨ ਦੀ ਹਦਾਇਤ 'ਤੇ ਪੰਜਾਬ ਫੁੱਟਬਾਲ ਫ਼ੈਡਰੇਸ਼ਨ ਵਲੋਂ ਕਰਵਾਈ ਜਾ ਰਹੀ ਹੀਰੋ ਇੰਡੀਆ ਵੁਮੈਨ ਫੁੱਟਬਾਲ ਲੀਗ ਦੇ ਅੱਜ ਦੋ ਸੈਮੀਫ਼ਾਈਨਲ ਮੈਚ ਹੋਏ | ਜਿਸ 'ਚੋਂ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਪਾਕਿਸਤਾਨੀ ਕ੍ਰਿਕਟ ਖਿਡਾਰੀ ਆਸਿਫ਼ ਅਲੀ ਦੀ ਬੇਟੀ ਦਾ ਕੈਂਸਰ ਕਾਰਨ ਦਿਹਾਂਤ

ਇਸਲਾਮਾਬਾਦ, 20 ਮਈ (ਏਜੰਸੀ)- ਪਾਕਿਸਤਾਨੀ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਬੇਟੀ ਨੂਰ ਫਾਤਿਮਾ ਦਾ ਕੈਂਸਰ ਕਾਰਨ ਦਿਹਾਂਤ ਹੋ ਗਿਆ ਹੈ | ਨੂਰ ਫਾਤਿਮਾ ਦਾ ਕੈਂਸਰ ਚੌਥੀ ਸਟੇਜ 'ਚ ਪਹੁੰਚ ਗਿਆ ਸੀ ਤੇ ਅਮਰੀਕਾ ਦੇ ਇਕ ਹਸਪਤਾਲ 'ਚ ਉਸ ਦਾ ਦਿਹਾਂਤ ਹੋ ਗਿਆ | ਆਸਿਫ਼ ਅਲੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX