ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  13 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  18 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  37 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  47 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ
. . .  54 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਮਿਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  59 minutes ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 6 hours ago
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 6 hours ago
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 6 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 7 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 7 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 1 hour ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 1 hour ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 1 hour ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹੁਣ ਜੂਨ ਮਹੀਨੇ 'ਚ ਵਿਦਿਆਰਥੀ ਬਿਨਾਂ ਦੋਹਰਾ ਕਿਰਾਇਆ ਦਿੱਤੇ ਰਹਿ ਸਕਣਗੇ ਵਿਚ ਹੋਸਟਲਾਂ
ਪੰਜਾਬ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਰਾਹਤ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਹੁਣ ਜੂਨ ਮਹੀਨੇ ਵਿਚ ਬਿਨਾਂ ਦੋਹਰੀ ਵਾਰੀ ਕਿਰਾਇਆ ਦਿੱਤੇ ਹੋਸਟਲਾਂ ਵਿਚ ਰਹਿ ਸਕਣਗੇ, ਜਦ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਹੋਸਟਲਾਂ ਵਿਚ ਰਹਿਣ ਲਈ ਛੁੱਟੀਆਂ ਦੇ ਦਿਨਾਂ ਦੌਰਾਨ ਜੂਨ ਮਹੀਨੇ ਦਾ ਦੋਹਰੀ ਵਾਰੀ ਕਿਰਾਇਆ ਭਰਨਾ ਪੈਂਦਾ ਸੀ | ਜਿਸ ਤਹਿਤ ਵਿਦਿਆਰਥੀਆਂ ਤੋਂ ਹੋਸਟਲਾਂ ਵਿਚ ਰਹਿਣ ਲਈ 80 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਕਿਰਾਇਆ ਵਸੂਲਿਆ ਜਾਂਦਾ ਸੀ ਜਿਸ ਦਾ ਵਿਦਿਆਰਥੀਆਂ ਵਲੋਂ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਸੀ | ਜ਼ਿਕਰਯੋਗ ਹੈ ਕਿ ਜੂਨ ਮਹੀਨੇ ਵਿਚ ਪੰਜਾਬ ਯੂਨੀਵਰਸਿਟੀ ਵਿਚ ਛੁੱਟੀਆਂ ਹੋ ਜਾਂਦੀਆਂ ਹਨ | ਜਿਸ ਕਾਰਨ ਕੁਝ ਵਿਦਿਆਰਥੀ ਘਰ ਚਲੇ ਜਾਂਦੇ ਹਨ ਜਦ ਕਿ ਕੁਝ ਹੋਸਟਲਾਂ ਵਿਚ ਰਹਿ ਕੇ ਆਪਣੀ ਪੜ੍ਹਾਈ ਕਰਦੇ ਹਨ | ਵਿਦਿਆਰਥੀ ਹੋਸਟਲਾਂ ਦਾ ਮਈ ਤੱਕ ਦਾ ਕਿਰਾਇਆ ਜਮਾਂ ਕਰਵਾਉਂਦੇ ਹਨ ਪਰ ਜਿਨ੍ਹਾਂ ਵਿਦਿਆਰਥੀਆਂ ਨੂੰ ਰਹਿਣਾ ਹੁੰਦਾ ਹੈ ਉਨ੍ਹਾਂ ਨੂੰ ਜੂਨ ਮਹੀਨੇ ਦਾ ਦੋਹਰੀ ਵਾਰ ਕਿਰਾਇਆ ਦੇਣਾ ਪੈਂਦਾ ਹੈ | ਹਾਲ 'ਚ ਹੀ ਪੰਜਾਬ ਯੂਨੀਵਰਸਿਟੀ ਵਲੋਂ ਜੂਨ ਮਹੀਨੇ ਦਾ 80 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਕਿਰਾਇਆ ਵਸੂਲਣ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦਾ ਵਿਦਿਆਰਥੀ ਜਥੇਬੰਦੀ ਅਕਾਦਮਿਕ ਫੋਰਮ ਆਫ਼ ਸਿੱਖ ਸਟੂਡੈਂਟਸ(ਏ.ਐਫ.ਐਸ.ਐਸ), ਪੁਸੂ, ਸੱਥ, ਏ.ਬੀ.ਵੀ.ਪੀ ਅਤੇ ਐਸ.ਐਫ.ਐਸ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ | ਏ.ਐਫ.ਐਸ.ਐਸ ਵਲੋਂ ਪਿਛਲੇ ਦਿਨੀਂ ਵਿਦਿਆਰਥੀਆਂ ਤੋਂ ਜੂਨ ਮਹੀਨੇ ਵਿਚ ਦੋ ਵਾਰੀ ਕਿਰਾਇਆ ਵਸੂਲੇ ਜਾਣ ਿਖ਼ਲਾਫ਼ ਉਪ ਕੁਲਪਤੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ¢ ਵਿਦਿਆਰਥੀਆਂ ਦੀ ਮੰਗ ਸੀ ਕਿ ਜੂਨ ਮਹੀਨੇ ਵਿਚ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਵਾਧੂ ਫ਼ੀਸ ਭਰੇ ਹੋਸਟਲ ਵਿਚ ਰਹਿਣ ਦਿੱਤਾ ਜਾਵੇ | ਇਸ ਸਬੰਧੀ ਡੀਨ ਵਿਦਿਆਰਥੀ ਭਲਾਈ ਦਫ਼ਤਰ ਵਲੋਂ ਹੋਸਟਲ ਵਾਰਡਨਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ | ਇਸ ਦੇ ਨਾਲ ਹੀ ਹੋਸਟਲਾਂ ਦੀ ਦਿੱਖ ਨਿਖਾਰਨ ਲਈ ਸਫ਼ੈਦੀ ਅਤੇ ਮੁਰੰਮਤ ਕਰਵਾਉਣ ਲਈ ਕਿਹਾ ਗਿਆ ਹੈ |

ਸੜਕ ਹਾਦਸੇ 'ਚ 60 ਸਾਲਾ ਵਿਅਕਤੀ ਦੀ ਮੌਤ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 37/24 ਨੂੰ ਵੰਡਦੀ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਇਕ 60 ਸਾਲਾ ਵਿਅਕਤੀ ਦੀ ਮੌਤ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਧਨਾਸ ਦੇ ਮੇਘਰਾਮ ਵਜੋਂ ਹੋਈ ਹੈ | ਪੀੜਤ ਸੜਕ 'ਤੇ ਆਪਣੇ ਸਕੂਟਰ ਨੂੰ ...

ਪੂਰੀ ਖ਼ਬਰ »

ਚੋਣ ਨਤੀਜੇ ਵੈੱਬਸਾਈਟ 'ਤੇ ਵੀ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ 23 ਮਈ ਨੂੰ ਇਲੈਕਟ੍ਰਾਨਿਕਲੀ ਟ੍ਰਾਂਸਮਿਟਿਡ ਪੋਸਟ ਬੈਲੇਟ ਸਿਸਟਮ (ਈ.ਟੀ.ਬੀ.ਪੀ.ਐਸ.) ਦੀ ਗਿਣਤੀ ਹਰਿਆਣਾ ਵਿਚ ਪਹਿਲੀ ਵਾਰ ਕੀਤੀ ਜਾਵੇਗੀ | ਆਮ ਜਨਤਾ ਦੀ ਸਹੂਲਤ ਲਈ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ 'ਜਗਤ ਗੁਰੂ ਬਾਬਾ' ਨਾਂਅ ਹੇਠ ਸੰਮੇਲਨ ਕਰਵਾਇਆ ਗਿਆ

ਚੰਡੀਗੜ੍ਹ, 21 ਮਈ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਇੰਟਰ ਰਿਲੀਜੀਅਸ ਫਾਊਾਡੇਸ਼ਨ ਵਲੋਂ ਅੱਜ ਚੰਡੀਗੜ੍ਹ ਵਿਖੇ 'ਜਗਤ ਗੁਰੂ ਬਾਬਾ' ਨਾਂਅ ਹੇਠ ਸੰਮੇਲਨ ਕਰਵਾਇਆ ਗਿਆ | ਇਸ ਵਿਚ ਫਾਊਾਡੇਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

-ਸੈਕਟਰ 17 ਦੇ ਕਲੱਬ ਬਾਹਰ ਚੱਲੀ ਗੋਲੀ ਦਾ ਮਾਮਲਾ-

ਚੰਡੀਗੜ੍ਹ, 21 ਮਈ (ਰਣਜੀਤ ਸਿੰਘ/ਜਾਗੋਵਾਲ)- ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਇਕ ਦੋਸ਼ੀ ਨੂੰ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਉਸ ਨੂੰ ਆਈ.ਪੀ.ਸੀ. ਦੀ ਧਾਰਾ 307 ਅਤੇ ਆਰਮਜ਼ ਐਕਟ ਦੀ ਧਾਰਾ 25, 54, 59 ਤਹਿਤ ਦੋਸ਼ੀ ਕਰਾਰ ਦਿੱਤਾ ਸੀ | ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਨੇ ਪੂਰੇ ਦੇਸ਼ 'ਚ ਸਫ਼ਾਈ ਕ੍ਰਾਂਤੀ ਲਿਆਂਦੀ- ਅਈਅਰ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- 'ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੀ ਸ਼ੁਰੂਆਤ ਸਾਲ 2014 ਵਿਚ ਕੀਤੀ ਗਈ ਸੀ ਜਿਸ ਨੇ ਪੂਰੇ ਦੇਸ਼ ਵਿਚ ਸਫ਼ਾਈ ਕ੍ਰਾਂਤੀ ਲਿਆਂਦੀ ਹੈ | ਖ਼ਾਸ ਤੌਰ 'ਤੇ ਪੇਂਡੂ ਖੇਤਰਾਂ ਵਿਚ ਸਫ਼ਾਈ ਦੀ ਕਵਰੇਜ ਜੋ ਸਾਲ 2014 ਵਿਚ 38.7 ਫ਼ੀਸਦੀ ਸੀ, ਉਹ ਵਧ ਕੇ 99 ...

ਪੂਰੀ ਖ਼ਬਰ »

ਝੋਨਾ ਬੀਜਣ ਬਾਰੇ ਹਰਿਆਣਾ ਦੇ ਕਿਸਾਨਾਂ ਨੂੰ ਖੱਟਰ ਦੀ ਦਿਲ ਟੁੰਬਵੀਂ ਅਪੀਲ

ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਦੀ ਆਮਦਨ ਸਾਲ 2022 ਤੱਕ ਦੁੱਗਣਾ ਕਰਨ ਦੇ ਟੀਚੇ ਨੂੰ ਸਾਕਾਰ ਕਰਨ ਅਤੇ ਪਾਣੀ ਤੇ ਹੋਰ ਸਰੋਤਾਂ ਦੀ ਸੁਰੱਖਿਆ ਲਈ ਵੱਧ ਝੋਨਾ ਬੀਜਣ ਵਾਲੇ ਜ਼ਿਲਿ੍ਹਆਂ ਵਿਚ ਕਿਸਾਨਾਂ ਦਾ ...

ਪੂਰੀ ਖ਼ਬਰ »

ਏਅਰਪੋਰਟ ਅਥਾਰਟੀ ਨਾਜਾਇਜ਼ ਉਸਾਰੀਆਂ ਦਾ ਸਰਵੇਖਣ ਪੇਸ਼ ਕਰੇ-ਹਾਈਕੋਰਟ

ਚੰਡੀਗੜ੍ਹ, 21 ਮਈ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਸੁਚਾਰੂ ਢੰਗ ਨਾਲ ਆਪ੍ਰੇਸ਼ਨਲ ਬਣਾਉਣ ਲਈ ਪੰਜਾਬ ਦੇ ਜ਼ੀਰਕਪੁਰ ਵੱਲ ਦੇ ਕੁਝ ਕੰਮਕਾਜੀ ਅੜਿੱਕੇ ਦੂਰ ਨਾ ਹੋਣ ਕਾਰਨ ਅੱਜ ਖ਼ਾਸ ਕਰ ਕੇ ਨਾਜਾਇਜ਼ ਉਸਾਰੀਆਂ ਬਾਰੇ ਅਹਿਮ ਹਦਾਇਤਾਂ ...

ਪੂਰੀ ਖ਼ਬਰ »

50 ਸਾਲਾ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਕਮਲਜੀਤ ਸਿੰਘ ਵਜੋਂ ਹੋਈ ਹੈ ਜੋ ਪੰਜਾਬ ਬਿਜਲੀ ਬੋਰਡ ਵਿਚ ...

ਪੂਰੀ ਖ਼ਬਰ »

ਢਾਈ ਮਹੀਨੇ ਤੋਂ ਵਿਕਾਸ ਦੇ ਰੁਕੇ ਕੰਮਾਂ 'ਤੇ ਕਾਰਵਾਈ 24 ਤੋਂ

ਚੰਡੀਗੜ੍ਹ, 21 ਮਈ (ਆਰ.ਐਸ.ਲਿਬਰੇਟ)- ਢਾਈ ਮਹੀਨੇ ਤੋਂ ਸ਼ਹਿਰ ਵਿਚ ਵਿਕਾਸ ਦੇ ਰੁਕੇ ਹੋਏ ਕੰਮਾਂ ਤੇ ਅਗਲੇਰੀ ਲੋੜੀਂਦੀ ਕਾਰਵਾਈ 24 ਮਈ ਤੋਂ ਸ਼ੁਰੂ ਹੋ ਜਾਵੇਗੀ | ਕਾਫ਼ੀ ਸੰਖਿਆ ਵਿਚ ਜ਼ਰੂਰੀ ਟੈਂਡਰ ਡਾਕਿਊਮੈਂਟ ਤਿਆਰ ਹਨ ਪਰ ਚੋਣ ਜ਼ਾਬਤੇ ਕਾਰਨ ਇਨ੍ਹਾਂ ਨੂੰ ਜਾਰੀ ...

ਪੂਰੀ ਖ਼ਬਰ »

ਮਰਹੂਮ ਰਾਜੀਵ ਗਾਂਧੀ ਨੂੰ ਦਿੱਤੀਆਂ ਸ਼ਰਧਾਂਜਲੀਆਂ

ਚੰਡੀਗੜ੍ਹ, 21 ਮਈ (ਆਰ.ਐਸ.ਲਿਬਰੇਟ)- ਅੱਜ ਸੈਕਟਰ 35 ਸਥਿਤ ਰਾਜੀਵ ਭਵਨ ਵਿਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਕਾਂਗਰਸ ਇਕਾਈ ਚੰਡੀਗੜ੍ਹ ਵਲੋਂ ਬਲੀਦਾਨ ਦਿਵਸ ਵਜੋਂ ਮਨਾਈ ਗਈ | ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਪ੍ਰਦੀਪ ਛਾਬੜਾ ਸਹਿਤ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਠੇਕਾ ਤਹਿਤ ਕੰਮ ਕਰਦੇ ਹੋਸਪੀਟਲ ਅਟੈਂਡੈਂਟਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਰਮਚਾਰੀਆਂ ਵਲੋਂ ਪੀ.ਜੀ.ਆਈ ਵਿਚ ਨਵੇਂ ਟੈਂਡਰ ਤਹਿਤ ਆਈ ਕੰਪਨੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪੀ.ਯੂ. ਵਲੋਂ ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਲਈ ਮੌਕਾ ਪ੍ਰਦਾਨ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਅਧੀਨ ਆਉਣ ਵਾਲੇ ਬੀ.ਏ. ਛੇਵਾਂ ਸਮੈਸਟਰ ਦੇ ਸੁਸ਼ੋਲੋਜੀ ਅਤੇ ਇਲੈੱਕਟਿਵ ਵਿਸ਼ਿਆਂ ਅਤੇ ਬੀ.ਏ. ਦੂਜਾ ਸਮੈਸਟਰ ਦੇ ਇਲੈੱਕਟਿਵ ਵਿਸ਼ਿਆਂ ਦੇ ਜਿਨ੍ਹਾਂ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਦੇਣੋਂ ਰਹਿ ...

ਪੂਰੀ ਖ਼ਬਰ »

ਔਰਤ ਦਾ ਪਿੱਛਾ ਕਰ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਵਿਚ ਰਹਿਣ ਵਾਲੀ ਇਕ ਔਰਤ ਦਾ ਪਿੱਛਾ ਕਰ ਕੇ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਖਰੜ ਦੇ ਰਹਿਣ ਵਾਲੇ ਇਕ 25 ਸਾਲਾ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪੀੜਤ ਔਰਤ ਨੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਰਾਹਤ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਹੁਣ ਜੂਨ ਮਹੀਨੇ ਵਿਚ ਬਿਨਾਂ ਦੋਹਰੀ ਵਾਰੀ ਕਿਰਾਇਆ ਦਿੱਤੇ ਹੋਸਟਲਾਂ ਵਿਚ ਰਹਿ ਸਕਣਗੇ, ਜਦ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਹੋਸਟਲਾਂ ਵਿਚ ਰਹਿਣ ਲਈ ਛੁੱਟੀਆਂ ਦੇ ਦਿਨਾਂ ਦੌਰਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਖੇੜਾ ਵਲੋਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਮੁੱਲਾਂਪੁਰ ਗਰੀਬਦਾਸ, 21 ਮਈ (ਖੈਰਪੁਰ)-ਮਾਤਾ ਗੁਜਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੇੜਾ ਦੀਆਂ 12ਵੀਂ ਸ਼ੇ੍ਰਣੀ ਦੇ ਨਤੀਜੇ ਦੌਰਾਨ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ, ਨਵਪ੍ਰੀਤ ਕੌਰ ਅਤੇ ...

ਪੂਰੀ ਖ਼ਬਰ »

ਪ੍ਰੋ. ਭੁਪਿੰਦਰ ਸਿੰਘ ਭੂਪ ਦਾ ਚੀਨ ਵਿਖੇ ਐਵਾਰਡ ਨਾਲ ਸਨਮਾਨ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਚੀਟਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ (ਯੂ.ਆਈ.ਪੀ.ਐਸ) ਵਿਭਾਗ ਦੇ ਪ੍ਰੋ. ਭੁਪਿੰਦਰ ਸਿੰਘ ਭੂਪ ਦਾ ਕਿਊ.ਬੀ.ਡੀ ਐਕਸੀਲੈਂਸ ਐਵਾਰਡ ਨਾਲ ਚੀਨ ਵਿਖੇ ਸਨਮਾਨ ਕੀਤਾ ਗਿਆ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਰਮਚਾਰੀਆਂ ਨੇ ਅੱਤਵਾਦ ਤੇ ਹਿੰਸਾ ਦੇ ਵਿਰੋਧ 'ਚ ਡਟਣ ਦਾ ਭਰੋਸਾ ਦਿੱਤਾ

ਚੰਡੀਗੜ੍ਹ, 21 ਮਈ (ਆਰ.ਐਸ.ਲਿਬਰੇਟ)- ਕੇ.ਕੇ. ਯਾਦਵ ਆਈ.ਏ.ਐਸ ਕਮਿਸ਼ਨਰ ਨਗਰ ਨਿਗਮ, ਸ੍ਰੀ ਸੰਜੇ ਕੁਮਾਰ ਝਾਅ ਆਈ.ਏ.ਐਸ ਵਿਸ਼ੇਸ਼ ਕਮਿਸ਼ਨਰ, ਸ੍ਰੀ ਮਨੋਜ ਕੁਮਾਰ ਬਾਂਸਲ ਚੀਫ ਇੰਜੀਨੀਅਰ, ਸੀਨੀਅਰ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਨੇ ਸੈਕਟਰ 17 ਦਫ਼ਤਰ ਵਿਚ ...

ਪੂਰੀ ਖ਼ਬਰ »

ਵੇਓਸ੍ਰੇਸ਼ਠਾ ਐਵਾਰਡ ਦੇ 13 ਵਰਗਾਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 21 ਮਈ (ਆਰ.ਐਸ.ਲਿਬਰੇਟ)-ਭਾਰਤ ਸਰਕਾਰ ਤੇ ਸਮਾਜਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲਾ ਨਵੀਂ ਦਿੱਲੀ ਨੇ ਵੇਓਸ੍ਰੇਸ਼ਠਾ ਐਵਾਰਡ ਦੇਣ ਲਈ ਵੱਖ-ਵੱਖ 13 ਸ਼ੇ੍ਰਣੀਆਂ ਲਈ ਅਰਜ਼ੀਆਂ ਮੰਗੀਆਂ ਹਨ, ਵੱਖ-ਵੱਖ ਵਰਗਾਂ ਦੇ ਅਧੀਨ ਹਰੇਕ ਲਈ ਦੋ ਨਾਮਜ਼ਦਗੀ ਵੱਧ ਤੋਂ ਵੱਧ ...

ਪੂਰੀ ਖ਼ਬਰ »

ਫ਼ਿਲਮ '“ਮੁਕਲਾਵਾ' ਪੰਜਾਬ ਦੇ ਪੁਰਾਤਨ ਰੀਤੀ ਰਿਵਾਜਾਂ ਦੇ ਨਾਲ-ਨਾਲ ਅਮੀਰ ਵਿਰਸੇ ਨੂੰ ਦਰਸਾਏਗੀ -ਐਮੀ ਵਿਰਕ

ਚੰਡੀਗੜ੍ਹ, 21 ਮਈ (ਅਜਾਇਬ ਸਿੰਘ ਔਜਲਾ)- ਪੰਜਾਬੀ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਨਵੀਂ ਆ ਰਹੀ ਫ਼ਿਲਮ 'ਮੁਕਲਾਵਾ' ਦੇ ਪ੍ਰਚਾਰ ਸਮੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਫ਼ਿਲਮ '“ਮੁਕਲਾਵਾ' ਪੰਜਾਬ ਦੇ ਪੁਰਾਤਨ ਰੀਤੀ ...

ਪੂਰੀ ਖ਼ਬਰ »

ਆਰੀਅਨਜ਼ ਦੇ ਬੀ. ਐੱਡ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਮਾਰੀਆਂ ਮੱਲਾਂ

ਮੋਹਾਲੀ, 21 ਮਈ (ਅ. ਬ.)-ਆਰੀਅਨਜ਼ ਕਾਲਜ ਆਫ਼ ਐਜੂਕੇਸ਼ਨ, ਰਾਜਪੁਰਾ ਨੇੜੇ ਚੰਡੀਗੜ੍ਹ ਦੇ ਬੀ. ਐੱਡ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਆਯੋਜਿਤ ਪ੍ਰੀਖਿਆਵਾਂ ਵਿਚ 100 ਫ਼ੀਸਦੀ ਪ੍ਰੀਖਿਆ ਨਤੀਜਾ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਸ਼ਾਰਟ ਟਰਮ ਫੰਡਜ਼ ਦਿੰਦੇ ਹਨ ਜ਼ਿਆਦਾ ਰਿਟਰਨ

ਚੰਡੀਗੜ੍ਹ, 21 ਮਈ (ਅ.ਬ)-ਜ਼ੋਖ਼ਮ ਤੋਂ ਦੂਰ ਰਹਿਣ ਵਾਲੇ ਨਿਵੇਸ਼ਕ ਬਾਜ਼ਾਰ ਦੇ ਉਤਾਰ-ਚੜਾਅ ਦੀ ਬਜਾਏ ਸਥਾਈ ਰਿਟਰਨ ਲੈਣਾ ਜ਼ਿਆਦਾ ਪਸੰਦ ਕਰਦੇ ਹਨ | ਨਵੀਨ ਕੁਕਰੇਜਾ, ਸਹਿ-ਸੰਸਥਾਪਕ ਅਤੇ ਸੀ.ਈ.ਓ. ਪੈਸਾ ਬਾਜ਼ਾਰ.ਕਾਮ ਦੇ ਅੁਨਸਾਰ ਸ਼ਾਰਟ ਟਰਮ ਡੇਟ ਫ਼ੰਡਜ਼ ਵਿਚ, ...

ਪੂਰੀ ਖ਼ਬਰ »

30 ਮਈ ਦੀ ਸਦਨ ਬੈਠਕ 'ਚ ਸ਼ਾਮਿਲ ਹੋਏਗਾ ਚੰਡੀਗੜ੍ਹ ਦਾ ਨਵਾਂ ਲੋਕ ਸਭਾ ਮੈਂਬਰ

ਚੰਡੀਗੜ੍ਹ, 21 ਮਈ (ਆਰ.ਐਸ.ਲਿਬਰੇਟ)-ਨਗਰ ਨਿਗਮ ਦੀ ਮਹੀਨਾਵਾਰ ਸਦਨ ਦੀ ਬੈਠਕ 30 ਮਈ ਨੂੰ ਹੋਏਗੀ ਅਤੇ ਇਸ ਵਿਚ ਸ਼ਾਮਿਲ ਹੋਏਗਾ ਚੰਡੀਗੜ੍ਹ ਦਾ ਨਵਾਂ ਚੁਣਿਆ ਲੋਕ ਸਭਾ ਮੈਂਬਰ | ਮੇਅਰ ਰਾਜੇਸ਼ ਕਾਲੀਆ ਨੇ ਦੱਸਿਆ ਕਿ 30 ਮਈ ਨੂੰ ਸਦਨ ਦੀ ਬੈਠਕ ਤੈਅ ਕਰ ਦਿੱਤੀ ਹੈ | ਬੈਠਕ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਨਾਲ ਟਰੱਕ ਚਾਲਕ ਦੀ ਮੌਤ

ਜ਼ੀਰਕਪੁਰ, 21 ਮਈ (ਹੈਪੀ ਪੰਡਵਾਲਾ)-ਭਬਾਤ ਦੇ ਗੋਦਾਮ ਖੇਤਰ 'ਚ ਇਕ ਟਰੱਕ ਡਰਾਈਵਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ, ਜਦਕਿ ਡਰਾਈਵਰ ਨੂੰ ਛੁਡਾਉਣ ਆਇਆ ਇਕ ਹੋਰ ਡਰਾਈਵਰ ਵੀ ਕਰੰਟ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਜੋ ਕਿ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ | ਮਾਮਲੇ ਸਬੰਧੀ ...

ਪੂਰੀ ਖ਼ਬਰ »

ਗਿੱਪੀ ਗਰੇਵਾਲ ਨਾਲ ਫ਼ਿਲਮ ਕਰ ਕੇ ਚਿਰੋਕਣੀ ਰੀਝ ਪੂਰੀ ਹੋਈ - ਸਰਗੁਣ ਮਹਿਤਾ

ਚੰਡੀਗੜ੍ਹ, 21 ਮਈ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮਾਂ 'ਚ ਆਪਣੀ ਵਿਲੱਖਣ ਅਦਾਕਾਰੀ ਨਾਲ ਚੰਗਾ ਸਥਾਨ ਬਣਾਉਣ ਵਾਲੀ ਅਦਾਕਾਰਾ ਸਰਗੁਣ ਮਹਿਤਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਿਲਮ 'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ' ...

ਪੂਰੀ ਖ਼ਬਰ »

ਬੱਚੇ ਨੂੰ ਕੁੱਤੇ ਨੇ ਕੱਟਿਆ

ਡੇਰਾਬੱਸੀ, 21 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਸ਼ਹਿਰ ਅੰਦਰ ਅਵਾਰਾ ਕੁੱਤਿਆਂ ਅਤੇ ਪਸ਼ੂਆਂ ਦੀ ਦਿਨੋਂ-ਦਿਨ ਵੱਧ ਰਹੀ ਤਾਦਾਦ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ | ਜਿਥੇ ਸਾਰਾ ਦਿਨ ਗਲੀਆਂ 'ਚ ਅਵਾਰਾ ਪਸ਼ੂ ਆਪਸ 'ਚ ਭਿੜਦੇ ਦਿਖਾਈ ਦਿੰਦੇ ਹਨ, ਉਥੇ ਹੀ ...

ਪੂਰੀ ਖ਼ਬਰ »

ਡਾ: ਮੋਹਣ ਡੀ. ਨਾਇਰ 'ਡਾ: ਪਰਵਿੰਦਰ ਸਿੰਘ ਮੈਮੋਰੀਅਲ' ਐਵਾਰਡ ਨਾਲ ਸਨਮਾਨਿਤ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਾਡ ਰਿਸਰਚ (ਨਾਈਪਰ) ਮੁਹਾਲੀ ਵਿਖੇ ਚੌਥਾ ਪਰਵਿੰਦਰ ਸਿੰਘ ਮੈਮੋਰੀਅਲ ਐਵਾਰਡ ਲੈਕਚਰ ਕਰਵਾਇਆ ਗਿਆ | ਇਸ ਸਬੰਧੀ ਕਰਵਾਏ ਸਮਾਗਮ ਦੀ ਸ਼ੁਰੂਆਤ ਦੀਪ ਜਗਾਉਣ ਉਪਰੰਤ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਕੁਰਾਲੀ, 21 ਮਈ (ਅਕਾਲਗੜ੍ਹੀਆ)-ਪਿੰਡ ਅਕਾਲਗੜ੍ਹ ਵਿਖੇ ਨਗਰ ਖੇੜੇ ਉੱਤੇ 19ਵਾਂ ਸਾਲਾਨਾ ਭੰਡਾਰਾ ਕਰਵਾਇਆ ਗਿਆ¢ ਪਿੰਡ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਾਲਾਨਾ ਭੰਡਾਰੇ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲੁਆਈ | ਇਸ ਦੌਰਾਨ ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ 'ਚ ਸੋਨੇ ਤੇ ਚਾਂਦੀ ਦੇ ਤਗ਼ਮੇ ਜਿੱਤੇ

ਡੇਰਾਬੱਸੀ, 21 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਹੋਈ ਤਾਇਕਵਾਂਡੋ ਚੈਂਪੀਅਨਸ਼ਿਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਮੁੱਲਾਂਪੁਰ ਗਰੀਬਦਾਸ, 21 ਮਈ (ਖੈਰਪੁਰ)-ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਵਿਖੇ ਦਸਵੀਂ ਕਲਾਸ 'ਚ ਚੰਗੇ ਅੰਕ ਲੈ ਕਿ ਪਾਸ ਹੋਈਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਅਤੇ ਯੂਥ ਕਲੱਬ ਦੇ ਪ੍ਰਧਾਨ ਅਰਵਿੰਦ ਪੁਰੀ ਵਲੋਂ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਐੱਫ. ਐੱਫ. ਐੱਮ. ਅਤੇ ਜੀ. ਐੱਮ. ਟੀ. ਨਿਫ਼ਟੀ ਮੁਹਾਲੀ ਦੇ ਵਿਦਿਆਰਥੀਆਂ ਵਲੋਂ ਫਾਈਨਲ ਡਿਗਰੀ ਪ੍ਰਾਜੈਕਟ ਪੇਸ਼

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਨਾਰਦਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਨਿਫ਼ਟ) ਮੁਹਾਲੀ ਦੇ ਐੱਮ. ਐੱਸ. ਸੀ. ਫੈਸ਼ਨ ਮਾਰਕੀਟਿੰਗ ਅਤੇ ਮੈਨੇਜਮੈਂਟ (ਐੱਫ. ਐੱਮ. ਐੱਮ.) ਅਤੇ ਗਾਰਮੇਂਟ ਮੈਨੂਫੈਕਚਰਿੰਗ ਤਕਨਾਲੋਜੀ (ਜੀ. ਐੱਮ. ਟੀ. )ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਦੇ ਮਾਹਿਰਾਂ ਵਲੋਂ ਹਾਈ ਬਲੱਡ ਪ੍ਰੈਸ਼ਰ ਨਾਲ ਸਬੰਧਿਤ ਕਾਰਨਾਂ ਅਤੇ ਇਸ ਨੂੰ ਕੰਟਰੋਲ 'ਚ ਰੱਖਣ ਦੇ ਨੁਕਤਿਆਂ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਸ ਸੈਸ਼ਨ 'ਚ ਮੁਹਾਲੀ ...

ਪੂਰੀ ਖ਼ਬਰ »

ਵਿਜੀਲੈਂਸ ਅਧਿਕਾਰੀਆਂ ਨੇ ਚੁੱਕੀ ਅੱਤਵਾਦ ਤੇ ਹਿੰਸਾ ਦੇ ਖ਼ਾਤਮੇ ਦੀ ਸਹੁੰ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-ਰਾਜ 'ਚੋਂ ਅੱਤਵਾਦ ਤੇ ਹਿੰਸਾ ਦੇ ਖ਼ਾਤਮੇ ਲਈ ਮੁੱਖ ਡਾਇਰੈਕਟਰ-ਕਮ-ਏ. ਡੀ. ਜੀ. ਪੀ. ਵਿਜੀਲੈਂਸ ਬਿਊਰੋ ਬੀ. ਕੇ. ਉੱਪਲ ਵਲੋਂ ਵਿਜੀਲੈਂਸ ਬਿਊਰੋ (ਵੀ. ਬੀ.) ਦੇ ਸਮੂਹ ਅਧਿਕਾਰੀਆਂ ਨੂੰ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ...

ਪੂਰੀ ਖ਼ਬਰ »

ਗਰਮੀਆਂ ਨੂੰ ਵੇਖਦੇ ਹੋਏ ਪੰਛੀਆਂ ਲਈ ਪਾਣੀ ਵਾਸਤੇ ਵਿਦਿਆਰਥੀਆਂ ਨੂੰ ਕਟੋਰੇ ਵੰਡੇ

ਖਰੜ, 21 ਮਈ (ਗੁਰਮੁੱਖ ਸਿੰਘ ਮਾਨ)-ਗਰਮੀਆਂ ਵਿਚ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦੇ ਵਿਦਿਆਰਥੀਆਂ ਨੂੰ ਅੱਜ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਕਟੋਰੇ ਵੰਡੇ ਗਏ | ਇਸ ਮੌਕੇ ਸਕੂਲ ਦੀ ਵਿਦਿਆਰਥਣ ਇਸ਼ਪ੍ਰੀਤ ਕੌਰ, ਸ਼ਾਬਿਨਾ ਅਤੇ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੇ ਅੱਤਵਾਦ ਅਤੇ ਹਿੰਸਾ ਦਾ ਡੱਟ ਕੇ ਵਿਰੋਧ ਕਰਨ ਦੀ ਸਹੁੰ ਚੁੱਕੀ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਤੀਜੀ ਅਤੇ ਚੌਥੀ ਕਮਾਂਡੋ ਬਟਾਲੀਅਨ ਫ਼ੇਜ਼-11 ਮੁਹਾਲੀ ਵਲੋਂ ਮਨਾਏ ਗਏ ਅੱਤਵਾਦ ਵਿਰੋਧੀ ਦਿਵਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਵਲੋਂ ਅੱਤਵਾਦ ਤੇ ਹਿੰਸਾ ਦਾ ਡੱਟ ਕੇ ਵਿਰੋਧ ਕਰਨ ਦੀ ਸਹੁੰ ਚੁੱਕੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਮਦਨ ਕਰ ਸਬੰਧੀ ਜਾਗਰੂਕ ਕੀਤਾ

ਡੇਰਾਬੱਸੀ, 21 ਮਈ (ਸੰਧੂ)-ਭਵਿੱਖ ਦੇ ਕਰ ਦਾਤਾ ਤਿਆਰ ਕਰਨ ਦੇ ਮਕਸਦ ਨਾਲ ਆਮਦਨ ਕਰ ਵਿਭਾਗ ਵਲੋਂ ਡੇਰਾਬੱਸੀ ਦੇ ਅਚਾਰਿਆ ਆਤਮਾ ਰਾਮ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਸਵੱਛ ਭਾਰਤ-ਸਵੱਛ ਧੰਨ' ਨਾਮਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਆਮਦਨ ਕਰ ਇੰਸਪੈਕਟਰ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਵਿਖੇ 'ਵੇਸਟ ਟੂ ਵੈਲਥ' ਵਿਸ਼ੇ ਹੇਠ ਵਰਕਸ਼ਾਪ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵਲੋਂ 'ਵੇਸਟ ਟੂ ਵੈਲਥ' ਦੇ ਵਿਸ਼ੇ ਹੇਠ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਇੰਡੋ ਗਲੋਬਲ ਗਰੁੱਪ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦਰਮਿਆਨ ਕਲਾਤਮਕ ਅਤੇ ਸਿਹਤ ਸਬੰਧੀ ਦਿਲਚਸਪ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਿਖੇ ਨਿਊਟ੍ਰੀਸ਼ਨ ਐਾਡ ਡਾਈਟਿਕਸ ਦਾ ਕੋਰਸ ਸ਼ੁਰੂ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਇੰਡੀਆ ਦੇ ਹੈਲਥ ਕੇਅਰ ਸੈਕਟਰ ਵਲੋਂ ਸਾਲ 2030 ਤੱਕ 40 ਮਿਲੀਅਨ ਦੇ ਕਰੀਬ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ | ਇਨ੍ਹਾਂ ਵਿਚੋਂ ਤਕਰੀਬਨ 1 ਲੱਖ ਨੌਕਰੀਆਂ ਵਿਸ਼ਵ ਦੀ ਸਭ ਤੋਂ ਵੱਡੀ ਫ਼੍ਰੀ ਹੈਲਥ ਕੇਅਰ ਸਕੀਮ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਲਿਜਾਉਣ ਵਾਲਾ ਨੌਜਵਾਨ ਕਾਬੂ

ਡੇਰਾਬੱਸੀ, 21 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਮੁਬਾਰਿਕਪੁਰ ਤੋਂ ਬੀਤੀ 13 ਮਈ ਤੋਂ ਲਾਪਤਾ ਹੋਈ ਨਾਬਾਲਗ ਲੜਕੀ ਨੂੰ ਪੁਲਿਸ ਨੇ ਉਸ ਨੂੰ ਲੜਕੇ ਦੇ ਚੰੁਗਲ 'ਚੋਂ ਛੁਡਵਾ ਲਿਆ ਹੈ ਜੋ ਕਿ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ ਸੀ | ਪੁਲਿਸ ...

ਪੂਰੀ ਖ਼ਬਰ »

ਸਾਈਡ ਨੂੰ ਲੈ ਕੇ ਹੋਈ ਤਕਰਾਰ 'ਚ ਇਨੋਵਾ ਸਵਾਰ ਨੌਜਵਾਨਾਂ ਵਲੋਂ ਸਵਿਫਟ ਕਾਰ ਦੀ ਭੰਨ-ਤੋੜ

ਜ਼ੀਰਕਪੁਰ, 21 ਮਈ (ਹੈਪੀ ਪੰਡਵਾਲਾ)-ਸਿੰਘਪੁਰਾ ਲਾਈਟ ਪੁਆਇੰਟ 'ਤੇ ਸਾਈਡ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਇਨੋਵਾ ਕਾਰ ਸਵਾਰ ਨੌਜਵਾਨਾਂ ਨੇ ਹਰਿਆਣਾ ਦੇ ਭਾਜਪਾ ਆਗੂ ਦੀ ਸਵਿਫਟ ਕਾਰ ਦੀ ਭੰਨ-ਤੋੜ ਕਰ ਦਿੱਤੀ | ਮਾਮਲੇ ਬਾਰੇ ਹਰਿਆਣਾ ਪੂਰਵਾਂਚਲ ਸਭਾ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਦਰੱਖ਼ਤ ਨਾਲ ਲਟਕਦੀ ਹੋਈ ਲਾਸ਼ ਮਿਲੀ

ਮੁੱਲਾਂਪੁਰ ਗਰੀਬਦਾਸ, 21 ਮਈ (ਖੈਰਪੁਰ)-ਤੋਗਾਂ ਮਾਰਗ 'ਤੇ ਇਕ ਵਿਅਕਤੀ ਦੀ ਦਰੱਖ਼ਤ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਸੰਤੋਸ਼ ਕੁਮਾਰ (47) ਵਾਸੀ ਮਲੋਆ ਵਜੋਂ ਹੋਈ ਹੈ | ਐੱਸ. ਐੱਚ. ਓ. ਰਾਜੇਸ਼ ਹਸਤੀਰ ਅਨੁਸਾਰ ਸੰਤੋਸ਼ ਕੁਮਾਰ ਪਿੰਡ ਬਹਿਲੋਲਪੁਰ ਵਿਖੇ ...

ਪੂਰੀ ਖ਼ਬਰ »

ਪੂਰਬ ਪ੍ਰੀਮੀਅਮ ਅਪਾਰਟਮੈਂਟ ਦੇ ਅਲਾਟੀਆਂ ਵਲੋਂ ਗਮਾਡਾ ਦੇ ਬਾਹਰ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-88 ਸਥਿਤ ਪੂਰਬ ਪ੍ਰੀਮੀਅਮ ਅਪਾਰਟਮੈਂਟ ਦੇ ਅਲਾਟੀਆਂ ਵਲੋਂ ਗਮਾਡਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਐੱਸ. ਕੇ. ਲੂਨਾ ਅਤੇ ਖ਼ਜ਼ਾਨਚੀ ਪਰਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਾਟਾ 407 ਦੀ ਟੱਕਰ ਕਾਰਨ ਟਰੈਕਟਰ ਪਲਟਿਆ, 3 ਜ਼ਖ਼ਮੀ

ਡੇਰਾਬੱਸੀ, 21 ਮਈ (ਸ਼ਾਮ ਸਿੰਘ ਸੰਧੂ)-ਮੰਗਲਵਾਰ ਸ਼ਾਮ ਨੂੰ ਟਰੈਕਟਰ-ਟਰਾਲੀ ਦੇ ਪਿੱਛੇ ਤੇਜ਼ ਰਫ਼ਤਾਰ ਟਾਟਾ-407 ਦੇ ਟਕਰਾਉਣ ਕਾਰਨ ਟਰੈਕਟਰ ਪਲਟ ਗਿਆ ਅਤੇ ਉਸ 'ਤੇ ਸਵਾਰ 3 ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਸ ਦੌਰਾਨ ਸੜਕ 'ਤੇ ਕੁਝ ਦੇਰ ਲਈ ਜਾਮ ਵਰਗੀ ਸਥਿਤ ਬਣ ...

ਪੂਰੀ ਖ਼ਬਰ »

ਡੇਰਾਬੱਸੀ ਰੇਲਵੇ ਓਵਰ ਬਿ੍ਜ ਫੱੁਟਪਾਥ 'ਤੇ ਸੁੱਟੇ ਮਲਬੇ ਕਾਰਨ ਲੋਕ ਪ੍ਰੇਸ਼ਾਨ

ਡੇਰਾਬੱਸੀ, 21 ਮਈ (ਸ਼ਾਮ ਸਿੰਘ ਸੰਧੂ)-ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ ਦੀ ਰੀ-ਕਾਰਪੇਟਿੰਗ ਕਰਨ ਵਾਲੀ ਕੰਪਨੀ ਜੀ. ਐੱਮ. ਆਰ. ਐਕਸਪ੍ਰੈਸ ਹਾਈਵੇਅ ਪ੍ਰਾ: ਲਿ: ਵਲੋਂ ਡੇਰਾਬੱਸੀ ਰੇਲਵੇ ਓਵਰ ਬਿ੍ਜ ਦੀ ਰੀ-ਕਾਰਪੇਟਿੰਗ ਕਰਕੇ ਵਾਹਨ ਚਾਲਕਾਂ ਲਈ ਤਾਂ ਵਧੀਆ ਸੜਕ ਬਣਾ ...

ਪੂਰੀ ਖ਼ਬਰ »

ਚੋਰੀ ਕਰਨ ਸਬੰਧੀ ਮਾਮਲਾ ਦਰਜ

ਖਰੜ, 21 ਮਈ (ਮਾਨ)-ਖਰੜ ਦੇ ਮੁੱਖ ਬਾਜ਼ਾਰ ਵਿਚ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਚੋਰੀ ਕਰਨ ਸਬੰਧੀ ਸਿਟੀ ਪੁਲਿਸ ਖਰੜ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਮਨਮੋਹਨ ਚੱਢਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਸ ਦੀ ਕੱਪੜਿਆਂ ਦੀ ਦੁਕਾਨ ਹੈ ਅਤੇ ਬੀਤੀ 19 ...

ਪੂਰੀ ਖ਼ਬਰ »

ਖੇਡਾਂ ਦੇ ਖੇਤਰ 'ਚ ਸ਼ਾਨਦਾਰ ਕਾਰਗੁਜਾਰੀ ਬਦਲੇ ਸਕੂਲ ਪ੍ਰਬੰਧਨ ਵਲੋਂ ਪਰਲਪ੍ਰੀਤ ਕੌਰ ਦਾ ਸਨਮਾਨ

ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਲਰਨਿੰਗ ਪਾਥ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਪਰਲਪ੍ਰੀਤ ਕੌਰ ਨੂੰ ਖੇਡਾਂ ਦੇ ਖੇਤਰ ਵਿਚ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਸਕੂਲ ਵਲੋਂ ਸਪੋਰਟਸ ਐਚੀਵਰ ਦੀ ਟਰਾਫ਼ੀ ਅਤੇ ਸਪਾਟਸ ਪ੍ਰਫੈਕਟ ਦਾ ਬੈਚ ਦੇ ...

ਪੂਰੀ ਖ਼ਬਰ »

ਜ਼ਿਆਦਾ ਲੋਡ ਪੈਣ ਕਾਰਨ ਬਾਦਲ ਕਾਲੋਨੀ ਦੇ ਟਰਾਂਸਫਾਰਮਰ ਨੂੰ ਲੱਗੀ ਅੱਗ

ਜ਼ੀਰਕਪੁਰ, 21 ਮਈ (ਅਵਤਾਰ ਸਿੰਘ)-ਅੱਜ ਦੁਪਹਿਰ ਸਮੇਂ ਬਾਦਲ ਕਾਲੋਨੀ ਵਿਚਲੇ ਜੀ. ਐੱਸ. ਮੈਮੋਰੀਅਲ ਸਕੂਲ ਨੇੜੇ ਲੱਗੇ 100 ਕਿੱਲੋਵਾਟ ਦੇ ਬਿਜਲੀ ਦੇ ਟਰਾਂਸਫਾਰਮਰ ਨੂੰ ਜ਼ਿਆਦਾ ਲੋਡ ਪੈਣ ਕਾਰਨ ਅੱਗ ਲੱਗ ਗਈ, ਪਰ ਟਰਾਂਸਫਾਰਮਰ ਨੇੜਲੇ ਦੁਕਾਨਦਾਰਾਂ ਵਲੋਂ ਵਰਤੀ ਗਈ ...

ਪੂਰੀ ਖ਼ਬਰ »

ਲਾਪਤਾ ਹੋਏ ਬੱਚੇ ਨੂੰ ਪੁਲਿਸ ਨੇ 3 ਘੰਟਿਆਂ 'ਚ ਹੀ ਲੱਭ ਕੇ ਪਰਿਵਾਰ ਦੇ ਹਵਾਲੇ ਕੀਤਾ

ਕੁਰਾਲੀ, 21 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਚਨਾਲੋਂ ਤੋਂ ਲਾਪਤਾ ਹੋਏ ਬੱਚੇ ਨੂੰ ਪੁਲਿਸ ਨੇ ਤਿੰਨ ਘੰਟਿਆਂ ਵਿਚ ਹੀ ਲੱਭ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚਨਾਲੋਂ ਦੇ ਬਲਜਿੰਦਰ ਸਿੰਘ ਦਾ ਲੜਕਾ ...

ਪੂਰੀ ਖ਼ਬਰ »

ਸ਼ਿਵਾਲਿਕ ਪਹਾੜੀਆਂ ਨੇੜਲੇ ਪਿੰਡਾਂ 'ਚ ਮਾਈਨਿੰਗ ਦਾ ਗ਼ੈਰਕਾਨੂੰਨੀ ਧੰਦਾ ਜਾਰੀ

ਮੁੱਲਾਂਪੁਰ ਗਰੀਬਦਾਸ, 21 ਮਈ (ਖੈਰਪੁਰ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜ਼ਿਲ੍ਹੇ ਭਰ ਅੰਦਰ ਮਾਈਨਿੰਗ 'ਤੇ ਪਾਬੰਦੀ ਲਗਾਈ ਗਈ ਹੈ, ਪਰ ਇਨ੍ਹਾਂ ਹੁਕਮਾਂ ਨੂੰ ਨਜ਼ਰ ਅੰਦਾਜ ਕਰ ਕੇ ਇਲਾਕੇ ਵਿਚ ਗ਼ੈਰਕਾਨੂੰਨੀ ਮਾਈਨਿੰਗ ਧੰਦਾ ਜ਼ੋਰਾਂ-ਸ਼ੋਰਾਂ ਨਾਲ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀਆਂ/ਕੈਦੀਆਂ ਨਾਲ ਬਦਫ਼ੈਲੀ ਕਰਨ ਅਤੇ ਫਿਰੌਤੀਆਂ ਵਸੂਲਣ ਵਾਲੇ ਗੈਂਗਸਟਰ ਨੂੰ ਪੁਲਿਸ ਰਿਮਾਂਡ 'ਤੇ ਲਿਆਂਦਾ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਟੀਮ ਵਲੋਂ ਜੇਲ੍ਹ 'ਚ ਹਵਾਲਾਤੀਆਂ/ਕੈਦੀਆਂ ਨਾਲ ਬਦਫ਼ੈਲੀ ਕਰਨ, ਉਨ੍ਹਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਉਨ੍ਹਾਂ ਦੇ ਪਰਿਵਾਰਾਂ ਤੋਂ ਫਿਰੌਤੀਆਂ ਮੰਗਣ ਦੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-8 ਅਧੀਨ ਪੈਂਦੇ ਫ਼ੇਜ਼-9 ਦੇ ਨੇੜੇ ਸੋਮਵਾਰ ਰਾਤ ਦੇ 2 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਮ ਤੀਰਥ ਉਰਫ਼ ਰਾਜੂ (42) ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਸੜਕ ਕਿਨਾਰੇ ਦੇੇਸੀ ਦਵਾਖ਼ਾਨੇ ਨੂੰ ਲੱਗੀ ਭਿਆਨਕ ਅੱਗ

ਡੇਰਾਬੱਸੀ, 21 ਮਈ (ਸ਼ਾਮ ਸਿੰਘ ਸੰਧੂ)-ਸੋਮਵਾਰ ਦੇਰ ਰਾਤ ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਨੇੜੇ ਸੜਕ ਕਿਨਾਰੇ ਪਿਛਲੇ ਕਈ ਸਾਲਾਂ ਤੋਂ ਤੰਬੂ 'ਚ ਚੱਲ ਰਹੇ ਇਕ ਦੇਸੀ ਜੜ੍ਹੀਆਂ-ਬੂਟੀਆਂ ਵਾਲੇ ਦਵਾਖ਼ਾਨੇ ਨੂੰ ਅਚਾਨਕ ਅੱਗ ਲੱਗ ਗਈ | ...

ਪੂਰੀ ਖ਼ਬਰ »

ਬੀਰਦਵਿੰਦਰ ਸਿੰਘ ਨੇ ਆਪਣੇ ਪੋਤਿਆਂ ਨਾਲ ਹੱਸ ਖੇਡ ਕੇ ਚੋਣਾਂ ਦਾ ਥਕੇਵਾਂ ਲਾਹਿਆ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-Ñਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਅਤੇ ਸਾਬਕਾ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਬੀਰਦਵਿੰਦਰ ਸਿੰਘ ਨੇ ਚੋਣ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਆਪਣਾ ਥਕੇਵਾਂ ਪਟਿਆਲਾ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX