ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  6 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  14 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  19 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  4 minutes ago
ਅੱਜ ਦਾ ਵਿਚਾਰ
. . .  16 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਫਰੀਦਕੋਟ / ਮੁਕਤਸਰ

ਅਧਿਆਪਕ 'ਤੇ ਨਾਬਾਲਗਾ ਨਾਲ ਛੇੜਛਾੜ ਦਾ ਦੋਸ਼, ਪਿੰਡ ਵਾਸੀਆਂ ਨੇ ਸਕੂਲ ਘੇਰਿਆ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਪਿੰਡ ਰਹੂੜਿਆਂਵਾਲੀ ਵਾਸੀਆਂ ਨੇ ਪਿੰਡ ਦੇ ਹੀ ਸਰਕਾਰੀ ਹਾਈ ਸਕੂਲ ਵਿਚ ਪੜ੍ਹਾਉਣ ਵਾਲੇ ਡੀ.ਪੀ.ਈ. ਅਧਿਆਪਕ 'ਤੇ ਨਾਬਾਲਗ ਲੜਕੀਆਂ ਨਾਲ ਕਥਿਤ ਛੇੜਛਾੜ ਕਰਨ ਦਾ ਸੰਗੀਨ ਦੋਸ਼ ਲਗਾਇਆ ਹੈ | ਇਸ ਦੇ ਰੋਸ ਵਿਚ ਵੱਡੀ ਸੰਖਿਆ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਸਕੂਲ ਨੂੰ ਘੇਰਾ ਪਾ ਲਿਆ | ਹਾਲਾਂਕਿ ਪਿੰਡ ਵਾਸੀ ਸਕੂਲ ਵਿਚ ਵੀ ਜਾ ਵੜੇ, ਪਰ ਉਸ ਵੇਲੇ ਕਥਿਤ ਦੋਸ਼ੀ ਅਧਿਆਪਕ ਸਕੂਲ ਵਿਚ ਨਹੀਂ ਸੀ, ਜਿਸ ਕਾਰਨ ਮਾਮਲਾ ਜ਼ਿਆਦਾ ਉਲਝਣ ਤੋਂ ਬਚ ਗਿਆ | ਉੱਧਰ ਮਾਮਲਾ ਵਧਦਾ ਵੇਖ ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ | ਉੱਥੇ ਹੀ ਭਾਰੀ ਬਲ ਸਮੇਤ ਪਹੁੰਚੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ | ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਚੱਲਦਿਆਂ ਸਿੱਖਿਆ ਵਿਭਾਗ ਵਲੋਂ ਉਕਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ | ਇਸ ਤੋਂ ਪਹਿਲਾ ਸਕੂਲ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਕੂਲ ਵਿਚ ਪੜ੍ਹਾਉਣ ਵਾਲੇ ਡੀ.ਪੀ.ਈ. ਅਧਿਆਪਕ ਤਲਵਿੰਦਰਜੀਤ ਸਿੰਘ ਨੇ ਸਕੂਲ ਵਿਚ ਪੜ੍ਹਨ ਵਾਲੀਆਂ ਦੋ ਨਾਬਾਲਗ ਲੜਕੀਆਂ ਨਾਲ ਕਥਿਤ ਤੌਰ 'ਤੇ ਛੇੜਛਾੜ ਕੀਤੀ ਹੈ | ਅਜਿਹਾ ਕਰ ਕੇ ਉਸਨੇ ਅਧਿਆਪਕ-ਵਿਦਿਆਰਥੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਹੈ | ਉਨ੍ਹਾਂ ਨੇ ਉਕਤ ਅਧਿਆਪਕ ਨੂੰ ਤੁਰੰਤ ਨੌਕਰੀ ਤੋਂ ਹਟਾਉਣ ਅਤੇ ਉਸਦੇ ਖਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ | ਸਕੂਲ ਪਿੰ੍ਰਸੀਪਲ ਸੁਖਵਿੰਦਰ ਸਿੰਘ ਨੇ ਇਕ ਵਾਰ ਤਾਂ ਪਿੰਡ ਵਾਸੀਆਂ ਨੂੰ ਸਮਝਾਉਂਦੇ ਹੋਏ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ | ਪਰ ਪਿੰਡ ਨਿਵਾਸੀਆਂ ਦੇ ਗੁੱਸੇ ਅੱਗੇ ਉਸਦੀ ਇੱਕ ਨਾ ਚੱਲੀ | ਉੱਧਰ, ਮਾਮਲਾ ਵੱਧਦਾ ਵੇਖ ਸਿੱਖਿਆਂ ਵਿਭਾਗ ਵਲੋਂ ਮੌਕੇ 'ਤੇ ਪਹੁੰਚੇ ਕਪਿਲ ਸ਼ਰਮਾ ਨੇ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਉਕਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਉਸਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਬਾਅਦ ਕਿਤੇ ਜਾ ਕੇ ਪਿੰਡ ਵਾਸੀਆਂ ਦਾ ਗੁੱਸਾ ਸ਼ਾਂਤ ਹੋਇਆ | ਇਸ ਤਰ੍ਹਾਂ ਮੌਕੇ 'ਤੇ ਪਹੁੰਚੇ ਥਾਣਾ ਸਦਰ ਮੁਖੀ ਇੰਸਪੈਕਟਰ ਪ੍ਰਤਾਪ ਸਿੰਘ ਅਤੇ ਥਾਣਾ ਸਿਟੀ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਮਾਪੇ ਅਤੇ ਵਿਦਿਆਰਥਣਾਂ ਦੇ ਬਿਆਨ ਲੈ ਲਏ ਗਏ ਹਨ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

ਆਗੂ ਨਿਰਮਲ ਸਿੰਘ 'ਤੇ ਹਮਲਾ ਕਰਨ ਦੇ ਿਖ਼ਲਾਫ਼ ਰੋਸ ਰੈਲੀ

ਦੋਦਾ, 21 ਮਈ (ਰਵੀਪਾਲ)-ਟੈਕਨੀਕਲ ਸਰਵਸਿਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਅਤੇ ਪੱਛਮੀ ਜ਼ੋਨ ਕਮੇਟੀ ਬਠਿੰਡਾ ਦੇ ਸੱਦੇ 'ਤੇ ਮੰਡਲ ਗਿੱਦੜਬਾਹਾ ਦੇ ਕਾਮਿਆਂ ਵਲੋਂ ਪਾਵਰਕਾਮ ਸਬ ਡਵੀਜ਼ਨ ਦੋਦਾ ਅੱਗੇ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਨੂੰ ਸੰਬੋਧਨ ਕਰਦੇ ਆਗੂਆਂ ਨੇ ...

ਪੂਰੀ ਖ਼ਬਰ »

ਿਲੰਗ ਜਾਂਚ ਕਰਵਾਉਣ ਵਾਲੇ ਗਰੋਹ ਦਾ ਪਰਦਾਫਾਸ਼

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਸਿਰਸਾ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਕੁਝ ਦਲਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਿਲੰਗ ਜਾਂਚ ਕਰਵਾਉਂਦੇ ਹਨ | ਇਸ ਅਧਾਰ 'ਤੇ ਡਿਪਟੀ ਸਿਵਲ ਸਰਜਨ ਸਿਰਸਾ ਡਾ: ਵਰੇਸ਼ ਭੂਸ਼ਣ ਨੇ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਪਿੰਡ ਗੋਨਿਆਣਾ 'ਚ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੇ ਬਾਅਦ ਪਿੰਡ ਦੇ ਲੋਕ ਆਪਸ 'ਚ ਹੀ ਬਹਿਸ ਕਰ ਰਹੇ ਹਨ | ਵਰਨਣਯੋਗ ਹੈ ਕਿ ਚੋਣਾਂ ਵਾਲੇ ਦਿਨ ਪਿੰਡ ਗੋਨਿਆਣਾ ਵਾਸੀ ਜਸਪ੍ਰੀਤ ਸਿੰਘ ਜੱਸਾ (18) ਪੁੱਤਰ ਬਲਵੀਰ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗਿਣਤੀ ਬਰਜਿੰਦਰਾ ਕਾਲਜ ਦੇ ਕੇਂਦਰਾਂ ਦਾ ਦੌਰਾ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 09 ਫ਼ਰੀਦਕੋਟ ਕਮ-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ 19 ਮਈ ਨੂੰ ਸਮਾਪਤ ਹੋਈਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਬਰਜਿੰਦਰਾ ਕਾਲਜ ਫ਼ਰੀਦਕੋੋਟ ਵਿਖੇ ਬਣੇ ਈ.ਵੀ.ਐਮ ਦੇ ਗਿਣਤੀ ...

ਪੂਰੀ ਖ਼ਬਰ »

ਲੋਕਾਂ ਤੋਂ ਮਿਲੇ ਪਿਆਰ ਤੇ ਸਤਿਕਾਰ ਦਾ ਉਹ ਹਮੇਸ਼ਾ ਰਿਣੀ ਰਹਿਣਗੇ-ਮੁਹੰਮਦ ਸਦੀਕ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਬੀਤੇ ਦਿਨੀਂ ਵੋਟਾਂ ਪੈਣ ਤੋਂ ਬਾਅਦ ਹੁਣ ਨਤੀਜੇ 23 ਮਈ ਨੂੰ ਆਉਣਗੇ ਲੰਮੀ ਚੋਣਵੀਂ ਭੱਜ-ਦੌੜ ਉਪਰੰਤ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਨੇ ਪਰਿਵਾਰਕ ਆਪਣੇ ਮੈਂਬਰ ਅਤੇ ਸਮਰਥਕਾਂ ਨਾਲ ...

ਪੂਰੀ ਖ਼ਬਰ »

ਐਗਜ਼ਿਟ ਪੋਲ ਦੇ ਨਤੀਜਿਆਂ ਦਾ ਅਸਲ ਸੱਚ 23 ਨੂੰ ਆਉਣ ਵਾਲੇ ਨਤੀਜੇ ਹੀ ਦੱਸਣਗੇ

ਲੰਬੀ, 21 ਮਈ (ਮੇਵਾ ਸਿੰਘ)-ਦੇਸ਼ ਅੰਦਰ 19 ਮਈ ਨੂੰ ਲੋਕ ਸਭਾ ਚੋਣਾਂ ਦੇ 7 ਗੇੜ ਮੁਕੰਮਲ ਹੋਣ ਨਾਲ ਚੋਣਾਂ ਦਾ ਅਮਲ ਖਤਮ ਹੋ ਗਿਆ ਹੈ ਤੇ ਲੋਕਾਂ ਨੂੰ ਹੁਣ 23 ਮਈ ਨੂੰ ਆਉਣ ਵਾਲੇ ਚੋਣ ਨਤੀਜਿਆਂ ਦੀ ਬੜੀ ਬੇਸਬਰੀ ਨਾਲ ਉਡੀਕ ਹੋ ਰਹੀ ਹੈ | ਪਰ ਚੋਣਾਂ ਨਤੀਜਿਆਂ ਤੋਂ ਪਹਿਲਾਂ ...

ਪੂਰੀ ਖ਼ਬਰ »

ਨਿਰਵਿਘਨ ਬਿਜਲੀ ਸਪਲਾਈ ਚਾਲੂ ਕੀਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 21 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਟਿਊਬਵੈੱਲ ਲਈ ਨਿਰਵਿਘਨ ਬਿਜਲੀ ਸਪਲਾਈ ਚਾਲੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਤੇਜ਼ ਹਨੇਰੀ ਕਾਰਨ ਪੋਲ ਟੁੱਟ ਗਏ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਪਿੰਡ ਮਿੱਡਾ ਦੇ ਖੇਤਾਂ 'ਚੋਂ ਤਿੰਨ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਚੋਰਾਂ ਵਲੋਂ ਖੇਤਾਂ ਵਿਚ ਲੱਗੇ ਬਿਜਲੀ ਟਰਾਂਸਫ਼ਾਰਮਰ ਚੋਰੀ ਕੀਤੇ ਜਾਣ ਦੀਆਂ ਘਟਨਾਵਾਂ ਵਿਚ ਅੱਜ ਉਸ ਵੇਲੇ ਹੋਰ ਵਾਧਾ ਹੋ ਗਿਆ, ਜਦ ਚੋਰ ਪਿੰਡ ਮਿੱਡਾ ਦੇ ਤਿੰਨ ਕਿਸਾਨਾਂ ਦੇ ਟਰਾਂਸਫ਼ਾਰਮਰ ਵਿਚਲਾ ਕੀਮਤੀ ਸਾਮਾਨ ਚੋਰੀ ਕਰ ਲਿਆ ...

ਪੂਰੀ ਖ਼ਬਰ »

ਟੈਕਨੀਕਲ ਕਰਮਚਾਰੀਆਂ ਨੇ ਸਾਥੀ 'ਤੇ ਹੋਏ ਹਮਲੇ ਨੂੰ ਲੈ ਕੇ ਕੀਤੀ ਰੋਸ ਰੈਲੀ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ 33 ਕੇ.ਵੀ. ਬਿਜਲੀ ਘਰ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਦੇ ਟੈਕਨੀਕਲ ਕਰਮਚਾਰੀਆਂ ਵਲੋਂ ਬਠਿੰਡਾ ਜ਼ੋਨ ਦੇ ਸਕੱਤਰ ਨਿਰਮਲ ਸਿੰਘ ਉੱਪਲ ਤੇ ਹੋਏ ਜਾਨਲੇਵਾ ਹਮਲੇ ਦੇ ਰੋਸ ਵਜੋਂ ਰੋਸ ਰੈਲੀ ਕੀਤੀ ਗਈ ਅਤੇ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਰੁਪਾਣਾ, 21 ਮਈ (ਜਗਜੀਤ ਸਿੰਘ)-ਬੀਤੇ ਦਿਨੀਂ ਸੜਕ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਦਬੜਾ ਜੋ ਕਿ ਬੀਤੀ ਦਿਨੀਂ ਤੂੜੀ ਨਾਲ ਭਰੇ ਟਰੈਕਟਰ ਟਰਾਲੇ ...

ਪੂਰੀ ਖ਼ਬਰ »

ਸੀ ਪਾਈਟ ਕੈਂਪ ਕਾਲਝਰਾਨੀ ਵਲੋਂ ਪ੍ਰੀ ਟਰੇਨਿੰਗ ਕੈਂਪ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸੀ ਪਾਈਟ ਕੈਂਪ ਕਾਲਝਰਾਨੀ ਦੇ ਟ੍ਰੇਨਿੰਗ ਅਫ਼ਸਰ ਮੇਜਰ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬਠਿੰਡਾ, ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਯੁਵਕਾਂ ਦੀ ਸਤੰਬਰ 2019 ਵਿਚ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਦਾ ਕੁਲੈਕਸ਼ਨ ਸੈਂਟਰ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਇਸ ਵਾਰ 19 ਮਈ ਨੂੰ ਹੋਈਆਾ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਨਿਵੇਕਲੀਆਂ ...

ਪੂਰੀ ਖ਼ਬਰ »

ਪਈਆਂ ਵੋਟਾਂ ਦੀ ਗਿਣਤੀ ਤਹਿਤ ਨਿਗਰਾਨ ਤਾਇਨਾਤ

ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਲਈ ਪਈਆਂ ਵੋਟਾਂ ਦੀ ਹੋਣ ਵਾਲੀ ਗਿਣਤੀ ਦੀ ਨਿਗਰਾਨੀ ਲਈ ਵਿਸ਼ੇਸ਼ ਗਿਣਤੀ ਅਬਜ਼ਰਵਰ ਤਾਇਨਾਤ ਕਰਕੇ ਭੇਜੇ ਗਏ ਹਨ | ਮੁਕਤਸਰ ਸਾਹਿਬ ਵਿਖੇ ਮਲੋਟ ਤੇ ਮੁਕਤਸਰ ਸਾਹਿਬ ਵਿਧਾਨ ਸਭਾ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਕੈਂਸਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਨੂੰ ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਡਾ: ਸੀਮਾ ...

ਪੂਰੀ ਖ਼ਬਰ »

ਕੋਟਪਾ ਐਕਟ 2003 ਅਧੀਨ ਗਤੀਵਿਧੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਤਰੁਣ ਬਾਂਸਲ ਅਤੇ ਕੰਵਲਪ੍ਰੀਤ ਸਿੰਘ ਨੋਡਲ ਅਫ਼ਸਰ ਤੰਬਾਕੂ ਦੀ ਅਗਵਾਈ ਵਿਚ ਸ਼ਹਿਰ ਵਿਚ ਤੰਬਾਕੂ ਅਤੇ ਨਸ਼ਿਆਂ ਵਿਰੋਧੀ ਗਤੀਵਿਧੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਟੀ.ਐਸ.ਯੂ. ਸਕੱਤਰ 'ਤੇ ਹਮਲਾ ਕਰਨ ਦੀ ਨਿਖ਼ੇਧੀ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਬੋਹਰ, ਸਰਕਲ ਸਕੱਤਰ ਜੋਗਿੰਦਰ ਸਿੰਘ, ਮੰਡਲ ਪ੍ਰਧਾਨ ਬੂਟਾ ਸਿੰਘ, ਨੱਥਾ ਸਿੰਘ ਮੰਡਲ ਪ੍ਰਧਾਨ ਮਲੋਟ, ਹਰਭਜਨ ਚੌਧਰੀ ...

ਪੂਰੀ ਖ਼ਬਰ »

ਅਧਿਆਪਕ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਦੋਦਾ, 21 ਮਈ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਐਸ.ਐਸ. ਅਧਿਆਪਕ ਬਲਦੇਵ ਸਿੰਘ ਦੀ ਪੜ੍ਹਾਈ ਦੌਰਾਨ ਕਰਵਾਈ ਮਿਹਨਤ ਦੀ ਸਫ਼ਲਤਾ 'ਤੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਨੇ ਦੱਸਿਆ ਕਿ ਬਲਦੇਵ ਸਿੰਘ ਵਲੋਂ ਦਸਵੀਂ ...

ਪੂਰੀ ਖ਼ਬਰ »

12842 ਨੌਜਵਾਨ ਵੋਟਰਾਂ ਨੇ ਪਹਿਲੀ ਵਾਰ ਵੋਟ ਦਾ ਕੀਤਾ ਇਸਤੇਮਾਲ-ਕੁਮਾਰ ਸੌਰਭ ਰਾਜ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ-09 ਫ਼ਰੀਦਕੋਟ ਦੀ 19 ਮਈ ਨੂੰ ਪੋਲ ਹੋਈਆਂ ਵੋਟਾਂ ਵਿਚ ਨੌਜਵਾਨਾਂ ਵਲੋਂ ਭਾਰੀ ਉਤਸ਼ਾਹ ਨਾਲ ਵੋਟਾਂ ਪਾਈਆਂ ਗਈਆਂ | ਭਾਰਤ ਦੇ ਵੋੋਟ ਮਹਾਂਉਤਸਵ ਵਿਚ ਹਿੱਸਾ ਲੈਂਦਿਆਂ ਪਹਿਲੀ ਵਾਰ ਆਪਣੇ ਮਤ ਦੇ ਅਧਿਕਾਰ ਦੀ ...

ਪੂਰੀ ਖ਼ਬਰ »

ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ, ਆਉਣ ਵਾਲੇ ਦੋ ਦਿਨਾਂ 'ਚ ਲਿਫ਼ਟਿੰਗ ਵੀ ਹੋ ਜਾਵੇਗੀ-ਸਕੱਤਰ ਮਾਰਕੀਟ ਕਮੇਟੀ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਮਾਰਕੀਟ ਕਮੇਟੀ ਦੇ ਅਧੀਨ ਆਉਣ ਵਾਲੀਆਂ ਮੰਡੀਆਂ ਵਿਚ ਕਣਕ ਦੀ ਲਿਫ਼ਟਿੰਗ ਤਸੱਲੀਬਖਸ਼ ਚੱਲ ਰਹੀ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੱਭਿਆ ਮੋਬਾਈਲ ਕੀਤਾ ਵਾਪਸ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਖੇਸਾਂ ਵਾਲੇ ਬਾਜ਼ਾਰ ਵਿਚ ਕੱਪੜੇ ਦੀ ਦੁਕਾਨ ਕਰਨ ਵਾਲੇ ਗੋਰੇ ਨੇ ਇਮਾਨਦਾਰੀ ਦਾ ਸਬੂਤ ਦਿੰਦੇ ਹੋਏ ਇੱਕ ਕਿਸਾਨ ਦਾ ਡਿੱਗਿਆ ਲਗਪਗ 13 ਹਜ਼ਾਰ ਦੀ ਕੀਮਤ ਦਾ ਮੋਬਾਈਲ ਵਾਪਸ ਕਰ ਕੇ ਇਸ ਲੁੱਟ-ਘਸੁੱਟ ਦੇ ਦੌਰ ਵਿਚ ਆਪਣੀ ਆਤਮਾ ...

ਪੂਰੀ ਖ਼ਬਰ »

ਵਰਕਰਾਂ ਦਾ ਧੰਨਵਾਦ ਕਰਨ ਪਹੰੁਚੇ ਇੰਦਰਜੀਤ ਸਿੰਘ ਜ਼ੀਰਾ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਚੋਣ ਮੁਹਿੰਮ ਦੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਲਾਏ ਗਏ ਇੰਚਾਰਜ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਅਤੇ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ-ਖੇਤ ਮਜ਼ਦੂਰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਸੰਗੂਧੌਣ ਵਿਖੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਮਜ਼ਦੂਰਾਂ ਵਲੋਂ ਪਿੰਡ ਸੰਗੂਧੌਣ ਵਿਖੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਜੁਆਇੰਟ ਸਕੱਤਰ ਜਗਜੀਤ ਸਿੰਘ ਜੱਸੇਆਣਾ ...

ਪੂਰੀ ਖ਼ਬਰ »

ਪੈਰਾਮੈਡੀਕਲ ਤੇ ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਐਸ. ਐਮ. ਓ. ਨੂੰ ਮਿਲਿਆ

ਬਾਜਾਖਾਨਾ, 21 ਮਈ (ਜੀਵਨ ਗਰਗ)-ਪੈਰਾਮੈਡੀਕਲ ਅਤੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਪ੍ਰਧਾਨ ਸੁਨੀਲ ਕੁਮਾਰ ਫ਼ਾਰਮਾਸਿਸਟ ਦੀ ਅਗਵਾਈ ਹੇਠ ਸੀ.ਐਚ.ਸੀ. ਬਾਜਾਖਾਨਾ ਦੇ ਐਸ.ਐਮ.ਓ. ਡਾ. ਮੁਰਾਰੀ ਲਾਲ ਨੂੰ ਮਿਲਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਐਸ.ਐਮ.ਓ. ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ

ਕੋਟਕਪੂਰਾ, 21 ਮਈ (ਮੋਹਰ ਗਿੱਲ)-ਬੀਤੇ ਦਿਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਬਰਾਂਚ ਕੋਟਕਪੂਰਾ ਦੇ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ ਨਛੱਤਰ ਸਿੰਘ ਭਾਣਾ ਬਰਾਂਚ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਮਿਊਾਸਪਲ ਪਾਰਕ ਵਿਖੇ ਹੋਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸਿਰਸੜੀ ਦੀ ਕੈਂਸਰ ਨਾਲ ਮੌਤ

ਕੋਟਕਪੂਰਾ, 21 ਮਈ (ਮੇਘਰਾਜ, ਮੋਹਰ ਗਿੱਲ)-ਪਿੰਡ ਸਿਰਸੜੀ ਨਿਵਾਸੀ ਗੁਰਮੀਤ ਸਿੰਘ (46) ਪੁੱਤਰ ਕਰਨੈਲ ਸਿੰਘ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਬੀਤੇ ਦਿਨ ਮੌਤ ਹੋ ਗਈ | ਉਹ ਆਪਣੇ ਪਿੱਛੇ ਪਤਨੀ ਅਤੇ 16 ਤੇ 14 ਸਾਲ ਦੇ 2 ਲੜਕੇ ਛੱਡ ਗਏ | ਗੁਰਮੀਤ ਸਿੰਘ ਦਲਿਤ ਪਰਿਵਾਰ ਨਾਲ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਏ.ਆਈ.ਜੀ.ਪੀ. ਪਰਸੋਨਲ ਦੇ ਹੁਕਮਾਂ ਅਨੁਸਾਰ ਸ੍ਰੀ ਹਰਗੋਬਿੰਦ ਸਿੰਘ ਐਸ.ਐਸ.ਪੀ. ਫ਼ਿਰੋਜਪੁਰ ਵਿਜੀਲੈਂਸ ਦੇ ਦਿਸ਼ਾ-ਨਿਰਦੇਸ਼ਾ ਹੇਠ ਰਾਜ ਕੁਮਾਰ ਡੀ.ਐਸ.ਪੀ. ਵਿਜੀਲੈਂਸ ਦੀ ...

ਪੂਰੀ ਖ਼ਬਰ »

ਸਵ: ਰਾਜੀਵ ਗਾਂਧੀ ਦੀ ਬਰਸੀ 'ਤੇ ਸ਼ਰਧਾਂਜਲੀਆਂ ਭੇਟ

ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਨੇ ਰਾਜੀਵ ਗਾਂਧੀ ਦਾ ਬਲਿਦਾਨ ਦਿਵਸ ਮਨਾਇਆ | ਇਸ ਮੌਕੇ ਬਠਿੰਡਾ ਰੋਡ ਸਥਿਤ ਦਫ਼ਤਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਸ਼ਰਧਾ ਦੇ ...

ਪੂਰੀ ਖ਼ਬਰ »

ਵਲੰਟੀਅਰਾਂ ਨੂੰ ਚੋਣ ਡਿਊਟੀ ਦੇਣ ਲਈ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਫ਼ਰੀਦਕੋਟ, 21 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ ਵਲੰਟੀਅਰਾਂ ਤੇ ਐਨ.ਸੀ.ਸੀ ਕੈਡਿਟਸ ਵਲੋਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਉੱਪਰ ਹੈਲਪ ਡੈਸਕ ਵਜੋਂ ਤਾਇਨਾਤ ਹੋ ਕੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 21 ਮਈ (ਚਰਨਜੀਤ ਸਿੰਘ ਗੋਂਦਾਰਾ)-ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐਸੋਸੀਏਸ਼ਨ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਨੇ ਜਸਲੀਨ ਨਾਲ ਕੀਤੇ ਸਾਦੇ ਵਿਆਹ ਦੀ ਚਰਚਾ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਮਨਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ (ਮਾਡਰਨ ਫ਼ਰਨੀਚਰ ਵਾਲੇ) ਵਾਸੀ ਫ਼ਰੀਦਕੋਟ ਨੇ ਜਸਲੀਨ ਕੌਰ ਪੁੱਤਰੀ ਰਣਬੀਰ ਸਿੰਘ ਵਾਸੀ ਪੰਜਗਰਾਈਾ ਕਲਾਂ (ਫ਼ਰੀਦਕੋਟ) ਦਾ ਵਿਆਹ ਪੂਰੀ ਗੁਰਮਰਿਯਾਦਾ ਸਾਦੇ ਢੰਗ ਨਾਲ ਹੋਇਆ | ਲੜਕੇ ...

ਪੂਰੀ ਖ਼ਬਰ »

ਖੇਤੀਬਾੜੀ ਦਫ਼ਤਰ ਤੇ ਨਗਰ ਕੌ ਾਸਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਬਲਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਸਮੂਹ ਅਧਿਕਾਰੀਆਂ, ਕਰਮਚਾਰੀਆਂ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਵਲੰਟੀਅਰ ਬਲਤੇਜ ਸਿੰਘ ਦਾ ਸਨਮਾਨ

ਗੋਲੇਵਾਲਾ, 21 ਮਈ (ਅਮਰਜੀਤ ਬਰਾੜ)-ਲੋਕ ਸਭਾ ਚੋਣਾਂ 2019 ਵਿਚ ਬਤੌਰ ਬੀ.ਐਲ.ਓ ਵਲੰਟੀਅਰ ਅਤੇ ਅੰਗਹੀਣ ਹੋਣ ਦੇ ਬਾਵਜੂਦ ਉਸਦੀਆਂ ਸਮਾਜਿਕ ਸੇਵਾਵਾਂ ਵਜੋਂ ਪ੍ਰਾਜਾਈਡਿੰਗ ਅਫ਼ਸਰ ਸੁਨੀਲ ਮਿੱਤਲ ਅਤੇ ਬੀ.ਐਲ.ਓ ਸੁਖਵਿੰਦਰਪਾਲ ਸਿੰਘ ਸੰਧੂ ਵਲੋਂ ਬਲਤੇਜ ਸਿੰਘ ਬਰਾੜ ...

ਪੂਰੀ ਖ਼ਬਰ »

ਮਾਸ ਕਾਊਾਸਲਿੰਗ ਪ੍ਰੋਗਰਾਮ ਭਵਿੱਖ ਦੀ ਯੋਜਨਾ ਲਈ ਮਦਦਗਾਰ-ਪਿ੍ੰ. ਸੁਧਾ ਗਰਗ

ਫ਼ਰੀਦਕੋਟ, 21 ਮਈ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਹਰਮੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਮਾਸ ਕਾਊਾਸਲਿੰਗ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਮੀਟਿੰਗ 'ਚ ਕਨਵੀਨਰ 'ਤੇ ਹਮਲੇ ਦੀ ਕਾਰਵਾਈ ਵਿਚਾਰੀ

ਜੈਤੋ, 21 ਮਈ (ਭੋਲਾ ਸ਼ਰਮਾ)-ਟੀ.ਐਸ.ਯੂ. ਨੇ ਮੀਟਿੰਗ ਕਰ ਕੇ ਰਵੀਨਾ ਕਤਲ ਕਾਂਡ ਕਮੇਟੀ ਅਬੋਹਰ ਕਨਵੀਨਰ 'ਤੇ ਹਮਲਾ ਕਰਨ ਵਾਲੇ ਗੁੰਡਿਆਂ ਦੇ ਸਰਦਾਰ ਗੋਪੀ ਰਾਮ ਅਤੇ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਬੁਲਾਰਿਆਂ ਨੇ ਕਿਹਾ ਕਿ ਕਮੇਟੀ ਦੇ ਕਨਵੀਨਰ ਤੇ ...

ਪੂਰੀ ਖ਼ਬਰ »

ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਫ਼ਰੀਦਕੋਟ, 21 ਮਈ (ਹਰਮਿੰਦਰ ਸਿੰਘ ਮਿੰਦਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਅੱਜ ਸੂਬੇ ਭਰ 'ਚ ਵਿਸ਼ਵ ਬਲੱਡ ਪ੍ਰਸ਼ੈਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਟੀ ਹੈਲਥ ਸੈਂਟਰਾਂ ਵਿਖੇ ...

ਪੂਰੀ ਖ਼ਬਰ »

ਚੋਣਾਂ 'ਚ ਅਣਥੱਕ ਮਿਹਨਤ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ-ਸੂਬਾ ਸਿੰਘ ਬਾਦਲ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਦੋ ਸਾਲ ਲੰਘਣ ਉਪਰੰਤ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਆਮ ਤੇ ਗਰੀਬ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ 79 ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਸ਼ਹਿਰ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ 10ਵੀਂ, 12ਵੀਂ ਅਤੇ 8ਵੀਂ ਕਲਾਸਾਂ ਦੇ ਇਮਤਿਹਾਨਾਂ ਵਿਚੋਂ ...

ਪੂਰੀ ਖ਼ਬਰ »

60 ਮੈਡਲ ਜਿੱਤਣ ਵਾਲਾ ਖਿਡਾਰੀ ਗੁਰਦੁਆਰਾ ਕਮੇਟੀ ਹਰੀਨੌਾ ਵਲੋਂ ਸਨਮਾਨਿਤ

ਕੋਟਕਪੂਰਾ, 21 ਮਈ (ਮੇਘਰਾਜ)-ਪਿੰਡ ਹਰੀ ਨੌਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਬਿਧੀ ਚੰਦ ਵੈਲਫੇਅਰ ਅਤੇ ਗਤਕਾ ਸਪੋਰਟਸ ਕਲੱਬ ਵਲੋਂ ਰੋਲਰ ਸਕੇਟਿੰਗ ਖਿਡਾਰੀ ਮਨਜਿੰਦਰ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਪਿੰਡ ਹਰੀ ਨੌਾ ਜੋ ਕਿ ਸੁਦਾਗਰ ਸਿੰਘ ਠੇਕੇਦਾਰ ਦੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਟੀਮ ਸਮੇਤ ਅਚਨਚੇਤ ਚੈਕਿੰਗ

ਭਵਾਨੀਗੜ੍ਹ, 21 ਮਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਾਲਦ ਖ਼ੁਰਦ ਦੇ ਐਸ.ਯੂ.ਐਸ ਆਦਰਸ਼ ਸਕੂਲ ਦੇ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਿਖ਼ਲਾਫ਼ ਕੀਤੇ ਸੰਘਰਸ਼ ਨੂੰ ਅੱਜ ਉਸ ਸਮੇਂ ਬੂਰ ਪੈ ਗਿਆ ਜਦੋਂ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਪਣੀ ਟੀਮ ਸਮੇਤ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 4 ਮੱਝਾਂ ਝੁਲਸੀਆਂ

ਧੂਰੀ, ਮੂਲੋਵਾਲ, 21 ਮਈ (ਦੀਪਕ, ਲਹਿਰੀ, ਭੰਡਾਰੀ)-ਨੇੜਲੇ ਪਿੰਡ ਰੰਗੀਆਂ ਵਿਖੇ ਕਣਕ ਦੀ ਨਾੜ ਨੂੰ ਲੱਗੀ ਅੱਗ ਬੇਕਾਬੂ ਹੋਣ ਨਾਲ ਵਧਦੀ ਹੋਈ ਅੱਗ ਨੇ ਕੁੱਝ ਘਰਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਜਿਸ ਕਾਰਨ ਬਲਿਹਾਰਾ ਸਿੰਘ ਪੁੱਤਰ ਸਾਗਰ ਸਿੰਘ ਦੀਆਂ 2 ਮੱਝਾਂ ਅਤੇ ...

ਪੂਰੀ ਖ਼ਬਰ »

¸ਲੋਕ ਸਭਾ ਹਲਕਾ ਸੰਗਰੂਰ ¸ ਸਿਮਰਨਜੀਤ ਸਿੰਘ ਮਾਨ ਦੇ 'ਟਰੱਕ' ਦੀ ਅਚਾਨਕ ਵਧੀ ਰਫ਼ਤਾਰ ਨੇ ਉਮੀਦਵਾਰਾਂ ਦਾ ਵੋਟ ਗਣਿਤ ਉਲਝਾਇਆ

ਮਲੇਰਕੋਟਲਾ, 21 ਮਈ (ਕੁਠਾਲਾ)-ਐਤਵਾਰ ਨੂੰ ਲੋਕ ਸਭਾ ਮੈਂਬਰ ਦੀ ਚੋਣ ਲਈ ਪਈਆਂ ਵੋਟਾਂ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਚੋਣ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਫ਼.ਸੀ.ਆਈ. ਦੇ ਡਿਪਟੀ ਡਾਇਰੈਕਟਰ ਦੇ ਫਿਰੋਜ਼ਪੁਰ ਸਥਿਤ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖਰੀਦ ਏਜੰਸੀਆਂ ਦੁਆਰਾ ਕਣਕ ਦੀ ਖਰੀਦ ਸਮੇਂ ਕੁਆਲਿਟੀ ਸਹੀ ਨਾ ਹੋਣ ਦੇ ਨਾਮ 'ਤੇ ਕੀਤੀ 4 ਰੁਪਏ 60 ਪੈਸੇ ਪ੍ਰਤੀ ਕੁਇੰਟਲ ਦੀ ਕਟੌਤੀ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ 28 ਮਈ ਨੂੰ ਡਿਪਟੀ ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਹੋਏ ਝਗੜੇ 'ਚ 20 ਵਿਅਕਤੀਆਂ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਚੋਣਾਂ ਵਾਲੇ ਦਿਨ ਪਿੰਡ ਬਖੁਸ਼ਾਹ ਦੇ ਸਰਪੰਚ ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ 16 ਵਿਅਕਤੀਆਂ ਅਤੇ ਉਨ੍ਹਾਂ ਦੇ 4 ਅਣਪਛਾਤੇ ਸਾਥੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਪਿੰਡ ਬਾਠ ਦੀ ਸੜਕ 'ਤੇ ਪਾਏ ਕੰਕਰੀਟ ਤੇ ਕੰਮ ਅੱਧਵਿਚਕਾਰ ਰੁਕਣ ਕਾਰਨ ਪ੍ਰੇਸ਼ਾਨ ਹੁੰਦੇ ਰਾਹਗੀਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਪਿੰਡ ਬਾਠ ਨੂੰ ਲਹਿਰਾ ਮੁਹੱਬਤ ਨਾਲ ਜੋੜਦੀ ਸੜਕ ਟੁੱਟਣ ਕਾਰਨ ਪਿੰਡ ਪੂਹਲਾ ਤੱਕ ਦੁਬਾਰਾ ਬਣਾਈ ਜਾ ਰਹੀ ਸੀ, ਪਰ ਜਿਸਦਾ ਕੰਮ ਇਕ ਮਹੀਨੇ ਤੋਂ ਰੁਕਣ ਕਾਰਨ ਰੋਜ਼ਾਨਾ ਦੇ ਰਾਹਗੀਰ ਤੇ ਪਿੰਡ ਬਾਠ ਦੇ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਪਿੰਡ ਬਾਠ ਦੀ ਸੜਕ 'ਤੇ ਪਾਏ ਕੰਕਰੀਟ ਤੇ ਕੰਮ ਅੱਧਵਿਚਕਾਰ ਰੁਕਣ ਕਾਰਨ ਪ੍ਰੇਸ਼ਾਨ ਹੁੰਦੇ ਰਾਹਗੀਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਪਿੰਡ ਬਾਠ ਨੂੰ ਲਹਿਰਾ ਮੁਹੱਬਤ ਨਾਲ ਜੋੜਦੀ ਸੜਕ ਟੁੱਟਣ ਕਾਰਨ ਪਿੰਡ ਪੂਹਲਾ ਤੱਕ ਦੁਬਾਰਾ ਬਣਾਈ ਜਾ ਰਹੀ ਸੀ, ਪਰ ਜਿਸਦਾ ਕੰਮ ਇਕ ਮਹੀਨੇ ਤੋਂ ਰੁਕਣ ਕਾਰਨ ਰੋਜ਼ਾਨਾ ਦੇ ਰਾਹਗੀਰ ਤੇ ਪਿੰਡ ਬਾਠ ਦੇ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੀ ਬਸਤੀ ਮਾਨੇ ਵਾਲੀ ਦਾਖਲੀ ਮੱਲੂ ਵਾਲੀਏ ਵਾਲਾ ਵਿਖੇ ਇਕ ਦਿਮਾਗ਼ ਪੱਖੋਂ ਥੋੜ੍ਹੀ ਕਮਜ਼ੋਰ ਲੜਕੀ ਨਾਲ ਇਕ ਵਿਅਕਤੀ ਵਲੋਂ ਜਬਰ-ਜਨਾਹ ਕਰਨ ਦੀ ਖ਼ਬਰ ਹੈ | ਪੀੜਤ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਬਠਿੰਡਾ ਵਿਕਾਸ ਅਥਾਰਿਟੀ ਵਲੋਂ ਇਨਹਾਸਮੈਂਟ ਦੇ ਬੋਝ ਦਾ ਵਿਰੋਧ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ) ਵਲੋਂ ਸ਼ਹਿਰ ਦੇ ਫੇਜ਼ 4-5 ਨਿਵਾਸੀਆਂ ਉੱਪਰ ਪਲਾਟਾਂ ਦੀ ਵਧੀ ਹੋਈ ਕੀਮਤ ਬਦਲੇ ਇਨਹਾਸਮੈਂਟ ਦੇ ਨਾਮ 'ਤੇ ਪਾਏ ਗਏ ਵਾਧੂ ਵਿੱਤੀ ਬੋਝ ਦਾ ਸਥਾਨਕ ਵਾਸੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਤਸਕਰੀ ਦੇ ਦੋਸ਼ਾਂ ਵਿਚੋਂ 4 ਬਰੀ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਗੁਪਤਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਅਤੇ ਨਸ਼ੀਲੇ ਟੀਕਿਆਂ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 4 ਵਿਅਕਤੀਆਂ ਨੂੰ ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਤੇ ਪੰਕਜ ...

ਪੂਰੀ ਖ਼ਬਰ »

ਵੋਟਾਂ ਦੌਰਾਨ ਹੋਈ ਲੜਾਈ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਪਿੰਡ ਫੁੱਲਖਾਰੀ ਵਿਖੇ ਪਾਰਟੀਬਾਜ਼ੀ ਨੂੰ ਲੈ ਕੇ ਹੋਈ ਆਪਸੀ ਤਕਰਾਰ ਤੋਂ ਬਾਅਦ ਪਿੰਡ ਦੇ ਪੰਜ ਵਿਅਕਤੀਆਂ ਹਰਬੰਸ ਸਿੰਘ, ਬੰਨੀ, ਹਰਪ੍ਰੀਤ ਸਿੰਘ, ਸੀਰਾ ਸਿੰਘ ਅਤੇ ਲੱਖਾ ਸਿੰਘ ਆਦਿ ਵਲੋਂ ਵੋਟਾਂ ਵਾਲੇ ਦਿਨ 19 ਮਈ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਫ਼.ਸੀ.ਆਈ. ਦੇ ਡਿਪਟੀ ਡਾਇਰੈਕਟਰ ਦੇ ਫਿਰੋਜ਼ਪੁਰ ਸਥਿਤ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖਰੀਦ ਏਜੰਸੀਆਂ ਦੁਆਰਾ ਕਣਕ ਦੀ ਖਰੀਦ ਸਮੇਂ ਕੁਆਲਿਟੀ ਸਹੀ ਨਾ ਹੋਣ ਦੇ ਨਾਮ 'ਤੇ ਕੀਤੀ 4 ਰੁਪਏ 60 ਪੈਸੇ ਪ੍ਰਤੀ ਕੁਇੰਟਲ ਦੀ ਕਟੌਤੀ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ 28 ਮਈ ਨੂੰ ਡਿਪਟੀ ...

ਪੂਰੀ ਖ਼ਬਰ »

ਕੇਸਾਂ ਦੀ ਬੇਅਦਬੀ ਕਰਨ ਤੇ ਸੱਟਾਂ ਮਾਰਨ ਦਾ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਰੋੜਾਂਵਾਲੀ, 21 ਮਈ (ਮਨਜੀਤ ਸਿੰਘ ਬਰਾੜ)-ਸਥਾਨਕ ਪੁਲਿਸ ਵਲੋਂ ਇਕ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਦਬੀ ਕਰਨ ਸਬੰਧੀ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਚੌਾਕੀ ਮੰਡੀ ਰੋੜਾਂਵਾਲੀ ਦੇ ਏ. ਐਸ. ਆਈ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਲਖ਼ਾਨੇ 'ਚੋਂ ਲੱਖਾਂ ਦਾ ਸਾਮਾਨ ਖ਼ੁਰਦ-ਬੁਰਦ ਕਰਨ ਸਬੰਧੀ ਜੇਲ੍ਹ ਅੰਦਰ ਬੰਦ ਵਿਜੀਲੈਂਸ ਦੇ ਹਵਲਦਾਰ ਦੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਆਪਣੇ ਹੀ ਮਾਲਖ਼ਾਨੇ 'ਚੋਂ ਲੱਖਾਂ ਦਾ ਸਮਾਨ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਕੇਂਦਰੀ ਜੇਲ੍ਹ ਅੰਦਰ ਬੰਦ ਵਿਜੀਲੈਂਸ ਦੇ ਹਵਲਦਾਰ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸੀਬਾ ਬਾਲ ਸ਼ਖ਼ਸੀਅਤ ਉਸਾਰੀ ਕੈਂਪ 31 ਤੋਂ

ਲਹਿਰਾਗਾਗਾ, 21 ਮਈ (ਅਸ਼ੋਕ ਗਰਗ)-ਬੱਚਿਆਂ ਨੂੰ ਕਲਾਵਾਂ ਨਾਲ ਜੋੜਨ ਅਤੇ ਸਿਰਜਣਾਤਮਿਕ ਸੋਚ ਬਣਾਉਣ ਲਈ ਸੀਬਾ ਸੁਸਾਇਟੀ ਵਲੋਂ 21ਵਾਂ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਕਮ ਵਰਕਸ਼ਾਪ 'ਸਿਰਜਣਾ 2019' 31 ਮਈ ਤੋਂ 9 ਜੂਨ 2019 ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸੀਬਾ ਸਕੂਲ ਦੇ ...

ਪੂਰੀ ਖ਼ਬਰ »

ਕੋਟਕਪੂਰਾ ਸ਼ਹਿਰ ਦੇ ਵਿਕਾਸ ਵੱਲ ਮੌਜੂਦਾ ਸਰਕਾਰ ਦਾ ਕੋਈ ਧਿਆਨ ਨਹੀਂ-ਵਿਧਾਇਕ ਸੰਧਵਾਂ

ਕੋਟਕਪੂਰਾ, 21 ਮਈ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਮੌਜੂਦਾ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ | ਉਨ੍ਹਾਂ ਕਿਹਾ ਕਿ ਪਿਛਲੀ ...

ਪੂਰੀ ਖ਼ਬਰ »

ਜਨਤਕ ਸਥਾਨਾ 'ਤੇ ਸਿਗਰਟਨੋਸ਼ੀ ਵਾਲਿਆਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵਲੋਂ ਮਿਹਨਤੀ, ਇਮਾਨਦਾਰ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਨੌਜਵਾਨਾਂ ਦੀ ਚੋਣ ਕਰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਹਿੱਤ ਬਣਾਈ ਵਿਸ਼ੇਸ਼ ਐਾਟੀ ਸਮੋਕਿੰਗ ਟਾਸਕ ਫੋਰਸ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਜਨਤਕ ਸਥਾਨਾ 'ਤੇ ਸਿਗਰਟਨੋਸ਼ੀ ਵਾਲਿਆਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵਲੋਂ ਮਿਹਨਤੀ, ਇਮਾਨਦਾਰ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਨੌਜਵਾਨਾਂ ਦੀ ਚੋਣ ਕਰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਹਿੱਤ ਬਣਾਈ ਵਿਸ਼ੇਸ਼ ਐਾਟੀ ਸਮੋਕਿੰਗ ਟਾਸਕ ਫੋਰਸ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਤੋਂ ਪਿੰਡ ਰੋਡਿਆਂ ਵਾਲੀ ਸੜਕ ਦੀ ਹਾਲਤ ਖਸਤਾ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਵਿਕਾਸ ਦੇ ਨਾਂਅ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਲੋਕ ਅਤੇ ਵਿਕਾਸ ਹਿਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਹਵਾਈ ਬਿਆਨਾਂ ਦੇ ਉਲਟ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਜਿਸ ਦੀ ਮਿਸਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX