ਤਾਜਾ ਖ਼ਬਰਾਂ


ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  3 minutes ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  6 minutes ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  34 minutes ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  55 minutes ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 minute ago
ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ...
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ...
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ...........
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 minute ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 4 hours ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 4 hours ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 4 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 5 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 5 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਗਰਾਓਂ

ਸੀ. ਟੀ. ਯੂ. 'ਚ ਸਮਾਗਮ ਦੌਰਾਨ ਸਕੂਲਾਂ ਨੂੰ ਦਿੱਤੇ ਵਿਸ਼ੇਸ਼ ਐਵਾਰਡ

ਜਗਰਾਉਂ, 21 ਮਈ (ਜੋਗਿੰਦਰ ਸਿੰਘ)-ਸੀ.ਟੀ ਯੂਨੀਵਰਸਿਟੀ ਚੌਾਕੀਮਾਨ ਤੇ ਰੇਡੀਓ ਮਿਰਚੀ ਨੇ 'ਐਜੂਕੇਸ਼ਨ ਐਕਸੀਲੈਂਸ ਐਵਾਰਡਜ਼ 2019' ਕਰਵਾਇਆ ਗਿਆ | ਇਸ ਦੌਰਾਨ ਲੁਧਿਆਣਾ ਸ਼ਹਿਰ ਦੇ 21 ਸਕੂਲਾਂ ਦੇ ਪਿ੍ੰਸੀਪਲ, ਰੇਡੀਓ ਜੋਕੀ ਅਤੇ ਪ੍ਰੇਰਕ ਸਪੀਕਰ ਮੌਜੂਦ ਸਨ | ਸਮਾਰੋਹ ਦੀ ਸ਼ੁਰੂਆਤ ਸੀ.ਟੀ.ਯੂ ਦੇ ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਅਤੇ ਸੀ.ਟੀ.ਯੂ ਦੇ ਸਟਾਫ਼ ਨੇ ਕੀਤੀ | ਇਸ ਦੇ ਨਾਲ ਹੀ ਐਜੂਕੇਸ਼ਨ ਐਕਸੀਲੈਂਸ ਐਵਾਰਡਜ਼ 2019 ਵਿਚ ਸੀ.ਟੀ.ਯੂ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਦੀ ਜ਼ਿੰਦਗੀ ਤੇ ਅਧਾਰਿਤ 'ਜੀਣਾ ਇਸੇ ਦਾ ਨਾਂ ਹੈ' ਨਾਟਕ ਵੀ ਦਿਖਾਇਆ ਗਿਆ | ਇਸ ਦੌਰਾਨ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਲੁਧਿਆਣਾ ਨੂੰ ਬੈਸਟ ਪਿ੍ੰਸੀਪਲ ਐਵਾਰਡ ਦਿੱਤਾ ਗਿਆ | ਸੈਕਰੇਡ ਹਾਰਟ ਕਾਨਵੈਂਟ ਸਕੂਲ ਨੂੰ ਵਧੀਆ ਪ੍ਰਬੰਧਾਂ ਬਦਲੇ ਵਿਸ਼ੇਸ਼ ਐਵਾਰਡ ਦਿੱਤਾ ਗਿਆ | ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਨੂੰ 'ਬੈਸਟ ਟੂਰੀਜਮ ਪ੍ਰੋਮੋਸ਼ਨ' ਸਕੂਲ, ਈਸਟਵੁੱਢ ਸਕੂਲ ਨੂੰ 'ਕਮਯੂਨਿਟੀ ਟੂ ਐਕਸੀਲੈਂਸ' ਐਵਾਰਡ, ਬੀ.ਸੀ.ਐਮ ਆਰਯਾ ਸਕੂਲ ਨੂੰ 'ਸਕੂਲ ਵਿਦ ਮੋਸਟ ਕਵਾਲਿਫਾਇਡ' ਫਕੈਲਟੀ, ਬੈਸਟ ਈਕੋ-ਫਰੈਂਡਲੀ ਸਕੂਲ ਅਤੇ ਲੀਡ ਰੋਲ ਇਨ ਅਕਾਦਮਿਕਸ ਦਾ ਐਵਾਰਡ ਦਿੱਤਾ ਗਿਆ | ਰਾਜੇ ਪਕ-ਪਕ ਦੀਪਕ ਅਤੇ ਰਾਜੇ ਮਿਰਚੀ ਚੇਤਨਾ ਨੇ ਸਮਾਰੋਹ ਵਿਚ ਆਏ ਹੋਏ ਲੋਕਾਂ ਨੂੰ ਆਪਣਾ ਬਚਪਨ ਯਾਦ ਕਰਨ ਲਈ ਮਜ਼ਬੂਰ ਕਰ ਦਿੱਤਾ | ਐਮ.ਐਸ ਟਾੱਕਸ ਦੇ ਸੰਸਥਾਪਕ ਅਤੇ ਪ੍ਰਧਾਨ ਲੇਖਕ ਸ਼ੈਰੀ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਸਫ਼ਲ ਹੋਣ ਲਈ ਸਾਨੂੰ ਐਫ.ਐਲ.ਵਾਈ ਮਤਲਬ ਫਸਟ ਲਭ ਯੂਅਰ ਸੈਲਫ਼ ਤੇ ਕੰਮ ਕਰਨਾ ਚਾਹੀਦਾ ਹੈ | ਸੀ.ਟੀ.ਯੂ ਦੇ ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ ਨੇ ਕਿਹਾ ਕਿ ਸਕੂਲ ਤੋਂ ਅਸੀਂ ਬਹੁਤ ਕੁਝ ਸਿੱਖਦੇ ਹਾਂ ਉਹ ਸਾਡੇ ਨਾਲ ਪੂਰੀ ਜ਼ਿੰਦਗੀ ਰਹਿੰਦਾ ਹੈ | ਹਰ ਬੱਚੇ ਤੇ ਉਸ ਦੇ ਸਕੂਲ ਦਾ ਪ੍ਰਭਾਵ ਪੈਂਦਾ ਹੈ ਅਤੇ ਹਰ ਸਕੂਲ ਵੱਖਰਾ ਹੁੰਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਸਕੂਲਾਂ ਤੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕਿਹਾ ਕਿ ਗੁਰੂ ਵਿਦਿਆਥਆਂ ਨੂੰ ਸਹੀ ਰਾਹ ਤੇ ਪਾਉਣ ਦਾ ਕੰਮ ਕਰਦੇ ਹਨ | ਇਸੇ ਲਈ ਉਨ੍ਹਾਂ ਦੀ ਸ਼ੰਲਾਘਾ ਕਰਨਆ ਬਹੁਤ ਜ਼ਰੂਰੀ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਜੇਤੂਆਂ ਨੂੰ ਵਧਾਈ ਦਿੱਤੀ |

ਬੇਰ ਕਲਾਂ ਝਗੜੇ ਦੇ ਦੋਸ਼ੀਆਂ ਿਖ਼ਲਾਫ਼ ਮੁਕੱਦਮਾ ਦਰਜ

ਮਲੌਦ, 21 ਮਈ (ਪੱਤਰ ਪ੍ਰੇਰਕ)-ਥਾਣਾ ਮਲੌਦ ਦੇ ਪਿੰਡ ਬੇਰ ਕਲਾਂ ਵਿਚ 19 ਮਈ ਦੀ ਰਾਤ ਨੂੰ ਹੋਏ ਝਗੜੇ ਦੌਰਾਨ ਕਾਂਗਰਸ ਦੇ ਕਿਸਾਨ ਖੇਤ ਮਜ਼ਦੂਰ ਸੈਲ ਚੈਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਦੇ ਸਿਰ ਵਿਚ ਹਮਲਾਵਰਾਂ ਵਲੋਂ ਲੋਹੇ ਦੀ ਰਾਡ ਮਾਰੀ ਗਈ ਸੀ¢ ਇੱਥੇ ...

ਪੂਰੀ ਖ਼ਬਰ »

ਜਗਰਾਉਂ ਹਲਕੇ ਦੀਆਂ ਵੋਟਾਂ ਦੀ ਗਿਣਤੀ ਪੀ. ਏ. ਯੂ. ਲੁਧਿਆਣਾ ਵਿਖੇ ਹੋਵੇਗੀ

ਜਗਰਾਉਂ, 21 ਮਈ (ਜੋਗਿੰਦਰ ਸਿੰਘ)-ਲੋਕ ਸਭਾ ਹਲਕਾ ਲੁਧਿਆਣਾ 'ਚ ਪੈਂਦੇ ਹਲਕਾ ਜਗਰਾਉਂ ਦੀਆਂ ਵੋਟਾਂ ਦੀ ਗਿਣਤੀ ਡਾ: ਡੀ. ਐਸ. ਦੇਵ ਐਗਜਾਮੀਨੇਸ਼ਨ ਹਾਲ, ਪੀ.ਏ.ਯੂ. ਲੁਧਿਆਣਾ ਵਿਖੇ 23 ਮਈ ਨੂੰ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਬਲਜਿੰਦਰ ਸਿੰਘ ਢਿੱਲੋਂ ਸਹਾਇਕ ...

ਪੂਰੀ ਖ਼ਬਰ »

ਇੰਟਰਨੈੱਟ, ਟੈਲੀਫ਼ੋਨ ਤੇ ਸੂਚਨਾ ਤਕਨਾਲੋਜੀ ਰਾਜੀਵ ਦੀ ਦੇਣ-ਦਾਖਾ

ਮੁੱਲਾਂਪੁਰ/ਡੇਹਲੋਂ, 21 ਮਈ (ਨਿਰਮਲ ਸਿੰਘ ਧਾਲੀਵਾਲ/ਅੰਮਿ੍ਤਪਾਲ ਸਿੰਘ ਕੈਲੇ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਦੌਲਤ ਹੀ 18 ਸਾਲ ਦੇ ਨੌਜਵਾਨਾਂ ਨੂੰ ਵੋਟ ...

ਪੂਰੀ ਖ਼ਬਰ »

ਤਹਿਸੀਲ ਰਾਏਕੋਟ 'ਚ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਕਾਨਪੁਰਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਉਹ ਅੱਜ ਸਵੇਰੇ ਨਿਰਮਲ ਸਿੰਘ (47) ...

ਪੂਰੀ ਖ਼ਬਰ »

ਬਾਬਾ ਗਰੀਬਦਾਸ ਤੇ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮ ਸਮਾਪਤ

ਲੋਹਟਬੱਦੀ, 21 ਮਈ (ਕੁਲਵਿੰਦਰ ਸਿੰਘ ਡਾਂਗੋਂ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਟੈਂਪਲ ਵੁੱਡ ਵਰਿਜ ਉਂਟਾਰੀਓ ਟੋਰਾਂਟੋ ਕੈਨੇਡਾ ਰਜੀਨਾ ਰੋਡ, ਯੂਨਿਟ 4 ਵਿਖੇ ਗਰੀਬਦਾਸੀ ਸੰਪਰਦਾਇ ਮੁਖੀ ਅਤੇ ਗਰੀਬਦਾਸੀ ਬਾਣੀ ਦੇ ਰਚੇਤਾ ਮੁਖੀ ਬਾਬਾ ਗਰੀਬਦਾਸ ਮਹਾਰਾਜ ...

ਪੂਰੀ ਖ਼ਬਰ »

ਹਵਾਈ ਫਾਇਰ ਕਰਨ 'ਤੇ ਪੁਲਿਸ ਮੁਲਾਜ਼ਮ ਖਿਲਾਫ਼ ਮਾਮਲਾ ਦਰਜ

ਜਗਰਾਉਂ, 21 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਗੋਲਡਨ ਬਾਗ ਵਿਚ ਇਕ ਪੁਲਿਸ ਮੁਲਾਜ਼ਮ ਵੱਲੋਂ ਹਵਾਈ ਫਾਇਰ ਕਰਨ 'ਤੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਏ.ਐਸ.ਆਈ ਮੇਜਰ ਸਿੰਘ ਜੋ ਕਿ ਥਾਣਾ ਸਿੱਧਵਾਂ ਬੇਟ ...

ਪੂਰੀ ਖ਼ਬਰ »

ਫੌਜ ਵਲੋਂ ਰਿਹਰਸਲ, ਪੁੜੈਣ, ਆਲੀਵਾਲ, ਭੂੰਦੜੀ 'ਚ ਲੰਬੇ ਬਿਜਲੀ ਕੱਟ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)-ਹਰ ਸਾਲ ਵਾਗ ਕਣਕ ਦੀ ਕਟਾਈ, ਗੁਹਾਈ ਬਾਅਦ ਖ਼ਾਲੀ ਖੇਤਾਂ 'ਚ ਭਾਰਤੀ ਫੌਜ ਵਲੋਂ ਆਪਣੀਆਂ ਤੋਪਾਂ, ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਨਾਲ ਲੈਸ ਹੋ ਕੇ ਚਲ ਰਹੀ ਰਿਹਰਸਲ ਸਮੇਂ ਫੌਜ ਦੇ ਉੱਚ ਅਧਿਕਾਰੀਆਂ ਵਲੋਂ ਮਿਲੇ ...

ਪੂਰੀ ਖ਼ਬਰ »

ਐਸ. ਜੀ. ਜੀ. ਗਰਲਜ਼ ਕਾਲਜ ਰਾਏਕੋਟ ਇਲਾਕੇ ਦੀਆਂ ਲੜਕੀਆਂ ਲਈ ਚਾਨਣ ਮੁਨਾਰਾ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ, ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਹੈ, ਪਿੰਡਾਂ ਅਤੇ ਸ਼ਹਿਰਾਂ ਦੀਆਂ ਲੜਕੀਆਂ ਨੂੰ ਉੱਚ ਵਿੱਦਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾ ਰਿਹਾ ਹੈ | ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗੁੜੇ 'ਚ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ

ਚੌਾਕੀਮਾਨ, 21 ਮਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਗੁੜੇ ਵਿਖੇ ਸ੍ਰੀ ਗੁਰੂ ਨਾਨਕ ਟਰੱਸਟ ਤੇ ਸੁਰਿੰਦਰ ਦਾਸ ਵੱਲੋਂ ਅੱਖਾਂ ਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀ ਤੇ ਅਧਿਆਪਕਾਂ ਦੇ ਦੰਦਾਂ ਦਾ ਚੈਕਅਪ ਡੈਂਟੋ ਕੇਅਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤਲਵੰਡੀ ਕਲਾਂ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਚੌਾਕੀਮਾਨ, 21 ਮਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਪਿ੍ੰ: ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਹਰਪ੍ਰੀਤ ਸਿੰਘ ਤੇ ਦਲਜੀਤ ਸਿੰਘ ਨੇ ਮੈਰੋਟੋਰੀਅਸ ਸਕੂਲ ਵਿਚ ਦਾਖ਼ਲਾ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਤਿੰਨਾਂ ਨੂੰ ਕੀਤਾ ਜ਼ਖ਼ਮੀ

ਖੰਨਾ, 21 ਮਈ (ਦਵਿੰਦਰ ਸਿੰਘ ਗੋਗੀ)- ਆਵਾਰਾ ਸਾਨ੍ਹ ਦੀ ਲਪੇਟ ਵਿਚ ਆ ਕੇ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉੱਤਮ ਨਗਰ ਖੰਨਾ ਵਾਸੀ ਲਕਸ਼ਮਣ ਸਿੰਘ ਜੋ ਆਪਣੀ ਨੂੰ ਹ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਅਤੇ ਇਕ ਹੋਰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਜਵੰਦਾ ਲਿਪ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਜਗਰਾਉਂ, 21 ਮਈ (ਗੁਰਦੀਪ ਸਿੰਘ ਮਲਕ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ. ਡੀ. ਏ. ਗਠਜੋੜ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਲਈ ਚੋਣ ਪ੍ਰਚਾਰ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਕੁਲਵੰਤ ਸਿੰਘ ਜਵੰਦਾ ਨੂੰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਸੰਤ ਸਿੰਘ ਸੇਖੋਂ ਯਾਦਗਾਰੀ ਸਮਾਗਮ 30 ਨੂੰ

ਹਲਵਾਰਾ, 21 ਮਈ (ਭਗਵਾਨ ਢਿੱਲੋਂ)-ਸੰਤ ਸਿੰਘ ਸੇਖੋਂ ਯਾਦਗਾਰੀ ਸਮਾਗਮ ਦੇ ਸੰਯੋਜਕ ਸ਼ਾਇਰ ਤਰਲੋਚਨ ਝਾਂਡੇ ਤੇ ਅਦਬੀ ਦਾਇਰਾ ਮੁੱਲਾਂਪੁਰ ਦੇ ਪੈ੍ਰਸ ਸਕੱਤਰ ਕਾ: ਰਾਜਿੰਦਰ ਮੱਲ੍ਹਾ ਵਲੋਂ ਪ੍ਰਾਪਤ ਸੂਚਨਾ ਅਨੁਸਾਰ ਅਦਬੀ ਦਾਇਰਾ ਮੁੱਲਾਂਪੁਰ ਵਲੋਂ ਕੇਂਦਰੀ ਲੇਖਕ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਪਰਿਵਾਰ ਸਮੇਤ ਨਾਨਕਸਰ ਮੱਥਾ ਟੇਕਿਆ

ਜਗਰਾਉਂ, 21 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਲੋਕ ਸਭਾ ਹਲਕਾ ਬਠਿੰਡਾ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਿਵਾਰ ਸਮੇਤ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਸੰਤ ਬਾਬਾ ਅਰਵਿੰਦਰ ਸਿੰਘ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ 'ਚ 'ਰੈੱਡ-ਡੇ' ਮਨਾਇਆ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਖੇਤਰ ਦੀ ਨਾਮਵਾਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ (ਬੱਸੀਆਂ) ਵਿਖੇ ਪਿ੍ੰਸੀਪਲ ਸਮਰਤਪਾਲ ਕੌਰ ਦੀ ਦੇਖ-ਰੇਖ ਹੇਠ ਨਰਸਰੀ ਸ਼੍ਰ੍ਰੇਣੀ ਦੇ ਬੱਚਿਆਂ ਨੇ 'ਰੈੱਡ-ਡੇ' ਮਨਾਇਆ | ਇਸ ਦਿਵਸ ਨੂੰ ...

ਪੂਰੀ ਖ਼ਬਰ »

7ਵਾਂ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ

ਚੌਾਕੀਮਾਨ, 21 ਮਈ (ਤੇਜਿੰਦਰ ਸਿੰਘ ਚੱਢਾ)-ਕੈਨੇਡਾ, ਅਮਰੀਕਾ ਫਰੈਂਡਰਜ਼ ਕਲੱਬ ਤੇ ਸਮੂਹ ਨਗਰ ਨਿਵਾਸੀ ਪਿੰਡ ਪੰਡੋਰੀ ਵਲੋਂ 7ਵਾਂ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕਲੱਬ ਦੇ ਮੈਂਬਰਾਂ ਵਲੋਂ ਕਬੂਤਰ ਛੱਡ ਕੇ ਕੀਤਾ ਗਿਆ | ਸਾਬਕਾ ਪੰਚ ਥੰਮਣ ...

ਪੂਰੀ ਖ਼ਬਰ »

ਬੰਗਾਲ ਇੰਸਟੀਚਿਊਟ ਆਫ਼ ਹੈਲਥ ਸਾਇੰਸ ਰਾਏਕੋਟ ਦਾ ਨਤੀਜਾ ਸ਼ਾਨਦਾਰ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਬੰਗਾਲ ਇੰਸਟੀਚਿਊਟ ਆਫ ਹੈਲਥ ਸਾਇੰਸ ਰਾਏਕੋਟ ਵਿਖੇ ਜੀ.ਐਨ.ਐਮ. ਦੇ ਤੀਜੇ ਸਾਲ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਪਿ੍ੰਸੀਪਲ ਪਰਮਜੀਤ ਕੌਰ ਗਰੇਵਾਲ ਨੇ ਕਾਲਜ ਵਿਚੋਂ ਪਹਿਲੇ ਸਥਾਨ 'ਤੇ ਆਉਣ ਵਾਲੀ ...

ਪੂਰੀ ਖ਼ਬਰ »

ਝਾਂਡੇ ਵਿਖੇ ਹੱਡੀਆਂ ਸਬੰਧੀ ਮੁਫ਼ਤ ਜਾਂਚ ਕੈਂਪ

ਇਯਾਲੀ/ਥਰੀਕੇ, 21 ਮਈ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਹੂੰਝਣ ਹਸਪਤਾਲ ਦੇ ਹੱਡੀਆਂ ਦੇ ਮਾਹਿਰ ਡਾਕਟਰ ਬਲਵੰਤ ਸਿੰਘ ਹੂੰਝਣ ਦੀ ਅਗਵਾਈ ਹੇਠ ਇਕ ਮੁਫ਼ਤ ਜਾਂਚ ਕੈਂਪ ਲਾਇਆ ਗਿਆ, ਜਿਸ ਵਿਚ 85 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਵੀ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਆਲ ਇੰਡੀਆ ਡੈੱਡ ਲਿਫ਼ਟ 'ਚ ਜਸਪ੍ਰੀਤ ਨੇ ਜਿੱਤਿਆ ਚਾਂਦੀ ਦਾ ਤਗਮਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਦਿੱਲੀ ਵਿਖੇ ਹੋਏ ਆਲ ਇੰਡੀਆ ਓਪਨ ਡੈੱਡ ਲਿਫ਼ਟ ਚੈਂਪੀਅਨਸ਼ਿਪ ਵਿਚ ਖੰਨਾ ਦੇ ਨੌਜਵਾਨ ਜਸਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਚਾਂਦੀ ਦਾ ਤਗਮਾ ਜਿੱਤ ਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਜਸਪ੍ਰੀਤ ਸਿੰਘ ਦੇ ਖੰਨਾ ਪੁੱਜਣ ...

ਪੂਰੀ ਖ਼ਬਰ »

ਸਕੂਲ 'ਚ ਬੱਚਿਆਂ ਦੀ ਪੜ੍ਹਾਈ ਲਈ ਬਲੈਕ ਬੋਰਡ ਦਿੱਤੇ

ਸਮਰਾਲਾ, 21 ਮਈ (ਬਲਜੀਤ ਸਿੰਘ ਬਘੌਰ)-ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਪਿੰਡ ਦੇ ਪੰਚਾਇਤ ਮੈਂਬਰ ਅਤੇ ਸਮਾਜਸੇਵੀ ਜਗਜੀਤ ਸਿੰਘ ਭਰਥਲਾ ਵਲੋਂ ਸਕੂਲ ਨੂੰ ਤਿੰਨ ਬਲੈਕ ਬੋਰਡ ਦਿੱਤੇ | ਸਕੂਲ ਦੀ ਅਧਿਆਪਕਾ ਕੰਚਨ ਬਾਲਾ ਨੇ ਦਸਿਆ ਕਿ ਬਲੈਕ ...

ਪੂਰੀ ਖ਼ਬਰ »

ਉੱਘੇ ਗਾਇਕ ਬੌਬੀ ਪੰਧੇਰ ਦਾ ਗੀਤ 'ਪੁਕਾਰ' ਜਾਰੀ

ਮਲੌਦ, 21 ਮਈ (ਸਹਾਰਨ ਮਾਜਰਾ)-ਹਮੇਸ਼ਾ ਸਭਿਆਚਾਰਕ ਅਤੇ ਪਰਿਵਾਰਕ ਗਾਇਕੀ ਨਾਲ ਚਰਚਿਤ ਗੀਤਕਾਰ ਅਤੇ ਗਾਇਕ ਬੌਬੀ ਪੰਧੇਰ ਬੁਰਕੜਾ ਲੰਮੇ ਅਰਸੇ ਬਾਅਦ ਇਕ ਵਾਰ ਫਿਰ ਬਾਬਾ ਖ਼ਾਨਗਾਹ ਵਾਲਿਆਂ ਦੇ ਅਸ਼ੀਰਵਾਦ ਸਦਕਾ ਸਾਰੇ ਧਰਮਾਂ ਨੂੰ ਸਾਂਝੀ ਕੜੀ ਤਹਿਤ ਮਜ਼ਬੂਤ ਕਰਦਿਆਂ ...

ਪੂਰੀ ਖ਼ਬਰ »

ਕੁਹਾੜਾ ਵਿਖੇ ਕੱਪੜਿਆਂ ਦੀ ਦੁਕਾਨ 'ਚ ਚੋਰੀ

ਕੁਹਾੜਾ, 21 ਮਈ (ਤੇਲੂ ਰਾਮ ਕੁਹਾੜਾ)-ਕੁਹਾੜਾ ਵਿਖੇ ਕੁਹਾੜਾ-ਸਾਹਨੇਵਾਲ ਸੜਕ 'ਤੇ ਅਨਮੋਲ ਰੈਡੀਮੇਡ ਸਟੋਰ ਵਿਚ ਚੋਰੀ ਹੋਣ ਦੀ ਖ਼ਬਰ ਹੈ¢ ਸਟੋਰ ਮਾਲਕ ਸਤਿਨਾਮ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਧਨਾਨਸੂ ਨੇ ਦੱਸਿਆ ਕਿ ਕਿ ਉਹ ਬੀਤੀ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ...

ਪੂਰੀ ਖ਼ਬਰ »

ਫ਼ਿਲਮ 'ਦਾਸਤਾਨ-ਏ-ਮੀਰੀ-ਪੀਰੀ' 'ਤੇ ਰੋਕ ਲਾਉਣ ਦੀ ਮੰਗ

ਸਮਰਾਲਾ, 21 ਮਈ (ਸੁਰਜੀਤ)-5 ਜੂਨ ਨੂੰ ਰਿਲੀਜ਼ ਹੋ ਰਹੀ ਪੰਜਾਬੀ ਐਨੀਮੇਸ਼ਨ ਫ਼ਿਲਮ 'ਦਾਸਤਾਨ-ਏ- ਮੀਰੀ-ਪੀਰੀ' 'ਤੇ ਰੋਕ ਲਾਉਣ ਦੀ ਮੰਗ ਕਰਦਿਆਂ ਇਲਾਕੇ ਦੀਆਂ 5 ਧਰਮ ਪ੍ਰਚਾਰ ਜਥੇਬੰਦੀਆਂ ਦੇ ਨੁਮਾਇੰਦਿਆਂ ਜਗਰੂਪ ਸਿੰਘ ਮੈਂਬਰ ਪ੍ਰਮੇਸ਼ਰ ਦਵਾਰ ਗੁਰਮਤਿ ਪ੍ਰਚਾਰ ਸੇਵਾ ...

ਪੂਰੀ ਖ਼ਬਰ »

'ਅੱਤਵਾਦੀ ਵਿਰੋਧੀ ਦਿਵਸ' ਮੌਕੇ ਪੁਲਿਸ ਅਧਿਕਾਰੀਆਂ ਨੇ ਚੁੱਕੀ ਸਹੰੁ

ਖੰਨਾ, 21 ਮਈ (ਅਜੀਤ ਬਿਊਰੋ)-ਖੰਨਾ ਪੁਲਿਸ ਸੀ.ਆਈ.ਏ. ਇੰਚਾਰਜ ਹਰਵਿੰਦਰ ਸਿੰਘ ਵਲੋਂ ਅੱਤਵਾਦ ਵਿਰੋਧੀ ਦਿਵਸ ਮੌਕੇ ਆਪਣੇ ਸਟਾਫ਼ ਮੈਂਬਰਾਂ ਨੂੰ ਅੱਤਵਾਦ ਦਾ ਡਟ ਕੇ ਮੁਕਾਬਲਾ ਕਰਨ ਸਬੰਧੀ ਸਹੁੰ ਚੁਕਾਈ ਗਈ | ਉਨ੍ਹਾਂ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਅੱਤਵਾਦ ...

ਪੂਰੀ ਖ਼ਬਰ »

ਸਮਰਾਲਾ 'ਚ ਚੋਰਾਂ ਨੇ ਦੁਕਾਨ ਦੇ ਜਿੰਦਰੇ ਤੋੜ

ਸਮਰਾਲਾ, 21 ਮਈ (ਸੁਰਜੀਤ, ਬਲਜੀਤ ਸਿੰਘ ਬਘੌਰ)-ਸਮਰਾਲਾ ਵਿਚ ਚੋਰੀ ਦੀਆਂ ਵਾਰਦਾਤਾਂ ਜਾਰੀ ਹਨ | ਬੀਤੀ ਰਾਤ ਚੰਡੀਗੜ੍ਹ-ਲੁਧਿਆਣਾ ਸੜਕ 'ਤੇ ਮੁੱਖ ਬਾਜ਼ਾਰ ਵਿਚ ਭਾਰਦਵਾਜ ਟੈਲੀਕਾਮ ਦੇ ਜਿੰਦਰੇ ਤੋੜਨ ਦਾ ਸਮਾਚਾਰ ਹੈ¢ ਦੁਕਾਨ ਮਾਲਕ ਰਿੱਕੀ ਭਾਰਦਵਾਜ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦਾ ਨਤੀਜਾ ਸੌ ਫ਼ੀਸਦੀ

ਬੀਜਾ, 21 ਮਈ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦਾ ਜੀ.ਐਨ.ਐਮ. ਭਾਗ ਤੀਜੇ ਦਾ ਨਤੀਜਾ 100 ਸੌ ਰਿਹਾ, ਜਿਸ 'ਚੋਂ ਕੁਲਾਰ ...

ਪੂਰੀ ਖ਼ਬਰ »

ਪਿੰਡ ਮੱਲਮਾਜਰਾ 'ਚ ਕੀੜੇ ਮਾਰ ਦਵਾਈਆਂ ਸਬੰਧੀ ਜਾਗਰੂਕਤਾ ਸੈਮੀਨਾਰ

ਸਮਰਾਲਾ, 21 ਮਈ (ਸੁਰਜੀਤ)-ਕਿਸਾਨਾਂ ਨੂੰ ਕੀੜੇ ਮਾਰ ਦਵਾਈਆਂ ਦੇ ਮਨੁੱਖੀ ਸਿਹਤ ਉੱਪਰ ਉਲਟ ਪ੍ਰਭਾਵਾਂ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਐਫ. ਐਮ. ਸੀ. ਕੰਪਨੀ ਵਲੋਂ ਪਿੰਡ ਮੱਲਮਾਜਰਾ ਦੀ ਕੋਆਪਰੇਟਿਵ ਸੁਸਾਇਟੀ ਵਿਖੇ ਖੇਤੀ ਸੈਮੀਨਾਰ ਦਾ ਆਯੋਜਨ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਅਰਥੀਆਂ ਦਾ ਸਨਮਾਨ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਦੇ ਬੱਚਿਆਂ ਨੇ ਲੁਧਿਆਣਾ ਦੀ ਧਾਰਮਿਕ ਸੰਸਥਾ ਵਲੋਂ ਸੈਸ਼ਨ 2018-20 ਦੌਰਾਨ ਕਰਵਾਈ ਗਈ ਧਾਰਿਮਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਸਕੂਲ ਦੇ ਕੁੱਲ 61 ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਸਬੰਧੀ ਪੰਜ ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ, 21 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਉਨ੍ਹਾਂ ਦੇ ਸਪੁੱਤਰ ਤੇ ਵਰੋਸਾਏ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ 'ਚ 'ਐਨਵੈਸਚਰ ਸੈਰਾਮਨੀ' ਮਨਾਈ

ਜਗਰਾਉਂ, 21 ਮਈ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ 'ਐਨਵੈਸਚਰ ਸੈਰਾਮਨੀ' ਮਨਾਈ ਗਈ, ਜਿਸ ਵਿਚ ਹੈੱਡ ਬੁਆਏ ਹਰਬਹਾਦੁਰ ਸਿੰਘ ਅਤੇ ਹੈੱਡ ਗਰਲ ਲਵਪ੍ਰੀਤ ਕੌਰ ਗਿੱਲ ਚੁਣੇ ਗਏ | ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਵਿਚੋਂ ਕਲਾਮ ਹਾਊਸ ਦੇ ਕੈਪਟਨ ...

ਪੂਰੀ ਖ਼ਬਰ »

ਖੇਡ ਮੈਦਾਨ ਨੂੰ ਪੱਧਰਾ ਕਰਨ ਦਾ ਕੰਮ ਸ਼ੁਰੂ

ਈਸੜੂ, 21 ਮਈ (ਬਲਵਿੰਦਰ ਸਿੰਘ)-ਪਿਛਲੇ ਦਿਨੀਂ ਪਿੰਡ ਈਸੜੂ ਦੇ ਨੌਜਵਾਨਾਂ ਨੇ ਖੇਡ ਸਟੇਡੀਅਮ ਵਿਚ ਇਕੱਠੇ ਹੋ ਕੇ ਮੀਟਿੰਗ ਕੀਤੀ ਸੀ, ਜਿਸ ਵਿਚ ਉਨ੍ਹਾਂ ਪਿਛਲੇ ਸਾਲ ਪ੍ਰਸ਼ਾਸਨ ਵਲੋਂ 70 ਲੱਖ ਦੀ ਲਾਗਤ ਨਾਲ ਸਟੇਡੀਅਮ ਨੂੰ ਹਾਈਟੈਕ ਬਣਾਉਣ ਦੇ ਨਾਂਅ 'ਤੇ ਸਟੇਡੀਅਮ ਨੂੰ ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ ਪੰਜਾਂ ਖਿਲਾਫ਼ ਮਾਮਲਾ ਦਰਜ

ਜਗਰਾਉਂ, 21 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ-ਲੁਧਿਆਣਾ ਮੱੁਖ ਮਾਰਗ 'ਤੇ ਦੀਪਕ ਢਾਬੇ ਨਜ਼ਦੀਕ ਇਕ ਨੌਜਵਾਨ ਨੂੰ ਕੱੁਟਮਾਰ ਕਰਨ 'ਤੇ ਪੰਜਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਗੌਰਵ ਪੱੁਤਰ ਬਲਵੀਰ ਸਿੰਘ ਵਾਸੀ ਮੋਤੀ ਬਾਗ ਜਗਰਾਉਂ ਨੇ ਪੁਲਿਸ ...

ਪੂਰੀ ਖ਼ਬਰ »

ਐਨ. ਐਮ. ਐਮ. ਐਸ. ਪ੍ਰੀਖਿਆ 'ਚੋਂ ਮਕਸੂਦੜਾ ਸਕੂਲ ਦੇ 4 ਵਿਦਿਆਰਥੀ ਪਾਸ

ਰਾੜਾ ਸਾਹਿਬ, 21 ਮਈ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਸਿੱਖਿਆ ਵਿਭਾਗ ਵਲੋਂ ਲਈ ਗਈ ਐਨ. ਐਮ. ਐਮ. ਐੱਸ. ਦੀ ਲਈ ਗਈ ਪ੍ਰੀਖਿਆ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਦੇ ਚਾਰ ਵਿਦਿਆਰਥੀਆਂ ਸਿਮਰਜੀਤ ਕੌਰ, ਖੁਸ਼ਪ੍ਰੀਤ ਕੌਰ, ਰਮਨਦੀਪ ਕੌਰ ਅਤੇ ਵਰਿੰਦਰ ...

ਪੂਰੀ ਖ਼ਬਰ »

ਪਾਲ ਹੁੰਡਈ ਖੰਨਾ 'ਚ ਵੈਨਿਓ ਕਾਰ ਦੇ ਨਵੇਂ ਮਾਡਲ ਦਾ ਉਦਘਾਟਨ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਹੰੁਡਈ ਕੰਪਨੀ ਦੇ ਸ਼ੋਅਰੂਮ ਪਾਲ ਹੁੰਡਈ ਵਿਚ ਕੰਪਨੀ ਦੀ ਨਵੀਂ ਕਾਰ ਵੈਨਿਓ ਲਾਂਚ ਕੀਤੀ ਗਈ, ਜਿਸ ਦੀ ਘੁੰਡ ਚੁਕਾਈ ਦੀ ਰਸਮ ਆਲ ਇੰਡੀਆ ਰੀ-ਰੋਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਵਿਨੋਦ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਪਾਇਲ ਦੀ ਮੀਟਿੰਗ

ਪਾਇਲ, 21 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਨੰਬਰਦਾਰ ਯੂਨੀਅਨ ਪਾਇਲ ਦੀ ਮੀਟਿੰਗ ਪ੍ਰਧਾਨ ਜੰਗ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਜੰਗ ਸਿੰਘ ਪੰਜਾਬ ਸਰਕਾਰ ਵਿਰੁੱਧ ਰੋਸ ਜਾਹਿਰ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਦਿਉਲ ਨੂੰ ਸ਼ਰਧਾਂਜਲੀਆਂ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)-ਇਲਾਕੇ ਵਿਚ ਦਿਉਲ ਹਸਪਤਾਲ ਪਾਇਲ ਰਾਹੀਂ ਮਨੁੱਖਤਾ ਦੀ ਸੇਵਾ ਕਰ ਰਹੇ ਡਾ: ਤਰਲੋਚਨ ਸਿੰਘ ਦਿਉਲ ਦੇ ਮਾਤਾ ਮਹਿੰਦਰ ਕੌਰ ਦਿਉਲ ਜਿਹੜੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ...

ਪੂਰੀ ਖ਼ਬਰ »

ਟੀ. ਐਸ. ਯੂ. ਜਰਗ ਵਲੋਂ ਗੇਟ ਰੈਲੀ, ਸ਼ਹੀਦਾਂ ਨੂੰ ਕੀਤਾ ਯਾਦ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਸਬ ਡਵੀਜ਼ਨ ਜਰਗ ਦੇ ਪ੍ਰਧਾਨ ਲਖਵੀਰ ਸਿੰਘ ਅਤੇ ਸਕੱਤਰ ਰੁਲਦਾ ਸਿੰਘ ਨੇ ਸਾਂਝੇ ਰੂਪ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਜਰਗ ਦੇ ਗੇਟ ਅੱਗੇ ਬਿਜਲੀ ਕਾਮਿਆਂ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਐਸ. ਪੀ. ਭੀਖੀ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਖੰਨਾ, 21 ਮਈ (ਪੱਤਰ ਪ੍ਰੇਰਕਾਂ ਰਾਹੀਂ)-ਐਸ.ਪੀ. ਬਲਵਿੰਦਰ ਸਿੰਘ ਭੀਖੀ ਨੇ ਦੱਸਿਆ ਕਿ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ, ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਐਸ.ਪੀ. ਭੀਖੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX