ਤਾਜਾ ਖ਼ਬਰਾਂ


ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 2 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 3 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 3 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 4 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 4 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 4 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 5 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 5 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 5 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 5 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 5 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 6 hours ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 6 hours ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 6 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 7 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 7 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 7 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 7 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 8 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 8 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 9 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 minute ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 9 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 10 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 10 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 10 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 10 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 11 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 11 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 12 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 12 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 13 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 14 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  about 1 hour ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 1 hour ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 minute ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਪਟਿਆਲਾ

ਰਾਜਪੁਰਾ ਲੱਕੜ ਮੰਡੀ ਦੇ ਆਰੇ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਰਾਜਪੁਰਾ, 21 ਮਈ (ਜੀ.ਪੀ. ਸਿੰਘ/ਰਣਜੀਤ ਸਿੰਘ)-ਸਥਾਨਕ ਲੱਕੜ ਮੰਡੀ ਵਿਚ ਦੇਰ ਰਾਤ ਇਕ ਲੱਕੜ ਦੇ ਆਰੇ ਤੇ ਭਿਆਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਲੱਕੜ ਸੜ੍ਹ ਕੇ ਸੁਆਹ ਹੋ ਗਈ | ਸਥਾਨਕ ਫਾਇਰ ਬਿ੍ਗੇਡ ਨੇ ਕਈ ਘੰਟਿਆਂ ਦੀ ਕੜੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ ਸੀ ਪਰ ਤੜਕੇ ਮੁੜ ਅੱਗ ਵਧਣ ਨਾਲ ਦੁਬਾਰਾ ਫਾਇਰ ਬਿ੍ਗੇਡ ਮੰਗਵਾਉਣੀ ਪਈ ਤੇ ਦੁਪਹਿਰ ਤੱਕ ਕਾਫ਼ੀ ਨੁਕਸਾਨ ਹੋ ਗਿਆ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੱਕੜ ਦੇ ਆਰੇ ਦੇ ਮਾਲਕ ਅਸ਼ਵਨੀ ਵਰਮਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰਾਂ ਆਰਾ ਟਾਲ ਨੂੰ ਬੰਦ ਕਰਕੇ ਘਰ ਚਲੇ ਗਏ ਸਨ ਅਤੇ ਕਰੀਬ 11 ਵਜੇ ਨੇੜਲੇ ਦੁਕਾਨਦਾਰਾਂ ਵਲੋਂ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦੇ ਆਰੇ ਤੇ ਅੱਗ ਲੱਗ ਗਈ ਹੈ ਤੇ ਬਹੁਤ ਧੰੂਆਂ ਨਿਕਲ ਰਿਹਾ ਹੈ | ਜਿਸ 'ਤੇ ਉਹ ਤੁਰੰਤ ਆਰੇ ਤੇ ਪਹੁੰਚੇ ਤਾਂ ਅੱਗ ਦੀ ਲੱਪਟਾਂ ਬਹੁਤ ਹੀ ਉਚੀਆਂ ਅਸਮਾਨ ਵਲ ਜਾ ਰਹੀਆਂ ਸਨ | ਉਨ੍ਹਾਂ ਤੁਰੰਤ ਨਗਰ ਕੌਾਸਲ ਦੇ ਫਾਇਰ ਬਿ੍ਗੇਡ ਅਫਸਰ ਨੂੰ ਸੂਚਿਤ ਕੀਤਾ | ਜਿਸ 'ਤੇ ਫਾਇਰ ਬਿ੍ਗੇਡ ਦੀ ਕਈ ਘੰਟਿਆਂ ਦੀ ਜਦੋ ਜਹਿਦ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ ਪਰ ਅੱਜ ਸਵੇਰੇ ਬੁਝੀ ਅੱਗ ਫੇਰ ਨੇੜੇ ਪਈ ਹੋਈ ਲੱਕੜ ਨੂੰ ਅੱਗ ਲੱਗ ਗਈ ਤੇ ਮੁੜ ਅੱਗ ਦੇ ਭਾਬੜ ਬਲਣ ਲੱਗੇ | ਜਿਸ 'ਤੇ ਮੁੜ ਫਾਇਰ ਬਿ੍ਗੇਡ ਦੀਆਂ ਸੇਵਾਵਾਂ ਲਈਆਂ ਗਈਆਂ ਤੇ ਕਈ ਘੰਟਿਆਂ ਦੀ ਕੜੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਅਗਲੇ ਦਿਨ ਦੁਪਹਿਰ ਤੱਕ ਅੱਗ ਨੂੰ ਕਾਬੂ ਪਾਇਆ ਗਿਆ ਤੇ ਇਸ ਦੌਰਾਨ ਉਨ੍ਹਾਂ ਦੀ ਲੱਖਾਂ ਰੁਪਏ ਦੀ ਲੱਕੜ ਸੜ ਕੇ ਸੁਆਹ ਹੋ ਗਈ |

ਪੰਜਾਬੀ ਯੂਨੀਵਰਸਿਟੀ ਵਿਖੇ ਪੂਟਾ ਵਲੋਂ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਉਪ-ਕੁਲਪਤੀ ਨੂੰ ਮੰਗ ਪੱਤਰ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਨਵੀਂ ਚੁਣੀ ਹੋਈ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਅਹੁਦੇਦਾਰ ਡਾ. ਭੁਪਿੰਦਰ ਸਿੰਘ ਵਿਰਕ ਪ੍ਰਧਾਨ, ਇੰਜ. ਹਰਵਿੰਦਰ ਸਿੰਘ ਉਪ ਪ੍ਰਧਾਨ, ਡਾ. ਜਸਦੀਪ ਸਿੰਘ ਤੂਰ ...

ਪੂਰੀ ਖ਼ਬਰ »

ਉਪਕਾਰ ਨਗਰ ਵਿਖੇ ਮੋਟਰਸਾਈਕਲ ਚੋਰੀ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੌੜ)-ਸਥਾਨਕ ਉਪਕਾਰ ਨਗਰ ਵਿਖੇ ਪਾਰਕ ਦੇ ਨੇੜੇ ਤੋਂ 23 ਅਪ੍ਰੈਲ ਨੂੰ ਇਕ ਮੋਟਰਸਾਈਕਲ ਚੋਰੀ ਹੋਇਆ ਸੀ | ਜਿਸ ਦੀ ਸ਼ਿਕਾਇਤ ਜਗਸੀਰ ਸਿੰਘ ਵਾਸੀ ਪਿੰਡ ਲੰਗ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਸੀ ਕਿ ਕੋਈ ਅਣਪਛਾਤੇ ਵਿਅਕਤੀ ਉਸ ਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਸਾਹਿਤ ਦੇ ਰਚਨਾਤਮਕ ਲੇਖਣ ਦੇ ਪੀ. ਜੀ. ਡਿਪਲੋਮੇ ਵਿਚ ਦਾਖ਼ਲੇ ਲਈ ਪੋਰਟਲ ਖੋਲਿਆ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਦੀ ਅਗਵਾਈ ਵਿਚ ਸੈਸ਼ਨ 2019 ਤੋਂ ਪੰਜਾਬੀ ਸਾਹਿਤ ਦੇ ਰਚਨਾਤਮਕ ਲੇਖਣ ਦਾ ਇਕ ਸਾਲਾ ਪੀ. ਜੀ. ਡਿਪਲੋਮਾ ਸ਼ੁਰੂ ਕੀਤਾ ...

ਪੂਰੀ ਖ਼ਬਰ »

ਵਿਆਹੁਤਾ ਔਰਤ ਦੀ ਸਹੁਰਾ ਪਰਿਵਾਰ ਵਲੋਂ ਮਾਰਕੁੱਟ, ਸਮਾਣਾ ਦੇ ਹਸਪਤਾਲ 'ਚ ਜ਼ੇਰੇ ਇਲਾਜ

ਸਮਾਣਾ, 21 ਮਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਪਿੰਡ ਚੁਪਕੀ ਦੀ ਰਿੰਪੀ ਦਾ ਵਿਆਹ 10 ਸਾਲ ਪਹਿਲਾਂ ਘੱਗਾ ਦੇ ਪਿੰਡ ਬ੍ਰਾਹਮਣਮਾਜਰਾ ਵਿਖੇ ਹੋਇਆ ਪਰ ਉਸ ਨੂੰ ਸ਼ੁਰੂ ਤੋਂ ਹੀ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ | ਰਿੰਪੀ ਦੀ ਕੱਲ੍ਹ ਵੀ ਮਾਰਕੁੱਟ ਕੀਤੀ ਗਈ ਉਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਸਾਹਿਤ ਦੇ ਰਚਨਾਤਮਕ ਲੇਖਣ ਦੇ ਪੀ. ਜੀ. ਡਿਪਲੋਮੇ ਵਿਚ ਦਾਖ਼ਲੇ ਲਈ ਪੋਰਟਲ ਖੋਲਿਆ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਦੀ ਅਗਵਾਈ ਵਿਚ ਸੈਸ਼ਨ 2019 ਤੋਂ ਪੰਜਾਬੀ ਸਾਹਿਤ ਦੇ ਰਚਨਾਤਮਕ ਲੇਖਣ ਦਾ ਇਕ ਸਾਲਾ ਪੀ. ਜੀ. ਡਿਪਲੋਮਾ ਸ਼ੁਰੂ ਕੀਤਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੀ ਚਾਰ ਜੂਨ ਨੂੰ ਕਾਲੇ ਦਿਵਸ ਵਜੋਂ ਮਨਾਏਗੀ

ਪਟਿਆਲਾ, 21 ਮਈ (ਜਸਪਾਲ ਸਿੰਘ ਢਿੱਲੋਂ)-ਕ੍ਰਾਂਤੀ ਕਿਸਾਨ ਯੂਨੀਅਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕੋਲ ਕਾਲੇ ਝੰਡੇ ਲੈ ਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਯੂਨੀਅਨ ਨੇ ਐਲਾਨ ਕੀਤਾ ਕਿ 4 ਜੂਨ ਨੂੰ ਪੰਜਾਬ ਅੰਦਰ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪਟਿਆਲਾ ਨਦੀ ਵਿਚ ਲਗਾਏ ਏਈਰੇਟਰਾਂ ਦਾ ਉਦਘਾਟਨ

ਪਟਿਆਲਾ, 21 ਮਈ (ਜਸਪਾਲ ਸਿੰਘ ਢਿੱਲੋਂ)-ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਐਸ.ਐਸ.ਮਰਵਾਹਾ ਨੇ ਬੋਰਡ ਨੂੰ ਵਿਗਿਆਨਕ ਲੀਹਾਂ ਤੇ ਤੋਰਨ ਦਾ ਵੱਡਾ ਹੰਭਲਾ ਮਾਰਦਿਆਂ ਪਟਿਆਲਾ ਨਦੀ ਵਿੱਚ ਪੈਡਲ ਏਈਰੇਟਰਾਂ ਦਾ ਉਦਘਾਟਨ ਕੀਤਾ | ਇਸ ਸਬੰਧੀ ਵਿਸਥਾਰਕ ਜਾਣਕਾਰੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੌੜ)-ਪਟਿਆਲਾ ਨੇੜਲੇ ਪਿੰਡ ਤਰੋੜਾਂ ਕਲ੍ਹਾਂ 'ਚ ਇਕ ਔਰਤ ਦੇ ਘਰ 'ਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਤੇ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਇਕ ਵਿਅਕਤੀ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 354, 452, 323 ਤਹਿਤ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ ਪਟਿਆਲਾ ਵਲੋਂ ਮੋਹਾਲੀ ਿਖ਼ਲਾਫ਼ ਧੜੱਲੇਦਾਰ ਸ਼ੁਰੂਆਤ

ਪਟਿਆਲਾ, 21 ਮਈ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਸੀਨੀਅਰ ਕਿ੍ਕਟ ਚੈਂਪੀਅਨਸ਼ਿਪ ਦੇ ਇੱਥੇ ਸ਼ੁਰੂ ਹੋਏ ਪਹਿਲੇ ਗੇੜ ਦੇ ਲੀਗ ਮੈਚ 'ਚ ਪਟਿਆਲਾ ਜ਼ਿਲੇ੍ਹ ਨੇ ਇਕਜੋਤ ਥਿੰਦ ਅਤੇ ਸਨਵੀਰ ਹਾਰਾ ਦੀਆਂ ਜ਼ਿੰਮੇਵਾਰੀ ਵਾਲੀਆਂ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਬਾਲ ਮਜ਼ਦੂਰੀ ਕਾਰਨ ਬੱਚਿਆਂ ਦਾ ਹੋ ਰਿਹਾ ਹੈ ਸ਼ੋਸ਼ਣ

ਬਸੀ ਪਠਾਣਾਂ, 21 ਮਈ (ਐਚ.ਐਸ. ਗੌਤਮ)-ਸਥਾਨਕ ਸ਼ਹਿਰ ਵਿਚ ਬਾਲ ਮਜ਼ਦੂਰੀ ਦੇ ਅਧੀਨ ਬੱਚਿਆਂ ਦਾ ਸ਼ੋਸ਼ਣ ਸ਼ਰੇਆਮ ਜਾਰੀ ਹੈ | ਸ਼ਹਿਰ ਵਿਚ ਹੋਟਲਾਂ, ਢਾਬਿਆਂ ਅਤੇ ਹੋਰ ਦੁਕਾਨਾਂ 'ਤੇ ਛੋਟੇ-ਛੋਟੇ ਬੱਚੇ ਆਮ ਕੰਮ ਕਰਦੇ ਦੇਖੇ ਜਾ ਸਕਦੇ ਹਨ | ਇੱਥੋਂ ਤੱਕ ਕੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਵਲੋਂ ਮੁੱਖ ਦਫਤਰ ਵਿਖੇ ਸੀ.ਐਮ.ਡੀ. ਇੰਜ: ਬਲਦੇਵ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਕਾਰਪੋਰੇਸ਼ਨ ਦੀ ਮੈਨੇਜਮੈਂਟ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ | ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮਨਾਈ-ਵਿਧਾਇਕ ਰਜਿੰਦਰ ਸਿੰਘ ਨੇ ਕੀਤੀ ਸ਼ਮੂਲੀਅਤ

ਸਮਾਣਾ, 21 ਮਈ (ਸਾਹਿਬ ਸਿੰਘ)-ਕਾਂਗਰਸ ਵਲੋਂ ਵਿਧਾਇਕ ਰਜਿੰਦਰ ਸਿੰਘ ਦੀ ਅਗਵਾਈ ਵਿਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮਨਾਈ ਗਈ | ਕਾਂਗਰਸ ਦੇ ਸਥਾਨਕ ਦਫ਼ਤਰ ਵਿਚ ਕੀਤੇ ਗਏ ਸਮਾਗਮ ਵਿਚ ਕਾਂਗਰਸ ਕਾਰਜਕਰਤਾਵਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਧਰਮਹੇੜੀ ਦੀ ਪੰਚਾਇਤ ਨੇ ਨੌਜਵਾਨ ਸਭਾ ਨੇ ਕੀਤੀ ਸ਼ਮਸ਼ਾਨਘਾਟ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਡਕਾਲਾ, 21 ਮਈ (ਮਾਨ)-ਪਿੰਡ ਧਰਮਹੇੜੀ ਦੀ ਗਰਾਮ ਪੰਚਾਇਤ ਅਤੇ ਨੌਜਵਾਨ ਸਭਾ ਨੇ ਮਿਲ ਕੇ ਸ਼ਮਸ਼ਾਨ ਘਾਟ ਦੀ ਸਫਾਈ ਕਰਕੇ ਬੂਟਿਆਂ ਦੀ ਦੇਖਭਾਲ ਕੀਤੀ¢ ਸਰਪੰਚ ਹਰਚਰਨ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਸਮਸ਼ਾਨ ਘਾਟ ਵਿਖੇ ਉਗੀਅ ਕੰਡੇਦਾਰ ਝਾੜੀਅ ਘਾਹ ਆਦਿ ਨੌਜਵਾਨ ਨੇ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਪਾਰਟੀ ਤੇ ਮਾਨ ਦਲ ਵਲੋਂ ਕਸਤੂਰਬਾ ਚੌਕੀ ਦਾ ਘਿਰਾਓ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਲੰਘੇ ਦਿਨੀਂ ਰਾਜਪੁਰਾ ਦੇ ਪਿੰਡ ਖ਼ਰਾਜਪੁਰ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਵਲੋਂ ਗ੍ਰੰਥੀ ਸਿੰਘ ਨਾਲ ਖਹਿਬੜਨ ਤੋਂ ਬਾਅਦ ਸਿੱਖ ਜਥੇਬੰਦੀਆਂ ਵਲੋਂ ਦੋਵੇਂ ਧਿਰਾਂ ਦਾ ਸਮਝੌਤਾ ਕਰਵਾ ਦਿੱਤਾ ਗਿਆ ਸੀ | ਪਰ ਅੱਜ ...

ਪੂਰੀ ਖ਼ਬਰ »

ਨਤੀਜਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਵਿਕਟੋਰੀਆ ਸਕੂਲ ਦੇ ਵਿਦਿਆਰਥੀ ਸਨਮਾਨਿਤ

ਪਟਿਆਲਾ, 21 ਮਈ (ਚੱਠਾ, ਸਿੱਧੂ)-ਸਰਕਾਰੀ ਸਕੂਲ ਵਿਕਟੋਰੀਆ (ਗ) ਸੀਨੀ. ਸੈਕੰਡਰੀ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਵਲੋਂ 10ਵੀਂ, 12ਵੀਂ , ਜੇ.ਈ.ਈ 'ਚ ਸ਼ਾਨਦਾਰ ਨਤੀਜਿਅ ਦੀ ਪ੍ਰਾਪਤੀ ਬਦਲੇ ਅੱਜ ਸਕੂਲ ਪ੍ਰਬੰਧਕ ਨੇ ਸਨਮਾਨਿਤ ਕੀਤਾ¢ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਆਖਿਆ ...

ਪੂਰੀ ਖ਼ਬਰ »

ਬਨੇਰਾ ਖੁਰਦ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਹਾਈ ਸਕੂਲ ਬਨੇਰਾ ਖੁਰਦ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧ ਵਿਚ ਦਸਵੀਂ ਜਮਾਤ ਦੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਪਵਨ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵੈਨ ਦੁਆਰਾ ਮੌਕੇ 'ਤੇ ਕੀਤੀ ਜਾ ਰਹੀ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਜਾਂਚ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਜਿਲ੍ਹੇ ਵਿਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿਚ ਹੁੰਦੀ ਮਿਲਾਵਟਖੋਰੀ ਨੰੂ ਠੱਲ੍ਹ ਪਾਉਣ ਲਈ ਫੂਡ ਸੇਫ਼ਟੀ ਵੈਨ ਦੁਆਰਾ ਮੌਕੇ ਅਤੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜਾ ਨਵੀਆਂ ਹਦਾਇਤਾਂ ਅਨੁਸਾਰ 8 ਜੁਲਾਈ ਤੋਂ 23 ਜੁਲਾਈ ਤੱਕ ਮਨਾਇਆ ਜਾਵੇਗਾ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਸਿਹਤ ਵਿਭਾਗ ਵਲੋਂ 28 ਮਈ ਤੋਂ 9 ਜੂਨ ਤੱਕ ਮਨਾਏ ਜਾ ਰਹੇ ਦਸਤ ਰੋਕੂ ਪੰਦਰ੍ਹਵਾੜੇ ਨੂੰ ਕੁਝ ਦਿਨਾਂ ਲਈ ਅੱਗੇ ਪਾ ਦਿੱਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਤੇ ਹਲਕਾ ਸਨੌਰ ਦੇ ਮੁਖੀ ਹੈਰੀਮਾਨ ਨੇ ਦਲੇਰ ਸਿੰਘ ਨਾਲ ਦੁੱਖ ਪ੍ਰਗਟ ਕੀਤਾ

ਦੇਵੀਗੜ੍ਹ 21 ਮਈ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨ ਪਿੰਡ ਅਲੀਪੁਰ ਵਜੀਰ ਸਾਹਿਬ ਦੇ ਸਾਬਕਾ ਸਰਪੰਚ ਦਲੇਰ ਸਿੰਘ, ਸੁਰਜੀਤ ਸਿੰਘ ਅਤੇ ਸਤਨਾਮ ਸਿੰਘ ਦੇ ਭਰਾ ਜੋਗਾ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ¢ ਇਸ ਸੋਗਮਈ ਸਮੇਂ ਤੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਡਾ: ਗੁਰਦੀਪ ਕੌਰ ਖਨੌੜਾ ਵਲੋਂ ਅਰਪਿਤ ਕੌਰ ਦਾ ਵਿਸ਼ੇਸ਼ ਸਨਮਾਨ

ਭਾਦਸੋਂ, 21 ਮਈ (ਪ੍ਰਦੀਪ ਦੰਦਰਾਲ਼ਾ)-ਪਿਛਲੇ ਦਿਨੀਂ ਆਏ ਨਤੀਜਿਆਂ ਵਿਚੋਂ ਜਸਵਿੰਦਰ ਸਿੰਘ ਖਨੌੜਾ ਦੀ ਸਪੁੱਤਰੀ ਅਰਪਿਤ ਕੌਰ ਨੇ ਬਾਰ੍ਹਵੀਂ 'ਚੋਂ 97.11 ਪ੍ਰਤੀਸ਼ਤ ਅੰਕ ਲੈ ਕੇ ਪੰਜਾਬ 'ਚੋਂ 11ਵਾਂ ਸਥਾਨ ਪ੍ਰਾਪਤ ਕਰਕੇ ਪਰਿਵਾਰ, ਸਕੂਲ ਤੇ ਆਪਣਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਇੰਸ: ਜੀਤ ਸਿੰਘ ਨੂੰ ਸਦਮਾ, ਭਰਾ ਦੀ ਮੌਤ

ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿਭਾਗ ਵਿਚ ਬਤੌਰ ਇੰਸਪੈਕਟਰ ਸੇਵਾਵਾਂ ਦੇ ਰਹੇ ਜੀਤ ਸਿੰਘ ਘੁਮਾਣ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਮਨਜੀਤ ਸਿੰਘ ਘੁਮਾਣ ਦੀ ਬੀਤੇ ਦਿਨੀਂ ਉਨ੍ਹਾਂ ਦੇ ਜੱਦੀ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ 'ਤੇ ਚੁੱਕੀ ਸਹੁੰ

ਪਟਿਆਲਾ, 21 ਮਈ (ਅ.ਸ. ਆਹਲੂਵਾਲੀਆ)-ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੀ ਬਰਸੀ ਨੂੰ ਅੱਤਵਾਦ ਵਿਰੋਧੀ ਦਿਨ ਦੇ ਤੌਰ 'ਤੇ ਮਨਾਉਣ ਦੀ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਪਾਵਰਕਾਮ ਦੇ ਸੀ.ਐਮ.ਡੀ. ਨੂੰ ਦੱਸੀਆਂ ਮੁਸ਼ਕਿਲਾਂ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਅੱਜ ਇੱਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਪੰਜਾਬ, ਬੋਘ ਸਿੰਘ ਮਾਨਸਾ ਜਨਰਲ ਸਕੱਤਰ ਪੰਜਾਬ, ਕਾਕਾ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੀ ਵਾਅਦਾ ਿਖ਼ਲਾਫ਼ੀ 'ਤੇ ਮੋਦੀ ਲਹਿਰ ਪਾ ਸਕਦੀ ਹੈ ਚੋਣ ਨਤੀਜਿਆਂ 'ਤੇ ਅਸਰ

ਰਾਜਪੁਰਾ, 21 ਮਈ (ਰਣਜੀਤ ਸਿੰਘ)-ਪੰਜਾਬ ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ ਹੈ ਅਤੇ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੀ ਕਿਸਮਤ ਬਿਜਲਈ ਮਸ਼ੀਨਾਂ ਵਿਚ ਬੰਦ ਪਈ ਹੈ | ਇਸ ਲਈ ਇਸ ਪਟਾਰੀ ਵਿਚੋਂ ਕੱਲ੍ਹ ਕੀ ...

ਪੂਰੀ ਖ਼ਬਰ »

ਚੋਣ ਰੁਝੇਵਿਆਂ ਤੋਂ ਵਿਹਲੇ ਹੋ ਕੇ ਵਿਧਾਇਕ ਚੰਦੂਮਾਜਰਾ ਪੂਰਾ ਦਿਨ ਵਰਕਰਾਂ ਵਿਚ ਰਹੇ

ਪਟਿਆਲਾ/ ਸਨੌਰ 21 ਮਈ (ਜ.ਸ. ਢਿੱਲੋਂ/ਸੌਖਲ)-ਜ਼ਿਲੇ੍ਹ ਦੇ ਇੱਕੋ ਇਕ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਚੋਣ ਰੁਝੇਵਿਆਂ ਤੋਂ ਵਿਹਲੇ ਹੋ ਕੇ ਅੱਜ ਪੂਰਾ ਦਿਨ ਵਰਕਰਾਂ ਵਿਚ ਰਹੇ | ਉਨ੍ਹਾਂ ਨੂੰ ਸਨੌਰ ਹਲਕੇ ਦੀ ਵਿਸਥਾਰਕ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਪੰਜ ਵਿਦਿਆਰਥੀ ਕੈਨੇਡਾ ਦੀ ਨਾਰਥ ਬਿ੍ਟਿਸ਼ ਕੋਲੰਬੀਆ ਯੂਨੀਵਰਸਿਟੀ ਵਿਚ ਹੋਣਗੇ ਦਾਖ਼ਲ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੈਨੇਡਾ ਦੀ ਯੂਨੀਵਰਸਿਟੀ ਆਫ਼ ਨਾਰਥ ਬਿ੍ਟਿਸ਼ ਕੋਲੰਬੀਆ ਨਾਲ ਪਿਛਲੇ ਸਾਲ ਹੋਏ ਆਪਸੀ ਅਕਾਦਮਿਕ ਸਮਝੌਤੇ ਨੂੰ ਅਮਲੀ ਰੂਪ ਵਿਚ ਲਾਗੂ ਕੀਤਾ ਜਾ ਰਿਹਾ ਹੈ | ਯੂਨੀਵਰਸਿਟੀ ਦੇ ਅਰਥ ...

ਪੂਰੀ ਖ਼ਬਰ »

ਆਰੀਅਨਜ਼ ਦੇ ਬੀ.ਐੱਡ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਮੱਲਾਂ ਮਾਰੀਆਂ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਸਥਾਨਕ ਆਰੀਅਨਜ਼ ਕਾਲਜ ਆਫ਼ ਐਜੂਕੇਸ਼ਨ ਰਾਜਪੁਰਾ ਦੇ ਬੀ.ਐਡ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਕਰਵਾਈਆਂ ਗਈਆਂ ਪ੍ਰੀਖਿਆਵਾਂ ਵਿਚ 100 ਫੀਸਦੀ ਨਤੀਜਾ ਹਾਸਲ ਕਰਕੇ ਸ਼ਹਿਰ ਅਤੇ ਕਾਲਜ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀਆਂ ਨਹੀਂ ਉੱਤਰਦੀਆਂ ਰਾਜਸੀ ਪਾਰਟੀਆਂ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਪੰਜਾਬ 'ਚ ਅੰਦਾਜ਼ਨ ਦੋ ਵਰਿ੍ਹਆਂ ਦੇ ਵੱਖਵੇ 'ਚ ਕੋਈ ਨਾ ਕੋਈ 'ਚ ਚੋਣ ਹੁੰਦੀ ਰਹਿੰਦੀ ਹੈ | ਭਾਵੇਂ ਕਿ ਉਹ ਸਰਪੰਚੀ, ਮਿਊਾਸੀਪਲ ਕਾਰਪੋਰੇਸ਼ਨਾਂ, ਜ਼ਿਲ੍ਹਾ ਪਰਿਸ਼ਦ, ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦਾ ਗੇੜ ਹੋਵੇ | ਉਕਤ ਚੋਣਾਂ ਦੀ ...

ਪੂਰੀ ਖ਼ਬਰ »

ਰਾਜ ਮਾਰਗਾਂ 'ਤੇ ਲੱਗੇ ਦਿਸ਼ਾ ਅਤੇ ਦੂਰੀ ਦੱਸਦੇ ਬੋਰਡ ਗਾਇਬ

ਪਾਤੜਾਂ, 21 ਮਈ (ਗੁਰਵਿੰਦਰ ਸਿੰਘ ਬੱਤਰਾ)-ਰਾਜ ਮਾਰਗਾਂ 'ਤੇ ਲਗਾਏ ਗਏ ਵੱਖ ਵੱਖ ਸ਼ਹਿਰਾਂ ਨੰੂ ਦਰਸਾਉਂਦੇ ਬੋਰਡ ਪਿਛਲੇ ਕਾਫੀ ਸਮੇ ਤੋਂ ਗਾਇਬ ਹਨ ਪਰ ਲੋਕ ਨਿਰਮਾਣ ਵਿਭਾਗ ਵਲੋਂ ਇਸ ਪਾਸੇ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ | ਜਿਆਦਾਤਰ ਇਹ ਬੋਰਡ ਵੱਖ ਵੱਖ ਸਿਆਸੀ ...

ਪੂਰੀ ਖ਼ਬਰ »

ਐਗਜ਼ਿਟ ਪੋਲਾਂ ਨੇ ਉਮੀਦਵਾਰਾਂ ਦੀ ਕਟਾਈ ਤਾਰਾ ਤਾਰਾ ਗਿਣ ਰਾਤ

ਪਟਿਆਲਾ, 21 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਲ ਦੀਆਂ ਖ਼ਬਰਾਂ ਲਾਉਣ ਤੇ ਐਗਜਿਟ ਪੋਲ ਬਣਾ ਕੇ ਆਪਣੇ ਆਪਣੇ ਤਰੀਕੇ ਨਾਲ ਪੇਸ਼ ਕਰਨ ਵਾਲੇ ਵੋਟ ਪਾਉਣ ਤੇ ਨਤੀਜੇ ਸੁਣਨ ਦਾ ਮਜਾ ਹੀ ਖਰਾਬ ਕਰ ਦਿੰਦੇ ਹਨ | ਇਹੀ ਕਰਨ ਤਾ ਨਹੀ ਵੋਟ ਪ੍ਰਤੀਸ਼ਤਤਾ ਚ ਆਉਂਦੀ ਗਿਰਾਵਟ ਦਾ ਇਸ ...

ਪੂਰੀ ਖ਼ਬਰ »

ਸ਼ਹਿਰ ਅੰਦਰੋਂ ਕੂੜਾ ਇਕੱਤਰ ਕਰਨ ਲਈ ਨਿਰਧਾਰਿਤ ਕੰਪਨੀ 'ਹਰੀ ਭਰੀ' ਨੇ ਆਪਣਾ ਕੰਮ ਕੀਤਾ ਸ਼ੁਰੂ

ਪਟਿਆਲਾ, 21 ਮਈ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਨੇ ਜਿਸ 'ਹਰੀ ਭਰੀ' ਕੰਪਨੀ ਨੂੰ ਨਿਰਧਾਰਿਤ ਕੀਤਾ ਹੈ ਉਸ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ | ਉਸ ਨੇ ਘਰੋਂ ਘਰੀਂ ਜਾਕੇ ਲੋਕਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਵਲੋਂ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ

ਪਟਿਆਲਾ, 21 ਮਈ (ਅ.ਸ. ਆਹਲੂਵਾਲੀਆ)-ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਵਲੋਂ ਭਾਰਤ ਦੇ ਸਵਰਗਵਾਸੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦਾ ਸ਼ਹੀਦੀ ਦਿਵਸ ਮਨਾਇਆ | ਇਸ ਸਮੇਂ ਕਾਂਗਰਸ ਪਾਰਟੀ ਦੇ ਹੋਰ ਵੀ ਸ਼ਹੀਦਾਂ ਨੂੰ ਯਾਦ ਕੀਤਾ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਕਾਰਜਕਾਰਨੀ ਦੀ ਬੈਠਕ ਸਮਾਪਤ

ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਭਾਰਤ ਵਿਕਾਸ ਪ੍ਰੀਸ਼ਦ ਦੀ ਬੈਠਕ ਪ੍ਰੀਸ਼ਦ ਪ੍ਰਧਾਨ ਗੋਪਾਲ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਕਾਰਜਕਾਰੀ ਸਕੱਤਰ ਡਾ. ਹਰਜਿੰਦਰ ਪੁਨਿਆ ਦੁਆਰਾ ਸਭ ਤੋਂ ਪਹਿਲਾਂ ਅਪ੍ਰੈਲ ਮਹੀਨੇ ਦੀ ਰਿਪੋਰਟ ਪੇਸ਼ ਕਰਦੇ ਹੋਏ ਪ੍ਰੀਸ਼ਦ ...

ਪੂਰੀ ਖ਼ਬਰ »

ਐਗਜ਼ਿਟ ਪੋਲਾਂ ਨੇ ਉਮੀਦਵਾਰਾਂ ਦੀ ਕਟਾਈ ਤਾਰਾ ਤਾਰਾ ਗਿਣ ਰਾਤ

ਪਟਿਆਲਾ, 21 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਲ ਦੀਆਂ ਖ਼ਬਰਾਂ ਲਾਉਣ ਤੇ ਐਗਜਿਟ ਪੋਲ ਬਣਾ ਕੇ ਆਪਣੇ ਆਪਣੇ ਤਰੀਕੇ ਨਾਲ ਪੇਸ਼ ਕਰਨ ਵਾਲੇ ਵੋਟ ਪਾਉਣ ਤੇ ਨਤੀਜੇ ਸੁਣਨ ਦਾ ਮਜਾ ਹੀ ਖਰਾਬ ਕਰ ਦਿੰਦੇ ਹਨ | ਇਹੀ ਕਰਨ ਤਾ ਨਹੀ ਵੋਟ ਪ੍ਰਤੀਸ਼ਤਤਾ ਚ ਆਉਂਦੀ ਗਿਰਾਵਟ ਦਾ ਇਸ ...

ਪੂਰੀ ਖ਼ਬਰ »

ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋਣ ਲੱਗੀਆਂ

ਬਸੀ ਪਠਾਣਾਂ, 21 ਮਈ (ਗੁਰਬਚਨ ਸਿੰਘ ਰੁਪਾਲ)-23 ਅਪੈ੍ਰਲ ਤੋਂ 19 ਮਈ ਤੱਕ ਚੋਣ ਘੋਲ ਦੇ ਦਿਨਾਂ ਦੀ ਥਕਾਵਟ ਪੂਰੀ ਕਰਨ ਮਗਰੋਂ ਹੁਣ ਜਿਉਂ-ਜਿਉਂ 23 ਮਈ ਗਿਣਤੀ ਦਾ ਦਿਨ ਨੇੜੇ ਆ ਰਿਹਾ ਹੈ ਚੋਣ ਅਖਾੜੇ ਦੇ ਘੁਲਾਟੀਏ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋਣ ਲੱਗੀਆਂ ...

ਪੂਰੀ ਖ਼ਬਰ »

ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋਣ ਲੱਗੀਆਂ

ਬਸੀ ਪਠਾਣਾਂ, 21 ਮਈ (ਗੁਰਬਚਨ ਸਿੰਘ ਰੁਪਾਲ)-23 ਅਪੈ੍ਰਲ ਤੋਂ 19 ਮਈ ਤੱਕ ਚੋਣ ਘੋਲ ਦੇ ਦਿਨਾਂ ਦੀ ਥਕਾਵਟ ਪੂਰੀ ਕਰਨ ਮਗਰੋਂ ਹੁਣ ਜਿਉਂ-ਜਿਉਂ 23 ਮਈ ਗਿਣਤੀ ਦਾ ਦਿਨ ਨੇੜੇ ਆ ਰਿਹਾ ਹੈ ਚੋਣ ਅਖਾੜੇ ਦੇ ਘੁਲਾਟੀਏ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋਣ ਲੱਗੀਆਂ ...

ਪੂਰੀ ਖ਼ਬਰ »

ਉਦਾਸੀਨ ਡੇਰਾ ਮੁੱਲਾਂਪੁਰ ਵਿਖੇ ਸਾਲਾਨਾ ਸਮਾਗਮ ਭਲਕੇ

ਬਸੀ ਪਠਾਣਾਂ, 21 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਕਸਬਾ ਖੇੜੀ ਨੌਧ ਸਿੰਘ ਦੇ ਨਾਲ ਲਗਦੇ ਪਿੰਡ ਮੁੱਲਾਂਪੁਰ ਸਥਿਤ ਉਦਾਸੀਨ ਡੇਰਾ ਵਿਖੇ ਬਾਬਾ ਪੁਸ਼ਪਾ ਨੰਦ ਅਤੇ ਬਾਬਾ ਸਾਧੂ ਰਾਮ ਦੇ ਸਾਲਾਨਾ ਸਮਾਗਮ ਅੱਜ ਤੋਂ ਸ਼ੁਰੂ ਹੋ ਗਏ ਹਨ ਜਿਹੜੇ 23 ਮਈ ਤੱਕ ਚੱਲਣਗੇ | ਡੇਰੇ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX