ਤਾਜਾ ਖ਼ਬਰਾਂ


ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  24 minutes ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  5 minutes ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 3 hours ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 3 hours ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 3 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 3 hours ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 3 hours ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 3 hours ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 4 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 4 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 4 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 4 hours ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 5 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 5 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 6 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 6 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 6 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 6 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 7 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 7 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 7 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 8 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 8 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 8 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 8 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 9 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 9 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 9 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 9 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 9 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 9 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 9 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 9 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 10 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 10 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 10 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 10 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 10 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 10 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 10 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 10 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ

ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।

ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ

ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ

ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਾਈ ਗਈ ਰਿੱਟ ਪਟੀਸ਼ਨ ਦਾ ਫੈਸਲਾ ਅਖ਼ੀਰ 6 ਸਾਲਾਂ ਬਾਅਦ ...

ਪੂਰੀ ਖ਼ਬਰ »

ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ

ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ਜਾਇਜ਼ਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ

ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਇਸ ਹਾਦਸੇ ਸਬੰਧੀ ...

ਪੂਰੀ ਖ਼ਬਰ »

ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ...

ਪੂਰੀ ਖ਼ਬਰ »

ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ

ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼

ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ

ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ...

ਪੂਰੀ ਖ਼ਬਰ »

ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼

ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ ਸਖ਼ਤ ਟੱਕਰ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ

ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ ...

ਪੂਰੀ ਖ਼ਬਰ »

ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ

ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ ਮਾਮੇ ਦਾ ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ

ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ਵਿਡੋਡੋ ਦੇ ਖ਼ਿਲਾਫ਼ ਚੋਣ ...

ਪੂਰੀ ਖ਼ਬਰ »

ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ

ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ...

ਪੂਰੀ ਖ਼ਬਰ »

ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ

ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ

ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ 'ਚ 10 ਮਈ ਨੂੰ ਇਸ ਮਾਮਲੇ ਦੀ ...

ਪੂਰੀ ਖ਼ਬਰ »

ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ

ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ਹੋਈ ਹੈ। ਉਨ੍ਹਾਂ ...

ਪੂਰੀ ਖ਼ਬਰ »

ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ

ਨਵੀਂ ਦਿੱਲੀ, 22 ਮਈ - ਇਕ ਇੰਟਰਵਿਊ ਦੌਰਾਨ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਕਿਹਾ ਕਿ ਵਿਰਾਟ ਕੋਹਲੀ ਇਕੱਲੇ ਭਾਰਤ ਨੂੰ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ। ਬਾਕੀ ਟੀਮ ਦੇ ਖਿਡਾਰੀਆਂ ਨੂੰ ਵੀ ਜੋਰ ਲਗਾਉਣਾ ਪਵੇਗਾ। ਤੇਂਦੁਲਕਰ ਨੇ ਕਿਹਾ ਕਿ ਜੇ ਕੋਹਲੀ ਉਨ੍ਹਾਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ

ਨਵੀਂ ਦਿੱਲੀ, 22 ਮਈ- ਸੁਪਰੀਮ ਕੋਰਟ ਨੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਪੱਛਮੀ ਬੰਗਾਲ ਦੀ ਬੈਰਕ ਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਰਜੁਨ ਸਿੰਘ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਰੋਕ ਲਗਾ ਦਿੱਤੀ ਹੈ। ਸੁਣਵਾਈ ਦੇ ਦੌਰਾਨ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ...

ਪੂਰੀ ਖ਼ਬਰ »

ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ

ਬੱਚੀਵਿੰਡ, 22 ਮਈ (ਬਲਦੇਵ ਸਿੰਘ ਕੰਬੋ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਪੋਲਿੰਗ ਬੂਥ ਨੰਬਰ 123 'ਤੇ ਹੋ ਰਹੀ ਦੁਬਾਰਾ ਵੋਟਿੰਗ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਯੂਥ ਕਾਂਗਰਸ ...

ਪੂਰੀ ਖ਼ਬਰ »

ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ

ਜੰਮੂ, 22 ਮਈ - ਫੌਜ ਨੇ ਅੱਜ ਬੁੱਧਵਾਰ ਸਾਫ਼ ਕੀਤਾ ਕਿ ਕੰਟਰੋਲ ਲਾਈਨ ਨੇੜੇ ਕੋਈ ਇੰਪਰੋਵਾਈਜ਼ਡ ਐਕਸਪਲੋਸ਼ਨ ਡਿਵਾਈਸ (ਆਈ.ਈ.ਡੀ) ਧਮਾਕਾ ਨਹੀਂ ਹੋਇਆ ਹੈ। ਰੱਖਿਆ ਸੂਤਰਾਂ ਅਨੁਸਾਰ ਪੁੰਛ ਵਿਚ ਇਕ ਸਿਖਲਾਈ ਦੌਰਾਨ ਵਾਪਰੇ ਹਾਦਸੇ ਵਿਚ ਜਵਾਨ ਜ਼ਖਮੀ ਹੋਏ ਹਨ। ਜਿਸ ਵਿਚ ਇਕ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ

ਲਸ਼ਕਰ ਗਾਹ, 22 ਮਈ - ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੈਲਮੰਡ ਵਿਚ ਹਵਾਈ ਹਮਲੇ ਦੌਰਾਨ ਕਰੀਬ 16 ਅੱਤਵਾਦੀ ਮਾਰੇ ਗਏ, ਇਹ ਅੱਤਵਾਦੀ ਤਾਲਿਬਾਨ ਦੇ ਇਕ ਗਰੁੱਪ ਨਾਲ ਸਬੰਧਿਤ ਸਨ। ਇਸ ਹਮਲੇ ਵਿਚ ਇਕ ਸਥਾਨਕ ਤਾਲਿਬਾਨੀ ਅੱਤਵਾਦੀ ਵੀ ਮਾਰਿਆ ...

ਪੂਰੀ ਖ਼ਬਰ »

ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ

ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੀ ਗਿਣਤੀ ਤੋਂ ਇਕ ਦਿਨ ਪਹਿਲਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਟਵੀਟ ਕਰਕੇ ਕਾਂਗਰਸ ਵਰਕਰਾਂ ਦੇ ਨਾਮ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਗਲੇ 24 ਘੰਟੇ ਮਹੱਤਵਪੂਰਨ ਹਨ। ਖ਼ੁਦ 'ਤੇ ਅਤੇ ਕਾਂਗਰਸ ਪਾਰਟੀ 'ਤੇ ...

ਪੂਰੀ ਖ਼ਬਰ »

ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ

ਨਵੀਂ ਦਿੱਲੀ, 22 ਮਈ- ਚੋਣ ਕਮਿਸ਼ਨ ਨੇ ਵਿਰੋਧੀ ਧਿਰ ਵੱਲੋਂ ਵੀ.ਵੀ.ਪੈਟ ਮਿਲਾਣ ਦੀ ਉਸ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ 50 ਫ਼ੀਸਦੀ ਪਰਚੀਆਂ ਦੇ ਮਿਲਾਣ ਦੀ ਮੰਗ ਕੀਤੀ ਗਈ ਸੀ। ਜਾਣਕਾਰੀ ਦੇ ਅਨੁਸਾਰ, ਚੋਣ ਕਮਿਸ਼ਨ ਨੇ ਲੰਬੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਕਮਿਸ਼ਨ ...

ਪੂਰੀ ਖ਼ਬਰ »

ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ

ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ ...

ਪੂਰੀ ਖ਼ਬਰ »

ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ

ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ ...

ਪੂਰੀ ਖ਼ਬਰ »

ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ

ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ ਹੈ। ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ

ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ

ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ ...

ਪੂਰੀ ਖ਼ਬਰ »

ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ

ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ ...

ਪੂਰੀ ਖ਼ਬਰ »

ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ 'ਚ ਟਿਕ ...

ਪੂਰੀ ਖ਼ਬਰ »

ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ

ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ ...

ਪੂਰੀ ਖ਼ਬਰ »

ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ

ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ

ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀ ...

ਪੂਰੀ ਖ਼ਬਰ »

ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ

ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ...

ਪੂਰੀ ਖ਼ਬਰ »

ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ

ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.6 ...

ਪੂਰੀ ਖ਼ਬਰ »

ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ

ਸ੍ਰੀਹਰੀਕੋਟਾ, 22 ਮਈ - ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ ਸ੍ਰੀਹਰੀਕੋਟਾ ਤੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਆਰ.ਆਈ ਸੈੱਟ 2-ਬੀ ਸਫਲਤਾਪੂਰਵਕ ਲਾਂਚ ਕੀਤਾ ...

ਪੂਰੀ ਖ਼ਬਰ »

ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ

ਬੱਚੀਵਿੰਡ, 22 ਮਈ (ਬਲਦੇਵ ਸਿੰਘ ਕੰਬੋ) - ਪਿੰਡ ਸ਼ਹੂਰਾ ਵਿਖੇ 19 ਮਈ ਨੂੰ ਲੋਕ ਸਭਾ ਚੋਣ ਰੱਦ ਹੋਣ ਤੋਂ ਬਾਅਦ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ ਸ਼ਾਮ 6 ਵਜੇ ਤੱਕ ...

ਪੂਰੀ ਖ਼ਬਰ »

ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ

ਮੁੰਬਈ, 22 ਮਈ - ਗੋਰੇਗਾਂਵ-ਜੋਗੇਸ਼ਵਰੀ ਸਟੇਸ਼ਨ ਵਿਚਕਾਰ ਸਿਗਨਲ ਫ਼ੇਲ੍ਹ ਹੋਣ ਕਾਰਨ ਲੋਕਲ ਟਰੇਨ ਕਾਫੀ ਦੇਰ ਰੁਕੀ ਰਹੀ, ਜਿਸ ਕਾਰਨ ਟਰੇਨਾਂ ਦੀ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋਈ। ਇਸ ਦੇ ਚੱਲਦਿਆਂ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX