ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  1 day ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  1 day ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  1 day ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  1 day ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  1 day ago
ਅੱਜ ਦਾ ਵਿਚਾਰ
. . .  1 day ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  2 days ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਸੰਪਾਦਕੀ

ਵਕਤ...

ਕੈਅ ਸਦੀਆਂ ਤੋਂ ਸਿਤਮ ਨੇ, ਰੱਖਿਆ ਹੈ ਭੈਭੀਤ।
ਭੁੱਖਿਆ ਨੇ ਮੂੰਹ ਬੰਨ੍ਹ ਕੇ, ਕੀਤਾ ਵਕਤ ਬਤੀਤ।
ਰਲ ਕੇ ਚੋਰਾਂ ਨਾਲ ਜਿਸ, ਦਿੱਤੇ ਖੇਤ ਉਜਾੜ।
ਖਾਂਦੀ ਹੈ ਜੋ ਖੇਤ ਨੂੰ, ਪੁੱਟ ਦਿਓ ਉਹ ਵਾੜ।
ਊਣੇ ਭਾਂਡੇ ਸਾਂਭ ਲੈ, ਜਾਣ ਨਾ ਮੂਧੇ ਵੱਜ।
ਭਲ ਕੇ ਵੇਖੀਂ ਭਲਕ ਦੀ, ਸਾਂਭ ਅਜੇ ਤੂੰ ਅੱਜ।


ਮੋ : 98768-73735.

ਐਗਜ਼ਿਟ ਪੋਲ ਨਾਲ ਭਾਜਪਾ ਦੇ ਹੌਸਲੇ ਬੁਲੰਦ, ਵਿਰੋਧੀਆਂ 'ਚ ਨਿਰਾਸ਼ਾ

ਲੋਕ ਸਭਾ ਚੋਣ ਨਤੀਜਿਆਂ ਬਾਰੇ ਵੱਖ-ਵੱਖ ਸੰਸਥਾਵਾਂ ਵਲੋਂ ਦਿਖਾਏ ਗਏ ਐਗਜ਼ਿਟ ਪੋਲ ਨੂੰ ਲੈ ਕੇ ਜਿਥੇ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ ਹਨ, ਉਥੇ ਵਿਰੋਧੀ ਖੇਮੇ 'ਚ ਥੋੜ੍ਹੀ ਮਾਯੂਸੀ ਆ ਗਈ ਹੈ। ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਨੇਤਾਵਾਂ ਵਲੋਂ ਕੇਂਦਰ ਦੇ ਨਾਲ-ਨਾਲ ...

ਪੂਰੀ ਖ਼ਬਰ »

ਅੱਜ ਜੈਵਿਕ ਵਿਭਿੰਨਤਾ ਦਿਵਸ 'ਤੇ ਵਿਸ਼ੇਸ਼

ਜੈਵਿਕ-ਵਿਭਿੰਨਤਾ ਦਾ ਨਮੂਨਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ

ਜੈਵਿਕ-ਵਿਭਿੰਨਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਿਚ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਪੂਰੇ ਉਤਰੀ ਭਾਰਤ ਵਿਚ ਬਹੁਤ ਅਹਿਮ ਭੂਮਿਕਾ ਨਿਭਾਅ ਰਹੀ ਹੈ। 72 ਏਕੜ ਵਿਚ ਬਣੇ ਸਾਇੰਸ ਸਿਟੀ ਦਾ ਅੱਧੇ ਤੋਂ ਜ਼ਿਆਦਾ ਰਕਬਾ ਬਾਗਬਾਨੀ ਹੇਠ ਹੈ। 5000 ਦੇ ਕਰੀਬ ਲਗਾਏ ਗਏ ਦਰੱਖਤ ...

ਪੂਰੀ ਖ਼ਬਰ »

ਲੋਕਤੰਤਰ ਦੇ ਰਾਹ ਵਿਚ ਵੱਡੀ ਰੁਕਾਵਟ ਹੈ ਆਮਦਨ ਦੀ ਨਾਬਰਾਬਰੀ

ਲੋਕਤੰਤਰ ਰਾਜ ਪ੍ਰਬੰਧ ਦੀ ਸਭ ਤੋਂ ਚੰਗੀ ਪ੍ਰਣਾਲੀ ਹੈ। ਇਸ ਪ੍ਰਬੰਧ ਹੇਠਾਂ ਦੁਨੀਆ ਦੇ ਯੂਰਪੀਨ, ਅਮਰੀਕਨ ਅਤੇ ਹੋਰ ਦੇਸ਼ਾਂ ਨੇ ਵੱਡਾ ਵਿਕਾਸ ਕੀਤਾ ਹੈ ਪਰ ਲੋਕਤੰਤਰ ਦੀ ਸਫ਼ਲਤਾ ਦੀਆਂ ਸਭ ਤੋਂ ਮੁਢਲੀਆਂ ਸ਼ਰਤਾਂ ਹਨ ਵਿੱਦਿਆ ਅਤੇ ਖੁਸ਼ਹਾਲੀ। ਪਰ ਭਾਰਤ ਦੋਵਾਂ ਵਿਚ ਹੀ ...

ਪੂਰੀ ਖ਼ਬਰ »

ਚੋਣ ਸਰਵੇਖਣਾਂ ਪਿੱਛੋਂ ਸਿਆਸੀ ਹਲਚਲ

23 ਮਈ ਨੂੰ ਵੋਟਾਂ ਦੀ ਗਿਣਤੀ ਹੋਣ ਵਿਚ ਕੁਝ ਸਮਾਂ ਬਚਿਆ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਹੋਰ ਵੀ ਵਧੀਆਂ ਨਜ਼ਰ ਆਉਂਦੀਆਂ ਹਨ। ਜਿਥੇ ਚੋਣਾਂ ਤੋਂ ਬਾਅਦ ਵੱਖ-ਵੱਖ ਏਜੰਸੀਆਂ ਵਲੋਂ ਚੋਣ ਸਰਵੇਖਣ ਸਾਹਮਣੇ ਆਏ ਹਨ, ਉਥੇ ਇਨ੍ਹਾਂ 'ਤੇ ਵੱਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX