ਤਾਜਾ ਖ਼ਬਰਾਂ


ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  12 minutes ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  15 minutes ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  43 minutes ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 1 hour ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ...
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ...
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ...........
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 4 hours ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 4 hours ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 4 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 5 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 5 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਗਰੂਰ

ਰੇਲਵੇ ਪਲੇਟੀ 'ਤੇ ਸਪੈਸ਼ਲ ਭਰਨ ਨੂੰ ਲੈ ਕੇ 2 ਧੜਿਆਂ ਵਿਚਕਾਰ ਹੋਈ ਲੜਾਈ ਦੌਰਾਨ 11 ਜ਼ਖ਼ਮੀ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਹੰਗਾਮਾ ਮੱਚ ਗਿਆ ਜਦੋਂ ਰੇਲਵੇ ਪਲੇਟੀ 'ਤੇ ਸਪੈਸ਼ਲ ਭਰਨ ਨੂੰ ਲੈ ਕੇ ਪੱਲੇਦਾਰਾਾ ਦੇ ਦੋ ਗੁੱਟਾਂ 'ਚ ਹੋਈ ਜ਼ਬਰਦਸਤ ਲੜਾਈ ਦੌਰਾਨ 11 ਮਜ਼ਦੂਰਾਂ ਦੇ ਜ਼ਖ਼ਮੀ ਹੋ ਗਏ ¢ਇਸ ਸਬੰਧੀ ਇਕ ਗੁੱਟ ਦੇ ਪ੍ਰਧਾਨ ਪਾਲ ਸਿੰਘ ਨੇ ਕਿਹਾ ਕਿ ਰੇਲਵੇ ਸਟੇਸ਼ਨ ਦਾ ਜੋ ਟੈਂਡਰ ਰਾਜੀਵ ਦੇ ਨਾਂਅ ਸੀ ਅਤੇ ਰਾਜੀਵ ਦਾ ਐਗਰੀਮੈਂਟ ਮੇਰੇ ਨਾਂਅ 'ਤੇ ਸੀ¢ ਉਨ੍ਹਾਂ ਦੱਸਿਆ ਕਿ ਦੂਜੇ ਗਰੁੱਪ ਦਾ ਪ੍ਰਧਾਨ ਹੈਪੀ ਸਾਡੇ ਬੰਦਿਆਂ ਨੂੰ ਕੰਮ 'ਤੇ ਨਹੀਂ ਲੱਗਣ ਦਿੰਦਾ ਸੀ ਤਾਂ ਅਸੀਂ ਠੇਕੇਦਾਰ ਦੇ ਕਹਿਣ 'ਤੇ ਆਪਣੇ ਬੰਦਿਆਂ ਸਮੇਤ ਕੰਮ 'ਤੇ ਚਲੇ ਗਏ ¢ਉਸ ਤੋਂ ਬਾਅਦ ਦੂਜੀ ਧਿਰ ਦੇ ਕਹਿਣ 'ਤੇ ਮੈਂ ਅਤੇ ਜਗਦੀਸ਼ ਭਾਂਬੜ ਉੱਥੋਂ ਵਾਪਸ ਆ ਗਏ¢ ਪ੍ਰੰਤੂ ਮਗਰੋਂ ਦੂਜੀ ਧਿਰ ਦੇ ਬੰਦਿਆਂ ਨੇ ਸਾਡੇ ਬੰਦਿਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸ ਕੁੱਟਮਾਰ 'ਚ ਸਾਡੇ ਗਰੁੱਪ ਦੇ 7 ਮਜ਼ਦੂਰ ਮੰਟਨ ਸਿੰਘ, ਗੰਗਾ ਸਿੰਘ, ਜੀਵਨ ਯਾਦਵ, ਰਾਮ ਪਰੇਸ ਮੁਖੀਆ, ਇੰਦਰ ਯਾਦਵ, ਸ਼ਿੰਦਰ ਸਿੰਘ ਅਤੇ ਰਾਮ ਬਿਲਾਸ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ¢ ਉੱਧਰ ਦੂਜੇ ਪਾਸੇ ਜਦ ਦੂਜੀ ਧਿਰ ਦੇ ਪ੍ਰਧਾਨ ਹੈਪੀ ਸਿੰਘ ਨਾਲ ਇਸ ਸਬੰਧੀ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਉਹ ਪਲੇਟੀ 'ਤੇ ਸਪੈਸ਼ਲ ਭਰ ਰਹੇ ਸਨ ਕਿ ਅਚਾਨਕ ਪ੍ਰਧਾਨ ਪਾਲ ਸਿੰਘ ਅਤੇ ਜਗਦੀਸ਼ ਭਾਂਬੜ ਨੇ ਆਪਣੇ ਬੰਦੇ ਲਿਆ ਕੇ ਮਸਲਾ ਖੜ੍ਹਾ ਕਰ ਦਿੱਤਾ ਕਿ ਸਾਡੇ ਮਜ਼ਦੂਰਾਂ ਨੂੰ ਸਪੈਸ਼ਲ ਭਰਨ ਵਿਚ ਲਗਾਇਆ ਜਾਵੇ¢ ਹੈਪੀ ਸਿੰਘ ਨੇ ਦੱਸਿਆ ਕਿ ਅਸੀਂ ਪ੍ਰਧਾਨ ਪਾਲ ਦੇ ਬੰਦਿਆਾ ਨੂੰ ਕੰਮ 'ਤੇ ਲਗਾਉਣ ਦੀ ਸਹਿਮਤੀ ਦੇ ਕੇ ਪ੍ਰਧਾਨ ਪਾਲ ਅਤੇ ਜਗਦੀਸ਼ ਭਾਂਬੜ ਨੂੰ ਉੱਥੋਂ ਜਾਣ ਲਈ ਕਿਹਾ¢ ਮਹੀਨੇ ਵਿਚ ਪ੍ਰਧਾਨ ਪਾਲ ਪਰਤ ਗਿਆ ਤੇ ਕਹਿਣ ਲੱਗਾ ਕਿ ਅਲੱਗ ਗਰੁੱਪ ਬਣਾਵਾਂਗੇ, ਜਿਸ ਕਾਰਨ ਦੋਵਾਂ ਗੁੱਟਾਂ ਵਿਚ ਆਪਸੀ ਬਹਿਸ ਨੇ ਲੜਾਈ ਦਾ ਰੂਪ ਧਾਰਨ ਕਰ ਲਿਆ | ਇਸ ਲੜਾਈ ਦਾ ਉਨ੍ਹਾਂ ਦੇ ਗਰੁੱਪ ਦੇ 4 ਮਜ਼ਦੂਰ ਕੁਲਬੀਰ ਸਿੰਘ, ਵਿਨੋਦ ਕੁਮਾਰ, ਸਤਨਾਮ ਸਿੰਘ ਅਤੇ ਸਮਨਪ੍ਰੀਤ ਦਰਾਕਾ ਜ਼ਖ਼ਮੀ ਹੋ ਗਏ,ਜਿਨ੍ਹਾਾ ਨੂੰ ਤੁਰੰਤ ਤਪਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ¢
ਉਨ੍ਹਾਂ ਇਸ ਲੜਾਈ ਦਾ ਕਾਰਨ ਪ੍ਰਧਾਨ ਪਾਲ ਅਤੇ ਜਗਦੀਸ਼ ਭਾਂਬੜ ਨੂੰ ਦੱਸਿਆ ¢ ਪ੍ਰੰਤੂ ਪ੍ਰਧਾਨ ਪਾਲ ਸਿੰਘ ਨੇ ਦੂਜੀ ਧਿਰ ਦੇ ਪ੍ਰਧਾਨ ਹੈਪੀ ਸਿੰਘ ਵਲੋਂ ਲਗਾਏ ਗਏ ਦੋਸ਼ਾਂ ਨੂੰ ਝੂਠੇ ਅਤੇ ਬੇਬੁਨਿਆਦ ਦੱਸਿਆ ¢ ਜਦ ਇਸ ਸਬੰਧੀ ਸਿਟੀ ਪੁਲਿਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲੜਾਈ ਸਬੰਧੀ ਸੂਚਨਾ ਮਿਲ ਗਈ ਹੈ ਦੋਵਾਂ ਧਿਰਾਂ ਦੇ ਬਿਆਨ ਕਲਮਬੱਧ ਕਰ ਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ¢

ਸੜਕ ਹਾਦਸੇ ਦੇ ਮਾਮਲੇ 'ਚੋਂ ਡਰਾਈਵਰ ਬਾਇੱਜ਼ਤ ਬਰੀ

ਬਰਨਾਲਾ, 21 ਮਈ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਅਮਰਿੰਦਰਪਾਲ ਸਿੰਘ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਡਰਾਈਵਰ ਪਵਨ ਕੁਮਾਰ ਨੂੰ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ ਦੀਆਂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

ਬਰਨਾਲਾ, 21 ਮਈ (ਧਰਮਪਾਲ ਸਿੰਘ)-ਸਥਾਨਕ ਐਸ.ਡੀ. ਕਾਲਜ ਓਵਰਬਿ੍ਜ ਉੱਪਰ ਸੈਰ ਕਰਦੇ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ | ਥਾਣਾ ਸਿਟੀ-1 ਦੇ ਏ.ਐਸ.ਆਈ. ਜਗਤਾਰ ਸਿੰਘ ਅਤੇ ਹੌਲਦਾਰ ਮੱਖਣ ਸਾਹ ਨੇ ਦੱਸਿਆ ਕਿ ਰਾਮ ਸਰੂਪ ਪੱੁਤਰ ਫ਼ਕੀਰ ਚੰਦ ਵਾਸੀ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਪ੍ਰਕਿਰਿਆ ਸਬੰਧੀ ਚੋਣ ਅਮਲੇ ਨੂੰ ਸਿਖਲਾਈ ਦਿੱਤੀ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲੋਕ ਸਭਾ ਹਲਕਾ ਸੰਗਰੂਰ ਲਈ 19 ਮਈ ਨੰੂ ਪਈਆਂ ਵੋਟਾਂ ਦੇ ਗਿਣਤੀ ਕਾਰਜਾਂ ਲਈ ਲਗਾਏ ਸਮੁੱਚੇ ਅਮਲੇ ਨੰੂ 23 ਮਈ ਨੂੰ ...

ਪੂਰੀ ਖ਼ਬਰ »

ਛੇੜਛਾੜ ਤੇ ਕੱੁਟਮਾਰ ਦੇ ਮਾਮਲੇ 'ਚ ਇਕ ਵਿਅਕਤੀ 'ਤੇ ਪਰਚਾ ਦਰਜ

ਟੱਲੇਵਾਲ, 21 ਮਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਦੀ ਇਕ ਔਰਤ ਵਲੋਂ ਇਕ ਨੌਜਵਾਨ 'ਤੇ ਲਾਏ ਛੇੜਛਾੜ ਅਤੇ ਕੱੁਟਮਾਰ ਦੇ ਦੋਸ਼ਾਂ ਉਪਰੰਤ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਕੀ ਪੱਖੋਂ ਕੈਂਚੀਆਂ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਟੀਮ ਸਮੇਤ ਅਚਨਚੇਤ ਚੈਕਿੰਗ

ਭਵਾਨੀਗੜ੍ਹ, 21 ਮਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਾਲਦ ਖ਼ੁਰਦ ਦੇ ਐਸ.ਯੂ.ਐਸ ਆਦਰਸ਼ ਸਕੂਲ ਦੇ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਿਖ਼ਲਾਫ਼ ਕੀਤੇ ਸੰਘਰਸ਼ ਨੂੰ ਅੱਜ ਉਸ ਸਮੇਂ ਬੂਰ ਪੈ ਗਿਆ ਜਦੋਂ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਪਣੀ ਟੀਮ ਸਮੇਤ ...

ਪੂਰੀ ਖ਼ਬਰ »

ਧਰਮਪੁਰਾ ਵਿਖੇ ਜ਼ਮੀਨੀ ਝਗੜੇ 'ਚ ਗੰਭੀਰ ਸੱਟਾਂ ਮਾਰਨ ਦੇ ਦੋਸ਼ 'ਚ ਪਿਓ-ਪੱੁਤ ਕੀਤੇ ਕਾਬੂ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਪਿੰਡ ਧਰਮਪੁਰਾ ਮੌੜ ਵਿਖੇ ਪਿਛਲੇ ਦਿਨੀਂ ਜ਼ਮੀਨੀ ਝਗੜੇ 'ਚ ਆਪਣੇ ਹੀ ਸਕੇ ਭਰਾ ਦੇ ਸੱਟਾਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦੇਣ ਵਾਲੇ ਦੋ ਵਿਅਕਤੀਆਂ ਨੂੰ ਸ਼ਹਿਣਾ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਬਿੱਕਰ ਸਿੰਘ ...

ਪੂਰੀ ਖ਼ਬਰ »

ਖੇਤਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਧ ਰਹੇ ਪ੍ਰਦੂਸ਼ਣ ਨੇ ਰੁੱਖਾਂ, ਜੀਵ-ਜੰਤੂਆਂ ਦਾ ਕੀਤਾ ਘਾਣ

• ਗੁਰਜੀਤ ਸਿੰਘ ਖੱੁਡੀ ਹੰਡਿਆਇਆ, 21 ਮਈ-ਐਤਕੀਂ ਲੋਕ ਸਭਾ ਚੋਣਾਂ ਹੋਣ ਕਰ ਕੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਚੋਣਾਂ ਨਿਪਟਾਉਣ ਨੂੰ ਹੀ ਲੱਗਿਆ ਰਿਹਾ | ਜਿਸ ਕਰ ਕੇ ਖੇਤਾਂ 'ਚ ਕਣਕ ਦੇ ਨਾੜ ਨੂੰ ਲਗਾਈ ਗਈ ਅੱਗ ਨਾਲ ਫੈਲ ਰਹੇ ਧੂੰਏਾ ਕਾਰਨ ...

ਪੂਰੀ ਖ਼ਬਰ »

-ਮਾਮਲਾ ਬੱਚਿਆਂ ਦੀ ਕੁੱਟਮਾਰ ਦਾ-

ਜੇਕਰ ਇਨਸਾਫ਼ ਨਾ ਮਿਲਿਆ ਤਾਂ ਮਲੇਰਕੋਟਲਾ ਪਟਿਆਲਾ ਮਾਰਗ ਅਣਮਿੱਥੇ ਸਮੇਂ ਲਈ ਰੋਕਿਆ ਜਾਵੇਗਾ-ਪਿੰਡ ਵਾਸੀ

ਅਮਰਗੜ੍ਹ, 21 ਮਈ (ਬਲਵਿੰਦਰ ਸਿੰਘ ਭੁੱਲਰ)-ਮੁਹੰਮਦ ਹਲੀਮ ਵਾਸੀ ਭੈਣੀ ਕੰਬੋਜ ਨੇ ਥਾਣਾ ਅਮਰਗੜ੍ਹ ਸਾਹਮਣੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 16 ਮਈ ਵਾਲੇ ਦਿਨ ਉਸ ਦਾ ਬੇਟਾ ਸੁਬਹਾਨ, ਉਸ ਦੇ ਦੋ ਹੋਰ ਦੋਸਤਾਂ ਸਾਹਿਲ ਤੇ ਸਮੀਰ ਨਾਲ ਆਪਣੇ ਟਿਊਬਵੈੱਲ ਤੋਂ ਨਹਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਰੂੜੇਕੇ ਕਲਾਂ, 21 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਧੌਲਾ ਤੋਂ ਮੁੱਖ ਮਾਰਗ ਬਰਨਾਲਾ ਬਠਿੰਡਾ ਨੂੰ ਜਾਂਦੀ ਿਲੰਕ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨਾਂ ਦੇ ਅਨੁਸਾਰ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲਿਆਂ 'ਚ ਉਪਦੇਸ਼ ਸਕੂਲ ਦੇ ਬੱਚੇ ਜੇਤੂ

ਰੁੜਕੀ ਕਲਾਂ, 21 ਮਈ (ਜਤਿੰਦਰ ਮੰਨਵੀ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਇਕੋਲਾਹਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਗੁਰਬਾਣੀ ਕੰਠ ਮੁਕਾਬਲੇ, ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਸੰਤ ਸੁੱਧ ਪ੍ਰਦੇਸੀ ਤੇ ਸੰਤ ਅਲਹੌਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 21 ਮਈ (ਦਮਦਮੀ)-ਗੁਰਦੁਆਰਾ ਅਕਾਲਸਰ ਕੁਟੀਆ ਬਾਲੀਆਂ ਵਿਖੇ ਸੰਤ ਬਲਜੀਤ ਸਿੰਘ ਸੁੱਧ ਪ੍ਰਦੇਸੀ ਤੇ ਸੰਤ ਸੁਖਦੇਵ ਸਿੰਘ ਅਲਹੌਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਸਮਾਗਮ ਸੰਤ ਦਰਸ਼ਨ ਸਿੰਘ ਬਾਲੀਆਂ ਵਾਲਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਮੀਨ ਦੇ ਮੁਆਵਜ਼ੇ ਸਬੰਧੀ ਸਪੱਸ਼ਟੀਕਰਨ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਥਾਨਕ ਮਹਿਲ ਮੁਬਾਰਕ ਕਾਲੋਨੀ ਦੇ ਵਸਨੀਕ ਅਮਰੀਕ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਲਖਵੀਰ ਚੰਦ ਵਲੋਂ ਨੈਸ਼ਨਲ ਹਾਈਵੇ ਨੰਬਰ 64 ਦਾ ਬਾਈਪਾਸ ਬਣਾਉਣ ਲਈ ਪਿੰਡ ਬਡਰੁੱਖਾਂ ਦੀ ਜ਼ਮੀਨ ਦੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਦੋ ਕਿਤਾਬਾਂ ਦੀ ਘੰੁਡ ਚੁਕਾਈ

ਲੌਾਗੋਵਾਲ, 21 ਮਈ (ਵਿਨੋਦ)-ਸਮਾਜ 'ਚ ਵਿਗਿਆਨਕ ਅਤੇ ਤਰਕਸ਼ੀਲ ਵਿਚਾਰਧਾਰਾ ਦਾ ਪ੍ਰਸਾਰ ਕਰਨ ਅਤੇ ਤਰਕਸ਼ੀਲ ਸੁਸਾਇਟੀ ਵਲੋਂ ਕਰਵਾਈ ਜਾਣ ਵਾਲੀ ਤੀਸਰੀ ਚੇਤਨਾ ਪਰਖ ਪ੍ਰੀਖਿਆ ਦੇ ਸਿਲੇਬਸ 'ਤੇ ਆਧਾਰਿਤ ਦੋ ਪੁਸਤਕਾਂ ਦੀ ਘੁੰਡ ਚੁਕਾਈ ਅੱਜ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਨਵ-ਵਿਆਹੀ ਜੋੜੀ ਨੇ ਗ੍ਰਹਿਸਥੀ ਜੀਵਨ ਦੀ ਨਿਵੇਕਲੇ ਉੱਦਮ ਨਾਲ ਕੀਤੀ ਸ਼ੁਰੂਆਤ

ਅਮਰਗੜ੍ਹ, 21 ਮਈ (ਬਲਵਿੰਦਰ ਸਿੰਘ ਭੁੱਲਰ)-ਇੱਕ ਨਵਾਂ ਉੱਦਮ ਤੇ ਨਿਵੇਕਲੀ ਪਿਰਤ ਪਾਉਂਦਿਆਂ ਵਿਆਹੇ ਜੋੜੇ ਬੀਬੀ ਜਗਦੀਪ ਕੌਰ ਤੇ ਕਾਕਾ ਵਰਿੰਦਰ ਸਿੰਘ ਪਿੰਡ ਗੀਗਾਮਾਜਰਾ ਨੇ ਬੀਤੇ ਦਿਨ ਆਪਣੇ ਵਿਆਹ ਤੋਂ ਇੱਕ ਦਿਨ ਬਾਅਦ ਆਪਣੇ ਸਹੁਰੇ ਘਰ ਵਿਚ ਮਿੱਠੀਆਂ ਰੋਟੀਆਂ ਤਿਆਰ ...

ਪੂਰੀ ਖ਼ਬਰ »

ਸੱਗੂ ਚੌਥੀ ਵਾਰ ਫਾਊਾਡੇਸ਼ਨ ਦੇ ਪ੍ਰਧਾਨ ਬਣੇ

ਭਵਾਨੀਗੜ੍ਹ, 21 ਮਈ (ਰਣਧੀਰ ਸਿੰਘ ਫੱਗੂਵਾਲਾ)-ਬਿਲਡਿੰਗ ਉਸਾਰੀ ਠੇਕੇਦਾਰ ਫਾਊਾਡੇਸ਼ਨ ਦੀ ਚੋਣ ਦੌਰਾਨ ਬਲਵਿੰਦਰ ਸਿੰਘ ਸੱਗੂ ਨੂੰ ਲਗਾਤਾਰ ਚੌਥੀ ਵਾਰ ਪ੍ਰਧਾਨ ਬਣਾਇਆ ਗਿਆ | ਇਸ ਸਬੰਧੀ ਚੋਣ ਮੀਟਿੰਗ ਹੋਈ ਜਿਸ ਵਿਚ ਪਿਛਲੇ ਸਾਲ ਦਾ ਲੇਖਾ-ਜੋਖਾ ਮੈਂਬਰਾਂ ਨੂੰ ...

ਪੂਰੀ ਖ਼ਬਰ »

ਪਾਇਨੀਅਰ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਰੁੜਕੀ ਕਲਾਂ, 21 ਮਈ (ਜਤਿੰਦਰ ਮੰਨਵੀ)-ਪਾਇਨੀਅਰ ਕਾਨਵੈਂਟ ਸਕੂਲ ਗੱਜਣ ਮਾਜਰਾ ਅਤੇ ਪਾਇਨੀਅਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੱਜਣ ਮਾਜਰਾ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ ਫਨ-ਵਰਲਡ ਪਟਿਆਲਾ, ਰੇਸਵੇਅ ਲੁਧਿਆਣਾ, ਪਿੰਜੌਰ ਗਾਰਡਨ, ਐਕੂਆ ਵਿਲਾ ਵਾਟਰ ਪਾਰਕ ...

ਪੂਰੀ ਖ਼ਬਰ »

ਮਾਸਟਰ ਰਟੋਲ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਕੌਹਰੀਆਂ, 21 ਮਈ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡਾਂ 'ਚ ਚੱਲਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮਾਸਟਰ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਪਿੰਡ ਕੌਹਰੀਆਂ ਪਹੁੰਚੇ | ਪਿੰਡ ਦੀਆਂ ਗਲੀਆਂ ਵਿਚ ਪਾਏ ਜਾ ਰਹੇ ਪ੍ਰੀਮਿਕਸ ਦੀ ਕੁਆਲਿਟੀ ਬਾਰੇ ਪਤਾ ...

ਪੂਰੀ ਖ਼ਬਰ »

ਬਾਬਾ ਹੈਦਰ ਸ਼ੇਖ ਦੇ ਰੌਸ਼ਨੀ ਦਿਹਾੜੇ ਮੌਕੇ ਬੱਸ ਨੂੰ ਕੀਤਾ ਰਵਾਨਾ

ਲਹਿਰਾਗਾਗਾ, 21 ਮਈ (ਅਸ਼ੋਕ ਗਰਗ)-ਬਾਬਾ ਹੈਦਰ ਸ਼ੇਖ ਮਲੇਰਕੋਟਲਾ ਦੇ ਰੌਸ਼ਨੀ ਦਿਹਾੜੇ ਮੌਕੇ ਜੈ ਸ੍ਰੀ ਬਾਬਾ ਹੈਦਰ ਸ਼ੇਖ ਸੇਵਾ ਕਲੱਬ ਲਹਿਰਾਗਾਗਾ ਵਲੋਂ ਲਹਿਰਾਗਾਗਾ ਤੋਂ ਮਲੇਰਕੋਟਲਾ ਲਈ ਸ਼ਰਧਾਲੂਆਂ ਲਈ ਰਵਾਨਾ ਹੋਈ ਬੱਸ ਨੂੰ ਅਗਰਵਾਲ ਸਭਾ ਯੂਥ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਜੀ. ਐਨ. ਐਮ. ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 21 ਮਈ (ਰੁਪਿੰਦਰ ਸਿੰਘ ਸੱਗੂ)-ਅਜੀਤ ਨਰਸਿੰਗ ਇੰਸਟੀਚਿਊਟ ਦਾ ਜੀ. ਐਨ. ਐਮ ਨਰਸਿੰਗ ਭਾਗ ਤੀਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ 'ਚੋਂ ਇੰਸਟੀਚਿਊਟ ਦੀਆ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ 'ਤੇ ਵਧੀਆ ਪੁਜ਼ੀਸ਼ਨਾਂ ਹਾਸਿਲ ...

ਪੂਰੀ ਖ਼ਬਰ »

ਲਾਈਫ਼ ਗਾਰਡ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ ਸਥਿਤ ਲਾਇਫ਼ ਗਾਰਡ ਨਰਸਿੰਗ ਇੰਸਟੀਚਿਊਟ ਦੀ ਜੀ. ਐਨ. ਐਮ. ਭਾਗ -3 ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ 1400 'ਚੋਂ 1338 ਅੰਕ ਹਾਸਲ ਕਰ ਕੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਪ੍ਰਾਈਵੇਟ ਬੈਂਕ ਕੋਲੋਂ ਮੋਟਰ ਸਾਈਕਲ ਚੋਰੀ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਇਥੇ ਬੱਸ ਅੱਡੇ ਕੋਲ ਸਥਿਤ ਇਕ ਪ੍ਰਾਈਵੇਟ ਬੈਂਕ ਕੋਲੋਂ ਦਿਨ-ਦਿਹਾੜੇ ਇਕ ਮੋਟਰ ਸਾਈਕਲ ਚੋਰੀ ਹੋ ਕਰ ਲਿਆ ਗਿਆ | ਕੁਲਦੀਪ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗੁਰਦਿਆਲ ਸਿੰਘ ਢਿੱਲੋਂ ਨਗਰ, ਜੋਗਾ ਨੰਦ ਰੋਡ, ਬਠਿੰਡਾ ਨੇ ਦੱਸਿਆ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮਾਣਿਆ 'ਫ਼ਨ ਵਿੱਦ ਵਾਟਰ' ਦਾ ਅਨੰਦ

ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ ਵਿਖੇ ਨਰਸਰੀ ਦੇ ਬੱਚਿਆਂ ਵਿਚਕਾਰ 'ਫ਼ਨ ਵਿੱਦ ਵਾਟਰ' ਗਤੀਵਿਧੀ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਦੀ ਦੇਖ-ਰੇਖ ਹੇਠ ਕਰਵਾਈ ਗਈ | ਇਸ ਮੌਕੇ ਭਾਗ ਲੈਂਦਿਆਂ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਵਲੋਂ ਸ੍ਰੀ ਬਦਰੀ ਨਾਥ ਧਾਮ ਵਿਖੇ ਭਵਨ ਨਿਰਮਾਣ ਤੇ ਭੰਡਾਰੇ ਲਈ 5 ਲੱਖ 25 ਹਜ਼ਾਰ ਦਾ ਚੈੱਕ ਭੇਟ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਪਦਮ ਸ੍ਰੀ ਰਾਜਿੰਦਰ ਗੁਪਤਾ ਵਲੋਂ ਸ੍ਰੀ ਬਦਰੀ ਨਾਥ ਧਾਮ ਉਤਰਾਖੰਡ ਵਿਖੇ ਚੱਲ ਰਹੀ ਭਵਨ ਨਿਰਮਾਣ ਅਤੇ ਭੰਡਾਰੇ ਦੀ ਸੇਵਾ ਲਈ 5 ਲੱਖ 25 ਹਜ਼ਾਰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਅੱਤਵਾਦ ਵਿਰੋਧੀ ਦਿਵਸ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਤਪਾ ਕਰਨਦੀਪ ਸਿੰਘ ਦੀ ਅਗਵਾਈ ਹੇਠ ਸੁਪਰਡੈਂਟ ਬਲਵੀਰ ਸਿੰਘ ਦੀ ਦੇਖ-ਰੇਖ ਹੇਠ ਅੱਤਵਾਦ ਵਿਰੋਧੀ ਦਿਵਸ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕਿੰਗਜ਼ ਡਿਗਰੀ ਕਾਲਜ ਬਰਨਾਲਾ ਦਾ ਬੀ.ਕਾਮ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 21 ਮਈ (ਅਸ਼ੋਕ ਭਾਰਤੀ) -ਕਿੰਗਜ਼ ਡਿਗਰੀ ਕਾਲਜ ਬਰਨਾਲਾ ਦਾ ਬੀ.ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਿੰਗਜ਼ ਡਿਗਰੀ ਕਾਲਜ ਬਰਨਾਲਾ ਦੇ ਅਕੈਡਮਿਕ ਡੀਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਕਮਲਦੀਪ ਕੌਰ ਨੇ 65 ਫ਼ੀਸਦੀ, ਦਿਲਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਮੀਰੀ-ਪੀਰੀ ਕਾਲਜ 'ਚ ਪੋਸਟਰ ਮੇਕਿੰਗ ਤੇ ਸਲੋਗਨ ਦੇ ਮੁਕਾਬਲੇ ਕਰਵਾਏ

ਭਦੌੜ, 21 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ 'ਚ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਪਰਿਵਾਰ ਦੀ ਮਹੱਤਤਾ ਵਿਸ਼ੇ 'ਤੇ ਪੋਸਟਰ ਮੇਕਿੰਗ ਤੇ ਸਲੋਗਨ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਾਲਜ ਦੇ ਯੂਥ ਕਲੱਬ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਅੱਤਵਾਦ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰੂਹੀ ਦੁੱਗ ਨੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਓਵਰਬਿ੍ਜ 'ਤੇ ਲੱਗੀਆਂ ਸਟਰੀਟ ਲਾਈਟਾਂ ਇਕ ਮਹੀਨੇ ਤੋਂ ਬੰਦ

ਹੰਡਿਆਇਆ, 21 ਮਈ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਓਵਰਬਿ੍ਜ 'ਤੇ ਸਟਰੀਟ ਲਾਈਟਾਂ ਪਿਛਲੇ ਇਕ ਮਹੀਨੇ ਤੋਂ ਬੰਦ ਰਹਿਣ ਕਾਰਨ ਹਰ ਰੋਜ਼ ਚਲਦੇ ਵਾਹਨ ਹਾਦਸਾਗ੍ਰਸਤ ਹੋ ਰਹੇ ਹਨ | ਇਸ ਸਬੰਧੀ ਹੰਡਿਆਇਆ ਦੇ ਵਾਸੀ ਚੰਦ ਸਿੰਘ, ਜੋਗਿੰਦਰ ਸਿੰਘ, ਅਮਨਦੀਪ ਸਿੰਘ ਅਤੇ ...

ਪੂਰੀ ਖ਼ਬਰ »

ਅੰਗਰੇਜ਼ੀ ਕਵਿਤਾ ਮੁਕਾਬਲੇ ਕਰਵਾਏ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਜੀ. ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਨਰਸਰੀ ਅਤੇ ਕੇ. ਜੀ. ਕਲਾਸ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਕਵਿਤਾ ਮੁਕਾਬਲੇ ਕਰਵਾਏ ਗਏ¢ ਇਸ 'ਚ ਨਰਸਰੀ ਕਲਾਸ ਦੇ ਵਿਦਿਆਰਥੀ ਹੁਨਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਰਨਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਅਰੁਣ ਗਰਗ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ” ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਮੈਂਬਰਾਂ ਨੂੰ ਅੱਤਵਾਦ ਅਤੇ ਹਿੰਸਕ ...

ਪੂਰੀ ਖ਼ਬਰ »

ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ, ਵੱਡਾ ਹਾਦਸਾ ਟਲਿਆ ਡਰਾਈਵਰ ਨਹੀਂ ਲਿਜਾਣਗੇ ਘਰਾਂ 'ਚ ਗੱਡੀਆਂ-ਐਸ.ਐਚ.ਓ

ਅਮਰਗੜ੍ਹ, 21 ਮਈ (ਸੁਖਜਿੰਦਰ ਸਿੰਘ ਝੱਲ)-ਤੜਕਸਾਰ ਕਰੀਬ 7 ਵਜੇ ਸਲੇਮਪੁਰ ਸੜਕ 'ਤੇ ਸੇਮਨਾਲੇ ਦੇ ਨਜ਼ਦੀਕ ਸਿਲੰਡਰਾਂ ਨਾਲ ਭਰਿਆ ਟਰੱਕ ਪਲਟ ਗਿਆ | ਟਰੱਕ 'ਚ ਮੌਜੂਦ ਸਾਰੇ ਦੇ ਸਾਰੇ ਸਿਲੰਡਰ ਗੈਸ ਨਾਲ ਭਰੇ ਹੋਏ ਸਨ | ਟਰੱਕ ਪਲਟਦੇ ਸਮੇਂ ਕਈ ਸਿਲੰਡਰ ਟਰੱਕ ਹੇਠਾਂ ਵੀ ...

ਪੂਰੀ ਖ਼ਬਰ »

ਸ਼ੇਰਪੁਰ ਹਸਪਤਾਲ 'ਚ ਲੋਕ ਹੋ ਰਹੇ ਨੇ ਖੱਜਲ-ਖ਼ੁਆਰ ਐਸ. ਐਮ. ਓ. ਸਮੇਤ ਦਰਜਨ ਅਸਾਮੀਆਂ ਪਈਆਂ ਨੇ ਲੰਮੇ ਸਮੇਂ ਤੋਂ ਖ਼ਾਲੀ

ਸ਼ੇਰਪੁਰ, 21 ਮਈ (ਸੁਰਿੰਦਰ ਚਹਿਲ)-ਦੋ ਦਰਜਨ ਤੋਂ ਵੱਧ ਪਿੰਡਾਂ ਦਾ ਕੇਂਦਰੀ ਹਸਪਤਾਲ ਸ਼ੇਰਪੁਰ (ਕਮਿਊਨਿਟੀ ਹੈਲਥ ਸੈਂਟਰ ਸ਼ੇਰਪੁਰ) ਜਿੱਥੇ ਪ੍ਰਬੰਧਾਂ ਦੀ ਘਾਟ ਤੇ ਹੋਰ ਉਨਤਾਈਆਂ ਕਰ ਕੇ ਲੰਮੇ ਸਮੇਂ ਤੋਂ ਚਰਚਾ 'ਚ ਹੈ ਅਤੇ ਇਥੇ ਐਮਰਜੈਂਸੀ ਸੇਵਾਵਾਂ ਚਾਲੂ ਕਰਵਾਉਣ ...

ਪੂਰੀ ਖ਼ਬਰ »

ਢੱਡਰੀਆਂ ਦੀ ਵਿਵਾਦਿਤ ਪੰਚਾਇਤੀ ਜ਼ਮੀਨ ਦੀ ਬੋਲੀ ਹੋਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੋਲੀ ਡੰਮੀ ਕਰਾਰ

ਲੌਾਗੋਵਾਲ, 21 ਮਈ (ਵਿਨੋਦ, ਖੰਨਾ)-ਅੱਜ ਪਿੰਡ ਢੱਡਰੀਆਂ ਵਿਖੇ ਦਲਿਤਾਂ ਲਈ ਰਾਖਵੀਂ ਅਤੇ ਵਿਵਾਦਿਤ ਪੰਚਾਇਤੀ ਜ਼ਮੀਨ ਦੀ ਬੋਲੀ ਪੰਚਾਇਤ ਵਿਭਾਗ ਵਲੋਂ ਸ਼ਾਂਤਮਈ ਢੰਗ ਨਾਲ ਕਰਵਾਏ ਜਾਣ ਦਾ ਦਾਅਵਾ ਕੀਤਾ ਗਿਆ ਹੈ | ਜਦਕਿ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਦੋ ਬੱਸ ਸਟੈਂਡ ਲੋਕ ਅਰਪਣ

ਮਲੇਰਕੋਟਲਾ, 21 ਮਈ (ਪਾਰਸ ਜੈਨ)-ਸ੍ਰੀ ਸੁਖਮਨੀ ਸਾਹਿਬ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਗਰੇਵਾਲ ਚੌਕ ਵਿਖੇ ਬਣਵਾਏ ਦੋ ਬੱਸ ਸਟੈਂਡ ਲੋਕ ਅਰਪਣ ਕੀਤੇ ਗਏ | ਪ੍ਰਧਾਨ ਬੀਬੀ ਜਸਮੇਲ ਕੌਰ ਸੰਧੂ, ਬੀਬੀ ਚਰਨਜੀਤ ਕੌਰ ਪੰਧੇਰ ਨੇ ਦੱਸਿਆ ਕਿ ਸੁਸਾਇਟੀ ਜਿੱਥੇ ...

ਪੂਰੀ ਖ਼ਬਰ »

ਆਈ. ਬੀ. ਟੀ. ਸੰਸਥਾ ਵਿਖੇ ਐਾਡਰਾਇਡ ਐਪਲੀਕੇਸ਼ਨ ਲਾਂਚ ਕੀਤੀ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਆਈ.ਬੀ.ਟੀ. ਸੰਸਥਾ ਬਰਨਾਲਾ ਵਲੋਂ ਨਵੀਂ ਐਾਡਰਾਇਡ ਐਪਲੀਕੇਸ਼ਨ ਮੇਕ ਮਾਈ ਪ੍ਰੀਖਿਆ ਲਾਂਚ ਕੀਤੀ ਗਈ | ਅੱਜ ਦੇ ਤਕਨੀਕੀ ਯੁੱਗ 'ਚ ਜਿੱਥੇ ਵਿਦਿਆਰਥੀਆਂ ਦਾ ਰੁਝਾਨ ਡਿਜੀਟਲ ਕਲਾਸ ਵੱਲ ਵੱਧ ਰਿਹਾ ਹੈ, ਉਸੇ ਨੂੰ ਧਿਆਨ ਵਿਚ ਰੱਖ ਕੇ ...

ਪੂਰੀ ਖ਼ਬਰ »

ਚੁਕਾਈ ਦੀ ਧੀਮੀ ਰਫ਼ਤਾਰ ਕਾਰਨ ਆੜ੍ਹਤੀਏ ਤੇ ਮਜ਼ਦੂਰ ਪ੍ਰੇਸ਼ਾਨ ਗੇਟ ਪਾਸ ਨਾ ਕੱਟਣ ਕਾਰਨ ਸਾਰੀ ਰਾਤ ਖੜ੍ਹਾ ਰਿਹਾ ਕਣਕ ਦਾ ਭਰਿਆ ਟਰੱਕ

• ਜਤਿੰਦਰ ਮੰਨਵੀ ਰੁੜਕੀ ਕਲਾਂ, 21 ਮਈ-ਪੰਜਾਬ ਸਰਕਾਰ ਵਲੋਂ ਭਾਵੇਂ ਕਣਕ ਦੀ ਖ਼ਰੀਦ ਤੇ ਢੋਅ-ਢੁਆਈ ਸਬੰਧੀ ਸਾਰੇ ਪ੍ਰਬੰਧ ਪੁਖ਼ਤਾ ਹੋਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਜ਼ਮੀਨੀ ਹਕੀਕਤ ਵਿਚ ਇਹ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ | ਇਸ ਵੇਲੇ ਪਿੰਡ ਮੰਨਵੀ ਦੀ ...

ਪੂਰੀ ਖ਼ਬਰ »

550 ਸਾਲਾਂ 'ਚ ਪ੍ਰਕਾਸ਼ ਪੁਰਬ ਦੇ ਸਬੰਧ 'ਚ ਹਰ ਪਿੰਡ 'ਚ ਲਾਏ ਜਾਣਗੇ ਬੂਟੇ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਵਣ ਵਿਭਾਗ ਦੇ ਬਲਾਕ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਦੇ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜੰਗਲਾਤ ...

ਪੂਰੀ ਖ਼ਬਰ »

ਰਮਜ਼ਾਨ ਦੇ ਮਹੀਨੇ 'ਚ ਵੀ ਮੁਸਲਿਮ ਨੌਜਵਾਨਾਂ ਵਲੋਂ ਖ਼ੂਨਦਾਨ ਦੀ ਸੇਵਾ ਜਾਰੀ

ਮਲੇਰਕੋਟਲਾ, 21 ਮਈ (ਹਨੀਫ ਥਿੰਦ)-ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਕਰਮ ਹੈ, ਜਿਸ ਦੀ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਮਲੇਰਕੋਟਲਾ ਦੇ ਸਬ-ਡਵੀਜ਼ਨਲ ਸਰਕਾਰੀ ਹਸਪਤਾਲ ਵਿਖੇ ਇਕ ਬਿਮਾਰ ਬੱਚੇ ਨੂੰ ਖ਼ੂਨ ਦੀ ਤੁਰੰਤ ਲੋੜ ਸੀ, ਜਿਸ ਦਾ ਮੈਸੇਜ ਸ਼ੋਸ਼ਲ ...

ਪੂਰੀ ਖ਼ਬਰ »

ਰਾਜੂ ਗਰਗ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਤੇ ਅਮਨ ਥਾਪਰ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਨਿਯੁਕਤ

ਮਲੇਰਕੋਟਲਾ, 21 ਮਈ (ਪਾਰਸ ਜੈਨ)-ਭਾਰਤੀ ਜਨਤਾ ਪਾਰਟੀ ਕੇ ਜ਼ਿਲ੍ਹਾ ਪ੍ਰਧਾਨ ਸ੍ਰੀ ਵਿਕਰਮ ਸੈਨੀ, ਜ਼ਿਲ੍ਹਾ ਜਨਰਲ ਸਕੱਤਰ ਅਰਵਿੰਦ ਮੋਦਗਿਲ, ਜ਼ਿਲ੍ਹਾ ਮੀਤ ਪ੍ਰਧਾਨ ਨਰੇਸ਼ ਗੋਇਲ ਅਤੇ ਜ਼ਿਲ੍ਹਾ ਸਕੱਤਰ ਪਵਨ ਗਰਗ ਵਲੋਂ ਦਿੱਤੀ ਜਾਣਕਾਰੀ ਵਿਚ ਦੱਸਿਆ ਕਿ ਰਾਜੂ ਗਰਗ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 5 ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 21 ਮਈ (ਅਸ਼ੋਕ ਗਰਗ)-ਲਹਿਰਾਗਾਗਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੇ 2 ਨਾਮਲੂਮ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਕਮਲਜੀਤ ਸਿੰਘ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 4 ਮੱਝਾਂ ਝੁਲਸੀਆਂ

ਧੂਰੀ, ਮੂਲੋਵਾਲ, 21 ਮਈ (ਦੀਪਕ, ਲਹਿਰੀ, ਭੰਡਾਰੀ)-ਨੇੜਲੇ ਪਿੰਡ ਰੰਗੀਆਂ ਵਿਖੇ ਕਣਕ ਦੀ ਨਾੜ ਨੂੰ ਲੱਗੀ ਅੱਗ ਬੇਕਾਬੂ ਹੋਣ ਨਾਲ ਵਧਦੀ ਹੋਈ ਅੱਗ ਨੇ ਕੁੱਝ ਘਰਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਜਿਸ ਕਾਰਨ ਬਲਿਹਾਰਾ ਸਿੰਘ ਪੁੱਤਰ ਸਾਗਰ ਸਿੰਘ ਦੀਆਂ 2 ਮੱਝਾਂ ਅਤੇ ...

ਪੂਰੀ ਖ਼ਬਰ »

ਜਨਤਕ ਸਥਾਨਾ 'ਤੇ ਸਿਗਰਟਨੋਸ਼ੀ ਵਾਲਿਆਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵਲੋਂ ਮਿਹਨਤੀ, ਇਮਾਨਦਾਰ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਨੌਜਵਾਨਾਂ ਦੀ ਚੋਣ ਕਰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਹਿੱਤ ਬਣਾਈ ਵਿਸ਼ੇਸ਼ ਐਾਟੀ ਸਮੋਕਿੰਗ ਟਾਸਕ ਫੋਰਸ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਤੋਂ ਪਿੰਡ ਰੋਡਿਆਂ ਵਾਲੀ ਸੜਕ ਦੀ ਹਾਲਤ ਖਸਤਾ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਵਿਕਾਸ ਦੇ ਨਾਂਅ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਲੋਕ ਅਤੇ ਵਿਕਾਸ ਹਿਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਹਵਾਈ ਬਿਆਨਾਂ ਦੇ ਉਲਟ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਜਿਸ ਦੀ ਮਿਸਾਲ ...

ਪੂਰੀ ਖ਼ਬਰ »

ਕੇਸਾਂ ਦੀ ਬੇਅਦਬੀ ਕਰਨ ਤੇ ਸੱਟਾਂ ਮਾਰਨ ਦਾ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਰੋੜਾਂਵਾਲੀ, 21 ਮਈ (ਮਨਜੀਤ ਸਿੰਘ ਬਰਾੜ)-ਸਥਾਨਕ ਪੁਲਿਸ ਵਲੋਂ ਇਕ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਦਬੀ ਕਰਨ ਸਬੰਧੀ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਚੌਾਕੀ ਮੰਡੀ ਰੋੜਾਂਵਾਲੀ ਦੇ ਏ. ਐਸ. ਆਈ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਲਖ਼ਾਨੇ 'ਚੋਂ ਲੱਖਾਂ ਦਾ ਸਾਮਾਨ ਖ਼ੁਰਦ-ਬੁਰਦ ਕਰਨ ਸਬੰਧੀ ਜੇਲ੍ਹ ਅੰਦਰ ਬੰਦ ਵਿਜੀਲੈਂਸ ਦੇ ਹਵਲਦਾਰ ਦੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਆਪਣੇ ਹੀ ਮਾਲਖ਼ਾਨੇ 'ਚੋਂ ਲੱਖਾਂ ਦਾ ਸਮਾਨ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਕੇਂਦਰੀ ਜੇਲ੍ਹ ਅੰਦਰ ਬੰਦ ਵਿਜੀਲੈਂਸ ਦੇ ਹਵਲਦਾਰ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਹੋਏ ਝਗੜੇ 'ਚ 20 ਵਿਅਕਤੀਆਂ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਚੋਣਾਂ ਵਾਲੇ ਦਿਨ ਪਿੰਡ ਬਖੁਸ਼ਾਹ ਦੇ ਸਰਪੰਚ ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ 16 ਵਿਅਕਤੀਆਂ ਅਤੇ ਉਨ੍ਹਾਂ ਦੇ 4 ਅਣਪਛਾਤੇ ਸਾਥੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਲੜਕੀ ਦੇ ਵਿਆਹ ਲਈ ਇਕੱਠੇ ਕੀਤੇ ਰੁਪਏ ਪਰਲ ਕੰਪਨੀ ਵਲੋਂ ਵਾਪਸ ਨਾ ਕੀਤੇ ਜਾਣ ਕਾਰਨ ਰਹਿੰਦੀ ਸੀ ਪ੍ਰੇਸ਼ਾਨ ਵਿਆਹੁਤਾ ਔਰਤ ਵਲੋਂ ਰਜਵਾਹੇ 'ਚ ਛਾਲ ਮਾਰਕੇ ਖ਼ੁਦਕੁਸ਼ੀ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਦੀ ਇਕ 52 ਸਾਲ ਵਿਆਹੁਤਾ ਮਹਿਲਾ ਵਲੋਂ ਬੀਤੀ ਰਾਤ ਰਿਫਾਇਨਰੀ ਵਾਲੇ ਰਜਵਾਹੇ ਵਿਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਦੀ ਲਾਸ਼ ਹੈਲਪਲਾਈਨ ਵੈੱਲਫੇਅਰ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਵਿਆਹੁਤਾ ਔਰਤ ਵਲੋਂ ਰਜਵਾਹੇ 'ਚ ਛਾਲ ਮਾਰਕੇ ਖ਼ੁਦਕੁਸ਼ੀ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਦੀ ਇਕ 52 ਸਾਲ ਵਿਆਹੁਤਾ ਮਹਿਲਾ ਵਲੋਂ ਬੀਤੀ ਰਾਤ ਰਿਫਾਇਨਰੀ ਵਾਲੇ ਰਜਵਾਹੇ ਵਿਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਦੀ ਲਾਸ਼ ਹੈਲਪਲਾਈਨ ਵੈੱਲਫੇਅਰ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਪਿੰਡ ਬਾਠ ਦੀ ਸੜਕ 'ਤੇ ਪਾਏ ਕੰਕਰੀਟ ਤੇ ਕੰਮ ਅੱਧਵਿਚਕਾਰ ਰੁਕਣ ਕਾਰਨ ਪ੍ਰੇਸ਼ਾਨ ਹੁੰਦੇ ਰਾਹਗੀਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਪਿੰਡ ਬਾਠ ਨੂੰ ਲਹਿਰਾ ਮੁਹੱਬਤ ਨਾਲ ਜੋੜਦੀ ਸੜਕ ਟੁੱਟਣ ਕਾਰਨ ਪਿੰਡ ਪੂਹਲਾ ਤੱਕ ਦੁਬਾਰਾ ਬਣਾਈ ਜਾ ਰਹੀ ਸੀ, ਪਰ ਜਿਸਦਾ ਕੰਮ ਇਕ ਮਹੀਨੇ ਤੋਂ ਰੁਕਣ ਕਾਰਨ ਰੋਜ਼ਾਨਾ ਦੇ ਰਾਹਗੀਰ ਤੇ ਪਿੰਡ ਬਾਠ ਦੇ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੀ ਬਸਤੀ ਮਾਨੇ ਵਾਲੀ ਦਾਖਲੀ ਮੱਲੂ ਵਾਲੀਏ ਵਾਲਾ ਵਿਖੇ ਇਕ ਦਿਮਾਗ਼ ਪੱਖੋਂ ਥੋੜ੍ਹੀ ਕਮਜ਼ੋਰ ਲੜਕੀ ਨਾਲ ਇਕ ਵਿਅਕਤੀ ਵਲੋਂ ਜਬਰ-ਜਨਾਹ ਕਰਨ ਦੀ ਖ਼ਬਰ ਹੈ | ਪੀੜਤ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਬਠਿੰਡਾ ਵਿਕਾਸ ਅਥਾਰਿਟੀ ਵਲੋਂ ਇਨਹਾਸਮੈਂਟ ਦੇ ਬੋਝ ਦਾ ਵਿਰੋਧ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ) ਵਲੋਂ ਸ਼ਹਿਰ ਦੇ ਫੇਜ਼ 4-5 ਨਿਵਾਸੀਆਂ ਉੱਪਰ ਪਲਾਟਾਂ ਦੀ ਵਧੀ ਹੋਈ ਕੀਮਤ ਬਦਲੇ ਇਨਹਾਸਮੈਂਟ ਦੇ ਨਾਮ 'ਤੇ ਪਾਏ ਗਏ ਵਾਧੂ ਵਿੱਤੀ ਬੋਝ ਦਾ ਸਥਾਨਕ ਵਾਸੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਫ਼.ਸੀ.ਆਈ. ਦੇ ਡਿਪਟੀ ਡਾਇਰੈਕਟਰ ਦੇ ਫਿਰੋਜ਼ਪੁਰ ਸਥਿਤ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖਰੀਦ ਏਜੰਸੀਆਂ ਦੁਆਰਾ ਕਣਕ ਦੀ ਖਰੀਦ ਸਮੇਂ ਕੁਆਲਿਟੀ ਸਹੀ ਨਾ ਹੋਣ ਦੇ ਨਾਮ 'ਤੇ ਕੀਤੀ 4 ਰੁਪਏ 60 ਪੈਸੇ ਪ੍ਰਤੀ ਕੁਇੰਟਲ ਦੀ ਕਟੌਤੀ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ 28 ਮਈ ਨੂੰ ਡਿਪਟੀ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਕਾਰਜਕਾਰੀ ਇੰਜੀਨੀਅਰ ਤੇ ਉੱਪ ਮੰਡਲ ਇੰਜੀਨੀਅਰ ਿਖ਼ਲਾਫ਼ ਰੋਸ ਰੈਲੀ
ਮਾਮਲਾ ਤਿੰਨ ਮੰਡੀਆਂ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਦੇਣ ਦਾ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਤਿੰਨ ਮੰਡੀਆਂ ਦੇ ਕੰਨਟ੍ਰੈਕਟ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਦੇਣ ਦੇ ਰੋਸ ਵਜੋਂ ਅੱਜ ਸਥਾਨਕ ਮੰਡਲ ਦਫ਼ਤਰ ਅੱਗੇ ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੇ ਬੈਨਰ ...

ਪੂਰੀ ਖ਼ਬਰ »

¸ਲੋਕ ਸਭਾ ਹਲਕਾ ਸੰਗਰੂਰ ¸ ਸਿਮਰਨਜੀਤ ਸਿੰਘ ਮਾਨ ਦੇ 'ਟਰੱਕ' ਦੀ ਅਚਾਨਕ ਵਧੀ ਰਫ਼ਤਾਰ ਨੇ ਉਮੀਦਵਾਰਾਂ ਦਾ ਵੋਟ ਗਣਿਤ ਉਲਝਾਇਆ

ਮਲੇਰਕੋਟਲਾ, 21 ਮਈ (ਕੁਠਾਲਾ)-ਐਤਵਾਰ ਨੂੰ ਲੋਕ ਸਭਾ ਮੈਂਬਰ ਦੀ ਚੋਣ ਲਈ ਪਈਆਂ ਵੋਟਾਂ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਚੋਣ ...

ਪੂਰੀ ਖ਼ਬਰ »

ਮਾਮਲਾ ਤਿੰਨ ਮੰਡੀਆਂ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਦੇਣ ਦਾ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਤਿੰਨ ਮੰਡੀਆਂ ਦੇ ਕੰਨਟ੍ਰੈਕਟ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਦੇਣ ਦੇ ਰੋਸ ਵਜੋਂ ਅੱਜ ਸਥਾਨਕ ਮੰਡਲ ਦਫ਼ਤਰ ਅੱਗੇ ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੇ ਬੈਨਰ ...

ਪੂਰੀ ਖ਼ਬਰ »

ਵੋਟਾਂ ਦੌਰਾਨ ਹੋਈ ਲੜਾਈ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਪਿੰਡ ਫੁੱਲਖਾਰੀ ਵਿਖੇ ਪਾਰਟੀਬਾਜ਼ੀ ਨੂੰ ਲੈ ਕੇ ਹੋਈ ਆਪਸੀ ਤਕਰਾਰ ਤੋਂ ਬਾਅਦ ਪਿੰਡ ਦੇ ਪੰਜ ਵਿਅਕਤੀਆਂ ਹਰਬੰਸ ਸਿੰਘ, ਬੰਨੀ, ਹਰਪ੍ਰੀਤ ਸਿੰਘ, ਸੀਰਾ ਸਿੰਘ ਅਤੇ ਲੱਖਾ ਸਿੰਘ ਆਦਿ ਵਲੋਂ ਵੋਟਾਂ ਵਾਲੇ ਦਿਨ 19 ਮਈ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਤਸਕਰੀ ਦੇ ਦੋਸ਼ਾਂ ਵਿਚੋਂ 4 ਬਰੀ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਗੁਪਤਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਅਤੇ ਨਸ਼ੀਲੇ ਟੀਕਿਆਂ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 4 ਵਿਅਕਤੀਆਂ ਨੂੰ ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਤੇ ਪੰਕਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX