ਤਾਜਾ ਖ਼ਬਰਾਂ


ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  1 day ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  1 day ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  1 day ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  1 day ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋੋ ਉਧਰ
. . .  1 day ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  1 day ago
ਨਸ਼ਾ ਤਸਕਰ ਦੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਾਰੀ ਮਹਿਲ ਕਲਾਂ ਪੁਲਿਸ ਇਕਾਂਤਵਾਸ
. . .  1 day ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਅੰਦਰ ਹੜਕੰਪ ਮਚ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ...
ਡਾ. ਸੰਦੀਪ ਗੋਇਲ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ
. . .  1 day ago
ਚੰਡੀਗੜ੍ਹ, 4 ਜੂਨ - ਪੰਜਾਬ ਸਰਕਾਰ ਨੇ ਅੱਜ ਮੀਡੀਆ 'ਚ ਦਿਗਜ ਡਾ. ਸੰਦੀਪ ਗੋਇਲ ਨੂੰ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿਚ ਗਠਤ ਕੀਤੀ ਗਈ ਪੰਜਾਬ ਸੀ.ਐਸ.ਆਰ. ਨੂੰ ਇੰਡਸਟਰੀ ਲਈ ਪੰਜਾਬ ਤੇ ਪੰਜਾਬ...
ਨੌਜਵਾਨ ਕਿਸਾਨ ਨੇ ਕਰਜ਼ੇ ਦੇ ਚਲਦਿਆਂ ਕੀਤੀ ਖੁਦਕੁਸ਼ੀ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਚੱਕ ਹੀਰਾ ਸਿੰਘ ਵਾਲਾ ਦੇ ਇੱਕ ਕਿਸਾਨ ਦੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ...
ਜਲੰਧਰ ਰੇਂਜ ਦੇ ਨਵਨਿਯੁਕਤ ਡੀ.ਆਈ.ਜੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 4 ਜੂਨ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) - ਜਲੰਧਰ ਰੇਂਜ ਦੇ ਨਵ -ਨਿਯੁਕਤ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਜੈਮਲ ਸਿੰਘ ਪਟਿਆਲੇ...
ਕੁਵੈਤ ਤੋਂ ਆਏ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ) - ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹੇ ਵਿੱਚ ਇਕਾਂਤਵਾਸ ਵਿੱਚ ਰੱਖੇ ਕੁਵੈਤ ਤੋਂ ਵਾਪਿਸ ਆਏ ਇੱਕ ਵਿਅਕਤੀ ਜੋ ਕਿ ਰਾਹੋਂ ਨਾਲ ਸਬੰਧਤ ਹੈ ਉਸ ਦਾ ਕੋਰੋਨਾ ਟੈਸਟ...
ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਅਤੇ ਬਾਰਿਸ਼
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਾਮ ਮੌਕੇ ਅਚਾਨਕ ਮੌਸਮ ਵਿਚ ਤਬਦੀਲੀ ਆ ਗਈ ਅਤੇ ਤੇਜ਼ ਹਨੇਰੀ ਮਗਰੋਂ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਫ਼ਸਲਾਂ ਲਈ ਵੀ ਬਾਰਿਸ਼ ਲਾਹੇਵੰਦ ਮੰਨੀ ਜਾ ਰਹੀ ਹੈ। ਅਨਾਜ ਮੰਡੀ...
ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਕੁੱਲ 420 ਪਾਜ਼ੀਟਿਵ ਕੇਸ ਹੋ ਗਏ ਹਨ। 325 ਡਿਸਚਾਰਜ ਹੋਏ ਹਨ, 87 ਦਾਖਲ ਤੇ 7...
ਕਸਬਾ ਲੌਂਗੋਵਾਲ ਵਿਖੇ ਕਰਿਆਨਾ ਸਟੋਰ ਨੂੰ ਲੱਗੀ ਅੱਗ
. . .  1 day ago
ਲੌਂਗੋਵਾਲ, 4 ਜੂਨ ( ਸ.ਸ.ਖੰਨਾ,ਵਿਨੋਦ) - ਸਥਾਨਕ ਕਸਬਾ ਲੌਂਗੋਵਾਲ ਮੇਨ ਬੱਸ ਸਟੈਂਡ ਤੇ ਬੀਤੀ ਰਾਤ ਕਰਿਆਨੇ...
ਪੰਜਾਬ 'ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ)- ਪਹਿਲਾਂ ਕੋਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ 'ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ...
ਦਰਸ਼ਨ ਕੁੰਦਰਾ ਚੇਅਰਮੈਨ ਤੇ ਆਨੰਦ ਵਾਇਸ ਚੇਅਰਮੈਨ ਬਣੇ
. . .  1 day ago
ਮਾਛੀਵਾੜਾ ਸਾਹਿਬ, 4 ਜੂਨ (ਮਨੋਜ ਕੁਮਾਰ) - ਕਾਫੀ ਅਰਸੇ ਤੋ ਬਾਅਦ ਅੱਜ ਅਖੀਰ ਮਾਛੀਵਾੜਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ....
ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਦੀ ਭਾਰਤ ਯਾਤਰਾ 'ਤੇ ਲੱਗੀ 10 ਸਾਲ ਦੀ ਪਾਬੰਦੀ
. . .  1 day ago
ਨਵੀਂ ਦਿੱਲੀ, 4 ਜੂਨ- ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਲੈ...
ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਵਧਾਇਆ
. . .  1 day ago
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ...
ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  1 day ago
ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਦੇ ਵਿਰੋਧ ਵਿਚ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ....
ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  1 day ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  1 day ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਖੰਨਾ / ਸਮਰਾਲਾ

ਕਾਂਗਰਸੀਆਂ ਦੀ ਆਪਸੀ ਲੜਾਈ ਦੇ ਮਾਮਲੇ 'ਚ ਕੇਸ ਦਰਜ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਖੰਨਾ ਦੇ ਜੀ. ਟੀ. ਬੀ. ਮਾਰਕੀਟ ਵਿਚ ਹੋਏ ਕਾਂਗਰਸੀਆਂ ਦੇ ਆਪਸੀ ਝਗੜੇ ਵਿਚ ਜ਼ਖ਼ਮੀ ਹੋਏ ਐਡਵੋਕੇਟ ਮੁਨੀਸ਼ ਖੰਨਾ ਅਤੇ ਕਾਂਗਰਸੀ ਨੇਤਾ ਲਾਡੀ ਮਾਨ ਦੇ ਬਿਆਨਾਂ ਦੇ ਆਧਾਰ 'ਤੇ ਖੰਨਾ ਪੁਲਿਸ ਨੇ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ, ਕਾਂਗਰਸੀ ਨੇਤਾ ਅਮਿਤ ਤਿਵਾੜੀ, ਸ਼ੈਰੀ, ਚਿਰਾਗ਼, ਅਸ਼ੋਕ ਕੁਮਾਰ ਦੇ ਲੜਕੇ ਸਮੇਤ 4-5 ਹੋਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਖੰਨਾ ਪੁਲਿਸ ਵਲੋਂ ਇਨ੍ਹਾਂ ਿਖ਼ਲਾਫ਼ 341, 323, 506, 148, 149 ਧਾਰਾ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਇਸ ਦਰਮਿਆਨ ਖੰਨਾ ਬਾਰ ਕੌਾਸਲ ਦੇ ਮੈਂਬਰਾਂ ਦਾ ਇਕ ਵਫ਼ਦ ਬਾਰ ਦੇ ਪ੍ਰਧਾਨ ਐਡਵੋਕੇਟ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਇਸ ਕੇਸ ਵਿਚ ਧਾਰਾ 307 ਵੀ ਜੋੜੀ ਜਾਵੇ |

ਤਿੰਨ ਵਿਅਕਤੀਆਂ 'ਤੇ ਕੁੱਟਮਾਰ ਦੇ ਦੋਸ਼

ਖੰਨਾ, 21 ਮਈ (ਦਵਿੰਦਰ ਸਿੰਘ ਗੋਗੀ)-ਪਿੰਡ ਈਸੜੂ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪਿੰਡ ਈਸੜੂ ਦੇ ਜਗਦੇਵ ਸਿੰਘ ਨੇ ਦੱਸਿਆ ਉਹ ਆਪਣਾ ਟਰੱਕ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਉਸ ਦੇ ਟਰੱਕ ਦਾ ਇਕ ਟਾਇਰ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨਲ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸਾਹਨੇਵਾਲ, 21 ਮਈ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਸੀ.ਆਈ.ਐਸ.ਈ. ਜ਼ੋਨਲ ਪੱਧਰ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਮਾਰਨ ਬਾਰੇ ਪਿ੍ੰ: ਸਿਸਟਰ ...

ਪੂਰੀ ਖ਼ਬਰ »

ਸਿਆੜ ਦਾਣਾ ਮੰਡੀ 'ਚ 42 ਹਜ਼ਾਰ ਕੁਇੰਟਲ ਕਣਕ ਆਸਮਾਨ ਹੇਠ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀ ਦਾਣਾ ਮੰਡੀ ਸਿਆੜ ਵਿਚ ਐਫ.ਸੀ.ਆਈ. ਕੇਂਦਰੀ ਖ਼ਰੀਦ ਏਜੰਸੀ ਜਿਸ ਨੇ ਕੁੱਲ 70 ਹਜ਼ਾਰ ਕੁਇੰਟਲ ਕਣਕ ਦੀ ਖ਼ਰੀਦ ਕੀਤੀ, ਜਿਸ 'ਚੋਂ ਸਿਰਫ਼ 28 ਜ਼ਜਾਰ ਕੁਇੰਟਲ ਕਣਕ ਦੀ ...

ਪੂਰੀ ਖ਼ਬਰ »

ਹਵਾਈ ਫਾਇਰ ਕਰਨ 'ਤੇ ਪੁਲਿਸ ਮੁਲਾਜ਼ਮ ਖਿਲਾਫ਼ ਮਾਮਲਾ ਦਰਜ

ਜਗਰਾਉਂ, 21 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਗੋਲਡਨ ਬਾਗ ਵਿਚ ਇਕ ਪੁਲਿਸ ਮੁਲਾਜ਼ਮ ਵੱਲੋਂ ਹਵਾਈ ਫਾਇਰ ਕਰਨ 'ਤੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਏ.ਐਸ.ਆਈ ਮੇਜਰ ਸਿੰਘ ਜੋ ਕਿ ਥਾਣਾ ਸਿੱਧਵਾਂ ਬੇਟ ...

ਪੂਰੀ ਖ਼ਬਰ »

ਫੌਜ ਵਲੋਂ ਰਿਹਰਸਲ, ਪੁੜੈਣ, ਆਲੀਵਾਲ, ਭੂੰਦੜੀ 'ਚ ਲੰਬੇ ਬਿਜਲੀ ਕੱਟ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)-ਹਰ ਸਾਲ ਵਾਗ ਕਣਕ ਦੀ ਕਟਾਈ, ਗੁਹਾਈ ਬਾਅਦ ਖ਼ਾਲੀ ਖੇਤਾਂ 'ਚ ਭਾਰਤੀ ਫੌਜ ਵਲੋਂ ਆਪਣੀਆਂ ਤੋਪਾਂ, ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਨਾਲ ਲੈਸ ਹੋ ਕੇ ਚਲ ਰਹੀ ਰਿਹਰਸਲ ਸਮੇਂ ਫੌਜ ਦੇ ਉੱਚ ਅਧਿਕਾਰੀਆਂ ਵਲੋਂ ਮਿਲੇ ...

ਪੂਰੀ ਖ਼ਬਰ »

ਪਿੰਡ ਅੜੈਚਾਂ 'ਚ ਸੁੰਦਰ ਦਸਤਾਰ ਮੁਕਾਬਲੇ 26 ਨੂੰ

ਦੋਰਾਹਾ, 21 ਮਈ (ਮਨਜੀਤ ਸਿੰਘ ਗਿੱਲ)-ਗੁਰਦੁਆਰਾ ਭਗਤ ਰਵਿਦਾਸ ਸਾਹਿਬ ਪਿੰਡ ਅੜੈਚਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਮਈ ਨੂੰ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾਣਗੇ | ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ 3 ਦੇ ਮੀਡੀਆ ਅਤੇ ਆਈ. ਟੀ. ਵਿੰਗ ...

ਪੂਰੀ ਖ਼ਬਰ »

ਬੇਰ ਕਲਾਂ ਝਗੜੇ ਦੇ ਦੋਸ਼ੀਆਂ ਿਖ਼ਲਾਫ਼ ਮੁਕੱਦਮਾ ਦਰਜ

ਮਲੌਦ, 21 ਮਈ (ਪੱਤਰ ਪ੍ਰੇਰਕ)-ਥਾਣਾ ਮਲੌਦ ਦੇ ਪਿੰਡ ਬੇਰ ਕਲਾਂ ਵਿਚ 19 ਮਈ ਦੀ ਰਾਤ ਨੂੰ ਹੋਏ ਝਗੜੇ ਦੌਰਾਨ ਕਾਂਗਰਸ ਦੇ ਕਿਸਾਨ ਖੇਤ ਮਜ਼ਦੂਰ ਸੈਲ ਚੈਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਦੇ ਸਿਰ ਵਿਚ ਹਮਲਾਵਰਾਂ ਵਲੋਂ ਲੋਹੇ ਦੀ ਰਾਡ ਮਾਰੀ ਗਈ ਸੀ¢ ਇੱਥੇ ...

ਪੂਰੀ ਖ਼ਬਰ »

ਗ੍ਰੰਥੀ ਨੇ ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਮਾਛੀਵਾੜਾ ਸਾਹਿਬ, 21 ਮਈ (ਸੁਖਵੰਤ ਸਿੰਘ ਗਿੱਲ, ਮਨੋਜ ਕੁਮਾਰ)-ਪਿ੍ਥੀਪੁਰ ਵਿਖੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਦੀ ਸੇਵਾ ਕਰ ਰਹੇ ਨੌਜਵਾਨ ਖਜਾਨ ਸਿੰਘ (25) ਨੇ ਪਿੰਡ ਅਢਿਆਣਾ ਦੇ ਬੱਸ ਅੱਡੇ ਨੇੜ੍ਹੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੇ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਤਿੰਨਾਂ ਨੂੰ ਕੀਤਾ ਜ਼ਖ਼ਮੀ

ਖੰਨਾ, 21 ਮਈ (ਦਵਿੰਦਰ ਸਿੰਘ ਗੋਗੀ)- ਆਵਾਰਾ ਸਾਨ੍ਹ ਦੀ ਲਪੇਟ ਵਿਚ ਆ ਕੇ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉੱਤਮ ਨਗਰ ਖੰਨਾ ਵਾਸੀ ਲਕਸ਼ਮਣ ਸਿੰਘ ਜੋ ਆਪਣੀ ਨੂੰ ਹ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਅਤੇ ਇਕ ਹੋਰ ...

ਪੂਰੀ ਖ਼ਬਰ »

ਅਮਲੋਹ ਰੋਡ ਦੀ ਖ਼ਰਾਬ ਸੜਕ ਕਾਰਨ ਰੋਸ ਪ੍ਰਦਰਸ਼ਨ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਅਮਲੋਹ ਰੋਡ 'ਤੇ ਸਥਿਤ ਨਰਿੰਦਰ ਸੈਨੇਟਰੀ ਸਟੋਰ ਦੇ ਮਾਲਕ ਨਰਿੰਦਰ ਕੁਮਾਰ ਬੈਕਟਰ ਅਤੇ ਲਲਿਤ ਕੁਮਾਰ ਬੈਕਟਰ ਨੇ ਦੱਸਿਆ ਕਿ ਟਰੱਕ ਦੇ ਟਾਇਰ ਹੇਠੋਂ ਨਿੱਕਲ ਕੇ ਇਕ ਪੱਥਰ ਉਸ ਦੀ ਦੁਕਾਨ ਦੇ ਸ਼ੀਸ਼ੇ 'ਤੇ ਲੱਗਿਆ, ਉਹ ਵੀ ਉਸ ਸਮੇਂ ...

ਪੂਰੀ ਖ਼ਬਰ »

ਝਾਂਡੇ ਵਿਖੇ ਹੱਡੀਆਂ ਸਬੰਧੀ ਮੁਫ਼ਤ ਜਾਂਚ ਕੈਂਪ

ਇਯਾਲੀ/ਥਰੀਕੇ, 21 ਮਈ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਹੂੰਝਣ ਹਸਪਤਾਲ ਦੇ ਹੱਡੀਆਂ ਦੇ ਮਾਹਿਰ ਡਾਕਟਰ ਬਲਵੰਤ ਸਿੰਘ ਹੂੰਝਣ ਦੀ ਅਗਵਾਈ ਹੇਠ ਇਕ ਮੁਫ਼ਤ ਜਾਂਚ ਕੈਂਪ ਲਾਇਆ ਗਿਆ, ਜਿਸ ਵਿਚ 85 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਵੀ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਐਸ. ਜੀ. ਜੀ. ਗਰਲਜ਼ ਕਾਲਜ ਰਾਏਕੋਟ ਇਲਾਕੇ ਦੀਆਂ ਲੜਕੀਆਂ ਲਈ ਚਾਨਣ ਮੁਨਾਰਾ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ, ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਹੈ, ਪਿੰਡਾਂ ਅਤੇ ਸ਼ਹਿਰਾਂ ਦੀਆਂ ਲੜਕੀਆਂ ਨੂੰ ਉੱਚ ਵਿੱਦਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾ ਰਿਹਾ ਹੈ | ...

ਪੂਰੀ ਖ਼ਬਰ »

ਕਾਂਗਰਸ ਦੇ ਧੱਕੇ ਦੇ ਬਾਵਜੂਦ ਅਕਾਲੀ ਦਲ ਦੀ ਜਿੱਤ ਯਕੀਨੀ-ਖੀਰਨੀਆ

ਮਾਛੀਵਾੜਾ ਸਾਹਿਬ, 21 ਮਈ (ਸੁਖਵੰਤ ਸਿੰਘ ਗਿੱਲ)-19 ਮਈ ਨੂੰ ਸੂਬੇ ਵਿਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸੱਤਾ ਧਿਰ ਕਾਂਗਰਸ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦੇ ਬਾਵਜੂਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਰਹੇ ਅਤੇ ਅਕਾਲੀ ਦਲ ਇਨ੍ਹਾਂ ਚੋਣਾਂ 'ਚ ਸ਼ਾਨਦਾਰ ...

ਪੂਰੀ ਖ਼ਬਰ »

ਬਲਾਕ ਕਾਂਗਰਸ ਦਫ਼ਤਰ 'ਚ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਭਾਰਤ ਰਤਨ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਬਲਾਕ ਕਾਂਗਰਸ ਦਫ਼ਤਰ ਵਿਚ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਜਤਿੰਦਰ ਪਾਠਕ ਬਲਾਕ ਕਾਂਗਰਸ ਪ੍ਰਧਾਨ, ਸੰਦੀਪ ਘਈ ਜਨਰਲ ਸਕੱਤਰ, ਕਰਮਜੀਤ ਸਿੰਘ ...

ਪੂਰੀ ਖ਼ਬਰ »

ਪੀਰਾਂ ਦੀ 'ਤੇ ਦਰਗਾਹ 'ਤੇ ਸਾਲਾਨਾ ਭੰਡਾਰਾ ਕਰਵਾਇਆ

ਮਾਛੀਵਾੜਾ ਸਾਹਿਬ, 21 ਮਈ (ਸੁਖਵੰਤ ਸਿੰਘ ਗਿੱਲ)-ਪਿੰਡ ਖ਼ਾਨਪੁਰ ਵਿਖੇ ਪੀਰ ਬਾਬਾ ਸਾਈਾ ਲੋਕ ਦੀ ਦਰਗਾਹ 'ਤੇ 18ਵਾਂ ਦੋ ਰੋਜ਼ਾ ਮੇਲਾ ਤੇ ਭੰਡਾਰਾ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਪੀਰਾਂ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਸਰਪ੍ਰਸਤ ...

ਪੂਰੀ ਖ਼ਬਰ »

ਪਿੰਡ ਜੰਡਿਆਲੀ ਵਿਖੇ ਕਬੂਤਰਬਾਜ਼ੀ ਮੁਕਾਬਲੇ ਕਰਵਾਏ

ਸਾਹਨੇਵਾਲ, 21 ਮਈ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਦੇ ਨਜ਼ਦੀਕ ਪਿੰਡ ਜੰਡਿਆਲੀ ਵਿਖੇ ਖਿੜਕੀਆਂ ਕਬੂਤਰ ਕਲੱਬ ਦੇ ਪ੍ਰਬੰਧਕਾਂ ਵਲੋਂ ਕਲੱਬ ਦੀ ਦੂਜੀ ਬਾਜ਼ੀ ਕਰਵਾਈ ਗਈ | ਖਿੜਕੀਆਂ ਕਬੂਤਰ ਕਲੱਬ ਦੇ ਮੁੱਖ ਪ੍ਰਬੰਧਕ ਸਟਾਰ ਕਬੂਤਰ ਬਾਜ਼ ਡਿੰਪਲ ਜੰਡਿਆਲੀ, ...

ਪੂਰੀ ਖ਼ਬਰ »

ਸਖੀ ਸਰਵਰ ਪੀਰ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਸਹਿਗਲ ਵਲੋਂ ਅਦਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ) - ਦਰਗਾਹ ਸਖੀ ਸਰਵਰ ਲੱਖ ਦਾਤਾ ਲਾਲ ਵਾਲਾ ਪੀਰ ਲਲਹੇੜੀ ਰੋਡ ਖੰਨਾ ਵਿਖੇ 15ਵਾਂ ਜੋੜ ਮੇਲਾ ਗੱਦੀ ਨਸ਼ੀਨ ਰੁਖ਼ਸਾਨਾ ਬੇਗਮ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਕੇ.ਐਲ. ਸਹਿਗਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਅਗਵਾਈ 'ਚ ਰਾਜੀਵ ਗਾਂਧੀ ਨੂੰ ਸ਼ਰਧਾਂਜਲੀਆਂ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਵਿਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਂਗਰਸੀ ਵਰਕਰਾਂ ਨੇ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ | ...

ਪੂਰੀ ਖ਼ਬਰ »

ਆਧਾਰ ਦੀ ਫਾਊਾਡੇਸ਼ਨ ਵਲੋਂ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀ ਸਨਮਾਨਿਤ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਆਧਾਰ ਦੀ ਫਾਊਾਡੇਸ਼ਨ ਵਲੋਂ ਅੱਜ ਨਨਕਾਣਾ ਸਾਹਿਬ ਸਕੂਲ ਕਲਾਲ ਮਾਜਰਾ ਵਿਚ ਇਕ ਸਨਮਾਨ ਸਮਾਰੋਹ ਕੀਤਾ ਗਿਆ, ਜਿਸ ਵਿਚ ਬੋਰਡ ਦੇ ਨਤੀਜਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਵਲੋਂ ...

ਪੂਰੀ ਖ਼ਬਰ »

ਪੀੜਤ ਕਿਸਾਨਾਂ ਦੀ ਐਨ. ਆਰ. ਆਈਜ਼ ਵਲੋਂ ਮਾਲੀ ਸਹਾਇਤਾ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ)-ਕੁੱਝ ਦਿਨ ਪਹਿਲਾ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਕਾਰਣ ਆਰਥਿਕ ਮਜਬੂਰੀ ਵਿਚ ਫਸੇ ਕਿਸਾਨ ਹਰਜਿੰਦਰ ਸਿੰਘ ਵਾਸੀ ਸਿਹੌੜਾ ਦੀ ਐਨ.ਆਰ.ਆੲਜ਼ੀ ਨੇ ਮਿਲ ਕੇ ਆਰਥਿਕ ਮਦਦ ਕੀਤੀ | ਹਰਜਿੰਦਰ ਸਿੰਘ ਦੀ 6 ਏਕੜ ਕਣਕ ਦੀ ਫ਼ਸਲ ਨੂੰ ਅੱਗ ਲੱਗ ...

ਪੂਰੀ ਖ਼ਬਰ »

ਪਿੰਡ ਮੱਲਮਾਜਰਾ 'ਚ ਕੀੜੇਮਾਰ ਦਵਾਈਆਂ ਸਬੰਧੀ ਜਾਗਰੂਕਤਾ ਸੈਮੀਨਾਰ

ਸਮਰਾਲਾ, 21 ਮਈ (ਸੁਰਜੀਤ)-ਕਿਸਾਨਾਂ ਨੂੰ ਕੀੜੇ ਮਾਰ ਦਵਾਈਆਂ ਦੇ ਮਨੁੱਖੀ ਸਿਹਤ ਉੱਪਰ ਉਲਟ ਪ੍ਰਭਾਵਾਂ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਐਫ. ਐਮ. ਸੀ. ਕੰਪਨੀ ਵਲੋਂ ਪਿੰਡ ਮੱਲਮਾਜਰਾ ਦੀ ਕੋਆਪਰੇਟਿਵ ਸੁਸਾਇਟੀ ਵਿਖੇ ਖੇਤੀ ਸੈਮੀਨਾਰ ਦਾ ਆਯੋਜਨ ...

ਪੂਰੀ ਖ਼ਬਰ »

ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਦੀ ਬਰਸੀ ਵਧੀਆ ਖਿਡਾਰੀ ਬਣਨ ਦੇ ਪ੍ਰਣ ਵਜੋਂ ਮਨਾਈ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਚਲ ਰਹੇ 9ਵੇਂ ਓਲੰਪੀਅਨ ਪਿ੍ਥੀਪਾਲ ਹਾਕੀ ਫ਼ੈਸਟੀਵਲ ਦੌਰਾਨ ਜਿੱਥੇ ਸਬ-ਜੂਨੀਅਰ ਪੱਧਰ ਦੇ ਹਾਕੀ ਮੁਕਾਬਲੇ ਕਰਾਏ ਗਏ, ਉੱਥੇ ਹੀ ਮਰਹੂਮ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦਾ ਨਤੀਜਾ ਸੌ ਫ਼ੀਸਦੀ

ਬੀਜਾ, 21 ਮਈ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦਾ ਜੀ.ਐਨ.ਐਮ. ਭਾਗ ਤੀਜੇ ਦਾ ਨਤੀਜਾ 100 ਸੌ ਰਿਹਾ, ਜਿਸ 'ਚੋਂ ਕੁਲਾਰ ...

ਪੂਰੀ ਖ਼ਬਰ »

ਖੇਡ ਮੈਦਾਨ ਨੂੰ ਪੱਧਰਾ ਕਰਨ ਦਾ ਕੰਮ ਸ਼ੁਰੂ

ਈਸੜੂ, 21 ਮਈ (ਬਲਵਿੰਦਰ ਸਿੰਘ)-ਪਿਛਲੇ ਦਿਨੀਂ ਪਿੰਡ ਈਸੜੂ ਦੇ ਨੌਜਵਾਨਾਂ ਨੇ ਖੇਡ ਸਟੇਡੀਅਮ ਵਿਚ ਇਕੱਠੇ ਹੋ ਕੇ ਮੀਟਿੰਗ ਕੀਤੀ ਸੀ, ਜਿਸ ਵਿਚ ਉਨ੍ਹਾਂ ਪਿਛਲੇ ਸਾਲ ਪ੍ਰਸ਼ਾਸਨ ਵਲੋਂ 70 ਲੱਖ ਦੀ ਲਾਗਤ ਨਾਲ ਸਟੇਡੀਅਮ ਨੂੰ ਹਾਈਟੈਕ ਬਣਾਉਣ ਦੇ ਨਾਂਅ 'ਤੇ ਸਟੇਡੀਅਮ ਨੂੰ ...

ਪੂਰੀ ਖ਼ਬਰ »

'ਅੱਤਵਾਦੀ ਵਿਰੋਧੀ ਦਿਵਸ' ਮੌਕੇ ਪੁਲਿਸ ਅਧਿਕਾਰੀਆਂ ਨੇ ਚੁੱਕੀ ਸਹੰੁ

ਖੰਨਾ, 21 ਮਈ (ਅਜੀਤ ਬਿਊਰੋ)-ਖੰਨਾ ਪੁਲਿਸ ਸੀ.ਆਈ.ਏ. ਇੰਚਾਰਜ ਹਰਵਿੰਦਰ ਸਿੰਘ ਵਲੋਂ ਅੱਤਵਾਦ ਵਿਰੋਧੀ ਦਿਵਸ ਮੌਕੇ ਆਪਣੇ ਸਟਾਫ਼ ਮੈਂਬਰਾਂ ਨੂੰ ਅੱਤਵਾਦ ਦਾ ਡਟ ਕੇ ਮੁਕਾਬਲਾ ਕਰਨ ਸਬੰਧੀ ਸਹੁੰ ਚੁਕਾਈ ਗਈ | ਉਨ੍ਹਾਂ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਅੱਤਵਾਦ ...

ਪੂਰੀ ਖ਼ਬਰ »

ਸਮਰਾਲਾ 'ਚ ਚੋਰਾਂ ਨੇ ਦੁਕਾਨ ਦੇ ਜਿੰਦਰੇ ਤੋੜ

ਸਮਰਾਲਾ, 21 ਮਈ (ਸੁਰਜੀਤ, ਬਲਜੀਤ ਸਿੰਘ ਬਘੌਰ)-ਸਮਰਾਲਾ ਵਿਚ ਚੋਰੀ ਦੀਆਂ ਵਾਰਦਾਤਾਂ ਜਾਰੀ ਹਨ | ਬੀਤੀ ਰਾਤ ਚੰਡੀਗੜ੍ਹ-ਲੁਧਿਆਣਾ ਸੜਕ 'ਤੇ ਮੁੱਖ ਬਾਜ਼ਾਰ ਵਿਚ ਭਾਰਦਵਾਜ ਟੈਲੀਕਾਮ ਦੇ ਜਿੰਦਰੇ ਤੋੜਨ ਦਾ ਸਮਾਚਾਰ ਹੈ¢ ਦੁਕਾਨ ਮਾਲਕ ਰਿੱਕੀ ਭਾਰਦਵਾਜ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਫ਼ਿਲਮ 'ਦਾਸਤਾਨ-ਏ-ਮੀਰੀ-ਪੀਰੀ' 'ਤੇ ਰੋਕ ਲਾਉਣ ਦੀ ਮੰਗ

ਸਮਰਾਲਾ, 21 ਮਈ (ਸੁਰਜੀਤ)-5 ਜੂਨ ਨੂੰ ਰਿਲੀਜ਼ ਹੋ ਰਹੀ ਪੰਜਾਬੀ ਐਨੀਮੇਸ਼ਨ ਫ਼ਿਲਮ 'ਦਾਸਤਾਨ-ਏ- ਮੀਰੀ-ਪੀਰੀ' 'ਤੇ ਰੋਕ ਲਾਉਣ ਦੀ ਮੰਗ ਕਰਦਿਆਂ ਇਲਾਕੇ ਦੀਆਂ 5 ਧਰਮ ਪ੍ਰਚਾਰ ਜਥੇਬੰਦੀਆਂ ਦੇ ਨੁਮਾਇੰਦਿਆਂ ਜਗਰੂਪ ਸਿੰਘ ਮੈਂਬਰ ਪ੍ਰਮੇਸ਼ਰ ਦਵਾਰ ਗੁਰਮਤਿ ਪ੍ਰਚਾਰ ਸੇਵਾ ...

ਪੂਰੀ ਖ਼ਬਰ »

ਉੱਘੇ ਗਾਇਕ ਬੌਬੀ ਪੰਧੇਰ ਦਾ ਗੀਤ 'ਪੁਕਾਰ' ਜਾਰੀ

ਮਲੌਦ, 21 ਮਈ (ਸਹਾਰਨ ਮਾਜਰਾ)-ਹਮੇਸ਼ਾ ਸਭਿਆਚਾਰਕ ਅਤੇ ਪਰਿਵਾਰਕ ਗਾਇਕੀ ਨਾਲ ਚਰਚਿਤ ਗੀਤਕਾਰ ਅਤੇ ਗਾਇਕ ਬੌਬੀ ਪੰਧੇਰ ਬੁਰਕੜਾ ਲੰਮੇ ਅਰਸੇ ਬਾਅਦ ਇਕ ਵਾਰ ਫਿਰ ਬਾਬਾ ਖ਼ਾਨਗਾਹ ਵਾਲਿਆਂ ਦੇ ਅਸ਼ੀਰਵਾਦ ਸਦਕਾ ਸਾਰੇ ਧਰਮਾਂ ਨੂੰ ਸਾਂਝੀ ਕੜੀ ਤਹਿਤ ਮਜ਼ਬੂਤ ਕਰਦਿਆਂ ...

ਪੂਰੀ ਖ਼ਬਰ »

ਕੁਹਾੜਾ ਵਿਖੇ ਕੱਪੜਿਆਂ ਦੀ ਦੁਕਾਨ 'ਚ ਚੋਰੀ

ਕੁਹਾੜਾ, 21 ਮਈ (ਤੇਲੂ ਰਾਮ ਕੁਹਾੜਾ)-ਕੁਹਾੜਾ ਵਿਖੇ ਕੁਹਾੜਾ-ਸਾਹਨੇਵਾਲ ਸੜਕ 'ਤੇ ਅਨਮੋਲ ਰੈਡੀਮੇਡ ਸਟੋਰ ਵਿਚ ਚੋਰੀ ਹੋਣ ਦੀ ਖ਼ਬਰ ਹੈ¢ ਸਟੋਰ ਮਾਲਕ ਸਤਿਨਾਮ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਧਨਾਨਸੂ ਨੇ ਦੱਸਿਆ ਕਿ ਕਿ ਉਹ ਬੀਤੀ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ...

ਪੂਰੀ ਖ਼ਬਰ »

ਸਕੂਲ 'ਚ ਬੱਚਿਆਂ ਦੀ ਪੜ੍ਹਾਈ ਲਈ ਬਲੈਕ ਬੋਰਡ ਦਿੱਤੇ

ਸਮਰਾਲਾ, 21 ਮਈ (ਬਲਜੀਤ ਸਿੰਘ ਬਘੌਰ)-ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਪਿੰਡ ਦੇ ਪੰਚਾਇਤ ਮੈਂਬਰ ਅਤੇ ਸਮਾਜਸੇਵੀ ਜਗਜੀਤ ਸਿੰਘ ਭਰਥਲਾ ਵਲੋਂ ਸਕੂਲ ਨੂੰ ਤਿੰਨ ਬਲੈਕ ਬੋਰਡ ਦਿੱਤੇ | ਸਕੂਲ ਦੀ ਅਧਿਆਪਕਾ ਕੰਚਨ ਬਾਲਾ ਨੇ ਦਸਿਆ ਕਿ ਬਲੈਕ ...

ਪੂਰੀ ਖ਼ਬਰ »

ਰੇਲ ਗੱਡੀ 'ਚ ਵਿਅਕਤੀ ਤੋਂ ਖੋਹਿਆ ਮੋਬਾਈਲ

ਖੰਨਾ, 21 ਮਈ (ਦਵਿੰਦਰ ਸਿੰਘ ਗੋਗੀ)-ਰੇਲ ਗੱਡੀ ਵਿਚੋਂ ਇਕ ਵਿਅਕਤੀ ਤੋਂ ਮੋਬਾਈਲ ਖੋਹ ਲਏ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਅਮਨ ਸ਼ਰਮਾ ਵਾਸੀ ਲਠਿਆਣੀ ਬੰਗਾਣਾ ਊਨਾ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਅੱਜ ਸ਼ਾਮ ਕਰੀਬ ਸਵਾ 6 ਵਜੇ ਖੰਨਾ ਤੋਂ ਅੰਬਾਲਾ ...

ਪੂਰੀ ਖ਼ਬਰ »

ਆਲ ਇੰਡੀਆ ਡੈੱਡ ਲਿਫ਼ਟ 'ਚ ਜਸਪ੍ਰੀਤ ਨੇ ਜਿੱਤਿਆ ਚਾਂਦੀ ਦਾ ਤਗਮਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਦਿੱਲੀ ਵਿਖੇ ਹੋਏ ਆਲ ਇੰਡੀਆ ਓਪਨ ਡੈੱਡ ਲਿਫ਼ਟ ਚੈਂਪੀਅਨਸ਼ਿਪ ਵਿਚ ਖੰਨਾ ਦੇ ਨੌਜਵਾਨ ਜਸਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਚਾਂਦੀ ਦਾ ਤਗਮਾ ਜਿੱਤ ਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਜਸਪ੍ਰੀਤ ਸਿੰਘ ਦੇ ਖੰਨਾ ਪੁੱਜਣ ...

ਪੂਰੀ ਖ਼ਬਰ »

ਐਸ. ਪੀ. ਭੀਖੀ ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਖੰਨਾ, 21 ਮਈ (ਪੱਤਰ ਪ੍ਰੇਰਕਾਂ ਰਾਹੀਂ)-ਐਸ.ਪੀ. ਬਲਵਿੰਦਰ ਸਿੰਘ ਭੀਖੀ ਨੇ ਦੱਸਿਆ ਕਿ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ, ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਐਸ.ਪੀ. ਭੀਖੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਟੀ. ਐਸ. ਯੂ. ਜਰਗ ਵਲੋਂ ਗੇਟ ਰੈਲੀ, ਸ਼ਹੀਦਾਂ ਨੂੰ ਕੀਤਾ ਯਾਦ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਸਬ ਡਵੀਜ਼ਨ ਜਰਗ ਦੇ ਪ੍ਰਧਾਨ ਲਖਵੀਰ ਸਿੰਘ ਅਤੇ ਸਕੱਤਰ ਰੁਲਦਾ ਸਿੰਘ ਨੇ ਸਾਂਝੇ ਰੂਪ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਜਰਗ ਦੇ ਗੇਟ ਅੱਗੇ ਬਿਜਲੀ ਕਾਮਿਆਂ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਦਿਉਲ ਨੂੰ ਸ਼ਰਧਾਂਜਲੀਆਂ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)-ਇਲਾਕੇ ਵਿਚ ਦਿਉਲ ਹਸਪਤਾਲ ਪਾਇਲ ਰਾਹੀਂ ਮਨੁੱਖਤਾ ਦੀ ਸੇਵਾ ਕਰ ਰਹੇ ਡਾ: ਤਰਲੋਚਨ ਸਿੰਘ ਦਿਉਲ ਦੇ ਮਾਤਾ ਮਹਿੰਦਰ ਕੌਰ ਦਿਉਲ ਜਿਹੜੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਪਾਇਲ ਦੀ ਮੀਟਿੰਗ

ਪਾਇਲ, 21 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਨੰਬਰਦਾਰ ਯੂਨੀਅਨ ਪਾਇਲ ਦੀ ਮੀਟਿੰਗ ਪ੍ਰਧਾਨ ਜੰਗ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਜੰਗ ਸਿੰਘ ਪੰਜਾਬ ਸਰਕਾਰ ਵਿਰੁੱਧ ਰੋਸ ਜਾਹਿਰ ...

ਪੂਰੀ ਖ਼ਬਰ »

ਪਾਲ ਹੁੰਡਈ ਖੰਨਾ 'ਚ ਵੈਨਿਓ ਕਾਰ ਦੇ ਨਵੇਂ ਮਾਡਲ ਦਾ ਉਦਘਾਟਨ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਹੰੁਡਈ ਕੰਪਨੀ ਦੇ ਸ਼ੋਅਰੂਮ ਪਾਲ ਹੁੰਡਈ ਵਿਚ ਕੰਪਨੀ ਦੀ ਨਵੀਂ ਕਾਰ ਵੈਨਿਓ ਲਾਂਚ ਕੀਤੀ ਗਈ, ਜਿਸ ਦੀ ਘੁੰਡ ਚੁਕਾਈ ਦੀ ਰਸਮ ਆਲ ਇੰਡੀਆ ਰੀ-ਰੋਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਵਿਨੋਦ ...

ਪੂਰੀ ਖ਼ਬਰ »

ਐਨ. ਐਮ. ਐਮ. ਐਸ. ਪ੍ਰੀਖਿਆ 'ਚੋਂ ਮਕਸੂਦੜਾ ਸਕੂਲ ਦੇ 4 ਵਿਦਿਆਰਥੀ ਪਾਸ

ਰਾੜਾ ਸਾਹਿਬ, 21 ਮਈ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਸਿੱਖਿਆ ਵਿਭਾਗ ਵਲੋਂ ਲਈ ਗਈ ਐਨ. ਐਮ. ਐਮ. ਐੱਸ. ਦੀ ਲਈ ਗਈ ਪ੍ਰੀਖਿਆ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਦੇ ਚਾਰ ਵਿਦਿਆਰਥੀਆਂ ਸਿਮਰਜੀਤ ਕੌਰ, ਖੁਸ਼ਪ੍ਰੀਤ ਕੌਰ, ਰਮਨਦੀਪ ਕੌਰ ਅਤੇ ਵਰਿੰਦਰ ...

ਪੂਰੀ ਖ਼ਬਰ »

10 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਜਗਰਾਉਂ, 21 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਸੀ.ਆਈ.ਏ ਸਟਾਫ਼ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX