ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਜਗਰਾਓਂ

ਸ਼ਹੀਦ ਸਰਾਭਾ ਨੂੰ ਸਮਰਪਿਤ ਮੁੱਲਾਂਪੁਰ ਦਾਖਾ 'ਚ ਖੂਨਦਾਨ ਕੈਂਪ ਕੱਲ੍ਹ

ਮੁੱਲਾਂਪੁਰ ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਪੱਤਰਕਾਰਤਾ ਦੇ ਮੋਢੀ ਬਾਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 123ਵੇਂ ਜਨਮ ਦਿਨ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਪ੍ਰੈੱਸ ਕਲੱਬ ਵਲੋਂ ਮਾਨਵਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ ਜਾ ਰਿਹਾ | 24 ਮਈ ਸ਼ੁੱਕਰਵਾਰ ਸਵੇਰ 9 ਵਜੇ ਡਾ: ਬੀ.ਆਰ. ਅੰਬੇਡਕਰ ਭਵਨ ਮੰਡੀ ਮੁੱਲਾਂਪੁਰ-ਦਾਖਾ (ਲੁਧਿ:) ਵਿਖੇ ਲੱਗ ਰਹੇ ਖੂਨਦਾਨ ਕੈਂਪ ਦਾ ਉਦਘਾਟਨ ਐੱਸ.ਐੱਸ.ਪੀ. ਵਰਿੰਦਰ ਸਿੰਘ ਬਰਾੜ ਲੁਧਿਆਣਾ ਦਿਹਾਤੀ ਵਲੋਂ ਕੀਤਾ ਜਾਵੇਗਾ | ਲੁਧਿਆਣਾ ਰੈੱਡ ਕਰਾਸ ਸੁਸਾਇਟੀ, ਲੁਧਿਆਣਾ ਬਲੱਡ ਸੇਵਾ ਐਾਡ ਵੈੱਲਫੇਅਰ ਸੁਸਾਇਟੀ ਮੁੱਲਾਂਪੁਰ ਦਾਖਾ ਸਿਟੀ ਐਾਬੂਲੈਂਸ ਸੇਵਾ ਸੰਸਥਾ ਵਲੋਂ ਪੱਤਰਕਾਰ ਭਾਈਚਾਰੇ ਨੂੰ ਦਿੱਤੇ ਜਾ ਰਹੇ ਸਹਿਯੋਗ ਨਾਲ ਖੂਨਦਾਨ ਕੈਂਪ ਵਿਚ ਇਕੱਤਰ ਲਹੂ ਰੈੱਡ ਕਰਾਸ ਸੁਸਾਇਟੀ ਦੇ ਹਵਾਲੇ ਕੀਤਾ ਜਾਵੇਗਾ ਤਾਂ ਜੋ ਸੜਕ ਹਾਦਸਿਆਂ ਦਾ ਸ਼ਿਕਾਰ ਜਾਂ ਹੋਰ ਮਰੀਜ਼ਾਂ ਨੂੰ ਖੁੂਨ ਨਾਲ ਨਵੀਂ ਜ਼ਿੰਦਗੀ ਦਿੱਤੀ ਜਾ ਸਕੇ | ਵੱਖੋ-ਵੱਖ ਖੇਡ ਕਲੱਬਾਂ ਤੇ ਸ਼ਹਿਰ ਅੰਦਰ ਅੱਧੀ ਦਰਜਨ ਜਿੰਮ ਵਿਚ ਜ਼ੋਰ ਕਰ ਰਹੇ ਨੌਜਵਾਨਾਂ ਵਲੋਂ ਇਸ ਖੂਨਦਾਨ ਕੈਂਪ ਵਿਚ ਖੂਨਦਾਨ ਲਈ ਨਾਂਅ ਦਰਜ ਕਰਵਾਇਆ ਜਾ ਚੁੱਕਾ ਤੇ ਨੌਜਵਾਨਾਂ ਵਿਚ ਖੂਨਦਾਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |

ਜੀ.ਐਚ.ਜੀ. ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ

ਰਾਏਕੋਟ, 22 ਮਈ (ਸੁਸ਼ੀਲ)-ਇਲਾਕੇ ਦੀ ਸਿਰਕੱਢ ਨਰਸਿੰਗ ਸੰਸਥਾ ਜੀ.ਐਚ.ਜੀ. ਕਾਲਜ ਆਫ਼ ਨਰਸਿੰਗ ਦਾ ਜੀ.ਐੱਨ.ਐੱਮ. (ਭਾਗ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਨਰਸਿੰਗ ਡਾਇਰੈਕਟਰ ਮੈਡਮ ਸ਼ਮੀਮ ਸਾਗਰ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਕਾਦਰ ਨੇ ਜੀਵ ਨੂੰ ਅੱਖਾਂ ਦੀ ਅਨਮੋਲ ਦਾਤ ਦਿੱਤੀ-ਸੰਤ ਨਾਨਕਸਰ

ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਮਿੱਠੀ ਯਾਦ ਵਿਚ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਦੇ ਦੂਸਰੇ ਦਿਨ ਲੋੜਵੰਦ ਪਰਿਵਾਰਾਂ ਲਈ ਅੱਖਾਂ ਦੀ ...

ਪੂਰੀ ਖ਼ਬਰ »

ਗੱਡੀ 'ਤੇ ਤਰਪਾਲ ਨਾ ਹੋਣ ਕਾਰਨ ਕੂੜਾ ਸੜਕ 'ਤੇ ਫੈਲਿਆ

ਖੰਨਾ, 22 ਮਈ (ਮਨਜੀਤ ਸਿੰਘ ਧੀਮਾਨ)-ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਵੱਛ ਭਾਰਤ ਮਿਸ਼ਨ ਤਹਿਤ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ | ਸਰਕਾਰ ਵਲੋਂ ਲੱਖਾਂ ਰੁਪਏ ਦੇ ਇਸ਼ਤਿਹਾਰਬਾਜ਼ੀ ਤੇ ਖ਼ਰਚ ਕਰਨ ਦੇ ਬਾਵਜੂਦ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਯਾਤਰਾ 2 ਤੋਂ

ਜਗਰਾਉਂ, 22 ਮਈ (ਜੋਗਿੰਦਰ ਸਿੰਘ, ਹਰਵਿੰਦਰ ਸਿੰਘ ਖਾਲਸਾ, ਅਜੀਤ ਸਿੰਘ ਅਖਾੜਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਯਾਤਰਾ ਗੁਰੂ ਸਾਹਿਬ ਜੀ ਦੇ ਚਰਨ ਛੋਹ ...

ਪੂਰੀ ਖ਼ਬਰ »

156 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਜਗਰਾਉਂ, 22 ਮਈ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਤੇ ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਹਠੂਰ ਦੇ ਐਸ.ਐਚ.ਓ ਸਿਮਰਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਟੈਗੋਰ ਮਾਡਰਨ ਸਕੂਲ ਰਾਏਕੋਟ ਦੇ ਮਾਰਸ਼ਲ ਆਰਟਸ 'ਚ ਪ੍ਰਾਪਤੀਆਂ ਵਾਲੇ ਬੱਚੇ ਸਨਮਾਨਿਤ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਟੈਗੋਰ ਮਾਡਰਨ ਹਾਈ ਸਕੂਲ ਰਾਏਕੋਟ ਦੇ ਵਿਦਿਆਰਥੀਆਂ ਨੇ ਮਾਰਸ਼ਲ ਆਰਟਸ ਮੁਕਾਬਲਿਆਂ ਵਿਚ ਨੈਸ਼ਨਲ ਪੱਧਰ 'ਤੇ ਵੀ ਬਾਜੀ ਮਾਰੀ | ਇਸ ਮੌਕੇ ਤਰੁਣ ਧਾਲੀਵਾਲ ਸਪੁੱਤਰ ਅਨਵਰ ਕੁਮਾਰ ਨੇ ਪਟਿਆਲਾ ਦੇ ਪੋਲੋਂ ਗਰਾਉਂਡ ਵਿਖੇ ਹੋਏ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਿੱਧਵਾਂ ਬੇਟ 'ਚ ਹਾਈਪਰਟੈਂਸ਼ਨ ਜਾਗਰੂਕਤਾ ਦਿਵਸ ਮਨਾਇਆ

ਸਿੱਧਵਾਂ ਬੇਟ, 22 ਮਈ (ਜਸਵੰਤ ਸਿੰਘ ਸਲੇਮਪੁਰੀ)-ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ: ਪਲਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਿਕ ਕਸਬੇ ਦੇ ਸਿਵਲ ਹਸਪਤਾਲ ਵਿਖੇ ਹਾਈਪਰਟੈਂਸ਼ਨ ਸਬੰਧੀ ਜਗਰੂਕਤਾ ਕੈਂਪ ਲਗਾਇਆ | ਇਸ ਮੌਕੇੇ ...

ਪੂਰੀ ਖ਼ਬਰ »

ਪਿੰਡ ਰਸੂਲਪੁਰ (ਢਾਹਾ) ਵਿਖੇ ਪੰਚਾਇਤ ਤੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ

ਸਿੱਧਵਾਂ ਬੇਟ, 22 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਸੂਲਪੁਰ (ਢਾਹਾ) ਦੇ ਸਰਪੰਚ ਗੁਰਪ੍ਰੀਤ ਸਿੰਘ ਮਿੰਟੂ ਦੀ ਰਹਿਨੁਮਾਈ ਹੇਠ ਪਿੰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੁੱਚੀ ਪੰਚਾਇਤ ਦੀ ਇਕ ਮੀਟਿੰਗ ਹੋਈ | ਜਿਸ ਵਿਚ ਪਿੰਡ ਦੇ ਸਮੂਹ ਮਨਰੇਗਾ ਮਜ਼ਦੂਰਾਂ ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਲਾਸ਼ ਨਹਿਰ 'ਚੋਂ ਮਿਲੀ

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)-ਕੁਝ ਦਿਨ ਪਹਿਲਾਂ ਪਿੰਡ ਅਖਾੜਾ ਦਾ ਵਿਅਕਤੀ ਲਾਪਤਾ ਸੀ, ਜਿਸ ਦੀ ਲਾਸ਼ ਅੱਜ ਪਿੰਡ ਡੱਲਾ ਦੀ ਨਹਿਰ ਪੁਲ 'ਚੋਂ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ (52) ਪੱੁਤਰ ਭਾਗ ਸਿੰਘ ਵਾਸੀ ਅਖਾੜਾ, ਕੁਝ ਦਿਨ ਪਹਿਲਾਂ ਘਰੋਂ ਆਪਣੇ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਸਿੰਘ ਵਿਖੇ 21ਵਾਂ ਕਬੂਤਰਬਾਜ਼ੀ ਮੁਕਾਬਲਾ

ਰਾਏੇਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਗੀਤਕਾਰ ਦੁੱਲਾ ਗਰੇਵਾਲ ਪਿਜ਼ਨ ਕਲੱਬ ਵਲੋਂ ਪਿੰਡ ਬੁਰਜ ਹਰੀ ਸਿੰਘ ਵਿਖੇ ਕਬੂਤਰ ਖਿਡਾਰੀ ਧੰਨਾ ਮਹਿਰਾਜ ਦੀ ਯਾਦ ਵਿਚ 21ਵਾਂ ਕਬੂਤਰਾਂ ਦਾ ਮਹਾਂ ਮੁਕਾਬਲਾ ਕਲੱਬ ਪ੍ਰਧਾਨ ਪਰਮਜੀਤ ਸਿੰਘ ਪੰਮਾ ਯੂ.ਐੱਸ.ਏ., ਜੱਗਾ ਸਿੰਘ ...

ਪੂਰੀ ਖ਼ਬਰ »

ਬੁੱਢੇ ਨਾਲੇ ਦੀ ਸਫ਼ਾਈ ਲਈ ਲੋਕਾਂ ਨੂੰ ਲਾਮਬੰਦ ਕਰਾਂਗੇ-ਮਲਕਪੁਰ

ਹੰਬੜਾਂ, 22 ਮਈ (ਜਗਦੀਸ਼ ਸਿੰਘ ਗਿੱਲ)-ਬੇਟ ਇਲਾਕੇ ਵਿਚੋਂ ਲੰਘਦਾ ਬੁੱਢਾ ਨਾਲਾ ਹਲਕੇ ਦੇ ਪਿੰਡਾਂ ਲਈ ਵੱਡਾ ਸਰਾਪ ਬਣ ਗਿਆ, ਜਿਸ ਦੇ ਸਵੱਛ ਪਾਣੀ ਨੂੰ ਲੁਧਿਆਣਾ ਸ਼ਹਿਰ ਦੀਆਂ ਫ਼ੈਕਟਰੀਆਂ ਦੇ ਤੇਜ਼ਾਬੀ ਪਾਣੀ ਨੇ ਇਸ ਨੂੰ ਦੂਸ਼ਿਤ ਕਰ ਦਿੱਤਾ | ਬੁੱਢੇ ਨਾਲੇ ਦੇ ...

ਪੂਰੀ ਖ਼ਬਰ »

ਲੁਧਿਆਣਾ ਹਲਕੇ ਦੇ 22 ਉਮੀਦਵਾਰਾਂ ਦੀ ਕਿਸਮਤ ਦੀ ਅੱਜ ਖੁੱਲ੍ਹੇਗੀ ਪਿਟਾਰੀ

ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਲੁਧਿਆਣਾ ਲੋਕ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧੀ ਜਾਰੀ ਪ੍ਰੈਸ ਨੋਟ 'ਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ...

ਪੂਰੀ ਖ਼ਬਰ »

ਜਗਰਾਉਂ 'ਚ ਰਾਤ ਸਮੇਂ ਨੌਜਵਾਨ ਨੂੰ ਕੱੁਟਮਾਰ ਕਰਕੇ ਕੀਤਾ ਜ਼ਖ਼ਮੀ

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਸ਼ਹਿਰ 'ਚ ਰਾਤ ਸਮੇਂ ਇਕ ਨੌਜਵਾਨ ਦੀ ਘੇਰ ਕੇ ਕੱੁਟਮਾਰ ਕਰਨ ਦਾ ਸਮਾਚਾਰ ਹੈ | ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿ੍ਤਪਾਲ ਸਿੰਘ ਪੱੁਤਰ ਹਰਬੰਸ ਸਿੰਘ ਵਾਸੀ ਅਗਵਾੜ ਖੁਆਜਾ ਬਾਜੂ ਜਗਰਾਉਂ ਨੇ ਆਪਣੇ ਬਿਆਨਾਂ 'ਚ ...

ਪੂਰੀ ਖ਼ਬਰ »

ਕੱਲ੍ਹ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਫ਼ਿਲਮ 'ਮੁਕਲਾਵਾ'

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)-ਪੰਜਾਬੀ ਸਿਨੇਮਾ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਾਲੇ ਪ੍ਰਸਿੱਧ ਡਾਇਰੈਕਟਰ ਸਿਮਰਜੀਤ ਸਿੰਘ ਇਕ ਵਾਰ ਫਿਰ ਨਵੀਂ ਵੰਨਗੀ ਨੂੰ ਪੇਸ਼ ਕਰਦੀ ਫਿਲਮ 'ਮੁਕਲਾਵਾ' ਲੈ ਕੇ ਪੇਸ਼ ਹੋ ਰਹੇ ਹਨ, ਜਿਸ 'ਚ ਪ੍ਰਸਿੱਧ ਅਦਾਕਾਰ ਐਮੀ ਵਿਰਕ ਤੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਵਲੋਂ ਵਾਤਾਵਰਨ ਬਚਾਓ ਜਾਗਰੂਕਤਾ ਰੈਲੀ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਵਲੋਂ ਜੈਵਿਕ ਵਿਭਿੰਨਤਾ ਦਿਵਸ ਮੌਕੇ ਵਾਤਾਵਰਨ ਬਚਾਓ ਜਾਗਰੂਕ ਰੈਲੀ ਕੱਢੀ ਗਈ, ਜਿਸ ਨੂੰ ਹਰੀ ਝੰਡੀ ਪਿ੍ੰ: ਜਸਪ੍ਰੀਤ ਕੌਰ ਵਲੋਂ ਦਿਖਾਈ ਗਈ, ਉਨ੍ਹਾਂ ਸਕੂਲ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਗੁ: ਰਾਮਸਰ ਸਾਹਿਬ ਛੱਜਾਵਾਲ ਵਿਖੇ ਅੰਮਿ੍ਤ ਸੰਚਾਰ

ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਪਿੰਡ ਛੱਜਾਵਾਲ ਦੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅੰਮਿਤ ਸੰਚਾਰ ਦੌਰਾਨ 67 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਫੁਲਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਪੰਜ ਪਿਆਰਿਆਂ ਵਲੋਂ ਪੂਰਨ ਗੁਰ ਮਰਿਯਾਦਾ ਅਨੁਸਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕੈਂਪ ਦੌਰਾਨ ਜ਼ਮੀਨ ਦੇ ਖੁਰਾਕੀ ਤੱਤਾਂ ਬਾਰੇ ਦਿੱਤੀ ਜਾਣਕਾਰੀ

ਰਾਏਕੋਟ, 22 ਮਈ (ਸੁਸ਼ੀਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਦੀ ਦੇਖਰੇਖ ਹੇਠ ਬਲਾਕ ਸੁਧਾਰ ਦੇ ਪਿੰਡ ਨੱਥੋਵਾਲ, ਬੱਸੀਆਂ, ਜਲਾਲਦੀਵਾਲ, ਬੋਪਾਰਾਏ ਖੁਰਦ, ਚੱਕ ਭਾਈਕਾ, ਰਾਮਗੜ੍ਹ ਸਿਵੀਆਂ, ਫੇਰੂਰਾਈਾ, ਅੱਚਰਵਾਲ, ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਲੈ ਕੇ ਮਨਜੀਤ ਨੇ ਲਿਆ ਕੈਨੇਡਾ ਦਾ ਵੀਜ਼ਾ

ਮੁੱਲਾਪੁਰ-ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਸਲ ਪਲਾਜ਼ਾ ਬਾਚ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸ਼ੈਕਸ਼ਨ ਦੁਆਰਾ ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਸਬੰਧੀ ਅਪਲਾਈ ਫਾਈਲਾਂ ਦੇ ਚੰਗੇ ਨਤੀਜੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ (ਰਾਏਕੋਟ) ਵਿੱਦਿਆ ਦੇ ਖੇਤਰ 'ਚ ਵੱਡੀਆਂ ਪ੍ਰਾਪਤੀਆਂ ਕਰਕੇ ਉਚਾਈਆਂ ਨੂੰ ਛੂਹ ਚੁੱਕਿਆ ਹੈ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ...

ਪੂਰੀ ਖ਼ਬਰ »

ਛੜੇ ਦੇ ਵਿਆਹ ਨੂੰ ਲੈ ਕੇ ਆਉਂਦੀਆਂ ਮੁਸ਼ਕਿਲਾਂ ਨੂੰ ਵਿਅੰਗਮਈ ਰੂਪ 'ਚ ਦਰਸਾਉਂਦੀ ਫ਼ਿਲਮ ਹੈ 'ਛੜਾ'-ਡਾਇਰੈਕਟਰ

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)-ਪੇਂਡੂ ਖਿੱਤੇ 'ਚ ਰਹਿੰਦੇ ਇਕ ਛੜੇ ਨੌਜਵਾਨ ਦੇ ਵਿਆਹ ਨੂੰ ਲੈ ਕੇ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਬੜੇ ਵਿਅੰਗਮਈ ਤੇ ਖੂਬਸੂਰਤ ਲਹਿਜੇ ਨਾਲ ਦਰਸ਼ਕਾਂ ਸਾਹਮਣੇ ਪੇਸ਼ ਕਰਦੀ ਫ਼ਿਲਮ ਹੈ 'ਛੜਾ' | ਪ੍ਰਸਿੱਧ ਅਦਾਕਾਰ ਦਿਲਜੀਤ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਬਲਾਕ ਸਿੱਧਵਾਂ ਬੇਟ-2 ਦੀ ਚੋਣ

ਭੂੰਦੜੀ, 22 ਮਈ (ਕੁਲਦੀਪ ਸਿੰਘ ਮਾਨ)-ਪੰਜਾਬ ਦੀ ਜੂਝਾਰੂ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੀ ਬਲਾਕ ਇਕਾਈ ਸਿੱਧਵਾਂ ਬੇਟ-2 ਦੀ ਚੋਣ ਡੈਲੀਗੇਟ ਇਜਲਾਸ ਰਾਹੀਂ ਕੀਤੀ ਗਈ | ਬਲਾਕ ਸਕੱਤਰ ਬਲਵੀਰ ਸਿੰਘ ਬਾਸੀਆਂ ਨੇ ...

ਪੂਰੀ ਖ਼ਬਰ »

ਬੱਚਿਆਂ ਦੀ ਸਹੂਲਤ ਲਈ ਸਕੂਲ ਨੂੰ ਇਨਵਰਟਰ ਦਾਨ

ਰਾਏਕੋਟ, 22 ਮਈ (ਸੁਸ਼ੀਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੁਰਜ ਨਕਲੀਆਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਮਾਜ ਸੇਵੀ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾ ਹਰਪ੍ਰੀਤ ਸਿੰਘ ਵਲੋਂ ਆਪਣੇ ਪਿਤਾ ਸਵ. ਜਗਸੀਰ ਸਿੰਘ ਦੀ ਯਾਦ 'ਚ ਇਕ ਇਨਵਰਟਰ ਅਤੇ ਇਕ ਬੈਟਰੀ ਦਾਨ ਵਜੋਂ ...

ਪੂਰੀ ਖ਼ਬਰ »

ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ ਲੰਮਾ ਦੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋੋਜੈਕਟ ਤਹਿਤ ਗੁਰਮਤਿ ਮੁਕਾਬਲੇ-2018 ਕਰਵਾਏ ਗਏ | ਇਹ ਮੁਕਾਬਲੇ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਫੈਕਟਰੀ ਸੁਪਰਵਾਈਜ਼ਰ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਬੀਤੀ ਦੇਰ ਰਾਤ ਕੁੱਝ ਅਣਪਛਾਤੇ ਕਾਤਲਾਂ ਵਲੋਂ ਫੈਕਟਰੀ ਸੁਪਰਵਾਈਜ਼ਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਨੀਲ ...

ਪੂਰੀ ਖ਼ਬਰ »

ਲੁਧਿਆਣਾ 'ਚ ਪਾਰਾ 40 ਡਿਗਰੀ ਟੱਪਿਆ, ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਨਅਤੀ ਸ਼ਹਿਰ ਲੁਧਿਆਣਾ 'ਚ ਲਗਾਤਾਰ ਵੱਧ ਰਹੀ ਗਰਮੀ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਜਾਰੀ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਰਾ 40 ਡਿਗਰੀ ਤੋਂ ਵੱਧ ਹੋਣ ਕਾਰਨ ਸੜਕਾਂ 'ਤੇ ਦੁਪਹਿਰ ਸਮੇਂ ਆਮ ਤੌਰ 'ਤੇ ...

ਪੂਰੀ ਖ਼ਬਰ »

ਰੇਲ ਟਿਕਟਾਂ ਦੀ ਬੁਕਿੰਗ ਐਪ ਰਾਹੀਂ ਕਰਨ ਸਬੰਧੀ ਅਧਿਕਾਰੀਆਂ ਨੇ ਮੁਸਾਫ਼ਰਾਂ ਨੂੰ ਦਿੱਤੀ ਜਾਣਕਾਰੀ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਰੇਲ ਟਿਕਟਾਂ ਦੀ ਬੁਕਿੰਗ ਐਪ ਰਾਹੀਂ ਕਰਵਾਉਣ ਸਬੰਧੀ ਅਧਿਕਾਰੀਆਂ ਵਲੋਂ ਮੁਸਾਫ਼ਰਾਂ ਨੂੰ ਜਾਣਕਾਰੀ ਦਿੱਤੀ ਗਈ | ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਮੁਸਾਫਰਾਂ ਨੂੰ ਦੱਸਿਆ ਕਿ ਇਸ ਨਾਲ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਦਾਖ਼ਲਿਆਂ ਲਈ ਅੰਤਿਮ ਮਿਤੀ 'ਚ ਹੋਇਆ ਵਾਧਾ

ਲੁਧਿਆਣਾ, 22 ਮਈ (ਬੀ.ਐਸ.ਬਰਾੜ)-ਪੀ.ਏ.ਯੂ. 'ਚ ਵੱਖ-ਵੱਖ ਅੰਡਰਗਰੈਜੂਏਟ ਤੇ ਪੋਸਟਗਰੈਜੂਏਟ ਕੋਰਸਾਂ ਲਈ ਦਾਖ਼ਲਿਆਂ ਦੀ ਅੰਤਿਮ ਮਿਤੀ 'ਚ 30 ਮਈ ਤੱਕ ਵਾਧਾ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ. ਦੇ ਰਜਿਸਟਰਾਰ ਡਾ ਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਲੇਟ ...

ਪੂਰੀ ਖ਼ਬਰ »

ਸਰਕਾਰੀ ਖਜਾਨੇ ਨੂੰ ਚੂਨਾ ਲਗਾਉਣ ਵਾਲੀ ਆਟੋਮੋਬਾਈਲ ਕੰਪਨੀ ਤੋਂ ਵਿਸ਼ੇਸ਼ ਰਜਿਸਟਰੇਸ਼ਨ ਕਰਨ ਦੇ ਅਧਿਕਾਰ ਖੋਹੇ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਟੇਟ ਟਰਾਂਸਪੋਰਟ ਕਮਿਸ਼ਨਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਜਾਰੀ 8/1/98-1ਟੀ.2/1107 ਮਿਤੀ 28 ਜੂਨ 2011 ਨੋਟੀਫ਼ਿਕੇਸ਼ਨ ਦੀਆਂ ਸ਼ਰਤਾਂ ਤੇ ਨਿਯਮ ਨਾ ਮੰਨਣ ਅਤੇ ਸਰਕਾਰੀ ਖਜਾਨੇ ਨੂੰ ਕਰ ਭਰਨ ਵਿਚ ਹੇਰ ...

ਪੂਰੀ ਖ਼ਬਰ »

ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਹਨੂੰਮਾਨ ਮੰਦਰ ਦੇ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਜਾਰੀ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਸ੍ਰੀ ਹਨੂੰਮਾਨ ਮੰਦਿਰ ਦੇ 15ਵੇਂ ਸਥਾਪਨਾ ਦਿਵਸ 'ਚ ਕੁਝ ਦਿਨ ਹੀ ਰਹਿ ਗਏ ਹਨ ਤੇ ਸਥਾਪਨਾ ਦਿਵਸ ਨੂੰ ਲੈ ਕੇ ਭਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਮੰਦਿਰ ਵਿਚ ਸਥਾਪਨਾ ਦਿਵਸ ਸਬੰਧੀ ਜ਼ੋਰ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਲੁਧਿਆਣਾ, 22 ਮਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਕੁਦਰਤੀ ਸਰੋਤ ਤੇ ਜੰਗਲਾਤ ਵਿਭਾਗ ਵਲੋਂ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ 'ਚ ਮਨਾਇਆ ਗਿਆ | ਸਮਾਗਮ ਦਾ ਨਾਅਰਾ 'ਸਾਡੀ ਜੈਵਿਕ ਵਿਭਿੰਨਤਾ, ਸਾਡਾ ਭੋਜਨ ਤੇ ਸਾਡੀ ਸਿਹਤ' ਸੀ | ਇਸ ਥੀਮ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਰਗਾਪੁਰੀ ਹੈਬੋਵਾਲ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੋਨੀਆ ਆਪਣੀ ਸਹੇਲੀ ਕਵਿਤਾ ਜੋਸ਼ੀ ਨਾਲ ਬਜ਼ਾਰ ਜਾ ਰਹੀ ਸੀ ਕਿ ਦੋ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਤਰੱਕੀ ਦੇ ਰਾਹ ਪਾਉਣ ਲਈ 'ਡੇਰ ਟੂ ਡਰੀਮ' ਸੈਸ਼ਨ ਕਰਵਾਇਆ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਸਨਅਤਕਾਰਾਂ ਨੂੰ ਤਰੱਕੀ ਦੇ ਰਾਹ ਪਾਉਣ ਲਈ 'ਡੇਰ ਟੂ ਡਰੀਮ' ਸੈਸ਼ਨ ਕਰਵਾਇਆ ਗਿਆ | ਜਿਸ 'ਚ ਲਘੂ ਤੇ ਛੋਟੇ ਬਜਾਰ ਵਾਲੇ ਕਾਰੋਬਾਰੀਆਂ ਨੂੰ ਕਾਮਯਾਬ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)- ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ...

ਪੂਰੀ ਖ਼ਬਰ »

ਕੈਰੋਂ ਪਰਿਵਾਰ ਨੂੰ ਸਦਮਾ, ਮਾਤਾ ਸਵਰਗਵਾਸ

ਇਯਾਲੀ/ਥਰੀਕੇ, 22 ਮਈ (ਰਾਜ ਜੋਸ਼ੀ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੁਧਿਆਣਾ ਦੇ ਮੈਨੇਜਰ ਪਰਮਿੰਦਰ ਸਿੰਘ ਕੈਰੋਂ ਨੂੰ ਬੀਤੇ ਦਿਨ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਹਰਬੰਸ ਕੌਰ ਆਪਣਾ ਪੰਜ ਭੌਤਿਕ ਸਰੀਰ ਤਿਆਗ ਗਏ ਸਨ¢ ਮਾਤਾ ਜੀ ...

ਪੂਰੀ ਖ਼ਬਰ »

ਰਾਮ ਸਿੰਘ ਗਰੇਵਾਲ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 22 ਮਈ (ਸਲੇਮਪੁਰੀ)- ਰਾਮ ਸਿੰਘ ਗਰੇਵਾਲ ਐਡਵੋਕੇਟ ਜਿਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਹੋਈ | ਗੁਰਦੁਆਰਾ ਸਾਹਿਬ ਸਿੰਘ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਕਾਰਖਾਨਿਆਂ ਨੂੰ ਤਾਲਾ ਲਗਾ ਕੇ ਧਰਨਾ ਦੇਣ ਦਾ ਐਲਾਨ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ ਅਹਿਮ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਬਿਜਲੀ ਨਿਗਮ ਲਿਮਟਿਡ ਵਲੋਂ ਬਿਜਲੀ ਦੀਆਂ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਹਰ ਮਹੀਨੇ ਹੋਣਗੇ ਦੋ ਸਮਾਗਮ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਗੁਰਮੀਤ ਵਿਚਾਰ ਸਮਾਗਮ 25 ਮਈ ਸ਼ੁੱਕਰਵਾਰ ਨੂੰ ਸ਼ਾਮ 8 ਵਜੇ ਤੋਂ ਸਾਢੇ 9 ਵਜੇ ਤੱਕ ਕਰਵਾਏ ਜਾ ਰਹੇ ਹਨ, ਜਿਸ ਵਿਚ ਪੰਥ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਕੈਂਸਰ ਪੀੜਤ ਨੂੰ ਦਿੱਤਾ ਚੈੱਕ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਦਵਿੰਦਰ ਸਿੰਘ ਖੱਟੜਾ ਨੇ ਕੈਂਸਰ ਪੀੜਤ ਵਿਅਕਤੀ ਦਵਿੰਦਰ ਸਿੰਘ ਵਾਸੀ ਗਲਵੱਡੀ ਨੂੰ 15 ਹਜ਼ਾਰ ਰੁਪਏ ਦਾ ਚੈੱਕ ਦਿਤਾ | ਇਸ ਮੌਕੇ ਜਥੇ: ਖੱਟੜਾ ਨੇ ਦੱਸਿਆ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਕੂਲ ਸੋਹੀਆਂ 'ਚ ਸੰੁਦਰ ਲਿਖਾਈ ਮੁਕਾਬਲੇ

ਮਲੌਦ, 22 ਮਈ (ਦਿਲਬਾਗ ਸਿੰਘ ਚਾਪੜਾ)-ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆ ਵਿਖੇ ਪਿ੍ੰਸੀਪਲ ਰਾਜਿੰਦਰ ਸਿੰਘ, ਮੈਡਮ ਗੁਰਮੀਤ ਕੌਰ ਅਤੇ ਮੈਡਮ ਕਰਮਜੀਤ ਕੌਰ ਦੀ ਅਗਵਾਈ ਵਿਚ ਸੰੁਦਰ ਲਿਖਾਈ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ...

ਪੂਰੀ ਖ਼ਬਰ »

ਖੰਨਾ ਦੇ ਮਹਿੰਦਰਪ੍ਰਤਾਪ ਸਿੰਘ ਲਿਬੜਾ ਬਣੇ ਦਿੱਲੀ 'ਚ ਜੱਜ, ਖ਼ੁਸ਼ੀ ਦੀ ਲਹਿਰ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪ੍ਰਸਿੱਧ ਵਕੀਲ ਰਾਮ ਸਿੰਘ ਲਿਬੜਾ ਦੇ ਬੇਟੇ ਵਲੋਂ ਦਿੱਲੀ ਦੀ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਕੇ ਜੱਜ ਬਣਨ 'ਤੇ ਖੰਨਾ ਵਿਚ ਖ਼ੁਸ਼ੀ ਦੀ ਲਹਿਰ ਹੈ | ਐਡਵੋਕੇਟ ਰਾਮ ਸਿੰਘ ਲਿਬੜਾ ਦੇ ਬੇਟੇ ਐਡਵੋਕੇਟ ਮਹਿੰਦਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਾਧੂ ਸਿੰਘ ਜੌੜਾ ਦੀ ਅੰਤਿਮ ਅਰਦਾਸ ਮੌਕੇ ਗਰੇਵਾਲ ਸਮੇਤ ਕਈ ਆਗੂ ਪੁੱਜੇ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਉੱਘੇ ਸਮਾਜਸੇਵੀ ਤੇ ਸਨਅਤੀ ਆਗੂ ਸਾਧੂ ਸਿੰਘ ਜੌੜਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਜਮਾਲਪੁਰ ਵਿਖੇ ਹੋਈ | ਜਿਸ 'ਚ ...

ਪੂਰੀ ਖ਼ਬਰ »

ਸੀ.ਐਚ.ਸੀ. ਮਾਨੂੰਪੁਰ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਡਾ: ਅਜੀਤ ਸਿੰਘ ਐਸ.ਐਮ.ਓ. ਸੀ.ਐਚ.ਸੀ ਮਾਨੂੰਪੁਰ ਦੀਆ ਹਦਾਇਤਾਂ ਅਨੁਸਾਰ ਅੱਜ ਵਿਸ਼ਵ ਹਾਈਪਰਟੈਸ਼ਨ ਦਿਵਸ ਮਨਾਇਆ ਗਿਆ¢ ਡਾ. ਵੰਦਨਾ ਰਾਠੌਰ ਅਤੇ ਗੁਰਦੀਪ ਸਿੰਘ ਨੇ ਕਿਹਾ ਕੇ ਉੱਚ ਬੀ.ਪੀ. ਦੀ ਸਮੱਸਿਆ ਅੱਜ-ਕੱਲ੍ਹ ਆਮ ਹੋ ਚੁੱਕੀ ਹੈ, ...

ਪੂਰੀ ਖ਼ਬਰ »

ਪਿੰਡ ਕੱਦੋਂ ਵਿਖੇ ਪਾਣੀ ਦੀ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਦੋਰਾਹਾ, 22 ਮਈ (ਜਸਵੀਰ ਝੱਜ, ਮਨਜੀਤ ਗਿੱਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਵਲੋਂ ਸੈਂਟਰ ਫ਼ਾਰ ਇੰਟਰਨੈਸ਼ਨਲ ਪ੍ਰੋਜੈਕਟ ਟਰੱਸਟ ਦੇ ਸਹਿਯੋਗ ਨਾਲ ਪਿੰਡ ਕੱਦੋਂ ਵਿਖੇ ਪਾਣੀ ਦੀ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ¢ ਇਸ ਸਮੇਂ ...

ਪੂਰੀ ਖ਼ਬਰ »

ਸਾਹਨੇਵਾਲ ਹਸਪਤਾਲ 'ਚ ਬਲੱਡ ਪ੍ਰੈਸ਼ਰ ਸਬੰਧੀ ਕੈਂਪ

ਸਾਹਨੇਵਾਲ, 22 ਮਈ (ਹਰਜੀਤ ਸਿੰਘ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਬਿਮਾਰੀਆਂ ਤੇ ਉਨ੍ਹਾਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿਤ ਕੈਂਪ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ 'ਟੇਲੈਂਟ ਹੰਟ' ਮੁਕਾਬਲੇ

ਦੋਰਾਹਾ, 22 ਮਈ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ 'ਟੇਲੈਂਟ ਹੰਟ' ਨਾਮੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਤੀਜੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੀ ਬਾਕਮਾਲ ...

ਪੂਰੀ ਖ਼ਬਰ »

ਨਰਸਿੰਗ ਕਾਲਜ ਗੋਪਾਲਪੁਰ 'ਚ ਫਰੈਸ਼ਰ ਪਾਰਟੀ ਤੇ ਸੱਭਿਆਚਾਰਕ ਪ੍ਰੋਗਰਾਮ

ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਗੋਪਾਲਪੁਰ ਵਿਖੇ ਜੀ. ਐਨ. ਐਮ., ਬੀ. ਐਸ. ਸੀ. ਅਤੇ ਪੋਸਟ ਬੇਸਿਕ ਬੀ. ਐਸ. ਸੀ. ਨਰਸਿੰਗ ਦੇ ਪਹਿਲੇ ਸਾਲ ਦੇ ਵਿਦਿਆਰਥੀਆ ਨੂੰ ਫਰੈਸ਼ਰ ਪਾਰਟੀ ਦਿੱਤੀ ਗਈ ਅਤੇ ਨਾਲ ਹੀ ਵਿਦਿਆਰਥੀਆ ਨੇ ਕਾਲਜ ਦੇ ...

ਪੂਰੀ ਖ਼ਬਰ »

ਕਮਾਲਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਦਾ ਆਮ ਇਜਲਾਸ

ਜਗਰਾਉਂ, 22 ਮਈ (ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡੰਕੋਦਾ ਦਾ ਆਮ ਇਜਲਾਸ ਜ਼ਿਲ੍ਹਾ ਆਗੂ ਹਰਦੀਪ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਪਿੰਡ ਕਮਾਲਪੁਰਾ ਵਿਖੇ ਹੋਇਆ | ਇਜਲਾਸ 'ਚ ਜ਼ਿਲ੍ਹਾ ਬਰਨਾਲਾ ਤੋਂ ਬਲਾਕ ਪ੍ਰਧਾਨ ਜਗਰਾਜ ਸਿੰਘ ...

ਪੂਰੀ ਖ਼ਬਰ »

ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਦਾ ਨਤੀਜਾ ਸ਼ਾਨਦਾਰ

ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਐਾਡ ਰਿਸਰਚ ਇੰਸਟੀਚਿਊਟ, ਗੋਪਾਲਪੁਰ ਵਿਖੇ ਦੂਜੇ ਸਾਲ ਦਾ ਨਤੀਜਾ ਸੌਾ ਫ਼ੀਸਦੀ ਰਿਹਾ¢ ਕਾਲਜ ਦੇ ਚੇਅਰਮੈਨ ਡਾ: ਬਲਵਿੰਦਰ ਸਿੰਘ ਵਾਲੀਆ, ਜਨਰਲ ਸੈਕਟਰੀ ਡਾ: ਇਕਬਾਲ ਸਿੰਘ ਵਾਲੀਆ, ...

ਪੂਰੀ ਖ਼ਬਰ »

ਹਾਕੀ ਕਲੱਬ ਸਮਰਾਲਾ ਵਲੋਂ ਹੇਮਕੁੰਟ ਸਾਹਿਬ ਲਈ ਰਸਦ ਦਾ ਟਰੱਕ ਰਵਾਨਾ

ਸਮਰਾਲਾ, 22 ਮਈ (ਸੁਰਜੀਤ)-ਹਾਕੀ ਕਲੱਬ ਸਮਰਾਲਾ ਵਲੋਂ ਇਸ ਵਾਰ ਵੀ ਹੇਮਕੁੰਟ ਸਾਹਿਬ ਲਈ ਸ਼ੁਰੂ ਹੋਣ ਵਾਲੀ ਧਾਰਮਿਕ ਯਾਤਰਾ ਦੇ ਸ਼ਰਧਾਲੂਆਂ ਲਈ ਲੰਗਰ ਬਣਾਉਣ ਲਈ ਰਸਦ ਦਾ ਭਰਿਆ ਟਰੱਕ ਪੁਰਾਣੀ ਅਨਾਜ ਮੰਡੀ ਤੋਂ ਰਵਾਨਾ ਕੀਤਾ ਗਿਆ¢ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਬ ਸੈਂਟਰ ਨਸਰਾਲੀ ਵਿਖੇ ਡੇਂਗੂ ਵਿਰੋਧੀ ਦਿਵਸ ਮਨਾਇਆ

ਈਸੜੂ, 22 ਮਈ (ਬਲਵਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐਸ. ਐਮ. ਓ. ਮਾਨੂੰਪੁਰ ਡਾ. ਅਜੀਤ ਸਿੰਘ ਦੀ ਅਗਵਾਈ ਹੇਠ ਸਬ ਸੈਂਟਰ ਨਸਰਾਲੀ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਇੰਸਪੈਕਟਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੁੱਖਾਂ ਦੀ ਸੰਭਾਲ ਕਰਨਾ ਅਤਿ ਜ਼ਰੂਰੀ-ਬਿੱਟੂ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕੱਪੜਾ ਕਾਰੋਬਾਰੀ ਸ. ਐਚ. ਪੀ. ਸਿੰਘ ਬਿੱਟੂ ਨੇ ਗੱਲਬਾਤ ਦੌਰਾਨ ਕਿਹਾ ਕਿ ਹਰ ਮਨੁੱਖ ਇਕ ਬੂਟਾ ਜਰੂਰੀ ਲਗਾਏ ਕਿਉਂਕਿ ਰੁੱਖ ਸਾਨੂੰ ਅਨੇਕਾਂ ਹੀ ਸੁੱਖ ਦਿੰਦੇ ਹਨ ਤੇ ਵਾਤਾਵਰਨ ਵੀ ਦੂਸ਼ਿਤ ਨਹੀਂ ...

ਪੂਰੀ ਖ਼ਬਰ »

ਲੁਧਿਆਣਾ ਪੁੱਜੀ ਬਾਲੀਵੁੱਡ ਅਦਾਕਾਰਾ ਗੌਹਰ ਖਾਨ ਨੇ ਸਵਾਲਾਂ ਦੇ ਜਵਾਬ ਦੇਣ ਤੋਂ ਟਾਲਾ ਵੱਟਿਆ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ 23 ਮਈ ਨੂੰ ਸ਼ੁਰੂ ਹੋਣ ਵਾਲੀ ਇਕ ਪ੍ਰਦਰਸ਼ਨੀ ਦੇ ਪ੍ਰਚਾਰ ਲਈ ਲੁਧਿਆਣਾ ਪੁੱਜੀ ਬਾਲੀਵੁੱਡ ਅਦਾਕਾਰਾ ਗੌਹਰ ਖਾਨ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਨ ਲਈ ਪੁੱਜੀ, ਪਰ ਉਸ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਉਤਪਾਦਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ-ਉਦਯੋਗਪਤੀ
ਕਾਰਖਾਨਿਆਂ 'ਚ ਲੇਬਰ ਦੀ ਜ਼ਬਰਦਸਤ ਕਮੀ

ਢੰਡਾਰੀ ਕਲਾਂ, 22 ਮਈ (ਪਰਮਜੀਤ ਸਿੰਘ ਮਠਾੜੂ)-ਫੋਕਲ ਪੁਆਇੰਟ ਤੇ ਉਦਯੋਗਿਕ ਇਲਾਕਾ ਢੰਡਾਰੀ ਕਲਾਂ 'ਚ ਇਨ੍ਹਾਂ ਦਿਨਾਂ 'ਚ ਲੇਬਰ ਦੀ ਜ਼ਬਰਦਸਤ ਕਮੀ ਮਹਿਸੂਸ ਹੋ ਰਹੀ ਹੈ¢ ਕਾਰਖਾਨਿਆਂ 'ਚ ਲੇਬਰ ਦੀ ਘਾਟ ਕਰਕੇ ਉਤਪਾਦਨ 'ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ¢ ਉਦਯੋਗਪਤੀ ...

ਪੂਰੀ ਖ਼ਬਰ »

ਕਾਰਖਾਨਿਆਂ 'ਚ ਲੇਬਰ ਦੀ ਜ਼ਬਰਦਸਤ ਕਮੀ

ਢੰਡਾਰੀ ਕਲਾਂ, 22 ਮਈ (ਪਰਮਜੀਤ ਸਿੰਘ ਮਠਾੜੂ)-ਫੋਕਲ ਪੁਆਇੰਟ ਤੇ ਉਦਯੋਗਿਕ ਇਲਾਕਾ ਢੰਡਾਰੀ ਕਲਾਂ 'ਚ ਇਨ੍ਹਾਂ ਦਿਨਾਂ 'ਚ ਲੇਬਰ ਦੀ ਜ਼ਬਰਦਸਤ ਕਮੀ ਮਹਿਸੂਸ ਹੋ ਰਹੀ ਹੈ¢ ਕਾਰਖਾਨਿਆਂ 'ਚ ਲੇਬਰ ਦੀ ਘਾਟ ਕਰਕੇ ਉਤਪਾਦਨ 'ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ¢ ਉਦਯੋਗਪਤੀ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਦੀ ਮੁਰੰਮਤ ਕਾਰਨ ਪਲੇਟਫਾਰਮ ਨੰਬਰ-1 'ਤੇ ਰੇਲ ਗੱਡੀਆਂ ਦੀ ਆਵਾਜਾਈ ਬੰਦ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪ੍ਰਸ਼ਾਸਨ ਵਲੋਂ ਰੇਲ ਲਾਈਨਾਂ ਦੀ ਮੁਰੰਮਤ ਕਾਰਨ ਕੁਝ ਦਿਨਾਂ ਲਈ ਪਲੇਟਫਾਰਮ ਨੰਬਰ ਇਕ 'ਤੇ ਰੇਲ ਗੱਡੀਆਂ ਦੀ ਆਵਾਜਾਈ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਇਹ ਆਵਾਜਾਈ ਅੱਜ ਤੋਂ ਬੰਦ ...

ਪੂਰੀ ਖ਼ਬਰ »

ਆਰ. ਟੀ. ਆਈ. ਵਰਕਰ ਨੇ ਕੋਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਲਈ ਕੈਬਨਿਟ ਮੰਤਰੀ ਨੂੰ ਲਿਖਿਆ ਪੱਤਰ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)-ਸਮਾਰਟ ਵੈਡਿੰਗ ਜ਼ੋਨ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਨਿੱਜੀ ਕੰਪਨੀ ਨੂੰ ਦਿੱਤੀ ਮਨਜ਼ੂਰੀ ਵਿਰੁੱਧ ਆਰ.ਟੀ.ਆਈ ਵਰਕਰ ਕੁਲਦੀਪ ਸਿੰਘ ਖਹਿਰਾ ਵਲੋਂ 20 ਮਈ 2018 ਨੂੰ ਰਾਜ ਸਰਕਾਰ ਕੋਲ ਕੀਤੀ ...

ਪੂਰੀ ਖ਼ਬਰ »

ਹਜ਼ਾਰਾਂ ਦੀ ਗਿਣਤੀ 'ਚ ਨੀਲੇ ਕਾਰਡ ਰੱਦ ਹੋਣਾ ਹੈਰਾਨੀਜਨਕ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਪਿਛਲੇ ਸਮੇਂ 'ਚ ਨੀਲੇ ਕਾਰਡ ਧਾਰਕਾਂ ਦੀ ਮੁੜ ਤੋਂ ਕੀਤੀ ਗਈ ਵੈਰੀਫਿਕੇਸ਼ਨ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਨੀਲੇ ਕਾਰਡ ਰੱਦ ਕਰ ਦਿੱਤੇ ਗਏ ਜੋ ਕਿ ਬੜਾ ਹੀ ਹੈਰਾਨੀਜਨਕ ਹੈ | ਅਜਿਹਾ ਹੋਣ ਨਾਲ ਉਨ੍ਹਾਂ ਨੀਲੇ ਕਾਰਡ ਧਾਰਕਾਂ ...

ਪੂਰੀ ਖ਼ਬਰ »

ਮਿਸ਼ਨ ਸਮਾਈਲ ਜਥੇਬੰਦੀ ਨੇ ਲੋੜਵੰਦ ਬੱਚਿਆਂ ਨੂੰ ਸਾਮਾਨ ਵੰਡਿਆ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਮਿਸ਼ਨ ਸਮਾਈਲ ਜਥੇਬੰਦੀ ਵਲੋਂ ਲੋੜਵੰਦ ਬੱਚਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਾਮਾਨ ਵੰਡਿਆ ਗਿਆ | ਇਸ ਸਬੰਧੀ ਇਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜਥੇਬੰਦੀ ਦੀ ਪ੍ਰਧਾਨ ਸੋਨੀਆ ਛਾਬੜਾ ਨੇ ਕੀਤੀ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX