ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਘਰਾਚੋਂ, 15 ਜੂਨ (ਕੰਵਲਜੀਤ ਸਿੰਘ ਘੁਮਾਣ)- ਇੱਥੋਂ ਦੇ ਨੇੜਲੇ ਪਿੰਡ ਨਾਗਰਾ ਵਿਖੇ ਦੋ ਏਕੜ ਦੇ ਮਾਲਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਰਾਮ ਸਿੰਘ ਪੁੱਤਰ ਚੰਨਣ ਸਿੰਘ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਦੁਪਹਿਰ ਸਮੇਂ ਹੋਈ ਬਰਸਾਤ ਨਾਲ ਜਿੱਥੇ ਆਮ ਲੋਕਾਂ ਅਤੇ ਪਸ਼ੂ ਪੰਛੀਆਂ ਨੂੰ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਉੱਥੇ ਹੀ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਤੇਜ਼ ਹਨੇਰੀ ਝੱਖੜ ਕਾਰਨ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਚੰਡੀਗੜ੍ਹ, 15 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉੱਥੇ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ...
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਦੂਜਾ ਝਟਕਾ
. . .  1 day ago
ਨਸ਼ੇ ਦੀ ਵੱਧ ਮਾਤਰਾ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/1
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਅਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ-ਝੱਖੜ ਨਾਲ ਪਿਆ ਮੀਂਹ
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਆਸਟ੍ਰੇਲੀਆ 80/1
. . .  1 day ago
ਨਸ਼ਾ ਛੁਡਾਊ ਕੇਂਦਰ 'ਚ ਨਸ਼ਾ ਛੱਡਣ ਆਏ ਨੌਜਵਾਨ ਦੀ ਮੌਤ
. . .  1 day ago
ਮੁਜ਼ਫੱਰਪੁਰ 'ਚ ਦਿਮਾਗ਼ੀ ਬੁਖ਼ਾਰ ਕਾਰਨ ਹੁਣ ਤੱਕ 69 ਬੱਚਿਆ ਦੀ ਹੋਈ ਮੌਤ
. . .  1 day ago
ਸ੍ਰੀਲੰਕਾ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 53/0
. . .  1 day ago
18 ਜੂਨ ਨੂੰ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਕਾਂਗਰਸ
. . .  1 day ago
'84 ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਵਾਂਗ ਜੇਲ੍ਹ ਜਾਣਗੇ ਕਮਲਨਾਥ- ਸਿਰਸਾ
. . .  1 day ago
ਵਿਸ਼ਵ ਕੱਪ 2019 : 6 ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਸੰਨੀ ਦਿਓਲ ਨੇ ਦੂਰਬੀਨ ਨਾਲ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਵਿਸ਼ਵ ਕੱਪ 2019 : ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਮਹਾਰਾਸ਼ਟਰ 'ਚ ਕੱਲ੍ਹ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ - ਦੇਵਿੰਦਰ ਫੜਨਵੀਸ
. . .  1 day ago
ਸ੍ਰੀ ਮੁਕਤਸਰ ਸਾਹਿਬ: ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਔਰਤ ਦੀ ਕੁੱਟਮਾਰ ਕਰਨ ਵਾਲੇ 6 ਦੋਸ਼ੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ
. . .  1 day ago
ਬਖ਼ਸ਼ੇ ਨਹੀਂ ਜਾਣਗੇ ਮਹਿਲਾ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀ- ਮਨੀਸ਼ਾ ਗੁਲਾਟੀ
. . .  1 day ago
ਫੱਲੇਵਾਲ ਖੇਤੀਬਾੜੀ ਸਭਾ 'ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਹਿਲਾ ਕੁੱਟਮਾਰ ਮਾਮਲੇ 'ਚ ਕੈਪਟਨ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕਹੀ ਗੱਲ
. . .  1 day ago
ਔਰਤਾਂ ਦੀ ਮੁਫ਼ਤ ਯਾਤਰਾ 'ਤੇ 'ਮੈਟਰੋ ਮੈਨ' ਦੇ ਸਵਾਲ 'ਤੇ ਸਿਸੋਦੀਆ ਨੇ ਜਤਾਈ ਹੈਰਾਨੀ
. . .  1 day ago
ਡਾ. ਮਨਮੋਹਨ ਸਿੰਘ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਬੈਠਕ
. . .  1 day ago
ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ 7 ਕਰਮਚਾਰੀਆਂ ਦੀ ਮੌਤ
. . .  1 day ago
ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹਰਪਾਲ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ 'ਆਪ' 'ਚ ਆਉਣ ਦਾ ਦਿੱਤਾ ਸੱਦਾ
. . .  1 day ago
ਪਤੀ ਵਲੋਂ ਗੋਲੀਆਂ ਮਾਰ ਕੇ ਪਤਨੀ ਦੀ ਹੱਤਿਆ
. . .  1 day ago
ਆਈ. ਐੱਮ. ਏ. ਦੇ ਵਫ਼ਦ ਨੇ ਕੀਤੀ ਹਰਸ਼ ਵਰਧਨ ਨਾਲ ਮੁਲਾਕਾਤ
. . .  1 day ago
ਨੀਤੀ ਅਯੋਗ ਦੀ ਬੈਠਕ 'ਚ ਸ਼ਾਮਲ ਨਹੀਂ ਹੋਣਗੇ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ
. . .  1 day ago
ਡਾ. ਮਨਮੋਹਨ ਸਿੰਘ ਅੱਜ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਖਮਾਣੋਂ ਵਿਖੇ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਕਣਕ ਦੀ ਚੁਕਾਈ ਨਾ ਹੋਣ 'ਤੇ ਸਰਕਾਰ ਵਿਰੁੱਧ ਪ੍ਰਦਰਸ਼ਨ

ਖਮਾਣੋਂ, 21 ਮਈ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ ਅਤੇ ਹੋਰ ਫੋਕਲ ਪੁਆਇੰਟਾਂ ਵਿਚ ਐਫ.ਸੀ.ਆਈ. ਵਲੋਂ ਖ਼ਰੀਦੀਆਂ ਹਜ਼ਾਰਾਂ ਦੇ ਕਰੀਬ ਕਣਕ ਦੀਆਂ ਬੋਰੀਆਂ ਪਈਆਂ ਹਨ ਅਤੇ ਚੁਕਾਈ ਨਾ ਹੋਣ ਕਾਰਨ ਕਿਸਾਨ ਅਤੇ ਮਜ਼ਦੂਰਾਂ ਵਿਚ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਿਖ਼ਲਾਫ਼ ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਤੇ ਤੇਜਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਖਮਾਣੋਂ ਵਿਖੇ ਮਜ਼ਦੂਰਾਂ ਅਤੇ ਆੜ੍ਹਤੀਆਂ ਨੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਖਮਾਣੋਂ ਵਿਖੇ ਮੁੱਖ ਮਾਰਗ ਉੱਤੇ ਟੈ੍ਰਫ਼ਿਕ ਜਾਮ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ 13 ਮਈ ਨੂੰ ਸਮੂਹ ਆੜ੍ਹਤੀ ਅਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਐਸ.ਡੀ.ਐਮ. ਖਮਾਣੋਂ ਜਸ਼ਨਦੀਪ ਕੌਰ ਗਿੱਲ ਨੂੰ ਇਕ ਮੰਗ ਪੱਤਰ ਦਿੱਤਾ ਸੀ ਜਿਸ ਤੋਂ ਬਾਅਦ ਵੀ ਖਮਾਣੋਂ ਦੀ ਦਾਣਾ ਮੰਡੀ ਅਤੇ ਆਸ ਪਾਸ ਦੀਆਂ ਮੰਡੀਆਂ ਵਿਚ ਰਹਿੰਦੀ ਚੁਕਾਈ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀ ਐਫ.ਸੀ.ਆਈ. ਕਹਿ ਰਹੀ ਹੈ ਕਿ ਸਾਡੇ ਕੋਲ ਥਾਂ ਨਹੀਂ ਹੈ ਜਦੋਂ ਕਿ ਥਾਂ ਨਾ ਹੋਣ ਦੀ ਸੂਰਤ ਵਿਚ ਸਪੈਸ਼ਲ ਲਗਵਾ ਕੇ ਵੀ ਬੋਰੀਆਂ ਚੁਕਾਈਆਂ ਜਾ ਸਕਦੀਆਂ ਹਨ ਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਆੜ੍ਹਤੀਆਂ ਨੇ ਦੱਸਿਆ ਕਿ ਉਹ ਇਸ ਸਬੰਧੀ ਅੱਜ ਐਸ.ਡੀ.ਐਮ. ਖਮਾਣੋਂ ਨੂੰ ਮਿਲੇ ਸਨ ਅਤੇ ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਇਸ ਸਮੱਸਿਆ ਨੂੰ ਜਲਦੀ ਕਰਵਾਇਆ ਜਾਵੇਗਾ | ਇਸ ਮੌਕੇ ਗੁਰਿੰਦਰ ਸਿੰਘ ਲਾਡੀ ਭਾਮੀਆਂ, ਮੇਵਾ ਸਿੰਘ ਧਨੌਲਾ, ਕੁਲਵੰਤ ਸਿੰਘ ਢਿੱਲੋਂ ਫਰੌਰ, ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਅਹੂਜਾ, ਸੁਖਦੇਵ ਸਿੰਘ ਸੁੱਖਾ ਚੜ੍ਹੀ, ਸੁਦਾਗਰ ਸਿੰਘ ਭੰਗੂ, ਗੋਪਾਲ ਕਿ੍ਸ਼ਨ ਗੋਗੀ, ਚੌਧਰੀ ਧਿਆਨ ਸਿੰਘ, ਚੌਧਰੀ ਸੰਜੀਵ ਕੁਮਾਰ, ਸੰਦੀਪ ਕੁਮਾਰ, ਚੌਧਰੀ ਮਹਿੰਦਰ ਸਿੰਘ, ਜਗਦੀਸ਼ ਲਾਲ, ਬਲਦੇਵ ਰਾਜ ਅਤੇ ਚੌਧਰੀ ਜਤਿੰਦਰ ਕੁਮਾਰ, ਚੌਧਰੀ ਵਿਜੇ ਕੁਮਾਰ, ਸ਼ਿਵ ਕੁਮਾਰ ਅਤੇ ਸੋਹਣ ਕੁਮਾਰ ਆਦਿ ਹਾਜ਼ਰ ਸਨ |

ਬਾਜ਼ਾਰਾਂ 'ਚ ਰੇਹੜੀਆਂ ਦੇ ਕਬਜ਼ਿਆਂ ਕਾਰਨ ਰਾਹਗੀਰਾਂ ਨੂੰ ਕਰਨਾ ਪੈਂਦਾ ਹੈ ਪੇ੍ਰਸ਼ਾਨੀਆਂ ਦਾ ਸਾਹਮਣਾ

ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਇਕ ਪਾਸੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਤੇ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਦੀ ਗੱਲ ਕਰ ਰਿਹਾ ਹੈ, ਉੱਥੇ ਹੀ ਸਰਹਿੰਦ ਦੇ ਬਾਜ਼ਾਰਾਂ ਖ਼ਾਸ ਕਰ ਜੀ.ਟੀ. ਰੋਡ ਸਰਹਿੰਦ ਬੱਸ ਸਟੈਂਡ, ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਬਾਲ ਮਜ਼ਦੂਰੀ ਕਾਰਨ ਬੱਚਿਆਂ ਦਾ ਹੋ ਰਿਹਾ ਹੈ ਸ਼ੋਸ਼ਣ

ਬਸੀ ਪਠਾਣਾਂ, 21 ਮਈ (ਐਚ.ਐਸ. ਗੌਤਮ)-ਸਥਾਨਕ ਸ਼ਹਿਰ ਵਿਚ ਬਾਲ ਮਜ਼ਦੂਰੀ ਦੇ ਅਧੀਨ ਬੱਚਿਆਂ ਦਾ ਸ਼ੋਸ਼ਣ ਸ਼ਰੇਆਮ ਜਾਰੀ ਹੈ | ਸ਼ਹਿਰ ਵਿਚ ਹੋਟਲਾਂ, ਢਾਬਿਆਂ ਅਤੇ ਹੋਰ ਦੁਕਾਨਾਂ 'ਤੇ ਛੋਟੇ-ਛੋਟੇ ਬੱਚੇ ਆਮ ਕੰਮ ਕਰਦੇ ਦੇਖੇ ਜਾ ਸਕਦੇ ਹਨ | ਇੱਥੋਂ ਤੱਕ ਕੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਸ਼ਹਿਰ ਵਿਚ ਮੱਛਰਾਂ ਦੀ ਭਰਮਾਰ

ਬਸੀ ਪਠਾਣਾਂ, 21 ਮਈ (ਐਚ.ਐਸ. ਗੌਤਮ)-ਸਥਾਨ ਸ਼ਹਿਰ ਵਿਚ ਪਏ ਜਗ੍ਹਾ-ਜਗ੍ਹਾ ਗੰਦਗੀ ਢੇਰ ਅਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਮੱਛਰ ਮੱਖੀਆਂ ਦੀ ਭਰਮਾਰ ਹੈ ਜਿਸ ਕਾਰਨ ਕਿਸੇ ਵੀ ਵੇਲੇ ਕਿਸੇ ਭਿਆਨਕ ਬਿਮਾਰੀ ਦੇ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਪਿੰਡਾਂ 'ਚ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲੀ ਬੱਚੇ ਪਾ ਰਹੇ ਹਨ ਯੋਗਦਾਨ

ਫ਼ਤਹਿਗੜ੍ਹ ਸਾਹਿਬ, 21 ਮਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਨਸ਼ਿਆਂ ਵਿਰੁੱਧ ਜਾਗਰੂਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਵਲੋਂ ਪਿੰਡਾਂ ...

ਪੂਰੀ ਖ਼ਬਰ »

ਡੀ. ਸੀ. ਨੇ ਅੱਤਵਾਦ ਵਿਰੋਧੀ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਾਈਚਾਰਕ ਸਾਂਝ ਸਬੰਧੀ ਚੁਕਾਈ ਸਹੁੰ

ਫ਼ਤਹਿਗੜ੍ਹ ਸਾਹਿਬ, 21 ਮਈ (ਭੂਸ਼ਨ ਸੂਦ)-ਦੇਸ਼ ਭਰ ਵਿੱਚ ਮਨਾਏ ਗਏ ਅੱਤਵਾਦ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਤਵਾਦ ਦਾ ਡੱਟ ...

ਪੂਰੀ ਖ਼ਬਰ »

ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਹੋਣ ਨਾਲ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਅਮਲੋਹ, 21 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਸ਼ਹਿਰ ਜੋ ਕਿ ਰਿਆਸਤ ਨਾਭਾ ਸਮੇਂ ਜ਼ਿਲ੍ਹਾ ਹੈੱਡਕੁਆਟਰ ਸੀ ਅਤੇ ਮੌਜੂਦਾ ਸਮੇਂ ਸਬ ਡਵੀਜ਼ਨ ਹੈੱਡਕੁਆਟਰ ਹੈ ਪ੍ਰੰਤੂ ਅੱਜ ਅਮਲੋਹ ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਬਣ ਚੁੱਕੀ ਹੈ | ਸ਼ਹਿਰ ਵਿਚ ਇਕ ਦਰਜਨ ਤੋਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ -ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 21 ਮਈ (ਭੂਸ਼ਨ ਸੂਦ)-ਲੋਕ ਸਭਾ ਹਲਕਾ-08 ਫ਼ਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋਕ ਸਭਾ ਹਲਕੇ ਵਿਚ ਪੈਂਦੇ 4 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਫ਼ਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਜ਼ਿਆਦਾਤਰ ਹਾਦਸੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਵਾਪਰਦੇ ਹਨ-ਚੌਕੀ ਇੰਚਾਰਜ

ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਸੜਕਾਂ ਤੇ ਵਾਪਰਨ ਵਾਲੇ ਜ਼ਿਆਦਾਤਰ ਹਾਦਸੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਵਾਪਰਦੇ ਹਨ, ਜੇਕਰ ਹਰ ਕੋਈ ਵਿਅਕਤੀ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰੇ ਤਾਂ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ | ਇਨ੍ਹਾਂ ਗੱਲਾਂ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਕਾਰਨ ਇਲਾਕੇ 'ਚ ਦਹਿਸ਼ਤ

ਸੰਘੋਲ, 21 ਮਈ (ਗੁਰਨਾਮ ਸਿੰਘ ਖੰਟ)-ਇਲਾਕੇ ਭਰ 'ਚ ਆਵਾਰਾ ਕੱੁਤਿਆਂ ਦੀ ਗਿਣਤੀ ਲਗਾਤਾਰ ਵਧਦੀ ਹੀ ਜਾ ਰਹੀ ਹੈ ਤੇ ਇਨ੍ਹਾਂ ਕੁੱਤਿਆਂ ਦੁਆਰਾ ਲੋਕਾਂ 'ਤੇ ਹਮਲੇ ਕਰਕੇ ਜ਼ਖ਼ਮੀ ਕਰਨ ਦੀਆ ਘਟਨਾਵਾਂ ਵੀ ਦਿਨ ਪ੍ਰਤੀ ਦਿਨ ਵਧਦੀਆਂ ਹੀ ਜਾ ਰਹੀਆਂ ਹਨ | ਇਨ੍ਹਾਂ ਆਵਾਰਾ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਵਲੋਂ ਭਾਖੜਾ ਨਹਿਰ 'ਤੇ ਬਣੇ ਫਲੋਟਿੰਗ ਰੈਸਟੋਰੈਂਟ ਨੂੰ ਕੋਈ ਰਸਤਾ ਨਾ ਦੇਣ 'ਤੇ ਯਾਤਰੀ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਸ਼ੇਰਸਾਹ ਸੂਰੀ ਮਾਰਗ ਭਾਖੜਾ ਨਹਿਰ ਸਰਹਿੰਦ ਤੇ ਬਣੇ ਫਲੋਟਿੰਗ ਰੈਸਟੋਰੈਂਟ ਨੂੰ ਜਿੱਥੇ ਪਿਛਲੇ ਸਮੇਂ ਦੌਰਾਨ ਸਮੇਂ ਦੀਆਂ ਸਰਕਾਰਾਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਹੁਣ ਇਸ ਰੇਸਤਰਾਂ ਨੂੰ ਨੈਸ਼ਨਲ ...

ਪੂਰੀ ਖ਼ਬਰ »

ਬਿਜਲੀ ਦੇ ਅਣ ਐਲਾਨੇ ਕੱਟਾਂ ਕਾਰਨ ਲੋਕ ਦੁਖੀ

ਬਸੀ ਪਠਾਣਾਂ, 21 ਮਈ (ਐਚ.ਐਸ. ਗੌਤਮ)-ਪੰਜਾਬ ਦੀ ਜਨਤਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਲਗਾਏ ਜਾ ਰਹੇ ਘੰਟਿਆਂ ਬੱਧੀ ਕੱਟਾਂ ਵਿਸ਼ੇਸ਼ ਕਰਕੇ ਰਾਤ ਸਮੇਂ ਲਗਾਏ ਜਾਂਦੇ ਕੱਟਾਂ ਕਾਰਨ ਪੇ੍ਰਸ਼ਾਨ ਹੈ | ਲੋਕਾਂ ਦਾ ਕਹਿਣਾ ਹੈ ਕਿ ਦਿਨ ਵਿਚ ਕਈ-ਕਈ ਘੰਟੇ ਦੇ ...

ਪੂਰੀ ਖ਼ਬਰ »

ਪਿੰਡ ਮਾਜਰੀ ਕਿਸ਼ਨੇ ਵਾਲੀ ਤੋਂ ਖਨਿਆਣ ਨੂੰ ਜਾਂਦੀ ਸੜਕ ਮੁਕੰਮਲ ਕਰਵਾਉਣ ਦੀ ਮੰਗ

ਸਲਾਣਾ, 21 ਮਈ (ਗੁਰਚਰਨ ਸਿੰਘ ਜੰਜੂਆ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਦੀ ਨੁਹਾਰ ਬਦਲਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਪਿੰਡਾਂ ਨੂੰ ਜਾਂਦੀਆਂ ਿਲੰਕ ਸੜਕਾਂ ਦੀ ਹਾਲਤ ਇਸ ਸਮੇਂ ਬੇਹੱਦ ਤਰਸਯੋਗ ਬਣੀ ਹੋਈ ਹੈ ...

ਪੂਰੀ ਖ਼ਬਰ »

ਖਮਾਣੋਂ ਸ਼ਹਿਰ ਵਿਖੇ ਬਾਂਦਰਾਂ ਦੀ ਸਮੱਸਿਆ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਖਮਾਣੋਂ, 21 ਮਈ (ਜੋਗਿੰਦਰ ਪਾਲ)-ਪਿਛਲੇ ਲੰਬੇ ਸਮੇਂ ਤੋਂ ਖਮਾਣੋਂ ਸ਼ਹਿਰ ਵਿਚ ਬਾਂਦਰਾਂ ਦੀ ਗਿਣਤੀ ਬਹੁਤ ਵਧ ਚੁੱਕੀ ਹੈ ਜਿਸ ਕਾਰਨ ਸ਼ਹਿਰ ਵਾਸੀ ਕਾਫ਼ੀ ਪ੍ਰੇਸ਼ਾਨ ਹਨ | ਝੁੰਡਾਂ ਦੇ ਰੂਪ ਵਿਚ ਘੁੰਮ ਰਹੇ ਬਾਂਦਰ ਘਰਾਂ ਦੇ ਉੱਪਰ ਸੁੱਕਣੇ ਪਾਏ ਕੱਪੜੇ ਪਾੜ ਦਿੰਦੇ ਹਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਸੰਘੋਲ, 21 ਮਈ (ਗੁਰਨਾਮ ਸਿੰਘ ਚੀਨਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ ਮਾਨਪੁਰ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਸ਼ਸ਼ੀ ਸ਼ਰਮਾ ਨੇ ਦੱਸਿਆ ਕਿ ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ-ਐਡਵੋਕੇਟ ਭੱਟੋ

ਅਮਲੋਹ, 21 ਮਈ (ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਹਲਕਾ ਅਮਲੋਹ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ...

ਪੂਰੀ ਖ਼ਬਰ »

ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ 'ਚ ਸਰੋਵਰ ਦੀ ਸਫ਼ਾਈ ਸਬੰਧੀ ਕਾਰਸੇਵਾ ਸ਼ੁਰੂ

ਮੰਡੀ ਗੋਬਿੰਦਗੜ੍ਹ, 21 ਮਈ (ਬਲਜਿੰਦਰ ਸਿੰਘ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਸਰੋਵਰ ਦੀ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਰਾਜੀਵ ਗਾਂਧੀ ਦੀ 31ਵੀਂ ਬਰਸੀ ਮੌਕੇ ਸ਼ਰਧਾਂਜਲੀਆਂ

ਬਸੀ ਪਠਾਣਾਂ, 21 ਮਈ (ਗ.ਸ. ਰੁਪਾਲ, ਐਚ.ਐਸ. ਗੌਤਮ)-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਅੱਜ ਉਨ੍ਹਾਂ ਦੇ 31ਵੇਂ ਬਲੀਦਾਨ ਦਿਵਸ ਮੌਕੇ ਕਾਂਗਰਸ ਪਾਰਟੀ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕਰਕੇ ਯਾਦ ਕੀਤਾ ਗਿਆ | ਇਸ ਸਿਲਸਿਲੇ ਵਿਚ ਕਾਂਗਰਸ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 21 ਮਈ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਦਾ ਮੰਚ ਸੰਚਾਲਨ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਨੇ ਕੀਤਾ | ਮੀਟਿੰਗ ...

ਪੂਰੀ ਖ਼ਬਰ »

ਸਵ. ਗੁਰਪ੍ਰੀਤ ਕੁੰਜਾਰੀ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਕੀਤਾ ਜਾਰੀ

ਅਮਲੋਹ, 21 ਮਈ (ਸੂਦ)-ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਮੇਂ ਵਿਚ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ | ਯੂਥ ਕਲੱਬਾਂ ਨੂੰ ਖੇਡਾਂ ਦਾ ਸਮਾਨ ਤੇ ਖੇਡਣ ਲਈ ਮੈਦਾਨ ਤਿਆਰ ਕਰਵਾ ਕੇ ਦਿੱਤੇ ਉੱਥੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਨ ਲਈ ...

ਪੂਰੀ ਖ਼ਬਰ »

ਬੀਬੀ ਭਾਨੀ ਤੇ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਕਰਵਾਇਆ ਗੁਰਮਤਿ ਸਮਾਗਮ

ਅਮਲੋਹ, 21 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੀਬੀ ਭਾਨੀ ਜੀ ਸੁਖਮਨੀ ਸੇਵਾ ਸੁਸਾਇਟੀ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਮਲੋਹ ਵਲੋਂ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਿੰਡ-ਪਿੰਡ ਤੱਕ ਸਾਫ਼-ਸੁਥਰਾ ਪਾਣੀ ਪਹੁੰਚਾਉਣ ਦੇ ਦਾਅਵਿਆਂ ਦੀ ਨਿਕਲੀ ਫ਼ੂਕ

ਸੰਘੋਲ, 21 ਮਈ (ਹਰਜੀਤ ਸਿੰਘ ਮਾਵੀ)-ਸੂਬੇ ਦੇ ਲੋਕਾਂ ਨੂੰ ਪਿੰਡ-ਪਿੰਡ ਤੱਕ ਸਾਫ਼ ਸੁਥਰਾ ਪਾਣੀ ਪਹੰੁਚਾਉਣ ਦੇ ਦਾਅਵਿਆਂ ਦੀ ਉਦੋਂ ਫ਼ੂਕ ਨਿਕਲ ਗਈ ਜਦੋਂ ਰੋਜ਼ਾਨਾ ਅਜੀਤ ਦੀ ਟੀਮ ਵਲੋਂ ਸਰਕਾਰ ਦੇ ਇਸ ਦਾਅਵੇ ਦੀ ਸਚਾਈ ਜਾਨਣ ਲਈ ਕੁਝ ਅੰਕੜੇ ਇਕੱਠੇ ਕਰਨੇ ਸ਼ੁਰੂ ...

ਪੂਰੀ ਖ਼ਬਰ »

ਕਿਸਾਨੀ ਖੇਤਰ ਨੂੰ ਰੋਜ਼ਾਨਾ ਸਵੇਰੇ 1 ਘੰਟਾ ਬਿਜਲੀ ਸਪਲਾਈ ਦੇਣ ਦੀ ਮੰਗ

ਚੁੰਨ੍ਹੀ, 21 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ ਬਲਾਕ ਖੇੜਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬੱਬਲ ਡੰਘੇੜੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਪ੍ਰਕਾਸ਼ ਸਿੰਘ ਬੱਬਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨਾਲ ਬੱਚਿਆਂ ਨੂੰ ਜੋੜਨ ਲਈ ਗੁਰਮਤਿ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 21 ਮਈ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ 550 ਸਾਲਾ ਗੁਰੂ ਨਾਨਕ ਸਾਹਿਬ ਅਵਤਾਰ ਸ਼ਤਾਬਦੀ ਨੂੰ ਸਮਰਪਿਤ ਨਵੀਨ ਤਰੀਕੇ ਨਾਲ ਗੁਰਮਤਿ ਪ੍ਰਚਾਰ ਪ੍ਰਸਾਰ ਮੁਹਿੰਮ ਦਮਦਮੀ ...

ਪੂਰੀ ਖ਼ਬਰ »

ਹਾਕੀ ਸੈਂਟਰ ਅਮਲੋਹ ਦੇ ਖਿਡਾਰੀਆਂ ਨੇ ਪੜ੍ਹਾਈ ਵਿਚ ਵੀ ਗੱਡੇ ਝੰਡੇ

ਅਮਲੋਹ/ਸਲਾਣਾ, 21 ਮਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਜ਼ਿਲੇ੍ਹ ਦੇ ਵੱਖ-ਵੱਖ ਹਾਕੀ ਦੇ ਟੂਰਨਾਮੈਂਟਾਂ ਵਿਚ ਝੰਡੀ ਕਰ ਚੁੱਕੇ ਹਾਕੀ ਸੈਂਟਰ ਅਮਲੋਹ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਵਿਚ ਵੀ ਝੰਡੇ ਗੱਡੇ ਗਏ ਹਨ | ਜਾਣਕਾਰੀ ਦਿੰਦਿਆਂ ਕੋਚ ਰਜਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਟੀਕਾਕਰਨ ਕਰਵਾਇਆ

ਅਮਲੋਹ, 21 ਮਈ (ਸੂਦ)-ਆਉਣ ਵਾਲੇ ਮੌਸਮ ਵਿਚ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਿਹਤ ਜਾਗਰੂਕਤਾ ਅਤੇ ਸਿਹਤ ਸਿੱਖਿਆ ਸਬੰਧੀ ਐਸ. ਐਮ. ਓ. ਅਮਲੋਹ ਲਾਜਿੰਦਰ ਵਰਮਾ ਦੀ ਅਗਵਾਈ ਹੇਠ ਇਕ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਡਾਲੀ ਵਿਖੇ ਮਾਸ ਕਾਊਾਸਲਿੰਗ ਸਮਾਗਮ ਕਰਵਾਇਆ

ਚੁੰਨ੍ਹੀ, 21 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਾਲੀ ਆਲਾ ਸਿੰਘ ਵਿਖੇ ਕਿੱਤੇ ਦੀ ਚੋਣ ਕਰਨ ਸੰਬਧੀ ਮਾਸ ਕਾਊਾਸਲਿੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮਾਹਿਰ ਬੁਲਾਰਿਆਂ ਰੋਹਿਤ ਵੋਹਰਾ, ਜਸਵਿੰਦਰ ਸਿੰਘ, ਅਮਿੱਤ ਸ਼ਰਮਾ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਚ ਮਾਂ ਦਿਵਸ ਨੰੂ ਸਮਰਪਿਤ ਸਮਾਗਮ ਕਰਵਾਇਆ

ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ, ਮੰਡੀ ਗੋਬਿੰਦਗੜ੍ਹ ਵਿਖੇ ਮਾਂ ਦਿਵਸ ਨੰੂ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੇ ਬੱਚਿਆਂ ਨੇ ਆਪਣੀ ਮਾਂ ਦੇ ਲਈ ਪਿਆਰ ਸਨਮਾਨ ਦਿਖਾਉਂਦਿਆਂ ਹੋਇਆ ਬਹੁਤ ਸੁੰਦਰ ...

ਪੂਰੀ ਖ਼ਬਰ »

ਦਿਲਪ੍ਰੀਤ ਸਿੰਘ ਭੱਟੀ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 21 ਮਈ (ਭੂਸ਼ਨ ਸੂਦ)-ਯੂਥ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਰਾਏ ਵਲੋਂ ਦਿਲਪ੍ਰੀਤ ਸਿੰਘ ਭੱਟੀ ਨੂੰ ਯੂਥ ਅਕਾਲੀ ਦਲ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਭੱਟੀ ਫਾਰਮ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਆਪਣੀ ਐਾਬੂਲੈਂਸ ਤੋਂ ਬਿਨਾਂ ਚੱਲ ਰਿਹਾ ਹੈ ਪਿਛਲੇ ਤਿੰਨ ਸਾਲਾਂ ਤੋਂ

ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਭਾਰਤ ਦੀ ਆਜ਼ਾਦੀ ਤੋਂ ਲੈ ਕੇ ਸ਼ਾਈਨਿੰਗ ਇੰਡੀਆ ਤੋਂ ਹੁੰਦਾ ਹੋਇਆ ਖਮਾਣੋਂ ਦਾ ਕਮਿਊਨਿਟੀ ਹੈਲਥ ਸੈਂਟਰ ਆਪਣੇ ਦਰਜੇ ਨੂੰ ਸਿਵਲ ਹਸਪਤਾਲ ਵਜੋਂ ਅਪਗ੍ਰੇਡ ਹੋਣ ਦਾ ਸੁਪਨਾ ਉਕਤ ਸਮੇਂ ਜਿੱਥੇ ਇਸ ਵਕਤ ਬਾਹਰੀ ਰੋਗੀਆਂ ਦੀ ...

ਪੂਰੀ ਖ਼ਬਰ »

ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਕਾਨੂੰਨੀ ਸਾਖ਼ਰਤਾ ਕੈਂਪ ਲਗਾਇਆ

ਸਲਾਣਾ, 21 ਮਈ (ਗੁਰਚਰਨ ਸਿੰਘ ਜੰਜੂਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ-ਸਕੱਤਰ ਗੁਰਪ੍ਰਤਾਪ ਸਿੰਘ ਦੇ ਹੁਕਮਾਂ ਦੇ ਤਹਿਤ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਕਾਨੂੰਨੀ ਸਾਖ਼ਰਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੇ ਆਰੀਆ ਸਕੂਲ ਵਿਚ ਮਨਾਇਆ ਤੰਬਾਕੂ ਵਿਰੋਧੀ ਦਿਵਸ

ਮੰਡੀ ਗੋਬਿੰਦਗੜ੍ਹ, 21 ਮਈ (ਬਲਜਿੰਦਰ ਸਿੰਘ)-ਸਥਾਨਕ ਰੇਲਵੇ ਫਾਟਕ ਰੋਡ ਸਥਿਤ ਐਸ.ਐਨ.ਏ.ਐਸ. ਸੀਨੀਅਰ ਸੈਕੰਡਰੀ ਸਕੂਲ (ਆਰੀਆ) ਵਿਚ ਅੱਜ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਵਿਚ ਸਬ ਡਵੀਜ਼ਨਲ ਸਰਕਾਰੀ ਹਸਪਤਾਲ ਮੰਡੀ ਗੋਬਿੰਦਗੜ੍ਹ 'ਚੋਂ ਡਾ. ਧਰਮਿੰਦਰ ਡੈਂਟਲ ...

ਪੂਰੀ ਖ਼ਬਰ »

ਬਸੀ ਪਠਾਣਾਂ ਵਿਚ ਪਿਸ਼ਾਬ ਘਰਾਂ ਦੀ ਸਮੱਸਿਆ ਤੋਂ ਬਾਜ਼ਾਰ ਦੇ ਲੋਕ ਪ੍ਰੇਸ਼ਾਨ

ਬਸੀ ਪਠਾਣਾਂ, 21 ਮਈ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਵਿਚ ਜਦੋਂ ਵੀ ਪਿਸ਼ਾਬ ਘਰ ਬਣਾਉਣ ਦੀ ਗੱਲ ਚੱਲੀ ਹੈ ਤਾਂ ਜਿੱਥੇ ਇਹ ਬਣਾਉਣਾ ਹੁੰਦਾ ਹੈ ਉੱਥੋਂ ਦੇ ਆਸ ਪਾਸ ਦਾ ਕੋਈ ਨਾਂ ਕੋਈ ਵਿਅਕਤੀ ਆਪਣੀ ਵੀਟੋ ਪਾਵਰ ਵਰਤਣ ਵਿਚ ਆਲਸ ਨਹੀਂ ਕਰਦਾ ਅਤੇ ਪਿਸ਼ਾਬ ਘਰ ਨੂੰ ਰੋਕਣ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਸਰਹਿੰਦ ਦੀ ਮੀਟਿੰਗ 'ਚ ਮਾਨਵਤਾ ਦੀ ਸੇਵਾ ਲਈ ਲਏ ਗਏ ਅਹਿਮ ਫ਼ੈਸਲੇ

ਫ਼ਤਹਿਗੜ੍ਹ ਸਾਹਿਬ, 21 ਮਈ (ਭੂਸ਼ਨ ਸੂਦ)-ਸ੍ਰੀ ਬ੍ਰਾਹਮਣ ਸਭਾ ਸਰਹਿੰਦ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਸੁਰੇਸ਼ ਭਾਰਦਵਾਜ ਦੀ ਅਗਵਾਈ ਹੇਠ ਸਰਹਿੰਦ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਰਪ੍ਰਸਤ ਰਾਮ ਨਾਥ ਸ਼ਰਮਾ, ਵਰਿੰਦਰ ਰਤਨ ਅਤੇ ਚੇਅਰਮੈਨ ...

ਪੂਰੀ ਖ਼ਬਰ »

ਡਾ: ਗੁਰਦੀਪ ਕੌਰ ਖਨੌੜਾ ਵਲੋਂ ਅਰਪਿਤ ਕੌਰ ਦਾ ਵਿਸ਼ੇਸ਼ ਸਨਮਾਨ

ਭਾਦਸੋਂ, 21 ਮਈ (ਪ੍ਰਦੀਪ ਦੰਦਰਾਲ਼ਾ)-ਪਿਛਲੇ ਦਿਨੀਂ ਆਏ ਨਤੀਜਿਆਂ ਵਿਚੋਂ ਜਸਵਿੰਦਰ ਸਿੰਘ ਖਨੌੜਾ ਦੀ ਸਪੁੱਤਰੀ ਅਰਪਿਤ ਕੌਰ ਨੇ ਬਾਰ੍ਹਵੀਂ 'ਚੋਂ 97.11 ਪ੍ਰਤੀਸ਼ਤ ਅੰਕ ਲੈ ਕੇ ਪੰਜਾਬ 'ਚੋਂ 11ਵਾਂ ਸਥਾਨ ਪ੍ਰਾਪਤ ਕਰਕੇ ਪਰਿਵਾਰ, ਸਕੂਲ ਤੇ ਆਪਣਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਦਸਤ ਰੋਕੂ ਪੰਦਰ੍ਹਵਾੜਾ ਨਵੀਆਂ ਹਦਾਇਤਾਂ ਅਨੁਸਾਰ 8 ਜੁਲਾਈ ਤੋਂ 23 ਜੁਲਾਈ ਤੱਕ ਮਨਾਇਆ ਜਾਵੇਗਾ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਸਿਹਤ ਵਿਭਾਗ ਵਲੋਂ 28 ਮਈ ਤੋਂ 9 ਜੂਨ ਤੱਕ ਮਨਾਏ ਜਾ ਰਹੇ ਦਸਤ ਰੋਕੂ ਪੰਦਰ੍ਹਵਾੜੇ ਨੂੰ ਕੁਝ ਦਿਨਾਂ ਲਈ ਅੱਗੇ ਪਾ ਦਿੱਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮਨਾਈ-ਵਿਧਾਇਕ ਰਜਿੰਦਰ ਸਿੰਘ ਨੇ ਕੀਤੀ ਸ਼ਮੂਲੀਅਤ

ਸਮਾਣਾ, 21 ਮਈ (ਸਾਹਿਬ ਸਿੰਘ)-ਕਾਂਗਰਸ ਵਲੋਂ ਵਿਧਾਇਕ ਰਜਿੰਦਰ ਸਿੰਘ ਦੀ ਅਗਵਾਈ ਵਿਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮਨਾਈ ਗਈ | ਕਾਂਗਰਸ ਦੇ ਸਥਾਨਕ ਦਫ਼ਤਰ ਵਿਚ ਕੀਤੇ ਗਏ ਸਮਾਗਮ ਵਿਚ ਕਾਂਗਰਸ ਕਾਰਜਕਰਤਾਵਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਅਮਲੋਹ, 21 ਮਈ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਵਿਖੇ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਇਕ ਸਮਾਗਮ ਸਿਹਤ ਵਿਭਾਗ ਵਲੋਂ ਕੀਤਾ ਗਿਆ, ਜਿਸ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਲਾਜਿੰਦਰ ਵਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਧਰਮਹੇੜੀ ਦੀ ਪੰਚਾਇਤ ਨੇ ਨੌਜਵਾਨ ਸਭਾ ਨੇ ਕੀਤੀ ਸ਼ਮਸ਼ਾਨਘਾਟ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਡਕਾਲਾ, 21 ਮਈ (ਮਾਨ)-ਪਿੰਡ ਧਰਮਹੇੜੀ ਦੀ ਗਰਾਮ ਪੰਚਾਇਤ ਅਤੇ ਨੌਜਵਾਨ ਸਭਾ ਨੇ ਮਿਲ ਕੇ ਸ਼ਮਸ਼ਾਨ ਘਾਟ ਦੀ ਸਫਾਈ ਕਰਕੇ ਬੂਟਿਆਂ ਦੀ ਦੇਖਭਾਲ ਕੀਤੀ¢ ਸਰਪੰਚ ਹਰਚਰਨ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਸਮਸ਼ਾਨ ਘਾਟ ਵਿਖੇ ਉਗੀਅ ਕੰਡੇਦਾਰ ਝਾੜੀਅ ਘਾਹ ਆਦਿ ਨੌਜਵਾਨ ਨੇ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵੈਨ ਦੁਆਰਾ ਮੌਕੇ 'ਤੇ ਕੀਤੀ ਜਾ ਰਹੀ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਜਾਂਚ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਜਿਲ੍ਹੇ ਵਿਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿਚ ਹੁੰਦੀ ਮਿਲਾਵਟਖੋਰੀ ਨੰੂ ਠੱਲ੍ਹ ਪਾਉਣ ਲਈ ਫੂਡ ਸੇਫ਼ਟੀ ਵੈਨ ਦੁਆਰਾ ਮੌਕੇ ਅਤੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਤੀਜਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਵਿਕਟੋਰੀਆ ਸਕੂਲ ਦੇ ਵਿਦਿਆਰਥੀ ਸਨਮਾਨਿਤ

ਪਟਿਆਲਾ, 21 ਮਈ (ਚੱਠਾ, ਸਿੱਧੂ)-ਸਰਕਾਰੀ ਸਕੂਲ ਵਿਕਟੋਰੀਆ (ਗ) ਸੀਨੀ. ਸੈਕੰਡਰੀ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਵਲੋਂ 10ਵੀਂ, 12ਵੀਂ , ਜੇ.ਈ.ਈ 'ਚ ਸ਼ਾਨਦਾਰ ਨਤੀਜਿਅ ਦੀ ਪ੍ਰਾਪਤੀ ਬਦਲੇ ਅੱਜ ਸਕੂਲ ਪ੍ਰਬੰਧਕ ਨੇ ਸਨਮਾਨਿਤ ਕੀਤਾ¢ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਆਖਿਆ ...

ਪੂਰੀ ਖ਼ਬਰ »

ਗਾਇਕ ਲਕਸ਼ ਸਹੋਤਾ ਦਾ ਸਿੰਗਲ ਟਰੈਕ 'ਆਫਟਰ ਮੈਰਿਜ' ਜਾਰੀ

ਖਮਾਣੋਂ, 21 ਮਈ (ਜੋਗਿੰਦਰ ਪਾਲ)-ਗਾਇਕ ਲਕਸ਼ ਸਹੋਤਾ ਦਾ ਸਿੰਗਲ ਟਰੈਕ ਗੀਤ 'ਆਫਟਰ ਮੈਰਿਜ' 20 ਮਈ ਨੂੰ ਯੂ ਟਿਊਬ ਉੱਤੇ ਜਾਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਹੋਤਾ ਪ੍ਰੋਡਕਸ਼ਨ ਵਲੋਂ ਜਾਰੀ ਇਸ ਗੀਤ ਦੇ ਗੀਤਕਾਰ ਲਾਡੀ ਮਨੈਲੀ ਅਤੇ ਮਿਊਜ਼ਿਕ ਡਾਇਰੈਕਟਰ ਕਰਨ ਡੰਚ ਹਨ | ...

ਪੂਰੀ ਖ਼ਬਰ »

ਡਾਕਘਰ ਵਿਚ ਸਟਾਫ਼ ਦੀ ਘਾਟ

ਬਸੀ ਪਠਾਣਾਂ, 21 ਮਈ (ਐਚ.ਐਸ. ਗੌਤਮ)-ਸਥਾਨ ਡਾਕਘਰ ਵਿਚ ਸਟਾਫ਼ ਦੀ ਘਾਟ ਕਾਰਨ ਲੋਕਾਂ, ਏਜੰਟਾਂ ਅਤੇ ਵਪਾਰੀਆਂ ਆਦਿ ਨੂੰ ਲੈਣ ਦੇਣ ਕਰਨ ਅਤੇ ਡਾਕ ਆਦਿ ਸਬੰਧੀ ਭਾਰੀ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਡਾਕਘਰ ਵਿਚ ਸਟਾਫ਼ ਦੀ ਕਮੀ ਕਾਰਨ ਜਨਤਾ ਪ੍ਰੇਸ਼ਾਨ ਹੈ | ਲੋਕਾਂ ਨੇ ...

ਪੂਰੀ ਖ਼ਬਰ »

ਸਕੂਲ ਨੰੂ ਪਾਣੀ ਦੀ ਟੈਂਕੀ ਤੇ ਬੱਚਿਆਂ ਨੰੂ ਸਟੇਸ਼ਨਰੀ ਦਿੱਤੀ

ਫ਼ਤਹਿਗੜ੍ਹ ਸਾਹਿਬ, 21 ਮਈ (ਰਾਜਿੰਦਰ ਸਿੰਘ)-ਸਿੱਖਿਆ ਦੇ ਖੇਤਰ ਵਿਚ ਦਿੱਤਾ ਗਿਆ ਦਾਨ ਮਹਾਂਦਾਨ ਹੈ | ਇਹ ਗੱਲ ਰਵਿੰਦਰ ਪੁਰੀ ਸਮਾਜ ਸੇਵੀ ਨੇ ਸਰਕਾਰੀ ਮਿਡਲ ਸਕੂਲ ਰੈਲੀ ਵਿਖੇ ਬੱਚਿਆਂ ਦੇ ਲਈ ਕਾਪੀਆਂ ਵੰਡਣ ਤੇ ਪਾਣੀ ਦੀ ਟੈਂਕੀ ਲਗਾਉਣ ਉਪਰੰਤ ਆਪਣੇ ਸੰਬੋਧਨ ਵਿਚ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰੇਗਾ-ਭੱਟੀ

ਫ਼ਤਹਿਗੜ੍ਹ ਸਾਹਿਬ, 21 ਮਈ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਲੋਕ ਸਭਾ ਚੋਣਾਂ ਵਿਚ ਹਲਕੇ ਦੇ ਵੋਟਰਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਇਆ ਬੁੱਧ ਪੂਰਨਮਾ ਦਾ ਤਿਉਹਾਰ

ਅਮਲੋਹ, 21 ਮਈ (ਸੂਦ)-ਦੇਸ਼ ਭਗਤ ਯੂਨੀਵਰਸਿਟੀ 'ਚ ਬੁੱਧ ਪੂਰਨਮਾ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਪੋ੍ਰ. ਕੁਲਪਤੀ ਡਾ. ਤੇਜਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸ੍ਰੀ ਰਾਧੇ ਸ਼ਿਆਮ ਸੰਕੀਰਤਨ ਮੰਡਲ ਦੁਆਰਾ ਸ੍ਰੀ ਸੰੁਦਰ ਕਾਂਡ ਪਾਠ ਕਰਵਾਇਆ

ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਸ੍ਰੀ ਰਾਧੇ ਸ਼ਿਆਮ ਸੰਕੀਰਤਨ ਮੰਡਲ ਅਤੇ ਸ੍ਰੀ ਰਾਮ ਮੰਦਿਰ ਕਮੇਟੀ ਗੋਪਾਲ ਮਾਰਕੀਟ ਮੰਡੀ ਗੋਬਿੰਦਗੜ੍ਹ ਦੁਆਰਾ ਸ੍ਰੀ ਸੰੁਦਰ ਕਾਂਡ ਪਾਠ ਕਰਵਾਇਆ ਗਿਆ | ਮੰਦਿਰ ਪੁਜਾਰੀ ਪੰਡਿਤ ਰਾਜਿੰਦਰ ਪ੍ਰਸ਼ਾਦ ਦੁਆਰਾ ਪਾਠ ਦੇ ਜਜਮਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX