ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਰਿਆਤ ਬਾਹਰਾ ਤੇ ਆਈ. ਟੀ. ਆਈ. 'ਚ ਬਣੇ ਮੀਡੀਆ ਸੈਂਟਰਾਂ ਦਾ ਦੌਰਾ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਰਤ ਚੋਣ ਕਮਿਸ਼ਨ ਵਲੋਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਜੈ ਪ੍ਰਕਾਸ਼ ਸ਼ਿਵਹਰੇ ਦੀ ਮੌਜੂਦਗੀ ਵਿਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਈਸ਼ਾ ਕਾਲੀਆ ਨੇ ਕਾਊਾਟਿੰਗ ਪ੍ਰਕ੍ਰਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ 23 ਮਈ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਹੋ ਰਹੀ ਹੈ, ਜਿਸ ਲਈ ਪੂਰੇ ਪੁਖ਼ਤਾ ਇੰਤਜ਼ਾਮ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ 19 ਮਈ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਹੋਈ ਪੋਿਲੰਗ ਦੀ ਗਿਣਤੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ | ਉਨ੍ਹਾਂ ਕਿਹਾ ਕਿ 3 ਵਿਧਾਨ ਸਭਾ ਹਲਕਿਆਂ ਸ੍ਰੀ ਹਰਗੋਬਿੰਦਪੁਰ, ਭੁਲੱਥ, ਫਗਵਾੜਾ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਆਈ. ਟੀ. ਆਈ.) ਹੁਸ਼ਿਆਰਪੁਰ ਵਿਖੇ ਤੇ 6 ਵਿਧਾਨ ਸਭਾ ਹਲਕਿਆਂ ਮੁਕੇਰੀਆਂ, ਦਸੂਹਾ, ਉੜਮੁੜ, ਸ਼ਾਮਚੁਰਾਸੀ, ਹੁਸ਼ਿਆਰਪੁਰ ਅਤੇ ਚੱਬੇਵਾਲ ਦੀਆਂ ਵੋਟਾਂ ਦੀ ਗਿਣਤੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ 'ਤੇ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਜਿਥੇ ਰਿਆਤ ਬਾਹਰਾ ਤੇ ਆਈ. ਟੀ. ਆਈ. ਵਿਖੇ ਬਣੇ ਮੀਡੀਆ ਸੈਂਟਰਾਂ ਦਾ ਦੌਰਾ ਕੀਤਾ, ਉਥੇ ਸਮੂਹ ਕਾਊਾਟਿੰਗ ਸਟਾਫ਼ ਨੂੰ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਨਿਯਮਾਂ ਮੁਤਾਬਿਕ ਹੀ ਕਾਊਾਟਿੰਗ ਦੀ ਪ੍ਰਕਿ੍ਆ ਨੂੰ ਨੇਪਰੇ ਚਾੜ੍ਹਨ ਲਈ ਕਿਹਾ | ਉਨ੍ਹਾਂ ਕਿਹਾ ਕਿ ਕਾਊਾਟਿੰਗ ਦੌਰਾਨ ਕਾਊਾਟਿੰਗ ਸੁਪਰਵਾਈਜ਼ਰ, ਕਾਊਾਟਿੰਗ ਅਸਿਸਟੈਂਟ, ਕਾਊਾਇੰਗ ਏਜੰਟ ਸਮੇਤ ਮਾਈਕਰੋ ਅਬਜ਼ਰਵਰ ਤੇ ਚੋਣ ਅਬਜ਼ਰਵਰ ਪੂਰੀ ਕਾਊਾਟਿੰਗ ਪ੍ਰਕਿ੍ਆ ਦੀ ਨਿਗਰਾਨੀ ਕਰਨਗੇ | ਇਸ ਤੋਂ ਇਲਾਵਾ ਉਨ੍ਹਾਂ ਸਟਾਫ਼ ਦੀ ਸੁਰੱਖਿਆ ਲਈ ਤੈਨਾਤ ਮੁਲਾਜ਼ਮਾਂ ਨੂੰ ਸਹਿਯੋਗ ਦੇਣ, ਮੋਬਾਈਲ ਨਾ ਲੈ ਕੇ ਆਉਣ, ਸਮੇਂ ਸਿਰ ਪਹੁੰਚਣ ਆਦਿ ਬਾਰੇ ਵੀ ਕਿਹਾ | ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਹਲਕੇ ਵਿਚ ਅਬਜ਼ਰਵਰ ਤੇ ਕਾਊਾਟਿੰਗ ਏਜੰਟ ਜਾਂ ਉਮੀਦਵਾਰ ਦੀ ਮੌਜੂਦਗੀ ਵਿਚ 5 ਰੈਂਡਮਲੀ ਚੁਣੀਆਂ ਗਈਆਂ ਵੀ. ਵੀ. ਪੈਟ ਮਸ਼ੀਨਾਂ ਵਿਚਲੀਆਂ ਪਰਚੀਆਂ ਦੀ ਵੀ ਗਿਣਤੀ ਕੀਤੀ ਜਾਵੇਗੀ | ਈਸ਼ਾ ਕਾਲੀਆ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਵਾਨਤ ਵਿਅਕਤੀ ਹੀ ਗਿਣਤੀ ਕੇਂਦਰਾਂ ਵਿਚ ਦਾਖਲ ਹੋ ਸਕੇਗਾ | ਵੋਟਾਂ ਦੀ ਗਿਣਤੀ ਦੇ ਕਾਰਜ ਦੀ ਵੀਡੀਓਗ੍ਰਾਫੀ ਸਰਕਾਰੀ ਤੌਰ 'ਤੇ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਕਾਊਾਟਿੰਗ ਏਜੰਟ, ਜਿਨ੍ਹਾਂ ਨੂੰ ਸਹਾਇਕ ਰਿਟਰਨਿੰਗ ਅਫਸਰਾਂ ਵਲੋਂ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ, ਆਪਣੀਆਂ ਨਿਰਧਾਰਤ ਸੀਟਾਂ 'ਤੇ ਹੀ ਬੈਠਣਗੇ | ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਾਊਾਟਿੰਗ ਸੈਂਟਰ ਵਿਚ ਮੋਬਾਈਲ ਨਹੀਂ ਲਿਜਾ ਸਕੇਗਾ | ਇਸ ਤੋਂ ਇਲਾਵਾ ਕਾਊਾਟਿੰਗ ਸੈਂਟਰ ਦੀ ਇਮਾਰਤ ਵਿਚ ਕਿਸੇ ਵੀ ਵਾਹਨ ਦੇ ਦਾਖਲੇ 'ਤੇ ਪਾਬੰਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਕਾਊਾਟਿੰਗ ਸਟਾਫ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਉਨ੍ਹਾਂ ਨੂੰ ਗਿਣਤੀ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ 23 ਮਈ ਨੂੰ ਜ਼ਿਲ੍ਹੇ ਵਿਚ 'ਡਰਾਈ ਡੇਅ' ਐਲਾਨਿਆ ਗਿਆ ਹੈ, ਜਿਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮਿ੍ਤ ਸਿੰਘ, ਐਸ.ਡੀ.ਐਮ. ਮੁਕੇਰੀਆ ਅਦਿੱਤਿਆ ਉਪਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ |

ਗੁੱਜਰਾਂ ਦੇ ਡੇਰੇ 'ਚ ਪਰਾਲੀ ਨੂੰ ਲੱਗੀ ਅੱਗ

ਗੜ੍ਹਸ਼ੰਕਰ, 22 ਮਈ (ਧਾਲੀਵਾਲ)- ਪਿੰਡ ਇਬਰਾਹੀਮਪੁਰ ਵਿਖੇ ਦੁਪਹਿਰ ਸਮੇਂ ਗੁੱਜਰਾਂ ਦੇ ਡੇਰੇ 'ਚ ਪਰਾਲੀ ਨੂੰ ਅੱਗ ਲੱਗਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2 ਕੁ ਵਜੇ ਨਹਿਰ 'ਤੇ ਪਿੰਡ ਇਬਰਾਹੀਮਪੁਰ 'ਚ ਸਥਿਤ ਗੁੱਜਰਾਂ ਦੇ ਡੇਰੇ 'ਚ ਪਸ਼ੂਆਂ ਵਾਸਤੇ ...

ਪੂਰੀ ਖ਼ਬਰ »

8 ਫੁੱਟ ਲੰਬੇ ਕੋਬਰਾ ਸੱਪ ਨੇ ਕਈ ਪਾਈ ਦਹਿਸ਼ਤ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਬੀਤੀ ਰਾਤ ਗ੍ਰੀਨ ਵੈਲੀ ਇਲਾਕੇ 'ਚ ਇਕ ਘਰ ਅੰਦਰ ਜ਼ਹਿਰੀਲੇ ਸੱਪ ਦੇ ਆ ਜਾਣ ਕਾਰਨ ਕਾਫ਼ੀ ਚਿਰ ਦਹਿਸ਼ਤ ਵਾਲਾ ਮਾਹੌਲ ਬਣਿਆ ਰਿਹਾ | ਘਰ ਦੇ ਮਾਲਿਕ ਨੇ ਸੱਪ ਫੜਨ ਵਾਲੇ ਨੂੰ ਬੁਲਾਇਆ, ਜਿਸ ਨੇ ਕਰੀਬ ਇਕ ਘੰਟਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਵਿਜੇ ਨਗਰ ਦੇ ਵਾਸੀ ਹਰਸ਼ਦੀਪ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿਤਾ ਸੋਨੀ ਰਾਮ ਬਾਜ਼ਾਰੋਂ ਸਾਮਾਨ ਲੈ ਕੇ ਵਾਪਸ ਆ ਰਹੇ ਸਨ, ਜਦੋਂ ਉਹ ਫਤਹਿਗੜ੍ਹ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਮਾਹਿਲਪੁਰ, 22 ਮਈ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 36 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸੁਭਾਸ਼ ਬਾਠ ਨੇ ਦੱਸਿਆ ਕਿ ਥਾਣੇਦਾਰ ਦਲਜੀਤ ਸਿੰਘ ਨੇ ਪਿੰਡ ਗੰਧੋਵਾਲ ...

ਪੂਰੀ ਖ਼ਬਰ »

ਸ਼ਾਸਤਰੀ ਨਗਰ ਮਾਮਲੇ 'ਚ ਲੋੜੀਂਦਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਕਰੀਬ 8 ਮਹੀਨੇ ਪਹਿਲਾਂ ਮੁਹੱਲਾ ਸ਼ਾਸਤਰੀ ਨਗਰ ਵਿਖੇ ਘਰ 'ਚ ਦਾਖਲ ਹੋ ਕੇ ਜਾਨਲੇਵਾ ਹਮਲਾ ਕਰਨ ਤੇ ਔਰਤਾਂ ਨਾਲ ਗਲਤ ਵਿਵਹਾਰ ਕਰਨ ਵਾਲੇ ਮਾਮਲੇ 'ਚ ਲੋੜੀਂਦੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਥਾਣਾ ਮਾਡਲ ...

ਪੂਰੀ ਖ਼ਬਰ »

ਥਾਣਾ ਗੜ੍ਹਸ਼ੰਕਰ ਸਾਹਮਣੇ ਮਿ੍ਤਕ ਨੌਜਵਾਨ ਦੇ ਪਰਿਵਾਰ ਵਲੋਂ ਨਾਅਰੇਬਾਜ਼ੀ

ਗੜ੍ਹਸ਼ੰਕਰ, 22 ਮਈ (ਧਾਲੀਵਾਲ)- ਪਿੰਡ ਘਾਗੋਂ ਰੋੜਾਂਵਾਲੀ ਵਿਖੇ 1 ਤੇ 2 ਮਈ ਦੀ ਦਰਮਿਆਨੀ ਰਾਤ ਨੂੰ ਪਿੰਡ ਵਾਸੀ ਨੌਜਵਾਨ ਪਰਮਜੀਤ ਸਿੰਘ ਪੁੱਤਰ ਨਿਰਮਲ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦੀ ਘਟਨਾ ਤੋਂ ਬਾਅਦ ਭਾਵੇਂ ਪੁਲਿਸ ਵਲੋਂ ਇਸ ਮਾਮਲੇ 'ਚ 6 ਜਣਿਆਂ ਨੂੰ ...

ਪੂਰੀ ਖ਼ਬਰ »

ਦੁਕਾਨ 'ਚੋਂ ਨਕਦੀ ਤੇ ਸਾਮਾਨ ਚੋਰੀ

ਅੱਡਾ ਸਰਾਂ, 22 ਮਈ (ਹਰਜਿੰਦਰ ਸਿੰਘ ਮਸੀਤੀ)- ਸਥਾਨਕ ਅੱਡੇ ਤੋਂ ਕੰਧਾਲਾ ਜੱਟਾਂ ਮਾਰਗ 'ਤੇ ਸਥਿਤ ਲੱਕੀ ਕੁਬਾੜ ਸਟੋਰ ਤੋਂ ਬੀਤੀ ਰਾਤ ਚੋਰਾਂ ਨੇ ਸ਼ਟਰ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਗੁਰਪ੍ਰੀਤ ਸਿੰਘ ਲੱਕੀ ਪੁੱਤਰ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਜੀ. ਆਰ. ਡੀ. ਇੰਸਟੀਚਿਊਟ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਟਾਂਡ ਉੜਮੁੜ, 22 ਮਈ (ਗੁਰਾਇਆ)- ਜੀ. ਆਰ. ਡੀ. ਇੰਸਟੀਚਿਊਟ ਆਫ਼ ਨਰਸਿੰਗ ਟਾਂਡਾ ਜੀ. ਐਨ. ਐਮ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸੁਮਨ ਸ਼ਰਮਾ ਨੇ ਦੱਸਿਆ ਕਿ ਗਗਨਦੀਪ ਕੌਰ 68 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ, ਜੋਤੀ ਨੇ 66 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਕਾਲਜ ਆਫ਼ ਨਰਸਿੰਗ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 22 ਮਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਕਾਲਜ ਆਫ਼ ਨਰਸਿੰਗ ਮੁਕੇਰੀਆਂ ਦੇ ਪਿ੍ੰਸੀਪਲ ਡਾਕਟਰ ਪਰਮਪਾਲ ਕੌਰ ਚੀਮਾ ਨੇ ਦੱਸਿਆ ਕਿ ਦਸੰਬਰ 2018 ਵਿਚ ਹੋਏ ਜੀ. ਐਨ. ਐਮ. ਭਾਗ ਤੀਜਾ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਕਾਲਜ ਦੀ ਵਿਦਿਆਰਥਣ ਨੀਲਮ ਕਸ਼ਅਪ ...

ਪੂਰੀ ਖ਼ਬਰ »

ਬਾਬਾ ਗੁੱਗਾ ਪੀਰ ਦੀ ਮਜ਼ਾਰ 'ਤੇ ਸਾਲਾਨਾ ਜੋੜ ਮੇਲਾ

ਐਮਾਂ ਮਾਂਗਟ, 22 ਮਈ (ਗੁਰਾਇਆ)- ਕਸਬਾ ਐਮਾਂ ਮਾਂਗਟ ਵਿਖੇ ਸਥਿਤ ਬਾਬਾ ਗੁੱਗਾ ਪੀਰ ਦੀ ਮਜ਼ਾਰ 'ਤੇ ਸਾਲਾਨਾ ਜੋੜ ਮੇਲੇ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਮਜ਼ਾਰ 'ਤੇ ਝੰਡਾ ਅਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਨ ਉਪਰੰਤ ਕੀਤੀ ਗਈ | ਇਸ ਸਮੇਂ ਵੱਖ-ਵੱਖ ਕਲਾਕਾਰਾਂ ਨੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਗੜ੍ਹਸ਼ੰਕਰ, 22 ਮਈ (ਧਾਲੀਵਾਲ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਸਰਕਲ ਗੜ੍ਹਸ਼ੰਕਰ ਵਲੋਂ ਕਿੰਗ ਐਡਵਰਡ ਪਬਲਿਕ ਸਕੂਲ ਟੂਟੋ ਮਜਾਰਾ ਦੇ ਵਿਦਿਆਰਥੀਆਂ ਦੀ ਨਵੰਬਰ 2018 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਸਫਲ ਅਤੇ ਮੋਹਰੀ ਰਹੇ ...

ਪੂਰੀ ਖ਼ਬਰ »

ਵਿਸ਼ਵ ਉੱਚ ਖੂਨ ਦਾ ਦਬਾਅ ਦਿਵਸ ਮਨਾਇਆ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਵਿਸ਼ਵ ਉੱਚ ਖੂਨ (ਹਾਈ ਬਲੱਡ ਪਰੈਸ਼ਰ) ਦਾ ਦਬਾਅ ਦਿਵਸ ਮੌਕੇ ਡਾ: ਓ. ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਜਾਗਰੂਕਤਾ ਕੈਂਪ ਪੀ. ਐਚ. ਸੀ. ਚੱਕੋਵਾਲ 'ਚ ਲਗਾਇਆ ਗਿਆ | ਇਸ ਮੌਕੇ ਓ. ਪੀ. ਡੀ. 'ਚ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਵਿਖੇ ਡਿਗਰੀ ਵੰਡ ਸਮਾਗਮ

ਤਲਵਾੜਾ, 22 ਮਈ (ਮਹਿਤਾ)- ਦੇਸ਼ ਭਗਤ ਟੈਕਨੀਕਲ ਕਾਲਜ ਭਟੇੜ (ਤਲਵਾੜਾ) ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿੱਖਿਆਰਥੀਆਂ ਨੂੰ ਐਨ. ਸੀ. ਬੀ. ਟੀ. ਨਿਊ ਦਿੱਲੀ ਤੋਂ ਪ੍ਰਾਪਤ ਡਿਪਲੋਮਾ ਸਰਟੀਫਿਕੇਟ ਵੰਡੇ ਗਏ | ਇਸ ਪ੍ਰੋਗਰਾਮ ਵਿਚ ਡੀਜ਼ਲ, ਮਕੈਨਿਕ, ਮੋਟਰ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦੀ ਮਾਤਾ ਸੁਰਜੀਤ ਕੌਰ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਗੜ੍ਹਦੀਵਾਲਾ/ਪੱਸੀ ਕੰਢੀ, 22 ਮਈ (ਚੱਗਰ, ਜਗਤਾਰ ਸਿੰਘ)- ਕਾਰਗਿਲ ਸ਼ਹੀਦ ਕਾਂਸਟੇਬਲ ਨਰਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਮਸਤੀਵਾਲ ਵਿਖੇ ਸ਼ਹੀਦ ਦੀ ਮਾਤਾ ਸੁਰਜੀਤ ਕੌਰ ਵਲੋਂ ਸ਼ਹੀਦ ਦੀ ਯਾਦ ਵਿਚ ਸਕੂਲ ਨੂੰ ਵਾਟਰ ਕੂਲਰ ਭੇਂਟ ਕੀਤਾ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਭੇਂਟ

ਗੜ੍ਹਦੀਵਾਲਾ, 22 ਮਈ (ਚੱਗਰ)- ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਇਲਾਕੇ ਦੇ 400 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਭੇਂਟ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਹੋਮਿਓਪੈਥੀ ਅਧਿਕਾਰੀ ਡਾ: ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਦੇ ਦੀਵਾਨ ਸਜਾਏ

ਗੜ੍ਹਦੀਵਾਲਾ, 22 ਮਈ (ਚੱਗਰ)- ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਦਾਰਾਪੁਰ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ ਡੇਂਗੂ ਜਾਗਰੂਕਤਾ ਦਿਵਸ ਮਨਾਇਆ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਡੇਂਗੂ ਬੁਖਾਰ ਜਾਗਰੂਕਤਾ ਦਿਵਸ ਸਬੰਧੀ ਕੁਇਜ਼, ਚਿੱਤਰਕਾਰੀ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਵੈਸ਼ਾਲੀ ਸ਼ਰਮਾ ਨੇ ਦੱਸਿਆ ਕਿ ਸਿਵਲ ਸਰਜਨ ...

ਪੂਰੀ ਖ਼ਬਰ »

ਨੈਣੋਵਾਲ ਵੈਦ 'ਚ ਸਾਲਾਨਾ ਜੋੜ ਮੇਲਾ

ਅੱਡਾ ਸਰਾਂ, 22 ਮਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਨੈਣੋਵਾਲ ਵੈਦ ਵਿਖੇ ਬਾਬਾ ਜ਼ਾਹਰਾ ਪੀਰ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਗੁਰਬਚਨ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਇਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਤਕਸੀਮ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਧਵਾ ਔਰਤਾਂ ਨੂੰੰ ਮਹੀਨਾਵਾਰ ਪੈਨਸ਼ਨ ਤਕਸੀਮ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਟਰੱਸਟ ਦੇ ਸਕੱਤਰ ਅਵਤਾਰ ਸਿੰਘ ਤੇ ਜਗਮੀਤ ਸਿੰਘ ਸੇਠੀ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਬ ਸੈਂਟਰ ਸੂਰਾਪੁਰ 'ਚ ਮੀਟਿੰਗ

ਪੱਲੀ ਝਿੱਕੀ, 22 ਮਈ (ਕੁਲਦੀਪ ਸਿੰਘ ਪਾਬਲਾ)- ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸੂਰਾਪੁਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਡਾ. ਹਰਬੰਸ ਸਿੰਘ ਪੀ. ਐਚ. ਸੀ ਸੁੱਜੋਂ ਦੀ ਅਗਵਾਈ ਹੇਠ ਕੀਤੀ ਮੀਟਿੰਗ ਦੌਰਾਨ ਡਾ: ਹਰਬੰਸ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਔੜ/ਝਿੰਗੜਾਂ, 22 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਡਾ.ਬੀ.ਆਰ ਅੰਬੇਡਕਰ ਸੁਸਾਇਟੀ ਵਲੋਂ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਵਰਕ ਪਰਮਿਟ ਦੀ ਥਾਂ ਟੂਰਿਸਟ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦੇ ਨਾਂਅ 'ਤੇ 2.70 ਲੱਖ ਰੁਪਏ ਠੱਗਣ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇਕ ਟਰੈਵਲ ਏਜੰਟ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬਗਵਾਈ ਦੇ ਵਾਸੀ ਜਤਿੰਦਰ ਕੁਮਾਰ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਨਾੜ ਨੂੰ ਅੱਗ ਲਗਾਉਣ ਦਾ ਰੁਝਾਨ ਜਾਰੀ

ਗੜ੍ਹਸ਼ੰਕਰ, 22 ਮਈ (ਧਾਲੀਵਾਲ)- ਮਨਾਹੀ ਦੇ ਬਾਵਜੂਦ ਗੜ੍ਹਸ਼ੰਕਰ ਇਲਾਕੇ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦਾ ਰੁਝਾਨ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਹੈ | ਇਲਾਕੇ ਵਿਚ ਕਿਸਾਨਾਂ ਨੂੰ ਸਿਖਲਾਈ ਕੈਂਪ ਰਾਹੀਂ ਜਾਗਰੂਕ ਕਰਨ ਵਾਲੇ ਖੇਤੀਬਾੜੀ ਮਹਿਕਮੇ ਦੀਆਂ ਆਸਾਂ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਰੋਕਣ ਲਈ ਨਿਗਮ ਦੀ ਟੀਮ ਰੋਜ਼ਾਨਾ ਕਰੇਗੀ ਜਾਂਚ- ਤਿਵਾੜੀ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੀਣ ਵਾਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਣਾਈ ਗਈ ਟੀਮ ਵਲੋਂ ਰੋਜ਼ਾਨਾ ਜਾਂਚ ਕੀਤੀ ਜਾਵੇਗੀ ਤੇ ਲੋਕਾਂ ਵਲੋਂ ਪਾਣੀ ਦੀ ਦੁਰਵਰਤੋਂ ਕਰਨ ਸਬੰਧੀ ਵਰਤੇ ਜਾ ...

ਪੂਰੀ ਖ਼ਬਰ »

ਪਰਿਵਾਰ 'ਤੇ ਹਮਲਾ ਕਰਕੇ ਨਕਦੀ ਖੋਹਣ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਗੁਰਦੁਆਰਾ ਸਾਹਿਬ 'ਚ ਸੇਵਾ ਕਰਕੇ ਵਾਪਸ ਆ ਰਹੇ ਇਕ ਪਰਿਵਾਰ 'ਤੇ ਹਮਲਾ ਕਰਕੇ 12 ਹਜ਼ਾਰ 500 ਰੁਪਏ ਦੀ ਨਕਦੀ ਖੋਹਣ ਦੇ ਮਾਮਲੇ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਭੱਜਦੇ ਸਮੇਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੀਬ 500 ਨੌਜਵਾਨਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰਨ ਵਾਲੇ ਮਾਮਲੇ ਦੇ ਕਥਿਤ ਦੋਸ਼ੀ ਟਰੈਵਲ ਏਜੰਟ ਸੁਰਜੀਤ ਸਿੰਘ ਉਰਫ਼ ਜੀਤਾ ਵਾਸੀ ਬਸੀ ਗੁਲਾਮ ਹੁਸੈਨ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮੁਫ਼ਤ ਯੋਗ ਸਿਖਲਾਈ ਕੈਂਪ ਜਾਰੀ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ)- ਸ੍ਰੀਮਤੀ ਸਰਸਵਤੀ ਮੈਮੋਰੀਅਲ ਐਜੂਕੇਸ਼ਨਲ ਐਾਡ ਵੈਲਫ਼ੇਅਰ ਸੁਸਾਇਟੀ ਵਲੋਂ ਭੱਵਿਆ ਵੈਲਫ਼ੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਪਾਰਕ ਵਿਚ ਮੁਫ਼ਤ ਯੋਗ ਸਿਖਲਾਈ ਕੈਂਪ ਲਗਾਇਆ ਗਿਆ ਹੈ | ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਮੁਫ਼ਤ ਦੀ ਬਿਜਲੀ ਦਾ ਅਨੰਦ ਲੈ ਰਹੇ ਨੇ 108 ਵੈਨ ਦੇ ਕਰਮਚਾਰੀ

ਮਾਹਿਲਪੁਰ, 22 ਮਈ (ਦੀਪਕ ਅਗਨੀਹੋਤਰੀ)- ਸਿਵਲ ਹਸਪਤਾਲ ਮਾਹਿਲਪੁਰ ਦੇ ਪਿਛਵਾੜੇ ਬਣੇ ਸਿਹਤ ਵਿਭਾਗ ਦੇ ਪੁਰਾਣੇ ਰਿਹਾਇਸ਼ੀ ਕੁਆਟਰਾਂ ਵਿਚ ਪਿਛਲੇ ਅੱਠ ਸਾਲਾਂ ਤੋਂ ਰਹਿ ਰਹੇ 108 ਵੈਨ ਦੇ ਕਰਮਚਾਰੀ ਹਸਪਤਾਲ ਵਿਚੋਂ ਕੁੰਡੀ ਲਗਾ ਕੇ ਹੀ ਆਪਣਾ ਬੁੱਤਾ ਸਾਰ ਰਹੇ ਹਨ | ...

ਪੂਰੀ ਖ਼ਬਰ »

ਮੁਫ਼ਤ ਦੀ ਬਿਜਲੀ ਦਾ ਅਨੰਦ ਲੈ ਰਹੇ ਨੇ 108 ਵੈਨ ਦੇ ਕਰਮਚਾਰੀ

ਚੌਲਾਂਗ, 22 ਮਈ (ਸੁਖਦੇਵ ਸਿੰਘ)- ਥਾਣਾ ਟਾਂਡਾ ਅਧੀਨ ਆਉਂਦੇ ਪਿੰਡ ਖੋਖਰ ਦੇ ਇਕ ਵਿਅਕਤੀ ਵਲੋਂ ਜਹੂਰਾ ਦੇ ਚਾਰ ਟਰੈਵਲ ਏਜੰਟਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਖੋਖਰ ਵਲੋਂ ...

ਪੂਰੀ ਖ਼ਬਰ »

ਡੀ. ਐਸ. ਆਰ. ਨਾਲ ਸਿੱਧੀ ਝੋਨੇ ਦੀ ਬਿਜਾਈ ਕਿਸਾਨਾਂ ਲਈ ਲਾਭਦਾਇਕ

ਘੋਗਰਾ, 22 ਮਈ (ਆਰ. ਐਸ. ਸਲਾਰੀਆ)- ਡੀ. ਐਸ. ਆਰ ਵਿਧੀ ਨਾਲ ਕੀਤੀ ਜਾਣ ਵਾਲੀ ਝੋਨੇ ਦੀ ਬਿਜਾਈ ਕਿਸਾਨਾਂ ਦਾ ਖ਼ਰਚ ਘੱਟ ਕਰਨ ਵਿਚ ਕਾਫ਼ੀ ਸਹਾਇਕ ਸਿੱਧ ਹੋਵੇਗੀ ਤੇ ਪਾਣੀ ਦੀ ਵੀ ਘੱਟ ਵਰਤੋਂ ਹੋਵੇਗੀ | ਪਿੰਡ ਕੌਲਪੁਰ ਦੇ ਕਿਸਾਨ ਸਾਬਕਾ ਸਰਪੰਚ ਮਨਜੀਤ ਸਿੰਘ ਨੇ 2 ਕਿਲ੍ਹੇ ...

ਪੂਰੀ ਖ਼ਬਰ »

ਕੈਪਟਨ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਦੀ ਪਹਿਰੇਦਾਰੀ ਕੀਤੀ-ਚੌਟਾਲਾ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਆਲ ਇੰਡੀਆ ਜੱਟ ਮਹਾਂ ਸਭਾ ਦੇ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਸਵੰਤ ਸਿੰਘ ਚੌਟਾਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਹੀ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕੀਤੀ ਹੈ | ...

ਪੂਰੀ ਖ਼ਬਰ »

ਪਿੰਡ ਬਾੜੀ ਬਲਾਮ ਵਿਖੇੇ ਜਾਗਰਣ

ਤਲਵਾੜਾ, 22 ਮਈ (ਮਹਿਤਾ)- ਕਮਾਹੀ ਦੇਵੀ ਖੇਤਰ ਦੇ ਪਿੰਡ ਬਾੜੀ ਬਲਾਮ ਵਿਖੇ ਮਾਤਾ ਤਿ੍ਪਤਾ ਦੇਵੀ ਪਤਨੀ ਸਵ: ਰਣ ਸਿੰਘ ਦੇ ਨਿਵਾਸ ਸਥਾਨ ਵਿਖੇ ਯੋਗੀਰਾਜ ਬਾਬਾ ਬਾਲਕ ਨਾਥ ਨੂੰ ਸਮਰਪਿਤ 13ਵਾਂ ਜਾਗਰਣ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸਵੇਰੇ ਹਵਨ ਯੱਗ, ਝੰਡੇ ਦੀ ਰਸਮ ਤੇ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਸਬੰਧੀ 2 ਦਿਨਾ ਸੈਮੀਨਾਰ ਸਮਾਪਤ

ਬਲਾਚੌਰ, 22 ਮਈ (ਦੀਦਾਰ ਸਿੰਘ ਬਲਾਚੌਰੀਆ)- ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਸਿੱਖਿਆ ਵਿਭਾਗ ਦੇ ਬਲਾਚੌਰ ਬਲਾਕ ਇਕ ਅਤੇ ਦੋ, ਸੜੋਆ ਬਲਾਕ ਦੇ 6 ਤੋਂ ਲੈ ਕੇ 10ਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਪੜ੍ਹਾਉਣ ਵਾਲੇ ...

ਪੂਰੀ ਖ਼ਬਰ »

ਬੁੱਧ ਪੂਰਨਿਮਾ ਦੇ ਸਬੰਧ 'ਚ ਸਮਾਗਮ 25 ਨੂੰ

ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ (ਡਾ. ਅੰਬੇਡਕਰ) ਨਗਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਵਲੋਂ ਭਗਵਾਨ ਬੁੱਧ ਪੂਰਨਿਮਾ ਦੇ ਸਬੰਧ ਵਿਚ 25 ਮਈ ਦਿਨ ਸਨਿੱਚਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਜੈਵਿਕ ਵਿਭਿੰਨਤਾ ਜਾਗਰੂਕਤਾ ਸਮਾਗਮ

ਬੰਗਾ, 22 ਮਈ (ਕਰਮ ਲਧਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਅੰਤਰ ਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਨੂੰ ਸਮਰਪਿਤ ਜੈਵਿਕ ਵਿਭਿੰਨਤਾ ਜਾਗਰੂਕਤਾ ਸਮਾਗਮ ਹੋਇਆ | ਸਕੂਲ ਦੀ ਸਾਇੰਸ ਅਧਿਆਪਕਾ ਮੈਡਮ ਅਰਨੀਤ ਕੌਰ ਦੀ ਅਗਵਾਈ ਵਿਚ ਹੋਏ ਇਸ ...

ਪੂਰੀ ਖ਼ਬਰ »

ਮੰਗੂਪੁਰ ਵਿਖੇ ਲਗਾਏ ਕੈ ਾਪ ਦੌਰਾਨ 174 ਬੱਚਿਆਂ ਦੀ ਜਾਂਚ

ਸੜੋਆ, 22 ਮਈ (ਪੱਤਰ ਪ੍ਰੇਰਕ)- ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਉਬਰਾਏ ਦੇ ਸਹਿਯੋਗ ਸਦਕਾ 550 ਕੈਂਪ ਲਗਾਉਣ ਦੀ ਆਰੰਭੀ ਲੜੀ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਮੰਗੂਪੁਰ ਵਿਖੇ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਪੱਟੀ ਵਿਖੇ ਬਲਬੀਰ ਸਿੰਘ ਦਾ ਸਸਕਾਰ

ਉਸਮਾਨਪੁਰ, 22 ਮਈ (ਮਝੂਰ)- ਪਿੰਡ ਸ਼ਾਹਪੁਰ ਪੱਟੀ ਦੇ ਵਸਨੀਕ ਅਤੇ ਕਾਾਗਰਸੀ ਆਗੂ ਬਲਬੀਰ ਸਿੰਘ, ਪੁੱਤਰ ਦੀਦਾਰ ਸਿੰਘ, ਜਿਨ੍ਹਾਾ ਦੀ ਬੀਤੀ 19 ਮਈ ਨੂੰ ਲੋਕ ਸਭਾ ਚੋਣਾਂ ਮੌਕੇ ਬੂਥ ਨੰਬਰ 146 ਤੇ ਕਾਾਗਰਸ ਪਾਰਟੀ ਦੇ ਪੋਲਿੰਗ ਏਜੰਟ ਵਜੋਂ ਸੇਵਾਵਾਂ ਨਿਭਾਉਂਦਿਆਂ ਘਰ ਖਾਣਾ ...

ਪੂਰੀ ਖ਼ਬਰ »

ਡੇਰਾ ਅੱਛਾ ਮੀਆਂ ਮਸ਼ਾਹੂਰ ਦਾ ਮੇਲਾ ਭਲਕੇ ਤੋਂ

ਬੰਗਾ, 22 ਮਈ (ਕਰਮ ਲਧਾਣਾ) - ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਅੱਛਾ ਮੀਆਂ ਮਸ਼ਾਹੂਰ (ਤਕੀਏ ਵਾਲੇ ਪੀਰ) ਲਧਾਣਾ ਉੱਚਾ ਵਿਖੇ ਸਾਲਾਨਾ 2 ਦਿਨਾਂ ਮੇਲਾ 24 ਅਤੇ 25 ਮਈ ਦਿਨ ਸ਼ੁੱਕਰਵਾਰ ਅਤੇ ਸਨਿੱਚਰਵਾਰ ਨੂੰ ਹੋਵੇਗਾ | ਡੇਰੇ ਦੇ ਗੱਦੀ ਨਸ਼ੀਨ ਬਾਬਾ ਦੇਵ ਨੇ ਜਾਣਕਾਰੀ ...

ਪੂਰੀ ਖ਼ਬਰ »

ਡੀ.ਈ.ਓ ਵਲੋਂ ਡੀ.ਐਮ./ਬੀ.ਐਮ. ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਮੀਟਿੰਗ ਕਰਕੇ ਕੀਤੀ ਯੋਜਨਾਬੰਦੀ

ਪੋਜੇਵਾਲ ਸਰਾਂ, 22 ਮਈ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਮਰੀਕ ਸਿੰਘ ਵਲੋਂ ਜ਼ਿਲੇ੍ਹ ਦੇ ਸਮੂਹ ਡੀ.ਐਮ/ਬੀ.ਐਮ ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਸੈਸ਼ਨ 2019-2020 ਦੀ ਯੋਜਨਾ ਬੰਦੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਬਦਲੀ ਪਿੰਡ ਬੀਸਲਾ ਦੀ ਨੁਹਾਰ

ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ) - ਸ. ਮਹਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਕਸ਼ਮੀਰ ਕੌਰ ਦੁਆਰਾ ਉਨ੍ਹਾਂ ਦੇ ਮਾਤਾ-ਪਿਤਾ ਦੀ ਯਾਦ ਵਿਚ ਬਣਾਈ ਸ. ਮਲਕੀਤ ਸਿੰਘ ਅਤੇ ਮਾਤਾ ਤੇਜ ਕੌਰ ਚੈਰੀਟੇਬਲ ਸੰਸਥਾ ਦੁਆਰਾ ਪਿੰਡ ਬੀਸਲਾ ਵਿਚ ਸਮਾਜ ਸੁਧਾਰਕ ਉਪਰਾਲੇ ...

ਪੂਰੀ ਖ਼ਬਰ »

ਬਲਾਚੌਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦਾ ਆਮ ਇਜਲਾਸ ਹੋਇਆ

ਬਲਾਚੌਰ, 22 ਮਈ (ਦੀਦਾਰ ਸਿੰਘ ਬਲਾਚੌਰੀਆ)- ਦੀ ਬਲਾਚੌਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਬਲਾਚੌਰ ਦਾ ਆਮ ਇਜਲਾਸ ਅੱਜ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ ਦੀ ਪ੍ਰਧਾਨਗੀ ਹੇਠ ਨੇਪਰੇ ਚੜਿ੍ਹਆ | ਇਸ ਮੌਕੇ ਸਭਾ ਦੇ ਸਕੱਤਰ ਰਣਵੀਰ ਸਿੰਘ ਧਾਲੀਵਾਲ ਵਲੋਂ ਲੇਖੇ ...

ਪੂਰੀ ਖ਼ਬਰ »

ਅੱਤਵਾਦ ਮਨੁੱਖਤਾ ਲਈ ਸਭਾ ਤੋਂ ਵੱਡਾ ਖ਼ਤਰਾ- ਡਾ. ਠਾਕੁਰ

ਬਲਾਚੌਰ,22 ਮਈ (ਦੀਦਾਰ ਸਿੰਘ ਬਲਾਚੌਰੀਆ)- ਲੈਫਟੀਨੇਟ ਜਨਰਲ ਬਿਕਰਮ ਸਿੰਘ ਯਾਦਗਾਰੀ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਅੱਤਵਾਦ ਵਿਰੋਧੀ ਦਿਹਾੜਾ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਵਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਡੀ.ਈ.ਓ ਵਲੋਂ ਡੀ.ਐਮ./ਬੀ.ਐਮ. ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਮੀਟਿੰਗ ਕਰਕੇ ਕੀਤੀ ਯੋਜਨਾਬੰਦੀ

ਪੋਜੇਵਾਲ ਸਰਾਂ, 22 ਮਈ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਮਰੀਕ ਸਿੰਘ ਵਲੋਂ ਜ਼ਿਲੇ੍ਹ ਦੇ ਸਮੂਹ ਡੀ.ਐਮ/ਬੀ.ਐਮ ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਸੈਸ਼ਨ 2019-2020 ਦੀ ਯੋਜਨਾ ਬੰਦੀ ...

ਪੂਰੀ ਖ਼ਬਰ »

ਪਿੰਡ ਉਸਮਾਨਪੁਰ ਵਿਖੇ ਮਮਤਾ ਦਿਵਸ ਮਨਾਇਆ

ਉਸਮਾਨਪੁਰ, 22 ਮਈ (ਮਝੂਰ)- ਅੱਜ ਪਿੰਡ ਉਸਮਾਨਪੁਰ ਵਿਖੇ ਮਮਤਾ ਦਿਵਸ ਡਾ ਰਣਜੀਤ ਹਰੀਸ਼ ਦੀ ਅਗਵਾਈ ਹੇਠ ਮਨਾਇਆ ਗਿਆ¢ ਇਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਟੀਕੇ ਲਗਾਏ ਗਏ | ਉਨ੍ਹਾਂ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਕੈਂਪ

ਬਹਿਰਾਮ, 22 ਮਈ (ਸਰਬਜੀਤ ਸਿੰਘ ਚੱਕਰਾਮੰੂ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰਦਾਨ ਕੀਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਜਾਣਕਾਰੀ ਮੁਹੱਈਆਂ ਕਰਵਾਉਣ ਲਈ ਐਡਵੋਕੇਟ ਰੋਹਿਤ ਬੱਸੀ ਦੀ ਅਗਵਾਈ 'ਚ ਪਰਮਜੋਤ ਕੌਰ ਪੀ. ਐਲ. ਵੀ ਤੇ ਮਿਸ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਚੌਲਾਂਗ, 22 ਮਈ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੀ ਖੋਖਰ ਮੰਡੀ ਵਿਖੇ ਸਮੂਹ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਕਣਕ ਦੀ ਲਿਫ਼ਟਿੰਗ ਨਾ ਹੋਣ 'ਤੇ ਰੋਸ ਪ੍ਰਗਟ ਕੀਤਾ ਗਿਆ | ਮੰਡੀ ਦੇ ਪ੍ਰਧਾਨ ਰਕੇਸ਼ ਵੋਹਰਾ ਨੇ ਦੱਸਿਆ ਕਿ ਇਸ ਸਮੇਂ ਵੀ ਮੰਡੀ ਵਿਚ 31 ਹਜ਼ਾਰ ਗੱਟਾ ...

ਪੂਰੀ ਖ਼ਬਰ »

ਅਕਾਲਗੜ੍ਹ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਗੜ੍ਹਸ਼ੰਕਰ, 22 ਮਈ (ਧਾਲੀਵਾਲ)- ਪਿੰਡ ਅਕਾਲਗੜ੍ਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ 27 ਤੋਂ 29 ਮਈ ਤੱਕ ਮਨਾਏ ਜਾ ਰਹੇ 91ਵੇਂ ਸਾਲਾਨਾ ਜੋੜ ਮੇਲੇ ਸਬੰਧੀ ਇਥੇ ਪ੍ਰਬੰਧਕਾਂ ਵਲੋਂ ਪੋਸਟਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬੂਟਾ ਸਿੰਘ ਕੰਗ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਚੌਲਾਂਗ, 22 ਮਈ (ਸੁਖਦੇਵ ਸਿੰਘ)- ਸਾਬਕਾ ਸਰਪੰਚ ਬੂਟਾ ਸਿੰਘ ਕੰਗ, ਜਿਨ੍ਹਾਂ ਦਾ ਅਚਾਨਕ ਦਿਲ ਦੀ ਧੜਕਣ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ ਸੀ, ਨਮਿਤ ਪਾਠ ਦੇ ਭੋਗ ਗੁਰਦੁਆਰਾ ਸਿੰਘ ਸਭਾ ਪਿੰਡ ਜਹੂਰਾ ਵਿਖੇ ਪਾਏ ਗਏ, ਉਪਰੰਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ...

ਪੂਰੀ ਖ਼ਬਰ »

ਸਰਪੰਚ ਹਰਜਿੰਦਰ ਸਿੰਘ ਤੇ ਸਾਥੀਆਂ ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਨਸਰਾਲਾ, 22 ਮਈ (ਸਤਵੰਤ ਸਿੰਘ ਥਿਆੜਾ)- ਪਿੰਡ ਬਾਦੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰਦੀਪ ਸਿੰਘ ਚੰੜੀਗੜ੍ਹ ਤੇ ਸਰਪੰਚ ਹਰਜਿੰਦਰ ਸਿੰਘ ਵਲੋਂ ਵਰਦੀਆਂ ਦਿੱਤੀਆਂ ਗਈਆਂ | ਸਰਪੰਚ ਹਰਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਬੱਚੇ ਸਰਕਾਰੀ ...

ਪੂਰੀ ਖ਼ਬਰ »

-ਟੈਲੇਂਟ ਐਨਹੈਂਸਮੈਂਟ ਟੈੱਸਟ 2018- ਕੈਂਬਰਿਜ ਸਕੂਲ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 22 ਮਈ (ਭੁੱਲਰ)- ਆਈ ਲੀਗ ਵਲੋਂ ਸੰਚਾਲਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ 'ਗਲੋਬਲ ਐਜੂਕੇਸ਼ਨ ਐਾਡ ਸਕਿੱਲ ਸੱਮਿਟ 2019' ਵਲੋਂ ਲਈ ਗਈ 'ਟੈਲੇਂਟ ਐਨਹੈਂਸਮੈਂਟ ਟੈੱਸਟ' ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ...

ਪੂਰੀ ਖ਼ਬਰ »

ਆਸ ਕਿਰਨ ਡਰੱਗ ਕਾਉਂਸਿਲੰਗ ਤੇ ਮੁੜ ਵਸੇਬਾ ਕੇਂਦਰ 'ਚ ਸਮਾਗਮ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਿਲੰਗ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਾ ਛੱਡਣ ਦੇ ਇਲਾਜ ਦਾ ਕੋਰਸ ...

ਪੂਰੀ ਖ਼ਬਰ »

ਹੁਸ਼ਿਆਰਪੁਰ ਫ਼ੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਵਰਕਸ਼ਾਪ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਫ਼ੋਟੋਗ੍ਰਾਫਰ ਐਸੋਸੀਏਸ਼ਨ ਵਲੋਂ 'ਨਿਕੋਨ' ਕੰਪਨੀ ਦੀ ਸਹਾਇਤਾ ਨਾਲ ਇਕ ਵਰਕਸ਼ਾਪ ਹੁਸ਼ਿਆਰਪੁਰ ਵਿਖੇ ਲਗਾਈ ਗਈ, ਜਿਸ 'ਚ ਫ਼ੋਟੋਗ੍ਰਾਫਰ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ...

ਪੂਰੀ ਖ਼ਬਰ »

ਦਇਆਨੰਦ ਆਦਰਸ਼ ਵਿਦਿਆਲਿਆ ਵਿਖੇ ਵਿੱਦਿਅਕ ਮੁਕਾਬਲੇ

ਦਸੂਹਾ, 22 ਮਈ (ਭੁੱਲਰ)- ਦਇਆਨੰਦ ਆਦਰਸ਼ ਵਿਦਿਆਲਾ ਮਾਡਲ ਸਕੂਲ ਦਸੂਹਾ ਵਿਖੇ ਡੇਂਗੂ ਬੁਖਾਰ ਤੋਂ ਬਚਾਅ ਵਿਸ਼ੇ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਜੇ. ਪੀ. ਚੌਹਾਨ ਨੇ ਦੱਸਿਆ ਕਿ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਸਾਊਥ ਹਾਊਸ ਨੇ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਨੇ ਮਨਾਇਆ ਸਥਾਪਨਾ ਦਿਵਸ

ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)- ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਨੇ ਪਿ੍ੰਸੀਪਲ ਅਨੀਤਾ ਸ਼ਰਮਾ ਦੀ ਅਗਵਾਈ ਵਿਚ ਸਕੂਲ ਦਾ 42ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX