ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  12 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  20 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  25 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  10 minutes ago
ਅੱਜ ਦਾ ਵਿਚਾਰ
. . .  22 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੇਸ਼ ਵਿਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਨ ਦੀ ਲੋੜ- ਸਹਾਇਕ ਕਮਿਸ਼ਨਰ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਅੱਜ ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਮੂਹ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ | ਉਨ੍ਹਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਕਿ ਅਸੀਂ ਸਮੂਹ ਭਾਰਤ ਵਾਸੀ, ਜਿਨ੍ਹਾਂ ਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਦੇ ਹਾਂ | ਉਨ੍ਹਾਂ ਪ੍ਰਣ ਦਿਵਾਇਆ ਕਿ ਅਸੀਂ ਸਮੂਹ ਮਾਨਵਤਾ ਵਿਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇਕ ਸਮਾਨ ਸਮਝਾਂਗੇ | ਉਨ੍ਹਾਂ ਇਹ ਪ੍ਰਣ ਵੀ ਦਿਵਾਇਆ ਕਿ ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ, ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖ਼ਤਰਾ ਹੋਵੇ | ਬਾਅਦ 'ਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਨੇ ਅਪੀਲ ਕੀਤੀ ਕਿ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਾਂ-ਕਾਰਾਂ ਲਈ ਆਉਣ ਵਾਲੇ ਅੱਤਵਾਦ ਪੀੜਤਾਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਪੂਰਨ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਜਾਵੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ, ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ, ਪ੍ਰਦੀਪ ਕੁਮਾਰ, ਚੇਤਨ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਜਾਨਲੇਵਾ ਹਮਲਾ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਚੂਹੜ ਖਲਚੀਆਂ ਵਿਖੇ ਲੋਕ ਸਭਾ ਚੋਣਾਂ 'ਚ ਵਿਰੋਧੀ ਪਾਰਟੀ ਦੇ ਉਮੀਦਵਾਰ ਦੀ ਮਦਦ ਕਰਨ ਤੋਂ ਖ਼ਫ਼ਾ ਹੋਏ ਕੁਝ ਵਿਅਕਤੀਆਂ ਨੇ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਸਥਿਤੀ ਬਾਰੇ ਵਿਧਾਇਕ ਅਰੁਣ ਨਾਰੰਗ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਚਰਚਾ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-19 ਮਈ ਨੂੰ ਚੋਣਾਂ ਪੈਣ ਦਾ ਕੰਮ ਮੁੱਕ ਜਾਣ ਤੋਂ ਬਾਅਦ ਬੀਤੇ ਕੱਲ੍ਹ ਇੱਥੋਂ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਘਰ ਪਿੰਡ ਬਾਦਲ ਵਿਖੇ ਜਾ ਕੇ ਮੁਲਾਕਾਤ ਕੀਤੀ ਅਤੇ ਵੋਟਾਂ ਦੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਕੀਤਾ ਗਿਣਤੀ ਕੇਂਦਰ ਦਾ ਦੌਰਾ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਦੇਵ ਰਾਜ ਕੈਂਪਸ ਅੰਦਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤੇ ਜਾਣ ਸਬੰਧੀ ਜਾਇਜ਼ਾ ਲੈਣ ਲਈ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅੱਜ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੇਸਾਂ ਦੀ ਬੇਅਦਬੀ ਕਰਨ 'ਤੇ ਸੱਟਾਂ ਮਾਰਨ ਦਾ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਰੋੜਾਂਵਾਲੀ, 21 ਮਈ (ਮਨਜੀਤ ਸਿੰਘ ਬਰਾੜ)-ਸਥਾਨਕ ਪੁਲਿਸ ਵਲੋਂ ਇਕ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਦਬੀ ਕਰਨ ਸਬੰਧੀ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਚੌਾਕੀ ਮੰਡੀ ਰੋੜਾਂਵਾਲੀ ਦੇ ਏ. ਐਸ. ਆਈ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ 'ਤੇ ਕਾਂਗਰਸ ਭਵਨ 'ਚ ਸਮਾਗਮ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 28ਵੀਂ ਬਰਸੀ 'ਤੇ ਅੱਜ ਕਾਂਗਰਸ ਭਵਨ ਫ਼ਿਰੋਜ਼ਪੁਰ ਛਾਉਣੀ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਂਗਰਸ ਦੇ ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਹੋਏ ਝਗੜੇ 'ਚ 20 ਵਿਅਕਤੀਆਂ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਚੋਣਾਂ ਵਾਲੇ ਦਿਨ ਪਿੰਡ ਬਖੁਸ਼ਾਹ ਦੇ ਸਰਪੰਚ ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ 16 ਵਿਅਕਤੀਆਂ ਅਤੇ ਉਨ੍ਹਾਂ ਦੇ 4 ਅਣਪਛਾਤੇ ਸਾਥੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੀ ਬਸਤੀ ਮਾਨੇ ਵਾਲੀ ਦਾਖਲੀ ਮੱਲੂ ਵਾਲੀਏ ਵਾਲਾ ਵਿਖੇ ਇਕ ਦਿਮਾਗ਼ ਪੱਖੋਂ ਥੋੜ੍ਹੀ ਕਮਜ਼ੋਰ ਲੜਕੀ ਨਾਲ ਇਕ ਵਿਅਕਤੀ ਵਲੋਂ ਜਬਰ-ਜਨਾਹ ਕਰਨ ਦੀ ਖ਼ਬਰ ਹੈ | ਪੀੜਤ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਬੱਲੂਆਣਾ ਹਲਕੇ ਵਿਚ ਸਭ ਤੋਂ ਵੱਧ ਖਾਟਵਾਂ ਦੇ ਬੂਥ 'ਤੇ 86.98 ਤੇ ਸਭ ਤੋਂ ਘੱਟ ਚੰਨਣਖੇੜਾ ਦੇ ਬੂਥ 'ਤੇ 56.56 ਫ਼ੀਸਦੀ ਵੋਟਾਂ ਪਈਆਂ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਵਿਚ ਬੀਤੇ ਦਿਨੀਂ ਲੋਕ ਸਭਾ ਚੋਣਾਂ ਲਈ ਪੂਰੇ ਉਤਸ਼ਾਹ ਨਾਲ ਵੋਟਰਾਂ ਵੱਲੋਂ ਵੋਟਾਂ ਪਾਈਆਂ ਗਈਆਂ | ਹਲਕੇ ਵਿਚ ਲੀਡ ਕਿਹੜੇ ਉਮੀਦਵਾਰ ਦੀ ਆਵੇਗੀ ਇਹ ਤਾਂ ਸਮਾਂ ਦੱਸੇਗਾ ਪਰ ਵੋਟਰਾਂ ਨੇ ਪੂਰਾ ਜ਼ੋਰ ਲਾ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਬਿੱਟੂ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਗਰਮ ਆਗੂ ਹਰਭਜਨ ਸਿੰਘ ਬਿੱਟੂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਫ਼ਿਰੋਜ਼ਪੁਰ ਸ਼ਹਿਰੀ ਨਿਯੁਕਤ ਕੀਤਾ ਗਿਆ ਹੈ | ਉਕਤ ਨਿਯੁਕਤੀ ...

ਪੂਰੀ ਖ਼ਬਰ »

ਘਰ ਜਾ ਕੇ ਸੱਟਾਂ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਬਸਤੀ ਸੁੰਨਵਾ ਵਾਲੀ ਵਿਖੇ ਕੁਝ ਵਿਅਕਤੀਆਂ ਵਲੋਂ ਮੇਜਰ ਸਿੰਘ ਨਾਮੀ ਵਿਅਕਤੀ ਦੇ ਘਰ ਦਾਖ਼ਲ ਹੋ ਕੇ ਤੋੜ-ਭੰਨ ਕਰਨ ਅਤੇ ਸੱਟਾਂ ਮਾਰਨ ਦੀ 19 ਮਈ ਨੂੰ ਵੋਟਾਂ ਵਾਲੇ ਦਿਨ ...

ਪੂਰੀ ਖ਼ਬਰ »

ਵੋਟ ਪਾਉਣ ਦੀ ਵੀਡੀਓ ਬਣਾ ਫੇਸਬੁੱਕ 'ਤੇ ਪਾਉਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ ਲਈ 19 ਮਈ ਨੂੰ ਪਈਆਂ ਵੋਟਾਂ ਸਮੇਂ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਆਪਣੀ ਵੋਟ ਪਾਉਣ ਦੀ ਵੀਡੀਓ ਬਣਾ ਕੇ ਫੇਸਬੁੱਕ 'ਤੇ ਪਾਉਣ ਵਾਲੇ ਇਕ ਜੁਗਰਾਜ ਸਿੰਘ ਨਾਮੀ ਵਿਅਕਤੀ ਖਿਲਾਫ ਜ਼ਿਲ੍ਹਾ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਮਾਲਖ਼ਾਨੇ 'ਚੋਂ ਲੱਖਾਂ ਦਾ ਸਮਾਨ ਖ਼ੁਰਦ-ਬੁਰਦ ਕਰਨ ਸਬੰਧੀ ਜੇਲ੍ਹ ਅੰਦਰ ਬੰਦ ਵਿਜੀਲੈਂਸ ਦੇ ਹਵਲਦਾਰ ਦੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਆਪਣੇ ਹੀ ਮਾਲਖ਼ਾਨੇ 'ਚੋਂ ਲੱਖਾਂ ਦਾ ਸਮਾਨ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਕੇਂਦਰੀ ਜੇਲ੍ਹ ਅੰਦਰ ਬੰਦ ਵਿਜੀਲੈਂਸ ਦੇ ਹਵਲਦਾਰ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਜਨਤਕ ਸਥਾਨਾ 'ਤੇ ਸਿਗਰਟਨੋਸ਼ੀ ਵਾਲਿਆਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵਲੋਂ ਮਿਹਨਤੀ, ਇਮਾਨਦਾਰ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਨੌਜਵਾਨਾਂ ਦੀ ਚੋਣ ਕਰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਹਿੱਤ ਬਣਾਈ ਵਿਸ਼ੇਸ਼ ਐਾਟੀ ਸਮੋਕਿੰਗ ਟਾਸਕ ਫੋਰਸ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸੀਏ ਦਾ ਟੈਸਟ ਪਾਸ ਕਰ ਚੁੱਕੀਆਂ ਵਿਦਿਆਰਥਣਾਂ ਦਾ ਸਨਮਾਨ

ਜਲਾਲਾਬਾਦ, 21 ਮਈ (ਕਰਨ ਚੁਚਰਾ)-ਸੁਆਮੀ ਨਰਾਇਣਾ ਨੰਦ ਸਰਸਵਤੀ ਸਰਵਹਿੱਤਕਾਰੀ ਵਿਦਿਆ ਮੰਦਿਰ ਜਲਾਲਾਬਾਦ ਵਿਖੇ ਮੈਟਿ੍ਕ ਤੱਕ ਦੀ ਪੜ੍ਹਾਈ ਕਰਨ ਤੋਂ ਬਾਅਦ ਸੀਏ ਦਾ ਟੈਸਟ ਪਾਸ ਕਰਨ ਵਾਲੀਆਂ ਦੋ ਵਿਦਿਆਰਥਣਾਂ ਅਮਨਦੀਪ ਕੌਰ ਅਤੇ ਮੁਸਕਾਨ ਛਾਬੜਾ ਨੂੰ ਅਗਲੇਰੀ ਵਿਦਿਆ ...

ਪੂਰੀ ਖ਼ਬਰ »

ਪੀ.ਐਚ.ਸੀ. ਜੰਡਵਾਲਾ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਫ਼ਾਜ਼ਿਲਕਾ, 21 ਮਈ(ਦਵਿੰਦਰ ਪਾਲ ਸਿੰਘ)-ਐਸ.ਐਮ.ਓ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਡਾ. ਬਬੀਤਾ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਸਹੁੰ ਚੁੱਕ ਕੇ ਮਨਾਇਆ ਗਿਆ | ਇਸ ਮੌਕੇ ਮੈਡੀਕਲ ਅਫਸਰ ਡਾ. ਰਾਜਨਦੀਪ ਟੁਟੇਜਾ, ਏ.ਐਮ.ਓ ਡਾ. ਸੁਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜਰ ਸਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਫ਼ਾਜ਼ਿਲਕਾ, 21 ਮਈ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ ਤੇ ਸਹੁੰ ਚੁੱਕ ...

ਪੂਰੀ ਖ਼ਬਰ »

ਹੋਮਿਓਪੈਥਿਕ ਮੈਡੀਕਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹੋਮਿਓਪੈਥਿਕ ਮੈਡੀਕਲ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਚ.ਐਮ.ਐੱਸ. ਦੇ ਤੀਜੇ ਸਾਲ ਦੇ ਨਤੀਜੇ ਸ਼ਾਨਦਾਰ ਰਹੇ ਹਨ | ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਟੀਟਾ ਤੇ ਬਿੱਟੂ ਕਾਠਪਾਲ ਨੇ ਬਾਦਲ ਨੂੰ ਮੰਡੀ ਲਾਧੂਕਾ ਹਲਕੇ ਦੀ ਸਥਿਤੀ ਤੋਂ ਕਰਵਾਇਆ ਜਾਣੂ

ਮੰਡੀ ਲਾਧੂਕਾ, 21 ਮਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਫ਼ਾਜ਼ਿਲਕਾ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਤੇਜਵੰਤ ਸਿੰਘ ਟੀਟਾ ਤੇ ਗੁਰਮੀਤ ਸਿੰਘ ਬਿੱਟੂ ਕਾਠਪਾਲ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ...

ਪੂਰੀ ਖ਼ਬਰ »

ਸਹੰੁ ਚੁੱਕ ਕੇ ਮਨਾਇਆ ਅੱਤਵਾਦ ਵਿਰੋਧੀ ਦਿਵਸ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਾਜ ਪਾਲ ਰਾਵਲ ਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ/ਸਿਵਿਲ ਜੱਜ (ਸੀ. ਡੀ.)-ਕਮ-ਸਕੱੱਤਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਨੇ ਨਿਰਮਲ ਸਿੰਘ ਦੀ ਕੁੱਟਮਾਰ ਦੇ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਸ਼ਹਿਰੀ ਅਤੇ ਸਬਅਰਬਨ ਵਲੋਂ ਨਿਰਮਲ ਸਿੰਘ ਜ਼ੋਨ ਸਕੱਤਰ ਦੀ ਮਾਰਕੁੱਟ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਨੂੰ ...

ਪੂਰੀ ਖ਼ਬਰ »

ਨਿਰਮਲ ਪ੍ਰੀਤ ਕੌਰ ਦੇ ਪਰਿਵਾਰ ਵੱਲੋਂ ਧਰਨਾ ਮੁਲਤਵੀ

ਮੰਡੀ ਅਰਨੀਵਾਲਾ, 21 ਮਈ (ਸੰਧੂ) ਸਥਾਨਕ ਮੰਡੀ ਵਾਸੀ ਗੰ੍ਰਥੀ ਸਿੰਘ ਭਾਈ ਅੰਮਿ੍ਤ ਸਿੰਘ ਦੇ ਪਰਿਵਾਰ , ਰਿਸ਼ਤੇਦਾਰਾਂ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਸਪੁੱਤਰੀ ਨਿਰਮਲ ਪ੍ਰੀਤ ਕੌਰ ਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਸੰਗੋਸ਼ਟੀ ਕਰਵਾਈ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਕਾਲਜ ਵਿਚ ਕਾਮਰਸ ਸੁਸਾਇਟੀ ਵਲੋਂ ਸੰਗੋਸ਼ਟੀ ਕਰਵਾਈ ਗਈ | ਜਿਸ ਵਿਚ ਇਨਕਮ ਟੈਕਸ ਦੀ ਰਿਟਰਨ ਦੀ ਈ ਫਾਇਿਲੰਗ ਕਰਨ ਬਾਰੇ ਟੀਚਿੰਗ ਤੇ ਨਾਲ ਟੀਚਿੰਗ ਸਟਾਫ਼ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਹਰ ਪਹਿਲੂ ਬਾਰੇ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਸਮੂਹ ਸਟਾਫ਼ ਨੂੰ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਤੇ ਆਪਸੀ ਭਾਈਚਾਰਕ ਸਾਂਝ ਰੱਖਣ ਦੀ ਚੁਕਾਈ ਸਹੁੰ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ: ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਰਹੱਦੀ ਸਕੂਲ ਗੱਟੀ ਰਾਜੋ ਕੇ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਨਹਿਰੂ ਯੂਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਅੱਤਵਾਦ ਵਿਰੋਧੀ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਕੂਲ ਦੇ ਸਮੂਹ ਸਟਾਫ਼ ਨੂੰ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾ ਕੇ ਮਨਾਇਆ ...

ਪੂਰੀ ਖ਼ਬਰ »

ਫ਼ੌਜ ਵਿੱਚ ਭਰਤੀ ਲਈ ਟਰਾਇਲ 27 ਤੋਂ

ਫ਼ਾਜ਼ਿਲਕਾ, 21 ਮਈ(ਦਵਿੰਦਰ ਪਾਲ ਸਿੰਘ)-ਸਤੰਬਰ 2019 'ਚ ਹੋਣ ਵਾਲੀ ਭਰਤੀ ਸਬੰਧੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਯੁਵਕ ਜੋ ਫ਼ੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਨੂੰ ਪ੍ਰੀ ਟਰੇਨਿੰਗ ਕੈਂਪ ਦਾ ਆਯੋਜਨ ਕਰਕੇ ਟ੍ਰੇਨਿੰਗ ਦਿੱਤੀ ਜਾਵੇਗੀ | ਭਰਤੀ ਹੋਣ ਦੇ ਚਾਹਵਾਨ ਯੁਵਕ 27, 30 ...

ਪੂਰੀ ਖ਼ਬਰ »

ਸਰਵ ਹਿੱਤਕਾਰੀ ਸਕੂਲ 'ਚ ਨਵੀਂ ਕਮੇਟੀ ਦਾ ਗਠਨ

ਮੰਡੀ ਲਾਧੂਕਾ, 21 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਲਾਲਾ ਚਾਂਦੀ ਰਾਮ ਭੀਮਸੈਨ ਬਜਾਜ ਸਰਵ ਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਦੇ ਪ੍ਰਬੰਧਕਾਂ ਵਲੋਂ ਜ਼ਰੂਰੀ ਮੀਟਿੰਗ ਬੁਲਾਈ ਗਈ ਜਿਸ ਦੀ ਪ੍ਰਧਾਨਗੀ ਸ੍ਰੀ ਪ੍ਰਸ਼ੋਤਮ ਚੁੱਘ ਨੇ ਕੀਤੀ | ਇਸ ਦੌਰਾਨ ਸਕੂਲ ਦੇ ਵਿਸਥਾਰ, ...

ਪੂਰੀ ਖ਼ਬਰ »

ਅਜੀਤਵਾਲ ਤੋਂ ਤਲਵੰਡੀ ਭਾਈ ਤੱਕ ਮੁੱਖ ਮਾਰਗ ਅਤੇ ਟਾਵਰਾਂ ਤੋਂ ਐਾਗਲ-ਪੱਤੀਆਂ ਚੋਰਾਂ ਨੇ ਕੀਤੀਆਂ ਗ਼ਾਇਬ

ਅਜੀਤਵਾਲ, 21 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਾਡੇ ਦੇਸ਼ ਦੀ ਵੱਡੀ ਤਰਾਸਦੀ ਹੈ ਮਹਿਕਮਾ ਭਾਵੇਂ ਕੋਈ ਵੀ ਹੋਵੇ ਜਦ ਵੱਡਾ ਹਾਦਸਾ ਵਾਪਰ ਜਾਵੇ ਤਦ ਜਾਗਦੈ, ਫਿਰ ਸਰਕਾਰ ਦੋ ਚਾਰ ਅਧਿਕਾਰੀ-ਕਰਮਚਾਰੀ ਮੁਅੱਤਲ ਕਰਕੇ ਆਪਣਾ ਲੜ ਛੁਡਾਉਂਦੀ ਹੈ ਉਹ ਭਾਵੇਂ ਦੇਸ਼ ਵਿਚ ਅੱਤਵਾਦ ...

ਪੂਰੀ ਖ਼ਬਰ »

ਸਰੀਰ ਵਿਚਲੀਆਂ ਹੱਡੀਆਂ ਬਾਰੇ ਦਿੱਤੀ ਜਾਣਕਾਰੀ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ੇਸ਼ ਸੈਸ਼ਨ ਵਿਚ ਬੱਚਿਆਂ ਨੂੰ ਹੱਡੀਆਂ ਦੇ ਪੂਰੇ ਢਾਂਚੇ ਦੀ ਸੀਨੀਅਰ ਲੈਕਚਰਾਰ ਨਿਰਮਲ ਅਤੇ ਦੀਕਸ਼ਾ ਗੁਪਤਾ ਨੇ ਸਕਲਟਨ ਮਾਡਲ ਦੁਆਰਾ ਸਰੀਰ ਵਿਚ ਕੁੱਲ ਪਾਈਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਇੱਥੇ ਸੂਬਾ ਕਨਵੀਨਰ ਦਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਆਗੂ ਹਰਦੇਵ ਸਿੰਘ ਸੰਧੂ ਨੇ ਦੱਸਿਆ ...

ਪੂਰੀ ਖ਼ਬਰ »

ਬਾਘਾ ਪੁਰਾਣਾ ਤੋਂ ਪਿੰਡ ਰੋਡਿਆਂ ਵਾਲੀ ਸੜਕ ਦੀ ਹਾਲਤ ਖਸਤਾ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਵਿਕਾਸ ਦੇ ਨਾਂਅ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਲੋਕ ਅਤੇ ਵਿਕਾਸ ਹਿਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਹਵਾਈ ਬਿਆਨਾਂ ਦੇ ਉਲਟ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਜਿਸ ਦੀ ਮਿਸਾਲ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟਰੋ ਹੋਮਿਉਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਇੱਥੇ ਡਾ. ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਸਟੇਜ ਸਕੱਤਰ ਦੀ ਡਿਊਟੀ ਡਾ. ਜਗਜੀਤ ਸਿੰਘ ਨੇ ਨਿਭਾਈ¢ਡਾ ਜਸਪਾਲ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਅਤੇ ਅਮਨਦੀਪ ਗੋਇਲ ਪ੍ਰਧਾਨ ਨਿਯੁਕਤ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਾਟੀ ਕਰੱਪਸ਼ਨ ਅਵੇਰਨੈਂਸ ਆਰਗਨਾਈਜੇਸ਼ਨ ਪੰਜਾਬ ਵਲੋਂ ਵਪਾਰੀਆਂ, ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਬਾਜ਼ਾਰਾਂ ਅਤੇ ਮਾਰਕੀਟ ਵਿਚ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਇਸ ਕੜੀ ਤਹਿਤ ਅੱਜ ...

ਪੂਰੀ ਖ਼ਬਰ »

ਜਸ਼ਨਪੀ੍ਰਤ ਨੂੰ ਮੈਰੀਟੋਰੀਅਸ ਸਕੂਲ ਲਈ ਚੁਣੇ ਜਾਣ 'ਤੇ ਕੀਤਾ ਸਨਮਾਨਿਤ

ਬੱਧਨੀ ਕਲਾਂ, 21 ਮਈ (ਨਿਰਮਲਜੀਤ ਸਿੰਘ ਧਾਲੀਵਾਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਹੋਣਹਾਰ ਵਿਦਿਆਰਥੀ ਜਸ਼ਨਪੀ੍ਰਤ ਸਿੰਘ ਪੁੱਤਰ ਜੋਗਿੰਦਰ ਸਿੰਘ ਮੈਰੀਟੋਰੀਅਸ ਸਕੂਲ ਦੀ ਹੋਈ ਦਾਖਲਾ ਪ੍ਰੀਖਿਆ 'ਚ ਚੰਗੇ ਅੰਕ ਪ੍ਰਾਪਤ ਕਰਕੇ ਉਕਤ ਦਾਖ਼ਲੇ ਲਈ ਚੁਣਿਆ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਫ਼ੀਸਾਂ 'ਚ ਭਾਰੀ ਛੋਟ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਇਹ ਐਲਾਨ ਕੀਤਾ ਕਿ ਜਿਹੜੇ ਵਿਦਿਆਰਥੀ ਬਾਰ੍ਹਵੀਂ ਜਮਾਤ ਵਿਚੋਂ ਆਪਣੇ ਸਕੂਲ ਵਿਚੋਂ ਪਹਿਲੇ ਸਥਾਨ 'ਤੇ ਆਏ ਹਨ ਅਤੇ ਜਿਹੜੇ ਵਿਦਿਆਰਥੀਆਂ ਦੇ 90 ...

ਪੂਰੀ ਖ਼ਬਰ »

ਅਜੀਤਵਾਲ ਕਾਲਜ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਅਜੀਤਵਾਲ, 21 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਗਰੁੱਪ ਆਫ ਕਾਲਜਿਜ਼ ਅਜੀਤਵਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਉਂਦਿਆਂ ਸਟਾਫ਼ ਅਤੇ ਵਿਦਿਆਰਥੀਆਂ ਨੇ ਅਹਿੰਸਾ, ਸਹਿਣਸ਼ੀਲਤਾ ਅਪਣਾਉਣ, ਹਿੰਸਾ ਅਤੇ ਅੱਤਵਾਦ ਦਾ ਡਟ ਕੇ ਮੁਕਾਬਲਾ ਕਰਨ ਦਾ ਪ੍ਰਣ ਲਿਆ | ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)- ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਅਮਨਦੀਪ ਕੌਰ ਬਰਾੜ ਵਾਸੀ ਰੋਡੇ ਦਾ ...

ਪੂਰੀ ਖ਼ਬਰ »

ਜਗਦੀਪ ਸਿੰਘ ਜੈਮਲ ਵਾਲਾ ਨੇ ਵੋਟਰਾਂ ਦਾ ਧੰਨਵਾਦ ਕੀਤਾ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਬਰਾੜ ਜੈਮਲ ਵਾਲਾ ਨੇ 'ਅਜੀਤ' ਉਪ ਦਫ਼ਤਰ ਵਿਖੇ ਪੁੱਜ ਕੇ ਗੱਲਬਾਤ ਦੌਰਾਨ ਦੱਸਿਆ ਕਿ ਪਾਰਟੀ ਦੇ ਉਮੀਦਵਾਰ ਮਾ. ਬਲਦੇਵ ਸਿੰਘ ਨੂੰ ਜਿਨ੍ਹਾਂ ਵੋਟਰਾਂ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਪ੍ਰਤੀ ਵਿਦਿਆਰਥੀਆਂ 'ਚ ਉਤਸ਼ਾਹ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ .ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਨਾਮਵਰ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਟੀ.ਐਸ.ਯੂ. ਆਗੂ ਦੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 21 ਮਈ (ਟਿਵਾਣਾ, ਗਾਹਲਾ)-ਪਾਵਰ ਕਾਮ ਦੀ ਸਬ ਡਵੀਜ਼ਨ ਬਿਲਾਸਪੁਰ ਵਿਖੇ ਬਿਜਲੀ ਮੁਲਾਜ਼ਮਾਂ ਨੇ ਸਾਥੀ ਨਿਰਮਲ ਸਿੰਘ 'ਤੇ ਹੋਏ ਹਮਲੇ ਦੇ ਰੋਸ ਵਜੋਂ ਇਕ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਵਿਚ ਸਾਥੀ ਪਾਲ ਸਿੰਘ ਰਾਊਕੇ, ਜਸਵੰਤ ਸਿੰਘ, ਮਹਿੰਦਰ ...

ਪੂਰੀ ਖ਼ਬਰ »

ਦੇਸ਼ ਦੀ ਏਕਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਦੀ ਸਹੁੰ ਚੁਕਾਈ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਦੇਸ਼ ਭਰ ਵਿਚ ਮਨਾਏ ਗਏ ਅੱਤਵਾਦ ਵਿਰੋਧੀ ਦਿਵਸ ਮੌਕੇ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸੁਮੇਰ ਸਿੰਘ ਗੁਰਜਰ ਨੇ ਆਪਣੇ ਦਫ਼ਤਰ ਦੇ ਅਧਿਕਾਰੀਆਂ ਤੇ ਸਮੂਹ ਸਟਾਫ਼ ਨੂੰ ਅੱਤਵਾਦ ਦਾ ਡਟ ਕੇ ਸਾਹਮਣਾ ਕਰਨ ਅਤੇ ਦੇਸ਼ ਦੀ ਏਕਤਾ ਤੇ ...

ਪੂਰੀ ਖ਼ਬਰ »

ਜਾਦੂ ਕਲਾ ਨੂੰ ਰਾਸ਼ਟਰੀ ਕਲਾ ਘੋਸ਼ਿਤ ਕੀਤਾ ਜਾਵੇ- ਜਾਦੂਗਰ ਸਮਰਾਟ ਅਜੂਬਾ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਨਸ਼ਾਹ ਪੈਲੇਸ ਵਿਖੇ ਮਨੋਰੰਜਨ ਦਾ ਜਾਦੂਈ ਸ਼ੋਅ ਸ਼ੁਰੂ ਹੋ ਰਿਹਾ ਹੈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ 22 ਮਈ ਦਿਨ ਬੁੱਧਵਾਰ ਨੂੰ ਸ਼ਾਮ 7:30 ਵਜੇ ਕਰਨਗੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਮੁੱਢਲੀ ਸਹਾਇਤਾ ਸਬੰਧੀ ਸਿਖਲਾਈ ਦਿੱਤੀ

ਤਲਵੰਡੀ ਭਾਈ, 21 ਮਈ (ਗਿੱਲ)- ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਪੁਰ ਵਿਖੇ ਮੁੱਢਲੀ ਸਹਾਇਤਾ ਸਬੰਧੀ ਸਿਖਲਾਈ ਸੈਮੀਨਾਰ ਲਗਾਇਆ, ਜਿਸ ਵਿਚ 108 ਐਾਬੂਲੈਂਸ ਅੰਮਿ੍ਤਸਰ ਦੇ ਮੁੱਖ ਦਫ਼ਤਰ ਤੋਂ ਟਰੇਨਰ ਜਸਵਿੰਦਰ ਸਿੰਘ ਅਤੇ ਮੋਹਨਜੀਤ ਸਿੰਘ ਜ਼ਿਲ੍ਹਾ ਇੰਚਾਰਜ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਲਾਡੂ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਸਰਗਰਮੀਆਂ 'ਚ ਵੱਧ-ਚੜ੍ਹ ਕੇ ਭਾਗ ਲੈਣ ਵਾਲੇ ਨੌਜਵਾਨ ਸੁਖਮੰਦਰ ਸਿੰਘ ਲਾਡੂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਾਂਟੂ ਵੋਹਰਾ ਵਲੋਂ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਦਾਤੇਵਾਲ ਦੀ ਨਿਯੁਕਤੀ 'ਤੇ ਸਮੱਰਥਕਾਂ ਵਿਚ ਖ਼ੁਸ਼ੀ ਦੀ ਲਹਿਰ

ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ ਨੂੰ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ ਵਿਚ ਖੁਸ਼ੀ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨੇ ਵੋਟਰਾਂ ਤੇ ਵਰਕਰਾਂ ਦਾ ਕੀਤਾ ਧੰਨਵਾਦ

ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਸਮੁੱਚੇ ਜ਼ਿਲੇ੍ਹ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕਾਂਗਰਸ ...

ਪੂਰੀ ਖ਼ਬਰ »

ਸਕੂਲ 'ਚ ਸਿਹਤ ਜਾਂਚ ਕੈਂਪ ਲਗਾਇਆ

ਮੋਗਾ, 21 ਮਈ (ਅਮਰਜੀਤ ਸਿੰਘ ਸੰਧੂ)- ਨਜ਼ਦੀਕੀ ਗੋਲਡਨ ਅਰਥ ਕਾਨਵੈਂਟ ਸਕੂਲ ਜੋਗੇਵਾਲਾ ਵਿਖੇ ਸਾਲਾਨਾ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਡਰੋਲੀ ਭਾਈ ਦੇ ਸਿਹਤ ਕੇਂਦਰ ਦੇ ਸੀ.ਐਮ.ਓ. ਡਾ. ਇੰਦਰਬੀਰ ਸਿੰਘ ਗਿੱਲ, ਡਾ. ਹਰਪ੍ਰੀਤ ਕੌਰ, ...

ਪੂਰੀ ਖ਼ਬਰ »

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਵੋਟਰਾਂ ਤੇ ਵਲੰਟੀਅਰਾਂ ਦਾ ਧੰਨਵਾਦ

ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦਾ ਸਾਥ ਦੇਣ ਵਾਲੇ ਹਲਕੇ ਦੇ ਸਮੁੱਚੇ ...

ਪੂਰੀ ਖ਼ਬਰ »

ਖਾਟੂ ਸ਼ਾਮ ਦੇ ਸਾਲਾਨਾ ਜਾਗਰਣ ਸਬੰਧੀ ਬਹੁਰੰਗਾ ਕਾਰਡ ਜਾਰੀ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਸ਼੍ਰੀ ਕਨ੍ਹਈਆ ਜੀ ਮਿੱਤਰ ਮੰਡਲ ਵਲੋਂ ਖਾਟੂ ਵਾਲੇ ਸ਼ਾਮ ਬਾਬਾ ਦਾ ਵਿਸ਼ਾਲ ਜਗਰਾਤਾ 25 ਮਈ ਦਿਨ ਸਨਿਚਰਵਾਰ ਨੂੰ ਨਿਹਾਲ ਸਿੰਘ ਵਾਲਾ ਰੋਡ ਸਥਿਤ ਸੁਭਾਸ਼ ਦਾਣਾ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ | ਮੰਡਲ ਦੇ ਪ੍ਰਧਾਨ ਮੋਹਿਤ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੇ ਪਾਠਕ੍ਰਮ ਵਾਲੀਆਂ ਕਵਿਤਾਵਾਂ ਦਾ ਪਾਠ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਥਾਂ-ਥਾਂ ਉੱਗੇ ਨਸ਼ੇ ਦੀ ਜੜ੍ਹ ਸੁੱਖੇ ਨੂੰ ਨਸ਼ਟ ਕੀਤਾ ਜਾਵੇ-ਪਤਵੰਤੇ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਾਰ-ਚੁਫੇਰੇ ਖਾਲੀ ਥਾਵਾਂ 'ਤੇ ਨਹਿਰਾਂ, ਡਰੇਨਾਂ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਉੱਗੇ ਹੋਏ ਸੁੱਖੇ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਕਿਉਂ ਕਿ ਇਹ ਸੁੱਖਾ ਹੀ ਅਸਲ ਵਿਚ ...

ਪੂਰੀ ਖ਼ਬਰ »

ਸਿੱਧ ਸ੍ਰੀ ਬਾਲਾ ਜੀ ਮੰਦਰ 'ਚ ਸੰਕੀਰਤਨ ਕਰਵਾਇਆ

ਮੋਗਾ, 21 ਮਈ (ਰਾਜੇਸ਼ ਕੋਛੜ)-ਸਿੱਧ ਸ੍ਰੀ ਬਾਲਾ ਜੀ ਮੰਦਰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਸੰਕੀਰਤਨ ਦਾ ਆਯੋਜਨ ਕੀਤਾ ਗਿਆ | ਸ਼ੁਰੂਆਤ ਵਿਚ ਮੈਂਬਰਾਂ ਨੇ ਪੰਡਿਤ ਦਯਾ ਕਿ੍ਸ਼ਨ ਦੀ ਅਗਵਾਈ ਵਿਚ ਗਣਪਤੀ ਪੂਜਨ, ਨਵ ਗ੍ਰਹਿ ਅਤੇ ਕਲਸ਼ ਪੂਜਨ ਕੀਤਾ | ਇਸ ਦੌਰਾਨ ਸ਼ਨੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਪਿੰਡ ਵਰ੍ਹੇ ਵਿਖੇ ਉਮੀਦ ਸੁਸਾਇਟੀ ਦੇ ਸਹਿਯੋਗ ਨਾਲ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਆਏ ਪਤਵੰਤਿਆਂ ਅਤੇ ਕਲੱਬ ਮੈਂਬਰਾਂ ਨੇ ਸਹੁੰ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਦੇ ਆਗੂਆਂ 56 ਡੀ, 57 ਸੀ, 49 ਐਮ. ਏ. ਧਾਰਾ ਦੀਆਂ ਕਾਪੀਆਂ ਸਾੜੀਆਂ

ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖਾਲਸਾ)-ਬਹੁਜਨ ਕ੍ਰਾਂਤੀ ਮੋਰਚਾ ਕੋਟ ਈਸੇ ਖਾਂ ਇਕਾਈ ਵਲੋਂ ਸਥਾਨਕ ਸ਼ਹਿਰ ਦੇ ਮੇਨ ਚੌਕ ਵਿਚ ਇਕੱਤਰ ਹੋ ਕੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਦਰਸ਼ਨ ਸਿੰਘ ਡਗਰੂ ਦੀ ਅਗਵਾਈ ਹੇਠ ਸੰਵਿਧਾਨ ਦੀਆਂ ਕੁਝ ਧਾਰਾਵਾਂ ਦੀਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਸਬੰਧੀ ਜਾਣਕਾਰੀ ਦੇਣ ਵਿਚ ਸਹਾਈ ਹੋਣਗੇ ਖੁਰਾਕੀ ਤੱਤਾਂ ਵਾਲੇ ਨਕਸ਼ੇ

ਗੋਲੂ ਕਾ ਮੋੜ, 21 ਮਈ (ਸੁਰਿੰਦਰ ਸਿੰਘ ਲਾਡੀ)- ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਗੁਰੂਹਰਸਹਾਏ ਦੇ ਪਿੰਡਾਂ ਵਿਚ ਖੇਤਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਲਗਾਉਣ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ 'ਚ ਕਿਸਾਨੀ ਮੰਗਾਂ ਮੰਨਣ ਦੀ ਅਪੀਲ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬੁੱਧ ਰਾਮ ਬਿਸ਼ਨੋਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਮੰਗਾਂ 'ਤੇ ...

ਪੂਰੀ ਖ਼ਬਰ »

ਅਰੋੜਵੰਸ਼ ਸਭਾ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਜਲਾਲਾਬਾਦ, 21 ਮਈ (ਹਰਪ੍ਰੀਤ ਸਿੰਘ ਪਰੂਥੀ)-ਸਮਾਜ ਸੇਵੀ ਸੰਸਥਾ ਅਰੋੜਵੰਸ਼ ਸਭਾ (ਰਜ਼ਿ.) ਜਲਾਲਾਬਾਦ ਵਲੋਂ ਪ੍ਰਧਾਨ ਖ਼ਰੈਤੀ ਲਾਲ ਮੋਂਗਾ ਦੀ ਪ੍ਰਧਾਨਗੀ ਹੇਠ ਪਰਸਵਾਰਥ ਸਭਾ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਰਾ ਸਮਾਨ ਵੰਡਿਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ 'ਤੇ ਭਾਸ਼ਣ ਮੁਕਾਬਲੇ ਕਰਵਾਏ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਮਾਡਲ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ 'ਤੇ ਵਿਦਿਆਰਥੀਆਂ ਦੇ ਕਵਿਤਾ-ਭਾਸ਼ਣ ਮੁਕਾਬਲੇ ਕਰਵਾਏ ਗਏ | ਸ੍ਰੀਮਤੀ ਸ਼ਿਮਤਾ ਵਲੋਂ ਵਿਚਾਰ ਪੇਸ਼ ਕੀਤੇ ਗਏ | ...

ਪੂਰੀ ਖ਼ਬਰ »

ਘੁਬਾਇਆ - ਟਾਹਲੀ ਵਾਲਾ ਸੜਕ ਦੀ ਹਾਲਤ ਤਰਸਯੋਗ

ਮੰਡੀ ਘੁਬਾਇਆ,21 ਮਈ (ਅਮਨ ਬਵੇਜਾ)-ਪਿੰਡ ਘੁਬਾਇਆ ਤੋਂ ਟਾਹਲੀ ਵਾਲਾ ਨੂੰ ਜਾਣ ਵਾਲੀ ਸੜਕ 'ਤੇ ਪਿਛਲੇ ਲੰਮੇ ਸਮੇਂ ਤੋਂ ਪੱਥਰ ਵਿਛਾਇਆ ਹੋਇਆ ਹੈ ਜਿਸ ਨਾਲ ਅਕਸਰ ਹੀ ਛੋਟੇ ਮੋਟੇ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਕਈ ਰਾਹਗੀਰ ਡਿਗ ਕੇ ਸੱਟਾਂ ਖਾ ਚੁੱਕੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਜਿੰਦਰ ਸਿੰਘ ਸੈਣੀ ਨੇ ਬਾਦਲ ਤੋਂ ਲਿਆ ਥਾਪੜਾ

ਮੰਡੀ ਲਾਧੂਕਾ, 21 ਮਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਖੁੰਡਵਾਲਾ ਸੈਣੀਆ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਸੈਣੀ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਸਕੂਲ 'ਚ ਇਨਵੈਸਟਰ ਸਮਾਰੋਹ ਕਰਵਾਇਆ

ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)-ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਇਨਵੈਸਟਰ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸਕੂਲ 'ਚ ਹੋਣ ਵਾਲੀਆਂ ਗਤੀਵਿਧੀਆਂ ਲਈ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਸੰਤ ਆਸ਼ਰਮ 'ਚ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)- ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ, ਪਿੰਡ ਕੋਟ ਕਰੋੜ ਕਲਾਂ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੇਵ ਸਿੰਘ ਦੀ ਦੇਖ-ਰੇਖ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਬ-ਸੈਂਟਰ ਖੋਸਾ ਦਲ ਸਿੰਘ ਵਿਖੇ ਇਕ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਬਿਮਾਰੀ ਤੋਂ ਬਚਣ, ਕਾਰਨ ਅਤੇ ਲੱਛਣਾਂ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦਾ ਨਤੀਜਾ ਰਿਹਾ ਸੌ ਫ਼ੀਸਦੀ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਜੀ. ਐਨ. ਐਮ ਤੀਜੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਦੱਸਿਆ ਕਿ ਜੀ.ਐਨ.ਐਮ ਤੀਜੇ ਸਾਲ ਦੀਆਂ ਲੜਕੀਆਂ ਨੇ ਫਿਰ ਬਾਜ਼ੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਐਚ.ਸੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਚੁਬਾਰੇ ਵਾਲੀ ਗੀਤ ਦੀ ਸ਼ੂਟਿੰਗ ਹੋਈ ਸੰਪੰਨ

ਜਲਾਲਾਬਾਦ, 21 ਮਈ (ਪਰੂਥੀ ) - ਪੰਜਾਬੀ ਲੋਕ ਗਾਇਕ ਪਾਰਸ ਮੰਨੀ ਦੇ ਗੀਤ ਚੁਬਾਰੇ ਵਾਲੀ ਦੀ ਸ਼ੂਟਿੰਗ ਪਿੰਡ ਹੇਰਾ ਵਾਲਾ ਵਿਖੇ ਕੀਤੀ ਗਈ | ਗੀਤ ਦੇ ਨਿਰਦੇਸ਼ਕ ਅਮਰਜੀਤ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਨੂੰ ਦੀਪਾ ਹੇਰਾ ਵਾਲਾ ਵੱਲੋਂ ਕਲਮਬੰਦ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX