ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  0 minutes ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  22 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਾਜ਼ਾ ਖ਼ਬਰਾਂ

ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ

ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਥੋਬਾ ਦੇ ਰੁੜ੍ਹ ਜਾਣ, ਕੁਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਥੋਬਾ ਤੇ ਇਕ ਹੋਰ ਨੌਜਵਾਨ ਨੂੰ ਪਿੰਡ ਦੇ ਲੋਕਾਂ ਵੱਲੋਂ ਬਚਾਅ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦਰੀਆ ਮੂਸਾ ਦੇ ਸਾਹਮਣੇ ਦਰਿਆ ਤੋਂ ਪਾਰ ਪੈਂਦੀ ਪੀਰ ਦੀ ਮਜ਼ਾਰ ਹਰ ਸਾਲ ਦੀ ਤਰ੍ਹਾਂ ਮੇਲਾ ਮਨਾਇਆ ਜਾ ਰਿਹਾ ਸੀ ਕਿ ਇਸ ਮੌਕੇ ਪਿੰਡ ਥੋਬਾ ਦੇ 3 ਨੌਜਵਾਨ ਰਾਵੀ ਦਰਿਆ 'ਚ ਨਹਾਉਣ ਲੱਗ ਪਏ ਜਦ ਇਹ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿਚ ਗਏ ਤਾਂ ਡੁੱਬਦਿਆਂ 'ਚੋਂ 2 ਨੌਜਵਾਨਾਂ ਨੂੰ ਪਿੰਡ ਦੇ ਲੋਕਾਂ ਨੇ ਬਚਾਅ ਲਿਆ ਜਦ ਕਿ ਇਕ ਨੌਜਵਾਨ ਦੇ ਪਾਣੀ 'ਚ ਰੁੜ੍ਹ ਜਾਣ ਦਾ ਪਤਾ ਲੱਗਾ ਹੈ।

ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼

ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ,ਜਿਸ ਨੂੰ ਬਾਲੀਵੁੱਡ ਦੇ ਕਈ ਸਟਾਰਾਂ ਵੱਲੋਂ ਖੂਬ ਸਰਾਹਿਆ ਗਿਆ ਹੈ ...

ਪੂਰੀ ਖ਼ਬਰ »

ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ

ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ...

ਪੂਰੀ ਖ਼ਬਰ »

ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ

ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ ਕਰਮਜੀਤ ਸਿੰਘ ਕੋਟਕਪੂਰਾ ...

ਪੂਰੀ ਖ਼ਬਰ »

ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ

ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ ਕਰਦੇ ਹਾਂ। ...

ਪੂਰੀ ਖ਼ਬਰ »

ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ

ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ ਪਹੁੰਚੇ ...

ਪੂਰੀ ਖ਼ਬਰ »

ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ

ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ। ਮੁਖਰਜੀ ਨੇ ...

ਪੂਰੀ ਖ਼ਬਰ »

ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ

ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ

ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ ਚੱਲ ਰਹੀ ...

ਪੂਰੀ ਖ਼ਬਰ »

ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ

ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ ਇਨੋਵਾ ਗੱਡੀ ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ

ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ

ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ ਅਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ

ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ ਸੀਤਾਰਾਮ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ ਗਈ, ...

ਪੂਰੀ ਖ਼ਬਰ »

ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ

ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ ਮਹਾਰਾਣੀ ...

ਪੂਰੀ ਖ਼ਬਰ »

ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ

ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ

ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ, ਜਿਸ 'ਚ 9 ...

ਪੂਰੀ ਖ਼ਬਰ »

ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ...

ਪੂਰੀ ਖ਼ਬਰ »

ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ

ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ. ਵੀ. ਪੈਟ ਪਰਚੀਆਂ ਦਾ 100 ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼

ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ

ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ ਅਤੇ ਦੋ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ

ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ...

ਪੂਰੀ ਖ਼ਬਰ »

ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ

ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ ਦਾਖ਼ਲ ਕੀਤਾ ...

ਪੂਰੀ ਖ਼ਬਰ »

ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ

ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ...

ਪੂਰੀ ਖ਼ਬਰ »

ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ

ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ ...

ਪੂਰੀ ਖ਼ਬਰ »

ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀਰਭੂੰਮੀ ਜਾ ਕੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ...

ਪੂਰੀ ਖ਼ਬਰ »

ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ

ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ ...

ਪੂਰੀ ਖ਼ਬਰ »

ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ

ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ ...

ਪੂਰੀ ਖ਼ਬਰ »

ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ

ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ

ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ

ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ ...

ਪੂਰੀ ਖ਼ਬਰ »

ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ

ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ...

ਪੂਰੀ ਖ਼ਬਰ »

ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ

ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX