ਤਾਜਾ ਖ਼ਬਰਾਂ


ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ
. . .  1 day ago
ਸਮਾਣਾ, 6 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਅੱਜ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ...
ਵਿਆਹ ਦੇ ਇੱਕ ਮਹੀਨਾ ਪਹਿਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਇੱਕ ਲੜਕੀ ਨੇ ਵਿਆਹ ਦੇ ਇੱਕ ਮਹੀਨੇ ਪਹਿਲਾ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ...
ਸੁਨਿਆਰੇ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ
. . .  1 day ago
ਰੂਪਨਗਰ, 6 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਇੱਕ ਸੁਨਿਆਰੇ ਵਲੋਂ ਆਪਣੀ ਦੁਕਾਨ 'ਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਐੱਚ...
ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਆਏ ਨਵੇਂ ਕੇਸ ਆਨੰਦ ਐਵੇਨਿਊ ਨਾਲ ਸੰਬੰਧਿਤ ਹਨ। ਇਨ੍ਹਾਂ ਪੰਜ...
ਪਤਨੀ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਪਤੀ ਦੀ ਹੱਤਿਆ
. . .  1 day ago
ਮਲੋਟ, 6 ਜੂਨ (ਗੁਰਮੀਤ ਸਿੰਘ ਮੱਕੜ)- ਪਿੰਡ ਦਾਨੇਵਾਲਾ ਦੀ ਰਹਿਣ ਵਾਲੀ ਇੱਕ ਔਰਤ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਆਪਣੀ ਪਤੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...
ਕੈਪਟਨ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਕੱਸੀ ਨਕੇਲ, ਆਬਕਾਰੀ ਸੁਧਾਰ ਗਰੁੱਪ ਦਾ ਕੀਤਾ ਗਠਨ
. . .  1 day ago
ਚੰਡੀਗੜ੍ਹ, 6 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਨਕੇਲ ਕੱਸਣ ਲਈ ਅੱਜ ਆਬਕਾਰੀ ਸੁਧਾਰ ਗਰੁੱਪ ਦਾ ਗਠਨ...
ਪੰਜਾਬ ਦੇ ਹੱਕਾਂ ਦਾ ਹੋ ਰਿਹੈ ਘਾਣ- ਭਗਵੰਤ ਮਾਨ
. . .  1 day ago
ਚੰਡੀਗੜ੍ਹ, 6 ਜੂਨ (ਸੁਰਿੰਦਰਪਾਲ ਸਿੰਘ)- 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦੋ ਵੱਡੇ ਘਪਲੇ ਸਾਹਮਣੇ ਆਏ ਹਨ...
ਫੋਕੀ ਬਿਆਨਬਾਜ਼ੀ ਛੱਡ ਸਿਆਸੀ ਲੀਡਰ ਕਿਸਾਨਾਂ ਨਾਲ ਖੜ੍ਹਨ- ਓਂਕਾਰ ਸਿੰਘ ਅਗੌਲ
. . .  1 day ago
ਨਾਭਾ, 6 ਜੂਨ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਖੁੱਡੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 6 ਜੂਨ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਰੋਲ ਮਟਰਾਈ ਅਤੇ ਚੰਦਵਾ...
ਹਰਿਆਣਾ 'ਚ ਕੋਰੋਨਾ ਦੇ 184 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 6 ਜੂਨ- ਹਰਿਆਣਾ 'ਚ ਅੱਜ ਕੋਰੋਨਾ ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3,767 ਹੋ ਗਿਆ ਹੈ। ਸਿਹਤ ਵਿਭਾਗ...
ਬਿਹਾਰ 'ਚ ਕੋਰੋਨਾ ਦੇ 147 ਮਾਮਲੇ ਆਏ ਸਾਹਮਣੇ
. . .  1 day ago
ਪਟਨਾ, 6 ਜੂਨ- ਬਿਹਾਰ 'ਚ ਅੱਜ ਕੋਰੋਨਾ ਵਾਇਰਸ ਦੇ 147 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ...
ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
. . .  1 day ago
ਛੇਹਰਟਾ, 6 ਜੂਨ (ਸੁੱਖ ਵਡਾਲੀ)- ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਤਾਲਾਬੰਦੀ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
. . .  1 day ago
ਜਲੰਧਰ, 6 ਜੂਨ (ਚੰਦੀਪ ਭੱਲਾ)- ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਜੂਨ ਤੋਂ ਸੂਬੇ 'ਚ ਧਾਰਮਿਕ ਸਥਾਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਤਹਿਤ ਖੋਲ੍ਹਣ ਦੀ ਆਗਿਆ ਦਿੱਤੀ ਗਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਬਠਿੰਡਾ /ਮਾਨਸਾ

ਕਰਮਚਾਰੀਆਂ ਵਲੋਂ ਕਾਰਜਕਾਰੀ ਇੰਜੀਨੀਅਰ ਤੇ ਉੱਪ ਮੰਡਲ ਇੰਜੀਨੀਅਰ ਖ਼ਿਲਾਫ਼ ਰੋਸ ਰੈਲੀ

ਬਠਿੰਡਾ, 21 ਮਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਤਿੰਨ ਮੰਡੀਆਂ ਦੇ ਕੰਨਟ੍ਰੈਕਟ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਦੇਣ ਦੇ ਰੋਸ ਵਜੋਂ ਅੱਜ ਸਥਾਨਕ ਮੰਡਲ ਦਫ਼ਤਰ ਅੱਗੇ ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੇ ਬੈਨਰ ਥੱਲੇ ਇਕੱਠੇ ਹੋਏ ਕਰਮਚਾਰੀਆਂ ਨੇ ਕਾਰਜਕਾਰੀ ਇੰਜੀਨੀਅਰ ਮੰਡਲ ਨੰ: 2 ਅਤੇ ਉਪ ਮੰਡਲ ਇੰਜੀਨੀਅਰ ਨੰ: 3 ਖਿਲਾਫ਼ ਰੋਸ ਰੈਲੀ ਕੀਤੀ ਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ। ਬ੍ਰਾਂਚ ਪ੍ਰਧਾਨ ਰਾਜ ਕੁਮਾਰ ਗਰੋਵਰ ਨੇ ਆਖਿਆ ਕਿ ਦੋਨੋਂ ਅਧਿਕਾਰੀਆਂ ਨੇ ਅਜੇ ਤੱਕ ਵਾਟਰ ਸਪਲਾਈ ਅਤੇ ਸੀਵਰੇਜ ਸਕੀਮਾਂ ਤਹਿਤ ਭੁੱਚੋ ਮੰਡੀ, ਗੋਨਿਆਣਾ ਮੰਡੀ ਅਤੇ ਕੋਟਫੱਤਾ ਵਿਖੇ ਕੰਮ ਕਰਦੇ ਤਕਰੀਬਨ 4 ਦਰਜਨ ਕੰਨਟ੍ਰੈਕਟ ਕਰਮਚਾਰੀਆਂ ਨੂੰ ਤਨਖਾਹ ਨਹੀਂ ਦਿੱਤੀ ਅਤੇ ਕਰਮਚਾਰੀਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਰਮਚਾਰੀਆਂ ਨੂੰ ਰੋਸ ਰੈਲੀਆਂ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਬ੍ਰਾਂਚ ਆਗੂ ਜਨਰਲ ਸਕੱਤਰ ਕੁਲਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ ਬਰਾੜ, ਸੁਖਚੈਨ ਸਿੰਘ, ਕਿਸ਼ੋਰ ਚੰਦ ਗਾਜ, ਮੱਖਣ ਸਿੰਘ ਖਣਗਵਾਲ, ਦਰਸ਼ਨ ਰਾਮ ਸ਼ਰਮਾ, ਸ਼ਿਵ ਬਹਾਦਰ, ਰਾਜਵੀਰ ਸਿੰਘ, ਸੁਖਮੰਦਰ ਸਿੰਘ ਗੋਨਿਆਣਾ, ਜਗਮੀਤ ਸਿੰਘ ਭੁੱਚੋ ਮੰਡੀ ਆਦਿ ਨੇ ਆਖਿਆ ਕਿ ਸੀਨੀਅਰ ਸਹਾਇਕ ਖਿਲਾਫ਼ ਪੜ੍ਹਤਾਲੀਆ ਰਿਪੋਰਟ ਆਉਣ ਦੇ ਬਾਵਜੂਦ ਵੀ ਕਾਰਜਕਾਰੀ ਇੰਜੀਨੀਅਰ ਮੰਡਲ ਨੰ: 2 ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਦਕਿ ਮੁੱਖ ਇੰਜੀਨੀਅਰ (ਦੱਖਣ) ਸੀਵਰੇਜ ਬੋਰਡ ਬਠਿੰਡਾ ਨੂੰ ਕਾਰਵਾਈ ਕਰਨ ਸਬੰਧੀ ਕਈ ਵਾਰ ਪੱਤਰ ਲਿਖੇ ਜਾ ਚੁੱਕੇ ਹਨ ਪ੍ਰੰਤੂ ਉਨ੍ਹਾਂ ਵੀ 3 ਹਫ਼ਤਿਆਂ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ। ਜਿਸ ਕਾਰਨ ਵਰਕਰਾਂ 'ਚ ਰੋਸ ਪਾਇਆ ਜਾ ਰਿਹਾ ਹੈ।

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਚੋਣਾਂ ਵਿਚ ਬਿਜਲੀ ਮੰਤਰੀ ਕਾਂਗੜ ਦੀ ਸ਼ਹਿ 'ਤੇ ਗੁੰਡਾਗਰਦੀ ਦੇ ਲਗਾਏ ਦੋਸ਼

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਚੋਣਾਂ ਵਾਲੇ ਦਿਨ 19 ਮਈ ਨੂੰ ਉਨ੍ਹਾਂ ਦੇ ਪਿੰਡ ਕਾਂਗੜ ਵਿਖੇ ਹੋਏ ਹਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਚੋਣ ...

ਪੂਰੀ ਖ਼ਬਰ »

ਲਹਿਰਾ ਸੌਾਧਾ ਨੇੜੇ ਨੈਸ਼ਨਲ ਹਾਈਵੇਅ 'ਤੇ ਪੋਲਟਰੀ ਦੀ ਰਹਿੰਦ-ਖੂੰਹਦ ਤੋਂ ਫਿਸਲਣ ਨਾਲ ਮੋਟਰ ਸਾਈਕਲ ਸਵਾਰ ਗੰਭੀਰ ਜ਼ਖ਼ਮੀ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਅੱਜ ਦੇਰ ਸ਼ਾਮ ਲਹਿਰਾ ਸੌਾਧਾ ਨਜ਼ਦੀਕ ਨੈਸ਼ਨਲ ਹਾਈਵੇਅ 'ਤੇ ਬਠਿੰਡਾ ਪਾਸੇ ਜਾਣ ਰਸਤੇ 'ਚ ਕਿਸੇ ਅਗਿਆਤ ਵਾਹਨ ਤੋਂ ਪੋਲਟਰੀ ਫਾਰਮ ਦੀ ਰਹਿੰਦ-ਖੂੰਹਦ ਡੁੱਲ੍ਹਣ ਕਰਕੇ ਪੰਜ ਮੋਟਰ ਸਾਈਕਲ ਤੇ ਇਕ ਗੱਡੀ ਫਿਸਲੀ ਗਈ | ...

ਪੂਰੀ ਖ਼ਬਰ »

ਵਿਆਹੁਤਾ ਔਰਤ ਵਲੋਂ ਰਜਵਾਹੇ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਦੀ ਇਕ 52 ਸਾਲ ਵਿਆਹੁਤਾ ਮਹਿਲਾ ਵਲੋਂ ਬੀਤੀ ਰਾਤ ਰਿਫਾਇਨਰੀ ਵਾਲੇ ਰਜਵਾਹੇ ਵਿਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਦੀ ਲਾਸ਼ ਹੈਲਪਲਾਈਨ ਵੈੱਲਫੇਅਰ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਦੀ ਤਸਕਰੀ ਦੇ ਦੋਸ਼ਾਂ ਵਿਚੋਂ 4 ਬਰੀ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਗੁਪਤਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਅਤੇ ਨਸ਼ੀਲੇ ਟੀਕਿਆਂ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 4 ਵਿਅਕਤੀਆਂ ਨੂੰ ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਤੇ ਪੰਕਜ ...

ਪੂਰੀ ਖ਼ਬਰ »

ਪਿੰਡ ਬਾਠ ਦੀ ਸੜਕ ਦਾ ਕੰਮ ਅੱਧਵਿਚਕਾਰ ਰੁਕਣ ਕਾਰਨ ਪ੍ਰੇਸ਼ਾਨ ਹੁੰਦੇ ਰਾਹਗੀਰਾਂ ਵਲੋਂ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਪਿੰਡ ਬਾਠ ਨੂੰ ਲਹਿਰਾ ਮੁਹੱਬਤ ਨਾਲ ਜੋੜਦੀ ਸੜਕ ਟੁੱਟਣ ਕਾਰਨ ਪਿੰਡ ਪੂਹਲਾ ਤੱਕ ਦੁਬਾਰਾ ਬਣਾਈ ਜਾ ਰਹੀ ਸੀ, ਪਰ ਜਿਸਦਾ ਕੰਮ ਇਕ ਮਹੀਨੇ ਤੋਂ ਰੁਕਣ ਕਾਰਨ ਰੋਜ਼ਾਨਾ ਦੇ ਰਾਹਗੀਰ ਤੇ ਪਿੰਡ ਬਾਠ ਦੇ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਫ਼.ਸੀ.ਆਈ. ਦੇ ਡਿਪਟੀ ਡਾਇਰੈਕਟਰ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖਰੀਦ ਏਜੰਸੀਆਂ ਦੁਆਰਾ ਕਣਕ ਦੀ ਖਰੀਦ ਸਮੇਂ ਕੁਆਲਿਟੀ ਸਹੀ ਨਾ ਹੋਣ ਦੇ ਨਾਮ 'ਤੇ ਕੀਤੀ 4 ਰੁਪਏ 60 ਪੈਸੇ ਪ੍ਰਤੀ ਕੁਇੰਟਲ ਦੀ ਕਟੌਤੀ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ 28 ਮਈ ਨੂੰ ਡਿਪਟੀ ...

ਪੂਰੀ ਖ਼ਬਰ »

ਦਿਨ ਦਿਹਾੜੇ ਪ੍ਰਾਈਵੇਟ ਬੈਂਕ ਕੋਲੋਂ ਮੋਟਰ ਸਾਈਕਲ ਚੋਰੀ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਇਥੇ ਬੱਸ ਅੱਡੇ ਕੋਲ ਸਥਿਤ ਇਕ ਪ੍ਰਾਈਵੇਟ ਬੈਂਕ ਕੋਲੋ ਦਿਨ ਦਿਹਾੜ੍ਹੇ ਇਕ ਮੋਟਰ ਸਾਈਕਲ ਚੋਰੀ ਹੋ ਕਰ ਲਿਆ ਗਿਆ | ਕੁਲਦੀਪ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗੁਰਦਿਆਲ ਸਿੰਘ ਢਿੱਲੋ ਨਗਰ, ਜੋਗਾ ਨੰਦ ਰੋਡ, ਬਠਿੰਡਾ ਨੇ ਦੱਸਿਆ ...

ਪੂਰੀ ਖ਼ਬਰ »

ਪਤਨੀ ਨੂੰ ਦੰਦੀਆਂ ਜ਼ਖ਼ਮੀ ਕਰਨ ਵਾਲੇ ਡਾਕਟਰ ਪਤੀ 36 ਘੰਟਿਆਂ ਬਾਅਦ ਵੀ ਪੁਲਿਸ ਦੀ ਪਕੜ 'ਚੋਂ ਬਾਹਰ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੰਘੇ ਦਿਨ ਸਥਾਨਕ ਅਗਰਵਾਲ ਕਾਲੋਨੀ 'ਚ ਆਪਣੀ ਪਤਨੀ ਨੂੰ ਦੰਦੀਆਂ ਵੱਡ ਕੇ ਗੰਭੀਰ ਜ਼ਖ਼ਮੀ ਕਰਨ ਵਾਲਾ ਡਾਕਟਰ ਪਤੀ 36 ਘੰਟਿਆਂ ਬਾਅਦ ਵੀ ਪੁਲਿਸ ਦੀ ਪਕੜ 'ਚੋਂ ਬਾਹਰ ਹੈ | ਪੁਲਿਸ ਵਲੋਂ ਡਾਕਟਰ ਨੂੰ ਫੜਨ ਲਈ ਉਸ ਦੇ ਘਰ 'ਚ ...

ਪੂਰੀ ਖ਼ਬਰ »

ਡਾਕਟਰ ਦੀ ਸਲਾਹ ਤੋਂ ਬਿਨਾਂ ਪਾਈ ਦਵਾਈ ਅੱਖਾਂ ਦੀ ਰੌਸ਼ਨੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ-ਡਾ: ਪਾਰੁਲ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਪਿੰਡ ਕੋਟਬਖਤੂ ਦੀ ਮੋਹਰੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਕਲੱਬ (ਰਜਿ: 164) ਵਲੋਂ ਪਿੰਡ ਦੇ ਗੁਰੂਘਰ ਵਿਖੇੇ ਗੁਰੂਘਰ ਕਮੇਟੀ, ਨਗਰ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ ਅੱਖਾਂ ਰੋਗ ਦੀ ਜਾਂਚ ਅਤੇ ਅਪਰੇਸ਼ਨਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਬੱਲ੍ਹੋ ਦਾ ਬੀ.ਐੱਡ. ਦਾ ਨਤੀਜਾ ਰਿਹਾ ਸ਼ਾਨਦਾਰ

ਚਾਉਕੇ, 21 ਮਈ (ਮਨਜੀਤ ਸਿੰਘ ਘੜੈਲੀ)-ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਬੱਲ੍ਹੋ ਦੀ ਬੀ. ਐਡ. ਭਾਗ ਦੂਜਾ (ਸਮੈਸਟਰ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ ¢ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਡ. ...

ਪੂਰੀ ਖ਼ਬਰ »

ਬੀ.ਐਫ.ਜੀ.ਆਈ. ਵਿਖੇ 'ਅਕੈਡਮਿਕ ਅਚੀਵਰਜ਼ ਐਵਾਰਡ-2019' ਸਮਾਗਮ ਸੰਪੰਨ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਬੀ.ਐਫ.ਜੀ.ਆਈ. ਵਲੋਂ 10ਵੀਂ ਤੇ 12ਵੀਂ ਦੇ ਨਤੀਜੇ ਵਿਚ 80 ਫੀਸਦੀ ਜਾਂ ਇਸ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸੰਸਥਾ ਵਿਖੇ 'ਅਕੈਡਮਿਕ ਅਚੀਵਰਜ਼ ਐਵਾਰਡ-2019' ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਫਿਜ਼ਿਕਸ ਰਿਸਰਚ ਲੈਬੋਰੇਟਰੀ ਅਹਿਮਦਾਬਾਦ ਵਲੋਂ ਲਗਾਏ ਜਾ ਰਹੇ ਸਮਰ ਕੈਂਪ ਲਈ ਚੋਣ

ਤਲਵੰਡੀ ਸਾਬੋ, 21 ਮਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਥਾਨਕ ਅਕਾਲ ਯੂਨੀਵਰਸਿਟੀ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਜਿਸ ਦੇ ਲਗਾਤਾਰ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਸੇ ਲੜੀ ਤਹਿਤ ਯੂਨੀਵਰਸਿਟੀ ਦੇ ਫਿਜੀਕਸ ...

ਪੂਰੀ ਖ਼ਬਰ »

ਬੀ.ਕਾਮ ਤੇ ਪੀ.ਜੀ.ਡੀ.ਸੀ.ਏ. ਦੇ ਨਤੀਜਿਆਂ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਕਾਮ ਅਤੇ ਪੀ.ਜੀ.ਡੀ.ਸੀ.ਏ. ਦੇ ਨਤੀਜਿਆਂ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰਦਿਆਂ ਇਕ ਵਾਰ ਫਿਰ ਕਾਲਜ ਦਾ ਨਾਂ ਰੌਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਦੀਪ ਨਰਸਿੰਗ ਕਾਲਜ ਦਾ ਜੀ.ਐਨ.ਐਮ. (ਸਾਲ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 21 ਮਈ (ਭੀਮ ਸੈਨ ਹਦਵਾਰੀਆ)-ਪੀ.ਐਨ.ਆਰ.ਸੀ. ਵਲੋਂ ਜੀ.ਐਨ.ਐਮ. (ਸਾਲ ਤੀਜਾ) ਦੇ ਐਲਾਨੇ ਨਤੀਜਿਆਂ 'ਚੋਂ ਦੀਪ ਇੰਸਟੀਟਿਊਟ ਆਫ਼ ਨਰਸਿੰਗ ਐਾਡ ਮੈਡੀਕਲ ਸਾਇੰਸਜ਼ ਲਹਿਰਾ ਮੁਹੱਬਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀਆਂ ਵਿਦਿਆਰਥਣਾਂ ਕਿਰਨਜੀਤ ਕੌਰ ...

ਪੂਰੀ ਖ਼ਬਰ »

ਇਲੈਕਟ੍ਰਾਨਿਕ ਮੀਡੀਆ ਦੇ ਐਗਜ਼ੈਟ ਪੋਲ 'ਤੇ ਨਹੀਂ ਯਕੀਨ ਕਰ ਰਹੇ ਕਾਂਗਰਸੀ ਨੇਤਾ ਤੇ ਪਿੰਡਾਂ ਦੇ ਲੋਕ

ਸੀਂਗੋ ਮੰਡੀ, 21 ਮਈ (ਲੱਕਵਿੰਦਰ ਸ਼ਰਮਾ)-ਭਾਵੇਂ ਕਿ ਲੋਕ ਸਭਾ ਦੇ ਚੋਣ ਨਤੀਜੇ 23 ਮਈ ਨੂੰ ਆਉਣੇ ਹਨ ਪਰ ਇਲੈਕਟ੍ਰਾਨਿਕ ਮੀਡੀਆ ਵਲੋਂ ਹਾਲ ਵੀ ਜਾਰੀ ਕੀਤੇ ਅਗਜ਼ੈਕਟ ਪੋਲ 'ਚ ਕੇਂਦਰ ਵਿਚ ਭਾਜਪਾ ਪਾਰਟੀ ਨੂੰ ਜ਼ਿਆਦਾ ਸੀਟਾਂ ਦਿੱਤੀਆਂ ਜਾ ਰਹੀਆਂ ਹਨ ਜਿਸ 'ਤੇ ਕਾਂਗਰਸੀ ...

ਪੂਰੀ ਖ਼ਬਰ »

ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਬੁਰਜ ਮਹਿਮਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਬੱਲੂਆਣਾ, 21 ਮਈ (ਗੁਰਨੈਬ ਸਾਜਨ)-ਸਨਰਜੀ ਇੰਟਰ-ਨੈਸ਼ਨਲ ਇੰਸਟੀਚਿਊਟ ਬੁਰਜ ਮਹਿਮਾ ਦੀਆਂ ਜੀ.ਐਨ.ਐਮ. ਭਾਗ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥਣਾਂ ਨੇ ਨਾ ਕੇਵਲ ਬਠਿੰਡਾ ਸਗੋਂ ਪੂਰੇ ਪੰਜਾਬ ਵਿਚ ਕਾਲਜ ਦਾ ਨਾਮ ਚਮਕਾ ਦਿੱਤਾ ...

ਪੂਰੀ ਖ਼ਬਰ »

ਵੋਟਾਂ ਦੌਰਾਨ ਹੋਈ ਲੜਾਈ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਪਿੰਡ ਫੁੱਲਖਾਰੀ ਵਿਖੇ ਪਾਰਟੀਬਾਜ਼ੀ ਨੂੰ ਲੈ ਕੇ ਹੋਈ ਆਪਸੀ ਤਕਰਾਰ ਤੋਂ ਬਾਅਦ ਪਿੰਡ ਦੇ ਪੰਜ ਵਿਅਕਤੀਆਂ ਹਰਬੰਸ ਸਿੰਘ, ਬੰਨੀ, ਹਰਪ੍ਰੀਤ ਸਿੰਘ, ਸੀਰਾ ਸਿੰਘ ਅਤੇ ਲੱਖਾ ਸਿੰਘ ਆਦਿ ਵਲੋਂ ਵੋਟਾਂ ਵਾਲੇ ਦਿਨ 19 ਮਈ ...

ਪੂਰੀ ਖ਼ਬਰ »

ਟੈਕਨੀਕਲ ਕਰਮਚਾਰੀਆਂ ਨੇ ਸਾਥੀ 'ਤੇ ਹੋਏ ਹਮਲੇ ਨੂੰ ਲੈ ਕੇ ਕੀਤੀ ਰੋਸ ਰੈਲੀ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ 33 ਕੇ.ਵੀ. ਬਿਜਲੀ ਘਰ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਦੇ ਟੈਕਨੀਕਲ ਕਰਮਚਾਰੀਆਂ ਵਲੋਂ ਬਠਿੰਡਾ ਜ਼ੋਨ ਦੇ ਸਕੱਤਰ ਨਿਰਮਲ ਸਿੰਘ ਉੱਪਲ ਤੇ ਹੋਏ ਜਾਨਲੇਵਾ ਹਮਲੇ ਦੇ ਰੋਸ ਵਜੋਂ ਰੋਸ ਰੈਲੀ ਕੀਤੀ ਗਈ ਅਤੇ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬਠਿੰਡਾ ਵਿਕਾਸ ਅਥਾਰਿਟੀ ਵਲੋਂ ਇਨਹਾਸਮੈਂਟ ਦੇ ਬੋਝ ਦਾ ਵਿਰੋਧ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ) ਵਲੋਂ ਸ਼ਹਿਰ ਦੇ ਫੇਜ਼ 4-5 ਨਿਵਾਸੀਆਂ ਉੱਪਰ ਪਲਾਟਾਂ ਦੀ ਵਧੀ ਹੋਈ ਕੀਮਤ ਬਦਲੇ ਇਨਹਾਸਮੈਂਟ ਦੇ ਨਾਮ 'ਤੇ ਪਾਏ ਗਏ ਵਾਧੂ ਵਿੱਤੀ ਬੋਝ ਦਾ ਸਥਾਨਕ ਵਾਸੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ...

ਪੂਰੀ ਖ਼ਬਰ »

ਬਠਿੰਡਾ 'ਚ 998064 ਮੀਟਿ੍ਕ ਟਨ ਕਣਕ ਦੀ ਕੀਤੀ ਗਈ ਖ਼ਰੀਦ-ਬੀ. ਸ੍ਰੀਨਿਵਾਸਨ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ, ਬਠਿੰਡਾ ਸ੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ 998064 ਮੀਟਰਿਕ ਟਨ ਆਮਦ ਹੋਈ ਹੈ | ਇਸ ਦੌਰਾਨ 998064 ਮੀਟਰਿਕ ਟਨ ਕਣਕ ਵੱਖ-ਵੱਖ ਖ਼ਰੀਦ ਏਜੰਸੀਆਂ ...

ਪੂਰੀ ਖ਼ਬਰ »

ਹਿੰਸਾ ਦਾ ਵਿਰੋਧ ਕਰਕੇ ਸ਼ਾਾਤੀ ਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਲੋੜ-ਸਹਾਇਕ ਕਮਿਸ਼ਨਰ

ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਦਾ ਵਿਰੋਧ ਕਰਕੇ ਸ਼ਾਾਤੀ ਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁਲਿਤ ਕਰਨ ਸਬੰਧੀ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਕੌ ਾਸਲ ਆਫ਼ ਦਾ ਸਟੂਡੈਂਟ ਸਮਾਗਮ ਕਰਵਾਇਆ

ਭੀਖੀ, 21 ਮਈ (ਗੁਰਿੰਦਰ ਸਿੰਘ ਔਲਖ)- ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ 'ਕਾਉਸਿਲ ਆਫ਼ ਸਟੂਡੈਂਟਸ' ਲੋਕਤੰਤਰਿਕ ਵੋਟਾਂ ਨਾਲ ਆਯੋਜਨ ਕੀਤਾ ਗਿਆ, ਜਿਸ 'ਚ ਵੱਖ ਵੱਖ ਹਾਊਸ ਬਣਾ ਕੇ ਅਧਿਆਪਕਾਂ ਅਤੇ ਬੱਚਿਆਂ ਨੇ ਹਿੱਸਾ ਲਿਆ | ਬੀ.ਪੀ.ਐਸ. ਹਾਊਸ 'ਚ-ਈਸਾ ਗੋਇਲ, ...

ਪੂਰੀ ਖ਼ਬਰ »

ਲਾਈਫ਼ ਸੇਵਿੰਗ ਬਿ੍ਗੇਡ ਦੀ ਟੀਮ ਨੇ ਬੇਹੋਸ਼ ਸਾਧੂ ਨੂੰ ਇਲਾਜ ਵਾਸਤੇ ਹਸਪਤਾਲ ਦਾਖ਼ਲ ਕਰਵਾਇਆ

ਬਠਿੰਡਾ, 21 ਮਈ (ਭਰਪੂਰ ਸਿੰਘ)- ਬਠਿੰਡਾ ਰੇਲਵੇ ਸਟੇਸ਼ਨ ਦੇ ਉਡੀਕਘਰ ਵਿਚ ਇਕ ਸਾਧੂ ਵਿਕਰਮਜੀਤ ਸਿੰਘ ਪੁੱਤਰ ਟਹਿਲ ਸਿੰਘ 52 ਸਾਲ ਬਟਾਲਾ ਨਿਵਾਸੀ (ਗੁਰਦਾਸਪੁਰ) ਜੋ ਕਿ ਸਰੀਰਕ ਤੌਰ 'ਤੇ ਬਹੁਤ ਹੀ ਨਾਜ਼ੁਕ ਹਾਲਤ ਵਿਚ ਬੇਹੋਸ਼ੀ ਅਤੇ ਬਿਮਾਰੀ ਦੀ ਹਾਲਤ ਵਿਚ ਪਿਆ ਸੀ, ਇਸ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਰਹੂਮ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਰਧਾਂਜਲੀਆਂ ਭੇਟ

ਬੁਢਲਾਡਾ, 21 ਮਈ (ਰਾਹੀ)- ਸ੍ਰੀ ਹਿਤ ਅਭਿਲਾਸ਼ੀ ਸਰਵਹਿੱਤਕਾਰੀ ਵਿੱਦਿਆ ਮੰਦਿਰ ਬੁਢਲਾਡਾ ਦੀ ਪ੍ਰਬੰਧਕ ਕਮੇਟੀ, ਸਟਾਫ਼ ਤੇ ਅੱਜ ਤੋਂ 25 ਸਾਲ ਪਹਿਲਾਂ ਪਰਾਗਪੁਰ ਜਲੰਧਰ ਨਜ਼ਦੀਕ ਸੜਕ ਹਾਦਸੇ ਦੌਰਾਨ ਮਾਰੇ ਗਏ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਯਾਦ ਕੀਤਾ ਗਿਆ | ...

ਪੂਰੀ ਖ਼ਬਰ »

ਗਾਇਕ ਗੁਰਮੇਲ ਬੋਹਾ ਦੇ 'ਪੁੱਤ ਪੰਜਾਂ ਪਾਣੀਆਂ ਦੇ' ਗੀਤ ਦਾ ਪੋਸਟਰ ਜਾਰੀ

ਬੋਹਾ, 21 ਮਈ (ਰਮੇਸ਼ ਤਾਂਗੜੀ)-ਡੀ. ਰਿਕਾਰਡਜ਼ ਜੇ.ਸੀ. ਮਿਊਜ਼ਿਕ ਕੰਪਨੀ ਵਲੋਂ ਪੰਜਾਬੀ ਗਾਇਕ ਗੁਰਮੇਲ ਬੋਹਾ ਦੀ ਆਵਾਜ਼ 'ਚ ਪੰਜਾਬ ਦੇ ਅਣਖੀ ਤੇ ਸੂਰਬੀਰ ਲੋਕਾਂ ਦੀ ਅਣਖ ਦੀ ਮਿਸਾਲ ਪੇਸ਼ ਕਰਦੇ ਗੀਤ 'ਪੁੱਤ ਪੰਜਾਂ ਪਾਣੀਆਂ ਦੇ' ਦਾ ਪੋਸਟਰ ਜਾਰੀ ਕੀਤਾ ਗਿਆ | ਪੋਸਟਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਮਨਾਇਆ ਅੱਤਵਾਦੀ ਵਿਰੋਧੀ ਦਿਵਸ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਠਿੰਡਾ ਵਲੋਂ ਅੱਜ ਕਮਲਜੀਤ ਲਾਂਬਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਦੀ ਅਗਵਾਈ ਹੇਠ ਮਨੀਲਾ ਚੁੱਘ ਸਿਵਲ ਜੱਜ ਤੇ ਸਕੱਤਰ ਕਾਨੂੰਨੀ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ ਮਾਨਸਾ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ 'ਚ ਪਈਆਂ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ | ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਜੀ.ਜੀ.ਐੱਸ.ਪੀ.ਐੱਸ. ਜੋਗੇਵਾਲਾ ਵਿਖੇ ਲਿਖਾਈ ਮੁਕਾਬਲਾ ਕਰਵਾਇਆ

ਸੀਂਗੋ ਮੰਡੀ, 21 ਮਈ (ਪਿ੍ੰਸ ਸੌਰਭ ਗਰਗ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੇ ਵਿਦਿਆਰਥੀਆਂ ਤੇ ਅਧਿਆਪਕ ਸਾਹਿਬਾਨਾਂ ਦੇ ਆਪਸੀ ਸਹਿਯੋਗ ਸਦਕਾ ਸੁੰਦਰ ਲਿਖਾਈ ਮੁਕਾਬਲਾ ਜਮਾਤ ਦੇ ਅਨੁਸਾਰ ਕਰਵਾਇਆ ਗਿਆ | ਇਸ ਮੁਕਾਬਲੇ ਦਾ ਮੁੱਖ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਚੱਲਦੀ-ਫਿਰਦੀ ਜਲ ਸੇਵਾ ਸ਼ੁਰੂ ਕੀਤੀ

ਬੁਢਲਾਡਾ, 21 ਮਈ (ਸਵਰਨ ਸਿੰਘ ਰਾਹੀ)-ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਸ਼ਹਿਰ ਅੰਦਰ ਪੀਣ ਵਾਲੇ ਪਾਣੀ ਦੀ ਚੱਲਦੀ-ਫਿਰਦੀ ਜਲ ਸੇਵਾ ਸ਼ੁਰੂ ਕੀਤੀ ਗਈ ਹੈ | ਸੰਸਥਾ ਦੇ ਦਫ਼ਤਰ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਮੌਕੇ ਹਲਕਾ ਵਿਧਾਇਕ ਪਿੰ੍ਰਸੀਪਲ ਬੁੱਧ ਰਾਮ ਅਤੇ ...

ਪੂਰੀ ਖ਼ਬਰ »

ਨਿਰਵਿਘਨ ਬਿਜਲੀ ਸਪਲਾਈ ਚਾਲੂ ਕੀਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 21 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਟਿਊਬਵੈੱਲ ਲਈ ਨਿਰਵਿਘਨ ਬਿਜਲੀ ਸਪਲਾਈ ਚਾਲੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਤੇਜ਼ ਹਨੇਰੀ ਕਾਰਨ ਪੋਲ ਟੁੱਟ ਗਏ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਦ ਰੇਨੈਂਸਾਂ ਸਕੂਲ ਮਾਨਸਾ ਦੇ ਬੱਚਿਆਂ ਨੇ ਰੋਲ ਬਾਲ ਚੈਂਪੀਅਨਸ਼ਿੱਪ 'ਚ ਤੀਜਾ ਸਥਾਨ ਹਾਸਲ ਕੀਤਾ

ਮਾਨਸਾ, 21 ਮਈ (ਸਟਾਫ਼ ਰਿਪੋਰਟਰ)-ਪੁਣੇ (ਮਹਾਰਾਸ਼ਟਰ) ਵਿਖੇ ਹੋਈ ਰੋਲ ਬਾਲ ਚੈਂਪੀਅਨਸ਼ਿਪ ਵਿਚ 14 ਸਾਲ ਤੋਂ ਘੱਟ ਉਮਰ ਵਰਗ ਵਿਚ ਦ ਰੇਨੈਂਸਾਂ ਸਕੂਲ ਮਾਨਸਾ ਦੇ ਬੱਚਿਆਂ ਨੇ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਟੀਮ ਵਿਚ ਜਸ਼ਨਦੀਪ ...

ਪੂਰੀ ਖ਼ਬਰ »

ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਅਖਿਲ ਚੌਧਰੀ ਵਲੋਂ ਆਪਣੇ ਦਫ਼ਤਰ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ | ਸ਼੍ਰੀ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਦੇ ਨਵੇਂ ਖੇਤਰੀ ਪ੍ਰਬੰਧਕ ਵਲੋਂ ਆਰ.ਸੈਟੀ ਦਾ ਦੌਰਾ

ਬਠਿੰਡਾ, 21 ਮਈ (ਸੁਖਵਿੰਦਰ ਸਿੰਘ ਸੁੱਖਾ)-ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਦੇ ਨਵੇਂ ਨਿਯੁਕਤ ਖੇਤਰੀ ਮੈਨੇਜਰ ਕੇ.ਕੇ. ਢੋਲੀਆ ਵਲੋਂ ਅੱਜ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ (ਆਰ.ਸੈਟੀ) ਬਠਿੰਡਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਨਾਲ ਆਰ. ਸੈਟੀ ਦੇ ਸਟੇਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਇਲਾਜ ਦੌਰਾਨ ਮੌਤ

ਰੁਪਾਣਾ, 21 ਮਈ (ਜਗਜੀਤ ਸਿੰਘ)-ਬੀਤੇ ਦਿਨੀਂ ਸੜਕ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਦਬੜਾ ਜੋ ਕਿ ਬੀਤੀ ਦਿਨੀਂ ਤੂੜੀ ਨਾਲ ਭਰੇ ਟਰੈਕਟਰ ਟਰਾਲੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗਿਣਤੀ ਬਰਜਿੰਦਰਾ ਕਾਲਜ ਦੇ ਕੇਂਦਰਾਂ ਦਾ ਦੌਰਾ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 09 ਫ਼ਰੀਦਕੋਟ ਕਮ-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ 19 ਮਈ ਨੂੰ ਸਮਾਪਤ ਹੋਈਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਬਰਜਿੰਦਰਾ ਕਾਲਜ ਫ਼ਰੀਦਕੋੋਟ ਵਿਖੇ ਬਣੇ ਈ.ਵੀ.ਐਮ ਦੇ ਗਿਣਤੀ ...

ਪੂਰੀ ਖ਼ਬਰ »

ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਪਿੰਡ ਗੋਨਿਆਣਾ 'ਚ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੇ ਬਾਅਦ ਪਿੰਡ ਦੇ ਲੋਕ ਆਪਸ 'ਚ ਹੀ ਬਹਿਸ ਕਰ ਰਹੇ ਹਨ | ਵਰਨਣਯੋਗ ਹੈ ਕਿ ਚੋਣਾਂ ਵਾਲੇ ਦਿਨ ਪਿੰਡ ਗੋਨਿਆਣਾ ਵਾਸੀ ਜਸਪ੍ਰੀਤ ਸਿੰਘ ਜੱਸਾ (18) ਪੁੱਤਰ ਬਲਵੀਰ ਸਿੰਘ ...

ਪੂਰੀ ਖ਼ਬਰ »

ਪਿੰਡ ਮਿੱਡਾ ਦੇ ਖੇਤਾਂ 'ਚੋਂ ਤਿੰਨ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਚੋਰਾਂ ਵਲੋਂ ਖੇਤਾਂ ਵਿਚ ਲੱਗੇ ਬਿਜਲੀ ਟਰਾਂਸਫ਼ਾਰਮਰ ਚੋਰੀ ਕੀਤੇ ਜਾਣ ਦੀਆਂ ਘਟਨਾਵਾਂ ਵਿਚ ਅੱਜ ਉਸ ਵੇਲੇ ਹੋਰ ਵਾਧਾ ਹੋ ਗਿਆ, ਜਦ ਚੋਰ ਪਿੰਡ ਮਿੱਡਾ ਦੇ ਤਿੰਨ ਕਿਸਾਨਾਂ ਦੇ ਟਰਾਂਸਫ਼ਾਰਮਰ ਵਿਚਲਾ ਕੀਮਤੀ ਸਾਮਾਨ ਚੋਰੀ ਕਰ ਲਿਆ ...

ਪੂਰੀ ਖ਼ਬਰ »

ਐਗਜ਼ਿਟ ਪੋਲ ਦੇ ਨਤੀਜਿਆਂ ਦਾ ਅਸਲ ਸੱਚ 23 ਨੂੰ ਆਉਣ ਵਾਲੇ ਨਤੀਜੇ ਹੀ ਦੱਸਣਗੇ

ਲੰਬੀ, 21 ਮਈ (ਮੇਵਾ ਸਿੰਘ)-ਦੇਸ਼ ਅੰਦਰ 19 ਮਈ ਨੂੰ ਲੋਕ ਸਭਾ ਚੋਣਾਂ ਦੇ 7 ਗੇੜ ਮੁਕੰਮਲ ਹੋਣ ਨਾਲ ਚੋਣਾਂ ਦਾ ਅਮਲ ਖਤਮ ਹੋ ਗਿਆ ਹੈ ਤੇ ਲੋਕਾਂ ਨੂੰ ਹੁਣ 23 ਮਈ ਨੂੰ ਆਉਣ ਵਾਲੇ ਚੋਣ ਨਤੀਜਿਆਂ ਦੀ ਬੜੀ ਬੇਸਬਰੀ ਨਾਲ ਉਡੀਕ ਹੋ ਰਹੀ ਹੈ | ਪਰ ਚੋਣਾਂ ਨਤੀਜਿਆਂ ਤੋਂ ਪਹਿਲਾਂ ...

ਪੂਰੀ ਖ਼ਬਰ »

ਲੋਕਾਂ ਤੋਂ ਮਿਲੇ ਪਿਆਰ ਤੇ ਸਤਿਕਾਰ ਦਾ ਉਹ ਹਮੇਸ਼ਾ ਰਿਣੀ ਰਹਿਣਗੇ-ਮੁਹੰਮਦ ਸਦੀਕ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਬੀਤੇ ਦਿਨੀਂ ਵੋਟਾਂ ਪੈਣ ਤੋਂ ਬਾਅਦ ਹੁਣ ਨਤੀਜੇ 23 ਮਈ ਨੂੰ ਆਉਣਗੇ ਲੰਮੀ ਚੋਣਵੀਂ ਭੱਜ-ਦੌੜ ਉਪਰੰਤ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਨੇ ਪਰਿਵਾਰਕ ਆਪਣੇ ਮੈਂਬਰ ਅਤੇ ਸਮਰਥਕਾਂ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 21 ਮਈ (ਚਰਨਜੀਤ ਸਿੰਘ ਗੋਂਦਾਰਾ)-ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐਸੋਸੀਏਸ਼ਨ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਨੇ ਜਸਲੀਨ ਨਾਲ ਕੀਤੇ ਸਾਦੇ ਵਿਆਹ ਦੀ ਚਰਚਾ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਮਨਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ (ਮਾਡਰਨ ਫ਼ਰਨੀਚਰ ਵਾਲੇ) ਵਾਸੀ ਫ਼ਰੀਦਕੋਟ ਨੇ ਜਸਲੀਨ ਕੌਰ ਪੁੱਤਰੀ ਰਣਬੀਰ ਸਿੰਘ ਵਾਸੀ ਪੰਜਗਰਾਈਾ ਕਲਾਂ (ਫ਼ਰੀਦਕੋਟ) ਦਾ ਵਿਆਹ ਪੂਰੀ ਗੁਰਮਰਿਯਾਦਾ ਸਾਦੇ ਢੰਗ ਨਾਲ ਹੋਇਆ | ਲੜਕੇ ...

ਪੂਰੀ ਖ਼ਬਰ »

ਖੇਤੀਬਾੜੀ ਦਫ਼ਤਰ ਤੇ ਨਗਰ ਕੌ ਾਸਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਬਲਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਸਮੂਹ ਅਧਿਕਾਰੀਆਂ, ਕਰਮਚਾਰੀਆਂ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਚੋਣਾਂ 'ਚ ਅਣਥੱਕ ਮਿਹਨਤ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ-ਸੂਬਾ ਸਿੰਘ ਬਾਦਲ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਦੋ ਸਾਲ ਲੰਘਣ ਉਪਰੰਤ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਆਮ ਤੇ ਗਰੀਬ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਮੀਟਿੰਗ 'ਚ ਕਨਵੀਨਰ 'ਤੇ ਹਮਲੇ ਦੀ ਕਾਰਵਾਈ ਵਿਚਾਰੀ

ਜੈਤੋ, 21 ਮਈ (ਭੋਲਾ ਸ਼ਰਮਾ)-ਟੀ.ਐਸ.ਯੂ. ਨੇ ਮੀਟਿੰਗ ਕਰ ਕੇ ਰਵੀਨਾ ਕਤਲ ਕਾਂਡ ਕਮੇਟੀ ਅਬੋਹਰ ਕਨਵੀਨਰ 'ਤੇ ਹਮਲਾ ਕਰਨ ਵਾਲੇ ਗੁੰਡਿਆਂ ਦੇ ਸਰਦਾਰ ਗੋਪੀ ਰਾਮ ਅਤੇ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਬੁਲਾਰਿਆਂ ਨੇ ਕਿਹਾ ਕਿ ਕਮੇਟੀ ਦੇ ਕਨਵੀਨਰ ਤੇ ...

ਪੂਰੀ ਖ਼ਬਰ »

ਮਾਸ ਕਾਊਾਸਲਿੰਗ ਪ੍ਰੋਗਰਾਮ ਭਵਿੱਖ ਦੀ ਯੋਜਨਾ ਲਈ ਮਦਦਗਾਰ-ਪਿ੍ੰ. ਸੁਧਾ ਗਰਗ

ਫ਼ਰੀਦਕੋਟ, 21 ਮਈ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਹਰਮੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਮਾਸ ਕਾਊਾਸਲਿੰਗ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਬਾਬਾ ਫ਼ਰੀਦ ਰਿਕਸ਼ਾ ਯੂਨੀਅਨ ਦੇ ਆਤਮਾ ਸਿੰਘ ਬਣੇ ਪ੍ਰਧਾਨ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਰਿਕਸ਼ਾ ਯੂਨੀਅਨ ਮੇਨ ਬੱਸ ਅੱਡਾ ਦੀ ਮੀਟਿੰਗ ਹੋਈ ਤੇ ਸਰਬਸੰਮਤੀ ਨਾਲ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਪ੍ਰਧਾਨ ਆਤਮਾ ਸਿੰਘ, ਖ਼ਜ਼ਾਨਚੀ ਸੁੱਖਾ ਸਿੰਘ, ਉਪ ਪ੍ਰਧਾਨ ਬਲਦੇਵ ਸਿੰਘ, ...

ਪੂਰੀ ਖ਼ਬਰ »

60 ਮੈਡਲ ਜਿੱਤਣ ਵਾਲਾ ਖਿਡਾਰੀ ਗੁਰਦੁਆਰਾ ਕਮੇਟੀ ਹਰੀਨੌਾ ਵਲੋਂ ਸਨਮਾਨਿਤ

ਕੋਟਕਪੂਰਾ, 21 ਮਈ (ਮੇਘਰਾਜ)-ਪਿੰਡ ਹਰੀ ਨੌਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਬਿਧੀ ਚੰਦ ਵੈਲਫੇਅਰ ਅਤੇ ਗਤਕਾ ਸਪੋਰਟਸ ਕਲੱਬ ਵਲੋਂ ਰੋਲਰ ਸਕੇਟਿੰਗ ਖਿਡਾਰੀ ਮਨਜਿੰਦਰ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਪਿੰਡ ਹਰੀ ਨੌਾ ਜੋ ਕਿ ਸੁਦਾਗਰ ਸਿੰਘ ਠੇਕੇਦਾਰ ਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ 79 ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਸ਼ਹਿਰ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ 10ਵੀਂ, 12ਵੀਂ ਅਤੇ 8ਵੀਂ ਕਲਾਸਾਂ ਦੇ ਇਮਤਿਹਾਨਾਂ ਵਿਚੋਂ ...

ਪੂਰੀ ਖ਼ਬਰ »

ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਫ਼ਰੀਦਕੋਟ, 21 ਮਈ (ਹਰਮਿੰਦਰ ਸਿੰਘ ਮਿੰਦਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਅੱਜ ਸੂਬੇ ਭਰ 'ਚ ਵਿਸ਼ਵ ਬਲੱਡ ਪ੍ਰਸ਼ੈਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਟੀ ਹੈਲਥ ਸੈਂਟਰਾਂ ਵਿਖੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 4 ਮੱਝਾਂ ਝੁਲਸੀਆਂ

ਧੂਰੀ, ਮੂਲੋਵਾਲ, 21 ਮਈ (ਦੀਪਕ, ਲਹਿਰੀ, ਭੰਡਾਰੀ)-ਨੇੜਲੇ ਪਿੰਡ ਰੰਗੀਆਂ ਵਿਖੇ ਕਣਕ ਦੀ ਨਾੜ ਨੂੰ ਲੱਗੀ ਅੱਗ ਬੇਕਾਬੂ ਹੋਣ ਨਾਲ ਵਧਦੀ ਹੋਈ ਅੱਗ ਨੇ ਕੁੱਝ ਘਰਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਜਿਸ ਕਾਰਨ ਬਲਿਹਾਰਾ ਸਿੰਘ ਪੁੱਤਰ ਸਾਗਰ ਸਿੰਘ ਦੀਆਂ 2 ਮੱਝਾਂ ਅਤੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਟੀਮ ਸਮੇਤ ਅਚਨਚੇਤ ਚੈਕਿੰਗ

ਭਵਾਨੀਗੜ੍ਹ, 21 ਮਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਾਲਦ ਖ਼ੁਰਦ ਦੇ ਐਸ.ਯੂ.ਐਸ ਆਦਰਸ਼ ਸਕੂਲ ਦੇ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਿਖ਼ਲਾਫ਼ ਕੀਤੇ ਸੰਘਰਸ਼ ਨੂੰ ਅੱਜ ਉਸ ਸਮੇਂ ਬੂਰ ਪੈ ਗਿਆ ਜਦੋਂ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਪਣੀ ਟੀਮ ਸਮੇਤ ...

ਪੂਰੀ ਖ਼ਬਰ »

ਲੱਭਿਆ ਮੋਬਾਈਲ ਕੀਤਾ ਵਾਪਸ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਖੇਸਾਂ ਵਾਲੇ ਬਾਜ਼ਾਰ ਵਿਚ ਕੱਪੜੇ ਦੀ ਦੁਕਾਨ ਕਰਨ ਵਾਲੇ ਗੋਰੇ ਨੇ ਇਮਾਨਦਾਰੀ ਦਾ ਸਬੂਤ ਦਿੰਦੇ ਹੋਏ ਇੱਕ ਕਿਸਾਨ ਦਾ ਡਿੱਗਿਆ ਲਗਪਗ 13 ਹਜ਼ਾਰ ਦੀ ਕੀਮਤ ਦਾ ਮੋਬਾਈਲ ਵਾਪਸ ਕਰ ਕੇ ਇਸ ਲੁੱਟ-ਘਸੁੱਟ ਦੇ ਦੌਰ ਵਿਚ ਆਪਣੀ ਆਤਮਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX