ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551

ਦਿੱਲੀ

ਵਿਸ਼ਵ ਪੰਜਾਬੀ ਸੰਸਥਾ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਸਾਰ ਭਰ 'ਚ ਪ੍ਰੋਗਰਾਮ ਕਰਵਾਏ ਜਾਣ ਦਾ ਐਲਾਨ

ਨਵੀਂ ਦਿੱਲੀ, 20 ਮਈ (ਜਗਤਾਰ ਸਿੰਘ)- ਵਿਸ਼ਵ ਪੰਜਾਬੀ ਸੰਸਥਾ ਦੇ ਮੁਖੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਇਕ ਪ੍ਰੋਗਰਾਮ ਦੌਰਾਨ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੰਸਾਰ ਭਰ 'ਚ ਵੱਡੀ ਪੱਧਰ 'ਤੇ ਮਨਾਇਆ ਜਾਵੇਗਾ ਅਤੇ ਅਜਿਹੇ ਪ੍ਰੋਗਰਾਮਾਂ ਸਬੰਧੀ ਇਕ ਰੂਪ ਰੇਖਾ ਤਿਆਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਭਾਰਤ, ਪਾਕਿਸਤਾਨ, ਬੰਗਲਾ ਦੇਸ਼, ਸ੍ਰੀਲੰਕਾ, ਇਰਾਕ, ਇਰਾਨ, ਯੂ. ਕੇ., ਯੂ. ਐੱਸ. ਏ. ਤੇ ਕੈਨੇਡਾ ਸਹਿਤ ਸੰਸਾਰ ਭਰ 'ਚ ਕਈ ਪ੍ਰੋਗਰਾਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਖੁਦ ਸੰਸਾਰ ਦੇ ਕਈ ਦੇਸ਼ਾਂ ਦੀ ਪੈਦਲ ਯਾਤਰੀ ਕਰਦੇ ਹੋਏ ਲੋਕਾਂ ਨੂੰ ਮਨੁੱਖਤਾ ਤੇ ਭਾਈਚਾਰ ਸਾਂਝ ਕਾਇਮ ਰੱਖਣ ਦਾ ਸੁਨੇਹਾ ਦਿੱਤਾ ਸੀ | ਗੁਰੂ ਨਾਨਕ ਨੇ ਪਿਆਰ ਦੇ ਸੁਨੇਹੇ ਰਾਹੀਂ ਸਮੁੱਚੀ ਲੋਕਾਈ ਨੂੰ ਇਕਜੁੱਟ ਕੀਤਾ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਗਵਾਂਢੀ ਮੁਲਕ 'ਚ ਵੀ ਉਚੇਚੇ ਤੌਰ 'ਤੇ ਕੀਤੇ ਜਾਣਗੇ, ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਪਿਆਰ ਤੇ ਸ਼ਾਂਤੀ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਸਾਰ ਭਰ 'ਚ ਜਿਹੜੇ ਪ੍ਰੋਗਰਾਮ ਕਰਵਾਏ ਜਾਣਗੇ, ਉਨ੍ਹਾਂ 'ਚ ਕਈ ਵਿਸ਼ਿਆਂ 'ਤੇ ਸੈਮੀਨਾਰ, ਪੈਨਲ ਚਰਚਾ, ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਆਧਾਰਿਤ ਚਿੱਤਰ ਪ੍ਰਦਰਸ਼ਨੀ, ਵਿਦਵਾਨਾਂ ਦੇ ਭਾਸ਼ਣ, ਲਾਈਟ ਐਾਡ ਸਾਊਾਡ ਸ਼ੋਅ ਆਦਿ ਸ਼ਾਮਿਲ ਹਨ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਕ ਡਾਕੂਮੈਂਟਰੀ ਫਿਲਮ 'ਅਲਗੋਰੀ- ਏ ਟੇਪੇਸਟ੍ਰੀ ਆਫ਼ ਗੁਰੂ ਨਾਨਕ ਟ੍ਰੈਵਲਸ' ਵੀ ਵਿਖਾਈ ਗਈ, ਜਿਸ ਨੂੰ ਅਮਰਦੀਪ ਸਿੰਘ ਨੇ ਕਾਫੀ ਮਿਹਨਤ ਨਾਲ ਤਿਆਰ ਕੀਤਾ ਹੈ | ਇਸ ਡਾਕੂਮੈਂਟਰੀ ਫਿਲਮ 'ਚ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ ਨਾਲ ਜੁੜੇ ਕਈ ਪਹਿਲੂਆਂ ਨੂੰ ਦਿਖਾਇਆ ਗਿਆ ਹੈ | ਅਮਰਦੀਪ ਸਿੰਘ ਨੇ ਡਾਕੂਮੈਂਟਰੀ ਫਿਲਮ ਦਿਖਾਏ ਜਾਣ ਦੇ ਨਾਲ ਨਾਲ ਹੀ ਇਸ ਬਾਰੇ ਪ੍ਰੋਗਰਾਮ 'ਚ ਮੌਜੂਦ ਪਤਵੰਤਿਆਂ ਨਾਲ ਚਰਚਾ ਵੀ ਕੀਤੀ | ਇਸ ਪ੍ਰੋਗਰਾਮ 'ਚ ਸਾਬਕਾ ਸਾਂਸਦ ਤਰਲੋਚਨ ਸਿੰਘ, ਐੱਸ. ਐੱਸ. ਸਿਆਲ, ਗੁਰਚਰਨ ਸਿੰਘ ਰਾਜੂ, ਰਵੇਲ ਸਿੰਘ, ਭੁਪਿੰਦਰ ਸਿੰਘ ਆਨੰਦ ਸਮੇਤ ਹੋਰ ਹਸਤੀਆਂ ਵੀ ਮੌਜੂਦ ਸਨ |

ਜਨਤਕ ਥਾਵਾਂ 'ਤੇ ਹੋ ਰਹੀ ਹੈ ਐਗਜ਼ਿਟ ਪੋਲ ਦੀ ਚਰਚਾ

ਨਵੀਂ ਦਿੱਲੀ, 20 ਮਈ (ਬਲਵਿੰਦਰ ਸਿੰਘ ਸੋਢੀ)-ਲੋਕ ਸਭਾ ਦੀਆਂ ਚੋਣਾਂ ਦੇ ਅੰਤਿਮ ਪੜਾਅ ਦੀਆਂ ਵੋਟਾਂ ਤੋਂ ਬਾਅਦ ਐਗਜ਼ਿਟ ਪੋਲ ਸਾਹਮਣੇ ਲਿਆਂਦੇ ਜਾ ਰਹੇ ਹਨ, ਜਿਸ ਪ੍ਰਤੀ ਟੀ.ਵੀ. ਤੇ ਅਖ਼ਬਾਰਾਂ ਵਿਚ ਵੀ ਇਸ ਬਾਬਤ ਆਪਣੀ ਰਾਇ ਦਿੱਤੀ ਜਾ ਰਹੀ ਹੈ | ਦਿੱਲੀ ਦੀ ਮੈਟਰੋ ਰੇਲ, ...

ਪੂਰੀ ਖ਼ਬਰ »

ਨਹੀਂ ਰੁਕ ਰਹੀਆਂ ਦਿੱਲੀ ਦੀਆਂ ਸੜਕਾਂ 'ਤੇ ਝਪਟਮਾਰੀ ਦੀਆਂ ਵਾਰਦਾਤਾਂ

ਨਵੀਂ ਦਿੱਲੀ, 20 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਸੜਕਾਂ 'ਤੇ ਝਪਟਮਾਰੀ ਦੀਆਂ ਵਾਰਦਾਤਾਂ ਹੋਣਾ ਰੋਜ਼ਾਨਾ ਦੀ ਗੱਲ ਹੋ ਗਈ ਹੈ ਅਤੇ ਝਪਟਮਾਰਾਂ ਦੇ ਹੌ ਾਸਲੇ ਏਨੇ ਵਧ ਗਏ ਹਨ ਕਿ ਉਹ ਬਿਨਾਂ ਕਿਸੇ ਖ਼ੌਫ਼ ਤੋਂ ਦਿੱਲੀ ਦੇ ਹਰ ਇਲਾਕਿਆਂ ਵਿਚ ਵਾਰਦਾਤ ਕਰ ਕੇ ...

ਪੂਰੀ ਖ਼ਬਰ »

ਕਰੋਲ ਬਾਗ਼ ਇਲਾਕੇ ਦੀਆਂ ਦੋ ਸੜਕਾਂ ਨੂੰ ਕੀਤਾ ਵਨ-ਵੇਅ

ਨਵੀਂ ਦਿੱਲੀ, 20 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟ੍ਰੈਫ਼ਿਕ ਦੀ ਸਮੱ ਸਿਆ ਦਿਨੋ-ਦਿਨੀਂ ਵਧਦੀ ਜਾ ਰਹੀ ਹੈ ਜਿਸ ਦੇ ਕਾਰਨ ਲੋਕਾਂ ਨੂੰ ਟ੍ਰੈਫ਼ਿਕ ਜਾਮ ਦੀ ਸਥਿਤੀ ਨਾਲ ਜੂਝਣਾ ਪੈ ਰਿਹਾ ਹੈ | ਇਸ ਪ੍ਰਤੀ ਟ੍ਰੈਫ਼ਿਕ ਪੁਲਿਸ ਵੀ ਬੇਵੱਸ ਹੈ | ਦਿੱਲੀ ਦੇ ਕਰੋਲ ਬਾਗ਼ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਨੇ ਦਿੱਲੀ ਸਰਕਾਰ ਦੇ ਵਿਭਾਗਾਂ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 20 ਮਈ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਨੇ ਨਾਲਿਆਂ ਦੀ ਸਫ਼ਾਈ ਕਰਨ ਲਈ ਦਿੱਲੀ ਸਰਕਾਰ ਦੇ ਕਈ ਵਿਭਾਗਾਂ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਦਿੱਲੀ ਸਰਕਾਰ ਦੇ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.), ਦਿੱਲੀ ਜਲ ਬੋਰਡ (ਡੀ. ਜੇ. ਬੀ.) ਨਾਲ ...

ਪੂਰੀ ਖ਼ਬਰ »

'ਪੰਜਾਬੀ ਪ੍ਰੋਮੋਸ਼ਨ ਫੋਰਮ' ਵਲੋਂ ਪੰਜਾਬੀ ਭਾਸ਼ਾ ਦੇ ਮੁਫ਼ਤ ਸਿਖਲਾਈ ਕੈਂਪਾਂ ਦੀ ਆਰੰਭਤਾ

ਨਵੀਂ ਦਿੱਲੀ, 20 ਮਈ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਸਮੇਤ ਬਾਹਰਲੇ ਸੂਬਿਆਂ 'ਚ ਪੰਜਾਬੀ ਭਾਸ਼ਾ ਦੀ ਮੁਫ਼ਤ ਸਿਖਲਾਈ ਲਈ ਨਿਜੀ ਪੱਧਰ 'ਤੇ ਉਪਰਾਲੇ ਕਰਨ ਵਾਲੀ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ ਹਰ ਸਾਲ ਦੀ ਤਰ੍ਹਾਂ ਲਗਾਤਾਰ 31ਵੇਂ ਸਾਲ ਦਿੱਲੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਕੋਈ ਬਿਮਾਰੀ ਤੇ ਕੋਈ ਸਿਸਟਮ ਤੋਂ ਨਾਰਾਜ਼ ਹੋ ਕੇ ਮਤਦਾਨ ਕੇਂਦਰ ਤੋਂ ਰਿਹਾ ਦੂਰ

ਕੋਲਕਾਤਾ, 20 ਮਈ (ਰਣਜੀਤ ਸਿੰਘ ਲੁਧਿਆਣਵੀ)-ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਇਸ ਵਾਰ ਆਪਣੀ ਵੋਟ ਨਹੀਂ ਪਾ ਸਕੇ | ਉਨ੍ਹਾਂ ਦੀ ਪਤਨੀ ਮੀਰਾ ਅਤੇ ਬੇਟੀ ਸੂਚੇਤਨਾ ਭੱਟਾਚਾਰੀਆ ਨੇ ਪੱਤਰਕਾਰਾਂ ਨੰੂ ਦੱਸਿਆ ਕਿ ਬਿਮਾਰੀ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਘਰ ...

ਪੂਰੀ ਖ਼ਬਰ »

ਕਮੇਟੀ ਮੈਂਬਰ ਨਿਸ਼ਾਨ ਸਿੰਘ ਮਾਨ ਦੀ ਵਾਇਰਲ ਵੀਡੀਓ ਦੇ ਹਵਾਲੇ ਨਾਲ ਸਰਨਾ ਨੇ ਬਾਦਲ ਦਲ ਨੂੰ ਬਣਾਇਆ ਨਿਸ਼ਾਨਾ

ਨਵੀਂ ਦਿੱਲੀ, 20 ਮਈ (ਜਗਤਾਰ ਸਿੰਘ)- ਪੰਜਾਬ ਦੇ ਬਠਿੰਡਾ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਦੇ ਹੱਕ 'ਚ ਪ੍ਰਚਾਰ ਕਰਨ ਲਈ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਸ਼ਾਨ ਸਿੰਘ ਮਾਨ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਨੇ ਸੰਸਥਾ ਦੀ ਪਹਿਲੀ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ

ਨਵੀਂ ਦਿੱਲੀ, 20 ਮਈ (ਜਗਤਾਰ ਸਿੰਘ)- ਪਿਛਲੇ ਕੁੱਝ ਸਮੇਂ ਤੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਵਾਲੀ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ (ਯੂ.ਐੱਸ.ਏ.) ਵਲੋਂ ਆਪਣੀ ਸਥਾਪਨਾ ਦੀ ਪਹਿਲੀ ਵਰ੍ਹਗੰਢ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਪੈਲੇਟ ਪੀੜਤਾਂ ਵਲੋਂ ਪੈਲਟ ਬੰਦੂਕਾਂ 'ਤੇ ਪਾਬੰਦੀ ਦੀ ਮੰਗ

ਸ੍ਰੀਨਗਰ, 20 ਮਈ (ਏਜੰਸੀ)- ਕਸ਼ਮੀਰ ਵਾਦੀ 'ਚ ਬੀਤੇ ਕੁਝ ਸਾਲਾਂ ਦੌਰਾਨ ਰੋਸ ਪ੍ਰਦਰਸ਼ਨਾਂ ਮੌਕੇ ਸੁਰੱਖਿਆ ਬਲਾਂ ਵਲੋਂ ਪੈਲੇਟ ਬੰਦੂਕਾਂ ਦੀ ਵਰਤੋਂ ਕਰਨ ਨਾਲ ਜ਼ਖ਼ਮੀ ਹੋਣ ਵਾਲੇ ਪੀੜਤਾਂ ਦੇ ਇਕ ਗਰੁੱਪ ਨੇ ਪੈਲੇਟ ਬੰਦੂਕਾਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਉਣ ਦੀ ...

ਪੂਰੀ ਖ਼ਬਰ »

ਪੀ. ਡੀ. ਪੀ. ਦੇ ਜ਼ਖ਼ਮੀ ਵਰਕਰ ਨੇ ਦਮ ਤੋੜਿਆ

ਸ੍ਰੀਨਗਰ, 20 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਪੀ.ਡੀ.ਪੀ. ਵਰਕਰ ਦੀ ਅੱਜ ਸ੍ਰੀਨਗਰ ਦੇ ਹਸਪਤਾਲ 'ਚ ਮੌਤ ਹੋ ਗਈ | ਪੁਲਿਸ ਨੇ ਦੱਸਿਆ ਕਿ ਕੁਲਗਾਮ ਦੇ ਜ਼ੁਗਲਪੋਰਾ ਪਿੰਡ 'ਚ ਬੀਤੀ ਰਾਤ ਇਫਤਾਰੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ 3 ਲੱਖ ਨੀਮ ਫ਼ੌਜੀ ਜਵਾਨ ਤੇ 20 ਲੱਖ ਪੁਲਿਸ ਮੁਲਾਜ਼ਮ ਸਨ ਤਾਇਨਾਤ

ਨਵੀਂ ਦਿੱਲੀ, 20 ਮਈ (ਏਜੰਸੀ)-ਦੇਸ਼ 'ਚ 7 ਪੜਾਵਾਂ ਦੀਆਂ ਲੋਕ ਸਭਾ ਚੋਣਾਂ ਲਈ 3 ਲੱਖ ਨੀਮ ਫ਼ੌਜੀ ਜਵਾਨ, 20 ਲੱਖ ਤੋਂ ਵੱਧ ਸੂਬਾ ਪੁਲਿਸ ਮੁਲਾਜ਼ਮ ਤੇ ਹੋਮ ਗਾਰਡ ਤੈਨਾਤ ਕੀਤੇ ਗਏ ਸਨ | ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਇੰਨੀ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਨੇਤਾ-ਨਿਊਜ਼ ਦੇ ਚੋਣ ਸਰਵੇਖਣ 'ਚ ਐਨ. ਡੀ. ਏ. ਨੂੰ ਬਹੁਮਤ ਮਿਲਣ ਦੇ ਆਸਾਰ

ਚੰਡੀਗੜ੍ਹ, 20 ਮਈ (ਏਜੰਸੀ)- ਨੇਤਾ-ਨਿਊਜ਼ ਏ. 1 ਐਸ. ਦੇ ਚੋਣ ਸਰਵੇਖਣ ਅਨੁਸਾਰ ਲੋਕ ਸਭਾ ਚੋਣਾਂ 'ਚ ਐਨ.ਡੀ.ਏ. ਨੂੰ 242 ਸੀਟਾਂ ਮਿਲਣ ਦੀ ਉਮੀਦ ਹੈ, ਜਿਸ 'ਚ ਭਾਜਪਾ ਨੂੰ 202 ਸੀਟਾਂ ਮਿਲ ਸਕਦੀਆਂ ਹਨ ਜਦਕਿ ਯੂ.ਪੀ.ਏ. ਨੂੰ 164 ਸੀਟਾਂ ਮਿਲਣ ਦੀ ਉਮੀਦ ਹੈ ਜਿਨ੍ਹਾਂ 'ਚੋਂ 107 ਸੀਟਾਂ ...

ਪੂਰੀ ਖ਼ਬਰ »

ਰਾਜਪਾਲ ਵਲੋਂ ਯੋਗੀ ਦੀ ਸਿਫ਼ਾਰਿਸ਼ ਮਨਜ਼ੂਰ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਵਲੋਂ ਓ. ਪੀ. ਰਾਜਭਰ ਕੈਬਨਿਟ ਤੋਂ ਬਰਖ਼ਾਸਤ

ਲਖਨਊ, 20 ਮਈ (ਏਜੰਸੀਆਂ)-ਯੂ.ਪੀ. 'ਚ ਭਾਜਪਾ ਦੇ ਸਹਿਯੋਗੀ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਐਸ. ਬੀ.ਐਸ.ਪੀ.) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ | ਰਾਜਪਾਲ ਰਾਮ ਨਾਇਕ ਨੇ ਮੁੱਖ ਮੰਤਰੀ ਯੋਗੀ ...

ਪੂਰੀ ਖ਼ਬਰ »

ਭਾਜਪਾ ਨੂੰ 202 ਤੇ ਕਾਂਗਰਸ ਨੂੰ 107 ਸੀਟਾਂ ਮਿਲਣ ਦੀ ਉਮੀਦ ਨੇਤਾ-ਨਿਊਜ਼ ਦੇ ਚੋਣ ਸਰਵੇਖਣ 'ਚ ਐਨ. ਡੀ. ਏ. ਨੂੰ ਬਹੁਮਤ ਮਿਲਣ ਦੇ ਆਸਾਰ

ਚੰਡੀਗੜ੍ਹ, 20 ਮਈ (ਏਜੰਸੀ)- ਨੇਤਾ-ਨਿਊਜ਼ ਏ. 1 ਐਸ. ਦੇ ਚੋਣ ਸਰਵੇਖਣ ਅਨੁਸਾਰ ਲੋਕ ਸਭਾ ਚੋਣਾਂ 'ਚ ਐਨ.ਡੀ.ਏ. ਨੂੰ 242 ਸੀਟਾਂ ਮਿਲਣ ਦੀ ਉਮੀਦ ਹੈ, ਜਿਸ 'ਚ ਭਾਜਪਾ ਨੂੰ 202 ਸੀਟਾਂ ਮਿਲ ਸਕਦੀਆਂ ਹਨ ਜਦਕਿ ਯੂ.ਪੀ.ਏ. ਨੂੰ 164 ਸੀਟਾਂ ਮਿਲਣ ਦੀ ਉਮੀਦ ਹੈ ਜਿਨ੍ਹਾਂ 'ਚੋਂ 107 ਸੀਟਾਂ ...

ਪੂਰੀ ਖ਼ਬਰ »

ਰਾਮ ਬਾਗ਼ ਦੀ ਸ਼ਾਨ ਨੂੰ ਢਾਅ ਲਾ ਰਹੀ ਕਰੋੜਾਂ ਦੀ ਲਾਗਤ ਨਾਲ ਉਸਾਰੀ ਨਵੀਂ ਕੰਧ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਗਏ ਰਾਮ ਬਾਗ਼ (ਕੰਪਨੀ ਬਾਗ਼) ਦੀ ਸੁਰੱਖਿਆ ਦੀਵਾਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਇਆਂ ਦੀ ਲਾਗਤ ਨਾਲ ਉਸਾਰੀ ...

ਪੂਰੀ ਖ਼ਬਰ »

ਟਰੰਪ ਵਲੋਂ ਈਰਾਨ ਨੂੰ ਚਿਤਾਵਨੀ ਕਿਹਾ-ਮੁੜ ਧਮਕੀ ਦਿੱਤੀ ਤਾਂ ਬਰਬਾਦ ਕਰ ਦੇਵਾਂਗੇ

ਵਾਸ਼ਿੰਗਟਨ, 20 ਮਈ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਮੁੜ ਧਮਕੀ ਨਾ ਦੇਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੇਹਰਾਨ ਯੁੱਧ ਕਰਨਾ ਚਾਹੁੰਦਾ ਹੈ ਤਾਂ ਉਸ ਦੇ ਸ਼ਾਸਨ ਦਾ ਅੰਤ ਹੋਵੇਗਾ | ਰਾਸ਼ਟਰਪਤੀ ਨੇ ਅਮਰੀਕਾ ਅਤੇ ਈਰਾਨ ਦਰਮਿਆਨ ...

ਪੂਰੀ ਖ਼ਬਰ »

ਰਾਮ ਬਾਗ਼ ਦੀ ਸ਼ਾਨ ਨੂੰ ਢਾਅ ਲਾ ਰਹੀ ਕਰੋੜਾਂ ਦੀ ਲਾਗਤ ਨਾਲ ਉਸਾਰੀ ਨਵੀਂ ਕੰਧ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਗਏ ਰਾਮ ਬਾਗ਼ (ਕੰਪਨੀ ਬਾਗ਼) ਦੀ ਸੁਰੱਖਿਆ ਦੀਵਾਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਇਆਂ ਦੀ ਲਾਗਤ ਨਾਲ ਉਸਾਰੀ ...

ਪੂਰੀ ਖ਼ਬਰ »

ਕੋਲਕਾਤਾ ਪੁਲਿਸ ਕਮਿਸ਼ਨਰ ਨੇ ਸੁਪਰੀਮ ਕੋਰਟ ਤੋਂ ਮੰਗੀ ਰਾਹਤ

ਨਵੀਂ ਦਿੱਲੀ, 20 ਮਈ (ਏਜੰਸੀਆਂ)-ਕੋਲਕਾਤਾ ਦੇ ਸਾਬਕਾ ਪੁਲਿਸ ਅਧਿਕਾਰੀ ਰਾਜੀਵ ਕੁਮਾਰ ਨੇ ਸ਼ਾਰਦਾ ਚਿੱਟ ਫ਼ੰਡ ਘੁਟਾਲਾ ਮਾਮਲੇ 'ਚ ਗਿ੍ਫ਼ਤਾਰੀ ਤੋਂ ਰਾਹਤ ਲਈ ਸੂਬਾਈ ਅਦਾਲਤ 'ਚ ਜਾਣ ਲਈ ਦਿੱਤੇ ਗਏ 7 ਦਿਨ ਦੇ ਸਮੇਂ ਨੂੰ ਵਧਾਉਣ ਲਈ ਸੁਪਰੀਮ ਕੋਰਟ 'ਚ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਕਾਬੁਲ 'ਚ ਅੱਤਵਾਦੀ ਹਮਲੇ 'ਚ 3 ਪੁਲਿਸ ਕਰਮੀਆਂ ਦੀ ਮੌਤ

ਕਾਬੁਲ, 20 ਮਈ (ਏਜੰਸੀਆਂ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੀ ਇਕ ਪੁਲਿਸ ਚੌਕੀ 'ਤੇ ਤਾਲਿਬਾਨ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ 'ਚ ਘੱਟ ਤੋਂ ਘੱਟ 3 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ | ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ...

ਪੂਰੀ ਖ਼ਬਰ »

ਟਰੰਪ ਵਲੋਂ ਈਰਾਨ ਨੂੰ ਚਿਤਾਵਨੀ ਕਿਹਾ-ਮੁੜ ਧਮਕੀ ਦਿੱਤੀ ਤਾਂ ਬਰਬਾਦ ਕਰ ਦੇਵਾਂਗੇ

ਵਾਸ਼ਿੰਗਟਨ, 20 ਮਈ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਮੁੜ ਧਮਕੀ ਨਾ ਦੇਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੇਹਰਾਨ ਯੁੱਧ ਕਰਨਾ ਚਾਹੁੰਦਾ ਹੈ ਤਾਂ ਉਸ ਦੇ ਸ਼ਾਸਨ ਦਾ ਅੰਤ ਹੋਵੇਗਾ | ਰਾਸ਼ਟਰਪਤੀ ਨੇ ਅਮਰੀਕਾ ਅਤੇ ਈਰਾਨ ਦਰਮਿਆਨ ...

ਪੂਰੀ ਖ਼ਬਰ »

ਭਦਰਵਾਹ ਕਸਬੇ 'ਚ ਕਰਫ਼ਿਊ 'ਚ 5 ਦਿਨਾਂ ਬਾਅਦ ਦਿੱਤੀ ਢਿੱਲ

ਸ੍ਰੀਨਗਰ, 20 ਮਈ (ਏਜੰਸੀ)- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਭਦਰਵਾਹ ਕਸਬੇ 'ਚ ਬੀਤੇ ਦਿਨੀਂ ਅਣਪਛਾਤੇ ਬੰਦੂਕਧਾਰੀਆਂ ਹੱਥੋਂ ਵਿਅਕਤੀ ਦੇ ਮਾਰੇ ਜਾਣ ਕਾਰਨ ਹਿੰਸਕ ਵਿਰੋਧ ਪ੍ਰਦਰਸਨ ਦੇ ਚੱਲਦਿਆਂ 5 ਦਿਨਾਂ ਤੋਂ ਲਗਾਤਾਰ ਜਾਰੀ ਕਰਫਿਊ 'ਚ ਅੱਜ ਪਹਿਲੀ ਵਾਰ ਢਿੱਲ ...

ਪੂਰੀ ਖ਼ਬਰ »

21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਦੇ ਰੂਪ 'ਚ ਮਨਾਉਣ ਯੂਨੀਵਰਸਿਟੀਆਂ-ਯੂ.ਜੀ.ਸੀ.

ਨਵੀਂ ਦਿੱਲੀ, 20 ਮਈ (ਏਜੰਸੀ)- ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਤੋਂ ਦੂਰ ਰੱਖਣ ਲਈ 21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਵਜੋਂ ...

ਪੂਰੀ ਖ਼ਬਰ »

ਐਮ.ਜੇ. ਅਕਬਰ ਨੇ ਅਦਾਲਤ 'ਚ ਸਰੀਰਕ ਸ਼ੋਸ਼ਣ ਦੇ ਦੋਸ਼ ਨਕਾਰੇ

ਨਵੀਂ ਦਿੱਲੀ, 20 ਮਈ (ਏਜੰਸੀਆਂ)-ਮੋਦੀ ਸਰਕਾਰ 'ਚ ਮੰਤਰੀ ਰਹੇ ਸੀਨੀਅਰ ਪੱਤਰਕਾਰ ਐਮ.ਜੇ. ਅਕਬਰ ਪੱਤਰਕਾਰ ਪਿ੍ਯਾ ਰਮਾਨੀ ਦੇ ਿਖ਼ਲਾਫ਼ ਦਾਇਰ ਮਾਣਹਾਨੀ ਦੇ ਇਕ ਮਾਮਲੇ 'ਚ ਅੱਜ ਅਦਾਲਤ 'ਚ ਪੇਸ਼ ਹੋਏ | ਅਕਬਰ ਨੇ ਰਾਊਜ ਐਵਨਿਊ ਅਦਾਲਤ 'ਚ ਬਹਿਸ ਦੌਰਾਨ ਪੱਤਰਕਾਰ ਪਿ੍ਯਾ ...

ਪੂਰੀ ਖ਼ਬਰ »

ਈ.ਵੀ.ਐਮ. ਵਾਲੇ ਸਟਰਾਂਗ ਰੂਮ 'ਚ ਧੂੜ ਨੂੰ 'ਧੂੰਆਂ' ਸਮਝਣ ਨਾਲ ਮਚੀ ਹਫੜਾ-ਦਫੜੀ

ਸ਼ਿਮਲਾ, 20 ਮਈ (ਏਜੰਸੀ)- ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਦੇ ਰਿਕਾਂਗ ਪਿਓ ਸਥਿਤ ਈ.ਵੀ.ਐਮ. ਮਸ਼ੀਨਾਂ ਵਾਲੇ ਸਟਰਾਂਗ ਰੂਮ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਧੂੜ ਨੂੰ 'ਧੂੰਆਂ' ਸਮਝਣ ਕਾਰਨ ਚੋਣ ਅਧਿਕਾਰੀਆਂ 'ਚ ਹਫੜਾ-ਦਫੜੀ ਮਚ ਗਈ ਅਤੇ ਅੱਗ ਲੱਗਣ ਦੀ ਸ਼ੱਕ ਦੇ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ 'ਤੇ ਪੰਜ ਸ਼ੱਕੀ ਵਿਅਕਤੀ ਗਿ੍ਫ਼ਤਾਰ

ਬੀਕਾਨੇਰ, 20 ਮਈ (ਏਜੰਸੀ)-ਰਾਜਸਥਾਨ ਵਿਚ ਬੀਕਾਨੇਰ ਜ਼ਿਲ੍ਹੇ ਦੇ ਭਾਰਤ-ਪਾਕਿ ਸਰਹੱਦੀ ਇਲਾਕੇ ਵਿਚ ਬੀ.ਐਸ.ਐਫ਼. ਜਵਾਨਾਂ ਨੇ ਪੰਜ ਸ਼ੱਕੀਆਂ ਨੂੰ ਗਿ੍ਫ਼ਤਾਰ ਕਰਕੇ ਖਾਜੂਵਾਲਾ ਪੁਲਿਸ ਥਾਣੇ ਨੂੰ ਸੌਾਪ ਦਿੱਤਾ | ਖਾਜੂਵਾਲਾ ਪੁਲਿਸ ਥਾਣਾ ਅਧਿਕਾਰੀ ਵਿਕਰਮ ਸਿੰਘ ਨੇ ...

ਪੂਰੀ ਖ਼ਬਰ »

ਬਾਬੇ ਕੇ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਗੋਡਿਆਂ ਅਤੇ ਚੂਲਿਆਂ ਦਾ ਲਗਾਤਾਰ 14ਵਾਂ ਆਪ੍ਰੇਸ਼ਨ ਕੈਂਪ ਸ਼ੁਰੂ

ਲੁਧਿਆਣਾ, 20 ਮਈ (ਸਲੇਮਪੁਰੀ)- ਸੰਤ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਕਿਰਪਾ ਸਦਕਾ ਬਾਬੇ ਕੇ ਮਲਟੀ ਸਪੈਸ਼ਲਿਟੀ ਹਸਪਤਾਲ ਤਖਾਣਵੱਧ ਰੋਡ, ਪਿੰਡ ਦੌਧਰ ਜ਼ਿਲ੍ਹਾ ਮੋਗਾ (ਪੰਜਾਬ) ਵਿਖੇ ਗੋਡਿਆਂ ਅਤੇ ਚੂਲਿਆਂ ਦਾ ਲਗਾਤਾਰ 14ਵਾਂ ਅਪਰੇਸ਼ਨ ਕੈਂਪ ਚੱਲ ਰਿਹਾ ਹੈ¢ ...

ਪੂਰੀ ਖ਼ਬਰ »

ਆਯੁਰਵੈਦ 'ਚ ਹੈ ਗਠੀਏ ਨੂੰ ਜੜੋ੍ਹ ਖ਼ਤਮ ਕਰਨ ਦੀ ਸਮਰੱਥਾ-ਡਾ. ਸ਼ਾਰਦਾ

ਜਲੰਧਰ, 20 ਮਈ (ਅ.ਬ.)- ਬਠਿੰਡਾ ਤਿਕੋਣੀ ਚੌਕ ਨਜ਼ਦੀਕ ਸਿਪਲ ਹੋਟਲ ਗੇਟ ਨੰਬਰ-1 ਤੇ ਨਜ਼ਦੀਕ ਨੀਟ ਕਰੋਕਰੀ ਮਾਡਲ ਟਾਊਨ ਲੁਧਿਆਣਾ ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡੇ, ਚੂਲਾ ਅਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਏਰੀਅਲ ਇੰਡੀਆ ਨੂੰ ਲਾਰਜੈਸਟ ਲਾਂਡ੍ਰੀ ਲੇਸਨ ਲਈ ਮਿਲਿਆ ਗਿਨੀਜ਼ ਵਰਲਡ ਰਿਕਾਰਡਜ਼ ਸਰਟੀਫ਼ਿਕੇਟ

ਨਵੀਂ ਦਿੱਲੀ- 20 ਮਈ (ਅ.ਬ.)— ਏਰੀਅਲ ਇੰਡੀਆ ਨੇ ਬੇਟੇਆਂ ਨੰੂ ਲਾਰਜੈਸਟ ਲਾਂਡ੍ਰੀਲ ਲੇਸਨ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗਿਨੀਜ਼ ਵਰਲਡ ਰਿਕਾਰਡ ਸਰਟੀਫ਼ਿਕੇਟ ਹਾਸਲ ਕੀਤਾ ਤਾਂ ਜੋ ਉਹ ਭਵਿੱਖ ਦੇ ਬਰਾਬਰ ਭਾਗੀਦਾਰ ਬਣ ਸਕਣ | ਇਸ ਮੁਹਿੰਮ 'ਚ ਪ੍ਰਸਿੱਧ ...

ਪੂਰੀ ਖ਼ਬਰ »

ਤੀਜੇ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਦੀ ਤਿਆਰੀ ਸਬੰਧੀ ਦਮਦਮੀ ਟਕਸਾਲ ਮਹਿਤਾ ਵਿਖੇ ਇਕੱਤਰਤਾ

ਚੌਕ ਮਹਿਤਾ, 20 ਮਈ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਚੌਕ ਮਹਿਤਾ ਵਿਖੇ ਪੂਰੀ ਸ਼ਰਧਾ, ...

ਪੂਰੀ ਖ਼ਬਰ »

ਆਯੁਰਵੈਦ 'ਚ ਹੈ ਗਠੀਏ ਨੂੰ ਜੜੋ੍ਹ ਖ਼ਤਮ ਕਰਨ ਦੀ ਸਮਰੱਥਾ-ਡਾ. ਸ਼ਾਰਦਾ

ਜਲੰਧਰ, 20 ਮਈ (ਅ.ਬ.)- ਬਠਿੰਡਾ ਤਿਕੋਣੀ ਚੌਕ ਨਜ਼ਦੀਕ ਸਿਪਲ ਹੋਟਲ ਗੇਟ ਨੰਬਰ-1 ਤੇ ਨਜ਼ਦੀਕ ਨੀਟ ਕਰੋਕਰੀ ਮਾਡਲ ਟਾਊਨ ਲੁਧਿਆਣਾ ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡੇ, ਚੂਲਾ ਅਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਏਰੀਅਲ ਇੰਡੀਆ ਨੂੰ ਲਾਰਜੈਸਟ ਲਾਂਡ੍ਰੀ ਲੇਸਨ ਲਈ ਮਿਲਿਆ ਗਿਨੀਜ਼ ਵਰਲਡ ਰਿਕਾਰਡਜ਼ ਸਰਟੀਫ਼ਿਕੇਟ

ਨਵੀਂ ਦਿੱਲੀ- 20 ਮਈ (ਅ.ਬ.)— ਏਰੀਅਲ ਇੰਡੀਆ ਨੇ ਬੇਟੇਆਂ ਨੰੂ ਲਾਰਜੈਸਟ ਲਾਂਡ੍ਰੀਲ ਲੇਸਨ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗਿਨੀਜ਼ ਵਰਲਡ ਰਿਕਾਰਡ ਸਰਟੀਫ਼ਿਕੇਟ ਹਾਸਲ ਕੀਤਾ ਤਾਂ ਜੋ ਉਹ ਭਵਿੱਖ ਦੇ ਬਰਾਬਰ ਭਾਗੀਦਾਰ ਬਣ ਸਕਣ | ਇਸ ਮੁਹਿੰਮ 'ਚ ਪ੍ਰਸਿੱਧ ...

ਪੂਰੀ ਖ਼ਬਰ »

ਨਸ਼ਾ ਛੱਡਣ ਦੀ ਦਵਾਈ ਨਾ ਮਿਲਣ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਇਲਾਕੇ ਸੰਧੂ ਨਗਰ 'ਚ ਨਸ਼ਾ ਛੱਡਣ ਦੀ ਦਵਾਈ ਨਾ ਮਿਲਣ ਕਾਰਨ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਹਰਦੀਪ ਗੋਗਨਾ (34) ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਆਈ.ਐਸ. ਤੋਂ ਸਿਖਲਾਈ ਲੈਣ ਵਾਲੀ ਵਿਦਿਆਰਥਣ ਨੂੰ ਯੂਨੀਵਰਸਿਟੀ ਨੇ ਕੀਤਾ ਬਾਹਰ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿੰਧ ਯੂਨੀਵਰਸਿਟੀ ਨੇ ਸੀਰੀਆ 'ਚ ਇਸਲਾਮੀ ਸਟੇਟ (ਆਈ.ਐਸ.) ਤੋਂ ਹਥਿਆਰਾਂ ਦੀ ਸਿਖਲਾਈ ਲੈ ਚੁੱਕੀ ਇਕ 22 ਵਰਿ੍ਹਆਂ ਦੀ ਵਿਦਿਆਰਥਣ ਦਾ ਦਾਖ਼ਲਾ ਰੱਦ ਕਰ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਸੂਬਾ ਸਿੰਧ 'ਚ ਲਿਆਕਤ ...

ਪੂਰੀ ਖ਼ਬਰ »

ਗੱਟੀ ਰਾਜੋ ਕੇ ਸਕੂਲ ਸਰਹੱਦੀ ਖੇਤਰ ਲਈ ਚਾਨਣ ਮੁਨਾਰਾ ਬਣਿਆ-ਡੀ.ਈ.ਓ.

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਬਦੌਲਤ ਵਿਦਿਆਰਥੀਆਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਹੋਇਆ ਹੈ ਅਤੇ ਚੰਗੇ ਨਤੀਜੇ ਵੀ ਮਿਲ ਰਹੇ ਹਨ, ਇਸ ਗੱਲ ਦਾ ਪ੍ਰਗਟਾਵਾ ਨੇਕ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਬੁਲਾਰੇ ਬਰਾੜ ਨੇ ਕੀਤਾ ਅਮਨ ਸ਼ਾਂਤੀ ਨਾਲ ਬਿਨਾਂ ਕਿਸੇ ਡਰ ਤੋਂ ਵੋਟਾਂ ਪਾਉਣ ਵਾਲੇ ਵੋਟਰਾਂ ਦਾ ਧੰਨਵਾਦ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਅਤੇ ਚੋਣ ਏਜੰਟ ...

ਪੂਰੀ ਖ਼ਬਰ »

ਮਾਂ ਚਿੰਤਪੂਰਨੀ ਫਰੀ ਬੱਸ ਸੇਵਾ ਮਖੂ ਵਲੋਂ ਮਹਾਂਮਾਈ ਦੀ ਚੌ ਾਕੀ ਕਰਵਾਈ

ਮਖੂ, 20 ਮਈ (ਵਰਿੰਦਰ ਮਨਚੰਦਾ)- ਮਾਂ ਚਿੰਤਪੁਰਨੀ ਫ੍ਰੀ ਬੱਸ ਸੇਵਾ ਮਖੂ ਵਲੋਂ ਹਰ ਸੰਗਰਾਂਦ 'ਤੇ ਮਖੂ ਤੋਂ ਚਿੰਤਪੁਰਨੀ ਲਈ ਚਲਾਈ ਫ੍ਰੀ ਬੱਸ ਸੇਵਾ ਦੇ 4 ਸਾਲ ਪੂਰੇ ਹੋਣ ਅਤੇ ਮਾਂ ਚਿੰਤਪੁਰਨੀ ਜੀ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਪ੍ਰਾਚੀਨ ਸ੍ਰੀ ਕਿ੍ਸ਼ਨਾ ਮੰਦਰ ਮਖੂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਘਰਸ਼ ਤਿੱਖਾ ਕਰਨ ਦਾ ਐਲਾਨ, ਲਾਠੀਚਾਰਜ ਦੀ ਕੀਤੀ ਨਿੰਦਾ

ਜ਼ੀਰਾ, 20 ਮਈ (ਮਨਜੀਤ ਸਿੰਘ ਢਿੱਲੋਂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਪਿੰਡ ਠੱਠਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਦੇ ਚਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੇ ਮੇਨ ਬਾਜ਼ਾਰ ਅੰਦਰ ਇਕ ਵਿਅਕਤੀ ਦੀ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਘਰ ਜਾ ਕੇ ਸੱਟਾਂ ਮਾਰਦਿਆਂ ਸੋਨੇ ਦੀ ਚੇਨ ਅਤੇ ਨਕਦੀ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਅਲੀ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ਦਾਖ਼ਲ ਹੁੰਦਿਆਂ ਕੁੱਟਮਾਰ ਕਰਕੇ ਸੋਨੇ ਦੀ ਚੈਨ ਅਤੇ ਨਗਦੀ ਲੈ ਜਾਣ ਦੀ ...

ਪੂਰੀ ਖ਼ਬਰ »

ਟੀ.ਐਸ.ਯੂ. ਆਗੂ ਨਿਰਮਲ ਸਿੰਘ 'ਤੇ ਹਮਲਾ ਕਰਨ ਵਾਲੇ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਜ਼ੀਰਾ, 20 ਮਈ (ਮਨਜੀਤ ਸਿੰਘ ਢਿੱਲੋਂ)- ਰਵੀਨਾ ਕਤਲ ਕਾਂਡ ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਟੀ.ਐਸ.ਯੂ. ਆਗੂ ਨਿਰਮਲ ਸਿੰਘ ਉੱਪਰ ਬੀਤੀ ਕੱਲ੍ਹ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ ਗੁੰਡਾ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਵਿਖੇ ਨੈਤਿਕ ਕਦਰਾਂ-ਕੀਮਤਾਂ ਸਬੰਧੀ ਸੈਮੀਨਾਰ

ਜ਼ੀਰਾ, 20 ਮਈ (ਮਨਜੀਤ ਸਿੰਘ ਢਿੱਲੋਂ)- ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਚੇਅਰਮੈਨ ਹਰਜੀਤ ਸਿੰਘ ਅਤੇ ਮੈਡਮ ਅਮਰਜੀਤ ਕੌਰ ਦੀ ਅਗਵਾਈ ਹੇਠ ਸਿੱਖ ਹੈਲਪਿੰਗ ਸੰਸਥਾ ਦੇ ਮੈਂਬਰ ਰਾਜਪਾਲ ਸਿੰਘ ਸ੍ਰੀ ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਸ਼ੀਹਣੀ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਜ਼ੀਰਾ, 20 ਮਈ (ਮਨਜੀਤ ਸਿੰਘ ਢਿੱਲੋਂ)- ਸੰਤ ਬਾਬਾ ਗੁਰਸੇਵਕ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੇ ਬੱਚਿਆਂ ਨੇ ਧਾਰਮਿਕ ਪ੍ਰੀਖਿਆ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਇਸ ...

ਪੂਰੀ ਖ਼ਬਰ »

ਸ਼ਿਵ ਮੰਦਰ ਮੱੁਦਕੀ 'ਚ ਮਾਤਾ ਚਿੰਤਪੂਰਨੀ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ

ਮੁੱਦਕੀ, 20 ਮਈ (ਭਾਰਤ ਭੂਸ਼ਨ ਅਗਰਵਾਲ)- ਮੁੱਦਕੀ ਦੇ ਲੋਹਾਮ ਰੋਡ 'ਤੇ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਸਥਾਨਕ ਕਸਬੇ ਦੀ ਸਮਾਜ ਸੇਵਾ ਦੇ ਕੰਮਾਂ ਵਿਚ ਲੱਗੀ ਦੁਰਗਾ ਭਜਨ ਮੰਡਲੀ ਵਲੋਂ ਪਿੰਡ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਚਿੰਤਪੁਰਨੀ ਦਾ ਜਨਮ ਦਿਨ ਕੇਕ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਲੋਕ ਸਭਾ ਹਲਕੇ 'ਚ 72.30 ਪ੍ਰਤੀਸ਼ਤ ਮਤਦਾਨ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਮਤਦਾਨ ਪ੍ਰਕਿਰਿਆ ਵਿਚ ਭਾਰੀ ਉਤਸ਼ਾਹ ਦਿਖਾਇਆ, ਜਿਸ ਦੇ ਫਲਸਰੂਪ ਹਲਕੇ ਵਿਚ ਲਗਭਗ 72.30 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ ਜੋ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਜ਼ਿਆਦਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਕੀਤਾ ਵੋਟਰਾਂ ਦਾ ਧੰਨਵਾਦ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਚੋਣ ਪ੍ਰਕਿਰਿਆ ਅਮਨ ਸ਼ਾਂਤੀ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹ ਜਾਣ 'ਤੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਡੀ ਤਾਦਾਦ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX