ਤਾਜਾ ਖ਼ਬਰਾਂ


ਅਮਲੋਹ ਵਿਖੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਮੁਜ਼ਾਹਰਾ
. . .  3 minutes ago
ਇਤਿਹਾਸਿਕ ਨਗਰ ਤਲਵੰਡੀ ਸਾਬੋ ਚ ਅਕਾਲੀਆਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ
. . .  3 minutes ago
ਸੋਨੂੰ ਲੰਗਾਹ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਨੇ ਡਿਫੈਂਸ ਮਾਰਗ 'ਤੇ ਲਗਾਇਆ ਧਰਨਾਂ
. . .  5 minutes ago
ਕਲਾਨੌਰ, 7 ਜੁਲਾਈ (ਪੁਰੇਵਾਲ/ਕਾਹਲੋਂ)-ਤੇਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ ਨੂੰ ਰੋਕਣ, ਪੰਜਾਬ ਸਰਕਾਰ ਵਲੋਂ ਭੇਦਭਾਵ ਕਾਰਨ ਗਰੀਬਾਂ ਦੇ ਰੱਦ ਕੀਤੇ ਗਏ ਨੀਲੇ ਕਾਰਡਾਂ, ਕੇਂਦਰ ਵਲੋਂ ਭੇਜੇ ਗਏ ਅਨਾਜ 'ਚ ਕਥਿਤ ਘਪਲੇ, ਨਿੱਜੀ ਸਕੂਲਾਂ 'ਚ ਫੀਸਾਂ ਦੇ ਮਾਮਲੇ ਤੋਂ ਇਲਾਵਾ...
ਟਕਸਾਲੀ ਆਗੂ ਹੋ ਰਹੇ ਹਨ ਢੀਂਡਸਾ ਦੇ ਇਕੱਠ 'ਚ ਸ਼ਾਮਲ
. . .  7 minutes ago
ਜਲੰਧਰ, 7 ਜੁਲਾਈ (ਮੇਜਰ ਸਿੰਘ) - ਅਕਾਲੀ ਦਲ ਟਕਸਾਲੀ ਦੇ ਆਗੂ ਸੀਨੀਅਰ ਅਕਾਲੀ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਲੁਧਿਆਣਾ ਵਿਖੇ ਸੱਦੇ ਪੰਥਕ ਇਕੱਠ ਵਿਚ ਸ਼ਾਮਲ ਹੋ ਰਹੇ ਹਨ। ਇਸ ਪੰਥਕ ਇਕੱਠ ਵਿਚ ਸ਼੍ਰੋਮਣੀ ਅਕਾਲੀ ਦਲ ਨਾਂ ਦੀ ਨਵੀਂ ਪਾਰਟੀ...
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  10 minutes ago
ਜੰਡਿਆਲਾ ਗੁਰੂ, 07 ਜੁਲਾਈ-(ਰਣਜੀਤ ਸਿੰਘ ਜੋਸਨ)- ਤੇਲ ਦੀਆਂ ਵਧੀਆਂ ਕੀਮਤਾਂ ਨੂੰ ਘਟਾਉਣ ਅਤੇ ਲੌੜਵੰਦ ਪਰਿਵਾਰਾਂ ਦੇ ਕੱਟੇ ਹੋਏ ਨੀਲੇ ਕਾਰਡਾਂ ਨੂੰ ਬਹਾਲ ਕਰਾਉਣ ਲਈ ਪੰਜਾਬ ਭਰ ਵਿੱਚ ਰੱਖੇ ਰੋਸ ਮੁਜ਼ਾਹਰਿਆਂ ਤਹਿਤ ਅੱਜ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ...
ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  16 minutes ago
ਅੰਮ੍ਰਿਤਸਰ, 7 ਜੁਲਾਈ (ਰਾਜੇਸ਼ ਸੰਧੂ) - ਪੈਟਰੋਲ ਡੀਜ਼ਲ ਦੀਆ ਵਧੀਆ ਕੀਮਤਾਂ, ਗਰੀਬ ਪਰਿਵਾਰਾਂ ਦੇ ਕੱਟੇ ਗਏ ਨੀਲੇ ਕਾਰਡਾਂ, ਲਾਕਡਾਊਨ ਵਿਚ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਦੀ ਮੰਗ ਅਤੇ ਸੂਬਾ ਸਰਕਾਰ ਵਲੋਂ ਬਿਜਲੀ ਦੇ ਬਿਲਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਅੱਜ ਸ੍ਰੋਮਣੀ...
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਨੇ ਪੈਟਰੋਲ ਡੀਜ਼ਲ ਦੇ ਟੈਕਸ ਨੂੰ ਘੱਟ ਕਰਨ ਅਤੇ ਨੀਲੇ ਕਾਰਡਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਗਿਆ ਰੋਸ ਮੁਜ਼ਾਹਰਾ
. . .  20 minutes ago
ਬਟਾਲਾ, 7 ਜੁਲਾਈ (ਕਾਹਲੋਂ) - ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਲੀਡਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ...
ਚੇਅਰਮੈਨ ਲੋਧੀ ਗੁੱਜਰ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਦਾ ਪ੍ਰਗਟਾਵਾ
. . .  24 minutes ago
ਚੋਗਾਵਾ, 7 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਗਰੀਬ ਲੋਕਾਂ ਲਈ ਮੁਫ਼ਤ ਵੰਡੇ ਜਾਣ ਵਾਲੇ ਅਨਾਜ ਵਿੱਚ ਕੀਤੀ ਗਈ ਘਪਲੇਬਾਜ਼ੀ ਅਤੇ ਡੀਜ਼ਲ ਅਤੇ ਪੈਟਰੋਲ ਉੱਪਰ ਪੰਜਾਬ ਸਰਕਾਰ ਵੱਲੋਂ ਵਸੂਲੇ ਜਾਦੇ ਸਭ ਤੋ ਵੱਧ ਟੈਕਸ ਦੇ ਖਿਲਾਫ਼ ਅੱਜ ਸਾਬਕਾ ਚੇਅਰਮੈਨ ਸਰਬਜੀਤ ਸਿੰਘ...
ਫਗਵਾੜਾ ਹਲਕੇ ਦੇ ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨੇ
. . .  29 minutes ago
ਫਗਵਾੜਾ, 7 ਜੁਲਾਈ (ਵਾਲੀਆ) - ਫਗਵਾੜਾ ਹਲਕੇ ਦੇ ਪਿੰਡ ਪਾਸ਼ਟ, ਜਗਜੀਤ ਪੁਰ, ਰਾਣੀਪੁਰ,ਖੇੜਾ ਵਿਖੇ ਅਕਾਲੀ ਦਲ ਵਲੋ ਕਾਂਗਰਸ ਸਰਕਾਰ ਦੇ ਖਿਲਾਫ ਧਰਨੇ ਦਿੱਤੇ...
ਟਾਂਡਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  35 minutes ago
ਟਾਂਡਾ ਉੜਮੁੜ, 7 ਜੁਲਾਈ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਹਲਕਾ ਟਾਂਡਾ ਵਿਖੇ ਵੱਖ ਵੱਖ ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਹਸਪਤਾਲ ਚੌਕ ਟਾਂਡਾ ਵਿਖੇ ਹਲਕਾ ਟਾਂਡਾ ਦੇ...
ਅਣਪਛਾਤੀ ਸਕਾਰਪੀਓ ਨੇ ਸੜਕ ‘ਤੇ ਖੜੇ ਨੌਜਵਾਨਾਂ ਨੂੰ ਮਾਰੀ ਟੱਕਰ
. . .  51 minutes ago
ਗੜ੍ਹਸ਼ੰਕਰ, 7 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਸਵੇਰ ਸਮੇਂ ਨੰਗਲ ਰੋਡ ‘ਤੇ ਸੜ੍ਹਕ ਕਿਨਾਰੇ ਰੇਹੜੀ ਤੋਂ ਫਰੂਟ ਖਰੀਦ ਰਹੇ ਮੋਟਰ-ਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਨੰਗਲ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਕਾਲੇ ਰੰਗ ਦੀ ਅਣਪਛਾਤੀ ਸਕਾਰਪੀਓ ਵੱਲੋਂ ਦੂਜੀ ਸਾਈਡ ਟੱਕਰ...
'ਡਰਾਮੇਬਾਜ਼' ਖਾਕੀ ਨਾਕੇਬੰਦੀ ਵਿਚਕਾਰ ਫਾਇਰਿੰਗ ਕਰਕੇ ਮਾਰਬਲ ਸ਼ਾਪ ਤੋਂ 1.20 ਲੱਖ ਰੁਪਏ ਲੁੱਟੇ
. . .  about 1 hour ago
ਮੰਡੀ ਕਿੱਲਿਆਂਵਾਲੀ, 7 ਜੁਲਾਈ (ਇਕਬਾਲ ਸਿੰਘ ਸ਼ਾਂਤ) - 'ਡਰਾਮੇਬਾਜ਼' ਖਾਕੀ ਨਾਕੇਬੰਦੀ ਵਿਚਕਾਰ ਬੀਤੀ ਰਾਤ ਚਾਰ ਹਥਿਆਰਬੰਦ ਲੁਟੇਰਿਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਕੌਮੀ ਸ਼ਾਹ ਰਾਹ-9 'ਤੇ ਇੱਕ ਮਾਰਬਲ-ਸੈਨੀਟਰੀ ਦੁਕਾਨ 'ਚ ਫਾਇਰਿੰਗ ਕਰਕੇ 1.20 ਲੱਖ ਰੁਪਏ...
ਧਰਨਿਆਂ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਵੱਲੋਂ ਅਕਾਲੀ ਆਗੂਆਂ ਨੂੰ ਘਰਾਂ ਦੇ ਵਿਚ ਕੀਤਾ ਨਜ਼ਰਬੰਦ
. . .  about 1 hour ago
ਛੇਹਰਟਾ 7 ਜੁਲਾਈ (ਪੱਤਰ ਪ੍ਰੇਰਕ) - ਕਾਂਗਰਸ ਸਰਕਾਰ ਵਿਰੁੱਧ ਅੱਜ ਛੇਹਰਟਾ ਚੌਕ ਵਿਖੇ ਰਾਸ਼ਨ ਘੁਟਾਲੇ, ਸ਼ਰਾਬ ਘੁਟਾਲੇ, ਨਕਲੀ ਬੀਜ ਘੁਟਾਲੇ ਸਮੇਤ ਕਾਂਗਰਸ ਦੀਆਂ ਤਮਾਮ ਧੋਖਾ ਧੜੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਬਿਕਰਮ...
ਫਗਵਾੜਾ ਵਿਖੇ ਬਜ਼ੁਰਗਾਂ ਦਾ ਬੇਰਹਿਮੀ ਨਾਲ ਕਤਲ, ਲੱਖਾਂ ਰੁਪਏ ਨਕਦੀ ਲੁੱਟੀ
. . .  about 1 hour ago
ਫਗਵਾੜਾ 7 ਜੁਲਾਈ (ਹਰੀਪਾਲ ਸਿੰਘ) ਫਗਵਾੜਾ ਦੇ ਰਣਜੀਤ ਨਗਰ ਇਲਾਕੇ ਦੇ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਅਤੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ...
ਸਿਹਤ ਬਲਾਕ ਅਮਰਗੜ੍ਹ ਵਿਖੇ ਕੋਰੋਨਾ ਕਾਰਨ ਦੂਜੀ ਮੌਤ
. . .  about 1 hour ago
ਅਮਰਗੜ੍ਹ , 7 ਜੁਲਾਈ ( ਸੁਖਜਿੰਦਰ ਸਿੰਘ ਝੱਲ ) - ਸਿਹਤ ਬਲਾਕ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਨਭੌਰਾ ਦੀ ਵਸਨੀਕ 70 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਰਣਬੀਰ ਸਿੰਘ...
ਜੰਗ ਲੱਗਣ ਦੀ ਸੂਰਤ 'ਚ ਅਮਰੀਕੀ ਫ਼ੌਜ ਭਾਰਤ ਦੇ ਨਾਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 7 ਜੁਲਾਈ - ਵਾਈਟ ਹਾਊਸ ਦੇ ਇਕ ਦੇ ਚੋਟੀ ਅਧਿਕਾਰੀ ਨੇ ਸੋਮਵਾਰ ਨੂੰ ਇਹ ਐਲਾਨ ਕਰ ਦਿੱਤਾ ਕਿ ਜੇ ਭਾਰਤ ਤੇ ਚੀਨ ਵਿਚਕਾਰ ਜੰਗ ਦੇ ਹਾਲਾਤ ਬਣਦੇ ਹਨ, ਤਾਂ ਇਹ ਸਪਸ਼ਟ ਹੈ ਕਿ ਅਮਰੀਕੀ ਫ਼ੌਜ ਭਾਰਤ ਦਾ ਹੀ ਸਾਥ ਦੇਵੇਗੀ। ਵਾਈਟ ਹਾਊਸ ਨੇ ਸਪਸ਼ਟ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ, ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 7 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਗੁਸੋ ਸੈਕਟਰ 'ਚ ਮੰਗਲਵਾਰ ਸਵੇਰ ਤੋਂ ਹੀ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੀ ਮੁੱਠਭੇੜ 'ਚ ਇਕ ਅੱਤਵਾਦੀ ਢੇਰ ਹੋ ਗਿਆ। ਗੋਲੀਬਾਰੀ ਵਿਚ ਜ਼ਖਮੀ ਹੋਏ ਦੋ ਜਵਾਨਾਂ ਵਿਚੋਂ ਇਕ ਜਵਾਨ ਨੇ ਇਲਾਜ...
ਅੱਜ ਦਾ ਵਿਚਾਰ
. . .  about 2 hours ago
ਚਲਦੀ ਕਾਰ ਨੂੰ ਲਗੀ ਅੱਗ ,ਵਾਲ ਵਾਲ ਬਚਿਆ ਡਰਾਈਵਰ
. . .  1 day ago
ਜ਼ੀਰਕਪੁਰ ,6 ਜੁਲਾਈ { ਹੈਪੀ ਪੰਡਵਾਲਾ }-ਅੰਬਾਲਾ ਚੰਡੀਗੜ੍ਹ ਮੁਖ ਮਾਰਗ 'ਤੇ ਚਲਦੀ ਕਾਰ ਨੂੰ ਲਗੀ ਅਗ ਲੱਗ ਗਈ ।ਇਸ ਮੌਕੇ 'ਤੇ ਡਰਾਈਵਰ ਵਾਲ ਵਾਲ ਬਚਿਆ ਹੈ । ਸਥਾਨਕ ਵਾਸੀਆਂ ਨੇ ਵੀ ਕਾਫੀ ਮਦਦ ਕੀਤੀ ...
ਰਾਜਪੁਰਾ (ਪਟਿਆਲਾ) 'ਚ 9 ਕੋਰੋਨਾ ਪਾਜ਼ੀਟਿਵ ਮਾਮਲੇ ਆਉਣ ਨਾਲ ਦਹਿਸ਼ਤ
. . .  1 day ago
ਰਾਜਪੁਰਾ 6 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਅਤੇ ਆਲੇ ਦੁਆਲੇ ਦੇ ਇਲਾਕੇ ਵਿਚ 9 ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਨ੍ਹਾਂ ਵਿਚੋਂ 4 ਸ਼ਹਿਰ ਵਿਚ ਅਤੇ 5 ਆਲੇ ਦੁਆਲੇ ਦੇ ਪਿੰਡਾਂ ਨਾਲ ਸਬੰਧਿਤ ਹਨ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਡੇਰਾ ਸਿਰਸਾ ਮੁਖੀ ਨੂੰ 'ਸਿੱਟ' ਹੁਣ ਪੰਜਾਬ ਲਿਆ ਕੇ ਕਰੇ ਪੁੱਛਗਿੱਛ -ਗਿਆਨੀ ਹਰਪ੍ਰੀਤ ਸਿੰਘ
. . .  1 day ago
ਤਲਵੰਡੀ ਸਾਬੋ, 06 ਜੁਲਾਈ (ਰਣਜੀਤ ਸਿੰਘ ਰਾਜੂ) - ਹੁਣ ਜਦੋਂ 'ਸਿੱਟ' ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਚ ਨਾਮਜ਼ਦ ਕਰ ਲਿਆ ਹੈ ਤਾਂ ਵਾਰੰਟ ਹਾਸਿਲ ਕਰ ਕੇ ਉਸ ਨੂੰ ਪੰਜਾਬ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕਰੇ ਤਾਂਕਿ ਬੇਅਦਬੀਆਂ ਦਾ ਸੱਚ ਸਾਹਮਣੇ ਆ ਸਕੇ।ਉਕਤ ਗੱਲਾਂ ਦਾ...
ਪੁਲਿਸ ਨੇ ਮੁਸਤੈਦੀ ਨੇ 1 ਘੰਟੇ 'ਚ ਘਰੋਂ ਭੱਜੇ 2 ਬੱਚੇ ਕੀਤੇ ਮਾਪਿਆਂ ਹਵਾਲੇ
. . .  1 day ago
ਲੋਹੀਆਂ ਖ਼ਾਸ, 6 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਲੋਹੀਆਂ ਦੇ ਥਾਣਾ ਮੁਖੀ ਸੁਖਦੇਵ ਸਿੰਘ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਦੇ ਏ.ਐੱਸ.ਆਈ. ਸਰਬਜੀਤ ਸਿੰਘ, ਹੌਲਦਾਰ ਦਿਲਦਾਰ ਸਿੰਘ, ਹੌਲਦਾਰ ਰਮਨਜੀਤ ਸਿੰਘ ਦੀ ਮੁਸਤੈਦੀ ਨੇ ਸੁਲਤਾਨਪੁਰ ਲੋਧੀ ਦੇ ਘਰੋਂ ਭੱਜੇ 2 ਨਾਬਾਲਗ ਲੜਕਿਆਂ ਨੂੰ ਕੇਵਲ 1 ਘੰਟੇ 'ਚ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਦਿੰਦਿਆਂ...
ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਤਲਵੰਡੀ ਭਾਈ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ
. . .  1 day ago
ਫ਼ਿਰੋਜ਼ਪੁਰ, 6 ਜੁਲਾਈ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਖੇ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸਾਂ ਦੀ ਵਧਦੀ ਤਾਦਾਦ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਤਲਵੰਡੀ ਭਾਈ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ, ਜਿਸ ਦੀ ਨਿਗਰਾਨੀ ਲਈ ਪੁਲਸ...
73 ਸਾਲਾ ਬਜ਼ੁਰਗ ਔਰਤ ਕੋਰੋਨਾ ਪਾਜ਼ੀਟਿਵ ਆਉਣ ਨਾਲ ਮਰੀਜ਼ਾਂ ਦੀ ਗਿਣਤੀ ਹੋਈ 54
. . .  1 day ago
ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਸ਼ੱਕੀ ਮਰੀਜ਼ਾਂ ਦੇ ਲਏ ਜਾ ਰਹੇ ਸੈਂਪਲਾਂ ਦੌਰਾਨ ਅੱਜ ਜ਼ੀਰਾ ਨਾਲ ਸਬੰਧਿਤ ਇਕ 73 ਸਾਲਾ ਔਰਤ ਕੋਰੋਨਾ ਪਾਜ਼ੀਟਿਵ ਪਾਈ ਗਈ, ਜਿਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਹੋ ਗਈ ਹੈ। ਉਕਤ ਔਰਤ ਪਹਿਲਾਂ ਹੀ ਹਸਪਤਾਲ ਅੰਦਰ ਜੇਰੇ ਇਲਾਜ...
ਸੁਨਾਮ (ਸੰਗਰੂਰ) ਵਿਦੇਸ਼ੋਂ ਆਏ ਇਕ ਵਿਅਕਤੀ ਤੇ ਤਿੰਨ ਔਰਤਾਂ ਸਮੇਤ 8 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਵਿਦੇਸ਼ ਤੋਂ ਆਏ ਵਿਅਕਤੀ ਸਮੇਤ ਸੁਨਾਮ ਅਤੇ ਨੇੜਲੇ ਪਿੰਡਾਂ ਦੇ 8 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਉਣ ਦੀ ਖ਼ਬਰ ਹੈ।ਇਸ ਸਬੰਧੀ ਪੁਸ਼ਟੀ ਕਰਦਿਆਂ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਦੱਸਿਆ ਕਿ ਇਨ੍ਹਾਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ’ਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਦੇ ਚਾਰ ਹਲਕਿਆਂ ਦੀ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ-ਜ਼ਿਲ੍ਹਾ ਚੋਣ ਅਫ਼ਸਰ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)- ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿਚ ਸ਼ਾਮਿਲ ਚਾਰ ਵਿਧਾਨ ਸਭਾ ਹਲਕਿਆਂ ਗੜ੍ਹਸ਼ੰਕਰ, ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿਚ ਪਈਆਂ ਵੋਟਾਂ ਦੀ 23 ਮਈ ਨੂੰ ਸਵੇਰੇ 8 ਵਜੇ ਦੋਆਬਾ ਕਾਲਜ ਛੋਕਰਾਂ (ਰਾਹੋਂ) ਵਿਖੇ ਹੋ ਰਹੀ ਗਿਣਤੀ ਵਾਸਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵੋਟਾਂ ਦੀ ਗਿਣਤੀ ਪੂਰੀ ਨਿਰਪੱਖਤਾ ਅਤੇ ਸਾਵਧਾਨੀ ਨਾਲ ਚੋਣ ਕਮਿਸ਼ਨ ਵਲੋਂ ਤਾਇਨਾਤ | ਦੋ ਗਿਣਤੀ ਨਿਗਰਾਨਾਂ ਸ੍ਰੀ ਦੇਵੀ ਦਾਸ ਅਤੇ ਸ੍ਰੀ ਰਾਮ ਅਵਤਾਰ ਮੀਨਾ ਆਈ.ਏ.ਐਸ. ਦੀ ਮੌਜੂਦਗੀ ਵਿਚ ਨੇਪਰੇ ਚਾੜ੍ਹੀ ਜਾਵੇਗੀ | ਦੇਵੀ ਦਾਸ ਗੜ੍ਹਸ਼ੰਕਰ ਤੇ ਬੰਗਾ ਦੇ ਅਤੇ ਰਾਮ ਅਵਤਾਰ ਮੀਨਾ ਨਵਾਂਸ਼ਹਿਰ ਤੇ ਬਲਾਚੌਰ ਹਲਕਿਆਂ ਦੇ ਕਾਊਾਟਿੰਗ ਅਬਜ਼ਰਵਰ ਵਜੋਂ ਡਿਊਟੀ ਨਿਭਾਉਣਗੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਨੇ ਅੱਜ ਦੋਵਾਂ ਨਿਗਰਾਨਾਂ ਦੀ ਹਾਜ਼ਰੀ 'ਚ ਸਥਾਨਕ ਐਨ.ਆਈ.ਸੀ ਵਿਖੇ ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਨਾਲ ਸਬੰਧਿਤ ਕਾਊਾਟਿੰਗ ਟੀਮਾਂ ਦੀ ਹਲਕਾਵਾਰ ਰੈਂਡੇਮਾਈਜੇਸ਼ਨ ਕਰਨ ਤੋਂ ਬਾਅਦ ਕੀਤਾ | ਉਨ੍ਹਾਂ ਦੱਸਿਆ ਕਿ ਹਰੇਕ ਹਲਕੇ 'ਚ 17-17 ਕਾਊਾਟਿੰਗ ਟੀਮਾਂ ਲਾਈਆਂ ਗਈਆਂ ਹਨ, ਜਿਨ੍ਹਾਂ 'ਚੋਂ 14-14 ਕਾਊਾਟਿੰਗ ਹਾਲ 'ਚ ਅਤੇ 3-3 ਰਾਖਵੀਂਆਂ ਹੋਣਗੀਆਂ | ਇਨ੍ਹਾਂ ਗਿਣਤੀ ਟੀਮਾਂ ਨੂੰ ਸਵੇਰੇ 6 ਵਜੇ ਆਪਣੇ ਹਲਕੇ ਨਾਲ ਸਬੰਧਤ ਕਾਊਾਟਿੰਗ ਹਾਲ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ ਜਿੱਥੇ ਸਬੰਧਿਤ ਏ.ਆਰ.ਓਜ਼ ਵਲੋਂ ਉਨ੍ਹਾਂ ਨੂੰ ਗਿਣਤੀ ਟੇਬਲ ਦਾ ਨੰਬਰ ਅਲਾਟ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਐਸ.ਐਸ.ਪੀ ਸ੍ਰੀਮਤੀ ਅਲਕਾ ਮੀਨਾ ਵਲੋਂ ਸਮੁੱਚੇ ਗਿਣਤੀ ਕੇਂਦਰਾਂ ਦਾ ਸੁਰੱਖਿਆ ਪ੍ਰਬੰਧ ਦੇਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ 'ਚ ਵਿਘਨ ਪਾਉਣ ਦੀ ਆਗਿਆ ਨਹੀਂ ਹੋਵੇਗੀ | ਉਨ੍ਹਾਂ ਦੱਸਿਆ ਕਿ ਹਰੇਕ ਹਲਕੇ ਵਾਸਤੇ 14-14 ਟੇਬਲਾਂ ਦਾ ਇਕ ਰਾਊਾਡ ਹੋਵੇਗਾ | ਬੰਗਾ ਅਤੇ ਬਲਾਚੌਰ ਦੇ 14-14 ਗਿਣਤੀ ਦੇ ਰਾਊਾਡ ਹੋਣਗੇ ਜਦਕਿ ਨਵਾਂਸ਼ਹਿਰ ਦੇ 15 ਅਤੇ ਗੜ੍ਹਸ਼ੰਕਰ ਦੇ 17 ਰਾਊਾਡ ਹੋਣਗੇ | ਉਨ੍ਹਾਂ ਦੱਸਿਆ ਕਿ ਚਾਰਾਂ ਹਲਕਿਆਂ ਦੀ ਗਿਣਤੀ ਲਈ ਵੱਖੋ-ਵੱਖਰੇ ਕਾਊਾਟਿੰਗ ਹਾਲ ਹੋਣਗੇ | ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਗੜ੍ਹਸ਼ੰਕਰ ਹਲਕੇ ਦੇ 227 ਚੋਣ ਬੂਥਾਂ, ਬੰਗਾ ਦੇ 196, ਨਵਾਂਸ਼ਹਿਰ ਦੇ 206 ਅਤੇ ਬਲਾਚੌਰ ਦੇ 190 ਚੋਣ ਬੂਥਾਂ 'ਤੇ ਹੋਏ ਮਤਦਾਨ ਦੀ ਗਿਣਤੀ ਕੀਤੀ ਜਾਵੇਗੀ | ਗਿਣਤੀ ਸਟਾਫ਼ ਵਿਚ ਇਕ ਮਾਈਕ੍ਰੋ ਅਬਜ਼ਰਵਰ, ਇਕ ਗਿਣਤੀ ਸਹਾਇਕ ਅਤੇ ਇਕ ਗਿਣਤੀ ਸੁਪਰਵਾਈਜ਼ਰ 'ਤੇ ਆਧਾਰਿਤ ਟੀਮ ਪ੍ਰਤੀ ਟੇਬਲ ਲਾਈ ਜਾਵੇਗੀ | ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਨਾਲ ਸਬੰਧਤ ਗਿਣਤੀ ਅਮਲੇ ਨੂੰ ਅੱਜ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡਿਊਟੀਆਂ ਸੌਾਪਣ ਦੇ ਨਾਲ ਆਖ਼ਰੀ ਰਿਹਰਸਲ ਵੀ ਕਰਵਾਈ ਗਈ ਅਤੇ ਗਿਣਤੀ ਦੌਰਾਨ ਮਸ਼ੀਨਾਂ ਨੂੰ ਸਾਵਧਾਨੀ ਨਾਲ ਚਲਾਉਣ ਬਾਰੇ ਦੱਸਿਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਸ਼ੀਨ ਵਿਚ ਗਿਣਤੀ ਦੌਰਾਨ ਕੋਈ ਸਮੱਸਿਆ ਆਉਂਦੀ ਹੈ ਤਾਂ ਗਿਣਤੀ ਕੇਂਦਰ ਵਿਖੇ ਮੌਜੂਦ ਈ.ਵੀ.ਐਮ. ਇੰਜੀਨੀਅਰ ਇਸ ਨੂੰ ਤੁਰੰਤ ਦੇਖਣਗੇ | ਰੈਂਡੇਮਾਈਜ਼ੇਸ਼ਨ ਮੌਕੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੋਂ ਇਲਾਵਾ ਕਾਊਾਟਿੰਗ ਅਬਜ਼ਰਵਰ ਦੇਵੀ ਦਾਸ, ਕਾਊਾਟਿੰਗ ਅਬਜ਼ਰਵਰ ਰਾਮ ਅਵਤਾਰ ਮੀਨਾ ਅਤੇ ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਗਵਿੰਦਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ |

ਭਰੋਲੀ 'ਚ ਗੁਰਮਤਿ ਸਮਾਗਮ 25 ਨੂੰ

ਘੁੰਮਣਾਂ, 22 ਮਈ (ਮਹਿੰਦਰ ਪਾਲ ਸਿੰਘ) - ਪਿੰਡ ਭਰੋਲੀ 'ਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸਮੂਹ ਸਾਧ ਸੰਗਤ, ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 25 ਮਈ ਨੂੰ ਕਰਵਾਇਆ ਜਾ ਰਿਹਾ ਹੈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਪੜ੍ਹਾਈ 'ਚੋਂ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ

ਬਹਿਰਾਮ, 22 ਮਈ (ਨਛੱਤਰ ਸਿੰਘ ਬਹਿਰਾਮ)- ਅਜੋਕੇ ਸਮੇਂ ਵਿਚ ਪੜ੍ਹਾਈ ਅਤੀ ਜ਼ਰੂਰੀ ਹੈ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਬੱਚੇ, ਸਟਾਫ਼ ਤੇ ਮਾਪੇ ਮਿਹਨਤ, ਲਗਨ ਨਾਲ ਪੜ੍ਹਾਈ ਕਰਨ ਅਤੇ ਕਰਾਉਣ | ਇਹ ਸ਼ਬਦ ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਦੀ ਚੇਅਰਪਰਸਨ ...

ਪੂਰੀ ਖ਼ਬਰ »

ਤਰੀਕ 'ਤੇ ਆਇਆ ਪੁਲਿਸ ਦੀ ਡਿਊਟੀ 'ਚ ਵਿਘਨ ਪਾ ਕੇ ਫ਼ਰਾਰ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)- ਸਾਲ 2012 'ਚ ਇਥੋਂ ਦੇ ਥਾਣਾ ਐਨ.ਆਰ.ਆਈ. 'ਚ ਦਰਜ ਮਾਮਲੇ ਨੂੰ ਲੈ ਕੇ ਮਾਣਯੋਗ ਅਦਾਲਤ ਵਿਚ ਤਰੀਕ 'ਤੇ ਆਇਆ ਵਿਅਕਤੀ ਪੁਲਿਸ ਨਾਲ ਬਹਿਸ ਕਰਕੇ ਮੌਕੇ ਦਾ ਫ਼ਾਇਦਾ ਉਠਾਉਂਦਿਆਂ ਪੁਲਿਸ ਦੇ ਘੇਰੇ 'ਚੋਂ ਫ਼ਰਾਰ ਹੋ ਗਿਆ ਜਦ ਕਿ ਉਸ ਦੇ ਨਾਲ ...

ਪੂਰੀ ਖ਼ਬਰ »

ਪਿੰਡ ਕਾਜਮਪੁਰ ਵਿਖੇ ਅਵਾਰਾ ਕੁੱਤਿਆਂ ਨੇ ਵੱਛੀ ਨੂੰ ਨੋਚ-ਨੋਚ ਖਾਧਾ

ਉਸਮਾਨਪੁਰ, 22 ਮਈ (ਮਝੂਰ)- ਪਿੰਡ ਕਾਜਮਪੁਰ ਵਿਖੇ ਅਵਾਰਾ ਕੁੱਤਿਆਂ ਨੇ ਇਕ ਮਹੀਨੇ ਦੀ ਵੱਛੀ ਨੂੰ ਬੁਰੀ ਤਰ੍ਹਾਂ ਨਾਲ ਨੋਚ ਕੇ ਖਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਵਾਸੀ ਕਾਜਮਪੁਰ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਨੇ ਉਨ੍ਹਾਾ ਦੇ ਵਾੜੇ ਅੰਦਰ ਦਾਖਲ ...

ਪੂਰੀ ਖ਼ਬਰ »

ਖੇਤਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਕਿਸੇ ਡਰ ਤੋਂ ਕਿਸਾਨ ਲਗਾ ਰਹੇ ਨੇ ਅੱਗ

ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ) - ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਪਿਛਲੀ ਵਾਰ ਸਰਕਾਰ ਵਲੋਂ ਕੀਤੀ ਗਈ ਸਖ਼ਤੀ ਕਾਰਨ ਕਿਸਾਨਾਂ ਵਲੋਂ ਖੇਤਾਂ ਦੀ ਰਹਿੰਦ ਖੂਹਦ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਭਾਰੀ ਕਮੀ ਆਈ ਸੀ, ਪਰ ਇਸ ਵਾਰ ਲੋਕ ਸਭਾ ਦੀਆਂ ਚੋਣਾਂ ਨੇ ਸਾਰੇ ...

ਪੂਰੀ ਖ਼ਬਰ »

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 'ਚ ਭੰਗਲ ਖੁਰਦ ਸਕੂਲ ਦੇ 17 ਬੱਚੇ ਮੈਰਿਟ 'ਚ

ਮੱਲਪੁਰ ਅੜਕਾਂ, 22 ਮਈ (ਮਨਜੀਤ ਸਿੰਘ ਜੱਬੋਵਾਲ)- ਐਸ. ਸੀ. ਈ. ਆਰ. ਟੀ ਮੋਹਾਲੀ (ਪੰਜਾਬ) ਵਲੋਂ ਲਈ ਗਈ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿਚ ਫਿਰ ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਨੇ ਬਾਜੀ ਮਾਰੀ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 37 ਬੱਚੇ ਪਾਸ ਹੋਏ ਜਿਨ੍ਹਾਂ ...

ਪੂਰੀ ਖ਼ਬਰ »

ਅੱਜ ਰਹੇਗਾ ਜ਼ਿਲ੍ਹੇ ਭਰ 'ਚ ਡਰਾਈ ਡੇਅ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 (ਸੀ) ਅਨੁਸਾਰ 23 ਮਈ ਨੂੰ ਜ਼ਿਲ੍ਹੇ ...

ਪੂਰੀ ਖ਼ਬਰ »

ਮਾਲੇਵਾਲ ਕੋਹਲੀ ਦੇ ਸ਼ਮਸ਼ਾਨਘਾਟ ਨੇੜੇ ਵਿਅਕਤੀ ਦੀ ਲਾਸ਼ ਬਰਾਮਦ

ਕਾਠਗੜ੍ਹ, 22 ਮਈ (ਬਲਦੇਵ ਸਿੰਘ ਪਨੇਸਰ)- ਬੀਤੀ ਸ਼ਾਮ ਪਿੰਡ ਮਾਲੇਵਾਲ ਕੋਹਲੀ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਮਸ਼ਾਨਘਾਟ ਨੇੜੇ ਪਈ ਮਿਲੀ ਹੈ, ਜਿਸ ਬਾਰੇ ਅਕਾਲੀ ਆਗੂ ਅਤੇ ਮੌਜੂਦਾ ਸਰਪੰਚ ਦੇ ਪਤੀ ਚੌਧਰੀ ਸੁਰਜੀਤ ਕੋਹਲੀ ਨੇ ਥਾਣਾ ਕਾਠਗੜ੍ਹ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ-ਚੋਪੜਾ

ਉਸਮਾਨਪੁਰ, 22 ਮਈ (ਮਝੂਰ)- ਅੱਜ ਜਿਸ ਤਰ੍ਹਾਂ ਮਨੁੱਖ ਆਪਣੇ ਨਿੱਜੀ ਹਿਤਾਂ ਲਈ ਧੜਾਧੜ ਰੁੱਖਾਂ ਦੀ ਕਟਾਈ ਕਰ ਰਿਹਾ ਹੈ, ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਨ ਸੰਭਾਲ ਸੁਸਾਇਟੀ ਦੇ ਮੈਂਬਰ ਬਲਜੀਤ ਚੋਪੜਾ ਨੇ ਕਿਹਾ ਕਿ ਅੱਜ ਵਾਤਾਵਰਨ ਦਾ ਸੰਤੁਲਨ ਵਿਗੜਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲ ਬਛੌੜੀ ਦਾ ਅਚਨਚੇਤ ਨਿਰੀਖਣ

ਭੱਦੀ, 22 ਮਈ (ਨਰੇਸ਼ ਧੌਲ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਚੋਪੜਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਛੌੜੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਬੱਚਿਆਂ ਦੇ ਪੜ੍ਹਨ ਲਿਖਣ ਦੇ ਪੱਧਰ ਦੀ ਜਾਂਚ ਕਰਨ ਤੋਂ ਇਲਾਵਾ ਸਕੂਲ ਦੇ ਸਮਾਰਟ ਕਲਾਸ ਰੂਮ ਅਤੇ ...

ਪੂਰੀ ਖ਼ਬਰ »

ਮਹੇ ਗੋਤ ਜਠੇਰਿਆਂ ਦਾ ਮੇਲਾ 28 ਨੂੰ

ਨਵਾਂਸ਼ਹਿਰ, 22 ਮਈ (ਸਟਾਫ਼ ਰਿਪੋਰਟ)- ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾਂਦਾ ਮਹੇ ਗੋਤ ਜਠੇਰਿਆਂ ਦਾ ਮੇਲਾ ਇਸ ਵਾਰ ਵੀ 28 ਮਈ ਨੂੰ ਬਲਾਕ ਸੜੋਆ ਦੇ ਪਿੰਡ ਹਿਆਤਪੁਰ ਜੱਟਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਮਹਿੰਦਰ ਪਾਲ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)- ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਮਲਕੀਤ ਚੰਦ ਮਹੇਲੀ ਭਵਨ ਬੰਗਾ ਰੋਡ ਵਿਖੇ ਹੰਸ ਰਾਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਜ਼ ਦੀਆਂ ਭਖਦੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਪਿੰਡ ਪੱਲੀ ਝਿੱਕੀ 'ਚ ਬੈਲ ਗੱਡੀਆਂ ਦੀਆਂ ਦੌੜਾਂ ਅੱਜ

ਪੱਲੀ ਝਿੱਕੀ, 22 ਮਈ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਵਿਖੇ ਝਿੱੜੀ ਅਸਥਾਨ ਦੇ ਸਲਾਨਾ ਜੋੜ ਮੇਲੇ 'ਤੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਨਗਰ ਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 23 ਮਈ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 2 ਵਜੇ ...

ਪੂਰੀ ਖ਼ਬਰ »

ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦਾ ‚ਨਤੀਜਾ ਸ਼ਾਨਦਾਰ ਰਿਹਾ

ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਬੈਚ 2015-18 ਦੀ ਕਲਾਸ ਜੀ. ਐਨ. ਐਮ. ਤੀਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰਧਾਨ ਸ: ਹਰਦੇਵ ਸਿੰਘ ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਸਬੰਧੀ 2 ਦਿਨਾ ਸੈਮੀਨਾਰ ਸਮਾਪਤ

ਬਲਾਚੌਰ, 22 ਮਈ (ਦੀਦਾਰ ਸਿੰਘ ਬਲਾਚੌਰੀਆ)- ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਸਿੱਖਿਆ ਵਿਭਾਗ ਦੇ ਬਲਾਚੌਰ ਬਲਾਕ ਇਕ ਅਤੇ ਦੋ, ਸੜੋਆ ਬਲਾਕ ਦੇ 6 ਤੋਂ ਲੈ ਕੇ 10ਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਪੜ੍ਹਾਉਣ ਵਾਲੇ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਔੜ/ਝਿੰਗੜਾਂ, 22 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਡਾ.ਬੀ.ਆਰ ਅੰਬੇਡਕਰ ਸੁਸਾਇਟੀ ਵਲੋਂ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ, ਜਿਸ 'ਚ ਸਾਇੰਸ ਅਧਿਆਪਕਾ ਮੈਡਮ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਬ ਸੈਂਟਰ ਸੂਰਾਪੁਰ 'ਚ ਮੀਟਿੰਗ

ਪੱਲੀ ਝਿੱਕੀ, 22 ਮਈ (ਕੁਲਦੀਪ ਸਿੰਘ ਪਾਬਲਾ)- ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸੂਰਾਪੁਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਡਾ. ਹਰਬੰਸ ਸਿੰਘ ਪੀ. ਐਚ. ਸੀ ਸੁੱਜੋਂ ਦੀ ਅਗਵਾਈ ਹੇਠ ਕੀਤੀ ਮੀਟਿੰਗ ਦੌਰਾਨ ਡਾ: ਹਰਬੰਸ ...

ਪੂਰੀ ਖ਼ਬਰ »

ਅੱਜ ਗਿਆਰ੍ਹਵੀਂ ਬਰਸੀ 'ਤੇ ਵਿਸ਼ੇਸ਼-ਬਾਬੂ ਮੇਲਾ ਰਾਮ ਭੂੰਬਲਾ

ਪੋਜੇਵਾਲ ਸਰਾਂ-ਕੰਢੀ ਇਲਾਕਾ ਹਲਕਾ ਬਲਾਚੌਰ, ਗੁੱਜਰ ਸਮਾਜ ਤੇ ਕੰਢੀ ਇਲਾਕੇ ਅੰਦਰ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਤੇ ਕੰਢੀ ਇਲਾਕੇ ਨੂੰ ਡਾਰਕ ਜ਼ੋਨ ਵਿਚੋਂ ਕਢਵਾ ਕੇ ਇਲਾਕੇ ਅੰਦਰ ਸਿੰਚਾਈ ਵਾਲੇ ਡੂੰਘੇ ਟਿਊਬਵੈੱਲ ਲਗਵਾਉਣ ਵਾਲੇ ਬਾਬੂ ...

ਪੂਰੀ ਖ਼ਬਰ »

ਪੀ.ਐਨ.ਬੀ.ਬਰਾਂਚ ਮਜਾਰੀ ਦੇ ਬੰਦ ਪਏ ਏ.ਟੀ.ਐਮ. ਤੋਂ ਗ੍ਰਾਹਕ ਪ੍ਰੇਸ਼ਾਨ

ਮਜਾਰੀ/ਸਾਹਿਬਾ, 22 ਮਈ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਨੈਸ਼ਨਲ ਬੈਂਕ ਮਜਾਰੀ ਦੀ ਬਰਾਂਚ ਵਿਚ ਲੱਗੇ ਏ.ਟੀ.ਐਮ.ਦੇ ਹਮੇਸ਼ਾ ਬੰਦ ਰਹਿਣ ਕਾਰਨ ਗ੍ਰਾਹਕ ਕਾਫ਼ੀ ਸਮੇਂ ਤੋਂ ਖੱਜਲ ਖ਼ੁਆਰ ਹੋ ਰਹੇ ਹਨ | ਇਹ ਕਰੀਬ ਇਕ ਸਾਲ ਤੋਂ ਬੰਦ ਪਿਆ ਹੈ, ਜਿਸ ਨੂੰ ਬੈਂਕ ਵਲੋਂ ਕਦੇ ਵੀ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਵਿਖੇ ਸਿਲਾਈ ਕਢਾਈ ਸੈਂਟਰ ਦਾ ਉਦਘਾਟਨ

ਮੁਕੰਦਪੁਰ, 22 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਰਵਿਦਾਸ ਮਿਸ਼ਨ ਵੈਲਫੇਅਰ ਟਰੱਸਟ ਸਰਕਲ ਬਹਿਰਾਮ ਵਲੋਂ ਪਿੰਡ ਸਰਹਾਲ ਕਾਜ਼ੀਆਂ ਵਿਖੇ ਔਰਤਾਂ ਲਈ ਸਿਲਾਈ ਕਢਾਈ ਸੈਂਟਰ ਖੋਲਿਆ ਗਿਆ, ਜਿਸ ਦਾ ਉਦਘਾਟਨ ਮੈਂਬਰ ਬਲਾਕ ਸੰਮਤੀ ਕੁਲਜੀਤ ਸਿੰਘ ਸਰਹਾਲ ਤੇ ਸਰਪੰਚ ...

ਪੂਰੀ ਖ਼ਬਰ »

ਭਿਆਨਕ ਬਿਮਾਰੀਆਂ ਤੋਂ ਬਚਣ ਲਈ ਸਫ਼ਾਈ ਰੱਖਣੀ ਜ਼ਰੂਰੀ- ਦਰਬਾਰਾ ਸਿੰਘ

ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)- ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਸੁੱਜੋਂ ਦੀ ਅਗਵਾਈ 'ਚ ਸੂੰਢ ਮਕਸੂਦਪੁਰ ਦੇ ਸਿਹਤ ਕੇਂਦਰ 'ਚ ਮਮਤਾ ਦਿਵਸ ਮਨਾਇਆ ਗਿਆ, ਜਿਸ 'ਚ ਏ. ਐਨ. ਐਮ ਮੈਡਮ ਨਵਨੀਤ ਕੌਰ ਵਲੋਂ ਗਰਭਵਤੀ ਔਰਤਾਂ ਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਕੀਤਾ ਜਾਗਰੂਕ

ਨਵਾਂਸ਼ਹਿਰ, 22 ਮਈ (ਹਰਮਿੰਦਰ ਸਿੰਘ ਪਿੰਟੂ)- ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਇਨਕਮ ਟੈਕਸ ਵਿਭਾਗ ਨਵਾਂਸ਼ਹਿਰ ਦੇ ਦਫ਼ਤਰ ਸੁਪਰਡੈਂਟ ਹਰਦੀਪ ਸਿੰਘ ਵਲੋਂ ਸਕੂਲ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਆਮਦਨ ਕਰ ਸਬੰਧੀ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਸ਼ਹਿਰ ਦੇ ਖ਼ਾਲੀ ਪਲਾਟਾਂ ਵਿਚ ਸ਼ਰੇਆਮ ਸੁੱਟਿਆ ਜਾ ਰਿਹਾ ਹੈ ਕੂੜਾ

ਨਵਾਂਸ਼ਹਿਰ, 22 ਮਈ (ਹਰਮਿੰਦਰ ਸਿੰਘ ਪਿੰਟੂ)- ਸ਼ਹਿਰ ਅੰਦਰ ਖ਼ਾਲੀ ਪਏ ਪਲਾਟਾਂ ਵਿਚ ਸ਼ਰੇਆਮ ਕੂੜੇ ਦੇ ਢੇਰ ਦੇਖਣ ਨੂੰ ਮਿਲ ਰਹੇ ਹਨ ਜੋ ਕਿ ਸਵੱਛ ਭਾਰਤ ਮੁਹਿੰਮ ਦੀਆਂ ਧੱਜੀਆਂ ਉਡਾ ਰਹੇ ਹਨ, ੳੱੁਥੇ ਹੀ ਇਹ ਗੰਦਗੀ ਦੇ ਢੇਰ ਕਈ ਪ੍ਰਕਾਰ ਦੀਆਂ ਬਿਮਾਰੀਆਂ ਵੀ ਫੈਲਾਅ ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)- ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਡਾ:ਕਟਾਰੀਆ ਦੀ ਅਗਵਾਈ ਵਿਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਹਾਈਪਰਟੈਂਸਨ ਦੇ ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਬਿਮਾਰੀ ...

ਪੂਰੀ ਖ਼ਬਰ »

ਵੈੱਲਫੇਅਰ ਟਰੱਸਟ ਵਲੋਂ ਮੁਫ਼ਤ ਸਿਲਾਈ ਸੈਂਟਰ ਦੀ ਸ਼ੁਰੂਆਤ

ਬਹਿਰਾਮ, 22 ਮਈ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਵਲੋਂ ਪਿੰਡ ਮੱਲ੍ਹਾ ਸੋਢੀਆਂ ਵਿਖੇ 68ਵੇਂ ਮੁਫ਼ਤ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ | ਉਪਰੰਤ ਟਰੱਸਟ ਦੇ ਪ੍ਰਧਾਨ ਸਤਪਾਲ ਸਾਹਲੋਂ, ਮਲਕੀਤ ਮੰਢਾਲੀ ਤੇ ਚਮਨ ਲਾਲ ਕਲਸੀ ਨੇ ...

ਪੂਰੀ ਖ਼ਬਰ »

ਯਾਸੀਨ ਅੰਸਾਰੀ ਨੇ ਪੀ.ਐਸ.ਈ ਪ੍ਰੀਖਿਆ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਸਮੁੰਦੜਾ, 22 ਮਈ (ਤੀਰਥ ਸਿੰਘ ਰੱਕੜ)- ਸਰਕਾਰੀ ਹਾਈ ਸਕੂਲ ਸਿੰਬਲੀ ਦੇ ਵਿਦਿਆਰਥੀ ਯਾਸੀਨ ਅੰਸਾਰੀ, ਪੱੁਤਰ ਅਨੁਲ ਅੰਸਾਰੀ ਨੇ ਪੀ.ਐਸ.ਟੀ.ਐਸ.ਈ (ਪੰਜਾਬ ਸਟੇਟ ਟੇਲੈਂਟ ਸਰਚ ਐਗਜ਼ਾਮ) 'ਚ 125 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਪਹਿਲਾ ਅਤੇ ਪੰਜਾਬ 'ਚੋਂ ...

ਪੂਰੀ ਖ਼ਬਰ »

ਕੁਲਾਮ ਰੋਡ 'ਤੇ ਡੇਂਗੂ ਦੇ ਲਾਰਵੇ ਦੀ ਕੀਤੀ ਜਾਂਚ

ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)- ਅੱਜ ਜ਼ਿਲ੍ਹਾ ਐਪੀਡਮੋਲੋਜਿਟ ਡਾ: ਜਗਦੀਪ ਸਿੰਘ ਦੀ ਅਗਵਾਈ 'ਚ ਬਣਾਈ ਸਿਹਤ ਵਿਭਾਗ ਦੀ ਟੀਮ ਵਲੋਂ ਕੁਲਾਮ ਰੋਡ ਵਿਖੇ ਵੱਖ-ਵੱਖ ਘਰਾਂ ਵਿਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਮਜਾਰੀ/ਸਾਹਿਬਾ, 22 ਮਈ (ਨਿਰਮਲਜੀਤ ਸਿੰਘ ਚਾਹਲ)- ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸਾਂਝ ਕੇਂਦਰ ਬਲਾਚੌਰ ਦੇ ਸਹਿਯੋਗ ਨਾਲ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਵਿਨੋਦ ...

ਪੂਰੀ ਖ਼ਬਰ »

ਯਾਸੀਨ ਅੰਸਾਰੀ ਨੇ ਪੀ.ਐਸ.ਈ ਪ੍ਰੀਖਿਆ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਸਮੁੰਦੜਾ, 22 ਮਈ (ਤੀਰਥ ਸਿੰਘ ਰੱਕੜ)- ਸਰਕਾਰੀ ਹਾਈ ਸਕੂਲ ਸਿੰਬਲੀ ਦੇ ਵਿਦਿਆਰਥੀ ਯਾਸੀਨ ਅੰਸਾਰੀ, ਪੱੁਤਰ ਅਨੁਲ ਅੰਸਾਰੀ ਨੇ ਪੀ.ਐਸ.ਟੀ.ਐਸ.ਈ (ਪੰਜਾਬ ਸਟੇਟ ਟੇਲੈਂਟ ਸਰਚ ਐਗਜ਼ਾਮ) 'ਚ 125 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਪਹਿਲਾ ਅਤੇ ਪੰਜਾਬ 'ਚੋਂ ...

ਪੂਰੀ ਖ਼ਬਰ »

ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖ਼ੁਰਦ ਵਿਖੇ ਸਾਲਾਨਾ ਮੇਲਾ ਕਰਵਾਇਆ

ਪੋਜੇਵਾਲ ਸਰਾਂ, 22 ਮਈ (ਰਮਨ ਭਾਟੀਆ)- ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖ਼ੁਰਦ ਵਿਖੇ ਦਰਬਾਰ ਦੇ ਮੌਜੂਦਾ ਗੱਦੀਨਸ਼ੀਨ ਦੀਦੀ ਸਰਕਾਰ ਦੀ ਸਰਪ੍ਰਸਤੀ ਹੇਠ ਖ਼ੁਆਜਾ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਚਾਦਰ ਦੀ ਰਸਮ ਉਪਰੰਤ ਦੀਦੀ ਸਰਕਾਰ ਨੇ ...

ਪੂਰੀ ਖ਼ਬਰ »

ਖਾਨਖਾਨਾ ਵਿਖੇ ਕਿ੍ਕਟ ਟੂਰਨਾਮੈਂਟ ਆਰੰਭ

ਮੁਕੰਦਪੁਰ, 22 ਮਈ (ਦੇਸ ਰਾਜ ਬੰਗਾ)- ਪਿੰਡ ਖਾਨਖਾਨਾ ਵਿਖੇ ਸਿੱਧ ਬਾਬਾ ਬਾਲਕ ਨਾਥ ਸਪੋਰਟਸ ਕਲੱਬ ਵਲੋਂ ਸਾਲਾਨਾ ਕਿ੍ਕਟ ਟੂਰਨਾਮੈਂਟ ਆਰੰਭ ਕੀਤਾ ਗਿਆ | ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਜਥੇਦਾਰ ਨਰਿੰਦਰ ਸਿੰਘ ਰਾਏ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਵਾਸਤੇ ਚੰਗੇ ...

ਪੂਰੀ ਖ਼ਬਰ »

ਪਿੰਡ ਉਸਮਾਨਪੁਰ ਵਿਖੇ ਮਮਤਾ ਦਿਵਸ ਮਨਾਇਆ

ਉਸਮਾਨਪੁਰ, 22 ਮਈ (ਮਝੂਰ)- ਅੱਜ ਪਿੰਡ ਉਸਮਾਨਪੁਰ ਵਿਖੇ ਮਮਤਾ ਦਿਵਸ ਡਾ ਰਣਜੀਤ ਹਰੀਸ਼ ਦੀ ਅਗਵਾਈ ਹੇਠ ਮਨਾਇਆ ਗਿਆ¢ ਇਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਟੀਕੇ ਲਗਾਏ ਗਏ | ਉਨ੍ਹਾਂ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਕੈਂਪ

ਬਹਿਰਾਮ, 22 ਮਈ (ਸਰਬਜੀਤ ਸਿੰਘ ਚੱਕਰਾਮੰੂ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰਦਾਨ ਕੀਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਜਾਣਕਾਰੀ ਮੁਹੱਈਆਂ ਕਰਵਾਉਣ ਲਈ ਐਡਵੋਕੇਟ ਰੋਹਿਤ ਬੱਸੀ ਦੀ ਅਗਵਾਈ 'ਚ ਪਰਮਜੋਤ ਕੌਰ ਪੀ. ਐਲ. ਵੀ ਤੇ ਮਿਸ ...

ਪੂਰੀ ਖ਼ਬਰ »

ਅੱਤਵਾਦ ਮਨੁੱਖਤਾ ਲਈ ਸਭਾ ਤੋਂ ਵੱਡਾ ਖ਼ਤਰਾ- ਡਾ. ਠਾਕੁਰ

ਬਲਾਚੌਰ,22 ਮਈ (ਦੀਦਾਰ ਸਿੰਘ ਬਲਾਚੌਰੀਆ)- ਲੈਫਟੀਨੇਟ ਜਨਰਲ ਬਿਕਰਮ ਸਿੰਘ ਯਾਦਗਾਰੀ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਅੱਤਵਾਦ ਵਿਰੋਧੀ ਦਿਹਾੜਾ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਵਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਬਦਲੀ ਪਿੰਡ ਬੀਸਲਾ ਦੀ ਨੁਹਾਰ

ਬੰਗਾ, 22 ਮਈ (ਜਸਬੀਰ ਸਿੰਘ ਨੂਰਪੁਰ) - ਸ. ਮਹਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਕਸ਼ਮੀਰ ਕੌਰ ਦੁਆਰਾ ਉਨ੍ਹਾਂ ਦੇ ਮਾਤਾ-ਪਿਤਾ ਦੀ ਯਾਦ ਵਿਚ ਬਣਾਈ ਸ. ਮਲਕੀਤ ਸਿੰਘ ਅਤੇ ਮਾਤਾ ਤੇਜ ਕੌਰ ਚੈਰੀਟੇਬਲ ਸੰਸਥਾ ਦੁਆਰਾ ਪਿੰਡ ਬੀਸਲਾ ਵਿਚ ਸਮਾਜ ਸੁਧਾਰਕ ਉਪਰਾਲੇ ...

ਪੂਰੀ ਖ਼ਬਰ »

ਡੀ.ਈ.ਓ ਵਲੋਂ ਡੀ.ਐਮ./ਬੀ.ਐਮ. ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਮੀਟਿੰਗ ਕਰਕੇ ਕੀਤੀ ਯੋਜਨਾਬੰਦੀ

ਪੋਜੇਵਾਲ ਸਰਾਂ, 22 ਮਈ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਮਰੀਕ ਸਿੰਘ ਵਲੋਂ ਜ਼ਿਲੇ੍ਹ ਦੇ ਸਮੂਹ ਡੀ.ਐਮ/ਬੀ.ਐਮ ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਸੈਸ਼ਨ 2019-2020 ਦੀ ਯੋਜਨਾ ਬੰਦੀ ...

ਪੂਰੀ ਖ਼ਬਰ »

ਡੇਰਾ ਅੱਛਾ ਮੀਆਂ ਮਸ਼ਾਹੂਰ ਦਾ ਮੇਲਾ ਭਲਕੇ ਤੋਂ

ਬੰਗਾ, 22 ਮਈ (ਕਰਮ ਲਧਾਣਾ) - ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਅੱਛਾ ਮੀਆਂ ਮਸ਼ਾਹੂਰ (ਤਕੀਏ ਵਾਲੇ ਪੀਰ) ਲਧਾਣਾ ਉੱਚਾ ਵਿਖੇ ਸਾਲਾਨਾ 2 ਦਿਨਾਂ ਮੇਲਾ 24 ਅਤੇ 25 ਮਈ ਦਿਨ ਸ਼ੁੱਕਰਵਾਰ ਅਤੇ ਸਨਿੱਚਰਵਾਰ ਨੂੰ ਹੋਵੇਗਾ | ਡੇਰੇ ਦੇ ਗੱਦੀ ਨਸ਼ੀਨ ਬਾਬਾ ਦੇਵ ਨੇ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਪੱਟੀ ਵਿਖੇ ਬਲਬੀਰ ਸਿੰਘ ਦਾ ਸਸਕਾਰ

ਉਸਮਾਨਪੁਰ, 22 ਮਈ (ਮਝੂਰ)- ਪਿੰਡ ਸ਼ਾਹਪੁਰ ਪੱਟੀ ਦੇ ਵਸਨੀਕ ਅਤੇ ਕਾਾਗਰਸੀ ਆਗੂ ਬਲਬੀਰ ਸਿੰਘ, ਪੁੱਤਰ ਦੀਦਾਰ ਸਿੰਘ, ਜਿਨ੍ਹਾਾ ਦੀ ਬੀਤੀ 19 ਮਈ ਨੂੰ ਲੋਕ ਸਭਾ ਚੋਣਾਂ ਮੌਕੇ ਬੂਥ ਨੰਬਰ 146 ਤੇ ਕਾਾਗਰਸ ਪਾਰਟੀ ਦੇ ਪੋਲਿੰਗ ਏਜੰਟ ਵਜੋਂ ਸੇਵਾਵਾਂ ਨਿਭਾਉਂਦਿਆਂ ਘਰ ਖਾਣਾ ...

ਪੂਰੀ ਖ਼ਬਰ »

ਮੰਗੂਪੁਰ ਵਿਖੇ ਲਗਾਏ ਕੈ ਾਪ ਦੌਰਾਨ 174 ਬੱਚਿਆਂ ਦੀ ਜਾਂਚ

ਸੜੋਆ, 22 ਮਈ (ਪੱਤਰ ਪ੍ਰੇਰਕ)- ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਉਬਰਾਏ ਦੇ ਸਹਿਯੋਗ ਸਦਕਾ 550 ਕੈਂਪ ਲਗਾਉਣ ਦੀ ਆਰੰਭੀ ਲੜੀ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਮੰਗੂਪੁਰ ਵਿਖੇ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਜੈਵਿਕ ਵਿਭਿੰਨਤਾ ਜਾਗਰੂਕਤਾ ਸਮਾਗਮ

ਬੰਗਾ, 22 ਮਈ (ਕਰਮ ਲਧਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਅੰਤਰ ਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਨੂੰ ਸਮਰਪਿਤ ਜੈਵਿਕ ਵਿਭਿੰਨਤਾ ਜਾਗਰੂਕਤਾ ਸਮਾਗਮ ਹੋਇਆ | ਸਕੂਲ ਦੀ ਸਾਇੰਸ ਅਧਿਆਪਕਾ ਮੈਡਮ ਅਰਨੀਤ ਕੌਰ ਦੀ ਅਗਵਾਈ ਵਿਚ ਹੋਏ ਇਸ ...

ਪੂਰੀ ਖ਼ਬਰ »

ਬੁੱਧ ਪੂਰਨਿਮਾ ਦੇ ਸਬੰਧ 'ਚ ਸਮਾਗਮ 25 ਨੂੰ

ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ (ਡਾ. ਅੰਬੇਡਕਰ) ਨਗਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਵਲੋਂ ਭਗਵਾਨ ਬੁੱਧ ਪੂਰਨਿਮਾ ਦੇ ਸਬੰਧ ਵਿਚ 25 ਮਈ ਦਿਨ ਸਨਿੱਚਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਦਇਆਨੰਦ ਆਦਰਸ਼ ਵਿਦਿਆਲਿਆ ਵਿਖੇ ਵਿੱਦਿਅਕ ਮੁਕਾਬਲੇ

ਦਸੂਹਾ, 22 ਮਈ (ਭੁੱਲਰ)- ਦਇਆਨੰਦ ਆਦਰਸ਼ ਵਿਦਿਆਲਾ ਮਾਡਲ ਸਕੂਲ ਦਸੂਹਾ ਵਿਖੇ ਡੇਂਗੂ ਬੁਖਾਰ ਤੋਂ ਬਚਾਅ ਵਿਸ਼ੇ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਜੇ. ਪੀ. ਚੌਹਾਨ ਨੇ ਦੱਸਿਆ ਕਿ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਸਾਊਥ ਹਾਊਸ ਨੇ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲਾ ਵਾਲਿਆਂ ਦੀ ਯਾਦ 'ਚ ਕੀਰਤਨ ਦਰਬਾਰ 26 ਨੂੰ

ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਵਿੱਦਿਆ ਦੇ ਚਾਨਣ ਮੁਨਾਰੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸਬੰਧੀ ਸੰਤ ਸਮਾਗਮ ਤੇ ਕੀਰਤਨ ਦਰਬਾਰ 26 ਮਈ ਨੂੰ ਕਰਵਾਇਆ ਜਾਵੇਗਾ | ਜਲਾਲਪੁਰ, ਸਲੇਮਪੁਰ ਤੇ ਨੰਗਲੀ ਦੀਆਂ ਸੰਗਤਾਂ ਵਲੋਂ ...

ਪੂਰੀ ਖ਼ਬਰ »

ਸਰਪੰਚ ਹਰਜਿੰਦਰ ਸਿੰਘ ਤੇ ਸਾਥੀਆਂ ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਨਸਰਾਲਾ, 22 ਮਈ (ਸਤਵੰਤ ਸਿੰਘ ਥਿਆੜਾ)- ਪਿੰਡ ਬਾਦੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰਦੀਪ ਸਿੰਘ ਚੰੜੀਗੜ੍ਹ ਤੇ ਸਰਪੰਚ ਹਰਜਿੰਦਰ ਸਿੰਘ ਵਲੋਂ ਵਰਦੀਆਂ ਦਿੱਤੀਆਂ ਗਈਆਂ | ਸਰਪੰਚ ਹਰਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਬੱਚੇ ਸਰਕਾਰੀ ...

ਪੂਰੀ ਖ਼ਬਰ »

-ਟੈਲੇਂਟ ਐਨਹੈਂਸਮੈਂਟ ਟੈਸਟ 2018- ਕੈਂਬਰਿਜ ਸਕੂਲ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 22 ਮਈ (ਭੁੱਲਰ)- ਆਈ ਲੀਗ ਵਲੋਂ ਸੰਚਾਲਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ 'ਗਲੋਬਲ ਐਜੂਕੇਸ਼ਨ ਐਾਡ ਸਕਿੱਲ ਸੱਮਿਟ 2019' ਵਲੋਂ ਲਈ ਗਈ 'ਟੈਲੇਂਟ ਐਨਹੈਂਸਮੈਂਟ ਟੈੱਸਟ' ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ...

ਪੂਰੀ ਖ਼ਬਰ »

ਆਸ ਕਿਰਨ ਡਰੱਗ ਕਾਊਾਸਿਲੰਗ ਤੇ ਮੁੜ ਵਸੇਬਾ ਕੇਂਦਰ 'ਚ ਸਮਾਗਮ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਿਲੰਗ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਾ ਛੱਡਣ ਦੇ ਇਲਾਜ ਦਾ ਕੋਰਸ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਚੌਲਾਂਗ, 22 ਮਈ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੀ ਖੋਖਰ ਮੰਡੀ ਵਿਖੇ ਸਮੂਹ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਕਣਕ ਦੀ ਲਿਫ਼ਟਿੰਗ ਨਾ ਹੋਣ 'ਤੇ ਰੋਸ ਪ੍ਰਗਟ ਕੀਤਾ ਗਿਆ | ਮੰਡੀ ਦੇ ਪ੍ਰਧਾਨ ਰਕੇਸ਼ ਵੋਹਰਾ ਨੇ ਦੱਸਿਆ ਕਿ ਇਸ ਸਮੇਂ ਵੀ ਮੰਡੀ ਵਿਚ 31 ਹਜ਼ਾਰ ਗੱਟਾ ...

ਪੂਰੀ ਖ਼ਬਰ »

5 ਕਿੱਲੋ ਚੂਰਾ ਪੋਸਤ ਸਮੇਤ ਪਤੀ ਪਤਨੀ ਗਿ੍ਫ਼ਤਾਰ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)- ਐਾਟੀ ਨਾਰਕੋਟਿਕ ਸੈੱਲ ਨਵਾਂਸ਼ਹਿਰ ਦੀ ਪੁਲਿਸ ਵਲੋਂ ਪਤੀ ਪਤਨੀ ਨੂੰ 5 ਕਿੱਲੋ ਨਾਜਾਇਜ਼ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈੱਲ ਨਵਾਂਸ਼ਹਿਰ ਦਾ ਏ.ਐਸ.ਆਈ. ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ ਹਜ਼ਾਰਾਂ ਦੀ ਤੂੜੀ ਸੜੀ

ਭੱਦੀ, 22 ਮਈ (ਨਰੇਸ਼ ਧੌਲ)- ਪਿੰਡ ਖੰਡੂਪੁਰ ਵਿਖੇ ਘਰ ਦੇ ਨਜ਼ਦੀਕ ਤੂੜੀ ਵਾਲੇ ਸ਼ੈੱਡ ਨੂੰ ਅਚਾਨਕ ਅੱਗ ਲੱਗਣ ਨਾਲ ਹਜ਼ਾਰ ਰੁਪਏ ਦੀ ਤੂੜੀ ਸੜ ਕੇ ਸਵਾਹ ਹੋ ਗਈ | ਸੱਜਣ ਸਿੰਘ ਪੁੱਤਰ ਰਤਨ ਸਿੰਘ ਵਾਸੀ ਖੰਡੂਪੁਰ ਨੇ ਦੱਸਿਆ ਕਿ ਘਰ ਦੇ ਨਜ਼ਦੀਕ ਬਣਾਏ ਗਏ ਸ਼ੈੱਡ ਵਿਚੋਂ 10-12 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX