ਤਾਜਾ ਖ਼ਬਰਾਂ


ਮੁਕੇਰੀਆਂ : ਨੌਵੇਂ ਰਾਊਂਡ ਮਗਰੋਂ ਕਾਂਗਰਸ 1505 ਵੋਟਾਂ ਨਾਲ ਅੱਗੇ
. . .  2 minutes ago
ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  5 minutes ago
ਫਗਵਾੜਾ : 8ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  3 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  7 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  11 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  15 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  20 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  21 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  25 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  25 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  31 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  34 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  36 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  37 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  39 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  39 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  40 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  41 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  44 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  44 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  48 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  49 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  48 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  50 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  55 minutes ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  about 1 hour ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  about 1 hour ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  about 1 hour ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  about 1 hour ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  about 1 hour ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  about 2 hours ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 2 hours ago
ਫਗਵਾੜਾ : ਤੀਸਰੇ ਰਾਊਂਡ ਮਗਰੋਂ ਕਾਂਗਰਸ 2364, ਭਾਜਪਾ 1451, ਬਸਪਾ 887 ਤੇ ਆਪ 63 'ਤੇ ਚੱਲ ਰਹੇ ਹਨ
. . .  about 2 hours ago
ਮਹਾਰਾਸ਼ਟਰ ਚੋਣਾਂ : ਵਰਲੀ ਵਿਧਾਨ ਸਭਾ ਹਲਕੇ ਤੋਂ ਸ਼ਿਵ ਸੈਨਾ ਦੇ ਅਦਿੱਤਿਆ ਠਾਕਰੇ ਅੱਗੇ
. . .  about 2 hours ago
ਹਰਿਆਣਾ 'ਚ ਕਾਂਗਰਸ ਨੂੰ ਬਹੁਮਤ ਮਿਲੇਗਾ- ਭੁਪਿੰਦਰ ਸਿੰਘ ਹੁੱਡਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਯੂਰਪੀਅਨ ਸੰਸਦੀ ਚੋਣਾਂ ਤੋਂ ਤਿੰਨ ਦਿਨ ਪਹਿਲਾਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਨਤਮਸਤਕ ਹੋਏ ਲੇਬਰ ਲੀਡਰ ਜੈਰਮੀ ਕੌਰਬਿਨ

ਲੰਡਨ, 20 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸੰਸਦ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਲੇਬਰ ਲੀਡਰ ਜੈਰਮੀ ਕੌਰਬਿਨ ਨੇ ਕੱਲ੍ਹ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਜਲਿ੍ਹਆਂ ਵਾਲਾ ਬਾਗ਼ ਦਾ ਸਾਕਾ ਇਕ ਬਹੁਤ ਹੀ ਦੁਖਦਾਈ ਸੀ, ਜਿਸ ਲਈ ਬਰਤਾਨੀਆ ਸਰਕਾਰ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ, ਉਨ੍ਹਾਂ ਇਹ ਵੀ ਕਿਹਾ ਸੰਸਦ ਵਿਚ ਜਦੋਂ ਪ੍ਰਧਾਨ ਮੰਤਰੀ ਜਲਿ੍ਹਆਂ ਵਾਲਾ ਬਾਗ਼ ਘਟਨਾ ਬਾਰੇ ਬੋਲ ਰਹੀ ਸੀ ਅਤੇ ਮੈਂ ਉਡੀਕ ਕਰ ਰਿਹਾ ਸੀ ਕਿ ਕਦੋਂ ਉਹ ਮੁਆਫ਼ੀ ਮੰਗੇ ਪਰ ਅਖੀਰ ਵਿਚ ਪ੍ਰਧਾਨ ਮੰਤਰੀ ਨੇ ਮੁਆਫ਼ੀ ਨਹੀਂ ਮੰਗੀ | ਮੈਂ ਤੁਰੰਤ ਲੇਬਰ ਪਾਰਟੀ ਵਲੋਂ ਮੁਆਫ਼ੀ ਮੰਗੀ, ਪਰ ਇਹ ਮੁਆਫ਼ੀ ਸਰਕਾਰ ਵਲੋਂ ਮੰਗੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ 1984 'ਚ ਜੋ ਕੁਝ ਹੋਇਆ ਬਹੁਤ ਥੋੜਾ ਸਾਨੂੰ ਪਤਾ ਹੈ, ਪਰ ਇਸ ਬਾਰੇ ਪੂਰੀ ਜਾਣਕਾਰੀ ਲਈ ਜਾਂਚ ਕਰਵਾਉਣ ਦੀ ਮੰਗ ਦੀ ਮੈਂ ਹਮਾਇਤ ਕਰਦਾ ਹਾਂ | ਵਕਤ ਨੂੰ ਦੁਬਾਰਾ ਲਿਆਂਦਾ ਨਹੀਂ ਜਾ ਸਕਦਾ, ਪਰ ਇਸ ਬਾਰੇ ਅਗਲੀਆਂ ਪੀੜੀਆਂ ਲਈ ਜਾਣਿਆ ਜਾ ਸਕਦਾ ਹੈ ਕਿ ਉਸ ਸਮੇਂ ਕੀ ਹੋਇਆ ਸੀ | ਇਸ ਕਰਕੇ ਮੈਂ ਆਜ਼ਾਦ ਨਿਰਪੱਖ ਜਾਂਚ ਦੀ ਹਮਾਇਤ ਕਰਦਾ ਹਾਂ, ਕਿ ਇਨਸਾਫ਼ ਮਿਲੇ | ਸਿੱਖ ਭਾਈਚਾਰੇ ਵੱਲੋਂ ਗੁਰੂ ਘਰਾਂ ਵੱਲੋਂ ਦੇਸ਼ ਭਰ ਵਿਚ ਬਹੁਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ, ਭੁੱਖੇ ਲੋਕਾਂ ਨੂੰ ਭੋਜਨ ਛਕਾਇਆ ਜਾ ਰਿਹਾ ਹੈ | ਇਹ ਸਿੱਖੀ ਦੀ ਬਹੁਤ ਚੰਗੀ ਵਿਚਾਰਧਾਰਾ ਹੈ, ਉਹ ਆਪਣਿਆਂ ਦਾ ਵੀ ਅਤੇ ਹੋਰਾਂ ਦਾ ਵੀ ਿਖ਼ਆਲ ਰੱਖਦੇ ਹਨ, ਜਿਸ ਲਈ ਮੈਂ ਸਿੱਖਾਂ ਦਾ ਧੰਨਵਾਦ ਕਰਦਾ ਹਾਂ | ਜਨਗਣਨਾ ਮੌਕੇ ਸਿੱਖਾਂ ਦੀ ਵੱਖਰੀ ਗਿਣਤੀ ਹੋਣੀ ਵੀ ਬਹੁਤ ਮਹੱਤਵਪੂਰਨ ਹੈ, ਤਾਂ ਕਿ ਭਾਈਚਾਰੇ ਦੀਆਂ ਲੋੜਾਂ, ਉਨ੍ਹਾਂ ਦੀਆਂ ਮਿਲਣ ਵਾਲੀਆਂ ਸਹੂਲਤਾਂ ਅਤੇ ਉਨ੍ਹਾਂ ਦੀ ਨੁਮਾਇੰਦਗੀ ਨੂੰ ਤਰਜੀਹ ਮਿਲ ਸਕੇ | ਜੈਰਮੀ ਕੌਰਬਿਨ ਨੇ ਸਿੱਖ ਭਾਈਚਾਰੇ ਦੀਆਂ ਤਾਰੀਫ਼ਾਂ ਕਰਦਿਆਂ 23 ਮਈ ਨੂੰ ਹੋਣ ਵਾਲੀਆਂ ਯੂਰਪੀ ਸੰਸਦ ਚੋਣਾਂ ਵਿਚ ਪਾਰਟੀ ਦੀ ਹਮਾਇਤ ਕਰਨ ਲਈ ਕਿਹਾ | ਉਨ੍ਹਾਂ ਬ੍ਰੈਗਜ਼ਿਟ ਦੀ ਗੱਲ ਵੀ ਕੀਤੀ | ਇਸ ਮੌਕੇ ਗੁਰੂ ਘਰ ਵਲੋਂ ਮੀਤ ਪ੍ਰਧਾਨ ਸ: ਸੋਹਣ ਸਿੰਘ ਸੁਮਰਾ, ਟਰੱਸਟੀ ਡਾ: ਪੀ ਬੀ ਸਿੰਘ ਜੌਹਲ, ਹਰਮੀਤ ਸਿੰਘ ਗਿੱਲ, ਕੁਲਵੰਤ ਸਿੰਘ ਭਿੰਡਰ, ਨਵਰਾਜ ਸਿੰਘ ਚੀਮਾ, ਪ੍ਰਭਜੋਤ ਸਿੰਘ ਮੋਹੀ ਨੇ ਸਨਮਾਨਿਤ ਕੀਤਾ | ਸਮਾਗਮ ਨੂੰ ਸ਼ੈਡੋ ਮੰਤਰੀ ਜੌਹਨ ਮੈਕਡਾਨਲ, ਐਮ ਪੀ ਵਰਿੰਦਰ ਸ਼ਰਮਾ, ਲੰਡਨ ਅਸੈਂਬਲੀ ਮੈਂਬਰ ਡਾ: ਉਂਕਾਰ ਸਿੰਘ ਸਹੋਤਾ, ਐਮ ਪੀ ਸੀਮਾ ਮਲਹੋਤਰਾ, ਐਮ ਪੀ ਤਨਮਨਜੀਤ ਸਿੰਘ ਢੇਸੀ, ਯੂਰਪੀਅਨ ਸੰਸਦ ਉਮੀਦਵਾਰ ਨੀਨਾ ਗਿੱਲ, ਕਲੌਡੇ ਮੌਰਿਸ ਨੇ ਵੀ ਸੰਬੋਧਨ ਕੀਤਾ | ਲੇਬਰ ਆਗੂਆਂ ਤੋਂ ਇਲਾਵਾ ਇਸ ਮੌਕੇ ਸੁਖਦੇਵ ਸਿੰਘ ਔਜਲਾ, ਦੀਦਾਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਪੁਰੇਵਾਲ, ਰਘਵਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ ਗਰੇਵਾਲ, ਵਿਕਰਮ ਸਿੰਘ ਗਰੇਵਾਲ, ਜਸਬੀਰ ਕੌਰ ਅਨੰਦ, ਸ਼ਿਵਦੀਪ ਕੌਰ, ਦਵਿੰਦਰਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਬ੍ਰਾਜ਼ੀਲ ਦੇ ਬਾਰ 'ਚ ਅੰਨ੍ਹੇਵਾਹ ਗੋਲੀਬਾਰੀ- 11 ਮੌਤਾਂ

ਰੀਓ ਡੀ ਜਨੇਰੀਓ, 20 ਮਈ (ਏਜੰਸੀਆਂ)-ਉੱਤਰੀ ਬ੍ਰਾਜ਼ੀਲ ਦੇ ਇਕ ਬਾਰ 'ਚ ਐਤਵਾਰ ਨੂੰ ਕੁਝ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਜਿਸ ਨਾਲ ਘੱਟ ਤੋਂ ਘੱਟ 11 ਲੋਕਾਂ ਦੀ ਮੌਤ ਹੋ ਗਈ | ਅਧਿਕਾਰੀਆਂ ਨੇ ਉਕਤ ਜਾਣਕਾਰੀ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਸਭ ਤੋਂ ਲੰਮਾ ਇਫ਼ਤਾਰ ਕਰਵਾਉਣ 'ਤੇ ਭਾਰਤੀ ਚੈਰਿਟੀ ਸੰਸਥਾ ਗਿੰਨੀਜ਼ ਵਿਸ਼ਵ ਰਿਕਾਰਡ 'ਚ ਦਰਜ

ਦੁਬਈ, 20 ਮਈ (ਏਜੰਸੀ)- ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਅਬੂ ਧਾਬੀ 'ਚ ਇਕ ਭਾਰਤੀ ਦੀ ਚੈਰਿਟੀ ਸੰਸਥਾ ਨੇ ਰਮਜ਼ਾਨ ਦੇ ਮਹੀਨੇ 'ਚ ਸਭ ਤੋਂ ਲੰਮਾ ਇਫ਼ਤਾਰ ਕਰਵਾਉਣ ਲਈ 'ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ' ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ | 'ਪੀ ਸੀ ਟੀ ਹਿਊਮੈਨਿਟੀ ਦੇ ...

ਪੂਰੀ ਖ਼ਬਰ »

ਕਮਲ ਹਸਨ ਨੂੰ ਅਗਾਊਾ ਜ਼ਮਾਨਤ ਮਿਲੀ

ਨਵੀਂ ਦਿੱਲੀ, 20 ਮਈ (ਏਜੰਸੀ)- ਮਦਰਾਸ ਹਾਈ ਕੋਰਟ ਦੀ ਮਦੁਰਾਈ ਬੈਂਚ ਨੇ ਅਭਿਨੇਤਾ ਤੋਂ ਨੇਤਾ ਬਣੇ ਕਮਲ ਹਸਨ ਨੂੰ ਉਨ੍ਹਾਂ ਦੀ ਨਾਥੂਰਾਮ ਗੋਡਸੇ ਹਿੰਦੂ ਅੱਤਵਾਦੀ ਟਿੱਪਣੀ ਲਈ ਦਾਇਰ ਮਾਮਲੇ 'ਚ ਸੋਮਵਾਰ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ | ਅਰਵਾਕੁਰੂਚੀ ਵਿਧਾਨ ਸਭਾ ...

ਪੂਰੀ ਖ਼ਬਰ »

ਇਥੋਪੀਆ ਵਿਖੇ ਯੂਨੀਸੇਫ ਦੇ ਹਮਾਇਤੀ ਪ੍ਰੋਗਰਾਮ ਜੈਂਡਰ ਕਲੱਬ ਦੀ ਮੈਂਬਰ ਡਗਮਾਵਿਥ ਤੇ ਉਸ ਦੀਆਂ ਸਹੇਲੀਆਂ ਨਾਲ ਮੁਲਾਕਾਤ ਦੌਰਾਨ ਪਿ੍ਅੰਕਾ ਚੋਪੜਾ ...

...

ਪੂਰੀ ਖ਼ਬਰ »

ਸਿਆਟਲ 'ਚ ਗੁਰਦਾਸ ਮਾਨ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਿਆਟਲ, 20 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀਆਂ ਦੇ ਹਰਮਨ ਪਿਆਰੇ ਸਦਾ ਬਹਾਰ ਗਾਇਕ ਗੁਰਦਾਸ ਮਾਨ ਨੇ ਨਵੇਂ ਤੇ ਪੁਰਾਣੇ ਗੀਤਾਂ ਨਾਲ ਖ਼ੂਬ ਮਨੋਰੰਜਨ ਕੀਤਾ ਅਤੇ ਬੱਚੇ, ਨੌਜਵਾਨ ਤੇ ਬਜ਼ੁਰਗਾਂ ਨੂੰ ਨਚਾਇਆ | ਸਿਆਟਲ ਦੇ ਐਵਰੈਟ ਸ਼ਹਿਰ 'ਚ ਸਿਵਿਕ ਆਡੀਟੋਰੀਅਲ ...

ਪੂਰੀ ਖ਼ਬਰ »

ਇੰਕਾ ਸੀਨੀਅਰ ਸਿਟੀਜ਼ਨ ਸੁਸਾਇਟੀ ਕੈਲਗਰੀ ਨੇ ਵਿਸਾਖੀ ਮਨਾਈ

ਕੈਲਗਰੀ, 20 ਮਈ (ਹਰਭਜਨ ਸਿੰਘ ਢਿੱਲੋਂ)- ਪੰਜਾਬੀ ਬਜ਼ੁਰਗਾਂ ਦੀ ਸੀਨੀਅਰ ਸਿਟੀਜ਼ਨ ਸੁਸਾਇਟੀ (ਇੰਕਾ) ਕੈਲਗਰੀ ਨੇ ਵਿਸਾਖੀ ਦਾ ਪੁਰਬ ਬਹੁ-ਸੱਭਿਆਚਾਰਕ ਦਿਵਸ ਵਜੋਂ ਮਨਾਇਆ ¢ ਸੁਸਾਇਟੀ ਦੇ ਪ੍ਰਧਾਨ ਨਾਇਬ ਸਿੰਘ ਸੰਧੂ ਅਤੇ ਕੋਆਰਡੀਨੇਟਰ ਬਿੱਕਰ ਸਿੰਘ ਸੰਧੂ ਦੀ ...

ਪੂਰੀ ਖ਼ਬਰ »

ਵੁਲਵਰਹੈਂਪਟਨ ਕੌਾਸਲ ਦੇ ਇਤਿਹਾਸ 'ਚ ਜਸਬੀਰ ਕੌਰ ਜਸਪਾਲ ਪਹਿਲੀ ਸਿੱਖ ਮਹਿਲਾ ਕੈਬਨਿਟ ਮੈਂਬਰ ਬਣੀ

ਲੰਡਨ, 20 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖਾਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਵੁਲਵਰਹੈਂਪਟਨ ਦੀ ਕੌਾਸਲ ਦੇ ਇਤਿਹਾਸ 'ਚ ਕੌਾਸਲਰ ਜਸਬੀਰ ਕੌਰ ਜਸਪਾਲ ਨੇ ਪਹਿਲੀ ਸਿੱਖ ਮਹਿਲਾ ਕੈਬਨਿਟ ਮੈਂਬਰ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਹੀਥ ਟਾਊਨ ਹਲਕੇ ਤੋਂ ਕੌਾਸਲਰ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਵਲੋਂ ਵਿਵੇਕ ਉਬਰਾਏ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 20 ਮਈ (ਏਜੰਸੀ)- ਬਾਲੀਵੁੱਡ ਅਭਿਨੇਤਾ ਵਿਵੇਕ ਉਬਰਾਏ ਅੱਜ ਕੱਲ੍ਹ ਆਪਣੀ ਨਵੀਂ ਫ਼ਿਲਮ 'ਪੀ ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ 'ਚ ਹਨ | ਇਸੇ ਵਿਚਾਲੇ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿੱਟਰ ਅਕਾਊਾਟ 'ਤੇ ਇਕ 'ਮੀਮੀ' (ਇਕ ਤਸਵੀਰ) ...

ਪੂਰੀ ਖ਼ਬਰ »

ਵੈਸਟ ਕੋਸਟ ਹਾਕੀ ਕਲੱਬ ਨੇ ਜਿੱਤਿਆ ਹਾਕੀ ਦਾ ਫਾਈਨਲ ਮੁਕਾਬਲਾ

ਕੈਲਗਰੀ, 20 ਮਈ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਕਿੰਗਜ਼ ਇਲੈਵਨ ਹਾਕੀ ਕਲੱਬ ਪਿਛਲੇ 22 ਸਾਲਾਂ ਤੋਂ ਕੈਲਗਰੀ ਵਿਚ ਫੀਲਡ ਹਾਕੀ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ | ਇਸੇ ਲੜੀ ਤਹਿਤ ਇਸ ਵਾਰ ਵੀ ਬੀਤੇ ਕੱਲ੍ਹ ਤੋਂ ਦੋ ਰੋਜ਼ਾ ਫੀਲਡ ਹਾਕੀ ਟੂਰਨਾਮੈਂਟ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਿਆਟਲ ਵਿਖੇ ਗਿਆਨੀ ਜਸਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਦਾ ਗੁਰਦੁਆਰਾ ਰੈਂਟਨ ਵਿਖੇ ਵਿਸ਼ੇਸ਼ ਸਨਮਾਨ

ਸਿਆਟਲ, 20 ਮਈ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਰੈਂਡਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਕਥਾ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ...

ਪੂਰੀ ਖ਼ਬਰ »

ਹੈਮਬਰਗ ਵਿਖੇ ਗੁਰੂ ਅਮਰਦਾਸ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਹੈਮਬਰਗ, 20 ਮਈ (ਅਮਰਜੀਤ ਸਿੰਘ ਸਿੱਧੂ)- ਗੁਰਦੁਆਰਾ ਸਿੰਘ ਸਭਾ ਹੈਮਬਰਗ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਨੇ ਮਿਲ ਕੇ ਸ੍ਰੀ ਗੁਰੂ ਅਮਰਦਾਸ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ ਨੂੰ ਮੁੱਖ ਰੱਖਦਿਆਂ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX