ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  1 minute ago
ਪਟਨਾ, 17 ਜੂਨ- ਬਿਹਾਰ ਦਾ ਰਾਸ਼ਟਰਪਤੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ....
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  3 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  29 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  32 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  48 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  49 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  56 minutes ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 1 hour ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 2 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 3 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 3 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  about 4 hours ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  about 4 hours ago
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 4 hours ago
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 5 hours ago
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 5 hours ago
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 6 hours ago
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 6 hours ago
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 6 hours ago
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 6 hours ago
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  about 7 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 14 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਰੂਪਨਗਰ

ਔਰਤ ਦੀ ਮੌਤ ਦੇ ਮਾਮਲੇ 'ਚ ਹਸਪਤਾਲ ਪ੍ਰਬੰਧਕਾਂ 'ਤੇ ਅਣਗਹਿਲੀ ਦੇ ਦੋਸ਼

ਰੂਪਨਗਰ, 21 ਮਈ (ਗੁਰਪ੍ਰੀਤ ਸਿੰਘ ਹੁੰਦਲ)-ਡਾ: ਸੁਰਜੀਤ ਹਸਪਤਾਲ ਵਿਖੇ ਦਾਖਲ ਇਕ ਔਰਤ ਦੀ ਹੋਈ ਮੌਤ ਦੇ ਮਾਮਲੇ ਵਿਚ ਪਰਿਵਾਰ ਵਾਲਿਆਂ ਨੇ ਡਾਕਟਰ 'ਤੇ ਲਾਪਰਵਾਹੀ ਦਾ ਦੋਸ਼ ਲਗਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਹੈ | ਮਿ੍ਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਪੋਸਟਮਾਰਟਮ ਲਈ ਰਖਵਾਇਆ ਗਿਆ ਸੀ ਪਰ ਪੁਲਿਸ ਵਲੋਂ ਕਾਰਵਾਈ ਨਾ ਹੁੰਦੀ ਦੇਖ ਕੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਮਨਾ ਕਰ ਦਿੱਤਾ ਅਤੇ ਡਾ: ਸੁਰਜੀਤ ਹਸਪਤਾਲ ਪੁੱਜ ਕੇ ਡਾਕਟਰ ਦੇ ਿਖ਼ਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਕਰਦਿਆਂ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਾਪ ਦਿੱਤੀ | ਮਿ੍ਤਕ ਔਰਤ ਨੀਲੇਮ ਕੁਮਾਰੀ (52) ਨਿਵਾਸੀ ਪਿੰਡ ਕੁਲਗਰਾਂ ਨੰਗਲ ਡੈਮ ਦੇ ਪਤੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਉਸ ਦੀ ਪਤਨੀ ਨੀਲਮ ਕੁਮਾਰੀ ਦੇ ਕੂਲੇ ਦੀ ਹੱਡੀ ਟੁੱਟ ਗਈ ਸੀ ਅਤੇ ਇਲਾਜ ਡਾ: ਸੁਰਜੀਤ ਹਸਪਤਾਲ ਵਿਖੇ ਚਲ ਰਿਹਾ ਸੀ | ਡਾਕਟਰ ਵਲੋਂ ਇਲਾਜ ਕਰਨ ਦੇ ਬਾਅਦ ਵੀ ਦਰਦ ਠੀਕ ਨਹੀਂ ਹੋਇਆ ਅਤੇ ਜਦੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਸਪਤਾਲ ਵਿਖੇ ਚੈਕ ਕਰਵਾਇਆ ਤਾਂ ਪਤਾ ਲੱਗਿਆ ਕਿ ਪਲੇਟਸ ਦੇ ਨਟ ਢਿੱਲੇ ਹਨ ਅਤੇ ਇਸ ਤੋਂ ਬਾਅਦ ਡਾ: ਸੁਰਜੀਤ ਹਸਪਤਾਲ ਵਿਖੇ ਗੱਲਬਾਤ ਕੀਤੀ | ਇਥੇ ਡਾਕਟਰ ਨੇ ਮਰੀਜ਼ ਨੂੰ ਦੁਬਾਰਾ ਇਲਾਜ ਲਈ ਬੁਲਾਇਆ, ਪਰ ਇਸ ਤੋਂ ਪਹਿਲਾਂ ਹੀ ਮਰੀਜ਼ ਨੀਲਮ ਕੁਮਾਰੀ ਦੇ ਡਿੱਗਣ ਕਰ ਕੇ ਦੋਵੇਂ ਲੱਤਾਂ ਟੁੱਟ ਗਈਆਂ | ਜਿਸ ਉਪਰੰਤ ਨੀਲਮ ਕੁਮਾਰੀ ਨੂੰ 12 ਮਈ ਨੂੰ ਡਾ: ਸੁਰਜੀਤ ਹਸਪਤਾਲ ਵਿਖੇ ਆਪ੍ਰੇਸ਼ਨ ਲਈ ਦਾਖਲ ਕਰਵਾਇਆ ਗਿਆ | ਇਸ ਉਪਰੰਤ ਐਤਵਾਰ ਨੂੰ ਡਾਕਟਰ ਵਲੋਂ ਮਰੀਜ਼ ਨੂੰ ਦਰਦ ਦਾ ਟੀਕਾ ਲਗਾਇਆ ਗਿਆ ਅਤੇ ਇਸ ਤੋਂ ਬਾਅਦ ਨੀਲਮ ਕੁਮਾਰੀ ਦੀ ਸਿਹਤ ਹੋਰ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਮੰਗਲਵਾਰ ਸਵੇਰੇ ਨੀਲਮ ਕੁਮਾਰੀ ਦੀ ਮੌਤ ਹੋ ਗਈ | ਉਪਰੰਤ ਪਰਿਵਾਰ ਸਮੇਤ ਸ਼ਾਮ ਲਾਲ, ਨਿਰਮਲ ਸਿੰਘ, ਸੰਦੀਪ ਜੋਸ਼ੀ, ਜੱਗਾ ਸਿੰਘ, ਮਲਕੀਤ ਕੌਰ, ਹਰਵਿੰਦਰ ਕੌਰ, ਰਾਮ ਪਿਆਰੀ, ਨਿਰਮਲਾ ਦੇਵੀ, ਸੁਰਿੰਦਰ ਕੌਰ ਆਦਿ ਪਿੰਡ ਵਾਸੀਆਂ ਨੇ ਡਾ: ਸੁਰਜੀਤ ਹਸਪਤਾਲ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਡਾ: ਸੁਰਜੀਤ ਹਸਪਤਾਲ ਦੇ ਮਾਲਕ ਡਾ: ਸੁਰਜੀਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਨੀਲਮ ਕੁਮਾਰੀ ਦੇ ਇਲਾਜ ਵਿਚ ਕੋਈ ਲਾਪਰਵਾਹੀ ਨਹੀਂ ਕੀਤੀ ਹੈ ਅਤੇ ਉਹ ਪਹਿਲਾਂ ਹੀ ਗੁਰਦੇ ਦੀ ਖ਼ਰਾਬੀ ਦੀ ਮਰੀਜ਼ ਸੀ ਅਤੇ ਉਸ ਦੇ ਮਲਟੀਪਲ ਫਰੈਕਚਰ ਸਨ ਤੇ ਪਰਿਵਾਰ ਵੀ ਇਸ ਤੋਂ ਜਾਣੂ ਸੀ | ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਇਸ ਦਾ ਪਤਾ ਲੱਗ ਜਾਵੇਗਾ | ਥਾਣਾ ਸਿਟੀ ਦੇ ਐਸ. ਐਚ. ਓ. ਸੁਨੀਲ ਕੁਮਾਰ ਨੇ ਕਿਹਾ ਕਿ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਹੁਣ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ |


ਨਾੜ ਨੂੰ ਲਗਾਈ ਅੱਗ ਨਾਲ ਤੂੜੀ ਵਾਲਾ ਕੁੱਪ ਸੜਿਆ

ਬੇਲਾ, 21 ਮਈ (ਮਨਜੀਤ ਸਿੰਘ ਸੈਣੀ)-ਪਿੰਡਾਂ 'ਚ ਕਣਕ ਦੇ ਬਚੇ ਨਾੜ ਨੂੰ ਦੇਖਾ ਦੇਖੀ ਸ਼ਰੇ੍ਹਆਮ ਅੱਗ ਲਗਾਈ ਜਾ ਰਹੀ ਹੈ ਜਿਸ ਕਰਕੇ ਜਿੱਥੇ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਉੱਥੇ ਕਈ ਵਾਰ ਨੇੜਲੇ ਘਰਾਂ, ਚਾਰਾ, ਦਰਖਤਾਂ, ਤੂੜੀ ਵਾਲੇ ਕੁੱਪਾਂ ਨੂੰ ਵੀ ਅੱਗ ਲੱਗਣ ਦੀਆਂ ...

ਪੂਰੀ ਖ਼ਬਰ »

ਭਾਖੜਾ ਹੁੰਡਈ ਰੋਪੜ 'ਚ ਨਵੀਂ ਐਸ. ਯੂ. ਵੀ. ਵੈਨਿਉ ਕਾਰ ਦੀ ਘੁੰਡ ਚੁਕਾਈ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਹੰੁਡਈ ਮੋਟਰ ਇੰਡੀਆ ਲਿਮ. ਦੇ ਮਾਨਤਾ ਪ੍ਰਾਪਤ ਡੀਲਰ ਭਾਖੜਾ ਹੰੁਡਈ ਰੋਪੜ ਵਿਖੇ ਅੱਜ ਹੰੁਡਈ ਦੀ ਨਵੀਂ ਐਸ. ਯੂ. ਵੀ. ਵੈਨਉ ਕਾਰ ਦੀ ਘੁੰਡ ਚੁਕਾਈ ਰਸਮੀ ਤੌਰ 'ਤੇ ਹੰੁਡਈ ਕੰਪਨੀ ਦੇ ਆਰ.ਐਮ. ਧੀਰਜ ਖੱਤਰੀ ਤੇ ਭਾਖੜਾ ਹੰੁਡਈ ਦੇ ਮਾਲਕ ...

ਪੂਰੀ ਖ਼ਬਰ »

ਲੰਗਰਾਂ ਲਈ ਸੰਗਤਾਂ 24 ਨੂੰ ਹੋਣਗੀਆਂ ਰਵਾਨਾ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਹੇਮਕੁੰਟ ਲੰਗਰ ਅਸਥਾਨ ਯਾਦਗਾਰ ਸ਼ਹੀਦਾਂ ਤੋਂ 24 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਸ੍ਰੀਨਗਰ ਨੇੜੇ (ਉਤਰਾਖੰਡ) ਵਿਖੇ ਲੰਗਰ ਲਗਾਉਣ ਲਈ ਸੰਤ ਬਾਬਾ ...

ਪੂਰੀ ਖ਼ਬਰ »

ਫੀਡਰ ਦੇ ਲਾਗੇ ਲੱਗੀ ਅੱਗ ਨੇ ਮੁਲਾਜ਼ਮਾਂ ਨੂੰ ਪਾਈਆਂ ਭਾਜੜਾਂ

ਘਨੌਲੀ, 21 ਮਈ (ਜਸਵੀਰ ਸਿੰਘ ਸੈਣੀ)-ਬਿਜਲੀ ਦਫ਼ਤਰ ਦੇ ਮੁਲਾਜ਼ਮਾਂ ਵਿਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਘਨੌਲੀ ਇਲਾਕੇ ਦਾ 66 ਕੇ. ਵੀ. ਚੰਦਪੁਰ ਫੀਡਰ ਦੇ ਲਾਗੇ ਭਿਆਨਕ ਅੱਗ ਲੱਗ ਗਈ | ਇਸ ਮੌਕੇ ਐਸ. ਐਸ. ਏ. ਜਸਵਿੰਦਰ ਸਿੰਘ ਵਲੋਂ ਠੀਕ ਸਮੇਂ 'ਤੇੇ ਦਿੱਤੀ ਸੂਚਨਾ 'ਤੇ ...

ਪੂਰੀ ਖ਼ਬਰ »

ਚੋਰੀ ਦੀ ਵੀਡੀਓ ਵਾਇਰਲ ਹੋਣ ਨਾਲ ਪੁਲਿਸ ਨੇ ਚੋਰ ਕੀਤਾ ਕਾਬੂ

ਰੂਪਨਗਰ/ਘਨੌਲੀ, 21 ਮਈ (ਸਟਾਫ ਰਿਪੋਰਟਰ)-ਘਨੌਲੀ ਦੇ ਸਿੰਘ ਸ਼ਹੀਦਾਂ ਅਸਥਾਨ 'ਤੇ ਇਕ ਨੌਜਵਾਨ ਵਲੋਂ ਬੜੀ ਦਲੇਰੀ ਨਾਲ ਕੀਤੀ ਗਈ ਚੋਰੀ ਦੀ ਸੀ. ਸੀ. ਟੀ. ਵੀ. ਫੁਟੇਜ਼ ਦੀ ਵੀਡੀਓ ਵਾਇਰਲ ਹੋ ਕੇ ਹਰ ਮੋਬਾਈਲ 'ਤੇ ਘੁੰਮ ਰਹੀ ਹੈ ਉੱਥੇ ਉਕਤ ਚੋਰ ਦੀ ਦਲੇਰੀ ਦੀ ਚਰਚਾ ਵੀ ਖ਼ੂਬ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ 'ਚ 2 ਵਿਅਕਤੀ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁਜਰਾਂ ਨੇੜੇ ਵਾਪਰੇ ਦੋ ਵੱਖ-ਵੱਖ ਹਾਦਸਿਆਂ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਏ.ਐਸ.ਆਈ ਦਵਿੰਦਰ ਸਿੰਘ ਅਤੇ ਹੈਡ ਕਾਂਸਟੇਬਲ ਦਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਚ 4, ਰੂਪਨਗਰ 'ਚ 3 ਅਤੇ ਐਸ. ਏ. ਐਸ. ਨਗਰ 'ਚ 2 ਵਿਧਾਨ ਸਭਾ ਹਲਕਿਆਂ ਦੀ ਹੋਵੇਗੀ ਗਿਣਤੀ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ)-ਲੋਕ ਸਭਾ ਚੋਣਾਂ ਲਈ 19 ਮਈ ਨੂੰ ਹੋਏ ਆਖ਼ਰੀ ਪੜਾਅ ਦੇ ਮਤਦਾਨ ਬਾਅਦ 23 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ 4 ਵਿਧਾਨ ਸਭਾ ਹਲਕਿਆਂ ...

ਪੂਰੀ ਖ਼ਬਰ »

ਸ੍ਰੀ ਗੁੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਘਨੌਲੀ, 21 ਮਈ (ਜਸਵੀਰ ਸਿੰਘ)-ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧੰਨ ਬਾਬਾ ਦੀਪ ਸਿੰਘ ਨੌਜਵਾਨ ਸਭਾ ਘਨੌਲੀ ਵੱਲੋਂ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਗੁਰਮਤਿ ...

ਪੂਰੀ ਖ਼ਬਰ »

ਰੋਡਵੇਜ਼ ਦੀ ਬੱਸ ਨੂੰ ਲੱਗੀ ਅਚਾਨਕ ਅੱਗ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬੱਸ ਅੱਡੇ ਵਿਚ ਪੰਜਾਬ ਰੋਡਵੇਜ਼ ਦੇ ਰੂਪਨਗਰ ਡੀਪੂ ਨਾਲ ਸਬੰਧਿਤ ਖੜ੍ਹੀ ਬੱਸ ਨੂੰ ਅਚਾਨਕ ਅੱਗ ਲੱਗ ਗਈ ਪ੍ਰੰਤੂ ਡਰਾਈਵਰ ਅਤੇ ਕੰਡਕਟਰ ਦੀ ਮੁਸਤੈਦੀ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਦ ਦੀਆਂ ਮੱਖੀਆਂ ਦੇ ਬਕਸਿਆਂ ਦੇ 35 ਸਟੈਂਡ ਚੋਰੀ

ਬੇਲਾ, 21 ਮਈ (ਮਨਜੀਤ ਸਿੰਘ ਸੈਣੀ)-ਚੋਣਾਂ ਦੌਰਾਨ ਪੁਲਿਸ ਦੇ ਸਖ਼ਤ ਚੌਕਸੀ ਦੇ ਦਾਅਵੇ ਖੋਖਲੇ ਨਿਕਲੇ ਕਿਉਂਕਿ ਚੋਣਾਂ ਤੋਂ ਇਕ ਰਾਤ ਪਹਿਲਾਂ ਜਿਸ ਸਮੇਂ ਪੁਲਿਸ ਜ਼ਿਆਦਾ ਚੌਕਸ ਹੁੰਦੀ ਹੈ ਉਸ ਸਮੇਂ ਚੋਰਾਂ ਨੇ ਬੇਲਾ ਅੱਡੇ ਜਿੱਥੇ ਕਿ ਪੁਲਿਸ ਨਾਕਾ ਲਗਾਉਂਦੀ ਹੈ ਅਤੇ ...

ਪੂਰੀ ਖ਼ਬਰ »

ਕੌ ਾਸਲਰ ਅੰਜੂ ਬਾਲਾ ਬਣੀ ਮਹਿਲਾ ਕਾਂਗਰਸ ਬਲਾਕ ਨੰਗਲ ਦੀ ਪ੍ਰਧਾਨ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵਲੋਂ ਕੀਤੀ ਸਿਫ਼ਾਰਸ਼ 'ਤੇ ਜ਼ਿਲ੍ਹਾ ਮਹਿਲਾ ਕਾਂਗਰਸ ਕਮੇਟੀ ਰੂਪਨਗਰ ਦੀ ਪ੍ਰਧਾਨ ਕਿਰਨ ਸੋਨੀ ਵਲੋਂ ਨੰਗਲ ਦੀ ਕੌਾਸਲਰ ਅੰਜੂ ਬਾਲਾ ਨੂੰ ਮਹਿਲਾ ਕਾਂਗਰਸ ਬਲਾਕ ਨੰਗਲ ਦੀ ...

ਪੂਰੀ ਖ਼ਬਰ »

ਐਸ. ਐਸ. ਆਰ. ਵੀ. ਐਮ. ਸਕੂਲ ਵਿਚ ਬੂਟੇ ਲਗਾਏ

ਨੰਗਲ, 21 ਮਈ (ਪ੍ਰੋ. ਅਵਤਾਰ ਸਿੰਘ)-ਨਵਾਂ ਨੰਗਲ ਦੇ ਐਸ.ਐਸ.ਆਰ.ਵੀ.ਐਮ ਸਕੂਲ 'ਚ ਸਕੂਲ ਦੇ ਪਿ੍ੰਸੀਪਲ ਐਮ ਸ਼ਰਮਾ ਅਤੇ ਖੇਡ ਅਧਿਕਾਰੀ ਦਿਲਬਾਗ ਸਿੰਘ ਚੰਦੇਲ ਦੀ ਅਗਵਾਈ ਵਿਚ ਰੁੱਖ ਲਗਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਪੇਂਟਿੰਗ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 21 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਵਿਖੇ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਤੰਦਰੁਸਤ ਪੰਜਾਬ ਮਿਸ਼ਨ” ਤਹਿਤ ਨਸ਼ਿਆਂ ਦੀ ਰੋਕਥਾਮ ਸਬੰਧੀ ਬੱਡੀ ਗਰੁੱਪ ਪ੍ਰੋਗਰਾਮ ਅਧੀਨ ਪੇਂਟਿੰਗ ...

ਪੂਰੀ ਖ਼ਬਰ »

ਬੇਲਾ ਕਾਲਜ ਵਲੋਂ ਚੇਤਨਾ ਰੈਲੀ ਕੱਢੀ

ਬੇਲਾ, 21 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਐਨ. ਐਸ. ਐਸ.ਯੂਨਿਟ ਵਲੋਂ ਚੇਤਨਾ ਰੈਲੀ ਕੱਢੀ ਗਈ ਜਿਸ ਦਾ ਮੁੱਖ ਮੰਤਵ ਸਮਾਜ 'ਚ ਮੌਜੂਦ ਕੁਰੀਤੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਵਾਉਣਾ ਸੀ | ਕਾਲਜ ਪ੍ਰਬੰਧਕ ...

ਪੂਰੀ ਖ਼ਬਰ »

10 ਰੋਜ਼ਾ ਐਨ. ਸੀ. ਸੀ. ਕੈਂਪ ਯਾਦਗਾਰੀ ਹੋ ਨਿੱਬੜਿਆ

ਬੇਲਾ, 21 ਮਈ (ਮਨਜੀਤ ਸਿੰਘ ਸੈਣੀ)-ਗਾਰਡਨ ਵੈਲੀ ਸਕੂਲ ਬੇਲਾ ਦੇ ਵਿਦਿਆਰਥੀਆਂ ਦਾ 10 ਰੋਜ਼ਾ ਐਨ. ਸੀ. ਸੀ ਕੈਂਪ ਯਾਦਗਾਰੀ ਹੋ ਨਿੱਬੜਿਆ | ਇਸ ਕੈਂਪ 'ਚ ਕੁੱਲ 23 ਵਿਦਿਆਰਥੀਆਂ ਨੇ ਭਾਗ ਲਿਆ ਸੀ | ਕੈਂਪ 'ਚ ਹੋਈਆਂ ਗਤੀਵਿਧੀਆਂ ਦੌਰਾਨ ਡਰਿੱਲ 'ਚ ਅਭਿਸ਼ੇਕ ਕੌਸ਼ਲ ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਕੈਡਟਾਂ ਦੀ ਚੋਣ

ਸੁਖਸਾਲ, 21 ਮਈ (ਧਰਮ ਪਾਲ)-ਐਨ. ਸੀ. ਸੀ ਫ਼ਸਟ ਪੰਜਾਬ ਨੇਵਲ ਯੂਨਿਟ ਪੰਜਾਬ ਦੇ ਕਮਾਂਡਿੰਗ ਅਫ਼ਸਰ ਕੈਪਟਨ (ਇਡਿੰਅਨ ਨੇਵੀ) ਸਰਬਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ 25 ਕੈਡਟਾਂ ਦੀ ਚੋਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਅੱਗ ਨਾਲ ਸੜਕ ਕਿਨਾਰੇ ਰੁੱਖਾਂ ਨੂੰ ਪੁੱਜਾ ਨੁਕਸਾਨ

ਮੋਰਿੰਡਾ, 21 ਮਈ (ਪਿ੍ਤਪਾਲ ਸਿੰਘ)-ਮੋਰਿੰਡਾ-ਸਰਹਿੰਦ ਰੋਡ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਜ਼ਦੀਕ ਖੇਤਾਂ ਵਿਚ ਲੱਗੀ ਅੱਗ ਵੱਧਦੀ ਵੱਧਦੀ ਪ੍ਰਮੁੱਖ ਸੜਕ ਤੱਕ ਪਹੁੰਚ ਗਈ ਜਿਸ ਕਾਰਨ ਖੇਤਾਂ ਵਿਚ ਖੜ੍ਹੀ ਕਣਕ ਦੀ ਨਾੜ ਸੜ ਗਈ ਤੇ ਸੜਕ ਨੇੜੇ ਖੜ੍ਹੇ ਰੁੱਖਾਂ ਨੂੰ ...

ਪੂਰੀ ਖ਼ਬਰ »

ਬਾਬਾ ਗਰੀਬਦਾਸ ਤੇ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮ ਸਮਾਪਤ

ਲੋਹਟਬੱਦੀ, 21 ਮਈ (ਕੁਲਵਿੰਦਰ ਸਿੰਘ ਡਾਂਗੋਂ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਟੈਂਪਲ ਵੁੱਡ ਵਰਿਜ ਉਂਟਾਰੀਓ ਟੋਰਾਂਟੋ ਕੈਨੇਡਾ ਰਜੀਨਾ ਰੋਡ, ਯੂਨਿਟ 4 ਵਿਖੇ ਗਰੀਬਦਾਸੀ ਸੰਪਰਦਾਇ ਮੁਖੀ ਅਤੇ ਗਰੀਬਦਾਸੀ ਬਾਣੀ ਦੇ ਰਚੇਤਾ ਮੁਖੀ ਬਾਬਾ ਗਰੀਬਦਾਸ ਮਹਾਰਾਜ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਕਾਂਗਰਸ ਦਫ਼ਤਰ ਵਿਖੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 28ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਹਾਜ਼ਰ ਕਾਂਗਰਸੀ ...

ਪੂਰੀ ਖ਼ਬਰ »

ਪਿੰਡ ਥਾਨਾ ਵਿਖੇ ਸੱਭਿਆਚਾਰਕ ਮੇਲਾ 25 ਨੂੰ

ਨੂਰਪੁਰ ਬੇਦੀ, 21 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਥਾਨਾ ਵਿਖੇ 25 ਮਈ ਨੂੰ ਸਮੂਹ ਪਿੰਡ ਵਾਸੀਆਂ ਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 8ਵੇਂ ਸੱਭਿਆਚਾਰਕ ਮੇਲੇ ਸਬੰਧੀ ਪ੍ਰਬੰਧਕਾਂ ਦੀ ਇਕ ਮੀਟਿੰਗ ਹੋਈ | ਇਸ ਦੌਰਾਨ ਵੱਖ-ਵੱਖ ਵਿਚਾਰਾਂ ਕਰਨ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਕਰਵਾਇਆ

ਨੂਰਪੁਰ ਬੇਦੀ, 21 ਮਈ (ਹਰਦੀਪ ਸਿੰਘ ਢੀਂਡਸਾ)-ਬਾਬਾ ਬਲੀ ਜੀ ਦੇ ਅਸਥਾਨ ਪਿੰਡ ਬੈਂਸ 'ਚ ਅੱਜ ਸਵੇਰੇ ਝੰਡਾ ਜੀ ਸਾਹਿਬ ਚੜ੍ਹਾਉਣ ਉਪਰੰਤ ਸੰਗਤਾਂ ਵਲੋਂ ਵਿਧੀ ਪੂਰਵਕ ਪੂਜਾ ਅਰਚਨਾ ਕੀਤੀ | ਇਸ ਦੌਰਾਨ ਪੰਮਾ ਝਾਡੀਆਂ ਦੀ 'ਰੱਖ ਲਈ ਲਾਜ਼ ਬਾਬਾ ਜੀ' 'ਤੇਰੇ ਚਰਨਾਂ ਦੀ ਧੂੜ' ...

ਪੂਰੀ ਖ਼ਬਰ »

ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਸਫ਼ਾਈ ਮੁਹਿੰਮ ਸ਼ੁਰੂ

ਨੰਗਲ, 21 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ਦੀ ਅਗਵਾਈ 'ਚ ਅੱਜ ਜੀ ਬਲਾਕ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਸ਼ੁੱਭ ਅਰੰਭ ਕੀਤਾ ਗਿਆ | ਬਰਸਾਤਾਂ ਤੋਂ ਪਹਿਲਾਂ ਅਰੰਭੀ ਇਸ ਮੁਹਿੰਮ ਦਾ ਮੰਤਵ ਗਾਜਰ ਬੂਟੀ ਤੇ ਪਲਾਸਟਿਕ ਕਚਰੇ ...

ਪੂਰੀ ਖ਼ਬਰ »

ਮਹਿਫ਼ਲ-ਏ-ਕੱਵਾਲ ਤੇ ਸਾਲਾਨਾ ਜੋੜ ਮੇਲਾ 25 ਨੂੰ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਬਾਲਾ ਜੀ ਯੂਥ ਕਲੱਬ ਨੰਗਲ ਵਲੋਂ ਤੀਜੀ ਮਹਿਫ਼ਲ-ਏ-ਕੱਵਾਲ ਅਤੇ ਸਲਾਨਾ ਜੋੜ ਮੇਲਾ 25 ਮਈ ਨੂੰ ਸਥਾਨਕ ਡਬਲ ਐਫ ਬਲਾਕ ਦੇ ਜੇ. ਬੀ. ਟੀ. ਗਰਾਊਾਡ 'ਚ ਕਰਵਾਇਆ ਜਾ ਰਿਹਾ ਹੈ | ਇਸ ਧਾਰਮਿਕ ਪ੍ਰੋਗਰਾਮ ਸੰਬੰਧੀ ਉਕਤ ਗਰਾਊਾਡ 'ਚ ਵਾਰਡ ...

ਪੂਰੀ ਖ਼ਬਰ »

ਅਲਾਇੰਸ ਕਲੱਬ ਦੇ ਚੇਅਰਮੈਨ ਵਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ

ਕਾਹਨਪੁਰ ਖੂਹੀ, 21 ਮਈ (ਗੁਰਬੀਰ ਸਿੰਘ ਵਾਲੀਆ)-ਅਲਾਇੰਸ ਕਲੱਬ ਚੱਕ ਹੋਲਗੜ੍ਹ ਦੇ ਚੈਅਰਮੈਨ ਤੇ ਰਿਟਾਇਰਡ ਮੁੱਖ ਅਧਿਆਪਕ ਬਲਮ ਸਿੰਘ ਨੇ ਆਪਣੇ ਸਵ: ਪਿਤਾ ਜਗੀਰ ਸਿੰਘ ਤੇ ਮਾਤਾ ਪ੍ਰਕਾਸ਼ ਕੌਰ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਬਰਤਾਨੀਆ ਸਰਕਾਰ ਵਲੋਂ ਸ੍ਰੀ ਸਾਹਿਬ ਸਬੰਧੀ ਪਾਸ ਕੀਤਾ ਕਾਨੂੰਨ ਸ਼ਲਾਘਾਯੋਗ ਕਦਮ- ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ)-ਸਿੱਖ ਲਈ ਅਨਿਖੜਵਾਂ ਅੰਗ ਸ੍ਰੀ ਸਾਹਿਬ (ਕਿਰਪਾਨ) ਸਬੰਧੀ ਬੀਤੇ ਦਿਨੀਂ ਬਰਤਾਨੀਆਂ ਸਰਕਾਰ ਵਲੋਂ ਪਾਸ ਕੀਤੇ ਕਾਨੂੰਨ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਜਿੱਥੇ ਸਿੱਖ ਪੰਥ ਨੂੰ ਵੱਡੀ ਰਾਹਤ ਮਿਲੀ ਹੈ ਉੱਥੇ ਹੀ ਸ੍ਰੀ ਸਾਹਿਬ ...

ਪੂਰੀ ਖ਼ਬਰ »

ਸ਼ਹਿਰ ਵਿਚ ਨਾਜਾਇਜ਼ ਪਾਰਕਿੰਗ ਕਾਰਨ ਪੈਦਾ ਹੋ ਰਹੀ ਟਰੈਫ਼ਿਕ ਸਮੱਸਿਆ, ਲੋਕ ਪੇ੍ਰਸ਼ਾਨ

ਮੋਰਿੰਡਾ, 21 ਮਈ (ਕੰਗ)-ਸ਼ਹਿਰ ਦੇ ਬਾਜ਼ਾਰਾਂ ਵਿਚ ਲੋਕਾਂ ਵਲੋਂ ਕੀਤੀ ਜਾਂਦੀ ਨਾਜਾਇਜ਼ ਪਾਰਕਿੰਗ ਕਾਰਨ ਰਾਹਗੀਰਾਂ ਨੂੰ ਆਵਾਜਾਈ ਵਿਚ ਕਾਫ਼ੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਦੋਧੀ ਯੂਨੀਅਨ ਰੂਪਨਗਰ ਵਲੋਂ ਦੁੱਧ ਦੇ ਭਾਅ ਵਧਾਉਣ ਦਾ ਐਲਾਨ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਰੋਪੜ ਦੋਧੀ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੰਤ ਸਿੰਘ ਅਤੇ ਵਾਈਸ ਪ੍ਰਧਾਨ ਰਕੇਸ਼ ਚੋਪੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਦੋਧੀਆਂ ਦੇ ਹਿਤਾਂ ਸਬੰਧੀ ਕਈ ਮੁੱਦੇ ਵਿਚਾਰੇ ਗਏ, ਜਿਸ 'ਚ ਪਸ਼ੂਆਂ ਦੀ ਖ਼ੁਰਾਕ ਦੀਆਂ ਵਧਦੀਆਂ ਕੀਮਤਾਂ ...

ਪੂਰੀ ਖ਼ਬਰ »

ਕਰੋੜਪਤੀ ਬਣਨ ਦੇ ਲਾਲਚ 'ਚ ਨਸ਼ਾ ਸਮੱਗਲਰਾਂ ਦੇ ਹੱਥੇ ਚੜ੍ਹੇ ਵਿਅਕਤੀ ਵਲੋਂ ਇਨਸਾਫ਼ ਦੀ ਗੁਹਾਰ

ਰੂਪਨਗਰ, 21 ਮਈ (ਗੁਰਪ੍ਰੀਤ ਸਿੰਘ ਹੁੰਦਲ)-ਕਰੋੜਪਤੀ ਬਣਨ ਦੇ ਲਾਲਚ 'ਚ ਬੀ. ਬੀ. ਐਮ. ਬੀ. ਨੰਗਲ ਵਿਖੇ ਸਰਕਾਰੀ ਨੌਕਰੀ ਕਰਦਾ ਇਕ ਵਿਅਕਤੀ ਪਹਿਲਾਂ ਆਪਣੀ ਨੌਕਰੀ ਗਵਾ ਬੈਠਿਆ ਅਤੇ ਹੁਣ ਪੁਲਿਸ ਤੋਂ ਇਨਸਾਫ਼ ਲੈਣ ਲਈ ਗੁਹਾਰ ਲਗਾ ਰਿਹਾ ਹੈ | ਪ੍ਰੈੱਸ ਕਲੱਬ ਵਿਖੇ ...

ਪੂਰੀ ਖ਼ਬਰ »

ਡਾ. ਭਾਨੂੰ ਪਰਮਾਰ ਮੰਗੋਲੀਆ ਤੋਂ ਰੋਟਰੀ ਮੈਡੀਕਲ ਮਿਸ਼ਨ ਤੋਂ ਪਰਤੇ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਦੂਰਬੀਨ ਅਤੇ ਮੋਟਾਪੇ ਦੇ ਅਪ੍ਰੇਸ਼ਨਾਂ ਦੇ ਮਾਹਿਰ ਡਾ. ਬੀ. ਪੀ. ਐਸ. ਪਰਮਾਰ 16 ਵਿਸ਼ੇਸ਼ ਮੁਹਾਰਤ ਹਾਸਲ ਡਾਕਟਰਾਂ ਦੀ ਰੋਟਰੀ ਮੈਡੀਕਲ ਮਿਸ਼ਨ ਟੀਮ ਦੀ ਅਗਵਾਈ ਕਰਨ ਪਿੱਛੋਂ ਮੰਗੋਲੀਆ ਤੋਂ ਦੇਸ਼ ਵਾਪਸ ਪਰਤ ਆਏ ਹਨ | ਮੰਗੋਲੀਆ 'ਚ ...

ਪੂਰੀ ਖ਼ਬਰ »

ਬਲੀਦਾਨ ਦਿਵਸ ਮੌਕੇ ਰਾਜੀਵ ਗਾਂਧੀ ਨੂੰ ਭੇਟ ਕੀਤੀਆਂ ਸਰਧਾਂਜਲੀਆਂ

ਸ੍ਰੀ ਚਮਕੌਰ ਸਾਹਿਬ, 21 (ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਾਜਪੂਤ ਧਰਮਸ਼ਾਲਾ ਵਿਚ ਅੱਜ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 28ਵੇਂ ਬਲੀਦਾਨ ਦਿਵਸ ਦੇ ਮੌਕੇ 'ਤੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸਰਧਾਂਜਲੀ ਭੇਂਟ ਕੀਤੀ ਗਈ | ਇਸ ਮੌਕੇ ਰਾਣਾ ਹਰਿੰਦਰ ਸਿੰਘ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮੌਕੇ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਸੱਦਾ

ਰੂਪਨਗਰ, 21 ਮਈ (ਗੁਰਪ੍ਰੀਤ ਸਿੰਘ ਹੁੰਦਲ)-ਦੇਸ਼ ਭਰ ਵਿਚ ਮਨਾਏ ਗਏ ਅੱਤਵਾਦ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਤਵਾਦ ...

ਪੂਰੀ ਖ਼ਬਰ »

ਬਬਾਨੀ ਕਲਾਂ ਵਿਖੇ ਪਿੰਡ ਦੇ ਹੋਣਹਾਰ ਬੱਚਿਆਂ ਦਾ ਸਨਮਾਨ

ਪੁਰਖਾਲੀ, 21 ਮਈ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਬਬਾਨੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਯੂਥ ਕਲੱਬ ਅਤੇ ਪਿੰਡ ਵਾਸੀਆਂ ਵਲੋਂ ਪਿੰਡ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ ਗਿਆ¢ ਇਸ ਸਮਾਗਮ ਦੌਰਾਨ ਬਾਰ੍ਹਵੀਂ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਨਵਾਂਸ਼ਹਿਰ, 21 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਭਾਰਤ ਸਰਕਾਰ ਵਲੋਂ ਸਾਲ 1992 ਵਿਚ ਫ਼ੈਸਲੇ ਅਨੁਸਾਰ ਹਰ ਸਾਲ 21 ਮਈ ਨੂੰ ਮਨਾਇਆ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਗਿਆਨੀ ਗੁਰਦਿੱਤ ਸਿੰਘ ਦਲੇਰ ਦੀ ਬਰਸੀ ਮਨਾਈ

ਮੇਹਲੀ, 21 ਮਈ (ਸੰਦੀਪ ਸਿੰਘ)-ਪਿੰਡ ਮੰਢਾਲੀ ਵਿਖੇ ਗਿਆਨੀ ਗੁਰਦਿੱਤ ਸਿੰਘ ਦੀ ਬਰਸੀ ਮਨਾਈ ਗਈ | ਇਸ ਮੌਕੇ 'ਤੇ ਬੋਲਦਿਆਂ ਸੀ. ਪੀ. ਆਈ. ਐਮ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਪਿੰਡ ਮੰਢਾਲੀ ਦਾ ਆਜ਼ਾਦੀ ਦੀ ਲਹਿਰ ਵਿਚ ਉੱਘਾ ਰੋਲ ਹੈ | ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਾ ਸਮੂਹ ਐਨ. ਜੀ. ਓ. ਨੂੰ ਇਕ ਮੰਚ 'ਤੇ ਇਕੱਠਾ ਕਰਨਾ ਸ਼ਲਾਘਾਯੋਗ ਕਦਮ-ਤੂਰ ਛੋਕਰਾਂ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾਂ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਚੋਪੜਾ ਵਲੋਂ ਗਰੀਬ ਬੱਚੇ, ਝੁੱਗੀਆਂ-ਝੋਂਪੜੀਆਂ ਵਾਲੇ ਬੱਚੇ ਅਤੇ ਭੀਖ ਮੰਗਣ ਵਾਲੇ ...

ਪੂਰੀ ਖ਼ਬਰ »

ਸਵੀਮਿੰਗ ਚੈਂਪੀਅਨਸ਼ਿਪ 'ਚ ਤੀਸਰਾ ਸਥਾਨ ਮੱਲਿਆ

ਨਵਾਂਸ਼ਹਿਰ, 21 ਮਈ (ਹਰਮਿੰਦਰ ਸਿੰਘ ਪਿੰਟੂ)- ਡੀ.ਏ.ਵੀ. ਸੈਨਟਨਰੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਪਿ੍ੰ: ਸੋਨਾਲੀ ਸ਼ਰਮਾ, ਚੇਅਰਮੈਨ ਅਰਵਿੰਦ ਘਈ, ਮੈਨੇਜਰ ਵਿਨੋਦ ਚੁੱਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗੁਨਿਕਾ ਚੌਥੀ ਕਲਾਸ ਨੇ ਸਵੀਵਿੰਗ ਪ੍ਰਤੀਯੋਗਤਾ ਵਿਚ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਵਲੋਂ ਟੀਕਾ ਲਗਾਉਣ 'ਤੇ ਗਾਂ ਮਰੀ

ਸੜੋਆ, 21 ਮਈ (ਪੱਤਰ ਪ੍ਰੇਰਕ)- ਪਸ਼ੂ ਹਸਪਤਾਲ ਮਾਲੇਵਾਲ ਵਿਖੇ ਬਤੌਰ ਦਰਜਾਚਾਰ ਕਰਮਚਾਰੀ ਦੀ ਸੇਵਾ ਨਿਭਾਅ ਰਹੇ ਕਰਮਚਾਰੀ ਵਲੋਂ ਪਿੰਡ ਨਿਊ ਚੂਹੜਪੁਰ ਵਿਖੇ ਘਰ-ਘਰ ਜਾ ਕੇ ਪਸ਼ੂਆਂ ਦੇ ਮੁੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਲਗਾਏ ਟੀਕੇ ਕਾਰਨ ਇਕ ਪਾਲਤੂ ਗਾਂ ਦੇ ...

ਪੂਰੀ ਖ਼ਬਰ »

ਅਨੁਭਵ ਧਾਮ ਨਾਨੋਵਾਲ ਵਿਖੇ ਸੰਤ ਸਮਾਗਮ ਕਰਵਾਇਆ

ਭੱਦੀ, 21 ਮਈ (ਨਰੇਸ਼ ਧੌਲ)- ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਵਲੋਂ ਆਪਣੇ ਸਮਿਆਂ ਦੌਰਾਨ ਕਰਵਾਏ ਜਾਂਦੇ ਸੰਤ ਸਮਾਗਮਾਂ ਦੀ ਲੜੀ ਤਹਿਤ ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ, ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਪਰਮ ਸੰਤ ਸਵਾਮੀ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ ਬੰਗਾ ਵਿਖੇ ਹਾਊਸ ਕੈਪਟਨ ਚੁਣੇ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ, ਲਾਲੀ ਬੰਗਾ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਲਈ ਸਕੂਲ ਵਿਚ ਬਣਾਏ ਚਾਰ ਹਾਊਸ ਸਰੋਜਨੀ ਹਾਊਸ, ਪਟੇਲ ਹਾਊਸ, ਪ੍ਰਤਾਪ ਹਾਊਸ, ਭਗਤ ਹਾਊਸ ਦੇ ਕੈਪਟਨ ਅਤੇ ਵਾਇਸ ਕੈਪਟਨਾਂ ਨੂੰ ...

ਪੂਰੀ ਖ਼ਬਰ »

ਰਾਣੀ ਅਰਮਾਨ ਨੇ ਚੁੰਬਰ ਜਠੇਰਿਆਂ ਦੇ ਮੇਲੇ 'ਤੇ ਸਰੋਤੇ ਕੀਲੇ

ਉੜਾਪੜ/ਲਸਾੜਾ, 21 ਮਈ (ਲਖਵੀਰ ਸਿੰਘ ਖੁਰਦ) - ਉੜਾਪੜ ਸਥਿਤ ਚੁੰਬਰ ਗੋਤ ਦੇ ਜਠੇਰਿਆਂ 'ਤੇ ਮਾਤਾ ਸੰਗੋ ਅਤੇ ਬਾਬਾ ਫੱਕਰ ਕੈਲਾਸ਼ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਪੰਜਾਬ ਤੋਂ ਇਲਾਵਾ ਰਾਜਸਥਾਨ, ...

ਪੂਰੀ ਖ਼ਬਰ »

ਮੋਰਿੰਡਾ-ਸਰਹਿੰਦ ਸੜਕ ਕਿਨਾਰੇ ਕਣਕ ਦੀ ਨਾੜ ਨੂੰ ਲੱਗੀ ਅੱਗ

ਮੋਰਿੰਡਾ, 21 ਮਈ (ਕੰਗ)-ਅੱਜ ਦੁਪਹਿਰੇ ਮੋਰਿੰਡਾ ਸਰਹਿੰਦ ਸੜਕ 'ਤੇ ਪੈਂਦੀ ਸੱਖੋਮਾਜਰਾ ਕਲੌਨੀ ਨਜ਼ਦੀਕ ਸੜਕ ਕਿਨਾਰੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅਚਾਨਕ ਅੱਗ ਲੱਗ ਗਈ | ਵੇਖਦਿਆਂ ਹੀ ਵੇਖਦਿਆਂ ਇਹ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਸੜਕ ਕਿਨਾਰੇ ਖੜੇ ਦਰਖ਼ਤ ਵੀ ਅੱਗ ...

ਪੂਰੀ ਖ਼ਬਰ »

ਗਊਸ਼ਾਲਾ ਨੂੰ ਤੂੜੀ ਦਾਨ

ਨੂਰਪੁਰ ਬੇਦੀ, 21 ਮਈ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਨੰਗਲ ਦੇ ਸਮਾਜ ਸੇਵੀਆਂ ਵਲੋਂ ਗਊਸ਼ਾਲਾ ਪਿੰਡ ਸੁੱਖੇਮਾਜਰਾ ਨੂੰ ਗਊਆਂ ਲਈ ਤੂੜੀ ਤੇ ਹੋਰ ਸਾਮਾਨ ਦਾਨ ਵਜੋਂ ਭੇਟ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਹਲੂਵਾਲੀਆ ਬਰਾਦਰੀ ਦੇ ਸੰਮੇਲਨ ਸਬੰਧੀ ਮੀਟਿੰਗ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਆਹਲੂਵਾਲੀਆ ਬਰਾਦਰੀ ਦੀ ਇੱਕ ਮੀਟਿੰਗ ਅੱਜ ਰੂਪਨਗਰ ਵਿਖੇ ਹੋਈ ਜਿਸ ਵਿਚ 26 ਮਈ ਨੂੰ ਰੂਪਨਗਰ ਵਿਖੇ ਹੋ ਰਹੇ ਵਿਸ਼ੇਸ਼ ਸੰਮੇਲਨ ਸਬੰਧੀ ਵਿਚਾਰਾਂ ਹੋਈਆਂ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸੀਨੀਅਰ ਐਡਵੋਕੇਟ ਹਰਮੋਹਨ ਸਿੰਘ ਪਾਲ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮਨਾਈ

ਰੂਪਨਗਰ, 21 ਮਈ (ਗੁਰਪ੍ਰੀਤ ਸਿੰਘ ਹੰੁਦਲ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਸਵ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 28ਵੀਂ ਬਰਸੀ ਮਨਾਈ ਗਈ | ਇਸ ਮੌਕੇ 'ਤੇ ਇਕੱਠੇ ਹੋਏ ਕਾਂਗਰਸੀ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਸਵੀਰ ...

ਪੂਰੀ ਖ਼ਬਰ »

ਕੰਧਾਂ 'ਤੇ ਪੇਂਟਿੰਗ ਦਾ ਕੰਮ ਕਰਵਾਇਆ ਸ਼ੁਰੂ

ਨੰਗਲ, 21 ਮਈ (ਪ੍ਰੋ. ਅਵਤਾਰ ਸਿੰਘ)-ਬੀ.ਬੀ.ਐਮ.ਬੀ ਦੁਆਰਾ ਭਾਰਤ ਸਰਕਾਰ ਦੀਆਂ ਹਦਾਇਤਾਂ ਦੇ ਤਹਿਤ 16 ਮਈ ਤੋਂ 31 ਮਈ ਤੱਕ ਮਨਾਏ ਜਾ ਰਹੇ 'ਸਫ਼ਾਈ ਪਖਵਾੜੇ' ਦੇ ਦੌਰਾਨ ਅੱਜ ਬੀ.ਬੀ.ਐਮ.ਬੀ ਮੁੱਖ ਅਧਿਕਾਰੀ ਅਸ਼ਵਨੀ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਲੋਕਾਂ ਨੂੰ ਸਫ਼ਾਈ ਦੇ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਕੁਝ ਲੋਕ ਲਗਾ ਰਹੇ ਨੇ ਕਣਕ ਦੀ ਨਾੜ ਨੂੰ ਅੱਗ

ਭੱਦੀ, 21 ਮਈ (ਨਰੇਸ਼ ਧੌਲ)-ਪਿਛਲੇ ਲੰਬੇ ਸਮੇਂ ਤੋਂ ਸਰਕਾਰ ਵਲੋਂ ਕਣਕ ਦੇ ਨਾੜ ਅਤੇ ਝੋਨੇ ਦੇ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ ਪ੍ਰੰਤੂ ਇਲਾਕੇ ਅੰਦਰ ਕੁੱਝ ਵਿਅਕਤੀ ਹਾਲੇ ਵੀ ਕਾਨੂੰਨ ਦੀ ਪ੍ਰਵਾਹ ਕੀਤਿਆਂ ਵਗੈਰ ਬੇਖ਼ੌਫ ਕਣਕ ਦੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਸੁਹਿਰਦ ਨਹੀਂ-ਆਗੂ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਇਕੱਤਰਤਾ ਪ੍ਰਧਾਨ ਤਜਿੰਦਰ ਸਿੰਘ ਜੋਤ ਦੀ ਅਗਵਾਈ ਹੇਠ ਅਮਨ ਪਿਕਨਿਕ ਜ਼ੋਨ ਵਿਖੇ ਹੋਈ | ਇਸ ਮੌਕੇ ਸੂਬਾਈ ਚੇਅਰਮੈਨ ਦਿਲਦਾਰ ਸਿੰਘ ਚਾਹਲ ਨੇ ਆਖਿਆ ਕਿ ਮੈਡੀਕਲ ...

ਪੂਰੀ ਖ਼ਬਰ »

ਨਿੰਮ, ਪਿੱਪਲ, ਬੋਹੜ ਤੇ ਹਰੇ ਅੰਬ ਦੇ ਰੁੱਖਾਂ ਦੀ ਕਟਾਈ 'ਤੇ ਪਾਬੰਦੀ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਇੱਕ ਮਹੱਤਵਪੂਰਨ ਹੁਕਮ ਰਾਹੀਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਨਿੰਮ, ਪਿੱਪਲ, ਬੋਹੜ ਤੇ ਹਰੇ ਅੰਬ ਦੇ ਰੁੱਖਾਂ ਦੀ ਬੇਵਜ੍ਹਾ ਕਟਾਈ 'ਤੇ ਪਾਬੰਦੀ ਲਾ ...

ਪੂਰੀ ਖ਼ਬਰ »

ਯਾਦਗਾਰੀ ਗੇਟਾਂ ਦੀ ਮਨਜ਼ੂਰੀ ਲਏ ਬਿਨਾਂ ਉਸਾਰੀ 'ਤੇ ਰੋਕ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਵੱਖ-ਵੱਖ ਲੋਕਾਂ ਵੱਲੋਂ ਪਿੰਡਾਂ ਨੂੰ ਜਾਂਦੇ ਰਸਤਿਆਂ 'ਤੇ ਆਪਣੇ ਸਕੇ-ਸਬੰਧੀਆਂ ਦੀ ਯਾਦ ਵਿਚ ਸਰਕਾਰੀ/ਪੰਚਾਇਤੀ ਜ਼ਮੀਨ 'ਤੇ ਬਣਾਏ ਜਾਂਦੇ ਯਾਦਗਾਰੀ ਗੇਟਾਂ ਦੀ ਨਕਸ਼ੇ ਅਤੇ ਮਨਜ਼ੂਰੀ ਬਿਨਾਂ ਉਸਾਰੀ ਕਰਨ ...

ਪੂਰੀ ਖ਼ਬਰ »

ਰਿਸ਼ੀ ਚਿੱਤਰਕਾਰ ਦੇ ਕਾਵਿ-ਸੰਗ੍ਰਹਿ 'ਮੇਰੇ ਸੁਪਨੇ' ਦਾ ਲੋਕ ਅਰਪਣ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਇਲਾਕੇ ਪ੍ਰਸਿੱਧ ਚਿੱਤਰਕਾਰ ਅਤੇ ਸ਼ਾਇਰ ਰਿਸ਼ੀ ਚਿੱਤਰਕਾਰ ਦੇ ਤੀਜੇ ਕਾਵਿ-ਸੰਗ੍ਰਹਿ 'ਮੇਰੇ ਸੁਪਨੇ' ਦਾ ਲੋਕ ਅਰਪਣ ਸਮਾਗਮ ਖਾਲਸਾ ਹਾਈ ਸਕੂਲ ਬੰਗਾ ਵਿਖੇ ਕੀਤਾ ਗਿਆ | ਨਵਰੋਜ਼ ਪ੍ਰਕਾਸ਼ਨ ਬੰਗਾ ਵਲੋਂ ਕਰਵਾਏ ਗਏ ਇਸ ਸਮਾਗਮ ...

ਪੂਰੀ ਖ਼ਬਰ »

ਬੰਗਾ 'ਚ ਕਾਂਗਰਸ ਵਲੋਂ ਰਾਜੀਵ ਗਾਂਧੀ ਦੇ ਬਲੀਦਾਨ ਦਿਵਸ 'ਤੇ ਸਮਾਗਮ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਪਾਰਟੀ ਬਲਾਕ ਬੰਗਾ ਵਲੋਂ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਦੀ ਅਗਵਾਈ 'ਚ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੇ ਬਲੀਦਾਨ ਦਿਵਸ 'ਤੇ ਸਮਾਗਮ ਕਰਵਾਇਆ | ਪੱਲੀ ਝਿੱਕੀ ਨੇ ਆਖਿਆ ਮਰਹੂਮ ਰਾਜੀਵ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਚਾਰ ਹਲਕਿਆਂ ਦੇ ਗਿਣਤੀ ਕੇਂਦਰ ਬਣਾਉਣ ਦਾ ਕੰਮ ਮੁਕੰਮਲ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)-ਦੋਆਬਾ ਕਾਲਜ ਛੋਕਰਾਂ ਵਿਖੇ 23 ਮਈ ਨੂੰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਧਾਨ ਸਭਾ ਹਲਕਿਆਂ ਬੰਗਾ, ਨਵਾਂਸ਼ਹਿਰ, ਬਲਾਚੌਰ ਅਤੇ ਗੜ੍ਹਸ਼ੰਕਰ ਦੇ ਗਿਣਤੀ ਕੇਂਦਰ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਜਿਸ ...

ਪੂਰੀ ਖ਼ਬਰ »

ਦਾਣਾ ਮੰਡੀ ਸਮੁੰਦੜਾ 'ਚ ਕਈ ਦਿਨਾਂ ਤੋਂ ਵਿਹਲੇ ਬੈਠੇ ਮਜ਼ਦੂਰ ਫ਼ਾਕੇ ਕੱਟਣ ਲਈ ਮਜਬੂਰ

ਸਮੁੰਦੜਾ, 21 ਮਈ (ਤੀਰਥ ਸਿੰਘ ਰੱਕੜ)-ਦਾਣਾ ਮੰਡੀ ਸਮੁੰਦੜਾ ਵਿਖੇ ਬੀਤੇ ਲਗਪਗ 10 ਦਿਨਾਂ ਤੋਂ ਵਿਹਲੇ ਬੈਠੇ ਮਜ਼ਦੂਰਾਂ ਨੇ ਕਣਕ ਦੀ ਚੁਕਾਈ ਨਾ ਹੋਣ ਕਰਕੇ ਸਰਕਾਰ ਅਤੇ ਖ਼ਰੀਦ ਏਜੰਸੀ ਿਖ਼ਲਾਫ਼ ਰੋਸ ਦਾ ਪ੍ਰਗਟਾਵਾ ਕੀਤਾ | ਉਕਤ ਮੰਡੀ ਵਿਚ 27 ਅਪ੍ਰੈਲ ਨੂੰ ਕਣਕ ਦੀ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਖਟਕੜ ਕਲਾਂ 'ਚ ਸਮਾਗਮ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਪਸ਼ੂ ਪਾਲਣ ਵਿਭਾਗ ਵਲੋਂ ਡਿਪਟੀ ਡਾਇਰੈਕਟਰ ਡਾ: ਰਾਜਿੰਦਰ ਕੁਮਾਰ ਵਾਸਦੇਵ ਦੀ ਅਗਵਾਈ 'ਚ ਬਲਾਕ ਪੱਧਰੀ ਸਮਾਗਮ ਕਰਵਾਇਆ | ਸੀਨੀਅਰ ਵੈਟਨਰੀ ਅਫ਼ਸਰ ਡਾ: ਹਰਮੇਸ਼ ਤਲਵਾੜ ਨੇ ਮਹਿਕਮੇ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਸੈਮੀਨਾਰ ਲਗਾਇਆ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਠੇਕੇਦਾਰ ਸੁਰਜੀਤ ਬਜਾੜ ਨੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਪੋਜੇਵਾਲ ਸਰਾਂ, 21 ਮਈ (ਰਮਨ ਭਾਟੀਆ)- ਪ੍ਰਯਾਸ ਟੀਮ ਕਟਵਾਰਾਂ ਦੇ ਯਤਨਾਂ ਸਦਕਾ ਪਿੰਡ ਕਟਵਾਰਾਂ ਦੇ ਸਮਾਜਸੇਵੀ ਠੇਕੇਦਾਰ ਸੁਰਜੀਤ ਬਜਾੜ ਦਿੱਲੀ ਵਾਲਿਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕਟਵਾਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਦੇ ਕੁੱਲ 43 ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾ ਵਿਖੇ ਡੰੂਘੇ ਬੋਰ ਦਾ ਕੰਮ ਸ਼ੁਰੂ ਕਰਵਾਇਆ

ਰਾਹੋਂ, 21 ਮਈ (ਬਲਬੀਰ ਸਿੰਘ ਰੂਬੀ)-ਪਿੰਡ ਭਾਰਟਾ ਕਲਾਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਸੰਗਤਾਂ ਦੇ ਪੀਣ ਵਾਲੇ ਸਾਫ਼ ਪਾਣੀ ਲਈ ਡੰੂਘੇ ਬੋਰ ਦਾ ਕੰਮ ਸ਼ੁਰੂ ਕਰਵਾਇਆ ਗਿਆ | ਮੁੱਖ ਸੇਵਾਦਾਰ ਬਾਬਾ ਭਰਭੂਰ ਸਿੰਘ ਨੇ ਅਰਦਾਸ ਕਰਨ ਉਪਰੰਤ ਬੋਰ ਕਰਨ ਵਾਲੀ ਮਸ਼ੀਨ ...

ਪੂਰੀ ਖ਼ਬਰ »

ਸੁੰਮਨ ਗੋਤਰ ਜਠੇਰਿਆਂ ਦਾ ਮੇਲਾ 26 ਨੂੰ

ਔੜ, 21 ਮਈ (ਜਰਨੈਲ ਸਿੰਘ ਖ਼ੁਰਦ)-ਸੁੰਮਨ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਮਈ ਦਿਨ ਐਤਵਾਰ ਨੂੰ ਸਤੀ ਮਾਤਾ ਦੇ ਅਸਥਾਨ ਪਿੰਡ ਲਸਾੜਾ (ਜਲੰਧਰ) ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਠੇਕੇਦਾਰ ਕਸ਼ਮੀਰ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX