ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਤਰਨਤਾਰਨ

ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੁਕਾਈ ਸਹੁੰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਦੇਸ਼ ਭਰ 'ਚ 21 ਮਈ ਨੂੰ ਮਨਾਏ ਜਾਂਦੇ ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਤਵਾਦ ਵਿਰੁੱਧ ਲੜਨ ਅਤੇ ਦੇਸ਼ ਦੀਆਂ ਫਿਰਕੂ ਤਾਕਤਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਸੱਭਰਵਾਲ ਨੇ ਕਿਹਾ ਕਿ ਸਾਡੇ ਦੇਸ਼ ਦੇ ਸਾਰੇ ਨਾਗਰਿਕਾਂ ਦਾ ਅਹਿੰਸਾ ਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਿਵਾਇਤਾਂ ਵਿਚ ਅਟੁੱਟ ਵਿਸ਼ਵਾਸ ਹੈ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਏ ਰੱਖਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਸਾਡਾ ਮੁੱਢਲਾ ਕਰਤੱਵ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਮਨ-ਸ਼ਾਂਤੀ ਦਾ ਮਾਹੌਲ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿਸੇ ਤਰ੍ਹਾਂ ਦਾ ਵੀ ਅੱਤਵਾਦ ਹਮੇਸ਼ਾ ਦੁੱਖ ਦਿੰਦਾ ਹੈ | ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪੂਰੀ ਸ਼ਕਤੀ ਨਾਲ ਫਿਰਕੂ ਤਾਕਤਾਂ ਦਾ ਵਿਰੋਧ ਕਰੀਏ | ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਕੇਵਲ ਸਹੁੰ ਦੀ ਰਸਮ ਤੱਕ ਹੀ ਸੀਮਤ ਨਹੀਂ ਰਹਿਣੇ ਚਾਹੀਦੇ, ਬਲਕਿ ਇਨ੍ਹਾਂ ਸ਼ਬਦਾਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ ਅਤੇ ਜਿੱਥੇ ਕਿਧਰੇ ਵੀ ਫਿਰਕੂ ਤਾਕਤਾਂ ਸਿਰ ਚੁੱਕਣ, ਉਸ ਦਾ ਪੂਰੀ ਤਾਕਤ ਨਾਲ ਵਿਰੋਧ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਸਾਨੂੰ ਸਮੂਹ ਮਾਨਵਤਾ ਵਿਚ ਸ਼ਾਂਤੀ ਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁਲਿਤ ਕਰਨਾ ਚਾਹੀਦਾ ਹੈ | ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ ਨੇ ਵੀ ਇਸ ਮੌਕੇ ਦੇਸ਼ ਵਿਰੋਧੀ ਤਾਕਤਾਂ ਬਾਰੇ ਬੋਲਦੇ ਅੱਤਵਾਦ ਦਾ ਵਿਰੋਧ ਕਰਨ ਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇਕ ਸਾਮਾਨ ਸਮਝਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਾਰੀਆਂ ਬ੍ਰਾਚਾਂ ਦੇ ਸੁਪਰਡੈਂਟ ਤੇ ਹੋਰ ਅਮਲੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਅੱਤਵਾਦ ਵਿਰੁੱਧ ਪ੍ਰਣ ਲਿਆ |

ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਪੰਜਾਬ 'ਚੋਂ ਪਹਿਲੇ ਤਿੰਨ ਸਥਾਨਾਂ 'ਤੇ ਕਾਬਜ਼

ਤਰਨ ਤਾਰਨ, 21 ਮਈ (ਲਾਲੀ ਕੈਰੋਂ)- ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਪਿੱਦੀ ਤਰਨ ਤਾਰਨ ਨੇ ਬੀ. ਐੱਸ. ਸੀ. ਨਰਸਿੰਗ, ਏ.ਐੱਨ. ਐੱਮ ਤੇ ਜੀ. ਐੱਨ. ਐੱਮ. ਦੇ ਪੰਜਾਬ ਵਿਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਤੋਂ ਬਾਅਦ ਆਪਣੀ ਸਫ਼ਲਤਾ ਨੂੰ ਬਰਕਰਾਰ ਰੱਖਦਿਆਂ ਹੁਣ ਪੰਜਾਬ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਲੋਕਾਂ ਵਲੋਂ ਡਿੰਪਾ ਨੂੰ ਦਿੱਤੇ ਸਮਰਥਨ ਦਾ ਧੰਨਵਾਦ- ਨਰੂਲਾ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ 'ਚ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਖਡੂਰ ਸਾਹਿਬ ਦੇ ਲੋਕਾਂ ਵਲੋਂ ਬਹੁਤ ਹੀ ਭਰਵਾਂ ਸਮੱਰਥਨ ਦਿੱਤਾ ਗਿਆ ਹੈ, ਜਿਸ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ ਤੇ ਆਸ ਕਰਦੇ ਹਨ ਕਿ ਅੱਗੇ ਤੋਂ ਲੋਕ ਕਾਂਗਰਸ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰਨ 'ਤੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ 'ਤੇ ਹਮਲਾ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਸ. ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ 'ਤੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਤੇ ਫਾਇਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਵਲੋਂ ਹਲਕੇ ਦੇ ਲੋਕਾਂ ਦਾ ਸਮਰਥਨ ਦੇਣ ਲਈ ਧੰਨਵਾਦ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ, ਰਾਜਨ ਗਿੱਲ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੇ ਹਲਕਾ ਖਡੂਰ ਸਾਹਿਬ ਦੇ ਕਾਂਗਰਸ ਅਹੁਦੇਦਾਰਾਂ, ਵਰਕਰਾਂ ਤੇ ਵੋਟਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ...

ਪੂਰੀ ਖ਼ਬਰ »

ਖਡੂਰ ਸਾਹਿਬ ਲੋਕ ਸਭਾ ਸੀਟ ਲਈ ਕੁੱਲ 10,40,310 ਵੋਟਰਾਂ ਨੇ ਕੀਤਾ ਮੱਤਦਾਨ- ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਖਡੂਰ ਸਾਹਿਬ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2019 ਦੌਰਾਨ ਖਡੂਰ ਸਾਹਿਬ ਲੋਕ ਸਭਾ ਸੀਟ ਲਈ ਕੁੱਲ 10,40,310 ਵੋਟਰਾਂ ਨੇ ਮੱਤਦਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੀਆਂਵਿੰਡ, 21 ਮਈ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਅਮਰਦਾਸ ਸ. ਸ. ਸਕੂਲ ਭਲਾਈਪੁਰ ਡੋਗਰਾਂ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਜਗਪ੍ਰੀਤ ਕੌਰ, ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਿਲ ਕੇ ਜਪੁਜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਅਖੰਡ ਪਾਠ ਸਾਹਿਬ ਆਰੰਭ

ਸੁਰ ਸਿੰਘ, 21 ਮਈ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਗਰ ਸੁਰ ਸਿੰਘ ਵਿਖੇ ਮਿਤੀ 23 ਤੇ 24 ਮਈ ਨੂੰ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ਮਨਾਏ ਜਾ ਰਹੇ ਦੋ ਦਿਨਾ ਸਾਲਾਨਾ ਜੋੜ ਮੇਲੇ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਪਾਵਰ ਲਿਫਟਿੰਗ ਕਰ ਰਿਹੈ ਸ਼ਹਿਰ ਦਾ ਨਾਂਅ ਰੌਸ਼ਨ- ਸ਼ੇਰਗਿੱਲ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਬੀਤੇ ਦਿਨੀਂ ਨਾਗਪੁਰ ਵਿਖੇ ਹੋਈ 17ਵੀਂ ਨੈਸ਼ਨਲ ਪੈਰਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ-2019 ਵਿਚ ਤਰਨ ਤਾਰਨ ਦੇ ਪਿੰਡ ਸਖੀਰਾ ਵਾਸੀ ਨੌਜਵਾਨ ਗੁਰਸੇਵਕ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਜ਼ਿਲੇ੍ਹ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਮੀਟਿੰਗ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ 'ਚ ਪਿਛਲੇ ਸਮੇਂ ਦੌਰਾਨ ਆਈ ਅੱਤਵਾਦ ਦੀ ਹਨੇਰੀ ਦੌਰਾਨ ਸ਼ਹੀਦ ਹੋਏ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਜ਼ਦੀਕੀ ਸਾਥੀ ਸ਼ਹੀਦ ਮਹਾਸ਼ਾ ਰਾਜਪਾਲ ਕੰਬੋਜ ਦੇ ਗ੍ਰਹਿ ਵਿਖੇ ਫਤਿਆਬਾਦ ਦੇ ਕਾਂਗਰਸੀ ਆਗੂਆਂ ਵਲੋਂ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਮੇਲਾ ਕਰਵਾਇਆ

ਤਰਨ ਤਾਰਨ, 21 ਮਈ (ਲਾਲੀ ਕੈਰੋਂ)- ਤਰਨ ਤਾਰਨ ਵਾਰਡ ਨੰਬਰ-6 ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਮੇਲਾ ਬਾਬਾ ਨੋਬਲ ਸ਼ਾਹ ਦੀ ਦੇਖ ਰੇਖ ਹੇਠ ਕਰਵਾਇਆ ਗਿਆ, ਜਿਸ ਵਿਚ ਸ਼ਹਿਰ 'ਚੋਂ ਪੁੱਜੀਆਂ ਸੰਗਤਾਂ ਨੇ ਦਰਗਾਹ 'ਤੇ ਮੱਥਾ ਟੇਕਿਆ | ਇਸ ਮੌਕੇ ਪੁੱਜੇ ਵਾਰਡ ਇੰਚਾਰਜ ਮੰਗਲ ਦਾਸ ...

ਪੂਰੀ ਖ਼ਬਰ »

ਭਾਈ ਮਨਜੀਤ ਸਿੰਘ ਵਲੋਂ ਲੋੜਵੰਦ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਝਬਾਲ, 21 ਮਈ (ਸਰਬਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਦੀ ਕੀਤੀ ਜਾਂਦੀ ਸਹਾਇਤਾ ਤਹਿਤ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਲੋੜਵੰਦ ਪਰਿਵਾਰ ਦੇ ਮੈਂਬਰ ਰਜਵੰਤ ਕੌਰ ਪੁੱਤਰੀ ਰੋਸ਼ਨ ਸਿੰਘ ਨੂੰ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਕੈਰੋਂ ਵਲੋਂ ਪਾਰਟੀ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 21 ਮਈ (ਲਾਲੀ ਕੈਰੋਂ)- ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਸਮੂਹ ਪਾਰਟੀ ਵਰਕਰਾਂ ਤੇ ਵੋਟਰਾਂ ਵਲੋਂ ਭਰਵਾਂ ਸਾਥ ਦੇਣ ਪ੍ਰਤੀ ਤਹਿ ਦਿਲੋਂ ਧੰਨਵਾਦ ਕਰਦਿਆਂ ਸ: ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਮਨਾਹੀ ਦੇ ਹੁਕਮ ਜਾਰੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਜ਼ਿਲ੍ਹੇ ਮੈਜਿਸਟਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਆਈ. ਪੀ. ਸੀ. ਦਫ਼ਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਵੋਟਾਂ ਦੀ ਗਿਣਤੀ ਕਰਦੇ ਸਮੇਂ ਗਿਣਤੀ ਕੇਂਦਰ ਮਾਈ ਭਾਗੋ ਨਰਸਿੰਗ ਕਾਲਜ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੀ ਹੋਵੇਗੀ ਬੁਰੀ ਤਰ੍ਹਾਂ ਹਾਰ- ਰਵਿੰਦਰ ਬ੍ਰਹਮਪੁਰਾ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਖਾਲੜਾ ਪਰਿਵਾਰ ਦੀ ਕੁਰਬਾਨੀ ਨੂੰ ਵੇਖਦੇ ਹੋਏ, ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ ...

ਪੂਰੀ ਖ਼ਬਰ »

ਸ਼ੇਖ ਤੇ ਭੂਰੇ ਵਲੋਂ ਵੋਟਰਾਂ ਦਾ ਧੰਨਵਾਦ

ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)- ਲੋਕ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਰਕਲ ਜੀਓਬਾਲਾ ਤੇ ਮਾਣੋਂਚਾਹਲ ਦੇ ਵੋਟਰਾਂ ਦਾ ਸਾਬਕਾ ਚੇਅ. ਗੁਰਸੇਵਕ ਸਿੰਘ ਸ਼ੇਖ ਤੇ ਮਾਝਾ ਜ਼ੋਨ ਦੇ ਪ੍ਰਧਾਨ ਗੁਰਨਾਮ ਸਿੰਘ ਭੂਰੇ ਨੇ ਤਹਿ ਦਿਲੋਂ ਧੰਨਵਾਦ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਹਲਕਾ ਬਾਬਾ ਬਕਾਲਾ ਦੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਹੱਕ ਵਿਚ ਵੱਡੇ ਪੱਧਰ 'ਤੇ ਵੋਟਾਂ ਪਾਉਣ ਵਾਲੇ ਹਲਕਾ ਬਾਬਾ ਬਕਾਲਾ ਦੇ ਸਮੂਹ ਵੋਟਰਾਂ ਤੇ ਸਪੋਟਰਾਂ ਦਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਦੁਬਈ ਤੋਂ ਪੁੱਜੇ ਦੋ ਸਕੇ ਭਰਾਵਾਂ ਕੋਲੋਂ ਸਾਢੇ 11 ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, 21 ਮਈ (ਹੇਰ/ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ...

ਪੂਰੀ ਖ਼ਬਰ »

ਜਥੇ. ਪੱਖੋਕੇ ਵਲੋਂ ਪਾਰਟੀ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 21 ਮਈ (ਲਾਲੀ ਕੈਰੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸਾਥ ਦੇਣ ਪ੍ਰਤੀ ਸਮੂਹ ਅਕਾਲੀ ਆਗੂਆਂ, ਵਰਕਰਾਂ, ਵੋਟਰਾਂ ਤੇ ਸਪੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਧਿਕਾਰੀ ਉਪੰਰਤ ਹੁਣ ਚਰਚਿਤ ਕਲਰਕ ਰਘੂ ਵੀ ਨੌਕਰੀ ਤੋਂ ਮੁਅੱਤਲ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)- ਜ਼ਿਲ੍ਹ•ਾ ਸਿਹਤ ਅਧਿਕਾਰੀ ਡਾ: ਲਖਬੀਰ ਸਿੰਘ ਭਾਗੋਵਾਲੀਆਂ ਨਾਲ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਨਾਮਜਦ ਕੀਤਾ ਸਿਹਤ ਵਿਭਾਗ ਦਾ ਕਲਰਕ ਰਘੂ ਤਲਵਾੜ ਭਾਂਵੇ ਪੁਲਿਸ ਦੇ ਹਾਲੇ ਹੱਥ ਨਹੀਂ ਲੱਗਿਆ ਪਰ ਸਿਹਤ ਵਿਭਾਗ ਵਲੋਂ ਉਸਨੂੰ ਨੌਕਰੀ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਚ ਚੋਰੀ

ਬੰਡਾਲਾ, 21 ਮਈ (ਅਮਰਪਾਲ ਸਿੰਘ ਬੱਬੂ)¸ ਜਾਣਕਾਰੀ ਅਨੁਸਾਰ ਬੰਡਾਲਾ ਵਿਖੇ ਆਪਣੀ ਸੁਨਿਆਰੇ ਦੀ ਦੁਕਾਨ ਕਰਦੇ ਹਰਵਿੰਦਰ ਸਿੰਘ ਜਿਊਲਰਜ਼ ਦੀ ਦੁਕਾਨ ਤੋਂ ਚੋਰੀ ਹੋਣ ਦੀ ਸੂਚਨਾ ਹੈ | ਹਰਵਿੰਦਰ ਸਿੰਘ ਰਾਤ ਨੂੰ ਜਦੋਂ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਤਾਂ ਪਿੱਛੋਂ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਨਾਮਜ਼ਦ ਕੀਤੇ ਜਾਣ ਉਪਰੰਤ ਲੋਪੋਕੇ ਦੀ ਐਸ. ਐਮ. ਓ. ਡਾ: ਭਾਟੀਆ ਹੋਈ ਰੂਪੋਸ਼

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)¸ ਰਿਸ਼ਵਤ ਮੰਗੇ ਜਾਣ 'ਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਨਾਮਜਦ ਕੀਤੀ ਕਮਿਊਨਟੀ ਸਿਹਤ ਕੇਂਦਰ ਦੀ ਐਸ. ਐਮ. ਓ. ਡਾ: ਰੇਣੂ ਭਾਟੀਆ ਰੂਪੋਸ਼ ਹੋ ਗਏ ਹਨ, ਜਿਸ ਕਾਰਨ ਉਹ ਹਾਲੇ ਵਿਜੀਲੈਂਸ ਦੀ ਗਿ੍ਫ਼ਤ ਤੋਂ ਬਾਹਰ ਹੈ, ਜਿਸ ਦੀ ਭਾਲ 'ਚ ਪੁਲਿਸ ...

ਪੂਰੀ ਖ਼ਬਰ »

ਅਜਨਾਲਾ ਸ਼ਹਿਰ ਸਮੇਤ ਪੇਂਡੂ ਅੱਡਿਆਂ 'ਤੇ ਚੋਣ ਨਤੀਜੇ 'ਚ ਉਮੀਦਵਾਰਾਂ ਦੀ ਹਾਰ-ਜਿੱਤ ਨੂੰ ਲੈ ਕੇ ਬਹਿਸ ਸਿਖ਼ਰ 'ਤੇ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)¸19 ਮਈ ਨੂੰ ਲੋਕ ਸਭਾ ਹਲਕਾ ਅੰਮਿ੍ਤਸਰ ਦੀ ਹੋਈ ਚੋਣ ਪਿੱਛੋਂ ਹੁਣ ਚੋਣ ਨਤੀਜਾ 23 ਮਈ ਨੂੰ ਆਉਣ 'ਚ ਸਿਰਫ਼ ਇਕ ਦਿਨ ਬਾਕੀ ਰਹਿ ਗਿਆ ਹੈ ਪਰ ਚੋਣ ਨਤੀਜੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਲਕਾ ਅਜਨਾਲਾ ਦੇ ਸਥਾਨਕ ਸ਼ਹਿਰ ਸਮੇਤ ਪਿੰਡਾਂ ਦੇ ...

ਪੂਰੀ ਖ਼ਬਰ »

ਵਾਇਸ ਆਫ ਪੇਰੈਂਟਸ ਐਸੋਸੀਏਸ਼ਨ ਵਲੋਂ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਮੂਹਰੇ ਪ੍ਰਦਰਸ਼ਨ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਾਇਸ ਆਫ ਪੇਰੈਂਟਸ ਐਸੋਸੀਏਸ਼ਨ ਵਲੋਂ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਫੋਰ ਐਸ ਚੌਕ ਮੂਹਰੇ ਪ੍ਰਧਾਨ ਅਨੂਪ ਮੈਨੀ ਦੀ ਅਗਵਾਈ ਹੇਠ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤੀਪੂਰਨ ਰੋਸ ਮੁਜ਼ਾਹਰਾ ਕੀਤਾ | ਇਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ 'ਚ ਦੋ ਰੋਜ਼ਾ ਸੈਮੀਨਾਰ ਦੀ ਸ਼ੁਰੂਆਤ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸਟੇਟ ਕੌਾਸਲ ਆਫ ਐਜੂਕੇਸ਼ਨ ਐਾਡ ਰਿਸਰਚ ਟਰੇਨਿੰਗ ਦੀਆਂ ਹਦਾਇਤਾਂ ਅਨੁਸਾਰ ਛੇਵੀਂ ਤੋਂ ਅੱਠਵੀਂ ਜਮਾਤ ਨੂੰ ਪੰਜਾਬੀ ਪੜ੍ਹ•ਾਉਣ ਵਾਲੇ ਅਧਿਆਪਕਾਂ ਦੇ ਲਗਾਏ ਜਾ ਰਹੇ ਦੋ ...

ਪੂਰੀ ਖ਼ਬਰ »

ਮਲਕੀਤ ਸਿੰਘ ਵੱਲਾ ਹੀ ਬਣੇ ਰਹਿਣਗੇ ਸਰਕਲ ਵੇਰਕਾ ਦੇ ਪ੍ਰਧਾਨ-ਟਿੱਕਾ

ਵੇਰਕਾ, 21 ਮਈ (ਪਰਮਜੀਤ ਸਿੰਘ ਬੱਗਾ)¸ਸ਼ੋ੍ਰਮਣੀ ਅਕਾਲੀ ਦਲ (ਬ) ਦੇ ਟਕਸਾਲੀ ਅਕਾਲੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਨੰਬਰਦਾਰ ਸੁਖਰਾਜ ਸਿੰਘ ਸੋਹਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਰਕਲ ਦਫ਼ਤਰ ਕਸਬਾ ਵੱਲ•ਾ ਵਿਖੇ ਹੋਈ ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਅਕਾਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ 'ਚ ਕਬੱਡੀ ਮੁਕਾਬਲੇ ਕਰਵਾਏ

ਜੰਡਿਆਲਾ ਗੁਰੂ, 21 ਮਈ (ਪ੍ਰਮਿੰਦਰ ਸਿੰਘ ਜੋਸਨ)- ਤਰਨਾ ਦਲ ਦੇ ਮੁੱਖੀ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਵਿਖੇ ਸਕੂਲ ਦੇ ਪਿੰ੍ਰਸੀਪਲ ਸ: ਪਲਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਬੱਡੀ ...

ਪੂਰੀ ਖ਼ਬਰ »

ਅੱਗ ਨਾਲ ਸੜੀ ਕਣਕ ਦੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਐਨ. ਆਰ. ਆਈ. ਤੇ ਸਮਾਜ ਸੇਵੀ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- 29 ਅਪ੍ਰੈਲ ਨੂੰ ਰੀਪਰ ਤੋਂ ਕਣਕ ਨੂੰ ਅੱਗ ਲੱਗਣ ਕਾਰਨ ਇਥੋਂ ਨੇੜਲੇ ਪਿੰਡ ਰਿਆੜ, ਬੋਹਲੀਆਂ, ਫੁੱਲੇਚੱਕ ਤੇ ਰਾਏਪੁਰ ਖੁਰਦ ਦੇ ਜਿਨ੍ਹਾਂ ਕਿਸਾਨਾਂ ਦੀ ਕਣਕ ਸੜ ਗਈ ਸੀ, ਉਨ੍ਹਾਂ ਦੀ ਮਦਦ ਲਈ ਕਈ ਸਮਾਜ ਸੇਵੀ ਲੋਕ ਅਤੇ ਐਨ. ਆਰ. ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਦੇਸ਼ ਭਰ ਵਿਚ ਮਨਾਏ ਜਾਂਦੇ ਅੱਤਵਾਦ ਵਿਰੋਧੀ ਦਿਵਸ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਨਗਰ ਨਿਗਮ ਪ੍ਰਸ਼ਾਸਨ ਵਲੋਂ ਨਿਗਮ ਦਫ਼ਤਰ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ ਅਤੇ ਨਿਗਮ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ...

ਪੂਰੀ ਖ਼ਬਰ »

ਅਣਪਛਾਤੇ ਲੋਕਾਂ ਵਲੋਂ ਕੁੱਟਮਾਰ ਦੌਰਾਨ ਗੰਭੀਰ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜਗਦੇਵ ਕਲਾਂ, 21 ਮਈ (ਸ਼ਰਨਜੀਤ ਸਿੰਘ ਗਿੱਲ)¸ ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪਿੰਡ ਜਗਦੇਵ ਕਲਾਂ ਵਿਖੇ ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਗੰਭੀਰ ਜਖ਼ਮੀ ਕੀਤੇ ਇਕ ਵਿਅਕਤੀ ਬੁੱਧ ਸਿੰਘ ਵਾਸੀ ਜਗਦੇਵ ਕਲਾਂ ਦੀ ਬੀਤੀ ਰਾਤ ਇਲਾਜ ਦੌਰਾਨ ...

ਪੂਰੀ ਖ਼ਬਰ »

ਪਿੰਡ ਜਹਾਂਗੀਰ ਵਿਖੇ ਬੀਬੀ ਜਗੀਰ ਕੌਰ ਨੇ ਅਕਾਲੀ ਵਰਕਰਾਂ ਦਾ ਹਾਲ-ਚਾਲ ਪੁੱਛਿਆ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਪਿੰਡ ਜਹਾਂਗੀਰ ਵਿਚ ਦਲਬੀਰ ਸਿੰਘ ਜਹਾਂਗੀਰ ਜਥੇਬੰਦਕ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਦੇ ਘਰ ਵਰਕਰਾਂ ਦਾ ਹਾਲ-ਚਾਲ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਲਈ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਪਾਇਨਲੈਂਡਸ ਸਕੂਲ ਵਿਖੇ ਅੱਤਵਾਦ ਵਿਰੋਧੀ ਦਿਨ ਮਨਾਇਆ

ਝਬਾਲ, 21 ਮਈ (ਸਰਬਜੀਤ ਸਿੰਘ)- ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਐੱਮ. ਡੀ. ਵਰਿੰਦਰ ਸਿੰਘ ਦੇ ਉਦਮ ਸਦਕਾ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਨ ਮਨਾਇਆ ਗਿਆ, ਜਿਸ ਵਿਚ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਜ਼ਿਲ੍ਹਾ ਪੱਧਰੀ ਅੱਤਵਾਦ ਵਿਰੋਧੀ ਦਿਵਸ ਮਨਾਇਆ

ਤਰਨ ਤਾਰਨ 21 ਮਈ (ਗੁਰਪ੍ਰੀਤ ਸਿੰਘ ਕੱਦਗਿੱਲ)- ਨਹਿਰੂ ਯੁਵਾ ਕੇਂਦਰ ਵਲੋਂ ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਆਈ.ਟੀ.ਆਈ. ਕੱਦਗਿੱਲ ਵਿਖੇ ਅੱਤਵਾਦ ਵਿਰੋਧੀ ਮਨਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਪੱਧਰੀ ਕਰਵਾਏ ਸਮਾਗਮ 'ਚ ਉਚੇਚੇ ਤੌਰ 'ਤੇ ਨਹਿਰੂ ਯੁਵਾ ...

ਪੂਰੀ ਖ਼ਬਰ »

ਅੱਤਵਾਦ ਵਿਰੋੋਧੀ ਦਿਵਸ ਮਨਾਇਆ

ਮੀਆਂਵਿੰਡ, 21 ਮਈ (ਗੁਰਪ੍ਰਤਾਪ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਐੱਮ.ਓ. ਡਾ. ਜੁਗਲ ਕੁਮਾਰ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਡਿੰਪਾ ਦੀ ਹੋਵੇਗੀ ਇਤਿਹਾਸਕ ਜਿੱਤ- ਮੰਮਣਕੇ, ਡਿਆਲ

ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਇਤਿਹਾਸਕ ਜਿੱਤ ਹੋਵੇਗੀ ਤੇ ਵਿਰੋਧੀਆਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ | ਉਕਤ ਵਿਚਾਰ ਕਾਂਗਰਸ ਬਲਾਕ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਿੰਪਾ ਨੇ ਚੋਣਾਂ ਤੋਂ ਬਾਅਦ ਘਰ 'ਚ ਰਹਿ ਕੇ ਪਰਿਵਾਰਕ ਮੈਂਬਰਾਂ ਨਾਲ ਬਿਤਾਇਆ ਸਮਾਂ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- 19 ਮਈ ਨੂੰ ਸਮਾਪਤ ਹੋਈ ਲੋਕ ਸਭਾ ਦੀ ਚੋਣ ਵਿਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਤਰਫ਼ੋਂ ਚੋਣ ਲੜਨ ਵਾਲੇ ਜਸਬੀਰ ਸਿੰਘ ਡਿੰਪਾ ਨੇ ਚੋਣਾਂ ਤੋਂ ਬਾਅਦ ਆਪਣੇ ਘਰ ਵਿਚ ਰਹਿ ਕੇ ਜਿਥੇ ਪਰਿਵਾਰਕ ਮੈਂਬਰਾਂ ਨਾਲ ਆਪਣਾ ਸਮਾਂ ਬਿਤਾਇਆ, ਉਥੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰਸ਼ਨ ਬਾਰਡਰ ਜ਼ੋਨ ਅੰਮਿ੍ਤਸਰ ਦੀ ਮੀਟਿੰਗ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਇੰਪਲਾਈਜ਼ ਫੈਡਰੇਸ਼ਨ ਬਾਰਡਰ ਜ਼ੋਨ ਅੰਮਿ੍ਤਸਰ ਦੀ ਜ਼ਰੂਰੀ ਮੀਟਿੰਗ ਪੰਜਾਬ ਆਗੂ ਸੁਖਵਿੰਦਰ ਸਿੰਘ ਚਾਹਲ, ਮਨੋਜ ਕੁਮਾਰ ਤੇ ਬਾਬਾ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਰਡਰ ਜ਼ੋਨ ਅਧੀਨ ਕੰਮ ਕਰਦੇ ਮੰਡਲ ਪ੍ਰਧਾਨ, ...

ਪੂਰੀ ਖ਼ਬਰ »

ਡਿੰਪਾ ਦੇ ਸਪੁੱਤਰ ਉਪਦੇਸ਼ ਗਿੱਲ ਨੇ ਮਾਈ ਭਾਗੋ ਕਾਲਜ ਦਾ ਕੀਤਾ ਦੌਰਾ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਸਪੁੱਤਰ ਉਪਦੇਸ਼ ਗਿੱਲ ਨੇ ਮਾਈ ਭਾਗੋ ਕਾਲਜ ਦਾ ਦੌਰਾ ਕੀਤਾ, ਜਿਥੇ ਹਲਕਾ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਨਾਲ ਸਬੰਧਤ ਈ. ਵੀ. ਐੱਮ. ਮਸ਼ੀਨਾਂ ਰੱਖੀਆਂ ਗਈਆਂ ਹਨ | ਇਸ ...

ਪੂਰੀ ਖ਼ਬਰ »

ਮੇਰਾ ਕਿਸੇ ਨਾਲ ਤਕਰਾਰ ਨਹੀਂ ਹੋਇਆ- ਸਰਪੰਚ ਬਰਵਾਲਾ

ਪੱਟੀ, 21 ਮਈ (ਅਵਤਾਰ ਸਿੰਘ ਖਹਿਰਾ)- 19 ਮਈ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਵੋਟ ਪਾਉਣ ਦੇ ਮਸਲੇ 'ਤੇ ਮੇਰਾ ਕਿਸੇ ਨਾਲ ਤਕਰਾਰ ਨਹੀਂ ਹੋਇਆ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਰਵਾਲਾ ਦੇ ਸਰਪੰਚ ਜਸਬੀਰ ਸਿੰਘ ਨੇ ਕਰਦਿਆਂ ਕਿਹਾ ਕਿ ਕੁੱਝ ਲੋਕਾਂ ਵਲੋਂ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਸਕੂਲ ਨੌਰੰਗਾਬਾਦ ਵਿਖੇ ਸੈਮੀਨਾਰ ਕਰਵਾਇਆ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਐੱਸ. ਐੱਸ. ਪੀ. ਜ਼ਿਲ੍ਹਾ ਤਰਨ ਤਾਰਨ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਟ੍ਰੈਫਿਕ ਐਜੂਕੇਸ਼ਨ ਲਈ ਵੱਖ-ਵੱਖ ਸਕੂਲਾਂ, ਕਾਲਜਾਂ ਆਦਿ ਵਿਚ ਜਾ ਕੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਮਾਮਲਾ ਚੋਣ ਡਿਊਟੀ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਖਾਣਾ ਨਾ ਦੇਣ ਦਾ ਚੋਣ ਡਿਊਟੀ ਦੇਣ ਵਾਲੀਆਂ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਅਧਿਆਪਕਾਂ ਖਿਲਾਫ਼ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ)- ਕੁੱਲ ਹਿੰਦ ਆਂਗਣਵਾੜੀ ਮੁਲਾਜਮ ਵਰਕਰਜ਼ ਯੂਨੀਅਨ (ਸੀਟੂ) ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨ 19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਖਡੂਰ ਸਾਹਿਬ 2 ਦੇੇ ਬੂਥ ਨੰ. 124, 125 ਤੇ 126 ਉਪਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਤਰਨ ਤਾਰਨ, 21 ਮਈ (ਲਾਲੀ ਕੈਰੋਂ)- ਗੁਰੂ ਨਾਨਕ ਦੇਵ ਅਕੈਡਮੀ ਝਬਾਲ ਰੋਡ ਤਰਨ ਤਾਰਨ ਵਿਖੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਪ੍ਰਭਜੀਤ ਸਿੰਘ, ਪਵਨਪ੍ਰੀਤ ਕੌਰ, ਸੁਪ੍ਰੀਤ ਕੌਰ ਤੇ ਨਵਪ੍ਰੀਤ ਕੌਰ ਦਾ ਪਿ੍ੰਸੀਪਲ ਗੁਰਦੀਪ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਮੁੱਛਲ ਵਿਖੇ ਸ਼ਹੀਦੀ ਸਮਾਗਮ

ਟਾਂਗਰਾ, 21 ਮਈ (ਹਰਜਿੰਦਰ ਸਿੰਘ ਕਲੇਰ)- ਜੂਨ '84 ਘੱਲੂਘਾਰੇ ਦੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਲੜੀਵਾਰ ਧਾਰਮਿਕ ਸਮਾਗਮ ਪਿੰਡ ਮੁੱਛਲ ਵਿਖੇ ਸੰਗਤਾਂ ਦੇ ਸਹਿਯੋਗ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਲਕੇ ਨੂੰ ਵੋਟਾਂ ਦੀ ਗਿਣਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਿਣਤੀ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਪਾਰਦਰਸ਼ਿਤਾ ਨਾਲ ਹੋਵੇਗੀ-ਜ਼ਿਲ੍ਹਾ ਚੋਣ ਅਧਿਕਾਰੀ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)- ਅੰਮਿ੍ਤਸਰ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਅੰਮਿ੍ਤਸਰ ਵਿਖੇ ਬਣਾਏ ਗਏ ਵੱਖ-ਵੱਖ ਗਿਣਤੀ ਕੇਂਦਰਾਂ 'ਚ ਮੁੱਖ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਏ ਆਬਜ਼ਰਵਰਾਂ ਦੀ ਹਾਜ਼ਰੀ 'ਚ ਸ਼ੁਰੂ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ' ਦੀ ਟੀਮ ਰੋਡ ਸ਼ੋਅ ਰਾਹੀਂ ਅੰਮਿ੍ਤਸਰ ਪੁੱਜੀ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)¸ 24 ਮਈ ਨੂੰ ਰਿਲੀਜ ਹੋ ਰਹੀ ਪੰਜਾਬੀ ਫ਼ਿਲਮ 'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ' ਦੀ ਟੀਮ ਰੋਡ ਸ਼ੋਅ ਕੱਢਦੀ ਹੋਈ ਚੰਡੀਗੜ੍ਹ ਤੋਂ ਅੰਮਿ੍ਤਸਰ ਪੁੱਜੀ | ਇਸ ਟੀਮ 'ਚ ਸ਼ਾਮਿਲ ਫ਼ਿਲਮ ਦੇ ਅਦਾਕਾਰ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਬਲਾਕ ਚੋਗਾਵਾਂ ਦੀ ਮੀਟਿੰਗ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)- ਪੰਜਾਬ ਪੈਨਸ਼ਨਰਜ ਯੂਨੀਅਨ ਬਲਾਕ ਚੋਗਾਵਾਂ ਅੰਮਿ੍ਤਸਰ ਦੀ ਮੀਟਿੰਗ ਬਲਾਕ ਚੋਗਾਵਾਂ ਦੇ ਪ੍ਰਧਾਨ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਛੀਨਾ, ਡਿਪਟੀ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਅਜਨਾਲਾ ਵਾਸੀ ਸਤੀਸ਼ ਨਾਗਪਾਲ ਗਿੰਨੀਜ਼ ਬੁੱਕ 'ਚ ਨਾਂਅ ਦਰਜ ਕਰਵਾਉਣ ਲਈ ਵੱਖ-ਵੱਖ ਮੁਲਕਾਂ ਦੇ ਕਰੰਸੀ ਸਿੱਕੇ ਕਰ ਰਿਹੈ ਇਕੱਠੇ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)- ਸ਼ੌਾਕ ਦਾ ਕੋਈ ਮੁੱਲ ਨਹੀਂ ਅਤੇ ਵੱਖਰੇ ਵੱਖਰੇ ਸ਼ੌਕੀਨਾਂ ਨੇ ਮਹਿੰਗੇ ਖਾਣ ਪੀਣ, ਮਹਿੰਗੇ ਪਹਿਰਾਵੇ, ਮਹਿੰਗੇ ਸੈਰ ਸਪਾਟੇ, ਗੱਡੀਆਂ/ਕਾਰਾਂ ਦੇ ਮਹਿੰਗੇ ਵੀ. ਵੀ. ਆਈ. ਪੀ. ਨੰਬਰਾਂ ਤੋਂ ਇਲਾਵਾ ਵਿਲੱਖਣ ਵਸਤੂਆਂ ਨੂੰ ਇਕੱਤਰ ਕਰਨ ਦੇ ...

ਪੂਰੀ ਖ਼ਬਰ »

ਪਿੰਡ ਚੰਨਣਕੇ ਵਿਖੇ ਜੂਨ '84 ਦੇ ਘਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਚੌਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਚੰਨਣਕੇ ਦੇ ਗੁਰਦੁਆਰਾ ਬਾਬਾ ਚੰਨਣ ਵਿਖੇ ਕਰਵਾਇਆ ਗਿਆ ...

ਪੂਰੀ ਖ਼ਬਰ »

ਸ਼ਹਿਰ ਦੀ ਪੁਰਾਣੀ ਲਾਈਬ੍ਰੇਰੀ ਦੀ ਹੌਾਦ ਨੂੰ ਬਚਾਉਣ ਲਈ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਸਥਾਨਕ ਟਾਊਨ ਹਾਲ ਦੀ ਇਮਾਰਤ ਵਿਚ ਚੱਲ ਰਹੀ ਸ਼ਹਿਰ ਦੀ ਇਕ ਸਦੀ ਤੋਂ ਵੀ ਪੁਰਾਣੀ ਪੰਡਿਤ ਮੋਤੀ ਲਾਲ ਨਹਿਰੂ ਲਾਈਬ੍ਰੇਰੀ ਨੂੰ ਇਥੋਂ ਤਬਦੀਲ ਕਰਨ ਸਬੰਧੀ ਲਏ ਗਏ ਫ਼ੈਸਲੇ 'ਤੇ ਇਤਰਾਜ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX