ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551

ਜਲੰਧਰ

ਵੋਟਾਂ ਤੋਂ ਬਾਅਦ ਉਮੀਦਵਾਰਾਂ ਨੇ ਆਪਣੇ ਪਰਿਵਾਰਾਂ ਨਾਲ ਬਿਤਾਏ ਫ਼ੁਰਸਤ ਦੇ ਪਲ

ਜਲੰਧਰ, 20 ਮਈ (ਜਸਪਾਲ ਸਿੰਘ)-ਪਿਛਲੇ ਕਾਫੀ ਦਿਨਾਂ ਤੋਂ ਚੋਣਾਂ ਦੀ ਭੱਜ-ਨੱਠ ਤੋਂ ਵਿਹਲੇ ਹੋਏੇ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾ ਕੇ ਆਪਣੀ ਥਕਾਵਟ ਲਾਹੀ | ਰੋਜ਼ ਵਾਂਗ ਸਵੇਰੇ ਉੱਠ ਕੇ ਸੈਰ ਕਰਨ ਉਪਰੰਤ ਉਨ੍ਹਾਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਵੇਰ ਦੀ ਚਾਹ ਪੀਤੀ ਤੇ ਨਾਸ਼ਤਾ ਕੀਤਾ | ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਅੱਜ ਕਾਫੀ ਦਿਨਾਂ ਬਾਅਦ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਬੈਠਣ ਦਾ ਮੌਕਾ ਮਿਲਿਆ ਹੈ, ਜਦਕਿ ਚੋਣ ਪ੍ਰਚਾਰ ਦੌਰਾਨ ਸਾਰਾ ਪਰਿਵਾਰ ਚੋਣ ਸਰਗਰਮੀਆਂ 'ਚ ਉਲਝਿਆ ਹੋਇਆ ਸੀ ਤੇ ਕਿਸੇ ਕੋਲ ਵੀ ਇਕ-ਦੂਸਰੇ ਕੋਲ ਬੈਠਣ ਤੱਕ ਦਾ ਸਮਾਂ ਨਹੀਂ ਸੀ | ਸਾਰਾ-ਸਾਰਾ ਦਿਨ ਚੋਣ ਪ੍ਰਚਾਰ ਕਾਰਨ ਥੱਕ-ਹਾਰ ਕੇ ਪਰਿਵਾਰਕ ਮੈਂਬਰ ਸੌਾ ਜਾਂਦੇ ਸਨ ਤੇ ਅੱਜ ਸਾਰੇ ਪਰਿਵਾਰ ਨੂੰ ਮੁੜ ਇਕੱਠੇ ਬੈਠਣ ਦਾ ਮੌਕਾ ਮਿਲਿਆ ਹੈ | ਆਪਣੀ ਪਤਨੀ ਕਰਮਜੀਤ ਕੌਰ, ਪੁੱਤਰ ਵਿਕਰਮਜੀਤ ਸਿੰਘ ਚੌਧਰੀ ਤੇ ਨੂੰ ਹ ਸ਼ਵੇਤਾ ਚੌਧਰੀ ਸਮੇਤ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਨਾਸ਼ਤਾ ਕਰਦੇ ਹੋਏ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਨਾਲ ਬੈਠ ਕੇ ਅੱਜ ਉਨ੍ਹਾਂ ਦੀ ਸਾਰੀ ਥਕਾਵਟ ਲਹਿ ਗਈ ਹੈ ਤੇ ਛੋਟੇ ਬੱਚਿਆਂ ਨਾਲ ਖੇਡ ਕੇ ਰੂਹ ਹੋਰ ਤਰੋ-ਤਾਜ਼ਾ ਹੋਈ ਹੈ | ਉਹ ਸਵੇਰੇ ਵਰਕਰਾਂ ਨੂੰ ਵੀ ਆਮ ਦੀ ਤਰ੍ਹਾਂ ਨਾਲ ਮਿਲੇ ਤੇ ਸਾਰਾ ਦਿਨ ਫੋਨ 'ਤੇ ਵੀ ਵਰਕਰਾਂ ਨਾਲ ਜੁੜੇ ਰਹੇ ਤੇ ਉਨ੍ਹਾਂ ਕੋਲੋਂ ਵੋਟਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਸਾਰਾ ਦਿਨ ਪਰਿਵਾਰਕ ਮੈਂਬਰਾਂ ਨਾਲ ਬਿਤਾਉਣ ਉਪਰੰਤ ਸ਼ਾਮ ਨੂੰ ਉਹ ਆਮ ਦੀ ਤਰ੍ਹਾਂ ਜਿਮ ਗਏ ਤੇ ਉੱਥੇ ਆਪਣੇ ਸਾਥੀਆਂ ਨਾਲ ਹਲਕੀਆਂ-ਫੁਲਕੀਆਂ ਗੱਲਾਂ ਕਰਕੇ ਸਮਾਂ ਬਿਤਾਇਆ | ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਵਲੋਂ ਬਹੁਤ ਪਿਆਰ ਤੇ ਸਤਿਕਾਰ ਦਿੱਤਾ ਗਿਆ, ਜਿਸ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ | ਉਨ੍ਹਾਂ ਦੇ ਸਪੁੱਤਰ ਵਿਕਰਮਜੀਤ ਸਿੰਘ ਚੌਧਰੀ ਨੇ ਹਲਕੇ ਦੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ |

2 ਕਰੋੜ ਦੀ ਲਾਗਤ ਨਾਲ ਪਿੱਟ ਖਾਦ ਦੇ ਬਣਨਗੇ ਪ੍ਰਾਜੈਕਟ

ਜਲੰਧਰ, (ਸ਼ਿਵ)-ਕੂੜੇ ਨੂੰ ਲੈ ਕੇ ਨਿਗਮ ਪ੍ਰਸ਼ਾਸਨ ਨੇ ਹੁਣ ਕਈ ਸੁਧਾਰ ਕਰਨ ਦਾ ਕੰਮ ਸ਼ੁਰੂ ਕੀਤਾ ਹੈ | ਵਿਕਾਸ ਪੁਰੀ ਵਾਰਡ ਨੰਬਰ 60ਦੇ ਡੰਪ ਦਾ 12.91 ਲੱਖ ਦੀ ਲਾਗਤ ਨਾਲ ਸੁਧਾਰ ਕੀਤਾ ਜਾ ਰਿਹਾ ਹੈ | ਨੰਗਲ ਸ਼ਾਮਾਂ ਪਿੰਡ 'ਚ ਕੂੜੇ ਤੋਂ ਖਾਦ ਵਾਲਾ ਪਿੱਟ ਐਮ. ਆਰ. ਐਫ. ਸਮੇਤ 43.95 ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਬਲਵਿੰਦਰ ਕੁਮਾਰ ਨੇ ਪਤਨੀ ਤੇ ਬੇਟੀ ਨਾਲ ਸਮਾਂ ਬਿਤਾ ਕੇ ਉਤਾਰੀ ਥਕਾਨ

ਫਿਲੌਰ/ ਮਕਸੂਦਾਂ 20 ਮਈ (ਇੰਦਰਜੀਤ ਚੰਦੜ੍ਹ, ਲਖਵਿੰਦਰ ਪਾਠਕ))-ਪੰਜਾਬ ਅੰਦਰ ਸੱਤਵੇ ਤੇ ਆਖਰੀ ਪੜਾਅ 'ਚ 19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ ਦੇ ਨਾਲ ਹੀ ਦੇਸ਼ ਭਰ ਅੰਦਰ ਚੋਣਾਂ ਸੰਪੰਨ ਹੋ ਗਈਆ ਤੇ ਇਸ ਦੇ ਨਾਲ ਹੀ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ ਮ©ੀਨਾਂ 'ਚ ਬੰਦ ਹੋ ਗਈ ...

ਪੂਰੀ ਖ਼ਬਰ »

13000 ਘਰਾਂ 'ਚ ਸੁੱਕੇ-ਗਿੱਲੇ ਕੂੜੇ ਦੀ ਦਿੱਤੀ ਜਾਣਕਾਰੀ

ਜਲੰਧਰ, 20 ਮਈ (ਸ਼ਿਵ)- ਕੂੜਾ ਸੰਭਾਲ ਪ੍ਰਾਜੈਕਟ ਤਹਿਤ ਨਗਰ ਨਿਗਮ ਪ੍ਰਸ਼ਾਸਨ ਨੇ ਲੋਕਾਂ ਨੂੰ ਸੁੱਕੇ ਗਿੱਲੇ ਕੂੜੇ ਦੀ ਜਾਣਕਾਰੀ ਦੇਣ ਲਈ ਹੁਣ ਤੱਕ 13000 ਘਰਾਂ ਤੱਕ ਪਹੁੰਚ ਕਰ ਲਈ ਹੈ ਤੇ ਨਿਗਮ ਦੇ ਹੈਲਥ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਇਸ ਹਫ਼ਤੇ ਤੱਕ ਇਸ ਦੀ ਗਿਣਤੀ 20000 ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਸਿਹਤ ਵਿਗੜੀ

ਜਲੰਧਰ 20 ਮਈ (ਐੱਮ.ਐੱਸ. ਲੋਹੀਆ)- ਲੋਕ ਸਭਾ ਚੋਣਾਂਸਬੰਧੀ ਸੁਰੱਖਿਆ ਦੇ ਪ੍ਰਬੰਧਾਂ ਲਈ ਪੰਜਾਬ ਪੁਲਿਸ ਦੀ 27 ਨੰਬਰ ਬਟਾਲੀਅਨ ਦੇ ਤਾਇਨਾਤ ਕੀਤੇ ਅਨੰਦਪੁਰ ਸਾਹਿਬ ਤੋਂ ਆਏ ਹੌਲਦਾਰ ਬਲਬੀਰ ਕੁਮਾਰ (47) ਵਾਸੀ ਗੁਰਦਾਸਪੁਰ ਦੀ ਅੱਜ ਅਚਾਨਕ ਤਬੀਅਤ ਖ਼ਰਾਬ ਹੋ ਜਾਣ ਕਰਕੇ ਉਸ ...

ਪੂਰੀ ਖ਼ਬਰ »

ਰਾਤ ਭਰ ਲਗਾਤਾਰ ਡਿਊਟੀ ਦੇਣ ਤੋਂ ਬਾਅਦ ਵੀ ਦਿਨ ਭਰ ਕੰਮਾਂ 'ਚ ਲੱਗੇ ਰਹੇ ਅਧਿਕਾਰੀ

ਜਲੰਧਰ, 20 ਮਈ (ਚੰਦੀਪ ਭੱਲਾ)-ਲੋਕ ਸਭਾ ਚੋਣਾਂ ਲਈ ਬੀਤੇ ਦਿਨੀਂ ਵੋਟਾਂ ਪੈਣ ਦਾ ਕੰਮ ਖਤਮ ਹੋਣ ਗਿਆ ਸੀ ਤੇ ਜਲੰਧਰ ਸੰਸਦੀ ਹਲਕੇ ਦੇ 19 ਉਮੀਦਵਾਰਾਂ ਜੋ ਕਿ ਚੋਣ ਮੈਦਾਨ 'ਚ ਹਨ, ਦਾ ਭਵਿੱਖ ਈ.ਵੀ.ਐਮਜ਼ 'ਚ ਬੰਦ ਹੋ ਗਿਆ ਹੈ ਤੇ ਉਨ੍ਹਾਂ ਦੀ ਕਿਸਮਤ ਦਾ ਫੈਸਲਾ ਹੁਣ 23 ਮਈ ਨੂੰ ...

ਪੂਰੀ ਖ਼ਬਰ »

ਲੜਕੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਲੰਧਰ, 20 ਮਈ (ਐੱਮ. ਐੱਸ. ਲੋਹੀਆ) — ਥਾਣਾ ਬਸਤੀ ਬਾਵਾ ਖੇਲ ਅਧੀਨ ਆਉਂਦੀ ਮੱਛੀ ਮਾਰਕੀਟ ਨੇੜੇ ਰਹਿੰਦੀ ਇਕ ਲੜਕੀ ਨੇ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਮਿ੍ਤਕਾ ਦੀ ਪਹਿਚਾਣ ਵੰਸ਼ਿਕਾ (20) ਪੁੱਤਰੀ ਭਾਰਤ ਭੂਸ਼ਣ ਵਜੋਂ ਹੋਈ ਹੈ | ਘਟਨਾ ਦਾ ਪਤਾ ਲੱਗਦੇ ਹੀ ਮੌਕੇ 'ਤੇ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ 'ਚ ਮਨਾਇਆ ਬੱਚਿਆਂ ਤੇ ਅਧਿਆਪਕਾਂ ਦਾ ਜਨਮ ਦਿਨ

ਮਲਸੀਆਂ, 20 ਮਈ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਤੇ ਪਿ੍ੰਸੀਪਲ ਵੰਦਨਾ ਧਵਨ ਤੇ ਜਨਰਲ ਮੈਨੇਜਰ ਇਜੈ ਦੱਤ ਦੀ ਦੇਖ-ਰੇਖ ਹੇਠ ਮਾਰਚ, ਅਪ੍ਰੈਲ ਤੇ ਮਈ ਮਹੀਨੇ 'ਚ ਆਉਣ ਵਾਲੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਰਾਜ ਪੱਧਰੀ ਚੈਂਪੀਅਨਸ਼ਿਪ 'ਚ ਵਿਜਿਆ ਯੂ.ਸੀ. ਮਾਸ ਅਬੈਕਸ ਅਕੈਡਮੀ ਦੇ ਵਿਦਿਆਰਥੀਆਂ ਨੇ ਜਿੱਤੇ ਇਨਾਮ

ਸ਼ਾਹਕੋਟ, 20 ਮਈ (ਸੁਖਦੀਪ ਸਿੰਘ)- ਅਬੈਕਸ ਰਾਹੀਂ ਬੱਚਿਆਂ ਦਾ ਦਿਮਾਗੀ ਵਿਕਾਸ ਕਰਨ ਵਾਲੇ ਯੂ.ਸੀ. ਮਾਸ ਵਲੋਂ ਜਲੰਧਰ ਵਿਖੇ ਕਰਵਾਈ ਰਾਜ ਪੱਧਰੀ ਚੈਂਪੀਅਨਸ਼ਿਪ 'ਚ ਵਿਜਿਆ ਯੂ.ਸੀ. ਮਾਸ ਅਬੈਕਸ ਅਕੈਡਮੀ ਦੇ ਵਿਦਿਆਰਥੀਆਂ ਨੇ 38 ਮਿੰਟਾਂ 'ਚ 200 ਸਵਾਲਾਂ ਨੂੰ ਹੱਲ ਕਰ ਨਕਦ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸ਼ਾਹਕੋਟ ਸਿਹਤ ਸਹੂਲਤਾਂ ਤੋਂ ਸੱਖਣਾ-ਪ੍ਰਧਾਨ ਗੁਰਜੋਤ ਸਹੋਤਾ

ਸ਼ਾਹਕੋਟ, 20 ਮਈ (ਸਚਦੇਵਾ, ਬਾਂਸਲ)- ਸਰਕਾਰੀ ਹਸਪਤਾਲ ਸ਼ਾਹਕੋਟ 'ਚ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਭਗਵਾਨ ਵਾਲਮੀਕਿ ਸ਼ੋ੍ਰਮਣੀ ਸੈਨਾ ਪੰਜਾਬ ਨੇ ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਦਵਿੰਦਰ ਕੁਮਾਰ ਸਮਰਾ ਨੂੰ ਮੰਗ ਪੱਤਰ ਸੌਾਪਿਆ ਹੈ | ...

ਪੂਰੀ ਖ਼ਬਰ »

ਸਾਲਾਨਾ ਭਗਵਤੀ ਜਾਗਰਣ ਕਰਵਾਇਆ

ਕਰਤਾਰਪੁਰ, 20 ਮਈ (ਜਸਵੰਤ ਵਰਮਾ, ਧੀਰਪੁਰ)-ਮੰ ਦਿਰ ਮਾਤਾ ਛਿੰਨਮਸਤੀਕਾ ਮੁਹੱਲਾ ਭਾਈ ਭਾਰਾ ਵਲੋਂ 31ਵਾਂ ਸਾਲਾਨਾ ਭਗਤਵੀ ਜਾਗਰਣ ਸੱ ਤਿਆ ਰਾਣੀ ਦੇਵਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਹ ਪੂਜਾ ਤੇ ਹਵਨ ਯੱਗ ਰਜਿੰਦਰ ਕਾਲੀਆ ਤੇ ਉਨ੍ਹਾਂ ਦੀ ਪਤਨੀ ਇੰਦੂ ਕਾਲੀਆ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਜ਼ਮੀਨ ਭੇਟ ਕੀਤੀ

ਆਦਮਪੁਰ,20 ਮਈ (ਰਮਨ ਦਵੇਸਰ)-ਆਦਮਪੁਰ ਨੇੜੇ ਪਿੰਡ ਹਰੀਪੁਰ ਵਾਸੀ ਸਾਧੂ ਸਿੰਘ ਨੇ ਡੇਢ ਕਨਾਲ ਜ਼ਮੀਨ ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਨੂੰ ਭੇਟ ਕੀਤੀ | ਉਨ੍ਹਾਂ ਕਿਹਾ ਕਿ ਜੋ ਜ਼ਮੀਨ ਉਨ੍ਹਾਂ ਨੇ ਗੁਰੂ ਘਰ ਲਈ ਦਿੱਤੀ ਹੈ ਉਸ 'ਤੇ ਗੁਰਦੁਆਰਾ ਕਮੇਟੀ ਤੇ ਪਿੰਡ ਦੇ ...

ਪੂਰੀ ਖ਼ਬਰ »

ਐੱਸ.ਟੀ.ਐੱਸ. ਵਰਲਡ ਸਕੂਲ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਦਾ ਸਨਮਾਨ

ਰੁੜਕਾ ਕਲਾਂ, 20 ਮਈ (ਦਵਿੰਦਰ ਸਿੰਘ ਖ਼ਾਲਸਾ)- ਗਿਆਨ ਦੇ ਖੇਤਰ ਨਾਲ ਜੁੜਨ ਵਾਲੇ ਸਕੂਲਾਂ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਵਲੋਂ ਹਰ ਸਾਲ ਸਿੱਖਿਆਂ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਟਰਾਂਸਫਾਰਮਿੰਗ ਐਜੂਕੇਸ਼ਨ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸੜਕ ਨੂੰ ਠੀਕ ਕਰਨ ਦਾ ਬੀੜਾ ਚੁੱਕਿਆ

ਫਿਲੌਰ, 20 ਮਈ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨੂਰਮਹਿਲ ਰੋਡ ਵਿਖੇ ਟੁੱਟੀ ਸੜਕ ਕਾਰਨ ਆਏ ਦਿਨ ਸੜਕ ਹਾਦਸੇ ਹੋ ਰਹੇ ਹਨ | ਜਿਸ ਨਾਲ ਕਈ ਵਿਅਕਤੀ ਜ਼ਖਮੀ ਹੋਏ ਹਨ | ਪਰ ਸਰਕਾਰ ਦਾ ਇਸ ਸੜਕ ਬਣਾਉਣ ਵੱਲ ਕੋਈ ਧਿਆਨ ਨਹੀਂ ਹੈ | ਪਰ ਨੂਰਮਹਿਲ ਰੋਡ ਦੇ ਕੁੱਝ ਨੌਜਵਾਨਾਂ ਨੇ ...

ਪੂਰੀ ਖ਼ਬਰ »

ਮੈਡੀਕਲ ਸਟੋਰ 'ਚ ਦਿਨ ਦਿਹਾੜੇ ਚੋਰੀ

ਫਿਲੌਰ, 20 ਮਈ ( ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਤਲਵਣ ਰੋਡ ਸਥਿਤ ਮੈਡੀਕਲ ਸਟੋਰ 'ਚ ਦਿਨ ਦਿਹਾੜੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਫਿਲੌਰ ਦੇ ਤਲਵਣ ਰੋਡ'ਤੇ ਸਥਿਤ ਦੀਪ ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਦੁਪਹਿਰ 2 ਵਜੇ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤੇ ਡੀ.ਐੱਸ.ਪੀ. ਵਲੋਂ ਸ਼ਾਹਕੋਟ ਹਲਕੇ ਦੇ ਲੋਕਾਂ ਤੇ ਚੋਣ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਦਾ ਧੰਨਵਾਦ

ਸ਼ਾਹਕੋਟ, 20 ਮਈ (ਸੁਖਦੀਪ ਸਿੰਘ)- ਐਸ.ਡੀ.ਐਮ. ਸ਼ਾਹਕੋਟ ਡਾ. ਚਾਰੂਮਿਤਾ ਤੇ ਡੀ.ਐਸ.ਪੀ. ਸ਼ਾਹਕੋਟ ਲਖਵੀਰ ਸਿੰਘ ਨੇ ਬੀਤੇ ਦਿਨ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸ਼ਾਂਤੀ ਬਣਾਏ ਰੱਖਣ ਤੇ ਅਮਨ-ਅਮਾਨ ਨਾਲ ਚੋਣਾਂ ਨੇਪਰੇ ਚਾੜ੍ਹਨ ਤੇ ਵਧੀਆ ਢੰਗ ਨਾਲ ਚੋਣ ਡਿਊਟੀ ਨਿਭਾਉਣ ...

ਪੂਰੀ ਖ਼ਬਰ »

ਕੋਬਰਾ ਕਰਾਟੇ ਚੈਂਪੀਅਨਸ਼ਿਪ 'ਚ ਹਾਈ ਡਰੀਮਜ਼ ਇੰਟਰਨੈਸ਼ਨਲ ਸਕੂਲ ਭੋਗਪੁਰ ਦਾ ਸ਼ਾਨਦਾਰ ਪ੍ਰਦਰਸ਼ਨ

ਭੋਗਪੁਰ, 20 ਮਈ, (ਕੁਲਦੀਪ ਸਿੰਘ ਪਾਬਲਾ)- ਹਾਈ ਡਰੀਮਜ਼ ਇੰਟਰਨੈਸ਼ਨਲ ਸਕੂਲ ਭੋਗਪੁਰ ਦੇ ਵਿਦਿਆਰਥੀਆਂ ਨੇ ਸੀ.ਕੇ.ਸੀ. ਪੰਜਾਬ ਸਟੇਟ ਕਰਾਟੇ ਚੈਪੀਅਨਸ਼ਿਪ 2019 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 23 ਤਗਮੇ ਪ੍ਰਾਪਤ ਕਰਕੇ ਸਕੂਲ ਦੀ ਝੋਲੀ ਪਾਏ ਹਨ | ਪਿ੍ੰਸੀਪਲ ਚਰਨਜੀਤ ...

ਪੂਰੀ ਖ਼ਬਰ »

ਭੂੰਡਪਾਲ ਜਠੇਰਿਆਂ ਦਾ ਮੇਲਾ ਅੱਜ

ਕਿਸ਼ਨਗੜ੍ਹ, 20 ਮਈ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪਿੰਡ ਸੰਘਵਾਲ ਤੋਂ ਗੋਤ ਭੂੰਡਪਾਲ ਜਠੇਰੇ ਪਰਿਵਾਰਾਂ ਨੇ ਜਾਣਕਾਰੀ ਦਿੰ ਦਿਆਂ ਦੱ ਸਿਆ ਕਿ 21 ਮਈ ਦਿਨ ਮੰਗਲਵਾਰ 2019 ਨੂੰ ਪਿੰਡ ਮੁਜੱਫ਼ਰਪੁਰ ਨੇੜੇ ਰਾਮਾ-ਮੰਡੀ ਜਲੰਧਰ ਵਿਖੇ ਭੂੰਡਪਾਲ ਜਠੇਰਿਆਂ ਦਾ ਮੇਲਾ ਪੂਰਨ ...

ਪੂਰੀ ਖ਼ਬਰ »

ਜੀ.ਪੀ.ਐੱਸ. ਖਰਾਬ ਕਰਨ ਵਾਲੇ ਨਿਗਮ ਮੁਲਾਜ਼ਮਾਂ ਨੂੰ ਜਾਰੀ ਹੋਣਗੇ ਨੋਟਿਸ

ਜਲੰਧਰ, 20 ਮਈ (ਸ਼ਿਵ ਸ਼ਰਮਾ) -ਚੋਣਾਂ ਦੇ ਖ਼ਤਮ ਹੁੰਦੇ ਸਾਰ ਹੀ ਹੁਣ ਨਿਗਮ ਪ੍ਰਸ਼ਾਸਨ ਨੇ ਆਪਣੀ ਸਰਗਰਮੀ ਸ਼ੁਰੂ ਕਰਦੇ ਹੋਏ ਨਿਗਮ ਦੀ ਵਰਕਸ਼ਾਪ ਵਾਲੀਆਂ ਗੱਡੀਆਂ ਦੇ ਉਨ੍ਹਾਂ ਡਰਾਈਵਰਾਂ ਨੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਦੀਆਂ ਗੱਡੀਆਂ 'ਤੇ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦੇ ਸਨਅਤਕਾਰਾਂ ਤੋਂ ਵਸੂਲੀਆਂ ਜਾਣਗੀਆਂ ਵਧੀਆਂ ਰਕਮਾਂ

ਜਲੰਧਰ 20 ਮਈ (ਸ਼ਿਵ ਸ਼ਰਮਾ) - ਲੋਕ-ਸਭਾ ਚੋਣਾਂ ਦੇ ਖ਼ਤਮ ਹੋਣ ਤੋਂ ਬਾਅਦ ਫੋਕਲ ਪੁਆਇੰਟ ਦੇ ਸਨਅਤਕਾਰਾਂ ਨੂੰ ਆਉਂਦੇ ਸਮੇਂ 'ਚ ਜ਼ਮੀਨਾਂ ਦੀਆਂ ਵਧੀਆਂ ਰਕਮਾਂ ਦੇ ਕਰੋੜਾਂ ਰੁਪਏ ਦੇਣੇ ਪੈ ਸਕਦੇ ਹਨ ਜਿਹੜੇ ਕਿ 14 ਸਾਲਾਂ ਤੋਂ ਅਜੇ ਤੱਕ ਪੀ. ਐੱਸ. ਆਈ. ਈ. ਸੀ. ਬਕਾਇਆ ਕੱਢ ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਵਿਖੇ ਬੈਜ ਸੈਰਾਮਨੀ

ਜਲੰਧਰ, 20 ਮਈ (ਸੋਢੀ)-ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਜਲੰਧਰ ਵਿਖੇ ਬੈਜ ਸੈਰਾਮਨੀ ਕਰਵਾਈ ਗਈ | ਵਿਦਿਆਰਥੀ ਕੌਾਸਲ ਦੇ ਚੁਣੇ ਵਿਦਿਆਰਥੀਆਂ ਨੂੰ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ | ਹੈੱਡ ਬੁਆਏ ਵਿਸ਼ਾਲ ਅਤੇ ਹੈੱਡ ਗਰਲ ਯੁਕਤਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਵੱਜਣ ਕਾਰਨ ਇਕ ਦੀ ਮੌਤ

ਫਿਲੌਰ, 20 ਮਈ (ਬੀ.ਐੱਸ.ਕੈਨੇਡੀ)-ਰੇਲਵੇ ਚੌਕੀ ਦੇ ਇੰਚਾਰਜ ਰਜਿੰਦਰ ਸਿੰਘ ਹੌਲਦਾਰ ਕਮਲਜੀਤ ਸਿੰਘ ਧੁਲੇਤਾ ਨੇ ਦੱਸਿਆ ਕਿ ਫਿਲੌਰ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ | ਉਸ ਦੀ ਜੇਬ ਵਿਚੋਂ ਮਿਲੇ ਮੋਬਾਈਲ ਫ਼ੋਨ ਦੇ ਨੰਬਰਾਂ ਤੋਂ ਉਸ ਦੇ ...

ਪੂਰੀ ਖ਼ਬਰ »

ਡਰਾਈਵਿੰਗ ਟਰੈਕ 'ਤੇ ਠੱਪ ਰਿਹਾ ਕੰਮ

ਜਲੰਧਰ, 20 ਮਈ (ਸ਼ਿਵ)- ਡਰਾਈਵਿੰਗ ਟਰੈਕ 'ਤੇ ਨਿੱਜੀ ਕੰਪਨੀ ਦੇ ਮੁਲਾਜ਼ਮ ਨਾ ਹੋਣ ਕਰਕੇ ਅੱਜ ਟਰੈਕ 'ਤੇ ਕੰਮ ਬਿਲਕੁਲ ਠੱਪ ਰਿਹਾ ਜਿਸ ਕਰਕੇ ਤਿੰਨ ਮਹੀਨੇ ਪਹਿਲਾਂ ਕੰਮ ਕਰਵਾਉਣ ਲਈ ਸਮਾਂ ਲੈਣ ਵਾਲੇ ਲੋਕ ਪ੍ਰੇਸ਼ਾਨ ਰਹੇ ਹਨ | ਚੇਤੇ ਰਹੇ ਕਿ ਟਰੈਕ 'ਤੇ ਕੰਮ ਕਰਵਾਉਣ ਲਈ ...

ਪੂਰੀ ਖ਼ਬਰ »

ਆਬਜ਼ਰਵਰ ਤੇ ਡੀ.ਸੀ. ਵਲੋਂ ਚੋਣਾਂ ਤੋਂ ਬਾਅਦ ਵੋਟਰ ਰਜਿਸਟਰ ਤੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ

ਜਲੰਧਰ, 20 ਮਈ (ਚੰਦੀਪ ਭੱਲਾ)-ਜਲੰਧਰ ਲੋਕ ਸਭਾ ਸੀਟ ਲਈ ਆਬਜਰਵਰ ਆਈ.ਸੈਮੂਅਲ ਆਨੰਦ ਕੁਮਾਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਚੋਣਾਂ ਤੋਂ ਬਾਅਦ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ 'ਚ ਚੋਣਾਂ ਤੋਂ ਬਾਅਦ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਹੰਗਾਮਾ

ਨਸ਼ੇ ਦੀ ਹਾਲਤ ਵਿਚ ਕਲਰਕ ਨੇ ਸੁਰੱਖਿਆ ਕਰਮੀ ਨੂੰ ਕੱਢੀਆਂ ਗਾਲ੍ਹਾਂ

ਜਲੰਧਰ 20 ਮਈ (ਐੱਮ.ਐੱਸ. ਲੋਹੀਆ)- ਦੇਰ ਰਾਤ ਸਿਵਲ ਹਸਪਤਾਲ ਦੀ ਐਮਰਜੈਂਸੀ ਵਿਚ ਆਪਣੇ ਦੋਸਤ ਦੇ ਨਾਲ ਆਏ ਮੈਡੀਕਲ ਸੁਪਰਡੈਂਟ ਦਫ਼ਤਰ ਦੇ ਕਲਰਕ ਨੇ ਐਮਰਜੈਂਸੀ ਵਿਚ ਤਾਇਨਾਤ ਸੁਰੱਖਿਆ ਕਰਮੀ ਨੂੰ ਗਾਲ੍ਹਾਂ ਕੱਢੀਆਂ | ਮਿਲੀ ਜਾਣਕਾਰੀ ਅਨੁਸਾਰ ਐਮ.ਐਸ. ਦਫ਼ਤਰ ਦਾ ਕਲਰਕ ...

ਪੂਰੀ ਖ਼ਬਰ »

ਢਿਲਵਾਂ ਰੇਲਵੇ ਫਾਟਕ 'ਤੇ ਫਲਾਈ ਓਵਰ ਜਾਂ ਅੰਡਰ ਪਾਸ ਬਣਾਉਣ ਦੀ ਮੰਗ

ਢਿਲਵਾਂ, 20 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੀ. ਟੀ. ਰੋਡ ਤੋਂ ਢਿਲਵਾਂ ਨੂੰ ਜਾਂਦਿਆਂ ਰਸਤੇ ਵਿਚ ਪੈਂਦੇ ਰੇਲਵੇ ਫਾਟਕ ਦੇ ਅਕਸਰ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਲਾਕੇ ਦੇ ਲੋਕਾਂ ਦੀ ਸਰਕਾਰ ਪਾਸੋਂ ...

ਪੂਰੀ ਖ਼ਬਰ »

ਪਿਮਸ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਐਮ.ਸੀ.ਆਈ. ਨੂੰ ਲਿਖਿਆ ਪੱਤਰ

ਜਲੰਧਰ, 20 ਮਈ (ਐੱਮ.ਐੱਸ. ਲੋਹੀਆ) - ਪਿਮਸ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਮੈਡੀਕਲ ਕਾਉਂਸਲ ਆਫ਼ ਇੰਡੀਆ (ਐਮ.ਸੀ.ਆਈ.) ਨੂੰ ਪੱਤਰ ਲਿਖਿਆ ਹੈ | ਮੁਲਾਜ਼ਮ ਆਗੂ ਧਰਮਿੰਦਰ ਕੁਮਾਰ ਵੱਲੋਂ ਭੇਜੇ ਗਏ ਇਸ ਪੱਤਰ 'ਚ ਪਿਮਸ ਦੀ ਮੈਨੇਜਮੈਂਟ 'ਤੇ ਦੋਸ਼ ਲਗਾਏ ਗਏ ਹਨ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਬਜ਼ੁਰਗ 'ਤੇ ਹਮਲਾ

ਜਲੰਧਰ, 20 ਮਈ (ਐੱਮ. ਐੱਸ. ਲੋਹੀਆ)-ਬਸਤੀ ਮਿੱਠੂ 'ਚ ਇਕੱਲੇ ਜਾ ਰਹੇ ਬਜ਼ੁਰਗ 'ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪ੍ਰਤਾਪ ਸਿੰਘ ਵਾਸੀ ਬਸਤੀ ਮਿੱਠੂ ਨੇ ਦੱਸਿਆ ਕਿ ਉਹ ਲੱਕੜ ਦਾ ਆਰਾ ਚਲਾਉਂਦਾ ਹੈ ਅੱਜ ਰਾਤ ਸਮੇਂ ਜਦੋਂ ਉਹ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 20 ਮਈ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਬ੍ਰਾਂਚ ਜਲੰਧਰ ਵਲੋਂ 21 ਮਈ ਦਿਨ ਮੰਗਲਵਾਰ ਸ਼ਾਮ 7.30 ਵਜੇ ਤੋਂ 9.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗਲੀ ਨੰਬਰ 7, ਸੈਂਟਰਲ ਟਾਊਨ ਵਿਖੇ ਕੀਰਤਨ ਸਮਾਗਮ ਹੋਣਗੇ | ਇਹ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਏ ਮੋਟਰਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 20 ਮਈ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਲਾਗੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਏ ਮੋਟਰਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਾਦਸੇ ਸਮੇਂ ਇਕੱਤਰ ਹੋਏ ਰਾਹਗੀਰਾਂ ਵਲੋਂ ...

ਪੂਰੀ ਖ਼ਬਰ »

ਧੂੰਏਾ 'ਚ ਉੱਡ ਰਹੀਆਂ ਨੇ ਨਾੜ ਨਾ ਸਾੜਨ ਦੀਆਂ ਸਰਕਾਰੀ ਅਪੀਲਾਂ ਤੇ ਦਲੀਲਾਂ

ਸ਼ਾਹਕੋਟ, 20 ਮਈ (ਬਾਂਸਲ)-ਪੰਜਾਬ ਸਰਕਾਰ ਤੰਦਰੁਸਤ ਪੰਜਾਬ ਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀਆਂ ਕੀਤੀਆਂ ਜਾ ਰਹੀਆਂ ਅਪੀਲਾਂ ਅਤੇ ਇਸ ਨਾਲ ਹੋਣ ਵਾਲੇ ...

ਪੂਰੀ ਖ਼ਬਰ »

ਪ੍ਰੇਮ ਚੰਦ ਮਾਰਕੰਡਾ ਐਸ. ਡੀ. ਕਾਲਜੀਏਟ ਸੀ. ਸੈਕੰ. ਸਕੂਲ ਵਿਖੇ ਬੈਜ ਸੈਰਾਮਨੀ

ਜਲੰਧਰ, 20 ਮਈ (ਰਣਜੀਤ ਸਿੰਘ ਸੋਢੀ)-ਪੀ. ਸੀ. ਐਮ. ਐੱਸ. ਡੀ. ਕਾਲਜੀਏਟ ਸਕੂਲ, ਜਲੰਧਰ ਵਿਚ ਅਕਾਦਮਿਕ ਸੈਸ਼ਨ 2019-20 ਲਈ ਬੈਜ ਸੈਰਾਮਨੀ ਕਰਵਾਈ ਗਈ, ਜਿਸ 'ਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਡਾ. ਕਿਰਨ ਅਰੋੜਾ ਨੇ ਸ਼ਿਰਕਤ ਕੀਤੀ | ਕਾਲਜੀਏਟ ਸਕੂਲ ਦੇ ਇੰਚਾਰਜ ਪ੍ਰੋ. ਸੰਗੀਤਾ ...

ਪੂਰੀ ਖ਼ਬਰ »

23 ਤੋਂ ਬਾਅਦ ਨਿਗਮ 'ਤੇ ਵਧੇਗਾ ਰੋਕੇ ਕੰਮ ਕਰਵਾਉਣ ਦਾ ਦਬਾਅ

ਜਲੰਧਰ, 20 ਮਈ (ਸ਼ਿਵ)- 23 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਮੇਅਰ ਜਗਦੀਸ਼ ਰਾਜਾ, ਨਿਗਮ ਪ੍ਰਸ਼ਾਸਨ 'ਤੇ ਵਿਕਾਸ ਦੇ ਕੰਮ ਕਰਵਾਉਣ ਦਾ ਦਬਾਅ ਵਧਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿਉਂਕਿ ਕਈ ਹਲਕਿਆਂ 'ਚ ਇਸ ਵੇਲੇ ਵਿਕਾਸ ਦੇ ਕੰਮ ਤਾਂ ਬਿਲਕੁਲ ਠੱਪ ਹਨ ਤੇ ...

ਪੂਰੀ ਖ਼ਬਰ »

ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਪ੍ਰਤਿਭਾ ਖੋਜ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 20 ਮਈ (ਰਣਜੀਤ ਸਿੰਘ ਸੋਢੀ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਅਬਾਦਾਨ ਦੇ ਕਿਡਜ਼ ਨੇ ਪ੍ਰਤਿਭਾ ਖੋਜ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੀ. ਟੀ ਵਰਲਡ ਸਕੂਲ ਵਿਖੇ ਕਰਵਾਏ ਗਏ ਕਿੰਡਰ ਗਾਰਟਨ ਸਕੂਲਾਂ ਦੇ ਮੁਕਾਬਲਿਆਂ ...

ਪੂਰੀ ਖ਼ਬਰ »

ਸੀ.ਟੀ. ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌ ਾਸਲ ਦਾ ਗਠਨ

ਜਲੰਧਰ, 20 ਮਈ (ਰਣਜੀਤ ਸਿੰਘ ਸੋਢੀ)-ਸੀ. ਟੀ. ਪਬਲਿਕ ਸਕੂਲ ਵਿਖੇ ਨਵੇਂ ਸ਼ੁਰੂ ਹੋਏ ਸੈਸ਼ਨ 2019-20 ਲਈ ਵਿਦਿਆਰਥੀਆਂ ਦੀ ਕੌਾਸਲ ਗਠਿਤ ਕੀਤੀ ਗਈ | ਇਸ ਮੌਕੇ ਹੈੱਡ ਬੁਆਏ ਸ਼ਸ਼ਾਂਕ ਤੇ ਹੈੱਡ ਗਰਲ ਰਿਤਿਕਾ ਨੂੰ ਚੁਣਿਆ ਗਿਆ, ਜਿਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ 'ਚ ਕਰਵਾਏ ਗਾਇਨ ਮੁਕਾਬਲੇ

ਜਲੰਧਰ, 20 ਮਈ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਗਰੀਨ ਮਾਡਲ ਟਾਊਨ, ਲੁਹਾਰਾਂ ਅਤੇ ਰਾਇਲ ਵਰਲਡ ਸਕੂਲ 'ਚ ਗਾਇਣ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ 'ਚ ਕਰਵਾਏ ਗਏ | ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਚਲਾਏ ਜਾ ਰਹੇ ਕੋਰਸਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ

ਜਲੰਧਰ, 20 ਮਈ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਵਿਦਿਆਲਾ ਕਾਲਜ, ਜਲੰਧਰ ਸਦਾ ਹੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਗੁਣਵੱਤਾ ਪੂਰਨ ਵਿਦਿਆ ਪ੍ਰਦਾਨ ਕਰਨ 'ਚ ਕਾਰਜਸ਼ੀਲ ਰਿਹਾ ਹੈ | ਇਸੇ ਲੜੀ 'ਚ ਕੇ.ਐਮ.ਵੀ. ਵਿਖੇ ਵਿਸ਼ਵ ਪੱਧਰੀ ਸਹੂਲਤਾ ਤੇ 11 ਪੂਰਨ ਤੌਰ ਤੇ ਆਧੁਨਿਕ ...

ਪੂਰੀ ਖ਼ਬਰ »

ਸ੍ਰੀ ਗਣਪਤ ਡੈਂਟਲ ਕਲੀਨਿਕ ਤੇ ਇੰਪਲਾਂਟ ਸੈਂਟਰ ਦਾ ਉਦਘਾਟਨ

ਜਲੰਧਰ, 20 ਮਈ (ਅ.ਬ.)-ਸ੍ਰੀ ਗਣਪਤ ਡੈਂਟਲ ਕਲੀਨਿਕ ਤੇ ਇੰਪਲਾਂਟ ਸੈਂਟਰ 414/4 ਗੁਰੂ ਨਾਨਕਪੁਰਾ ਈਸਟ ਜਲੰਧਰ 'ਚ ਖੋਲਿ੍ਹਆ ਗਿਆ | ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਰਮੇਸ਼ ਮਿੱਤਲ ਤੇ ਡੈਂਟਲ ਕੌਾਸਲ ਆਫ਼ ਇੰਡੀਆ ਦੇ ਮੈਂਬਰ ਡਾ: ਸਚਿਨ ਦੇਵ ...

ਪੂਰੀ ਖ਼ਬਰ »

ਸੇਵਾਵਾਂ ਦੇਣ ਵਾਲੇ ਵਲੰਟੀਅਰਾਂ ਦੇ ਕੰਮ ਪ੍ਰਸ਼ੰਸਾਯੋਗ-ਆਸ਼ਿਕਾ ਜੈਨ

ਜਲੰਧਰ, 20 ਮਈ (ਸ਼ਿਵ)- ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਤੇ ਆਦਮਪੁਰ ਵਿਧਾਨ ਸਭਾ ਹਲਕੇ ਦੇ ਏ. ਆਰ. ਓ. ਆਸ਼ਿਕਾ ਜੈਨ ਨੇ ਆਦਮਪੁਰ ਹਲਕੇ ਅਧੀਨ ਆਉਂਦੇ ਭੋਗਪੁਰ ਦੇ ਬੂਥ 'ਤੇ ਇਸਤਰੀ ਵੋਟਰਾਂ ਲਈ ਸੇਵਾਵਾਂ ਦੇਣ ਵਾਲੇ ਵਲੰਟੀਅਰਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਸ਼ਾਹਕੋਟ ਇਕਾਈ ਦੀ ਮੀਟਿੰਗ

ਸ਼ਾਹਕੋਟ, 20 ਮਈ (ਬਾਂਸਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਇਕ ਮੀਟਿੰਗ ਇਕਾਈ ਦੇ ਪ੍ਰਧਾਨ ਸ. ਮਨਜੀਤ ਸਿੰਘ ਲੈਕਚਰਾਰ ਦੀ ਪ੍ਰਧਾਨਗੀ ਹੇਠ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਵਿਖੇ ਹੋਈ | ਮੀਟਿੰਗ ਵਿਚ ਸੁਸਾਇਟੀ ਵਲੋਂ ਪੰਜਾਬ ਭਰ ਵਿਚ ਕਰਵਾਈ ...

ਪੂਰੀ ਖ਼ਬਰ »

ਟੈਨਿਸ ਬਾਲ ਕ੍ਰਿਕਟ ਜੂਨੀਅਰ ਟਰਾਫੀ 27 ਤੋਂ

ਜਲੰਧਰ, 20 ਮਈ (ਜਤਿੰਦਰ ਸਾਬੀ)-ਸੰਸਕ੍ਰਿਤੀ ਪ੍ਰੀਮੀਅਰ ਲੀਗ ਟੈਨਿਸ ਬਾਲ ਕ੍ਰਿਕਟ ਜੂਨੀਅਰ ਟਰਾਫ਼ੀ 2019 ਜੋ ਕਿ 27 ਤੋਂ 30 ਮਈ ਤੱਕ ਸੰਸਕ੍ਰਿਤੀ ਕੇ.ਐਮ.ਵੀ ਸਕੂਲ ਵਿਖੇ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਡਾ. ਪ੍ਰਦੀਪ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਵਿਚ ਦਰਸ਼ਨ ...

ਪੂਰੀ ਖ਼ਬਰ »

ਇੰਦਰਾ ਕਾਲੋਨੀ 'ਚ ਮੇਅਰ ਤੇ ਜੇ.ਸੀ. ਨੇ ਕੀਤਾ ਦੌਰਾ

ਜਲੰਧਰ, 20 ਮਈ (ਸ਼ਿਵ)- ਮੇਅਰ ਜਗਦੀਸ਼ ਰਾਜਾ ਨੇ ਇੰਦਰਾ ਕਾਲੋਨੀ ਵਾਰਡ ਨੰਬਰ ਇਕ ਦਾ ਦੌਰਾ ਕਰਨ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਲਾਕੇ 'ਚ ਸੀਵਰ ਬੰਦ ਸੀ ਜਿਸ ਨੂੰ ਠੀਕ ਕਰਨ ਲਈ ਵਾਟਰ ਸਪਲਾਈ ਸੀਵਰੇਜ ਵਿਭਾਗ ਵਲੋਂ ਕੰਮ ਕੀਤਾ ਜਾ ਰਿਹਾ ਹੈ | ਉਹ ਜੇ. ਸੀ. ...

ਪੂਰੀ ਖ਼ਬਰ »

ਨੈਸ਼ਨਲ ਸਟਾਈਲ ਕਬੱਡੀ ਅਕੈਡਮੀ ਦੇ ਚੋਣ ਟਰਾਇਲ 29 ਨੂੰ

ਜਲੰਧਰ, 20 ਮਈ (ਜਤਿੰਦਰ ਸਾਬੀ)-ਖੇਡਾਂ ਤੇ ਪੜ੍ਹਾਈ ਦੀ ਦੁਨੀਆ ਵਿਚ ਨਾਮਵਰ ਕਾਲਜ, ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨੈਸ਼ਨਲ ਸਟਾਈਲ ਕਬੱਡੀ ਅਕੈਡਮੀ ਬਣਾਉਣ ਲਈ ਕਬੱਡੀ ਦੇ ਖਿਡਾਰੀਆਂ ਦੇ ਚੋਣ ਟਰਾਇਲ 29 ਮਈ ਨੂੰ ਸਵੇਰੇ 9 ਵਜੇ ਕਾਲਜ ਦੀ ਗਰਾੳਾੂਡ 'ਚ ਹੋਣਗੇ,ਇਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਸ਼ੇਰੋਵਾਲੀਆ ਨੇ ਪ੍ਰਸ਼ਾਸਨ ਤੇ ਵੋਟਰਾਂ ਦੀ ਕਾਰਜ ਪ੍ਰਣਾਲੀ 'ਤੇ ਪ੍ਰਗਟਾਈ ਤਸੱਲੀ

ਮਲਸੀਆਂ, 20 ਮਈ (ਸੁਖਦੀਪ ਸਿੰਘ)-ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਲੋਕ ਸਭਾ ਚੋਣਾਂ 'ਚ ਵੋਟਰਾਂ ਤੇ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ 'ਤੇ ਤਸੱਲੀ ਪ੍ਰਗਟ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਹਲਕਾ ਸ਼ਾਹਕੋਟ 'ਚ ...

ਪੂਰੀ ਖ਼ਬਰ »

ਸਮਾਜ ਸੇਵਕ ਤੇ ਉਸਦੇ ਪਿਤਾ 'ਤੇ ਹੋਏ ਹਮਲੇ ਦੀ ਹਿਊਮਨ ਰਾਈਟਸ ਪ੍ਰੈੱਸ ਕਲੱਬ ਵਲੋਂ ਨਿਖੇਧੀ

ਸ਼ਾਹਕੋਟ, 20 ਮਈ (ਸੁਖਦੀਪ ਸਿੰਘ)- ਬੀਤੇ ਦਿਨ ਲੁਧਿਆਣਾ ਵਿਖੇ ਉੱਘੇ ਸਮਾਜ ਸੇਵਕ ਅਨਮੋਲ ਕਵਾਤਰਾ ਤੇ ਉਸਦੇ ਪਿਤਾ ਰਾਜੂ ਕਵਾਤਰਾ 'ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਹਮਲੇ ਦੀ ਹਿਊਮਨ ਰਾਈਟਸ ਪ੍ਰੈਸ ਕਲੱਬ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਸਨੌਰਾ ਦੇ ਵਿਦਿਆਰਥੀਆਂ ਵਲੋਂ ਜੰਗ-ਏ- ਆਜ਼ਾਦੀ ਯਾਦਗਾਰ ਦਾ ਦੌਰਾ

ਭੋਗਪੁਰ, 20 ਮਈ (ਕੁਲਦੀਪ ਸਿੰਘ ਪਾਬਲਾ)- ਸ੍ਰੀ ਗੁਰੂ ਤੇਗ ਬਹਾਦੁਰ ਪਬਲਿਕ ਸਕੂਲ ਸਨੌਰਾ ਵਲੋਂ ਪਿ੍ੰਸੀਪਲ ਨਵਦੀਪ ਕੌਰ ਘੁਮੰਣ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ 'ਜੰਗੇ ਆਜ਼ਾਦੀ' ਯਾਦਗਾਰ ਕਰਤਾਰਪੁਰ ਦਾ ਦੌਰਾ ਕਰਵਾਇਆ ਗਿਆ |ਇਸ ਮੌਕੇ ਵਿਦਿਆਰਥੀਆਂ ਦੀ ਅਗਵਾਈ ...

ਪੂਰੀ ਖ਼ਬਰ »

ਨਸੀਰਪੁਰ 'ਚ ਸਾਲਾਨਾ ਮੇਲੇ ਮੌਕੇ ਸਜਾਏ ਧਾਰਮਿਕ ਦੀਵਾਨ

ਲੋਹੀਆਂ ਖਾਸ, 20 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸੰਤ ਬਾਬਾ ਬੂੜ ਸਿੰਘ ਜੀ ਪ੍ਰਬੰਧਕ ਕਮੇਟੀ ਨਸੀਰਪੁਰ ਵੱਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਬੂੜ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਂਦਾ ਸਾਲਾਨਾ ਧਾਰਮਿਕ ਜੋੜ ਮੇਲਾ ...

ਪੂਰੀ ਖ਼ਬਰ »

ਈ. ਡੀ. ਪੀ. ਦੀ ਟ੍ਰੇਨਿੰਗ ਪੂਰੀ ਕਰ ਚੁੱਕੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 20 ਮਈ (ਵਿਸ਼ੇਸ਼ ਪ੍ਰਤੀਨਿਧ)- ਪੀ. ਐੱਨ. ਬੀ. ਰੂਰਲ ਸੈਲਫ਼ ਇੰਪਲਾਈਮੈਂਟ ਟਰੇਨਿੰਗ ਇੰਸਟੀਚਿਊਟ ਵਲੋਂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਯੋਜਨਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਨੇ ਲੜਕੀਆਂ ਨੂੰ ਕਿਤਾਬਾਂ ਵੰਡੀਆਂ

ਕਪੂਰਥਲਾ, 20 ਮਈ (ਵਿ. ਪ੍ਰ.)- ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਘੰਟਾ ਘਰ) ਕਪੂਰਥਲਾ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਕਿਤਾਬਾਂ ਦੀ ਵੰਡ ਕੀਤੀ ਗਈ | ਇਸ ਮੌਕੇ ਕਲੱਬ ਦੇ ਆਗੂ ਲਾਇਨਜ਼ ਸਵਰਨ ਸਿੰਘ ...

ਪੂਰੀ ਖ਼ਬਰ »

ਦਰਬਾਰ ਬਾਬਾ ਬੁੱਢਣ ਸ਼ਾਹ ਦਾ ਮੇਲਾ 23 ਤੋਂ

ਖਲਵਾੜਾ, 20 ਮਈ (ਮਨਦੀਪ ਸਿੰਘ ਸੰਧੂ)- ਦਰਬਾਰ ਬਾਬਾ ਬੁੱਢਣ ਸ਼ਾਹ ਹੁਸ਼ਿਆਰਪੁਰ ਰੋਡ ਬਾਈਪਾਸ ਨੇੜੇ ਗੌਲ ਚੌਕ ਭੁੱਲਾਰਾਈ ਫਗਵਾੜਾ ਵਿਖੇ ਸਾਲਾਨਾ ਜੋੜ ਮੇਲਾ 23 ਤੇ 24 ਮਈ ਨੂੰ ਮਨਾਇਆ ਜਾ ਰਿਹਾ ਹੈ | ਵਧੇਰੇ ਜਾਣਕਾਰੀ ਦਿੰਦਿਆਂ ਦਰਬਾਰ ਦੇ ਗੱਦੀ ਨਸ਼ੀਨ ਸਾਈਾ ਇਕਬਾਲ ...

ਪੂਰੀ ਖ਼ਬਰ »

ਭੋਗਪੁਰ ਬਲਾਕ ਦੇ ਪਿੰਡ ਲੜੋਈ 'ਚ ਅਕਾਲੀ-ਕਾਂਗਰਸੀ ਆਪਸ 'ਚ ਭਿੜੇ

ਭੋਗਪੁਰ, 20 ਮਈ, (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਬਲਾਕ ਦੇ ਪਿੰਡ ਲੜੋਈ ਵਿਖੇ ਲੋਕ ਸਭਾ ਚੋਣਾਂ ਸ਼ੁਰੂ ਤੋਂ ਪਹਿਲਾਂ ਹੀ ਪਿੰਡ ਦੇ ਕਾਂਗਰਸੀ ਤੇ ਅਕਾਲੀ ਸਮੱਰਥਕਾਂ 'ਚ ਸਿਆਸੀ ਤੂੰ-ਤੂੰ, ਮੈਂ-ਮੈਂ ਝਗੜੇ ਤੱਕ ਪਹੁੰਚ ਗਈ ਤੇ ਦੋਵਾਂ ਪਾਰਟੀਆਂ ਦੇ ਸਮੱਰਥਕਾਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 22 ਤੋਂ 26 ਤੱਕ

ਭੋਗਪੁਰ, 20 ਮਈ, (ਕੁਲਦੀਪ ਸਿੰਘ ਪਾਬਲਾ)-ਗੁਰਦੁੁਆਰਾ ਸ਼ਹੀਦ ਬਾਬਾ ਦਿੱਤ ਮੱਲ ਜੀ ਪਿੰਡ ਕੁਰੇਸ਼ੀਆਂ ਵਲੋਂ ਸ਼ਹੀਦ ਬਾਬਾ ਦਿੱਤ ਮੱਲ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ-ਮੇਲਾ ਤੇ ਗੁਰਮਤਿ ਸਮਾਗਮ 22 ਤੋਂ 26 ਮਈ ਤੱਕ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਸੰਤ ਬਾਬਾ ਉਂਕਾਰ ਨਾਥ ਸਕੂਲ 'ਚ ਕਿਰਨਪ੍ਰੀਤ ਨੂੰ ਕੀਤਾ ਸਨਮਾਨਿਤ

ਕਿਸ਼ਨਗੜ੍ਹ, 20 ਮਈ (ਲਖਵਿੰਦਰ ਸਿੰਘ ਲੱਕੀ)-ਪਿਛਲੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਸਨ, ਜਿਸ 'ਚ ਸੰਤ ਬਾਬਾ ਉਂਕਾਰ ਨਾਥ ਸੀਨੀਅਰ ਸੈਕੰਡਰੀ ਸਕੂਲ ਕਾਲਾ ਬਾਹੀਆ ਦੀ ਕਿਰਨਪ੍ਰੀਤ ਕੌਰ ਨੇ 650 ਵਿਚੋਂ 591 ਅੰਕ ਪ੍ਰਾਪਤ ਕਰਕੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX