ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  about 1 hour ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  about 2 hours ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 5 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 5 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 5 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 6 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 6 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 6 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 7 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 7 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 8 hours ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 8 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 8 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 minute ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 9 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 9 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 9 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 10 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 10 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 10 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 10 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 11 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 11 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 11 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 12 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 12 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 12 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 12 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 minute ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 13 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 13 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 14 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 14 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 14 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 14 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 14 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 14 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਅੰਮ੍ਰਿਤਸਰ

ਜ਼ਿਲ੍ਹਾ ਸਿਹਤ ਵਿਭਾਗ ਮੁੜ ਹਰਕਤ 'ਚ, ਦੁੱਧ ਪਦਾਰਥਾਂ ਦੇ ਭਰੇ ਨਮੂਨੇ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)¸ ਭਿ੍ਸ਼ਟਾਚਾਰ ਦੇ ਦੋਸ਼ਾਂ ਅਧੀਨ ਗਿ੍ਫ਼ਤਾਰ ਕੀਤੇ ਜਾਣ ਉਪਰੰਤ ਨੌਕਰੀ ਤੋਂ ਮੁਅੱਤਲ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਲਖਬੀਰ ਸਿੰਘ ਭਾਗੋਵਾਲੀਆ ਦੇ ਅਹੁਦੇ ਦਾ ਮੌਜੂਦਾਕਾਰ ਭਾਰ ਸੰਭਾਲਣ ਵਾਲੇ ਕਾਰਜਕਾਰੀ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਮੁੜ ਹਰਕਤ 'ਚ ਆ ਗਿਆ ਹੈ, ਜਿਸ ਵਲੋਂ ਸ਼ਹਿਰ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ | ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਇਸੇ ਤਹਿਤ ਹੀ ਤਰਨ ਤਾਰਨ ਰੋਡ ਸਥਿਤ ਇਕ ਦੁੱਧ ਦੀ ਡੇਅਰੀ 'ਤੇ ਦਸਤਕ ਦਿੱਤੀ ਤੇ ਉਥੋਂ ਦੁੱਧ ਅਤੇ ਦੁੱਧ ਪਦਾਰਥਾਂ ਦੇ ਨਮੂਨੇ ਭਰੇ ਗਏ | ਇਸ ਮੌਕੇ ਉਨ੍ਹਾਂ ਨਾਲ ਸੀ. ਆਈ. ਏ. ਸਟਾਫ਼ ਦੇ ਮੁਲਾਜਮ ਵੀ ਮੌਜੂਦ ਸਨ | ਡਾ. ਪਨੰੂ ਨੇ ਦੱਸਿਆ ਕਿ ਇਸ ਡੇਅਰੀ 'ਚ ਦੁੱਧ ਤੋਂ ਪਨੀਰ, ਘਿਓ-ਮੱਖਣ ਤੇ ਕਰੀਮ ਆਦਿ ਤਿਆਰ ਕੀਤੇ ਜਾਂਦੇ ਹਨ | ਛਾਪੇਮਾਰੀ ਦੌਰਾਨ ਉਥੇ ਸਫ਼ਾਈ ਦੇ ਪ੍ਰਬੰਧ ਸਹੀ ਨਹੀਂ ਪਾਏ ਗਏ ਤੇ ਦੁੱਧ ਵੀ ਖੁੱਲ੍ਹਾ ਵੇਚਿਆ ਜਾਂਦਾ ਸੀ | ਹਾਲ ਦੀ ਘੜੀ ਡੇਅਰੀ ਮਾਲਕ ਨੂੰ ਖਾਮੀਆਂ ਦੁੂਰ ਕਰਨ ਲਈ ਕਿਹਾ ਗਿਆ ਹੈ ਅਤੇ ਲਏ ਗਏ ਨਮੂਨੇ ਜਾਂਚ ਲਈ ਲੈਬ 'ਚ ਭੇਜੇ ਗਏ ਹਨ ਜਿਨ੍ਹਾਂ ਦੀ ਰਿਪੋਰਟ ਆਉਣ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ

ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜਿ੍ਹਆ, 2 ਨੂੰ ਪਿੰਡ ਵਾਸੀਆਂ ਬਚਾਇਆ

ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)¸ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਥੋਬਾ ਦੇ ਰੁੜ੍ਹ ਜਾਣ, ਕੁਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ' ਦੀ ਟੀਮ ਰੋਡ ਸ਼ੋਅ ਰਾਹੀਂ ਅੰਮਿ੍ਤਸਰ ਪੁੱਜੀ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)¸ 24 ਮਈ ਨੂੰ ਰਿਲੀਜ ਹੋ ਰਹੀ ਪੰਜਾਬੀ ਫ਼ਿਲਮ 'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ' ਦੀ ਟੀਮ ਰੋਡ ਸ਼ੋਅ ਕੱਢਦੀ ਹੋਈ ਚੰਡੀਗੜ੍ਹ ਤੋਂ ਅੰਮਿ੍ਤਸਰ ਪੁੱਜੀ | ਇਸ ਟੀਮ 'ਚ ਸ਼ਾਮਿਲ ਫ਼ਿਲਮ ਦੇ ਅਦਾਕਾਰ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ...

ਪੂਰੀ ਖ਼ਬਰ »

ਅੱਜ ਵਕੀਲ ਕਰਨਗੇ 'ਨੋ ਵਰਕ ਡੇਅ'

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)¸ ਖੰਨਾ ਦੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਖੰਨਾ 'ਤੇ ਹੋਏ ਜਾਨਲੇਵਾ ਹਮਲੇ ਦੇ ਖਿਲਾਫ਼ ਰੋਸ ਪ੍ਰਗਟਾਉਂਦਿਆਂ ਅੰਮਿ੍ਤਸਰ ਬਾਰ ਐਸੋਸੀਏਸ਼ਨ ਵੱਲੋਂ ਵੀ 22 ਮਈ ਨੂੰ 'ਨੋ ਵਰਕ ਡੇਅ' ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਨਾਮਜ਼ਦ ਕੀਤੇ ਜਾਣ ਉਪਰੰਤ ਲੋਪੋਕੇ ਦੀ ਐਸ. ਐਮ. ਓ. ਡਾ: ਭਾਟੀਆ ਹੋਈ ਰੂਪੋਸ਼

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)¸ ਰਿਸ਼ਵਤ ਮੰਗੇ ਜਾਣ 'ਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਨਾਮਜਦ ਕੀਤੀ ਕਮਿਊਨਟੀ ਸਿਹਤ ਕੇਂਦਰ ਦੀ ਐਸ. ਐਮ. ਓ. ਡਾ: ਰੇਣੂ ਭਾਟੀਆ ਰੂਪੋਸ਼ ਹੋ ਗਏ ਹਨ, ਜਿਸ ਕਾਰਨ ਉਹ ਹਾਲੇ ਵਿਜੀਲੈਂਸ ਦੀ ਗਿ੍ਫ਼ਤ ਤੋਂ ਬਾਹਰ ਹੈ, ਜਿਸ ਦੀ ਭਾਲ 'ਚ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਧਿਕਾਰੀ ਉਪੰਰਤ ਹੁਣ ਚਰਚਿਤ ਕਲਰਕ ਰਘੂ ਵੀ ਨੌਕਰੀ ਤੋਂ ਮੁਅੱਤਲ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)- ਜ਼ਿਲ੍ਹ•ਾ ਸਿਹਤ ਅਧਿਕਾਰੀ ਡਾ: ਲਖਬੀਰ ਸਿੰਘ ਭਾਗੋਵਾਲੀਆਂ ਨਾਲ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਨਾਮਜਦ ਕੀਤਾ ਸਿਹਤ ਵਿਭਾਗ ਦਾ ਕਲਰਕ ਰਘੂ ਤਲਵਾੜ ਭਾਂਵੇ ਪੁਲਿਸ ਦੇ ਹਾਲੇ ਹੱਥ ਨਹੀਂ ਲੱਗਿਆ ਪਰ ਸਿਹਤ ਵਿਭਾਗ ਵਲੋਂ ਉਸਨੂੰ ਨੌਕਰੀ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਚ ਚੋਰੀ

ਬੰਡਾਲਾ, 21 ਮਈ (ਅਮਰਪਾਲ ਸਿੰਘ ਬੱਬੂ)¸ ਜਾਣਕਾਰੀ ਅਨੁਸਾਰ ਬੰਡਾਲਾ ਵਿਖੇ ਆਪਣੀ ਸੁਨਿਆਰੇ ਦੀ ਦੁਕਾਨ ਕਰਦੇ ਹਰਵਿੰਦਰ ਸਿੰਘ ਜਿਊਲਰਜ਼ ਦੀ ਦੁਕਾਨ ਤੋਂ ਚੋਰੀ ਹੋਣ ਦੀ ਸੂਚਨਾ ਹੈ | ਹਰਵਿੰਦਰ ਸਿੰਘ ਰਾਤ ਨੂੰ ਜਦੋਂ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਤਾਂ ਪਿੱਛੋਂ ...

ਪੂਰੀ ਖ਼ਬਰ »

ਦੁਬਈ ਤੋਂ ਪੁੱਜੇ ਦੋ ਸਕੇ ਭਰਾਵਾਂ ਕੋਲੋਂ ਸਾਢੇ 11 ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, 21 ਮਈ (ਹੇਰ/ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ਕੀਤਾ ...

ਪੂਰੀ ਖ਼ਬਰ »

ਪਿੰਡ ਸ਼ਹੂਰਾ ਵਿਖੇ ਰਾਜਨੀਤਕ ਦਲਾਂ ਦੇ ਸਮਰਥਕ ਫ਼ਿਰ ਹੋਏ ਪੱਬਾਂ ਭਾਰ

ਬੱਚੀਵਿੰਡ, 21 ਮਈ (ਬਲਦੇਵ ਸਿੰਘ ਕੰਬੋ)¸ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਇਕ ਬੂਥ ਦੀ ਚੋਣ ਰੱਦ ਹੋ ਗਈ ਸੀ, ਨੇ ਪਿੰਡ ਦੇ ਰਾਜਨੀਤਕ ਪਾਰਟੀਆਂ ਦੇ ਸਮਰਥਕਾਂ ਨੂੰ ਫ਼ਿਰ ਲਾਮਬੱਧ ਕਰ ਦਿੱਤਾ ਹੈ | ਇਸ ਤਹਿਤ ਹੀ ਸੀਨੀਅਰ ਕਾਂਗਰਸੀ ਆਗੂ ਦਿਲਰਾਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਰੇਸ਼ਮ ਸਿੰਘ ਨੂੰ ਰਾਜਸ਼ੀ ਰੰਜਸ਼ ਤਹਿਤ ਫ਼ਸਾਉਣ ਦੇ ਦੋਸ਼

ਅੰਮਿ੍ਤਸਰ/ਜਗਦੇਵ ਕਲਾਂ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ, ਸ਼ਰਨਜੀਤ ਸਿੰਘ ਗਿੱਲ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੀਤੇ ਦਿਨੀਂ ਹਲਕਾ ਰਾਜਾਸਾਂਸੀ ਦੇ ਪਿੰਡ ...

ਪੂਰੀ ਖ਼ਬਰ »

ਸੂਬਾ ਪੱਧਰੀ ਅਬੈਕਸ ਮੁਕਾਬਲਿਆਂ 'ਚ ਮਾਰੀ ਮੱਲਾਂ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਕਰਵਾਏ 12ਵੀਂ ਯੂ. ਸੀ. ਐਮ. ਏ. ਐਸ. (ਅਬੇਕਸ) ਸੂਬਾ ਪੱਧਰੀ ਮੁਕਾਬਲੇ 'ਚ ਡੀ. ਅਤੇ ਸੀ. ਵਰਗ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਅਜਨਾਲਾ ਸ਼ਹਿਰ ਸਮੇਤ ਪੇਂਡੂ ਅੱਡਿਆਂ 'ਤੇ ਚੋਣ ਨਤੀਜੇ 'ਚ ਉਮੀਦਵਾਰਾਂ ਦੀ ਹਾਰ-ਜਿੱਤ ਨੂੰ ਲੈ ਕੇ ਬਹਿਸ ਸਿਖ਼ਰ 'ਤੇ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)¸19 ਮਈ ਨੂੰ ਲੋਕ ਸਭਾ ਹਲਕਾ ਅੰਮਿ੍ਤਸਰ ਦੀ ਹੋਈ ਚੋਣ ਪਿੱਛੋਂ ਹੁਣ ਚੋਣ ਨਤੀਜਾ 23 ਮਈ ਨੂੰ ਆਉਣ 'ਚ ਸਿਰਫ਼ ਇਕ ਦਿਨ ਬਾਕੀ ਰਹਿ ਗਿਆ ਹੈ ਪਰ ਚੋਣ ਨਤੀਜੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਲਕਾ ਅਜਨਾਲਾ ਦੇ ਸਥਾਨਕ ਸ਼ਹਿਰ ਸਮੇਤ ਪਿੰਡਾਂ ਦੇ ...

ਪੂਰੀ ਖ਼ਬਰ »

ਵਾਇਸ ਆਫ ਪੇਰੈਂਟਸ ਐਸੋਸੀਏਸ਼ਨ ਵਲੋਂ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਮੂਹਰੇ ਪ੍ਰਦਰਸ਼ਨ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਾਇਸ ਆਫ ਪੇਰੈਂਟਸ ਐਸੋਸੀਏਸ਼ਨ ਵਲੋਂ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਫੋਰ ਐਸ ਚੌਕ ਮੂਹਰੇ ਪ੍ਰਧਾਨ ਅਨੂਪ ਮੈਨੀ ਦੀ ਅਗਵਾਈ ਹੇਠ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤੀਪੂਰਨ ਰੋਸ ਮੁਜ਼ਾਹਰਾ ਕੀਤਾ | ਇਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ 'ਚ ਦੋ ਰੋਜ਼ਾ ਸੈਮੀਨਾਰ ਦੀ ਸ਼ੁਰੂਆਤ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸਟੇਟ ਕੌਾਸਲ ਆਫ ਐਜੂਕੇਸ਼ਨ ਐਾਡ ਰਿਸਰਚ ਟਰੇਨਿੰਗ ਦੀਆਂ ਹਦਾਇਤਾਂ ਅਨੁਸਾਰ ਛੇਵੀਂ ਤੋਂ ਅੱਠਵੀਂ ਜਮਾਤ ਨੂੰ ਪੰਜਾਬੀ ਪੜ੍ਹ•ਾਉਣ ਵਾਲੇ ਅਧਿਆਪਕਾਂ ਦੇ ਲਗਾਏ ਜਾ ਰਹੇ ਦੋ ...

ਪੂਰੀ ਖ਼ਬਰ »

ਮਲਕੀਤ ਸਿੰਘ ਵੱਲ੍ਹਾ ਹੀ ਬਣੇ ਰਹਿਣਗੇ ਸਰਕਲ ਵੇਰਕਾ ਦੇ ਪ੍ਰਧਾਨ-ਟਿੱਕਾ

ਵੇਰਕਾ, 21 ਮਈ (ਪਰਮਜੀਤ ਸਿੰਘ ਬੱਗਾ)¸ਸ਼ੋ੍ਰਮਣੀ ਅਕਾਲੀ ਦਲ (ਬ) ਦੇ ਟਕਸਾਲੀ ਅਕਾਲੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਨੰਬਰਦਾਰ ਸੁਖਰਾਜ ਸਿੰਘ ਸੋਹਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਰਕਲ ਦਫ਼ਤਰ ਕਸਬਾ ਵੱਲ੍ਹਾ ਵਿਖੇ ਹੋਈ ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ 'ਚ ਕਬੱਡੀ ਮੁਕਾਬਲੇ ਕਰਵਾਏ

ਜੰਡਿਆਲਾ ਗੁਰੂ, 21 ਮਈ (ਪ੍ਰਮਿੰਦਰ ਸਿੰਘ ਜੋਸਨ)- ਤਰਨਾ ਦਲ ਦੇ ਮੁੱਖੀ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਵਿਖੇ ਸਕੂਲ ਦੇ ਪਿੰ੍ਰਸੀਪਲ ਸ: ਪਲਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਬੱਡੀ ...

ਪੂਰੀ ਖ਼ਬਰ »

ਅੱਗ ਨਾਲ ਸੜੀ ਕਣਕ ਦੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਐਨ. ਆਰ. ਆਈ. ਤੇ ਸਮਾਜ ਸੇਵੀ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- 29 ਅਪ੍ਰੈਲ ਨੂੰ ਰੀਪਰ ਤੋਂ ਕਣਕ ਨੂੰ ਅੱਗ ਲੱਗਣ ਕਾਰਨ ਇਥੋਂ ਨੇੜਲੇ ਪਿੰਡ ਰਿਆੜ, ਬੋਹਲੀਆਂ, ਫੁੱਲੇਚੱਕ ਤੇ ਰਾਏਪੁਰ ਖੁਰਦ ਦੇ ਜਿਨ੍ਹਾਂ ਕਿਸਾਨਾਂ ਦੀ ਕਣਕ ਸੜ ਗਈ ਸੀ, ਉਨ੍ਹਾਂ ਦੀ ਮਦਦ ਲਈ ਕਈ ਸਮਾਜ ਸੇਵੀ ਲੋਕ ਅਤੇ ਐਨ. ਆਰ. ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਦੇਸ਼ ਭਰ ਵਿਚ ਮਨਾਏ ਜਾਂਦੇ ਅੱਤਵਾਦ ਵਿਰੋਧੀ ਦਿਵਸ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਨਗਰ ਨਿਗਮ ਪ੍ਰਸ਼ਾਸਨ ਵਲੋਂ ਨਿਗਮ ਦਫ਼ਤਰ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ ਅਤੇ ਨਿਗਮ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ...

ਪੂਰੀ ਖ਼ਬਰ »

ਅਣਪਛਾਤੇ ਲੋਕਾਂ ਵਲੋਂ ਕੁੱਟਮਾਰ ਦੌਰਾਨ ਗੰਭੀਰ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ

ਜਗਦੇਵ ਕਲਾਂ, 21 ਮਈ (ਸ਼ਰਨਜੀਤ ਸਿੰਘ ਗਿੱਲ)¸ ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪਿੰਡ ਜਗਦੇਵ ਕਲਾਂ ਵਿਖੇ ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਗੰਭੀਰ ਜਖ਼ਮੀ ਕੀਤੇ ਇਕ ਵਿਅਕਤੀ ਬੁੱਧ ਸਿੰਘ ਵਾਸੀ ਜਗਦੇਵ ਕਲਾਂ ਦੀ ਬੀਤੀ ਰਾਤ ਇਲਾਜ ਦੌਰਾਨ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਬਲਾਕ ਚੋਗਾਵਾਂ ਦੀ ਮੀਟਿੰਗ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)- ਪੰਜਾਬ ਪੈਨਸ਼ਨਰਜ ਯੂਨੀਅਨ ਬਲਾਕ ਚੋਗਾਵਾਂ ਅੰਮਿ੍ਤਸਰ ਦੀ ਮੀਟਿੰਗ ਬਲਾਕ ਚੋਗਾਵਾਂ ਦੇ ਪ੍ਰਧਾਨ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਛੀਨਾ, ਡਿਪਟੀ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਜਨਤਾ ਮਾਡਰਨ ਸਕੂਲ ਮਹਿਤਾ ਚੌਕ ਵਿਖੇ ਕਰਵਾਏ ਸੰਗੀਤ ਮੁਕਾਬਲੇ

ਚੌਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਅੱਜ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿਖੇ ਦੇ ਕਲਪਨਾ ਚਾਵਲਾ ਹਾਊਸ, ਰੋਹਿਨੀ ਹਾਊਸ ਅਤੇ ਆਰਿਆਭੱਟ ਹਾਊਸ ਦੇ ਸੀਨੀਅਰ, ਜੂਨੀਅਰ ਗਰੁੱਪਾਂ ਦੇ ਆਪਸੀ ਸੰਗੀਤ ਮੁਕਾਬਲੇ ਕਰਵਾਏ ਗਏ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਅਜਨਾਲਾ ਵਾਸੀ ਸਤੀਸ਼ ਨਾਗਪਾਲ ਗਿੰਨੀਜ਼ ਬੁੱਕ 'ਚ ਨਾਂਅ ਦਰਜ ਕਰਵਾਉਣ ਲਈ ਵੱਖ-ਵੱਖ ਮੁਲਕਾਂ ਦੇ ਕਰੰਸੀ ਸਿੱਕੇ ਕਰ ਰਿਹੈ ਇਕੱਠੇ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)- ਸ਼ੌਾਕ ਦਾ ਕੋਈ ਮੁੱਲ ਨਹੀਂ ਅਤੇ ਵੱਖਰੇ ਵੱਖਰੇ ਸ਼ੌਕੀਨਾਂ ਨੇ ਮਹਿੰਗੇ ਖਾਣ ਪੀਣ, ਮਹਿੰਗੇ ਪਹਿਰਾਵੇ, ਮਹਿੰਗੇ ਸੈਰ ਸਪਾਟੇ, ਗੱਡੀਆਂ/ਕਾਰਾਂ ਦੇ ਮਹਿੰਗੇ ਵੀ. ਵੀ. ਆਈ. ਪੀ. ਨੰਬਰਾਂ ਤੋਂ ਇਲਾਵਾ ਵਿਲੱਖਣ ਵਸਤੂਆਂ ਨੂੰ ਇਕੱਤਰ ਕਰਨ ਦੇ ...

ਪੂਰੀ ਖ਼ਬਰ »

ਪਿੰਡ ਚੰਨਣਕੇ ਵਿਖੇ ਜੂਨ '84 ਦੇ ਘਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਚੌਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਚੰਨਣਕੇ ਦੇ ਗੁਰਦੁਆਰਾ ਬਾਬਾ ਚੰਨਣ ਵਿਖੇ ਕਰਵਾਇਆ ਗਿਆ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦਾ ਮੁੱਖ ਮਕਸਦ ਲੜਕੀਆਂ ਨੂੰ ਸਮਰੱਥ ਬਣਾਉਣਾ-ਰੰਧਾਵਾ

ਮਾਨਾਂਵਾਲਾ, 21 ਮਈ (ਗੁਰਦੀਪ ਸਿੰਘ ਨਾਗੀ)¸ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਜੀ. ਟੀ. ਰੋਡ ਰਾਮੁਪਰਾ ਦਾ ਮੁੱਖ ਮਕਸਦ ਲੜਕੀਆਂ ਨੂੰ ਮਿਆਰੀ ਤੇ ਗੁਣਵੱਤਾ ਸਿੱਖਿਆ ਮੁਹੱਈਆ ਕਰਵਾਕੇ ਨਰਸਿੰਗ ਦੇ ਖੇਤਰ 'ਚ ਸਮੱਰਥ ਬਣਾਉਣਾ ਹੈ ਤਾਂ ਜੋ ਉਹ ਦੇਸ਼ ਤੇ ...

ਪੂਰੀ ਖ਼ਬਰ »

ਬਰਤਾਨੀਆ ਸਰਕਾਰ ਵਲੋਂ ਕਿਰਪਾਨ ਨੂੰ ਮਾਨਤਾ ਦੇਣ ਦਾ ਉਪਰਾਲਾ ਸ਼ਲਾਘਾਯੋਗ -ਭਾਈ ਲੌ ਾਗੋਵਾਲ

ਅੰਮਿ੍ਤਸਰ, 21 ਮਈ (ਜੱਸ)-ਬਰਤਾਨੀਆ ਸਰਕਾਰ ਵਲੋਂ ਹਥਿਆਰਾਂ ਬਾਰੇ ਬਣਾਏ ਗਏ ਨਵੇਂ ਕਾਨੂੰਨ 'ਚੋਂ ਕਿਰਪਾਨ ਨੂੰ ਬਾਹਰ ਰੱਖਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਵਾਗਤ ਕਰਦਿਆਂ ਇਸ ਨੂੰ ਸ਼ਲਾਘਾਯੋਗ ਕਾਰਜ ਕਰਾਰ ਦਿੱਤਾ ਹੈ | ਅੱਜ ...

ਪੂਰੀ ਖ਼ਬਰ »

ਕੈਰਮ ਬੋਰਡ ਪ੍ਰਤੀਯੋਗਤਾ 'ਚ ਕੀਤਾ ਪਹਿਲਾ ਸਥਾਨ ਹਾਸਲ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਏ. ਐਸ. ਆਈ. ਸੀ. ਜ਼ੋਨਲ ਪੱਧਰੀ ਕੈਰਮ ਬੋਰਡ ਪ੍ਰਤੀਯੋਗਤਾ 'ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰ: ਵਿਕਰਮ ਸੇਠ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 33 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸੇਵਾਵਾਂ ਨਿਭਾਅ ਰਹੀ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਪੰਜਾਬੀ ਮਾਂ ਬੋਲੀ ਨੂੰ ...

ਪੂਰੀ ਖ਼ਬਰ »

ਵਿਧਵਾ ਮਾਂ ਨੇ ਪੁੱਤ-ਨੂੰਹ 'ਤੇ ਲਾਏ ਕੁੱਟਮਾਰ ਦੇ ਦੋਸ਼

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਖਾਸੀ ਦੀ ਇਕ ਵਿਧਵਾ ਔਰਤ ਵਲੋਂ ਆਪਣੇ ਨੂੰ ਹ-ਪੁੱਤ 'ਤੇ ਉਸਦੇ ਹਿੱਸੇ ਦੀ ਜ਼ਮੀਨ ਹਥਿਆਉਣ ਲਈ ਮਾਂ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਾਏ ਗਏ ਹਨ | ਇਸ ...

ਪੂਰੀ ਖ਼ਬਰ »

ਸ਼ਹਿਰ ਦੀ ਪੁਰਾਣੀ ਲਾਇਬ੍ਰੇਰੀ ਦੀ ਹੌਾਦ ਨੂੰ ਬਚਾਉਣ ਲਈ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਸਥਾਨਕ ਟਾਊਨ ਹਾਲ ਦੀ ਇਮਾਰਤ ਵਿਚ ਚੱਲ ਰਹੀ ਸ਼ਹਿਰ ਦੀ ਇਕ ਸਦੀ ਤੋਂ ਵੀ ਪੁਰਾਣੀ ਪੰਡਿਤ ਮੋਤੀ ਲਾਲ ਨਹਿਰੂ ਲਾਈਬ੍ਰੇਰੀ ਨੂੰ ਇਥੋਂ ਤਬਦੀਲ ਕਰਨ ਸਬੰਧੀ ਲਏ ਗਏ ਫ਼ੈਸਲੇ 'ਤੇ ਇਤਰਾਜ਼ ...

ਪੂਰੀ ਖ਼ਬਰ »

ਕਿਸਾਨਾਂ ਲਈ ਸਿਰਦਰਦੀ ਬਣਨ ਦੀ ਬਜਾਏ ਕਣਕ ਦੀ ਸਰਕਾਰੀ ਖਰੀਦ ਦੌਰਾਨ 'ਵਰ' ਵਾਂਗੂੰ ਬਹੁੜੀਆਂ ਚੋਣਾਂ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)- ਮਾਰਕੀਟ ਕਮੇਟੀ ਅਜਨਾਲਾ ਤਹਿਤ ਪੈਂਦੀ ਸਥਾਨਕ ਸ਼ਹਿਰ ਦੀ ਪ੍ਰਮੁੱਖ ਦਾਣਾ ਮੰਡੀ ਸਮੇਤ ਕਿਸਾਨਾਂ ਦੀ ਸਹੂਲਤ ਲਈ ਸਥਾਪਤ ਕੀਤੀਆਂ ਗਈਆਂ ਅਵਾਣ, ਗੱਗੋਮਾਹਲ, ਚੱਕ ਡੋਗਰਾਂ, ਚਮਿਆਰੀ, ਸੁਧਾਰ, ਚੱਕ ਸਿਕੰਦਰ, ਸੰਗਤਪੁਰਾ, ਖਤਰਾਏ ਕਲਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਵੇਰਕਾ, 21 ਮਈ (ਪਰਮਜੀਤ ਸਿੰਘ ਬੱਗਾ)- ਅੰਤਰਰਾਸ਼ਟਰੀ ਨਰਸਿੰਗ ਦਿਵਸ 2019 ਨੂੰ ਸਮਰਪਿਤ ਐਸ.ਵੀ. ਮੈਮੋਰੀਅਲ ਕਾਲਜ਼ ਆਫ਼ ਨਰਸਿੰਗ ਮੂਧਲ ਬਟਾਲਾ ਰੋਡ ਵਿਖੇ ਕਾਲਜ਼ ਦੀ ਪਿ੍ੰਸੀਪਲ ਸ੍ਰੀਮਤੀ ਇਸਾਕੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੀ 28ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੀ 28ਵੀਂ ਬਰਸੀ ਮੌਕੇ ਅੱਜ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਤੇ ਦਿਹਾਤੀ ਦਫ਼ਤਰਾਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਵਿਖੇ ...

ਪੂਰੀ ਖ਼ਬਰ »

ਪਾਇਨਲੈਂਡਸ ਸਕੂਲ ਵਿਖੇ ਅੱਤਵਾਦ ਵਿਰੋਧੀ ਦਿਨ ਮਨਾਇਆ

ਝਬਾਲ, 21 ਮਈ (ਸਰਬਜੀਤ ਸਿੰਘ)- ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਐੱਮ. ਡੀ. ਵਰਿੰਦਰ ਸਿੰਘ ਦੇ ਉਦਮ ਸਦਕਾ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਨ ਮਨਾਇਆ ਗਿਆ, ਜਿਸ ਵਿਚ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਜ਼ਿਲ੍ਹਾ ਪੱਧਰੀ ਅੱਤਵਾਦ ਵਿਰੋਧੀ ਦਿਵਸ ਮਨਾਇਆ

ਤਰਨ ਤਾਰਨ 21 ਮਈ (ਗੁਰਪ੍ਰੀਤ ਸਿੰਘ ਕੱਦਗਿੱਲ)- ਨਹਿਰੂ ਯੁਵਾ ਕੇਂਦਰ ਵਲੋਂ ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਆਈ.ਟੀ.ਆਈ. ਕੱਦਗਿੱਲ ਵਿਖੇ ਅੱਤਵਾਦ ਵਿਰੋਧੀ ਮਨਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਪੱਧਰੀ ਕਰਵਾਏ ਸਮਾਗਮ 'ਚ ਉਚੇਚੇ ਤੌਰ 'ਤੇ ਨਹਿਰੂ ਯੁਵਾ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਲਈ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਅੱਤਵਾਦ ਵਿਰੋੋਧੀ ਦਿਵਸ ਮਨਾਇਆ

ਮੀਆਂਵਿੰਡ, 21 ਮਈ (ਗੁਰਪ੍ਰਤਾਪ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਐੱਮ.ਓ. ਡਾ. ਜੁਗਲ ਕੁਮਾਰ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਡਿੰਪਾ ਦੀ ਹੋਵੇਗੀ ਇਤਿਹਾਸਕ ਜਿੱਤ- ਮੰਮਣਕੇ, ਡਿਆਲ

ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਇਤਿਹਾਸਕ ਜਿੱਤ ਹੋਵੇਗੀ ਤੇ ਵਿਰੋਧੀਆਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ | ਉਕਤ ਵਿਚਾਰ ਕਾਂਗਰਸ ਬਲਾਕ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਿੰਪਾ ਨੇ ਚੋਣਾਂ ਤੋਂ ਬਾਅਦ ਘਰ 'ਚ ਰਹਿ ਕੇ ਪਰਿਵਾਰਕ ਮੈਂਬਰਾਂ ਨਾਲ ਬਿਤਾਇਆ ਸਮਾਂ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- 19 ਮਈ ਨੂੰ ਸਮਾਪਤ ਹੋਈ ਲੋਕ ਸਭਾ ਦੀ ਚੋਣ ਵਿਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਤਰਫ਼ੋਂ ਚੋਣ ਲੜਨ ਵਾਲੇ ਜਸਬੀਰ ਸਿੰਘ ਡਿੰਪਾ ਨੇ ਚੋਣਾਂ ਤੋਂ ਬਾਅਦ ਆਪਣੇ ਘਰ ਵਿਚ ਰਹਿ ਕੇ ਜਿਥੇ ਪਰਿਵਾਰਕ ਮੈਂਬਰਾਂ ਨਾਲ ਆਪਣਾ ਸਮਾਂ ਬਿਤਾਇਆ, ਉਥੇ ...

ਪੂਰੀ ਖ਼ਬਰ »

ਮੇਰਾ ਕਿਸੇ ਨਾਲ ਤਕਰਾਰ ਨਹੀਂ ਹੋਇਆ- ਸਰਪੰਚ ਬਰਵਾਲਾ

ਪੱਟੀ, 21 ਮਈ (ਅਵਤਾਰ ਸਿੰਘ ਖਹਿਰਾ)- 19 ਮਈ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਵੋਟ ਪਾਉਣ ਦੇ ਮਸਲੇ 'ਤੇ ਮੇਰਾ ਕਿਸੇ ਨਾਲ ਤਕਰਾਰ ਨਹੀਂ ਹੋਇਆ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਰਵਾਲਾ ਦੇ ਸਰਪੰਚ ਜਸਬੀਰ ਸਿੰਘ ਨੇ ਕਰਦਿਆਂ ਕਿਹਾ ਕਿ ਕੁੱਝ ਲੋਕਾਂ ਵਲੋਂ ...

ਪੂਰੀ ਖ਼ਬਰ »

ਡਿੰਪਾ ਦੇ ਸਪੁੱਤਰ ਉਪਦੇਸ਼ ਗਿੱਲ ਨੇ ਮਾਈ ਭਾਗੋ ਕਾਲਜ ਦਾ ਕੀਤਾ ਦੌਰਾ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਸਪੁੱਤਰ ਉਪਦੇਸ਼ ਗਿੱਲ ਨੇ ਮਾਈ ਭਾਗੋ ਕਾਲਜ ਦਾ ਦੌਰਾ ਕੀਤਾ, ਜਿਥੇ ਹਲਕਾ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਨਾਲ ਸਬੰਧਤ ਈ. ਵੀ. ਐੱਮ. ਮਸ਼ੀਨਾਂ ਰੱਖੀਆਂ ਗਈਆਂ ਹਨ | ਇਸ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਸਕੂਲ ਨੌਰੰਗਾਬਾਦ ਵਿਖੇ ਸੈਮੀਨਾਰ ਕਰਵਾਇਆ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਐੱਸ. ਐੱਸ. ਪੀ. ਜ਼ਿਲ੍ਹਾ ਤਰਨ ਤਾਰਨ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਟ੍ਰੈਫਿਕ ਐਜੂਕੇਸ਼ਨ ਲਈ ਵੱਖ-ਵੱਖ ਸਕੂਲਾਂ, ਕਾਲਜਾਂ ਆਦਿ ਵਿਚ ਜਾ ਕੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ | ...

ਪੂਰੀ ਖ਼ਬਰ »

¸ ਮਾਮਲਾ ਚੋਣ ਡਿਊਟੀ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਖਾਣਾ ਨਾ ਦੇਣ ਦਾ ¸ ਚੋਣ ਡਿਊਟੀ ਦੇਣ ਵਾਲੀਆਂ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਅਧਿਆਪਕਾਂ ਿਖ਼ਲਾਫ਼ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ)- ਕੁੱਲ ਹਿੰਦ ਆਂਗਣਵਾੜੀ ਮੁਲਾਜਮ ਵਰਕਰਜ਼ ਯੂਨੀਅਨ (ਸੀਟੂ) ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨ 19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਖਡੂਰ ਸਾਹਿਬ 2 ਦੇੇ ਬੂਥ ਨੰ. 124, 125 ਤੇ 126 ਉਪਰ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਮੁੱਛਲ ਵਿਖੇ ਸ਼ਹੀਦੀ ਸਮਾਗਮ

ਟਾਂਗਰਾ, 21 ਮਈ (ਹਰਜਿੰਦਰ ਸਿੰਘ ਕਲੇਰ)- ਜੂਨ '84 ਘੱਲੂਘਾਰੇ ਦੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਲੜੀਵਾਰ ਧਾਰਮਿਕ ਸਮਾਗਮ ਪਿੰਡ ਮੁੱਛਲ ਵਿਖੇ ਸੰਗਤਾਂ ਦੇ ਸਹਿਯੋਗ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਲਕੇ ਵੋਟਾਂ ਦੀ ਗਿਣਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਿਣਤੀ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਪਾਰਦਰਸ਼ਿਤਾ ਨਾਲ ਹੋਵੇਗੀ-ਜ਼ਿਲ੍ਹਾ ਚੋਣ ਅਧਿਕਾਰੀ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)- ਅੰਮਿ੍ਤਸਰ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਅੰਮਿ੍ਤਸਰ ਵਿਖੇ ਬਣਾਏ ਗਏ ਵੱਖ-ਵੱਖ ਗਿਣਤੀ ਕੇਂਦਰਾਂ 'ਚ ਮੁੱਖ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਏ ਆਬਜ਼ਰਵਰਾਂ ਦੀ ਹਾਜ਼ਰੀ 'ਚ ਸ਼ੁਰੂ ...

ਪੂਰੀ ਖ਼ਬਰ »

ਮੁੜ ਪੋਿਲੰਗ ਸਬੰਧੀ ਧਾਰਾ 144 ਤਹਿਤ ਪਾਬੰਦੀਆਂ ਦੇ ਹੁਕਮ ਜਾਰੀ

ਅੰਮਿ੍ਤਸਰ, 21 ਮਈ (ਜੱਸ)- ਜ਼ਿਲ੍ਹਾ ਚੋਣ ਅਧਿਕਾਰੀ-ਕਮ-ਜ਼ਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੰਮਿ੍ਤਸਰ ਲੋਕ ਸਭਾ ਹਲਕੇ ਦੇ ਪੋਿਲੰਗ ਸਟੇਸ਼ਨ ਨੰਬਰ 123 ਹਲਕਾ ਰਾਜਾਸਾਂਸੀ ਵਿਖੇ 22 ਮਈ ਨੂੰ ਹੋ ਰਹੀ ਮੁੜ ਪੋਿਲੰਗ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਜਮਾਤ ਦਾ ਮੁੜ ਮੁਲਾਂਕਣ ਸ਼ੁਰੂ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਐਸ. ਸੀ. ਈ. ਆਰ. ਟੀ. ਪੰਜਾਬ ਵਲੋਂ 5ਵੀਂ ਅਤੇ 8ਵੀਂ ਜਮਾਤ ਦੀ ਮੁੜ ਮੁਲਾਂਕਣ (ਪ੍ਰੀਖਿਆ) ਅੱਜ ਸ਼ੁਰੂ ਹੋ ਗਈ ਜਿਸ 'ਚ 5ਵੀਂ ਜਮਾਤ ਦਾ ਪੰਜਾਬੀ ਅਤੇ 8ਵੀਂ ਜਮਾਤ ਦੀ ਹਿੰਦੀ ਦੀ ਪ੍ਰੀਖਿਆ ਕਰਵਾਈ ਗਈ | ਇਸ ਦੌਰਾਨ ਜ਼ਿਲ੍ਹ•ਾ ...

ਪੂਰੀ ਖ਼ਬਰ »

ਪੁਰੀ, ਔਜਲਾ ਤੇ ਧਾਲੀਵਾਲ ਦਾ ਸਿਆਸੀ ਭਵਿੱਖ ਤੈਅ ਕਰੇਗਾ ਚੋਣ ਨਤੀਜਾ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕਾ ਅੰਮਿ੍ਤਸਰ ਦੀ ਚੋਣ ਲਈ ਪਈਆਂ ਵੋਟਾਂ ਦੀ 23 ਮਈ ਹੋਣ ਜਾ ਰਹੀ ਵੋਟਾਂ ਦੀ ਗਿਣਤੀ ਉਪਰੰਤ ਹੋਣ ਵਾਲੀ ਜਿੱਤ ਹਾਰ ਭਾਜਪਾ ਦੇ ਉਮੀਦਵਾਰ ਸਾਬਕਾ ਮੰਤਰੀ ਹਰਦੀਪ ਸਿੰਘ ਪੁਰੀ, ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ...

ਪੂਰੀ ਖ਼ਬਰ »

ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮਿ੍ਤਸਰ, 21 ਮਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਮੌਕੇ ਨਰਸਿੰਗ ਕਿੱਤੇ ਦੀ ਜਨਮਦਾਤਾ ਫਲੋਰੈਂਸ ਨਾਈਟਿੰਗੇਲ ਦੇ ਜਨਮਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸਦਾ ਉਦਘਾਟਨ ਚੀਫ਼ ਖ਼ਾਲਸਾ ...

ਪੂਰੀ ਖ਼ਬਰ »

ਸੁਰੱਖਿਅਤ ਟੀਕਾਕਰਨ ਸਬੰਧੀ ਸਿਖਲਾਈ ਦੀ ਵਰਕਸ਼ਾਪ ਲਗਾਈ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)- ਸਿਵਲ ਸਰਜ਼ਨ ਡਾ: ਹਰਦੀਪ ਸਿੰਘ ਘਈ ਦੇ ਨਿਰਦੇਸ਼ਾਂ ਹੇਠ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਸੁਰੱਖਿਅਤ ਟੀਕਾਕਰਨ ਸਬੰਧੀ ਸਿਖਲਾਈ ਕਮ ਵਰਕਸ਼ਾਪ ਲਗਾਈ ਗਈ ਜਿਸ ਦੀ ਪ੍ਰਧਾਨਗੀ ਡਾ: ਬਿਧੀ ਪ੍ਰੋਜੈਕਟ ਕੋਆਰਡੀਨੇਟਰ ਪੀ. ਜੀ. ਆਈ. ਚੰਡੀਗੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX